ਮਾਛੀਵਾੜਾ ਸਾਹਿਬ, 24 ਸਤੰਬਰ (ਸੁਖਵੰਤ ਸਿੰਘ ਗਿੱਲ)-ਰੋਪੜ ਤੋਂ ਲੁਧਿਆਣਾ ਸਰਹਿੰਦ ਨਹਿਰ ਕਿਨਾਰੇ ਬਣੀ ਸੜਕ ਦੇ ਗੜ੍ਹੀ ਪੁਲ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਰਸਤੇ ਨੂੰ ਦਰਸਾਉਂਦੇ ਸਾਈਨ ਬੋਰਡ ਦੇ ਨਾਲ ਸ਼ਰਾਬ ਦੇ ਠੇਕੇ ਵੱਲ ਨੂੰ ਇਸ਼ਾਰਾ ਕਰਦਾ ਬੋਰਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਨੰਦਪੁਰ ਸਾਹਿਬ ਤੋਂ ਸ੍ਰੀ ਦਮਦਮਾ ਸਾਹਿਬ ਤੱਕ ਸਰਕਾਰ ਵਲੋਂ ਗੁਰੂ ਗੋਬਿੰਦ ਸਿੰਘ ਮਾਰਗ ਜੋ ਝਾੜ ਸਾਹਿਬ, ਪਵਾਤ ਤੋਂ ਮਾਛੀਵਾੜਾ ਹੁੰਦਾ ਹੋਇਆ ਗੜ੍ਹੀ ਪੁਲ ਰਾਹੀਂ ਕਟਾਣਾ ਸਾਹਿਬ ਤੇ ਆਲਮਗੀਰ ਨੂੰ ਨਹਿਰ ਕਿਨਾਰੇ ਜਾਂਦਾ ਹੈ | ਜ਼ਿਕਰਯੋਗ ਤੱਥ ਇਹ ਹੈ ਕਿ ਗੜ੍ਹੀ ਪੁਲ 'ਤੇ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਨੂੰ ਯਾਤਰੀਆਂ ਦੇ ਆਉਣ ਲਈ ਇੱਕ ਬੋਰਡ ਲੱਗਾ ਹੋਇਆ ਸੀ, ਜਿਸ ਦੇ ਨਾਲ ਕੁੱਝ ਦੂਰੀ 'ਤੇ ਬਣੇ ਠੇਕੇ ਦਾ ਬੋਰਡ ਵੀ ਲਗਾ ਦਿੱਤਾ ਗਿਆ, ਜਿਸ ਨੂੰ ਲੈ ਕੇ ਕਈ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਸੀ, ਪਰ ਜਦੋਂ ਇਸ ਬੋਰਡ ਸੰਬੰਧੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦਾ ਪੱਖ ਜਾਨਣ ਲਈ ਸੰਪਰਕ ਕੀਤਾ ਤਾਂ ਉਨ੍ਹਾਂ ਨਾਲ ਸੰਪਰਕ ਨਾ ਹੋ ਸਕਿਆ, ਪਰ ਸ਼ਰਾਬ ਦੇ ਠੇਕੇਦਾਰਾਂ ਨੂੰ ਜਦੋਂ ਇਹ ਬੋਰਡ ਲਗਾਉਣ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਬੋਰਡ ਗ਼ਲਤੀ ਨਾਲ ਲਗਾ ਦਿੱਤਾ ਹੋਵੇਗਾ, ਪਰ ਅਸੀਂ ਇਸ ਨੰੂ ਤੁਰੰਤ ਹੀ ਹਟਾ ਦੇਵਾਂਗੇ | ਜਦੋਂ ਪੱਤਰਕਾਰ ਵਲੋਂ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤਾਂ ਗੁਰਦੁਆਰਾ ਸਾਹਿਬ ਦੇ ਬੋਰਡ ਨਾਲ ਲੱਗੇ ਸ਼ਰਾਬ ਠੇਕੇ ਦਾ ਬੋਰਡ ਪਾਟਾ ਹੋਇਆ ਸੀ |
ਸਾਹਨੇਵਾਲ/ਕੁਹਾੜਾ, 24 ਸਤੰਬਰ (ਮੰਗਲੀ, ਕੁਹਾੜਾ)-ਸਾਗਰ ਆਪਟੀਕਲਜ ਐਂਡ ਆਈ ਕੇਅਰ ਸੈਂਟਰ ਵਲੋਂ 25 ਸਤੰਬਰ ਦਿਨ ਐਤਵਾਰ ਨੂੰ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਸੰਚਾਲਕ ਬਲਵੀਰ ਸਿੰਘ ਬੱਬੂ ਨੇ ਦੱਸਿਆ ਕਿ ਸਾਗਰ ਆਰਟੀਕਲਜ ਅਤੇ ਆਈ ਕੇਅਰ ਸੈਂਟਰ ...
ਈਸੜੂ/ਜਰਗ ਜੌੜੇਪੁਲ, 24 ਸਤੰਬਰ (ਬਲਵਿੰਦਰ ਸਿੰਘ/ਪਾਲਾ ਰਾਜੇਵਾਲੀਆ)-ਇਸ ਵਕਤ ਪੰਜਾਬ ਦੇ ਬਹੁਗਿਣਤੀ ਪਸ਼ੂ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਹੈ | ਇਸ ਸਮੇਂ ਪੰਜਾਬ ਵਿੱਚ ਕੁੱਲ 1367 ਪਸ਼ੂ ਹਸਪਤਾਲ ਹਨ ਅਤੇ 1485 ਪਸ਼ੂ ਡਿਸਪੈਂਸਰੀਆਂ ਹਨ ¢ ਜ਼ਿਲ੍ਹਾ ਲੁਧਿਆਣਾ ਦੇ ਬਲਾਕ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਨਰੋਤਮ ਨਗਰ ਵੈੱਲਫੇਅਰ ਸੋਸਾਇਟੀ ਦੇ ਅਹੁਦੇਦਾਰਾਂ ਅਤੇ ਐਗਜ਼ੀਕਿਊਟਿਵ ਮੈਂਬਰਾਂ ਦੀ ਮੀਟਿੰਗ ਹੋਈ¢ ਵਰਤਮਾਨ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਵਿਨੋਦ ਗੁਪਤਾ ਨੂੰ ਸੁਸਾਇਟੀ ਦਾ ਪ੍ਰਧਾਨ, ਬੀ. ਐੱਸ. ਸੇਖੋਂ ਸੀਨੀਅਰ ਮੀਤ ...
ਮਲੌਦ, 24 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਭਾਰਤ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ¢ ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ...
ਖੰਨਾ,. 24 ਸਤੰਬਰ (ਅਜੀਤ ਬਿਊਰੋ)-ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵਲੋਂ ਨਗਰ ਕੌਂਸਲ ਖੰਨਾ ਵਿਖੇ ਰੋਹਿਤ ਕੁਮਾਰ ਅਤੇ ਮੌਸਮੀ ਦੇਵੀ ਨੂੰ ਤਰਸ ਦੇ ਅਧਾਰ 'ਤੇ ਸਫ਼ਾਈ ਸੇਵਕ ਅਤੇ ਸੀਵਰਮੈਨ ਦੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ | ਇਸ ਮੌਕੇ ਨਗਰ ਕੌਂਸਲ ਦੇ ...
ਦੋਰਾਹਾ, 24 ਸਤੰਬਰ (ਜਸਵੀਰ ਝੱਜ)-ਦੋਰਾਹਾ ਤੇ ਆਸਪਾਸ ਦੇ ਇਲਾਕੇ ਦੇ ਲੋਕ ਮੀਂਹ ਲਈ ਤਰਸ ਹੀ ਗਏ ਸਨ | ਪ੍ਰੰਤੂ ਹੁਣ 2 ਦਿਨਾਂ ਤੋਂ ਹੋ ਰਹੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | ਖੇਤਾਂ ਵਿਚ ਜੀਰੀ ਦੀ ਫ਼ਸਲ ਨਿਸਾਰੇ 'ਤੇ ਖੜ੍ਹੀ ਹੈ | ਜਦੋਂ ਕਿ ਆਲੂ ਬੀਜਣ ਲਈ, ਅਗੇਤੀ ...
ਬੀਜਾ, 24 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵਲੋਂ ਡਾ. ਦਾਰਾ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ¢ ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ...
ਮਲੌਦ/ਰਾੜਾ ਸਾਹਿਬ, 24 ਸਤੰਬਰ (ਚਾਪੜਾ/ਬੋਪਾਰਾਏ/ਸਹਾਰਨ ਮਾਜਰਾ)-ਚੌਕੀ ਸਿਆੜ੍ਹ ਪੁਲਿਸ ਨੇ 500 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ¢ ਚੌਂਕੀ ਇੰਚਾਰਜ ਤਰਿੰਦਰ ਕੁਮਾਰ ਬੇਦੀ ਨੇ ਦੱਸਿਆ ਕਿ ਥਾਣੇਦਾਰ ਰਜਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ...
ਮਾਛੀਵਾੜਾ ਸਾਹਿਬ, 24 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਥਾਣਾ ਅਧੀਨ ਪੈਂਦੇ ਪਿੰਡ ਉਧੋਵਾਲ ਕਲਾਂ ਵਿਖੇ ਬੀਤੀ ਰਾਤ ਕਿਸਾਨ ਅਜੀਤ ਸਿੰਘ ਦੇ ਪਸ਼ੂਆਂ ਵਾਲੇ ਵਾੜ੍ਹੇ ਵਿਚ 6 ਨਕਾਬਪੋਸ਼ਾਂ ਨੇ ਦਾਖਲ ਹੋ ਕੇ ਉਸ ਦੇ ਨੌਕਰ ਰਾਜੂ ਰਾਮ ਨੂੰ ਬੰਨ੍ਹ ਕੇ ਕਿਸਾਨ ਦੀ ...
ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)-ਬੀਤੀ ਰਾਤ ਸੜਕ ਪਾਰ ਕਰਨ ਮੌਕੇ ਧੀਰਜ ਨਾਂਅ ਦਾ ਨੌਜਵਾਨ ਜੋ ਸਮਰਾਲਾ ਰੋਡ ਲਾਗੇ ਕਿਸੇ ਆਟਾ ਚੱਕੀ 'ਤੇ ਵਰਕਰ ਤੌਰ 'ਤੇ ਕੰਮ ਕਰਦਾ ਹੈ ਮੋਬਾਈਲ 'ਤੇ ਕਿਸੇ ਨਾਲ ਗੱਲ ਕਰ ਰਿਹਾ ਸੀ ਅਤੇ ਇੱਕ ਦਮ ਉਸ ਕੋਲ਼ੋਂ ਤੇਜ਼ੀ ਨਾਲ ...
ਖੰਨਾ, 24 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਇਲਾਕੇ ਦੇ ਪ੍ਰਸਿੱਧ ਵਪਾਰੀ ਅਤੇ ਉੱਘੇ ਕਾਂਗਰਸੀ ਆਗੂ ਗਿਆਨ ਸਿੰਘ ਨਾਮਧਾਰੀ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰੁਪਿੰਦਰ ਸਿੰਘ ਰਾਜਾ ਗਿੱਲ, ਬਲਾਕ ...
ਈਸੜੂ, 24 ਸਤੰਬਰ (ਬਲਵਿੰਦਰ ਸਿੰਘ)-28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੀਤੀ ਜਾ ਰਹੀ ਸਾਮਰਾਜ ਵਿਰੋਧੀ ਕਾਨਫ਼ਰੰਸ ਨੂੰ ਸਫ਼ਲ ਬਣਾਉਣ ਲਈ ਪਿੰਡਾਂ 'ਚ ਮੀਟਿੰਗਾਂ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ¢ ਜਿਸ ਤਹਿਤ ਅੱਜ ਪਿੰਡ ਨਸਰਾਲੀ, ਜਰਗੜੀ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਰਤਨਹੇੜੀ ਵਿਖੇ ਖਾਲੀ ਪਲਾਟ ਵਿਚ ਲੱਗੀ ਕੰਡਿਆਲੀ ਤਾਰ 'ਚ ਬਿਜਲੀ ਦਾ ਕਰੰਟ ਆ ਜਾਣ ਕਾਰਨ ਬੇਜ਼ਬਾਨ ਗਾਂ ਮਰ ਗਈ | ਜਾਣਕਾਰੀ ਅਨੁਸਾਰ ਮਾਲਕ ਸੋਮ ਸਿੰਘ ਵਾਸੀ ਰਤਨਹੇੜੀ ਨੇ ਦੱਸਿਆ ਕਿ ਅੱਜ ਸਵੇਰੇ ਕਾਫੀ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਨੇੜਲੇ ਪਿੰਡ ਕੌੜੀ ਵਿਖੇ ਥਾਣਾ ਸਦਰ ਖੰਨਾ ਪੁਲਿਸ ਨੂੰ ਇਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐੱਸ. ਐਚ. ਓ. ਨਛੱਤਰ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ...
ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)-ਬੀਤੀ ਰਾਤ ਸੜਕ ਪਾਰ ਕਰਨ ਮੌਕੇ ਧੀਰਜ ਨਾਂਅ ਦਾ ਨੌਜਵਾਨ ਜੋ ਸਮਰਾਲਾ ਰੋਡ ਲਾਗੇ ਕਿਸੇ ਆਟਾ ਚੱਕੀ 'ਤੇ ਵਰਕਰ ਤੌਰ 'ਤੇ ਕੰਮ ਕਰਦਾ ਹੈ ਮੋਬਾਈਲ 'ਤੇ ਕਿਸੇ ਨਾਲ ਗੱਲ ਕਰ ਰਿਹਾ ਸੀ ਅਤੇ ਇੱਕ ਦਮ ਉਸ ਕੋਲ਼ੋਂ ਤੇਜ਼ੀ ਨਾਲ ...
ਜੌੜੇਪੁਲ ਜਰਗ, 24 ਸਤੰਬਰ (ਪਾਲਾ ਰਾਜੇਵਾਲੀਆ)-ਡਾ ਜਸਵਿੰਦਰਪਾਲ ਸਿੰਘ ਖੇਤੀਬਾੜੀ ਅਫ਼ਸਰ ਖੰਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਨ-ਸਿੱਟੂ ਸੀ.ਆਰ.ਐੱਮ. ਸਕੀਮ ਦੇ ਆਈ.ਈ.ਸੀ. ਕੰਪੋਨੈਂਟ ਤਹਿਤ ਵਿਦਿਆਰਥੀ ਸਿਖਲਾਈ ਕੈਂਪ ਸੰਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...
ਖੰਨਾ, 24 ਸਤੰਬਰ (ਅਜੀਤ ਬਿਊਰੋ)-ਐਮ.ਜੀ.ਸੀ.ਏ.ਐੱਸ ਮਾਡਲ ਹਾਈ ਸਕੂਲ, ਖੰਨਾ ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਅੰਗਦ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਬਾਕਸਿੰਗ ਮੁਕਾਬਲੇ 'ਚੋਂ ਸਿਲਵਰ ਮੈਡਲ ਹਾਸਲ ਕੀਤਾ ਹੈ ¢ ਇਸ ਮੌਕੇ ਏ.ਐੱਸ ਹਾਈ ਸਕੂਲ ਟਰੱਸਟ ਐਂਡ ਮੈਨੇਜਮੈਂਟ ...
ਈਸੜੂ, 24 ਸਤੰਬਰ (ਬਲਵਿੰਦਰ ਸਿੰਘ)-ਪਿੰਡ ਰੋਹਣੋਂ ਖ਼ੁਰਦ ਵਿਖੇ ਫ਼ਰਜ਼ੀ ਆਮਦਨ ਕਰ ਵਿਭਾਗ ਦੇ ਅਧਿਕਾਰੀ ਬਣ ਕੇ 4 ਸਤੰਬਰ ਦੀ ਸਵੇਰ ਨੂੰ ਕਿਸਾਨ ਸੱਜਣ ਸਿੰਘ ਦੇ ਘਰੋਂ 25 ਲੱਖ ਰੁਪਏ ਦੀ ਹੋਈ ਲੁੱਟ ਦੇ ਮਾਮਲੇ 'ਚ ਸ਼ਾਮਿਲ ਦੋਸ਼ੀਆਂ 'ਚੋਂ ਦੋ ਦੋਸ਼ੀਆਂ ਦੀਆਂ ਅਗਾਊਾ ...
ਰਾੜਾ ਸਾਹਿਬ, 24 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਕਾਂਗਰਸ ਦੇ ਸੀਨੀਅਰ ਅਤੇ ਜ਼ਿਲ੍ਹਾ ਲੁਧਿਆਣਾ ਦੀ ਸਿਆਸਤ 'ਚ ਅਹਿਮ ਸਥਾਨ ਰੱਖਣ ਵਾਲੇ ਆਗੂ ਗੁਰਦੇਵ ਸਿੰਘ ਲਾਪਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਪਾਰਟੀ ਵਰਕਰਾਂ 'ਚ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਪਿਛਲੇ ਕਈ ਦਿਨਾਂ ਤੋਂ ਮੀਂਹ ਦੀ ਝੜੀ ਨੇ ਖੰਨਾ ਸ਼ਹਿਰ ਦੇ ਲੋਕਾਂ ਨੂੰ ਪ੍ਰੇਸ਼ਾਨੀ ਵਿਚ ਪਾ ਦਿੱਤਾ ਹੈ | ਜਿਸ ਨਾਲ ਪੀਰਖਾਨਾ ਰੋਡ, ਜਰਗ ਚੌਕ, ਕਿਤਾਬ ਬਾਜ਼ਾਰ, ਕਚਹਿਰੀ ਰੋਡ, ਸਮਾਧੀ ਚੌਕ, ਲਲਹੇੜੀ ਰੋਡ ਅਤੇ ਸ਼ਹਿਰ ਦੀਆਂ ...
ਮਲੌਦ, 24 ਸਤੰਬਰ (ਸਹਾਰਨ ਮਾਜਰਾ)-ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਵਾਲਿਆਂ ਦੇ ਅਸ਼ੀਰਵਾਦ ਸਦਕਾ 7ਵਾਂ ਖ਼ੂਨਦਾਨ ਕੈਂਪ ਅੱਜ 25 ਸਤੰਬਰ ਨੂੰ ਮਾਤਾ ਗੁਰਬਚਨ ਕੌਰ ਕਮਿਊਨਿਟੀ ਸੈਂਟਰ ਮਦਨੀਪੁਰ ਰੋਡ ਬਾਬਰਪੁਰ ਵਿਖੇ ਲਗਾਇਆ ਜਾ ਰਿਹਾ ਹੈ | ਪ੍ਰਬੰਧਕ ਡਾ. ਰਣਜੀਤ ਸਿੰਘ ...
ਖੰਨਾ, 24 ਸਤੰਬਰ (ਅਜੀਤ ਬਿਊਰੋ)-ਬੀ. ਡੀ. ਪੀ. ਓ. ਦਫ਼ਤਰ ਵਿਖੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੁਆਰਾ ਸਮੂਹ ਫ਼ੀਲਡ ਸਟਾਫ਼, ਪੰਚਾਇਤ ਸੈਕਟਰੀ, ਨਰੇਗਾ ਸੈਕਟਰੀ, ਬੀ. ਡੀ. ਪੀ. ਓ., ਜੇ. ਈ. ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਫ਼ੀਲਡ ਸਟਾਫ਼ ਤੋਂ ਪਿੰਡਾਂ ਦੇ ਚੱਲ ਰਹੇ ...
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐੱਮ.ਏ. ਭਾਗ ਦੂਜਾ (ਸਮੈਸਟਰ ਚੌਥਾ) (ਸਮਾਜ ਸ਼ਾਸਤਰ) ਦੇ ਨਤੀਜੇ ਐਲਾਨੇ ਗਏ | ਜਿਨ੍ਹਾਂ 'ਚ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ¢ ਕਾਲਜ ਦੇ ...
ਮਾਛੀਵਾੜਾ ਸਾਹਿਬ, 24 ਸਤੰਬਰ (ਮਨੋਜ ਕੁਮਾਰ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕੋਆਪ੍ਰੇਟਿਵ ਸੁਸਾਇਟੀ ਪਿੰਡ ਬੌਂਦਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ ਨੇ ਪਰਾਲੀ ਪ੍ਰਬੰਧ ਸੰਬੰਧੀ ਸਰਕਾਰ ...
ਬੀਜਾ, 24 ਸਤੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗਲੀ)-ਇੱਥੋਂ ਦੇ ਨਜ਼ਦੀਕ ਪਿੰਡ ਚਾਵਾ ਵਿਖੇ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਿੱਥੇ ਕਿ ਵਿਕਾਸ ਕਾਰਜਾਂ ਦੇ ਕੰਮਾਂ ਲਈ ਗਰਾਂਟ ਜਾਰੀ ਕੀਤੀ ਗਈ¢ ...
ਖੰਨਾ, 24 ਸਤੰਬਰ (ਅਜੀਤ ਬਿਊਰੋ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਐੱਮ.ਏ ਸਮਾਜ ਸ਼ਾਸਤਰ ਪਹਿਲੇ ਸਮੈਸਟਰ ਦੇ ਨਤੀਜੇ 'ਚ ਏ.ਐੱਸ. ਕਾਲਜ ਫ਼ਾਰ ਵਿਮੈਨ, ਖੰਨਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਨੇ ਦੱਸਿਆ ਕਿ ਇਸ ...
ਖੰਨਾ, 24 ਸਤੰਬਰ (ਅਜੀਤ ਬਿਊਰੋ)- ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਨੇ ਕਿਹਾ ਹੈ ਕਿ ਸ਼ਹਿਰ ਵਾਸੀਆਂ ਨੂੰ ਟੈਕਸ ਭਰਨ ਲਈ ਜੋ ਸਹੂਲਤ ਦਿੱਤੀ ਗਈ ਹੈ ਤੇ ਉਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦਾ ਪ੍ਰਾਪਰਟੀ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਖੇਤੀਬਾੜੀ ਵਿਭਾਗ ਦੀ ਟੀਮ ਨੇ ਅਨਾਜ ਮੰਡੀ ਖੰਨਾ ਵਿਚ ਖੇਤੀਬਾੜੀ ਦਵਾਈਆਂ ਅਤੇ ਬੀਜ ਦੀ ਦੁਕਾਨ 'ਤੇ ਛਾਪਾ ਮਾਰਿਆ¢ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਦੀ ਅਗਵਾਈ ਵਿਚ ਖੇਤੀਬਾੜੀ ਅਫ਼ਸਰ ਸਰਤਾਜ ਸਿੰਘ ਦੀ ਟੀਮ ...
ਖੰਨਾ, 24 ਸਤੰਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਥਾਣਾ ਸਿਟੀ ਖੰਨਾ ਦੇ ਐੱਸ.ਐੱਚ.ਓ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਸਬ ...
ਬੀਜਾ, 24 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅਤੇ ਐੱਸ.ਸੀ ਵਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਚੇਅਰਮੈਨ ਬਲਵਿੰਦਰ ਸਿੰਘ ਬੰਬ ...
ਬੀਜਾ, 24 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ/ਅਵਤਾਰ ਸਿੰਘ ਜੰਟੀ ਮਾਨ)-ਖੰਨਾ ਹਲਕੇ ਦਾ ਨਾਮਵਰ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਉਦੋਂ ਬਹੁਤ ਭਾਰੀ ਝਟਕਾ ਲੱਗਾ ਜਦੋਂ ਨਗਰ ਦੇ ਸੀਨੀਅਰ ਟਕਸਾਲੀ ਅਕਾਲੀ ਤੇ ਕਾਂਗਰਸੀ ...
ਲੁਧਿਆਣਾ, 24 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਅੱਜ ਸਮਾਪਤ ਹੋ ਗਿਆ ਹੈ, ਅੱਜ ਸਵੇਰ ਤੋਂ ਹੀ ਮੀਂਹ ਪੈਣ ਕਰਕੇ ਪ੍ਰਦਰਸ਼ਨੀ ਵਿਚ ਸਟਾਲ ਲਗਾਉਣ ਵਾਲੀਆਂ ਕੰਪਨੀਆਂ ਨੂੰ ਜਿੱਥੇ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ...
ਸਾਹਨੇਵਾਲ, 24 ਸਤੰਬਰ (ਹਨੀ ਚਾਠਲੀ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ ¢ ਇਹ ਪ੍ਰਗਟਾਵਾ ਸਾਹਨੇਵਾਲ ਤੋਂ ਆਮ ਆਦਮੀ ਪਾਰਟੀ ਦੇ ਯੂਥ ਪ੍ਰਧਾਨ ਸੂਰਜ ਮੈਣੀ ਅਤੇ ਆਮ ...
ਡੇਹਲੋਂ, 24 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸਰਪੰਚ ਅਤੇ ਪੰਚਾਇਤ ਦੇ ਰੋਲ, ਜ਼ਿੰਮੇਵਾਰੀਆਂ ਅਤੇ ਉਨ੍ਹਾਂ ਦੀਆ ਸ਼ਕਤੀਆਂ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ ਪਿੰਡ ਫਰਵਾਲੀ ਦੇ ਸਰਪੰਚ ਗੁਰਮੁੱਖ ਸਿੰਘ ...
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਨਜ਼ਦੀਕੀ ਪਿੰਡ ਕੱਦੋਂ ਵਿਖੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਸਦਕਾ ਸਵ. ਨਿਰੰਜਣ ਕੌਰ ਸੁਪਤਨੀ ਭਲਿੰਦਰ ਸਿੰਘ ਕੈਨੇਡਾ ਦੀ ਨਿੱਘੀ ਯਾਦ 'ਚ ਗ੍ਰਾਮ ਪੰਚਾਇਤ ਅਤੇ ਨਿਸ਼ਕਾਮ ਸੇਵਾ ਸੁਸਾਇਟੀ ਕੱਦੋਂ ਵਲੋਂ ਪਿੰਡ ਨੂੰ ...
ਜੌੜੇਪੁਲ ਜਰਗ, 24 ਸਤੰਬਰ (ਪਾਲਾ ਰਾਜੇਵਾਲੀਆ)-ਪਿੰਡ ਜਰਗੜੀ ਦੇ ਉੱਘੇ ਸਮਾਜ ਸੇਵੀ ਮਲਕੀਤ ਸਿੰਘ ਜਰਗੜੀ ਨੇ ਪਹਿਲਾਂ ਬਲਾਕ ਪੱਧਰ ਦੀਆਂ ਖੇਡਾਂ 'ਚ ਪਹਿਲਾਂ ਸਥਾਨ ਹਾਸਲ ਕੀਤਾ | 50 ਤੋਂ 60 ਸਾਲ ਦੇ ਵਿਚਕਾਰ ਹੋਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਦੌੜਾਂ 100 ਮੀਟਰ 'ਚ ...
ਦੋਰਾਹਾ, 24 ਸਤੰਬਰ (ਮਨਜੀਤ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਰਾਣੋਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 28 ਸਤੰਬਰ ਨੂੰ ਬਰਨਾਲਾ ਦਾਣਾ ਮੰਡੀ ਵਿਖੇ ਮਨਾਉਣ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ | ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX