ਬਟਾਲਾ, 19 ਅਗਸਤ (ਕਾਹਲੋਂ)-ਬੱੁਧੀਜੀਵੀ ਤੇ ਸੀਨੀਅਰ ਸਿਟੀਜਨ ਫੋਰਮ ਦੀ ਮੀਟਿੰਗ ਸੇਵਾ ਮੁਕਤ ਪਿ੍ੰ. ਹਰਬੰਸ ਸਿੰਘ (93 ਸਾਲਾ) ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿ੍ੰ. ਹਰਬੰਸ ਸਿੰਘ ਤੇ ਬੱੁਧੀਜੀਵੀਆਂ ਨੇ ਮਾਨ ਸਰਕਾਰ ਵਲੋਂ ਇਕ ਵਿਧਾਇਕ ਇਕ ਪੈਨਸ਼ਨ ਲਾਗੂ ਕਰਨ 'ਤੇ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਫੈਸਲੇ ਨਾਲ ਪੰਜਾਬ ਸਰਕਾਰ ਦੇ ਖਜਾਨੇ ਵਿਚ 19.5 ਕਰੋੜ ਪ੍ਰਤੀ ਮਹੀਨਾ ਬਚਤ ਹੋਵੇਗੀ, ਜਿਸ ਨਾਲ ਸਰਕਾਰ ਇਹ ਪੈਸਾ ਲੋਕ ਭਲਾਈ ਦੇ ਕੰਮਾਂ ਵਿਚ ਲਗਾ ਸਕੇਗੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਇਸ ਫੈਸਲੇ ਨਾਲ ਸਰਕਾਰੀ ਸਕੂਲਾਂ ਵਿਚ ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਵੇ | ਇਸ ਮੌਕੇ ਪਿ੍ੰ. ਲਛਮਣ ਸਿੰਘ, ਪਿ੍ੰ. ਨਾਨਕ ਸਿੰਘ, ਪਿ੍ੰ. ਮੋਹਨ ਸਿੰਘ ਸੋਹੀ, ਪਿ੍ੰ. ਤਜਿੰਦਰਪਾਲ ਸਿੰਘ ਪਨੇਸਰ, ਕੁਲਵੰਤ ਸਿੰਘ ਸਟੇਟ ਐਵਾਰਡੀ, ਨਰਿੰਦਰ ਸਿੰਘ ਸਿੱਧੂ, ਡਾ. ਗੁਰਿੰਦਰ ਸਿੰਘ ਰੰਧਾਵਾ, ਐਸ.ਐਸ. ਸੋਖੀ, ਪਿ੍ਤਪਾਲ ਸਿੰਘ ਉੱਪਲ, ਡਾ. ਸਤਪਾਲ ਸਿੰਘ, ਡਾ. ਰਛਪਾਲ ਸਿੰਘ ਕਾਹਲੋਂ, ਐਸ.ਐਸ. ਸੰਧੂ, ਦਰਸ਼ਨ ਲਾਲ, ਸਰਦੂਲ ਸਿੰਘ ਸੋਢੀ, ਸਵਰਨ ਸਿੰਘ ਸਰੂਪਵਾਲੀ, ਗੁਰਪ੍ਰੀਤ ਸਿੰਘ ਪਰਮਾਰ, ਮੋਹਨ ਸਿੰਘ ਸੋਹੀ, ਗੁਰਦਰਸ਼ਨ ਸਿੰਘ ਧਾਮੀ ਆਦਿ ਹਾਜ਼ਰ ਸਨ |
ਡੇਰਾ ਬਾਬਾ ਨਾਨਕ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਕੁਝ ਦਿਨਾਂ ਤੋਂ ਦਰਿਆ ਰਾਵੀ 'ਚ ਪਾਣੀ ਪੱਧਰ ਵਧ ਜਾਣ ਕਰਕੇ ਇਲਾਕੇ ਵਿਚ ਹੋਏ ਨੁਕਸਾਨ ਅਤੇ ਇਥੋਂ ਦੇ ਪ੍ਰਭਾਵਿਤ ਹੋਏ ਰਸਤਿਆਂ ਸਬੰਧੀ ਸਮੁੱਚਾ ਜਾਇਜ਼ਾ ਲੈਣ ਲਈ ਅੱਜ ਦਰਿਆ ਰਾਵੀ ਉੱਪਰ ਕੈਬਨਿਟ ਮੰਤਰੀ ਕੁਲਦੀਪ ...
ਭੈਣੀ ਮੀਆਂ ਖਾਂ, 19 ਅਗਸਤ (ਜਸਬੀਰ ਸਿੰਘ ਬਾਜਵਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਕਰਮਚਾਰੀ ਦਲ ਦਾ ਇਕ ਵਫ਼ਦ ਮੰਡਲ ਪ੍ਰਧਾਨ ਸੁਰਿੰਦਰ ਸਿੰਘ ਗਿੱਲ ਦੀ ਅਗਵਾਈ 'ਚ ਮੰਗਾਂ ਨੂੰ ਲੈ ਕੇ ਪੀ ਐਂਡ ਐੱਮ ਮੰਡਲ ਗੁਰਦਾਸਪੁਰ ਦੇ ਮੁੱਖ ਕਲਰਕ ਨੂੰ ਮਿਲਿਆ | ਇਸ ਸਬੰਧੀ ਨਿਰਮਲ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਵਿਖੇ ਵਾਈਸ ਚਾਂਸਲਰ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੀ ਦੇਖਰੇਖ ਵਿਚ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਕੋਰਸਾਂ ਵਿਚ ਆਏ ਨਵੇਂ ਵਿਦਿਆਰਥੀਆਂ ਲਈ ਸਵਾਗਤੀ ...
ਘੱਲੂਘਾਰਾ ਸਾਹਿਬ, 19 ਅਗਸਤ (ਮਿਨਹਾਸ)-ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਅੱਡਾ ਚੱਕ ਸ਼ਰੀਫ਼ ਵਿਚ ਬੇਟ ਖੇਤਰ ਦੇ ਲੋਕਾਂ ਅਤੇ ਦੁਕਾਨਦਾਰ ਨੇ ਇਲਾਕੇ ਵਿਚ ਹੋ ਰਹੀਆਂ ਬੇਖ਼ੌਫ਼ ਚੋਰੀ ਦੀਆਂ ਵਾਰਦਾਤਾਂ ਦੇ ਰੋਸ ਵਿਚ ਭਾਰੀ ਗਿਣਤੀ ਵਿਚ ਸਾਬਕਾ ਸਰਪੰਚ ਮਨਜੀਤ ਸਿੰਘ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਪੰਜਾਬ ਸਰਕਾਰ ਵਲੋਂ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਜ਼ਿਲ੍ਹਾ ਗੁਰਦਾਸਪੁਰ ਵਿਚ ਅੰਤਰਰਾਸ਼ਟਰੀ ਸਰਹੱਦ ...
ਬਹਿਰਾਮਪੁਰ, 19 ਅਗਸਤ (ਬਲਬੀਰ ਸਿੰਘ ਕੋਲਾ)-ਮਿਆਣੀ ਝਮੇਲਾ ਬਲਾਕ ਦੀਨਾਨਗਰ ਦੇ ਮੱਛੀ ਪਾਲਕਾਂ ਵਲੋਂ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਮੀਟਿੰਗ ਕਰਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਦਾਸਪੁਰ 'ਤੇ ਮੱਛੀ ਪਾਲਕਾਂ ਨੰੂ ਉਜਾੜਨ ਦੇ ਦੋਸ਼ ਲਗਾਏ ਗਏ | ਇਸ ...
ਦੀਨਾਨਗਰ, 19 ਅਗਸਤ (ਸੰਧੂ/ਸ਼ਰਮਾ/ਸੋਢੀ)-ਐੱਸ.ਐੱਸ.ਪੀ ਗੁਰਦਾਸਪੁਰ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੀਨਾਨਗਰ ਪੁਲਿਸ ਵਲੋਂ 2 ਔਰਤਾਂ ਨੂੰ 1000 ਨਸ਼ੀਲੀਆਂ ਗੋਲੀਆਂ ਅਤੇ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ...
ਦੀਨਾਨਗਰ, 19 ਅਗਸਤ (ਸੰਧੂ/ਸ਼ਰਮਾ/ਸੋਢੀ)-ਦੀਨਾਨਗਰ ਦੇ ਆਦਰਸ਼ ਨਗਰ ਕਾਲੋਨੀ 'ਚ ਸਥਿਤ ਪਾਣੀ ਦੀ ਫ਼ੈਕਟਰੀ ਦੇ ਬਾਹਰੋਂ ਫ਼ੈਕਟਰੀ 'ਚ ਕੰਮ ਕਰਦੇ ਡਰਾਈਵਰ ਦਾ ਮੋਟਰਸਾਈਕਲ ਚੋਰੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਫ਼ੈਕਟਰੀ ਦੇ ਮਾਲਕ ...
ਬਟਾਲਾ, 19 ਅਗਸਤ (ਕਾਹਲੋਂ)-ਇੰਗਲਿਸ਼ ਪਲੈਨਟ ਤੋਂ ਆਈਲਟਸ ਅਤੇ ਪੀ.ਟੀ.ਈ. ਦੀ ਕੋਚਿੰਗ ਲੈਣ ਵਾਲੇ ਵਿਦਿਆਰਥੀ ਹਮੇਸ਼ਾ ਹੀ ਸ਼ਾਨਦਾਰ ਸਕੋਰ ਹਾਸਲ ਕਰਦੇ ਹਨ, ਕਿਉਂਕਿ ਸੰਸਥਾ ਦੇ ਮਾਹਿਰ ਟਰੇਨਰ ਵਿਦਿਆਰਥੀਆਂ ਉੱਪਰ ਸਖ਼ਤ ਮਿਹਨਤ ਕਰਦੇ ਹਨ, ਜਿਸ ਦੇ ਚਲਦਿਆਂ ਪੂਰੇ ਬਟਾਲਾ ...
ਨੌਸ਼ਹਿਰਾ ਮੱਝਾ ਸਿੰਘ, 19 ਅਗਸਤ (ਤਰਾਨਾ)-ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਦਿਆਂ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਘਰੇਲੂ ਵਰਤੋਂ ਲਈ ਮੁਫ਼ਤ ਅਤੇ ਨਰੋਈ ਸਿਹਤ ਲਈ ਪਿੰਡਾਂ ...
ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ੋਭਾ ਯਾਤਰਾ ਸ੍ਰੀ ਕਿ੍ਸ਼ਨਾ ਮੰਦਿਰ ਤੋਂ ਕੱਢੀ ਗਈ | ਇਸ ਸਮੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ...
ਨੌਸ਼ਹਿਰਾ ਮੱਝਾ ਸਿੰਘ, 19 ਅਗਸਤ (ਤਰਾਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਕਰਨੈਲ ਸਿੰਘ ਸ਼ੇਰਪੁਰ ਦੀ ਅਗਵਾਈ ਹੇਠ ਅੱਜ ਕਿਸਾਨ ਆਗੂਆਂ ਦੇ 11 ਮੈਂਬਰੀ ਵਫ਼ਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪ ਕੇ ਮੰਗ ...
ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਸਥਾਨਕ ਲੁਧਿਆਣਾ ਮੁਹੱਲਾ ਵਿਖੇ ਸੋਸ਼ਲ ਵੈਲਫੇਅਰ ਸੁਸਾਇਟੀ ਆਗੂਆਂ ਦੀ ਇਕ ਮੀਟਿੰਗ ਕਿ੍ਸ਼ਚੀਅਨ ਨੌਜਵਾਨ ਆਗੂ ਬੱਬਾ ਗਿੱਲ ਦੀ ਅਗਵਾਈ ਕੀਤੀ ਗਈ, ਜਿਸ ਵਿਚ ਬੱਬਾ ਗਿੱਲ ਨੇ ਦੱਸਿਆ ਕਿ ਰਾਜਸਥਾਨ ਦੇ ਜਲੋਰ ਦੇ ਸੁਰਾਣਾ ਪਿੰਡ ਵਿਚ ਇਕ ...
ਦੋਰਾਂਗਲਾ, 19 ਅਗਸਤ (ਚੱਕਰਾਜਾ)-ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਰੋਧੀਆਂ ਵਲੋਂ ਕਰਵਾਇਆ ਗਿਆ ਝੂਠਾ ਪਰਚਾ ਜੋ ਸਿਆਸਤ ਤੋਂ ਪ੍ਰੇਰਿਤ ਸੀ | ਜਿਸ ਵਿਚ ਹੁਣ ਉਨ੍ਹਾਂ ਨੰੂ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਦੇਣ ਨਾਲ ਸੱਚ ਦੀ ਜਿੱਤ ਹੋਈ ਹੈ | ...
ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਖੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਡੀਪੂ ਹੋਲਡਰ ਗੁਰਪ੍ਰੀਤ ਸਿੰਘ ਸੈਣੀ ਦੇ ਡੀਪੂ ਹੋਲਡਰ 'ਤੇ ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰ ਲਈ ਮੁਹੱਈਆ ...
ਦੋਰਾਂਗਲਾ, 19 ਅਗਸਤ (ਚੱਕਰਾਜਾ)-ਅੱਜ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਭਰਵੀਂ ਮੀਟਿੰਗ ਉਪ ਮੰਡਲ ਦਫ਼ਤਰ ਦੋਰਾਂਗਲਾ ਵਿਖੇ ਮੰਡਲ ਪ੍ਰਧਾਨ ਰਕੇਸ਼ ਠਾਕੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਕਲ ਪ੍ਰਧਾਨ ਤੇ ਸੂਬਾ ਮੀਤ ਪ੍ਰਧਾਨ ਕਰਮਚਾਰੀ ਦਲ ਦਰਬਾਰਾ ...
ਦੀਨਾਨਗਰ, 19 ਅਗਸਤ (ਸੋਢੀ/ਸੰਧੂ/ਸ਼ਰਮਾ)-ਦੀਨਾਨਗਰ ਖੇਤਰ ਦੀ ਸਿੱਖ ਸੰਗਤ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੇ ਪਠਾਨਕੋਟ ਨੂੰ ਸ਼ਿਕਾਇਤ ਪੱਤਰ ਭੇਜ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬਾਰਠ ਨੂੰ ਜਾਂਦੀ ਸੜਕ 'ਤੇ ਅੱਪਰਬਾਰੀ ਦੁਆਬ ਨਹਿਰ 'ਤੇ ਉਸਾਰੇ ਜਾ ਰਹੇ ਪੁਲ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਮਾਨਯੋਗ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਰਹਿਨੁਮਾਈ ਅਤੇ ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐੱਮ ਸਕੱਤਰ ਨਵਦੀਪ ਕੌਰ ਗਿੱਲ ਦੀ ਹਦਾਇਤਾਂ ਅਨੁਸਾਰ ਕੇਂਦਰੀ ਜੇਲ੍ਹ ਵਿਚ ...
ਬਟਾਲਾ, 19 ਅਗਸਤ (ਹਰਦੇਵ ਸਿੰਘ ਸੰਧੂ)-ਮਾਝੇ ਦੇ ਜਰਨੈਲ ਤੇ ਸਾ: ਕੈਬਨਿਟ ਮੰਤਰੀ, ਸ਼ੋ੍ਰਮਣੀ ਅਕਾਲੀ ਦਲ ਦੇ ਥੰਮ ਬਿਕਰਮ ਸਿੰਘ ਮਜੀਠੀਆ ਉਪਰ ਪਿਛਲੀ ਕਾਂਗਰਸ ਸਰਕਾਰ ਵਲੋਂ ਝੂਠਾ ਮਾਮਲਾ ਦਰਜ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ, ਉਹ ਬੇਨਕਾਬ ਹੋ ਗਿਆ ਹੈ | ਇਨ੍ਹਾਂ ...
ਘੁਮਾਣ, 19 ਅਗਸਤ (ਬੰਮਰਾਹ)-ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਅਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਮਾਤਾ ਸਰਬਜੀਤ ਕÏਰ ਦੇ ਅਕਾਲ ਚਲਾਣੇ ਤੋਂ ਬਾਅਦ ਬਾਠ ...
ਸਰਸਵਤੀ ਵਿੱਦਿਆ ਮੰਦਰ ਸਕੂਲ ਫਤਹਿਗੜ੍ਹ ਚੂੜੀਆਂ ਫਤਹਿਗੜ੍ਹ ਚੂੜੀਆਂ, 19 ਅਗਸਤ (ਐਮ.ਐਸ. ਫੱੁਲ, ਹਰਜਿੰਦਰ ਸਿੰਘ ਖਹਿਰਾ)-ਸਰਸਵਤੀ ਵਿਦਿਆ ਮੰਦਿਰ ਸਕੂਲ ਰੇਲਵੇ ਰੋਡ ਫਤਹਿਗੜ੍ਹ ਚੂੜੀਆਂ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਧਾਰਮਿਕ ਸਮਾਗਮ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਕ੍ਰਿਸਟਲ ਯੂਰੋ ਕਿਡਜ਼ ਸਕੂਲ ਦੇ ਨਰਸਰੀ ਜਮਾਤ ਦੇ ਵਿਦਿਆਰਥੀ ਹਰਨਵ ਸਿੰਘ ਪੁੱਤਰ ਅਮਨਦੀਪ ਸਿੰਘ ਨੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡ ਵਿਚ ਵਰਲਡ ਰਿਕਾਰਡ ਬਣਾਉਂਦੇ ਹੋਏ 1 ਮਿੰਟ ਵਿਚ 35 ਡਾਇਨਾਸੁਰ ਦੇ ਨਾਮ ਅਤੇ ਪ੍ਰਜਾਤੀਆਂ ਦੱਸਦੇ ...
ਹਰਚੋਵਾਲ, 19 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਮਾਝੇ ਦੇ ਜਰਨੈਲ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਪਿਛਲੀ ਕਾਂਗਰਸ ਸਰਕਾਰ ਵਲੋਂ ਬਦਲਾਖੋਰੀ ਦੀ ਰਾਜਨੀਤੀ ਤਹਿਤ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਕੇ ਗਿ੍ਫਤਾਰ ਕੀਤਾ ਗਿਆ ਸੀ, ...
ਪੁਰਾਣਾ ਸ਼ਾਲਾ, 19 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਕ ਕਸਬੇ 'ਚ ਸਥਿਤ ਬਾਬੇ ਪੀਰੇ ਸ਼ਾਹ ਦੀ ਦਰਗਾਹ 'ਤੇ 'ਆਪ' ਆਗੂ ਗੁਰਨਾਮ ਸਿੰਘ ਅਤੇ ਪ੍ਰਬੰਧਕ ਕਮੇਟੀ ਪ੍ਰਧਾਨ ਸਰਬਜੀਤ ਸਿੰਘ ਲਾਲੀਆ ਦੀ ਅਗਵਾਈ 'ਚ ਕਰਵਾਇਆ ਗਿਆ ਦੋ ਰੋਜ਼ਾ ਛਿੰਝ ਮੇਲਾ ਅਮਿਟ ਯਾਦਾਂ ਛੱਡਦਾ ...
ਫਤਹਿਗੜ੍ਹ ਚੂੜੀਆਂ, 19 ਅਗਸਤ (ਐਮ.ਐਸ. ਫੱੁਲ)-ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਪਿ੍ੰ. ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥਣਾਂ ਨੇ ਲੋਕ ਗੀਤ, ਭੰਗੜੇ ਅਤੇ ਗਿੱਧੇ ਰਾਹੀਂ ...
ਸ੍ਰੀ ਹਰਿਗੋਬਿੰਦਪੁਰ, 19 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਸ਼ੁਕਾਲਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨੋਟ ਦੇ ਵੱਡੇ ਭਰਾ ਅਮਰੀਕ ਸਿੰਘ ਗੋਲਡੀ ਵਲੋਂ ਸਕੂਲੀ ਬੱਚਿਆਂ ...
ਕਿਲ੍ਹਾ ਲਾਲ ਸਿੰਘ, 19 ਅਗਸਤ (ਬਲਬੀਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦੇ ਉਲਟ ਜਦ ਫ਼ੈਸਲੇ ਲੈਂਦੀ ਤਾਂ ਵਰਕਰ ਵੀ ਮਾਯੂਸ ਹੁੰਦਾ ਹੈ, ਪਰ ਇਸ ਦਾ ਖਮਿਆਜ਼ਾ ਸ਼ੋ੍ਰਮਣੀ ਅਕਾਲੀ ਦਲ ਨੂੰ ਹੀ ਭੁਗਤਣਾ ਪੈਂਦਾ ਹੈ, ਕਿਉਂਕਿ ਦੋ ਵਾਰ ...
ਊਧਨਵਾਲ, 19 ਅਗਸਤ (ਪਰਗਟ ਸਿੰਘ)-ਪਿੰਡ ਕੰਡੀਲਾ ਵਿਚ ਸਰਕਾਰ ਵਲੋਂ ਭੇਜੀ ਆਟਾ-ਦਾਲ ਸਕੀਮ ਤਹਿਤ ਆਈ ਕਣਕ ਨੂੰ ਸਰਪੰਚ ਤੇਜਿੰਦਰ ਸਿੰਘ ਬੱਬੂ ਅਤੇ ਸਮੁੱਚੀ ਪੰਚਾਇਤ ਨੇ 300 ਦੇ ਕਰੀਬ ਲਾਭਪਾਤਰੀਆਂ ਵਿਚ ਵੰਡਿਆ | ਸਰਪੰਚ ਤੇਜਿੰਦਰ ਸਿੰਘ ਬੱਬੂ, ਸਿੰਦਪਾਲ ਸਿੰਘ ਮੈਂਬਰ ਤੇ ...
ਪੰਜਗਰਾਈਆਂ, 19 ਅਗਸਤ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨਾਲ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਜਾਹਦਪੁਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਅਤੇ ਪਾਰਟੀ ਦੀ ਰੀੜ੍ਹ ਦੀ ਹੱਡੀ ਹਲਕੇ ਦੇ ਨੌਜਵਾਨਾਂ ਲਈ ਇਕ ਰੋਡ ਮੈਪ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਨਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋਸ਼ੀ ਨੰੂ ਗਿ੍ਫ਼ਤਾਰ ਕਰਨ ਦੀ ਮੰਗ ਨੰੂ ਲੈ ਕੇ ਇਨਸਾਫ਼ ਪਸੰਦ ਜਨਤਕ ਜਥੇਬੰਦੀਆਂ ਵਲੋਂ ਨਹਿਰੂ ਪਾਰਕ ਵਿਖੇ ਰੈਲੀ ਕਰਨ ਤੋਂ ਬਾਅਦ ਥਾਣਾ ਸਿਟੀ ਦਾ ਘਿਰਾਓ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਕ 13 ...
ਅਲੀਵਾਲ, 19 ਅਗਸਤ (ਸੁੱਚਾ ਸਿੰਘ ਬੁੱਲੋਵਾਲ)-'ਆਪ' ਦੀ ਸਰਕਾਰ ਪੰਜਾਬ 'ਚ ਵਧੀਆ ਸਿੱਖਿਆ ਅਤੇ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਨ੍ਹਾਂ ਦੋਹਾਂ ਟੀਚਿਆਂ ਨੂੰ ਪੂਰਾ ਕਰਨ ਵਿਚ ਆਪ ਦੀ ਸੂਬਾ ਸਰਕਾਰ ਦਿਨ-ਰਾਤ ਯਤਨ ਕਰ ਰਹੀ ਹੈ | ਛੇਤੀ ...
ਪੰਜਗਰਾਈਆਂ, 19 ਅਗਸਤ (ਬਲਵਿੰਦਰ ਸਿੰਘ)-ਪਿੰਡ ਮਿਸ਼ਰਪੁਰਾ ਵਿਚ ਐੱਸ.ਐਮ.ਓ. ਡਾ. ਵਿਕਰਮਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ੂਗਰ ਅਤੇ ਬੀ.ਪੀ. ਦਾ ਕੈਂਪ ਲਗਾਇਆ ਗਿਆ | ਜਾਣਕਾਰੀ ਸਾਂਝੀ ਕਰਦੇ ਹੋਏ ਸੀ.ਐੱਚ.ਓ. ਡਾ. ਲਵਲੀਨ ਸਿੰਘ ਨੇ ...
ਕਲਾਨੌਰ, 19 ਅਗਸਤ (ਪੁਰੇਵਾਲ)-ਆਮ ਆਦਮੀ ਪਾਰਟੀ ਨਾਲ ਮੁੱਢਲੀ ਮੈਂਬਰਸ਼ਿਪ ਵਾਲੇ ਵਲੰਟੀਅਰਾਂ ਵਲੋਂ ਵਿਸ਼ੇਸ ਇਕੱਤਰਤਾ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਕੱਤਰਤਾ 'ਚ ਵਿਸ਼ੇਸ ਤੌਰ 'ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਗੁਰਦੀਪ ਸਿੰਘ ...
ਗੁਰਦਾਸਪੁਰ, 19 ਅਗਸਤ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਅੰਦਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਤੇ ਜਨਤਾ ਨਾਲ ...
ਗੁਰਦਾਸਪੁਰ, 19 ਅਗਸਤ (ਗੁਰਪ੍ਰਤਾਪ ਸਿੰਘ)-ਇਕ ਪਾਸੇ ਨਸ਼ਿਆਂ 'ਤੇ ਹੋਣ ਵਾਲੀ ਕਾਰਵਾਈ ਨੰੂ ਲੈ ਕੇ ਜਿੱਥੇ ਪੁਲਿਸ ਪ੍ਰਸ਼ਾਸਨ ਆਪਣੀ ਪਿੱਠ ਥਾਪੜਦਾ ਹੋਇਆ ਨਜ਼ਰ ਆ ਰਿਹਾ ਹੈ, ਉੱਥੇ ਹੀ ਪਿੰਡਾਂ ਅੰਦਰ ਚਿੱਟੇ ਦਾ ਗੋਰਖ ਧੰਦਾ ਹੋਰ ਵੀ ਜ਼ੋਰ ਫੜਦਾ ਹੋਇਆ ਦਿਖਾਈ ਦੇ ਰਿਹਾ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਚਾਰ ਹਫ਼ਤੇ ਲਈ ਡੇਅਰੀ ਸਿਖਲਾਈ ਕੋਰਸ 22 ਅਗਸਤ ਤੋਂ ਡੇਅਰੀ ਸਿਖਲਾਈ ਕੇਂਦਰ ਵੇਰਕਾ ਅੰਮਿ੍ਤਸਰ ਵਿਖੇ ਚਲਾਇਆ ਜਾਣਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਟੀ.ਸੀ. ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਛੋਟੇ ਬੱਚਿਆਂ ਵਲੋਂ ਕ੍ਰਿਸ਼ਨ ਤੇ ਰਾਧਾ ਬਣ ਕੇ ਨਾਚ ਗਾਣਾ ਪ੍ਰਸਤੁਤ ਕੀਤਾ ਗਿਆ | ਵੱਡੇ ਬੱਚਿਆਂ ਦੀ ਜਨਮ ਅਸ਼ਟਮੀ ਮੌਕੇ ਕੁਇਜ਼ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਦੂਨ ਇੰਟਰਨੈਸ਼ਨਲ ਸਕੂਲ ਵਿਖੇ ਪਿ੍ੰਸੀਪਲ ਊਸ਼ਾ ਸ਼ਰਮਾ ਅਤੇ ਪ੍ਰਬੰਧਕ ਅਮਨਦੀਪ ਸਿੰਘ ਤੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਕ੍ਰਿਤੀਆਂ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਬੀ.ਐਮ.ਐਸ ਇੰਸਟੀਚਿਊਟ ਪੁਰਾਣਾ ਸ਼ਾਲਾ ਦੇ ਗਗਨ ਇੰਟਰਨੈਸ਼ਨਲ ਸਕੂਲ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਭਾਗ ਲਿਆ ਅਤੇ ਸਾਰੇ ਬੱਚੇ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਪਹਿਰਾਵੇ 'ਚ ...
ਗੁਰਦਾਸਪੁਰ, 19 ਅਗਸਤ (ਆਰਿਫ਼)-ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਇੰਦਰਜੀਤ ਸਿੰਘ ਹਰਪੁਰਾ ਬਟਾਲਾ ਵਿਖੇ ਡੀ.ਪੀ.ਆਰ.ਓ ਤਾਇਨਾਤ ਸਨ | ਪੰਜਾਬ ਸਰਕਾਰ ਵਲੋਂ ਬੀਤੇ ਦਿਨ ਕੀਤੇ ...
ਡੇਰਾ ਬਾਬਾ ਨਾਨਕ, 19 ਅਗਸਤ (ਅਵਤਾਰ ਸਿੰਘ ਰੰਧਾਵਾ)-ਬੀਤੇ ਤਿੰਨ ਦਿਨਾਂ ਤੋਂ ਲਗਾਤਾਰ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧ ਰਿਹਾ ਸੀ, ਜਿਸ ਕਰਕੇ ਪ੍ਰਸ਼ਾਸਨ ਵਲੋਂ ਹਾਈ ਅਲਰਟ ਕੀਤਾ ਗਿਆ ਸੀ, ਪ੍ਰੰਤੂ ਅੱਜ ਲੋਕਾਂ ਨੂੰ ਉਂਦੋਂ ਵੱਡੀ ਰਾਹਤ ਮਿਲੀ, ਜਦੋਂ ਦਰਿਆ ਦਾ ਪਾਣੀ ...
ਕਲਾਨੌਰ, 19 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਗੁਰਦਾਸਪੁਰ ਮਾਰਗ 'ਤੇ ਸਥਿਤ ਸ੍ਰੀ ਗੁਰੂ ਰਾਮਦਾਸ ਸਪੈਸਲਿਟੀ ਹਸਪਤਾਲ ਛਾਤੀ ਅਤੇ ਸਾਹ ਦੇ ਰੋਗੀਆਂ ਨੂੰ ਇਲਾਜ ਦੀ ਵੱਡੀ ਸਿਹਤ ਸਹੂਲਤ ਪ੍ਰਦਾਨ ਕਰ ਰਿਹਾ ਹੈ | ਇਸ ਸਬੰਧੀ ਐਮ. ਬੀ. ਬੀ. ਐਸ., ਐਮ.ਡੀ. ਡਾ. ਐਸ. ਪੀ. ਸਿੰਘ ਪੰਨੂੰ ...
ਘੁਮਾਣ, 19 ਅਗਸਤ (ਬਾਵਾ)-ਬਾਬਾ ਨਾਮਦੇਵ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਤੀਆਂ ਤੀਜ ਦਾ ਤਿਉਹਾਰ ਬੱਚਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੁਆਰਾ ਮਿਲ ਕੇ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਪੀਂਘਾਂ ਝੂਟ ਕੇ ਪੰਜਾਬੀ ...
ਕਲਾਨੌਰ, 19 ਅਗਸਤ (ਪੁਰੇਵਾਲ)-ਨੇੜਲੇ ਪਿੰਡ ਲੱਖਣਕਲਾਂ 'ਚ ਸਥਿਤ ਭਾਈ ਗੁਰਦਾਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ 'ਚ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਲਬੀਰ ਸਿੰਘ ਕਾਹਲੋਂ ਦੇ ਸਹਿਯੋਗ ਅਤੇ ਪਿ੍ੰਸੀਪਲ ਬਲਜਿੰਦਰ ਕੌਰ ਦੀ ਸੁਚੱਜੀ ਅਗਵਾਈ ਹੇਠ ਸਕੂਲੀ ਬੱਚਿਆਂ ਵਲੋਂ ...
ਧਾਰੀਵਾਲ, 19 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਪਿੰਡ ਭੁੰਬਲੀ ਵਿਖੇ 30 ਅਗਸਤ ਨੂੰ ਕਰਵਾਏ ਜਾਣ ਵਾਲੇ ਅੰਮਿ੍ਤ ਸੰਚਾਰ ਅਤੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਨਾਲ ...
ਹਰਚੋਵਾਲ, 19 ਅਗਸਤ (ਢਿੱਲੋਂ/ਭਾਮ)-ਮੈਡੀਕਲ ਪੈ੍ਰਕਟੀਸਨਰ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਅਹਿਮ ਮੀਟਿੰਗ ਪ੍ਰਧਾਨ ਡਾ. ਗੁਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ ਹੋਈ | ਪ੍ਰਧਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਘੱਲੂਘਾਰਾ ਸਾਹਿਬ, 19 ਅਗਸਤ (ਮਿਨਹਾਸ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਕਰਮਸਰ ਪਿੱਪਲੀ ਸਾਹਿਬ ਸ਼ਹੀਦਾਂ ਕਾਹਨੂੰਵਾਨ (ਛੰਭ) ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਪਿੱਪਲੀ ਸਾਹਿਬ ਸ਼ਹੀਦਾਂ ਵਿਖੇ ਸ੍ਰੀ ਅਖੰਡ ਪਾਠ ...
ਗੁਰਦਾਸਪੁਰ, 19 ਅਗਸਤ (ਭਾਗਦੀਪ ਸਿੰਘ ਗੋਰਾਇਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਸ਼ੂਆਂ ਅੰਦਰ ਫੈਲੀ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਸਬੰਧੀ ਉਚਿਤ ਕਦਮ ਚੁੱਕਣ ਲਈ ਡਿਪਟੀ ਕਮਿਸ਼ਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੰੂ ਮੰਗ ਪੱਤਰ ਭੇਜਿਆ ਗਿਆ | ਜ਼ਿਲ੍ਹਾ ...
ਦੀਨਾਨਗਰ, 19 ਅਗਸਤ (ਸ਼ਰਮਾ/ਸੋਢੀ/ਸੰਧੂ)-ਗੋਬਿੰਦ ਪਬਲਿਕ ਸਕੂਲ ਦੀਨਾਨਗਰ ਵਿਖੇ ਸਾਲ 2021-22 ਸੀ.ਬੀ.ਐੱਸ.ਈ. ਦੇ 10ਵੀਂ ਜਮਾਤ ਦੇ ਸ਼ਾਨਦਾਰ ਨਤੀਜੇ 'ਚੋਂ ਚੰਗੇ ਨੰਬਰ ਲੈ ਕੇ ਪਾਸ ਹੋਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਕੂਲ ਵਿਖੇ ਚੇਅਰਮੈਨ ਮਹਿੰਦਰ ਸਿੰਘ ਸੰਧੂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX