ਤਾਜਾ ਖ਼ਬਰਾਂ


ਸਰਕਾਰੀ ਸਕੂਲ ਦੀ ਇਕ ਕੰਧ ਡਿੱਗੀ, ਛੱਤ ਤੋਂ ਡਿੱਗੇ ਸਕੂਲੀ ਸੱਤ ਬੱਚੇ ਹੋਏ ਜ਼ਖਮੀ
. . .  34 minutes ago
ਕਰਨਾਲ , 26 ਨਵੰਬਰ ( ਗੁਰਮੀਤ ਸਿੰਘ ਸੱਗੂ )-ਸਰਕਾਰੀ ਆਦਰਸ਼ ਸੰਸਕ੍ਰਿਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਛਤ ਦੀ ਚਾਰ ਦੀਵਾਰੀ ਦੀ ਇਕ ਕੰਧ ਉਸ ਸਮੇਂ ਡਿਗ ਗਈ ਜਦ ਸਕੂਲ ਦੇ ਬੱਚੇ ...
ਉੱਤਰ ਪ੍ਰਦੇਸ਼ : ਮੇਰਠ ਦੇ ਮੋਹੀਉਦੀਨਪੁਰ ਵਿਚ ਇੱਕ ਸ਼ੂਗਰ ਮਿੱਲ ਵਿਚ ਲੱਗੀ ਅੱਗ
. . .  42 minutes ago
ਡੇਰਾਬੱਸੀ ਤੋਂ 2 ਸਾਲ ਦਾ ਬੱਚਾ ਅਗਵਾ, 6 ਦਿਨ ਪਹਿਲਾਂ ਹੋਇਆ ਸੀ ਅਗਵਾ
. . .  about 1 hour ago
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ) - ਡੇਰਾਬੱਸੀ ਤੋਂ ਇਕ 2 ਸਾਲ ਦੇ ਬੱਚੇ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਬੀਤੀ 21 ਨਵੰਬਰ ਸ਼ਾਮ ਸਾਡੇ 4 ਵਜੇ ਇਕ ਵਿਅਕਤੀ ਬੱਚੇ ਨੂੰ ਪਾਰਕ ਵਿਚੋਂ ...
ਨਾਜਾਇਜ਼ ਹਥਿਆਰਾਂ ਦੀ ਫੈਕਟਰੀ ਫੜੀ, 4 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 26 ਨਵੰਬਰ - ਗਾਜ਼ੀਆਬਾਦ ਦੀ ਭੋਜਪੁਰ ਪੁਲਿਸ ਅਤੇ ਐਸ.ਓ.ਜੀ. ਗ੍ਰਾਮੀਣ ਗਾਜ਼ੀਆਬਾਦ ਨੇ ਗੈਰ-ਕਾਨੂੰਨੀ ਹਥਿਆਰ ਬਣਾਉਣ ਵਾਲੀ ਇਕ ਫੈਕਟਰੀ ਦਾ ਪਰਦਾਫਾਸ਼ ਕੀਤਾ ਹੈ । ਪੁਲਿਸ ਨੇ ਛਾਪਾ ਮਾਰ ਕੇ ...
ਪ੍ਰੋ. ਰਾਓ ਧਰੇਨਵਰ ਨੇ ਗੀਤਾਂ ਰਾਹੀਂ 'ਗੰਨ ਕਲਚਰ' ਪ੍ਰਮੋਟ ਕਰਨ ਵਾਲਿਆਂ ਖ਼ਿਲਾਫ਼ ਖੋਲ੍ਹਿਆ ਮੋਰਚਾ
. . .  about 3 hours ago
ਜ਼ੀਰਕਪੁਰ, 26 ਨਵੰਬਰ (ਹੈਪੀ ਪੰਡਵਾਲਾ)-ਕਰਨਾਟਕ ਰਾਜ ਨਾਲ ਸੰਬੰਧਿਤ ਅਤੇ ਚੰਡੀਗੜ੍ਹ 'ਚ ਸਿੱਖਿਆ ਪ੍ਰਦਾਨ ਕਰ ਰਹੇ ਪੰਡਿਤ ਪ੍ਰੋ. ਰਾਓ ਧਰੇਨਵਰ ਨੇ ਅੱਜ ਜ਼ੀਰਕਪੁਰ ਦੀਆਂ ਸੜਕਾਂ 'ਤੇ ਹੱਥਾਂ 'ਚ ਬੋਰਡ ਫੜ ਕੇ ਗੀਤਾਂ ਰਾਹੀਂ ਗੰਨ ਕਲਚਰ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਨੂੰ ਲਾਹਨਤਾਂ...
ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਅਕਾਲ ਤਖ਼ਤ ਸਕੱਤਰੇਤ ਪੁੱਜੇ
. . .  about 3 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵਲੋਂ ਬੀਤੇ ਦਿਨ ਪੰਥ ਚੋਂ ਛੇਕੇ ਗਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੋਹਰ ਇਸ ਹੁਕਮਨਾਮੇ ਦੇ ਵਿਰੁੱਧ ਆਪਣੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹਨ। ਪ੍ਰਾਪਤ ਵੇਰਵਿਆਂ...
ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਨਵੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਦੇ 35 ਜ਼ਿਲ੍ਹਾ ਸਿੱਖਿਆ ਅਫਸਰਾਂ/ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ...
ਕਿਸਾਨਾਂ ਵਲੋਂ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ
. . .  about 3 hours ago
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)-ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੇ ਬਾਹਰ ਇਕੱਠੇ ਹੋਏ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮੁਹਾਲੀ ਚੰਡੀਗੜ੍ਹ ਦੀ ਸਾਂਝੀ ਸਰਹੱਦ ਉੱਤੇ ਰਾਜਪਾਲ...
ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਪੁਣੇ 'ਚ ਦਿਹਾਂਤ
. . .  about 3 hours ago
ਪੁਣੇ, 26 ਨਵੰਬਰ-ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਅੱਜ ਪੁਣੇ 'ਚ ਦਿਹਾਂਤ ਹੋ ਗਿਆ।ਉਹ ਪਿਛਲੇ ਕਈ ਦਿਨਾਂ ਤੋਂ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਦਾਖ਼ਲ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ 'ਤੇ 2 ਪਲਟੂਨ ਪੁਲਾਂ ਦਾ ਰੱਖਿਆ ਨੀਂਹ ਪੱਥਰ
. . .  about 4 hours ago
ਗੱਗੋਮਾਹਲ, ਅਜਨਾਲਾ, 26 ਨਵੰਬਰ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ ‘ਚ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਦੀ ਦਹਾਕਿਆਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰੀ ਕਰਦਿਆਂ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ, ਖੇਤੀਬਾੜੀ ਅਤੇ ਐਨ.ਆਰ.ਆਈ ਮਾਮਲਿਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 26 ਨਵੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ 'ਤੇ ਸਥਾਨਕ ਨਾਮ ਚਰਚਾ ਘਰ ਨੇੜੇ ਹੋਏ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।ਇਹ ਹਾਦਸਾ ਉਸ ਸਮੇਂ ਹੋਇਆ...
ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਰਾਜਪਾਲ ਪੰਜਾਬ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 5 hours ago
ਚੰਡੀਗੜ੍ਹ, 26 ਨਵੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਖਰੀ ਵਿਧਾਨ ਸਭਾ ਦੇ ਮੁੱਦੇ 'ਤੇ ਪੰਜਾਬ ਦੇ ਰਾਜਪਾਲ ਨੂੰ ਮਿਲੇ। ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਵੀ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
. . .  about 5 hours ago
ਚੰਡੀਗੜ੍ਹ 26 ਨਵੰਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਮਿਊਂਸਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਪੀ.ਐਸ.ਪੀ.ਸੀ.ਐਲ. ਵਲੋਂ ਭਰਤੀ ਕੀਤੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ...।
ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਸਿੱਖ ਪੰਥ ਵਿਚੋਂ ਖ਼ਾਰਜ, ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਲਾਈ ਧਾਰਮਿਕ ਤਨਖਾਹ
. . .  about 4 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ...
ਜੇਕਰ ਭਾਰਤ ਏਸ਼ੀਆ ਕੱਪ 'ਚ ਨਹੀਂ ਆਉਂਦਾ ਤਾਂ ਪਾਕਿਸਤਾਨ ਵੀ 2023 ਵਿਸ਼ਵ ਕੱਪ 'ਚ ਨਹੀਂ ਜਾਵੇਗਾ ਭਾਰਤ- ਰਮੀਜ਼ ਰਾਜਾ
. . .  about 5 hours ago
ਇਸਲਾਮਾਬਾਦ, 26 ਨਵੰਬਰ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਚੇਅਰਮੈਨ ਰਮੀਜ਼ ਰਾਜਾ ਨੇ ਕਿਹਾ ਹੈ ਕਿ ਜੇਕਰ ਭਾਰਤ ਅਗਲੇ ਸਾਲ ਪਾਕਿਸਤਾਨ 'ਚ ਹੋਣ ਵਾਲੇ ਏਸ਼ੀਆ ਕੱਪ ਤੋਂ ਬਾਹਰ ਹੋਣ ਦੀ ਚੋਣ...
ਡੀ.ਜੀ.ਪੀ. ਪੰਜਾਬ ਵਲੋਂ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ
. . .  about 4 hours ago
ਚੰਡੀਗੜ੍ਹ, 26 ਨਵੰਬਰ-ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਰਿਆਂ ਨੂੰ ਅਗਲੇ 72 ਘੰਟਿਆਂ ਵਿਚ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼...
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ
. . .  about 5 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗਰੂ ਤੇਗ ਬਹਾਦਰ ਸਾਹਿਬ ਦੇ 28 ਨਵੰਬਰ ਨੂੰ ਆ ਰਹੇ ਸ਼ਹੀਦੀ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ...
ਸੜਕ ਹਾਦਸੇ 'ਚ ਦੋ ਚਚੇਰੇ ਭਰਾਵਾਂ ਦੀ ਮੌਤ
. . .  about 6 hours ago
ਲੌਂਗੋਵਾਲ, 26 ਨਵੰਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਕਸਬੇ ਦੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਹਾਕਮ ਸਿੰਘ ਅਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਦੋਵੇਂ ਵਾਸੀ ਪਿੰਡੀ ਬਟੁਹਾ‌...
ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ
. . .  about 2 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਵਿਨੈ ਕੁਮਾਰ ਉਮਰ 28 ਸਾਲ ਪੁੱਤਰ ਲੇਖ ਰਾਜ ਵਾਸੀ ਗਿੱਲ ਰੋਡ ਲੁਧਿਆਣਾ ਆਪਣੇ ਚਾਚਾ ਹਰੀਸ਼ ਕੁਮਾਰ ਪੁੱਤਰ ਚਿਮਨ ਲਾਲ ਮਹੱਲਾ ਕਸ਼ਮੀਰੀਆਂ ਵਾਲਾ ਕੋਟਕਪੂਰਾ ਵਿਖੇ ਆਇਆ...
ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ
. . .  about 6 hours ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਲੰਬਾ ਅਰਸਾ ਸੇਵਾਵਾਂ ਨਿਭਾਉਣ ਤੋਂ ਬਾਅਦ ਬੀਤੇ ਦਿਨੀਂ ਸੇਵਾ ਮੁਕਤ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅੱਜ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਉਨ੍ਹਾਂ...
ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 7 hours ago
ਫ਼ਰੀਦਕੋਟ, 26 ਨਵੰਬਰ (ਜਸਵੰਤ ਸਿੰਘ ਪੁਰਬਾ)-ਨਵੀਨ ਕੁਮਾਰ ਪੁੱਤਰ ਵੀਰ ਸਿੰਘ ਵਾਸੀ ਅਜੀਤ ਸਿੰਘ ਨਗਰ ਮੋਗਾ ਜੋ ਕਿ ਜੇਲ੍ਹ ਐਕਟ ਤਹਿਤ ਫ਼ਰੀਦਕੋਟ ਦੀ ਮਾਡਰਨ ਜੇਲ 'ਚ ਬੰਦ ਸੀ, ਫ਼ਰੀਦਕੋਟ ਦੀ ਅਦਾਲਤ 'ਚ ਪੇਸ਼ੀ ਲਈ...
ਭਾਰਤ-ਪਾਕਿ ਸਰਹੱਦ ਨੇੜਿਓਂ ਮਿਲਿਆ ਪਾਕਿਸਤਾਨੀ ਗੁਬਾਰਾ
. . .  about 7 hours ago
ਗੁਰੂ ਹਰਸਹਾਏ 26 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਜ਼ਦੀਕ ਪੈਂਦੀ ਬੀ.ਐਸ.ਐਫ. ਦੀ ਚੌਂਕੀ ਵਿਖੇ ਬੀਤੀ ਰਾਤ ਕਰੀਬ 2:30 ਵਜੇ ਬੀ.ਐਸ.ਐਫ. 160 ਬਟਾਲੀਅਨ ਦੇ ਜਵਾਨਾਂ ਵਲੋਂ ਬੀ.ਐਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ...
ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਲਈ ਹੋਇਆ ਰਵਾਨਾ
. . .  about 7 hours ago
ਓਠੀਆਂ, 26 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨੀ ਹੱਕੀ ਮੰਗਾਂ ਲਈ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਅੱਜ ਬੱਸਾਂ ਰਾਹੀਂ ਕਿਸਾਨਾਂ ਦਾ ਕਾਫ਼ਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ...
ਸਾਬਕਾ ਉਪ ਮੁਖ ਮੰਤਰੀ ਸੋਨੀ ਵਿਜੀਲੈਂਸ ਮੂਹਰੇ ਨਹੀਂ ਹੋਏ ਪੇਸ਼, ਨਾਸਾਜ ਸਿਹਤ ਦਾ ਦਿੱਤਾ ਹਵਾਲਾ
. . .  about 7 hours ago
ਅੰਮ੍ਰਿਤਸਰ, 26 ਨਵੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ, ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਵਿਜੀਲੈਂਸ ਵਲੋਂ ਸੰਮਨ ਜ਼ਾਰੀ ਕੀਤੇ ਗਏ ਸਨ ਅਤੇ 26 ਨਵੰਬਰ ਨੂੰ ਵਿਜੀਲੈਂਸ ਦਫਤਰ ਅੰਮ੍ਰਿਤਸਰ...
ਮਨੁੱਖਤਾ ਨੂੰ ਖ਼ਤਰਾ ਹੈ ਅੱਤਵਾਦ-26/11 ਅੱਤਵਾਦੀ ਹਮਲੇ ਦੀ ਬਰਸੀ 'ਤੇ ਜੈਸ਼ੰਕਰ
. . .  about 8 hours ago
ਨਵੀਂ ਦਿੱਲੀ, 26 ਨਵੰਬਰ-26/11 ਮੁੰਬਈ ਅੱਤਵਾਦੀ ਹਮਲੇ ਦੀ ਬਰਸੀ 'ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਨੂੰ ਖ਼ਤਰਾ ਹੈ। ਅੱਜ 26/11 ਨੂੰ ਵਿਸ਼ਵ ਆਪਣੇ ਪੀੜਤਾਂ ਨੂੰ ਯਾਦ ਕਰਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ 'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਜਪਾ ਆਗੂ ਫਤਹਿਜੰਗ ਸਿੰਘ ਬਾਜਵਾ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਸੰਬੰਧੀ ਤਿਰੰਗਾ ਯਾਤਰਾ ਕੱਢੀ

ਬਟਾਲਾ, 14 ਅਗਸਤ (ਕਾਹਲੋਂ)-ਵਿਧਾਨ ਸਭਾ ਹਲਕਾ ਕਾਦੀਆਂ ਵਿਖੇ ਆਜ਼ਾਦੀ ਦੀ 75ਵੀਂ ਵਰੇਗੰਢ 'ਤੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਹਰ ਘਰ ਤਿਰੰਗਾ ਮੁਹਿੰਮ ਤਹਿਤ ਭਾਜਪਾ ਆਗੂ ਤੇ ਸਾ: ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਤਿਰੰਗਾ ਯਾਤਰਾ ਕੱਢੀ ਗਈ | ਇਸ ਮੌਕੇ ਸ: ਬਾਜਵਾ ਨੇ ਆਜ਼ਾਦੀ ਦੀ 75ਵੀਂ ਵਰੇਗੰਢ ਦੀ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਘਰ-ਘਰ ਤਿਰੰਗਾ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਲੋਕਾਂ ਨੇ ਇਸ ਤਿਰੰਗਾ ਮੁਹਿੰਮ ਵਿਚ ਹਿੱਸਾ ਲੈ ਕੇ ਆਜ਼ਾਦੀ ਦੀ ਵਰੇਗੰਢ ਮਨਾਈ ਜਾ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ 15 ਅਗਸਤ 'ਤੇ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਇਆ ਜਾਵੇ | ਇਸ ਮੌਕੇ ਸ: ਬਾਜਵਾ ਦੇ ਨਾਲ ਡਾ. ਕਮਲ ਜੋਤੀ, ਡਾ. ਛਾਬੜਾ, ਅੰਕਿਤ ਭਾਟੀਆ, ਬਲਵਿੰਦਰ ਸਿੰਘ ਭਿੰਦਾ, ਅੰਗਰੇਜ਼ ਸਿੰਘ, ਨਵਨੀਤ ਵਿੱਜ, ਗੁਰਮੀਤ ਸਿੰਘ, ਮਲਕੀਤ ਸਿੰਘ ਚੌੜੇ, ਗੋਰੀ ਖੋਸਲਾ, ਮਿੰਟਾ ਢਪੱਈ, ਹਿੰਮਤ ਸਿੰਘ, ਜਸਬੀਰ ਸਿੰਘ, ਸਾਬੀ ਮਹੇਸ਼ ਡੋਗਰ ਆਦਿ ਹਾਜ਼ਰ ਸਨ |

ਸਨਾਤਨ ਜਾਗਰਣ ਮੰਚ ਦੀ ਤਿਰੰਗਾ ਯਾਤਰਾ ਨੇ ਸ਼ਹਿਰ ਅੰਦਰ ਦੇਸ਼ ਭਗਤੀ ਦਾ ਬਣਾਇਆ ਮਾਹੌਲ

ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)-ਸਨਾਤਨ ਜਾਗਰਣ ਮੰਚ ਵਲੋਂ ਸ਼ਹਿਰ ਅੰਦਰ ਤਿਰੰਗਾ ਯਾਤਰਾ ਕੱਢੀ ਗਈ | ਇਸ ਤਿਰੰਗਾ ਯਾਤਰਾ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਸਿਆਸੀ ਮਤਭੇਦ ਭੁਲਾ ਕੇ ਸ਼ਾਮਿਲ ਹੋਏ, ਜਿਨ੍ਹਾਂ ਵਿਚ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ...

ਪੂਰੀ ਖ਼ਬਰ »

ਧਾਰੀਵਾਲ ਭੋਜਾ 'ਚ 232 ਲਾਭਪਾਤਰੀਆਂ ਨੂੰ ਕਣਕ ਵੰਡੀ

ਡੇਹਰੀਵਾਲ ਦਰੋਗਾ, 14 ਅਗਸਤ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਅਧੀਨ ਆਉਂਦੇ ਪਿੰਡ ਧਾਰੀਵਾਲ ਭੋਜਾ ਵਿਚ 232 ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਸਬੰਧੀ ਯੂਥ ਬਲਾਕ ਪ੍ਰਧਾਨ ਦਿਨੇਸ਼ ਬਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਆਟਾ-ਦਾਲ ...

ਪੂਰੀ ਖ਼ਬਰ »

ਵਤਨ ਨਾਲ ਮੁਹੱਬਤ ਅਤੇ ਵਫ਼ਾਦਾਰੀ ਹਰ ਮੁਸਲਮਾਨ ਦੇ ਇਮਾਨ ਦਾ ਹਿੱਸਾ ਹੈ : ਜਮਾਤ ਅਹਿਮਦੀਆ

ਕਾਦੀਆਂ, 14 ਅਗਸਤ (ਯਾਦਵਿੰਦਰ ਸਿੰਘ)-ਅੱਜ ਅਹਿਮਦੀਆ ਮੁਸਲਿਮ ਜਮਾਤ ਕਾਦੀਆਂ ਵਲੋਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਜਮਾਤ ਦੇ ਅਹੁਦੇਦਾਰਾਂ ਨੇ ਸਾਰੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਭਾਰਤ ...

ਪੂਰੀ ਖ਼ਬਰ »

ਸੇਂਟ ਸੋਲਜਰ ਮਾਡਰਨ ਸਕੂਲ ਵਿਚ ਮਨਾਇਆ 75ਵਾਂ ਆਜ਼ਾਦੀ ਦਿਵਸ

ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਦੇ ਵਿਦਿਆਰਥੀਆਂ ਦੁਆਰਾ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਨੇ ਪੂਰੇ ਸਕੂਲ ਨੂੰ ਤਿਰੰਗੇ ਅਤੇ ਰੰਗ-ਬਰੰਗੇ ਗੁਬਾਰਿਆਂ ਨਾਲ ਸਜਾਇਆ ਅਤੇ ਮੈਡਮ ਸੋਨੀਆਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਿਖੇ ਬਲਬੀਰ ਸਿੰਘ ਪੰਨੂੰ ਦੀ ਅਗਵਾਈ 'ਚ ਕੱਢੀ ਤਿਰੰਗਾ ਯਾਤਰਾ

ਫਤਹਿਗੜ੍ਹ ਚੂੜੀਆਂ, 14 ਅਗਸਤ (ਐਮ.ਐਸ. ਫੁੱਲ, ਹਰਜਿੰਦਰ ਸਿੰਘ ਖਹਿਰਾ)-ਆਜ਼ਾਦੀ ਦੀ 75ਵੀਂ ਵਰੇਗੰਢ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੇ ਸੱਦੇ 'ਤੇ ਫਤਹਿਗੜ੍ਹ ਚੂੜੀਆਂ ਵਿਖੇ ਹਲਕਾ ਇੰਚਾਰਜ ਬਲਬੀਬ ਸਿੰਘ ਪੰਨੂੰ ਦੀ ਅਗਵਾਈ 'ਚ ਵਿਸ਼ਾਲ ਤਿਰੰਗਾ ਯਾਤਰਾ ਕੱਢੀ ਗਈ | ਇਸ ...

ਪੂਰੀ ਖ਼ਬਰ »

ਪਿੰਡ ਛੀਨਾ ਦੇ ਪੰਚ ਹੀਰਾ ਸਿੰਘ ਡਾਇਰੈਕਟਰ ਵਲੋਂ ਮੁਅੱਤਲ

ਬਟਾਲਾ, 14 ਅਗਸਤ (ਬੁੱਟਰ)-ਨੈਸ਼ਨਲ ਐਵਾਰਡੀ ਗ੍ਰਾਮ ਪੰਚਾਇਤ ਛੀਨਾ ਦੇ ਪੰਚ ਹੀਰਾ ਸਿੰਘ ਨੂੰ ਪੰਚਾਇਤ ਵਲੋਂ ਬੁਲਾਈਆਂ ਮੀਟਿੰਗ 'ਚ ਪਿਛਲੇ ਲੰਮੇ ਸਮੇਂ ਤੋਂ ਬਿਨਾਂ ਕਾਰਨ ਦੱਸੇ ਗੈਰ ਹਾਜ਼ਰ ਰਹਿਣ ਕਰਕੇ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਲੋਂ ਮੁਅੱਤਲ ਕਰ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਕੀਤਾ ਸਵਾਗਤ

ਬਟਾਲਾ, 14 ਅਗਸਤ (ਕਾਹਲੋਂ)-ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੂੰ ਜ਼ਮਾਨਤ ਮਿਲਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸ: ਮਜੀਠੀਆ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »

ਨਹਿਰ ਵਿਚ ਡੁੱਬਣ ਨਾਲ ਮਹਿਲਾ ਦੀ ਮੌਤ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਸਥਾਨਕ ਕਸਬੇ 'ਚੋਂ ਲੰਘਦੀ ਅੱਪਰਬਾਰੀ ਦੋਆਬ ਨਹਿਰ ਵਿਚ ਇਕ ਮਹਿਲਾ ਦੀ ਡੁੱਬਣ ਨਾਲ ਮੌਤ ਹੋ ਗਈ | ਇਸ ਸਬੰਧ ਵਿਚ ਮਿ੍ਤਕ ਚਾਂਦਨੀ ਪਤਨੀ ਵਿੱਕੀ ਵਾਸੀ ਰਾਜੀਵ ਕਲੋਨੀ ਧਾਰੀਵਾਲ ਦੀ ਭੈਣ ਰਿਕੀ ਨੇ ਪੁਲਿਸ ਨੂੰ ਦੱਸਿਆ ਕਿ ਮੇਰੀ ਭੈਣ ਅਤੇ ...

ਪੂਰੀ ਖ਼ਬਰ »

ਉਮੀਦ ਫਾਉਂਡੇਸ਼ਨ ਵਲੋਂ ਖੂਨਦਾਨ ਕੈਂਪ ਅੱਜ : ਸੁਰੇਸ਼ ਭਾਟੀਆ

ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਉਮੀਦ ਫਾਉਂਡੇਸ਼ਨ ਬਟਾਲਾ ਵਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਫਾਉਂਡੇਸ਼ਨ ਦੇ ਚੇਅਰਮੈਨ ਵਕੀਲ ਸੁਰੇਸ਼ ਭਾਟੀਆ ਤੇ ਸਰਪ੍ਰਸਤ ਰਮੇਸ਼ ਅਗਰਵਾਲ ਨੇ ਦੱਸਿਆ ਕਿ ਇਹ ਕੈਂਪ ਸਥਾਨਕ ...

ਪੂਰੀ ਖ਼ਬਰ »

ਕੁਲਦੀਪ ਹਸਪਤਾਲ ਵਿਖੇ ਘੱਟ ਰੇਟਾਂ 'ਤੇ ਆਪ੍ਰੇਸ਼ਨ ਅਤੇ ਇਲਾਜ ਕੀਤੇ ਜਾਣਗੇ : ਨਰੇਸ਼/ਡਾ. ਸਕੀਲ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਸਥਾਨਕ ਕਲਿਆਣਪੁਰ ਮੋੜ 'ਤੇ ਸਥਿਤ ਕੁਲਦੀਪ ਹਸਪਤਾਲ ਵਿਖੇ ਘੱਟ ਰੇਟਾਂ 'ਤੇ ਅਪਰੇਸਨ ਕੀਤੇ ਜਾਇਆ ਕਰਨਗੇ | ਇਸ ਗੱਲ ਦਾ ਪ੍ਰਗਟਾਵਾ ਹਸਪਤਾਲ ਦੇ ਪ੍ਰਬੰਧਕ ਨਰੇਸ਼ ਕੁਮਾਰ ਜਫ਼ਰਵਾਲ ਅਤੇ ਮੁੱਖ ਡਾਕਟਰ ਕਸੀਲ ਅਹਿਮਦ (ਐਮ.ਡੀ.) ਨੇ ਕੀਤਾ | ...

ਪੂਰੀ ਖ਼ਬਰ »

ਅਮਨਦੀਪ ਸਿੰਘ ਕਾਹਲੋਂ ਸਤਕੋਹਾ ਨੂੰ ਕਾਂਗਰਸ ਵਲੋਂ ਹਲਕਾ ਬਟਾਲਾ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਰਾਜਾ ਵੜਿੰਗ ਦਾ ਧੰਨਵਾਦ

ਨੌਸ਼ਹਿਰਾ ਮੱਝਾ ਸਿੰਘ, 14 ਅਗਸਤ (ਤਰਾਨਾ)-ਨਜ਼ਦੀਕੀ ਪਿੰਡ ਸਤਕੋਹਾ ਵਿਖੇ ਕਾਂਗਰਸੀ ਸਰਗਰਮ ਵਰਕਰਾਂ ਦੀ ਇਕੱਤਰਤਾ ਸੀਨੀਅਰ ਕਾਂਗਰਸੀ ਆਗੂ ਤੇ ਡਾਇਰੈਕਟਰ ਸ਼ੂਗਰਫੈੱਡ ਪੰਜਾਬ ਸ: ਗੁਰਵਿੰਦਰਪਾਲ ਸਿੰਘ ਵਿੱਕੀ ਕਾਹਲੋਂ ਸਤਕੋਹਾ ਦੀ ਪ੍ਰਧਾਨਗੀ ਹੇਠ ਹੋਈ ਜਿਸ, ਜਿਸ ...

ਪੂਰੀ ਖ਼ਬਰ »

ਹਲਕਾ ਫਤਹਿਗੜ੍ਹ ਚੂੜੀਆਂ ਆਪ ਇੰਚਾਰਜ ਪੰਨੂੰ ਦੀ ਅਗਵਾਈ 'ਚ ਸੰਤੁਸ਼ਟ : ਬਾਬਾ ਬਲਜਿੰਦਰ ਸਿੰਘ ਬੱਲਾ ਨਾਮਧਾਰੀ

ਕਾਲਾ ਅਫਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਗਵਾਈ ਕਰ ਰਹੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਦੀ ਅਗਵਾਈ ਤੋਂ ਹਲਕੇ ਦੇ ਲੋਕ ਸੰਤੁਸ਼ਟ ਹਨ |¢ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਬਾਬਾ ...

ਪੂਰੀ ਖ਼ਬਰ »

ਭਾਜਪਾ ਆਗੂ ਲੂਥਰਾ ਨੇ ਹਰ ਘਰ ਤਿਰੰਗਾ ਮੁਹਿੰਮ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਬਟਾਲਾ, 14 ਅਗਸਤ (ਕਾਹਲੋਂ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾ ਮਨਾਉਣਾ ਇਕ ਉਤਸ਼ਾਹੀ ਮੁਹਿੰਮ ਹੈ, ਜੋ ਹਰ ਭਾਰਤੀ ਨੂੰ ਆਜ਼ਾਦੀ ਦੇ 75ਵੀਂ ਵਰੇਗੰਢ ਮਨਾਉਣ ਲਈ ਉਤਸ਼ਾਹਿਤ ਕਰਦੀ ਹੈ | ਇਹ ਪ੍ਰਗਟਾਵਾ ਭਾਰਤੀ ਜਨਤਾ ਦੇ ਆਗੂ ਭੂਸ਼ਨ ਲੂਥਰਾ ਨੇ ਹਰ ਘਰ ...

ਪੂਰੀ ਖ਼ਬਰ »

ਪ੍ਰੇਮ ਪਬਲਿਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਬੱੁਟਰ)-ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਪਿ੍ੰ. ਤਜਿੰਦਰ ਸਿੰਘ ਪਦਮ ਦੀ ਅਗਵਾਈ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਸਕਿੱਟ, ਕੋਰੀਓਗ੍ਰਾਫ਼ੀ ਪੇਸ਼ ਕੀਤੀ | ਪਿ੍ੰ. ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦੇ ਚੋਰ ਨੰੂ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਮੇਹਰ ਚੰਦ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਚੋਰੀ ਕਰਦੇ ਇਕ ਚੋਰ ਨੰੂ ਸਥਾਨਿਕ ਦੁਕਾਨਦਾਰਾਂ ਤੇ ਮੁਹੱਲਾ ਵਾਸੀਆਂ ਵਲੋਂ ਮੌਕੇ 'ਤੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਚ ਆਜ਼ਾਦੀ ਦਿਵਸ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਸੁਤੰਤਰਤਾ ਦਿਵਸ ਮÏਕੇ ਸਥਾਨਕ ਡਾ. ਐੱਮ.ਆਰ.ਅੱੈਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਇਕ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਇਸ ਮÏਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾ ਕੇ ਸ਼ਹੀਦਾਂ ਨੂੰ ਯਾਦ ਕੀਤਾ | ਸਮਾਗਮ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਹਰਜੀਤ ਸਿੰਘ ਨੇ ਲੱਭਿਆ ਪਰਸ ਮਾਲਕ ਨੂੰ ਕੀਤਾ ਵਾਪਸ

ਬਟਾਲਾ, 14 ਅਗਸਤ (ਕਾਹਲੋਂ)-ਇਮਾਨਦਾਰ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਲੱਭਿਆ ਪਰਸ ਮਾਲਕ ਨੂੰ ਵਾਪਸ ਕੀਤਾ | ਸਬ ਇੰਸਪੈਕਟਰ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਹੌਲਦਾਰ ਸੁਖਦੇਵ ਸਿੰਘ ਨਾਲ ਗਾਂਧੀ ਚੌਕ ਵਿਖੇ ਡਿਊਟੀ ਕਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ : ਅਕਾਲੀ ਆਗੂ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਦੀ ਸਥਾਪਨਾ ਲਈ ਅਨੇਕਾਂ ਜੁਝਾਰੂਆਂ ਨੇ ਕੁਰਬਾਨੀ ਦੇ ਕੇ ਇਸ ਨੂੰ ਹੋਂਦ ਵਿਚ ਲਿਆਂਦਾ | ਸਮੇਂ-ਸਮੇਂ 'ਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਗਤੀਵਿਧੀਆਂ ਚੱਲਣਗੀਆਂ : ਲਾਲੀ/ਕੰਗ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਪਾਰਟੀ ਅੰਦਰ ਬਣਦਾ ਯੋਗ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਗੱਲ ਨੂੰ ਲੈ ਕੇ ਸਾਬਕਾ ਉੱਪ ਚੇਅਰਮੈਨ ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਦਲਜੀਤ ਕੌਰ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਵਿਅਕਤੀ ਦੀ ਗਿ੍ਫ਼ਤਾਰੀ ਨੰੂ ਲੈ ਕੇ ਸੰਘਰਸ਼ਸ਼ੀਲ ਮੰਚ ਵਲੋਂ ਥਾਣਾ ਸਿਟੀ ਦੇ ਘਿਰਾਓ ਦਾ ਐਲਾਨ

ਗੁਰਦਾਸਪੁਰ, 14 ਅਗਸਤ (ਆਰਿਫ਼)-ਗੁਰਦਾਸਪੁਰ ਸ਼ਹਿਰ ਅੰਦਰ ਔਰਤਾਂ ਤੇ ਨਬਾਲਗ ਲੜਕੀਆਂ ਦੀ ਸੁਰੱਖਿਆ ਨੰੂ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਮੂਹ ਸੰਘਰਸ਼ਸ਼ੀਲ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ 18 ਅਗਸਤ ਨੰੂ ਥਾਣਾ ਸਿਟੀ ਦੇ ਘਿਰਾਓ ਦਾ ਐਲਾਨ ...

ਪੂਰੀ ਖ਼ਬਰ »

ਅੱਜ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਤਿਰੰਗਾ

ਗੁਰਦਾਸਪੁਰ, 14 ਅਗਸਤ (ਆਰਿਫ਼/ਭਾਗਦੀਪ ਸਿੰਘ)-ਅੱਜ 15 ਅਗਸਤ ਨੂੰ ਸਥਾਨਿਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਸਰਕਾਰੀ ਕਾਲਜ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਅਗਸਤ (ਆਰਿਫ਼)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਪਿੰ੍ਰਸੀਪਲ ਊਸ਼ਾ ਸ਼ਰਮਾ ਤੇ ਡਾਇਰੈਕਟਰ ਅਮਨਦੀਪ ਸਿੰਘ ਤੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਇੱਥੋਂ ਨਜ਼ਦੀਕ ਗੁਰੂ ਨਾਨਕ ਦੇਵ ਨੈਸ਼ਨਲ ਅਕੈਡਮੀ ਬਾਂਗੋਵਾਣੀ ਵਿਖੇ ਆਜ਼ਾਦੀ ਦਿਹਾੜ੍ਹਾ ਮਨਾਇਆ ਗਿਆ | ਇਸ ਸਬੰਧ ਵਿਚ ਪ੍ਰਬੰਧਕੀ ਕਮੇਟੀ ਪ੍ਰਧਾਨ ਕੁਲਦੀਪ ਕੌਰ, ਮੀਤ ਪ੍ਰਧਾਨ ਅਮਰਦੀਪ ਸਿੰਘ ਅਤੇ ਪਿ੍ੰਸੀਪਲ ਰਾਜਦੀਪ ਕੌਰ ਨੇ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਨੇ ਉਤਸ਼ਾਹ ਨਾਲ ਲਹਿਰਾਏ ਤਿਰੰਗੇ

ਗੁਰਦਾਸਪੁਰ, 14 ਅਗਸਤ (ਆਰਿਫ਼)-ਹਰ ਘਰ ਤਿਰੰਗਾ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਵਲੋਂ ਉਤਸ਼ਾਹ ਨਾਲ ਰਾਸ਼ਟਰੀ ਤਿਰੰਗੇ ਲਹਿਰਾਏ ਗਏ | ਇਸ ਮੌਕੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ 13 ਤੋਂ 15 ਅਗਸਤ ਤੱਕ ਹਰ ਘਰ ...

ਪੂਰੀ ਖ਼ਬਰ »

ਸੜਕ ਦੀ ਮਾੜੀ ਹਾਲਤ ਨੰੂ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਦੋਰਾਂਗਲਾ, 14 ਅਗਸਤ (ਚੱਕਰਾਜਾ)-ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਨੰਗਲ ਡਾਲਾ ਵਿਖੇ ਹੋਈ | ਇਸ ਮੌਕੇ ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਦੋਰਾਂਗਲਾ ਤੋਂ ਗੁਰਦਾਸਪੁਰ ਟਾਹਲੀ ਸਾਹਿਬ ਗਾਹਲੜੀ ਅਤੇ ਡੇਰਾ ਬਾਬਾ ਨਾਨਕ ਨੰੂ ਜਾਂਦੀ ਸੜਕ ਜਿਸ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਰ 'ਚ 15ਵਾਂ ਆਜ਼ਾਦੀ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 14 ਅਗਸਤ (ਹਰਜਿੰਦਰ ਸਿੰਘ ਖਹਿਰਾ)-ਸਰਸਵਤੀ ਵਿਦਿਆ ਮੰਦਿਰ ਸਕੂਲ ਰੇਲਵੇ ਰੋਡ ਫਤਹਿਗੜ੍ਹ ਚੂੜੀਆਂ ਵਿਚ ਆਜ਼ਾਦੀ ਦਿਵਸ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਅਧਿਆਪਕਾਂ ਅਤੇ ਬੱਚਿਆਂ ਵਲੋਂ ਸਕੂਲ ਦੇ ਪੰਡਾਲ ਵਿਚ ਆਜ਼ਾਦੀ ਦਿਵਸ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਦੀਨਾਨਗਰ ਵਿਖੇ ਕੱਢੀ ਤਿਰੰਗਾ ਰੈਲੀ

ਦੀਨਾਨਗਰ, 14 ਅਗਸਤ (ਸ਼ਰਮਾ/ਸੰਧੂ/ਸੋਢੀ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਅੰਦਰ ਤਿਰੰਗਾ ਰੈਲੀ ਕੱਢੀ ਗਈ | ਇਸ ਮੌਕੇ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਹ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਦੀ ਹੋਈ ਮੀਟਿੰਗ

ਬਟਾਲਾ, 14 ਅਗਸਤ (ਬੁੱਟਰ)-ਪੰਜਾਬ ਰਾਜ ਬਿਜਲੀ ਬੋਰਡ ਸ਼ਹਿਰੀ ਮੰਡਲ ਬਟਾਲਾ ਦੀ ਵਿਸ਼ੇਸ਼ ਮੀਟਿੰਗ ਮੰਡਲ ਦਫ਼ਤਰ ਫ਼ੋਕਲ ਪੁਆਇੰਟ ਵਿਖੇ ਪ੍ਰਧਾਨ ਹੀਰਾ ਲਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਮੰਡਲ ਦਫ਼ਤਰ ਵਲੋਂ ਉਨ੍ਹਾਂ ਦੇ ਪੇਅ-ਬੈਂਡ ਦਾ 122 ...

ਪੂਰੀ ਖ਼ਬਰ »

ਰਮਨ ਬਹਿਲ ਨੇ ਖ਼ਤਮ ਕਰਵਾਇਆ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਦਾ ਰੇੜਕਾ

ਗੁਰਦਾਸਪੁਰ, 14 ਅਗਸਤ (ਆਰਿਫ਼)-ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 7 ਨਾਲ ਸਬੰਧਿਤ ਕਿਸਾਨਾਂ ਦੇ ਬਕਾਇਆ ਮੁਆਵਜ਼ੇ ਦਾ ਰੇੜਕਾ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਕਰਵਾਏ ਸਮਾਗਮ ਦੌਰਾਨ 'ਆਪ' ਦੇ ਸੀਨੀਅਰ ਆਗੂ ਰਮਨ ਬਹਿਲ ਵਲੋਂ ਕਿਸਾਨਾਂ ਨੰੂ ...

ਪੂਰੀ ਖ਼ਬਰ »

ਰੋਟਰੀ ਕਲੱਬ ਬਟਾਲਾ ਵਲੋਂ ਘਰ-ਘਰ ਤਿਰੰਗਾ ਮੁਹਿੰਮ ਦੀ ਸ਼ੁਰੂਆਤ

ਬਟਾਲਾ, 14 ਅਗਸਤ (ਕਾਹਲੋਂ)-ਦੇਸ਼ ਦੀ 75ਵੀਂ ਵਰੇਗੰਢ ਮਨਾਉਣ ਦੇ ਸੰਕਲਪ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਘਰ-ਘਰ ਤਿਰੰਗਾ ਲਹਿਰ ਦੇ ਤਹਿਤ ਰੋਟਰੀ ਕਲੱਬ ਬਟਾਲਾ ਅਤੇ ਆਰ.ਆਰ. ਬਾਵਾ ਕਾਲਜ ਵਲੋਂ ਸਾਂਝੇ ਤੌਰ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਾਲਜ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 14 ਅਗਸਤ (ਕਾਹਲੋਂ)-ਅੱਜ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਤੀਆਂ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ | ਸਕੂਲ ਦੀਆਂ ਬੱਚੀਆਂ ਪੰਜਾਬੀ ਪਹਿਰਾਵੇ ਵਿਚ ਸੱਜੀਆਂ ਹੋਈਆਂ ਸੱਚਮੁੱਚ ਹੀ ਬਹੁਤ ਪਿਆਰੀਆਂ ਲੱਗ ਰਹੀਆਂ ਸਨ | ਤੀਆਂ ਦੇ ਤਿਉਹਾਰ ਨੂੰ ...

ਪੂਰੀ ਖ਼ਬਰ »

ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਵਿਖੇ ਆਜ਼ਾਦੀ ਦਿਵਸ ਮਨਾਇਆ

ਕਾਲਾ ਅਫ਼ਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਪਾਰੋਵਾਲ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦੇ ਅਧੀਨ ਚੱਲ ਰਹੇ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਡਾਇਰੈਕਟਰ ਮੈਡਮ ਦਵਿੰਦਰ ਕÏਰ ਅਤੇ ਸਟਾਫ਼ ਨੇ ...

ਪੂਰੀ ਖ਼ਬਰ »

ਅੰਮੂ ਚੀਮਾ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸਵਾਗਤ

ਬਟਾਲਾ, 14 ਅਗਸਤ (ਕਾਹਲੋਂ)-ਮਾਣਯੋਗ ਹਾਈਕੋਰਟ ਵਲੋਂ ਸਾਬਕਾ ਮੰਤਰੀ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਯੂਥ ਅਕਾਲੀ ਆਗੂ ਅਮਰਿੰਦਰ ਸਿੰਘ ਅੰਮੂ ਚੀਮਾ ਨੇ ਫੁੱਲਾ ਭੇਟ ਕਰਕੇ ਸਵਾਗਤ ਕੀਤਾ | ...

ਪੂਰੀ ਖ਼ਬਰ »

ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ

ਬਟਾਲਾ, 14 ਅਗਸਤ (ਕਾਹਲੋਂ)-ਅੱਜ ਪਿ੍ੰਸੀਪਲ ਹਰਵਿੰਦਰ ਸਿੰਘ ਰਿਆੜ ਦੀ ਅਗਵਾਈ ਹੇਠ ਰੈਂਕਰਜ਼ ਇੰਟਰਨੈਸ਼ਨਲ ਪਬਲਿਕ ਸਕੂਲ ਅਤੇ ਅਕੈਡਮੀ ਕੋਟ ਧੰਦਲ ਵਿਖੇ ਪੰਜਾਬ ਦਾ ਪ੍ਰਸਿੱਧ ਤੀਆਂ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਵਲੋਂ ਵੱਖ-ਵੱਖ ਪੇਸ਼ਕਾਰੀਆਂ ਦੁਆਰਾ ...

ਪੂਰੀ ਖ਼ਬਰ »

ਦਲ ਖ਼ਾਲਸਾ ਅਤੇ ਮਾਨ ਦਲ ਨੇ ਕਾਹਨੂੰਵਾਨ ਵਿਚ ਕੱਢਿਆ ਖ਼ਾਲਸਾਈ ਮਾਰਚ

ਕਾਹਨੂੰਵਾਨ/ਘੱਲੂਘਾਰਾ ਸਾਹਿਬ, 14 ਅਗਸਤ (ਜਸਪਾਲ ਸਿੰਘ ਸੰਧੂ, ਮਿਨਹਾਸ)-ਭਾਰਤ ਤੋਂ ਪੰਜਾਬ ਦੀ ਆਜ਼ਾਦੀ ਲਈ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਖਾਲਸਾਈ ਮਾਰਚ ਕੱਢਿਆ | ਬੰਦੀ ਸਿੰਘਾਂ ਨਾਲ ਹੋ ਰਹੀ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਸਮਾਜ ਸੇਵੀ ਭੁਪਿੰਦਰ ਸਿੰਘ ਭਿੰਡਰ ਦਾ ਸਨਮਾਨ

ਤਿੱਬੜ, 14 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਤਲਵੰਡੀ ਵਿਰਕ ਵਿਖੇ ਗਰਮੀ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਸਮਾਜ ਸੇਵੀ ਭੁਪਿੰਦਰ ਸਿੰਘ ਭਿੰਡਰ ਵਲੋਂ ਨਹਿਰ ਕਿਨਾਰੇ ਨਲਕਾ ਲਗਵਾ ਕੇ ਸੇਵਾ ਨਿਭਾਈ ਗਈ ਹੈ | ਇਸ ਤੋਂ ਇਲਾਵਾ ਉੱਥੇ ਹੀ ...

ਪੂਰੀ ਖ਼ਬਰ »

ਰਸੂਲਪੁਰ ਬੇਟ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕਾਈ ਦਾ ਗਠਨ

ਪੁਰਾਣਾ ਸ਼ਾਲਾ, 14 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਵਲੋਂ ਪਿੰਡ ਰਸੂਲਪੁਰ ਵਿਖੇ 23 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਜਿਸ ਵਿਚ ਬਲਵਿੰਦਰ ਸਿੰਘ ਨੰੂ ਇਕਾਈ ਦਾ ਪ੍ਰਧਾਨ ਬਣਾਇਆ ਗਿਆ | ਜਦੋਂ ਕਿ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਹਾਈ ਸਕੂਲ ਵਿਚ ਧੂਮ-ਧਾਮ ਨਾਲ ਮਨਾਇਆ 'ਤੀਆਂ ਦਾ ਤਿਉਹਾਰ'

ਪੰਜਗਰਾਈਆਂ, 14 ਅਗਸਤ (ਬਲਵਿੰਦਰ ਸਿੰਘ)-ਸਥਾਨਕ ਨਗਰ ਦੇ ਸਰਕਾਰੀ ਸਮਾਰਟ ਹਾਈ ਸਕੂਲ ਵਿਖੇ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਅਤੇ ਉਨ੍ਹਾਂ ਦੇ ਸੁਹਿਰਦ ਉਪਰਾਲੇ ਸਦਕਾ 'ਤੀਆਂ ਦਾ ਤਿਉਹਾਰ' ਬੜੀ ਧੂਮ-ਧਾਮ ਨਾਲ਼ ਮਨਾਇਆ ਗਿਆ | ਸਕੂਲ ਵਿਖੇ ਮਨਾਈ ਇਸ ਹਰਿਆਲੀ ...

ਪੂਰੀ ਖ਼ਬਰ »

ਪੁਰਾਤਨ ਵਿਰਸੇ ਨਾਲ ਜੋੜਨ ਦੀ ਨਿਵੇਕਲੀ ਪਹਿਚਾਣ ਛੱਡ ਗਿਆ ਮੇਲਾ ਤੀਆਂ ਦੀ ਧਮਾਲ

ਗੁਰਦਾਸਪੁਰ, 14 ਅਗਸਤ (ਆਰਿਫ)-ਲੋਕ ਸੱਭਿਆਚਾਰਕ ਪਿੜ ਵਲੋਂ ਪੰਡਿਤ ਮੋਹਨ ਲਾਲ ਐੱਸ ਡੀ ਕਾਲਜ ਫਾਰ ਵੁਮੈਨ ਵਿਖੇ ਰੌਣਕ ਧੀਆਂ ਦੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਪਿੜ ਦੇ ਪ੍ਰਧਾਨ ਜੈਕਬ ਤੇਜਾ ਦੀ ਰਹਿਨੁਮਾਈ ਹੇਠ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਮੁਟਿਆਰਾਂ ...

ਪੂਰੀ ਖ਼ਬਰ »

ਸੈਂਕੜੇ ਏਕੜ ਝੋਨਾ ਨੌਮਣੀ ਨਾਲੇ ਦੀ ਮਾਰ ਨਾਲ ਹੋਇਆ ਤਬਾਹ

ਬਹਿਰਾਮਪੁਰ, 14 ਅਗਸਤ (ਬਲਬੀਰ ਸਿੰਘ ਕੋਲਾ)-ਬੀਤੇ ਸਮੇਂ ਤੋਂ ਲਗਾਤਾਰ ਪਏ ਮੀਂਹ ਕਾਰਨ ਨੌਮਣੀ ਨਾਲੇ ਦਾ ਗੰਦਾ ਪਾਣੀ ਖੇਤਾਂ ਵਿਚ ਖੜ੍ਹਾ ਰਹਿਣ ਕਾਰਨ ਝੋਨੇ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਬਾਬਾ ਅਨੂਪ ਸਿੰਘ, ਜੋਧ ਰਾਜ ...

ਪੂਰੀ ਖ਼ਬਰ »

ਭਾਈ ਗੁਰਦਾਸ ਮਾਡਰਨ ਸਕੂਲ ਲੱਖਣਕਲਾਂ 'ਚ ਚੇਅ. ਕਾਹਲੋਂ ਵਲੋਂ ਤਿਰੰਗਾ ਝੰਡਾ ਲਹਿਰਾਇਆ

ਕਲਾਨੌਰ, 14 ਅਗਸਤ (ਪੁਰੇਵਾਲ)-ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਕਾਹਲੋਂ ਦੇ ਸਹਿਯੋਗ ਅਤੇ ਪਿ੍ੰਸੀਪਲ ਮੈਡਮ ਬਲਜਿੰਦਰ ਕੌਰ ਦੀ ਸੁਚੱਜੀ ਅਗਵਾਈ ਹੇਠ ਸੁਤੰਤਰਤਾ ਦਿਵਸ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੀ.ਐਡ.ਐਮ. ਮੰਡਲ ਗੁਰਦਾਸਪੁਰ ਦੀ ਚੋਣ ਸਰਬਸੰਮਤੀ ਨਾਲ ਹੋਈ

ਬਟਾਲਾ, 14 ਅਗਸਤ (ਕਾਹਲੋਂ)-ਬਿਜਲੀ ਮੁਲਾਜਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ ਫੈਡਰੇਸਨ ਪੰਜਾਬ ਰਾਜ ਬਿਜਲੀ ਬੋਰਡ (ਹੁਣ ਪਾਵਰਕਾਮ ਟਰਾਂਸਕੋ) (ਚਾਹਲ) ਪੰਜਾਬ ਦੇ ਪ੍ਰਧਾਨ ਸ: ਗੁਰਵੇਲ ਸਿੰਘ ਬਲਪੁਰੀਆਂ ਦੀ ਪ੍ਰਧਾਨਗੀ ਹੇਠ ਪੀ ਐਂਡ ਐਮ ਮੰਡਲ ਗੁਰਦਾਸਪੁਰ ਦੀ ਚੋਣ ...

ਪੂਰੀ ਖ਼ਬਰ »

ਸ਼ਿਵਾਲਿਕ ਡਿਗਰੀ ਕਾਲਜ ਵਿਖੇ ਸੈਸ਼ਨ 2022-23 ਲਈ ਦਾਖ਼ਲੇ ਸ਼ੁਰੂ

ਗੁਰਦਾਸਪੁਰ, 14 ਅਗਸਤ (ਆਰਿਫ਼)-ਸ਼ਿਵਾਲਿਕ ਡਿਗਰੀ ਕਾਲਜ ਵਿਖੇ ਸੈਸ਼ਨ 2022-23 ਲਈ ਵੱਖ-ਵੱਖ ਕੋਰਸਾਂ ਵਿਚ ਦਾਖ਼ਲਾ ਸ਼ੁਰੂ ਹੈ | ਇਸ ਸਬੰਧੀ ਚੇਅਰਮੈਨ ਰਿਸ਼ਬਦੀਪ ਸਿੰਘ ਸੰਧੂ ਨੇ ਦੱਸਿਆ ਕਿ ਕਾਲਜ ਵਿਖੇ ਬੀ.ੲ-1, 2, 3 ਦਾ ਦਾਖ਼ਲਾ ਸ਼ੁਰੂ ਹੈ, ਜਿਸ ਵਿਚ ਵਿਦਿਆਰਥੀ ਵੱਖ-ਵੱਖ ...

ਪੂਰੀ ਖ਼ਬਰ »

ਹੈਪੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਅਗਸਤ (ਆਰਿਫ਼)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖਸ਼ੀ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਉਪ ਪਿੰ੍ਰਸੀਪਲ ਵਿਜੇ ਲਕਛਮੀ ਵਲੋਂ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਵਲੋਂ ਮਾਰਚ ...

ਪੂਰੀ ਖ਼ਬਰ »

ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਹਲਕੇ ਦਾ ਬੇਤਿਹਾਸ਼ਾ ਵਿਕਾਸ ਕਰਵਾਇਆ : ਕਾਂਗਰਸੀ ਆਗੂ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਕੇਂਦਰ ਦੀ ਭਾਜਪਾ ਮੋਦੀ ਸਰਕਾਰ ਅਨੇਕਾਂ ਤਰ੍ਹਾਂ ਦੇ ਹੱਥਕੰਢੇ ਵਰਤ ਕੇ ਕਾਂਗਰਸ ਪਾਰਟੀ ਦੇ ਲੀਡਰਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਅੱਤਿਆਚਾਰ ਕਰ ਰਹੀ ਹੈ, ਪਰ ਕਾਂਗਰਸ ਪਾਰਟੀ 'ਤੇ ਜਦੋਂ ਵੀ ਕਿਸੇ ਨੇ ਨਿੱਜੀ ਹਮਲਾ ਕਰਨ ...

ਪੂਰੀ ਖ਼ਬਰ »

ਹਲਕਾ ਇੰਚਾਰਜ ਪੰਨੂੰ ਦੀ ਅਗਵਾਈ 'ਚ ਦਿਨ-ਰਾਤ ਮਿਹਨਤ ਕਰਾਂਗੇ : ਬਖਸ਼ੀਸ਼ ਸਿੰਘ ਘਣੀਏ-ਕੇ-ਬਾਂਗਰ

ਕਾਲਾ ਅਫ਼ਗਾਨਾ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਜਿੱਥੇ ਪੰਜਾਬ ਵਾਸੀਆਂ ਨੇ ਵੱਡਾ ਹੁੰਗਾਰਾ ਭਰ ਕੇ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਕਰਵਾਈ ਹੈ, ਉਥੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਹਲਕਾ ਇੰਚਾਰਜ ਬਲਬੀਰ ਸਿੰਘ ਬਲਬੀਰ ਸਿੰਘ ਪਨੂੰ ਦੀ ਅਗਵਾਈ ਵਿਚ ਦਿਨ-ਰਾਤ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਤੇ ਕਲਾਨੌਰ 'ਚ ਆਪ ਆਗੂ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੱਢਿਆ

ਡੇਰਾ ਬਾਬਾ ਨਾਨਕ/ਕਲਾਨੌਰ, 14 ਅਗਸਤ (ਅਵਤਾਰ ਸਿੰਘ ਰੰਧਾਵਾ, ਪੁਰੇਵਾਲ)-ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵਲੋਂ ਹਲਕੇ ਅੰਦਰ ਸਮਰਥਕਾਂ ਸਮੇਤ ਤਿਰੰਗਾ ਮਾਰਚ ਕੱਢਿਆ ਗਿਆ, ਜੋ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਲਾਂਘੇ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਰਕਰਾਂ ਵਲੋਂ ਮਜੀਠੀਆ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ : ਰਾਜਨਬੀਰ ਘੁਮਾਣ

ਬਟਾਲਾ, 14 ਅਗਸਤ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਟਕਸਾਲੀ ਵਰਕਰਾਂ ਵਲੋਂ ਬਿਕਰਮ ਸਿੰਘ ਮਜੀਠੀਆ ਦਾ 16 ਅਗਸਤ ਨੂੰ ਆਪਣੇ ਹਲਕੇ ਵਿਚ ਆਉਣ 'ਤੇ ਬਾਬਾ ਬਕਾਲਾ ਸਾਹਿਬ ਮੋੜ 'ਤੇ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ੍ਰੀ ...

ਪੂਰੀ ਖ਼ਬਰ »

ਐੱਨ.ਈ.ਐੱਸ.ਸੀ. ਸੈਕੰਡਰੀ ਸਕੂਲ ਕੋਠੀ ਅਠਵਾਲ 'ਚ ਲੱਗਾ ਤੀਜ ਦਾ ਮੇਲਾ

ਘੁਮਾਣ, 14 ਅਗਸਤ (ਬੰਮਰਾਹ)-ਐੱਨ.ਈ.ਐੱਸ. ਸੀਨੀਅਰ ਸੈਕੰਡਰੀ ਸਕੂਲ ਕੋਠੀ ਅਠਵਾਲ ਵਿਖੇ ਸਾਊਣ ਦੇ ਤਿਉਹਾਰ ਤੀਜ ਦਾ ਮੇਲਾ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੇ ਧੂਮ-ਧਾਮ ਨਾਲ ਮਨਾਇਆ | ਇਸ ਵਿਚ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਰਲ ਕੇ ਗਿੱਧਾ ਪਾ ਕੇ ਆਪਣੀ ...

ਪੂਰੀ ਖ਼ਬਰ »

ਕਿਸਾਨ ਤੇ ਕਿਰਸਾਨੀ ਬਚਾਉਣ ਲਈ ਹਰ ਕਦਮ ਪੁੱਟਿਆ ਜਾਵੇਗਾ : ਉਦੋਵਾਲੀ

ਕਲਾਨੌਰ, 14 ਅਗਸਤ (ਪੁਰੇਵਾਲ)-ਰਾਸ਼ਟਰੀ ਕਿਸਾਨ ਸੰਗਠਨ ਦੇ ਸੂਬਾਈ ਆਗੂ ਅਮਰਜੀਤ ਸਿੰਘ ਉਦੋਵਾਲੀ ਨੇ ਪਿੰਡਾਂ 'ਚ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਕਿਸਾਨ ਤੇ ਕਿਰਸਾਨੀ ਬਚਾਉਣ ਲਈ ਹਰ ਕਦਮ ਪੁੱਟਿਆ ਜਾਵੇਗਾ | ਸ: ਉਦੋਵਾਲੀ ਨੇ ਕਿਹਾ ਕਿ ...

ਪੂਰੀ ਖ਼ਬਰ »

ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਮਰਥਕਾਂ ਸਮੇਤ ਤਿਰੰਗਾ ਮਾਰਚ ਕੱਢਿਆ

ਡੇਰਾ ਬਾਬਾ ਨਾਨਕ, 14 ਅਗਸਤ (ਅਵਤਾਰ ਸਿੰਘ ਰੰਧਾਵਾ)-ਦੇਸ਼ ਦੀ ਆਜ਼ਾਦੀ ਨੂੰ ਸਮਰਪਿਤ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਲਾਂਘੇ ਤੋਂ ਹਜ਼ਾਰਾਂ ਸਮਰਥਕਾਂ ਸਮੇਤ ਤਿਰੰਗਾ ਮਾਰਚ ਕੱਢਿਆ, ਜੋ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਜੀ.ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਖੇ ਤੀਆਂ ਦਾ ਤਿਉਹਾਰ ਬੜੇ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੈਡਮ ਨਰਪਜੀਤ ਕੌਰ ਨੇ ਵਿਦਿਆਰਥੀਆ ਨੂੰ ਤੀਆਂ ਦੇ ਤਿਉਹਾਰ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਜੇਕਰ ਕੋਈ ਕੰਮ ਬਦਲੇ ਰਿਸ਼ਵਤ ਮੰਗਦੈ ਤਾਂ ਸੰਪਰਕ ਕਰੇ : ਸਤਨਾਮ ਸਿੰਘ ਹਰੂਵਾਲ

ਕਲਾਨੌਰ, 14 ਅਗਸਤ (ਪੁਰੇਵਾਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਐਂਟੀ ਕੁਰੱਪਸ਼ਨ ਪੰਜਾਬ ਦੇ ਡਾਇਰੈਕਟਰ ਸਤਨਾਮ ਸਿੰਘ ਹਰੂਵਾਲ ਵਲੋਂ ਨੇੜਲੇ ਪਿੰਡ ਡੇਅਰੀਵਾਲ ਕਿਰਨ 'ਚ 'ਆਪ' ਆਗੂ ਸਰਬਜੀਤ ਸਿੰਘ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਇਕ ਭਰਵੀਂ ...

ਪੂਰੀ ਖ਼ਬਰ »

ਸੈਦਪੁਰ ਕਲਾਂ ਸਕੂਲ ਵਿਖੇ ਆਜ਼ਾਦੀ ਦਿਵਸ ਤੇ ਤੀਆਂ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਕਲਾਂ ਵਿਖੇ ਆਜ਼ਾਦੀ ਦਿਵਸ ਤੇ ਤੀਆਂ ਨੂੰ ਸਮਰਪਿਤ ਇਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਅਮਰਜੀਤ ਭਾਟੀਆ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਕੋਟਮਜਲਸ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਵਿਖੇ ਪਿ੍ੰ. ਰਮਨਦੀਪ ਕੌਰ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪਿ੍ੰ. ਰਮਨਦੀਪ ਕੌਰ ਨੇ ਦੱਸਿਆ ਕਿ ਤਿਰੰਗਾ ਭਾਰਤ ਦੀ ਸ਼ਾਨ ਤੇ ਮਾਣ ਹੈ ਅਤੇ ਸਾਡਾ ਸਾਰਿਆਂ ...

ਪੂਰੀ ਖ਼ਬਰ »

ਯੂਥ ਆਗੂ ਦੀਪ ਸੰਧੂ ਦੇ ਪ੍ਰਬੰਧਾਂ ਹੇਠ ਅਕਾਲੀ ਆਗੂਆਂ ਦੀ ਹਲਕਾ ਇੰਚਾਰਜ ਮਾਹਲ ਨਾਲ ਮੀਟਿੰਗ ਹੋਈ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਯੂਥ ਅਕਾਲੀ ਦਲ ਸਰਕਲ ਧਾਰੀਵਾਲ ਪ੍ਰਧਾਨ ਦੀਪ ਸੰਧੂ ਦੇ ਗ੍ਰਹਿ ਨਿਵਾਸ 'ਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੇ ਜਮਾਨਤ 'ਤੇ ਜੇਲ੍ਹ ਵਿਚੋਂ ਬਾਹਰ ਆਉਣ ਦੇ ਸਬੰਧ ...

ਪੂਰੀ ਖ਼ਬਰ »

ਫੌਜੀ ਦੇ ਬੰਦ ਪਏ ਘਰ ਨੂੰ ਚੋਰਾਂ ਬਣਾਇਆ ਨਿਸ਼ਾਨਾ

ਦੀਨਾਨਗਰ, 14 ਅਗਸਤ (ਸੰਧੂ /ਸ਼ਰਮਾ/ਸੋਢੀ)-ਆਵਾਂਖਾ ਦਾਣਾ ਮੰਡੀ ਦੇ ਸਾਹਮਣੇ ਦੱਤਾ ਪੈਲੇਸ ਦੇ ਪਿਛਲੇ ਪਾਸੇ ਗਲੀ ਵਿੱਚ ਫੋਜ ਵਿੱਚ ਤਾਇਨਾਤ ਜਵਾਨ ਦੇ ਘਰ ਵਿਚੋਂ ਚੋਰਾਂ ਵਲੋਂ ਸੋਨੇ ਦੇ ਗਹਿਣੇ ਅਤੇ ਲੱਖਾਂ ਦੀ ਨਕਦੀ ਚੋਰੀ ਕਰਨ ਦੀ ਖਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਸ਼ੂਆਂ 'ਚ ਲੰਪੀ ਸਕਿਨ ਬਿਮਾਰੀ ਨੰੂ ਵਧਣ ਤੋਂ ਰੋਕਣ ਲਈ ਪਾਬੰਦੀਆਂ ਦੇ ਹੁਕਮ ਜਾਰੀ

ਗੁਰਦਾਸਪੁਰ, 14 ਅਗਸਤ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਅੰਦਰ ਲੰਪੀ ਸਕਿਨ ਬਿਮਾਰੀ ਨੰੂ ਵਧਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਪਸ਼ੂ ਦੀ ਲੰਪੀ ਸਕਿਨ ਬਿਮਾਰੀ ਨਾਲ ਪੀੜਤ ਹੋਣ ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਆਮ ਆਦਮੀ ਪਾਰਟੀ ਨੇ ਕੱਢੀ ਤਿਰੰਗਾ ਯਾਤਰਾ

ਕੋਟਲੀ ਸੂਰਤ ਮੱਲੀ, 14 ਅਗਸਤ (ਕੁਲਦੀਪ ਸਿੰਘ ਨਾਗਰਾ)-ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਸਮਰਪਿਤ ਕੋਟਲੀ ਸੂਰਤ ਮੱਲ੍ਹੀ 'ਚ ਆਮ ਆਦਮੀ ਪਾਰਟੀ ਵਲੋਂ ਤਿਰੰਗਾ ਰੈਲੀ ਕੱਢੀ ਗਈ | ਆਪ ਆਗੂ ਵਿਜੇ ਕੁਮਾਰ ਵਰਮਾ ਦੀ ਰਹਿਨੁਮਾਈ ਹੇਠ ਕੱਢੀ ਗਈ ਇਹ ਤਿਰੰਗਾ ਯਾਤਰਾ ਅੱਡਾ ਕੋਟਲੀ ...

ਪੂਰੀ ਖ਼ਬਰ »

ਮਜੀਠੀਆ ਨੰੂ ਜ਼ਮਾਨਤ ਮਿਲਣ 'ਤੇ ਵਿਰੋਧੀਆਂ 'ਚ ਛਾਈ ਮਾਯੂਸੀ-ਮੱਟਮਾਂ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੰੂ ਡਰੱਗ ਮਾਮਲੇ ਵਿਚੋਂ ਜ਼ਮਾਨਤ ਮਿਲਣ 'ਤੇ ਜਿੱਥੇ ਬੇਟ ਇਲਾਕੇ ਦੇ ...

ਪੂਰੀ ਖ਼ਬਰ »

ਨਵਾਂ ਪਿੰਡ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹੋਈ ਚੋਣ-ਮਲਕੀਤ ਸਿੰਘ ਬਣੇ ਪ੍ਰਧਾਨ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਜ਼ੋਨ ਸ਼ਹੀਦ ਬੀਬੀ ਸੁੰਦਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ | ਜਿਸ ਮੌਕੇ ਆਗੂਆਂ ਨੇ ਸਰਬਸੰਮਤੀ ਨਾਲ ਨਵਾਂ ਪਿੰਡ ਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਚੋਣ ਕੀਤੀ | ਜਿਸ ਵਿਚ ਮਲਕੀਤ ਸਿੰਘ ਨੰੂ ਕਮੇਟੀ ...

ਪੂਰੀ ਖ਼ਬਰ »

ਐੱਸ.ਐੱਸ.ਐੱਮ ਕਾਲਜ ਵਿਖੇ ਆਜ਼ਾਦੀ ਦਿਵਸ ਮਨਾਇਆ

ਦੀਨਾਨਗਰ, 14 ਅਗਸਤ (ਸੰਧੂ/ਸ਼ਰਮਾ/ਸੋਢੀ)-ਐੱਸ.ਐੱਸ.ਅੱੈਮ ਕਾਲਜ ਵਿਖੇ ਪਿੰ੍ਰਸੀਪਲ ਡਾ: ਆਰ.ਕੇ ਤੁਲੀ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਨੰੂ ਸਮਰਪਿਤ ਤਿਰੰਗਾ ਰੈਲੀ ਕੱਢੀ ਗਈ | ਜਿਸ ਵਿਚ ਕਾਲਜ ਦੇ ਸਕੱਤਰ ਭਾਰਤ ਇੰਦੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇੰਗਲਿਸ਼ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗੋਹਤ ਪੋਕਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 14 ਅਗਸਤ (ਆਰਿਫ਼)-ਸਰਕਾਰੀ ਸਕੂਲ ਗੋਹਤ ਪੋਕਰ ਵਿਖੇ ਪਿ੍ੰਸੀਪਲ ਬਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਤੇ ਬੱਚਿਆਂ ਵਲੋਂ ਲੋਕ ਨਾਚ ਦੇ ਗੀਤ ਗਾਏ ਅਤੇ ਗਿੱਧਾ ਵੀ ਪਾਇਆ | ਪਿ੍ੰਸੀਪਲ ਬਲਵਿੰਦਰ ਕੌਰ ...

ਪੂਰੀ ਖ਼ਬਰ »

ਕਲਾਨੌਰ 'ਚ ਖੇਤੀਬਾੜੀ ਕਾਲਜ ਦੇ ਨਿਰਮਾਣ ਨਾਲ ਸਿੱਖਿਆ ਦਾ ਮਿਆਰ ਉੱਚਾ ਹੋਵੇਗਾ : ਗੁਰਦੀਪ ਸਿੰਘ ਰੰਧਾਵਾ

ਕਲਾਨੌਰ, 14 ਅਗਸਤ (ਪੁਰੇਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਵਲੋਂ ਕਲਾਨੌਰ 'ਚ ਖੇਤੀਬਾੜੀ ਕਾਲਜ ਦਾ ਨਿਰਮਾਣ ਕਰਨ ਦੇ ਐਲਾਨ ਨਾਲ ਕਲਾਨੌਰ ਸਮੇਤ ਹਲਕਾ ਡੇਰਾ ਨਾਨਕ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਹਲਕਾ ਡੇਰਾ ਬਾਬਾ ...

ਪੂਰੀ ਖ਼ਬਰ »

'ਆਪ' ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਉਪ ਪ੍ਰਧਾਨਾਂ ਦੀ ਪੰਜਾਬ ਪੱਧਰੀ ਮੀਟਿੰਗ

ਅਲੀਵਾਲ, 14 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਅਮਰੀਕ ਸਿੰਘ ਬੰਗੜ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਧਾਨਾਂ ਅਤੇ ਉਪ-ਪ੍ਰਧਾਨਾਂ ਦੀ ਲੁਧਿਆਣੇ ਸਰਕਟ ਹਾਊਸ ਵਿਚ ਮੀਟਿੰਗ ਹੋਈ, ਜਿਸ ਵਿਚ ਮਾਨ ਸਰਕਾਰ ਵਲੋਂ ...

ਪੂਰੀ ਖ਼ਬਰ »

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਵਫਦ ਡੀ.ਸੀ. ਨੂੰ ਮਿਲੇਗਾ : ਜ਼ਿਲ੍ਹਾ ਪ੍ਰਧਾਨ ਗੋਰਾਇਆ

ਕਲਾਨੌਰ, 14 ਅਗਸਤ (ਪੁਰੇਵਾਲ)-ਸਥਾਨਕ ਤਹਿਸੀਲ ਕੰਪਲੈਕਸ 'ਚ ਤਹਿਸੀਲ ਨੰਬਰਦਾਰ ਯੂਨੀਅਨ ਦੀ ਮੀਟਿੰਗ ਤਹਿਸੀਲ ਕਲਾਨੌਰ ਦੇ ਪ੍ਰਧਾਨ ਜਥੇ. ਲੱਖਾ ਸਿੰਘ ਮੀਰਕਚਾਨਾਂ ਦੀ ਪ੍ਰਧਾਨਗੀ ਹੇਠ ਸੰਪਨ ਹੋਈ | ਮੀਟਿੰਗ 'ਚ ਵਿਸ਼ੇਸ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਥੇ. ...

ਪੂਰੀ ਖ਼ਬਰ »

ਡੀ.ਡੀ.ਆਈ.ਐੱਸ. ਸਕੂਲ ਢਾਂਡੇ ਵਿਖੇ ਵਣ ਮਹਾਂਉਤਸਵ ਮਨਾਇਆ

ਫਤਹਿਗੜ੍ਹ ਚੂੜੀਆਂ, 14 ਅਗਸਤ (ਹਰਜਿੰਦਰ ਸਿੰਘ ਖਹਿਰਾ, ਐਮ.ਐਸ. ਫੁੱਲ)-ਡੀ.ਡੀ.ਆਈ.ਐੱਸ. ਸਕੂਲ ਢਾਂਡੇ ਵਿਖੇ ਵਾਤਾਵਰਨ ਦਿਵਸ ਨੂੰ ਲੈ ਕੇ ਵਣ ਮਹਾਂਉਤਸਵ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚੇ ਫਲਦਾਰ ਅਤੇ ਫੁੱਲਾਂ ਵਾਲੇ ਬੂਟੇ ਲੈ ਕੇ ਆਏ ਤੇ ਗਮਲਿਆਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ 'ਚ ਬੇਅਦਬੀ ਕਰਨ ਆਇਆ ਵਿਅਕਤੀ ਕਾਬੂ

ਘੱਲੂਘਾਰਾ ਸਾਹਿਬ, 14 ਅਗਸਤ (ਪ.ਪ.)-ਸਥਾਨਕ ਸ਼ਹੀਦੀ ਅਸਥਾਨ ਗੁਰਦੁਆਰਾ ਬੇਰ ਸਾਹਿਬ ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ (ਕਾਹਨੂੰਵਾਨ) ਤੋਂ ਇਕ ਵਿਅਕਤੀ ਨੂੰ ਬੇਅਦਬੀ ਦੀ ਕੋਸ਼ਿਸ਼ ਦੇ ਸ਼ੱਕ ਤਹਿਤ ਸੇਵਾਦਾਰਾਂ ਨੇ ਕਾਬੂ ਕਰ ਕੇ ਭੈਣੀ ਮੀਆਂ ਖਾਂ ਦੀ ਪੁਲਿਸ ਦੇ ਹਵਾਲੇ ...

ਪੂਰੀ ਖ਼ਬਰ »

ਅਲੀਵਾਲ ਦੇ ਮੈਰੀਗੋਲਡ ਸਕੂਲ 'ਚ ਆਜ਼ਾਦੀ ਦਿਹਾੜਾ ਮਨਾਇਆ

ਅਲੀਵਾਲ, 14 ਅਗਸਤ (ਸੁੱਚਾ ਸਿੰਘ ਬੁੱਲੋਵਾਲ)-ਅਲੀਵਾਲ ਦੇ ਮੈਰੀਗੋਲਡ ਸਕੂਲ ਵਿਚ ਡਾਇਰੈਕਟਰ ਗੁਰਵਿੰਦਰ ਸਿੰਘ ਪਨੂੰ ਅਤੇ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ 75ਵਾਂ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਡਾਇਰੈਕਟਰ ਗੁਰਵਿੰਦਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਤਿੱਬੜ ਵਿਖੇ ਕਸ਼ਮੀਰ ਸਿੰਘ ਵਾਹਲਾ ਨੇ ਲਹਿਰਾਇਆ ਤਿਰੰਗਾ

ਤਿੱਬੜ, 14 ਅਗਸਤ (ਭੁਪਿੰਦਰ ਸਿੰਘ ਬੋਪਾਰਾਏ)-75ਵੇਂ ਆਜ਼ਾਦੀ ਦਿਵਸ ਮੌਕੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਸਰਕਾਰੀ ਸਕੂਲ ਤਿੱਬੜ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ...

ਪੂਰੀ ਖ਼ਬਰ »

ਟਰਾਂਸਪੋਰਟ ਵਿਭਾਗ ਵਲੋਂ ਨਸ਼ਿਆਂ ਖਿਲਾਫ਼ ਟ੍ਰੈਫ਼ਿਕ ਪੁਲਿਸ ਨਾਲ ਮਿਲ ਕੇ ਲਗਾਇਆ ਸੈਮੀਨਾਰ

ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)-ਸੇਫ਼ ਸਕੂਲ ਵਾਹਨ ਪਾਲਸੀ ਨੰੂ ਸਖ਼ਤੀ ਨਾਲ ਲਾਗੂ ਕਰਨ ਅਤੇ ਡਰਾਈਵਿੰਗ ਦੌਰਾਨ ਨਸ਼ੇ ਦੇ ਬੁਰੇ ਪ੍ਰਭਾਵ ਸਬੰਧੀ ਡਰਾਈਵਰਾਂ ਨੰੂ ਜਾਗਰੂਕ ਕਰਨ ਲਈ ਆਰ.ਟੀ.ਏ. ਗੁਰਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਥਾਨਕ ਬੱਸ ਸਟੈਂਡ ਵਿਖੇ ...

ਪੂਰੀ ਖ਼ਬਰ »

ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਤਿਕਰਤਾਰੀਆਂ ਵਿਖੇ ਧਾਰਮਿਕ ਜਥੇਬੰਦੀਆਂ ਦੀ ਹੋਈ ਇਕੱਤਰਤਾ

ਬਟਾਲਾ, 14 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਬਟਾਲਾ ਦੀਆਂ ਸੰਗਤਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਜਾ ਰਿਹਾ, ਜਿਸ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਮੁੱਖ ਸੜਕਾਂ 'ਤੇ ਲੁੱਟਾਂ-ਖੋਹਾਂ ਦਾ ਸਿਲਸਿਲਾ ਨਿਰੰਤਰ ਜਾਰੀ, ਪੁਲਿਸ ਪ੍ਰਸ਼ਾਸਨ ਖ਼ਾਮੋਸ਼

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਅੰਮਿ੍ਤਸਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਲੁੱਟਾਂ ਖੋਹਾਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ ਅਤੇ ਇਨ੍ਹਾਂ ਲੁਟੇਰਿਆਂ ਦੀ ਗਿ੍ਫ਼ਤ 'ਚ ਕੁਝ ਪੱਤਰਕਾਰ ਵੀ ਆ ਚੁੱਕੇ ਹਨ | ਜਿਸ ਨੰੂ ਲੈ ਕੇ ਗੁਰਦਾਸਪੁਰ ਤੇ ਦੀਨਾਨਗਰ ਪੁਲਿਸ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਨੀਟ ਡਰਾਪਰ ਦੇ ਨਵੇਂ ਬੈਚ ਕੱਲ੍ਹ ਤੋਂ

ਗੁਰਦਾਸਪੁਰ, 14 ਅਗਸਤ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਖੇ 16 ਅਗਸਤ ਤੋਂ ਨੀਟ ਡਰਾਪਰ ਦੇ ਨਵੇਂ ਬੈਚ ਸ਼ੁਰੂ ਕੀਤੇ ਜਾ ਰਹੇ ਹਨ | ਸੰਸਥਾ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਨੀਟ ਪ੍ਰੀਖਿਆ ਦੀ ਤਿਆਰੀ ਕੋਟਾ, ਚੰਡੀਗੜ੍ਹ ਅਤੇ ਬੰਗਾਲ ...

ਪੂਰੀ ਖ਼ਬਰ »

ਕੌਡੀਆਂ ਦੇ ਭਾਅ ਸਬਜ਼ੀ ਵੇਚ ਕੇ ਮੰਡੀ ਤੋਂ ਜਾਂਦਾ ਹੈ ਕਿਸਾਨ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹਰ ਘਰ ਦੀ ਜ਼ਰੂਰਤ ਸਬਜ਼ੀ ਜੋ ਇਕ ਕਿਸਾਨ ਪਰਿਵਾਰ ਵਲੋਂ ਮਿਹਨਤ ਨਾਲ ਉਗਾਈ ਜਾਂਦੀ ਹੈ, ਜਿਸ ਉੱਪਰ ਕਿਸਾਨ ਵਲੋਂ ਬੀਜ, ਪਨੀਰੀ ਤੋਂ ਲੈ ਕੇ ਸਪਰੇਅ, ਗੋਡੀਆਂ, ਪਾਣੀ ਲਗਾਉਣ, ਸਬਜ਼ੀਆਂ ਦੀ ਤੁੜਾਈ ਕਰਨੀ ਅਤੇ ਫਿਰ ਸਬਜ਼ੀ ...

ਪੂਰੀ ਖ਼ਬਰ »

ਕੌਡੀਆਂ ਦੇ ਭਾਅ ਸਬਜ਼ੀ ਵੇਚ ਕੇ ਮੰਡੀ ਤੋਂ ਜਾਂਦਾ ਹੈ ਕਿਸਾਨ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹਰ ਘਰ ਦੀ ਜ਼ਰੂਰਤ ਸਬਜ਼ੀ ਜੋ ਇਕ ਕਿਸਾਨ ਪਰਿਵਾਰ ਵਲੋਂ ਮਿਹਨਤ ਨਾਲ ਉਗਾਈ ਜਾਂਦੀ ਹੈ, ਜਿਸ ਉੱਪਰ ਕਿਸਾਨ ਵਲੋਂ ਬੀਜ, ਪਨੀਰੀ ਤੋਂ ਲੈ ਕੇ ਸਪਰੇਅ, ਗੋਡੀਆਂ, ਪਾਣੀ ਲਗਾਉਣ, ਸਬਜ਼ੀਆਂ ਦੀ ਤੁੜਾਈ ਕਰਨੀ ਅਤੇ ਫਿਰ ਸਬਜ਼ੀ ...

ਪੂਰੀ ਖ਼ਬਰ »

ਆਜ਼ਾਦੀ ਦਾ 'ਅੰਮਿ੍ਤ ਮਹਾਂਉਤਸਵ' ਮਨਾਉਣ ਨੂੰ ਲੈ ਕੇ ਭਾਜਪਾ ਦਫ਼ਤਰ ਵਿਖੇ ਮੀਟਿੰਗ

ਧਾਰੀਵਾਲ, 14 ਅਗਸਤ (ਸਵਰਨ ਸਿੰਘ)-ਭਾਰਤੀ ਜਨਤਾ ਪਾਰਟੀ ਮੰਡਲ ਦਫ਼ਤਰ ਧਾਰੀਵਾਲ ਵਿਖੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੁੂਰੇ ਹੋਣ 'ਤੇ ਮਨਾਏ ਜਾਣ ਵਾਲੇ ਆਜ਼ਾਦੀ ਦਾ 'ਅੰਮਿ੍ਤ ਮਹਾਂਉਤਸਵ' ਮਨਾਉਣ ਸਬੰਧੀ ਭਾਜਪਾ ਵਰਕਰਾਂ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਨਵਨੀਤ ਵਿੱਜ ਦੀ ...

ਪੂਰੀ ਖ਼ਬਰ »

ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਗੁਰਦਾਸਪੁਰ, 14 ਅਗਸਤ (ਭਾਗਦੀਪ ਸਿੰਘ ਗੋਰਾਇਆ)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖ਼ਸ਼ੀ ਦੀ ਅਗਵਾਈ ਹੇਠ ਇੰਟਰ ਹਾਊਸ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਲਕਸ਼ਮੀ, ਨਹਿਰੂ, ਸ਼ਿਵਾ ਜੀ ਤੇ ਸ਼ਾਸਤਰੀ ਹਾਊਸ ਦੇ ਬੱਚਿਆਂ ਨੇ ਹਿੱਸਾ ...

ਪੂਰੀ ਖ਼ਬਰ »

ਪਿੰਡਾਂ ਵਿਚ ਹੱਡਾ ਰੋੜੀ ਨਾ ਹੋਣ ਕਰਕੇ ਲੋਕ ਮਰੇ ਪਸ਼ੂਆਂ ਨੂੰ ਨਹਿਰਾਂ ਕੰਢੇ ਸੁੱਟਣ ਲਈ ਮਜਬੂਰ

ਪੁਰਾਣਾ ਸ਼ਾਲਾ, 14 ਅਗਸਤ (ਅਸ਼ੋਕ ਸ਼ਰਮਾ)-ਗੁਰਦਾਸਪੁਰ ਜ਼ਿਲੇ੍ਹ ਦੇ ਪਿੰਡਾਂ ਵਿਚ ਹੱਡਾ ਰੋੜੀ ਖ਼ਤਮ ਹੁੰਦੀਆਂ ਜਾ ਰਹੀਆਂ ਹਨ ਅਤੇ ਲੋਕ ਮਰੇ ਪਸ਼ੂਆਂ ਨੂੰ ਨਹਿਰਾਂ ਕੰਢੇ ਸੁੱਟਣ ਲਈ ਮਜਬੂਰ ਹਨ | ਜ਼ਿਲ੍ਹਾ ਪ੍ਰਸ਼ਾਸਨ ਇਸ ਪਾਸੇ ਬਿਲਕੁਲ ਧਿਆਨ ਨਹੀਂ ਦੇ ਰਿਹਾ | ਇਸ ...

ਪੂਰੀ ਖ਼ਬਰ »

ਅਜ਼ਾਦੀ ਦਿਹਾੜੇ ਮੌਕੇ ਲੋਕਾਂ ਦੀ ਸੁਰੱਖਿਆ ਨੰੂ ਯਕੀਨੀ ਬਣਾਉਣ ਲਈ ਐੱਸ.ਐੱਸ.ਪੀ. ਵਲੋਂ ਸ਼ਹਿਰ ਅੰਦਰ ਫਲੈਗ ਮਾਰਚ

ਗੁਰਦਾਸਪੁਰ, 14 ਅਗਸਤ (ਗੁਰਪ੍ਰਤਾਪ ਸਿੰਘ)-ਅਜ਼ਾਦੀ ਦਿਹਾੜੇ ਮੌਕੇ ਲੋਕਾਂ ਦੀ ਸੁਰੱਖਿਆ ਨੰੂ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਸ਼ਹਿਰ ਅੰਦਰ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਬਾਹਰੋਂ ਆਉਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸੇ ਦੇ ...

ਪੂਰੀ ਖ਼ਬਰ »

'ਆਪ' ਵਲੋਂ ਕਲਾਨੌਰ 'ਚ ਖੇਤੀਬਾੜੀ ਕਾਲਜ ਨੂੰ ਮਨਜ਼ੂਰੀ ਸ਼ਾਲਾਘਾਯੋਗ : ਹੈਪੀ ਡੇਅਰੀਵਾਲ, ਗੋਰਾਇਆ, ਕਾਲਾ ਸਪਰਾਏ ਕੋਠੀ

ਕਲਾਨੌਰ, 14 ਅਗਸਤ (ਪੁਰੇਵਾਲ)-ਸੂਬੇ 'ਚ ਵਿਕਾਸ ਕਰਾਉਣ ਦੇ ਨਾਂਅ 'ਤੇ ਹੋਂਦ 'ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੈਬਨਿਟ ਮੀਟਿੰਗ 'ਚ ਕਲਾਨੌਰ ਵਿਖੇ ਖੇਤੀਬਾੜੀ ਕਾਲਜ ਦੇ ਨਿਰਮਾਣ ਨੂੰ ਮਨਜ਼ੂਰੀ ਮਿਲਣ ਦੀ 'ਆਪ' ਆਗੂਆਂ ਵਲੋਂ ਸ਼ਾਲਾਘਾ ਕੀਤੀ ਜਾ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਕੋਟ ਟੋਡਰ ਮੱਲ 'ਚ ਗਰੀਬਾਂ ਲਈ ਆਈ ਸਰਕਾਰੀ ਕਣਕ ਦੀ ਵੰਡ ਦੀ ਐਡਵੋਕੇਟ ਸੇਖਵਾਂ ਨੇ ਕੀਤੀ ਸ਼ੁਰੂਆਤ

ਕਾਹਨੂੰਵਾਨ, 14 ਅਗਸਤ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਬਲਾਕ ਵਿਚ ਪੈਂਦੇ ਪਿੰਡ ਕੋਟ ਟੋਡਰ ਮੱਲ ਵਿਚ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਗਰੀਬਾਂ ਲਈ ਆਈ ਸਰਕਾਰੀ ਕਣਕ ਵੰਡ ਦੀ ਆਪਣੇ ਹੱਥੀਂ ਸ਼ੁਰੂਆਤ ਕੀਤੀ | ਪਿੰਡ ਵਿਚ ਇਕ ਪ੍ਰੋਗਰਾਮ ਦੌਰਾਨ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਸੇਂਾਟ ਮੈਰੀਜ਼ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਗੁਰਦਾਸਪੁਰ, 14 ਅਗਸਤ (ਆਰਿਫ਼)- ਸੇਂਟ ਮੇਰੀਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿੰ੍ਰਸੀਪਲ ਰਾਣੋ ਬਖ਼ਸ਼ੀ ਦੀ ਅਗਵਾਈ ਹੇਠ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਾਉਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਨਹਿਰੂ, ਪਟੇਲ, ਸੁਭਾਸ਼ ਤੇ ਟੈਗੋਰ ਹਾਊਸ ਦੇ ਬੱਚਿਆ ਨੇ ਹਿੱਸਾ ਲੈ ...

ਪੂਰੀ ਖ਼ਬਰ »

ਸਨਾਤਨ ਚੇਤਨਾ ਮੰਚ ਵਲੋਂ ਜਨਮ ਅਸ਼ਟਮੀ ਮਹਾਂ ਉਤਸਵ ਸੰਬੰਧੀ ਮੀਟਿੰਗ

ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)- ਸਨਾਤਨ ਚੇਤਨਾ ਮੰਚ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਅਹੁਦੇਦਾਰਾਂ ਨੂੰ ਜਨਮ ਅਸ਼ਟਮੀ ਦੇ ਮਨਾਏ ਜਾਣ ਵਾਲੇ ਮਹਾਂ ਉਤਸਵ ਬਾਰੇ ਸੱਦਾ ਦੇਣ ਤੇ ਸਮਾਗਮ ਲਈ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸਨਾਤਨ ...

ਪੂਰੀ ਖ਼ਬਰ »

ਗੁਰੂ ਹਰਿ ਰਾਏ ਪਬਲਿਕ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਕਿਲ੍ਹਾ ਲਾਲ ਸਿੰਘ, 14 ਅਗਸਤ (ਬਲਬੀਰ ਸਿੰਘ)-ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ | ਸਕੂਲ ਵਿਚ ਕਰਵਾਏ ਗਏ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਸਿੱਖਿਆ ਸ਼ਾਸਤਰੀ ਕਮਲਜੀਤ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ | ਬੱਚਿਆਂ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ : ਬਖਸ਼ੀਸ਼ ਸਿੰਘ, ਡੋਗਰ

ਫਤਹਿਗੜ੍ਹ ਚੂੜੀਆਂ, 14 ਅਗਸਤ (ਐਮ.ਐਸ. ਫੁੱਲ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਹੋ ਜਾਣ ਨਾਲ ਸੱਚਾਈ ਦੀ ਜਿੱਤ ਹੋਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਬਖਸ਼ੀਸ਼ ਸਿੰਘ ਰੰਧਾਵਾ ਅਤੇ ...

ਪੂਰੀ ਖ਼ਬਰ »

ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਮਨਾਇਆ

ਪਠਾਨਕੋਟ, 14 ਅਗਸਤ (ਸੰਧੂ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂ ਵਿਦਿਆਲਿਆ ਵਿਖੇ ਆਜ਼ਾਦੀ ਦਿਵਸ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਯੋਗੀ ਸੇਠ ਵਲੋਂ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪਰਮਵੀਰ ਚੱਕਰ ਵਿਜੇਤਾ ਦੇ ਪਿੰਡ ਤੋਂ ਕੱਢੀ ਤਿਰੰਗਾ ਟਰੈਕਟਰ ਰੈਲੀ

ਘਰੋਟਾ, 14 ਅਗਸਤ (ਸੰਜੀਵ ਗੁਪਤਾ)-ਕਿਸਾਨ ਮੋਰਚੇ ਵਲੋਂ ਆਜ਼ਾਦੀ ਦਿਵਸ ਨੰੂ ਸਮਰਪਿਤ ਤਿਰੰਗਾ ਟਰੈਕਟਰ ਰੈਲੀ ਕੱਢੀ ਗਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਵਲੋਂ ਕੀਤੀ ਗਈ | ਜਦੋਂ ਕਿ ਜ਼ਿਲ੍ਹਾ ਤੇ ਮੰਡਲ ਅਹੁਦੇਦਾਰਾਂ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »

ਹੈਪੀ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਗੁਰਦਾਸਪੁਰ, 14 ਅਗਸਤ (ਆਰਿਫ਼)-ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੇਅਰਮੈਨ ਕੰਵਲ ਬਖਸ਼ੀ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਉਪ ਪਿੰ੍ਰਸੀਪਲ ਵਿਜੇ ਲਕਛਮੀ ਵਲੋਂ ਝੰਡਾ ਲਹਿਰਾਇਆ ਗਿਆ ਅਤੇ ਬੱਚਿਆਂ ਵਲੋਂ ਮਾਰਚ ...

ਪੂਰੀ ਖ਼ਬਰ »

ਸਲਾਰੀਆ ਫਾਊਾਡੇਸ਼ਨ ਵਲੋਂ ਆਜ਼ਾਦੀ ਦਿਵਸ ਨੰੂ ਸਮਰਪਿਤ ਏਕ ਸ਼ਾਮ ਸ਼ਹੀਦਾਂ ਦੇ ਨਾਮ ਪ੍ਰੋਗਰਾਮ ਕਰਵਾਇਆ

ਪਠਾਨਕੋਟ, 14 ਅਗਸਤ (ਚੌਹਾਨ)-ਸਲਾਰੀਆ ਜਨ ਸੇਵਾ ਫਾਊਾਡੇਸ਼ਨ ਪਰਮਾਨੰਦ ਤੇ ਦੀ ਵਾਈਟ ਮੈਡੀਕਲ ਕਾਲਜ ਵਲੋਂ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦੇ ਸਹਿਯੋਗ ਨਾਲ ਇਕ ਸ਼ਾਮ ਸ਼ਹੀਦਾਂ ਦੇ ਨਾਂਅ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ 100 ਸ਼ਹੀਦਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 14 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਢਾਕੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੰੂ ਲੈ ਕੇ ਕੇਂਦਰ ਦਾ ਫੂਕਿਆ ਪੁਤਲਾ

ਪਠਾਨਕੋਟ, 14 ਅਗਸਤ (ਸੰਧੂ)-ਕਿਸਾਨੀ ਮੰਗਾਂ ਨੰੂ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਬਾਲਮੀਕੀ ਚੌਕ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਜਿਸ ਦੀ ਪ੍ਰਧਾਨਗੀ ਕੁਲ ਹਿੰਦ ਕਿਸਾਨ ਸਭਾ ਦੇ ਪ੍ਰੇਮ ਸਿੰਘ, ਕਾ: ਬਲਵੰਤ ਸਿੰਘ, ਮੁਖ਼ਤਿਆਰ ਸਿੰਘ ਤੇ ਸੱਤਿਆ ...

ਪੂਰੀ ਖ਼ਬਰ »

ਪਰਮਵੀਰ ਚੱਕਰ ਵਿਜੇਤਾ ਦੇ ਪਿੰਡ ਤੋਂ ਕੱਢੀ ਤਿਰੰਗਾ ਟਰੈਕਟਰ ਰੈਲੀ

ਘਰੋਟਾ, 14 ਅਗਸਤ (ਸੰਜੀਵ ਗੁਪਤਾ)-ਕਿਸਾਨ ਮੋਰਚੇ ਵਲੋਂ ਆਜ਼ਾਦੀ ਦਿਵਸ ਨੰੂ ਸਮਰਪਿਤ ਤਿਰੰਗਾ ਟਰੈਕਟਰ ਰੈਲੀ ਕੱਢੀ ਗਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਵਲੋਂ ਕੀਤੀ ਗਈ | ਜਦੋਂ ਕਿ ਜ਼ਿਲ੍ਹਾ ਤੇ ਮੰਡਲ ਅਹੁਦੇਦਾਰਾਂ ਤੋਂ ਇਲਾਵਾ ਇਲਾਕੇ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX