ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਡਵੀਜ਼ਨਲ ਕਮਰਸ਼ੀਅਲ ਮੈਨੇਜਰ, ਅਜੇ ਹਾਂਡਾ ਦੀ ਅਗਵਾਈ ਵਿਚ ਬੀਤੇ ਦਿਨ ਫ਼ਿਰੋਜ਼ਪੁਰ ਸਿਟੀ ਸਟੇਸ਼ਨ 'ਤੇ ਟਿਕਟ ਚੈਕਿੰਗ ਅਭਿਆਨ ਚਲਾਇਆ ਗਿਆ ਜਿਸ ਵਿਚ 10 ਕਰਮਚਾਰੀਆਂ ਦਾ ਟਿਕਟ ਚੈਕਿੰਗ ਸਟਾਫ਼ ਅਤੇ 5 ਆਰ.ਪੀ.ਐਫ. ਦੇ ਜਵਾਨ ਸ਼ਾਮਿਲ ਸਨ | ਮਿਲੀ ਜਾਣਕਾਰੀ ਅਨੁਸਾਰ ਚੈਕਿੰਗ ਸਟਾਫ਼ ਵਲੋਂ 70 ਯਾਤਰੀਆਂ ਨੂੰ ਬਿਨਾਂ ਟਿਕਟ ਦੇ ਕਾਬੂ ਕੀਤਾ, ਜਿਨ੍ਹਾਂ ਕੋਲੋਂ ਕੁੱਲ 19,600 ਰੁਪਏ ਜ਼ਫ਼ਰਨਾਮਾ ਵਸੂਲਿਆ ਗਿਆ | ਅਧਿਕਾਰੀਆਂ ਨੇ ਦੱਸਿਆ ਕਿ ਚੈਕਿੰਗ ਟੀਮ ਵਲੋਂ ਟਿਕਟ ਚੈਕਿੰਗ ਕਰਨ ਪਿੱਛੋਂ ਬੁਕਿੰਗ ਕਾਊਾਟਰਾਂ 'ਤੇ ਟਿਕਟ ਲੈਣ ਵਾਲੇ ਯਾਤਰੀਆਂ ਦੀ ਗਿਣਤੀ ਵੱਧ ਗਈ ਹੈ | ਇਸ ਮੌਕੇ ਅਧਿਕਾਰੀਆਂ ਵਲੋਂ ਫ਼ਿਰੋਜ਼ਪੁਰ ਸਿਟੀ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਦਾ ਵੀ ਨਿਰੀਖਣ ਕੀਤਾ | ਡਵੀਜ਼ਨਲ ਕਮਰਸ਼ੀਅਲ ਮੈਨੇਜਰ ਨੇ ਕਿਹਾ ਕਿ ਬਿਨਾਂ ਟਿਕਟ ਯਾਤਰਾ ਕਰਨਾ ਕਾਨੂੰਨੀ ਜੁਰਮ ਹੈ | ਇਸ ਲਈ ਉਨ੍ਹਾਂ ਨੇ ਯਾਤਰੀਆਂ, ਐਮ.ਐੱਸ.ਟੀ. ਟਿਕਟ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਵੈਧ ਟਿਕਟ, ਵੈਧ ਐਮ.ਐੱਸ.ਟੀ. ਪਾਸ ਨਾਲ ਹੀ ਸਫ਼ਰ ਕਰਨ | ਉਨ੍ਹਾਂ ਕਿਹਾ ਕਿ ਅਜਿਹੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਫ਼ਿਰੋਜ਼ਪੁਰ ਡਵੀਜ਼ਨ ਦੇ ਸਟੇਸ਼ਨਾਂ ਅਤੇ ਰੇਲ ਗੱਡੀਆਂ 'ਤੇ ਜਾਰੀ ਰਹੇਗੀ | ਅਧਿਕਾਰੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਯੂ.ਟੀ.ਐੱਸ. ਆਨ ਮੋਬਾਈਲ ਐਪ ਅਤੇ ਏ.ਟੀ.ਵੀ.ਐਮ. ਮਸ਼ੀਨ ਤੋਂ ਅਣਰਿਜ਼ਰਵ ਟਿਕਟਾਂ ਲੈਣ ਤਾਂ ਜੋ ਸਮੇਂ ਦੇ ਨਾਲ-ਨਾਲ ਪੈਸੇ ਦੀ ਵੀ ਬੱਚਤ ਹੁੰਦੀ ਹੈ |
ਫ਼ਿਰੋਜ਼ਸ਼ਾਹ, 26 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਕਰਨਾਟਕਾ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਤੇ ਯੂਨੀਅਨ ਵਰਕਰਾਂ ਨੇ ਗਿ੍ਫ਼ਤਾਰੀ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ...
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ਦੇ ਹੱਲ ਨਾ ਹੋਣ ਦੇ ਕਾਰਨ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਧਰਨਾ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ | ਧਰਨੇ ਦੀ ਅਗਵਾਈ ...
ਗੁਰੂਹਰਸਹਾਏ, 26 ਸਤੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਗੁਰੂਹਰਸਹਾਏ ਸੁਰਜੀਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਪਹੁੰਚੇ | ਮੀਟਿੰਗ ਦੌਰਾਨ ...
ਖੋਸਾ ਦਲ ਸਿੰਘ, 26 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ ਭੜਾਣਾ ਦੀ ਇਕਾਈ ਦਾ ਗਠਨ ਕੀਤਾ ਗਿਆ ਜਿਸ ਦੌਰਾਨ ਬਲਤੇਜ ਸਿੰਘ ਨੂੰ ਸਰਬਸੰਮਤੀ ਨਾਲ ਪਿੰਡ ਦੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਤੋਂ ਇਲਾਵਾ ਜੀਵਨਜੋਤ ਸਿੰਘ ...
ਜ਼ੀਰਾ, 26 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਾਹਿੱਤ ਸਭਾ ਜ਼ੀਰਾ ਦੀ ਮੀਟਿੰਗ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਸਭਾ ਪ੍ਰਧਾਨ ਗੁਰਚਰਨ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਢ ਸਾਹਿਤਕਾਰਾਂ ਨੇ ਭਾਗ ਲਿਆ | ਇਸ ਮੌਕੇ ਚੱਲੇ ਰਚਨਾਵਾਂ ਦੇ ਦੌਰ ਦੀ ...
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਦੇ ਹੋਏ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀਆਂ ਤੇ ਮੁੱਖ ਰਸਤਿਆਂ 'ਤੇ ਨਾਕੇਬੰਦੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਚੱਲਦੇ ਬੀਤੇ ਦਿਨ ...
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਕੁਝ ਦਿਨਾਂ ਪਹਿਲਾਂ ਹੋਏ ਬੋਲ ਬੁਲਾਰੇ ਨੂੰ ਲੈ ਕੇ ਘਰ ਵਿਚ ਦਾਖਲ ਹੋ ਕੇ ਵਿਅਕਤੀ ਦੀ ਕੱੁਟਮਾਰ ਕਰਨ, ਧਮਕੀਆਂ ਦੇਣ ਤੇ ਨਗਦੀ ਤੇ ਸਮਾਨ ਚੁੱਕ ਕੇ ਲੈ ਜਾਣ ਦੇ ਦੋਸ਼ਾਂ ਹੇਠ ਥਾਣਾ ਸਿਟੀ ਪੁਲਿਸ ਨੇ ਮੈਡੀਕਲ ਕਾਲਜ ਫ਼ਰੀਦਕੋਟ ...
ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)- ਅਗਰਸੈਨ ਜੈਅੰਤੀ ਨੂੰ ਸਮਰਪਿਤ ਆਲ ਇੰਡੀਆ ਅਗਰਵਾਲ ਕਾਨਫਰੰਸ ਵਲੋਂ ਧੂਮਧਾਮ ਨਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਨੰਨਾ ਮੰਦਰ ਵਿਖੇ ਮੱਥਾ ਟੇਕਣ ਤੋਂ ਬਾਅਦ ਯਾਤਰਾ ਸ਼ੁਰੂ ਹੋਈ | ਪ੍ਰਧਾਨ ਵਿਨੋਦ ਅਗਰਵਾਲ ਦੀ ਅਗਵਾਈ ...
ਲੱਖੋ ਕੇ ਬਹਿਰਾਮ, 26 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਪੰਚਾਇਤ ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ ਰਿੰਕੂ ਵਲੋਂ ਸਰਪੰਚਾਂ-ਪੰਚਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ ਵਿਚ ਵੱਡਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿਚ ...
ਮੁੱਦਕੀ, 26 ਸਤੰਬਰ (ਭੁਪਿੰਦਰ ਸਿੰਘ)-ਪਰਾਲੀ ਦੇ ਮੁੱਦੇ ਅਤੇ ਮੂੰਗੀ ਦੇ ਨਿਰਧਾਰਿਤ ਮੁੱਲ ਨੂੰ ਲੈ ਕੇ ਬੀ. ਕੇ. ਯੂ. ਏਕਤਾ ਡਕੌਦਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਕਬਰ ਵੱਛਾ ਦੀ ਪ੍ਰਧਾਨਗੀ ਹੇਠ ਪਿੰਡ ...
ਤਲਵੰਡੀ ਭਾਈ, 26 ਸਤੰਬਰ (ਰਵਿੰਦਰ ਸਿੰਘ ਬਜਾਜ)- ਪੰਜਾਬ ਮੈਰਿਜ ਪੈਲੇਸ-ਰਿਜ਼ੋਰਟਜ਼ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਸ਼ਹਿਨਸ਼ਾਹ ਪੈਲੇਸ ਮੋਗਾ ਰੋਡ ਲੁਧਿਆਣਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਚੌਹਾਨ ਪ੍ਰਧਾਨ ਸਵਰਨਕਾਰ ਸਭਾ ...
ਜ਼ੀਰਾ, 26 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਆਏ ਦਿਨ ਬਣਾਏ ਜਾਂਦੇ ਲੋਕ ਮਾਰੂ ਕਾਨੂੰਨਾਂ ਕਾਰਨ ਲੋਕ ਪਹਿਲਾਂ ਹੀ ਸਰਕਾਰ ਤੋਂ ਬਹੁਤ ਦੁਖੀ ਹੋ ਚੁੱਕੇ ਹਨ, ਪਰ ਮੋਦੀ ਸਰਕਾਰ ਵਲੋਂ ਦੇਸ਼ ਵਾਸੀਆਂ ਦੀ ਪ੍ਰਵਾਹ ਨਾ ਕਰਦਿਆਂ ਨਵਾਂ ਬਿਜਲੀ ...
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਦਾਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਦੀ ਮਿਲੀ ਸ਼ਿਕਾਇਤ 'ਤੇ ਕੀਤੀ ਪੜਤਾਲ ਉਪਰੰਤ ਥਾਣਾ ਸਿਟੀ ਪੁਲਿਸ ਨੇ ਪਤੀ ਤੇ ਸੱਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | 14 ਜੁਲਾਈ 2022 ਨੂੰ ਪੁਲਿਸ ਨੂੰ ਦਿੱਤੀ ...
ਗੋਲੂ ਕਾ ਮੋੜ, 26 ਸਤੰਬਰ (ਸੁਰਿੰਦਰ ਸਿੰਘ ਪਪਨੇਜਾ)- ਪਹਿਲੀ ਪਾਤਸ਼ਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਰਮ ਸੇਵਕ ਭਾਈ ਲਾਲੋ ਜੀ ਦਾ 570ਵਾਂ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ ਤੇ ਕਮੇਟੀ ਦੇ ...
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੁੱਦਿਆਂ ਸਬੰਧੀ ਬੀ.ਕੇ.ਯੂ. ਏਕਤਾ ਡਕੌਂਦਾ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਹਿਮ ਬੈਠਕ ਜਥੇਬੰਦੀ ਦੇ ਸੂਬਾ ਪੱਧਰੀ ਆਗੂ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ...
ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇਵਾਲਾ ਵਿਖੇ ਫੇਅਰਵੈੱਲ ਪਾਰਟੀ ਕਰਵਾਈ ਗਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਮੈਡਮ ਕਿਰਨ ਬਾਂਸਲ, ਪਿ੍ਅੰਕਾ ਬਾਂਸਲ ਸੀ.ਏ. ਵਲੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਧਰਮਪਾਲ ...
ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਨ ਕੀ ਬਾਤ ਪ੍ਰੋਗਰਾਮ ਵਿਚ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਐਲਾਨ ਨਾਲ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਲਿਆ ਹੈ | ਇਸ ਗੱਲ ਦਾ ...
ਫ਼ਿਰੋਜ਼ਪੁਰ, 26 ਸਤੰਬਰ (ਜਸਵਿੰਦਰ ਸਿੰਘ ਸੰਧੂ)- ਦੇਸ਼ ਵਾਸੀਆਂ ਗਲੋਂ ਗੁਲਾਮੀ ਵਾਲਾ ਜੂਲ਼ਾ ਲਾਹੁਣ ਲਈ ਚੜ੍ਹਦੀ ਉਮਰੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ 28 ਸਤੰਬਰ ਨੂੰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ...
ਜ਼ੀਰਾ, 26 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਬੇਸਹਾਰਾ ਗਊਆਂ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਵਸਤੂਆਂ 'ਤੇ ਗਊ ਸੈੱਸ ਲਗਾਇਆ ਗਿਆ ਹੈ ਤਾਂ ਜੋ ਸੜਕਾਂ 'ਤੇ ਘੁੰਮਦੀਆਂ ਗਊਆਂ ਦੀ ਚੰਗੀ ਸਾਂਭ-ਸੰਭਾਲ ਹੋ ਸਕੇ ਅਤੇ ਇਸ ਸੰਬੰਧੀ ਸਰਕਾਰ ਵਲੋਂ ਸਮੁੱਚੀਆਂ ਨਗਰ ...
ਫ਼ਿਰੋਜਪੁਰ, 26 ਸਤੰਬਰ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦੇ ਆਗੂਆਂ ਜ਼ੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ, ਸਕੱਤਰ ਪੰਜਾਬ ਸੁਖਦੇਵ ਸਿੰਘ ਬੱਗੀ ਪੱਤਨੀ, ਸਰਕਲ ਮੀਤ ਪ੍ਰਧਾਨ ਬਲਦੇਵ ਸਿੰਘ ਮੋਗਾ, ਡਵੀਜ਼ਨ ਪ੍ਰਧਾਨ ਲਖਵੀਰ ਸਿੰਘ ਸੁੱਖੇਵਾਲਾ, ...
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦੁਆਰਾ ਪਿ੍ੰਸੀਪਲ ਸ਼੍ਰੀ ਅਮਿੱਤ ਓਬਰਾਏ ਦੀ ਅਗਵਾਈ ਹੇਠ 'ਧੀ ਦਿਵਸ' ਵੱਖ-ਵੱਖ ...
ਜ਼ੀਰਾ, 26 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਵਲੋਂ ਮੌਜੂਦਾ ਅਤੇ ਸੇਵਾ ਮੁਕਤ ਨਗਰ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਜਿਨ੍ਹਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ, ਲੀਵ ਇੰਕਰੀਮੈਂਟ ...
ਪੰਜੇ ਕੇ ਉਤਾੜ, 26 ਸਤੰਬਰ (ਪੱਪੂ ਸੰਧਾ)- ਭਾਜਪਾ ਮੰਡਲ ਪੰਜੇ ਕੇ ਉਤਾੜ ਵਿਖੇ ਗੁਰਪਰਵੇਜ ਸਿੰਘ ਸ਼ੈਲੇ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਨ ਨੂੰ ਮੁੱਖ ਰੱਖਦੇ ਹੋਏ ਮੰਡਲ ਪ੍ਰਧਾਨ ਡਾਕਟਰ ਉਮ ਪ੍ਰਕਾਸ਼ ਦੀ ਰਹਿਨੁਮਾਈ ...
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਆਵਾਰਾ ਪਸ਼ੂਆਂ ਦੇ ਨਾਲ ਵੱਧ ਰਹੇ ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਗੁਰੂਹਰਸਹਾਏ ਸ਼ਹਿਰ ਦੇ ਸਮਾਜ ਸੇਵੀ ਲੋਕਾਂ ਵਲੋਂ ਬਣਾਏ ਗਏ ਗਊ ਸੇਵਾ ਗਰੁੱਪ ਦੇ ਮੈਂਬਰਾਂ ਵਲੋਂ ਅੱਜ ਗੁਰੂਹਰਸਹਾਏ ਵਿਖੇ ਫਿਰ ...
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਕਿ੍ਸ਼ਨ ਚੌਂਕ ਵਿਖੇ ਸ੍ਰੀ ਰਾਮ ਲੀਲ੍ਹਾ ਦਾ ਆਯੋਜਨ ਕੀਤਾ ਗਿਆ | ਰਾਮ ਲੀਲ੍ਹਾ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਨਗਰ ਕੌਂਸਲ ...
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਘੋੜੇ ਚੱਕ ਨੇ ਪੈੱ੍ਰਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪਰਾਲੀ ਕਿਸਾਨ ਲਈ ਬਹੁਤ ਵੱਡੀ ਸਮੱਸਿਆ ਹੈ, ਕਿਉਂਕਿ ਝੋਨਾ ਵੱਡਣ ਤੋਂ ਬਾਅਦ ...
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਪਿੰਡ ਦੇ ਸਰਪੰਚ ਸੁਰਜੀਤ ਧਵਨ ਵਲੋਂ ਜਿੱਥੇ ਆਏ ਦਿਨ ਪਿੰਡ ਦੇ ਵਿਕਾਸ ਦੇ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ, ਉਥੇ ਪਿਛਲੇ ਲੰਬੇ ਸਮੇਂ ਤੋਂ ਪਿੰਡ ਵਿਚ ਬਣੇ ...
- ਵਰਿੰਦਰ ਮਨਚੰਦਾ ਮਖੂ, 26 ਸਤੰਬਰ- ਕੁਝ ਸਾਲ ਪਹਿਲਾਂ ਸਰਕਾਰ ਨੇ ਪੰਜਾਬ ਵਿਚ ਸੇਵਾ ਕੇਂਦਰ ਖੋਲ੍ਹ ਕੇ ਜਨਤਾ ਨੂੰ ਸਾਰੀਆਂ ਸੇਵਾਵਾਂ ਆਨਲਾਈਨ ਦੇਣ ਦਾ ਵਾਅਦਾ ਕਰਕੇ ਵੱਖ-ਵੱਖ ਪਿੰਡਾਂ ਵਿਚ ਇਕ ਪ੍ਰਾਈਵੇਟ ਕੰਪਨੀ ਦੀ ਸਹਾਇਤਾ ਨਾਲ ਸੇਵਾ ਕੇਂਦਰ ਖੋਲ੍ਹੇ ਸਨ, ਪਰ ...
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਮੁਕਤਸਰ ਰੋਡ 'ਤੇ ਸਥਿਤ ਧੰਨ ਧੰਨ ਬਾਬਾ ਖੇਤਰਪਾਲ ਦੇ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਲਾਕਾ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਮੰਦਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਮੰਦਿਰ ਵਿਚ 6ਵਾਂ ਵਿਸ਼ਾਲ ...
ਗੁਰੂਹਰਸਹਾਏ, 26 ਸਤੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਗੁਰੂਹਰਸਹਾਏ ਦੀ ਇਕ ਅਹਿਮ ਮੀਟਿੰਗ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਤੇ ਮੀਤ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋਈ, ਜਿਸ ਵਿਚ ਬਲਾਕ ਗੁਰੂਹਰਸਹਾਏ ਦੇ ਅਹੁਦੇਦਾਰਾਂ ...
ਕੁੱਲਗੜ੍ਹੀ, 26 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਬਣਾਏ ਸਪੈਸ਼ਲ ਟਾਸਕ ਫੋਰਸ ਦੀ ਫ਼ਿਰੋਜ਼ਪੁਰ ਰੇਂਜ ਵਲੋਂ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ 108 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ...
ਜਲਾਲਾਬਾਦ, 26 ਸਤੰਬਰ (ਕਰਨ ਚੁਚਰਾ)-ਸਰਬ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਪੰਜਾਬ ਵਲੋਂ ਹਰ ਵਾਰ ਦੀ ਤਰ੍ਹਾਂ ਜਲੰਧਰ ਦੇ ਦੇਸ਼ ਭਗਤ ਯਾਦਗਾਰ ਵਿਖੇ ਕੀਤੇ ਜਾ ਰਹੇ ਵਲੰਟੀਅਰ ਸੰਮੇਲਨ ਤੇ ਮਾਰਚ 'ਚ ਸ਼ਾਮਲ ਹੋਣ ਲਈ ਨੌਜਵਾਨਾਂ ਤੇ ਵਿਦਿਆਰਥੀਆਂ ...
ਅਬੋਹਰ, 26 ਸਤੰਬਰ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਮੁਕਤੀ ਧਾਮ ਮੁਕਾਮ ਨੋਖਾ (ਰਾਜਸਥਾਨ) ਵਿਖੇ ਵਿਸ਼ਾਲ ਮੇਲੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਦੇਸ਼ ਦੇ ਕੋਨੇ-ਕੋਨੇ ਤੋਂ ਬਿਸ਼ਨੋਈ ਭਾਈਚਾਰੇ ਦੇ ਲੱਖਾਂ ਸ਼ਰਧਾਲੂ ਪਹੁੰਚੇ | ਵਾਤਾਵਰਨ ਰੱਖਿਆ ਅਤੇ ਜੀਵ ਰੱਖਿਆ ...
ਅਬੋਹਰ, 26 ਸਤੰਬਰ (ਵਿਵੇਕ ਹੂੜੀਆ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਪੱਟੀ ਸਦੀਕ ਅਤੇ ਢਾਣੀ ਹਰਗੋਬਿੰਦਪੁਰਾ ਵਿਖੇ ਬੈਠਕਾਂ ਕਰਕੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਥੇ ਹੀ ਪਿੰਡ ਪੱਟੀ ਸਦੀਕ ਦੀ ਢਾਣੀ ...
ਮਖੂ, 26 ਸਤੰਬਰ (ਵਰਿੰਦਰ ਮਨਚੰਦਾ)- ਪੁਲਿਸ ਥਾਣਾ ਮਖੂ ਵਲੋਂ ਇਕ ਔਰਤ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਏ.ਐੱਸ.ਆਈ. ਹਰਜੀਤ ਸਿੰਘ ਚੌਂਕੀ ਇੰਚਾਰਜ ਜੋਗੇਵਾਲਾ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਜਦ ਉਹ ਗਸ਼ਤ 'ਤੇ ਸਨ ਤਾਂ ਮਿਊਾਸੀਪਲ ...
ਫ਼ਿਰੋਜ਼ਪੁਰ, 26 ਸਤੰਬਰ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੁੱਦਿਆਂ ਦੀ ਸੰਸਦ ਵਿਚ ਆਵਾਜ਼ ਚੁੱਕਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਭਰ ਦੇ ਐਮ.ਪੀ. ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਮਿਥਿਆ ਗਿਆ ਸੀ, ਜਿਸ ਦੇ ਚੱਲਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ...
ਫ਼ਿਰੋਜ਼ਪੁਰ, 26 ਸਤੰਬਰ (ਤਪਿੰਦਰ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਫ਼ਿਰੋਜ਼ਪੁਰ-3 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਈਆਂ | ਬੀ.ਪੀ.ਈ.ਓ ਰਣਜੀਤ ਸਿੰਘ ਨੇ ਦੱਸਿਆ ਕਿ ਪੀਰ ਇਸਮਾਈਲ ਖਾਂ ਵਿਖੇ ਕਰਵਾਏ ਗਏ ਇਨ੍ਹਾਂ ...
ਖੋਸਾ ਦਲ ਸਿੰਘ, 26 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਬੀਤੇ ਦਿਨ ਅਹਿਮਦੀਆ ਮਸਜਿਦ ਚੂਚਕ ਵਿੰਡ ਵਿਖੇ ਜ਼ਿਲ੍ਹਾ ਇਜ਼ਤਮਾ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਨੌਜਵਾਨਾਂ, ਬੱਚਿਆਂ ਤੇ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ | ਪੋ੍ਰਗਰਾਮ ਵਿਚ ਬੱਚਿਆਂ ਤੇ ...
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)- ਭਾਰਤੀ ਜਨਤਾ ਪਾਰਟੀ ਮੰਡਲ ਗੁਰੂਹਰਸਹਾਏ ਵਲੋਂ ਸਮਰਪਣ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਅਮਨਦੀਪ ਗਿਰਧਰ ਨੇ ਦੱਸਿਆ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX