ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)-ਈ ਨੇਮ ਪ੍ਰਣਾਲੀ ਦੇ ਖ਼ਿਲਾਫ਼ ਆੜ੍ਹਤੀਆਂ ਵੱਲੋਂ ਅੱਜ ਪੰਜਵੇਂ ਦਿਨ ਮੀਂਹ 'ਚ ਵਿੱਚ ਵੀ ਧਰਨਾ ਤੇ ਭੁੱਖ ਹੜਤਾਲ ਜਾਰੀ ਰਿਹਾ¢ ਆੜ੍ਹਤੀਆਂ ਦੀ ਹੜਤਾਲ ਕਾਰਨ ਮੰਡੀਆਂ ਵਿੱਚ ਜਿਣਸ ਦੀ ਵਿਕਰੀ ਨਹੀਂ ਹੋਈ¢ ਮੰਡੀ ਮਜ਼ਦੂਰ ਯੂਨੀਅਨ, ਮੁਨੀਮ ਐਸੋਸੀਏਸ਼ਨ ਮਗਰੋਂ ਹੁਣ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਚੜੂਨੀ) ਅਤੇ ਭਾਰਤੀ ਕਿਸਾਨ ਏਕਤਾ ਵਲੋਂ ਹੜਤਾਲ ਦੀ ਹਮਾਇਤ ਕੀਤੀ ਗਈ ਹੈ¢ ਈ ਨੇਮ ਪ੍ਰਣਾਲੀ ਖ਼ਿਲਾਫ਼ ਅੱਜ ਆੜ੍ਹਤੀਆਂ ਨੇ ਕਾਲੇ ਬਿੱਲ ਲਾ ਕੇ ਤੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਸਰਕਾਰ ਖ਼ਿਲਾਫ਼ ਜੋਰਦਾਰ ਮੁਜ਼ਾਹਰਾ ਕੀਤਾ¢ ਇਸ ਮÏਕੇ 'ਤੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਦੀ ਭਾਜਪਾ ਸਰਕਾਰ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਵਪਾਰੀਆਂ ਦੇ ਵਿਰੁੱਧ ਨੀਤੀਆਂ ਲਾਗੂ ਕਰ ਰਹੀ ਹੈ¢ ਈ ਨੇਮ ਪ੍ਰਣਾਲੀ ਨਾ ਆੜ੍ਹਤੀਆਂ ਦੇ ਹੱਕ ਵਿੱਚ ਹੈ ਤੇ ਨਾ ਹੀ ਕਿਸਾਨਾਂ ਦੇ¢ ਇਸ ਮÏਕੇ 'ਤੇ ਆੜ੍ਹਤੀਆਂ ਤੋਂ ਇਲਾਵਾ ਕਿਸਾਨ ਤੇ ਮੰਡੀ ਮਜ਼ਦੂਰ ਵੱਡੀ ਗਿਣਤੀ 'ਚ ਮÏਜੂਦ ਸਨ¢
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)-ਪਿਛਲੇ 2 ਦਿਨਾਂ ਤੋਂ ਮÏਸਮ 'ਚ ਆਈ ਤਬਦੀਲੀ ਕਾਰਨ ਪੈ ਰਹੇ ਮੀਂਹ ਕਾਰਨ ਜ਼ਿਲ੍ਹਾ ਸਿਰਸਾ ਦੀ ਮੰਡੀ ਕਾਲਾਂਵਾਲੀ 'ਚ ਕਈ ਥਾਵਾਂ 'ਤੇ ਪਾਣੀ ਭਰ ਗਿਆ ਹੈ¢ ਇਸ ਦੇ ਨਾਲ ਹੀ ਇਸ ਬੇਮੌਸਮੇ ਮੀਂਹ ਕਾਰਨ ਨਰਮਾ, ਕਪਾਹ, ਝੋਨਾ ਤੇ ਗੁਆਰੇ ...
ਯਮੁਨਾਨਗਰ, 24 ਸਤੰਬਰ (ਗੁਰਦਿਆਲ ਸਿੰਘ ਨਿਮਰ)-ਮੀਡੀਆ ਇੰਜੀਨੀਅਰਿੰਗ ਵਿਭਾਗ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਨਾਈਟਰ) ਚੰਡੀਗੜ੍ਹ ਵਲੋਂ ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਵਿਖੇ 'ਪ੍ਰੋਟੈਕਟਿੰਗ ਯੂਅਰ ਸੈਲਫ ਓਵਰ ਦਿ ...
ਪਿਹੋਵਾ, 24 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਡੀ.ਏ.ਵੀ ਕਾਲਜ 'ਚ ਪੰਜਾਬੀ ਵਿਭਾਗ ਦੀ ਤਰਫ਼ੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪੰਜਾਬੀ ਸਾਹਿਤ ਸਭਾ ਦਾ ਗਠਨ ਕੀਤਾ ਗਿਆ | ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸਾਹਿਤ ਸਭਾ ਦੇ ਕੰਮਾਂ ਤੇ ...
ਸੁਰ ਸਿੰਘ, 24 ਸਤੰਬਰ (ਧਰਮਜੀਤ ਸਿੰਘ)- ਵਿਧਾਇਕ ਸਰਵਣ ਸਿੰਘ ਧੁੰਨ ਵਲੋਂ ਚੱਕ ਵਾਲੇ ਰਸਤੇ ਨੇੜੇ ਸਥਿਤ ਕਰੀਬ 9 ਏਕੜ ਦੇ ਕੱਚੇ ਰਸਤੇ ਨੂੰ ਪੱਕਾ ਕਰਨ ਦੇ ਚੱਲ ਰਹੇ ਵਿਕਾਸ ਕਾਰਜ ਦਾ ਨਿਰੀਖ਼ਣ ਕੀਤਾ ਗਿਆ | ਇਸ ਮੌਕੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਹਲਕਾ ...
ਗੂਹਲਾ ਚੀਕਾ, 24 ਸਤੰਬਰ (ਓ.ਪੀ. ਸੈਣੀ)-ਕੈਥਲ ਦੇ ਸੈਕਟਰ 20 ਸਥਿਤ ਦੇਵੀਲਾਲ ਪਾਰਕ ਵਿਖੇ ਜਨਨਾਇਕ ਚੌ. ਦੇਵੀ ਲਾਲ ਦੇ 109ਵੇਂ ਜਨਮ ਦਿਨ ਮੌਕੇ ਉਨ੍ਹਾਂ ਦੀ ਯਾਦ 'ਚ ਬੁੱਤ ਲਗਾਉਣ ਦੇ ਸੰਬੰਧ 'ਚ ਚੀਕਾ ਵਿਖੇ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਬੁਲਾਈ ਗਈ | ਜਿਸ 'ਚ ਚੌ. ...
ਕਰਨਾਲ, 24 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਸੰਬੰਧੀ ਸੁਣਾਇਆ ਗਿਆ ਫ਼ੈਸਲਾ ਹਰਿਆਣਾ ਦੇ ਸਿੱਖਾਂ ਦੀ ...
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਗਸ਼ਤ ਦÏਰਾਨ ਇਕ ਵਿਅਕਤੀ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ¢ ਫੜ੍ਹੇ ਗਏ ਵਿਅਕਤੀ ਦੀ ਪਛਾਣ ਮਨੀਤਪਾਲ ਉਰਫ ਮਨੀ ਵਾਸੀ ਸਾਹੂਵਾਲਾ ਫਸਟ ਵਜੋਂ ਕੀਤੀ ਗਈ ਹੈ¢ ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ...
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੇ ਪਿੰਡ ਟੱਪੀ ਨੇੜੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਸੜਕ ਪਾਰ ਕਰਦੇ ਹੋਏ ਨÏਜਵਾਨ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ¢ ਆਲੇ-ਦੁਆਲੇ ਦੇ ਲੋਕਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ...
ਸਿਰਸਾ, 24 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ 'ਚ ਪਿਛਲੇ 4 ਦਿਨਾਂ ਤੋਂ ਰੁੱਕ ਰੁੱਕ ਕੇ ਪੈ ਰਹੇ ਮੀਂਹ ਕਾਰਨ ਨਰਮਾ ਤੇ ਝੋਨੇ ਸਮੇਤ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ¢ ਅਗੇਤੇ ਝੋਨੇ ਦੀ ਵਾਢੀ ਤੇ ਨਰਮੇ ਦੀ ਚੁਗਾਈ ਦਾ ਕੰਮ ਰੁੱਕ ਗਿਆ ਹੈ¢ ਕਈ ...
ਯਮੁਨਾਨਗਰ, 24 ਸਤੰਬਰ (ਗੁਰਦਿਆਲ ਸਿੰਘ ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਖੇ ਸਵੈ-ਨਿਰਭਰ ਭਾਰਤ ਸੈੱਲ ਦੁਆਰਾ 'ਸਵੈ-ਨਿਰਭਰਤਾ ਤੇ ਮੇਰਾ ਦੇਸ਼' ਵਿਸ਼ੇ 'ਤੇ ਆਨਲਾਈਨ ਵੈਬੀਨਾਰ ਕਰਵਾਇਆ ਗਿਆ | ਸਮਾਗਮ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਡਾ. ਗੁਰਚਰਨ ...
ਗੂਹਲਾ ਚੀਕਾ, 24 ਸਤੰਬਰ (ਓ.ਪੀ. ਸੈਣੀ)-ਥਾਣਾ ਸੀਵਨ ਅਧੀਨ ਪੈਂਦੇ ਇਕ ਪਿੰਡ ਦੀ ਧੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਹਿਲਾ ਦੀ ਹੈੱਡ ਕਾਂਸਟੇਬਲ ਸਰੋਜ ਵਲੋਂ ਪਿੰਡ ਬਾਡਲਾ ਜ਼ਿਲ੍ਹਾ ਮੋਹਾਲੀ ਪੰਜਾਬ ਦੇ ਰਹਿਣ ਵਾਲੇ ਗੁਰਪ੍ਰੀਤ ਨੂੰ ਗਿ੍ਫ਼ਤਾਰ ...
ਜਲੰਧਰ, 24 ਸਤੰਬਰ (ਹਰਵਿੰਦਰ ਸਿੰਘ ਫੁੱਲ)-ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਤਿੰਨ ਜਾਗਰੂਕਤਾ ...
ਨਵੀਂ ਦਿੱਲੀ, 24 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਵਾਲੀਆਂ ਅਧਿਆਪਕਾਵਾਂ ਨੂੰ ਆਤਮ-ਸੁਰੱਖਿਆ ਦੀ ਟ੍ਰੇਨਿੰਗ ਦਿੱਤੀ ਜਾਵੇਗੀ, ਤਾਂ ਕਿ ਉਹ ਆਪਣੀ ਕਿਸੇ ਵੀ ਸਮੇਂ ਸੁਰੱਖਿਆ ਕਰ ਸਕਣ | ਇਸ ਪ੍ਰਤੀ ਦਿੱਲੀ ਸਰਕਾਰ ਦੇ ਸਿੱਖਿਆ ...
ਨਵੀਂ ਦਿੱਲੀ, 24 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਾਂਦਨੀ ਚੌਕ 'ਚ 'ਵਹੀਕਲ ਫ੍ਰੀ' ਜ਼ੋਨ ਬਣਾਇਆ ਗਿਆ ਹੈ ਅਤੇ ਇੱਥੇ ਅਵੈਧ ਰੂਪ ਵਿਚ ਚੱਲਣ ਵਾਲੀਆਂ ਗੱਡੀਆਂ 'ਤੇ ਸਖ਼ਤਾਈ ਕੀਤੀ ਜਾ ਰਹੀ ਹੈ ਅਤੇ ਮੁੱਖ ਮਾਰਗ 'ਤੇ ਚੱਲਣ ਵਾਲੀਆਂ ਗੱਡੀਆਂ ਦੇ ਮਾਲਕਾਂ ਦੇ ...
ਜਲੰਧਰ, 24 ਸਤੰਬਰ (ਸ਼ਿਵ)-ਵਿਧਾਇਕ ਰਮਨ ਅਰੋੜਾ ਤੇ ਡੀ. ਸੀ. ਪੀ. ਨਰੇਸ਼ ਡੋਗਰਾ ਵਿਵਾਦ ਨੂੰ ਗੰਭੀਰ ਦੱਸਦੇ ਹੋਏ ਜਲੰਧਰ ਭਾਜਪਾ ਨੇ ਪੁਲਿਸ ਮੁਖੀ ਸ੍ਰੀ ਗੌਰਵ ਯਾਦਵ ਤੋਂ ਮੰਗ ਕੀਤੀ ਹੈ ਕਿ ਸਾਰੇ ਘਟਨਾਕ੍ਰਮ ਦੀ ਉਚਿੱਤ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ...
ਨਵੀਂ ਦਿੱਲੀ, 24 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਲਗਾਤਾਰ ਮੀਂਹ ਪੈਣ ਕਾਰਨ ਬੱਸਾਂ, ਕਾਰਾਂ, ਸਕੂਟਰ ਸੜਕ 'ਤੇ ਭਰੇ ਪਾਣੀ ਵਿਚ ਬੰਦ ਹੋ ਰਹੀਆਂ ਹਨ, ਕਿਉਂਕਿ ਉਨ੍ਹਾਂ ਦੇ ਅੰਦਰ ਪਾਣੀ ਚਲਾ ਜਾਂਦਾ ਹੈ | ਦਿੱਲੀ ਦੀਆਂ ਕੁਝ ਕੁ ਥਾਵਾਂ 'ਤੇ ਐਨਾ ਜ਼ਿਆਦਾ ਪਾਣੀ ਭਰ ...
ਗਵਾਲੀਅਰ, 24 ਸਤੰਬਰ (ਰਤਨਜੀਤ ਸਿੰਘ ਸ਼ੈਰੀ)-ਦਾਤਾ ਬੰਦੀ ਛੋੜ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਗਵਾਲੀਅਰ ਦੇ ਕਿਲੇ੍ਹ ਤੋਂ ਰਿਹਾਈ ਦੀ ਖੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤਿੰਨ ਦਿਨਾਂ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਅੱਜ ਸਵੇਰੇ ...
ਡਾਕਟਰਾਂ ਨੇ ਡੇਂਗੂ ਤੋਂ ਬਚਣ ਲਈ ਦੱਸੇ ਉਪਾਅ ਨਵੀਂ ਦਿੱਲੀ, 24 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਹੋਣ ਕਰਕੇ ਡੇਂਗੂ ਦੇ ਮਾਮਲੇ ਵਧ ਰਹੇ ਹਨ ਕਿਉਂਕਿ ਡੇਂਗੂ ਦੇ ਮੱਛਰਾਂ ਨੂੰ ਅਨੁਕੂਲ ਵਾਤਾਵਰਨ ਮਿਲ ਰਿਹਾ ਹੈ | ...
ਨਵੀਂ ਦਿੱਲੀ, 24 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਿਛਲੇ ਦਿਨਾਂ ਤੋਂ ਲਗਾਤਾਰ ਮੀਂਹ ਹੋਣ ਕਰਕੇ ਡੇਂਗੂ ਦੇ ਮਾਮਲੇ ਵਧ ਰਹੇ ਹਨ ਕਿਉਂਕਿ ਡੇਂਗੂ ਦੇ ਮੱਛਰਾਂ ਨੂੰ ਅਨੁਕੂਲ ਵਾਤਾਵਰਨ ਮਿਲ ਰਿਹਾ ਹੈ | ਹਸਪਤਾਲਾਂ 'ਚ ਪ੍ਰਾਈਵੇਟ ਡਾਕਟਰਾਂ ਕੋਲ ਮਰੀਜ਼ ਆ ਰਹੇ ਹਨ ...
ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਨਾਮਜ਼ਦ ਮੈਂਬਰ ਤੇ ਦਿੱਲੀ ਗੁਰਦੁਆਰਾ ਚੋਣ ਮਾਮਲਿਆਂ ਦੇ ਜਾਣਕਾਰੀ ਇੰਦਰਮੋਹਨ ਸਿੰਘ, ਦਿੱਲੀ 'ਚ ਨਵੀਂ ਬਣੀ ਪਾਰਟੀ 'ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ' 'ਚ ਸ਼ਾਮਿਲ ਹੋ ...
ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ 'ਤੇ ਸ਼ੁਰੂ ਕੀਤੇ ਗਏ ਸੇਵਾ ਪੰਦਰਵਾੜੇ ਦੇ ਤਹਿਤ 'ਜਲ ਹੀ ਜੀਵਨ' ਜਲ ਸੰਭਾਲ ਮੁਹਿੰਮ ਪ੍ਰੋਗਰਾਮ ਵਿਚ ਹਿੱਸਾ ...
ਝਬਾਲ, 24 ਸਤੰਬਰ (ਸੁਖਦੇਵ ਸਿੰਘ)- ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਵੇਲੇ ਪਿੰਡਾਂ ਦਾ ਜੰਗੀ ਪੱਧਰ 'ਤੇ ਵਿਕਾਸ ਹੋਇਆ ਹੈ ਜਦੋਂਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੂਰੀ ਤਰ੍ਹਾਂ ...
ਸ਼ਾਹਬਾਦ ਮਾਰਕੰਡਾ, 24 ਸਤੰਬਰ (ਅਵਤਾਰ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦੇ ਸੂਬੇ ਲਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਹੱਕ ਵਿਚ ਜੋ ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਨੇ ਬਿਆਸ ਦਰਿਆ ਦੇ ਕੰਢੇ ਵੱਸੇ ਖਾਸ ਕਰਕੇ ਘੜਕਾ, ਗੁੱਜਰਪੁਰਾ, ਮੁੰਡਾ ਪਿੰਡ, ਜੌਹਲ ਆਦਿ ਦਰਜਨਾਂ ਪਿੰਡਾਂ ਦੀ ਜ਼ਮੀਨ ਬਿਆਸ ਦਰਿਆ ਦੇ ਪਾਣੀ ਦਾ ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਸੁਪਰੀਮ ਕੋਰਟ ਵਲੋਂ ਹਰਿਆਣਾ ਵਿਖੇ ਵੱਖਰੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਆਏ ਫ਼ੈਸਲੇ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਧਾਰਮਿਕ ਮਸਲਿਆਂ 'ਤੇ ...
ਝਬਾਲ, 24 ਸਤੰਬਰ (ਸਰਬਜੀਤ ਸਿੰਘ)- ਗੱਗੋਬੂਹਾ ਬਿਜਲੀ ਘਰ ਅੱਗੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ ਲਗਾਇਆ ਗਿਆ | ਇਸ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹੇ ਦਾ ਪ੍ਰੈੱਸ ਸਕੱਤਰ ਰਣਯੋਧ ਸਿੰਘ ਗੱਗੋਬੂਹਾ, ਜੋਨ ਸਕੱਤਰ ਕਰਮਜੀਤ ਸਿੰਘ ...
ਤਰਨ ਤਾਰਨ, 24 ਸਤੰਬਰ (ਹਰਿੰਦਰ ਸਿੰਘ)- ਦੇਸ਼ ਵਿਚ ਸਿੱਖੀ ਕਕਾਰਾਂ ਨੂੰ ਪਹਿਨਣ ਤੋਂ ਰੋਕਣ ਦੀਆਂ ਘਟਨਾਵਾਂ ਨੂੰ ਲੈ ਕੇ ਪੰਥਕ ਤਾਲਮੇਲ ਸੰਗਠਨ ਵਲੋਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੀਂ ਇਕ ਮੰਗ ਪੱਤਰ ਦੇਸ਼ ਦੇ ਗ੍ਰਹਿ ਸਕੱਤਰ ਨੂੰ ਭੇਜਿਆ ਗਿਆ | ਇਸ ਮੌਕੇ ਐਡਵੋਕੇਟ ...
ਯਮੁਨਾਨਗਰ, 24 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸੈਸ਼ਨ 2022-23 ਲਈ ਪਹਿਲੇ ਸਾਲ ਦੇ ਅੰਡਰ ਗ੍ਰੈਜੂਏਟ ਵਿਦਿਆਰਥੀਆਂ 'ਚੋਂ ਐਨ. ਸੀ. ਸੀ. ਕੈਡਿਟਾਂ ਦੀ ਚੋਣ ਕਰਨ ਵਾਸਤੇ ਪ੍ਰਕਿਰਿਆ ਜਾਰੀ ਹੈ, ਜਿਸ 'ਚ ਵੱਡੀ ਗਿਣਤੀ ਵਿਦਿਆਰਥੀਆਂ ਵਲੋਂ ਉਤਸ਼ਾਹ ...
ਸੁਲਤਾਨਵਿੰਡ, 24 ਸਤੰਬਰ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਵਿਖੇ ਮਹਾਂਪੁਰਸ਼ ਸੰਤ ਬਾਬਾ ਰਾਮਦਾਸ ਦੇ ਸਾਲਾਨਾ ਜੋੜ ਮੇਲੇ ਮੌਕੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਕਰਵਾਏ ਕਬੱਡੀ ਤੇ ਕੁਸ਼ਤੀਆਂ ਦੇ ਟੂਰਨਾਮੈਂਟ ਮੁਕਾਬਲਿਆਂ 'ਚ ਜੇਤੂ ਰਹੀਆਂ ਟੀਮਾ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX