ਐਬਟਸਫੋਰਡ, 26 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਸਥਾਨਕ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਇਸ ਖੇਤਰ 'ਚ ਰਹਿੰਦੇ ਸਿੱਖ ਭਾਈਚਾਰੇ ਦੇ ਹਿਤਾਂ ਲਈ ਹਮੇਸ਼ਾ ਤਿਆਰ ਹੁੰਦਾ ਹੈ ¢ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਭਜਨ ਸਿੰਘ ਤੂਰ, ਸੁਰਿੰਦਰਪਾਲ ਸਿੰਘ ਗਰੇਵਾਲ, ਤਰਸੇਮ ਸਿੰਘ ਦਿਆਲ ਅਤੇ ਸਾਬਕਾ ਡਿਪਟੀ ਮੇਅਰ ਮਹਿੰਦਰ ਸਿੰਘ ਮੋਅ ਗਿੱਲ ਨੇ ਦੱਸਿਆ ਕਿ ਕਮੇਟੀ ਪਾਸ ਜੋ ਵੀ ਸਮੱਸਿਆ ਆਉਂਦੀ ਹੈ, ਉਸ ਨੂੰ ਹੱਲ ਕਰਨ ਲਈ ਪੂਰੀ ਕੋਸ਼ਿਸ਼ ਰਹਿੰਦੀ ਹੈ ¢ ਗੁਰੂ ਘਰ 'ਚ ਪੰਜਾਬ ਤੋਂ 'ਅਜੀਤ' ਦੇ ਸੀਨੀਅਰ ਪੱਤਰਕਾਰ ਸੁਖਵਿੰਦਰ ਸਿੰਘ ਫੁੱਲ ਇੰਚਾਰਜ ਉਪ ਦਫ਼ਤਰ ਸੰਗਰੂਰ ਦੇ ਹੋਏ ਸਨਮਾਨ ਸਮਾਰੋਹ ਸਮੇਂ ਗੱਲਬਾਤ ਦÏਰਾਨ ਉਨ੍ਹਾਂ ਕਿਹਾ ਕਿ ਰੋਜ਼ਾਨਾ ਅਜੀਤ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਸਹੀ ਝੰਡਾ ਬਰਦਾਰ ਬਣ ਕੇ ਨਿਤਰਿਆ ਹੈ ¢ ਇਸ ਮÏਕੇ ਯੂਨੀਵਰਸਟੀ ਆਫ ਫਰੇਜ਼ਰ ਵੈਲੀ ਦੇ ਚਾਂਸਲਰ ਡਾ. ਐਂਡੀ ਸਿੱਧੂ ਅਤੇ ਹੋਰ ਸ਼ਖ਼ਸੀਅਤਾਂ ਵੀ ਮÏਜੂਦ ਸਨ¢
ਜਖੇਪਲ, ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਸਿੱਧੂ, ਭੁੱਲਰ, ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ...
ਮਸਤੂਆਣਾ ਸਾਹਿਬ, 26 ਸਤੰਬਰ (ਦਮਦਮੀ) - ਸ਼੍ਰੋਮਣੀ ਅਕਾਲੀ ਦਲ (ਅ) ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੀ ਇਕ ਜ਼ਰੂਰੀ ਇਕੱਤਰਤਾ ਮਸਤੂਆਣਾ ਸਾਹਿਬ ਵਿਖੇ ਹੋਈ, ਜਿਸ ਵਿਚ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਸਿੱਖ ਕੌਮ ਦੇ ਅੰਦਰੂਨੀ ਮਾਮਲਿਆਂ ਵਿਚ ਕੀਤੀ ਜਾ ਰਹੀ ...
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਵਾਤਾਵਰਣ ਸਿਹਤ ਦਿਵਸ (ਵਰਲਡ ਇਨਵਾਇਰਨਮੈਂਟ ਹੈਲਥ ਡੇਅ) ਬਹੁਤ ਹੀ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਡਾ. ਅਮਨਦੀਪ ਅਗਰਵਾਲ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ, ਪਾਲਾ ਮੱਲ ...
ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਇਕ ਗਰੀਬ ਕਿਸਾਨ ਦਾ ਪੋਲਟਰੀ ਫਾਰਮ ਢਹਿ ਢੇਰੀ ਹੋ ਗਿਆ | ਪੋਲਟਰੀ ਫਾਰਮ ਮਾਲਕ ਹਰਵਿੰਦਰ ਸਿੰਘ ਵਾਸੀ ਢੰਡੋਲੀ ਖ਼ੁਰਦ ਨੇ ਦੱਸਿਆ ਕਿ ਜਦੋਂ ਬਾਰਸ਼ ਧੀਮੀ ਹੋਈ ਤਾਂ ਆਪਣੇ ...
ਸੰਗਰੂਰ, 26 ਸਤੰਬਰ (ਦਮਨਜੀਤ ਸਿੰਘ) - ਪੁਰਸ਼ਾਰਥੀ ਸ੍ਰੀ ਰਾਮ ਲੀਲ੍ਹਾ ਦੇ ਦੂਸਰੇ ਦਿਨ ਭਗਵਾਨ ਸ਼ਿਵ ਜੀ ਦੀ ਆਰਤੀ ਕਰਕੇ ਸ੍ਰੀ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਕੀਤਾ, ਜਿਸ ਉਪਰੰਤ ਸ੍ਰੀ ਰਾਮ ਲੀਲ੍ਹਾ ਦੇ ਦੂਸਰੇ ਦਿਨ ਮਹਾਰਾਜਾ ਰਾਵਣ ਦਾ ਲੰਕਾ ਨਗਰੀ Ýਤੇ ਕਬਜ਼ਾ ਤੇ ...
ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਬਰਨਾਲਾ ਵਿਖੇ ਸੂਬਾ ਪੱਧਰੀ ...
ਖਨੌਰੀ, 26 ਸਤੰਬਰ (ਰਮੇਸ਼ ਕੁਮਾਰ) - ਅੱਜ ਖਨੌਰੀ ਦੇ ਵਿਚ ਮਹਾਰਾਜਾ ਅਗਰਸੈਨ ਜਯੰਤੀ ਬੜੀ ਧੂਮਧਾਮ ਨਾਲ ਮਨਾਈ ਗਈ | ਪੂਰੇ ਸ਼ਹਿਰ ਦੇ ਵਿਚ ਬਹੁਤ ਵੱਡੇ ਇਕੱਠ ਦੇ ਰੂਪ ਵਿੱਚ ਸ਼ੋਭਾ ਯਾਤਰਾ ਕੱਢੀ ਗਈ | ਮਹਾਰਾਜਾ ਅਗਰਸੈਨ ਟਰੱਸਟ ਖਨੌਰੀ ਦੇ ਵਿਚ ਬਹੁਤ ਵੱਡਾ ਭੰਡਾਰਾ ...
ਲੌਂਗੋਵਾਲ, 26 ਸਤੰਬਰ (ਸ.ਸ.ਖੰਨਾ, ਵਿਨੋਦ) - ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਜੋ ਕਿ ਇਕ ਗ਼ਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ | ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਸਾਤ ਦੇ ਕਾਰਨ ਮਕਾਨ ਦੀ ਛੱਤ ਡਿੱਗਣ ਦਾ ...
ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਵਿਚ ਲੋੜਵੰਦ ਲੋਕਾਂ ਦੀ ਸੇਵਾ ਲਈ ਬਣੀ ਸੰਸਥਾ ਬੀਬੀ ਭਾਨੀ ਕੰਨਿਆ ਸੇਵਾ ਸੰਭਾਲ ਸੁਸਾਇਟੀ ਧੂਰੀ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਦੀਪ ਘੁਮਾਣ ਆਸਟ੍ਰੇਲੀਆ ਨੂੰ ਸਰਪ੍ਰਸਤ ਅਤੇ ਸਰਪੰਚ ਅੰਮਿ੍ਤਪਾਲ ...
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਭੁੱਲਰ, ਧਾਲੀਵਾਲ)-ਗਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਵਲੋਂ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਵਿਚ 28 ਸਤੰਬਰ ਨੂੰ ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਭਾਸ਼ਣ ਅਤੇ ਕਵੀ ਦਰਬਾਰ ...
ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਭਾਰਤੀ ਜਨਤਾ ਪਾਰਟੀ ਮੰਡਲ ਸੰਗਰੂਰ ਦਿਹਾਤੀ ਦੇ ਪ੍ਰਧਾਨ ਸਚਿਨ ਸ਼ਰਮਾ ਦੀ ਅਗਵਾਈ ਵਿਚ ਪੰਡਿਤ ਦੀਨ ਦਿਆਲ ਓਪਾਧਿਆਏ ਦੇ ਜਨਮ ਦਿਵਸ ਨੂੰ ਪਿੰਡ ਥਲੇਸਾਂ ਵਿਖੇ ਸਮਰਪਣ ਰੂਪ ਵਿਚ ਮਨਾਇਆ ਗਿਆ | ਇਸ ਮੌਕੇ ਸੂਬਾ ਕਾਰਜਕਾਰਨੀ ...
ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ ਬਾਰਸ਼ ਹੋਣ ਨਾਲ ਬਰਾਂਡ ਦੀ ਛੱਤ ਡਿਗ ਗਈ | ਜਿਸ ਨਾਲ ਪਰਿਵਾਰ ਦਾ ਕਾਫੀ ਨੁਕਸਾਨ ਹੋ ਗਿਆ ਹੈ | ਇਸ ਸੰਬੰਧੀ ਕਿਸਾਨ ਹਰਜੀਤ ਸਿੰਘ ਦੇ ਪੁੱਤਰ ਕੁਲਵਿੰਦਰ ...
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਰੋਟਰੀ ਕਲੱਬ ਵਲੋਂ ਸ਼ਿਵ ਮੰਦਿਰ ਵਿਖੇ ਮੁਫਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਦਿਲ ਦੇ ਰੋਗਾਂ, ਦਿਮਾਗ - ਰੀੜ ਦੀ ਹੱਡੀ, ਦੰਦਾਂ ਅਤੇ ਔਰਤਾਂ ਦੀਆਂ ਬਿਮਾਰੀਆਂ ਦਾ ਮੁਫਤ ਚੈਕਅੱਪ ਕੀਤਾ ਗਿਆ | ...
ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਮਾਰਕਿਟ ਕਮੇਟੀ ਲਹਿਰਾਗਾਗਾ ਦੇ ਅਧੀਨ ਪੈਂਦੇ 28 ਖ਼ਰੀਦ ਕੇਂਦਰਾਂ ਵਿਚ ਆ ਰਹੇ ਸਾਉਣੀ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸਫ਼ਾਈ ਸ਼ੁਰੂ ਕੀਤੀ ਜਾ ਰਹੀ ਹੈ ਇਸ ਨਾਲ ਹੀ ਜਿੱਥੇ ਵੀ ਕਿਸੇ ਵਲੋਂ ਅਨਾਜ ਮੰਡੀ ਵਿਚ ਨਾਜਾਇਜ਼ ਕਬਜ਼ੇ ...
ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਸੰਯੁਕਤ ਕਿਸਾਨ ਮੋਰਚਾ ਸੰਗਰੂਰ ਦੀ ਮੀਟਿੰਗਾਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਜਰਨੈਲ ਸਿੰਘ ਜਨਾਲ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ ਬੈਠਕ ਵਿਚ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ...
ਮੂਣਕ, 26 ਸਤੰਬਰ (ਕੇਵਲ ਸਿੰਗਲਾ)- ਗਲੋਬਲ ਵਾਰਨਿੰਗ ਕਾਰਨ ਦੁਨੀਆ 'ਚ ਮੌਸਮ 'ਚ ਆਈ ਤਬਦੀਲੀ ਨੇ ਖੇਤੀਬਾੜੀ ਦੇ ਮੌਜੂਦਾ ਸਿਸਟਮ 'ਚ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ ਅਤੇ ਦੁਨੀਆ 'ਚ ਅਨਾਜ ਦਾ ਸੰਕਟ ਪੈਦਾ ਕਰ ਦਿੱਤਾ ਹੈ | ਮੌਸਮ 'ਚ ਆਈ ਤਬਦੀਲੀ ਕਾਰਨ ਜਿੱਥੇ ਬਰਸਾਤਾਂ ...
ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਦੇ ਮੁਖੀ ਗਿਆਨੀ ਗਗਨਦੀਪ ਸਿੰਘ ਨਿਰਮਲਾ ਨੇ ਮਹੀਨਾਵਾਰ ਸਮਾਗਮ ਤੇ ਪੁੱਜੀ ਸੰਗਤ ਨੂੰ ਗੁਰ ਇਤਿਹਾਸ ਸੁਣਾਂ ਕੇ ਨਿਹਾਲ ਕੀਤਾ | ਉਨ੍ਹਾਂ ਨੇ ਸੰਗਤ ਨੂੰ ਵਹਿਮਾਂ ...
ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਮਹੀਨਾਵਰ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਰਹੀ ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਨੇ ਸ਼੍ਰੀ ਰਾਧਾ ਕ੍ਰਿਸ਼ਨ ਗਊਸ਼ਾਲਾ ਵਿਖੇ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ...
ਚੀਮਾ ਮੰਡੀ, 26 ਸਤੰਬਰ (ਦਲਜੀਤ ਸਿੰਘ ਮੱਕੜ) - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ ਏਅਰ ਪੋਰਟ ਦਾ ਨਾਮ ਸਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਐਲਾਨ ਕਰਦਿਆਂ ਪੰਜਾਬ ਨੂੰ ਵੱਡਾ ...
ਧੂਰੀ, 26 ਸਤੰਬਰ (ਲਖਵੀਰ ਸਿੰਘ ਧਾਂਦਰਾ) - ਰੋਟਰੀ ਕਲੱਬ ਧੂਰੀ ਵਲੋਂ ਲੰਘੀ ਰਾਤ ਸਥਾਨਕ ਇਕ ਹੋਟਲ ਵਿਖੇ ਇਕ ਤਾਜਪੋਸ਼ੀ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਰੋਟਰੀ ਕਲੱਬ ਦੇ ਜ਼ਿਲ੍ਹਾ (3090) ਦੇ ਗਵਰਨਰ ਗੁਲਬਹਾਰ ਸਿੰਘ ਰਟੋਲ, ਜ਼ਿਲ੍ਹਾ ਗਵਰਨਰ ਘਣਸ਼ਿਆਮ ਕਾਂਸਲ, ...
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜਨਤਕ ਜਮਹੂਰੀ ਜਥੇਬੰਦੀਆਂ ਜਿਨ੍ਹਾਂ ਦੀ ਅਗਵਾਈ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਵਰਨਜੀਤ ਸਿੰਘ, ਨਾਮਦੇਵ ਭੁਟਾਲ, ਤਰਕਸ਼ੀਲ ਸੁਸਾਇਟੀ ਦੇ ਪਰਮਵੇਦ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ...
ਸੰਗਰੂਰ, 26 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਜ਼ਿਲ੍ਹਾ ਜਥੇਬੰਦਕ ਚੋਣ ਅਜਲਾਸ ਸੰਗਰੂਰ ਵਿਖੇ ਹੋਇਆ | ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਵੇਦ ਪ੍ਰਕਾਸ਼, ਸ਼ਿਵ ਕੁਮਾਰ, ਕਰਮਜੀਤ ...
ਚੀਮਾ ਮੰਡੀ, 26 ਸਤੰਬਰ (ਜਗਰਾਜ ਮਾਨ) - ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇ ਕਿਸਾਨ ਮੇਲੇ ਮੌਕੇ ਵੱਖ-ਵੱਖ ਤਰ੍ਹਾਂ ਦੀਆਂ ਖੇਤੀਬਾੜੀ ਨਾਲ ਸਬੰਧਤ ਉਪਕਰਨਾ ਦੀ ਪ੍ਰਦਰਸ਼ਨੀ ਲਗਾਈ ਗਈ | ਖੇਤੀਬਾੜੀ ਨਾਲ ਸਬੰਧਤ ਸੰਦ ਬਣਾਉਣ ਵਾਲੀਆਂ ਕੰਪਨੀਆਂ ਨੇ ...
ਲੌਂਗੋਵਾਲ, 26 ਸਤੰਬਰ (ਵਿਨੋਦ, ਸ.ਸ. ਖੰਨਾ) - ਕਾਂਗਰਸ ਪਾਰਟੀ ਵਲੋਂ ਸਥਾਨਕ ਕੌਂਸਲਰ ਅਤੇ ਸੀਨੀਅਰ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਬਲਾਕ ਲੌਂਗੋਵਾਲ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਦਾ ਇਲਾਕੇ ਦੇ ਕਾਂਗਰਸੀ ਵਰਕਰਾਂ ਨੇ ...
ਪਰਵਿੰਦਰ ਸੋਨੂੰ ਦਿੜ੍ਹਬਾ ਮੰਡੀ, 26 ਸਤੰਬਰ - ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਿੱਖਿਆ ਦੇ ਨਾਲ ਸਿਹਤ ਸਹੂਲਤਾਂ ਮੁਫ਼ਤ ਅਤੇ ਸਹੀ ਸਮੇਂ ਉੱਤੇ ਦੇਣਾ ਮੁੱਢਲੀ ਜ਼ਿੰਮੇਵਾਰੀ ਵਿਚ ਆਉਂਦਾ ਹੈ ਪਰ ਸਰਕਾਰ ਇਹ ਦੋਨੋਂ ਜ਼ਿੰਮੇਵਾਰੀਆਂ ਸਮਝਣ ਦੀ ਬਜਾਏ ਇਨ੍ਹਾਂ ਤੋਂ ...
ਮੂਨਕ, ਖ਼ਨੌਰੀ, 26 ਸਤੰਬਰ (ਪ੍ਰਵੀਨ ਮਦਾਨ, ਬਲਵਿੰਦਰ ਸਿੰਘ ਥਿੰਦ) - ਪਿਛਲੇ ਦੋ ਦਿਨਾਂ ਤੋਂ ਪੰਜਾਬ ਸਮੇਤ ਦੇਸ ਦੇ ਵੱਖ-ਵੱਖ ਰਾਜਾਂ ਵਿਚ ਪੈ ਰਹੀ ਭਾਰੀ ਬਾਰਸ਼ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ...
ਧੂਰੀ, 26 ਸਤੰਬਰ (ਸੰਜੇ ਲਹਿਰੀ) - ਸਥਾਨਕ ਸੰਗਰੂਰ ਵਾਲੀ ਕੋਠੀ ਵਿਖੇ ਸ੍ਰੀ ਸਨਾਤਨ ਧਰਮ ਰਾਮਲੀਲਾ ਸਭਾ ਵਲੋਂ ਕਰਵਾਈ ਜਾਣ ਵਾਲੀ ਰਾਮਲੀਲਾ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਅਤੇ ਆਲ ਇੰਡੀਆ ਐਫ.ਸੀ.ਆਈ. ਐਗਜ਼ੀਕਿਊਟਿਵ ਸਟਾਫ਼ ...
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ) - ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਥਾਨਕ ਰੈਸਟ ਹਾਊਸ ਵਿਖੇ ਸੰਗਰੂਰ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਕ ਸੌ ਤੋਂ ਜ਼ਿਆਦਾ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਜਿੱਥੇ ਕਈ ਦਫਤਰਾਂ ...
ਮਲੇਰਕੋਟਲਾ, 26 ਸਤੰਬਰ (ਪਰਮਜੀਤ ਸਿੰਘ ਕੁਠਾਲਾ) - ਪਿਛਲੇ ਪੰਜ ਦਹਾਕਿਆਂ ਤੋਂ ਜ਼ਿਲ੍ਹਾ ਮਲੇਰਕੋਟਲਾ-ਸੰਗਰੂਰ ਦੇ ਪੰਥਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਮਾਣਮੱਤੀਆਂ ਪੰਥਕ ਸੇਵਾਵਾਂ ਬਦਲੇ ਜ਼ਿਲ੍ਹਾ ਮਲੇਰਕੋਟਲਾ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਅਤੇ ...
ਕੁੱਪ ਕਲਾਂ, 26 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪੰਜਾਬ ਅੰਦਰ ਬੀਤੇ ਕੱਲ੍ਹ ਤੋਂ ਹੋ ਰਹੀ ਮੋਹਲੇਧਾਰ ਬਾਰਸ਼ ਨੇ ਕਿਸਾਨਾਂ ਦੇ ਝੋਨੇ ਦੀ ਫ਼ਸਲ ਪ੍ਰਤੀ ਸੰਜੋਏ 'ਸੁਨਹਿਰੀ ਸੁਪਨਿਆਂ' ਨੂੰ ਚਕਨਾਚੂਰ ਕਰਨ ਤੋਂ ਲੈ ਕੇ ਪਸ਼ੂਆਂ ਲਈ ਬੀਜੇ ਹਰੇ-ਚਾਰੇ ਅਤੇ ਆਪਣੇ ਪਰਿਵਾਰਾਂ ...
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਂਵੀ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਬਲਾਕ ਖ਼ਜਾਨਚੀ ਸੁਖਦੇਵ ਸਿੰਘ ਬਾਲਦ ਕਲਾਂ ਨੇ ਕਿਹਾ ਕਿ ਸਥਾਨਕ ਭਗਤ ...
ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਭੁੱਲਰ, ਧਾਲੀਵਾਲ) - ਰੋਟਰੀ ਕਲੱਬ ਸੁਨਾਮ (ਸਿਟੀ) ਦੀ ਮੀਟਿੰਗ ਪ੍ਰਧਾਨ ਸੰਜੀਵ ਬੌਬੀ ਦੀ ਅਗਵਾਈ ਵਿਚ ਹੋਈ | ਇਸ ਮੌਕੇ ਰੋਟਰੀ ਕਲੱਬ ਸੁਨਾਮ (ਸਿਟੀ) ਦੀ ਸਾਲ 2025-26 ਲਈ ਸਰਬਸੰਮਤੀ ਨਾਲ ਚੋਣ ਵੀ ਕੀਤੀ ਗਈ | ਜਿਸ ਵਿਚ ਰਾਜੀਵ ਮੱਖਣ ਨੂੰ ...
ਅਹਿਮਦਗੜ੍ਹ, 26 ਸਤੰਬਰ (ਰਣਧੀਰ ਸਿੰਘ ਮਹੋਲੀ) - ਵਿਸ਼ਵ ਫਾਰਮਾਸਿਸਟ ਅਤੇ ਰਾਸ਼ਟਰੀ ਇੰਜੀਨੀਅਰਿੰਗ ਦਿਵਸ 'ਤੇ ਰੋਟਰੀ ਕਲੱਬ ਨੇ ਚੇਅਰਮੈਨ ਮਹੇਸ਼ ਸ਼ਰਮਾ, ਸਰਪ੍ਰਸਤ ਪ੍ਰੋ. ਐਸ.ਪੀ. ਸੋਫਤ, ਸਾਬਕਾ ਅਸਿਸਟੈਂਟ ਗਵਰਨਰ ਡਾ. ਰਵੀ ਸ਼ਰਮਾ, ਪ੍ਰਧਾਨ ਡਾ. ਪੁਨੀਤ ਧਵਨ, ...
ਧਰਮਗੜ, 26 ਸਤੰਬਰ (ਗੁਰਜੀਤ ਸਿੰਘ ਚਹਿਲ) - ਸੰਤ ਅਤਰ ਸਿੰਘ ਜੀ ਦੇ ਨਾਨਕਾ ਨਗਰ ਫ਼ਤਹਿਗੜ੍ਹ ਗੰਢੂਆ ਦੇ ਗੁਰਦੁਆਰਾ ਮਾਤਾ ਭੋਲੀ ਕੌਰ ਵਿਖੇ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਮੱਸਿਆ ਦਾ ਦਿਹਾੜਾ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਉਤਸ਼ਾਹ ...
ਧੂਰੀ, 26 ਸਤੰਬਰ (ਅਜੀਤ ਬਿਊਰੋ) - ਪੰਜਾਬ ਜਰਨਲਿਜ਼ਮ ਐਸੋਸੀਏਸ਼ਨ ਧੂਰੀ ਵਲੋਂ ਪੰਜਾਬ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਪੱਤਰਕਾਰਤਾ ਦੀ ਦਸ਼ਾ ਅਤੇ ਦਿਸ਼ਾ ਵਿਸ਼ੇ 'ਤੇ ਸਥਾਨਕ ਧਰਮਸ਼ਾਲਾ ਵਿਖੇ ਪ੍ਰਭਾਵਸ਼ਾਲੀ ...
ਮਾਲੇਰਕੋਟਲਾ, 26 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਹਨੀਫ ਥਿੰਦ) - ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਹੀਦ -ਏ- ਆਜ਼ਮ ਭਗਤ ਸਿੰਘ ਜੀ ਦੇ 115 ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਿਸ ਰਾਜਦੀਪ ਕੌਰ ਨੇ ਦੱਸਿਆ ...
ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਖਾਟੂ ਸ਼ਿਆਮ ਪਰਿਵਾਰ ਕਮੇਟੀ ਵਲੋਂ ਸ੍ਰੀ ਖਾਟੂ ਸ਼ਿਆਮ ਅਤੇ ਸ੍ਰੀ ਬਾਲਾ ਜੀ ਦਾ ਦੂਸਰਾ ਵਿਸਾਲ ਜਾਗਰਣ ਕਰਵਾਇਆ ਗਿਆ ਜਿਸ ਵਿਚ ਜਯੋਤੀ ਪ੍ਰਚੰਡ ਦੀ ਰਸਮ ਮੀਨਾ ਮਹੰਤ ਵਲੋਂ ਕੀਤੀ ਗਈ | ਜਾਗਰਣ ਵਿਚ ਵਿਸ਼ੇਸ਼ ...
ਸੰਗਰੂਰ, 26 ਸਤੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਨੇਡਾ ਨੇ ਸਟੂਡੈਂਟ ਵੀਜੇ ਦੇਣ ਵਿਚ ਅੱਗੇ ਨਾਲੋਂ ਰਫਤਾਰ ਕੁਝ ਤੇਜ਼ ਕੀਤੀ ਹੈ ਅਤੇ ਡੇਢ ਦੋ ਮਹੀਨੇ ਦੌਰਾਨ ਵਿਦਿਆਰਥੀਆਂ ਨੰੂ ਵੀਜੇ ਮਿਲ ਰਹੇ ਹਨ | ...
ਕੁੱਪ ਕਲਾਂ, 26 ਸਤੰਬਰ (ਮਨਜਿੰਦਰ ਸਿੰਘ ਸਰੌਦ) - ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਨਾਮਣਾ ਖੱਟਣ ਵਾਲੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਦੀ ਸਾਲਾਨਾ ਮੀਟਿੰਗ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ...
ਮਹਿਲ ਕਲਾਂ, 26 ਸਤੰਬਰ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਵਿਖੇ ਮਾਂ ਸਰਸਵਤੀ ਕਲੱਬ, ਦੁਕਾਨਦਾਰ ਯੂਨੀਅਨ ਮਹਿਲ ਕਲਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ 27 ਸਤੰਬਰ ਦਿਨ ਮੰਗਲਵਾਰ ਨੂੰ ਰਾਤ 8 ਵਜੇ ਕਰਵਾਇਆ ਜਾ ਰਿਹਾ ਹੈ | ...
ਮੂਣਕ, 26 ਸਤੰਬਰ (ਭਾਰਦਵਾਜ/ਸਿੰਗਲਾ) - ਸ਼੍ਰੀ ਸਨਾਤਨ ਧਰਮ ਰਾਮ ਨਾਟਕ ਕਲੱਬ ਮੂਣਕ ਵਲੋਂ ਸ਼੍ਰੀ ਰਾਮ ਮੰਦਰ ਗਰਾਉਂਡ ਵਿਖੇ ਰਾਮ ਲੀਲ੍ਹਾ ਮੰਚਨ ਦੀ ਸ਼ੁਰੂਆਤ ਪੁਜਾਰੀ ਮਿੱਠੂ ਸ਼ਰਮਾ ਵਲੋਂ ਸ਼੍ਰੀ ਗਣੇਸ਼ ਪੂਜਨ ਕਰਵਾਉਣ ਉਪਰੰਤ ਬੜੀ ਸਰਧਾ ਅਤੇ ਉਤਸ਼ਾਹ ਨਾਲ ਕੀਤੀ ...
ਧੂਰੀ, 26 ਸਤੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਵਲੋਂ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸ.ਇਕਬਾਲ ਸਿੰਘ ਝੂੰਦਾਂ ਨੂੰ ਜ਼ਿਲ੍ਹਾ ਸੰਗਰੂਰ ਅਤੇ ਮਾਲੇਰਕੋਟਲਾ ਦਾ ...
ਸ਼ੇਰਪੁਰ, 26 ਸਤੰਬਰ (ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਲਾਕ ਇਕਾਈ ਵਲੋਂ ਅੱਜ ਪਿੰਡ ਅਲੀਪੁਰ ਖ਼ਾਲਸਾ ਦੇ ਇਕ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦੇਣ 'ਤੇ ਵੱਡੀ ਗਿਣਤੀ ਵਿਚ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਥਾਣਾ ਸ਼ੇਰਪੁਰ ਅੱਗੇ ...
ਸੂਲਰ ਘਰਾਟ, 26 ਸਤੰਬਰ (ਜਸਵੀਰ ਸਿੰਘ ਔਜਲਾ) - ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਢੰਡੋਲੀ ਕਲਾ ਵਿਖੇ ਤੇਜ ਬਾਰਸ਼ ਕਾਰਨ ਗਰੀਬ ਪਰਿਵਾਰਾਂ ਦੇ ਘਰਾਂ ਵਿਚ ਤਰੇੜਾਂ ਪੈ ਗਈਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਹਰਜੀਤ ਸਿੰਘ ...
ਮੂਣਕ, 26 ਸਤੰਬਰ (ਭਾਰਦਵਾਜ, ਸਿੰਗਲਾ) - ਬਾਲਦ ਕੋਠੀ ਤੋਂ ਆਉਣ ਵਾਲੇ ਅਤੇ ਝਲੂਰ ਕੋਲ ਨਿਕਲਦੇ ਰਜਵਾਹੇ ਦੀ ਟੇਲ ਮੂਣਕ ਸੀਵਰੇਜ ਟਰੀਟਮੈਂਟ ਪਲਾਂਟ ਕੋਲ ਖੁੱਲ੍ਹੀ ਪਈ ਹੋਣ ਕਾਰਣ ਰਜਵਾਹੇ ਤੇ ਛੱਪੜ ਦਾ ਗੰਦਾ ਪਾਣੀ ਵਾਰਡ ਨੰਬਰ 10 ਤੇ 13 ਦੇ ਘਰਾਂ ਤੇ ਗਲੀਆਂ 'ਚ ਖੜ੍ਹ ਜਾਣ ...
ਮਹਿਲਾਂ ਚੌਂਕ, 26 ਸਤੰਬਰ (ਸੁਖਮਿੰਦਰ ਸਿੰਘ ਕੁਲਾਰ) - ਭਾਵੇਂ ਕਿ ਬਾਰਸ਼ ਬੰਦ ਹੋਈ ਨੂੰ ਦੋ ਦਿਨ ਹੋਣ ਵਾਲੇ ਹਨ ਪਰ ਸਥਾਨਕ ਚੌਂਕ ਵਿਚ ਗੋਡੇ ਗੋਡੇ ਪਾਣੀ ਖੜਾ ਹੋਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਸੰਗਰੂਰ-ਖਨੌਰੀ ਮੁੱਖ ਮਾਰਗ ਉੱਤੇ ਮਹਿਲਾਂ ਚੌਂਕ ਵਿਖੇ ...
ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਲੋਕ ਚੇਤਨਾ ਮੰਚ ਲਹਿਰਾਗਾਗਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੰੂ ਸਮਰਪਿਤ ਪ੍ਰਚਾਰ ਮੁਹਿੰਮ ਦੇ ਤਹਿਤ ਵੱਖ-ਵੱਖ ਸਕੂਲਾਂ ਵਿਚ ਲੈਕਚਰ ਅਤੇ ਵਿਚਾਰ ਚਰਚਾਵਾਂ ਕੀਤੀਆਂ ਜਾ ਰਹੀਆਂ ਹਨ | ਮੰਚ ਦੇ ਸਕੱਤਰ ਹਰਭਗਵਾਨ ਗੁਰਨੇ ...
ਲਹਿਰਾਗਾਗਾ, 26 ਸਤੰਬਰ (ਅਸ਼ੋਕ ਗਰਗ) - ਅਗਰਵਾਲ ਸਭਾ ਅਤੇ ਅਗਰਵਾਲ ਸਭਾ ਮਹਿਲਾ ਵਿੰਗ ਵਲੋਂ ਮਹਾਰਾਜਾ ਅਗਰਸੈਨ ਜੈਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ | ਬਾਬਾ ਮਸਤ ਰਾਮ ਗੀਤਾ ਭਵਨ ਸਮਾਧੀ ਖਾਈ ਰੋਡ ਲਹਿਰਾਗਾਗਾ ਵਿਖੇ ਬਣੇ ਅਗਰਸੈਨ ਮੰਦਰ ਵਿਚ ਮਹਾਰਾਜਾ ਅਗਰਸੈਨ ਨੂੰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX