ਤਾਜਾ ਖ਼ਬਰਾਂ


ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  36 minutes ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 1 hour ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 1 hour ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 1 hour ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 1 hour ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 2 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 2 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 3 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 3 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 3 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 3 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 4 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 4 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੈਦਰਾਬਾਦ : ਈ.ਡੀ. ਨੇ ਅਭਿਨੇਤਾ ਵਿਜੇ ਦੇਵਰਕੋਂਡਾ ਤੋਂ 9 ਘੰਟੇ ਤੋਂ ਵੱਧ ਸਮੇਂ ਤੱਕ ਕੀਤੀ ਪੁੱਛਗਿੱਛ
. . .  1 day ago
ਐੱਫ. ਏ. ਟੀ. ਐੱਫ. ਨੇ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਚੀਨ ਦੀ ਤਰੱਕੀ ਨੂੰ ਮੁੜ ਦਿੱਤਾ ਦਰਜਾ
. . .  1 day ago
ਪ੍ਰਸਿੱਧ ਪੱਤਰਕਾਰ ਰਵੀਸ਼ ਕੁਮਾਰ ਨੇ ਐਨ. ਡੀ. ਟੀ. ਵੀ. ਤੋਂ ਦਿੱਤਾ ਅਸਤੀਫਾ
. . .  1 day ago
ਭਾਰਤ ਦੀ ਅਰਥਵਿਵਸਥਾ ਜੁਲਾਈ-ਸਤੰਬਰ ਤਿਮਾਹੀ 'ਚ 6.3 ਫੀਸਦੀ 'ਤੇ ਆਈ
. . .  1 day ago
3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਔਰਤ ਨੂੰ ਉਮਰ ਕੈਦ
. . .  1 day ago
ਫ਼ਾਜ਼ਿਲਕਾ, 30 ਨਵੰਬਰ (ਪ੍ਰਦੀਪ ਕੁਮਾਰ) - 3 ਮਹੀਨੇ ਦੀ ਮਾਸੂਮ ਬੱਚੀ ਨੂੰ ਮੌਤ ਦੇ ਘਾਟ ਉਤਾਰਨ ਵਾਲੀ ਇਕ ਔਰਤ ਨੂੰ ਫ਼ਾਜ਼ਿਲਕਾ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਦੀ ਅਦਾਲਤ ਨੇ ਉਮਰ ...
ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਚਲਾਈਆਂ ਗੋਲੀਆਂ
. . .  1 day ago
ਕਰਨਾਲ , 30 ਨਵੰਬਰ ( ਗੁਰਮੀਤ ਸਿੰਘ ਸੱਗੂ ) - ਬੀਤੀ ਰਾਤ ਇਕ ਨਕਾਬਪੋਸ਼ ਸਕੂਟੀ ਸਵਾਰ ਬਦਮਾਸ਼ ਨੇ ਮੇਰਠ ਰੋੜ ’ਤੇ ਲੁੱਟ ਦੀ ਨੀਅਤ ਨਾਲ ਦੋ ਵੱਖ-ਵੱਖ ਪੈਟਰੋਲ ਪੰਪਾਂ ’ਤੇ ਗੋਲੀਆਂ ਚਲਾ ਕੇ ਦੋ ਲੋਕਾਂ ਨੂੰ ਜ਼ਖ਼ਮੀ ਕਰ ਦਿੱਤਾ ...
ਸੇਨੂੰ ਦੁੱਗਲ ਨੇ ਡਿਪਟੀ ਕਮਿਸ਼ਨਰ ਵੱਜੋਂ ਸੰਭਾਲਿਆ ਅਹੁਦਾ
. . .  1 day ago
ਫ਼ਾਜ਼ਿਲਕਾ, 30 ਨਵੰਬਰ- ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁੱਹਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ. ਏ. ਐਸ....
ਅੰਮ੍ਰਿਤਸਰ : ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਵਿਵਾਦਿਤ ਬਿਆਨ 'ਤੇ ਮੰਗੀ ਮੁਆਫ਼ੀ
. . .  1 day ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਚ ਮੁੱਕੇਬਾਜ਼ ਨਿਖਤ ਜ਼ਰੀਨ ਨੂੰ ਅਰਜੁਨ ਪੁਰਸਕਾਰ ਕੀਤਾ ਪ੍ਰਦਾਨ
. . .  1 day ago
ਈ.ਡੀ. ਨੇ ਬੀ.ਐੱਸ.4 ਵਾਹਨਾਂ ਦੇ ਮਾਮਲੇ ’ਚ ਜੁੜੀਆਂ ਫਰਮਾਂ ਦੇ ਰੈਡੀ ਪਰਿਵਾਰਕ ਮੈਂਬਰਾਂ ਦੀਆਂ 22.10 ਕਰੋੜ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸ੍ਰੀ ਮੁਕਤਸਰ ਸਾਹਿਬ

ਭਾਗਸਰ ਅਤੇ ਭੂੰਦੜ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, ਮੰਡੀ ਲੱਖੇਵਾਲੀ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)-ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੁਤੰਤਰਤਾ ਦਿਵਸ ਮੌਕੇ 'ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ | ਇਸ ਮੌਕੇ ਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਵੀ ਮੌਜੂਦ ਸਨ | ਇਸ ਮੌਕੇ ਸ:ਖੁੱਡੀਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕ ਇਕ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦੇ ਖੁੱਲ੍ਹਣ ਨਾਲ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ-ਦੁਰਾਡੇ ਇਲਾਕਿਆਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਨ੍ਹਾਂ ਦੇ ਮੁੱਢਲਾ ਇਲਾਜ ਇਨ੍ਹਾਂ ਕਲੀਨਿਕਾਂ ਵਿਚ ਹੀ ਕੀਤਾ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਨ੍ਹਾਂ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਬੰਧੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ | ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿਚ ਸਰਕਾਰ ਵਲੋਂ ਵੱਖ-ਵੱਖ ਬਿਮਾਰੀਆਂ ਸਬੰਧੀ 95 ਕਿਸਮ ਦੀਆਂ ਦਵਾਈਆਂ ਮੁਫ਼ਤ ਮਿਲਣਗੀਆਂ | ਇਸ ਮੌਕੇ ਡਾ: ਕਿਰਨਦੀਪ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਵਰੁਣ ਵਰਮਾ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ. ਡਾ. ਅਮਰਿੰਦਰ ਸਿੰਘ, ਜਸ਼ਨਦੀਪ ਸਿੰਘ ਬਰਾੜ ਇੰਚਾਰਜ ਲੋਕ ਸਭਾ ਹਲਕਾ ਫ਼ਿਰੋਜਪੁਰ, ਵਰਿੰਦਰ ਢੋਸੀਵਾਲ ਜਨਰਲ ਸਕੱਤਰ, ਗੁਰਦੀਪ ਸਿੰਘ, ਦਰਸ਼ਨ ਸਿੰਘ, ਦਿਲਬਾਗ ਸਿੰਘ ਵੀ ਮੌਜੂਦ ਸਨ | ਇਸ ਤਰ੍ਹਾਂ ਹੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਭੂੰਦੜ ਵਿਖੇ ਵੀ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ |

ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਦੋਦਾ, 16 ਅਗਸਤ (ਰਵੀਪਾਲ) - ਪਿੰਡ ਮੱਲਣ ਦੇ ਦੌ ਮੋਟਰਸਾਈਕਲ ਸਵਾਰ ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਮੋਟਰਸਾਈਕਲ ਦੀ ਆਵਾਰਾ ਪਸ਼ੂ ਨਾਲ ਵੱਜਣ ਕਰਕੇ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ ਹੋਣ ਦਾ ਦੁੱਖਦਾਈ ਸਮਾਚਾਰ ਮਿਲਿਆ | ਰਣਜੀਤ ਸਿੰਘ ਮੱਲਣ ਤੋਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰਪਤੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਪੰਜਾਬ ਅੰਦਰ ਅਗਨੀਪਥ ਯੋਜਨਾ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਅਤੇ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਦੇ ਸਬੰਧ ਵਿਚ ਮੁੱਖ ...

ਪੂਰੀ ਖ਼ਬਰ »

ਬਾਰਿਸ਼ਾਂ ਨਾਲ ਖਸਤਾ ਹੋਏ ਕਮਰੇ ਦੀ ਡਿੱਗੀ ਛੱਤ

ਲੰਬੀ, 16 ਅਗਸਤ (ਸ਼ਿਵਰਾਜ ਸਿੰਘ ਬਰਾੜ) - ਬੀਤੇ ਦਿਨ ਪਿੰਡ ਥਰਾਜਵਾਲਾ ਵਿਖੇ ਮਜ਼ਦੂਰੀ ਕਰਨ ਵਾਲੇ ਗ਼ਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿੱਗਣ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਕਮਰੇ ਵਿਚ ਪਿਆ ਸਾਮਾਨ ਵੀ ਨੁਕਸਾਨਿਆ ਗਿਆ ਹੈ | ਗੋਰਾ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਮਾਗਮ 'ਚ ਸੱਦਾ ਪੱਤਰ ਨਾ ਦੇਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ

ਰੁਪਾਣਾ, 16 ਅਗਸਤ (ਜਗਜੀਤ ਸਿੰਘ) - ਰੁਪਾਣਾ ਜਨ ਸਹਾਰਾ ਕਲੱਬ ਮੈਂਬਰਾਂ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਸਾਰੇ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਕਲੱਬ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

ਪੂਰੀ ਖ਼ਬਰ »

16 ਅਗਸਤ ਨੂੰ ਸਕੂਲ ਆਉਣ ਬਾਰੇ ਸਰਕਾਰੀ ਸਕੂਲਾਂ ਦਾ ਸਟਾਫ਼ ਰਿਹਾ ਭੰਬਲਭੂਸੇ 'ਚ....

ਲੰਬੀ, 16 ਅਗਸਤ (ਮੇਵਾ ਸਿੰਘ) - ਸਵੇਰੇ 16 ਅਗਸਤ ਨੂੰ ਖ਼ਾਸਕਰ ਸਰਕਾਰੀ ਸਕੂਲਾਂ ਦੇ ਲੈਕਚਰਾਰ ਤੇ ਅਧਿਆਪਕਾਂ ਨੂੰ ਘਰਾਂ ਤੋਂ ਸਕੂਲ ਜਾਣ ਲਈ ਭੰਬਲਭੂਸੇ ਵਾਲੀ ਸਥਿਤੀ ਬਣੀ ਰਹੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਵਲੋਂ ਬੀਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਹਾੜੇ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਆਜ਼ਾਦੀ ਦਿਹਾੜੇ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲਾਂ ਦੇ ਬੱਚਿਆਂ ਵਲੋਂ ਵਰ੍ਹਦੇ ਮੀਂਹ ਵਿਚ ਭੰਗੜੇ ਅਤੇ ਗਿੱਧੇ ਦੀ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਵਾਤਾਵਰਨ ਸੰਭਾਲ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਅਗਰਵਾਲ ਸਮਾਜ ਸਭਾ ਅਤੇ ਸਵੱਛ ਮੁਕਤਸਰ ਅਭਿਆਨ ਐੱਨ.ਜੀ.ਓ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸਥਾਨਕ ਕੋਟਕਪੂਰਾ ਰੋਡ ਪੁਰਾਣੀ ਜੇਲ੍ਹ ਵਾਲੀ ਥਾਂ 'ਤੇ ਆਜ਼ਾਦੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਆਜ਼ਾਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ | ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਿ੍ੰਸੀਪਲ ਹਰਪਾਲ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ 'ਤੇ ਮਾਸ ਪੀ.ਟੀ. ਸ਼ੋਅ 'ਚ ਲੜਕਿਆਂ ਦਾ ਸ਼ਾਨਦਾਰ ਪ੍ਰਦਰਸ਼ਨ

• ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤਾ ਗਿਆ ਸਨਮਾਨਿਤ ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦਿਹਾੜੇ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ...

ਪੂਰੀ ਖ਼ਬਰ »

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰੀ ਡਿਸਪੋਜ਼ਲਾਂ ਦਾ ਕੀਤਾ ਅਚਨਚੇਤ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਬੀਤੇ ਕਈ ਦਿਨਾਂ ਤੋਂ ਸ਼ਹਿਰ ਵਿਚ ਸੀਵਰੇਜ ਦੀ ਪੇਸ਼ ਆ ਰਹੀ ਸਮੱਸਿਆ ਦੇ ਹੱਲ ਲਈ ਅੱਜ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸਥਾਨਕ ਬੱਲਮਗੜ੍ਹ ਰੋਡ ਅਤੇ ਜਲਾਲਾਬਾਦ ਰੋਡ 'ਤੇ ਬਣੇ ਡਿਸਪੋਜਲਾਂ ਦਾ ਅਚਨਚੇਤ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਤਿਰੰਗਾ ਯਾਤਰਾ ਕੱਢੀ

ਲੰਬੀ, 16 ਅਗਸਤ (ਮੇਵਾ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਭਾਜਪਾ ਯੁਵਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਧੌਲਾ, ਅੰਗਰੇਜ਼ ਸਿੰਘ ਉੜਾਂਗ ਅਤੇ ਕਾਰਜ ਸਿੰਘ ਮਿੱਡਾ ਵਲੋਂ ਹਲਕਾ ਲੰਬੀ ਵਿਚ ਆਜ਼ਾਦੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਦਿੱਤੇ ਗਏ ਸੱਦੇ ਅਨੁਸਾਰ ਟੈਕਨੀਕਲ ਸਰਵਿਸਿਜ਼ ਯੂਨੀਅਨ ਭੰਗਲ ਪੰਜਾਬ ਵਲੋਂ ਠੇਕਾ ਮੁਲਾਜ਼ਮਾਂ ਨਾਲ ਸਾਂਝੇ ਤੌਰ 'ਤੇ ਸਬ ਡਵੀਜ਼ਨ ਬਰੀਵਾਲਾ ਵਿਖੇ ਗੇਟ ਰੈਲੀ ਕੀਤੀ ਗਈ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕੇਸਰੀ ਝੰਡਾ ਲਹਿਰਾ ਕੇ ਮਨਾਇਆ ਗੁਲਾਮੀ ਦਿਵਸ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਸਾਬਕਾ ਸ਼ਹਿਰੀ ਪ੍ਰਧਾਨ ਬਲਵੰਤ ਸਿੰਘ ਫੌਜੀ ਦੀ ਅਗਵਾਈ ਵਿਚ ਵਰਕਰਾਂ ਵਲੋਂ 15 ਅਗਸਤ ਨੂੰ ਕੇਸਰੀ ਝੰਡੇ ਲਹਿਰਾਏ ਗਏ | ਗੁਰਦੁਆਰਾ ਟਿੱਬੀ ਸਾਹਿਬ ਨੇੜੇ ਬਣੇ ਯਾਦਗਾਰੀ ...

ਪੂਰੀ ਖ਼ਬਰ »

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਰੈਲੀ

ਮਲੋਟ, 16 ਅਗਸਤ (ਪਾਟਿਲ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮਲੋਟ ਵਿਖੇ ਇਕ ਰੈਲੀ ਕੱਢੀ ਗਈ | ਇਸ ਮੌਕੇ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਿਜਲੀ ਖੇਤਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ, ...

ਪੂਰੀ ਖ਼ਬਰ »

ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ 76ਵਾਂ ਆਜ਼ਾਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਪਿ੍ੰਸੀਪਲ ਸ੍ਰੀਮਤੀ ਹਰਪਾਲ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ਼ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ. ਐਲ. ਕੰਟਰੈਚੂਅਲ ਵਰਕਰ ਯੂਨੀਅਨ ਵਲੋਂ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 16 ਅਗਸਤ (ਰਣਜੀਤ ਸਿੰਘ ਢਿੱਲੋਂ) - ਪੀ.ਐੱਸ.ਪੀ.ਸੀ.ਐੱਲ. ਅਤੇ ਪੀ.ਐੱਸ.ਟੀ.ਸੀ. ਐੱਲ. ਕੰਟਰੈਚੂਅਲ ਵਰਕਰ ਯੂਨੀਅਨ ਦੇ ਬੈਨਰ ਹੇਠ ਮੁਲਾਜ਼ਮਾਂ ਵਲੋਂ ਗੋਨਿਆਣਾ 400 ਕੇ.ਵੀ. ਗਰਿੱਡ ਸ੍ਰੀ ਮੁਕਤਸਰ ਸਾਹਿਬ ਸਬ ਡਵੀਜ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੱਪ ਲੜਨ ਨਾਲ ਮਜ਼ਦੂਰ ਦੀ ਮੌਤ

ਦੋਦਾ, 16 ਅਗਸਤ (ਰਵੀਪਾਲ)-ਸਥਾਨਕ ਨਗਰ ਦੇ ਗ਼ਰੀਬ ਮਜ਼ਦੂਰ ਦੀ ਕੁਝ ਦਿਨ ਪਹਿਲਾ ਖੇਤ ਵਿਚ ਜ਼ਹਿਰੀਲੀ ਚੀਜ਼ ਲੜਨ ਨਾਲ ਦੁੱਖਦਾਈ ਮੌਤ ਹੋ ਗਈ | ਮਿ੍ਤਕ ਦੇ ਕਰੀਬੀ ਰਿਸ਼ਤੇਦਾਰ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਮੰਗੂ ਸਿੰਘ ਵਾਸੀ ਦੋਦਾ ਜੋ ਕਿ ਮਜ਼ਦੂਰੀ ਕਰਕੇ ਆਪਣੇ ...

ਪੂਰੀ ਖ਼ਬਰ »

ਨਜ਼ਮ ਖੁਰਾਣਾ ਨੇ ਲਗਾਤਾਰ ਜਿੱਤਿਆ ਦੂਜਾ ਮਿਸ ਤੀਜ ਐਵਾਰਡ

ਮਲੋਟ, 16 ਅਗਸਤ (ਪਾਟਿਲ)-ਬੀਤੇ ਦਿਨੀਂ ਐਡਵਰਡ ਗੰਜ ਗੈਸਟ ਹਾਊਸ ਮਲੋਟ ਵਿਖੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਪ੍ਰੋਗਰਾਮ 'ਮੇਲਾ ਤੀਆਂ ਦਾ' ਵਿਚ ਨਜ਼ਮ ਖੁਰਾਣਾ ਨੇ ਸੀਨੀਅਰ ਵਰਗ ਵਿਚ ਦੂਜੀ ਵਾਰ ਮਿਸ ਤੀਜ ਐਵਾਰਡ ਜਿੱਤਿਆ | ਇਕ ਹਫ਼ਤੇ ਵਿਚ ਨਜ਼ਮ ਨੇ ਲਗਾਤਾਰ 2 ਮਿਸ ...

ਪੂਰੀ ਖ਼ਬਰ »

60 ਲੀਟਰ ਲਾਹਣ ਅਤੇ ਭੱਠੀ ਦੇ ਸਾਮਾਨ ਸਮੇਤ ਕਾਬੂ

ਮੰਡੀ ਬਰੀਵਾਲਾ, 16 ਅਗਸਤ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਟੀਟੂ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਹਰੀਕੇ ਕਲਾਂ ਨੂੰ 60 ਲੀਟਰ ਲਾਹਣ ਅਤੇ ਭੱਠੀ ਦਾ ਸਮਾਨ ਸਮੇਤ ਕਾਬੂ ਕਰ ਕੇ ਉਸਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰ: 67 ਦਰਜ ਕਰ ਲਿਆ ਹੈ | ਏ.ਐਸ.ਆਈ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਮਲੋਟ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੀ ਮੰਗ

ਮਲੋਟ, 16 ਅਗਸਤ (ਪਾਟਿਲ) - ਸ੍ਰੀ ਮੁਕਤਸਰ ਸਾਹਿਬ ਇਤਿਹਾਸਿਕ ਜ਼ਿਲ੍ਹਾ ਹੈ, ਮਲੋਟ ਇਸ ਦੀ ਤਹਿਸੀਲ ਹੈ | ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ 20-25 ਕਿੱਲੋਮੀਟਰ ਹੈ, ਗਿੱਦੜਬਾਹਾ 15-20 ਕਿੱਲੋਮੀਟਰ ਅਤੇ ਲੰਬੀ 15-20 ਕਿੱਲੋਮੀਟਰ ਹੈ, ਪਰ ਇਲਾਕੇ ਦੇ ਨਜ਼ਦੀਕ ਕੋਈ ਵੀ ਮੈਡੀਕਲ ਕਾਲਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX