ਤਾਜਾ ਖ਼ਬਰਾਂ


ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  about 1 hour ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਕੇਂਦਰੀ ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  about 2 hours ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਕੇਂਦਰ ਨੇ ਸੁਪਰੀਮ ਕੋਰਟ ਲਈ 5 ਨਵੇਂ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਵਿਚ ਪੰਕਜ ਮਿਥਲ (ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ), ਸੰਜੇ ਕਰੋਲ (ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ), ਪੀ.ਵੀ. ਸੰਜੇ ਕੁਮਾਰ (ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ)....
ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰਿਆਣਾ ਕਮੇਟੀ ਸੰਬੰਧੀ ਪਟੀਸ਼ਨ ਖ਼ਾਰਜ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਸੁੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਐਸ.ਜੀ.ਪੀ.ਸੀ. ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਨੂੰ ਲੈ ਕੇ ਦਾਖ਼ਲ ਕੀਤੀ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਐਚ.ਐਸ.ਜੀ.ਪੀ.ਸੀ. ਐਕਟ 2014 ਦੀ ਮਾਨਤਾ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ...
ਪੰਜਾਬ ਮੰਡੀ ਬੋਰਡ ਨੂੰ ਮਿਲਿਆ ਨਵਾਂ ਚੇਅਰਮੈਨ
. . .  about 2 hours ago
ਚੰਡੀਗੜ੍ਹ, 4 ਫਰਵਰੀ- ਅੱਜ ਪੰਜਾਬ ਸਰਕਾਰ ਵਲੋਂ ਮੰਡੀ ਬੋਰਡ ਤੇ ਕਾਰਪੋਰੇਸ਼ਨਾਂ ਦੇ ਨਵੇਂ ਬਣੇ ਚੇਅਰਮੈਨਾਂ ਦਾ ਐਲਾਨ ਕੀਤਾ ਗਿਆ। ਹਰਚੰਦ ਸਿੰਘ ਬਰਸਟ ਨੂੰ ਮੰਡੀ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ...
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਨੇ ਕੀਤੀ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ
. . .  about 2 hours ago
ਚੰਡੀਗੜ੍ਹ, 4 ਫਰਵਰੀ- ਪਹਿਲੀ ਵਾਰ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਜੇਲ੍ਹ ਵਿਚ ਬੰਦ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਮੰਗ ਚੁੱਕੀ ਹੈ। ਵੜਿੰਗ ਨੇ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਧੂ ਦੀ ਜਲਦੀ ਰਿਹਾਈ ਦੀ ਮੰਗ ਕੀਤੀ...
ਦਰਦਨਾਕ ਸੜਕ ਹਾਦਸੇ ’ਚ ਮਜੀਠਾ ਵਾਸੀ ਦੋ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀਂ
. . .  about 2 hours ago
ਕਲਾਨੌਰ, 4 ਫਰਵਰੀ (ਪੁਰੇਵਾਲ)- ਕਲਾਨੌਰ- ਬਟਾਲਾ ਮਾਰਗ ’ਤੇ ਸਥਿਤ ਅੱਡਾ ਕੋਟ ਮੀਆਂ ਸਾਹਿਬ ਵਿਖੇ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦਰਦਨਾਕ ਹਾਦਸੇ ਸੰਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਮਨਜੀਤ ਸਿੰਘ ਅਤੇ ਚੌਂਕੀ ਇੰਚਾਰਜ ਵਡਾਲਾ ਬਾਂਗਰ ਰਣਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੈਰਵਾਈ ਕੀਤੀ ਜਾ...
ਪਾਕਿਸਤਾਨ ਵਿਚ ਵਿਕੀਪੀਡੀਆ ’ਤੇ ਪਾਬੰਦੀ
. . .  about 2 hours ago
ਇਸਲਾਮਾਬਾਦ, 4 ਫਰਵਰੀ- ਪਾਕਿਸਤਾਨ ਦੂਰਸੰਚਾਰ ਅਥਾਰਟੀ (ਪੀ.ਟੀ.ਏ.) ਨੇ 48 ਘੰਟਿਆਂ ਦੀ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਈਸ਼ਨਿੰਦਾ ਸਮੱਗਰੀ ਨੂੰ ਨਾ ਹਟਾਉਣ ਲਈ ਪਾਕਿਸਤਾਨ ਦੇ ਅੰਦਰ ਵਿਕੀਪੀਡੀਆ ’ਤੇ ਪਾਬੰਦੀ ਲਗਾ ਦਿੱਤੀ ਹੈ। ਪੀ.ਟੀ.ਏ. ਨੇ ਸ਼ਨੀਵਾਰ ਨੂੰ...
ਮਣੀਪੁਰ: ਹੋਣ ਵਾਲੇ ਫ਼ੈਸ਼ਨ ਪ੍ਰੋਗਰਾਮ ਦੀ ਥਾਂ ਦੇ ਨੇੜੇ ਹੋਇਆ ਬੰਬ ਧਮਾਕਾ
. . .  about 3 hours ago
ਇੰਫ਼ਾਲ, 4 ਫਰਵਰੀ- ਮਣੀਪੁਰ ਦੇ ਹਪਤਾ ਕਾਂਘੇਬੁੰਗ ਵਿਖੇ ਜਿੱਥੇ 5 ਫਰਵਰੀ ਤੱਕ ਇਕ ਫ਼ੈਸ਼ਨ ਪਰੇਡ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਣਾ ਸੀ, ਦੇ ਨੇੜੇ ਇਕ ਬੰਬ ਧਮਾਕਾ ਹੋਇਆ। ਇਸ ਪ੍ਰੋਗਰਾਮ ਵਿਚ ਮਸ਼ਹੂਰ ਫ਼ਿਲਮ ਅਭਿਨੇਤਰੀ ਸਨੀ ਲਿਓਨੀ ਦੇ ਆਉਣ ਦਾ ਵੀ ਪ੍ਰੋਗਰਾਮ ਸੀ। ਇੰਫਾਲ ਪੂਰਬੀ ਜ਼ਿਲ੍ਹਾ ਅਧਿਕਾਰੀਆਂ...
ਲੁਟੇਰਿਆਂ ਵਲੋਂ ਪਰਸ ਖ਼ੋਹਣ ਸਮੇਂ ਆਟੋ ’ਚੋਂ ਡਿੱਗਣ ਕਾਰਨ ਲੜਕੀ ਦੀ ਮੌਤ
. . .  about 3 hours ago
ਅਟਾਰੀ, 4 ਜਨਵਰੀ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ ’ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦੇਖ ਕੇ ਆਟੋ ’ਤੇ ਵਾਪਸ ਜਾ ਰਹੀ ਲੜਕੀ ਕੋਲੋਂ ਕੁਝ ਲੁਟੇਰਿਆਂ ਨੇ ਪਰਸ ਖੋਹ ਲਿਆ। ਲੁਟੇਰਿਆਂ ਵਲੋਂ ਝਪਟ ਮਾਰਨ ਕਾਰਨ ਲੜਕੀ ਹਾਈਵੇ ’ਤੇ ਮੂੰਧੇ ਮੂੰਹ....
ਸਾਨੂੰ ਆਪਣੀਆਂ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ- ਪੀ.ਟੀ.ਊਸ਼ਾ
. . .  about 3 hours ago
ਤਿਰੂਵੰਨਤਪੁਰਮ, 4 ਫਰਵਰੀ- ਭਾਰਤੀ ਉਲਪਿੰਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਨੇ ਦੱਸਿਆ ਕਿ ਕੁਝ ਲੋਕ ਊਸ਼ਾ ਸਕੂਲ ਆਫ਼ ਅਥਲੈਟਿਕਸ ਦੇ ਕੰਪਾਊਂਡ ਵਿਚ ਦਾਖ਼ਲ ਹੋ ਗਏ ਅਤੇ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ। ਜਦੋਂ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਾਹਮਣਾ ਕੀਤਾ ਤਾਂ ਉਨ੍ਹਾਂ ਨੇ ਦੁਰਵਿਵਹਾਰ ਕੀਤਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਪਨਗੜ ਪੰਚਾਇਤ...
ਸਪਨਾ ਚੌਧਰੀ ਦੇ ਪਰਿਵਾਰ ਖ਼ਿਲਾਫ਼ ਐਫ਼.ਆਈ.ਆਰ ਦਰਜ
. . .  about 3 hours ago
ਚੰਡੀਗੜ੍ਹ, 4 ਫਰਵਰੀ- ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਉਸ ਦੀ ਭਰਜਾਈ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪਲਵਲ ਦੇ ਸਟੇਸ਼ਨ ਇੰਚਾਰਜ ਨੇ ਦੱਸਿਆ ਕਿ...
ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  about 3 hours ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  about 4 hours ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  about 4 hours ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  about 4 hours ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 4 hours ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 5 hours ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 5 hours ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 6 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 6 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
6 ਫਰਵਰੀ ਨੂੰ ਪ੍ਰਧਾਨ ਮੰਤਰੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਕਰਨਗੇ ਸਮਰਪਿਤ
. . .  1 minute ago
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਫ਼ਤਹਿਗੜ੍ਹ ਸਾਹਿਬ

ਪਿੰਡ ਬਡਗੁੱਜਰਾਂ ਦੇ ਸਰਪੰਚ ਦੀ ਮਿ੍ਤਕ ਦੇਹ ਨੂੰ ਧਰਨੇ 'ਚ ਲਿਆ ਕੇ ਕੀਤਾ ਰੋਸ ਮੁਜ਼ਾਹਰਾ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਬੇਸ਼ੱਕ ਪੁਲਿਸ ਵਲੋਂ ਸਰਪੰਚ ਬਲਕਾਰ ਸਿੰਘ ਦੀ ਮੌਤ ਨੂੰ ਲੈ ਕੇ ਕੁਝ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਤਾਂ ਦਰਜ ਕਰ ਦਿੱਤਾ, ਪਰ ਫਿਰ ਵੀ ਅੱਜ ਇਲਾਕੇ ਦੇ ਸਰਪੰਚਾਂ, ਪੰਚਾਂ, ਪਿੰਡ ਦੇ ਲੋਕਾਂ ਤੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਕ 'ਚ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਜਿਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ, ਪੁਲਿਸ ਉਨ੍ਹਾਂ ਨੂੰ ਗਿ੍ਫ਼ਤਾਰ ਕਿਉਂ ਨਹੀਂ ਕਰ ਰਹੀ? ਰੋਸ ਮੁਜ਼ਾਹਰੇ 'ਚ ਬੈਠੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ | ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨਾਂ ਤੋਂ ਲਾਪਤਾ ਪਿੰਡ ਬਡਗੁੱਜਰਾਂ ਦੇ ਸਰਪੰਚ ਬਲਕਾਰ ਸਿੰਘ ਦੀ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਸਥਿਤ ਰੇਲਵੇ ਟਰੈਕ 'ਤੋਂ ਖ਼ੂਨ ਨਾਲ ਲੱਥਪੱਥ ਲਾਸ਼ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਤੇ ਉਸ ਦੇ ਪਰਿਵਾਰਕ ਮੈਂਬਰਾਂ 'ਚ ਮਿ੍ਤਕ ਸਰਪੰਚ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਫ਼ੀ ਗ਼ੁੱਸਾ ਸੀ, ਜਿਸ ਨੂੰ ਲੈ ਕੇ ਅੱਜ ਮਿ੍ਤਕ ਦੇਹ ਨੂੰ ਮੰਡੀ ਗੋਬਿੰਦਗੜ੍ਹ ਦੇ ਮੁੱਖ ਚੌਕ 'ਚ ਲਿਆ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰੇ 'ਚ ਪਹੁੰਚੇ ਡੀ.ਐੱਸ.ਪੀ. (ਡੀ) ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸੁਸਾਈਡ ਨੋਟ 'ਚ ਸ਼ਾਮਿਲ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗਿ੍ਫ਼ਤਾਰ ਵੀ ਕਰ ਲਿਆ ਜਾਵੇਗਾ | ਧਰਨਾ ਖ਼ਤਮ ਹੁੰਦਾ ਨਾ ਦੇਖ ਏ. ਡੀ. ਸੀ. ਵਿਕਾਸ ਵਲੋਂ ਮੌਕੇ 'ਤੇ ਪਹੁੰਚ ਕੇ ਧਰਨਾ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੇ ਕੇ ਧਰਨਾ ਖ਼ਤਮ ਕਰਵਾਇਆ ਗਿਆ | ਇਸ ਮੌਕੇ ਡੀ. ਐੱਸ. ਪੀ. ਜੰਗਜੀਤ ਸਿੰਘ ਅਮਲੋਹ, ਐੱਸ.ਐੱਚ.ਓ. ਆਕਾਸ਼ ਦੱਤ, ਐੱਸ.ਐੱਚ.ਓ. ਅਮਲੋਹ ਵਿਨੋਦ ਕੁਮਾਰ ਸਮੇਤ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਮੌਜੂਦ ਸਨ |
ਇਸ ਮੌਕੇ ਸਰਪੰਚ ਗੁਰਮੀਤ ਸਿੰਘ, ਸਰਪੰਚ ਦਰਸ਼ਨ ਸਿੰਘ, ਚਮਕੌਰ ਸਿੰਘ, ਰਵਿੰਦਰ ਸਿੰਘ ਮਨੈਲਾ, ਮੇਜਰ ਸਿੰਘ, ਇੰਦਰਜੀਤ ਸਿੰਘ ਰਾਏਪੁਰ, ਰਾਜਿੰਦਰ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਰਘਬੀਰ ਸਿੰਘ, ਜੱਗਾ ਸਿੰਘ, ਸੁਖਵਿੰਦਰ ਸਿੰਘ, ਸਰਪੰਚ ਅਰਵਿੰਦਰ ਰਿੰਕੂ, ਯਾਦਵਿੰਦਰ ਸਿੰਘ, ਅਮਰਿੰਦਰ ਸਿੰਘ, ਜਸਬੀਰ ਸਿੰਘ ਤੇ ਹੋਰ ਮੌਜੂਦ ਸਨ |

ਪ੍ਰਦੂਸ਼ਣ ਰੋਕਣ ਤੇ ਖੇਤੀ ਸੰਭਾਲ ਮੁਹਿੰਮ ਤਹਿਤ ਪਿੰਡਾਂ 'ਚ ਲਗਾਏ ਜਾਗਰੂਕਤਾ ਕੈਂਪ

ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਪ੍ਰਦੂਸ਼ਣ ਰੋਕਣ ਤੇ ਖੇਤੀ ਸੰਭਾਲ ਮੁਹਿੰਮ ਤਹਿਤ ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਨੂੰ ਕਿਸਾਨਾਂ ਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਲਾਕ ਖਮਾਣੋਂ ਤੇ ਬਸੀ ਪਠਾਣਾਂ ਦੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਜੁਆਇੰਟ ਫੋਰਮ ਯੂਨਿਟ ਸਰਹਿੰਦ ਵਲੋਂ ਬਿਜਲੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਕੇ, ਸਰਕਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ 'ਚ ਤਿੰਨ ਦਿਨਾ ਬੂਟ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਟ੍ਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਅਲਮਾਬੇ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 'ਕੈਂਪਸ ਤੋਂ ਕਾਰਪੋਰੇਟ' ਵਿਸ਼ੇ 'ਤੇ ਤਿੰਨ ਦਿਨਾਂ ਬੂਟ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਕੰਪਨੀ ਦੇ ...

ਪੂਰੀ ਖ਼ਬਰ »

ਨਗਰ ਪੰਚਾਇਤ ਖਮਾਣੋਂ ਵਲੋਂ ਦੀਪਕ ਵਰਮਾ ਬਰਾਂਡ ਅੰਬੈਸਡਰ ਨਿਯੁਕਤ

ਖਮਾਣੋਂ, 29 ਸਤੰਬਰ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਵਲੋਂ ਇੱਥੋਂ ਦੇ ਸਮਾਜ ਸੇਵਕ ਦੀਪਕ ਕੁਮਾਰ ਵਰਮਾ ਨੂੰ ਸਵੱਛ ਸਰਵੇਖਣ 2023 ਦਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ | ਨਗਰ ਪੰਚਾਇਤ ਖਮਾਣੋਂ ਦੇ ਇਕ ਬੁਲਾਰੇ ਨੇ ਲਿਖਤੀ ਰੂਪ 'ਚ ਦੱਸਿਆ ਕਿ ਸਵੱਛ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 'ਵਿਸ਼ਵ ਰੈਬੀਜ਼ ਦਿਵਸ' ਮਨਾਇਆ

ਬਸੀ ਪਠਾਣਾਂ, 29 ਸਤੰਬਰ (ਰਵਿੰਦਰ ਮੌਦਗਿਲ)-ਸਿਹਤ ਵਿਭਾਗ ਫ਼ਤਹਿਗਡ੍ਹ ਸਾਹਿਬ ਵਲੋਂ ਡਾ. ਵਿਜੇ ਕੁਮਾਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ ਅਧੀਨ ਜ਼ਿਲੇ੍ਹ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ 'ਚ 'ਵਿਸ਼ਵ ਰੈਬੀਜ਼ ਦਿਵਸ' ਮਨਾਇਆ ਗਿਆ | ਇਸ ਮੌਕੇ ਪੀ.ਐੱਚ.ਸੀ. ...

ਪੂਰੀ ਖ਼ਬਰ »

ਸੀਵਰੇਜ ਸਿਸਟਮ 'ਚ ਪਿਛਲੀ ਸਰਕਾਰ ਸਮੇਂ ਹੋਈਆਂ ਬੇਨਿਯਮੀਆਂ ਦੀ ਜਾਂਚ ਕਰਵਾਈ ਜਾਵੇਗੀ- ਢਿੱਲੋਂ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਪਿਛਲੀ ਸਰਕਾਰ ਸਮੇਂ ਸੀਵਰੇਜ ਸਿਸਟਮ 'ਚ ਕਥਿਤ ਤੌਰ 'ਤੇ ਹੋਈਆਂ ਬੇਨਿਯਮੀਆਂ ਦੀ ਜਾਂਚ ਵਿਜੀਲੈਂਸ ਤੋਂ ਕਰਵਾਈ ਜਾਵੇਗੀ, ਕਿਉਂਕਿ ਹੁਣ ਪਾਏ ਜਾ ਰਹੇ ਸੀਵਰੇਜ ਸਿਸਟਮ ...

ਪੂਰੀ ਖ਼ਬਰ »

'ਪਾਣੀ ਬਚਾਓ-ਪੈਸੇ ਕਮਾਓ' ਸਕੀਮ ਨਾਲ ਵੱਧ ਤੋਂ ਵੱਧ ਕਿਸਾਨਾਂ ਨੂੰ ਜੋੜਿਆ ਜਾਵੇ-ਡੀ. ਸੀ.

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਰਾਜਿੰਦਰ ਸਿੰਘ)-ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕਿਸਾਨ ਪੱਖੀ ਫ਼ੈਸਲਾ ਕਰਦੇ ਹੋਏ 'ਪਾਣੀ ਬਚਾਓ-ਪੈਸੇ ਕਮਾਓ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ...

ਪੂਰੀ ਖ਼ਬਰ »

ਏ. ਡੀ. ਸੀ. ਵਿਕਾਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੇਣ ਉਪਰੰਤ ਚੁੱਕਿਆ ਧਰਨਾ ਪਿੰਡ ਬਡਗੁੱਜਰਾਂ ਦੇ ਸਰਪੰਚ ਦੀ ਮਿ੍ਤਕ ਦੇਹ ਨੂੰ ਧਰਨੇ 'ਚ ਲਿਆ ਕੇ ਕੀਤਾ ਰੋਸ ਮੁਜ਼ਾਹਰਾ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਬੇਸ਼ੱਕ ਪੁਲਿਸ ਵਲੋਂ ਸਰਪੰਚ ਬਲਕਾਰ ਸਿੰਘ ਦੀ ਮੌਤ ਨੂੰ ਲੈ ਕੇ ਕੁਝ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਤਾਂ ਦਰਜ ਕਰ ਦਿੱਤਾ, ਪਰ ਫਿਰ ਵੀ ਅੱਜ ਇਲਾਕੇ ਦੇ ਸਰਪੰਚਾਂ, ਪੰਚਾਂ, ਪਿੰਡ ਦੇ ਲੋਕਾਂ ਤੇ ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਫ਼ਤਹਿਗੜ੍ਹ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਬ੍ਰਾਹਮਣ ਮਾਜਰਾ ਦੇ ਪੁਰਾਣੇ ਪੁਲ ਦੇ ਨਜ਼ਦੀਕ ਰੇਲਵੇ ਲਾਈਨਾਂ 'ਤੇ ਇਕ ਵਿਅਕਤੀ ਦੀ ਕਿਸੇ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਗੌਰਮਿੰਟ ਰੇਲਵੇ ਪੁਲਿਸ ਥਾਣਾ ਸਰਹਿੰਦ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਿਖੇ 'ਵਿਸ਼ਵ ਸੈਰ-ਸਪਾਟਾ ਦਿਵਸ' ਮਨਾਇਆ

ਅਮਲੋਹ, 29 ਸਤੰਬਰ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੈਂਟ ਤੇ ਟੂਰਿਜ਼ਮ ਨੇ ਤਿੰਨ ਦਿਨਾਂ ਦੇ ਸਮਾਗਮਾਂ ਦੀ ਲੜੀ ਵਜੋਂ 'ਸੈਰ ਸਪਾਟਾ ਹਫ਼ਤਾ' ਮਨਾਇਆ | ਇਸ ਮੌਕੇ ਰੰਗੋਲੀ ਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਭੁੱਕੀ ਸਮੇਤ 5 ਪ੍ਰਵਾਸੀ ਗਿ੍ਫ਼ਤਾਰ, ਮਾਮਲਾ ਦਰਜ

ਮੰਡੀ ਗੋਬਿੰਦਗੜ੍ਹ, 29 ਸਤੰਬਰ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ 5 ਪ੍ਰਵਾਸੀ ਵਿਅਕਤੀਆਂ ਨੂੰ 52 ਕਿੱਲੋਗਰਾਮ ਭੁੱਕੀ ਚੂਰਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸਬ-ਇੰਸਪੈਕਟਰ ਅਕਾਸ਼ ਦੱਤ ਨੇ ਦੱਸਿਆ ...

ਪੂਰੀ ਖ਼ਬਰ »

'ਡਾਈਟ' ਵਿਖੇ 3 ਤੇ 4 ਨੂੰ ਟੀਚਰ ਫੈਸਟ ਕਰਵਾਇਆ ਜਾਵੇਗਾ- ਡਾ. ਆਨੰਦ ਗੁਪਤਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਟੀਚਰ ਫੈਸਟ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਸ਼ੀਲ ਨਾਥ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਮਸ਼ੇਰ ਸਿੰਘ ਦੀ ਅਗਵਾਈ 'ਚ 'ਡਾਈਟ'.ਫਤਹਿਗੜ੍ਹ ...

ਪੂਰੀ ਖ਼ਬਰ »

ਜੇ. ਸੀ. ਬੀ. ਮਾਲਕ ਯੂਨੀਅਨ ਨੇ ਮਿੱਟੀ ਪੁੱਟਣ ਦੀ ਇਜਾਜ਼ਤ ਦੇਣ 'ਤੇ ਮੁੱਖ ਮੰਤਰੀ ਦਾ ਕੀਤਾ ਕੀਤਾ ਧੰਨਵਾਦ

ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਤਿੰਨ ਫੁੱਟ ਤੱਕ ਮਿੱਟੀ ਪੁੱਟਣ ਦੀ ਦਿੱਤੀ ਇਜਾਜ਼ਤ 'ਤੇ ਜੇ.ਸੀ.ਬੀ. ਮਾਲਕ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ,ਚਮਕੌਰ ਸਾਹਿਬ, ਸਮਰਾਲਾ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਸੈਮੀਨਾਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਰਿਮਟ ਯੂਨੀਵਰਸਿਟੀ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਕੂਲ ਆਫ਼ ਹਿਊਮੈਨੀਟੀਜ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਕੂਲ ਆਫ਼ ਹਿਊਮੈਨੀਟੀਜ ਵਿਭਾਗ ਦੇ ਮੁਖੀ ਡਾ. ਮੇਜਰ ਸਿੰਘ ਨੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਅਮਲੋਹ, 29 ਸਤੰਬਰ (ਕੇਵਲ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤੀ ਜਨਤਾ ਪਾਰਟੀ ਵਲੋਂ ਸ਼ੁਕਲਾ ਹਸਪਤਾਲ ਅਮਲੋਹ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦਾ ਸ਼ਹਿਰ ਦੇ ਲੋਕਾਂ ਵਲੋਂ ਲਾਭ ...

ਪੂਰੀ ਖ਼ਬਰ »

ਵਿਸ਼ਵ ਸਿਹਤ ਸੰਸਥਾ ਦੀ ਟੀਮ ਨੇ ਹੈਲਥ ਐਂਡ ਵੈੱਲਨੈੱਸ ਸੈਂਟਰ ਚੁੰਨ੍ਹੀ ਤੇ ਭਗੜਾਣਾ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਸਿਹਤ ਸੰਸਥਾਵਾਂ ਵਲੋਂ ਕੀਤੀਆਂ ਕਾਰਗੁਜ਼ਾਰੀਆਂ ਦਾ ਜਾਇਜ਼ਾ ਲੈਣ ਲਈ ਬਲਾਕ ਪੀ.ਐੱਚ.ਸੀ. ਨੰਦਪੁਰ ਕਲੌੜ ਅਧੀਨ ਆਉਂਦੇ ਹੈਲਥ ਐਂਡ ਵੈੱਲਨੈੱਸ ਸੈਂਟਰ ਚੁੰਨ੍ਹੀ ਅਤੇ ਭਗੜਾਣਾ ਦਾ ਵਿਸ਼ਵ ਸਿਹਤ ਸੰਸਥਾ ਦੀ ਟੀਮ ਵਲੋਂ ...

ਪੂਰੀ ਖ਼ਬਰ »

ਭਾਜਪਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ

ਸੰਘੋਲ, 29 ਸਤੰਬਰ (ਪਰਮਵੀਰ ਸਿੰਘ ਧਨੋਆ)-ਕਸਬਾ ਸੰਘੋਲ ਵਿਖੇ 'ਸੇਵਾ ਪਖਵਾੜੇ' ਤਹਿਤ ਭਾਜਪਾ ਵਲੋਂ ਲੋੜਵੰਦਾਂ ਲਈ ਦੇਵੀ ਮੰਦਰ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਮੰਡਲ ਪ੍ਰਧਾਨ ਸੰਘੋਲ ਸ਼ਾਮ ਲਾਲ ਨਰੂਲਾ ਦੀ ਅਗਵਾਈ ਹੇਠ ਕੀਤੇ ਗਏ, ਇਸ ਸਮਾਗਮ ਦੌਰਾਨ ਸਾਈਾ ਆਈ ...

ਪੂਰੀ ਖ਼ਬਰ »

ਸਬਸਿਡੀਅਰੀ ਹੈਲਥ ਸੈਂਟਰ ਧੰੂਦਾ ਨੂੰ ਮਿਲੇਗੀ ਮਰੀਜ਼ਾਂ ਲਈ ਐਂਬੂਲੈਂਸ

ਸੰਘੋਲ, 29 ਸਤੰਬਰ (ਪਰਮਵੀਰ ਸਿੰਘ ਧਨੋਆ)-ਪਿੰਡ ਧੂੰਦਾ ਵਿਖੇ ਬਣੇ ਸਬਸਿਡੀਅਰੀ ਹੈਲਥ ਸੈਂਟਰ ਵਿਖੇ ਡਾਕਟਰ ਦੀ ਹਾਜ਼ਰੀ ਸੀਮਤ ਹੋਣ ਕਾਰਨ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਦੱਸਣਯੋਗ ਹੈ ਕਿ ਇਸ ਹੈਲਥ ਸੈਂਟਰ ਨਾਲ ...

ਪੂਰੀ ਖ਼ਬਰ »

'ਰਾਣਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ' ਦਾ ਸਕੱਤਰ ਜਸਵਿੰਦਰ ਸਿੰਘ ਲੱਖਾਂ ਰੁਪਏ ਦੇ ਗ਼ਬਨ ਦੇ ਮਾਮਲੇ 'ਚ ਗਿ੍ਫ਼ਤਾਰ

ਖਮਾਣੋਂ, 29 ਸਤੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ 'ਦੀ ਰਾਣਵਾਂ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮਟਿਡ' ਦੇ ਸਕੱਤਰ ਜਸਵਿੰਦਰ ਸਿੰਘ ਨੂੰ ਸਭਾ ਵਿਚ 28 ਲੱਖ ਰੁਪਏ ਦੇ ਕਥਿਤ ਗ਼ਬਨ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਮੁਦਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਾਰਜਕਾਰੀ ਇੰਜੀਨੀਅਰ ਦਫ਼ਤਰ ਮੂਹਰੇ ਧਰਨਾ ਸ਼ੁਰੂ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਅਗਵਾਈ ਹੇਠ ਵਰਕਰਾਂ ਦੇ ਤਜਰਬੇ ਨੂੰ ਖ਼ਤਮ ਕਰਨ ਵਾਲੀ ਕਮੇਟੀ ਦੀ ਰਿਪੋਰਟ ਨੂੰ ਰੱਦ ਕਰਵਾਉਣ ਤੇ ਰੁਕੀਆਂ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਯੂਨੀਅਨ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਸਿਹਤ ਵਿਭਾਗ ਦੇ ਮਲਟੀਪਰਪਜ਼ ਕੇਡਰ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨਾਲ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ ਫੀਮੇਲ ਯੂਨੀਅਨ ਪੰਜਾਬ ਦੀ ਪੈਨਲ ਮੀਟਿੰਗ 'ਚ ਕਾਫ਼ੀ ਮੰਗਾਂ ਦੇ ਹੱਲ ...

ਪੂਰੀ ਖ਼ਬਰ »

ਜੀ. ਪੀ. ਐੱਸ. 'ਚ ਸਿੱਖਿਆ ਦੀ ਨਵੀਂ ਰਾਸ਼ਟਰੀ ਨੀਤੀ 'ਤੇ ਸੈਮੀਨਾਰ ਕਰਵਾਇਆ

ਮੰੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਸਕੂਲ 'ਚ ਰਾਸ਼ਟਰੀ ਸਿੱਖਿਆ ਨੀਤੀ 2020 ਬਾਰੇ ਸਿਖ਼ਲਾਈ ਤੇ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੈਸ਼ਾਲੀ ਗਾਂਗੁਲੀ ਨੇ ਮੁੱਖ ਮਹਿਮਾਨ ਤੇ ਵਕਤਾ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਵਿਭਾਗਾਂ ਨੂੰ ਚੱਲ ਰਹੇ ਕੋਰਟ ਕੇਸਾਂ ਦੀ ਸਮੇਂ ਸਿਰ ਪੈਰਵੀ ਕਰਨ ਦੇ ਆਦੇਸ਼

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪੰਜਾਬ ਡਿਸਪਿਊਟ ਰੈਜੋਲਿਸ਼ਨ ਤੇ ਲਿਟੀਗੇਸ਼ਨ ਪਾਲਿਸੀ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਵਲੋਂ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਵਿਧਾਇਕ ਰਾਏ ਨੇ ਫ਼ਸਲ ਦੇ ਖ਼ਰਾਬੇ ਸੰਬੰਧੀ ਬਲਾਕ ਖੇੜਾ ਦੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਲਾਕ ਖੇੜਾ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਖ਼ਰਾਬੇ ਸਬੰਧੀ ਅਰਜ਼ੀਆਂ ਲੈਣ ਦੇ ਲਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ...

ਪੂਰੀ ਖ਼ਬਰ »

ਬਿਜਲੀ ਪ੍ਰਬੰਧਨ ਕਾਰਜ ਨਿੱਜੀ ਹੱਥਾਂ 'ਚ ਦੇਣ ਦਾ ਵਿਰੋਧ

ਸੰਘੋਲ/ਭੜੀ, 29 ਸਤੰਬਰ (ਪਰਮਵੀਰ ਸਿੰਘ/ਭਰਪੂਰ ਸਿੰਘ)-ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼ੇ੍ਰਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਪੰਜਾਬ ਦੇ ਸੱਦੇ 'ਤੇ ਉਪ ਮੰਡਲ ਭੜੀ ਦੇ ਗੇਟ ਮੂਹਰੇ ਸਮੂਹ ਮੁਲਾਜ਼ਮਾਂ ਵਲੋਂ ਬਿਜਲੀ ਪ੍ਰਬੰਧਨ ਦਾ ਕੰਮ ਨਿੱਜੀ ਹੱਥਾਂ 'ਚ ...

ਪੂਰੀ ਖ਼ਬਰ »

ਧਾਰਮਿਕ ਸੰਸਥਾਵਾਂ 'ਤੇ ਰਾਜਨੀਤਕ ਹਿਤਾਂ ਦਾ ਹਾਵੀ ਹੋਣਾ ਚਿੰਤਾ ਦਾ ਵਿਸ਼ਾ- ਡਾ. ਅਮਿੱਤ ਸੰਦਲ

• ਸ਼ਹਿਰ ਦੀ ਦੁਸਹਿਰਾ ਗਰਾਊੁਾਡ 'ਚ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਨਾ ਹੋਣ ਕਰਕੇ ਲੋਕਾਂ 'ਚ ਰੋਸ ਮੰਡੀ ਗੋਬਿੰਦਗੜ੍ਹ, 29 ਸਤੰਬਰ (ਮੁਕੇਸ਼ ਘਈ)-ਸ਼ਹਿਰ ਦੀ ਦੁਸਹਿਰਾ ਗਰਾਉਂਡ 'ਚ ਪਿਛਲੇ ਕਈ ਸਾਲਾਂ ਤੋਂ ਸ੍ਰੀ ਰਾਮ ਲੀਲ੍ਹਾ ਦਾ ਆਯੋਜਨ ਸ੍ਰੀ ਰਾਮ ਕਲਾ ਮੰਚ ਵਲੋਂ ਕੀਤਾ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੁਰਮ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਥੇਬੰਦੀ ਵਲੋਂ 11 ਅਕਤੂਬਰ ਨੂੰ ਸਿੱਖਿਆ ਭਵਨ ਮੁਹਾਲੀ ਦਾ ਸੂਬਾ ...

ਪੂਰੀ ਖ਼ਬਰ »

'ਆਪ' ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਕਰਵਾਉਣਾ ਸ਼ਲਾਘਾਯੋਗ- ਬਲਜਿੰਦਰ ਬਾਵਾ

• ਆੜ੍ਹਤੀਆਂ ਦੀ ਸਮੱਸਿਆ ਲੈਂਡ ਮੈਪਿੰਗ ਦਾ ਵੀ ਕੀਤਾ ਹੱਲ ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਦੇ ਨਾਲ ਆੜ੍ਹਤੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਵੀ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਲੜਕੀ ਜ਼ਖ਼ਮੀ

ਸੰਘੋਲ, 29 ਸਤੰਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਖੰਟ ਵਿਖੇ ਹੋਏ ਹਾਦਸੇ ਦੌਰਾਨ ਇਕ ਲੜਕੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸਕੌਡਾ ਕਾਰ ਜੋ ਮੋਰਿੰਡੇ ਤੋਂ ਖਮਾਣੋਂ ਵੱਲ ਨੂੰ ਜਾ ਰਹੀ ਸੀ ਤਾਂ ਪਿੰਡ ਖੰਟ ਵਿਖੇ ਹਾਈਵੇਅ ਅਥਾਰਟੀ ਦੁਆਰਾ ...

ਪੂਰੀ ਖ਼ਬਰ »

ਸੁਹਾਵੀ ਵਿਖੇ ਗੁਰਮਤਿ ਸਮਾਗਮ 1 ਤੋਂ

ਸੰਘੋਲ, 29 ਸਤੰਬਰ (ਗੁਰਨਾਮ ਸਿੰਘ ਚੀਨਾ)-ਬਾਬਾ ਸਤਵੀਰ ਸਿੰਘ ਸੁਹਾਵੀ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਸੰਤ ਅਸਥਾਨ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਪਿੰਡ ਸੁਹਾਵੀ ਵਿਖੇ 1 ਤੇ 2 ਅਕਤੂਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤੱਕ ...

ਪੂਰੀ ਖ਼ਬਰ »

• ਕਿਸਾਨਾਂ ਨਾਲ ਨਿੱਜੀ ਸੰਪਰਕ ਕਰ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾਵੇ ਜਾਗਰੂਕ ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕਰਨ ਲਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਨਾਲ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਉਨ੍ਹਾਂ ਨਾਲ ਨਿੱਜੀ ਸੰਪਰਕ ਕੀਤਾ ਜਾਵੇ ਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹਾ ਪੱਧਰੀ ਐਕਸ਼ਨ ਪਲਾਨ ਤਿਆਰ ਕਰਨ ਲਈ ਮੀਟਿੰਗ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਪਰਾਲੀ ਨੂੰ ਅੱਗ ਲਗਾਉਣ ਨਾਲ ਵਧਦੇ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਉਨ੍ਹਾਂ ਨਾਲ ਨਿੱਜੀ ਸੰਪਰਕ ਕੀਤਾ ਜਾਵੇ ਤੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ...

ਪੂਰੀ ਖ਼ਬਰ »

ਠੇਕੇਦਾਰ ਰਾਮ ਸਰੂਪ ਖੇਪੜ ਨਮਿੱਤ ਅੰਤਿਮ ਅਰਦਾਸ 2 ਨੂੰ

ਭੱਦੀ, 29 ਸਤੰਬਰ (ਨਰੇਸ਼ ਧੌਲ)-ਇਲਾਕੇ ਦੀ ਨਾਮਵਰ ਸ਼ਖ਼ਸੀਅਤ ਠੇਕੇਦਾਰ ਰਾਮ ਸਰੂਪ ਖੇਪੜ ਅਮਲੋਹ ਵਾਲਿਆਂ ਦੇ ਅਕਾਲ ਚਲਾਣੇ ਉਪਰੰਤ ਪਰਿਵਾਰ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਸਹਿਜ ਪਾਠ ਦਾ ਭੋਗ 2 ਅਕਤੂਬਰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਉਨ੍ਹਾਂ ਦੇ ...

ਪੂਰੀ ਖ਼ਬਰ »

ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਜ਼ਿਲ੍ਹੇ ਦੇ 30 ਮੈਡੀਕਲ ਅਫ਼ਸਰਾਂ ਨੂੰ ਦਿੱਤੀ ਜਾਵੇਗੀ ਸੀ. ਡੀ. ਆਰ. ਸਿਖ਼ਲਾਈ- ਸਿਵਲ ਸਰਜਨ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਅੰਦਰ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਸੀ. ਡੀ. ਆਰ. ਦੀ ਦੋ-ਦੋ ਦਿਨਾਂ ਦੀ ਸਪੈਸ਼ਲ ਸਿਖ਼ਲਾਈ ਦਿੱਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਨੂੰ ਚੰਦੋਆ ਤੇ ਬਰਤਨ ਭੇਟ

ਸੰਘੋਲ, 29 ਸਤੰਬਰ (ਪਰਮਵੀਰ ਸਿੰਘ ਧਨੋਆ)-ਪਿੰਡ ਭੱਟੀਆਂ ਦੇ ਗੁਰਦੁਆਰਾ ਸਾਹਿਬ ਲਈ ਸ਼੍ਰੋਮਣੀ ਕਮੇਟੀ ਤਰਫ਼ੋਂ ਚੰਦੋਆ ਤੇ ਲੰਗਰ ਲਈ ਬਰਤਨ ਭੇਟ ਕੀਤੇ ਗਏ | ਸਮਾਗਮ ਦੌਰਾਨ ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਉਕਤ ਵਸਤਾਂ ...

ਪੂਰੀ ਖ਼ਬਰ »

ਲਵੀ ਪਜਨੀ ਨੇ ਰਾਮ ਲੀਲ੍ਹਾ 'ਚ 'ਚਾਚੀ ਤਾੜਕਾ' ਦਾ ਕਿਰਦਾਰ ਨਿਭਾਅ ਕੇ ਲੋਕਾਂ ਦਾ ਜਿੱਤਿਆ ਦਿਲ

ਅਮਲੋਹ, 29 ਸਤੰਬਰ (ਕੇਵਲ ਸਿੰਘ)-ਅਮਲੋਹ 'ਚ ਸ੍ਰੀ ਰਾਮ ਕਲਾ ਮੰਚ ਵਲੋਂ ਕਰਵਾਈ ਜਾ ਰਹੀ ਰਾਮ ਲੀਲ੍ਹਾ 'ਚ ਸੁਪਰਹਿੱਟ ਫ਼ਿਲਮ ਬਾਹੁਬਲੀ-2 'ਚ ਕੰਮ ਕਰਨ ਵਾਲੇ ਲਵੀ ਪਜਨੀ ਵਲੋਂ ਅਮਲੋਹ ਵਿਖੇ ਹੋ ਰਹੀ ਰਾਮ ਲੀਲ੍ਹਾ 'ਚ 'ਚਾਚੀ ਤਾੜਕਾ' ਦਾ ਰੋਲ ਅਦਾ ਕੀਤਾ ਗਿਆ, ਜਿਸ ਨੂੰ ਵੱਡੀ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਾਹੀ ਰਾਈਸ ਮਿਲਰਜ਼ ਐਸੋਸੀਏਸ਼ਨ ਸਰਹਿੰਦ ਦੇ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਰਾਈਸ ਮਿਲਰਜ਼ ਐਸੋਸੀਏਸ਼ਨ ਸਰਹਿੰਦ ਦੀ ਚੋਣ ਮੀਟਿੰਗ ਹਰਮਨ ਰਾਈਸ ਮਿਲ ਵਿਖੇ ਜ਼ਿਲ੍ਹਾ ਰਾਈਸ ਮਿਲਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਹੋਈ | ਚੋਣ ...

ਪੂਰੀ ਖ਼ਬਰ »

ਪਿੰਡ ਦੁੱਲਵਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਖਮਾਣੋਂ, 29 ਸਤੰਬਰ (ਮਨਮੋਹਨ ਸਿੰਘ ਕਲੇਰ)-ਡੇਅਰੀ ਵਿਭਾਗ ਵਲੋਂ ਪਿੰਡ ਦੁੱਲਵਾਂ ਵਿਖੇ ਇਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ 'ਚ ਦੁੱਧ ਉਤਪਾਦਕਾਂ ਨੂੰ ਵੱਖ-ਵੱਖ ਵਿਸ਼ੇ ਮਾਹਿਰਾਂ ਵਲੋਂ ਜਾਗਰੂਕ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਾਬਾ ਜੀਤ ਰਾਮ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਬਸੀ ਪਠਾਣਾਂ, 29 ਸਤੰਬਰ (ਰਵਿੰਦਰ ਮੌਦਗਿਲ)-ਡੇਰਾ ਬਾਬਾ ਪੁਸ਼ਪਾ ਨੰਦ ਮੁੱਲਾਂਪੁਰ ਵਿਖੇ ਬਾਬਾ ਜੀਤ ਰਾਮ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਡੇਰਾ ਬਾਬਾ ਬੁੱਧ ਦਾਸ ਬਸੀ ਪਠਾਣਾਂ ਦੇ ਮਹੰਤ ਡਾ. ਸਿਕੰਦਰ ਸਿੰਘ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਹਾਜ਼ਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਅਮਲੋਹ, 29 ਸਤੰਬਰ (ਕੇਵਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ. ਸ. ਸ. ਸਕੂਲ ਸ਼ਮਸ਼ਪੁਰ ਵਿਖੇ ਪਿ੍ੰ. ਰਵਿੰਦਰ ਕੌਰ ਦੀ ਅਗਵਾਈ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ 'ਚ ਰਜਿੰਦਰ ਸਿੰਘ ਤੇ ਸੰਦੀਪ ਸਿੰਘ ਨੇ ...

ਪੂਰੀ ਖ਼ਬਰ »

ਬਰਸਾਤ ਨਾਲ ਫ਼ਸਲ ਦੇ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ-ਗਿੱਲ

ਅਮਲੋਹ, 29 ਸਤੰਬਰ (ਕੇਵਲ ਸਿੰਘ)-ਝੋਨੇ ਦੀ ਫ਼ਸਲ ਦਾ ਬੇਮੌਸਮੀ ਬਰਸਾਤ ਨਾਲ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਕਾਰਨ ਕਿਸਾਨਾਂ ਦਾ ਝਾੜ ਘਟੇਗਾ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਸਾਬਕਾ ਕੌਮੀ ਸੀਨੀਅਰ ...

ਪੂਰੀ ਖ਼ਬਰ »

ਪੱਤਰਕਾਰੀ ਵਿਭਾਗ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਕਰਵਾਈ ਵਿਚਾਰ-ਚਰਚਾ

ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ 'ਤੇ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿਚ ਵਿਭਾਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ...

ਪੂਰੀ ਖ਼ਬਰ »

ਸਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਮਨਾਇਆ

• ਕਲੱਬ ਨੇ ਸ. ਭਗਤ ਸਿੰਘ ਦਾ ਜਨਮ ਦਿਨ ਮਨਾਇਆ ਫ਼ਤਹਿਗੜ੍ਹ ਸਾਹਿਬ, 29 ਸਤੰਬਰ (ਮਨਪ੍ਰੀਤ ਸਿੰਘ)-ਭਗਤ ਸਿੰਘ ਮੈਮੋਰੀਅਲ ਕਲੱਬ ਸਰਹਿੰਦ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਸ੍ਰੀ ਗੁਰੂ ਨਾਨਕ ਦੇਵ ਚੈਰੀਟੇਬਲ ਸਲੱਮ ਸੁਸਾਇਟੀ ਵਿਖੇ ਮਨਾਇਆ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX