ਬਠਿੰਡਾ, 19 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਬੱਚਿਆਂ ਨੇ ਵੰਦਨਾਂ ਗਾ ਕੇ ਕੀਤੀ | ਐਲ. ਕੇ. ਜੀ. ਤੇ ਯੂ. ਕੇ. ਜੀ. ਬਲਾਕ ਦੇ ਨੰਨੇ੍ਹ-ਮੁੰਨੇ ਬੱਚਿਆਂ ਨੇ ਰਾਧਾ-ਕ੍ਰਿਸ਼ਨ ਦੀਆਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ | ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧੀ ਕੋਰੀਓਗ੍ਰਾਫ਼ੀਆਂ ਪੇਸ਼ ਕਰਕੇ ਅਤੇ ਨਾਚ ਰਾਹੀਂ ਸਭਨਾਂ ਦਾ ਮਨ ਮੋਹ ਲਿਆ | ਪ੍ਰੋਗਰਾਮ ਕਰਵਾਉਣ ਲਈ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਸਹਿਯੋਗ ਦਿੱਤਾ | ਸਕੂਲ ਦੇ ਐਮ. ਡੀ. ਰਮੇਸ਼ ਕੁਮਾਰੀ ਨੇ ਸਭਨਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ |
'ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. 'ਚ ਜਨਮ ਅਸ਼ਟਮੀ ਮਨਾਈ
ਰਾਮਾਂ ਮੰਡੀ, (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਟਾਊਨਸ਼ਿਪ ਵਿਖੇ ਸਕੂਲ ਡਾਇਰੈਕਟਰ ਸੰਗੀਤਾ ਸਕਸੈਨਾ ਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਅਗਵਾਈ ਹੇਠ ਲਿਟਲ ਮਿਲੇਨੀਅਮ ਵਿੰਗ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰਾਧਾ ਕ੍ਰਿਸ਼ਨ ਦੀਆਂ ਝਾਕੀਆਂ ਪੇਸ਼ ਕੀਤੀਆਂ ਤੇ ਬੱਚਿਆਂ ਵਲੋਂ ਦਹੀ ਹਾਂਡੀ ਦੀ ਮਟਕੀ ਤੋੜੀ ਗਈ | ਸਕੂਲ ਵਲੋਂ ਲਿਟਲ ਮਿਲੇਨੀਅਮ ਵਿੰਗ ਦੇ ਬੱਚਿਆਂ ਦੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ | ਐਲ. ਐਮ. ਕੋਆਰਡੀਨੇਟਰ ਲਲਿਤਾ ਲਖਾਣੀ ਨੇ ਬੱਚਿਆਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਦੀ ਜੀਵਨੀ ਸੁਣਾਈ ਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਡਾਇਰੈਕਟਰ ਸੰਗੀਤਾ ਸਕਸੈਨਾ ਨੇ ਹੌਂਸਲਾ ਅਫ਼ਜਾਈ ਕਰਦਿਆਂ ਮੁਕਾਬਲਿਆਂ 'ਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਇਸ ਪਿ੍ੰਸੀਪਲ ਤਰੁਣ ਕੁੁਮਾਰ ਨੇ ਦੱਸਿਆ ਕਿ ਹਿੰਦੂਆਂ ਦਾ ਪਵਿੱਤਰ ਤਿਉਹਾਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ ਅਤੇ ਜਿਸ ਦਾ ਸਾਰੇ ਬੱਚਿਆਂ ਤੇ ਅਧਿਆਪਕਾਂ 'ਚ ਭਾਰੀ ਉਤਸ਼ਾਹ ਸੀ | ਉਨ੍ਹਾਂ ਨੇ ਦੱਸਿਆ ਕਿ ਸਕੂਲ ਦਾ ਮੁੱਖ ਉੁਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਧਰਮਾਂ ਪ੍ਰਤੀ ਵਿਸਥਾਰਪੂਰਵਕ ਜਾਣਕਾਰੀ ਦੇਣਾ ਤੇ ਆਪਣੇ ਧਰਮ ਨਾਲ ਜੋੜਨਾ ਹੈ |
ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ
ਰਾਮਾਂ ਮੰਡੀ ਸ਼ਹਿਰ ਦੇ ਦੁਰਗਾ ਮੰਦਰ ਤੇ ਗੀਤਾ ਭਵਨ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗੀਤਾ ਭਵਨ ਵਿਖੇ ਰਾਤ ਸਮੇਂ ਲਾਈਟਾਂ, ਬਰਫ਼ਾਨੀ ਗੁਫਾ ਤੇ ਰਾਧਾ ਕ੍ਰਿਸ਼ਨ, ਰਾਮ-ਸੀਤਾ, ਸ਼ਿਵ-ਪਾਰਬਤੀ ਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਪੰਡਤ ਕੈਲਾਸ ਚੰਦ ਕੌਸ਼ਿਕ ਨੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਜੀਵਨੀ ਸੁਣਾਈ ਤੇ ਸ਼ਰਧਾਲੂਆਂ ਨੂੰ ਉਨ੍ਹਾਂ ਵਲੋਂ ਗੀਤਾ ਭਾਗਵਤ 'ਚ ਦਰਸਾਏ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਗੀਤਾ ਭਵਨ ਦੇ ਪ੍ਰਧਾਨ ਮਦਨ ਲਾਲ ਬਾਂਸਲ, ਸੈਕਟਰੀ ਸੰਗੀਤ ਗਰਗ, ਜੁਆਇੰਟ ਸੈਕਟਰੀ ਸੁਰਿੰਦਰ ਛਿੰਦਾ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਗਈ | ਇਸ ਮੌਕੇ ਪ੍ਰਧਾਨ ਮਦਨ ਲਾਲ ਬਾਂਸਲ, ਸੈਕਟਰੀ ਸੰਗੀਤ ਗਰਗ, ਕੌਂਸਲਰ ਤੇਲੂ ਰਾਮ ਲਹਿਰੀ, ਜੁਆਇੰਟ ਸੈਕਟਰੀ ਸੁਰਿੰਦਰ ਛਿੰਦਾ, ਇੰਦਰ ਕੁਮਾਰ ਗੋਇਲ, ਪੰਡਤ ਕੈਲਾਸ਼ ਚੰਦ ਕੌਸ਼ਿਕ, ਗੋਲਡੀ ਮਹੇਸ਼ਵਰੀ, ਅਸ਼ੋਕ ਬੰਗੀ ਆਦਿ ਹਾਜ਼ਰ ਸਨ |
ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਮਹਿਰਾਜ, (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ ਵਿਖੇ ਅਪੈਕਸ ਪ੍ਰੀ ਸਕੂਲ ਦੇ ਪਿ੍ੰਸੀਪਲ ਸ਼ੈਲੀ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਨੰਨ੍ਹੇ-ਮੁੰਨੇ ਬੱਚਿਆਂ ਨੇ ਕ੍ਰਿਸਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ | ਇਸ ਸੰਖੇਪ ਸਮਾਗਮ ਦੌਰਾਨ ਨੰਨ੍ਹੇ-ਮੁੰਨੇ ਬੱਚਿਆਂ ਨੇ ਸੁੰਦਰ ਮਨਮੋਹਿਕ ਝਲਕੀਆਂ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ, ਕਿਉਂਕਿ ਨੰਨ੍ਹੇ-ਮੁੰਨੇ ਬੱਚਿਆਂ ਨੇ ਰਾਧਾ ਕ੍ਰਿਸਨ ਦੇ ਪਹਿਰਾਵੇ 'ਚ ਸ਼ਾਮਿਲ ਹੋਏ ਜੋ ਸਮਾਗਮ ਦੇ ਅੱਤ ਤੱਕ ਖਿੱਚ ਦਾ ਕੇਂਦਰ ਬਣੇ ਰਹੇ | ਪਿ੍ੰਸੀਪਲ ਸ਼ੈਲੀ ਨੇ ਬੱਚਿਆਂ ਤੇ ਸਟਾਫ਼ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ |,
ਮਹਿਮਾ ਸਰਜਾ, 19 ਅਗਸਤ (ਬਲਦੇਵ ਸੰਧੂ)-ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ 'ਚ 22 ਅਗਸਤ ਨੂੰ ਇਕ ਦਿਨ ਦਾ ਧਰਨਾ ਦਿੱਤਾ ਜਾਣਾ ਹੈ | ਧਰਨੇ ...
ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਨਗਰ 'ਚ ਵੀ ਬੀਤੀ ਸ਼ਾਮ ਭਾਜਪਾ ਆਗੂਆਂ ਨੇ 'ਤਿਰੰਗਾ ਯਾਤਰਾ' ਕੱਢੀ ਗਈ | ਸਥਾਨਕ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਭਾਜਪਾ ਮੰਡਲ ਪ੍ਰਧਾਨ ਗੋਪਾਲ ਕਿ੍ਸ਼ਨ ਬਾਂਸਲ ਆਈਸ ਫ਼ੈਕਟਰੀ ਵਾਲਿਆਂ ਦੀ ਅਗਵਾਈ 'ਚ ...
ਬਠਿੰਡਾ, 19 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੁੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਤਹਿਤ ਜ਼ਿਲ੍ਹਾ ਯੁਵਕ ਕੇਂਦਰ ਬਠਿੰਡਾ ਵਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਇਕ ਰੋਜ਼ਾ ...
ਭਾਈਰੂਪਾ, 19 ਅਗਸਤ (ਵਰਿੰਦਰ ਲੱਕੀ)-ਅੱਜ ਸ਼ਾਮ ਨੂੰ ਨੇੜਲੇ ਪਿੰਡ ਸੰਧੂ ਖ਼ੁਰਦ ਤੇ ਸੰਧੂ ਕਲਾਂ ਲਿੰਕ ਸੜਕ 'ਤੇ ਤੰਗ ਰਸਤੇ ਦੇ ਚੱਲਦਿਆਂ ਇਕ ਨਿੱਜੀ ਕੰਪਨੀ ਦੀ ਮਿੰਨੀ ਬੱਸ ਪਲਟ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਇਕ ਮਿੰਨੀ ਬੱਸ ਬਰਨਾਲਾ ਤੋਂ ਜੰਗੀਆਣਾ ...
ਬਠਿੰਡਾ, 19 ਅਗਸਤ (ਪੱਤਰ ਪ੍ਰੇਰਕ)-ਸਥਾਨਕ ਗਰੀਨ ਐਵੇਨਿਊ ਕਾਲੋਨੀ ਦੀਆਂ ਗਲੀਆਂ 'ਚ ਥੜ੍ਹੀਆਂ ਦੇ ਰੂਪ ਵਿਚ ਕੀਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੋਣ ਕਾਰਨ ਲੋਕ ਪ੍ਰੇਸ਼ਾਨ ਹਨ | ਜ਼ਿਕਰਯੋਗ ਹੈ ਕਿ ਸਥਾਨਕ ਭਾਰਤ ਨਗਰ ਤੇ ਪਟੇਲ ਨਗਰ ਦੇ ਸਥਾਪਤ ਕੀਤੀ ਗਈ ਗ੍ਰੀਨ ...
ਰਾਮਾਂ ਮੰਡੀ, 19 ਅਗਸਤ (ਤਰਸੇਮ ਸਿੰਗਲਾ)-ਬੀਤੀ ਦੇਰ ਸ਼ਾਮ ਪੁਲਿਸ ਉਪ ਕਪਤਾਨ ਜਤਿਨ ਬਾਂਸਲ ਤਲਵੰਡੀ ਸਾਬੋ ਤੇ ਰਾਮਾਂ ਥਾਣਾ ਮੁਖੀ ਹਰਜੋਤ ਸਿੰਘ ਮਾਨ ਵਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਚਲਾਏ ਅਭਿਆਨ ਤਹਿਤ ਹੌਲਦਾਰ ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ...
ਬਠਿੰਡਾ, 19 ਅਗਸਤ (ਵੀਰਪਾਲ ਸਿੰਘ)-ਕੈਨੇਡਾ 'ਚ ਪੜ੍ਹਾਈ ਕਰਨ ਦੇ ਚਾਹਵਾਨ ਪੰਜਾਬੀ ਸਟੂਡੈਂਟਾਂ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਵਧ ਰਹੀਆਂ ਹਨ | ਤਾਜ਼ਾ ਜਾਣਕਾਰੀ ਮੁਤਾਬਿਕ ਮਾਲਵਾ ਦੀ ਹੱਬ ਬਠਿੰਡਾ ਤੋਂ ਆਈਲਟਸ ਕਰਨ ਵਾਲਿਆਂ ਲੱਖਾਂ ਦੀ ਗਿਣਤੀ ਸਟੂਡੈਂਟ ਆਈਲੈਟਸ ...
ਸੀਂਗੋ ਮੰਡੀ, 19 ਅਗਸਤ (ਪਿ੍ੰਸ ਗਰਗ)-ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਦਸਮੇਸ਼ਸਰ ਸਾਹਿਬ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਮਹੰਤ ਬਾਬਾ ਗੁਰਦੇਵ ਸਿੰਘ ਦੀ 25ਵੀਂ ਬਰਸੀ ਮਨਾਈ ਗਈ | ਸ੍ਰੀ ਅਖੰਡ ਪਾਠ ਤੇ ਸ੍ਰੀ ਸਹਿਜ ਪਾਠ ਦੀ ਚੱਲ ਰਹੀ ਲੜੀ ਦੇ ਭੋਗ ਪਾਏ ਗਏ | ਮੁੱਖ ...
ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)-28 ਤੋਂ 30 ਅਗਸਤ ਤੱਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਣ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 316ਵੇਂ ਸੰਪੂਰਨਤਾ ਦਿਵਸ ਸਮਾਗਮਾਂ ਨਾਲ ਸੰਬੰਧਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਦੀ ਲੜੀ 'ਚ ਅੱਜ ਛੇ ਰੋਜ਼ਾ ...
ਤਲਵੰਡੀ ਸਾਬੋ, 19 ਅਗਸਤ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਦੀ ਦਾਣਾ ਮੰਡੀ ਵਿਚ ਕਈ ਦਿਨਾਂ ਤੋਂ ਪਈ ਮੂੰਗੀ ਦੀ ਫ਼ਸਲ ਦੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕਾਈ ਮੌੜ ਵਲੋਂ ਤਲਵੰਡੀ ਸਾਬੋ ਬਠਿੰਡਾ ਸੜਕ 'ਤੇ ਸੰਕੇਤਕ ਜਾਮ ...
ਬਠਿੰਡਾ, 19 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਇਕ ਅਦਾਲਤ ਨੇ ਸਜ਼ਾ ਯਾਫ਼ਤਾ ਇਕ ਵਿਅਕਤੀ ਦੀ ਲਗਾਈ ਅਪੀਲ ਨੂੰ ਮਨਜ਼ੂਰ ਕਰਦਿਆਂ ਉਸ ਨੂੰ ਬਾਇੱਜ਼ਤ ਬਰੀ ਕਰ ਦਿੱਤਾ | ਦੱਸਣਯੋਗ ਹੈ ਕਿ ਲਖਵਿੰਦਰ ਸਿੰਘ ਵਾਸੀ ਪੱਖੋ ਕਲਾਂ ਜ਼ਿਲ੍ਹਾ ਬਰਨਾਲਾ ਨੇ ਪੁਲਿਸ ...
ਰੂੜੇਕੇ ਕਲਾਂ, 19 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਖ਼ੁਰਦ ਤੋਂ ਬੱਲ੍ਹੋ ਨੂੰ ਜਾਂਦੀ ਸੜਕ 'ਤੇ ਦੋਨੋਂ ਪਿੰਡਾਂ ਦੀ ਹੱਦ 'ਤੇ ਲੱਗ ਰਹੀ ਰਤਨਜੋਤ ਫ਼ੈਕਟਰੀ ਨਾ ਲਗਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ...
ਨਥਾਣਾ, 19 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਧੇਰੇ ਰੁਝਾਨ ਹੋਣ ਸੰਬੰਧੀ ਲੰਬੀ ਚਰਚਾ ਤੋਂ ਬਾਅਦ ਜਦੋਂ ਪ੍ਰਸ਼ਾਸਨਿਕ ਪੱਧਰ 'ਤੇ ਕੋਈ ਸਖ਼ਤ ਕਦਮ ਨਹੀਂ ਉਠਾਇਆ ਗਿਆ ਤਾਂ ਪਿੰਡ ਵਾਸੀਆਂ ਨੇ ਖ਼ੁਦ ਨਸ਼ਿਆਂ ਦੀ ਤਸਕਰੀ ਰੋਕਣ ...
ਭੁੱਚੋ ਮੰਡੀ, 19 ਅਗਸਤ (ਬਿੱਕਰ ਸਿੰਘ ਸਿੱਧੂ)-ਸਥਾਨਕ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ 'ਚ 'ਤੀਆਂ ਤੀਜ ਦੀਆਂ' ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਨਿਗਮ ਬਠਿੰਡਾ ਦੀ ਮੇਅਰ ਰਮਨ ਗੋਇਲ ਮੁੱਖ ਮਹਿਮਾਨ ਤੇ ਸੰਦੀਪ ਗੋਇਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ...
ਭਗਤਾ ਭਾਈਕਾ, 19 ਅਗਸਤ (ਸੁਖਪਾਲ ਸਿੰਘ ਸੋਨੀ)-ਖੇਤੀਬਾੜੀ ਵਿਭਾਗ ਵਲੋਂ ਦਿਲਬਾਗ ਸਿੰਘ ਹੀਰ ਮੁੱਖ ਅਫ਼ਸਰ ਬਠਿੰਡਾ ਦੀ ਅਗਵਾਈ ਹੇਠ ਸਾਉਣੀ ਦੀ ਫ਼ਸਲ ਸਬੰਧੀ ਸਥਾਨਕ ਸ਼ਹਿਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸੰਬੋਧਨ ...
ਚਾਉਕੇ, 19 ਅਗਸਤ (ਮਨਜੀਤ ਸਿੰਘ ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਬਬਲੀ ਖੀਪਲ ਦੀ ਸੁਚੱਜੀ ਅਗਵਾਈ ਹੇਠ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾਉਣ ਦੇ ਮਕਸਦ ...
ਮਾਨਸਾ, 19 ਅਗਸਤ (ਰਵੀ)-ਸਿਹਤ ਵਿਭਾਗ ਵਲੋਂ ਕੋਰੋਨਾ, ਡੇਂਗੂ, ਮਲੇਰੀਆਂ ਤੇ ਬਰਸਾਤ ਦੇ ਮੌਸਮ 'ਚ ਹੋਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ | ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 24 ਘੰਟੇ ਚੱਲਣ ...
ਸੀਂਗੋ ਮੰਡੀ, 19 ਅਗਸਤ (ਪਿ੍ੰਸ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੰਸਥਾ ਦੇ ਹੋਣਹਾਰ ਅਧਿਆਪਕ 'ਚੋਂ ਗੁਰਵਿੰਦਰਜੀਤ ਸਿੰਘ (ਪ੍ਰੋਗਰਾਮ ਕੋਆਰਡੀਨੇਟਰ) ...
ਕੋਟਫੱਤਾ, 19 ਅਗਸਤ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸਮੀਰ ਵਿਖੇ ਤੀਸਰੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਰੱਖੜੀ ਤੇ ਕਾਰਡ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ ...
ਬਠਿੰਡਾ, 19 ਅਗਸਤ (ਅਵਤਾਰ ਸਿੰਘ)-ਬਠਿੰਡਾ ਸ਼ਹਿਰ ਤੇ ਜ਼ਿਲ੍ਹੇ ਦੇ ਬਹੁਤ ਸਾਰੇ ਪਿੰਡਾਂ 'ਚ ਧਾਰਮਿਕ ਦਿਹਾੜੇ ਤੇ ਗੁਰਪੁਰਬ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਤਿੰਨੋ ਮਿਸ਼ਨਰੀ ਕਾਲਜ, ਗੁਰਮਤਿ ਸੇਵਾ ਲਹਿਰ ਤੇ ਜੋੜਾ ਘਰ ਗੁਰੂ ਕੀ ਸੰਗਤ ਵਲੋਂ ਮਨਾਉਣੇ ਸ਼ੁਰੂ ਕੀਤੇ ਜਾ ...
ਮਾਨਸਾ, 19 ਅਗਸਤ (ਰਾਵਿੰਦਰ ਸਿੰਘ ਰਵੀ)-ਪੰਜਾਬ 'ਚ ਲੰਪੀ ਸਕਿਨ ਦੀ ਬਿਮਾਰੀ ਨੇ ਹਜ਼ਾਰਾਂ ਪਸ਼ੂਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ ਪਰ ਪੰਜਾਬ ਸਰਕਾਰ ਵਲੋਂ ਠੋਸ ਵਿਉਂਤਬੰਦੀ ਨਾ ਹੋਣ ਕਾਰਨ ਹਜ਼ਾਰਾਂ ਦੁਧਾਰੂ ਪਸ਼ੂ ਹੋਰ ਰੋਜ਼ ਮਰ ਰਹੇ ਹਨ | ਇਹ ਪ੍ਰਗਟਾਵਾ ਭਾਰਤੀ ...
ਬਠਿੰਡਾ, 19 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਪੁਰਾਣੇ ਵਿਦਿਆਰਥੀਆਂ ਦੀ ਰਾਜਿੰਦਰਾ ਕਾਲਜ ਓਲਡ ਸਟੂਡੈਂਟ ਸੁਸਾਇਟੀ ਦੇ ਜਰਨਲ ਹਾਊਸ ਦੀ ਮੀਟਿੰਗ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਭਾਗ ...
ਮਹਿਰਾਜ, 19 ਅਗਸਤ (ਸੁਖਪਾਲ ਮਹਿਰਾਜ)-ਨਗਰ ਮਹਿਰਾਜ ਨੂੰ ਸੁੰਦਰ ਬਣਾਉਣ ਲਈ ਨਗਰ ਪੰਚਾਇਤ ਮਹਿਰਾਜ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧੀ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੀਰਾ ਨੇ ਦੱਸਿਆ ਕਿ ਹਲਕਾ ਵਿਧਾਇਕ ਬਲਕਾਰ ਸਿੱਧੂ ਦੇ ...
ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਠਿੰਡਾ ਬਲਾਕ ਦੇ ਪ੍ਰਧਾਨ ਕੁਲਵੰਤ ਸਿੰਘ ਨੇਹੀਆਂਵਾਲਾ, ਜ਼ਿਲ੍ਹਾ ਪ੍ਰੈੱਸ ਸਕੱਤਰ ਰਣਜੀਤ ਸਿੰਘ ਜੀਦਾ ਤੇ ਜਨਰਲ ਸਕੱਤਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਦਿਓਣ ਦੀ ...
ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ) ਦੇ ਮਨਾਏ ਜਾ ਰਹੇ ਜਨਮ ਦਿਹਾੜੇ ਦੀਆਂ ਤਿਆਰੀਆਂ ਸੰਬੰਧੀ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਥਾਨਕ ਸਰਕਟ ...
ਨਥਾਣਾ, 19 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਮਾੜੀ ਦੇ ਮੂਲ ਵਸਨੀਕ ਗੁਰਮੀਤ ਸਿੰਘ ਤੇ ਉਸ ਦੀ ਪਤਨੀ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਧੀ ਦੇ ਵਿਆਹ ਤੇ ਆਪਣੀਆਂ ਬਿਮਾਰੀਆਂ ਦੇ ਇਲਾਜ ਲਈ 3 ਸਾਲ ਪਹਿਲਾਂ ਆਪਣਾ ਘਰ ਵੇਚਣਾ ਪਿਆ ਸੀ ...
ਤਲਵੰਡੀ ਸਾਬੋ, 19 ਅਗਸਤ (ਰਵਜੋਤ ਸਿੰਘ ਰਾਹੀ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਵਿਹੜੇ 'ਚ ਧੀਆਂ ਨੂੰ ਸਮਰਪਿਤ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਅੰਤਰ ਰਾਸ਼ਟਰੀ ਗਿੱਧਾ ਕੋਚ ਪਾਲ ਸਿੰਘ ਸਮਾਓ ਨੇ ਵਿਸ਼ੇਸ਼ ਤੌਰ 'ਤੇ ...
ਗੋਨਿਆਣਾ, 19 ਅਗਸਤ (ਲਛਮਣ ਦਾਸ ਗਰਗ)-ਲਾਇਨ ਡਿਸਟਿ੍ਕ ਗਵਰਨਰ ਲਾਇਨ ਲਲਿਤ ਬਹਿਲ ਦੇ ਦਿਸ਼ਾ ਨਿਰਦੇਸ਼ ਹੇਠ ਲਾਇਨ ਕਲੱਬ ਗੋਨਿਆਣਾ 321 ਐਫ਼ ਪ੍ਰਧਾਨ ਅਸ਼ਵਨੀ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ 75ਵੇਂ ਅਜ਼ਾਦੀ ਦਿਵਸ ਨੂੰ ਸਮਰਪਿਤ ਸੁੱਖਪਾਲ ਸਿੰਘ ਬੁੱਟਰ ਵਲੋਂ ...
ਭਗਤਾ ਭਾਈਕਾ, 19 ਅਗਸਤ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਬਲਾਕ ਭਗਤਾ ਭਾਈਕਾ ਦੇ ਪ੍ਰਧਾਨ ਗੁਰਵਿੰਦਰ ਕੌਰ ਭਗਤਾ ਅਗਵਾਈ ਹੇਠ ਸਬੰਧੀ ਸਥਾਨਕ ਖਾਨਪੱਤੀ ਦੀ ਧਰਮਸਾਲਾ ਵਿਚ ਔਰਤਾਂ ਦਾ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਉਦਘਾਟਨ ਆਮ ਆਦਮੀ ਪਾਰਟੀ ...
ਰਾਮਾਂ ਮੰਡੀ, 19 ਅਗਸਤ (ਤਰਸੇਮ ਸਿੰਗਲਾ)-ਸਥਾਨਕ ਤਪਾਚਾਰੀਆ ਹੇਮਕੁੰਵਰ ਆਰ. ਐਲ. ਡੀ. ਜੈਨ ਗਰਲਜ਼ ਕਾਲਜ ਵਿਖੇ ਪ੍ਰਧਾਨ ਡਾ. ਗਿਆਨ ਚੰਦ ਜੈਨ ਤੇ ਪਿੰ੍ਰਸੀਪਲ ਗਗਨਦੀਪ ਕੌਰ ਵਿਰਕ ਦੀ ਵਿਸ਼ੇਸ਼ ਅਗਵਾਈ ਹੇਠ ਮਨਾਇਆ ਗਿਆ | ਇਸ ਦੌਰਾਨ ਖਾਣ ਪੀਣ ਦੀਆਂ ਸਟਾਲਾਂ, ਪ੍ਰਦਰਸ਼ਨੀ ...
ਗੋਨਿਆਣਾ, 19 ਅਗਸਤ (ਲਛਮਣ ਦਾਸ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਹਾਲ ਹੀ 'ਚ ਬੀ. ਕਾਮ. ਭਾਗ ਤੀਜਾ ਸਮੈਸਟਰ ਪੰਜਵਾਂ ਦਾ ਨਤੀਜਾ ਐਲਾਨਿਆ, ਜਿਸ 'ਚ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ ਰਿਹਾ | ਇਨ੍ਹਾਂ ...
ਤਲਵੰਡੀ ਸਾਬੋ, 19 ਅਗਸਤ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿੱਦਿਆ ਨੂੰ ਕਿੱਤਾਮੁਖੀ ਬਣਾਉਣ ਦੀ ਹਮੇਸ਼ਾ ਤੋਂ ਪੋ੍ਰੜ੍ਹਤਾ ਕਰਦੀ ਰਹੀ ਹੈ, ਜਿਸ ਦੇ ਲਗਾਤਾਰ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ ...
ਭੁੱਚੋ ਮੰਡੀ, 19 ਅਗਸਤ (ਬਿੱਕਰ ਸਿੰਘ ਸਿੱਧੂ)-ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਡਾਕਟਰ ਬਹਾਦਰ ਸਿੰਘ ਦੀ ਅਗਵਾਈ 'ਚ ਪਿੰਡ ਲਹਿਰਾ ਖਾਨਾ ਵਿਖੇ ਪੰਜ ਪਿੰਡਾਂ ਦਾ ਸਾਂਝਾ ਸੁਵਿਧਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਲਹਿਰਾ ਬੇਗਾ, ਲਹਿਰਾ ਮੁਹੱਬਤ, ...
ਬਠਿੰਡਾ, 19 ਅਗਸਤ (ਵੀਰਪਾਲ ਸਿੰਘ)-ਦੇਸ਼ ਆਜ਼ਾਦੀ ਦੇ 75ਵੇਂ ਵਰੇ੍ਹਗੰਢ ਨੂੰ ਲੈ ਕੇ ਪੂਰੇ ਭਾਰਤੀ ਆਜ਼ਾਦੀ ਦੇ ਜਸ਼ਨਾਂ 'ਚ ਰੰਗਿਆ, ਕੇਂਦਰ ਸਰਕਾਰ ਵਲੋਂ ਘਰ-ਘਰ ਤਿਰੰਗਾ ਲਹਿਰਾਉਣ ਦੀ ਮੁਹਿੰਮ ਨੂੰ ਲੈ ਕੇ ਪੂਰਾ ਸਰਕਾਰੀ ਅਮਲਾ ਪੱਬਾਂ ਭਾਰ ਨਜ਼ਰ ਆਇਆ, ਦੇਸ਼ ਦਾ ਹਰ ...
ਗੋਨਿਆਣਾ, 19 ਅਗਸਤ (ਲਛਮਣ ਦਾਸ ਗਰਗ)-ਸ੍ਰੀ ਮਾਨ 108 ਮਹੰਤ ਕਾਹਨ ਸਿੰਘ ਦੀ ਸਰਪ੍ਰਸਤੀ 'ਚ ਚੱਲ ਰਹੀ ਸੰਸਥਾ ਭਾਈ ਆਸਾ ਸਿੰਘ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੰਸਥਾ ਦੇ ਚੇਅਰਮੈਨ ਮਨਪ੍ਰੀਤ ਸਿੰਘ ਵਿਰਕ ਡਾਇਰੈਕਟਰ ਪ੍ਰੋ. ਇਕਬਾਲ ਸਿੰਘ ਰੋਮਾਣਾ ਤੇ ਸੰਸਥਾ ਦੇ ...
ਬਠਿੰਡਾ, 19 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਸਿਲਵਰ ਓਕਸ ਸਕੂਲ ਬਠਿੰਡਾ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸਰੂਪ ਚੰਦ ਸਿੰਗਲਾ, ਡਾਇਰੈਕਟਰ ਮਾਲਵਿੰਦਰ ਕੌਰ ਅਤੇ ਬਰਿੰਦਪਾਲ ਸੇਖੋਂ ਵਿਸ਼ੇਸ਼ ਤੌਰ 'ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX