ਤਾਜਾ ਖ਼ਬਰਾਂ


ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾਈ
. . .  1 day ago
ਬਠਿੰਡਾ,5 ਦਸੰਬਰ (ਨਾਇਬ ਸਿੱਧੂ) - ਬਠਿੰਡਾ ਮਾਨਸਾ ਰੋਡ ਉਪਰ ਸਥਿਤ ਇਕ ਵਰਕਸ਼ਾਪ ਵਿਚ ਨੌਜਵਾਨ ਨੇ ਮਕੈਨਿਕ ’ਤੇ ਗੋਲੀ ਚਲਾ ਦਿੱਤੀ । ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਈ ਹੈ । ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ...
ਖੰਡੇਬਾਦ ਵਿਖੇ ਫਾਰਚੂਨਰ ਗੱਡੀ ਅਤੇ ਬੁਲਟ ਦੀ ਟੱਕਰ ਦੋ ਨੌਜਵਾਨਾਂ ਦੀ ਮੌਕੇ ’ਤੇ ਮੌਤ
. . .  1 day ago
ਲਹਿਰਾਗਾਗਾ, 5 ਦਸੰਬਰ (ਅਸ਼ੋਕ ਗਰਗ , ਕੰਵਲਜੀਤ ਸਿੰਘ ਢੀਂਡਸਾ)- ਨੇੜਲੇ ਪਿੰਡ ਖੰਡੇਬਾਦ ਵਿਖੇ ਦੇਰ ਸ਼ਾਮ ਬੁਲਟ ਮੋਟਰਸਾਈਕਲ ਤੇ ਫਾਰਚੂਨਰ ਦੀ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖ਼ਬਰ ਮਿਲੀ...
ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਵਿਚ ਦਾਖਲ ਹੋਣ ਲਈ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਨੂੰ ਮਿਲ ਕੇ ਪ੍ਰਸ਼ਾਸਨਿਕ ਸਹਿਯੋਗ ਦੀ ਕੀਤੀ ਅਪੀਲ
. . .  1 day ago
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਭਗੌੜਾ ਕਰਾਰ
. . .  1 day ago
ਲੁਧਿਆਣਾ , 5 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁਕਰੋੜੀ ਟੈਂਡਰ ਘੁਟਾਲੇ ਘੁਟਾਲੇ ਵਿਚ ਨਾਮਜ਼ਦ ਕੀਤੇ ਗਏ ਖੁਰਾਕ ਅਤੇ ਸਪਲਾਈ ਮਹਿਕਮੇ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਨੂੰ ਭਗੌੜਾ ਕਰਾਰ ਦੇ ਦਿੱਤਾ ...
ਗੁਜਰਾਤ ’ਚ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਨ ਰਹੀ-ਗੁਜਰਾਤ ਦੇ ਮੁੱਖ ਚੋਣ ਅਧਿਕਾਰੀ
. . .  1 day ago
ਗਾਂਧੀਨਗਰ, 5 ਦਸੰਬਰ- ਗੁਜਰਾਤ ਦੇ ਮੁੱਖ ਚੋਣ ਅਧਿਕਾਰੀ ਪੀ. ਭਾਰਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੂਜੇ ਗੇੜ ਦੀ ਪੋਲਿੰਗ ਸ਼ਾਂਤੀਪੂਰਵਕ ਸੰਪੰਨ ਹੋ ਗਈ। ਸਾਨੂੰ ਕੋਈ ਵੱਡੀ ਸ਼ਿਕਾਇਤ ਨਹੀਂ ਮਿਲੀ, ਸਿਰਫ਼ 3-4 ਸ਼ਿਕਾਇਤਾਂ...
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਮੁਲਾਕਾਤ
. . .  1 day ago
ਅਜਨਾਲਾ, 5 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਤਾਇਆ ਚਮਕੌਰ ਸਿੰਘ ਵਲੋਂ ਅੱਜ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ...
ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਲਿਆਂਦੀ ਮੁਸ਼ਕਲ : ਜਰਮਨ ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਜਰਮਨ ਵਿਦੇਸ਼ ਮੰਤਰੀ ਦਾ ਕਹਿਣਾ ਹੈ ਕਿ ਯੂਕਰੇਨ 'ਚ ਰੂਸੀ ਯੁੱਧ ਨੇ ਭਾਰਤ ਨੂੰ ਊਰਜਾ ਸਪਲਾਈ 'ਚ ਮੁਸ਼ਕਲ ਲਿਆਂਦੀ ਹੈ ।
ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  1 day ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  1 day ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  1 day ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  1 day ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  1 day ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  1 day ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 day ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  1 day ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  1 day ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਬਠਿੰਡਾ

ਚੂਰਾ ਪੋਸਤ ਸਮੇਤ ਇਕ ਕਾਬੂ

ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ-2 ਵਲੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ, ਜਿਸ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ-2 ਦੇ ਸਬ-ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਸਥਾਨਕ ਠੰਡੀ ਸੜਕ ਨਜ਼ਦੀਕ ਸ਼ੱਕੀ ਵਿਅਕਤੀਆਂ ਸੰਬੰਧੀ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕਿਆ ਤੇ ਜਦੋਂ ਉਸ ਕੋਲ ਫੜੇ ਗੱਟੇ ਦੀ ਤਲਾਸ਼ੀ ਲਈ ਤਾਂ ਉਸ ਗੱਟੇ 'ਚੋਂ ਭਾਰੀ ਮਾਤਰਾ ਵਿਚ ਚੂਰਾ-ਪੋਸਤ ਬਰਾਮਦ ਹੋਇਆ, ਜਿਸ ਦਾ ਵਜ਼ਨ 9 ਕਿੱਲੋ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਬਿੰਦਰ ਸਿੰਘ ਉਰਫ਼ ਬਿੰਦੂ ਵਾਸੀ ਪੰਜਗਰਾਈਾ ਕਲਾ (ਜ਼ਿਲ੍ਹਾ ਫ਼ਰੀਦਕੋਟ) ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਸ ਦਾ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |

ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ 'ਚ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ

ਬਠਿੰਡਾ, 11 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ 'ਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ 'ਚ ਭਾਜਪਾ ਵਲੋਂ ਤਿਰੰਗਾ ਯਾਤਰਾ ਕੱਢੀ ਗਈ, ਜਿਸ ਵਿਚ ਯੂਥ ਆਗੂ ਦੀਨਵ ਸਿੰਗਲਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਮੋਟਰਸਾਈਕਲਾਂ 'ਤੇ ਨੌਜਵਾਨਾਂ ਦਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਰਾਏ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਠਿੰਡਾ, 11 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜਿਥੇ ਕੱਲ੍ਹ ਪੰਜਾਬ ਪੁਲਿਸ ਦੇ ਮੁਖੀ (ਡੀ. ਜੀ. ਪੀ.) ਗੌਰਵ ਯਾਦਵ ਵਲੋਂ ਬਠਿੰਡਾ 'ਚ ਪੰਜ ਜ਼ਿਲਿਆਂ ਦੇ ਪੁਲਿਸ ਮੁਖੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ, ਉਥੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨਸ਼ੇੜੀ ਗਿ੍ਫ਼ਤਾਰ

ਗੋਨਿਆਣਾ, 11 ਅਗਸਤ (ਬਰਾੜ ਆਰ. ਸਿੰਘ)-ਥਾਣਾ ਨੇਹੀਂਆ ਵਾਲਾ ਅਧੀਨ ਪੈਂਦੇ ਸ਼ਹਿਰ ਗੋਨਿਆਣਾ ਵਿਖੇ ਬੀਤੇ ਕੱਲ੍ਹ ਇਕ ਵਿਅਕਤੀ ਹੈਰੋਇਨ ਸਮੇਤ ਪੁਲਿਸ ਅੜਿੱਕੇ ਆ ਗਿਆ | ਇਸ ਪੁਲਿਸ ਮਾਮਲੇ ਦੀ ਪੜ੍ਹਤਾਲ ਕਰ ਰਹੇ ਜਾਂਚ ਅਧਿਕਾਰੀ ਰਾਜਪਾਲ ਸਿੰਘ ਅਨੁਸਾਰ ਕਥਿਤ ਦੋਸ਼ੀ ਹਰੀ ...

ਪੂਰੀ ਖ਼ਬਰ »

ਬਠਿੰਡਾ ਦੀ ਕੇਂਦਰੀ ਜੇਲ੍ਹ ਸਮੇਤ ਜਨਾਨਾ ਜੇਲ੍ਹ 'ਚ ਰੱਖੜੀ ਦਾ ਤਿਉਹਾਰ ਮਨਾਇਆ

ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ ਸਮੇਤ ਬਠਿੰਡਾ ਦੀ ਜਨਾਨਾ ਜੇਲ੍ਹ ਵਿਚ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਤੇ ਇਸ ਸੰਬੰਧੀ ਦੋਵੇਂ ਜੇਲ੍ਹਾਂ ਦੇ ਸੁਪਰਡੈਂਟਾਂ ਵਲੋਂ ਬਕਾਇਦਾ ਤੌਰ 'ਤੇ ਮਠਿਆਈ ਸਮੇਤ ਹੋਰ ਪ੍ਰਬੰਧ ਕੀਤੇ ਗਏ ...

ਪੂਰੀ ਖ਼ਬਰ »

ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸਮੀਰ ਵਿਖੇ ਵਿਰਾਸਤੀ ਪ੍ਰਦਰਸ਼ਨੀ ਲਗਾਈ

ਕੋਟਫੱਤਾ, 11 ਅਗਸਤ (ਰਣਜੀਤ ਸਿੰਘ ਬੁੱਟਰ)-ਸ਼ੋ੍ਰਮਣੀ ਪ੍ਰਬੰਧਕ ਕਮੇਟੀ ਅੰਮਿ੍ਤਸਰ ਅਧੀਨ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸਮੀਰ ਵਿਖੇ ਪਿ੍ੰਸੀਪਲ ਡਾ. ਮਨੋਰਮਾ ਸਮਾਗ ਦੇ ਦਿਸਾ-ਨਿਰਦੇਸ਼ਾਂ ਹੇਠ ਐਕਟੀਵਿਟੀ ਇੰਚਾਰਜ ਜੁਪਿੰਦਰ ਕੌਰ ਢਿੱਲੋਂ, ਸ਼ਿਵਾਨੀ ਤੇ ਕਲਾਸ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਕਾ ਕਲਾਂ ਵਿਖੇ ਡਰਾਇੰਗ ਮੁਕਾਬਲੇ ਕਰਵਾਏ

ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ, ਅਮਰਜੀਤ ਸਿੰਘ ਲਹਿਰੀ)-ਮਮਤਾ ਹੈਲਥ ਇੰਸਟੀਚਿਊਟ ਮਦਰ ਐਂਡ ਚਾਇਲਡ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਪੱਕਾ ਕਲਾਂ ਵਿਖੇ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਵਿਚਕਾਰ ਕੋਵਿਡ-19 ਸੰਬੰਧੀ ...

ਪੂਰੀ ਖ਼ਬਰ »

ਕੋਟਭਾਈ ਰਜਬਾਹੇ 'ਚ ਸੁੱਟੀਆਂ ਜਾ ਰਹੀਆਂ ਹਨ ਮਰੀਆਂ ਗਾਵਾਂ

ਮਹਿਮਾ ਸਰਜਾ, 11 ਅਗਸਤ (ਰਾਮਜੀਤ ਸ਼ਰਮਾ)-ਲੰਪੀ ਸਕਿਨ ਬਿਮਾਰੀ ਕਾਰਨ ਪਿੰਡਾਂ 'ਚ ਗਾਵਾਂ ਦਾ ਮਰਨਾ ਲਗਾਤਾਰ ਜਾਰੀ ਹੈ | ਦੂਜੇ ਪਾਸੇ ਮਰੀਆਂ ਗਾਵਾਂ ਨੂੰ ਲੋਕ ਕੋਟਭਾਈ ਰਜਬਾਹੇ 'ਚ ਸੁੱਟ ਰਹੇ ਹਨ | ਬੀਤੇ ਦਿਨ ਰਜਬਾਹੇ 'ਚ ਚਾਰ ਮਰੀਆਂ ਗਾਵਾਂ ਸੁੱਟੀਆਂ ਗਈਆਂ ਜੋ ਕਿ ਪਿੰਡ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਵਿਖੇ ਪਹਿਲੀ ਵਾਰ ਲੱਗੀਆਂ 'ਤੀਆਂ' ਦੀਆਂ ਰੌਣਕਾਂ

ਭੁੱਚੋ ਮੰਡੀ, 11 ਅਗਸਤ (ਪਰਵਿੰਦਰ ਸਿੰਘ ਜੌੜਾ)-ਭੁੱਚੋ ਖ਼ੁਰਦ ਵਿਖੇ ਪਹਿਲੀ ਵਾਰ ਲੱਗੀਆਂ 'ਤੀਆਂ' ਦੀਆਂ ਰੌਣਕਾਂ ਨੇ ਪਿੰਡ ਦਾ ਮਾਹੌਲ ਖ਼ੁਸ਼ਨੁਮਾ ਬਣਾ ਦਿੱਤਾ | ਮੁੱਖ ਮਹਿਮਾਨ ਵਜੋਂ 'ਆਪ' ਦੀ ਹਲਕਾ ਕੋਆਰਡੀਨੇਟਰ ਕਮਲਜੀਤ ਕੌਰ ਨੇ ਹਾਜ਼ਰੀ ਭਰੀ ਅਤੇ ਮੁਟਿਆਰਾਂ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਗਿ੍ਫ਼ਤਾਰ

ਬਠਿੰਡਾ, 11 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 10 ਗ੍ਰਾਮ ਹੈਰੋਇਨ 2500 ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਗਿਆ | ਜਾਣਕਾਰੀ ਅਨੁਸਾਰ ਜਾਂਚ ਪੁਲਿਸ ਅਧਿਕਾਰੀ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਪੁਲਿਸ ...

ਪੂਰੀ ਖ਼ਬਰ »

ਭਾਜਪਾ ਵਲੋਂ ਦਿਆਲ ਸੋਢੀ ਦੀ ਅਗਵਾਈ 'ਚ ਮੌੜ ਮੰਡੀ ਵਿਖੇ ਤਿਰੰਗਾ ਮਾਰਚ

ਮੌੜ ਮੰਡੀ, 11 ਅਗਸਤ (ਗੁਰਜੀਤ ਸਿੰਘ ਕਮਾਲੂ)-ਆਜ਼ਾਦੀ ਦੇ 75ਵੇਂ ਮਹਾਂ ਉਤਸਵ ਦੇ ਸੰਬੰਧ 'ਚ 'ਹਰ ਘਰ ਤਿਰੰਗਾ' ਮੁਹਿੰਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਤਰਫ਼ੋਂ ਹਲਕਾ ਮੌੜ ਤੋਂ ਵਿਧਾਨ ਸਭਾ ਦੀ ਚੋਣ ਲੜਨ ਵਾਲੇ ਭਾਜਪਾ ਦੇ ਸੂਬਾ ਜਰਨਲ ਸਕੱਤਰ ਦਿਆਲ ਸੋਢੀ ਦੀ ਅਗਵਾਈ ...

ਪੂਰੀ ਖ਼ਬਰ »

-ਮਲੂਕਾ ਦੇ ਐਸ. ਸੀ. ਪਰਿਵਾਰਾਂ ਦਾ ਮਾਮਲਾ- ਸਮਾਗਮ ਦੇ ਪ੍ਰਬੰਧਕ ਤੇ ਇਕ ਔਰਤ ਸਮੇਤ ਪੰਜ ਖ਼ਿਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 11 ਅਗਸਤ (ਸੁਖਪਾਲ ਸਿੰਘ ਸੋਨੀ)-ਬੀਤੇ ਦਿਨੀਂ ਪਿੰਡ ਮਲੂਕਾ ਵਿਖੇ ਤੀਆਂ ਦੇ ਸਮਾਗਮ ਦੌਰਾਨ ਐਸ. ਸੀ. ਪਰਿਵਾਰਾਂ ਵਲੋਂ ਪ੍ਰਬੰਧਕ ਤੇ ਉਸ ਦੇ ਸਾਥੀਆਂ 'ਤੇ ਜਾਤਪਾਤ ਸੰਬੰਧੀ ਵਿਤਕਰੇ ਦੇ ਗੰਭੀਰ ਦੋਸ਼ਾਂ ਤਹਿਤ ਪ੍ਰਬੰਧਕ ਤੇ ਇਕ ਔਰਤ ਸਮੇਤ ਪੰਜ ਖ਼ਿਲਾਫ਼ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਸਿੱਧੂਪੁਰ ਦੀ ਗਹਿਰੀ ਭਾਗੀ ਇਕਾਈ ਦੀ ਮੀਟਿੰਗ

ਕੋਟਫੱਤਾ, 11 ਅਗਸਤ (ਰਣਜੀਤ ਸਿੰਘ ਬੁੱਟਰ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਗਹਿਰੀ ਭਾਗੀ ਇਕਾਈ ਦੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਿੱਧੂਪੁਰ ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵਲੋਂ 22 ਅਗਸਤ ਨੂੰ ...

ਪੂਰੀ ਖ਼ਬਰ »

ਸਟਾਰ ਪਲੱਸ ਕਾਨਵੈਂਟ ਸਕੂਲ ਰਾਮਾਂ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 11 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਬੰਗੀ ਰੋਡ 'ਤੇ ਸਥਿਤ ਸਟਾਰ ਪਲੱਸ ਕਾਨਵੈਂਟ ਦੀਆਂ ਵਿਦਿਆਰਥਣਾਂ ਨੇ ਬੀਤੇ ਦਿਨੀਂ ਕਰਵਾਏ ਸਮਾਗਮ ਤੀਆਂ ਬਠਿੰਡੇ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਵਿਖੇ ਰੱਖੜੀ ਤੇ ਤਿਰੰਗਾ ਸਜਾਉਣ ਦੇ ਮੁਕਾਬਲੇ

ਸੀੰਗੋ ਮੰਡੀ, 11 ਅਗਸਤ (ਲੱਕਵਿੰਦਰ ਸ਼ਰਮਾ)-ਪਿੰਡ ਲਹਿਰੀ ਦੇ ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਅਰਥੀਆਂ ਨੇ ਰੱਖੜੀ ਦਾ ਤਿਉਹਾਰ ਤੇ 75ਵੇਂ ਆਜ਼ਾਦੀ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ 'ਚ ਰੱਖੜੀ ਬਣਾਉਣ ਤੇ ਥਾਲੀ ਸਜਾਉਣ ...

ਪੂਰੀ ਖ਼ਬਰ »

ਤਲਵੰਡੀ ਸਾਬੋ ਪੰਜਾਬ ਕਾਂਗਰਸ ਦੀ 'ਪੈਦਲ ਤਿਰੰਗਾ ਯਾਤਰਾ' ਕੱਲ੍ਹ-ਜਟਾਣਾ

ਤਲਵੰਡੀ ਸਾਬੋ/ਰਾਮਾਂ ਮੰਡੀ, 11 ਅਗਸਤ (ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਲਹਿਰੀ)-ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਆਜ਼ਾਦੀ ਦੀ ਲੜਾਈ ਦੇ ਸੂਰਮਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੇ ਦੇਸ਼ ਦੇ ਕੌਮੀ ਝੰਡੇ ਪ੍ਰਤੀ ਸਤਿਕਾਰ ਪ੍ਰਗਟ ਕਰਨ ਲਈ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਮਹਿਰਾਜ ਸਕੂਲ 'ਚ ਤੀਜਾ ਖ਼ੂਨਦਾਨ ਕੈਂਪ

ਮਹਿਰਾਜ 9 ਅਗਸਤ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਜਸਵੀਰ ਕੌਰ ਦੀ ਅਗਵਾਈ ਹੇਠ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਤੀਜਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਸਿਵਲ ਹਸਪਤਾਲ ਰਾਮਪੁਰਾ ਦੀ ਬਲੱਡ ਟੀਮ ...

ਪੂਰੀ ਖ਼ਬਰ »

ਭਾਈ ਆਸਾ ਸਿੰਘ ਕਾਲਜੀਏਟ ਸਕੂਲ ਵਿਖੇ ਨਸ਼ਿਆਂ ਦੀ ਰੋਕਥਾਮ ਸੰਬੰਧੀ ਸੈਮੀਨਾਰ

ਗੋਨਿਆਣਾ, 11 ਅਗਸਤ (ਲਛਮਣ ਦਾਸ ਗਰਗ)-108 ਮਹੰਤ ਭਾਈ ਕਾਹਨ ਸਿੰਘ ਦੀ ਸਰਪ੍ਰਸਤੀ 'ਚ ਚੱਲ ਰਹੀ ਸੰਸਥਾ ਭਾਈ ਆਸਾ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੁੂਲ ਵਿਖੇ ਸੰਸਥਾ ਦੇ ਚੇਅਰਮੈਨ ਮਨਪ੍ਰੀਤ ਸਿੰਘ ਵਿਰਕ ਤੇ ਡਾਇਰੈਕਟਰ ਪ੍ਰੋ: ਇਕਬਾਲ ਸਿੰਘ ਰੋਮਾਣਾ ਦੀ ਅਗਵਾਈ ਅਧੀਨ ...

ਪੂਰੀ ਖ਼ਬਰ »

ਦਿੱਲੀ ਮਾਡਲ ਦਾ ਪ੍ਰਚਾਰ ਕਰਨ ਲਈ ਮੈਰੀਟੋਰੀਅਸ ਸਕੂਲਾਂ ਨੂੰ ਕੀਤਾ ਅੱਖੋਂ ਪਰੋਖੇ-ਮਲੂਕਾ

ਬਠਿੰਡਾ, 11 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਦਿੱਲੀ ਮਾਡਲ ਦਾ ਝੂਠਾ ਪ੍ਰਚਾਰ ਕਰਨ ਤੇ ਆਪਣੇ ਆਕਾ ਨੂੰ ਖੁਸ਼ ਕਰਨ ਲਈ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਸਿੱਖਿਆ ਤੰਤਰ ਨੂੰ ਦਾਅ 'ਤੇ ਲਾਇਆ ਜਾ ਰਿਹਾ ਹੈ | ਸੂਬਾ ਸਰਕਾਰ 'ਤੇ ਇਹ ਦੋਸ਼ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਪਸ਼ੂਆਂ ਦੀ ਬਿਮਾਰੀ ਤੋਂ ਰੋਕਥਾਮ ਸੰਬੰਧੀ ਜਾਗਰੂਕਤਾ ਕੈਂਪ

ਬਠਿੰਡਾ, 11 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਪੀ ਚਮੜੀ ਰੋਗ ਫੈਲਣ ਤੋ ਰੋਕਣ ਦੇ ਮੱਦੇਨਜ਼ਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਬਠਿੰਡਾ-ਕਮ-ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਪੰਜਾਬ ਸਹਾਇਕ ...

ਪੂਰੀ ਖ਼ਬਰ »

ਗਾਵਾਂ 'ਚ ਲੰਪੀ ਬਿਮਾਰੀ ਦੇ ਖ਼ਿਲਾਫ਼ ਸਹਾਰਾ ਸੰਸਥਾ ਵਲੋਂ ਮੁਹਿੰਮ ਸ਼ੁਰੂ

ਬਠਿੰਡਾ, 11 ਅਗਸਤ (ਅਵਤਾਰ ਸਿੰਘ)-ਮਾਨਵਤਾ ਦੀ ਸੇਵਾ 'ਚ ਸਮਰਪਿਤ ਸਹਾਰਾ ਜਨ ਸੇਵਾ ਦੀ ਸਹਿਯੋਗੀ ਸੰਸਥਾ ਸ਼ਹੀਦ ਰਾਮ ਸਿੰਘ ਸਹਾਰਾ ਜੀਵ ਰੱਖਿਆ ਸੰਮਤੀ ਦੁਆਰਾ ਪੰਜਾਬ 'ਚ ਫੈਲੀ ਲੰਪੀ ਬਿਮਾਰੀ ਜੋ ਕਿ ਜਾਨਲੇਵਾ ਸਾਬਤ ਹੋ ਰਹੀ ਹੈ | ਇਸ ਬਿਮਾਰੀ ਨਾਲ ਬਹੁਤ ਜ਼ਿਆਦਾ ਗਿਣਤੀ ...

ਪੂਰੀ ਖ਼ਬਰ »

ਬੀ. ਕਾਮ ਭਾਗ-ਤੀਸਰਾ ਦਾ ਨਤੀਜਾ 100 ਫ਼ੀਸਦੀ ਰਿਹਾ

ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ. ਕਾਮ ਭਾਗ-ਤੀਜਾ ਸਮੈਸਟਰ ਪੰਜਵਾਂ ਦੇ ਐਲਾਨੇ ਨਤੀਜਿਆਂ ਅਨੁਸਾਰ ਸਥਾਨਕ ਤਪਾਚਾਰੀਆ ਹੇਮ ਕੁੰਵਰ ਆਰ. ਐਲ. ਡੀ. ਜੈਨ ਗਰਲਜ ਕਾਲਜ ਦਾ ਨਤੀਜਾ 100 ਫੀਸਦੀ ਰਿਹਾ ਹੈ | ਕਾਲਜ ...

ਪੂਰੀ ਖ਼ਬਰ »

ਨੌਜਵਾਨ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਹੋਇਆ ਬੇਹੋਸ਼

ਬਠਿੰਡਾ, 11 ਅਗਸਤ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੀ ਪਾਵਰ ਹਾਊਸ ਰੋਡ 'ਤੇ ਖ਼ਾਲੀ ਪਲਾਂਟ ਦੀਆਂ ਝਾੜੀਆਂ 'ਚ ਬੇਹੋਸ਼ ਨੌਜਵਾਨ ਪਿਆ ਮਿਲਣ ਦੀ ਸੂਚਨਾ ਸਹਾਰਾ ਜਨ ਸੇਵਾ ਨੂੰ ਮਿਲੀ | ਸਹਾਰਾ ਟੀਮ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗਿੱਲ ਐਬੂਲੈਂਸ ਰਾਹੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਭਰਾ ਨੂੰ ਨਸ਼ੀਲਾ ਪਦਾਰਥ ਪਹੁੰਚਾਉਣ ਵਾਲੀ ਭੈਣ ਭਰਾ ਸਮੇਤ ਨਾਮਜ਼ਦ

ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਰੱਖੜੀ ਦੇ ਤਿਉਹਾਰ ਮੌਕੇ ਆਪਣੇ ਜੇਲ੍ਹ 'ਚ ਬੰਦ ਭਰਾ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਦੀ ਬਜਾਏ ਉਸ ਤੱਕ ਨਸ਼ਾ ਪਹੁੰਚਾਉਣ ਵਾਲੀ ਭੈਣ ਖ਼ਿਲਾਫ਼ ਬਠਿੰਡਾ ਦੇ ਥਾਣਾ ਕੈਂਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਤੇ ਉਸ ਦੇ ਭਰਾ ਨੂੰ ਇਸ ...

ਪੂਰੀ ਖ਼ਬਰ »

ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਨਗਰ ਕੌਂਸਲ ਭੁੱਚੋ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਤਾਜਪੋਸ਼ੀ

ਭੁੱਚੋ ਮੰਡੀ, 11 ਅਗਸਤ (ਪਰਵਿੰਦਰ ਸਿੰਘ ਜੌੜਾ)-ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਮਾ. ਜਗਸੀਰ ਸਿੰਘ ਵਲੋਂ ਨਗਰ ਕੌਂਸਲ ਭੁੱਚੋ ਮੰਡੀ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਪਿ੍ੰਸ ਗੋਲਣ ਤੇ ਮੀਤ ਪ੍ਰਧਾਨ ਵਜੋਂ ਦਲਜੀਤ ਸਿੰਘ ਦੀ ਤਾਜਪੋਸ਼ੀ ਕੀਤੀ ਗਈ | ਅਕਾਲੀ ਦਲ ਤੇ ...

ਪੂਰੀ ਖ਼ਬਰ »

ਡਿਪਟੀ ਸੁਪਰਡੈਂਟ ਸਮੇਤ ਹੋਰ ਵੱਡੀਆਂ ਘਾਟਾਂ ਨਾਲ ਜੂਝ ਰਹੀ ਐ ਬਠਿੰਡਾ ਦੀ ਜਨਾਨਾ ਜੇਲ੍ਹ

ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਨਵੀਂ ਸ਼ੁਰੂ ਹੋਈ ਜਨਾਨਾ (ਔਰਤ) ਜੇਲ੍ਹ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੀ ਹੈ, ਜਿਸ ਨੂੰ ਲੈ ਕੇ ਜੇਲ੍ਹ ਸੁਪਰਡੈਂਟ ਸਮੇਤ ਜੇਲ੍ਹ 'ਚ ਨਜ਼ਰਬੰਦ ਔਰਤਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ | ...

ਪੂਰੀ ਖ਼ਬਰ »

ਡਿਪਟੀ ਸੁਪਰਡੈਂਟ ਸਮੇਤ ਹੋਰ ਵੱਡੀਆਂ ਘਾਟਾਂ ਨਾਲ ਜੂਝ ਰਹੀ ਐ ਬਠਿੰਡਾ ਦੀ ਜਨਾਨਾ ਜੇਲ੍ਹ

ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਨਵੀਂ ਸ਼ੁਰੂ ਹੋਈ ਜਨਾਨਾ (ਔਰਤ) ਜੇਲ੍ਹ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਹੀ ਹੈ, ਜਿਸ ਨੂੰ ਲੈ ਕੇ ਜੇਲ੍ਹ ਸੁਪਰਡੈਂਟ ਸਮੇਤ ਜੇਲ੍ਹ 'ਚ ਨਜ਼ਰਬੰਦ ਔਰਤਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ | ...

ਪੂਰੀ ਖ਼ਬਰ »

ਸਵਿਫ਼ਟ ਕਾਰ ਤੇ ਟਰੈਕਟਰ ਦੀ ਟੱਕਰ 'ਚ 5 ਜ਼ਖ਼ਮੀ

ਕੋਟਫੱਤਾ, 11 ਅਗਸਤ (ਰਣਜੀਤ ਸਿੰਘ ਬੁੱਟਰ)-ਬਠਿੰਡਾ-ਮਾਨਸਾ ਰੋਡ 'ਤੇ ਕੋਟਫੱਤਾ ਦੇ ਸਿੱਧੂ ਢਾਬੇ ਨਜ਼ਦੀਕ ਬੀਤੀ ਦੇਰ ਰਾਤ ਬਠਿੰਡਾ ਵਾਲੇ ਪਾਸਿਉਂ ਆ ਰਹੀ ਸਵਿਫ਼ਟ ਕਾਰ ਨੰਬਰ ਪੀ. ਬੀ-03 ਬੀ ਜੀ 8921 ਖੇਤਾਂ 'ਚੋਂ ਆ ਰਹੇ ਐੱਚ. ਐਮ. ਟੀ ਟਰੈਕਟਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ | ...

ਪੂਰੀ ਖ਼ਬਰ »

ਸਵਿਫ਼ਟ ਕਾਰ ਤੇ ਟਰੈਕਟਰ ਦੀ ਟੱਕਰ 'ਚ 5 ਜ਼ਖ਼ਮੀ

ਕੋਟਫੱਤਾ, 11 ਅਗਸਤ (ਰਣਜੀਤ ਸਿੰਘ ਬੁੱਟਰ)-ਬਠਿੰਡਾ-ਮਾਨਸਾ ਰੋਡ 'ਤੇ ਕੋਟਫੱਤਾ ਦੇ ਸਿੱਧੂ ਢਾਬੇ ਨਜ਼ਦੀਕ ਬੀਤੀ ਦੇਰ ਰਾਤ ਬਠਿੰਡਾ ਵਾਲੇ ਪਾਸਿਉਂ ਆ ਰਹੀ ਸਵਿਫ਼ਟ ਕਾਰ ਨੰਬਰ ਪੀ. ਬੀ-03 ਬੀ ਜੀ 8921 ਖੇਤਾਂ 'ਚੋਂ ਆ ਰਹੇ ਐੱਚ. ਐਮ. ਟੀ ਟਰੈਕਟਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ | ...

ਪੂਰੀ ਖ਼ਬਰ »

ਸਿਰਫ਼ ਤਿੰਨ ਦਿਨਾਂ 'ਚ ਲੰਪੀ ਸਕਿੱਨ ਮਹਾਂਮਾਰੀ ਦਾ ਸਫ਼ਲ ਇਲਾਜ ਸੰਭਵ-ਸੰਤ ਬਾਬਾ ਮੁਨੀ ਡੱਗੀ ਵਾਲੇ

ਮਹਿਰਾਜ, 11 ਅਗਸਤ (ਸੁਖਪਾਲ ਮਹਿਰਾਜ)-ਦਿਨੋਂ-ਦਿਨ ਪਸ਼ੂਆਂ 'ਚ ਵਧ ਰਹੀ ਧੱਫੜ ਰੋਗ (ਲੰਪੀ ਸਕਿੱਨ) ਤੋਂ ਸੂਬੇ ਦੇ ਪਸ਼ੂ ਪਾਲਕ ਪੇ੍ਰਸ਼ਾਨੀ 'ਚ ਹਨ ਪਰ ਲੰਪੀ ਸਕਿੱਨ ਮਹਾਂਮਾਰੀ ਦੇ ਸਫਲ ਇਲਾਜ ਲਈ ਨੰਦੀ ਗਊਸ਼ਾਲਾ ਰਾਮਪੁਰਾ ਵਿਖੇ ਸੰਤ ਬਾਬਾ ਆਕਾਸ਼ ਮੁਨੀ ਜੀ ਡੱਗੀ ਵਾਲੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਸੇਵਕਾਂ ਵਲੋਂ ਰੋਸ ਪ੍ਰਦਰਸ਼ਨ

ਤਲਵੰਡੀ ਸਾਬੋ, 11 ਅਗਸਤ (ਰਣਜੀਤ ਸਿੰਘ ਰਾਜੂ)-ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਨੇ ਤਨਖ਼ਾਹ ਨਾ ਦਿੱਤੇ ਜਾਣ ਦੇ ਰੋਸ ਵਿਚ ਅੱਜ ਨਗਰ ਕੌਂਸਲ ਦਫ਼ਤਰ ਤਲਵੰਡੀ ਸਾਬੋ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਨਗਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਜੀਠੀਆ ਦੀ ਜ਼ਮਾਨਤ ਹੋਣ ਦੀ ਖ਼ੁਸ਼ੀ 'ਚ ਅਕਾਲੀ ਵਰਕਰਾਂ ਨੇ ਵੰਡੇ ਲੱਡੂ

ਬਠਿੰਡਾ, 11 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਖ਼ਰਕਾਰ ਕਈ ਮਹੀਨਿਆਂ ਦੀ ਜੇਲ੍ਹ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਜ਼ਮਾਨਤ ਦੇ ਦਿੱਤੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਤੋਂ ...

ਪੂਰੀ ਖ਼ਬਰ »

ਰੱਖੜੀ ਦਾ ਤਿਉਹਾਰ ਭੈਣਾਂ ਨੇ ਭਰਾਵਾਂ ਦੇ ਗੁੱਟ 'ਤੇ ਰੱਖੜੀ ਸਜਾ ਕੇ ਮਨਾਇਆ

ਸੀਂਗੋ ਮੰਡੀ, 11 ਅਗਸਤ (ਲੱਕਵਿੰਦਰ ਸ਼ਰਮਾ)-ਕਸਬੇ ਦੇ ਪਿੰਡਾਂ 'ਚ ਭੈਣ ਭਾਈ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਔਰਤਾਂ ਨੇ ਆਪਣੇ ਭਰਾਵਾਂ ਦੇ ਗੁੱਟ ਤੇ ਰੱਖੜੀ ਬੰਨ੍ਹ ਕੇ ਭਰਾ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਗਈ | ਓਧਰ ...

ਪੂਰੀ ਖ਼ਬਰ »

ਚਿੱਟੇ ਦਾ ਟੀਕਾ ਲਗਾਉਣ ਨਾਲ 21 ਸਾਲਾ ਨੌਜਵਾਨ ਦੀ ਮੌਤ

ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਸ਼ਹਿਰ ਦੇ ਹੰਸ ਨਗਰ ਵਿਖੇ ਚਿੱਟੇ ਦਾ ਟੀਕਾ ਲਗਾਉਣ ਨਾਲ 21 ਸਾਲਾਂ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿਛਲੇ 11 ਦਿਨਾਂ ਤੋਂ ਚਿੱਟੇ ਨਾਲ ਹੁਣ ਤੱਕ ਕਈ ਪਰਿਵਾਰਾਂ ਦੇ ਨੌਜਵਾਨ ਪੁੱਤਰਾਂ ਨੂੰ ਇਸ ਦੀ ਲਪੇਟ ...

ਪੂਰੀ ਖ਼ਬਰ »

ਕਿਸਾਨਾਂ ਲਈ ਲਗਾਤਾਰ ਘਾਟੇ 'ਚ ਜਾ ਰਿਹਾ ਦੁੱਧ ਉਤਪਾਦਨ ਦਾ ਧੰਦਾ

ਨਥਾਣਾ, 11 ਅਗਸਤ (ਗੁਰਦਰਸ਼ਨ ਲੁੱਧੜ)-ਖੇਤੀ ਸੰਕਟ ਨਾਲ ਜੂਝ ਰਹੇ ਕਿਸਾਨਾਂ ਵਲੋਂ ਘਰਾਂ ਦੀ 'ਆਈ-ਚਲਾਈ' ਖ਼ਾਤਰ ਤੋਰਿਆ ਦੁੱਧ ਉਤਪਾਦਨ ਦਾ ਧੰਦਾ ਲਗਾਤਾਰ ਘਾਟੇ ਵਿਚ ਜਾ ਰਿਹਾ ਹੈ | ਵਧੇ ਹੋਏ ਪਸ਼ੂ ਖ਼ੁਰਾਕ ਦੇ ਖਰਚੇ, ਦੁੱਧ ਦੇ ਮੰਦੇ ਰੇਟ ਤੇ ਪਸ਼ੂਆਂ ਲਈ ਡਾਕਟਰੀ ਖਰਚੇ ...

ਪੂਰੀ ਖ਼ਬਰ »

ਕਿਸਾਨਾਂ ਲਈ ਲਗਾਤਾਰ ਘਾਟੇ 'ਚ ਜਾ ਰਿਹਾ ਦੁੱਧ ਉਤਪਾਦਨ ਦਾ ਧੰਦਾ

ਨਥਾਣਾ, 11 ਅਗਸਤ (ਗੁਰਦਰਸ਼ਨ ਲੁੱਧੜ)-ਖੇਤੀ ਸੰਕਟ ਨਾਲ ਜੂਝ ਰਹੇ ਕਿਸਾਨਾਂ ਵਲੋਂ ਘਰਾਂ ਦੀ 'ਆਈ-ਚਲਾਈ' ਖ਼ਾਤਰ ਤੋਰਿਆ ਦੁੱਧ ਉਤਪਾਦਨ ਦਾ ਧੰਦਾ ਲਗਾਤਾਰ ਘਾਟੇ ਵਿਚ ਜਾ ਰਿਹਾ ਹੈ | ਵਧੇ ਹੋਏ ਪਸ਼ੂ ਖ਼ੁਰਾਕ ਦੇ ਖਰਚੇ, ਦੁੱਧ ਦੇ ਮੰਦੇ ਰੇਟ ਤੇ ਪਸ਼ੂਆਂ ਲਈ ਡਾਕਟਰੀ ਖਰਚੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ ਦੀ ਡਿਊਟੀ ਦੌਰਾਨ ਗਰਮੀ ਕਾਰਨ ਹੋਈ ਮੌਤ ਦੀ ਵਰਕਰਾਂ ਵਲੋਂ ਨਿਖੇਧੀ

ਸੀਂਗੋ ਮੰਡੀ, 11 ਅਗਸਤ (ਲੱਕਵਿੰਦਰ ਸ਼ਰਮਾ)-ਪਿਛਲੇ ਦਿਨੀਂ ਪਿੰਡ ਤਰਖਾਣ ਵਾਲੇ 'ਚ ਆਂਗਣਵਾੜੀ ਵਰਕਰ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਦੇ ਕਾਰਨ ਹੋਈ ਮੌਤ ਦੀ ਸਮੂਹ ਵਰਕਰਾਂ ਤੇ ਹੈਲਪਰਾਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ ਜਿਸ ਦਾ ਕਾਰਨ ਉਨ੍ਹਾਂ ਸੈਂਟਰ 'ਚ ...

ਪੂਰੀ ਖ਼ਬਰ »

ਘਰ ਦੀ ਛੱਤ ਡਿਗਣ ਕਾਰਨ ਪਰਿਵਾਰ ਦੇ 6 ਮੈਂਬਰ ਜ਼ਖ਼ਮੀ

ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਦੀਪ ਸਿੰਘ ਨਗਰ ਵਿਖੇ ਇਕ ਮਕਾਨ ਦੀ ਛੱਤ ਡਿਗਣ ਕਾਰਨ ਪਰਿਵਾਰ ਦੇ 6 ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਇਲਾਜ ਲਈ ਸਹਾਰਾ ਜਨਸੇਵਾ ਵਰਕਰਾਂ ਵਲੋਂ ਐਂਬੂਲੈਂਸ ਰਾਹੀ ਸ਼ਹੀਦ ਭਾਈ ...

ਪੂਰੀ ਖ਼ਬਰ »

ਘਰ ਦੀ ਛੱਤ ਡਿਗਣ ਕਾਰਨ ਪਰਿਵਾਰ ਦੇ 6 ਮੈਂਬਰ ਜ਼ਖ਼ਮੀ

ਬਠਿੰਡਾ, 11 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਦੀਪ ਸਿੰਘ ਨਗਰ ਵਿਖੇ ਇਕ ਮਕਾਨ ਦੀ ਛੱਤ ਡਿਗਣ ਕਾਰਨ ਪਰਿਵਾਰ ਦੇ 6 ਲੋਕਾਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਇਲਾਜ ਲਈ ਸਹਾਰਾ ਜਨਸੇਵਾ ਵਰਕਰਾਂ ਵਲੋਂ ਐਂਬੂਲੈਂਸ ਰਾਹੀ ਸ਼ਹੀਦ ਭਾਈ ...

ਪੂਰੀ ਖ਼ਬਰ »

ਬਠਿੰਡਾ ਦੀਆਂ ਭੈਣਾਂ ਨੇ ਰੱੁਖਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਤਿਉਹਾਰ

ਬਠਿੰਡਾ, 11 ਅਗਸਤ (ਵੀਰਪਾਲ ਸਿੰਘ)-ਰੁੱਖਾਂ ਦੀ ਮਨੁੱਖੀ ਜ਼ਿੰਦਗੀ 'ਚ ਵੱਡੀ ਮਹੱਤਤਾ ਤੇ ਵਾਤਾਵਰਨ ਦੀ ਸਾਂਭ ਸੰਭਾਲ ਨੂੰ ਮੁੱਖ ਰੱਖਦਿਆਂ ਅੱਜ ਬਠਿੰਡਾ 'ਚ ਵੱਡੀ ਗਿਣਤੀ 'ਚ ਔਰਤਾਂ ਵਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਰੱੁਖਾਂ ਦੇ ਰੱਖੜੀਆਂ ਬੰਨ੍ਹ ਕੇ ਮਨਾਇਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX