ਮੋਗਾ, 26 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਨਾਲ ਗਏ ਵਫਦ ਨੂੰ ਕਰਨਾਟਕਾ ਦੇ ਬੈਂਗਲੌਰ ਸ਼ਹਿਰ ਵਿਚ ਉਸ ਸਮੇਂ ਗਿ੍ਫਤਾਰ ਕਰ ਲਿਆ ਗਿਆ ਸੀ ਜਦੋਂ ਉਹ ਕਿਸਾਨੀ ਮੰਗਾਂ ਨੂੰ ਲੈ ਕੇ ਉੱਥੇ ਪੁੱਜੇ ਸਨ, ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਵੱਖ-ਵੱਖ ਭਰਾਤਰੀ ਜਥੇਬੰਦੀਆਂ ਤੇ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਭਰ ਵਿਚ ਦਿੱਤੇ ਗਏ ਸੱਦੇ ਅਨੁਸਾਰ ਮੋਗਾ ਵਿਖੇ ਮੋਗਾ-ਬਰਨਾਲਾ ਅਤੇ ਮੋਗਾ-ਜਲੰਧਰ ਰੋਡ ਦੋ ਘੰਟੇ ਲਈ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ | ਇਸ ਨਾਲ ਜਿੱਥੇ ਆਮ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਨੇੜਲੇ ਪਿੰਡਾਂ ਦੇ ਲੋਕ ਵੀ ਖੱਜਲ ਖੁਆਰ ਹੁੰਦੇ ਰਹੇ | ਇਹ ਜਾਮ ਉਸ ਵਕਤ ਹਟਾਇਆ ਗਿਆ ਜਦੋਂ ਕਰਨਾਟਕਾ ਵਿਚ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੇ ਆਦੇਸ਼ ਦੇ ਦਿੱਤੇ ਗਏ | ਇਸ ਮੌਕੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਕਰਮ ਸਿੰਘ, ਲਵਜੀਤ ਸਿੰਘ ਦੱਦਾਹੂਰ ਸੀਨੀਅਰ ਮੀਤ ਪ੍ਰਧਾਨ, ਸ਼ਹਿਰੀ ਪ੍ਰਧਾਨ ਜੱਗਾ ਪੰਡਤ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਕਿਸਾਨਾਂ ਨਾਲ ਵਿਤਕਰਾ ਕਰਦੀਆਂ ਆ ਰਹੀਆਂ ਹਨ ਤੇ ਖਾਸ ਕਰਕੇ ਕੇਂਦਰ ਦੀ ਮੋਦੀ ਸਰਕਾਰ ਨੇ ਜਿੱਥੇ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਨਾਲ ਵੱਡਾ ਧਰੋਹ ਕਮਾਇਆ ਸੀ ਤੇ ਹੁਣ ਹੋਰ ਸੂਬਿਆਂ ਵਿਚ ਵੀ ਕੇਂਦਰ ਦੀ ਤਰਜ਼ 'ਤੇ ਕਿਸਾਨਾਂ ਨਾਲ ਜੋ ਧੱਕਾ ਹੋ ਰਿਹਾ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਹੋਰਨਾ ਤੋਂ ਇਲਾਵਾ ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਕੁਲਵਿੰਦਰ ਸਿੰਘ ਮੋਗਾ, ਗੋਗੀ ਸਰਪੰਚ ਦੁਸਾਂਝ, ਵਿਕੀ ਸ਼ਰਮਾ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਪਿੰਡ ਡਰੋਲੀ ਭਾਈ ਵਿਖੇ ਨਵ ਨਿਯੁਕਤ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮਨਜੀਤ ਸਿੰਘ ਮਾਨ ਦਾ ਕਾਂਗਰਸੀ ਆਗੂ ਅਤੇ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਮਾਨ ਨੇ ...
ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 40 ਗ੍ਰਾਮ ਹੈਰੋਇਨ ਅਤੇ 1260 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਾਣਿਆਂ ਨੂੰ ਕਾਬੂ ਕਰਕੇ ...
ਬੱਧਨੀ ਕਲਾਂ, 26 ਸਤੰਬਰ (ਸੰਜੀਵ ਕੋਛੜ)-ਸਵ. ਬਸੰਤ ਸਿੰਘ ਯਾਦਗਾਰੀ ਟਰੱਸਟ ਪਿੰਡ ਰਾਊਕੇ ਕਲਾਂ ਪੱਤੀ ਭੋਜੂਕੀ ਵਲੋਂ 8ਵੀਂ, 10ਵੀਂ ਅਤੇ 12ਵੀਂ ਕਲਾਸ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ 'ਤੇ ਆਉਣ ਵਾਲੀਆਂ ਲੜਕੀਆਂ ਨੂੰ ਹਰ ਸਾਲ ਦੀ ਤਰ੍ਹਾਂ ਸਰਕਾਰੀ ਸੀਨੀਅਰ ...
ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਲੋਂ ਵਰਲਡ ਫਾਰਮਾਸਿਸਟ ਦਿਵਸ 'ਤੇ ਨੇਚਰ ਪਾਰਕ ਤੋਂ ਜਾਗਰੂਕਤਾ ਰੈਲੀ ਨੂੰ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜ. ਜਨੇਸ਼ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਡਾ. ਆਰ.ਕੇ. ...
ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਤੇ ਵਾਈਸ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ...
ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)- ਦੇਸ਼-ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 44ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ...
ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 40 ਗ੍ਰਾਮ ਹੈਰੋਇਨ ਅਤੇ 1260 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਜਾਣਿਆਂ ਨੂੰ ਕਾਬੂ ਕਰਕੇ ...
ਕਿਸ਼ਨਪੁਰਾ ਕਲਾਂ, 26 ਸਤੰਬਰ (ਕਲਸੀ, ਗਿੱਲ)-ਅੱਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਟਹਿਲ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ | ਛੇਵੇਂ ਪੇ ਕਮਿਸ਼ਨ ਅਨੁਸਾਰ 2016 ਤੋਂ ਬਾਅਦ ਰਿਟਾਇਰ ਹੋਏ ਮੁਲਾਜ਼ਮਾਂ ਨੂੰ ਗਰੈਚੁਟੀ ਅਤੇ ਪੈਨਸ਼ਨ ਵਿਚ ਵਾਧਾ ...
ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ...
ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਸ਼ਹਿਰ ਦੀ ਮੰਨੀ ਪ੍ਰਮੰਨੀ ਸੰਸਥਾ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸਿਜ਼ ਸਿਵਲ ਲਾਈਨ, ਮੋਗਾ ਵਿਖੇ ਸੰਸਥਾ ਦੇ ਐਮ.ਡੀ. ਦੀਪਕ ਕੌੜਾ ਅਤੇ ਸੀ.ਈ.ਓ. ਰਮਨਦੀਪ ਅਗਰਵਾਲ ਨੇ ਦੱਸਿਆ ਕਿ ਸੰਸਥਾ ਦੇ ਮਿਹਨਤੀ ਸਟਾਫ਼ ਅਤੇ ਉਨ੍ਹਾਂ ...
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਜ਼ਿਲ੍ਹਾ ਮੋਗਾ ਦੀ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਨੇ ਪੈੱ੍ਰਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਆਂਗਣਵਾੜੀ ਵਰਕਰਾਂ ਆਪਣੀਆਂ ਹੱਕੀ ਮੰਗਾਂ ਜਿਵੇਂ ...
ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਦੱਸਿਆ ਕਿ ਹਾੜ੍ਹੀ 2022-23 ਦੇ ਸੀਜ਼ਨ ਦਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਨਵੀਂ ਦਾਣਾ ਮੰਡੀ, ਮੋਗਾ ਵਿਖੇ 29 ਸਤੰਬਰ ਦਿਨ ਵੀਰਵਾਰ ਸਵੇਰੇ 10:30 ਵਜੇ ਲਗਾਇਆ ਜਾ ਰਿਹਾ ਹੈ | ...
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਰੂਹਾਨੀ ਨੇ ਜ਼ਿਲ੍ਹਾ ਸਕੂਲ ਖੇਡਾਂ ਬਾਕਸਿੰਗ (70-75 ਕਿੱਲੋ) ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ...
ਮੋਗਾ, 26 ਸਤੰਬਰ (ਅਸ਼ੋਕ ਬਾਂਸਲ)-ਅਧਿਆਪਕਾਂ ਦੀ ਕਾਬਲੀਅਤ ਅਤੇ ਪੇਸ਼ਕਾਰੀ ਦੇ ਮੁਲੰਕਣ ਲਈ ਕਰਵਾਏ ਗਏ ਬਲਾਕ ਪੱਧਰੀ ਟੀਚਰ ਫ਼ੈਸਟ ਮੁਕਾਬਲਿਆਂ ਦੇ ਐਲਾਨੇ ਗਏ ਨਤੀਜਿਆਂ ਵਿਚ ਮੈਡਮ ਡਿੰਪਲ ਅੰਗਰੇਜ਼ੀ ਮਿਸਟੈੱ੍ਰਸ ਸਰਕਾਰੀ ਹਾਈ ਸਕੂਲ ਬਲਖੰਡੀ ਜੇਤੂ ਰਹੇ | ਇਸ ...
ਬਾਘਾ ਪੁਰਾਣਾ, 26 ਸਤੰਬਰ (ਕਿ੍ਸ਼ਨ ਸਿੰਗਲਾ)-ਅਗਰਵਾਲ ਸਭਾ ਬਾਘਾ ਪੁਰਾਣਾ ਵਲੋਂ ਪ੍ਰਧਾਨ ਵਿਜੇ ਕੁਮਾਰ ਬਾਂਸਲ ਦੀ ਅਗਵਾਈ ਹੇਠ ਭਾਈਚਾਰੇ ਦੇ ਸਹਿਯੋਗ ਨਾਲ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਉਣ ਸਬੰਧੀ ਸਥਾਨਕ ਮਹਾਰਾਜਾ ਅਗਰਸੈਨ ਚੌਕ ਵਿਖੇ ਸਮਾਗਮ ਦਾ ਆਯੋਜਨ ...
ਨਿਹਾਲ ਸਿੰਘ ਵਾਲਾ, 26 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ ਥਾਨਕ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਢੇਸੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁਖੀ ...
ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਪੁਲਿਸ ਚੌਕੀ ਲੋਪੋ ਅਧੀਨ ਪੈਂਦੇ ਏਰੀਆ ਬੱਧਨੀ ਕਲਾਂ ਨਹਿਰ ਵਿਚੋਂ ਅੱਜ ਦੋ ਗਲੀਆਂ ਸੜੀਆਂ ਲਾਸ਼ਾਂ ਪੁਲਿਸ ਨੇ ਬਰਾਮਦ ਕੀਤੀਆਂ ਹਨ | ਜਾਣਕਾਰੀ ਮੁਤਾਬਿਕ ਪੁਲਿਸ ਚੌਕੀ ਲੋਪੋ ਦੇ ਇੰਚਾਰਜ ਬਲਵੀਰ ਸਿੰਘ ਅਤੇ ਥਾਣਾ ਬੱਧਨੀ ਕਲਾਂ ਦੇ ...
ਕਿਸ਼ਨਪੁਰਾ ਕਲਾਂ, 26 ਸਤੰਬਰ (ਗਿੱਲ, ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਅਹਿਮ ਮੀਟਿੰਗ ਪਿੰਡ ਭਿੰਡਰ ਕਲਾਂ ਵਿਖੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 28 ਸਤੰਬਰ ਨੂੰ ਬਰਨਾਲਾ ਦੀ ਅਨਾਜ ਮੰਡੀ ਵਿਖੇ ਮਨਾਏ ...
ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ. 295 ਪੰਜਾਬ ਜ਼ਿਲ੍ਹਾ ਮੋਗਾ ਬਲਾਕ ਸਿਟੀ ਦੀ ਮੀਟਿੰਗ ਇੱਥੇ ਡਾ. ਦਰਸ਼ਨ ਲਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਮੇਟੀ ਵਲੋਂ 28 ਸਤੰਬਰ ਨੂੰ ਸ਼ਹੀਦੇ ...
ਸਮਾਲਸਰ, 26 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਸਥਾਨਕ ਯੂਨੀਕ ਸਕੂਲ ਆਫ਼ ਸੀਨੀਅਰ ਸੈਕੰਡਰੀ ਸਟੱਡੀਜ਼ ਵਿਖੇ ਪਿ੍ੰਸੀਪਲ ਭੂਪੇਸ਼ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਦੀ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਡਾ. ਰਾਮ ਦੁੱਗਲ ਨੇ ਅਧਿਆਪਕ ਸਾਹਿਬਾਨਾਂ ਨੂੰ ...
ਮੋਗਾ, 26 ਸਤੰਬਰ (ਗੁਰਤੇਜ ਸਿੰਘ)-ਭਾਰਤੀ ਜਾਗਿ੍ਤੀ ਮੰਚ ਮੋਗਾ ਦੀ ਇਕ ਵਿਸ਼ੇਸ਼ ਮੀਟਿੰਗ ਸੰਸਥਾ ਦੇ ਸੰਸਥਾਪਕ ਡਾ. ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਚੇਅਰਮੈਨ ਵੇਦ ਵਿਆਸ ਕਾਂਸਲ ਦੇ ਘਰ ਹੋਈ ਜਿਸ ਵਿਚ ਡਾਕਟਰ ਮਥਰਾ ਦਾਸ ਪਾਹਵਾ ਪਰਿਵਾਰ ਬਰਾਈ ਏਅਰ ਏਸ਼ੀਆ ਪ੍ਰਾਈਵੇਟ ...
ਅਜੀਤਵਾਲ, 26 ਸਤੰਬਰ (ਹਰਦੇਵ ਸਿੰਘ ਮਾਨ)-ਸਥਾਨਕ ਲਾਲਾ ਲਾਜਪਤ ਰਾਏ ਮੈਮੋਰੀਅਲ ਗਰੁੱਪ ਆਫ਼ ਕਾਲਜਿਜ਼ ਵਿਖੇ ਮਹਾਰਾਜਾ ਅਗਰਸੈਨ ਦੀ ਜੈਅੰਤੀ ਮਨਾਉਂਦਿਆਂ ਸੰਸਥਾ ਦੇ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਅਤੇ ਸਟਾਫ਼ ਨੇ ਉਨ੍ਹਾਂ ਦੀ ਤਸਵੀਰ 'ਤੇ ਫੁੱਲ ਮਾਲਾ ਭੇਟ ਕਰਨ ...
ਠੱਠੀ ਭਾਈ, 26 ਸਤੰਬਰ (ਜਗਰੂਪ ਸਿੰਘ ਮਠਾੜੂ)-ਕਾਂਗਰਸ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਵਿਚ ਨਵਾਂ ਜੋਸ਼ ਭਰਨ ਲਈ ਬਲਾਕ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਪਿੰਡ ਮਾੜੀ ਮੁਸਤਫ਼ਾ ਵਿਖੇ ਸਰਪੰਚ ਗੁਰਤੇਜ ਸਿੰਘ ਤੇਜਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸਮੁੱਚੇ ...
ਜਗਰੂਪ ਸਿੰਘ ਮਠਾੜੂ ਠੱਠੀ ਭਾਈ, 26 ਸਤੰਬਰ-ਸਰਕਾਰਾਂ ਵਲੋਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੇ ਮਨਾਏ ਜਾਂਦੇ ਵਾਤਾਵਰਨ ਦਿਵਸ ਅਤੇ ਹਰਿਆਲੀ ਮੁਹਿੰਮ ਤਹਿਤ ਲਾਏ ਜਾਂਦੇ ਬੂਟਿਆਂ ਦੀ ਦੇਖਭਾਲ ਨਾ ਹੋਣ ਕਾਰਨ ਹਰ ਸਾਲ ਇਹ ਬੂਟੇ ਸਿਰਫ਼ ਖਾਨਾਪੂਰਤੀ ਹੀ ਸਿੱਧ ਹੁੰਦੇ ...
ਕੋਟ ਈਸੇ ਖਾਂ, 26 ਸਤੰਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਖੋਸਾ ਕੋਟਲਾ ਦੇ ਵਸਨੀਕਾਂ ਵਲੋਂ ਮਾਣਯੋਗ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਜਿਸ 'ਚ ਪਿੰਡ ਦੇ ਸਰਪੰਚ ਵਲੋਂ ਸਾਲ ਵਿਚ ਦੋ ਵਾਰ ਪਿੰਡ ਦੀ ਗਰਾਮ ਸਭਾ ਦੀ ਮੀਟਿੰਗ ...
ਸਮਾਲਸਰ, 26 ਸਤੰਬਰ (ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਨਵੇਂ ਰੋਡੇ ਦੀ ਚੋਣ ਸਰਬਸੰਮਤੀ ਨਾਲ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਗੁਲਜ਼ਾਰ ਸਿੰਘ ਘੱਲ ਕਲਾਂ, ਗੁਰਬਚਨ ਸਿੰਘ ਚੰਨੂਵਾਲਾ, ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਦੀ ...
ਮੋਗਾ, 26 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਨਜ਼ਦੀਕੀ ਪਿੰਡ ਕਪੂਰੇ ਤੋਂ ਜੀ. ਟੀ. ਰੋਡ ਮਹਿਣਾ ਤੱਕ ਬਣੀ ਸੜਕ ਬੁਰੀ ਤਰਾਂ ਟੁੱਟ ਚੁੱਕੀ ਹੈ ਤੇ ਇਸ ਤੇ ਹਰ ਰੋਜ ਹਾਦਸੇ ਹੋ ਰਹੇ ਹਨ ਲੋਕਾਂ ਦਾ ਜਾਨੀ ਨੁਕਸਾਨ ਹੋ ਰਿਹਾ ਹੈ | ਇਸ ਿਲੰਕ ਰੋਡ ਨਾਲ ਚੁਗਾਵਾਂ, ਕਪੂਰੇ, ...
ਮੋਗਾ, 26 ਸਤੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਭਾਜਪਾ ਨੇ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ ਦੀ ਅਗਵਾਈ ਵਿਚ ਪੰਡਤ ਦੀਨ ਦਿਆਲ ਉਪਧਿਆਏ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਰਪਣ ਦਿਵਸ ਮਨਾਇਆ ਗਿਆ | ਇਸ ਮੌਕੇ ਸੇਵਾ ਪੰਦ੍ਹਰਵਾੜਾ ਦੇ ਇੰਚਾਰਜ ...
ਕਿਸ਼ਨਪੁਰਾ ਕਲਾਂ, 26 ਸਤੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੇਂਡੂ ਖੇਡ ਮੇਲਿਆਂ ਦੌਰਾਨ ਲੱਜ ਤੋੜਨ (ਰੱਸਾ ਤੋੜਨ) ਦੀ ਆਪਣੀ ਵਿਲੱਖਣ ਕਲਾ ਦਾ ਪ੍ਰਦਰਸ਼ਨ ਕਰ ਕੇ 83 ਸਾਲਾ ਬਾਪੂ ਦਲੀਪ ਸਿੰਘ ਵਪਾਰੀ ਪਿੰਡ ਕੋਕਰੀ ਬੁੱਟਰਾਂ ਦਰਸ਼ਕਾਂ ਦਾ ਜਿੱਤ ਰਿਹਾ ਹੈ | ...
ਨਿਹਾਲ ਸਿੰਘ ਵਾਲਾ, 26 ਸਤੰਬਰ (ਟਿਵਾਣਾ)-ਬੱਚਿਆਂ ਨੂੰ ਨੇਕ ਇਨਸਾਨ ਬਣਾਉਣ ਅਤੇ ਚੰਗੇ ਸੰਸਕਾਰਾਂ ਨਾਲ ਨਿਵਾਜਣ ਲਈ ਗੁਰਮਤਿ ਤੇ ਨੈਤਿਕ ਸਿੱਖਿਆ ਬੇਹੱਦ ਜ਼ਰੂਰੀ ਹੈ | ਇਸ ਲਈ ਹਰ ਸਿੱਖਿਆ ਸੰਸਥਾ ਨੂੰ ਚਾਹੀਦਾ ਹੈ ਕਿ ਆਪਣੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ...
ਮੋਗਾ, 26 ਸਤੰਬਰ (ਅਸ਼ੋਕ ਬਾਂਸਲ)-ਪੰਜਾਬ ਸਟੇਟ ਕੌਂਸਲ ਆਫ ਸਾਇੰਸ ਅਤੇ ਟੈਕਨਾਲੋਜੀ ਦੇ ਵਫ਼ਦ ਨੇ ਨਵਸੰਦੀਪ ਕੌਰ ਪ੍ਰੋਜੈਕਟ ਮੈਨੇਜਰ, ਸਹਾਇਕ ਸੁਖਵੰਤ ਸਿੰਘ, ਸ਼ਿਵਾਨੀ ਅਤੇ ਰਮਨਪ੍ਰੀਤ ਕੌਰ ਦੀ ਅਗਵਾਈ ਹੇਠ ਐਨ.ਜੀ.ਓ. ਦੇ ਦਫ਼ਤਰ ਵਿਚ ਮੋਗਾ ਵਿਚ ਐਨ.ਜੀ.ਓਜ਼. ਹੈਲਪ ...
ਮੋਗਾ, 26 ਸਤੰਬਰ (ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸਵੈ ਰੁਜ਼ਗਾਰ ਕਮਾਉਣ ਵਾਲੇ ਮਜ਼ਦੂਰਾਂ ਦੀਆਂ ਸਕੂਲ ਬੱਸਾਂ ਆਟੋ ਰਿਕਸ਼ਾ, ਈ ਰਿਕਸ਼ਾ ਅਤੇ ਭਾਰ ਢੋਣ ਵਾਲੇ ਮਿੰਨੀ ਕੈਂਟਰਾਂ ਨੂੰ ਹਰ ਤਰ੍ਹਾਂ ਦੇ ਟੈਕਸਾਂ ਤੋਂ ਮੁਕਤ ...
ਸਮਾਲਸਰ, 26 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਰੋਡੇ ਦੇ ਗੁਰਦੁਆਰਾ ਸੰਤ ਖਾਲਸਾ ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਬੁੱਕਣਵਾਲਾ, ਜਥੇਬੰਦੀ ਦੀ ਕਮੇਟੀ ਦੇ ਮੈਂਬਰ ਅਤੇ ...
ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਤੇ ਮੈਨੇਜਿੰਗ ਡਾਇਰੈਕਟਰ ਬੀਬੀ ਕਰਮਜੀਤ ਕੌਰ ਦੀ ਅਗਵਾਈ ਹੇਠ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲੋਪੋ ਦੀਆਂ ...
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ ਸਮਾਗਮਾਂ ਦੌਰਾਨ ਗੁਰਮੁਖੀ ਲਿਪੀ ਦੇ ਚਿੱਤਰਕਾਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਖਰਾਣਾ ਵਿਖੇ ਕਰਵਾਏ ਗਏ | ਲੈਕਚਰਾਰ ਤੇਜਿੰਦਰ ...
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਤੇ ਜ਼ਿਲ੍ਹਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਪਿੰਡ ਘੱਲ ਕਲਾਂ ਤੇ ਦੱਦਾਹੂਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ...
ਬਾਘਾ ਪੁਰਾਣਾ, 26 ਸਤੰਬਰ (ਕਿ੍ਸ਼ਨ ਸਿੰਗਲਾ)-ਵਿਰਬੈਕ ਪਸ਼ੂ ਹੈਲਥ ਕੰਪਨੀ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ 2 ਨੂੰ ਵਾਟਰ ਕੂਲਰ ਅਤੇ ਆਰ.ਓ. ਭੇਟ ਕੀਤਾ ਗਿਆ | ਇਸ ਮੌਕੇ ਸਕੂਲ ਅਧਿਆਪਕਾ ਬਲਜਿੰਦਰ ਕੌਰ, ਵੀਰਾ ਪਿਆਰੀ, ਲਖਵੀਰ ਕੌਰ, ਕਿਰਨਦੀਪ ਕੌਰ, ਸੰਧਿਆ ਰਾਣੀ, ...
ਚੀਮਾ ਮੰਡੀ, 26 ਸਤੰਬਰ (ਦਲਜੀਤ ਸਿੰਘ ਮੱਕੜ) - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ ਏਅਰ ਪੋਰਟ ਦਾ ਨਾਮ ਸਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਐਲਾਨ ਕਰਦਿਆਂ ਪੰਜਾਬ ਨੂੰ ਵੱਡਾ ...
ਮੂਨਕ, ਖ਼ਨੌਰੀ, 26 ਸਤੰਬਰ (ਪ੍ਰਵੀਨ ਮਦਾਨ, ਬਲਵਿੰਦਰ ਸਿੰਘ ਥਿੰਦ) - ਪਿਛਲੇ ਦੋ ਦਿਨਾਂ ਤੋਂ ਪੰਜਾਬ ਸਮੇਤ ਦੇਸ ਦੇ ਵੱਖ-ਵੱਖ ਰਾਜਾਂ ਵਿਚ ਪੈ ਰਹੀ ਭਾਰੀ ਬਾਰਸ਼ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ...
ਲੌਂਗੋਵਾਲ, 26 ਸਤੰਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਜੋ ਕਿ ਇਕ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ | ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਸਾਤ ਦੇ ਕਾਰਨ ਮਕਾਨ ਦੀ ਛੱਤ ਡਿੱਗਣ ਦਾ ...
ਜਖੇਪਲ, ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਿੱਧੂ, ਭੁੱਲਰ, ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ...
ਬਾਘਾ ਪੁਰਾਣਾ, 26 ਸਤੰਬਰ (ਸਿੰਗਲਾ)-ਬਾਬਾ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ ਬੁੱਧ ਸਿੰਘ ਵਾਲਾ ਵਿਖੇ ਸਕੂਲ ਮੁਖੀ ਪ੍ਰਵੀਨ ਕੁਮਾਰ ਖੁਰਾਨਾ ਦੀ ਅਗਵਾਈ 'ਚ ਸਮੂਹ ਸਕੂਲ ਸਟਾਫ਼ ਦੇ ਪ੍ਰਬੰਧਾਂ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲੀ ...
ਬਾਘਾ ਪੁਰਾਣਾ, 26 ਸਤੰਬਰ (ਕਿ੍ਸ਼ਨ ਸਿੰਗਲਾ)-ਸਥਾਨਕ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਮਾਲਵੇ ਦੀ ਪ੍ਰਸਿੱਧ ਸੰਸਥਾ ਡਰੀਮ ਬਿਲਡਰਜ਼ ਆਈਲਟਸ ਐਂਡ ਇਮੀਗ੍ਰੇਸ਼ਨ ਦੇ ਵਿਦਿਆਰਥੀ ਰਾਹੁਲ ਬੱਬਰ ਸਪੁੱਤਰ ਸੰਜੀਵ ਬੱਬਰ ਵਾਸੀ ਬਾਘਾ ...
ਬਾਘਾ ਪੁਰਾਣਾ, 26 ਸਤੰਬਰ (ਸਿੰਗਲਾ)-ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਹੌਲਦਾਰ ਦਲਵਿੰਦਰ ਸਿੰਘ ਅਤੇ ਮਹਿਲਾ ਕਰਮਚਾਰੀ ...
ਧਰਮਕੋਟ, 26 ਸਤੰਬਰ (ਪਰਮਜੀਤ ਸਿੰਘ)-ਰੂਰਲ ਐਨ.ਜੀ.ਓ. ਬਲਾਕ ਧਰਮਕੋਟ ਦੀ ਅਹਿਮ ਮੀਟਿੰਗ ਜਸਵਿੰਦਰ ਸਿੰਘ ਰੱਖਰਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੰਤ ਬਾਬਾ ਪੂਰਨ ਸਿੰਘ ਵਿਖੇ ਹੋਈ ਜਿਸ ਵਿਚ ਬਲਾਕ ਦੇ ਸੀਨੀਅਰ ਮੈਂਬਰ ਗੁਰਮੀਤ ਸਿੰਘ ਸਹੋਤਾ ਨੂੰ ਸਾਰੇ ਹੀ ਮੈਂਬਰਾਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX