

-
ਜੇ.ਪੀ. ਨੱਡਾ ਅੱਜ ਜਾਰੀ ਕਰਨਗੇ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ
. . . 7 minutes ago
-
ਨਵੀਂ ਦਿੱਲੀ, 9 ਫਰਵਰੀ- ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅੱਜ ਅਗਰਤਲਾ 'ਚ ਮਾਤਾ ਤ੍ਰਿਪੁਰਾ ਸੁੰਦਰੀ ਮੰਦਰ 'ਚ ਪੂਜਾ ਕਰਨ ਤੋਂ ਬਾਅਦ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
-
ਟਵਿੱਟਰ ਦਾ ਸਰਵਰ ਹੋਇਆ ਡਾਊਨ, ਲੋਕ ਪ੍ਰੇਸ਼ਾਨ
. . . 22 minutes ago
-
ਨਵੀਂ ਦਿੱਲੀ, 9 ਫਰਵਰੀ- ਟਵਿੱਟਰ ਸਰਵਰ ਡਾਊਨ ਹੈ। ਬਹੁਤ ਸਾਰੇ ਉਪਭੋਗਤਾਵਾਂ ਨੂੰ ਆਪਣੇ ਖਾਤੇ ਨੂੰ ਲੌਗਇਨ ਕਰਨ 'ਚ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਕਈ ਯੂਜ਼ਰਸ ਨੇ ਫੇਸਬੁੱਕ ਅਤੇ ਇੰਸਟਾਗ੍ਰਾਮ...
-
ਤੁਰਕੀ-ਸੀਰੀਆ 'ਚ ਭੂਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹਜ਼ਾਰ ਤੋਂ ਪਾਰ
. . . 21 minutes ago
-
ਅੰਕਾਰਾ, 9 ਫਰਵਰੀ-ਤੁਰਕੀ ਅਤੇ ਸੀਰੀਆ 'ਚ ਆਏ ਭੂਚਾਲ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਤਰਾਂ ਮੁਤਾਬਿਕ ਭੂਚਾਲ ਦੇ ਕਾਰਨ ਹੁਣ ਤੱਕ 15,000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਜ਼ਾਰਾਂ ਲੋਕ ਜ਼ਖ਼ਮੀ ਹਨ।
-
⭐ਮਾਣਕ-ਮੋਤੀ⭐
. . . 56 minutes ago
-
⭐ਮਾਣਕ-ਮੋਤੀ⭐
-
ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਲਾਲ ਡਰੈੱਸ ਚ ਖ਼ੂਬ ਜਚੇ
. . . 1 day ago
-
-
ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਰੇਲਵੇ ਫਾਟਕ ਨੇੜਿਉਂ ਮਿਲੀ
. . . 1 day ago
-
ਸ੍ਰੀ ਮੁਕਤਸਰ ਸਾਹਿਬ , 8 ਫਰਵਰੀ (ਬਲਕਰਨ ਸਿੰਘ ਖਾਰਾ) - ਗੈਂਗਸਟਰ ਵਿਕੀ ਗੌਂਡਰ ਦੇ ਪਿਤਾ ਦੀ ਲਾਸ਼ ਕਬਰਵਾਲਾ (ਮਲੋਟ) ਦੇ ਫਾਟਕ ਨੇੜਿਉਂ ਮਿਲੀ ਹੈ । ਵਿਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਦੀ ਲਾਸ਼ ਮੋਰਚਰੀ ...
-
ਇਜ਼ਰਾਈਲ ਤੇ ਭਾਰਤ ਵਿਚਕਾਰ ਨਜ਼ਦੀਕੀ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਬੈਂਜਾਮਿਨ ਨੇਤਨਯਾਹੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਗੱਲ
. . . 1 day ago
-
-
ਖੱਟਰ ਦੇ ਹੈਲੀਕਾਪਟਰ ਲਈ ਨਵੀਂ ਦਾਣਾ ਮੰਡੀ ’ਚ ਗ਼ਰੀਬਾਂ ਦੇ ਤੋੜੇ ਗਏ ਖੋਖੇ
. . . 1 day ago
-
ਕਰਨਾਲ, 8 ਫਰਵਰੀ ( ਗੁਰਮੀਤ ਸਿੰਘ ਸੱਗੂ )- ਹੈਲੀਕਾਪਟਰ ਰਾਹੀਂ ਕਰਨਾਲ ਪਹੁੰਚੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਹੈਲੀਕਾਪਟਰ ਨੂੰ ਉਤਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਬਣਾਏ ਗਏ ਹੈਲੀਪੈਡ ...
-
ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਲੋਂ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ਪ੍ਰਦਰਸ਼ਨ ’ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸ਼ਖਤ ਨਿਖੇਧੀ
. . . 1 day ago
-
ਜੰਡਿਆਲਾ ਗੁਰੂ, 8 ਫਰਵਰੀ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਚੰਡੀਗ੍ਹੜ ਵਿਚ ਕੌਮੀ ਇਨਸਾਫ ਮੋਰਚੇ ਦੇ ਸ਼ਾਂਤਮਈ ...
-
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . . 1 day ago
-
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
-
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
-
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
-
ਜੇਕਰ ਮਾਂ ਮਜ਼ਬੂਤ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੈ- ਪ੍ਰਧਾਨ ਮੰਤਰੀ ਮੋਦੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ਹੈ ਤਾਂ ਪੂਰਾ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
-
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
-
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
-
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . . 1 day ago
-
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
-
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
-
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
-
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
-
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
-
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . . 1 day ago
-
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
-
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . . 1 day ago
-
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
-
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . . 1 day ago
-
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
-
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . . 1 day ago
-
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
-
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . . 1 day ago
-
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
- ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਮਾਨਸਾ
ਮਾਨਸਾ, 29 ਸਤੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਅਫ਼ੀਮ, ਭੁੱਕੀ ਚੂਰਾ ਪੋਸਤ ਤੇ ਸ਼ਰਾਬ ਬਰਾਮਦ ਬਰਾਮਦ ਕਰ ਕੇ 2 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ ਭਗੌੜਾ ਵੀ ਕਾਬੂ ਕੀਤਾ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਥਾਣਾ ਬਰੇਟਾ ਦੇ ਸਹਾਇਕ ਥਾਣੇਦਾਰ ਜਸਕਰਨ ਸਿੰਘ ਤੇ ਪੁਲਿਸ ਪਾਰਟੀ ਨੇ ਕੇਵਲ ਸਿੰਘ ਵਾਸੀ ਡਸਕਾ ਜ਼ਿਲ੍ਹਾ ਸੰਗਰੂਰ ਨੂੰ ਮੋਟਰਸਾਈਕਲ ਸਣੇ ਕਾਬੂ ਕਰ ਕੇ ਉਸ ਕੋਲੋਂ 6 ਕਿੱਲੋਗਰਾਮ ਭੁੱਕੀ ਚੂਰਾ ਪੋਸਤ ਅਤੇ 100 ਗ੍ਰਾਮ ਅਫ਼ੀਮ ਬਰਾਮਦ ਕਰ ਕੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ |
ਸ਼ਰਾਬ ਬਰਾਮਦ
ਚੌਕੀ ਬਹਿਣੀਵਾਲ ਦੇ ਹੌਲਦਾਰ ਜਗਸੀਰ ਸਿੰਘ ਅਤੇ ਪੁਲਿਸ ਪਾਰਟੀ ਨੇ ਬੂਟਾ ਸਿੰਘ ਵਾਸੀ ਮੂਸਾ ਨੂੰ ਕਾਬੂ ਕਰ ਕੇ ਉਸ ਕੋਲੋਂ 9 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਭਗੌੜਾ ਵੀ ਕਾਬੂ
ਇਸੇ ਤਰ੍ਹਾਂ ਇਕ ਭਗੌੜੇ ਨੂੰ ਕਾਬੂ ਕੀਤਾ ਹੈ | ਮੁਲਜ਼ਮ ਸੁਖਦੇਵ ਸਿੰਘ ਉਰਫ਼ ਸੁੱਖਾ ਸਿੰਘ ਵਾਸੀ ਝੰਡਾ ਖ਼ੁਰਦ ਖ਼ਿਲਾਫ਼ 23 ਦਸੰਬਰ 2020 ਨੂੰ ਆਬਕਾਰੀ ਐਕਟ ਅਧੀਨ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਦਰਜ ਹੋਇਆ ਸੀ | ਥਾਣਾ ਸਰਦੂਲਗੜ੍ਹ ਦੇ ਹੌਲਦਾਰ ਪਿ੍ੰਸਦੀਪ ਸਿੰਘ ਤੇ ਪੁਲਿਸ ਪਾਰਟੀ ਨੇ ਉਸ ਦਾ ਟਿਕਾਣਾ ਲੱਭ ਕੇ ਉਸ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ...
ਪੂਰੀ ਖ਼ਬਰ »
ਮਾਨਸਾ, 29 ਸਤੰਬਰ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਚਕੇਰੀਆਂ ਵਿਖੇ ਔਰਤਾਂ ਦੀ ਇਕਾਈ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਗੁਰਮੇਲ ਕੌਰ ਪ੍ਰਧਾਨ, ਅਮਰਜੀਤ ਕੌਰ ਮੀਤ ਪ੍ਰਧਾਨ, ਬਲਜੀਤ ਕੌਰ ਸੀਨੀਅਰ ਮੀਤ ਪ੍ਰਧਾਨ, ਕਰਮਜੀਤ ਕੌਰ ...
ਪੂਰੀ ਖ਼ਬਰ »
ਬਰੇਟਾ, 29 ਸਤੰਬਰ (ਜੀਵਨ ਸ਼ਰਮਾ)- ਸਥਾਨਕ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਗਰ ਕਾੌਸਲ ਦੀ ਮਾਲਕੀ ਹੇਠ ਜੁਮਲਾ ਮਾਲਕੀ ਦੀ 41 ਕਨਾਲ 6 ਮਰਲੇ ਜ਼ਮੀਨ, ਜੋ ਕਿ ਪਿਛਲੇ ਕਈ ਸਾਲਾਂ ਤੋਂ ਨਜਾਇਜ਼ ਕਬਜ਼ੇ ਅਧੀਨ ਚੱਲ ਰਹੀ ਸੀ, 'ਤੇ ਨਗਰ ਕੌਂਸਲ ਦੇ ਹੱਕ 'ਚ ਹੋਏ ਅਦਾਲਤ ਦੇ ...
ਪੂਰੀ ਖ਼ਬਰ »
ਭੀਖੀ, 29 ਸਤੰਬਰ (ਔਲਖ)- ਭੀਖੀ ਤੇ ਸਮਾਉਂ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਟਿਡ ਦੀ ਚੋਣ ਹੋਈ | ਭੀਖੀ ਦੀਆਂ 405 ਵੋਟਾਂ 'ਚੋਂ 401 ਵੋਟਾਂ ਤੇ ਪਿੰਡ ਸਮਾਉਂ ਦੀਆਂ 312 ਵੋਟਾਂ 'ਚੋਂ 311 ਵੋਟਾਂ ਪੋਲ ਹੋਈਆਂ, ਜਿਸ 'ਚ 7 ਭੀਖੀ ਅਤੇ 4 ਮੈਂਬਰ ਸਮਾਉਂ ਦੇ ਚੁਣੇ ...
ਪੂਰੀ ਖ਼ਬਰ »
ਸਰਦੂਲਗੜ੍ਹ, 29 ਸਤੰਬਰ (ਨਿ. ਪ. ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੈਰਾ ਖ਼ੁਰਦ ਵਿਖੇ ਸਰਪੰਚ ਪ੍ਰਵੀਨ ਜਾਖੜ, ਪੰਚਾਇਤ ਮੈਂਬਰਾਂ ਤੇ ਸਕੂਲ ਸਟਾਫ਼ ਵਲੋਂ ਸਕੂਲ ਨੂੰ ਹਰਿਆ-ਭਰਿਆ ਬਣਾਉਣ ਲਈ 70 ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ | ਇੰਚਾਰਜ ਰਜਨੀ ਨੇ ਕਿਹਾ ਕਿ ...
ਪੂਰੀ ਖ਼ਬਰ »
ਬੁਢਲਾਡਾ, 29 ਸਤੰਬਰ (ਸਵਰਨ ਸਿੰਘ ਰਾਹੀ)- ਜੀਵਨ ਜਾਚ ਚੈਰੀਟੇਬਲ ਸੁਸਾਇਟੀ ਸਿੱਧੂਵਾਲ ਪਟਿਆਲਾ ਵਲੋਂ ਪ੍ਰੋਗਰਾਮ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਦੇ ਬੁਢਲਾਡਾ ਵਿਖੇ ਰੱਖੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੀ ਮੀਟਿੰਗ ਸੰਸਥਾ ਦੇ ...
ਪੂਰੀ ਖ਼ਬਰ »
ਬੁਢਲਾਡਾ, 29 ਸਤੰਬਰ (ਨਿ.ਪ.ਪ.)- ਸ੍ਰੀ ਲੋਕ ਕਲਿਆਣ ਸੇਵਾ ਸੰਮਤੀ ਦੀ ਮੀਟਿੰਗ ਇੱਥੇ ਹੋਈ | ਰਾਜ ਕੁਮਾਰ ਬੀਰੋਕੇ ਨੇ ਦੱਸਿਆ ਕਿ ਸਰਬਸੰਮਤੀ ਨਾਲ ਕੌਂਸਲਰ ਪ੍ਰੇਮ ਕੁਮਾਰ ਗਰਗ ਨੂੰ ਪ੍ਰਧਾਨ ਚੁਣਿਆ ਗਿਆ | ਇਸੇ ਤਰ੍ਹਾਂ ਅੰਮਿ੍ਤਪਾਲ ਬਾਂਸਲ ਸਰਪ੍ਰਸਤ, ਰਾਜ ਕੁਮਾਰ ਗੋਇਲ ...
ਪੂਰੀ ਖ਼ਬਰ »
ਮਾਨਸਾ, 29 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ ਸ਼ਹਿਰ 'ਚ ਵੱਖ ਵੱਖ ਥਾਵਾਂ 'ਤੇ ਲੋਕਾਂ ਨੂੰ ਮੌਸਮੀ ਬਿਮਾਰੀਆਂ ਬਾਰੇ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਣ ਲਈ ਆਪਣੇ ਆਲ਼ੇ ਦੁਆਲੇ ਪਾਣੀ ਨੂੰ ਖੜ੍ਹਾ ਨਹੀਂ ਹੋਣ ...
ਪੂਰੀ ਖ਼ਬਰ »
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਪਦਮਨੀ ਸਿੰਗਲਾ ਨੇ ਭਗਤ ਸਿੰਘ ਦੇ ਜੀਵਨ 'ਤੇ ...
ਪੂਰੀ ਖ਼ਬਰ »
ਬੁਢਲਾਡਾ, 29 ਸਤੰਬਰ (ਸਵਰਨ ਸਿੰਘ ਰਾਹੀ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬੁਢਲਾਡਾ ਵਿਖੇ ਬਤੌਰ ਟ੍ਰੇਨਿੰਗ ਅਫ਼ਸਰ ਤਾਇਨਾਤ ਬਹਾਦਰ ਸਿੰਘ ਗੁਰਨੇ ਕਲਾਂ ਆਪਣੀ 28 ਸਾਲ 3 ਮਹੀਨੇ ਦੀ ਸ਼ਾਨਦਾਰ ਬੇਦਾਗ਼ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਰਹੇ ਹਨ | ਨਿਮਨ ਸੁਭਾਅ ...
ਪੂਰੀ ਖ਼ਬਰ »
ਸਰਦੂਲਗੜ੍ਹ, 29 ਸਤੰਬਰ (ਅਰੋੜਾ)- ਸਰਦੂਲਗੜ੍ਹ ਤੋਂ ਡਿੰਗ ਰੋਡ ਨੂੰ ਜਾਣ ਵਾਲੀ ਸੜਕ ਕਰੰਡੀ ਤੋਂ ਸੰਘਾ ਦੇ ਵਿਚਕਾਰ ਇਕ ਓਵਰਲੋਡ ਤੂੜੀ ਵਾਲੀ ਟਰਾਲੀ ਦਾ ਭੂੰਗ ਫਟ ਗਿਆ, ਜਿਸ ਕਾਰਨ 2 ਹੋਰ ਓਵਰਲੋਡ ਤੂੜੀ ਦੀਆਂ ਭਰੀਆਂ ਟਰਾਲੀਆਂ ਸੜਕ ਵਿਚਕਾਰ ਖੜ੍ਹਨ ਕਾਰਨ ਸਾਰਾ ਦਿਨ ...
ਪੂਰੀ ਖ਼ਬਰ »
ਮਾਨਸਾ, 29 ਸਤੰਬਰ (ਸੱਭਿ. ਪ੍ਰਤੀ.)- ਸਿਹਤ ਵਿਭਾਗ ਵਲੋਂ ਪਿੰਡ ਭੈਣੀਬਾਘਾ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ | ਵਿਜੇ ਕੁਮਾਰ ਨੇ ਦੱਸਿਆ ਕਿ ਦਿਲ ਦੀਆਂ ਬਿਮਾਰੀਆਂ 'ਚ ਲਗਾਤਾਰ ਵਾਧੇ ਦਾ ਮੁੱਖ ਕਾਰਨ ਜੀਵਨਸ਼ੈਲੀ 'ਚ ਬਦਲਾਅ, ਰੁਝੇਵਿਆਂ ਭਰੀ ਤੇਜ਼ ਰਫ਼ਤਾਰ ਜ਼ਿੰਦਗੀ, ...
ਪੂਰੀ ਖ਼ਬਰ »
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿਛਲੇ ਦਹਾਕਿਆਂ 'ਚ ਤਬਦੀਲੀਆਂ ਐਨੀ ਤੇਜ਼ੀ ਨਾਲ ਵਾਪਰੀਆਂ ਹਨ ਕਿ ਮਨੁੱਖ ਦਾ ਆਲਾ-ਦੁਆਲਾ ਇਸ ਕਦਰ ਪ੍ਰਭਾਵਿਤ ਹੋਇਆ ਹੈ ਜਿਵੇਂ ਸਾਰੇ ਦਾ ਸਾਰਾ ਵਰਤਾਰਾ ਇਸ ਸਮੇਂ ਵਿਚ ਹੀ ਬਦਲਿਆ ਹੋਵੇ | ਇਹ ਗੱਲ ਬਿਲਕੁਲ ਸੱਚੀ ਹੈ ਕਿ ...
ਪੂਰੀ ਖ਼ਬਰ »
ਮਾਨਸਾ, 29 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਜੁਆਇੰਟ ਫੋਰਮ ਸੱਦੇ 'ਤੇ ਸਥਾਨਕ ਮੰਡਲ ਦਫ਼ਤਰ ਵਿਖੇ ਮੁਲਾਜ਼ਮਾਂ ਵਲੋਂ ਬਿਜਲੀ ਵੰਡ ਲਾਇਸੰਸ ਨਿਯਮ-2022 ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ...
ਪੂਰੀ ਖ਼ਬਰ »
ਰਮੇਸ਼ ਤਾਂਗੜੀ
ਬੋਹਾ, 29 ਸਤੰਬਰ P ਕਸਬਾ ਬੋਹਾ 'ਚ ਭਾਵੇਂ ਸ਼ੁਰੂ ਵਿਚ 8-10 ਛੱਪੜ ਸਨ ਅਤੇ ਕਸਬੇ ਨੂੰ ਛੱਪੜਾਂ ਦਾ ਪਿੰਡ ਵੀ ਆਖਿਆ ਜਾਂਦਾ ਸੀ | ਬਾਅਦ ਵਿਚ ਸ਼ਾਮਲਾਟ ਤੇ ਪੰਚਾਇਤੀ ਜਗ੍ਹਾ ਵਿਚ ਬਣੇ ਇਹ ਗੰਦੇ ਛੱਪੜ ਹੌਲੀ-ਹੌਲੀ ਸਿਮਟਦੇ ਗਏ ਅਤੇ ਲੋਕਾਂ ਨੇ ਇਨ੍ਹਾਂ ਵਿਚ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX