ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  8 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  23 minutes ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  28 minutes ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  52 minutes ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  1 minute ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 2 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 2 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 2 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 2 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਪਟਿਆਲਾ

ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ 'ਐਮ-ਸੇਵਾ-ਐਪ' ਦੇ ਪੱਤਰ ਦੀਆਂ ਕਾਪੀਆਂ ਸਾੜੀਆਂ

ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਜਲ ਸਰੋਤ (ਸਿੰਚਾਈ ਵਿਭਾਗ) ਦੇ ਤੀਜਾ ਦਰਜਾ, ਚੌਥਾ ਦਰਜਾ ਤੇ ਟੈਕਨੀਕਲ ਮੁਲਾਜ਼ਮਾਂ ਸਮੇਤ ਛੋਟੀਆਂ ਵੱਡੀਆਂ ਨਹਿਰਾਂ ਤੇ ਇਨ੍ਹਾਂ ਦੇ ਹੈੱਡਾਂ, ਮੇਨ ਗੇਟਾਂ 'ਤੇ ਤੈਨਾਤ ਖੇਤਰੀ ਮੁਲਾਜ਼ਮਾਂ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਦੇ ਹਵਾਲੇ ਨਾਲ ਮੁੱਖ ਇੰਜੀਨੀਅਰ/ਹੈੱਡ ਕੁਆਟਰ ਜਲ ਸਰੋਤ ਪੰਜਾਬ ਵਲੋਂ 'ਐਮ-ਸੇਵਾ-ਐਪ' 'ਤੇ ਹਾਜ਼ਰੀਆਂ ਲਗਾਉਣ ਦੇ ਪੱਤਰ ਦੀਆਂ ਕਾਪੀਆਂ ਵਿਭਾਗ ਦੇ ਪੰਜਾਬ ਵਿਚਲੇ ਸਰਕਲ ਦਫ਼ਤਰਾਂ, ਮੰਡਲ ਦਫ਼ਤਰਾਂ ਅਤੇ ਉਪ ਮੰਡਲ ਦਫ਼ਤਰਾਂ ਅੱਗੇ ਵਿਸ਼ਾਲ ਰੈਲੀਆਂ ਕਰਕੇ ਸਾੜੀਆਂ ਗਈਆਂ ਅਤੇ ਚਿਤਾਵਨੀ ਦਿੱਤੀ ਗਈ ਕਿ ਇਹ ਪੱਤਰ ਜਾਰੀ ਕਰਨ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਨੂੰ ਗਰਾਉਂਡ ਪੱਧਰ 'ਤੇ ਹਾਲਾਤਾਂ ਨੂੰ ਨਹੀਂ ਵਿਚਾਰਿਆ ਅਤੇ ਹੁਕਮ ਜਾਰੀ ਕਰ ਦਿੱਤੇ, ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾ ਦੱਸਿਆ ਕਿ ਜਲ ਸਰੋਤ ਦਫ਼ਤਰਾਂ ਸਮੇਤ ਵੱਡੇ ਖੇਤਰ ਫਲ ਵਿਚ ਫੈਲਿਆ ਨਹਿਰਾ ਤੇ ਤੈਨਾਤ ਫ਼ੀਲਡ ਅਮਲੇ ਜਿਸ ਵਿਚ ਬਹੁਤੇ ਪੜੇ੍ਹ ਲਿਖੇ ਨਾ ਹੋਣ ਵਾਲੇ ਚੌਥਾ ਦਰਜਾ ਕਰਮਚਾਰੀ, ਸਫ਼ਾਈ ਸੇਵਕ ਆਦਿ ਕੈਟਾਗਰੀਜ਼ ਪਾਸ ਇਸ 'ਐਪ' 'ਤੇ ਹਾਜ਼ਰੀ ਲਗਾਉਣ ਦੇ ਤਕਨੀਕੀ ਮੋਬਾਈਲ ਹੀ ਉਪਲਬਧ ਨਹੀਂ ਹਨ ਤੇ ਨਾ ਹੀ ਇਸ ਨੂੰ ਚਲਾ ਸਕਦੇ ਹਨ, ਇਸ ਤਰ੍ਹਾਂ ਨਹਿਰਾਂ ਤੇ ਮੋਬਾਈਲ ਸਿੰਗਲ ਦੀ ਵੀ ਵੱਡੀ ਸਮੱਸਿਆ ਹੈ | ਇਨ੍ਹਾਂ ਆਗੂਆਂ ਨੇ ਕਿਹਾ ਕਿ ਜੇਕਰ ਵਿਭਾਗ ਪੱਤਰ ਵਿਚ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਕਰਕੇ ਸੋਧਕੇ ਜਾਰੀ ਨਹੀਂ ਕਰੇਗੀ ਤਾਂ ਅਗਲੇ ਹਫ਼ਤੇ 17 ਅਗਸਤ ਨੂੰ ਪ੍ਰਮੁੱਖ ਸਕੱਤਰ ਸਮੇਤ ਉੱਚ ਅਧਿਕਾਰੀਆਂ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ |
ਇੱਥੇ ਜਲ ਸਰੋਤ ਦੇ ਭਾਖੜਾ ਮੇਨ ਲਾਇਨ ਸਰਕਲ ਦਫ਼ਤਰ ਦੇ ਮੇਨ ਗੇਟ ਅੱਗੇ ਮੁਲਾਜ਼ਮਾਂ ਨੇ ਸਮੂਹਕ ਤੌਰ 'ਤੇ ਇਕੱਤਰ ਹੋ ਕੇ ਵਿਸ਼ਾਲ ਰੈਲੀ ਕਰਨ ਉਪਰੰਤ 'ਐਮ-ਸੇਵਾ-ਐਪ' ਰਾਹੀਂ ਹਾਜ਼ਰੀਆਂ ਲਗਾਉਣ ਵਾਲਾ ਪੱਤਰ ਫੂਕਿਆ ਗਿਆ | ਇਸ ਮੌਕੇ ਦਰਸ਼ਨ ਸਿੰਘ ਲੁਬਾਣਾ, ਬਲਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਜਗਮੋਹਨ ਨੋਲੱਖਾ, ਮਾਧੋ ਲਾਲ, ਨਾਰੰਗ ਸਿੰਘ, ਪ੍ਰੀਤਮ ਚੰਦ ਠਾਕੁਰ, ਬਲਬੀਰ ਸਿੰਘ, ਕਾਕਾ ਸਿੰਘ, ਭਰਪੂਰ ਸਿੰਘ, ਰਾਮ ਲਾਲ ਰਾਮਾ, ਸੂਰਜ ਯਾਦਵ, ਕੁਲਦੀਪ ਸਿੰਘ ਰਾਇਵਾਲ, ਰਾਮ ਕਿਸ਼ਨ, ਧਰਮ ਸਿੰਘ, ਕੁਲਵਿੰਦਰ ਸਿੰਘ, ਹਰੀ ਰਾਮ ਨਿੱਕਾ, ਨਿਰਮਲ ਸਿੰਘ, ਲਾਭ ਸਿੰਘ, ਸੁਖਦੇਵ ਸਿੰਘ ਝੰਡੀ, ਅਜੇ ਸਿੱਪਾ, ਬਲਬੀਰ ਸਿੰਘ, ਜਗਤਾਰ ਸਿੰਘ, ਰਾਜਵੰਤ ਕੌਰ, ਅਮਰਨਾਥ ਨਰੜੂ, ਪਰਵੀਰ ਕੁਮਾਰ, ਹਰਨੇਕ ਸਿੰਘ, ਬਿਕਰਮ ਸਿੰਘ, ਮੋਧ ਨਾਥ, ਪ੍ਰਕਾਸ਼ ਲੁਬਾਣਾ, ਮੰਗਤ ਰਾਮ, ਜੋਗਿੰਦਰ ਸਿੰਘ, ਸ਼ਾਮ ਸਿੰਘ, ਮੇਜਰ ਸਿੰਘ, ਗੁਲਾਬ ਸਿੰਘ, ਦਰਸ਼ਨ ਮਲੇਵਾਲ, ਮੇਘ ਰਾਜ, ਰਾਜ ਜੋਧਾ, ਅਨਿਲ ਗਾਗਟ, ਸ਼ਿਵ ਕੁਮਾਰ, ਸੁਨੀਲ ਦੱਤ, ਤਰਲੋਚਨ ਮਾੜੂ, ਆਦਿ ਹਾਜਰ ਸਨ |

'ਆਪ' ਆਗੂ ਜੱਸੀ ਸੋਹੀਆਂ ਵਾਲਾ ਦੇ ਘਰ ਪੁੱਜਣ 'ਤੇ ਸਿਹਤ ਮੰਤਰੀ ਜੋੜਾਮਾਜਰਾ ਦਾ ਕੀਤਾ ਸਨਮਾਨ

ਨਾਭਾ, 10 ਅਗਸਤ (ਅਮਨਦੀਪ ਸਿੰਘ ਲਵਲੀ)-ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਜਲਦ ਵੱਡੇ ਪੱਧਰ 'ਤੇ ਸੁਧਾਰ ਲੈ ਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਤੇ ਜਿਨ੍ਹਾਂ ਹਸਪਤਾਲਾਂ ਵਿਚ ਡਾਕਟਰਾਂ ਦੀ ਘਾਟ ਹੈ ਉਹ ਜਲਦ ਪੂਰੀ ਕੀਤੀ ਜਾਵੇਗੀ, ਮੌਜੂਦਾ ਸਰਕਾਰ ਸਿਹਤ ਵਿਭਾਗ ...

ਪੂਰੀ ਖ਼ਬਰ »

ਡੀ ਟੀ ਐਫ਼ ਵਲੋਂ ਫੂਕੀਆਂ ਗਈਆਂ ਅਧਿਆਪਕ ਵਿਰੋਧੀ ਸੇਵਾ ਨਿਯਮ-2018 ਦੀਆਂ ਕਾਪੀਆਂ

ਨਾਭਾ, 10 ਅਗਸਤ (ਕਰਮਜੀਤ ਸਿੰਘ)-ਅੱਜ ਨਾਭਾ ਦੇ ਵੱਡੀ ਗਿਣਤੀ ਸਕੂਲਾਂ 'ਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ ਤੇ ਵਿਭਾਗੀ ਟੈੱਸਟ ਥੋਪਣ ਦੇ ...

ਪੂਰੀ ਖ਼ਬਰ »

ਕਾਂਗਰਸੀਆਂ ਵਲੋਂ ਆਜ਼ਾਦੀ ਵਰ੍ਹੇਗੰਢ 'ਤੇ ਕੱਢਿਆ ਗਿਆ ਤਿਰੰਗਾ ਮਾਰਚ

ਰਾਜਪੁਰਾ, 10 ਅਗਸਤ (ਜੀ.ਪੀ. ਸਿੰਘ)-ਅੱਜ ਕਾਂਗਰਸ ਪਾਰਟੀ ਵਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ ਵਿਚ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਤੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ ਅਤੇ ਬਲਦੇਵ ਸਿੰਘ ਗੱਦੋਮਾਜਰਾ ਦਿਹਾਤੀ ਪ੍ਰਧਾਨ ਦੀ ਅਗਵਾਈ 'ਚ ਸ਼ਹਿਰ ...

ਪੂਰੀ ਖ਼ਬਰ »

ਏਵੀਏਸ਼ਨ ਕਲੱਬ ਦੇ 2 ਕਿੱਲੋ ਮੀਟਰ ਘੇਰੇ 'ਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਗੁਰਪ੍ਰੀਤ ਸਿੰਘ ਥਿੰਦ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ 2 ਕਿੱਲੋਮੀਟਰ ...

ਪੂਰੀ ਖ਼ਬਰ »

'ਆਪ' ਸਰਕਾਰ 'ਤੇ ਸਾਲਾਨਾ ਤਨਖ਼ਾਹ ਵਾਧਾ ਹੜੱਪਣ ਦਾ ਲਗਾਇਆ ਦੋਸ਼

ਰਾਜਪੁਰਾ, 10 ਅਗਸਤ (ਰਣਜੀਤ ਸਿੰਘ)-ਅੱਜ ਸਿੱਖਿਆ ਵਿਭਾਗ ਦੇ ਡੈਮੋਕੇ੍ਰਟਿਕ ਟੀਚਰਜ਼ ਦੀ ਮੀਟਿੰਗ ਸੁਖਦੇਵ ਸਿੰਘ ਅਤੇ ਵਿਕਰਮਜੀਤ ਸਿੰਘ ਦੀ ਅਗਵਾਈ ਵਿਚ ਮਿੰਨੀ ਸਕੱਤਰੇਤ ਵਿਖੇ ਹੋਈ ਜਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਸਿਰ ਦੋਸ਼ ਮੜ੍ਹਦਿਆਂ ਕਿਹਾ ਕਿ ਵਿਭਾਗ ...

ਪੂਰੀ ਖ਼ਬਰ »

ਸਮਾਣਾ 'ਚ ਲਾਵਾਰਸ ਬੈਗ 'ਚੋਂ ਮਿਲੇ ਹਥਿਆਰ

ਸਮਾਣਾ, 10 ਅਗਸਤ (ਪ੍ਰੀਤਮ ਸਿੰਘ ਨਾਗੀ)-ਸੇਖੋਂ ਕਾਲੋਨੀ ਸਮਾਣਾ ਵਿਚ ਘੱਗਾ ਰੋਡ ਦੇ ਨਾਲ ਦੀ ਗਲੀ 'ਚੋਂ ਇਕ ਲਾਵਾਰਸ ਬੈਗ ਮਿਲਿਆ ਹੈ ਜਿਸ ਵਿਚ ਹਥਿਆਰ ਸਨ | ਪੁਲਿਸ ਨੇ ਮਾਮਲੇ ਨੂੰ ਸਾਰਾ ਦਿਨ ਭੇਤ ਬਣਾ ਕੇ ਰੱਖਿਆ ਅਤੇ ਖ਼ਬਰ ਲਿਖੇ ਜਾਣ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ | ...

ਪੂਰੀ ਖ਼ਬਰ »

ਅਧਿਆਪਕਾਂ ਨੇ ਸਰਕਾਰੀ ਹੁਕਮਾਂ ਦੀਆਂ ਕਾਪੀਆਂ ਫੂਕੀਆਂ

ਸਮਾਣਾ, 10 ਅਗਸਤ (ਹਰਵਿੰਦਰ ਸਿੰਘ ਟੋਨੀ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ (ਡੀ.ਟੀ.ਐੱਫ.) ਦੇ ਸੱਦੇ ਉੱਤੇ ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਅਤੇ ਸਿੱਧੀ ਭਰਤੀ ਅਧਿਆਪਕਾਂ ਅਤੇ ਹੋਰਨਾਂ ਕਰਮਚਾਰੀਆਂ 'ਤੇ ਵਿਭਾਗੀ ਟੈਸਟ ਥੋਪਣ ਦੇ ਫ਼ੈਸਲੇ ਖ਼ਿਲਾਫ਼ ਪਟਿਆਲਾ ...

ਪੂਰੀ ਖ਼ਬਰ »

1.75 ਲੱਖ ਦੀ ਨਕਦੀ ਤੇ ਸਟੇਸ਼ਨਰੀ ਲੈ ਕੇ ਚੋਰ ਫ਼ਰਾਰ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਕਿਤਾਬਾਂ ਵਾਲੇ ਬਾਜ਼ਾਰ 'ਚ 9 ਅਗਸਤ ਦੀ ਰਾਤ ਨੂੰ ਚੋਰ ਤਿੰਨ ਦੁਕਾਨ 'ਚੋਂ 1 ਲੱਖ 75 ਹਜ਼ਾਰ ਦੀ ਨਗਦੀ, 80 ਹਜ਼ਾਰ ਦੀ ਸਟੇਸ਼ਨਰੀ ਅਤੇ ਤਿੰਨ ਮੋਬਾਈਲ ਚੋਰੀ ਕਰਕੇ ਲੈ ਗਏ ਹਨ | ਉਕਤ ਸ਼ਿਕਾਇਤ ਰਜਤ ਬਾਂਸਲ ਵਾਸੀ ਪਟਿਆਲਾ ਨੇ ...

ਪੂਰੀ ਖ਼ਬਰ »

ਰੋਜ਼ਗਾਰ ਸੰਯੁਕਤ ਡਾਇਰੈਕਟਰ ਖ਼ਿਲਾਫ਼ ਕੇਸ ਦਰਜ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਰੁਜਗਾਰ ਜਨਰੇਸ਼ਨ ਟਰੇਨਿੰਗ ਵਿਭਾਗ ਚੰਡੀਗੜ੍ਹ ਦੀ ਸੰਯੁਕਤ ਡਾਇਰੈਕਟਰ ਖ਼ਿਲਾਫ਼ ਥਾਣਾ ਤਿ੍ਪੜੀ 'ਚ ਪਟਿਆਲਾ ਰੋਜ਼ਗਾਰ ਬਿਊਰੋ ਸੰਜੀਵ ਸਭਰਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਡਾਇਰੈਕਟਰ ਨੇ ਆਪਣੇ ਅਹੁਦੇ ਦਾ ਗ਼ਲਤ ਇਸਤੇਮਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਜ਼ਖ਼ਮੀ

ਸਮਾਣਾ, 10 ਅਗਸਤ (ਪ੍ਰੀਤਮ ਸਿੰਘ ਨਾਗੀ)-ਸਹਿਜਪੁਰਾ ਚੌਂਕ ਸਮਾਣਾ ਵਿਖੇ ਮੋਟਰਸਾਈਕਲ ਅਤੇ ਸਕੂਟਰੀ ਦਰਮਿਆਨ ਹੋਈ ਆਹਮੋ-ਸਾਹਮਣੀ ਟੱਕਰ 'ਚ ਸਕੂਟਰੀ 'ਤੇ ਸਵਾਰ ਮਾਂ-ਧੀ ਜ਼ਖ਼ਮੀ ਹੋ ਗਈਆਂ ਹਨ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਸਮਾਣਾ ਵਿਖੇ ਭਰਤੀ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਮੋਬਾਈਲ ਖੋਹ ਕੇ ਫਰਾਰ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਸਥਾਨਕ ਕਰਮ ਆਸ਼ਰਮ ਨੇੜੇ ਸਕੂਟਰੀ 'ਤੇ ਫ਼ੋਨ ਕਰਦੀ ਜਾ ਰਹੀ ਇਕ ਲੜਕੀ ਤੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਵਿਅਕਤੀ ਮੋਬਾਈਲ ਖੋਹ ਕੇ ਲੈ ਗਏ | ਇਸ ਮਾਮਲੇ ਦੀ ਸ਼ਿਕਾਇਤ ਸ਼ਿਵਾਨੀ ਬੱਤਰਾ ਵਾਸੀ ਪਟਿਆਲਾ ਨੇ ਥਾਣਾ ਲਹੌਰੀ ਗੇਟ 'ਚ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਹਰਵਿੰਦਰ ਕੌਰ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ ਸਾਲ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਨੌਜਵਾਨ ਅਤੇ ਔਰਤ ਦੀ ਮੌਤ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਸ਼ਹਿਰ ਲਾਗੇ ਵਾਪਰੇ ਦੋ ਸੜਕ ਹਾਦਸਿਆਂ 'ਚ ਇਕ ਔਰਤ ਤੇ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਪਹਿਲੇ ਕੇਸ 'ਚ ਸਤਗੁਰ ਸਿੰਘ ਵਾਸੀ ਪਟਿਆਲਾ ਨੇ ਥਾਣਾ ਤਿ੍ਪੜੀ 'ਚ ਰਿਪੋਰਟ ਦਰਜ ਕਰਵਾਈ ਕਿ ਉਹ 8 ਅਗਸਤ ਨੂੰ ...

ਪੂਰੀ ਖ਼ਬਰ »

ਵਿਦੇਸ਼ੀ ਕਾਲਜ 'ਚ ਭਰੀ ਫ਼ੀਸ ਵਾਪਸ ਕਰਵਾਉਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਇਕ ਇੰਮੀਗਰੇਸ਼ਨ ਕੰਪਨੀ ਨੇ ਵਿਦੇਸ਼ 'ਚ ਕਾਲਜਾਂ ਦੀ ਫ਼ੀਸ ਭਰਨ ਦਾ ਕੰਮ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਇਕ ਵਿਦਿਆਰਥੀ ਦੀ 11 ਲੱਖ ਰੁਪਏ ਵਿਦੇਸ਼ੀ ਕਾਲਜ 'ਚ ਫ਼ੀਸ ਭਰਨ ਲਈ ਦਿੱਤੇ ਸੀ | ਪਰੰਤੂ ਉਨ੍ਹਾਂ ਨੂੰ ਕਾਲਜ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਅੱਜ 30 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ 'ਚ ਪ੍ਰਾਪਤ 349 ਕੋਵਿਡ ਰਿਪੋਰਟਾਂ 'ਚੋਂ 30 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ ਜਿਨ੍ਹਾਂ 'ਚੋਂ 21 ਪਟਿਆਲਾ ਸ਼ਹਿਰ, 01 ਰਾਜਪੁਰਾ, 03 ਭਾਦਸੋਂ, 01 ਕਾਲੋਮਾਜਰਾ ਅਤੇ 04 ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਵਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 11 ਸਤੰਬਰ ਨੂੰ

ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਸੰਯੁਕਤ ਡਾਇਰੈਕਟਰ ਭਾਸ਼ਾ ਵਿਭਾਗ ਡਾ. ਵੀਰਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ...

ਪੂਰੀ ਖ਼ਬਰ »

11 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ-ਡੀ. ਸੀ.

ਪਟਿਆਲਾ, 10 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਪਟਿਆਲਾ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ ਕੀਤੀ ਗਈ ਹੈ, ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮੀ 6 ...

ਪੂਰੀ ਖ਼ਬਰ »

ਲਾਅ ਯੂਨੀਵਰਸਿਟੀ ਤੇ ਪੰਜਾਬ ਜੇਲ੍ਹ ਟੇ੍ਰਨਿੰਗ ਸਕੂਲ ਵਲੋਂ ਜੇਲ੍ਹ ਪ੍ਰਸ਼ਾਸਨ 'ਤੇ ਡਿਪਲੋਮਾ ਕੋਰਸ ਦੀ ਸ਼ੁਰੂਆਤ

ਪਟਿਆਲਾ, 10 ਅਗਸਤ (ਔਲਖ, ਖਰੌੜ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਅਤੇ ਪੰਜਾਬ ਜੇਲ੍ਹ ਟਰੇਨਿੰਗ ਸਕੂਲ ਪਟਿਆਲਾ ਨੇ ਜੇਲ੍ਹ ਪ੍ਰਸ਼ਾਸਨ ਵਿਸ਼ੇ 'ਤੇ ਇਕ ਡਿਪਲੋਮਾ ਕੋਰਸ ਸ਼ੁਰੂ ਕੀਤਾ ਹੈ¢ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਐਡਵਾਂਸਡ ਸਟੱਡੀਜ਼ ਇਨ ...

ਪੂਰੀ ਖ਼ਬਰ »

ਪ੍ਰਾਚੀਨ ਮੰਦਰ ਦੇ ਸਾਲਾਨਾ ਮੇਲੇ ਸੰਬੰਧੀ ਪੋਸਟਰ ਜਾਰੀ

ਭੁੱਨਰਹੇੜੀ, 10 ਅਗਸਤ (ਧਨਵੰਤ ਸਿੰਘ)-ਜ਼ਾਹਿਰ ਵੀਰ ਗੁੱਗਾ ਮਾੜੀ ਮੰਦਰ ਨੈਣ ਕਲਾਂ 'ਚ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਮੇਲਾ ਦੇ ਪ੍ਰਬੰਧ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਅਤੇ ਸ਼ਰਧਾਲੂਆਂ ਦੀ ਮਦਦ ਨਾਲ ਕੀਤੇ ਜਾਂਦੇ ਹਨ | ਇਸ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਨ ਮੌਕੇ 'ਖੇਤੀ ਮਾਡਲ ਬਦਲੋ ਮੁਹਿੰਮ ਦਾ ਆਗ਼ਾਜ਼'

ਸਮਾਣਾ, 10 ਅਗਸਤ (ਸਾਹਿਬ ਸਿੰਘ)-ਕਿਰਤੀ ਕਿਸਾਨ ਯੂਨੀਅਨ ਨੇ ਹਰੇ ਇਨਕਲਾਬ ਦੇ ਖੇਤੀ ਮਾਡਲ ਨੂੰ ਬਦਲ ਕੇ ਕੁਦਰਤ ਅਤੇ ਕਿਸਾਨ ਪੱਖੀ ਹੰਢਣਸਾਰ ਖੇਤੀ ਮਾਡਲ ਲਾਗੂ ਕਰਵਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਗੁਰਦੁਆਰਾ ਧੱਕਾ ਸਾਹਿਬ 'ਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਗੜੇਮਾਰੀ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਧਰਨਾ ਜਾਰੀ ਜਾਰੀ

ਸਮਾਣਾ, 10 ਅਗਸਤ (ਸਾਹਿਬ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਉਪਮੰਡਲ ਅਫ਼ਸਰ ਸਮਾਣਾ ਦੇ ਦਫ਼ਤਰ ਦੇ ਬਾਹਰ ਪਿਛਲੇ ਸਾਲ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਤੀਸਰੇ ਦਿਨ ਵੀ ...

ਪੂਰੀ ਖ਼ਬਰ »

ਐਨ.ਆਈ.ਏ. ਲਾਅ ਅਫ਼ਸਰਾਂ ਦੀ ਸਾਈਬਰ ਕ੍ਰਾਈਮ ਇਨਵੈੱਸਟੀਗੇਸ਼ਨ ਵਿਸ਼ੇ 'ਤੇ ਹੋਈ ਦੋ ਦਿਨਾ ਸਿਖਲਾਈ

ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਲੋਂ ਸਾਈਬਰ ਕ੍ਰਾਈਮ ਇਨਵੈਸਟੀਗੇਸ਼ਨ ਐਂਡ ਐਵੀਡੈਂਸਿੰਗ ਵਿਸ਼ੇ 'ਤੇ ਐਨ.ਆਈ.ਏ. ਲਾਅ ਅਫ਼ਸਰਾਂ ਦਾ ਦੋ ਦਿਨਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ¢ ਇਸ ਮੌਕੇ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵੱਲੋਂ ਜ਼ਿਲ੍ਹਾ ਡੈਲੀਗੇਟ ਇਜਲਾਸ

ਸਮਾਣਾ, 10 ਅਗਸਤ (ਸਾਹਿਬ ਸਿੰਘ)-ਨੌਜਵਾਨ ਭਾਰਤ ਸਭਾ ਦੀ ਜ਼ਿਲ੍ਹਾ ਇਕਾਈ ਪਟਿਆਲਾ ਵਲੋਂ ਜ਼ਿਲ੍ਹਾ ਇਜਲਾਸ ਕੀਤਾ ਗਿਆ | ਜਿਸ ਵਿਚ ਪਟਿਆਲਾ, ਸਮਾਣਾ, ਘੱਗਾ ਤੇ ਪਾਤੜਾਂ ਇਲਾਕੇ ਦੇ ਪਿੰਡਾਂ ਡੈਲੀਗੇਟਾਂ ਨੇ ਭਾਗ ਲਿਆ | ਇਜਲਾਸ ਵਿਚ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ...

ਪੂਰੀ ਖ਼ਬਰ »

ਇਮਾਰਤ ਸਾਜੀ ਦਾ ਕੰਮ ਕਰਨ ਵਾਲਿਆਂ ਦੀਆਂ ਲਾਲ ਕਾਪੀਆਂ ਬਣਾਉਣ ਦੇ ਉਪਰਾਲੇ ਦੀ ਪ੍ਰਸੰਸਾ

ਪਾਤੜਾਂ, 10 ਅਗਸਤ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ 'ਚ ਇਮਾਰਤ ਸਾਜੀ ਦਾ ਕੰਮ ਕਰਨ ਵਾਲਿਆਂ ਦੀਆਂ ਲਾਲ ਕਾਪੀਆਂ ਬਣਾਏ ਜਾਣ ਦਾ ਕੰਮ ਪਾਤੜਾਂ 'ਚ ਵਿਧਾਇਕ ਕੁਲਵੰਤ ਸਿੰਘ ਵਲੋਂ ਸ਼ੁਰੂ ਕਰਵਾਇਆ ਗਿਆ ਹੈ | ਇਸ ਦੀ ਪ੍ਰਸੰਸਾ ਕਰਦਿਆਂ ਲੋਕਾਂ ਵਲੋਂ ਇਸ ਨੂੰ ਇਕ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੇ ਨਵ-ਨਿਯੁਕਤ ਅਧਿਆਪਕਾਂ ਦੀ ਤਿੰਨ ਦਿਨਾ ਸਿਖਲਾਈ ਸ਼ੁਰੂ

ਪਟਿਆਲਾ 10 ਅਗਸਤ (ਧਰਮਿੰਦਰ ਸਿੰਧ ਸਿੱਧੂ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਵਿਚ ਭਰਤੀ ਕੀਤੇ ਗਏ 6635 ਨਵ-ਨਿਯੁਕਤ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਪਲੇਠੀ ਤਿੰਨ ਰੋਜ਼ਾ ਟ੍ਰੇਨਿੰਗ-ਕਮ-ਇੰਡਕਸ਼ਨ ਕੋਰਸ ਸਥਾਨ ਬਲਾਕ ਰਾਜਪੁਰਾ, ਡਾਹਰੀਆਂ ਅਤੇ ਸਮਾਣਾ ...

ਪੂਰੀ ਖ਼ਬਰ »

ਸਮਿ੍ਤੀ ਗੋਪਾਲ (ਗਊ ਸਦਨ) ਗਊਸ਼ਾਲਾ 'ਚ ਲਗਾਏ ਬੂਟੇ

ਪਟਿਆਲਾ, 10 ਅਗਸਤ (ਅ. ਸ. ਆਹਲੂਵਾਲੀਆ)-ਅੱਜ ਸ੍ਰੀ ਗੁਰੂ ਚਰਨ ਸਮਿ੍ਤੀ ਗੋਪਾਲ (ਗਊ ਸਦਨ) ਗਊਸ਼ਾਲਾ ਚੌਰਾ ਵਿਖੇ ਡਾ. ਅਨਿਲ ਗਰਗ ਟਰੱਸਟੀ ਵਲੋਂ ਵਣ ਮਹਾਂਉਤਸਵ ਨੂੰ ਹੋਰ ਉਤਸ਼ਾਹਿਤ ਕਰਦੇ ਹੋਏ, ਬੂਟੇ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ...

ਪੂਰੀ ਖ਼ਬਰ »

ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ 'ਚ ਤੀਆਂ ਦਾ ਤਿਉਹਾਰ ਮਨਾਇਆ

ਬਹਾਦਰਗੜ੍ਹ, 10 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ਼ ਐਜੂਕੇਸ਼ਨ ਵਿਖੇ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਅਤੇ ਪੀਂਘਾਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਕਰਹਾਲੀ ਸਾਹਿਬ ਦੇ ਵਰਾਂਡੇ ਦੀ ਨਵੀਂ ਉਸਾਰੀ ਦਾ ਲੈਂਟਰ ਪਾਇਆ

ਡਕਾਲਾ, 10 ਅਗਸਤ (ਪਰਗਟ ਸਿੰਘ ਬਲਬੇੜਾ)-ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਦੀ ਪਰਿਕਰਮਾ 'ਚ ਨਵੇਂ ਨਿਰਵਾਣ ਤਹਿਤ ਬਣਾਏ ਜਾ ਰਹੇ ਬਰਾਂਡੇ ਦੀ ਛੱਤ ਦੇ ਲੈਂਟਰ ਦੀ ਕਾਰਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਸੇਵਕ ਜਥੇ: ...

ਪੂਰੀ ਖ਼ਬਰ »

ਅਗਰਸੈਨ ਪਬਲਿਕ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਸਮਾਣਾ, 10 ਅਗਸਤ (ਹਰਵਿੰਦਰ ਸਿੰਘ ਟੋਨੀ)-ਅਗਰਸੈਨ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਯੋਜਿਤ ਸਮਾਰੋਹ ਦੌਰਾਨ ਸਕੂਲੀ ਵਿਦਿਆਰਥਣਾਂ ਵਲੋਂ ਸਿਟੀ ਥਾਣਾ ਮੁਖੀ ਭਗਵੰਤ ਸਿੰਘ ਸਣੇ ਹੋਰ ਪੁਲਿਸ ਮੁਲਾਜ਼ਮਾਂ ਨੂੰ ਰੱਖੜੀ ਬੰਨ੍ਹ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

ਭਾਦਸੋਂ, 10 ਅਗਸਤ (ਪ੍ਰਦੀਪ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦਸੋਂ ਵਿਖੇ ਪਿ੍ੰਸੀਪਲ ਸ੍ਰੀਮਤੀ ਬੰਦਨਾਂ ਦੀ ਅਗਵਾਈ ਅਧੀਨ ਐੱਸ.ਐੱਚ.ਓ. ਰਾਜਵਿੰਦਰ ਕੌਰ ਨੇ ਬੱਚਿਆਂ ਨੂੰ ਸਵੇਰ ਦੀ ਸਭਾ 'ਚ ਸੰਬੋਧਿਤ ਕੀਤਾ | ਉਨ੍ਹਾਂ ਨੇ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿਣ ਲਈ ...

ਪੂਰੀ ਖ਼ਬਰ »

ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਪਟਿਆਲਾ, 10 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਯੂਥ ਅਕਾਲੀ ਦਲ 'ਚ ਵੱਡਾ ਆਧਾਰ ਰੱਖਣ ਵਾਲੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਉਹ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋ ਕੇ ਗੁਰਦੁਆਰਾ ਸ੍ਰੀ ਦੂਖ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਨਾਭਾ ਦੇ ਐੱਮ. ਡੀ. ਹਰੀ ਸਿੰਘ ਨੇ ਹਰਜਿੰਦਰ ਕੌਰ ਨੂੰ ਸੌਂਪਿਆ ਸਨਮਾਨ ਵਜੋਂ 2 ਲੱਖ ਰੁਪਏ ਦਾ ਚੈੱਕ

ਨਾਭਾ, 10 ਅਗਸਤ (ਅਮਨਦੀਪ ਸਿੰਘ ਲਵਲੀ)-ਰਾਸ਼ਟਰਮੰਡਲ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਦੇ ਘਰ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ 'ਚ ਵੱਡਾ ਨਾਮ ਖੱਟ ਚੁੱਕੀ ਪ੍ਰੀਤ ਗਰੁੱਪ ਕੰਪਨੀ ਦੇ ਮੈਨੇਜਿੰਗ ...

ਪੂਰੀ ਖ਼ਬਰ »

ਡੀ. ਜੀ. ਪੀ. ਪੰਜਾਬ ਨੇ ਪਟਿਆਲਾ ਵਿਖੇ ਕੀਤੀ ਬੈਠਕ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਅੱਜ ਡੀ.ਜੀ.ਪੀ. ਪੰਜਾਬ ਸ਼ਾਮੀਂ 4 ਵਜੇ ਦੇ ਕਰੀਬ ਪਟਿਆਲਾ ਪੁੱਜੇ | ਇਸ ਦੌਰਾਨ ਉਨ੍ਹਾਂ ਚਾਰ ਰੇਂਜਾਂ ਜਿਨ੍ਹਾਂ 'ਚ ਪਟਿਆਲਾ, ਬਠਿੰਡਾ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਸ਼ਾਮਿਲ ਹਨ, ਦੇ ਆਈ.ਜੀ., ਡੀ.ਆਈ.ਜੀ., ਐੱਸ.ਐੱਸ.ਪੀ. ਤੇ ਪੁਲਿਸ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਮੌਕੇ 'ਤੇ ਸੂਬੇ 'ਚ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ-ਜੋੜਾਮਾਜਰਾ

ਭਾਦਸੋਂ, 10 ਅਗਸਤ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ 'ਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਸਿਹਤ ਸਹੂਲਤਾਂ ਵਿਚ ਵੱਡਾ ਸੁਧਾਰ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ...

ਪੂਰੀ ਖ਼ਬਰ »

ਪੰਜਾਬੀ 'ਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਪਟਿਆਲਾ, 10 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਦਫ਼ਤਰ ਦੇ ਬਾਹਰ ਵਿਦਿਆਰਥੀ ਜਥੇਬੰਦੀ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ

ਰਾਜਪੁਰਾ, 10 ਅਗਸਤ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਸਕੂਲ 'ਚ ਭੈਣ-ਭਰਾ ਦੇ ਪਿਆਰ ਦਾ ਪ੍ਰਤੀਤ ਰੱਖੜੀ ਦਾ ਤਿਉਹਾਰ ਪਰੰਪਰਾ ਦੇ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸੁੰਦਰ ਰੱਖੜੀਆਂ ਬਣਾਈਆਂ ਤੇ ਭਰਾਵਾਂ ਵਲੋਂ ਭੈਣਾਂ ਦੇ ਲਈ ਧੰਨਵਾਦ ਕਾਰਡ ਬਣਾ ਕੇ ਇਕ ...

ਪੂਰੀ ਖ਼ਬਰ »

ਰਾਕੇਸ਼ ਜਿੰਦਲ ਨੇ ਬੂਟਾ ਲਗਾ ਕੇ ਜਨਮ ਦਿਨ ਮਨਾਇਆ

ਪਟਿਆਲਾ, 10 ਅਗਸਤ (ਅ.ਸ. ਆਹਲੂਵਾਲੀਆ)-ਅੱਜ ਨੇ ਨੇਚਰ ਪਾਰਕ ਵਿਖੇ ਨਵੇਂ ਬੂਟੇ ਪ੍ਰਧਾਨ ਡਾ. ਲਾਲ ਚੰਦ ਅਤੇ ਡਾ. ਰਾਜਪਾਲ ਦੀ ਪ੍ਰਧਾਨਗੀ ਹੇਠ ਹਿਊਮਨ ਰਾਈਟਸ ਮਿਸ਼ਨ ਪੋ੍ਰਟੈਕਸ਼ਨ ਅਤੇ ਅਪਣਤ ਸੋਸਾਇਟੀ ਦੇ ਸਹਿਯੋਗ ਅਤੇ ਅੰਗਰੇਜ਼ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਲਗਾਏ ...

ਪੂਰੀ ਖ਼ਬਰ »

ਬ੍ਰਾਈਟ-ਵੇ ਪਬਲਿਕ ਸਕੂਲ 'ਚ ਤੀਆਂ ਅਤੇ ਰੱਖੜੀ ਦਾ ਤਿਉਹਾਰ ਮਨਾਇਆ

ਅਰਨੋ, 10 ਅਗਸਤ (ਦਰਸ਼ਨ ਸਿੰਘ ਪਰਮਾਰ)-ਸਥਾਨਕ ਬ੍ਰਾਈਟ-ਵੇ ਪਬਲਿਕ ਸਮਾਰਟ ਸਕੂਲ ਦੇ ਬੱਚਿਆਂ ਵਲੋਂ ਤੀਆਂ ਅਤੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਰਾਜਦੀਪ ਸਿੰਘ ਥਿੰਦ ਅਤੇ ਸਕੂਲ ਚੇਅਰਪਰਸਨ ਤੇਜਿੰਦਰ ਕੌਰ ਵਲੋਂ ਸਕੂਲ ਦੇ ਬੱਚਿਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੁਆਰਾ ਕਾਉਂਸਲਿੰਗ ਅਤੇ ਰੁਜ਼ਗਾਰ ਮੇਲਾ ਕਰਵਾਇਆ

ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਡਾ. ਗੰਡਾ ਸਿੰਘ ਕਰੀਅਰ ਗਾਈਡੈਂਸ, ਕਾਉਂਸਲਿੰਗ ਅਤੇ ਪਲੇਸਮੈਂਟ ਸੈਂਟਰ ਵਲੋਂ ਆਈ.ਸੀ.ਆਈ.ਸੀ.ਆਈ. ਬੈਂਕ ਲਈ ਰਿਲੇਸ਼ਨਸ਼ਿਪ ਮੈਨੇਜਰ ਦੇ ਅਹੁਦੇ ਲਈ ਕਾਲਜ ਕੈਂਪਸ 'ਚ ਰੁਜ਼ਗਾਰ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੈਠਕ ਹੋਈ

ਪਟਿਆਲਾ, 10 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਿੰਡ ਚੌਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਜ਼ਿਲ੍ਹਾ ਪ੍ਰਧਾਨ ਜ਼ੋਰਾਵਰ ਸਿੰਘ ਦੀ ਅਗਵਾਈ ਵਿਚ ਬੈਠਕ ਹੋਈ | ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੋਰਾਵਰ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬੈਠਕ ਹੋਈ

ਡਕਾਲਾ, 10 ਅਗਸਤ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਝੰਡੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ 'ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਬੈਠਕ ਹੋਈ, ਜਿਸ ਵਿਚ ਡਾਕਟਰ ਦਰਸ਼ਨਪਾਲ ਸੂਬਾ ਪ੍ਰਧਾਨ, ਅਵਤਾਰ ਸਿੰਘ ਕੌਰਜੀਵਾਲਾ, ਸੁਖਵਿੰਦਰ ...

ਪੂਰੀ ਖ਼ਬਰ »

ਗਊਆਂ 'ਚ ਲੰਪੀ ਬਿਮਾਰੀ ਨੂੰ ਲੈ ਕੇ ਪਸ਼ੂ ਪਾਲਣ ਕਿਸਾਨਾਂ ਦੀ ਵਧੀ ਚਿੰਤਾ-ਬਹਿਰੂ

ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਗਊਆਂ ਵਿਚ ਪਾਈ ਜਾਣ ਵਾਲੀ ਲੰਪੀ ਬਿਮਾਰੀ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਡੀਅਨਜ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਮੈਂਬਰ ਸਤਨਾਮ ਸਿੰਘ ਬਹਿਰੂ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਸੰਬੰਧੀ ਜਾਣਕਾਰੀ ਲਈ ਪਸ਼ੂ ਪਾਲਕ ਆਪਣੇ ਖੇਤਰ ਦੀ ਵੈਟਰਨਰੀ ਸੰਸਥਾ ਨਾਲ ਕਰਨ ਸੰਪਰਕ : ਡਿਪਟੀ ਡਾਇਰੈਕਟਰ

ਪਟਿਆਲਾ, 10 ਅਗਸਤ (ਅ. ਸ. ਆਹਲੂਵਾਲੀਆ)-ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹੇ 'ਚ 44 ਟੀਮਾਂ ਬਣਾ ਕੇ ਪਸ਼ੂ ਪਾਲਕਾਂ ਨਾਲ ਰਾਬਤਾ ਬਣਾਇਆ ਜਾ ਰਿਹਾ ਹੈ ਨਾਲ ਹੀ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਸਿਲਵਰ ਮੈਡਲ

ਪਟਿਆਲਾ, 10 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਸਰਕਾਰੀ ਕੋ-ਐਡ. ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੀ ਇਕ ਹੋਰ ਵਿਦਿਆਰਥਣ ਨੇ ਖੇਡਾਂ ਵਿਚ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਤਗਮਾ ਜੇਤੂ ਹਰਜਿੰਦਰ ਕੌਰ ਦਾ ਪਿੰਡ ਮੈਹਸ ਦੇ ਸਕੂਲ 'ਚ ਸਨਮਾਨ

ਨਾਭਾ, 10 ਅਗਸਤ (ਕਰਮਜੀਤ ਸਿੰਘ)-ਕਾਮਨਵੈਲਥ ਅੰਤਰਰਾਸ਼ਟਰੀ ਖੇਡਾਂ ਵਿਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮੈਹਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰਜੀਤ ਕੌਰ ਦੀ ਅਗਵਾਈ 'ਚ ਆਯੋਜਿਤ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ 'ਚ ਕੀਤਾ ਰੋਸ ਪ੍ਰਗਟ

ਭੁੱਨਰਹੇੜੀ, 10 ਅਗਸਤ (ਧਨਵੰਤ ਸਿੰਘ)-ਭਾਰਤੀ ਕਿਸਾਨ ਮੰਚ ਏਕਤਾ ਸ਼ਾਦੀਪੁਰ ਦੀ ਮੀਟਿੰਗ ਸਥਾਨਕ ਦਫ਼ਤਰ 'ਚ ਹੋਈ | ਇਸ ਮੌਕੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਵਾਅਦਾ ਖ਼ਿਲਾਫ਼ੀ ਕੀਤੀ ਜਾ ਰਹੀ ਹੈ, ਕੇਂਦਰ ਸਰਕਾਰ ਨੇ ...

ਪੂਰੀ ਖ਼ਬਰ »

ਕਾਂਤਾ ਬਾਂਸਲ ਅਤੇ ਰਾਕੇਸ਼ ਕੁਮਾਰ ਮੁੜ ਸ਼ਿਵ ਸੈਨਾ ਹਿੰਦੁਸਤਾਨ 'ਚ ਹੋਏ ਸ਼ਾਮਿਲ

ਪਟਿਆਲਾ, 10 ਅਗਸਤ (ਅ. ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਦੀ ਮਹਿਲਾ ਇਕਾਈ ਨੂੰ ਅੱਜ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਆਗੂ ਸ੍ਰੀਮਤੀ ਕਾਂਤਾ ਬਾਂਸਲ ਅਤੇ ਉਨ੍ਹਾਂ ਦੇ ਪਤੀ ਰਾਕੇਸ਼ ਕੁਮਾਰ ਨੇ ਸ਼ਿਵ ਸੈਨਾ ਹਿੰਦੁਸਤਾਨ 'ਚ ...

ਪੂਰੀ ਖ਼ਬਰ »

ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਨਾਭਾ, 10 ਅਗਸਤ (ਕਰਮਜੀਤ ਸਿੰਘ)-ਬਹਾਵਲਪੁਰ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦੇਸ਼ ਜਾਗਰਨ ਸੰਮਤੀ ਨਾਭਾ ਦੇ ਵਿਸ਼ੇਸ਼ ਸਹਿਯੋਗ ਨਾਲ ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਇੱਥੇ ਲਗਾਏ ਵਿਸ਼ਾਲ ਖ਼ੂਨਦਾਨ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ...

ਪੂਰੀ ਖ਼ਬਰ »

ਸਿਵਲ ਸਰਜਨ ਡਾ. ਰਾਜੂ ਧੀਰ ਵਲੋਂ ਲਗਾਤਾਰ ਪੰਜਵੇਂ ਦਿਨ ਵੀ ਕੀਤਾ ਪ੍ਰਭਾਵਿਤ ਖੇਤਰ ਦਾ ਦੌਰਾ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਘਲੋੜੀ ਗੇਟ ਸਥਿਤ ਨਿਊ ਮਹਿੰਦਰਾ ਕਲੋਨੀ ਵਿਚ ਫੈਲੇ ਡਾਇਰੀਆ ਦੀ ਸਥਿਤੀ ਕਾਬੂ ਹੇਠ ਹੈ | ਸਿਵਲ ਸਰਜਨ ਡਾ. ਰਾਜੂ ਧੀਰ ਵਲੋਂ ਅੱਜ ਲਗਾਤਾਰ ਪੰਜਵੇਂ ਦਿਨ ਵੀ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਕਲੋਨੀ ਦੀ ਧਰਮਸ਼ਾਲਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ 75ਵੀਂ ਆਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ

ਪਟਿਆਲਾ 10 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਸਿੱਖਿਆ ਅਫ਼ਸਰ ਇੰਜ. ਅਮਰਜੀਤ ਸਿੰਘ ਦੀ ਅਗਵਾਈ 'ਚ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਅਜ਼ਾਦੀ ਦਿਵਸ ਮਨਵਿੰਦਰ ਕੌਰ ਭੁੱਲਰ ਦੀ ਰਹਿਨੁਮਾਈ ਹੇਠ ਪਟਿਆਲਾ ਜ਼ਿਲ੍ਹੇ ਦੇ 16 ਸਿੱਖਿਆ ਬਲਾਕਾਂ ਵਿਚ ਸਹਿ ਵਿੱਦਿਅਕ ...

ਪੂਰੀ ਖ਼ਬਰ »

ਪਬਲਿਕ ਕਾਲਜ ਦੇ ਵਿਦਿਆਰਥੀ ਦੀ ਭਾਰਤ ਦੀ ਵਾਲੀਬਾਲ ਟੀਮ ਲਈ ਚੋਣ

ਸਮਾਣਾ, 10 ਅਗਸਤ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ ਦਾ ਬੀ.ਏ. ਭਾਗ ਪਹਿਲਾ ਦਾ ਵਿਦਿਆਰਥੀ ਜੋਸ਼ਨੂਰ ਸਿੰਘ ਢੀਂਡਸਾ ਭਾਰਤ ਦੀ ਵਾਲੀਬਾਲ ਟੀਮ ਵਿਚ ਚੁਣਿਆ ਗਿਆ ਹੈ | ਇਹ ਟੀਮ ਥਾਈਲੈਂਡ ਵਿਖੇ 7-14 ਅਗਸਤ ਤੱਕ ਹੋ ਰਹੇ ਏਸ਼ੀਆ ਕੱਪ ਵਿਚ ਭਾਗ ਲਵੇਗੀ | ਇਸ ਵਿਦਿਆਰਥੀ ...

ਪੂਰੀ ਖ਼ਬਰ »

ਬਹਾਵਲਪੁਰ ਬਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਨਾਭਾ, 10 ਅਗਸਤ (ਕਰਮਜੀਤ ਸਿੰਘ)-ਬਹਾਵਲਪੁਰ ਬਿਰਾਦਰੀ ਵੈੱਲਫੇਅਰ ਸੁਸਾਇਟੀ ਵਲੋਂ ਦੇਸ਼ ਜਾਗਰਨ ਸੰਮਤੀ ਨਾਭਾ ਦੇ ਵਿਸ਼ੇਸ਼ ਸਹਿਯੋਗ ਨਾਲ ਆਜ਼ਾਦੀ ਦੇ 75ਵੇਂ ਮਹਾਂਉਤਸਵ ਮੌਕੇ ਇੱਥੇ ਲਗਾਏ ਵਿਸ਼ਾਲ ਖ਼ੂਨਦਾਨ ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ...

ਪੂਰੀ ਖ਼ਬਰ »

ਸਤੀਸ਼ ਕੁਮਾਰ ਗਰਗ ਮੁੜ ਬਣੇ ਸਰਬਸੰਮਤੀ ਨਾਲ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ

ਨਾਭਾ, 10 ਅਗਸਤ (ਅਮਨਦੀਪ ਸਿੰਘ ਲਵਲੀ)-ਨਾਭਾ ਰਾਈਸ ਮਿਲਰਜ਼ ਐਸੋਸੀਏਸ਼ਨ ਵਲੋਂ ਭਰਵੀਂ ਬੈਠਕ ਕਰਨ ਉਪਰੰਤ ਮੁੜ ਸਰਬਸੰਮਤੀ ਨਾਲ ਸਤੀਸ਼ ਕੁਮਾਰ ਸੱਤੀ ਨੂੰ ਪ੍ਰਧਾਨ ਥਾਪਿਆ ਗਿਆ | ਇਕੱਤਰਤ ਸ਼ੈਲਰ ਮਾਲਕਾਂ ਵਲੋਂ ਸਤੀਸ਼ ਨੂੰ 6ਵੀਂ ਵਾਰ ਪ੍ਰਧਾਨ ਬਣਨ ਤੇ ਜਿੱਥੇ ਵਧਾਈ ...

ਪੂਰੀ ਖ਼ਬਰ »

ਪੁਸਤਕ 'ਪਿ੍ੰਸੀਪਲ ਸਰਵਣ ਸਿੰਘ ਦਾ ਖੇਡ ਸਾਹਿਤ ਸਿਧਾਂਤ ਤੇ ਵਿਹਾਰ' ਲੋਕ ਅਰਪਣ

ਪਟਿਆਲਾ, 10 ਅਗਸਤ (ਧਾਲੀਵਾਲ)-ਕਾਮਨਵੈਲਥ ਖੇਡਾਂ ਵਿਚੋਂ ਵੇਟ ਲਿਫ਼ਟਿੰਗ ਵਿਚੋਂ ਕਾਂਸੇ ਦਾ ਤਮਗ਼ਾ ਪ੍ਰਾਪਤ ਕਰ ਕੇ ਪੰਜਾਬ ਪਹੁੰਚੀ ਖਿਡਾਰਨ ਹਰਜਿੰਦਰ ਕੌਰ ਦੇ ਸਵਾਗਤ 'ਚ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਰੱਖੇ ਗਏ ਪ੍ਰੋਗਰਾਮ ਵਿਚ ਲੇਖਕ ਗੁਰਜੀਤ ਸਿੰਘ ...

ਪੂਰੀ ਖ਼ਬਰ »

ਚੌਕ ਦਾ ਨਾਂਅ ਗੁਰੂ ਤੇਗ਼ ਬਹਾਦਰ ਸਾਹਿਬ ਚੌਕ ਰੱਖਿਆ ਜਾਵੇ : ਹਰਮਿੰਦਰ ਪਾਲ ਸਿੰਘ ਵਿੰਟੀ ਸੱਭਰਵਾਲ

ਪਟਿਆਲਾ, 10 ਅਗਸਤ (ਅ.ਸ. ਆਹਲੂਵਾਲੀਆ)-ਖ਼ਾਲਸਾ ਸ਼ਤਾਬਦੀ ਕਮੇਟੀ ਪਟਿਆਲਾ ਦੇ ਮੈਂਬਰਾਂ ਨੇ ਐਡੀਸ਼ਨਲ ਡਿਪਟੀ ਕਮਿਸ਼ਨਰ ਕਿਰਨ ਸ਼ਰਮਾ ਨਾਲ ਮੀਟਿੰਗ ਕੀਤੀ | ਕਮੇਟੀ ਦੇ ਮੁੱਖ ਸੇਵਾਦਾਰ ਹਰਮਿੰਦਰ ਪਾਲ ਸਿੰਘ ਵਿੰਟੀ ਸਭਰਵਾਲ ਨੇ ਦੱਸਿਆ ਕਿ ਇਸ ਕਾਰਜ ਲਈ ਡਾ. ਬਲਬੀਰ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਘਨੌਰ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ ਪੱਤਰ

ਘਨੌਰ, 10 ਅਗਸਤ (ਸੁਸ਼ੀਲ ਕੁਮਾਰ ਸ਼ਰਮਾ)-ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ ਗਾਲਿਬ ਘਨੌਰ ਦੇ ਆਗੂਆਂ ਨੇ ਇਕੱਤਰ ਹੰੁਦਿਆਂ ਨਾਇਬ ਤਹਿਸੀਲਦਾਰ ਘਨੌਰ ਨੂੰ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਕਿ ਸਰਕਲਾਂ ਵਿਚ ਪਟਵਾਰੀਆਂ ਦੀ ਖ਼ਾਲੀ ਪਈਆਂ ਹਾਜ਼ਰੀਆਂ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ- ਮੀਤ ਹੇਅਰ

ਨਾਭਾ, 10 ਅਗਸਤ (ਅਮਨਦੀਪ ਸਿੰਘ ਲਵਲੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇੰਡਸਟਰੀ ਨੂੰ ਮੁੜ ਤੋਂ ਸੁਰਜੀਤ ਕੀਤਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ...

ਪੂਰੀ ਖ਼ਬਰ »

ਮਲਕਪੁਰ ਕੰਬੋਆਂ ਸਕੂਲ ਦੀ ਵਿਦਿਆਰਥਣ ਸਨੇਹਾ ਸੁੰਦਰ ਲਿਖਾਈ 'ਚ ਅੱਵਲ

ਦੇਵੀਗੜ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਪ੍ਰਾਇਮਰੀ ਸਕੂਲ ਹਸਨਪੁਰ ਕੰਬੋਆਂ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸਨੇਹਾ ਨੇ ਸੁੰਦਰ ਲਿਖਾਈ ਦੇ ਜਿਲ੍ਹਾ ਪੱਧਰੀ ਮੁਕਾਬਲੇ ਵਿਚ ਮਾਰਕਾ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ | ਉਸ ਨੇ ਇਹ ਮੁਕਾਮ ਪ੍ਰਾਇਮਰੀ ...

ਪੂਰੀ ਖ਼ਬਰ »

ਸੰਤ ਗੁਰਚਰਨ ਦਾਸ ਵਲੋਂ ਸਾਬਕਾ ਆਈ.ਜੀ. ਖੱਟੜਾ ਦਾ ਸਨਮਾਨ

ਭਾਦਸੋ, 10 ਅਗਸਤ (ਦੰਦਰਾਲਾ)-ਪ੍ਰਾਚੀਨ ਉਦਾਸੀਨ ਡੇਰਾ ਅਤੇ ਗੁਰਦੁਆਰਾ ਗੁਫਾਸਰ ਸਾਹਿਬ ਰੋੜੇਵਾਲ ਸਾਹਿਬ ਵਿਖੇ ਹਰ ਮਹੀਨੇ ਦਸਮੀ ਦਾ ਦਿਹਾੜਾ ਡੇਰੇ ਦੇ ਮੌਜੂਦਾ ਗੱਦੀ ਨਸੀਨ ਸੰਤ ਬਾਬਾ ਗੁਰਚਰਨ ਦਾਸ ਦੀ ਅਗਵਾਈ ਵਿਚ ਇਸ ਦਿਨ ਜਿੱਥੇ ਇਲਾਕੇ ਦੀਆਂ ਸੰਗਤਾਂ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਕਮੇਟੀ ਪਾਤੜਾਂ ਦੇ ਪ੍ਰਧਾਨ ਦੀ ਕੁੱਟਮਾਰ ਸੰਬੰਧੀ 18 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਾਤੜਾਂ, 10 ਅਗਸਤ (ਪੱਤਰ ਪ੍ਰੇਰਕ)-ਪਾਤੜਾਂ ਦੇ ਪ੍ਰਾਚੀਨ ਮੰਦਿਰ ਵਿਚ ਬਣੀ ਏਅਰਕੰਡੀਸ਼ਨ ਧਰਮਸ਼ਾਲਾ ਵਿਚ ਮਿ੍ਤਕ ਦੇ ਭੋਗ ਮਗਰੋਂ ਸ਼ਿਵ ਮੰਦਿਰ ਕਮੇਟੀ ਦੇ ਆਗੂਆਂ ਅਤੇ ਮਿ੍ਤਕ ਦੇ ਭੋਗ ਵਾਸਤੇ ਆਏ ਉਸ ਦੇ ਪਰਿਵਾਰਕ ਮੈਂਬਰਾਂ ਵਿਚਕਾਰ ਧਰਮਸ਼ਾਲਾ ਦੇ ਕਿਰਾਏ ਨੂੰ ਲੈ ...

ਪੂਰੀ ਖ਼ਬਰ »

ਹਲਕੇ ਸਨੌਰ ਦੇ ਕਿਸੇ ਵੀ ਵਿਕਾਸ ਕਾਰਜ ਨੂੰ ਅਧੂਰਾ ਨਹੀਂ ਛੱਡਾਂਗੇ-ਪਠਾਣਮਾਜਰਾ

ਪਟਿਆਲਾ, 10 ਅਗਸਤ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਜਾਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀਆਂ ਅਤੇ ਕਾਂਗਰਸੀਆਂ ਵਲੋਂ ਅਣਗੌਲੇ ਆ ਰਹੇ ਹਲਕੇ ਦੇ ਕਿਸੇ ਵੀ ਕੰਮ ਨੂੰ ਹੁਣ ਅਧੂਰਾ ਨਹੀਂ ਰਹਿਣ ਦਿੱਤਾ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਜਲਦੀ ਮਿਲੇਗੀ ਆਧੁਨਿਕ ਮੱਛੀ ਮੰਡੀ : ਡਾਇਰੈਕਟਰ ਮੱਛੀ ਪਾਲਣ

ਪਟਿਆਲਾ, 10 ਅਗਸਤ (ਅ.ਸ. ਆਹਲੂਵਾਲੀਆ)-ਆਜ਼ਾਦੀ ਦੇ 75ਵੇਂ ਵਰ੍ਹੇ ਨੂੰ ਸਮਰਪਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਪ੍ਰੋਗਰਾਮ ਤਹਿਤ ਮੱਛੀ ਪਾਲਣ ਵਿਭਾਗ ਵਲੋਂ ਇਕ ਦਿਨਾ ਕੌਮੀ ਜਾਗਰੂਕਤਾ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਗਿਆ, ਜਿਸ 'ਚ ਮਾਹਿਰਾਂ ਨੇ ...

ਪੂਰੀ ਖ਼ਬਰ »

ਸ਼ਿਵ ਮੰਦਰਾਂ 'ਚ ਸ਼ਰਧਾਲੂਆਂ ਦੀਆਂ ਰੌਣਕਾਂ

ਰਾਜਪੁਰਾ, 10 ਅਗਸਤ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ-ਦੁਆਲੇ ਦੇ ਮੰਦਰਾਂ ਵਿਚ ਸਾਵਨ ਦਾ ਸੋਮਵਾਰ ਹੋਣ ਕਾਰਨ ਸ਼ਰਧਾਲੂ ਵੱਡੀ ਗਿਣਤੀ ਵਿਚ ਨਤ ਮਸਤਕ ਹੋਣ ਗਏ ਹੋਏ ਸਨ | ਨੇੜਲੇ ਪਿੰਡ ਨਲਾਸ ਦੇ ਸ਼ਿਵ ਮੰਦਰ ਵਿਖੇ ਦੂਰੋਂ-ਦੂਰੋਂ ਸ਼ਰਧਾਲੂ ਮੱਥਾ ਟੇਕਣ ਲਈ ਆਏ ਹੋਏ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਡਕਾਲਾ, 10 ਅਗਸਤ (ਪਰਗਟ ਸਿੰਘ ਬਲਬੇੜਾ)-ਕੇਂਦਰ ਸਰਕਾਰ ਵਲੋਂ ਬਿਜਲੀ ਬਿਲ ਪੇਸ਼ ਕਰਨ ਦੇ ਰੋਸ ਵਜੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕਸਬਾ ਬਲਬੇੜਾ ਵਿਖੇ ਸਟੇਟ ਹਾਈਵੇ ਤੇ ਮੁੱਖ ਬਾਜ਼ਾਰ ਵਿਚ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX