ਤਾਜਾ ਖ਼ਬਰਾਂ


ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  3 minutes ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  13 minutes ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  18 minutes ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  32 minutes ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  42 minutes ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  about 2 hours ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  28 minutes ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  about 2 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  29 minutes ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 3 hours ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  about 2 hours ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 3 hours ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 4 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 4 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 5 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 5 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 6 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 6 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 6 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 7 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਾਜ਼ਿਲਕਾ / ਅਬੋਹਰ

ਜਲਾਲਾਬਾਦ ਸ਼ਹਿਰ 'ਚ ਅਵਾਰਾ ਘੁੰਮ ਰਹੇ ਨੇ ਲੰਪੀ ਚਮੜੀ ਬਿਮਾਰੀ ਨਾਲ ਗ੍ਰਸਤ ਗਾਵਾਂ ਤੇ ਨੰਦੀ

ਜਲਾਲਾਬਾਦ, 10 ਅਗਸਤ (ਜਤਿੰਦਰ ਪਾਲ ਸਿੰਘ)-ਪਸ਼ੂਆਂ 'ਚ ਲੰਪੀ ਚਮੜੀ ਦੀ ਬਿਮਾਰੀ ਫੈਲਣ ਕਰਕੇ ਜਿੱਥੇ ਪਸ਼ੂ ਪਾਲਕਾਂ ਦੇ ਮਨਾਂ 'ਚ ਡਰ ਬੈਠਿਆ ਹੋਇਆ ਹੈ, ਉੱਥੇ ਕਈ ਪਸ਼ੂ-ਪਾਲਕ ਇਸ ਬਿਮਾਰੀ ਕਾਰਨ ਆਪਣੇ ਦੁਧਾਰੂ ਪਸ਼ੂ ਵੀ ਗਵਾ ਕੇ ਲੱਖਾਂ ਦਾ ਘਾਟਾ ਸਹਿਣ ਕਰ ਚੁੱਕੇ ਹਨ। ਸੂਬੇ 'ਚ ਲਗਾਤਾਰ ਆਪਣੇ ਪੈਰ ਫੈਲਾ ਚੁੱਕੇ ਇਸ ਰੋਗ ਪ੍ਰਤੀ ਸਰਕਾਰਾਂ ਦਾ ਕੰਮ ਅਜੇ ਤੱਕ ਤਸੱਲੀਬਖ਼ਸ਼ ਨਹੀਂ ਹੈ। ਇਸ ਦੀ ਮਿਸਾਲ ਜਲਾਲਾਬਾਦ ਸ਼ਹਿਰ ਵਿਚ ਵੀ ਆਮ ਦੇਖਣ ਨੂੰ ਮਿਲ ਰਹੀ ਹੈ। ਸ਼ਹਿਰ ਵਿਚ ਕਈ ਸੜਕਾਂ 'ਤੇ ਘੁੰਮਦੇ ਅਵਾਰਾ ਪਸ਼ੂ ਇਸ ਬਿਮਾਰੀ ਦਾ ਸ਼ਿਕਾਰ ਹਨ। ਛੂਤ ਦੀ ਬਿਮਾਰੀ ਹੋਣ ਕਰਕੇ ਇਸ ਦੇ ਹੋਰ ਘੁੰਮਦੇ ਅਵਾਰਾ ਪਸ਼ੂਆਂ ਵਿਚ ਵੀ ਫੈਲਣ ਦਾ ਡਰ ਹੈ, ਉੱਥੇ ਸ਼ਹਿਰ ਅਤੇ ਨੇੜੇ ਦੇ ਖੇਤਰਾਂ ਵਿਚ ਘੁੰਮਦੇ ਕਈ ਅਵਾਰਾ ਪਸ਼ੂਆਂ ਦੀ ਇਸ ਕਾਰਨ ਮੌਤ ਵੀ ਹੋ ਚੁੱਕੀ ਹੈ। ਸ਼ਹਿਰ ਵਿਚ ਲੰਪੀ ਚਮੜੀ ਦੇ ਨਾਲ ਗ੍ਰਸਤ ਘੁੰਮਦੇ ਇਹ ਅਵਾਰਾ ਪਸ਼ੂ ਸ਼ਹਿਰ ਵਾਸੀਆਂ ਨੂੰ ਵੀ ਡਰਾ ਰਹੇ ਹਨ ਅਤੇ ਪ੍ਰਸ਼ਾਸਨ ਦੇ ਇਸ ਬਿਮਾਰੀ ਪ੍ਰਤੀ ਸੰਜੀਦਾ ਨਾ ਹੋਣ ਦੀ ਗਵਾਹੀ ਵੀ ਦੇ ਰਹੇ ਹਨ। ਸ਼ਹਿਰਵਾਸੀ ਅਤੇ ਪਸ਼ੂ-ਪਾਲਕਾਂ ਦੀ ਮੰਗ ਹੈ ਕਿ ਅਵਾਰਾ ਘੁੰਮ ਰਹੇ ਲੰਪੀ ਚਮੜੀ ਬਿਮਾਰੀ ਨਾਲ ਗ੍ਰਸਤ ਪਸ਼ੂਆਂ ਨੂੰ ਗਲੀਆਂ ਵਿਚੋਂ ਹਟਾ ਕੇ ਪਾਸੇ ਕੀਤਾ ਜਾਵੇ ਅਤੇ ਇਨ੍ਹਾਂ ਦਾ ਪੂਰਾ ਇਲਾਜ ਕੀਤਾ ਜਾਵੇ।
ਕੀ ਕਹਿਣਾ ਹੈ ਡੇਅਰੀ-ਫ਼ਾਰਮ ਮਾਲਕ ਸੁਖਪਾਲਵੀਰ ਸਿੰਘ ਮਦਾਨ ਦਾ
ਜਲਾਲਾਬਾਦ ਸ਼ਹਿਰ ਦੇ ਬਾਹਰਵਾਰ ਡੇਅਰੀ ਫਾਰਮ ਦਾ ਕੰਮ ਕਰ ਰਹੇ ਸੁਖਪਾਲਵੀਰ ਸਿੰਘ ਮਦਾਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਇਸ ਸਮੇਂ 22 ਦੇ ਕਰੀਬ ਦੁਧਾਰੂ ਗਾਵਾਂ ਤੇ ਮੱਝਾਂ ਹਨ। ਬਿਮਾਰੀ ਫੈਲਣ ਕਰਕੇ ਕਾਫ਼ੀ ਚਿੰਤਾ ਹੈ ਅਤੇ ਜਿੱਥੋਂ ਵੀ ਕੋਈ ਦਵਾਈ ਦਾ ਪਤਾ ਲੱਗਦਾ ਹੈ, ਉਹ ਲੈ ਰਹੇ ਹਨ। ਪਸ਼ੂ ਪਾਲਣ ਵਿਭਾਗ 'ਤੇ ਗ਼ੁੱਸਾ ਕਰਦੇ ਉਨ੍ਹਾਂ ਨੇ ਕਿਹਾ ਕਿ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਡਾਕਟਰ ਅਜੇ ਤੱਕ ਨਹੀਂ ਆਇਆ ਤਾਂ ਨਾ ਹੀ ਕਿਸੇ ਵਲ਼ੋਂ ਕੋਈ ਦਵਾਈ ਬਾਰੇ ਦੱਸਿਆ ਗਿਆ ਹੈ।
ਕੀ ਕਹਿਣਾ ਹੈ ਗਊਸ਼ਾਲਾ ਸੇਵਾ ਸੰਮਤੀ ਜਲਾਲਾਬਾਦ ਦੇ ਪ੍ਰਧਾਨ ਕੇ. ਜੀ. ਸ਼ਰਮਾ ਦਾ
ਪ੍ਰਧਾਨ ਕੇ. ਜੀ. ਸ਼ਰਮਾ ਦਾ ਕਹਿਣਾ ਹੈ ਕਿ ਗਊਸ਼ਾਲਾ ਵਿਚ ਵੀ ਕਾਫ਼ੀ ਗਾਵਾਂ ਤੇ ਨੰਦੀ ਇਸ ਦੀ ਮਾਰ ਵਿਚ ਆਏ ਸਨ। ਸੰਸਥਾ ਵਲ਼ੋਂ ਆਪਣੇ ਤੌਰ 'ਤੇ ਅਤੇ ਪਸ਼ੂ ਹਸਪਤਾਲ ਤੋਂ ਡਾਕਟਰਾਂ ਨੇ ਗਊਸ਼ਾਲਾ ਵਿਚ ਪੂਰਾ ਸਾਥ ਦਿੱਤਾ ਹੈ ਅਤੇ ਇਲਾਜ ਕੀਤਾ ਹੈ। ਸ਼ਹਿਰ ਵਿਚ ਘੁੰਮ ਰਹੇ ਗਊਧਨ ਦਾ ਵੀ ਜਦੋਂ ਪਤਾ ਲੱਗਦਾ ਹੈ ਤਾਂ ਸੇਵਾਦਾਰ ਜਾ ਕੇ ਦਵਾਈ ਦੇ ਕੇ ਆਉਂਦੇ ਹਨ ਪਰ ਗਊਸ਼ਾਲਾ ਵਿਚ ਪਹਿਲਾਂ ਹੀ ਬਹੁਤ ਜ਼ਿਆਦਾ ਨਗ ਹੋਣ ਕਰਕੇ ਅਤੇ ਛੂਤ ਦੀ ਬਿਮਾਰੀ ਹੋਣ ਕਰਕੇ ਹੋਰ ਗਊਧਨ ਨੂੰ ਗਊਸ਼ਾਲਾ ਵਿਚ ਨਹੀਂ ਲਿਆਉਂਦਾ ਜਾ ਸਕਦਾ। ਗਊਸ਼ਾਲਾ ਸੰਮਤੀ ਵਲ਼ੋਂ ਲਗਭਗ 50 ਹਜ਼ਾਰ ਰੁਪਏ ਦੀ ਦਵਾਈ ਇਨ੍ਹਾਂ ਦਿਨਾਂ ਵਿਚ ਖ਼ਰੀਦੀ ਜਾ ਚੁੱਕੀ ਹੈ, ਦਵਾਈਆਂ ਵਿਚ ਸਰਕਾਰ ਵਲ਼ੋਂ ਕੋਈ ਇਮਦਾਦ ਨਹੀਂ ਕੀਤੀ ਗਈ ਹੈ।
ਕੀ ਕਹਿਣਾ ਹੈ ਐੱਸ. ਡੀ. ਐਮ. ਜਲਾਲਾਬਾਦ ਅਮਨਪਾਲ ਸਿੰਘ ਦਾ
ਐੱਸ.ਡੀ.ਐਮ ਅਮਨਪਾਲ ਸਿੰਘ ਨੇ ਕਿਹਾ ਕਿ ਸ਼ਹਿਰ 'ਚ ਘੁੰਮ ਰਹੇ ਪਸ਼ੂ ਦੇ ਲੰਪੀ ਚਮੜੀ ਬਿਮਾਰੀ ਦੇ ਨਾਲ ਗ੍ਰਸਤ ਹੋਣ ਦੀ ਕੋਈ ਵੀ ਰਿਪੋਰਟ ਨਹੀਂ ਹੈ। ਇਸ ਬਾਬਤ ਐਨੀਮਲ ਹਸਬੈਂਡਰੀ ਨੂੰ ਨਿਰਦੇਸ਼ ਕਰ ਦਿੰਦੇ ਹਾਂ ਕਿ ਜਾਂਚ ਕਰਕੇ ਫ਼ੌਰੀ ਪ੍ਰਬੰਧ ਕੀਤੇ ਜਾਣ।

ਨਾਜਾਇਜ਼ ਸ਼ਰਾਬ ਫੜਨ ਗਏ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ 'ਤੇ ਜਾਨਲੇਵਾ ਹਮਲਾ

ਮੰਡੀ ਘੁਬਾਇਆ, 10 ਅਗਸਤ (ਅਮਨ ਬਵੇਜਾ)-ਮੰਡੀ ਘੁਬਾਇਆ ਦੇ ਨੇੜਲੇ ਪਿੰਡ ਲਮੋਚੜ ਕਲਾ ਵਿਖੇ ਸ਼ਰਾਬ ਠੇਕੇਦਾਰਾਂ ਵਲੋਂ ਮਿਲੀ ਇਤਲਾਹ ਤੋਂ ਬਾਅਦ ਨਾਜਾਇਜ਼ ਸ਼ਰਾਬ ਫੜਨ ਗਏ ਉਸ ਦੇ ਕਰਿੰਦਿਆਂ 'ਤੇ ਪਿੰਡ ਦੀ ਸੜਕ 'ਤੇ ਹੀ ਜਾਨਲੇਵਾ ਹਮਲਾ ਕਰਦਿਆਂ ਉਨ੍ਹਾਂ ਨੂੰ ਬੰਨ੍ਹ ਕੇ ...

ਪੂਰੀ ਖ਼ਬਰ »

ਵਧੀਆਂ ਫ਼ੀਸਾਂ ਦੇ ਵਿਰੋਧ 'ਚ ਵਿਦਿਆਰਥੀ ਭਲਕੇ ਡੀ. ਸੀ. ਦਫ਼ਤਰ ਮੂਹਰੇ ਦੇਣਗੇ ਧਰਨਾ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਟੂਡੈਂਟ ਯੂਨੀਅਨ ਵਲੋਂ ਸਰਕਾਰੀ ਐਮ.ਆਰ.ਕਾਲਜ ਵਿਚ ਐੱਸ.ਸੀ. ਵਿਦਿਆਰਥੀਆਂ ਤੋਂ ਲਈਆਂ ਜਾ ਰਹੀਆਂ ਨਾਜਾਇਜ਼ ਫ਼ੀਸਾਂ ਅਤੇ ਪੰਜਾਬ ਯੂਨੀਵਰਸਿਟੀ ਵਲੋਂ ਵਧਾਈਆਂ ਫ਼ੀਸਾਂ ਦੇ ਖ਼ਿਲਾਫ਼ ਕਾਲਜ ਵਿਚ ਰੋਸ ਰੈਲੀ ਕੀਤੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸਮਾਗਮ ਮੌਕੇ ਹੋਣ ਵਾਲੇ ਸੱਭਿਆਚਾਰਕ ਸਮਾਗਮ ਦੀ ਰਿਹਰਸਲ

ਫਾਜਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਇਸ ਸਾਲ ਮਨਾਇਆ ਜਾ ਰਿਹਾ ਆਜ਼ਾਦੀ ਦਿਹਾੜਾ ਕੌਮੀ ਜਜ਼ਬੇ ਅਤੇ ਉਤਸ਼ਾਹ ਨਾਲ ਫਾਜਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਣਾ ਹੈ | ਇਸ ਮੌਕੇ ਪੇਸ਼ ਹੋਣ ਵਾਲੇ ...

ਪੂਰੀ ਖ਼ਬਰ »

ਹਥਿਆਰਾਂ ਸਮੇਤ ਹਮਲਾ ਕਰਨ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਹਮਲਾ ਕਰਨ ਦੇ ਦੋਸ਼ ਵਿਚ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਜੀਤ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਪਿੰਡ ਕਾਂਵਾਂ ਵਾਲੀ ਨੇ ਦੱਸਿਆ ਕਿ ਉਸ ਦੀ ਜ਼ਮੀਨ ਦੇ ...

ਪੂਰੀ ਖ਼ਬਰ »

ਪੁਲ ਦੇ ਚੌਕੀਦਾਰ ਨੂੰ ਕੱੁਟਮਾਰ ਕਰਨ ਦੇ ਦੋਸ਼ਾਂ ਤਹਿਤ 3 ਖ਼ਿਲਾਫ਼ ਮਾਮਲਾ ਦਰਜ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਅਬੋਹਰ ਥਾਣਾ ਸਿਟੀ 2 ਪੁਲਿਸ ਵਲੋਂ ਪੁਲ 'ਤੇ ਚੌਕੀਦਾਰਾ ਕਰਦੇ ਨੌਜਵਾਨ ਨੂੰ ੂ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਕੁਲਦੀਪ ਸਿੰਘ ਪੁੱਤਰ ਗੁਰਨਾਮ ਸਿੰਘ ...

ਪੂਰੀ ਖ਼ਬਰ »

ਦਿਨ-ਦਿਹਾੜੇ ਲੜਕੀ ਤੋਂ ਮੋਬਾਈਲ ਤੇ ਪਰਸ ਖੋਹਿਆ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਬੀਤੇ ਦਿਨ ਇਕ ਲੜਕੀ ਤੋਂ 2 ਵਿਅਕਤੀ ਮੋਬਾਈਲ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ੀਨਮ ਸ਼ਰਮਾ ਪੁੱਤਰ ਰਾਜ ਕੁਮਾਰ ਵਾਸੀ ਗਲੀ ਨੰਬਰ 11 ਨਵੀਂ ਆਬਾਦੀ ਫ਼ਾਜ਼ਿਲਕਾ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਡੀ-ਵਾਰਮਿੰਗ ਡੇ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਐਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ

ਮੰਡੀ ਰੋੜਾਂਵਾਲੀ, 10 ਅਗਸਤ (ਮਨਜੀਤ ਸਿੰਘ ਬਰਾੜ)-ਪੀ. ਐੱਚ. ਸੀ ਜੰਡਵਾਲਾ ਭੀਮੇਸ਼ਾਹ ਅਧੀਨ ਪੈਂਦੇ ਸਿਹਤ ਕੇਂਦਰਾਂ ਵਿਚ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਪੀ. ਐੱਚ. ਸੀ ਜੰਡਵਾਲਾ ਭੀਮੇਸ਼ਾਹ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਭੱਠਾ ਮਜ਼ਦੂਰਾਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਧਰਨਾ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)- ਪੰਜਾਬ ਭੱਠਾ ਵਰਕਰਜ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਦੇ ਗੇਟ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 71 ਦਿਨ ਤੋਂ ਲੜੀਵਾਰ ਭੁੱਖ ਹੜਤਾਲ 'ਤੇ ਹਨ, ਪਰ ਪ੍ਰਸ਼ਾਸਨ ...

ਪੂਰੀ ਖ਼ਬਰ »

ਰੈਵੇਨਿਊ ਵਿਭਾਗ ਦੀ ਟੈਕਸਟ ਅਤੇ ਮਡਿਊਲ ਐਂਟਰੀ ਬਣੀ ਆਮ ਲੋਕਾਂ ਲਈ ਸਿਰਦਰਦੀ

ਜਲਾਲਾਬਾਦ,10 ਅਗਸਤ(ਕਰਨ ਚੁਚਰਾ)-ਰੈਵੇਨਿਊ ਵਿਭਾਗ ਦੀਆਂ ਖ਼ਾਮੀਆਂ ਅਕਸਰ ਹੀ ਸੁਰਖ਼ੀਆਂ 'ਚ ਰਹਿੰਦੀਆਂ ਹਨ ਅਤੇ ਇਨ੍ਹਾਂ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾਂ ਹੈ | ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਇੰਤਕਾਲ ਕਰਵਾਉਣ ਲਈ ਟੈਕਸਟ ...

ਪੂਰੀ ਖ਼ਬਰ »

ਕਾਲੀਆਂ ਝੰਡੀਆਂ ਨਾਲ ਮਨਾਵਾਂਗੇ ਆਜ਼ਾਦੀ ਦਿਹਾੜਾ, 17 ਨੂੰ ਅਬੋਹਰ-ਗੰਗਾਨਗਰ ਹਾਈਵੇ ਹੋਵੇਗਾ ਜਾਮ

-ਭਾਕਿਯੂ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ- ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਫ਼ਸਲਾਂ ਅਤੇ ਕਿੰਨੂ ਦੇ ਖ਼ਰਾਬੇ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਮੁੱਖ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਅਤੇ ਗੱਡੀ ਸਮੇਤ 3 ਗਿ੍ਫ਼ਤਾਰ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਥਾਣਾ ਸਿਟੀ 1 ਅਬੋਹਰ ਪੁਲਿਸ ਨੇ 3 ਵਿਅਕਤੀਆਂ ਨੂੰ ਇਕ ਗੱਡੀ ਅਤੇ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਸਹਾਇਕ ਥਾਣੇਦਾਰ ਬਲਕਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਮੰਡੀ ...

ਪੂਰੀ ਖ਼ਬਰ »

ਡਾ. ਜਾਂਗਿੜ ਭਾਜਪਾ ਦੀ ਹਰ ਘਰ ਤਿਰੰਗਾ ਮੁਹਿੰਮ ਦੇ ਸੰਯੋਜਕ ਬਣੇ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਫ਼ਾਜ਼ਿਲਕਾ ਦੇ ਜਨਰਲ ਸਕੱਤਰ ਡਾ. ਵਿਨੋਦ ਜਾਂਗਿੜ ਨੂੰ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਆਯੋਜਿਤ ਕੀਤੇ ਜਾ ਰਹੇ ਹਰ ਘਰ ਤਿਰੰਗਾ ਮੁਹਿੰਮ ਦਾ ਸੰਯੋਜਕ ਬਣਾਇਆ ਗਿਆ ਹੈ | ਉਹ ...

ਪੂਰੀ ਖ਼ਬਰ »

ਦੀਪ ਕੰਬੋਜ ਨੇ ਤਾਰਾ ਅਸਟੇਟ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਅਬੋਹਰ ਤੋਂ ਹਕਲਾ ਇੰਚਾਰਜ ਕੁਲਦੀਪ ਕੁਮਾਰ ਦੀਪ ਕੰਬੋਜ ਨੇ ਅੱਜ ਸਥਾਨਕ ਤਾਰਾ ਅਸਟੇਟ ਕਾਲੋਨੀ ਵਿਖੇ ਪੁੱਜ ਕੇ ਕਾਲੋਨੀ ਵਾਸੀਆਂ ਦੀਆਂ ਸਮੱਸਿਆ ਸੁਣੀਆਂ | ਇਸ ਮੌਕੇ ਕਾਲੋਨੀ ਵਾਸੀਆਂ ਨੇ ਦੀਪ ਕੰਬੋਜ ਨੂੰ ...

ਪੂਰੀ ਖ਼ਬਰ »

ਇੰਦਰਾ ਨਗਰੀ ਦੇ ਮੁਹੱਲਾ ਵਾਸੀਆਂ ਵਲੋਂ ਵੱਡੇ ਵਾਹਨ ਚਾਲਕਾਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਇੰਦਰਾ ਨਗਰੀ ਵਿਚੋਂ ਲੰਘਣ ਵਾਲੇ ਵੱਡੇ ਵਾਹਨਾਂ ਦੇ ਵਿਰੋਧ ਵਿਚ ਅੱਜ ਮੁਹੱਲਾ ਵਾਸੀਆਂ ਵਲੋਂ ਸੜਕ 'ਤੇ ਜਾਮ ਲਾ ਕੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਇਲਾਕਾ ਨਿਵਾਸੀਆਂ ਨੇ ਵਾਹਨ ਚਾਲਕਾਂ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਬਿਜਲੀ ਬਿੱਲ ਐਕਟ-2022 ਦਾ ਸਿੱਧੂਪੁਰ ਜਥੇਬੰਦੀ ਵਲੋਂ ਸਖ਼ਤ ਵਿਰੋਧ

ਮੰਡੀ ਲਾਧੂਕਾ, 10 ਅਗਸਤ (ਮਨਪ੍ਰੀਤ ਸਿੰਘ ਸੈਣੀ)-ਮੋਦੀ ਸਰਕਾਰ ਵਲੋਂ ਜੋ ਲੋਕ ਸਭਾ 'ਚ ਬਿਜਲੀ ਸੋਧ ਬਿੱਲ 2022 ਪਾਸ ਕੀਤਾ ਗਿਆ ਹੈ, ਉਸ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਖ਼ਤ ਵਿਰੋਧ ਕਰਦੇ ਹੋਏ ਪਿੰਡ ਚੱਕ ਸਿੰਘੇਵਾਲਾ ਸੈਣੀਆਂ, ਸਿੰਘੇ ਵਾਲਾ, ਰੰਗੀਲਾ, ...

ਪੂਰੀ ਖ਼ਬਰ »

ਪੀ.ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਨੇ 16 ਨੂੰ ਧਰਨੇ ਦੀ ਦਿੱਤੀ ਚਿਤਾਵਨੀ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਪੀ.ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਵਲੋਂ ਧਰਨਾ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਧਰਮਿੰਦਰ ਸਿੰਘ ਨੇ ਕੀਤੀ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਜੈਨ ਫਾਰਮੇਸੀ ਕਾਲਜ ਨੇ ਲਗਾਇਆ ਜਾਗਰੂਕਤਾ ਕੈਂਪ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਜੈਨ ਫਾਰਮੇਸੀ ਕਾਲਜ ਪਿੰਡ ਉਸਮਾਨ ਖੇੜਾ ਵਲੋਂ ਸਮਾਜ ਸੇਵੀ ਸੰਸਥਾ ਏਕਤਾ ਮੰਚ ਦੇ ਸਹਿਯੋਗ ਨਾਲ ਪਿੰਡ ਕੱਲਰ ਖੇੜਾ ਵਿਖੇ ਪਸ਼ੂਆਂ ਵਿਚ ਫੈਲ ਰਹੀ ਲੰਪੀ ਸਕਿਨ ਬਿਮਾਰੀ ਦੇ ਬਚਾਓ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਹਿੰਮਤਪੁਰਾ 'ਚ ਬਿਮਾਰ ਗਊਆਂ ਦੀ ਸੇਵਾ 'ਚ ਲੱਗੇ ਸਮਾਜਸੇਵੀ

ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਹਿੰਮਤ ਪੁਰਾ ਵਿਖੇ ਸਮਾਜਸੇਵੀ ਲੋਕਾਂ ਵਲੋਂ ਗਊਆਂ ਨੂੰ ਹੋਰ ਰਹੀ ਭਿਆਨਕ ਬਿਮਾਰੀ ਦੇ ਚੱਲਦਿਆਂ ਬਿਮਾਰ ਗਊਆਂ ਨੂੰ ਹਰਾ ਚਾਰਾ ਅਤੇ ਹੋਰ ਖਾਣਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ | ਸਮਾਜਸੇਵੀ ...

ਪੂਰੀ ਖ਼ਬਰ »

ਸਰਕਾਰੀ ਪਸ਼ੂ ਹਸਪਤਾਲ ਕੁੰਡਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸੀਨੀਅਰ ਵੈਟਰਨਰੀ ਅਫ਼ਸਰ ਅਬੋਹਰ ਦੀ ਨਿਗਰਾਨੀ ਹੇਠ ਸਰਕਾਰੀ ਪਸ਼ੂ ਹਸਪਤਾਲ ਕੁੰਡਲ ਵਿਖੇ ਲੰਪੀ ਚਮੜੀ ਰੋਗ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ 50 ਤੋਂ ਵੱਧ ਪਸ਼ੂ ਪਾਲਕਾਂ ਨੇ ਹਿੱਸਾ ਲਿਆ | ਇਸ ਕੈਂਪ ਵਿਚ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਭਾਜਪਾ 14 ਨੂੰ ਕੱਢੇਗੀ ਤਿਰੰਗਾ ਯਾਤਰਾ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਫ਼ਾਜ਼ਿਲਕਾ ਦੀ ਮੀਟਿੰਗ ਅਨਾਜ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਦੀ ਅਗਵਾਈ ਹੇਠ ਹੋਈ | ਇਸ ਮੌਕੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੀ 75ਵੀਂ ਵਰ੍ਹੇਗੰਢ ਦੇ ਸਬੰਧ 'ਚ ਫ਼ਾਜ਼ਿਲਕਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)- ਕੁੱਟਮਾਰ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਸੋਨਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਢਾਣੀ ਪ੍ਰਤਾਪ ਸਿੰਘ ਵਾਸੀ ਪਿੰਡ ਮਹਾਤਮ ਨਗਰ ਨੇ ...

ਪੂਰੀ ਖ਼ਬਰ »

ਬੰਦ ਪਏ ਸਰਵਿਸ ਸਟੇਸ਼ਨ 'ਚੋਂ ਮਾਲਕ ਦੀ ਲਾਸ਼ ਬਰਾਮਦ

ਅਬੋਹਰ, 10 ਅਗਸਤ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਅਬੋਹਰ ਦੇ ਨੇੜੇ ਪਿੰਡ ਖੂਈਆ ਸਰਵਰ ਵਿਖੇ ਸਥਿਤ ਇਕ ਸਰਵਿਸ ਸਟੇਸ਼ਨ ਦੇ ਅੰਦਰ ਮਾਲਕ ਦੀ ਲਾਸ਼ ਬਰਾਮਦ ਹੋਈ ਹੈ | ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਬੱਚਿਆਂ ਨੂੰ ਰੱਖੜੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ...

ਪੂਰੀ ਖ਼ਬਰ »

ਬੱਲੂਆਣਾ ਦੇ ਸਰਕਾਰੀ ਸਕੂਲ 'ਚ ਡੀ-ਵਾਰਮਿੰਗ ਡੇ ਮਨਾਇਆ

ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਵਿਖੇ ਡੀ-ਵਾਰਮਿੰਗ ਡੇ ਮਨਾਇਆ | ਇਸ ਦੌਰਾਨ ਪਿ੍ੰਸੀਪਲ ਬਾਬੂ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੂੰ ਐਲਬੈਂਡਾਜੋਲ ਦੀ ਗੋਲੀ ਦਿੱਤੀ ਗਈ | ਉੱਧਰ ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਡੀ-ਵਾਰਮਿੰਗ ਦਿਵਸ ਮਨਾਇਆ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਸਿਹਤ ਵਿਭਾਗ ਵਲੋਂ ਸੂਬੇ ਭਰ ਵਿਚ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਤਹਿਤ ਸਿਵਲ ਸਰਜਨ ਫ਼ਾਜ਼ਿਲਕਾ ਡਾ: ਰਵਿੰਦਰ ਪਾਲ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਤਿਰੰਗਾ ਰੈਲੀ ਕੱਢੀ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-75 ਸਾਲਾ ਆਜ਼ਾਦੀ ਅੰਮਿ੍ਤ ਮਹਾਂਉਤਸਵ ਤਹਿਤ ਘਰ-ਘਰ ਤਿਰੰਗਾ ਮੁਹਿੰਮ ਲਈ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਗੜ੍ਹ ਦੇ ਬੱਚਿਆਂ ਅਤੇ ਸਮੂਹ ਸਟਾਫ਼ ਵਲੋਂ ਤਿਰੰਗਾ ਰੈਲੀ ਕੱਢੀ ਗਈ | ਇਸ ...

ਪੂਰੀ ਖ਼ਬਰ »

ਸਕੂਲਾਂ ਤੇ ਆਂਗਣਵਾੜੀ ਸੈਂਟਰਾਂ 'ਚ ਮਨਾਇਆ ਰਾਸ਼ਟਰੀ ਡੀ-ਵਾਰਮਿੰਗ ਡੇਅ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)- ਸੀ.ਐੱਚ.ਸੀ. ਖੂਈਖੇੜਾ ਦੇ ਐੱਸ.ਐਮ.ਓ. ਡਾ. ਰੋਹਿਤ ਗੋਇਲ ਦੀ ਅਗਵਾਈ ਹੇਠ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਡੀ- ਵਾਰਮਿੰਗ ਡੇਅ ਮਨਾਇਆ ਗਿਆ | ਇਸ ਦੌਰਾਨ ਸ਼ਿਵ ਕਰਨ ...

ਪੂਰੀ ਖ਼ਬਰ »

ਐਮ-ਸੇਵਾ ਐਪ ਰਾਹੀਂ ਹਾਜ਼ਰੀ ਲਗਾਉਣ ਖ਼ਿਲਾਫ਼ ਦਰਜਾ ਚਾਰ ਮੁਲਾਜ਼ਮਾਂ ਵਲੋਂ ਧਰਨਾ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸੂਬਾ ਭਰ 'ਚ ਜਲ ਸਰੋਤ ਵਿਭਾਗ ਦੇ ਖੇਤਰੀ ਦਫ਼ਤਰਾਂ ਅੱਗੇ ਐਮ-ਸੇਵਾ ਐਪ ਰਾਹੀਂ ਹਾਜ਼ਰੀ ਲਗਾਉਣ ਸੰਬੰਧੀ ਦਿੱਤੇ ਗਏ ਹੁਕਮਾਂ ਖ਼ਿਲਾਫ਼ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਜਲ ਸਰੋਤ ਦਫ਼ਤਰਾਂ ਦੇ ਗੇਟ ਮੂਹਰੇ ...

ਪੂਰੀ ਖ਼ਬਰ »

ਅੱਜ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡੀ.ਸੀ.

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਅਗਸਤ ਨੂੰ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ਜ਼ਿਲ੍ਹਾ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨੈਸ਼ਨਲ ਡੀ-ਵਾਰਮਿੰਗ ਡੇ 'ਤੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਸਿਹਤ ਵਿਭਾਗ ਨੇ ਦਿੱਤੀ ਦਵਾਈ

ਜਲਾਲਾਬਾਦ,10 ਅਗਸਤ (ਜਤਿੰਦਰ ਪਾਲ ਸਿੰਘ)-ਨੈਸ਼ਨਲ ਡੀ-ਵਾਰਮਿੰਗ ਡੇ ਦੇ ਮੌਕੇ 'ਤੇ ਸਰਕਾਰੀ ਸੀ. ਸੈ. ਸਕੂਲ ਲੜਕੀਆਂ ਵਿਖੇ ਸਿਹਤ ਵਿਭਾਗ ਵਲ਼ੋਂ ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ਲਈ ਅਲਬੈਂਡਾਜੋਲ ਦੀਆਂ ਗੋਲੀਆਂ ਦਿੱਤੀਆਂ ਗਈਆਂ | ਸਿਹਤ ਵਿਭਾਗ ਵਲ਼ੋਂ ਐੱਸ. ਐਮ. ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਮਨਾਇਆ ਤੀਆਂ ਦਾ ਤਿਉਹਾਰ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਗਾਡਵਿਨ ਸਕੂਲ ਘੱਲੂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੇਸ਼ਕਾਰੀਆਂ ਕੀਤੀਆਂ | ਪ੍ਰੋਗਰਾਮ ਵਿਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ...

ਪੂਰੀ ਖ਼ਬਰ »

ਬੱਲੂਆਣਾ ਹਲਕੇ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੱਢੀ ਤਿਰੰਗਾ ਯਾਤਰਾ

ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਭਰ 'ਚ ਮਨਾਏ ਜਾ ਰਹੇ ਆਜ਼ਾਦੀ ਦਿਹਾੜੇ ਤਹਿਤ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਕਾਂਗਰਸ ਆਗੂਆਂ ਅਤੇ ਵਰਕਰਾਂ ਵਲੋਂ ਬੀਬੀ ਰਾਜਿੰਦਰ ...

ਪੂਰੀ ਖ਼ਬਰ »

ਫ਼ਸਲਾਂ ਦੇ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੀ ਮੰਗ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਫ਼ਸਲਾਂ ਦੇ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਦਿੱਤਾ | ਇਸ ਦੌਰਾਨ ਵਫ਼ਦ ਦੀ ਅਗਵਾਈ ਸੂਬਾ ਮੀਤ ਪ੍ਰਧਾਨ ਰਵਿੰਦਰ ...

ਪੂਰੀ ਖ਼ਬਰ »

ਕੈਨਵੇ ਕਾਲਜ 'ਚ ਆਜ਼ਾਦੀ ਦੇ 75 ਸਾਲਾਂ ਮਹਾਂਉਤਸਵ ਦੇ ਸਬੰਧ 'ਚ ਸਮਾਗਮ ਕਰਵਾਇਆ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਆਜ਼ਾਦੀ ਦੇ 75 ਸਾਲਾਂ ਮਹਾਂਉਤਸਵ ਦੇ ਸਬੰਧ 'ਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ.ਐੱਸ.ਪੀ. ਅਵਨੀਤ ਕੌਰ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਅਤੇ ਲਾਂਸ ਨਾਇਕ ਰਾਧੇ ਸ਼ਿਆਮ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਮਨਾਇਆ ਡੀ-ਵਾਰਮਿੰਗ ਡੇ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਤਹਿਤ ਰਾਸ਼ਟਰੀ ਡੀ-ਵਾਰਮਿੰਗ ਡੇ ਸਰਵ ਹਿਤਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਜਿੰਦਰ ਪਾਲ ਬੈਂਸ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦਾ ਜਨਮ ਦਿਹਾੜਾ ਮਨਾਇਆ

ਮੰਡੀ ਰੋੜਾਂਵਾਲੀ, 10 ਅਗਸਤ (ਮਨਜੀਤ ਸਿੰਘ ਬਰਾੜ)-ਨਿਰਮਲੇ 108 ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦਾ ਜਨਮ ਦਿਹਾੜਾ ਉਨ੍ਹਾਂ ਦੇ ਤਪ ਅਸਥਾਨ ਜੰਡਵਾਲਾ ਭੀਮੇਸ਼ਾਹ ਵਿਖੇ ਮਨਾਇਆ ਗਿਆ | ਇਸ ਮੌਕੇ ਰੱਖੇ 6 ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਦੀਵਾਨ ਸਜਾਏ ਗਏ | ਸਜੇ ਦੀਵਾਨਾਂ ...

ਪੂਰੀ ਖ਼ਬਰ »

ਸੱਚਖੰਡ ਕਾਨਵੈਂਟ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਹਿੰਦੁਮਲਕੋਟ ਰੋਡ 'ਤੇ ਸਥਿਤ ਸੱਚਖੰਡ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਰੱਖੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਰੱਖੜੀ ਮੇਕਿੰਗ ਮੁਕਾਬਲੇ ਵਿਚ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਸੀਏਟੀਸੀ-84 ਕੈਂਪ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਗੋਪੀ ਚੰਦ ਆਰੀਆ ਮਹਿਲਾ ਕਾਲਜ ਦੀ ਪਿ੍ੰਸੀਪਲ ਡਾ: ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ 6 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ., ਮਲੋਟ ਵਿਖੇ ਲਗਾਏ ਗਏ ਸੀ.ਏ.ਟੀ.ਸੀ.-84 ਦਸ ਰੋਜ਼ਾ ਕੈਂਪ ਵਿਚ ਕਾਲਜ ਦੇ ਐਨ.ਸੀ.ਸੀ. ਯੂਨਿਟ ਦੀਆਂ ...

ਪੂਰੀ ਖ਼ਬਰ »

ਮਜੀਠੀਆ ਜ਼ਮਾਨਤ ਤੋਂ ਬਾਅਦ ਝੂਠੇ ਮੁਕੱਦਮੇ 'ਚੋਂ ਵੀ ਹੋਣਗੇ ਬਰੀ-ਅਸ਼ੋਕ ਅਨੇਜਾ

ਜਲਾਲਾਬਾਦ, 10 ਅਗਸਤ (ਜਤਿੰਦਰ ਪਾਲ ਸਿੰਘ)-ਪੰਜਾਬ ਹਾਈਕੋਰਟ ਵਲ਼ੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਕੁਮਾਰ ਅਨੇਜਾ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

13 ਨੂੰ ਲਗਾਈ ਜਾਏਗੀ ਨੈਸ਼ਨਲ ਲੋਕ ਅਦਾਲਤ-ਜ਼ਿਲ੍ਹਾ ਅਤੇ ਸੈਸ਼ਨ ਜੱਜ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਮੈਡਮ ਜਤਿੰਦਰ ਕੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ - ਕਮ - ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ 13 ਅਗਸਤ ਨੂੰ ਫ਼ਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ...

ਪੂਰੀ ਖ਼ਬਰ »

ਬੀ.ਪੀ.ਐਡ. ਯੂਨੀਅਨ ਵਲੋਂ 14 ਨੂੰ ਕੀਤਾ ਜਾਵੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਬੀ.ਪੀ.ਐੱਡ ਯੂਨੀਅਨ ਪੰਜਾਬ ਵਲੋਂ 14 ਅਗਸਤ ਨੂੰ ਪੀ.ਟੈੱਟ ਦੀ ਸ਼ਰਤ 'ਤੇ ਪੋਸਟਾਂ ਵਿਚ ਵਾਧਾ ਨਾ ਕਰਨ ਦੇ ਰੋਸ ਵਜੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਗੁਰਦਿੱਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ ਹੈ

ਮੰਡੀ ਲਾਧੂਕਾ, 10 ਅਗਸਤ (ਮਨਪ੍ਰੀਤ ਸਿੰਘ ਸੈਣੀ)-ਇਮਾਨਦਾਰੀ ਹਾਲੇ ਜ਼ਿੰਦਾ ਹੈ, ਇਸ ਦੀ ਮਿਸਾਲ ਮੰਡੀ ਲਾਧੂਕਾ 'ਚ ਉਸ ਸਮੇਂ ਵੇਖਣ ਨੂੰ ਮਿਲੀ ਜਦੋਂ ਸੜਕ 'ਤੇ ਮਿਲੇ ਆਈਫੋਨ ਨੂੰ ਜਤਿੰਦਰ ਸਿੰਘ ਚਾਂਦਮਾਰੀ ਵਲੋਂ ਉਸਦੇ ਮਾਲਕਾਂ ਨੂੰ ਵਾਪਸ ਕਰ ਦਿੱਤਾ ਗਿਆ | ਮੰਡੀ ...

ਪੂਰੀ ਖ਼ਬਰ »

ਯੋਗ ਰਾਜ ਮਹਿਤਾ ਗੁਰੂ ਨਾਨਕ ਆਟੋ ਯੂਨੀਅਨ ਅਤੇ ਬੰਟੀ ਪੀਹਵਾਲ ਭਗਵਾਨ ਵਾਲਮੀਕੀ ਈ-ਰਿਕਸ਼ਾ ਯੂਨੀਅਨ ਦੇ ਪ੍ਰਧਾਨ ਬਣੇ

Uਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ )-ਆਟੋ ਰਿਕਸ਼ਾ ਚਾਲਕਾਂ ਅਤੇ ਈ-ਰਿਕਸ਼ਾ ਚਾਲਕਾਂ ਵਿਚਾਲੇ ਚੱਲ ਰਿਹਾ ਵਿਵਾਦ ਅੱਜ ਸੁਲਝ ਗਿਆ ਹੈ | ਅੱਜ ਸਥਾਨਕ ਬੱਸ ਸਟੈਂਡ ਵਿਖੇ ਦੋਵਾਂ ਜਥੇਬੰਦੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਜਿਸ ਵਿਚ ਇਕੱਠੇ ਹੋ ਕੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮ ਤੋੜਨ ਵਾਲਿਆਂ ਦੇ ਚਲਾਨ ਕੱਟੇ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਬੋਹਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਅਬੋਹਰ ਟ੍ਰੈਫ਼ਿਕ ਪੁਲਿਸ ਇੰਚਾਰਜ ਸੁਰਿੰਦਰ ਸਿੰਘ ਨੇ ਆਪਣੀ ਟੀਮ ਨਾਲ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਦੀ ਯਾਦ 'ਚ ਕਾਂਗਰਸੀਆਂ ਨੇ ਕੱਢੀ ਪੈਦਲ ਤਿਰੰਗਾ ਯਾਤਰਾ

ਜਲਾਲਾਬਾਦ, 10 ਅਗਸਤ (ਕਰਨ ਚੁਚਰਾ)-ਆਜ਼ਾਦੀ ਦੀ ਲੜਾਈ ਵਿਚ ਯੋਗਦਾਨ ਦੇਣ ਵਾਲੇ ਹਜ਼ਾਰਾਂ ਸੂਰਬੀਰਾਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਦਿਆਂ ਜਲਾਲਾਬਾਦ ਕਾਂਗਰਸ ਪਾਰਟੀ ਦੀ ਪੂਰੀ ਟੀਮ ਵਲੋਂ ਪੈਦਲ ਤਿਰੰਗਾ ਯਾਤਰਾ ਕੀਤੀ | ਇਸ ਮÏਕੇ ਫ਼ਾਜ਼ਿਲਕਾ ਤੋਂ ਸਾਬਕਾ ਐਮ. ...

ਪੂਰੀ ਖ਼ਬਰ »

ਪਿ੍ੰਸੀਪਲ ਖਨਗਵਾਲ ਨੇ ਵਿਦਿਆਰਥੀਆਂ ਨੂੰ ਆਨਲਾਈਨ ਦਾਖਲਾ ਪੱਤਰ ਸੌਂਪੇ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਸੁਖਵੀਰ ਸਿੰਘ ਬੱਲ ਅਤੇ ਤਹਿਸੀਲ ਇੰਚਾਰਜ ਪ੍ਰਦੀਪ ਕੁਮਾਰ ਖਨਗਵਾਲ ਦੀ ਅਗਵਾਈ ਹੇਠ ਕਾਊਾਸਿਲੰਗ ਦੇ ਜ਼ਿਲ੍ਹਾ ਨੋਡਲ ...

ਪੂਰੀ ਖ਼ਬਰ »

ਸ਼ਹੀਦ ਭਾਈ ਮਤੀ ਦਾਸ ਯੂਥ ਕਲੱਬ ਨੇ ਬੂਟੇ ਲਗਾਏ

ਜਲਾਲਾਬਾਦ, 10 ਅਗਸਤ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਮੰਨੇ ਵਾਲਾ ਸੜਕ 'ਤੇ ਸਥਿਤ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਵਾਤਾਵਰਨ ਸੰਭਾਲ ਲਈ ਕੰਮ ਕਰ ਰਹੇ ਸ਼ਹੀਦ ਭਾਈ ਮਤੀ ਦਾਸ ਯੂਥ ਕਲੱਬ ਵਲ਼ੋਂ ਲਗਾਤਾਰ ਬੂਟੇ ਲਗਾ ਕੇ ਅਤੇ ਸੰਭਾਲ ਕੇ ਵਾਤਾਵਰਨ ਨੂੰ ਹਰਾ ਭਰਾ ਕਰਨ ਦੀ ...

ਪੂਰੀ ਖ਼ਬਰ »

ਹਿੰਸਾ ਤੋਂ ਪੀੜਤ ਔਰਤਾਂ ਲਈ ਲਾਭਦਾਇਕ ਸਿੱਧ ਹੋ ਰਹੇ ਹਨ ਸਖੀ ਵਨ ਸਟਾਪ ਸੈਂਟਰ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਸਖੀ ਵਨ ਸਟਾਪ ਸੈਂਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਭਾਗ ਵਲੋਂ ਭਾਰਤ ਸਰਕਾਰ ਦੇ ਅਧੀਨ ਪੰਜਾਬ ਦੇ ਹਰ ਜ਼ਿਲੇ੍ਹ 'ਚ ਚਲਾਈ ਜਾ ਰਹੀ ਸਕੀਮ ਹੈ | ਜਿਸ ਵਿਚ ਹਿੰਸਾ ਤੋਂ ਪੀੜਤ ਔਰਤਾਂ ਨੂੰ ਜ਼ਰੂਰਤ ਪੈਣ 'ਤੇ ਇੱਕ ਹੀ ...

ਪੂਰੀ ਖ਼ਬਰ »

ਸਕੂਲ ਦੇ ਮੁੱਖ ਗੇਟ ਅੱਗੇ ਗੰਦੇ ਪਾਣੀ ਦਾ ਛੱਪੜ, ਬਿਮਾਰੀਆਂ ਫੈਲਣ ਦਾ ਖ਼ਦਸ਼ਾ

ਬੱਲੂਆਣਾ, 10 ਅਗਸਤ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਹਲਕੇ ਦੇ ਪਿੰਡ ਚੱਕ ਮੋਡੀ ਖੇੜਾ (ਚੱਕ ਰਾਧੇ ਵਾਲਾ) ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅੱਗੇ ਗੰਦੇ ਪਾਣੀ ਦਾ ਛੱਪੜ ਹੋਣ ਕਾਰਨ ਸਕੂਲੀ ਬੱਚੇ ਕਿਸੇ ਵੀ ਸਮੇਂ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦਾ ...

ਪੂਰੀ ਖ਼ਬਰ »

ਮਾਸਟਰ ਅਥਲੈਟਿਕ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜੇਤੂ ਲਖਵਿੰਦਰ ਸਿੰਘ ਦਾ ਸਨਮਾਨ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਵਿਸ਼ਵ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਵਿਚ ਪੰਜਾਬ ਪੁਲਿਸ ਦੇ ਜਵਾਨ ਲਖਵਿੰਦਰ ਸਿੰਘ ਨੇ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗਮਾ ਜਿੱਤਿਆ ਸੀ, ਜਿਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ, ਐੱਸ.ਪੀ. ਹੈੱਡ ਕੁਆਟਰ ਮੋਹਨ ...

ਪੂਰੀ ਖ਼ਬਰ »

ਗਰਭਵਤੀ ਔਰਤਾਂ ਨੂੰ ਕੈਲਸ਼ੀਅਮ ਤੇ ਆਇਰਨ ਦੀਆਂ ਗੋਲੀਆਂ ਦਿੱਤੀਆਂ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)- ਸੀ.ਐੱਚ.ਸੀ. ਖੂਈਖੇੜਾ ਦੇ ਐੱਸ.ਐਮ.ਓ. ਡਾ. ਰੋਹਿਤ ਗੋਇਲ ਦੀ ਦੇਖ-ਰੇਖ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਗਰਭਵਤੀ ਔਰਤਾਂ ਦਾ ਚੈੱਕਅਪ ਕੀਤਾ ਗਿਆ ਇਸ ਦੌਰ ਗਰਭਵਤੀ ਔਰਤਾਂ ਨੂੰ ਕੈਲਸ਼ੀਅਮ ਅਤੇ ਆਇਰਨ ਦੀਆਂ ਗੋਲੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਉਪ ਮੰਡਲ ਦੇ ਪਿੰਡ ਹਰੀਪੁਰਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਵੱਡ ਤੀਰਥ ਸਾਹਿਬ ਵਿਚ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਕਾਨੂੰਨੀ ਸਾਖਰਤਾ ਸੈਮੀਨਾਰ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਫ਼ਾਜ਼ਿਲਕਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਦੇ ਸੀ.ਜੇ.ਐਮ. ਅਮਨਦੀਪ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਦੇ ਪ੍ਰਧਾਨ ਲਹਿਰਾਉਣਗੇ ਕੌਮੀ ਝੰਡਾ

ਫ਼ਾਜ਼ਿਲਕਾ, 10 ਅਗਸਤ (ਅਮਰਜੀਤ ਸ਼ਰਮਾ)- ਫ਼ਾਜ਼ਿਲਕਾ ਪ੍ਰੈੱਸ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਜਲੇਸ਼ ਠਠਈ ਲੱਕੀ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ...

ਪੂਰੀ ਖ਼ਬਰ »

20 ਬੋਤਲਾਂ ਦੇਸੀ ਸ਼ਰਾਬ ਬਰਾਮਦ

ਮੰਡੀ ਲਾਧੂਕਾ, 10 ਅਗਸਤ (ਰਾਕੇਸ਼ ਛਾਬੜਾ)-ਪਿੰਡ ਫ਼ਤਿਹਗੜ੍ਹ ਦੇ ਇਕ ਵਿਅਕਤੀ ਤੋ ਮੰਡੀ ਦੀ ਪੁਲਿਸ ਨੇ 20 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਮੰਡੀ ਦੀ ਪੁਲਿਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਹੈ ਕਿ ਇਸ ਪਿੰਡ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਫ਼ਿਰੋਜ਼ਪੁਰ ਨੇ ਰੁਦਰ ਪੂਜਾ ਕਰਵਾਈ

ਫ਼ਿਰੋਜ਼ਪੁਰ, 10 ਅਗਸਤ (ਜਸਵਿੰਦਰ ਸਿੰਘ ਸੰਧੂ)-ਆਰਟ ਆਫ਼ ਲਿਵਿੰਗ ਫ਼ਿਰੋਜ਼ਪੁਰ ਵਲੋਂ ਸ੍ਰੀ ਬਾਂਕੇ ਬਿਹਾਰੀ ਮੰਦਰ ਫ਼ਿਰੋਜ਼ਪੁਰ ਛਾਉਣੀ ਵਿਖੇ ਸਮੂਹਕ ਰੁਦਰ ਪੂਜਾ ਕਰਵਾਈ ਗਈ | ਇਹ ਪੂਜਾ ਆਰਟ ਆਫ਼ ਲਿਵਿੰਗ ਬੈਂਗਲੋਰ ਦੇ ਆਸ਼ਰਮ ਤੋਂ ਆਏ ਸਵਾਮੀ ਰਾਮ ਨਾਥ ਦੀ ਅਗਵਾਈ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ 15 ਨੂੰ ਮੁੱਖ ਮੰਤਰੀ ਪੰਜਾਬ ਨੂੰ ਦੇਣਗੇ ਆਪਣੇ ਅਸਤੀਫੇ-ਜਗਸੀਰ ਸੰਧੂ

ਗੁਰੂਹਰਸਹਾਏ, 10 ਅਗਸਤ (ਕਪਿਲ ਕੰਧਾਰੀ)-ਪਿਛਲੇ ਲੰਬੇ ਸਮੇਂ ਤੱਕ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀਆਂ ਮੰਗਾਂ ਨਾ ਮੰਨਣ ਦੇ ਚੱਲਦਿਆਂ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਅਧਿਆਪਕਾਂ ਵਲੋਂ ਅਸਤੀਫ਼ੇ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਸੁੰਨੇ ਪਏ ਘਰ 'ਚ ਰਿਵਾਲਵਰ ਚੋਰੀ ਕਰਨ ਦੇ ਦੋਸ਼ 'ਚ 1 ਨਾਮਜ਼ਦ

ਜਲਾਲਾਬਾਦ, 10 ਅਗਸਤ (ਕਰਨ ਚੁਚਰਾ)-ਥਾਣਾ ਸਦਰ ਪੁਲਿਸ ਨੇ ਸੁੰਨੇ ਪਏ ਘਰ 'ਚ ਅਲਮਾਰੀ 'ਚ ਪਏ ਰਿਵਾਲਵਰ ਨੂੰ ਚੋਰੀ ਕਰਨ ਦੇ ਦੋਸ਼ 'ਚ ਤਹਿਜਾਬ ਸ਼ਾਹ ਉਰਫ਼ ਰਾਜੂ ਨਿਵਾਸੀ ਸਿਗਾਰੀ ਕਿਸ਼ਨਗੰਗਜ ਬਿਹਾਰ ਦੇ ਵਿਰੁੱਧ ਫ਼ੌਜਦਾਰੀ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ...

ਪੂਰੀ ਖ਼ਬਰ »

ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ 2 ਰੋਜ਼ਾ ਤੀਆਂ ਦਾ ਤਿਉਹਾਰ ਮਨਾਇਆ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਕਾਲਾ ਟਿੱਬਾ ਵਿਖੇ ਦੋ ਰੋਜ਼ਾ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਦੇ ਪਹਿਲੇ ਦਿਨ ਸਕੂਲ ਵਿਚ ਰੱਖੜੀ, ਖਿੱਚੋ ਮੇਕਿੰਗ, ਮਿੱਟੀ ਦੇ ਖਿਡੌਣੇ, ਗੁੱਡੀਆਂ ਪਟੋਲੇ, ਪਰਾਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੁੱਧ ਦੇ ਸੈਂਪਲ ਭਰ ਕੇ ਟੈਸਟ ਕਰੇ ਅਤੇ ਲੋਕਾਂ ਨੂੰ ਕਸ਼ਮਕਸ਼ 'ਚੋਂ ਕੱਢੇ : ਨਾਰੰਗ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਗਊਆਂ 'ਚ ਫੈਲੀ ਲੰਪੀ ਚਮੜੀ ਬਿਮਾਰੀ ਦੇ ਚੱਲਦਿਆਂ ਜਿੱਥੇ ਚਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਦੁੱਧ ਪੀਣ ਵਾਲੇ ਲੋਕ ਵੀ ਕਸ਼ਮਕਸ਼ ਵਿਚ ਹਨ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਇੱਥੇ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਜ਼ਮੀਨ 'ਚ ਨਾਜਾਇਜ਼ ਤੌਰ 'ਤੇ ਰੇਤ ਕੱਢਣ ਦੇ ਦੋਸ਼ 'ਚ 2 ਵਿਰੁੱਧ ਮੁਕੱਦਮਾ ਦਰਜ

ਜਲਾਲਾਬਾਦ, 10 ਅਗਸਤ (ਕਰਨ ਚੁਚਰਾ)-ਇਲਾਕੇ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਨਜਾਇਜ਼ ਤੋਰ ਤੇ ਰੇਤ ਕੱਢਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਢਾਣੀ ਨੱਥਾ ਸਿੰਘ ਨਿਵਾਸੀ ਦੋ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ 'ਚ ਮਨਾਇਆ ਤੀਆਂ ਤੇ ਰੱਖੜੀ ਦਾ ਤਿਉਹਾਰ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)- ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਾਇਮਰੀ ਵਿਭਾਗ ਦੇ ਬੱਚਿਆਂ ਨੇ ਸਭਿਆਚਾਰ ਸਮਾਗਮ ਕਰ ਕੇ ਤੀਆਂ ਦਾ ਤਿਉਹਾਰ ਮਨਾਇਆ | ਇਸ ਦੌਰਾਨ ਰੱਖੜੀ ਦਾ ਤਿਉਹਾਰ ਵੀ ਮਨਾਇਆ ਗਿਆ | ਸਕੂਲ ਪਿ੍ੰਸੀਪਲ ਸ਼੍ਰੀਮਤੀ ...

ਪੂਰੀ ਖ਼ਬਰ »

ਜੀ.ਏ.ਵੀ. ਜੈਨ ਸਕੂਲ ਦੇ ਵਿਦਿਆਰਥੀਆਂ ਨੇ ਬੀ. ਐੱਸ. ਐਫ. ਦੇ ਜਵਾਨਾਂ ਨੂੰ ਬੰਨ੍ਹੀਆਂ ਰੱਖੜੀਆਂ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਸਕੂਲ ਚੁਵਾੜਿਆਂ ਵਾਲੀ ਦੇ ਵਿਦਿਆਰਥੀਆਂ ਨੇ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਂਦਿਆਂ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ | ਪਿ੍ੰਸੀਪਲ ਨਰੇਸ਼ ਕੁਮਾਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲੇ੍ਹ 'ਚ ਲਹਿਰਾਏ ਜਾਣਗੇ 95 ਹਜ਼ਾਰ ਕੌਮੀ ਝੰਡੇ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਚਲਾਏ ਜਾ ਰਹੇ ਹਰ ਘਰ ਤਿਰੰਗਾ ਅਭਿਆਨ ਤਹਿਤ ਫ਼ਾਜ਼ਿਲਕਾ ਜ਼ਿਲੇ੍ਹ 'ਚ 95000 ਤਿਰੰਗੇ ਲਹਿਰਾਏ ਜਾਣਗੇ | ਜਾਣਕਾਰੀ ਦਿੰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ...

ਪੂਰੀ ਖ਼ਬਰ »

ਲੰਪੀ ਸਕਿਨ: ਪਸ਼ੂ ਪਾਲਕਾਂ ਨੂੰ ਬੋਝ ਲੱਗਣ ਲੱਗੇ ਲਵੇਰੇ ਪਸ਼ੂ

ਮੰਡੀ ਲਾਧੂਕਾ, 10 ਅਗਸਤ (ਰਾਕੇਸ਼ ਛਾਬੜਾ)-ਪਸ਼ੂਆਂ 'ਚ ਫੈਲ ਰਹੇ ਚਮੜੀ ਰੋਗ ਲੰਪੀ ਸਕਿਨ ਦੇ ਵੱਧ ਰਹੇ ਪ੍ਰਭਾਵ ਦੇ ਕਾਰਨ ਪਸ਼ੂ ਪਾਲਕਾਂ ਨੂੰ ਲਵੇਰੇ ਪਸ਼ੂ ਬੋਝ ਲੱਗਣ ਲੱਗ ਪਏ ਹਨ | ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਠੋਸ ਕਦਮ ਨਾ ...

ਪੂਰੀ ਖ਼ਬਰ »

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਐਪ ਦੀਆਂ ਕਾਪੀਆਂ ਸਾੜੀਆਂ

ਅਬੋਹਰ, 10 ਅਗਸਤ (ਸੁਖਜੀਤ ਸਿੰਘ ਬਰਾੜ)-ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਅਬੋਹਰ ਵਲੋਂ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਅਬੋਹਰ ਦੇ ਦਫ਼ਤਰ ਮੂਹਰੇ ਰੋਸ ਦਿੱਤਾ ਗਿਆ | ਇਸ ਧਰਨੇ 'ਚ ਅਬੋਹਰ, ਗਿੱਦੜਬਾਹਾ, ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਦੇ ਬੱਚਿਆਂ ਨੇ ਤਹਿਸੀਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਏਾਜਲਸ ਵਰਲਡ ਸਕੂਲ ਹਮੇਸ਼ਾ ਹੀ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਨੈਤਿਕ ਪੱਖੋਂ ਜਾਗਰੂਕ ਕਰਨ ਲਈ ਵਚਨਬੱਧ ਹੈ | ਇਸੇ ਦੇ ਤਹਿਤ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਸਾਡਾ ਪਵਿੱਤਰ ਤਿਉਹਾਰ ਰੱਖੜੀ ਵੀ ਸਕੂਲ ਵਿਚ ਸ਼ਾਨਦਾਰ ਤਰੀਕੇ ...

ਪੂਰੀ ਖ਼ਬਰ »

ਹੋਲੀ ਹੋਲੀ ਚੱਲ ਰਹੇ ਵਿਕਾਸ ਕਾਰਜ ਮੁਹੱਲਾ ਵਾਸੀਆਂ ਲਈ ਬਣੇ ਪ੍ਰੇਸ਼ਾਨੀਆਂ ਦਾ ਸਬੱਬ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਪਟੇਲ ਪਾਰਕ ਦੇ ਆਸ ਪਾਸ ਟਾਈਲਾਂ ਵਾਲੀ ਬਣ ਰਹੀ ਸੜਕ ਦਾ ਨਿਰਮਾਣ ਕਾਰਨ ਹੋਲੀ ਚੱਲਣ ਨਾਲ ਵੱਖ-ਵੱਖ ਮੁਹੱਲਿਆਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਹੱਲਾ ਵਾਸੀਆਂ ਮਦਨ ਲਾਲ, ਅਰੁਨ ਧਵਨ, ...

ਪੂਰੀ ਖ਼ਬਰ »

ਫਲਾਵਰ ਵੈਲੀ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਅਬੋਹਰ, 10 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਫਲਾਵਰ ਵੈਲੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪ੍ਰੀ ਨਰਸਰੀ ਅਤੇ ਪਹਿਲੀ ਜਮਾਤ ਦੀਆਂ ਲੜਕੀਆਂ ਅਤੇ ਲੜਕਿਆਂ ਵਲੋਂ ਭੈਣ ਭਰਾ ਦੇ ਪਿਆਰ ਦੇ ਤਿਉਹਾਰ ਵਿਚ ਆਪਣੀ ਹਿੱਸੇਦਾਰੀ ਪਾਈ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ 'ਚ ਬੱਚਿਆਂ ਵਿਚਾਲੇ ਕਰਵਾਏ ਰੱਖੜੀ ਮੇਕਿੰਗ ਮੁਕਾਬਲੇ

ਜਲਾਲਾਬਾਦ, 10 ਅਗਸਤ (ਕਰਨ ਚੁਚਰਾ)-ਪੰਜਾਬ ਪਬਲਿਕ ਸਕੂਲ ਵਿਚ ਮਨਾਇਆ ਗਿਆ ਰੱਖੜੀ ਦਾ ਤਿਉਹਾਰ ਪੰਜਾਬ ਪਬਲਿਕ ਸਕੂਲ ਵਿਖੇ ਮਨਾਇਆ ਗਿਆ ¢ ਵਿਦਿਆਰਥੀਆਂ ਵਲੋਂ ਫੈਂਸੀ ਰੱਖੜੀਆਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਗਈਆਂ ਅਤੇ ਵਿਦਿਆਰਥੀਆਂ ਵਿਚਕਾਰ ਰੱਖੜੀ ਤਿਆਰ ਕਰਨ ...

ਪੂਰੀ ਖ਼ਬਰ »

ਰੇਤ ਨਾਲ ਭਰੀ ਟਰੈਕਟਰ ਟਰਾਲੀ ਸਮੇਤ ਦੋਸ਼ੀ ਕਾਬੂ

ਜਲਾਲਾਬਾਦ, 10 ਅਗਸਤ (ਕਰਨ ਚੁਚਰਾ)-ਥਾਣਾ ਅਮੀਰ ਖ਼ਾਸ ਪੁਲਿਸ ਨੇ ਨਾਜਾਇਜ਼ ਤੌਰ 'ਤੇ ਰੇਤ ਕੱਢ ਕੇ ਲਿਆ ਰਹੇ ਸੁਖਮੰਦਰ ਸਿੰਘ ਨਾਮਕ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਬਰਾਮਦ ਕੀਤੀ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ...

ਪੂਰੀ ਖ਼ਬਰ »

ਸਕੂਲਾਂ 'ਚ ਮਨਾਇਆ ਰਾਸ਼ਟਰੀ ਡੀ-ਵਾਰਮਿੰਗ ਡੇ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਬਲਾਕ ਡੱਬਵਾਲਾ ਕਲਾ ਦੇ ਐੱਸ.ਐਮ.ਓ. ਡਾ. ਡਾ. ਪੰਕਜ ਚੌਹਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਖੇ ਰਾਸ਼ਟਰੀ ਕੀੜਾ ਮੁਕਤੀ ਦਿਵਸ ਮਨਾਇਆ ਗਿਆ | ਆਰ. ਬੀ. ਐੱਸ. ਕੇ. ਦੀ ਟੀਮ ਨੇ ਬਲਾਕ ਦੇ ਵੱਖ-ਵੱਖ ...

ਪੂਰੀ ਖ਼ਬਰ »

ਬੀ. ਐੱਸ. ਐਫ. ਦੇ ਜਵਾਨਾਂ ਨੂੰ ਸਾਧਵੀ ਭੈਣਾਂ ਨੇ ਬੰਨ੍ਹੀ ਰੱਖੜੀ

ਫ਼ਾਜ਼ਿਲਕਾ, 10 ਅਗਸਤ (ਦਵਿੰਦਰ ਪਾਲ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀਆਂ ਸਾਧਵੀ ਭੈਣਾਂ ਵਲੋਂ ਸੀਮਾ ਸੁਰੱਖਿਆ ਬੱਲ ਦੀ 66ਵੀਂ ਬਟਾਲੀਅਨ ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਸੰਸਥਾਨ ਦੀ ਫ਼ਾਜ਼ਿਲਕਾ ਸ਼ਾਖਾ ਦੀ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX