ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਸੈਕਟਰ-20 ਵਿਚ ਸਥਿਤ ਗੌੜੀਆ ਮੱਠ ਮੰਦਰ ਵਿਚ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੰਦਰ 'ਚ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ | ਇਸ ਮੌਕੇ ਕਈ ਮਾਪੇ ਆਪਣੇ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਦਾ ਪਹਿਰਾਵਾ ਪਹਿਨਾ ਕੇ ਮੰਦਰ 'ਚ ਪਹੁੰਚੇ ਹੋਏ ਸਨ | ਸ਼ਰਧਾਲੂਆਂ ਨੇ ਇਸ ਮੌਕੇ ਜੈ ਸ੍ਰੀ ਕਿ੍ਸ਼ਨ ਦੇ ਨਾਅਰੇ ਵੀ ਲਗਾਏ | ਇਸ ਮੌਕੇ ਮੰਦਰ ਕਮੇਟੀ ਦੇ ਬੁਲਾਰੇ ਜੈ ਪ੍ਰਕਾਸ਼ ਨੇ ਦੱਸਿਆ ਕਿ ਇਸ ਸਾਲ ਜਨਮ ਅਸ਼ਟਮੀ ਮੌਕੇ ਮੰਦਰ ਵਿਚ ਪਿਛਲੇ ਸਾਲਾਂ ਨਾਲੋਂ ਵੱਧ ਇਕੱਠ ਦੇਖਣ ਨੂੰ ਮਿਲਿਆ | ਇਸ ਮੌਕੇ ਸ੍ਰੀ ਕਿ੍ਸ਼ਨ ਜੀ ਨਾਲ ਸੰਬੰਧਤ ਵੱਖ-ਵੱਖ ਝਾਕੀਆਂ ਵੀ ਸ਼ਰਧਾਲੂਆਂ ਲਈ ਲਗਾਈਆਂ ਹੋਈਆਂ ਸਨ | ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਵਲੋਂ ਆਪਣੇ ਮੂੰਹ 'ਤੇ ਮਾਸਕ ਵੀ ਲਗਾਏ ਹੋਏ ਸਨ |
ਸ਼ਿਸ਼ੂ ਵਾਟਿਕਾ ਸਕੂਲ 'ਚ ਮਨਾਈ ਜਨਮ ਅਸ਼ਟਮੀ
ਸ਼ਿਸ਼ੂ ਵਾਟਿਕਾ ਸਾਰਦਾ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ-40 ਡੀ ਦੇ ਬੱਚਿਆਂ ਨੇ ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ | ਇਸ ਮੌਕੇ ਸਕੂਲ ਦੇ ਛੋਟੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਉਨ੍ਹਾਂ ਵਲੋਂ ਕਾਨ੍ਹਾ ਜੀ ਦਾ ਪੰਘੂੜਾ ਬਣਾਇਆ ਗਿਆ ਤੇ ਉਸ ਨੂੰ ਬੱਚਿਆਂ ਨੇ ਝੂਲਾ ਦਿੱਤਾ | ਇਸ ਮੌਕੇ ਬੱਚਿਆਂ ਨੇ ਉਨ੍ਹਾਂ ਨਾਲ ਸੰਬੰਧਤ ਕਲਾਕਿ੍ਤੀਆਂ ਜਿਵੇਂ ਮੱਖਣ ਮਟਕੀ, ਬੰਸਰੀ ਤੇ ਮੋਰ ਸਜਾਉਣ ਆਦਿ ਵੀ ਕੀਤੀਆਂ | ਸਕੂਲ ਅਧਿਆਪਕ ਵਲੋਂ ਬੱਚਿਆਂ ਨੂੰ ਭਗਵਾਨ ਕਿ੍ਸ਼ਨ ਦੇ ਜਨਮ ਬਾਰੇ ਦੱਸਿਆ ਗਿਆ | ਸਕੂਲ ਪਿ੍ੰਸੀਪਲ ਅਰਚਨਾ ਨਾਗਰਥ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕਿ੍ਸ਼ਨ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਬੱਚਿਆਂ ਦੇ ਚੰਗੇ ਭਵਿੱਖ ਲਈ ਕਾਮਨਾ ਕੀਤੀ |
ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ 84 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 103 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 498 ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ 5, 7, 8, 9, 11, 15, 20, 21, 22, 24, 25, 30, 33, 34, 35, 36, 37, ...
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ 'ਤੇ ਵਰ੍ਹਦਿਆਂ ਉਨ੍ਹਾਂ ਨੂੰ ਸਿਰਫ਼ ਸੁਰਖ਼ੀਆਂ 'ਚ ਬਣੇ ਰਹਿਣ ਲਈ ਝੂਠੀਆਂ ਖ਼ਬਰਾਂ ਫੈਲਾਉਣ ਲਈ ਲਤਾੜਿਆ ਤੇ ਤੁਰੰਤ ਮੁਆਫ਼ੀ ਮੰਗਣ ਦੀ ਸਲਾਹ ਦਿੱਤੀ | ਇਕ ਬਿਆਨ ...
ਚੰਡੀਗੜ੍ਹ, 19 ਅਗਸਤ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਨੂੜ ਨੇੜੇ ਗਿਆਨ ਸਾਗਰ ਮੈਡੀਕਲ ਕਾਲਜ ਨੂੰ ਨਵੇਂ ਸੈਸ਼ਨ 'ਚ ਡੈਂਟਲ ਕੋਰਸ ਵਿਚ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇ ਨਵੀਨੀਕਰਨ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਆਦੇਸ਼ ਨੂੰ ...
ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਹਿਮਾਚਲ ਮਹਾਂਸਭਾ ਚੰਡੀਗੜ੍ਹ ਵਲੋਂ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸ਼ੱੁਭ ਮੌਕੇ 'ਤੇ ਚੰਡੀਗੜ੍ਹ ਪੁੱਜਣ 'ਤੇ ਭਾਰਤ ਸਥਿਤ ਜਾਪਾਨੀ ਅੰਬੈਂਸੀ ਦੇ ਕਲਚਰਲ ਕੌਂਸਲਰ ਯੋਸੀਦਾ ਕੋਜੀ ਨੂੰ ਸਨਾਤਨ ਧਰਮ ਤੇ ਭਾਰਤੀ ...
ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)-ਨੌਜਵਾਨਾਂ ਨੂੰ ਕੂੜਾ ਪ੍ਰਬੰਧਨ ਬਾਰੇ ਜਾਗਰੂਕ ਕਰਨ ਦੀ ਮਹੱਤਤਾ ਨੂੰ ਸਮਝਦੇ ਹੋਏ ਚੰਡੀਗੜ੍ਹ ਨਗਰ ਨਿਗਮ ਨੇ ਇਕ ਜਾਗਰੂਕਤਾ ਮੁਹਿੰਮ, 'ਸਵੱਛਤਾ ਦੀ ਪਾਠਸ਼ਾਲਾ' ਸ਼ੁਰੂ ਕੀਤੀ, ਜਿਸ 'ਚ ਨਗਰ ਨਿਗਮ ਦੇ ਵੱਖ-ਵੱਖ ਅਧਿਕਾਰੀਆਂ ਨੇ ...
ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਕੋਆਰਡੀਨੇਸ਼ਨ ਕਮੇਟੀ ਆਫ਼ ਗਾਰਮੈਂਟ ਐਂਡ ਐਮ. ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਦੇ ਬੈਨਰ ਹੇਠ 26 ਅਗਸਤ ਨੂੰ ਯੂ. ਟੀ. ਮੁਲਾਜ਼ਮਾਂ ਦੇ ਹੋਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਦੇ ਸੰਬੰਧ ਵਿਚ ਨਗਰ ਨਿਗਮ ਤੇ ...
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਥੇ ਦੱਸਿਆ ਕਿ ਆਈ. ਸੀ. ਏ. ਆਰ-ਕੌਮੀ ਉੱਚ ਰੱਖਿਆ ਪਸ਼ੂ ਰੋਗ ਸੰਸਥਾ ਭੋਪਾਲ ਵਲੋਂ ਜ਼ਿਲ੍ਹਾ ਪਟਿਆਲਾ ਤੋਂ ਭੇਜੇ ਗਏ ਸੂਰਾਂ ਦੇ ਸੈਂਪਲਾਂ 'ਚ ...
ਚੰਡੀਗੜ੍ਹ, 19 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਬਲੈਕਮੇਲ ਕਰਕੇ ਉਨ੍ਹਾਂ ਤੋਂ ਵਸੂਲੀ ਕਰਨ ਦੇ ਮਾਮਲੇ 'ਚ ਚੰਡੀਗੜ੍ਹ ਪੁਲਿਸ ਦੇ ਔਪਰੇਸ਼ਨ ਸੈੱਲ ਨੇ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮ ਪਹਿਲਾਂ ਸੋਸ਼ਲ ...
ਚੰਡੀਗੜ੍ਹ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਬਿਜਲੀ ਦੀ ਸਪਲਾਈ ਮਹੁੱਈਆ ਕਰਵਾਉਣ ਲਈ ਵਚਨਬੱਧ ਹੈ | ਖਪਤਕਾਰਾਂ ਦੀਆਂ ਸਮੱਸਿਆਵਾਂ ਦੇ ਤੇਜ਼ ਹੱਲ ਲਈ ਨਿਗਮ ਵਲੋਂ ਅਨੇਕ ਮਹੱਤਵਕਾਂਗੀ ਪ੍ਰੋਗਰਾਮ ...
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਵਲੋਂ ਪਟਿਆਲਾ ਸ਼ਹਿਰ ਲਈ 342 ਕਰੋੜ ਰੁਪਏ ਦੀ ਲਾਗਤ ਵਾਲੀ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ | ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ...
ਚੰਡੀਗੜ੍ਹ, 19 ਅਗਸਤ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਖੁਦ ਕਮਾਨ ਸੰਭਾਲੀ ਹੈ | ਮੁੱਖ ਮੰਤਰੀ ਨੇ ਮੁੱਖ ਸਕੱਤਰ ਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਕੇ ਮਿਸ਼ਨ ਮੋਡ 'ਚ ਕੰਮ ...
ਚੰਡੀਗੜ੍ਹ, 19 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਅਗਨੀਪਥ ਯੋਜਨਾ ਦੇ ਤਹਿਤ ਹਿਸਾਰ 'ਚ ਚੱਲ ਰਹੀ ਸੈਨਾ ਭਰਤੀ 'ਚ ਸ਼ੁੱਕਰਵਾਰ ਨੂੰ ਫ਼ਰਜ਼ੀ ਦਾਖ਼ਲੇ ਦੇ 14 ਮਾਮਲੇ ਫੜੇ ਹਨ | ਦੋਸ਼ ਹਨ ਕਿ ਇਨ੍ਹਾਂ ਉਮੀਦਵਾਰਾਂ ਵਲੋਂ ਨਕਲੀ ਜਾਂ ਛੇੜਛਾੜ ਕਰਕੇ ਬਣਾਏ ਗਏ ਦਾਖ਼ਲੇ ਕਾਰਡ ਦੇ ...
ਐੱਸ.ਏ.ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-27ਵਾਂ ਆਲ ਇੰਡੀਆ ਜੇ. ਪੀ. ਅੱਤਰੇ ਮੈਮੋਰੀਅਲ ਕਿ੍ਕਟ ਟੂਰਨਾਮੈਂਟ 22 ਸਤੰਬਰ ਤੋਂ ਲੈ ਕੇ 3 ਅਕਤੂਬਰ ਤੱਕ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ ਮੁੱਲਾਂਪੁਰ, ਆਈ. ਐਸ. ਬਿੰਦਰਾ ਕਿ੍ਕਟ ...
ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਨੇ ਕਿਸਾਨ ਮੰਗਾਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦੇ ਮੰਗ ਪੱਤਰ ਸਥਾਨਕ ਪ੍ਰਸ਼ਾਸਨਿਕ ...
ਐੱਸ.ਏ.ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣ)-ਸਮਾਜ ਸੇਵੀ ਆਗੂ ਬਲਜੀਤ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਕੁੰਭੜਾ, ਗੁਰਮੁੱਖ ਸਿੰਘ ਢੋਲਣ ਮਾਜਰਾ ਤੇ ਹੋਰਨਾਂ ਨੇ ਐਸ. ਡੀ. ਐਮ. ਮੁਹਾਲੀ ਸਰਬਜੀਤ ਕੌਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੇ ਦੇ ਨਾਂਅ 'ਤੇ ਇਕ ਮੰਗ-ਪੱਤਰ ਸੌਂਪ ਕੇ ...
ਕੁਰਾਲੀ, 19 ਅਗਸਤ (ਹਰਪ੍ਰੀਤ ਸਿੰਘ)-ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਥਾਨਕ ਸ਼ਹਿਰ 'ਚੋਂ ਗੁਜਰਨ ਸਮੇਂ ਪਾਰਟੀ ਦੇ ਕੁਰਾਲੀ ਖੇਤਰ ਨਾਲ ਸੰਬੰਧਤ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ...
ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਨਗਰ ਕੌਂਸਲ ਅਧੀਨ ਆਉਂਦਾ ਜ਼ੀਰਕਪੁਰ ਸ਼ਹਿਰ ਦਾ ਸਭ ਤੋਂ ਪੁਰਾਣਾ ਪਿੰਡ ਭਬਾਤ ਵੱਖ-ਵੱਖ ਸਮਿਆਂ ਦੀ ਸਰਕਾਰਾਂ ਵਲੋਂ ਅਣਗੌਲਿਆ ਰੱਖਣ ਕਾਰਨ ਅੱਜ ਇਥੋਂ ਦੇ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਗਏ ਹਨ | ਅੱਜਕੱਲ੍ਹ ਪਿੰਡ ...
ਮਾਜਰੀ, 19 ਅਗਸਤ (ਧੀਮਾਨ)-ਬਲਾਕ ਮਾਜਰੀ ਅਧੀਨ ਪੈਂਦੇ ਪਿੰਡ ਤਾਰਾਪੁਰ ਮਾਜਰੀ, ਅਕਾਲਗੜ੍ਹ ਤੇ ਧਗਤਾਣਾ ਦੇ ਵਸਨੀਕਾਂ ਦੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ...
ਖਰੜ, 19 ਅਗਸਤ (ਮਾਨ)-ਸਿੱਖਿਆ ਵਿਭਾਗ ਦੇ ਸਾਬਕਾ ਪਿੰ੍ਰ. ਰਸ਼ਪਾਲ ਸਿੰਘ ਤੇ ਡੀ. ਪੀ. ਈ. ਸੁਰਮੁੱਖ ਸਿੰਘ ਵਲੋਂ ਲਾਇਨਜ਼ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਪਿੰਡ ਘਟੌਰ ਵਿਖੇ ਜਾਮਨ, ਆਵਲਾਂ, ਬਹੇੜਾ, ਅਰਜੁਨ ਸਮੇਤ ਹੋਰ ਵੱਖ-ਵੱਖ ਪ੍ਰਕਾਰ ਦੇ 150 ਬੂਟੇ ਲਗਾਏ ਗਏ | ਪਿੰਡ ਦੇ ...
ਐੱਸ.ਏ.ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਲਾਇਨਜ਼ ਕਲੱਬ ਮੁਹਾਲੀ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 2 ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਡਰਾਇੰਗ ਤੇ ਸਲੋਗਨ ਰਾਈਟਿੰਗ ਦਾ ਮੁਕਾਬਲਾ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਕਰਵਾਇਆ ...
ਡੇਰਾਬੱਸੀ, 19 ਅਗਸਤ (ਰਣਬੀਰ ਸਿੰਘ ਪੜ੍ਹੀ)-ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਨਗਰ ਕੌਂਸਲ ਵਰਕਰਜ਼ ਯੂਨੀਅਨ (ਏਟਕ) ਡੇਰਾਬੱਸੀ ਦੇ ਵਫ਼ਦ ਵਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੂੰ ਮੰਗ-ਪੱਤਰ ਸੌਂਪਿਆ ਗਿਆ | ਵਫ਼ਦ ਨੇ ਵਿਧਾਇਕ ...
ਐੱਸ. ਏ. ਐੱਸ. ਨਗਰ, 19 ਅਗਸਤ (ਅ. ਬ.)-ਆਰ. ਪੀ. ਐਫ. ਸੀ. ਵਲੋਂ ਕਰਵਾਏ ਸਮਾਗਮ ਦੌਰਾਨ ਪੀ. ਪੀ. ਐਸ. ਮੈਂਗੀ ਤੇ ਉਨ੍ਹਾਂ ਦੀ ਟੀਮ ਦੀ ਤਰਫੋਂ ਸਮਾਗਮ ਦੇ ਮੁੱਖ ਮਹਿਮਾਨ ਅਜੈ ਸ਼ਰਮਾ (ਐਸ. ਡੀ. ਕਾਲਜ) ਵਲੋਂ ਪੈਨਸ਼ਨਾਂ ਵੰਡੀਆਂ ਗਈਆਂ | ਇਸ ਮੌਕੇ ਪੀ. ਪੀ. ਐਸ. ਮੈਂਗੀ ਖੇਤਰੀ ਭਵਿੱਖ ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਤੰਬਾਕੂ ਵਿਰੋਧੀ ਕਾਰਵਾਈ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵਲੋਂ ਲਗਪਗ 30 ਦੁਕਾਨਾਂ/ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਨ ...
ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਦਫ਼ਤਰ ਡਾਇਰੈਕਟਰ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ ਵਲੋਂ ਸਕੂਲਾਂ ਵਿਚ ਚੱਲ ਰਹੀ ਸਿੱਖਣ-ਸਿਖਾਉਣ ਪ੍ਰਕਿਰਿਆ ਦੇ ਵਿਦਿਆਰਥੀਆਂ ਅਤੇ ਸਮਾਜ 'ਤੇ ਪੈਣ ਵਾਲੇ ਸਕਾਰਾਤਮਕ ਪ੍ਰਭਾਵਾਂ 'ਤੇ ਰੌਸ਼ਨੀ ਪਾਉਣ ...
ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਹੇਠ ਐਜੂਸੈੱਟ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੰਜਾਬ ...
ਡੇਰਾਬੱਸੀ, 19 ਅਗਸਤ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਦੇ ਪਿੰਡ ਕੂੜਾਂਵਾਲਾ ਵਿਖੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਨਵੀਂ ਬਣਨ ਜਾ ਰਹੀ ਸੜਕ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਰੰਧਾਵਾ ਨੇ ਕਿਹਾ ਕਿ ਪਿੰਡ ਕੂੜਾਂਵਾਲਾ ਦੇ ਲੋਕ ਖਸਤਾ ਹਾਲ ਸੜਕ ...
ਖਰੜ, 19 ਅਗਸਤ (ਜੰਡਪੁਰੀ)-ਲੋਕਾਂ ਨੂੰ ਟੈ੍ਰਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ ਜਨਕ ਰਾਜ, ਮਹਿਲਾ ਸਿਪਾਹੀ ਹਰਜੀਤ ਕੌਰ ਵਲੋਂ ਸੇਫ ਸਕੂਲ ਵਾਹਨ ਸਕੀਮ ਤਹਿਤ ਖਰੜ ਦੇ ਦਿ ਨਾਲੋਜ ਬੱਸ ਗਲੋਬਲ ਸਕੂਲ ਵਿਖੇ ...
ਜ਼ੀਰਕਪੁਰ, 19 ਅਗਸਤ (ਹੈਪੀ ਪੰਡਵਾਲਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਇਥੇ ਚੱਲ ਰਹੇ ਦਸਮੇਸ਼ ਖਾਲਸਾ ਕਾਲਜ ਦੇ ਜੂਡੋ ਐਕਸਟੈਂਸ਼ਨ ਸੈਂਟਰ ਦੇ 7 ਖਿਡਾਰੀਆਂ ਨੇ ਟੈਫ਼ਟੀਗੈਸ ਨੈਸ਼ਨਲ ਸਪੋਰਟਸ ਫੈਸਟੀਵਲ 2022-23 'ਚ ਸੋਨੇ ਦੇ ਤਗ਼ਮੇ ਪ੍ਰਾਪਤ ...
ਖਰੜ, 19 ਅਗਸਤ (ਗੁਰਮੁੱਖ ਸਿੰਘ ਮਾਨ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਪੰਜਾਬ 'ਚ ਜੰਗਲਾਤ ਹੇਠਲੇ ਰਕਬੇ 'ਚ ਵਾਧਾ ਕਰਨ ਤੇ ਇਸ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਵੱਡੀ ਗਿਣਤੀ ਲੋਕ ਇਸ ...
ਐੈੱਸ. ਏ. ਐੱਸ. ਨਗਰ, 19 ਅਗਸਤ (ਕੇ.ਐੱਸ. ਰਾਣਾ)-ਪਸ਼ੂ ਪਾਲਣ ਵਿਭਾਗ 'ਚ ਸਟਾਫ਼ ਦੀ ਘਾਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਹਿਲ ਦੇ ਆਧਾਰ 'ਤੇ ਵੈਟਰਨਰੀ ਅਫ਼ਸਰਾਂ ਦੀ ਤੁਰੰਤ ਭਰਤੀ ਕਰਨੀ ਚਾਹੀਦੀ ਹੈ ਤਾਂ ਜੋ ਪਸ਼ੂਆਂ 'ਚ ਫੈਲੀ ਲੰਪੀ ਚਮੜੀ ਦੀ ਬਿਮਾਰੀ ਨਾਲ ਲੜਨ ਲਈ ...
ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-46 ਸਥਿਤ ਸ੍ਰੀ ਸਨਾਤਨ ਧਰਮ ਮੰਦਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਮੰਦਰ ਦੇ ਵਿਹੜੇ 'ਚ ਹਵਨ ਯੱਗ ਕੀਤਾ ਤੇ ਇਸ ਤੋਂ ਬਾਅਦ ਸ਼ਾਮ ਨੂੰ ਛੋਟੇ ...
ਐੱਸ.ਏ.ਐੱਸ. ਨਗਰ, 19 ਅਗਸਤ (ਕੇ.ਐੱਸ. ਰਾਣਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮੁਹਾਲੀ ਵਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ...
ਚੰਡੀਗੜ੍ਹ, 19 ਅਗਸਤ (ਐਨ.ਐਸ. ਪਰਵਾਨਾ)-1966 ਤੋਂ ਜਦੋਂ ਡਾ. ਐਮ. ਐਸ. ਰੰਧਾਵਾ ਯੂ.ਟੀ. ਚੰਡੀਗੜ੍ਹ ਦੇ ਪਹਿਲੇ ਚੀਫ਼ ਕਮਿਸ਼ਨਰ ਸਨ, ਦੇ ਸਮੇਂ ਤੋਂ ਲੱਗਾ ਇਹ ਦਰੱਖਤ ਚੰਡੀਗੜ੍ਹੀਆ ਲਈ ਇਕ ਤਰ੍ਹਾਂ ਨਾਲ ਮੁਸੀਬਤ ਦਾ ਕਾਰਨ ਬਣ ਗਿਆ ਹੈ | ਇਹ ਯੂ.ਟੀ. ਚੰਡੀਗੜ੍ਹ ਦੇ ਸੈਕਟਰ-44 ਦੇ ...
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ਵਿਖੇ ਪਹਿਲਾ ਕੁਸ਼ਤੀ ਦੰਗਲ ਪਿੰਡ ਦੇ ਸਟੇਡੀਅਮ ਵਿਚ 'ਨਗਰ ਖੇੜਾ ਕੁਸ਼ਤੀ ਦੰਗਲ' ਕਮੇਟੀ ਪਿੰਡ ਡੱਡੂਮਾਜਰਾ ਦੇ ਨਾਂਅ ਹੇਠ ਕਰਵਾਇਆ ਗਿਆ | ਦੰਗਲ ਦੀ ਪਹਿਲੀ ਕੁਸ਼ਤੀ ਨਵਜੋਤ ਦਿਆਲਪੁਰਾ ...
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕਿਸਾਨਾਂ ਦੀ ਆਮਦਨ ਵਧਾਉਣ ਤੇ ਫ਼ਸਲੀ ਵਿਭਿੰਨਤਾ ਨੂੰ ਯਕੀਨੀ ਬਣਾਉਣ ਦੀਆਂ ਯੋਜਨਾਵਾਂ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਬਾਗਬਾਨੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਫੌਜਾ ਸਿੰਘ ਸਰਾਰੀ ਨੇ ਵਿਭਾਗ ਦੇ ...
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਪ੍ਰਚੀਨ ਕਲਾ ਕੇਂਦਰ ਵਲੋਂ ਇਥੇ ਪੰਜਾਬ ਕਲਾ ਭਵਨ ਦੇ ਡਾ. ਐਮ. ਐਸ. ਰੰਧਾਵਾ ਆਡੀਟੋਰੀਅਮ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਮਰਪਿਤ ਇਕ ਵਿਸ਼ੇਸ਼ ਸੰਗੀਤਕ ਸ਼ਾਮ ਕਰਵਾਈ ਗਈ | ਜਿਸ 'ਚ ਉੱਘੀ ਕੱਥਕ ਮਾਹਰ ਡਾ. ਸਮੀਰਾ ਕੋਸਰ ਤੇ ...
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)- ਟ੍ਰਾਈਸਿਟੀ ਵਿਚ ਵਿਸ਼ਵਾਸ ਫਾੳਾੂਡੇਸ਼ਨ ਵਲੋਂ 75ਵੇਂ ਸੁਤੰਤਰਤਾ ਦਿਵਸ, ਅੰਮਿ੍ਤ ਮਹੋਤਸਵ ਅਤੇ ਆਜ਼ਾਦੀ ਦਿਵਸ ਮੌਕੇ 5 ਖ਼ੂਨਦਾਨ ਕੈਂਪ ਲਗਾਏ ਗਏ | ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ, ਯੂਟੀ ...
ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਸੈਕਟਰ 40 ਸਥਿਤ ਸ੍ਰੀ ਹਨੂਮੰਤ ਧਾਮ ਵਿਖੇ ਸਭਾ ਦੀ ਪ੍ਰਧਾਨ ਨੀਨਾ ਤਿਵਾੜੀ ਦੀ ਅਗਵਾਈ ਹੇਠ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਨਿਵੇਕਲੇ ਅੰਦਾਜ਼ ਵਿਚ ਮਨਾਇਆ ਗਿਆ | ਇਸ ਮੌਕੇ ...
ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਦੇ ਕਰਮਚਾਰੀਆਂ ਨੇ ਅੱਜ ਇਥੇ ਐਮ. ਸੀ. ਸੀ. ਦਫਤਰ ਵਿਖੇ 'ਸਦਭਾਵਨਾ ਦਿਵਸ' ਮੌਕੇ ਸਹੁੰ ਚੁੱਕੀ | ਜੁਆਇੰਟ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਰੋਹਿਤ ਗੁਪਤਾ ਨੇ ਸਮੂਹ ਐਮ. ਸੀ. ਸੀ. ਕਰਮਚਾਰੀਆਂ ਨੂੰ ਸਹੁੰ ...
ਚੰਡੀਗੜ੍ਹ, 19 ਅਗਸਤ (ਮਨਜੋਤ ਸਿੰਘ ਜੋਤ)-ਸ਼ਹਿਰ 'ਚ ਸਰਕਾਰੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ 'ਤੇ ਸਖ਼ਤ ਕਾਰਵਾਈ ਕਰਦਿਆਂ ਅਸਟੇਟ ਦਫ਼ਤਰ ਦੀ ਇਨਫੋਰਸਮੈਂਟ ਸ਼ਾਖਾ ਨੇ ਧਰਮ ਹਸਪਤਾਲ ਦੇ ਨਾਲ ਲੱਗਦੇ ਸੈਕਟਰ-15 ਦੇ ਪਲਾਟ ਨੰਬਰ 2041 ਤੋਂ ਕਬਜ਼ੇ ਹਟਾਏ ਗਏ | ਇਸ ...
ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਸਰਕਾਰੀ ਮਾਡਲ ਹਾਈ ਸਕੂਲ ਕਰਸਾਨ ਦੀ 10ਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਸ਼ਰਮਾ ਵਲੋਂ 91.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕਰਨ 'ਤੇ ਇਲਾਕਾ ਕੌਂਸਲਰ ਨੇਹਾ ਮੁਸਾਵਤ ਵਲੋਂ ਟਰਾਫ਼ੀ ਦੇ ਕੇ ...
ਚੰਡੀਗੜ੍ਹ 19 ਅਗਸਤ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਵਪਾਰ ਮੰਡਲ ਵਲੋਂ ਸ਼ਰਨਜੀਤ ਸਿੰਘ ਨੂੰ ਫੂਡ ਬਿਜ਼ਨਸ ਆਪਰੇਟਰ ਤੇ 'ਫਸਾਈ' ਚੰਡੀਗੜ੍ਹ ਚੈਪਟਰ ਦੀ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਸ਼ਰਨਜੀਤ ਨੇ ਦੱਸਿਆ ਕਿ ਸੀ. ਵੀ. ਐਮ. ਵਲੋਂ ਦਿੱਤੀ ...
ਚੰਡੀਗੜ੍ਹ, 19 ਅਗਸਤ (ਅਜਾਇਬ ਸਿੰਘ ਔਜਲਾ)-ਪੁਰਾਣੇ ਨਾਮੀ ਸਾਹਿਤਕਾਰਾਂ, ਲੇਖਕਾਂ ਦੇ ਨਾਲ-ਨਾਲ ਨਵੀਂ ਪੀੜ੍ਹੀ ਦੇ ਲੇਖਕਾਂ ਦਾ ਸਾਂਝਾ ਮੰਚ ਸਥਾਪਤ ਕਰਕੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜ ਆਰੰਭੇ ਜਾਣਗੇ | ਇਹ ਗੱਲ ਇਥੇ ਉਸਾਰੀ ਲੇਖਣੀ ਦੇ ਕਾਲਮ ਨਵੀਸ ...
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ 20 ਅਗਸਤ ਨੂੰ ਪਿੰਡ ਭਾਗਸਰ (ਮੁਕਤਸਰ ਸਾਹਿਬ) ਦੇ ਆਮ ਆਦਮੀ ਕਲੀਨਿਕ ਵਿਖੇ ਲਗਾਏ ਜਾ ਰਹੇ ਕੈਂਪ 'ਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ | ਦੱਸਣਯੋਗ ਹੈ ਕਿ ...
ਚੰਡੀਗੜ੍ਹ, 19 ਅਗਸਤ (ਨਵਿੰਦਰ ਸਿੰਘ ਬੜਿੰਗ)-ਕੇ. ਬੀ. ਡੀ. ਏ. ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੈਕਟਰ-7 ਬੀ ਚੰਡੀਗੜ੍ਹ ਵਿਖੇ 'ਸਵੱਛਤਾ ਕੀ ਪਾਠਸਾਲਾ' ਤਹਿਤ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਵਿਸ਼ੇਸ਼ ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦਾ ਕੰਮ 1 ਅਗਸਤ ਤੋਂ ਜਾਰੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਅਮਿਤ ਤਲਵਾੜ ...
ਐੱਸ.ਏ.ਐੱਸ. ਨਗਰ, 19 ਅਗਸਤ (ਕੇ.ਐੱਸ. ਰਾਣਾ)-ਪੰਜਾਬ ਸਾਹਿਤ ਅਕਾਦਮੀ ਵਲੋਂ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਰਪ੍ਰਸਤ ਪ੍ਰਬੰਧਕ ਤੇ ਲੇਖਿਕਾ ਰਮਿੰਦਰ ਕੌਰ ਵਾਲੀਆ ਉਰਫ਼ ਰਮਿੰਦਰ ਰੰਮੀ ਦੀਆਂ ਸਾਹਿਤਕ ਸਰਗਰਮੀਆਂ ਤੇ ਕੈਨੇਡਾ ਵਿਖੇ ਪੰਜਾਬ ਸਾਹਿਤ ਅਕਾਦਮੀ ਵਲੋਂ ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ.ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਮਲੇਰਕੋਟਲਾ ਦੇ ਪਿੰਡ ਅਬੁਦਲਾਪੁਰ ਚੁਹਾਣੇ 'ਚ ਦਲਿਤ ਭਾਈਚਾਰੇ ਨਾਲ ਸੰਬੰਧਤ ...
ਐੱਸ.ਏ.ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-69 ਵਿਚਲੇ ਇਕ ਮਕਾਨ ਨੂੰ ਅੱਗ ਲੱਗਣ ਕਾਰਨ ਘਰ ਦਾ ਪੂਰਾ ਸਾਮਾਨ ਸੜ ਕੇ ਸੁਆਹ ਹੋਣ ਨਾਲ ਕਰੀਬ 40 ਲੱਖ ਰੁ. ਦਾ ਨੁਕਸਾਨ ਹੋ ਗਿਆ ਹੈ, ਜਦ ਕਿ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਇਸ ਸੰਬੰਧੀ ਸੈਕਟਰ-69 ...
ਖਰੜ, 19 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਯੂ. ਟੀ. ਮੁਲਾਜ਼ਮ ਪੈਨਸ਼ਨਰ ਸਾਂਝੇ ਫਰੰਟ ਵਲੋਂ ਦਿੱਤੇ ਪ੍ਰੋਗਰਾਮ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਵਿਖੇ ਐਤਵਾਰ ਨੂੰ ਰੋਸ ਮਾਰਚ ਕੀਤਾ ਜਾਵੇਗਾ | ਫਰੰਟ ਦੇ ਆਗੂ ਬਾਜ਼ ਸਿੰਘ ਖਹਿਰਾ, ਕਰਮ ਸਿੰਘ ਧਨੋਆ, ਗੁਰਵਿੰਦਰ ...
ਡੇਰਾਬੱਸੀ, 19 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਦੇ ਪਿੰਡ ਕਾਰਕੌਰ ਵਿਖੇ ਦੋ ਬੱਚਿਆਂ ਦੇ ਪਿਤਾ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਜਿਸ ਦੀ ਲਾਸ਼ ਗੌਰਮਿੰਟ ਹਸਪਤਾਲ ਸੈਕਟਰ-32 ਚੰਡੀਗੜ੍ਹ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾਈ ਗਈ ਹੈ ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ 'ਸਵੈ ਪੂਰਨ ਬੁਨਿਆਦੀ ਢਾਂਚਾ ਪਿੰਡ' ਵਿਸ਼ੇ 'ਤੇ ਕਰਵਾਈ ਜਾ ਰਹੀ ਦੋ ਰੋਜ਼ਾ ਨੈਸ਼ਨਲ ...
ਜ਼ੀਰਕਪੁਰ, 19 ਅਗਸਤ (ਹੈਪੀ ਪੰਡਵਾਲਾ)-ਅੱਜ ਸਵੇਰੇ ਢਕੌਲੀ ਰੇਲਵੇ ਟਰੈਕ 'ਤੇ ਇਕ ਬਜ਼ੁਰਗ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ ਹੋ ਗਈ | ਰੇਲਵੇ ਪੁਲਿਸ ਅਧਿਕਾਰੀ ਸੁਖਵੰਤ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 60 ਸਾਲ ਦੇ ਕਰੀਬ ਜਾਪਦੀ ਹੈ | ਮਿ੍ਤਕ ਢਕੌਲੀ ਖੇਤਰ 'ਚ ਭੀਖ ...
ਡੇਰਾਬੱਸੀ, 19 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਕੋਲੋਂ ਨਾਕਾਬੰਦੀ ਦੌਰਾਨ 12 ਕਿੱਲੋ ਭੁੱਕੀ ਚੂਰਾ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਅਕਬਰ ਖਾਨ ਪੁੱਤਰ ਆਯੂਬ ਖਾਨ ਵਾਸੀ ਪਿੰਡ ਧਨੇੜਾ ...
ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਦੇ ਸੁਪਰਡੰਟ ਪ੍ਰਭਜੀਤ ਸਿੰਘ ਪਦਉਨਤ ਹੋ ਕੇ ਵਿਭਾਗ ਦੇ ਰਜਿਸਟਰਾਰ ਤੇ ਮੈਡਮ ਸੀਮਾ ਪਰਦੀਪ ਸੁਪਰਡੰਟ ਤੋਂ ਸਹਾਇਕ ਰਜਿਸਟਰਾਰ ਪਦਉਨਤ ਹੋਏ ਹਨ | ਇਸ ਦੇ ਨਾਲ ਹੀ 14 ਸੀਨੀਅਰ ...
ਡੇਰਾਬੱਸੀ, 19 ਅਗਸਤ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਦੇ ਸਰਕਾਰੀ ਕਾਲਜ ਵਿਖੇ ਐੱਸ. ਡੀ. ਐੱਮ. ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਪੰਜਾਬ ਖੇਡ ਮੇਲੇ 2022 ਦਾ ਆਗਾਜ਼ ਕਰਦਿਆਂ ਖੇਡ ਮੁਕਾਬਲੇ ਕਰਵਾਏ ਗਏ | ਮੇਲੇ 'ਚ ਨਗਰ ਕੌਂਸਲ, ਮਾਲ ਵਿਭਾਗ ਤੇ ਬੀ.ਡੀ.ਪੀ.ਓ. ...
ਜ਼ੀਰਕਪੁਰ, 19 ਅਗਸਤ (ਹੈਪੀ ਪੰਡਵਾਲਾ)-ਯੂ. ਪੀ. ਐੱਸ. ਈ. ਦੀ ਪ੍ਰੀਖਿਆ ਪਾਸ ਕਰਨ ਵਾਲੇ ਬਲਟਾਣਾ ਦੀ ਗੋਵਿੰਦ ਵਿਹਾਰ ਦੇ ਅੰਤਰਿਕਸ਼ ਜੈਨ (23) ਦਾ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਦੀਪਇੰਦਰ ਸਿੰਘ ...
ਲਾਲੜੂ, 19 ਅਗਸਤ (ਰਾਜਬੀਰ ਸਿੰਘ)-ਲੰਪੀ ਸਕਿਨ ਬਿਮਾਰੀ ਨਾਲ ਗਊਆਂ ਦਾ ਮਰਨਾ ਬਦਸਤੂਰ ਜਾਰੀ ਹੈ ਜਿਸ ਦੇ ਚੱਲਦਿਆਂ ਅੱਜ ਫਿਰ ਲੰਪੀ ਸਕਿਨ ਦੀ ਸ਼ੱਕੀ ਬਿਮਾਰੀ ਤੋਂ ਪਿੰਡ ਲਾਲੜੂ ਵਿਖੇ ਗਊ ਦੀ ਮੌਤ ਹੋ ਗਈ | ਮਰੀ ਗਊ ਦੇ ਮਾਲਕ ਡਿੰਪਲ ਰਾਣਾ ਪੁੱਤਰ ਸ਼ੀਸ਼ਪਾਲ ਰਾਣਾ ਲਾਲੜੂ ...
ਖਰੜ, 19 ਅਗਸਤ (ਗੁਰਮੁੱਖ ਸਿੰਘ ਮਾਨ)-'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਦੇ ਬੈਨਰ ਥੱਲੇ ਜ਼ਿਲ੍ਹਾ ਮੁਹਾਲੀ ਦੇ ਪ੍ਰਸ਼ਾਸਨ ਵਲੋਂ ਪੰਚਾਇਤਾਂ ਦੇ ਕਰਵਾਏ ਸਰਵੇ ਮੁਕਾਬਲੇ 'ਚ ਬਲਾਕ ਖਰੜ ਦੇ ਪਿੰਡ ਮਦਨਹੇੜੀ ਦੇ ਸਰਪੰਚ ਜਸਵਿੰਦਰ ਸਿੰਘ ਵਲੋਂ 100 'ਚੋਂ 92 ਫ਼ੀਸਦੀ ਅੰਕ ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਕਾ ਬਾਗ ਤੇ ਪੰਜਾ ਸਾਹਿਬ ਦੇ ਮੋਰਚਿਆਂ ਦੀ ਸ਼ਤਾਬਦੀ ਨੂੰ ਸਮਰਪਿਤ ਹਲਕਾ ਪੱਧਰੀ ਧਾਰਮਿਕ ਸਮਾਗਮ 21 ਅਗਸਤ ਨੂੰ ਪਿੰਡ ਬਠਲਾਣਾ ...
ਜ਼ੀਰਕਪੁਰ, 19 ਅਗਸਤ (ਅਵਤਾਰ ਸਿੰਘ)-ਬਲਟਾਣਾ ਦੀ ਪੀਰ ਬਾਬਾ ਰੋਡ ਦੀ ਮਾਰਕੀਟ ਐਸੋਸੀਏਸ਼ਨ ਵਲੋਂ ਕਰਵਾਈ ਚੋਣ ਦੌਰਾਨ ਇੰਦਰਜੀਤ ਸਿੰਘ ਨੂੰ ਸਰਬਸੰਮਤੀ ਨਾਲ ਮਾਰਕੀਟ ਦਾ ਪ੍ਰਧਾਨ ਚੁਣਿਆ ਗਿਆ ਹੈ | ਉਨ੍ਹਾਂ ਤੋਂ ਇਲਾਵਾ ਸਿਮਰਨ ਸਿੰਘ ਨੂੰ ਵਾਈਸ ਪ੍ਰਧਾਨ, ਰਣਜੀਤ ਸਿੰਘ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਪ੍ਰੀਤਮ ਸਿੰਘ ਕੁਮੇਦਾਨ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਟਵੀਟ ਰਾਹੀਂ ਕਿਹਾ ਗਿਆ ਕਿ ਸਾਬਕਾ ਪੀ. ਸੀ. ਐਸ. ਅਫ਼ਸਰ ਪ੍ਰੀਤਮ ਸਿੰਘ ਕੁਮੇਦਾਨ ਪੰਜਾਬ ਦੇ ਸੱਚੇ ਸਪੂਤ ਸਨ | ਉਨ੍ਹਾਂ ਲਿਖਿਆ ਕਿ ਆਪਣੀ ਧਰਤੀ ਤੇ ਦਰਿਆਈ ...
ਐੱਸ.ਏ.ਐੱਸ. ਨਗਰ, 19 ਅਗਸਤ (ਕੇ.ਐੱਸ. ਰਾਣਾ)-ਪੰਜਾਬ ਦੇ ਦਰਿਆਈ ਪਾਣੀਆਂ ਦੇ ਮੁੱਦੇ ਤੇ ਇਸ ਦੇ ਰਿਪੇਰੀਅਨ ਅਧਿਕਾਰਾਂ ਬਾਰੇ ਅਥਾਰਟੀ ਵਜੋਂ ਜਾਣੇ ਜਾਂਦੇ ਸਾਬਕਾ ਪੀ. ਸੀ. ਐਸ. ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ 100 ਵਰਿ੍ਹਆਂ ਦੀ ਉਮਰ ਭੋਗਣ ਉਪਰੰਤ ਇਸ ਫ਼ਾਨੀ ਸੰਸਾਰ ਨੂੰ ...
ਜਲੰਧਰ, 19 ਅਗਸਤ (ਅ. ਬ.)-ਪੂਰੀ ਤਰ੍ਹਾਂ ਨਾਲ ਫਰਨਿਸ਼ਡ ਰੈਡੀ-ਟੂ-ਮੂਵ-ਇਨ ਅਪਾਰਟਮੈਂਟ ਅਤੇ 2/3 ਬੀ. ਐਚ. ਕੇ. ਫਲੈਟਸ ਅਤੇ ਡਬਲ ਸਟੋਰੀ ਕੋਠੀਆਂ ਦਾ ਨਿਰਮਾਣ ਮੋਂਗਾ ਇੰਫਰਾਟੈਕਜ਼ ਵਲੋਂ ਹਰਿਆਣਾ ਸਰਕਾਰ ਦੁਆਰਾ ਅਪਰੂਵਡ 50 ਏਕੜ 'ਚ ਫੈਲੀ ਪਹਿਲੀ ਪਲਾਨਡ ਟਾਊਨਸ਼ਿਪ ਏ. ਟੀ. ਐਫ. ...
ਐੱਸ. ਏ. ਐੱਸ. ਨਗਰ, 19 ਅਗਸਤ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਮੰਦਰਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ | ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਮੁਹਾਲੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ/ਸੈਕਟਰਾਂ ਵਿਚਲੇ ਮੰਦਰਾਂ ਨੂੰ ਰੰਗ-ਬਿਰੰਗੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX