ਕੋਟ ਈਸੇ ਖਾਂ, 1 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਸਫਲਤਾ ਪੂਰਵਕ ਕੰਮ ਕਰ ਰਹੀ ਆਪ ਸਰਕਾਰ ਵਲੋਂ ਭਿ੍ਸ਼ਟਾਚਾਰ ਮੁਕਤ ਪੰਜਾਬ ਲਈ ਹਰ ਸੰਭਵ ਯਤਨ ਜਾਰੀ ਹਨ, ਜਿਸ ਵਿਚ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਝੋਨੇ ਦੇ ਸੀਜ਼ਨ ਸਬੰਧੀ ਦਾਣਾ ਮੰਡੀ ਕੋਟ ਈਸੇ ਖਾਂ 'ਚ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ, ਸ਼ੈੱਲਰ ਮਾਲਕਾਂ, ਮੁਲਾਜ਼ਮਾਂ, ਟਰਾਂਸਪੋਰਟਰਾਂ, ਮੰਡੀ ਮਜ਼ਦੂਰਾਂ ਨਾਲ ਮਾਰਕੀਟ ਕਮੇਟੀ ਦਫ਼ਤਰ ਵਿਖੇ ਕੀਤੀ ਬੈਠਕ ਦੌਰਾਨ ਕਰਦਿਆਂ ਕਿਹਾ ਕਿ ਜੋ ਪਿੱਛੇ ਹੋ ਗਿਆ ਸੋ ਹੋ ਗਿਆ, ਹੁਣ ਮੰਡੀਆਂ ਦੇ ਸੀਜ਼ਨ 'ਚ ਸਾਰੇ ਰਲ ਕੇ ਸਾਥ ਦਿਓ ਤਾਂ ਜੋ ਸੀਜ਼ਨ 'ਚ ਇਕ ਕਿਸਾਨ ਤੋਂ ਲੈ ਕੇ ਸਰਕਾਰ ਦੀ ਖ਼ਰੀਦ ਤੱਕ ਕਿਸੇ ਨੂੰ ਵੀ ਮਜਬੂਰ ਹੋ ਕੇ ਅਜਾਈਾ ਪੈਸੇ ਨਾ ਦੇਣੇ ਪੈਣ | ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਤਾਈਦ ਕੀਤੀ ਹੈ ਤੇ ਹੇਠਲੇ ਪੱਧਰ 'ਤੇ ਮੰਡੀ ਨਾਲ ਜੁੜੇ ਲੋਕਾਂ ਦਾ ਵੀ ਫ਼ਰਜ਼ ਹੈ ਕਿ ਉਹ ਡਟ ਕੇ ਸਾਥ ਦੇਣ ਤੇ ਜੇਕਰ ਸੀਜ਼ਨ ਦੌਰਾਨ ਕਿਸੇ ਨੂੰ ਪ੍ਰਬੰਧਾਂ ਲਿਫ਼ਟਿੰਗ ਖ਼ਰੀਦ ਦੀ ਕੋਈ ਮੁਸ਼ਕਿਲ ਆਵੇ ਤਾਂ ਸਿੱਧਾ ਸੰਪਰਕ ਕਰਨ, ਤੁਰੰਤ ਹੱਲ ਹੋਵੇਗਾ | ਇਸ ਮੌਕੇ ਉਨ੍ਹਾਂ ਮੰਡੀ ਦੇ ਪ੍ਰਬੰਧਾਂ ਦਾ ਮੁਆਇਨਾ ਵੀ ਕੀਤਾ | ਇਸ ਮੌਕੇ ਸਕੱਤਰ ਬਲਦੇਵ ਸਿੰਘ ਭੰਗੂ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਮੰਡੀਆਂ 'ਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਖ਼ੱਜਲ਼-ਖ਼ੁਆਰ ਨਾ ਹੋਣਾ ਪਵੇ | ਇਸ ਮੌਕੇ ਇਕਬਾਲ ਸਿੰਘ ਢੋਲੇਵਾਲਾ, ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ, ਜਸਵਿੰਦਰ ਮਾਲਵਾ ਮੰਡੀ ਸੁਪਰਵਾਈਜ਼ਰ, ਹੈਰੀ ਖੋਸਾ ਜ਼ਿਲ੍ਹਾ ਯੂਥ ਸੀਨੀਅਰ ਮੀਤ ਪ੍ਰਧਾਨ ਆਪ, ਰਾਜਨ ਵਰਮਾ, ਆੜ੍ਹਤੀ ਮੇਜਰ ਸਿੰਘ ਸ਼ਾਦੀਵਾਲਾ, ਪ੍ਰਧਾਨ ਮੋਹਨ ਲਾਲ ਸ਼ਰਮਾ, ਬਿਕਰਮ ਸ਼ਰਮਾ ਬਿੱਲਾ, ਕੁਲਵਿੰਦਰ ਸਿੰਘ ਮਹਿਲ, ਗੁਰਲਾਲ ਸਿੰਘ ਮਹਿਲ, ਪਿ੍ੰਸ ਸਦਿਓੜਾ, ਇੰਸ: ਬਿੱਟੂ ਵਾਲੀਆ, ਇੰਸ: ਪਿ੍ਤਪਾਲ ਸਿੰਘ, ਇੰਸ: ਮਨੀਸ਼ ਕੁਮਾਰ, ਆਲਮਜੀਤ ਸਿੰਘ, ਗੁਰਦੇਵ ਸਿੰਘ ਨਿਹਾਲਗੜ੍ਹ, ਬਿੱਟੂ ਭੁੱਲਰ, ਰਾਮ ਸਰੂਪ ਕਪੂਰ, ਆੜ੍ਹਤੀ ਕੁਲਦੀਪ ਸਿੰਘ, ਬਲਾਕ ਪ੍ਰਧਾਨ ਬਲਦੇਵ ਬਲਖੰਡੀ, ਸਰਕਲ ਇੰਚਾਰਜ ਗੁਰਲਾਭ ਮਸਤੇ ਵਾਲਾ, ਹਰਵਿੰਦਰ ਸਿੰਘ ਮਨੇਸ, ਗੋਰਾ ਤਨੇਜਾ, ਜੱਸ ਸਦਰ ਕੋਟ, ਸੰਦੀਪ ਸੈਦ ਮੁਹੰਮਦ, ਸੂਰਜ ਸ਼ਰਮਾ, ਗੌਰਵ ਜਿੰਦਲ, ਪੰਕਜ ਛਾਬੜਾ, ਹਿੰਦ ਧਾਲੀਵਾਲ, ਪਿ੍ੰਸ ਤਨੇਜਾ ਆਦਿ ਹਾਜ਼ਰ ਸਨ |
ਮੋਗਾ, 1 ਅਕਤੂਬਰ (ਅਸ਼ੋਕ ਬਾਂਸਲ)-ਖੂਨਦਾਨ ਦੇ ਖੇਤਰ ਵਿਚ ਮੋਹਰੀ ਰੋਲ ਅਦਾ ਕਰ ਰਹੀ ਬਲੱਡ ਸੇਵਾ ਸੁਸਾਇਟੀ ਮੋਗਾ ਨੂੰ ਅੱਜ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਨਮਾਨ ਸਮਾਰੋਹ ਵਿਚ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਪਟਿਆਲਾ ਰੂਰਲ ਦੇ ਵਿਧਾਇਕ ਡਾ. ਬਲਵੀਰ ਸਿੰਘ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਭਗਵੰਤ ਮਾਨ ਸਰਕਾਰ ਪੰਜਾਬ ਦੇ ਵਿਕਾਸ ਲਈ ਹਮੇਸ਼ਾ ਪਹਿਲਕਦਮੀ ਕਰਦੀ ਹੈ ਤੇ ਵਿਕਾਸ ਸਰਕਾਰ ਦਾ ਪ੍ਰਮੁੱਖ ਏਜੰਡਾ ਹੈ | ਪੰਜਾਬ ਦੇ ਲੋਕਾਂ ਦੀ ਹਿਤੈਸ਼ੀ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ 'ਚ ਕੋਈ ...
ਮੋਗਾ, 1 ਅਕਤੂਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)- ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਸੀਨੀਅਰ ਸਿਟੀਜ਼ਨ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ...
ਬਾਘਾ ਪੁਰਾਣਾ, 1 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਨਾਮਵਰ ਸੰਸਥਾ ਰੈੱਡ ਲੀਫ 7 ਪਲੱਸ ਆਇਲਟਸ ਐਂਡ ਇਮੀਗੇ੍ਰਸ਼ਨ ਸੈਂਟਰ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ...
ਨਿਹਾਲ ਸਿੰਘ ਵਾਲਾ, 1 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ ਤੇ ਸੂਬੇ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਗਾਂਧੀ ਜੈਅੰਤੀ ਮੌਕੇ ਰਾਸ਼ਟਰ ਪਿਤਾ ਮੋਹਨ ਦਾਸ ਕਰਮਚੰਦ ਗਾਂਧੀ ...
ਬਾਘਾ ਪੁਰਾਣਾ, 1 ਅਕਤੂਬਰ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਮੱਲਾਂ ਮਾਰੀਆਂ | ਆਰਚਰੀ ਖੇਡ ਵਿਚ ਅੰਡਰ-14 ਗਰੁੱਪ ਵਿਚ 5ਵੀਂ ਕਲਾਸ ਦੇ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਗਾ ਦੇ ਅੰਡਰ 14, 16 ਤੇ 19 ਟੀਮ ਦੇ ਟਰਾਇਲ 2 ਅਕਤੂਬਰ ਦਿਨ ਐਤਵਾਰ ਨੂੰ ਬਲੂਮਿੰਗ ਬਡਜ਼ ਸਕੂਲ ਮੋਗਾ ਵਿਖੇ ਸਵੇਰੇ 9 ਵਜੇ ਲਏ ਜਾਣਗੇ | ਇਸ ਵਿਚ ਚੁਣੇ ਗਏ ਖਿਡਾਰੀ ਪ੍ਰੈਕਟਿਸ ਮੈਚ ਖੇਡਣਗੇ ਤੇ ਇਸ ...
ਬਾਘਾ ਪੁਰਾਣਾ, 1 ਅਕਤੂਬਰ (ਸਿੰਗਲਾ)-ਸੱਚ ਖੰਡ ਵਾਸੀ ਸੰਤ ਬਾਬਾ ਨਾਜ਼ਰ ਸਿੰਘ ਦੀ ਬਰਸੀ ਨੇੜਲੇ ਪਿੰਡ ਲੰਗੇਆਣਾ ਨਵਾਂ ਦੇ ਗੁਰਦੁਆਰਾ ਪੱਤੀ ਕੋਰ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ 3 ਅਕਤੂਬਰ ਦਿਨ ਸੋਮਵਾਰ ਨੂੰ ਸ਼ਰਧਾ ਨਾਲ ਮਨਾਈ ...
ਮੋਗਾ, 1 ਅਕਤੂਬਰ (ਬੱਬੀ)-ਸੰਯੁਕਤ ਮੋਰਚਾ ਜ਼ਿਲ੍ਹਾ ਮੋਗਾ ਦੀ ਮੀਟਿੰਗ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਯੁਕਤ ਮੋਰਚਾ, ਭਰਾਤਰੀ ਕਿਸਾਨ ਜਥੇਬੰਦੀਆਂ ਸ਼ਾਮਿਲ ਹੋਈਆਂ | ਇਸ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲ਼ੂਮਿੰਗ ਬਡਜ਼ ਏ.ਬੀ.ਸੀ. ਮੋਨਟੈਂਸਰੀ ਵਿਖੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰ ...
ਮੋਗਾ, 1 ਅਕਤੂਬਰ (ਬੱਬੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਨਿਰਮਲ ਸਿੰਘ ਮਾਣੰੂਕੇ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ ਨੇ ਦੱਸਿਆ ਕਿ ਪਿਛਲੇ ਸਾਲ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਚਾਰ ਕਿਸਾਨਾਂ ਅਤੇ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਜ਼ਿਲ੍ਹਾ ਮੋਗਾ ਵਿਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖ਼ਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਨਵੀਂ ਦਾਣਾ ਮੰਡੀ ਮੋਗਾ ਦਾ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰ ਤੇ ਮੈਂਬਰਾਂ ਦੀ ਮੀਟਿੰਗ ਸਥਾਨਕ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ...
ਅਜੀਤਵਾਲ, 1 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਅਤੇ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਦਾ ਬਿਜਲੀ ਦੇ ਉਪ ਦਫ਼ਤਰ ਅਜੀਤਵਾਲ ਵਿਖੇ ਇਕੱਠ ਹੋਇਆ | ਇਸ ਸਮੇਂ ਆਗੂ ਗੁਰਸ਼ਰਨ ਸਿੰਘ ਢੁੱਡੀਕੇ ਨੇ ਕਿਹਾ ਕਿ ਪੰਜਾਬ ...
ਮੋਗਾ, 1 ਅਕਤੂਬਰ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਵਿਖੇ ਇੰਦਰਾ ਗਾਂਧੀ ਰਾਸ਼ਟਰੀ ਓਪਨ ਯੂਨੀਵਰਸਿਟੀ ਦਾ ਸਟੱਡੀ ਸੈਂਟਰ ਸਥਾਪਿਤ ਕਰਨ ਲਈ ਯੂਨੀਵਰਸਿਟੀ ਦੇ ...
ਅਜੀਤਵਾਲ, 1 ਅਕਤੂਬਰ (ਹਰਦੇਵ ਸਿੰਘ ਮਾਨ)- ਮੋਗਾ ਅਤੇ ਜਗਰਾਉਂ ਦੇ ਐਨ ਵਿਚਕਾਰ ਮੁੱਖ ਮਾਰਗ 'ਤੇ ਵਸਿਆ ਕਸਬਾ ਅਜੀਤਵਾਲ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਨਿੱਕੇ ਵੱਡੇ ਸ਼ਹਿਰਾਂ ਤੱਕ ਜਾਣ ਲਈ ਬੱਸ ਅਤੇ ਰੇਲ ਆਵਾਜਾਈ ਲਈ ਮੁੱਖ ਜ਼ਰੀਆ ਹੈ | ਇੱਥੋਂ ਤੱਕ ਕਿ ਸਥਾਨਕ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸਟੱਡੀ ਵੀਜ਼ਾ, ਸੁਪਰ ਵੀਜ਼ਾ, ਪੀ.ਆਰ. ਵੀਜ਼ਾ, ਬਿਜ਼ਨਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਨੂੰ ਕਿਤਾਬੀ ਪੜ੍ਹਾਈ ਤੋਂ ਬਿਨਾਂ ਵੱਖ-ਵੱਖ ਗਤੀਵਿਧੀਆਂ ਰਾਹੀਂ ਆਸਾਨ ਤੇ ਰੋਚਕ ਢੰਗ ਨਾਲ ਪੜ੍ਹਾਈ ਕਰਵਾਉਣ ਦੇ ਉਦੇਸ਼ ਨਾਲ ਤੀਸਰੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ...
ਕਿਸ਼ਨਪੁਰਾ ਕਲਾਂ, 1 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਅੱਜ ਸੱਤਵੀਂ, ਅੱਠਵੀਂ ਜਮਾਤ ਦੀ ਗਤੀਵਿਧੀ ਵਿਚ ਬੱਚਿਆਂ ਵਲੋਂ ਘਰਾਂ ਵਿਚ ਪਏ ਵਾਧੂ ਸਮਾਨ ਨੂੰ ਵਰਤਣਯੋਗ ਬਣਾਇਆ | ਬੱਚਿਆਂ ਵਲੋਂ ਗੱਤਾ, ਅਖ਼ਬਾਰ ਆਦਿ ਹੋਰ ਵਸਤਾਂ ਦੇ 'ਫ਼ਸਟ-ਏਡ ...
ਬਾਘਾਪੁਰਾਣਾ, 1 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੀ ਮਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਪਿੰਡ ਮਾਣੂੰਕੇ ਵਿਖੇ ਨੀਲੇ ਕਾਰਡ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਸੀ.ਈ.ਓ. ਡੀ.ਬੀ.ਈ.ਈ. ਮੋਗਾ ਸੁਭਾਸ਼ ਚੰਦਰ ਦੀ ਅਗਵਾਈ ਹੇਠ ਦਿਵਿਆਂਗ ਪ੍ਰਾਰਥੀਆਂ ਅਤੇ ਰੋਜ਼ਗਾਰ ਸਹਾਇਤਾ ਤਹਿਤ ...
ਬੱਧਨੀ ਕਲਾਂ, 1 ਅਕਤੂਬਰ (ਸੰਜੀਵ ਕੋਛੜ)-ਗੁਰਮਤਿ ਰਾਗੀ ਗ੍ਰੰਥੀ ਸਭਾ ਰਜਿ: 77 ਸਰਕਲ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸੋਸਾਇਟੀ ਵਿਖੇ ਹੋਈ | ਮੀਟਿੰਗ ਵਿਚ ਜਿੱਥੇ ਸਰਕਲ ਅਜੀਤਵਾਲ ਦੇ ਪ੍ਰਚਾਰ ਸਕੱਤਰ ਭਾਈ ਹਰਜਿੰਦਰ ...
ਮੋਗਾ, 1 ਅਕਤੂਬਰ (ਗੁਰਤੇਜ ਸਿੰਘ)-ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਡਵੀਜ਼ਨ ਪੀ ਅਤੇ ਐਮ ਕੋਟਕਪੂਰਾ ਦੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਜੁਝਾਰੂ ਬਿਜਲੀ ਕਾਮਿਆਂ ਨੇ ਸਬ ਡਵੀਜ਼ਨ ਫੋਕਲ ਪੁਆਇੰਟ ਮੋਗਾ ਵਿਖੇ ਕੇਂਦਰ ਸਰਕਾਰ ਵਲੋਂ ...
ਸਮਾਲਸਰ, 1 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ) - ਵਾਰਸ ਪੰਜਾਬ ਜਥੇਬੰਦੀ ਪ੍ਰਧਾਨ ਅੰਮਿ੍ਤਪਾਲ ਸਿੰਘ, ਰੋਮਾਨੀਆ ਰਿਬੈਰੋ ਕਾਂਡ ਦੇ ਸ਼ਹੀਦ ਭਾਈ ਜਗਰਾਜ ਸਿੰਘ ਸਮਾਲਸਰ ਦੇ ਗ੍ਰਹਿ ਕਸਬਾ ਸਮਾਲਸਰ ਵਿਖੇ ਉਨ੍ਹਾਂ ਦੀ ਮਾਤਾ ਮਾਤਾ ਰਣਜੀਤ ਕੌਰ ਨੂੰ ਮਿਲਣ ਲਈ ਵਿਸ਼ੇਸ਼ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਡਿਸਟਿ੍ਕਟ ਚੈਸ ਐਸੋਸੀਏਸ਼ਨ (ਰਜਿ.) ਦੀ ਚੋਣ ਚਾਰ ਸਾਲ ਦੇ ਅਰਸੇ ਬਾਅਦ ਹੋਈ ਇਸ ਚੋਣ ਪ੍ਰਕਿਰਿਆ ਵਿਚ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੂੰ ਮੋਗਾ ਡਿਸਟਿ੍ਕਟ ਚੈਸ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ ...
ਬਾਘਾਪੁਰਾਣਾ, 1 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ) - ਮੁੱਖ ਖੇਤੀਬਾੜੀ ਅਫ਼ਸਰ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਨਵਦੀਪ ਸਿੰਘ ਜੌੜਾ ਦੀ ਯੋਗ ਅਗਵਾਈ ਵਿਚ ਪਿੰਡ ਕਾਲੇਕੇ ਵਿਖੇ ਇਕ ਵਿਸ਼ਾਲ ਕਿਸਾਨ ਸਿਖਲਾਈ ਕੈਂਪ ਲਗਾਇਆ ...
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੀ 23ਵੀਂ ਸੂਬਾਈ ਜਥੇਬੰਦਕ ਕਾਨਫ਼ਰੰਸ 2 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਨੇੜੇ ...
ਧਰਮਕੋਟ, 1 ਅਕਤੂਬਰ (ਪਰਮਜੀਤ ਸਿੰਘ)-ਐੱਸ. ਐੱਫ. ਸੀ. ਪਬਲਿਕ ਸਕੂਲ ਜਲਾਲਾਬਾਦ ਫ਼ਤਿਹਗੜ੍ਹ ਕੋਰੋਟਾਣਾ ਦੇ ਵਿਦਿਆਰਥੀਆਂ ਨੇ ਗੋਧੇਵਾਲਾ ਸਟੇਡੀਅਮ ਮੋਗਾ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲਿਆਂ ਵਿਚ ਵੀ ਅੱਵਲ ਰਹੇ ਹਨ | ਸਕੂਲ ਦੀ ਮੈਨੇਜਮੈਂਟ ਤੇ ...
ਗੁਰਮੇਲ ਸਿੰਘ ਪ੍ਰਧਾਨ ਤੇ ਜਗਸੀਰ ਸਿੰਘ ਉਪ ਪ੍ਰਧਾਨ ਨਿਯੁਕਤ ਮੋਗਾ, 1 ਅਕਤੂਬਰ (ਅਸ਼ੋਕ ਬਾਂਸਲ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਨੇ ਪੈੱ੍ਰਸ ਦੇ ਨਾਮ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਰੋਡੇ ਪਿੰਡ ਵਿਚ ਜਥੇਬੰਦੀ ਨਾਲ ਕੁਝ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX