ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਜਗਰਾਓਂ

ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਤੋਂ ਪਿੰਡ ਬੱਸੀਆਂ ਦੇ ਵਸਨੀਕ ਪ੍ਰੇਸ਼ਾਨ

ਰਾਏਕੋਟ, 11 ਅਗਸਤ (ਸੁਸ਼ੀਲ)-ਕਰੀਬੀ ਪਿੰਡ ਬੱਸੀਆਂ 'ਚੋਂ ਲੰਘਦੇ ਜਗਰਾਉਂ ਰੋਡ 'ਤੇ ਟੈਲੀਫ਼ੋਨ ਐਕਸਚੇਂਜ ਨੇੜੇ ਲੱਗੇ ਹੋਏ ਗੰਦਗੀ ਦੇ ਢੇਰ ਇਲਾਕਾ ਨਿਵਾਸੀਆਂ ਲਈ ਜਿੱਥੇ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ, ਉੱਥੇ ਦੂਜੇ ਪਾਸੇ ਗੰਦਗੀ ਦੇ ਢੇਰਾਂ ਦੀ ਬਦਬੂ ਕਾਰਨ ਉੱਥੋਂ ਲੰਘਣਾ ਵੀ ਔਖਾ ਹੋ ਜਾਂਦਾ ਹੈ | ਜਗਰਾਉਂ ਵਲੋਂ ਆਂਉਦੇ ਸਮੇਂ ਇਹ ਗੰਦਗੀ ਦੇ ਢੇਰ ਹਰੇਕ ਆਉਣ ਵਾਲੇ ਦਾ ਪਿੰਡ ਵਿਚ ਸਵਾਗਤ ਕਰਦੇ ਹਨ | ਇਨ੍ਹਾਂ ਗੰਦਗੀ ਦੇ ਢੇਰਾਂ 'ਤੇ ਆਵਾਰਾ ਪਸ਼ੂ ਅਤੇ ਕੁੱਤੇ ਫੋਲਾ ਫਰਾਲੀ ਕਰਦੇ ਰਹਿੰਦੇ ਹਨ ਅਤੇ ਸੜਕ ਤੋਂ ਲੰਘਣ ਵਾਲੇ ਵਿਅਕਤੀਆਂ ਤੇ ਰਾਹਗੀਰਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਹਨ, ਇਹੀ ਹਾਲ ਪਿੰਡ ਦੇ ਝੋਰੜਾਂ ਰੋਡ ਦਾ ਹੈ | ਇੱਥੇ ਵੀ ਲੋਕਾਂ ਵਲੋਂ ਆਪਣੇ ਘਰਾਂ ਦੀ ਗੰਦਗੀ ਸੁੱਟ ਕੇ ਵੱਡੇ-ਵੱਡੇ ਢੇਰ ਲਗਾਏ ਗਏ ਹਨ, ਜਿਸ ਕਾਰਨ ਨਜ਼ਦੀਕ ਰਹਿੰਦੇ ਘਰਾਂ ਵਾਲਿਆਂ ਅਤੇ ਦੁਕਾਨਦਾਰਾਂ ਨੂੰ ਗੰਦਗੀ ਦੇ ਢੇਰਾਂ ਵਿਚੋਂ ਉੱਡਣ ਵਾਲੀ ਬਦਬੂ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਸਥਿਤ ਦੁਕਾਨਦਾਰਾਂ ਨੇ ਦੱਸਿਆ ਕਿ ਕਈ ਵਾਰ ਲੋਕਾਂ ਨੂੰ ਰੋਕਣ ਦੇ ਬਾਵਜੂਦ ਵੀ ਲੋਕਾਂ ਵਲੋਂ ਗੰਦਗੀ ਸੁੱਟਣਾ ਜਾਰੀ ਹੈ | ਇਸ ਸੰਬੰਧੀ ਪਿੰਡ ਦੇ ਸਰਪੰਚ ਜਗਦੇਵ ਸਿੰਘ ਚੀਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਵੀ ਲੋਕਾਂ ਨੂੰ ਗੰਦਗੀ ਨਾ ਸੁੱਟਣ ਦੀ ਕਈ ਵਾਰ ਬੇਨਤੀ ਕੀਤੀ ਜਾ ਚੁੱਕੀ ਹੈ ਪਰ ਲੋਕਾਂ ਵਲੋਂ ਲਗਾਤਾਰ ਗੰਦਗੀ ਸੁੱਟਣਾ ਜਾਰੀ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਾਫ਼ ਸਫ਼ਾਈ ਸਬੰਧੀ ਪੰਚਾਇਤ ਨੂੰ ਆਪਣਾ ਸਹਿਯੋਗ ਦੇਣ | ਉਨ੍ਹਾਂ ਇਹ ਵੀ ਦੱਸਿਆ ਕਿ ਪੰਚਾਇਤ ਵਲੋਂ ਕੂੜਾ ਕਰਕਟ ਨੂੰ ਸਾਫ਼ ਕਰਨ ਵਾਲੀ ਮਸ਼ੀਨ ਪੰਚਾਇਤ ਕੋਲ ਉਪਲੱਬਧ ਹੈ ਪਰ ਪਿਛਲੇ ਕੁਝ ਸਮੇਂ ਤੋਂ ਬਰਸਾਤ ਦਾ ਮੌਸਮ ਹੋਣ ਕਰਕੇ ਸਫ਼ਾਈ ਨਹੀਂ ਹੋ ਸਕੀ | ਇਹ ਮਸ਼ੀਨ ਖਾਦ ਅਲੱਗ ਕਰ ਦਿੰਦੀ ਹੈ ਅਤੇ ਕੂੜਾ ਕਰਕਟ ਅਲੱਗ ਕਰ ਦਿੰਦੀ ਹੈ ਜਿਸ ਨੂੰ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਆਉਂਦੇ ਕੁਝ ਦਿਨਾਂ ਦੌਰਾਨ ਇਨ੍ਹਾਂ ਗੰਦਗੀ ਦੇ ਢੇਰਾਂ ਨੂੰ ਸਾਫ਼ ਕਰ ਦਿੱਤਾ ਜਾਵੇਗਾ |

ਕਿਸਾਨਾਂ ਤੇ ਮਜ਼ਦੂਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਜਗਰਾਉਂ, 11 ਅਗਸਤ (ਜੋਗਿੰਦਰ ਸਿੰਘ)-ਵਿਰੋਧ ਦੇ ਬਾਵਜੂਦ ਲੋਕ ਸਭਾ ਵਿਚ ਬਿਜਲੀ ਸੇਵਾ ਬਿੱਲ ਪੇਸ਼ ਕਰਨ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਮੁਜ਼ਾਹਰੇ ਕੀਤੇ ਜਾ ਰਹੇ ਹਨ | ਅੱਜ ਜਗਰਾਉਂ ਅਨਾਜ ਮੰਡੀ ਵਿਚ ਬਿੱਲ ਦੀਆਂ ਕਾਪੀਆਂ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ...

ਪੂਰੀ ਖ਼ਬਰ »

ਕਾਲਜ ਆਫ਼ ਐਜੂਕੇਸ਼ਨ ਗੁਰੂਸਰ ਸੁਧਾਰ ਵਿਖੇ 'ਕੌਸ਼ਲਾਂ ਦੀ ਮੁਹਾਰਤ ਤੇ ਪ੍ਰੀ-ਇੰਟਰਨਸ਼ਿਪ' ਪ੍ਰੋਗਰਾਮ

ਗੁਰੂਸਰ ਸੁਧਾਰ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐਚ.ਜੀ. ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਬੀ.ਐੱਡ. ਸਮੈਸਟਰ ਤੀਜਾ ਦੇ ਵਿਦਿਆਰਥੀਆਂ ਵਲੋਂ ਬੀਤੇ ਦਿਨਾਂ ਤੋਂ ਵੱਖ-ਵੱਖ ਸਕੂਲਾਂ ਵਿਚ ਅਧਿਆਪਨ ਦੀ ਸਿਖਲਾਈ ਟ੍ਰੇਨਿੰਗ ਜੋ ਕਿ 3 ਅਗਸਤ ਤੋਂ ਜਾਰੀ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਖੁਰਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਂਕੀਮਾਨ, 11 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਖੁਰਦ ਵਿਖੇ ਬਲਜੀਤ ਕੌਰ ਸਿੱਧਵਾਂ, ਮੋਹਨ ਕੌਰ ਸਿੱਧਵਾਂ, ਅਵਤਾਰ ਕੌਰ ਸਿੱਧਵਾਂ ਤੇ ਗੁਰਵਿੰਦਰ ਕੌਰ ਸਿੱਧਵਾਂ ਦੀ ਅਗਵਾਈ ਵਿਚ ਪਿੰਡ ਦੀਆਂ ਔਰਤਾਂ ਤੇ ਮੁਟਿਆਰਾਂ ਵਲੋਂ ਤੀਆਂ ਦਾ ਤਿਉਹਾਰ ਬੜੀ ਧੂਮਧਾਮ ...

ਪੂਰੀ ਖ਼ਬਰ »

ਪਾਰਟੀ 'ਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਹੋਵੇਗੀ-ਸਾਬਕਾ ਵਿਧਾਇਕ ਜੱਗਾ

ਜਗਰਾਉਂ, 11 ਅਗਸਤ (ਗੁਰਦੀਪ ਸਿੰਘ ਮਲਕ)-ਕਾਂਗਰਸ ਦੇ ਰਾਜ ਦੌਰਾਨ ਭਿ੍ਸ਼ਟਾਚਾਰ ਰਾਹੀਂ ਤਿਜੌਰੀਆਂ ਭਰਨ ਵਾਲੇ ਮੌਕਾਪ੍ਰਸਤ ਆਗੂਆਂ ਨੂੰ ਸੱਤ੍ਹਾ ਤਬਦੀਲੀ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਚੰਗੀ ਲੱਗਣ ਲੱਗੀ ਹੈ, ਜਿੰਨ੍ਹਾਂ ਲੋਕਾਂ ਨੇ ਕਾਂਗਰਸ ਸਰਕਾਰ ਦਾ ਲਾਹਾ ਤੱਕ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਲੁਧਿਆਣਾ ਦੀ ਅਗਵਾਈ ਹੇਠ ਕੈਂਪ ਲਾ ਕੇ ਲੰਪੀ ਬਿਮਾਰੀ ਬਾਰੇ ਪਸ਼ੂ ਪਾਲਕਾਂ ਨੂੰ ਕੀਤਾ ਜਾਗਰੂਕ

ਮੁੱਲਾਂਪੁਰ-ਦਾਖਾ, 11 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਪੀੜ੍ਹਤ ਪਸ਼ੂਆਂ ਦੇ ਇਲਾਜ ਅਤੇ ਪਸ਼ੂ ਪਾਲਕਾਂ ਨੂੰ ਜਾਗਰੂਕ ਕਰਨ ਲਈ ਪਸ਼ੂ ਪਾਲਣ ਵਿਭਾਗ ਹੁਣ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ | ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ...

ਪੂਰੀ ਖ਼ਬਰ »

ਸਕੂਲ 'ਚੋਂ ਚੋਰੀ ਦੇ ਮਾਮਲੇ ਦਾ ਮੁਕੱਦਮਾ ਦਰਜ

ਗੁਰੂਸਰ ਸੁਧਾਰ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਥਾਣਾ ਸੁਧਾਰ ਦੀ ਪੁਲਿਸ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੂਜਾਪੁਰ ਵਿਚੋਂ ਇਕ ਗੈਸ ਸਿਲੰਡਰ, 60 ਕਿਲੋਗ੍ਰਾਮ ਚੌਲ, 60 ਕਿਲੋਗ੍ਰਾਮ ਕਣਕ, ਕੂਕਰ, ਕੜ੍ਹਾਹੀ ਤੇ ਕਰਿਆਨੇ ਦਾ ਸਾਰਾ ਸਮਾਨ ਚੋਰੀ ਕਰਨ ਦੇ ਮਾਮਲੇ ਵਿਚ ...

ਪੂਰੀ ਖ਼ਬਰ »

ਬੀ. ਐੱਡ ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਰਾਏਕੋਟ, 11 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ ਕਮਾਲਪੁਰਾ ਦੀਆਂ ਬੀ.ਐੱਡ ਸਮੈਸਟਰ ਪਹਿਲਾ ਦੀਆਂ ਵਿਦਿਆਰਥਣਾਂ ਦੇ ਨਤੀਜੇ ਐਲਾਨੇ ਗਏ | ਇਸ ਮੌਕੇ ਪਿ੍ੰਸੀਪਲ ਡਾ: ਗੀਤਾ ਸ਼ਰਮਾ ਨੇ ਖੁਸ਼ੀ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਬੈਂਕ ਦੀ ਪਾਸ ਬੁੱਕ ਪਿ੍ਟਿੰਗ ਮਸ਼ੀਨ ਖ਼ਰਾਬ ਹੋਣ ਕਾਰਨ ਗਾਹਕ ਪ੍ਰੇਸ਼ਾਨ

ਗੁਰੂਸਰ ਸੁਧਾਰ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਦੇਸ਼ ਦੇ ਸਭ ਤੋਂ ਵੱਡੇ ਬੈਂਕ ਤੇ ਗਾਹਕਾਂ ਦੀ ਗਿਣਤੀ ਪੱਖੋਂ ਗਿਣੇ ਜਾਂਦੇ ਸਟੇਟ ਬੈਂਕ ਆਫ਼ ਇੰਡੀਆ ਦੀ ਸਥਾਨਕ ਕਸਬੇ ਦੀ ਮੁੱਖ ਸ਼ਾਖ਼ਾ ਦੇ ਬਾਹਰ ਸਥਿਤ ਏ.ਟੀ.ਐਮ. ਕੈਬਿਨ ਅੰਦਰ ਲੱਗੀ ਗਾਹਕਾਂ ਦੀ ਪਾਸ ਬੁੱਕ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਨੂੰ ਦੇਖਦਿਆਂ ਸੂਬੇ ਦੀ ਸਰਕਾਰ ਪਸ਼ੂ ਪਾਲਕਾਂ ਦੀ ਸਾਰ ਲਵੇ-ਸ਼ਿਵਾਲਿਕ

ਹੰਬੜਾਂ, 11 ਅਗਸਤ (ਮੇਜਰ ਹੰਬੜਾਂ)-ਪਸ਼ੂਆਂ 'ਚ ਫੈਲ ਚੁੱਕੀ ਲੰਪੀ ਸਕਿਨ ਬਿਮਾਰੀ ਨਾਲ ਹੋ ਰਹੇ ਪਸ਼ੂ ਪਾਲਕਾਂ ਦੇ ਵੱਡੇ ਨੁਕਸਾਨ ਨੂੰ ਦੇਖਦਿਆਂ ਸੂਬੇ ਦੀ ਆਪ ਸਰਕਾਰ ਪਸ਼ੂ ਪਾਲਕਾਂ ਦੀ ਸਾਰ ਲਵੇ ਤੇ ਲੰਪੀ ਸਕਿਨ ਬਿਮਾਰੀ ਤੋਂ ਪੀੜ੍ਹਤ ਪਸ਼ੂਆਂ ਦੇ ਇਲਾਜ ਲਈ ਡਾਕਟਰੀ ...

ਪੂਰੀ ਖ਼ਬਰ »

ਸ: ਭਰਪੂਰ ਸਿੰਘ ਪਬਲਿਕ ਸਕੂਲ 'ਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਰਾਏਕੋਟ, 11 ਅਗਸਤ (ਸੁਸ਼ੀਲ)-ਨੇੜਲੇ ਪਿੰਡ ਤਲਵੰਡੀ ਰਾਏ ਵਿਖੇ ਸਥਿਤ ਸ. ਭਰਪੂਰ ਸਿੰਘ ਪਬਲਿਕ ਸੀ. ਸੈਕੰ. ਸਕੂਲ ਵਿਚ ਅੱਜ ਰੱਖੜੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਦਰਮਿਆਨ ਰੱਖੜੀਆਂ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਢੈਪਈ ਵਿਖੇ ਲੱਗੀਆਂ ਤੀਆਂ 'ਚ ਨਜ਼ਰ ਆਈ ਪੁਰਾਤਨ ਵਿਰਸੇ ਦੀ ਝਾਤ

ਜਗਰਾਉਂ, 11 ਅਗਸਤ (ਗੁਰਦੀਪ ਸਿੰਘ ਮਲਕ)-ਨਜ਼ਦੀਕੀ ਪਿੰਡ ਸੰਗਤਪੁਰਾ ਢੈਪਈ ਦੀ ਸਰਪੰਚ ਪਰਵਿੰਦਰ ਕੌਰ ਸਿੱਧੂ ਦੇ ਵਿਸ਼ੇਸ਼ ਉੱਦਮ ਸਦਕਾ ਪਿੰਡ ਦੀਆਂ ਧੀਆਂ-ਧਿਆਣੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਵਿਹੜੇ 'ਚ ਪਿੰਡ ਦੀਆਂ ਨੂੰ ਹਾਂ ਅਤੇ ਧੀਆਂ ਬਹੁਤ ...

ਪੂਰੀ ਖ਼ਬਰ »

ਪਸ਼ੂਆਂ ਦੇ ਲੰਪੀ ਸਕਿਨ ਰੋਗ ਨੂੰ ਰੋਕਣ ਲਈ ਸਰਕਾਰ ਤੁਰੰਤ ਲੋੜੀਂਦੇ ਕਦਮ ਚੁੱਕੇ-ਦੋਸਤ

ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)-ਪੰਜਾਬ ਅੰਦਰ ਲੰਪੀ ਚਮੜੀ ਰੋਗ ਜਾਂ ਚਮੜੀ ਦੀਆਂ ਗੱਠਾਂ ਦੀ ਬਿਮਾਰੀ ਨੇ ਮੱਝਾਂ ਅਤੇ ਗਾਵਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਜਿਸ ਕਾਰਨ ਪਸ਼ੂ ਪਾਲਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੋਣ ਕਾਰਨ ਉਹ ਔਖੇ ਸਮੇਂ 'ਚੋਂ ਲੰਘ ਰਹੇ ਹਨ ...

ਪੂਰੀ ਖ਼ਬਰ »

ਨਗਰ ਪ੍ਰਸ਼ਾਸਨ ਨੇ ਮਿ੍ਤਕ ਪਸ਼ੂਆਂ ਨੂੰ ਦਫਨਾਉਣ ਦਾ ਕੀਤਾ ਪ੍ਰਬੰਧ

ਰਾਏਕੋਟ, 11 ਅਗਸਤ (ਸੁਸ਼ੀਲ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਪ੍ਰਕੋਪ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਗਾਂਵਾਂ ਇਸ ਬਿਮਾਰੀ ਦੀ ਚਪੇਟ ਵਿਚ ਆ ਕੇ ਦਮ ਤੋੜ ਚੁੱਕੀਆ ਹਨ, ਜ਼ਿਆਦਾਤਰ ਬੇਸਹਾਰਾ ਪਸ਼ੂ ਇਸ ਬਿਮਾਰੀ ਦਾ ਸ਼ਿਕਾਰ ਬਣ ਰਹੇ ਹਨ ਜੋ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜਹਾਂਗੀਰ) ਇਕਾਈ ਰਾਏਕੋਟ ਵਲੋਂ ਤੁਗਲਕੀ ਫੁਰਮਾਨ ਦੀ ਨਿਖੇਧੀ

ਰਾਏਕੋਟ, 11 ਅਗਸਤ (ਬਲਵਿੰਦਰ ਸਿੰਘ ਲਿੱਤਰ)-ਅਧਿਆਪਕ ਦਲ ਪੰਜਾਬ (ਜਹਾਂਗੀਰ) ਇਕਾਈ ਲੁਧਿਆਣਾ ਦੇ ਪ੍ਰਧਾਨ ਹਰਮਿੰਦਰ ਸਿੰਘ ਤਾਜਪੁਰ ਦੀ ਪ੍ਰਧਾਨਗੀ ਹੇਠ ਰਾਏਕੋਟ ਸਥਿਤ ਦਫ਼ਤਰ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਤਹਿਸੀਲ ਰਾਏਕੋਟ ਦੇ ਸਮੂਹ ਅਹੁਦੇਦਾਰਾਂ ਨੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਏ ਜਾਣ ਸੰਬੰਧੀ ਖੇਤੀਬਾੜੀ ਸਭਾ ਹੰਬੜਾਂ ਕਿਸਾਨਾਂ ਨੂੰ ਕਰੇਗੀ ਜਾਗਰੂਕ-ਪ੍ਰਧਾਨ ਚਾਵਲਾ

ਹੰਬੜਾਂ, 11 ਅਗਸਤ (ਮੇਜਰ ਹੰਬੜਾਂ)-ਸਹਿਕਾਰੀ ਖੇਤੀਬਾੜੀ ਸਭਾ ਹੰਬੜਾਂ 10 ਪਿੰਡਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਏ ਜਾਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰੇਗੀ ਅਤੇ ਕਿਸਾਨਾਂ ਦੇ ਝੋਨੇ ਦੇ ਖੇਤਾਂ 'ਚੋਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਇਨ੍ਹਾਂ ਪਿੰਡਾਂ ਦੇ ...

ਪੂਰੀ ਖ਼ਬਰ »

ਪਿੰਡ ਜਲਾਲਦੀਵਾਲ ਵਿਖੇ ਤੀਆਂ-ਤੀਜ ਦਾ ਤਿਉਹਾਰ ਮਨਾਇਆ

ਰਾਏਕੋਟ, 11 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜਲਾਲਦੀਵਾਲ ਵਿਖੇ ਤੀਆਂ-ਤੀਜ ਦਾ ਤਿਉਹਾਰ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਤੀਆਂ-ਤੀਜ ਦੇ ਸਮਾਗਮ ਦੌਰਾਨ ਅਖੀਰਲੇ ਦਿਨ ਝੂੰਦਾਂ, ਪੂਨੀਆਂ ਅਤੇ ਮੱਲੀਆਂ ਪੱਤੀ ਦੀਆਂ ਮੁਟਿਆਰਾਂ ਵਲੋਂ 10 ਦਿਨ ਤੀਆਂ ਲਗਾਉਣ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਇਕ ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 11 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਗੰਭੀਰ ਮਰੀਜ਼ਾਂ ਦਾ ਦਮ ਤੋੜੇ ਜਾਣ ਦਾ ਸਿਲਸਿਲਾ ਵੀ ...

ਪੂਰੀ ਖ਼ਬਰ »

ਸਾਂਝ ਕੇਂਦਰ ਮੁਲਾਜ਼ਮਾਂ ਨੇ ਝੁੱਗੀ ਝੌਂਪੜੀ ਵਾਲਿਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਰਾਏਕੋਟ, 11 ਅਗਸਤ (ਸੁਸ਼ੀਲ)-ਸਾਂਝ ਕੇਂਦਰ ਰਾਏਕੋਟ ਵਲੋਂ ਅੱਜ ਰੱਖੜੀ ਦਾ ਤਿਉਹਾਰ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਬੱਚਿਆਂ ਦੇ ਪਰਿਵਾਰਾਂ ਨਾਲ ਸਾਂਝ ਕੇਂਦਰ ਰਾਏਕੋਟ ਦੇ ਇੰਚਾਰਜ ਸਤਵੀਰ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਦਵਾਈ ਮੁਹੱਈਆ ਕਰਵਾਉਣ ਸੰਬੰਧੀ ਮੰਗ ਪੱਤਰ ਭੇਜਿਆ

ਰਾਏਕੋਟ, 11 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਕਈ ਦਿਨਾਂ ਤੋਂ ਰਾਏਕੋਟ ਇਲਾਕੇ ਅੰਦਰ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਨੇ ਆਪਣੀ ਪਕੜ ਵਿਚ ਲਿਆ ਹੋਇਆ ਹੈ, ਜਿਸ ਸੰਬੰਧ ਵਿਚ ਕੁੱਲ ਹਿੰਦ ਕਿਸਾਨ ਸਭਾ ਵਲੋਂ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਗਰੇਵਾਲ ਦੀ ਅਗਵਾਈ ...

ਪੂਰੀ ਖ਼ਬਰ »

ਜਥੇਦਾਰ ਭੀਮ ਸਿੰਘ ਝੋਰੜਾਂ ਨਮਿਤ ਸ਼ਰਧਾਂਜਲੀ ਸਮਾਗਮ

ਹਠੂਰ, 11 ਅਗਸਤ (ਜਸਵਿੰਦਰ ਸਿੰਘ ਛਿੰਦਾ)-ਜਥੇਦਾਰ ਭੀਮ ਸਿੰਘ ਝੋਰੜਾਂ ਨਮਿਤ ਗੁਰਦੁਆਰਾ ਸੁਖ ਸਾਗਰ ਪਿੰਡ ਝੋਰੜਾਂ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਤੋਂ ਪਹਿਲਾਂ ਉਨ੍ਹਾਂ ਨਮਿਤ ਆਰੰਭ ਕਰਵਾਏ ਸ੍ਰੀ ਸਹਿਜ ਪਾਠ ਤੇ ਸ੍ਰੀ ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦੀ ਵਿਦਿਅਰਥਣ ਨਵੋਦਿਆ ਲਈ ਚੁਣੀ

ਭੂੰਦੜੀ, 11 ਅਗਸਤ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਦੀ ਵਿਦਿਆਰਥਣ ਨਵੋਦਿਆ ਲਈ ਚੋਣੀ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦਵਿੰਦਰ ਕੌਰ ਤੱਤਲਾ ਅਤੇ ਡੀ.ਆਰ. ਭੱਟੀ ਸਾਬਕਾ ਡੀ.ਜੀ.ਪੀ ਨੇ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਸੁਧਾਰ ਵਿਖੇ ਧੂਮ-ਧੜੱਕੇ ਨਾਲ ਮਨਾਇਆ ਗਿਆ ਤੀਆਂ ਤੀਜ ਦਾ ਤਿਉਹਾਰ

ਗੁਰੂਸਰ ਸੁਧਾਰ, 11 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਸੁਧਾਰ (ਪੱਤੀ ਗਿੱਲ) ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕੀਤੇ ਸਾਂਝੇ ਪ੍ਰਬੰਧਾਂ ਸਦਕਾ ਪਿੰਡ ਦੀਆਂ ਔਰਤਾਂ, ਬੱਚੀਆਂ, ਮੁਟਿਆਰਾਂ ਵਲੋਂ ਤੀਆਂ-ਤੀਜ ਦਾ ਤਿਉਹਾਰ ਧੂਮ-ਧੜੱਕੇ ਨਾਲ ਮਨਾਇਆ ...

ਪੂਰੀ ਖ਼ਬਰ »

ਇਫ਼ਕੋ ਵਲੋੋਂ ਮੱਲ੍ਹੇ 'ਚ ਕਿਸਾਨ ਸਭਾ ਤੇ ਬੂਟੇ ਲਗਾਉ ਮੁਹਿੰਮ ਦਾ ਆਗਾਜ਼

ਹਠੂਰ, 11 ਅਗਸਤ (ਜਸਵਿੰਦਰ ਸਿੰਘ ਛਿੰਦਾ)-ਸਹਿਕਾਰੀ ਸਭਾ ਇਫਕੋ ਵਲੋਂ ਪਿੰਡ ਮੱਲ੍ਹਾ ਵਿਖੇ ਸਹਿਕਾਰੀ ਸਭਾ ਮੱਲ੍ਹਾ ਦੇ ਸਹਿਯੋਗ ਨਾਲ ਕਿਸਾਨ ਸਭਾ ਅਤੇ ਰੁੱਖ ਲਗਾਉ ਮੁਹਿੰਮ ਦਾ ਆਗਾਜ਼ ਕੀਤਾ ਗਿਆ, ਜਿਸ ਵਿਚ ਡਾ. ਗੁਰਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਲੰਪੀ ਸਕਿਨ ਮਹਾਂਮਾਰੀ ਨੇ ਪਿੰਡ ਚੌਂਕੀਮਾਨ ਵਿਚ ਮਚਾਇਆ ਕਹਿਰ

ਚੌਕੀਮਾਨ, 11 ਅਗਸਤ (ਤੇਜਿੰਦਰ ਸਿੰਘ ਚੱਢਾ)-ਗਾਵਾਂ ਵਿਚ ਫੈਲੇ ਚਮੜੀ ਦੇ ਰੋਗ (ਲੰਪੀ ਸਕਿਨ) ਨੇ ਪਸ਼ੂ ਪਾਲਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਹੋਇਆ ਕਿਉਂਕਿ ਇਹ ਰੋਗ ਗਾਵਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਤੇ ਪਿੰਡ ਚੌਂਕੀਮਾਨ ਵਿਖੇ ਵੀ ਇਸ ਰੋਗ ਨਾਲ ਪਸ਼ੂ ...

ਪੂਰੀ ਖ਼ਬਰ »

ਪਿੰਡ ਮੋਰਕਰੀਮਾਂ ਵਿਖੇ ਕੱਲ੍ਹ ਕਰਵਾਇਆ ਜਾਵੇਗਾ ਮਹਾਨ ਸ਼ਹੀਦੀ ਸਮਾਗਮ-ਪ੍ਰਧਾਨ ਤਲਵੰਡੀ, ਮਾ: ਲਲਤੋਂ, ਮਾ: ਪੰਡੋਰੀ

ਚੌਕੀਮਾਨ, 11 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਕਲਾਂ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਮਾ: ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਮੀਤ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX