ਤਾਜਾ ਖ਼ਬਰਾਂ


ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  31 minutes ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  35 minutes ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  43 minutes ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  53 minutes ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  about 1 hour ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  about 1 hour ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  53 minutes ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  about 1 hour ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  about 2 hours ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  about 3 hours ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  about 3 hours ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  about 4 hours ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  about 4 hours ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  about 4 hours ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਦਿੱਲੀ ਨਗਰ ਨਿਗਮ ਚੋਣ ਨਤੀਜੇ: ‘ਆਪ’ ਨੇ ਮਾਰੀ ਬਾਜ਼ੀ
. . .  about 4 hours ago
ਨਵੀਂ ਦਿੱਲੀ, 7 ਦਸੰਬਰ-ਰਾਸ਼ਟਰੀ ਰਾਜਧਾਨੀ ਦਿੱਲੀ ’ਚ ਨਗਰ ਨਿਗਮ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਸੀ। ਜਾਣਕਾਰੀ ਮੁਤਾਬਿਕ ਚੋਣ ਕਮਿਸ਼ਨ ਨੇ ਵੋਟਾਂ ਗਿਣਤੀ ਲਈ 42 ਵੋਟ...
ਦਿੱਲੀ ਨੂੰ ਦੁਨੀਆ ਦਾ ਸਭ ਤੋਂ ਖ਼ੂਬਸੂਰਤ ਸ਼ਹਿਰ ਬਣਾ ਦਵਾਂਗੇ-ਰਾਘਵ ਚੱਢਾ
. . .  about 4 hours ago
ਨਵੀਂ ਦਿੱਲੀ, 7 ਦਸੰਬਰ- ‘ਆਪ’ ਸਾਂਸਦ ਰਾਘਵ ਚੱਢਾ ਨੇ ਦਿੱਲੀ ਦੇ ਆਏ ਨਤੀਜਿਆਂ ਬਾਰੇ ਬੋਲਦਿਆਂ ਕਿਹਾ ਕਿ ਬੀ.ਜੇ.ਪੀ. ਨੂੰ ਦਿੱਲੀ ਦੇ ਲੋਕਾਂ ਵਲੋਂ ਢੁੱਕਵਾਂ ਜਵਾਬ ਮਿਲਿਆ ਹੈ। ਲੋਕਾਂ ਨੇ ਉਸ ਨੂੰ ਵੋਟ ਦਿੱਤੀ ਹੈ ਜੋ ਵਿਕਾਸ ਲਈ ਕੰਮ ਕਰਦਾ ਹੈ। ਭਾਜਪਾ...
ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਦਸਤਖ਼ਤ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਵੀ ਸ਼ੁਰੂ
. . .  about 5 hours ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵਲੋਂ 1 ਦਸੰਬਰ ਤੋਂ ਸ਼ੁਰੂ ਕੀਤੀ ਦਸਤਖ਼ਤ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਅੱਜ ਇਹ ਮੁਹਿੰਮ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਚੌਕ...
ਪੀਜ਼ਾ ਲੈ ਕੇ ਵਾਪਸ ਜਾ ਰਹੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ 'ਚ ਮੌਤ
. . .  about 5 hours ago
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਪੀਜ਼ਾ ਲੈ ਕੇ ਸਵਿਫ਼ਟ ਕਾਰ 'ਚ ਵਾਪਸ ਜਾ ਰਹੇ ਇਕ 22 ਸਾਲਾ ਨੌਜਵਾਨ ਦੀ ਸਰਕੂਲਰ ਰੋਡ 'ਤੇ ਕਾਰ ਬੇਕਾਬੂ ਹੋ ਕੇ ਕੰਧ ਵਿਚ ਟਕਰਾ ਗਈ, ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ...
ਦਿੱਲੀ ਐੱਮ.ਸੀ.ਡੀ. ਚੋਣਾਂ: ਜਿੱਤ ਵੱਲ ਵਧ ਰਹੀ 'ਆਪ', ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ
. . .  about 5 hours ago
ਨਵੀਂ ਦਿੱਲੀ, 7 ਦਸੰਬਰ- 'ਆਪ' ਵਰਕਰ ਦਿੱਲੀ ਸਥਿਤ ਪਾਰਟੀ ਦਫ਼ਤਰ 'ਤੇ ਨੱਚਦੇ ਅਤੇ ਜਸ਼ਨ ਮਨਾ ਰਹੇ ਹਨ। ਕਿਉਂਕਿ ਪਾਰਟੀ ਨੇ ਅਧਿਕਾਰਤ ਰੁਝਾਨਾਂ ਮੁਤਾਬਿਕ...
ਭਾਰਤ-ਪਾਕਿਸਤਾਨ ਸਰਹੱਦ 'ਤੇ ਇਕ ਵਾਰ ਫਿਰ ਹੋਈ ਡਰੋਨ ਦੀ ਹਲਚਲ
. . .  about 6 hours ago
ਜਲਾਲਾਬਾਦ, 7 ਦਸੰਬਰ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ 'ਚ ਦੋ ਥਾਵਾਂ 'ਤੇ ਡਰੋਨ ਦੀ ਹਲਚਲ ਦਿਖਾਈ ਦੇਣ ਦੀ ਖ਼ਬਰ ਹੈ, ਜਿਸ ਤੋਂ ਬਾਅਦ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕਿਆਂ 'ਚ ਤਲਾਸ਼ੀ ਮੁਹਿੰਮ...
ਮਲੋਟ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਠੇਕੇਦਾਰ ਦਾ ਕਤਲ
. . .  about 6 hours ago
ਮਲੋਟ, 7 ਦਸੰਬਰ (ਅਜਮੇਰ ਸਿੰਘ ਬਰਾੜ)- ਮਲੋਟ ਨੇੜਲੇ ਪਿੰਡ ਕਿੰਗਰਾ ਵਿਖੇ ਇਕ ਅਮਰੂਦਾਂ ਦੇ ਬਾਗ ਦੇ ਠੇਕੇਦਾਰ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਰਜਿੰਦਰ ਸਿੰਘ...
ਰਾਜ ਸਭਾ ’ਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 6 hours ago
ਨਵੀਂ ਦਿੱਲੀ, 7 ਦਸੰਬਰ- ਰਾਜ ਸਭਾ ’ਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੀ ਸੰਸਦ ਆਸਾਨੀ ਅਤੇ ਜ਼ਿੰਮੇਵਾਰੀ ਨਾਲ ਟਿਕਾਊ ਵਿਕਾਸ ਟੀਚਿਆਂ (ਐਸ.ਡੀ. ਐਸ) ਨੂੰ ਪ੍ਰਾਪਤ ਕਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਪੱਲੇਦਾਰ ਮਜ਼ਦੂਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ- ਵਿੱਤ ਮੰਤਰੀ ਚੀਮਾ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੱਲੇਦਾਰ ਮਜ਼ਦੂਰਾਂ ਨੂੰ ਯਕੀਨ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਬਣਦਾ ਹੱਕ ਦਿਵਾਉਣ ਤੇ ਉਨ੍ਹਾਂ ਨਾਲ ਹੁੰਦੇ ਕਿਸੇ ਵੀ ਕਿਸਮ ਦੇ ਧੱਕੇ ਨੂੰ ਰੋਕਣ ਲਈ ਵਚਨਬੱਧ ਹੈ | ਇੱਥੇ ਪੰਜਾਬ ਭਵਨ ਵਿਖੇ ਪੱਲੇਦਾਰ ਯੂਨੀਅਨਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਦੇ ਆਗੂਆਂ ਦੀਆਂ ਮੰਗਾਂ ਤੇ ਪੱਲੇਦਾਰ ਮਜ਼ਦੂਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਿਆ | ਇਸ ਦੌਰਾਨ ਯੂਨੀਅਨਾਂ ਆਗੂਆਂ ਵੱਲੋਂ ਪੱਲੇਦਾਰ ਮਜ਼ਦੂਰਾਂ ਨੂੰ ਠੇਕੇਦਾਰੀ ਪ੍ਰਣਾਲੀ ਤੋਂ ਮੁਕਤੀ ਦਿਵਾਉਣ ਦੀ ਕੀਤੀ ਗਈ ਮੰਗ 'ਤੇ ਸ. ਚੀਮਾ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ ਆਉਂਦੇ ਖ਼ਰੀਦ ਸੀਜ਼ਨ ਵਾਸਤੇ ਠੇਕੇਦਾਰ ਦੀ ਜਗ੍ਹਾ ਖ਼ੁਦ ਟੈਂਡਰ ਕਰਨ ਦਾ ਸੁਝਾਅ ਦਿੱਤਾ | ਵਿੱਤ ਮੰਤਰੀ ਨੇ ਕਿਹਾ ਕਿ ਕਿਰਤ ਵਿਭਾਗ ਨਾਲ ਮੀਟਿੰਗ ਕਰਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਸ ਟੈਂਡਰਿੰਗ ਪ੍ਰਕਿ੍ਆ ਵਿਚ ਪੱਲੇਦਾਰ ਮਜ਼ਦੂਰਾਂ ਨਾਲ ਸਬੰਧਤ ਵਰਕਰ ਮੈਨੇਜਮੈਂਟ ਕਮੇਟੀਆਂ ਤੋਂ ਇਲਾਵਾ ਹੋਰ ਕੋਈ ਹਿੱਸਾ ਨਾ ਲੈ ਸਕੇ | ਵਿੱਤ ਮੰਤਰੀ ਨੇ ਯੂਨੀਅਨ ਵਲੋਂ ਪੇਸ਼ ਕੀਤੇ ਮੰਗ ਪੱਤਰ ਦੀ ਇੱਕ-ਇੱਕ ਮੰਗ ਨੂੰ ਗ਼ੌਰ ਨਾਲ ਵਾਚਦਿਆਂ ਇਹ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲਾ ਹਰ ਉਹ ਕਦਮ ਪੁੱਟਿਆ ਜਾਵੇਗਾ ਜਿਸ ਨਾਲ ਪੱਲੇਦਾਰ ਮਜ਼ਦੂਰ ਵੀ ਸੂਬੇ ਵਿੱਚ ਹੋਏ ਕ੍ਰਾਂਤੀਕਾਰੀ ਬਦਲਾਵ ਦੇ ਲਾਹੇਵੰਦ ਬਣ ਸਕਣ | ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਕਾਰਜਭਾਰ ਸੰਭਾਲਦਿਆਂ ਹੀ ਆਮ ਲੋਕਾਂ ਦੇ ਹਿਤ ਵਿਚ ਸਰਕਾਰੀ ਕੰਮਕਾਜ ਦੀ ਪ੍ਰਣਾਲੀ ਨੂੰ ਸੁਧਾਰਨ ਲਈ ਕੰਮ ਆਰੰਭ ਕਰ ਦਿੱਤੇ ©ਹਨ ਅਤੇ ਪਹਿਲੇ ਚਾਰ ਮਹੀਨਿਆਂ ਦੌਰਾਨ ਹੀ ਨਵੀਂ ਮਿਲਿੰਗ ਨੀਤੀ ਲਿਆਉਣ ਸਮੇਤ ਅਨੇਕਾਂ ਅਜਿਹੇ ਕਦਮ ਪੁੱਟੇ ਹਨ | ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਯੂਨੀਅਨ ਆਗੂਆਂ ਨੂੰ ਜਾਣੂੰ ਕਰਵਾਇਆ ਕਿ ਉਨ੍ਹਾਂ ਵਲੋਂ ਪੱਲ਼ੇਦਾਰ ਮਜ਼ਦੂਰਾਂ ਨਾਲ ਸਬੰਧਤ ਮਸਲੇ ਪਹਿਲਾਂ ਤੋਂ ਹੀ ਕੇਂਦਰੀ ਖ਼ੁਰਾਕ ਤੇ ਜਨਤਕ ਵੰਡ ਮੰਤਰੀ ਪਿਊਸ਼ ਗੋਇਲ ਸਾਹਮਣੇ ਉਠਾਏ ਗਏ ਹਨ | ਮੀਟਿੰਗ ਵਿਚ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ, ਡਾਇਰੈਕਟਰ ਘਣਸਾਮ ਥੋਰੀ ਤੇ ਫੂਡ ਗਰੇਨ ਐਂਡ ਅਲਾਇਡ ਵਰਕਰਜ਼ ਯੂਨੀਅਨ, ਪੰਜਾਬ ਪ੍ਰਦੇਸ ਗੱਲਾ ਮਜ਼ਦੂਰ ਯੂਨੀਅਨ, ਐੱਫ. ਸੀ. ਆਈ. ਤੇ ਪੰਜਾਬ ਫੂਡ ਏਜੰਸੀਆਂ ਪੱਲੇਦਾਰ ਆਜ਼ਾਦ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ (ਏਟਕ), ਪੰਜਾਬ ਪ੍ਰਦੇਸ ਪੱਲੇਦਾਰ ਯੂਨੀਅਨ, ਫੂਡ ਹੈਂਡਲਿੰਗ ਵਰਕਰਜ਼ ਯੂਨੀਅਨ, ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਦੇ ਨੁਮਾਇੰਦੇ ਹਾਜ਼ਰ ਸਨ |

ਨਵੀਂ ਅਨਾਜ ਮੰਡੀ ਦਾ ਵਿਸਥਾਰ

ਚੰਡੀਗੜ੍ਹ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕਿਹਾ ਕਿ ਨਵੀਂ ਅਨਾਜ ਮੰਡੀ ਅਸੰਧ (ਵਿਸਤਾਰ ਮੰਡੀ) ਵਿਚ 3 ਏਕੜ ਜ਼ਮੀਨ ਜੋ ਕਿ ਅਸੰਧ-ਕਰਨਾਲ ਰੋਡ 'ਤੇ ਮੰਡੀ ਦੇ ਸਾਹਮਣੇ ਵਾਲੇ ਹਿੱਸੇ 'ਤੇ ਪੈਂਦੀ ਹੈ, ...

ਪੂਰੀ ਖ਼ਬਰ »

ਹਰਿਆਣਾ ਸੈਸ਼ਨ ਖ਼ਤਮ

ਚੰਡੀਗੜ੍ਹ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅਣਮਿੱਥੇ ਸਮੇਂ ਲਈ ਉੱਠ ਗਿਆ | ਇਹ ਤਿੰਨ ਦਿਨ ਤੱਕ ਜਾਰੀ ਰਿਹਾ | ਇਸ ਵਿਚ ਕਈ ਸੋਧ ਬਿੱਲ ਪਾਸ ਕੀਤੇ ਗਏ ਤੇ ਜਨਤਕ ਮੰਗਾਂ ਨੂੰ ਲੈ ਕੇ ਭਾਜਪਾ ਤੇ ਜੇ.ਜੇ.ਪੀ. ਗਠਜੋੜ ਤੇ ਪ੍ਰਮੁੱਖ ...

ਪੂਰੀ ਖ਼ਬਰ »

ਕਿਸਾਨਾਂ ਦੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਏਗਾ- ਚੌਟਾਲਾ

ਚੰਡੀਗੜ੍ਹ, 10 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਦਾ ਵੱਧ ਬਰਸਾਤ ਨਾਲ ਨੁਕਸਾਨ ਹੋਇਆ ਹੈ ਤਾਂ ਉਹ ਮੇਰੀ ਫ਼ਸਲ ਮੇਰਾ ਬਿਊਰਾ ਪੋਰਟਲ 'ਤੇ ਫੋਟੋ ਖਿੱਚ ਕੇ ਜਿਯੋਟੇਗ ਕਰਨ, ਵਿਭਾਗ ਵਲੋਂ ਜਾਂਚ ...

ਪੂਰੀ ਖ਼ਬਰ »

ਸੀ.ਆਰ.ਪੀ.ਐੱਫ. ਦੇ ਜਵਾਨਾਂ ਨੂੰ ਮਹਿਲਾਵਾਂ ਨੇ ਬੰਨ੍ਹੀਆਂ ਰੱਖੜੀਆਂ

ਚੰਡੀਗੜ੍ਹ, 10 ਅਗਸਤ (ਨਵਿੰਦਰ ਸਿੰਘ ਬੜਿੰਗ)-ਸੀ.ਆਰ.ਪੀ.ਐੱਫ. ਦੀ 51 ਬਟਾਲੀਅਨ ਨੇ ਧੂਮਧਾਮ ਨਾਲ ਰੱਖੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਪੰਜਾਬ ਟੂਡੇ ਨਿਊਜ਼ ਚੈਨਲ ਟੀ.ਵੀ. ਦੀਆਂ ਮਹਿਲਾ ਮੈਂਬਰਾਂ ਨੇ ਬਟਾਲੀਅਨ ਦੇ ਜਵਾਨਾਂ ਦੇ ਗੁੱਟ 'ਤੇ ਰੱਖੜੀ ਬੰਨ੍ਹੀ ਅਤੇ ਜਵਾਨਾਂ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇਗਾ- ਮੁੱਖ ਮੰਤਰੀ

ਚੰਡੀਗੜ੍ਹ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਵਿਚ ਅਨੁਸੂਚਿਤ ਜਾਤੀ ਦੇ ਕਰਮਚਾਰੀਆਂ (ਵਰਗ-1 ਅਤੇ ਵਰਗ-2) ਨੂੰ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਅਨੁਸਾਰ ਕੇਂਦਰ ਦੀ ਪੱਦਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਲਈ ਵਚਨਬੱਧ- ਵੀ. ਕੇ. ਜੰਜੂਆ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਪੂਰਨ ਤੌਰ 'ਤੇ ਨਸ਼ਾ ਮੁਕਤ ਕਰਨ ਦੀ ਵਚਨਬੱਧਤਾ ਤਹਿਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਨਸ਼ੇ ਰੋਕਣ ਲਈ ਏਜੰਸੀਆਂ ਨੂੰ ਸਾਂਝੇ ਯਤਨ ਕਰਨ ਲਈ ਆਖਿਆ | ਸੂਬਾ ਪੱਧਰੀ ਨਾਰਕੋ ਤਾਲਮੇਲ ਸੈਂਟਰ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਨੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਕਦਮ ਪੁੱਟੇ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਠੋਸ ਤੇ ਪ੍ਰਭਾਵਸ਼ਾਲੀ ਕਦਮ ਪੁੱਟੇ ਹਨ, ਜਿਨ੍ਹਾਂ ਦੇ ਹੇਠ ਹੁਣ ਤੱਕ ਸੂਬੇ ਦੇ 43 ਪਿੰਡਾਂ ਨੂੰ ਓ.ਡੀ.ਐੱਫ਼ ਪਲੱਸ ਮਾਡਲ ...

ਪੂਰੀ ਖ਼ਬਰ »

ਮਾਲ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਪੰਜਾਬ ਸਰਕਾਰ ਨੇ ਮੰਗ ਮੰਨੀ

ਚੰਡੀਗੜ੍ਹ, 10 ਅਗਸਤ (ਐਨ.ਐਸ.ਪਰਵਾਨਾ)-ਪੰਜਾਬ ਸਰਕਾਰ ਨੇ ਰੈਵੀਨਿਊ ਅਫ਼ਸਰਾਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਇਹ ਮੰਗ ਕਿਸੇ ਹੱਦ ਤੱਕ ਮਨ ਲਈ ਹੈ ਕਿ ਉਹ ਡਿਊਟੀ 'ਤੇ ਜਾਣ ਸਮੇਂ ਟੈਕਸੀਆਂ ਸਰਕਾਰੀ ਖ਼ਰਚੇ 'ਤੇ ਲੈ ਕੇ ਦੌਰੇ 'ਤੇ ਜਾ ਸਕਦੇ ਹਨ | ਐਸੋਸੀਏਸ਼ਨ ...

ਪੂਰੀ ਖ਼ਬਰ »

ਸੈਣੀ ਯੂਥ ਫੈਡਰੇਸ਼ਨ ਪੂਰੇ ਪੰਜਾਬ ਵਿਚ ਕਰੇਗੀ ਜਥੇਬੰਦਕ ਵਿਸਥਾਰ- ਢਾਡੇਕਟਵਾਲ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਪਿਛਲੇ ਦਿਨੀਂ ਸੈਣੀ ਭਵਨ ਚੰਡੀਗੜ੍ਹ ਵਿਖੇ ਸੈਣੀ ਯੂਥ ਫੈਡਰੇਸ਼ਨ ਦੀ ਸੂਬਾ ਕਾਰਜਕਾਰਨੀ ਤੇ ਕੋਰ ਕਮੇਟੀ ਦੀ ਅਹਿਮ ਬੈਠਕ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ ਦੀ ਪ੍ਰਧਾਨਗੀ ਹੇਠ ਹੋਈ | ਬੈਠਕ ਵਿਚ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਰੱਖੜੀ 'ਤੇ ਔਰਤਾਂ ਨੂੰ ਤੋਹਫਾ, ਸੀ.ਟੀ.ਯੂ. ਦੀਆਂ ਬੱਸਾਂ 'ਚ ਮੁਫ਼ਤ ਕਰ ਸਕਣਗੀਆਂ ਸਫਰ

ਚੰਡੀਗੜ੍ਹ, 9 ਅਗਸਤ (ਮਨਜੋਤ ਸਿੰਘ ਜੋਤ)-ਰੱਖੜੀ ਦੇ ਤਿਉਹਾਰ 'ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਔਰਤਾਂ ਨੂੰ ਤੋਹਫਾ ਦਿੰਦੇ ਹੋਏ ਟਰਾਈਸਿਟੀ 'ਚ ਸੀ. ਟੀ. ਯੂ. ਦੀਆਂ ਬੱਸਾਂ 'ਚ ਇਸ ਦਿਨ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਹੈ | ਰੱਖੜੀ ਵਾਲੇ ਦਿਨ ਔਰਤਾਂ ਸੀ.ਟੀ.ਯੂ. ਦੀਆਂ ਬੱਸਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਾਲੀਵਾਲ ਨੂੰ ਵਾਲਮੀਕਿ ਸਮਾਜ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵਾਲਮੀਕਿ ਸਮਾਜ ਦੇ ਆਗੂਆਂ ਨੇ ਪਾਵਨ ਵਾਲਮੀਕਿ ਤੀਰਥ ਪ੍ਰਬੰਧਕ ਕਮੇਟੀ, ਪੰਜਾਬ ਦੇ ਬੈਨਰ ਹੇਠ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ | ਇਸ ਮੌਕੇ ਮੰਗ ਪੱਤਰ ਦੇਣ ਆਏ ਆਗੂਆਂ ਨੂੰ ...

ਪੂਰੀ ਖ਼ਬਰ »

ਗੈਂਗਸਟਰ ਹੈਪੀ ਭੁੱਲਰ ਆਪਣੇ ਦੋ ਸਾਥੀਆਂ ਸਮੇਤ ਗਿ੍ਫ਼ਤਾਰ

ਚੰਡੀਗੜ੍ਹ, 10 ਅਗਸਤ: (ਅਜੀਤ ਬਿਉਰੋ)-ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬੰਬੀਹਾ ਗੈਂਗ ਨਾਲ ਸਬੰਧਤ ਖ਼ਤਰਨਾਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸ ਦੇ ਦੋ ਸਾਥੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਉਹ ਹਥਿਆਰਾਂ ਤੇ ...

ਪੂਰੀ ਖ਼ਬਰ »

ਸੂਬੇ ਵਿਚ ਕੋਰੋਨਾ ਦੇ 435 ਨਵੇਂ ਮਾਮਲੇ ਆਏ ਸਾਹਮਣੇ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਸੂਬੇ ਵਿਚ ਕੋਰੋਨਾ ਦੇ 435 ਨਵੇਂ ਮਾਮਲੇ ਸਾਹਮਣੇ ਆਏ ਤੇ 491 ਮਰੀਜ਼ ਸਿਹਤਯਾਬ ਹੋਏ | ਜ਼ਿਲ੍ਹਾ ਪਟਿਆਲਾ, ਸੰਗਰੂਰ, ਮਲੇਰਕੋਟਲਾ ਤੋਂ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 83 ਨਵੇਂ ਮਾਮਲੇ

ਚੰਡੀਗੜ੍ਹ, 10 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 83 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 99 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 752 ਹੋ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ 8, 9, 15, 16, 18, 20, 22, 23, 27, 28, 29, ...

ਪੂਰੀ ਖ਼ਬਰ »

ਪਲਵਲ 'ਚ ਸਿਵਲ ਹਸਪਤਾਲ

ਚੰਡੀਗੜ੍ਹ, 10 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪਲਵਲ ਵਿਚ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸ ਵਿਚ ਟ੍ਰਾਮਾ ਸੈਂਟਰ ਵੀ ਬਣਾਇਆ ਜਾਵੇਗਾ | ਸ੍ਰੀ ਵਿਜ ਅੱਜ ਇੱਥੇ ਹਰਿਆਣਾ ਵਿਧਾਨ ਸਭਾ ਵਿਚ ...

ਪੂਰੀ ਖ਼ਬਰ »

ਛੋਟੇ ਬੱਚਿਆਂ ਨੇ ਮਨਾਇਆ ਰੱਖੜੀ ਦਾ ਤਿਉਹਾਰ

ਚੰਡੀਗੜ੍ਹ, 10 ਅਗਸਤ (ਨਵਿੰਦਰ ਸਿੰਘ ਬੜਿੰਗ)-ਸਾਰਦਾ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-40ਡੀ ਵਿਚ ਸਾਰਦਾ ਸ਼ਿਸੂ ਵਾਟਿਕਾ ਦੇ ਛੋਟੇ ਬੱਚਿਆਂ ਨੇ ਦਰੱਖਤਾਂ ਦੀ ਸੰਭਾਲ ਦਾ ਵਾਅਦਾ ਕਰਦੇ ਹੋਏ ਰੱਖੜੀ ਦਾ ਤਿਉਹਾਰ ਮਨਾਇਆ, ਜਿਸ ਤਹਿਤ ਸ਼ਿਸੂ ਵਾਟਿਕਾ ...

ਪੂਰੀ ਖ਼ਬਰ »

ਰੱਖਿਆ ਸੇਵਾਵਾਂ ਭਲਾਈ ਮੰਤਰੀ ਵਲੋਂ ਆਪਣੀ ਫੇਰੀ ਦੌਰਾਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਸਾਬਕਾ ਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਰੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣਗੀਆਂ | ਇਹ ਗੱਲ ਇੱਥੇ ...

ਪੂਰੀ ਖ਼ਬਰ »

ਨੌਕਰੀ ਦੌਰਾਨ ਸਿਖ਼ਲਾਈ ਰਾਹੀਂ ਨੌਜਵਾਨਾਂ ਦੇ ਵਿਕਾਸ ਤੇ ਉਦਯੋਗ ਲਈ ਤਿਆਰ ਕਰਨ ਵੱਲ ਮਹੱਤਵਪੂਰਨ ਪੁਲਾਂਘ ਹੈ ਅਪ੍ਰੈਂਟਿਸਸ਼ਿਪ- ਦੀਪਤੀ ਉੱਪਲ

ਚੰਡੀਗੜ੍ਹ, 10 ਅਗਸਤ (ਅਜੀਤ ਬਿਊਰੋ)-ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਅਧੀਨ, ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਨੌਜਵਾਨਾਂ ਨੂੰ ਨਾ ਸਿਰਫ਼ ਥੋੜ੍ਹੀ ਮਿਆਦ ਵਾਲੀ ਸਿਖ਼ਲਾਈ ਪ੍ਰਦਾਨ ਕਰ ਰਿਹਾ ਹੈ, ਸਗੋਂ ਭਾਰਤ ਸਰਕਾਰ ਦੀ ਨੈਸ਼ਨਲ ...

ਪੂਰੀ ਖ਼ਬਰ »

ਸ਼ਰਾਬ ਕਾਰੋਬਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 10 ਅਗਸਤ (ਮਨਜੋਤ ਸਿੰਘ ਜੋਤ)-ਸ਼ਰਾਬ ਕਾਰੋਬਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੈਕਟਰ-17 ਵਿਖੇ ਸਥਿਤ ਆਬਕਾਰੀ ਵਿਭਾਗ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਸ਼ਹਿਰ ਵਿਚ ਸ਼ਰਾਬ ਦੇ ਠੇਕੇ ਬੰਦ ਰਹੇ | ਸ਼ਰਾਬ ਕਾਰੋਬਾਰੀਆਂ ਦਾ ਕਹਿਣਾ ਸੀ ਸਾਲ 2022-23 ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ 'ਚ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਮੁਹਿੰਮ ਸ਼ੁਰੂ

ਚੰਡੀਗੜ੍ਹ, 10 ਅਗਸਤ (ਨਵਿੰਦਰ ਸਿੰਘ ਬੜਿੰਗ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੈਕਟਰ-35 ਬੀ ਚੰਡੀਗੜ੍ਹ ਵਿਖੇ ਅਜ਼ਾਦੀ ਕਾ ਅੰਮਿ੍ਤ ਮਹਾਉਤਸਵ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਕਵਿਤਾਵਾਂ, ਸਮੂਹ ਗੀਤਾਂ ਤੇ ...

ਪੂਰੀ ਖ਼ਬਰ »

ਸੈਕਟਰ-7 'ਚ ਡਿਗਿਆ ਦਰੱਖਤ

ਚੰਡੀਗੜ੍ਹ, 10 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-7 'ਚ ਦਿਨ ਸਮੇਂ ਇਕ ਹਰਾ ਦਰੱਖਤ ਅਚਾਨਕ ਡਿਗ ਗਿਆ | ਦਰੱਖਤ ਡਿਗਣ ਨਾਲ ਕਿਸੇ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਕ ਗੱਡੀ ਇਸ ਦੀ ਲਪੇਟ 'ਚ ਜ਼ਰੂਰ ਆ ਗਈ, ਜੋ ਕਿ ਸੜਕ ਕਿਨਾਰੇ ਖੜ੍ਹੀ ਸੀ | ਇਹ ...

ਪੂਰੀ ਖ਼ਬਰ »

ਸੈਕਟਰ-28 ਦੇ ਸਪਾਈਨ ਰੀਹੈਬਲੀਟੇਸ਼ਨ ਸੈਂਟਰ 'ਚ ਮਨਾਇਆ ਰੱਖੜੀ ਦਾ ਤਿਉਹਾਰ

ਚੰਡੀਗੜ੍ਹ, 10 ਅਗਸਤ (ਨਵਿੰਦਰ ਸਿੰਘ ਬੜਿੰਗ)-ਸ਼ਹਿਰ ਦੀ ਸਮਾਜ ਸੇਵੀ ਸੰਸਥਾ ਓਾਕਾਰ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਤੇ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨੇ ਸੈਕਟਰ-28 ਸਥਿਤ ਸਪਾਈਨ ਰੀਹੈਬਲੀਟੇਸ਼ਨ ਸੈਂਟਰ 'ਚ ਇਲਾਜ ਅਧੀਨ ਮਰੀਜ਼ਾਂ ਨੂੰ ਰੱਖੜੀ ...

ਪੂਰੀ ਖ਼ਬਰ »

ਮੁਹਾਲੀ ਅਦਾਲਤ 'ਚ ਮਜੀਠੀਆ ਦੀ ਜ਼ਮਾਨਤ ਸੰਬੰਧੀ 2 ਲੱਖ ਦਾ ਜ਼ਮਾਨਤੀ ਮੁਚੱਲਕਾ ਭਰਿਆ

ਐੱਸ.ਏ.ਐੱਸ. ਨਗਰ, 10 ਅਗਸਤ (ਜਸਬੀਰ ਸਿੰਘ ਜੱਸੀ)-ਡਰੱਗਜ਼ ਮਾਮਲੇ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਦੇ ਵਕੀਲ ਐੱਚ. ਐੱਸ. ਧਨੋਆ ਰਾਹੀਂ ਮੁਹਾਲੀ ਦੇ ਜੁਡੀਸ਼ੀਅਲ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਮੌਕੇ 11 ਵਜੇ ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ- ਡੀ. ਸੀ.

ਐੱਸ.ਏ.ਐੱਸ. ਨਗਰ, 10 ਅਗਸਤ (ਕੇ.ਐੱਸ. ਰਾਣਾ)-ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਅੱਜ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਨੇ ਦੱਸਿਆ ਕਿ ਅੱਜ 11 ਅਗਸਤ ਨੂੰ ...

ਪੂਰੀ ਖ਼ਬਰ »

ਬਲੌਂਗੀ ਨੇੜੇ ਉਸਾਰੀ ਅਧੀਨ ਮਾਲ 'ਚੋਂ ਮਿਲੀ ਨੌਜਵਾਨ ਦੀ ਲਾਸ਼, ਮਾਪਿਆਂ ਨੂੰ ਕਤਲ ਦਾ ਸ਼ੱਕ

ਐੱਸ. ਏ. ਐੱਸ. ਨਗਰ, 10 ਅਗਸਤ (ਜਸਬੀਰ ਸਿੰਘ ਜੱਸੀ)-ਮੁਹਾਲੀ-ਖਰੜ ਰੋਡ 'ਤੇ ਸਥਿਤ ਬਲੌਂਗੀ ਨੇੜੇ ਉਸਾਰੀ ਅਧੀਨ ਮਾਲ ਦੀ ਬੇਸਮੈਂਟ (ਵਾਹਨ ਪਾਰਕਿੰਗ) 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਦੀ ਪਛਾਣ ਮਨਜੋਤ ਸਿੰਘ (24) ਵਾਸੀ ਖਿਜ਼ਰਾਬਾਦ (ਮੁਹਾਲੀ) ਵਜੋਂ ਹੋਈ ਹੈ | ਉਧਰ ...

ਪੂਰੀ ਖ਼ਬਰ »

ਮੁਹਾਲੀ ਦੇ ਫੇਜ਼-8 'ਚ ਲੱਗਾ ਟਰੇਡ ਮੇਲਾ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਸਥਾਨਕ ਫੇਜ਼-8 ਸਥਿਤ ਦੁਸਹਿਰਾ ਗਰਾੳਾੂਡ ਵਿਖੇ ਲੱਗਾ ਟਰੇਡ ਮੇਲਾ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਇਵੈਂਟਸ ਦੇ ਡਾਇਰੈਕਟਰ ਰਵੀ ਸਿੰਘ ਤੇ ਸੰਨੀ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਵਧਾਨੀਆਂ ਵਰਤ ਕੇ ਪਸ਼ੂ-ਪਾਲਕ ਲੰਪੀ ਸਕਿਨ ਬਿਮਾਰੀ ਦੇ ਪਸਾਰੇ ਨੂੰ ਰੋਕ ਸਕਦੇ ਹਨ- ਤਲਵਾੜ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਜ਼ਿਲ੍ਹਾ ਮੁਹਾਲੀ ਅੰਦਰ ਲੰਪੀ ਸਕਿਨ ਬਿਮਾਰੀ ਦੇ ਪਸਾਰੇ ਨੂੰ ਰੋਕਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਡੀ. ਸੀ. ਵਲੋਂ ਜਿੱਥੇ ਪਸ਼ੂ-ਪਾਲਣ ਵਿਭਾਗ ...

ਪੂਰੀ ਖ਼ਬਰ »

ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਸੰਬੰਧੀ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਅਮਨਿੰਦਰ ਕੌਰ ਬਰਾੜ ਵਲੋਂ ਜ਼ਿਲ੍ਹੇ ਨਾਲ ਸੰਬੰਧਤ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਨੂੰ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ 'ਚ ਗੈਂਗਸਟਰ ਬਲਦੇਵ ਚੌਧਰੀ 8 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 10 ਅਗਸਤ (ਜਸਬੀਰ ਸਿੰਘ ਜੱਸੀ)-ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਥਿਆਰ ਸਪਲਾਈ ਕਰਨ ਦੇ ਮਾਮਲੇ 'ਚ ਸਟੇਟ ਕ੍ਰਾਇਮ ਸੈੱਲ ਮੁਹਾਲੀ ਦੀ ਟੀਮ ਨੇ ਬਲਦੇਵ ਚੌਧਰੀ ਨਾਂਅ ਦੇ ਗੈਂਗਸਟਰ ਨੂੰ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ | ਬਲਦੇਵ ...

ਪੂਰੀ ਖ਼ਬਰ »

ਗੇਟ ਤੋਂ ਛਲਾਂਗ ਲਗਾਉਣ ਸਮੇਂ ਪੇਟ 'ਚ ਗਰਿੱਲ ਵੜਨ ਨਾਲ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 10 ਅਗਸਤ (ਜਸਬੀਰ ਸਿੰਘ ਜੱਸੀ)-ਪਿੰਡ ਸੋਹਾਣਾ ਵਿਖੇ ਇਕ 16 ਸਾਲ ਦੇ ਨੌਜਵਾਨ ਦੀ ਪੇਟ ਵਿਚ ਲੋਹੇ ਗਰਿੱਲ ਵੜਨ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ 12ਵੀਂ ਜਮਾਤ ਦਾ ਵਿਦਿਆਰਥੀ ਸੀ ਤੇ ...

ਪੂਰੀ ਖ਼ਬਰ »

ਸੜਕ ਪਾਰ ਕਰਦੇ ਸਮੇਂ ਕਾਰ ਦੀ ਲਪੇਟ 'ਚ ਆਉਣ ਕਾਰਨ ਨਰਸ ਦੀ ਮੌਤ

ਡੇਰਾਬੱਸੀ, 10 ਅਗਸਤ (ਰਣਬੀਰ ਸਿੰਘ ਪੜ੍ਹੀ)-ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ 'ਤੇ ਸਥਿਤ ਪਿੰਡ ਜਵਾਹਰਪੁਰ ਨੇੜੇ ਇੰਡਸ ਹਸਪਤਾਲ ਦੇ ਸਾਹਮਣੇ ਸੜਕ ਪਾਰ ਕਰਦੇ ਸਮੇਂ ਇਕ 26 ਸਾਲਾ ਲੜਕੀ ਦੀ ਅਣਪਛਾਤੀ ਕਾਰ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕਾ ਦੀ ਪਛਾਣ ਪਿ੍ਅੰਕਾ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਲਾਲੜੂ, 10 ਅਗਸਤ (ਰਾਜਬੀਰ ਸਿੰਘ)-ਲਾਲੜੂ ਪੁਲਿਸ ਨੇ ਲੈਹਲੀ ਟੀ-ਪੁਆਇੰਟ 'ਤੇ ਲਗਾਏ ਨਾਕੇ ਦੌਰਾਨ ਇਕ ਵਿਅਕਤੀ ਨੂੰ 750 ਗ੍ਰਾਮ ਅਫ਼ੀਮ ਸਮੇਤ ਕਾਬੂ ਕੀਤਾ ਹੈ, ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ 2 ...

ਪੂਰੀ ਖ਼ਬਰ »

ਬੱਚਿਆਂ ਦੇ ਪੇਟ 'ਚੋਂ ਕੀੜੇ ਖ਼ਤਮ ਕਰਨ ਲਈ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 10 ਅਗਸਤ (ਕੇ.ਐੱਸ. ਰਾਣਾ)-ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰਪਾਲ ਕੌਰ ਵਲੋਂ ਅੱਜ 'ਕੌਮੀ ਡੀਵਾਰਮਿੰਗ ਦਿਵਸ' ਮੌਕੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਸਥਾਨਕ ਫੇਜ਼-9 ਦੇ ਸਰਕਾਰੀ ਮਿਡਲ ਸਕੂਲ ਵਿਖੇ ਬੱਚਿਆਂ ਨੂੰ ਐਲਬੈਂਡਾਜ਼ੋਲ ...

ਪੂਰੀ ਖ਼ਬਰ »

ਬਿਜਲੀ ਠੀਕ ਕਰਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਡੇਰਾਬੱਸੀ, 10 ਅਗਸਤ (ਗੁਰਮੀਤ ਸਿੰਘ)-ਮੁਬਾਰਕਪੁਰ ਸੜਕ 'ਤੇ ਬਿਜਲੀ ਠੀਕ ਕਰਦੇ ਸਮੇਂ 26 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਮਨਦੀਪ ਸਿੰਘ ਪੁੱਤਰ ਪਵਨ ਕੁਮਾਰ ਵਾਸੀ ਪਿੰਡ ਸੁੰਡਰਾਂ ਦੇ ਰੂਪ 'ਚ ਹੋਈ ਹੈ, ਜੋ ਕਿ ਮੁਬਾਰਕਪੁਰ ਬਿਜਲੀ ...

ਪੂਰੀ ਖ਼ਬਰ »

ਸਿੱਧ ਬਾਬਾ ਮੰਗਲ ਨਾਥ ਦੀ ਬਰਸੀ ਮਨਾਈ

ਖਰੜ, 10 ਅਗਸਤ (ਗੁਰਮੁੱਖ ਸਿੰਘ ਮਾਨ)-ਡੇਰਾ ਬਾਬਾ ਮੰਗਲ ਨਾਥ ਪ੍ਰਾਚੀਨ ਮਾਤਾ ਅੰਬਿਕਾ ਦੇਵੀ ਮੰਦਰ ਖਰੜ ਵਿਖੇ ਸਿੱਧ ਬਾਬਾ ਮੰਗਲ ਨਾਥ ਦੀ ਬਰਸੀ ਮਨਾਈ ਗਈ | ਮੁੱਖ ਸੇਵਾਦਾਰ ਮਹੰਤ ਯੋਗੀ ਰਾਮ ਨਾਥ ਨੇ ਦੱਸਿਆ ਕਿ ਪਹਿਲਾਂ ਸਵੇਰੇ ਹਵਨ ਕਰਵਾਇਆ ਤੇ ਸ੍ਰੀ ਰਮਾਇਣ ਪਾਠ ਦੇ ...

ਪੂਰੀ ਖ਼ਬਰ »

ਪਿਓ-ਪੁੱਤ ਦੀਆਂ ਪੁਸਤਕਾਂ 'ਖੁਰਪਾ' ਤੇ 'ਖੁਸਰੇ' ਸੰਬੰਧੀ ਲੋਕ-ਅਰਪਣ ਸਮਾਗਮ ਕੱਲ੍ਹ

ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬੀ ਸਾਹਿਤ ਸਭਾ ਮੁਹਾਲੀ ਵਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਦੇ ਲਘੂ ਕਹਾਣੀ ਸੰਗ੍ਰਹਿ 'ਖੁਰਪਾ' ਤੇ ਉਨ੍ਹਾਂ ਦੇ ਪੁੱਤਰ ਸੰਜੀਵਨ ਸਿੰਘ ਦੀ ...

ਪੂਰੀ ਖ਼ਬਰ »

ਪਿੰਡ ਬੱਤਾ ਵਿਖੇ 25 ਲੱਖ ਦੀ ਲਾਗਤ ਨਾਲ ਬਣੇਗੀ ਸਬਸਿਡਰੀ ਹੈਲਥ ਸੈਂਟਰ ਦੀ ਇਮਾਰਤ- ਡਾ. ਚਰਨਜੀਤ ਸਿੰਘ

ਖਰੜ, 10 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰੇ ਕਰ ਰਹੀ ਹੈ | 600 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਸਰਕਾਰ ਵਲੋਂ ਪੂਰੀ ਕੀਤੀ ਜਾ ਚੁੱਕੀ ਹੈ, ਜਦਕਿ 15 ਅਗਸਤ ਨੂੰ ਮੁਹੱਲਾ ਕਲੀਨਿਕ ਖੋਲ੍ਹ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਐੱਨ.ਸੀ.ਸੀ. ਕੈਡਿਟ ਦੀ ਦਿੱਲੀ ਵਿਖੇ ਹੋਣ ਵਾਲੀ ਆਜ਼ਾਦੀ ਦਿਵਸ ਪਰੇਡ ਲਈ ਚੋਣ

ਐੱਸ.ਏ.ਐੱਸ. ਨਗਰ, 10 ਅਗਸਤ (ਕੇ.ਐੱਸ. ਰਾਣਾ)- ਰਿਆਤ-ਬਾਹਰਾ ਯੂਨੀਵਰਸਿਟੀ ਦੇ 27 ਐੱਨ. ਸੀ. ਸੀ. ਕੈਡਿਟਾਂ ਵਲੋਂ ਐੱਨ. ਸੀ. ਸੀ. ਅਕੈਡਮੀ ਰੋਪੜ ਵਿਖੇ ਹਫ਼ਤਾ ਭਰ ਚੱਲਣ ਵਾਲੇ ਕੈਂਪ 'ਚ ਭਾਗ ਲਿਆ ਗਿਆ ਸੀ ਅਤੇ ਇਨ੍ਹਾਂ ਕੈਡਿਟਾਂ 'ਚੋਂ ਹਰਸ਼ਿਦ ਹਬੀਬ ਨਾਮਕ ਕੈਡਿਟ ਦੀ ਦਿੱਲੀ ...

ਪੂਰੀ ਖ਼ਬਰ »

ਨਗਰ ਕੌਂਸਲ ਡੇਰਾਬੱਸੀ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਦਾ ਪ੍ਰਚਾਰ

ਡੇਰਾਬੱਸੀ, 10 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੀ ਟੀਮ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਨੂੰ ਅੱਗੇ ਤੋਰਦੇ ਹੋਏ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਸੰਬੰਧੀ ਪ੍ਰੇਰਿਤ ਕਰਨ ਲਈ ਤਿਰੰਗੇ ਦੇ ਬੈਨਰ ਲਗਾਏ ਗਏ | ਇਸ ਮੌਕੇ ਕੌਂਸਲ ਪ੍ਰਧਾਨ ...

ਪੂਰੀ ਖ਼ਬਰ »

ਲੌਂਗੋਵਾਲ ਕਾਲਜ 'ਚ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਵੱਖ-ਵੱਖ ਮੁਕਾਬਲੇ ਕਰਵਾਏ

ਡੇਰਾਬੱਸੀ, 10 ਅਗਸਤ (ਰਣਬੀਰ ਸਿੰਘ ਪੜ੍ਹੀ)-ਲੌਂਗੋਵਾਲ ਗਰੁੱਪ ਆਫ਼ ਕਾਲਜਿਜ਼ ਡੇਰਾਬੱਸੀ ਵਲੋਂ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਤੇ 'ਹਰ ਘਰ ਤਿਰੰਗਾ' ਮੁਹਿੰਮ ਤਹਿਤ ਦੇਸ਼ ਭਗਤੀ ਦੇ ਵਿਸ਼ੇ 'ਤੇ ਗਾਇਨ, ਲੇਖ ਲਿਖਣ ਤੇ ਡਰਾਇੰਗ ਦੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਮਾਜਰੀ, 10 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਮਾਜਰੀ ਦੇ ਗੁਰੂ ਨਾਨਕ ਖ਼ਾਲਸਾ ਮਾਡਲ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਭੈਣ-ਭਰਾ ਦੇ ਪਿਆਰ ਦੇ ਪ੍ਰਤੀਕ ਰੱਖੜੀ ਦਾ ਤਿਉਹਾਰ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਧਿਆਪਕਾ ਜਸਪਾਲ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖਰੜ ਵਿਖੇ ਕਾਂਗਰਸ ਨੇ ਤਿਰੰਗਾ ਯਾਤਰਾ ਕੱਢੀ

ਖਰੜ, 10 ਅਗਸਤ (ਗੁਰਮੁੱਖ ਸਿੰਘ ਮਾਨ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੇ ਸੰਬੰਧ ਵਿਚ ਪੰਜਾਬ ਕਾਂਗਰਸ ਵਲੋਂ ਤਿਰੰਗਾ ਪੈਦਲ ਯਾਤਰਾ ਕੱਢਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤਹਿਤ ਵਿਧਾਨ ਸਭਾ ਹਲਕਾ ਖਰੜ ਅੰਦਰ 'ਤਿਰੰਗਾ ਯਾਤਰਾ' ਕੱਢੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੀਵਰੇਜ ਓਵਰਫਲੋ ਦੀ ਸਮੱਸਿਆ ਕਾਰਨ ਰਵਿੰਦਰਾ ਇਨਕਲੇਵ 'ਚ ਬਣੀ ਨਰਕ ਵਰਗੀ ਸਥਿਤੀ

ਜ਼ੀਰਕਪੁਰ, 10 ਅਗਸਤ (ਅਵਤਾਰ ਸਿੰਘ)-ਨਗਰ ਕੌਂਸਲ ਦੇ ਵਾਰਡ ਨੰਬਰ-1 ਬਲਟਾਣਾ ਦੀ ਰਵਿੰਦਰਾ ਇਨਕਲੇਵ ਅੰਦਰ ਓਵਰਫਲੋ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਪ੍ਰੇਸ਼ਾਨ ਵਾਰਡ ਦੀਆਂ ਔਰਤਾਂ ਨੇ ਨਗਰ ਕੌਂਸਲ ਦਫ਼ਤਰ ਵਿਖੇ ਪਹੁੰਚ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਨਗਰ ਕੌਂਸਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਸਿਖ਼ਲਾਈ ਲਈ ਰਾਜ ਪੱਧਰੀ ਵਰਕਸ਼ਾਪ ਦਾ ਦੂਜਾ ਗੇੜ ਸਮਾਪਤ

ਐੱਸ. ਏ. ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਦੇ ਨਵ-ਨਿਯੁਕਤ ਅਧਿਆਪਕਾਂ ਦੀ ਤਿੰਨ ਰੋਜ਼ਾ ਇੰਡਕਸ਼ਨ ਸਿਖ਼ਲਾਈ ਵਰਕਸ਼ਾਪ ਕਰਵਾਈ ਜਾ ਰਿਹਾ ਹੈ | ਇਸ ਤਹਿਤ ਦਫ਼ਤਰ ਡਾਇਰੈਕਟਰ ਰਾਜ ...

ਪੂਰੀ ਖ਼ਬਰ »

ਵੈਕਸੀਨ ਦੀ ਘਾਟ ਪਸ਼ੂ-ਪਾਲਕਾਂ ਲਈ ਬਣੀ ਚਿੰਤਾ ਦਾ ਵਿਸ਼ਾ

ਲਾਲੜੂ, 10 ਅਗਸਤ (ਰਾਜਬੀਰ ਸਿੰਘ)-ਲਾਲੜੂ ਖੇਤਰ 'ਚ ਤੇਜੀ ਨਾਲ ਵਧ ਰਹੇ ਲੰਪੀ ਸਕਿਨ ਦੇ ਮਾਮਲੇ ਤੇ ਵੈਕਸੀਨ ਦੀ ਘਾਟ ਪਸ਼ੂ ਪਾਲਕਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ | ਇਸ ਬਿਮਾਰੀ ਤੋਂ ਬਚਾਅ ਲਈ ਪਸ਼ੂਆਂ ਦੀ ਵੈਕਸੀਨ ਬਾਰੇ ਪਸ਼ੂ-ਪਾਲਕਾਂ 'ਚ ਭੰਬਲਭੂਸਾ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਕੇ ਬਾਗ ਮੋਰਚੇ ਦੇ 100 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਦਹੀਂ ਖਾਣ ਤੋਂ ਬਾਅਦ ਨੌਜਵਾਨ ਤੇ ਰਿਸ਼ਤੇਦਾਰ ਦੀ ਸਿਹਤ ਵਿਗੜੀ

ਜ਼ੀਰਕਪੁਰ, 10 ਅਗਸਤ (ਅਵਤਾਰ ਸਿੰਘ)-ਬਲਟਾਣਾ ਨੇੜਲੇ ਪੰਚਕੂਲਾ ਦੇ ਸੈਕਟਰ-19 ਦੇ ਵਸਨੀਕ ਇਕ ਨੌਜਵਾਨ ਤੇ ਉਸ ਦੀ ਰਿਸ਼ਤੇਦਾਰ ਦੀ ਸਿਹਤ ਦਹੀਂ ਖਾਣ ਕਾਰਨ ਵਿਗੜਨ ਦਾ ਸਮਾਚਾਰ ਮਿਲਿਆ ਹੈ | ਪੀੜਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਲੜਕੇ ਤੇ ਰਿਸ਼ਤੇਦਾਰ ਨੇ ...

ਪੂਰੀ ਖ਼ਬਰ »

ਸੈਕਟਰ-66 ਦੇ ਵਸਨੀਕਾਂ ਵਲੋਂ ਸੌਂਪੇ ਮੰਗ-ਪੱਤਰ 'ਤੇ ਨਹੀਂ ਹੋਈ ਕੋਈ ਕਾਰਵਾਈ

ਐੱਸ.ਏ.ਐੱਸ. ਨਗਰ, 10 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਦੇ ਸੈਕਟਰ-66 ਬੀ ਬਲਾਕ-ਡੀ ਦੇ ਵਸਨੀਕਾਂ ਵਲੋਂ ਬੀਤੇ ਦਿਨੀਂ ਮੁੱਖ ਪ੍ਰਸ਼ਾਸਕ ਗਮਾਡਾ ਨੂੰ ਇਕ ਮੰਗ ਪੱਤਰ ਸੌਂਪ ਕੇ ਸੈਕਟਰ-66 ਦੇ ਬਲਾਕ-ਡੀ ਦੇ ਪਾਰਕ 'ਚ ਬਣੇ ਕਮਰੇ ਨੂੰ ਹਟਾਉਣ ਦੀ ਮੰਗ ਕੀਤੀ ਸੀ | ਇਸ ...

ਪੂਰੀ ਖ਼ਬਰ »

ਮਜੀਠੀਆ ਕੇਸ 'ਚ ਅਦਾਲਤ ਨੇ ਲਗਾਈ ਸਹੀ ਫ਼ੈਸਲੇ 'ਤੇ ਮੋਹਰ- ਗੁੱਲੂ ਗੁਰਾਇਆ

ਐੱਸ.ਏ.ਐੱਸ. ਨਗਰ, 10 ਅਗਸਤ (ਕੇ.ਐੱਸ. ਰਾਣਾ)-ਪਿਛਲੀ ਕਾਂਗਰਸ ਸਰਕਾਰ ਸਮੇਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਕੇਸ ਤਹਿਤ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਜੇਲ੍ਹ ਭੇਜਿਆ ਗਿਆ ਸੀ ਤੇ ਇਸ ਦੌਰਾਨ ਅਦਾਲਤੀ ਪ੍ਰਕਿਰਿਆ ਦੇ ਚਲਦਿਆਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਐੱਸ.ਏ.ਐੱਸ. ਨਗਰ, 10 ਅਗਸਤ (ਕੇ.ਐੱਸ. ਰਾਣਾ)-ਸਿਵਲ ਸਰਜਨ ਮੁਹਾਲੀ ਡਾ. ਆਦਰਸ਼ਪਾਲ ਕੌਰ ਵਲੋਂ ਜ਼ਿਲ੍ਹੇ ਦੇ ਪ੍ਰੋਗਰਾਮ ਅਫ਼ਸਰਾਂ ਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤੇ ਯੋਜਨਾਵਾਂ ਨੂੰ ਹੋਰ ...

ਪੂਰੀ ਖ਼ਬਰ »

ਖ਼ਾਲਸਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਨੇ ਦਸਤਾਰਬੰਦੀ ਮੁਕਾਬਲਾ ਕਰਵਾਇਆ

ਮਾਜਰੀ, 10 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਟਾਂਡਾ ਕਰੌਰਾਂ ਦੇ ਖ਼ਾਲਸਾ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਛੇਵਾਂ ਦਸਤਾਰਬੰਦੀ ਮੁਕਾਬਲਾ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਨਾਡਾ ਨੇ ਦੱਸਿਆ ਕਿ ਦਸਤਾਰਬੰਦੀ ਮੁਕਾਬਲੇ 'ਚ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕ ਰਾਹੀਂ ਸ਼ਹਿਰੀਆਂ ਨੂੰ ਵੱਡੇ ਪੱਧਰ 'ਤੇ ਸਿਹਤ ਸਹੂਲਤਾਂ ਮਿਲਣਗੀਆਂ- ਕੁਲਵੰਤ ਸਿੰਘ

ਐੱਸ.ਏ.ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਸਥਾਨਕ ਫੇਜ਼-5 ਸਥਿਤ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਉੱਥੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਸੱਦੀ ਰੈੱਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ

ਐੱਸ. ਏ. ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਰਾਸ਼ਟਰੀ ਸਿਹਤ ਮਿਸ਼ਨ ਤਹਿਤ ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿਲ੍ਹੇ 'ਚ ਕੰਮ ਕਰ ਰਹੇ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ...

ਪੂਰੀ ਖ਼ਬਰ »

ਦੀਪਿਕਾ ਗੋਇਲ ਨੇ ਜਿੱਤਿਆ ਮਿਸ ਤੀਜ ਦਾ ਖ਼ਿਤਾਬ

ਖਰੜ, 10 ਅਗਸਤ (ਮਾਨ)-ਕਨਾਟ ਰੈਜ਼ੀਡੈਂਸੀ ਟੀ. ਡੀ. ਆਈ. ਖਰੜ ਦੀਆਂ ਔਰਤਾਂ ਤੇ ਮੁਟਿਆਰਾਂ ਵਲੋਂ ਟੀ. ਡੀ. ਆਈ. ਕਲੱਬ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਭਿਆਚਾਰਕ ਪਹਿਰਾਵੇ 'ਚ ਸਜੀਆਂ ਔਰਤਾਂ ਵਲੋਂ ਜਿਥੇ ਵੱਖ-ਵੱਖ ਤਰ੍ਹਾਂ ਦੀਆਂ ਮਨੋਰੰਜਕ ਖੇਡਾਂ ਖੇਡੀਆਂ ...

ਪੂਰੀ ਖ਼ਬਰ »

ਤੀਆਂ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਕੁਰਾਲੀ, 10 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਸੀਸਵਾਂ ਮਾਰਗ 'ਤੇ ਸਥਿਤ ਫਤਹਿਗੜ੍ਹ ਪੈਲੇਸ 'ਚ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਪੰਜਾਬ ਦੇ ਸੁਨਹਿਰੀ ਸੱਭਿਆਚਾਰ 'ਚ ਰੰਗੇ ਇਸ ਪ੍ਰੋਗਰਾਮ ਦੌਰਾਨ ਮਹਿਲਾਵਾਂ ਨੇ ਪੰਜਾਬੀ ਪਹਿਰਾਵੇ 'ਚ ...

ਪੂਰੀ ਖ਼ਬਰ »

ਕੁਰਾਲੀ ਸ਼ਹਿਰ ਵਿਖੇ ਕਾਂਗਰਸੀਆਂ ਨੇ ਤਿਰੰਗਾ ਯਾਤਰਾ ਕੱਢੀ

ਕੁਰਾਲੀ, 10 ਅਗਸਤ (ਬਿੱਲਾ ਅਕਾਲਗੜ੍ਹੀਆ)-ਦੇਸ਼ ਦੇ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਸ਼ਹਿਰ 'ਚ ਤਿਰੰਗਾ ਯਾਤਰਾ ਕੱਢੀ ਗਈ | ਤਿਰੰਗਾ ਯਾਤਰਾ ਚੰਡੀਗੜ੍ਹ ਰੋਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ 6 ਲਾਈਫ਼ ਮੈਂਬਰਾਂ ਦਾ ਸਰਟੀਫ਼ਿਕੇਟਾਂ ਨਾਲ ਸਨਮਾਨ

ਐੱਸ.ਏ.ਐੱਸ. ਨਗਰ, 10 ਅਗਸਤ (ਕੇ.ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਨਿਰੰਤਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਲੋਕ ਭਲਾਈ ਦੇ ਕਾਰਜਾਂ ਦੇ ਘੇਰੇ ਨੂੰ ਵਿਸ਼ਾਲ ਕਰਨ ਲਈ ਜ਼ਿਲ੍ਹਾ ਰੈੱਡ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮੁੱਲਾਂਪੁਰ ਗਰੀਬਦਾਸ, 10 ਅਗਸਤ (ਖੈਰਪੁਰ)-ਸਥਾਨਕ ਵਸਨੀਕਾਂ ਦੇ ਸਹਿਯੋਗ ਪੰਜਾਬੀ ਸਭਿਆਚਾਰ ਦਾ ਪ੍ਰਤੀਕ ਤੀਆਂ ਦਾ ਮੇਲਾ ਉਤਸਾਹ ਨਾਲ ਮਨਾਇਆ | ਮੇਲੇ 'ਚ ਮੁੱਖ ਮਹਿਮਾਨ ਵਜੋਂ ਲਖਵਿੰਦਰ ਕੌਰ ਗਰਚਾ, ਰਵੀ ਸ਼ਰਮਾ, ਗੁਰਦਾਸ ਸ਼ਰਮਾ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਡੇਰਾਬੱਸੀ, 10 ਅਗਸਤ (ਗੁਰਮੀਤ ਸਿੰਘ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਡੇਰਾਬੱਸੀ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ 6ਵੀਂ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ, ਕੁਝ ਮਿੱਠਾ ਬਣਾਉਣ ਤੇ ਥਾਲੀ ਨੂੰ ...

ਪੂਰੀ ਖ਼ਬਰ »

ਮੰਨਤ ਇਨਕਲੇਵ 2-ਸੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਐੱਸ.ਏ.ਐੱਸ. ਨਗਰ, 10 ਅਗਸਤ (ਕੇ. ਐੱਸ. ਰਾਣਾ)-ਮੰਨਤ ਇਨਕਲੇਵ 2-ਸੀ ਵਿਖੇ ਪੂਰੀ ਸੁਸਾਇਟੀ ਦੀਆਂ ਔਰਤਾਂ ਵਲੋਂ ਮਿਲ ਕੇ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਇਕੱਤਰ ਹੋਈਆਂ ਔਰਤਾਂ ਵਲੋਂ ਜਿਥੇ ਪੁਰਾਤਨ ਸੱਭਿਆਚਾਰ ਦੀ ਝਲਕ ਪੇਸ਼ ਕਰਨ ਲਈ ਚਰਖੇ, ਪੱਖੀਆਂ, ਛੱਜ, ਮੰਜੇ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਮੁੱਲਾਂਪੁਰ ਗਰੀਬਦਾਸ, 10 ਅਗਸਤ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਟਰੱਸਟ ਦੇ ਬਾਨੀ ਸੰਤ ਬਾਬਾ ਵਰਿਆਮ ਸਿੰਘ ਦੇ ਜੀਵਨ ਸਾਥੀ ਮਾਤਾ ਰਣਜੀਤ ਕੌਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਦੋ ਰੋਜ਼ਾ ...

ਪੂਰੀ ਖ਼ਬਰ »

ਮੁੰਧੋਂ ਵਿਖੇ ਮੈਡੀਕਲ, ਖ਼ੂਨਦਾਨ ਤੇ ਨਸ਼ਾ ਛੁਡਾਊ ਕੈਂਪ ਲਗਾਇਆ

ਮਾਜਰੀ, 10 ਅਗਸਤ (ਕੁਲਵੰਤ ਸਿੰਘ ਧੀਮਾਨ)-ਪਿੰਡ ਮੁੰਧੋਂ ਸੰਗਤੀਆਂ ਵਿਖੇ ਮੈਡੀਕਲ, ਖ਼ੂਨਦਾਨ ਤੇ ਨਸ਼ਾ ਛਡਾਊ ਕੈਂਪ ਬਾਬਾ ਜੋਰਵਾਰ ਸਿੰਘ ਯੂਥ ਕਲੱਬ ਵਲੋਂ ਲਗਾਇਆ ਗਿਆ | ਇਸ ਸੰਬੰਧੀ ਮੁੱਖ ਪ੍ਰਬੰਧਕ ਜਗਮੋਹਨ ਸਿੰਘ ਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ 'ਚ ਹਰੇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX