ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮੋਗਾ

ਲੰਪੀ ਸਕਿਨ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਨੂੰ ਹੱਡਾਂ ਰੋੜੀਆਂ 'ਚ ਖੁੱਲ੍ਹੇ ਅਸਮਾਨ ਥੱਲੇ ਸੁੱਟੇ ਜਾਣ ਕਰਕੇ ਲੋਕ ਪ੍ਰੇਸ਼ਾਨ

ਨੱਥੂਵਾਲਾ ਗਰਬੀ, 7 ਅਗਸਤ (ਸਾਧੂ ਰਾਮ ਲੰਗੇਆਣਾ) - ਪਸ਼ੂਆਂ 'ਚ ਪਾਈ ਜਾਣ ਵਾਲੀ ਲੰਪੀ ਸਕਿਨ ਨਾਂਅ ਦੀ ਚਮੜੀ ਦੀ ਬਿਮਾਰੀ ਦਿਨੋਂ ਦਿਨ ਖ਼ਤਰਨਾਕ ਰੂਪ ਧਾਰਨ ਕਰਦੀ ਜਾ ਰਹੀ ਹੈ | ਇਸ ਨਾਲ ਗਊਆਂ ਅਤੇ ਢੱਠਿਆਂ ਦੀ ਮੌਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਲੋਕ ਹੱਡਾਂ ਰੋੜੀਆਂ ਵਿਚ ਆਪਣੇ ਆਪ ਪਸ਼ੂ ਸੁੱਟ ਰਹੇ ਹਨ | ਜਿੰਨਾ ਦਾ ਚੰਮ ਵੀ ਨਹੀਂ ਲਾਹਿਆ ਜਾ ਰਿਹਾ | ਇਸ ਨਾਲ ਮਰੇ ਹੋਏ ਪਸ਼ੂ ਬੁਰੀ ਤਰ੍ਹਾਂ ਗਲ ਸੜ ਕੇ ਸੜੇਹਾਂਦ ਮਾਰ ਰਹੇ ਹਨ | ਜਿਸ ਨਾਲ ਹੱਡਾਰੋੜੀਆਂ ਨੇੜਲੇ ਘਰਾਂ, ਖੇਤਾਂ ਵਾਲੇ ਅਤੇ ਹੱਡਾਰੋੜੀ ਕੋਲ ਦੀ ਲੰਘਣ ਵਾਲੇ ਲੋਕਾਂ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਹੋ ਰਹੀਆਂ ਹਨ | ਇਸ ਬਿਮਾਰੀ ਨਾਲ ਪਿੰਡਾਂ ਵਿਚ ਆਵਾਰਾ ਫਿਰਦੀਆਂ ਗਊਆਂ ਤੇ ਢੱਠੇ ਵੱਡੀ ਪੱਧਰ 'ਤੇ ਸ਼ਿਕਾਰ ਹੋ ਰਹੇ ਹਨ | ਜਿੰਨ੍ਹਾਂ ਦੀ ਕੋਈ ਸਾਂਭ ਸੰਭਾਲ ਕਰਨ ਵਾਲਾ ਵੀ ਨਹੀਂ ਹੈ | ਇਹ ਛੂਤ ਦੀ ਬਿਮਾਰੀ ਵਾਂਗ ਲਗਾਤਾਰ ਵਧਦੀ ਜਾ ਰਹੀ ਹੈ | ਇੰਨ੍ਹਾਂ ਬੇਸਹਾਰਾ ਪਸ਼ੂਆਂ ਤੋਂ ਇਹ ਬਿਮਾਰੀ ਘਰਾਂ ਵਿਚ ਰੱਖੇ ਹੋਏ ਪਾਲਤੂ ਪਸ਼ੂਆਂ ਤੱਕ ਵੀ ਪਹੁੰਚ ਚੁੱਕੀ ਹੈ | ਇਸ ਬਿਮਾਰੀ ਨਾਲ ਪਸ਼ੂਆਂ ਦੇ ਸਰੀਰ 'ਤੇ ਧੱਫੜ ਅਤੇ ਫਿਨਸੀਆਂ ਹੋ ਜਾਂਦੀਆਂ ਹਨ, ਜਿਸ ਨਾਲ ਹੌਲੀ ਹੌਲੀ ਸਾਰਾ ਸਰੀਰ ਬੁਰੀ ਤਰ੍ਹਾਂ ਇਸ ਬਿਮਾਰੀ ਦੀ ਚਪੇਟ ਵਿਚ ਆ ਜਾਂਦਾ ਹੈ ਅਤੇ ਅਖੀਰ ਪਸ਼ੂ ਦੀ ਮੌਤ ਹੋ ਜਾਂਦੀ ਹੈ | ਹਿੰਦੂ ਸੰਗਠਨਾਂ ਦੇ ਵਿਰੋਧ ਦੇ ਕਾਰਨ ਗਊਆਂ ਦਾ ਚਮੜਾ ਨਾ ਲਾਹੁਣ ਕਾਰਨ ਇਹ ਪਸ਼ੂ ਬੁਰੀ ਤਰ੍ਹਾਂ ਗਲ ਸੜ ਰਹੇ ਹਨ ਤੇ ਲੋਕਾਂ ਲਈ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ ਕਿਉਂਕਿ ਹਵਾ ਦੇ ਨਾਲ ਇਨ੍ਹਾਂ ਦੀ ਸੜੇਹਾਂਦ ਦੂਰ ਦੂਰ ਤੱਕ ਫੈਲ ਰਹੀ ਹੈ ਤੇ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ ਅਤੇ ਖਾਸ ਕਰਕੇ ਹੱਡਾਰੋੜੀਆਂ ਦੇ ਨੇੜਲੇ ਘਰਾਂ ਅਤੇ ਖੇਤਾਂ ਵਾਲੇ ਸਭ ਤੋਂ ਵੱਧ ਪ੍ਰੇਸ਼ਾਨ ਹਨ | ਇਸ ਬਿਮਾਰੀ ਨਾਲ ਮਰਨ ਵਾਲੇ ਪਸ਼ੂਆਂ ਦੇ ਮਾਸ ਨੂੰ ਕੁੱਤੇ ਜਾਂ ਹੋਰ ਜਾਨਵਰ ਵੀ ਨਹੀਂ ਖਾ ਰਹੇ ਜਿਸ ਨਾਲ ਮਨੁੱਖਤਾ ਲਈ ਬਿਮਾਰੀਆਂ ਫੈਲਣ ਦਾ ਖਤਰਾ ਖੜ੍ਹਾ ਹੋ ਗਿਆ ਹੈ | ਇਸ ਸਬੰਧੀ ਪਿੰਡਾਂ ਦੇ ਪਤਵੰਤੇ ਅਤੇ ਸਮਾਜ ਸੇਵੀ ਲੋਕਾਂ ਦਾ ਵਿਚਾਰ ਹੈ ਕਿ ਇਸ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਵਾਸਤੇ ਜਰੂਰੀ ਹੈ ਕਿ ਮਰੇ ਹੋਏ ਪਸ਼ੂਆਂ ਨੂੰ ਦਫਨਾਇਆ ਜਾਵੇ ਕਿਉਂਕਿ ਇਸ ਨਾਲ ਅੱਗੇ ਮੱਖੀਆਂ, ਕੀੜੇ ਮਕੌੜੇ ਆਦਿ ਇਹ ਬਿਮਾਰੀ ਨੂੰ ਨਹੀਂ ਫੈਲਾ ਸਕਣਗੇ ਅਤੇ ਮਿ੍ਤਕ ਪਸ਼ੂਆਂ ਤੋਂ ਹੋਰ ਮਹਾਂਮਾਰੀ ਫੈਲਣ ਦਾ ਖ਼ਤਰਾ ਵੀ ਘੱਟ ਜਾਵੇਗਾ | ਭਲੂਰ, ਲੰਗੇਆਣਾ, ਮਾਹਲਾ, ਨੱਥੂਵਾਲਾ ਪਿੰਡਾਂ ਦੇ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਅਤੇ ਸਬੰਧਿਤ ਵਿਭਾਗ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਰਾਹੀਂ ਇਸ ਗੱਲ ਨੂੰ ਯਕੀਨੀ ਬਣਾਵੇ ਕਿ ਜਦੋਂ ਵੀ ਕੋਈ ਪੀੜਤ ਪਸ਼ੂ ਦੀ ਮੌਤ ਹੁੰਦੀ ਹੈ ਉਸ ਨੂੰ ਡੂੰਘਾ ਟੋਆ ਪੁੱਟ ਕੇ ਆਬਾਦੀ ਤੋਂ ਦੂਰ ਨਮਕ ਪਾ ਕੇ ਦਬਾ ਦਿੱਤਾ ਜਾਵੇ ਅਤੇ ਲੋਕਾਂ ਦੀ ਸਹਾਇਤਾ ਵਜੋਂ ਸਰਕਾਰ ਵਲੋਂ ਜੇ.ਸੀ.ਬੀ. ਮਸ਼ੀਨਾਂ ਦਾ ਪ੍ਰਬੰਧ ਕੀਤਾ ਜਾਵੇ ਕਿਉਂਕਿ ਇਸ ਬਿਮਾਰੀ ਨਾਲ ਹੁਣ ਤੱਕ ਬਹੁਤੀਆਂ ਬੇਸਹਾਰਾ ਗਊਆਂ ਦੀ ਹੀ ਮੌਤ ਹੋ ਰਹੀ ਹੈ ਜੋ ਕਿ ਵੱਖ ਵੱਖ ਥਾਵਾਂ 'ਤੇ ਮਰ ਜਾਂਦੀਆਂ ਹਨ ਤੇ ਉਨ੍ਹਾਂ ਨੂੰ ਚੁੱਕ ਕੇ ਕੋਈ ਹੱਡਾਰੋੜੀ ਵਿਚ ਵੀ ਸੁੱਟ ਕੇ ਨਹੀਂ ਆਉਂਦਾ |

ਪਸ਼ੂਆਂ 'ਚ ਪਾਈ ਜਾ ਰਹੀ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ 25 ਟੀਮਾਂ ਗਠਿਤ - ਡਿਪਟੀ ਕਮਿਸ਼ਨਰ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪਸ਼ੂਆਂ ਵਿਚ ਲੰਪੀ ਸਕਿਨ (ਐਲ.ਐਸ.ਡੀ.) ਦੀ ਬਿਮਾਰੀ ਇਕ ਨਵਾਂ ਵਾਇਰਸ ਹੈ ਅਤੇ ਦੂਜੇ ਜ਼ਿਲ੍ਹੇ ਦੇ ਮੁਕਾਬਲੇ ਮੋਗਾ ਜ਼ਿਲ੍ਹੇ ਵਿਚ ਇਸ ਦਾ ਪ੍ਰਭਾਵ ਘੱਟ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ...

ਪੂਰੀ ਖ਼ਬਰ »

ਸੰਤ ਸੋਹਣ ਦਾਸ ਵਲੋਂ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਦੇਸੀ ਦਵਾਈ ਤਿਆਰ

ਕਿਸ਼ਨਪੁਰਾ ਕਲਾਂ, 7 ਅਗਸਤ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੰਤ ਜਰਨੈਲ ਦਾਸ ਕਪੂਰੇ ਗਊਸ਼ਾਲਾ ਵਾਲਿਆਂ ਦੀ ਸਰਪ੍ਰਸਤੀ ਹੇਠ ਮੁੱਖ ਸੇਵਾਦਾਰ ਸੰਤ ਸੋਹਣ ਦਾਸ ਗਊਸ਼ਾਲਾ ਦਾਇਆ ਕਲਾਂ ਵਾਲਿਆਂ ਵਲੋਂ ਜੋ ਕਿ ਪਸ਼ੂਆਂ 'ਚ ਚੱਲ ਰਹੀ ਬਿਮਾਰੀ ਲੰਪੀ ਸਕਿਨ ਦੇ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਭ ਮਿਲਣੈ ਕਾ ਚਾਓ ਵਿਖੇ ਸਿਮਰਨ ਅਭਿਆਸ ਅੱਜ ਤੋਂ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਪ੍ਰਭ ਮਿਲਣੈ ਕਾ ਚਾਓ ਦੇ ਬਾਨੀ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਮਾਲਾ ਵਲੋਂ ਵਰੋਸਾਏ ਹੋਏ ਗੁਰਮੁਖ ਭਾਈ ਸਾਹਿਬ ਭਾਈ ਦਲਬੀਰ ਸਿੰਘ ਤਰਮਾਲਾ ਨੇ ਦੱਸਿਆ ਕੇ ਭਾਈ ਸਾਹਿਬ ਭਾਈ ਸੇਵਾ ਸਿੰਘ ਤਰਮਾਲਾ ਦੇ ਜਨਮ ਦਿਨ ਨੂੰ ...

ਪੂਰੀ ਖ਼ਬਰ »

ਪਿੰਡ ਲੁਹਾਰਾ 'ਚ ਕਿਸਾਨ ਯੂਨੀਅਨ ਵਲੋਂ ਕਮੇਟੀ ਦੀ ਚੋਣ

ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਨਿਰਭੈ ਸਿੰਘ ਦੀ ਅਗਵਾਈ ਹੇਠ ਪਿੰਡ ਲੁਹਾਰਾ ਵਿਖੇ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਬਲਾਕ ਨਿਹਾਲ ਸਿੰਘ ਵਾਲਾ ਦੇ ਨਵ-ਨਿਯੁਕਤ ਪ੍ਰਧਾਨ ਜਗਸੀਰ ਸਿੰਘ ਨੰਗਲ ਵਲੋਂ ਹਲਕੇ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਬਾਗ਼ਬਾਨੀ ਨਾਲ ਜੁੜੇ ਕਿਸਾਨ ਫ਼ਸਲਾਂ ਦੀ ਸਾਂਭ-ਸੰਭਾਲ ਲਈ ਖੇਤ 'ਚ ਹੀ ਬਣਾ ਸਕਣਗੇ ਆਨ ਫਾਰਮ ਕੋਲਡ ਰੂਮ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਅਸ਼ੋਕ ਬਾਂਸਲ)-ਬਾਗ਼ਬਾਨੀ ਵਿਭਾਗ ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਬਦਲ ਵਜੋਂ ਬਾਗ਼ਬਾਨੀ ਫ਼ਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਮੀਂਦਾਰਾਂ ...

ਪੂਰੀ ਖ਼ਬਰ »

ਅਫ਼ੀਮ, ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਮੋਗਾ, 7 ਅਗਸਤ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਦੋ ਕਿਲੋਗ੍ਰਾਮ ਅਫ਼ੀਮ, 10 ਗ੍ਰਾਮ ਹੈਰੋਇਨ ਤੇ 240 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਾਣਿਆਂ ਨੂੰ ...

ਪੂਰੀ ਖ਼ਬਰ »

ਬਸਪਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਹੋਈ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਬਸਪਾ ਮੋਗਾ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਤਖਾਣਵੱਧ ਨੇ ਕੀਤੀ | ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਸੁਲਹਾਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਦਾ ਮਹਾਂ ਸੰਮੇਲਨ ਨੂੰ ਲੈ ਕੇ ਇਜਲਾਸ

ਬਾਘਾ ਪੁਰਾਣਾ, 7 ਅਗਸਤ (ਕਿ੍ਸ਼ਨ ਸਿੰਗਲਾ) - ਬੀਤੇ ਦਿਨੀਂ ਭਾਰਤੀ ਕਮਿਊਨਿਸਟ ਪਾਰਟੀ ਦਾ 24ਵਾਂ ਮਹਾਂ ਸੰਮੇਲਨ 14 ਤੋਂ 18 ਅਕਤੂਬਰ ਨੂੰ ਵਿਜੇਵਾੜਾ (ਆਂਧਰਾ ਪ੍ਰਦੇਸ਼) ਵਿਖੇ ਹੋ ਰਿਹਾ ਹੈ | ਇਸ ਮਹਾਂ ਸੰਮੇਲਨ ਦੇ ਅੰਗ ਵਜੋਂ ਸਾਰੇ ਦੇਸ਼ ਅੰਦਰ ਮੁੱਢਲੀਆਂ ਇਕਾਈਆਂ ਤੋਂ ਲੈ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਨ ਮੁਕਾਬਲੇ 'ਚ ਧਰਮਕੋਟ ਦੀ ਨੰਦਨੀ ਰਹੀ ਅੱਵਲ

ਧਰਮਕੋਟ, 7 ਅਗਸਤ (ਪਰਮਜੀਤ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਆਜ਼ਾਦੀ ਦੇ 75 ਸਾਲਾਂ ਸਮਾਗਮਾਂ ਦੇ ਸਬੰਧ ਵਿਚ ਸਰਕਾਰੀ ਸਕੂਲ ਲੰਢੇਕੇ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੋਗਾ ਸੁਸ਼ੀਲ ਕੁਮਾਰ ਤੁਲੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਦਸਤਾਰ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 7 ਅਗਸਤ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਪ੍ਰਤੀਯੋਗਤਾ ਵਿਚ ਬਹੁਤ ਸਾਰੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਸ ਵਿਚ ਅਰਸ਼ਦੀਪ ਸਿੰਘ ਪੁੱਤਰ ਜਸਬੀਰ ਸਿੰਘ ...

ਪੂਰੀ ਖ਼ਬਰ »

ਹਰਵਿੰਦਰ ਕੌਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ)-ਇਕ ਵਿਦਵਾਨ ਅਧਿਆਪਕ ਦਾ ਸੁਭਾਅ ਵੱਡੇ ਰੁੱਖਾਂ ਵਰਗਾ ਹੁੰਦਾ ਹੈ, ਜਿਨ੍ਹਾਂ ਦੇ ਵਿਚਾਰ ਸੁਣਦਿਆਂ ਗਿਆਨ ਦੀ ਭੁੱਖ ਪੈਦਾ ਹੁੰਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜਿੰਦਰ ਸਿੰਘ ਪਿ੍ੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਧਰਮਕੋਟ, 7 ਅਗਸਤ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਗ਼ਾਲਿਬ ਗਰੁੱਪ ਦੀ ਮੀਟਿੰਗ ਗੁਰਦੁਆਰਾ ਬਾਬਾ ਪੂਰਨ ਸਿੰਘ ਵਿਖੇ ਕੀਤੀ ਗਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਕਮੇਟੀ ਮੈਂਬਰ ਗੁਰਜੰਟ ਸਿੰਘ ਗਗੜਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਗਗੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਕੁਟੀਆ ਸਾਹਿਬ ਬੁੱਟਰ ਕਲਾਂ ਨੂੰ ਜਾਂਦਾ ਰਸਤਾ ਬਣਾਇਆ ਪੱਕਾ- ਬੁੱਟਰ

• ਮਾ. ਦਰਸ਼ਨ ਸਿੰਘ ਤੇ ਪ੍ਰੇਮਜੀਤ ਕੌਰ ਨੇ ਗੁਰਦੁਆਰਾ ਸਾਹਿਬ ਦੇ ਰਸਤੇ ਲਈ ਦਾਨ ਕੀਤੀ ਜਗ੍ਹਾ ਮੋਗਾ, 7 ਅਗਸਤ (ਗੁਰਤੇਜ ਸਿੰਘ)-ਮੋਗਾ ਨੇੜਲੇ ਪਿੰਡ ਬੁੱਟਰ ਕਲਾਂ ਸਥਿਤ ਗੁਰਦੁਆਰਾ ਕੁਟੀਆ ਸਾਹਿਬ ਨੂੰ ਰਸਤਾ ਬਣਾਉਣ ਲਈ ਮਾਸਟਰ ਦਰਸ਼ਨ ਸਿੰਘ ਤੇ ਭੈਣ ਪ੍ਰੇਮਜੀਤ ਕੌਰ ...

ਪੂਰੀ ਖ਼ਬਰ »

ਐਕਸਪਰਟ ਇਮੀਗ੍ਰੇਸ਼ਨ ਐਂਡ ਆਈਲਟਸ ਸੰਸਥਾ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਬਾਘਾ ਪੁਰਾਣਾ, 7 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੇ ਨਾਲ ਸਥਿਤ ਇਲਾਕੇ ਦੀ ਨਾਮਵਰ ਐਕਸਪਰਟ ਇਮੀਗ੍ਰੇਸ਼ਨ ਐਂਡ ਆਈਲਟਸ ਸੰਸਥਾ ਬਾਘਾ ਪੁਰਾਣਾ, ਜਿਸ ਤੋਂ ਵਿਦਿਆਰਥੀ ਮਨ ਚਾਹੇ ...

ਪੂਰੀ ਖ਼ਬਰ »

ਵਿਧਾਇਕ ਢੋਸ ਦੀ ਅਗਵਾਈ 'ਚ ਕਮਾਲਕੇ ਖ਼ੁਰਦ ਵਿਖੇ ਸੜਕ ਦੇ ਨਿਰਮਾਣ ਕਾਰਜ ਸ਼ੁਰੂ

ਧਰਮਕੋਟ, 7 ਅਗਸਤ (ਪਰਮਜੀਤ ਸਿੰਘ) - ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪਿੰਡ ਕਮਾਲਕੇ ਖ਼ੁਰਦ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਤਾਰ ਸਿੰਘ ਸੰਧੂ ਦੀ ਅਗਵਾਈ ਹੇਠ ਪਾਰਟੀ ਵਲੋਂ ਬਣਾਈ ਗਈ ਪਿੰਡ ਦੀ ਕਮੇਟੀ ਅਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਾਰੀਆਂ ਸਰਕਾਰੀ ਇਮਾਰਤਾਂ 'ਤੇ ਰਾਸ਼ਟਰੀ ਤਿਰੰਗਾ ਲਗਾਉਣ ਦੀ ਹਦਾਇਤ

• 13 ਤੋਂ 15 ਅਗਸਤ ਤੱਕ ਜ਼ਿਲ੍ਹਾ ਵਾਸੀ ਆਪਣੇ ਘਰਾਂ 'ਤੇ ਵੀ ਤਿਰੰਗਾ ਲਹਿਰਾਉਣ-ਕੁਲਵੰਤ ਸਿੰਘ ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ 13 ਤੋਂ 15 ...

ਪੂਰੀ ਖ਼ਬਰ »

ਹਰੀ ਸਿੰਘ ਢੁੱਡੀਕੇ ਦੀ ਪੁਸਤਕ 'ਭਗਤ ਰਵਿਦਾਸ ਜੀ ਜੀਵਨ ਤੇ ਵਿਚਾਰਧਾਰਾ' ਲੋਕ ਅਰਪਣ

ਅਜੀਤਵਾਲ, 7 ਅਗਸਤ (ਹਰਦੇਵ ਸਿੰਘ ਮਾਨ)-ਨਾਮਵਰ ਲੇਖਕ ਹਰੀ ਸਿੰਘ ਢੁੱਡੀਕੇ ਦੀ ਨਵੀਂ ਪੁਸਤਕ 'ਭਗਤ ਰਵਿਦਾਸ ਜੀ ਜੀਵਨ ਤੇ ਵਿਚਾਰਧਾਰਾ' ਲੇਖਕ ਪਾਠਕ ਮੰਚ ਢੁੱਡੀਕੇ ਵਲੋਂ ਸਾਦੇ ਸਮਾਰੋਹ ਦੌਰਾਨ ਲੋਕ ਅਰਪਣ ਕੀਤੀ ਗਈ, ਜਿਸ ਦੌਰਾਨ ਲੇਖਕ ਵਰਗ ਸਮੇਤ ਅਹਿਮ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਸਵ. ਅਮਨਦੀਪ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 7 ਅਗਸਤ (ਕਿ੍ਸ਼ਨ ਸਿੰਗਲਾ)-ਸੀਨੀਅਰ ਕਾਂਗਰਸੀ ਆਗੂ ਤੇ ਮੌਜੂਦਾ ਸਰਪੰਚ ਕੁਲਵਿੰਦਰ ਸਿੰਘ ਕਿੰਦਾ ਬਰਾੜ ਜੈਮਲ ਵਾਲਾ ਦੀ ਧਰਮ-ਪਤਨੀ ਅਮਨਦੀਪ ਕੌਰ ਬਰਾੜ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਨਮਿਤ ਬਰਾੜ ਪਰਿਵਾਰ ਵਲੋਂ ਸ੍ਰੀ ਸਹਿਜ ਪਾਠ ਦਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ)-ਬੱਸ ਸਟੈਂਡ ਮੋਗਾ ਵਿਖੇ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਰਸ਼ਪਾਲ ਸਿੰਘ ਮੌਜਗੜ੍ਹ ਸਕੱਤਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ | ਮੁੱਖ ਬੁਲਾਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਭਲੂਰ ਵਿਖੇ ਵਣ ਮਹਾਂਉਤਸਵ ਮਨਾਇਆ

ਨੱਥੂਵਾਲਾ ਗਰਬੀ, 7 ਅਗਸਤ (ਸਾਧੂ ਰਾਮ ਲੰਗੇਆਣਾ) - ਮਨੁੱਖੀ ਜ਼ਿੰਦਗੀ ਵਾਸਤੇ ਦਰਖਤ ਦਾ ਵਿਸ਼ੇਸ਼ ਮਹੱਤਵ ਹੈ ਕਿਉਂਕਿ ਜ਼ਿੰਦਗੀ ਵਿਚ ਸਾਹ ਲੈਣ ਵਾਸਤੇ ਆਕਸੀਜਨ ਦਾ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਦਰਖਤ ਹੋਣਗੇ | ਵਾਤਾਵਰਨ ਵਿਚ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਾਬਾ ਹੈਦਰ ਸ਼ੇਖ਼ ਬਿਰਧ ਆਸ਼ਰਮ ਸੇਵਾ ਸੁਸਾਇਟੀ ਬੇਦੀ ਨਗਰ ਮੋਗਾ ਵਲੋਂ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਬਿਰਧ ਆਸ਼ਰਮ ਦੇ ਬਜ਼ੁਰਗਾਂ ਤੇ ਲੋੜਵੰਦ ਲੋਕਾਂ ਦੇ ਭਲੇ ਲਈ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਕਾਨੂੰਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ) - ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਦਰਸ਼ਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਬਜ਼ੁਰਗਾਂ ਨੂੰ ਪੈਨਸ਼ਨਾਂ ਦੇ ਸਰਟੀਫਿਕੇਟ ਵੰਡੇ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ) - ਪਿਛਲੇ ਪੰਜ ਸਾਲਾਂ ਤੋਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਦੇ ਦਫ਼ਤਰ ਵਿਚ ਆਮ ਲੋਕਾਂ ਨੂੰ ਰਾਹਤ ਦੇਣ ਲਈ ਡਾ. ਹਰਜੋਤ ਦੇ ਨਿੱਜੀ ਸਟਾਫ਼ ਵਲੋਂ ਆਮ ਲੋਕਾਂ ਦੇ ਸਰਕਾਰੀ ਕੰਮਾਂ ਕਾਜਾਂ ਲਈ ਨਿਰੰਤਰ ਸੇਵਾਵਾਂ ਨਿਭਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਲੇਖਕ ਜਰਨੈਲ ਸਿੰਘ ਮੱਲੇਆਣਾ ਦੀ ਕਿਤਾਬ 'ਜਦੋਂ ਲੋਕ ਜਾਗੇ' ਲੋਕ ਅਰਪਣ

ਬੱਧਨੀ ਕਲਾਂ, 7 ਅਗਸਤ (ਸੰਜੀਵ ਕੋਛੜ)-ਪੰਜਾਬੀ ਲੇਖਕ ਪਾਠਕ ਮੰਚ ਬੱਧਨੀ ਕਲਾਂ ਵਲੋਂ ਉੱਘੇ ਲੇਖਕ ਜਰਨੈਲ ਸਿੰਘ ਮੱਲੇਆਣਾ ਦੀ ਪ੍ਰਕਾਸ਼ਿਤ ਚੌਥੀ ਕਿਤਾਬ 'ਜਦੋਂ ਲੋਕ ਜਾਗੇ' ਸਥਾਨਕ ਕਸਬੇ ਦੇ ਹੰਗਰ ਫੂਡ ਹੋਟਲ ਵਿਖੇ ਰੱਖੇ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਹੁੰਚੇ ...

ਪੂਰੀ ਖ਼ਬਰ »

ਆਜ਼ਾਦੀ ਕਾ 75ਵਾਂ ਅੰਮਿ੍ਤ ਮਹਾਂਉਤਸਵ ਤਹਿਤ ਵਿਦਿਆਰਥਣਾਂ ਦੇ ਜ਼ਿਲ੍ਹਾ ਪੱਧਰੀ ਕੋਰੀਓਗ੍ਰਾਫ਼ੀ ਮੁਕਾਬਲੇ ਕਰਵਾਏ

ਬੱਧਨੀ ਕਲਾਂ, 7 ਅਗਸਤ (ਸੰਜੀਵ ਕੋਛੜ)-ਆਜ਼ਾਦੀ ਕਾ 75ਵਾਂ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਸਰਕਾਰੀ ਕੰਨਿ੍ਹਆਂ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਡਾਲਾ ਵਿਖੇ ਵਿਦਿਆਰਥਣਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਹੋਏ ਮੁਕਾਬਲਿਆਂ ਦੌਰਾਨ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬਰਾੜ ਵਲੋਂ ਵਰਕਰਾਂ ਨਾਲ ਬੈਠਕ

ਕੋਟ ਈਸੇ ਖਾਂ, 7 ਅਗਸਤ (ਗੁਰਮੀਤ ਸਿੰਘ ਖ਼ਾਲਸਾ, ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਮੋਗਾ ਦੇ ਖ਼ਾਸ ਕਰ ਹਲਕਾ ਧਰਮਕੋਟ ਦੇ ਵਿਕਾਸ ਕਾਰਜਾਂ 'ਚ ਲਾਮਿਸਾਲ ਕੰਮ ਕਰ ਕੇ ਦਿਖਾਉਣ ਵਾਲੇ ਵਿਕਾਸ ਪੁਰਸ਼ ਮਰਹੂਮ ਜਥੇਦਾਰ ਤੋਤਾ ਸਿੰਘ ਸਾਬਕਾ ਮੰਤਰੀ ਦੇ ਫ਼ਰਜ਼ੰਦ ਬਰਜਿੰਦਰ ...

ਪੂਰੀ ਖ਼ਬਰ »

ਭਾਜਪਾ ਆਗੂ ਰਾਜੂ ਵਲੋਂ 'ਨਸ਼ਾ ਛੱਡ ਤਰੱਕੀ ਫੜ' ਮੁਹਿੰਮ ਯਾਤਰਾ ਪੁੱਜੀ ਮੋਗਾ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਮਿ੍ਤਸਰ ਤੋਂ ਚੋਣ ਲੜੇ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਆਈ. ਏ. ਐੱਸ. ਅਧਿਕਾਰੀ ਵਲੋਂ 'ਨਸ਼ਾ ਛੱਡ ਤਰੱਕੀ ਫੜ' ਮੁਹਿੰਮ ਯਾਤਰਾ ਅੱਜ ਮੋਗਾ ਵਿਖੇ ਪੁੱਜੀ ਜਿੱਥੇ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਜਾ ਕੇ ...

ਪੂਰੀ ਖ਼ਬਰ »

'ਆਪ' ਦੀ ਸਰਕਾਰ 'ਚ ਆਮ ਆਦਮੀ ਦੀ ਹੀ ਹੋ ਰਹੀ ਵੱਡੀ ਲੁੱਟ- ਮੱਖਣ ਬਰਾੜ

ਮੋਗਾ, 7 ਅਗਸਤ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸਰਕਾਰ ਬਣਾਈ ਸੀ, ਪਰ ਸਰਕਾਰ ਬਣਾਉਣ ਮਗਰੋਂ ਉਹ ਸਾਰੇ ਵਾਅਦੇ ਭੁੱਲ ਗਏ ਅਤੇ ਜ਼ਮੀਨੀ ਹਕੀਕਤ ਇਹ ਹੈ ਕਿ ਲੋਕ ਅੱਜ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਬੱਚਿਆਂ ਨੂੰ ਸੰਸਕਿ੍ਤੀ ਨਾਲ ਜੁੜੇ ਰਹਿਣ ਦਾ ਉਪਰਾਲਾ ਕੀਤਾ

ਮੋਗਾ, 7 ਅਗਸਤ (ਅਸ਼ੋਕ ਬਾਂਸਲ) - ਬੀਤੇ ਦਿਨੀਂ ਰੋਟਰੀ ਕਲੱਬ ਮੋਗਾ ਸਟਾਰ ਨੇ ਆਪਣੇ ਨਵੇਂ ਅਤੇ ਪੁਰਾਣੇ ਮੈਂਬਰਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਆਪਣੀ ਸੰਸਕਿ੍ਤੀ ਦੇ ਨਾਲ ਜੋੜਨ ਦੇ ਲਈ ਉਨ੍ਹਾਂ ਦੇ ਜਨਮ ਦਿਨ ਅਤੇ ਵਿਆਹ ਦੀ ਵਰ੍ਹੇਗੰਢ ਪੱਛਮੀ ਸਭਿਅਤਾ ਤੋਂ ਹਟ ਕੇ ਜੀ. ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਦੀ ਮੀਟਿੰਗ

ਮੋਗਾ, 7 ਅਗਸਤ (ਅਸ਼ੋਕ ਬਾਂਸਲ)-ਪਿਛਲੇ ਲੰਮੇ ਸਮੇਂ ਤੋਂ ਮੋਗਾ ਵਿਖੇ ਦੁਸਹਿਰਾ ਮਨਾਉਂਦੀ ਆ ਰਹੀ ਦੁਸਹਿਰਾ ਕਮੇਟੀ ਮੋਗਾ ਦੀ ਮੀਟਿੰਗ ਰਾਮ ਗੰਜ ਮੰਡੀ ਮੋਗਾ ਵਿਖੇ ਮੋਹਨ ਲਾਲ ਸੇਠੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਮੁੱਚੇ ਮੈਂਬਰਾਂ ਨੇ ਪਿਛਲੇ ਸਮੇਂ ਦੌਰਾਨ ਹੋਏ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 7 ਅਗਸਤ (ਗਿੱਲ/ਕਲਸੀ)-ਬੀਤੇ ਦਿਨੀਂ ਸ਼ਹੀਦ ਬਲਵੰਤ ਸਿੰਘ ਕੰਨਿਆ ਹਾਈ ਸਕੂਲ ਭਿੰਡਰ ਕਲਾਂ ਵਿਖੇ ਮੁੱਖ ਅਧਿਆਪਕਾ ਸੁਰਿੰਦਰ ਕੌਰ ਦੀ ਸਰਪ੍ਰਸਤੀ ਹੇਠ ਆਜ਼ਾਦੀ ਦੇ ਮਹਾਂ ਉਤਸਵ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ ਦਾ ਮੁੱਖ ਵਿਸ਼ਾ ...

ਪੂਰੀ ਖ਼ਬਰ »

ਗਿਆਨ ਸਾਗਰ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਠੱਠੀ ਭਾਈ, 7 ਅਗਸਤ (ਜਗਰੂਪ ਸਿੰਘ ਮਠਾੜੂ) - ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ ਵਿਖੇ ਸਕੂਲੀ ਵਿਦਿਆਰਥਣਾਂ ਅਤੇ ਲੇਡੀਜ਼ ਸਟਾਫ਼ ਵਲੋਂ ਤੀਆਂ ਤੀਜ ਦੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਪੰਜਾਬ ਦੇ ਰਿਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ...

ਪੂਰੀ ਖ਼ਬਰ »

ਸਹਿ-ਵਿੱਦਿਅਕ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਕੋਟ ਈਸੇ ਖਾਂ, 7 ਅਗਸਤ (ਗੁਰਮੀਤ ਸਿੰਘ ਖ਼ਾਲਸਾ) - ਆਜ਼ਾਦੀ ਦੇ 75 ਸਾਲਾਂ ਅੰਮਿ੍ਤ ਮਹਾਂਉਤਸਵ ਤਹਿਤ ਤਹਿਸੀਲ ਪੱਧਰ ਦੇ ਸਹਿ-ਵਿੱਦਿਅਕ ਮੁਕਾਬਲੇ ਧਰਮਕੋਟ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਧਰਮਕੋਟ-2 ਦੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 7 ਅਗਸਤ (ਕਿ੍ਸ਼ਨ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਹਾਈ ਸਕੂਲ ਘੋਲੀਆ ਕਲਾਂ ਵਿਖੇ ਸਾਉਣ ਮਹੀਨੇ ਦੇ ਪ੍ਰਸਿੱਧ ਤਿਉਹਾਰ ਤੀਆਂ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ...

ਪੂਰੀ ਖ਼ਬਰ »

ਭਾਰਤੀਆ ਯੋਗ ਸੰਸਥਾਨ ਮੋਗਾ ਵਲੋਂ ਨੇਚਰ ਪਾਰਕ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀਆ ਯੋਗ ਸੰਸਥਾਨ ਮੋਗਾ ਵਲੋਂ ਨੇਚਰ ਪਾਰਕ ਮੋਗਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਮੈਡਮ ਅਲਕਾ ਮਿੱਡਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਔਰਤਾਂ ਨੇ ਸੱਭਿਆਚਾਰ ਨੂੰ ਦਰਸਾਉਂਦੀਆਂ ...

ਪੂਰੀ ਖ਼ਬਰ »

ਰਾਇਲ ਕਾਨਵੈਂਟ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 7 ਅਗਸਤ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਸਾਉਣ ਮਹੀਨੇ ਦਾ ਮੁੱਖ ਤਿਉਹਾਰ ਤੀਆਂ ਤੀਜ ਦੀਆਂ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਤਿਉਹਾਰ ਦੌਰਾਨ ਪੰਜਾਬੀ ਪਹਿਰਾਵੇ ਵਿਚ ਸਜੀਆਂ ...

ਪੂਰੀ ਖ਼ਬਰ »

ਸੁਪਰੀਮ ਸਕੂਲ ਦਾ 'ਹਰਿਆਲੀ ਤੀਆਂ' ਸਮਾਗਮ ਯਾਦਗਾਰੀ ਹੋਇਆ

ਨਿਹਾਲ ਸਿੰਘ ਵਾਲਾ, 7 ਅਗਸਤ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ) - ਸੁਪਰੀਮ ਸਕੂਲ ਬਿਲਾਸਪੁਰ ਵਿਚ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਪੁਰਾਤਨ ਪੁਸ਼ਾਕਾਂ ਵਿਚ ਸੱਜੀਆਂ ਹੋਈਆਂ ਮੁਟਿਆਰਾਂ ਨੇ ਢੋਲ ਦੀ ਤਾਲ 'ਤੇ ਗਿੱਧੇ, ਭੰਗੜੇ ...

ਪੂਰੀ ਖ਼ਬਰ »

ਗੁਰਪੁਰਬ ਕਮੇਟੀ ਮੋਗਾ ਵਲੋਂ ਗੁਰਮਤਿ ਸਮਾਗਮ ਅੱਜ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ) - ਮੋਰਚਾ ਸਾਕਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਗੁਰਪੁਰਬ ਕਮੇਟੀ ਮੋਗਾ ਵਲੋਂ ਗੁਰਮਤਿ ਸਮਾਗਮ 8 ਅਗਸਤ ਦਿਨ ਸੋਮਵਾਰ ਨੂੰ ਸ਼ਾਮ 9 ਤੋਂ ਰਾਤ 9:30 ਵਜੇ ਤੱਕ ਗੁਰਦੁਆਰਾ ਧਰਮਸ਼ਾਲਾ ਰਾਜਪੂਤਾਂ ਰਾਮ ਗੰਜ ਮੰਡੀ ਮੋਗਾ ਵਿਖੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਰੌਂਤਾ ਵਿਖੇ ਤੀਜ ਦਾ ਤਿਉਹਾਰ ਮਨਾਇਆ

ਸਮਾਧ ਭਾਈ, 7 ਅਗਸਤ (ਜਗਰੂਪ ਸਿੰਘ ਸਰੋਆ) - ਪਿੰਡ ਰੌਂਤਾ ਦੇ ਦਸਮੇਸ਼ ਪਬਲਿਕ ਸਕੂਲ ਵਿਖੇ ਟੱਚ ਸਕਾਈ ਆਈਲਟਸ ਸੈਂਟਰ ਦੇ ਸਹਿਯੋਗ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਮਾਗਮ 'ਚ ਅਧਿਆਪਕਾਂ, ਪਿੰਡ ਦੀਆਂ ਔਰਤਾਂ ਤੇ ਮੁਟਿਆਰਾਂ ਨੇ ਸ਼ਮੂਲੀਅਤ ਕੀਤੀ ਅਤੇ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਚ ਤੀਆਂ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਕਿੰਡਰ ਗਾਰਡਨ ਦੀਆਂ ਵਿਦਿਆਰਥਣਾਂ ਤੇ ਟੀਚਰਾਂ ਨੇ ਭਾਗ ਲਿਆ | ਇਸ ਮੌਕੇ ਸਭ ਵਿਦਿਆਰਥਣਾਂ ਅਤੇ ਟੀਚਰ ...

ਪੂਰੀ ਖ਼ਬਰ »

ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਕਿਸ਼ਨਪੁਰਾ ਕਲਾਂ, 7 ਅਗਸਤ (ਅਮੋਲਕ ਸਿੰਘ ਕਲਸੀ) - ਸਥਾਨਕ ਕਸਬੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐਸ.ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਹੜੇ ਵਿਚ ਹਰ ਸਾਲ ਦੀ ਤਰ੍ਹਾਂ ਤੀਆਂ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਤੀਆਂ ਦੇ ਇਸ ਤਿਉਹਾਰ ਨੂੰ ਮਨਾਉਣ ...

ਪੂਰੀ ਖ਼ਬਰ »

ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ 'ਚ ਵਿਗਿਆਨ ਪ੍ਰਦਰਸ਼ਨੀ ਲਗਾਈ

ਨਿਹਾਲ ਸਿੰਘ ਵਾਲਾ, 7 ਅਗਸਤ (ਸੁਖਦੇਵ ਸਿੰਘ ਖ਼ਾਲਸਾ) - ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਵਿਦਿਆਰਥੀ ਦਾ ਕੀਤਾ ਸਨਮਾਨ

ਕੋਟ ਈਸੇ ਖਾਂ, 7 ਅਗਸਤ (ਨਿਰਮਲ ਸਿੰਘ ਕਾਲੜਾ) - 75 ਸਾਲਾਂ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਪੋਸਟਰ ਮੇਕਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਲੰਢੇਕੇ ਵਿਖੇ ਕਰਵਾਏ ਗਏ ਜਿਨ੍ਹਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਸਾ ...

ਪੂਰੀ ਖ਼ਬਰ »

ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਰਜਿ. ਇਕਾਈ ਜ਼ਿਲ੍ਹਾ ਮੋਗਾ ਕਾਰਜਕਾਰਨੀ ਦੀ ਹੋਈ ਵਿਸ਼ੇਸ਼ ਮੀਟਿੰਗ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ) - ਸਾਬਕਾ ਸੈਨਿਕਾਂ ਦੀ ਭਲਾਈ ਲਈ ਬਣੀ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਰਜਿ. ਇਕਾਈ ਜ਼ਿਲ੍ਹਾ ਮੋਗਾ ਕਾਰਜਕਾਰਨੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਨੇਚਰ ਪਾਰਕ ਵਿਖੇ ਕੈਪਟਨ ਬਿੱਕਰ ਸਿੰਘ ਸੇਵਾ-ਮੁਕਤ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਇੰਦਰਗੜ੍ਹ 'ਚ ਮਹਾਂਮਾਈ ਦਾ ਭਗਵਤੀ ਜਗਰਾਤਾ ਕਰਵਾਇਆ

ਕਿਸ਼ਨਪੁਰਾ ਕਲਾਂ, 7 ਅਗਸਤ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮਾਤਾ ਚਿੰਤਪੁਰਨੀ ਭਜਨ ਮੰਡਲੀ ਇੰਦਰਗੜ੍ਹ ਵਲੋਂ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਮਹਾਂਮਾਈ ਦਾ ਭਗਵਤੀ ਜਗਰਾਤਾ ਬੜੀ ਹੀ ਸ਼ਰਧਾ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

'ਸੰਕਲਪ ਪ੍ਰੋਗਰਾਮ'ਤਹਿਤ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ - ਏ.ਡੀ.ਸੀ.

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਹੁਨਰ ਵਿਕਾਸ ਅਤੇ ਉਦਮਤਾ ਮੰਤਰਾਲਾ, ਭਾਰਤ ਸਰਕਾਰ ਦੇ 'ਸੰਕਲਪ ਪ੍ਰੋਗਰਾਮ' ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਹੁਨਰਮੰਦ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਹਿਤ ਵਧੀਕ ...

ਪੂਰੀ ਖ਼ਬਰ »

ਸਰਵ ਸਾਂਝਾ ਪੀਰ ਖਾਨਾ ਦੇ ਮੈਂਬਰਾਂ ਮੇਅਰ ਨੂੰ ਦਿੱਤਾ ਮੰਗ ਪੱਤਰ

ਮੋਗਾ, 7 ਅਗਸਤ (ਅਸ਼ੋਕ ਬਾਂਸਲ) - ਵਾਰਡ ਨੰਬਰ 22 'ਚ ਸਥਿਤ ਸਰਵ ਸਾਂਝਾ ਪੀਰ ਖਾਨਾ ਟੈਂਕੀ ਵਾਲੀ ਗਲੀ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਦੀ ਅਗਵਾਈ ਹੇਠ ਮੈਂਬਰਾਂ ਵਲੋਂ ਨਗਰ ਨਿਗਮ ਦੀ ਮੇਅਰ ਨੀਤਿਕਾ ਭੱਲਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਸੀਨੀਅਰ ਡਿਪਟੀ ...

ਪੂਰੀ ਖ਼ਬਰ »

ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ

ਮੋਗਾ, 7 ਅਗਸਤ (ਜਸਪਾਲ ਸਿੰਘ ਬੱਬੀ)-ਬੀਤੇ ਦਿਨੀਂ ਡਾਈਟ ਮੋਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਤੁਲੀ ਦੀ ਅਗਵਾਈ ਹੇਠ ਮੋਗਾ ਦੇ ਵੱਖ-ਵੱਖ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਪੜ੍ਹਾ ਰਹੇ ਅਧਿਆਪਕਾਂ ਦਾ ਦੋ ...

ਪੂਰੀ ਖ਼ਬਰ »

ਸਦਾ ਬਹਾਰ ਲੰਗਰ ਟਰੱਸਟ ਵਲੋਂ ਲੰਗਰ ਦੀ ਸਮਾਪਤੀ 'ਤੇ ਕਰਵਾਈ ਚੌਕੀ

ਮੋਗਾ, 7 ਅਗਸਤ (ਗੁਰਤੇਜ ਸਿੰਘ)-ਮੋਗਾ ਦੇ ਲੋਹਾਰਾ ਚੌਂਕ ਧਰਮਕੋਟ ਰੋਡ ਮੰਦਰ ਮਾਤਾ ਚਿੰਤਪੁਰਨੀ ਛਿਨਮਸਤਿਕਾ ਧਾਮ 'ਚ ਸਦਾ ਬਹਾਰ ਲੰਗਰ ਟਰੱਸਟ ਦੇ ਸਰਪ੍ਰਸਤ ਅਨਿਲ ਪਰਾਸ਼ਰ, ਪ੍ਰਧਾਨ ਅਮਰੇਸ਼ ਬੱਗਾ, ਖ਼ਜ਼ਾਨਚੀ ਗੁਰਦੀਪ ਮਹਿਤਾ, ਸੀਨੀਅਰ ਮੈਂਬਰ ਡਾਕਟਰ ਮਿੰਟੂ ਤੇ ...

ਪੂਰੀ ਖ਼ਬਰ »

ਡਾ. ਗਿੱਲ ਵਲੋਂ ਡੀ-ਵਾਰਮਿੰਗ ਦਿਵਸ ਸੰਬੰਧੀ ਮੀਟਿੰਗ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਸਿਵਲ ਸਰਜਨ ਮੋਗਾ ਡਾ. ਸਤਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਬਲਾਕ ਡਰੋਲੀ ਭਾਈ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦਰਵੀਰ ਗਿੱਲ ਦੀ ਯੋਗ ਅਗਵਾਈ ਹੇਠ 10 ਅਗਸਤ ਨੂੰ ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਨੈਸ਼ਨਲ ...

ਪੂਰੀ ਖ਼ਬਰ »

ਦਿਵਿਆਂਗ ਵਿਦਿਆਰਥੀ ਪ੍ਰੀ-ਮੈਟਿ੍ਕ ਵਜ਼ੀਫ਼ੇ ਲਈ 30 ਸਤੰਬਰ ਤੇ ਪੋਸਟ ਮੈਟਿ੍ਕ ਲਈ 31 ਅਕਤੂਬਰ ਤੱਕ ਅਪਲਾਈ ਕਰਨ- ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ) - ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕਿਰਤਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਦਿਵਿਆਂਗ ਵਿਦਿਆਰਥੀਆਂ ਲਈ ਪ੍ਰੀ-ਮੈਟਿ੍ਕ ਤੇ ਪੋਸਟ-ਮੈਟਿ੍ਕ ਵਜ਼ੀਫ਼ਾ ਸਕੀਮ ਲਈ ਅਪਲਾਈ ਕਰਨ ਵਾਸਤੇ ਅਰਜ਼ੀਆਂ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਮੋਗਾ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਸਥਿਤ ਹੈ | ਇਹ ਸੰਸਥਾ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਲਗਾਤਾਰ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 7 ਅਗਸਤ (ਗੁਰਤੇਜ ਸਿੰਘ)-ਮਿਡ-ਡੇ-ਮੀਲ ਕੁੱਕ ਯੂਨੀਅਨ ਦੇ ਵਰਕਰਾਂ ਦੀ ਮੀਟਿੰਗ ਮਨਜੀਤ ਕੌਰ ਤੇ ਮੀਤ ਪ੍ਰਧਾਨ ਮੁਮਤਾਜ਼ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਹਰਬੰਸ ਲਾਲ, ਬਲਦੇਵ ਸਿੰਘ ਮੋਦਗਿਲ ਤੇ ਦਰਸ਼ਨ ਸਿੰਘ ਬਰਾੜ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਵਿਚ ...

ਪੂਰੀ ਖ਼ਬਰ »

ਮਸ਼ੀਨਾਂ ਦੀ ਖ਼ਰੀਦ 'ਤੇ ਸਬਸਿਡੀ ਪਾਉਣ ਲਈ 15 ਤੱਕ ਕੀਤਾ ਜਾ ਸਕਦੈ ਅਪਲਾਈ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਸੰਦਾਂ 'ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਦਾ ਮੁੱਖ ਮੰਤਵ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਉਪਰਕਣਾਂ ...

ਪੂਰੀ ਖ਼ਬਰ »

'ਬਦਲਤੀ ਹੂਈ ਆਵਾਜ਼' ਕਿਤਾਬ ਨੂੰ ਕੀਤਾ ਲੋਕ ਅਰਪਣ

ਕੋਟ ਈਸੇ ਖਾਂ, 7 ਅਗਸਤ (ਨਿਰਮਲ ਸਿੰਘ ਕਾਲੜਾ)-ਨਵ ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੀ ਮਾਸਿਕ ਮੀਟਿੰਗ ਸਰਕਾਰੀ ਹਾਈ ਸਕੂਲ ਜ਼ੀਰਾ ਰੋਡ ਵਿਖੇ ਲੇਖਕ ਜੀਵਨ ਸਿੰਘ ਹਾਣੀ ਦੀ ਪ੍ਰਧਾਨਗੀ 'ਬਦਲਤੀ ਹੂਈ ਆਵਾਜ਼' ਪੁਸਤਕ ਦਾ ਲੋਕ ਅਰਪਣ ਸਮਾਗਮ ਹੋਇਆ, ਜਿਸ ਵਿਚ ਜ਼ੀਰਾ, ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀਆਂ ਦੇ ਸੁਝਾਅ ਅਨੁਸਾਰ ਬਦਲੀਆਂ ਤੁਰੰਤ ਕੀਤੀਆਂ ਜਾਣ - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਧਰਮਕੋਟ, 7 ਅਗਸਤ (ਪਰਮਜੀਤ ਸਿੰਘ) - ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ 1 ਦੇ ਪ੍ਰਧਾਨ ਗੁਰਵਿੰਦਰ ਸਿੰਘ ਮਹਿਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਜਥੇਬੰਦੀਆਂ ਦੇ ਸੁਝਾਵਾਂ ਅਨੁਸਾਰ ਤੁਰੰਤ ...

ਪੂਰੀ ਖ਼ਬਰ »

ਸਪਰਿੰਗ ਫੀਲਡ ਕਾਨਵੈਂਟ ਸਕੂਲ ਵਿਖੇ ਫੁੱਟਬਾਲ ਦੇ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 7 ਅਗਸਤ (ਕਿ੍ਸ਼ਨ ਸਿੰਗਲਾ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵੱਖ-ਵੱਖ ਟੀਮਾਂ ਦੇ ਫੁੱਟਬਾਲ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੈਚਾਂ ਵਿਚ ਅਨੰਦ ਸਾਗਰ ਅਕੈਡਮੀ ਪਿੰਡ ਕੋਇਰ ਸਿੰਘ ਵਾਲਾ ਦੀਆਂ ਟੀਮਾਂ ਡੀ.ਪੀ. ਸਾਧੂ ਸਿੰਘ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX