ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  25 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  33 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 2 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 3 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  1 minute ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 5 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 6 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 6 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 7 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 6 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬਦਲਾ ਲੈਣ ਦੀ ਖ਼ੁਸ਼ੀ ਕੁਝ ਦੇਰ, ਪਰ ਮੁਆਫ਼ ਕਰਨ ਦਾ ਮਾਣ ਸਾਰੀ ਉਮਰ ਰਹਿੰਦਾ ਹੈ। -ਟੈਗੋਰ

ਦਿੱਲੀ / ਹਰਿਆਣਾ

ਦਿੱਲੀ ਕਮੇਟੀ ਮੈਂਬਰ ਇੰਦਰਪ੍ਰੀਤ ਸਿੰਘ ਵਲੋਂ ਗੁ. ਰਾਜੋਰੀ ਗਾਰਡਨ ਵਿਖੇ ਗੁਰਮਤਿ ਸਮਾਗਮ

ਨਵੀਂ ਦਿੱਲੀ,11 ਅਗਸਤ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਰਾਗੀ ਜੱਥਿਆਂ ਤੇ ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਤੇ ਇਤਿਹਾਸ ਨਾਲ ਜੋੜਿਆ | ਇਸ ਪ੍ਰੋਗਰਾਮ ਦਾ ਉਪਰਾਲਾ ਕਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਇੰਦਰਪ੍ਰੀਤ ਸਿੰਘ ਕੋਚਰ (ਮੌਂਟੀ) ਨੇ ਦੱਸਿਆ ਕਿ ਇਸ ਸਮਾਗਮ 'ਚ ਇਸਤਰੀ ਸਤਿਸੰਗ ਜੱਥਾ ਰਾਜੌਰੀ ਗਾਰਡਨ, ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਗੁਰਦੇਵ ਸਿੰਘ ਖਾਲਸਾ (ਦਰਬਾਰ ਸਾਹਿਬ), ਭਾਈ ਵਿਕਰਮ ਸਿੰਘ ਇਸਰਾਨਾ, ਗਿਆਨੀ ਜਸਵਿੰਦਰ ਸਿੰਘ (ਸਾਬਕਾ ਹੈੱਡ ਗ੍ਰੰਥੀ ਸ਼੍ਰੀ ਦਰਬਾਰ ਸਾਹਿਬ), ਭਾਈ ਜਸਕਰਨ ਸਿੰਘ , ਡਾ. ਮਨਪ੍ਰੀਤ ਸਿੰਘ , ਭਾਈ ਅਮਨਦੀਪ ਸਿੰਘ ਤੇ ਹੋਰਨਾ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਣ ਕਰਵਾਇਆ ਅਤੇ ਨਾਲ ਹੀ ਇਤਿਹਾਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਸ. ਇੰਦਰਪੀ੍ਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਧਰਮ ਪ੍ਰਚਾਰ ਦੇ ਮੱਦੇਨਜ਼ਰ ਸੰਗਤਾਂ ਨੂੰ ਗੁਰਬਾਣੀ ਤੇ ਗੁਰਮਤਿ ਨਾਲ ਸਾਂਝ ਪਵਾਉਣ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਗੁਰਮਤਿ ਪ੍ਰੋਗਰਾਮਾਂ ਨੂੰ ਸੰਗਤਾਂ ਦਾ ਵੱਡਾ ਹੁੰਗਾਰਾ ਵੀ ਮਿਲਦਾ ਹੈ | ਉਨ੍ਹਾਂ ਦੱਸਿਆ ਕਿ ਭਵਿੱਖ ਵੀ ਗੁਰਮਤਿ ਪ੍ਰਚਾਰ ਦੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ |

ਮੱਧ ਪ੍ਰਦੇਸ਼ 'ਚ ਪਹਿਲੀ ਵਾਰ ਕੀਰਤਨ ਦਾ ਮਹਾਂਕੁੰਭ

ਇੰਦੌਰ, 11 ਅਗਸਤ (ਰਤਨਜੀਤ ਸਿੰਘ ਸ਼ੈਰੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ 31 ਰਾਗਾਂ 'ਤੇ ਆਧਾਰਿਤ ਰਾਗ ਦਰਬਾਰ ਦਾ ਮਹਾਂਕੁੰਭ ਪਹਿਲੀ ਵਾਰ ਮੱਧ ਪ੍ਰਦੇਸ਼ 'ਚ ਹੋ ਰਿਹਾ ਹੈ, ਜਿਸ 'ਚ ਪੰਥ ਦੇ ਉ ੱਚ ਕੋਟੀ ਦੇ ਰਾਗ ਮਾਰਤੰਡ ਭਾਈ ਗੁਰਮੀਤ ਸਿੰਘ ਸ਼ਾਂਤ, ਜਵੱਦੀ ਟਕਸਾਲ ...

ਪੂਰੀ ਖ਼ਬਰ »

ਧੱਫੜੀ ਰੋਗ ਤੋਂ ਅਵਾਰਾ ਪਸ਼ੂਆਂ ਨੂੰ ਬਚਾਉਣ ਲਈ ਕੂਕਾ ਮੰਡ ਦੇ ਨੌਜਵਾਨ ਅੱਗੇ ਆਏ

ਨਡਾਲਾ, 11 ਅਗਸਤ (ਮਾਨ)- ਪੰਜਾਬ ਸਮੇਤ ਨੇੜਲੇ ਰਾਜਾਂ ਵਾਂਗ ਬਲਾਕ ਨਡਾਲਾ ਖੇਤਰ ਵਿਚ ਵੀ ਪਸ਼ੂਆਂ ਵਿਚ ਲੰਪੀ ਸਕਿਨ ਰੋਗ ਫੈਲਦਾ ਜਾ ਰਿਹਾ ਹੈ | ਦੁਧਾਰੂ ਗਾਵਾਂ ਤੇ ਬਲਦ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ | ਲੋਕਾਂ ਨੂੰ ਭਾਰੀ ਆਰਥਿਕ ਸੱਟ ਵੱਜ ਰਹੀ ਹੈ | ਸਰਕਾਰੀ ਤੌਰ ...

ਪੂਰੀ ਖ਼ਬਰ »

ਸੂਬੇ ਦੇ ਉਪ ਮੁੱਖ ਮੰਤਰੀ ਦੁਸਅੰਤ ਚੌਟਾਲਾ ਅੱਜ ਫ਼ਤਿਹਾਬਾਦ 'ਚ

ਫ਼ਤਿਹਾਬਾਦ, 11 ਅਗਸਤ (ਹਰਬੰਸ ਸਿੰਘ ਮੰਡੇਰ)- ਸੂਬੇ ਦੇ ਉਪ ਮੁੱਖ ਮੰਤਰੀ ਦੁਸਯੰਤ ਚੌਟਾਲਾ 12 ਅਗਸਤ ਨੂੰ ਫ਼ਤਿਹਾਬਾਦ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਆਯੋਜਿਤ ਪ੍ਰੋਗਰਾਮਾਂ 'ਚ ਸ਼ਿਰਕਤ ਕਰਨਗੇ | ਇਸ ਦੌਰਾਨ ਉਹ ਸ਼ਹਿਰ ਵਾਸੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਬਰਤਨ ਮਾਰਕੀਟ ਟਰੇਡਰਜ਼ ਐਸੋਸੀਏਸ਼ਨ ਨੇ ਮਨਾਇਆ ਸੁਤੰਤਰਤਾ ਦਿਵਸ

ਨਵੀਂ ਦਿੱਲੀ, 11 ਅਗਸਤ (ਬਲਵਿੰਦਰ ਸਿੰਘ ਸੋਢੀ)-ਬਰਤਨ ਮਾਰਕੀਟ ਟਰੇਡਰਜ਼ ਐਸੋਸੀਏਸ਼ਨ ਵਲੋਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਫ਼ੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਜ਼ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਰਾਕੇਸ਼ ਜੈਨ, ਰਾਜ ਕੁਮਾਰ ਗੁਪਤਾ, ...

ਪੂਰੀ ਖ਼ਬਰ »

ਪਬਲਿਕ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਨਹੀਂ ਤਾਂ 500 ਰੁਪਏ ਲੱਗੇਗਾ ਜੁਰਮਾਨਾ

ਨਵੀਂ ਦਿੱਲੀ, 11 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੋਰੋਨਾ ਦੇ ਮਾਮਲੇ ਵੇਖ ਕੇ ਹੁਣ ਫਿਰ ਦਿੱਲੀ ਸਰਕਾਰ ਨੇ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ ਅਤੇ ਜੇਕਰ ਕੋਈ ਮਾਸਕ ਨਹੀਂ ਪਾਵੇਗਾ ਤਾਂ ਉਸ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਦਿੱਲੀ ਵਿਚ ਰੱਖੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਨਵੀਂ ਦਿੱਲੀ, 11 ਅਗਸਤ (ਬਲਵਿੰਦਰ ਸਿੰਘ ਸੋਢੀ)-ਰੱਖੜੀ ਦੇ ਤਿਉਹਾਰ ਨੂੰ ਵੇਖਦੇ ਹੋਏ ਦਿੱਲੀ 'ਚ ਮੈਟਰੋ ਰੇਲਾਂ ਅਤੇ ਬੱਸਾਂ 'ਚ ਕਾਫ਼ੀ ਭੀੜ ਰਹੀ | ਇਸ ਤੋਂ ਇਲਾਵਾ ਸੜਕਾਂ 'ਤੇ ਵੀ ਨਿੱਜੀ ਗੱਡੀਆਂ ਦੇ ਚੱਲਣ ਨਾਲ ਖ਼ੂਬ ਆਵਾਜਾਈ ਰਹੀ | ਡੀ. ਟੀ. ਸੀ. ਦੀਆਂ ਬੱਸਾਂ ਚਲਾਉਣ ਦਾ ...

ਪੂਰੀ ਖ਼ਬਰ »

ਏ. ਟੀ. ਐਮ. ਬਦਲ ਕੇ ਪੈਸੇ ਕਢਵਾਉਣ ਵਾਲੇ ਦੋ ਬਦਮਾਸ਼ ਗਿ੍ਫ਼ਤਾਰ

ਨਵੀਂ ਦਿੱਲੀ, 11 ਅਗਸਤ (ਬਲਵਿੰਦਰ ਸਿੰਘ ਸੋਢੀ)-ਏ. ਟੀ. ਐਮ. ਕਾਰਡ ਬਦਲ ਕੇ ਅਕਾਊਾਟ 'ਚੋਂ ਪੈਸੇ ਕੱਢਣ ਵਾਲੇ ਇਕ ਗਰੋਹ ਦੇ ਦੋ ਬਦਮਾਸ਼ਾਂ ਨੂੰ ਮੋਹਨ ਗਾਰਡਨ ਥਾਣੇ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਕੋਲੋਂ 43 ਡੈਬਿਟ ਅਤੇ ਕਰੈਡਿਟ ਕਾਰਡ ਬਰਾਮਦ ਕੀਤੇ ਗਏ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਮੌਕੇ ਪੰਜਾਬੀ ਅਕਾਦਮੀ ਨੇ ਕਵੀ ਦਰਬਾਰ ਕਰਵਾਇਆ

ਨਵੀਂ ਦਿੱਲੀ, 11 ਅਗਸਤ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਵਲੋਂ ਸੁਤੰਤਰਤਾ ਦਿਵਸ ਮੌਕੇ ਕੌਮੀ ਕਵੀ ਦਰਬਾਰ ਸ੍ਰੀ ਰਾਮ ਸੈਂਟਰ ਫ਼ਾਰ ਆਰਟਸ ਐਂਡ ਕਲਚਰ, ਮੰਡੀ ਹਾਊਸ ਵਿਖੇ ਕੀਤਾ ਗਿਆ, ਜਿਸ 'ਚ ਪੰਜਾਬੀ ਅਕਾਦਮੀ ਦੇ ਉਪ ਚੇਅਰਮੈਨ ਹਰਸ਼ਰਨ ਸਿੰਘ ਬੱਲੀ ਨੇ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਐਡਵੋਕੇਟ ਚੌਧਰੀ ਨੇ ਜੇਲ੍ਹ ਰੋਡ ਵਿਖੇ ਕਰਵਾਇਆ ਵਿਸ਼ੇਸ਼ ਪ੍ਰੋਗਰਾਮ

ਨਵੀਂ ਦਿੱਲੀ, 11 ਅਗਸਤ (ਜਗਤਾਰ ਸਿੰਘ)-ਭਾਜਪਾ ਦਿੱਲੀ ਪ੍ਰਦੇਸ਼ ਸਿੱਖ ਸੈੱਲ ਨਾਲ ਸਬੰਧਿਤ ਆਗੂ ਐਡਵੋਕੇਟ ਸਤਿੰਦਰ ਸਿੰਘ ਚੌਧਰੀ ਵੱਲੋਂ ਹਰ ਘਰ ਤਿਰੰਗਾ ਮੁਹਿੰਮ ਤਹਿਤ ਜੇਲ੍ਹ ਰੋਡ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਐਡੀਸ਼ਨਲ ਡੀ.ਸੀ.ਪੀ. (ਵੈਸਟ) ...

ਪੂਰੀ ਖ਼ਬਰ »

ਵਣਜਾਰਾ ਸਮਾਜ ਦੇ ਲੋਕਾਂ ਵਲੋਂ ਗੁ. ਰਕਾਬਗੰਜ ਸਾਹਿਬ ਵਿਖੇ ਕਥਿਤ ਤੰਬਾਕੂ ਦੀ ਵਰਤੋਂ ਦਾ ਮਾਮਲਾ

ਨਵੀਂ ਦਿੱਲੀ, 11 ਅਗਸਤ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਨੇ ਭਾਈ ਲੱਖੀ ਸ਼ਾਹ ਵਣਜਾਰਾ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਵੱਖ-ਵੱਖ ਸੂਬਿਆਂ ਤੋਂ ਆਏ ਵਣਜਾਰਾ ਸਮਾਜ ਦੇ ਲੋਕਾਂ ਵੱਲੋਂ ਗੁ. ਰਕਾਬਗੰਜ ਸਾਹਿਬ ...

ਪੂਰੀ ਖ਼ਬਰ »

ਦਿੱਲੀ ਸਰਕਾਰ ਵਲੋਂ ਪੀਰਾਗੜ੍ਹੀ ਚੌਕ ਨੂੰ ਜਾਮ ਮੁਕਤ ਕਰਨ ਲਈ ਵਿਸ਼ੇਸ਼ ਯੋਜਨਾ

ਨਵੀਂ ਦਿੱਲੀ,11 ਅਗਸਤ (ਜਗਤਾਰ ਸਿੰਘ)-ਪੀਰਾਗੜ੍ਹੀ ਚੌਕ ਨੂੰ ਟ੍ਰੈਫਿਕ ਜਾਮ ਤੋਂ ਮੁਕਤ ਕਰਨ ਲਈ ਕੇਜਰੀਵਾਲ ਸਰਕਾਰ ਤਿਆਰੀਆਂ ਕਰ ਰਹੀ ਹੈ | ਪੀ.ਡਬਲਿਓ.ਡੀ. ਨੇ ਇਸ ਦਾ ਪੂਰਾ ਖਾਕਾ ਤਿਆਰ ਕਰ ਲਿਆ ਹੈ | ਇਸ ਸਬੰਧ 'ਚ ਉਪ ਮੁੱਖ ਮੰਤਰੀ ਅਤੇ ਲੋਕ ਨਿਰਮਾਣ ਮੰਤਰੀ ਮਨੀਸ਼ ...

ਪੂਰੀ ਖ਼ਬਰ »

ਲੁੱਟ-ਖੋਹ ਦੇ ਮਾਮਲੇ 'ਚ ਦੂਜਾ ਮੁਲਜ਼ਮ ਗਿ੍ਫ਼ਤਾਰ

ਗੂਹਲਾ ਚੀਕਾ, 11 ਅਗਸਤ (ਓ.ਪੀ. ਸੈਣੀ)-ਐੱਸ.ਪੀ ਮਕਸੂਦ ਅਹਿਮਦ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਦੇ ਹੋਏ ਥਾਣਾ ਚੀਕਾ ਦੇ ਐੱਸ.ਆਈ ਸਤਿਆਵਾਨ ਨੇ ਖੋਹ ਦੇ ਇਕ ਮਾਮਲੇ ਦੀ ਤਫ਼ਤੀਸ਼ ਕਰਦੇ ਹੋਏ ਰਾਹੁਲ ਨੂੰ ਕਾਬੂ ਕੀਤਾ | ਖਰਲ ਨਿਵਾਸੀ ਰਾਹੁਲ ਕਰੀਬ 19 ਸਾਲਾਂ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਭਾਰਤ ਦੀਆਂ ਧੀਆਂ ਉਲੰਪਿਕ 'ਚ ਸੋਨ ਤਗਮੇ ਨਾਲ ਹਾਕੀ ਦਾ ਸੁਨਹਿਰੀ ਦੌਰ ਵਾਪਸ ਲਿਆਉਣਗੀਆਂ- ਸਵਿਤਾ ਪੂਨੀਆ

ਫ਼ਤਿਹਾਬਾਦ, 11 ਅਗਸਤ (ਹਰਬੰਸ ਸਿੰਘ ਮੰਡੇਰ)- ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਸਵਿਤਾ ਪੂਨੀਆ ਬੀਤੀ ਦੇਰ ਸਾਮ ਫ਼ਤਿਹਾਬਾਦ ਦੀ ਜਾਟ ਧਰਮਸ਼ਾਲਾ ਪਹੁੰਚੀ | ਇੱਥੇ ਪੁੱਜਣ 'ਤੇ ਸਮਾਜ ਸੇਵੀ ਸੰਸਥਾ ਜ਼ਿੰਦਗੀ ਦੇ ਪ੍ਰਧਾਨ ਹਰਦੀਪ ਸਿੰਘ ਦੇ ਸੱਦੇ 'ਤੇ ਵੱਡੀ ਗਿਣਤੀ ...

ਪੂਰੀ ਖ਼ਬਰ »

ਟਰੱਸਟ ਨੇ ਹਰ ਘਰ 'ਤੇ ਤਿਰੰਗਾ ਲਹਿਰਾਉਣ ਦੇ ਪ੍ਰੋਗਰਾਮ ਲਈ ਪ੍ਰਸ਼ਾਸਨ ਨੂੰ 11000 ਤਿਰੰਗੇ ਕੀਤੇ ਭੇਟ

ਸ਼ਾਹਬਾਦ ਮਾਰਕੰਡਾ, 11 ਅਗਸਤ (ਅਵਤਾਰ ਸਿੰਘ)-ਸੁਤੰਤਰਤਾ ਸੈਨਾਨੀ ਰਾਜਾ ਅਜੀਤ ਸਿੰਘ ਲਾਡਵਾਂ ਮੈਮੋਰੀਅਲ ਟਰੱਸਟ ਕੁਰੂਕਸ਼ੇਤਰ ਸਰਪ੍ਰਸਤ ਹਰਪਾਲ ਸਿੰਘ ਚੀਕਾ, ਚੇਅਰਮੈਨ ਲਖਵਿੰਦਰ ਪਾਲ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਗਰੋਵਰ ਅਤੇ ਮੈਂਬਰ ਰਾਜ ...

ਪੂਰੀ ਖ਼ਬਰ »

ਤਿਰੰਗਾ ਸਿਰਫ਼ ਉਨ੍ਹਾਂ ਖ਼ਪਤਕਾਰਾਂ ਨੂੰ ਨਿਰਧਾਰਤ ਦਰਾਂ 'ਤੇ ਦਿਓ ਜੋ ਰਾਸ਼ਨ ਡੀਪੂ 'ਤੇ ਆਪਣੀ ਮਰਜ਼ੀ ਨਾਲ ਝੰਡਾ ਖ਼ਰੀਦਦੇ ਹਨ-ਡਾਇਰੈਕਟਰ ਜਨਰਲ

ਸ਼ਾਹਬਾਦ ਮਾਰਕੰਡਾ, 11 ਅਗਸਤ (ਅਵਤਾਰ ਸਿੰਘ)-ਜ਼ਿਲ੍ਹਾ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਕੰਟਰੋਲਰ ਸੁਨੀਲ ਸ਼ਰਮਾ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਆਜ਼ਾਦੀ ਦੇ 75ਵੇਂ ਵਰ੍ਹੇ ਦੀ ਯਾਦ ਵਿਚ ਤਿਰੰਗਾ ਮੁਹਿੰਮ ਦਾ ਅੰਮਿ੍ਤ ਮਹਾਂਉਤਸਵ 13 ਤੋਂ 15 ਅਗਸਤ ਤੱਕ ...

ਪੂਰੀ ਖ਼ਬਰ »

ਧਾਨ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸੁਚੇਤ ਹੋਣ ਦੀ ਲੋੜ-ਡਾ: ਯਾਦਵਿੰਦਰ ਸਿੰਘ

ਰਤੀਆ, 11 ਜੁਲਾਈ (ਬੇਅੰਤ ਕੌਰ ਮੰਡੇਰ)- ਫ਼ਸਲਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਲਈ ਇੰਪੀਰੀਅਲ ਗਾਰਡਨ ਵਿਚ ਧਾਨੂਕਾ ਅੇੈਗਰੀਟੈਕ ਵਲੋਂ ਕਿਸਾਨ ਗੋਸ਼ਟੀ (ਜਾਗਰੂਕਤਾ ਕੈਂਪ) ਲਗਾਇਆ ਗਿਆ, ਜਿਸ ਵਿਚ ਡੀ. ਜੀ. ਐਮ. ਡਾ: ਯਾਦਵਿੰਦਰ ਸਿੰਘ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਮਜੀਠੀਆ ਖ਼ਿਲਾਫ਼ ਕੀਤਾ ਗਿਆ ਕੂੜ ਪ੍ਰਚਾਰ-ਬੀਬੀ ਜਗੀਰ ਕੌਰ

ਨਡਾਲਾ, 11 ਅਗਸਤ (ਮਾਨ)- ਡਰੱਗ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਹੱਕ ਤੇ ਸੱਚ ਦੀ ਜਿੱਤ ਹੋਈ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਜੀ.ਪੀ.ਸੀ. ਦੀ ਸਾਬਕਾ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ...

ਪੂਰੀ ਖ਼ਬਰ »

ਫੁਲਵਾੜੀ ਟੀਮ ਨਡਾਲਾ ਵਲੋਂ ਅਨਾਥ ਆਸ਼ਰਮ ਨੂੰ ਲੋੜੀਂਦਾ ਸਾਮਾਨ ਦਿੱਤਾ

ਬੇਗੋਵਾਲ 11 ਅਗਸਤ (ਸੁਖਜਿੰਦਰ ਸਿੰਘ)-ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਨਡਾਲਾ ਵਲੋਂ ਸਵੱਛਤਾ ਅਭਿਆਨ ਤੇ ਹਰਿਆਵਲ ਲਹਿਰ ਨੂੰ ਸਮਰਪਿਤ ਹੋ ਕੇ ਕੀਤੇ ਜਾ ਰਹੇ ਕਾਰਜਾਂ ਤੋਂ ਇਲਾਵਾ ਹੋਰ ਵੀ ਸਮਾਜ ਸੇਵਾ ਖੇਤਰ ਵਿਚ ਕਾਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਟੀਮ ਦੇ ...

ਪੂਰੀ ਖ਼ਬਰ »

ਡੀ.ਐਸ.ਪੀ. ਸ਼ੀਂਹਮਾਰ ਦੀ ਅਗਵਾਈ ਹੇਠ ਫਲੈਗ ਮਾਰਚ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਿੱਥੇ ਸਿਵਲ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਦਿਖਾਈ ਦੇ ਰਿਹਾ ਹੈ, ਉੱਥੇ ਪੁਲਿਸ-ਪ੍ਰਸ਼ਾਸਨ ਵਲੋਂ ਵੀ ਸਖ਼ਤੀ ਕਰਦਿਆਂ ਸੁਲਤਾਨਪੁਰ ਲੋਧੀ ਵਿਚ ਡੀ.ਐਸ.ਪੀ. ਮਨਪ੍ਰੀਤ ਸ਼ੀਂਹਮਾਰ ਦੀ ...

ਪੂਰੀ ਖ਼ਬਰ »

ਸਬਜ਼ੀ ਮੰਡੀ ਨੇੜਿਓਂ ਕੂੜੇ ਦੇ ਢੇਰ ਦੀ ਕੀਤੀ ਸਫ਼ਾਈ

ਭੁਲੱਥ, 11 ਅਗਸਤ (ਮੇਹਰ ਚੰਦ ਸਿੱਧੂ)- ਕਸਬਾ ਭੁਲੱਥ ਦੀ ਸਬਜ਼ੀ ਮੰਡੀ ਜੋ ਭੋਗਪੁਰ ਰੋਡ ਸ੍ਰੀ ਹਨੂਮਾਨ ਮੰਦਿਰ ਦੀ ਗਲੀ ਦੇ ਨਾਲ ਲਗਦੀ ਹੈ, ਜਿੱਥੇ ਕਿ ਕੂੜੇ ਦਾ ਲੱਗਾ ਢੇਰ ਸਬਜ਼ੀ ਮੰਡੀ ਆਉਣ ਜਾਣ ਵਾਲਿਆਂ ਨੂੰ ਤਾਂ ਮਾੜਾ ਲੱਗਦਾ ਹੀ ਸੀ, ਨਾਲ ਲਗਦੇ ਦੁਕਾਨਦਾਰ ਤੇ ...

ਪੂਰੀ ਖ਼ਬਰ »

ਆਰ.ਸੀ.ਐੱਫ. ਵਿਖੇ ਵਿਸ਼ਵ ਆਦਿ ਵਾਸੀ ਦਿਵਸ ਨੂੰ ਸਮਰਪਿਤ ਸਮਾਗਮ

ਹੁਸੈਨਪੁਰ, 11 ਅਗਸਤ (ਸੋਢੀ)-ਆਲ ਇੰਡੀਆ ਐਸ.ਸੀ.ਐਸ.ਟੀ. ਐਸੋਸੀਏਸ਼ਨ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਵਿਸ਼ਵ ਆਦਿ ਵਾਸੀ ਦਿਵਸ ਵਰਕਰ ਕਲੱਬ ਆਰ. ਸੀ. ਐੱਫ. ਵਿਖੇ ਮਨਾਇਆ ਗਿਆ | ਐਸੋਸੀਏਸ਼ਨ ਦੇ ਮੁੱਖ ਦਫ਼ਤਰ 'ਚ ਐਸੋਸੀਏਸ਼ਨ ਦੇ ਪ੍ਰਧਾਨ ਜੀਤ ਸਿੰਘ, ਜਨਰਲ ਸਕੱਤਰ ਸੋਹਨ ...

ਪੂਰੀ ਖ਼ਬਰ »

ਜਗਤਜੀਤ ਇੰਡਸਟਰੀ ਵਲੋਂ ਕਿਸਾਨਾਂ ਨੂੰ ਭੇਜੇ ਕਾਨੂੰਨੀ ਨੋਟਿਸ ਸੰਬੰਧੀ ਵਫ਼ਦ ਡੀ.ਐਸ.ਪੀ. ਭੁਲੱਥ ਨੂੰ ਮਿਲਿਆ

ਭੁਲੱਥ, 11 ਅਗਸਤ (ਮਨਜੀਤ ਸਿੰਘ ਰਤਨ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੀ ਅਗਵਾਈ ਹੇਠ ਵਫ਼ਦ ਭੁਲੱਥ ਦੇ ਡੀ.ਐਸ.ਪੀ. ਸੁਖਨਿੰਦਰ ਸਿੰਘ ਨੂੰ ਮਿਲਿਆ ਅਤੇ ਹੈਬਤਪੁਰ ਤੇ ਚੱਕੋਕੀ ਦੀਆਂ ਜ਼ਮੀਨਾਂ ਦਾ ਜੋ ਝਗੜਾ ਚੱਲ ...

ਪੂਰੀ ਖ਼ਬਰ »

ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)- ਬਿ੍ਟਿਸ਼ ਵਿਕਟੋਰੀਆ ਸਕੂਲ ਸੁਲਤਾਨਪੁਰ ਲੋਧੀ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਬਲਵਿੰਦਰ ਕੌਰ, ਪਰਮਿੰਦਰ ਕੌਰ ਤੇ ਰਮਨਦੀਪ ਕੌਰ ਦਾ ਪਿ੍ੰਸੀਪਲ ਸੁਨੀਤਾ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਸੰਬੰਧੀ ਨਾਇਬ ਤਹਿਸੀਲਦਾਰ ਵਲੋਂ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 11 ਅਗਸਤ (ਨਰੇਸ਼ ਹੈਪੀ, ਥਿੰਦ)-ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਸੁਤੰਤਰਤਾ ਦਿਵਸ ਮਨਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਕੂਲ ਮੁਖੀਆਂ ਦੀ ਇਕ ਜ਼ਰੂਰੀ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿਖੇ ਨਾਇਬ ਤਹਿਸੀਲਦਾਰ ਸੁਲਤਾਨਪੁਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX