ਤਾਜਾ ਖ਼ਬਰਾਂ


ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  57 minutes ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 minute ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  1 minute ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  about 3 hours ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  about 3 hours ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  about 5 hours ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਰਾਸ਼ਟਰਪਤੀ ਭਵਨ ਦੇ ਬਗੀਚਿਆਂ ਨੂੰ ਮਿਲਿਆ ‘ਅੰਮ੍ਰਿਤ ਉਡਿਆਨ’ ਦਾ ਨਾਂਅ
. . .  about 5 hours ago
ਨਵੀਂ ਦਿੱਲੀ, 28 ਜਨਵਰੀ- ਰਾਸ਼ਟਰਪਤੀ ਦੀ ਡਿਪਟੀ ਪ੍ਰੈਸ ਸਕੱਤਰ ਨਵਿਕਾ ਗੁਪਤਾ ਨੇ ਦੱਸਿਆ ਕਿ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਵਜੋਂ ਮਨਾਏ ਜਾਣ ਦੇ ਮੌਕੇ ’ਤੇ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਦੇ...
ਜੰਮੂ ਕਸ਼ਮੀਰ: ਯਾਤਰੀਆਂ ਨੂੰ ਲਿਜਾ ਰਹੀ ਬਸ ਹੋਈ ਹਾਦਸਾਗ੍ਰਸਤ
. . .  about 5 hours ago
ਸ੍ਰੀਨਗਰ, 28 ਜਨਵਰੀ- ਜੰਮੂ ਕਸ਼ਮੀਰ ਵਿਚ ਇਕ ਯਾਤਰੀ ਬਸ ਜੋ ਜੰਮੂ ਤੋਂ ਡੋਡਾ ਜਾ ਰਹੀ ਸੀ, ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਊਧਮਪੁਰ ’ਤੇ ਸੈਲ ਸੱਲਨ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਜ਼ਿਲਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ...
ਕਰਨਾਟਕ: ਅਮਿਤ ਸ਼ਾਹ ਵਲੋਂ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਬੈਂਗਲੁਰੂ, 28 ਜਨਵਰੀ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਧਾਰਵਾੜ ਦੇ ਕੁੰਡਗੋਲ ਵਿਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਵੀ ਮੌਜੂਦ..
ਯੇਰੂਸ਼ਲਮ ਵਿਚ ਹੋਏ ਹਮਲੇ ਦੀ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਯੇਰੂਸ਼ਲਮ ਵਿਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਆਪਣੀ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ...
‘ਬੀਟਿੰਗ ਦਾ ਰਿਟਰੀਟ’ ਸਮਾਰੋਹ ਭਲਕੇ ਕੀਤਾ ਜਾਵੇਗਾ ਆਯੋਜਿਤ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ‘ਬੀਟਿੰਗ ਦਾ ਰਿਟਰੀਟ’ ਸਮਾਰੋਹ 2023 ਵਿਜੇ ਚੌਕ ਨਵੀਂ ਦਿੱਲੀ ਵਿਖੇ 29 ਜਨਵਰੀ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮੌਜੂਦਗੀ ਵਿਚ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਵਿਚ ਕਲਾਸੀਕਲ ਰਾਗਾਂ ’ਤੇ ਆਧਾਰਿਤ 29 ਧੁਨਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੇ...
ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
. . .  about 6 hours ago
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ...
ਕਾਠਮੰਡੂ: ਸਿਸਟਮ ਵਿਚ ਖ਼ਰਾਬੀ ਕਾਰਨ ਸਾਰੀਆਂ ਫ਼ਲਾਈਟਾਂ ਰੋਕੀਆਂ
. . .  about 6 hours ago
ਕਾਠਮੰਡੂ, 28 ਜਨਵਰੀ- ਨਿਪਾਲ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿਸਟਮ ਵਿਚ ਖ਼ਰਾਬੀ ਕਾਰਨ ਕਾਠਮੰਡੂ ਵਿਚ ਸਾਰੀਆਂ ਉਡਾਣਾਂ ਤ੍ਰਿਭੁਵਨ ਹਵਾਈ ਅੱਡੇ ’ਤੇ ਰੋਕ ਦਿੱਤੀਆਂ ਗਈਆਂਣ ਹਨ।
ਤ੍ਰਿਪੁਰਾ ਚੋਣਾਂ- ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ
. . .  about 7 hours ago
ਨਵੀਂ ਦਿੱਲੀ, 28 ਜਨਵਰੀ- ਕਾਂਗਰਸ ਨੇ ਤ੍ਰਿਪੁਰਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਅਧੀਰ ਰੰਜਨ ਚੌਧਰੀ, ਪਿ੍ਰਅੰਕਾ ਗਾਂਧੀ ਵਾਡਰਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਦੇ ਮੁੱਖ ਮੰਤਰੀ...
ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਵਲੋਂ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਮੇਟੀ ਦਾ ਗਠਨ
. . .  about 8 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਯੂਨੀਵਰਸਿਟੀ ਦੇ ਵੀ.ਸੀ. ਨੇ ਅਨੁਸ਼ਾਸਨ ਲਾਗੂ ਕਰਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਵਿਸ਼ੇਸ਼ ਤੌਰ ’ਤੇ 27 ਜਨਵਰੀ ਨੂੰ ਪ੍ਰਬੰਧਿਤ ਬੀ.ਬੀ.ਸੀ. ਦਸਤਾਵੇਜ਼ੀ ਦੀ ਸਕ੍ਰੀਨਿੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਦੀ ਘਟਨਾ ਦੀ ਜਾਂਚ ਕਰ ਸਕਦੀ...
ਨਿਪਾਲ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ
. . .  about 8 hours ago
ਕਾਠਮੰਡੂ, 28 ਜਨਵਰੀ- ਨਿਪਾਲ ਦੇ ਰਾਸ਼ਟਰਪਤੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਨਿਪਾਲ ਦਾ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ਦੇ ਅਧਿਕਾਰ ਖ਼ੇਤਰ ਵਿਚ ਰਹੇਗਾ। ਇਹ ਫ਼ੈਸਲਾ ਰਬੀ ਲਾਮਿਛਨੇ ਦੇ ਅਸਤੀਫ਼ੇ ਤੋਂ ਬਾਅਦ ਸੁਪਰੀਮ ਕੋਰਟ ਵਲੋਂ ਉਨ੍ਹਾਂ ਨੂੰ ਬਰਖ਼ਾਸਤ...
ਪਿ੍ਅੰਕਾ ਗਾਂਧੀ ਵਾਡਰਾ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਿਲ
. . .  about 8 hours ago
ਸ੍ਰੀਨਗਰ, 28 ਜਨਵਰੀ- ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਵਿਚ ਜਾਰੀ ਹੈ। ਇਸ ਵਿਚ ਅੱਜ ਕਾਂਗਰਸ ਦੀ ਜਨਰਲ ਸੈਕਟਰੀ ਪਿ੍ਅੰਕਾ ਗਾਂਧੀ ਵਾਡਰਾ ਵੀ ਸ਼ਾਮਿਲ ਹੋਈ।
ਸਥਾਨਕ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰੇ- ਮੁੱਖ ਮੰਤਰੀ
. . .  about 8 hours ago
ਭੋਪਾਲ, 28 ਜਨਵਰੀ- ਮੱਧ ਪ੍ਰਦੇਸ਼ ਦੇ ਮੋਰੇਨਾ ਨੇੜੇ ਸੁਖੋਈ-30 ਅਤੇ ਮਿਰਾਜ 2000 ਜਹਾਜ਼ ਹਾਦਸੇ ’ਤੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਸਥਾਨਕ ਪ੍ਰਸ਼ਾਸਨ ਨੂੰ ਰਾਹਤ ਅਤੇ ਬਚਾਅ ਕਾਰਜਾਂ ’ਚ ਭਾਰਤੀ ਹਵਾਈ ਸੈਨਾ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ
ਜਹਾਜ਼ ਹਾਦਸੇ ਵਿਚ ਇਕ ਪਾਇਲਟ ਗੰਭੀਰ ਜ਼ਖ਼ਮੀ- ਭਾਰਤੀ ਹਵਾਈ ਫ਼ੌਜ
. . .  about 8 hours ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਹਵਾਈ ਫ਼ੌਜ ਵਲੋਂ ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ਾਂ ਬਾਰੇ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਜਹਾਜ਼ ਰੁਟੀਨ ਸੰਚਾਲਨ ਉਡਾਣ ਸਿਖਲਾਈ ਮਿਸ਼ਨ ’ਤੇ ਸਨ। ਇਸ ਵਿਚ ਸ਼ਾਮਿਲ 3 ਪਾਇਲਟਾਂ ਵਿਚੋਂ ਇਕ ਨੂੰ ਘਾਤਕ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਹਾਦਸੇ ਦੇ...
ਨਿਊਜ਼ੀਲੈਂਡ ਵਿਚ ਮੀਂਹ ਕਾਰਨ 3 ਲੋਕਾਂ ਦੀ ਮੌਤ
. . .  about 8 hours ago
ਵੈਲਿੰਗਟਨ, 28 ਜਨਵਰੀ- ਨਿਊਜ਼ੀਲੈਂਡ ਵਿਚ ਮੀਂਹ ਕਾਰਨ ਆਏ ਹੜ੍ਹ ਵਿਚ ਹੋਏ ਨੁਕਸਾਨ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਇਸ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਇਕ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉਨ੍ਹਾਂ ਐਮਰਜੈਂਸੀ ਸੇਵਾਵਾਂ ਨਾਲ ਆਪਣੀ ਮੀਟਿੰਗ ਤੋਂ ਬਾਅਦ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਆਂਗਣਵਾੜੀ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਘੇਰਿਆ 'ਆਪ' ਦੇ ਹਲਕਾ ਇੰਚਾਰਜ ਦਾ ਦਫ਼ਤਰ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਅੱਜ ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਾ ਮੁੱਖ ਮਾਰਗ 'ਤੇ ਖੋਲਿ੍ਹਆ ਦਫ਼ਤਰ ਘੇਰਿਆ ਗਿਆ ਅਤੇ ਨਵਾਂਸ਼ਹਿਰ ਤੋਂ ਚੰਡੀਗੜ੍ਹ ਨੂੰ ਜਾਂਦੀ ਸੜਕ 'ਤੇ ਕਰੀਬ ਇਕ ਘੰਟਾ ਜਾਮ ਲਗਾਇਆ ਗਿਆ | ਇਸ ਮਾਮਲੇ ਨੂੰ ਲੈ ਕੇ ਜਦੋਂ ਰਾਹਗੀਰਾਂ ਦੀ ਖ਼ੱਜਲ-ਖ਼ੁਆਰੀ ਹੋਣੀ ਸ਼ੁਰੂ ਹੋ ਗਈ ਤਾਂ ਮੌਕੇ 'ਤੇ ਮੌਜੂਦ ਥਾਣਾ ਸਿਟੀ ਦੇ ਥਾਣਾ ਮੁਖੀ ਸਤੀਸ਼ ਕੁਮਾਰ ਅਤੇ ਥਾਣਾ ਸਦਰ ਨਵਾਂਸ਼ਹਿਰ ਦੀ ਮੁਖੀ ਨਰੇਸ਼ ਕੁਮਾਰੀ ਵਲੋਂ 'ਆਪ' ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਬੱਲੂ ਨੂੰ ਫ਼ੋਨ ਰਾਹੀਂ ਜਾਣਕਾਰੀ ਦੇ ਕੇ ਮੌਕੇ 'ਤੇ ਬੁਲਾਇਆ ਗਿਆ | ਇਸ ਮੌਕੇ ਬਲਾਕ ਪ੍ਰਧਾਨ ਮੈਡਮ ਕਵਿਤਾ ਸ਼ਰਮਾ ਨੇ ਸਵਾਲ ਕੀਤਾ ਕਿ ਅਸੀਂ ਇਸੇ ਬਦਲਾਅ ਲਈ ਸੱਚਮੁੱਚ ਵੋਟਾਂ ਪਾਈਆ ਸਨ 'ਆਪ' ਨੂੰ ਕਿ ਸਾਡੀ ਕਿਸੇ ਮਾਮਲੇ 'ਚ ਸੁਣਵਾਈ ਹੀ ਨਾ ਹੋਵੇ? ਉਨ੍ਹਾਂ ਕਿਹਾ ਕਿ ਬਦਲਾਅ ਅਸੀਂ ਚਾਹੁੰਦੇ ਹਾਂ ਜਿਸ ਨਾਲ ਸਾਡੇ ਘਰਾਂ ਦੇ ਚੁੱਲ੍ਹੇ ਕਦੇ ਨਾ ਠੰਢੇ ਹੋਣ | ਉਨ੍ਹਾਂ ਕਿਹਾ ਕਿ ਆਈ.ਸੀ.ਡੀ.ਐੱਸ. ਸਕੀਮ 2 ਅਕਤੂਬਰ 1975 ਨੂੰ ਚਾਲੂ ਕੀਤਾ ਗਿਆ ਸੀ ਜਿਸ ਨੂੰ ਹੁਣ 47 ਸਾਲ ਹੋ ਗਏ ਹਨ ਪਰ ਅੱਜ ਤੱਕ ਇਸ ਸਕੀਮ 'ਚ ਕੰਮ ਕਰਦੇ 28 ਲੱਖ ਵਰਕਰਾਂ ਤੇ ਹੈਲਪਰਾਂ ਨੂੰ ਪੱਕਾ ਨਹੀਂ ਕੀਤਾ ਗਿਆ | ਕੇਂਦਰ ਸਰਕਾਰ ਵਲੋਂ ਕੇਵਲ 4500 ਰੁਪਏ ਵਰਕਰ ਨੂੰ ਅਤੇ 2250 ਰੁਪਏ ਹੈਲਪਰ ਨੂੰ ਦਿੱਤੇ ਜਾ ਰਹੇ ਹਨ | ਜਿਸ ਵਿਚ 60 ਫ਼ੀਸਦੀ ਹਿੱਸਾ ਕੇਂਦਰ ਸਰਕਾਰ ਪਾਰ ਹੈ ਬਾਕੀ 40 ਫ਼ੀਸਦੀ ਪੰਜਾਬ ਸਰਕਾਰ | ਉਨ੍ਹਾਂ ਕਿਹਾ ਕਿ ਆਈ.ਸੀ.ਡੀ.ਐੱਸ. ਸਕੀਮ ਨੂੰ ਸਰਕਾਰ ਵਿਭਾਗ ਦਾ ਦਰਜਾ ਦੇ ਕੇ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇ ਕੇ ਸਰਕਾਰੀ ਮੁਲਾਜ਼ਮ ਘੋਸ਼ਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਰਕਾਰ ਵਰਕਰ ਨੂੰ 24 ਹਜ਼ਾਰ ਤੇ ਹੈਲਪਰ ਨੂੰ 18 ਹਜ਼ਾਰ ਭੱਤਾ ਦੇਵੇ | ਸੂਚਨਾ ਮਿਲਦਿਆਂ ਹੀ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਧਰਨਾ ਸਥਾਨ 'ਤੇ ਪਹੁੰਚੇ ਤੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਮੰਗਾਂ ਵਿਭਾਗ ਦੇ ਮੰਤਰੀ ਕੋਲ ਲੈ ਕੇ ਜਾਣਗੇ ਤੇ ਇਸ ਦਾ ਹੱਲ ਵੀ ਕਰਵਾਉਣਗੇ | ਇਸ ਮੌਕੇ ਸਰਬਜੀਤ ਸਿੰਘ, ਮਹਿੰਦਰ ਕੌਰ, ਬਲਵੀਰ ਕੌਰ, ਜਸਵੀਰ ਕੌਰ, ਬਿਮਲਾ ਦੇਵੀ, ਸੁਰਿੰਦਰ ਕੌਰ, ਸੁਖਵਿੰਦਰ ਕੌਰ, ਕਾਤਾਂ ਦੇਵੀ, ਕਮਲੇਸ਼ ਕੁਮਾਰੀ, ਦਰਸ਼ਨ ਕੌਰ, ਮੀਨਾ ਕੁਮਾਰੀ, ਬਲਵੀਰ ਕੌਰ ਵੀ ਹਾਜ਼ਰ ਸਨ |

ਨਾਜਾਇਜ਼ ਸ਼ਰਾਬ ਵੇਚਦੇ ਪੁੱਤਰਾਂ ਨੂੰ ਬਚਾਉਣ ਲਈ ਮਾਂ ਪੁਲਿਸ ਨਾਲ ਝਗੜੀ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਦੋਸ਼ੀਆਂ ਵਲੋਂ ਜਾਡਲਾ ਪੁਲਿਸ ਦੇ ਗਲ ਪੈਣ ਦਾ ਮਾਮਲਾ ਸਾਹਮਣਾ ਆਇਆ ਹੈ ਜਿਸ ਨੂੰ ਲੈ ਕੇ ਪੁਲਿਸ ਵਲੋਂ ਮੁਕੱਦਮਾ ਦਰਜ ...

ਪੂਰੀ ਖ਼ਬਰ »

ਫ਼ਸਲ ਦੀ ਜਲਦ ਖ਼ਰੀਦ ਲਈ ਕਿਸਾਨ ਖੇਤਾਂ 'ਚ ਸੁੱਕਾ ਤੇ ਪੱਕਿਆ ਝੋਨਾ ਹੀ ਲੈ ਕੇ ਆਉਣ- ਡੀ. ਸੀ.

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ | ਜ਼ਿਲ੍ਹੇ 'ਚ 30 ਖ਼ਰੀਦ ਕੇਂਦਰਾਂ 'ਤੇ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਗਏ ਹਨ, ਜਿੱਥੇ ਇਸ ...

ਪੂਰੀ ਖ਼ਬਰ »

10 ਕਿਲੋ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਡੋਡੇ ਚੂਰਾ-ਪੋਸਤ ਸਮੇਤ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਇੰਚਾਰਜ ਇੰਸਪੈਕਟਰ ਅਵਤਾਰ ...

ਪੂਰੀ ਖ਼ਬਰ »

ਸਰਬ ਧਰਮ ਮਹਾਂ ਸਭਾ ਫਰਾਲਾ ਦੀ ਮੀਟਿੰਗ

ਸੰਧਵਾਂ, 2 ਅਕਤੂਬਰ (ਪ੍ਰੇਮੀ ਸੰਧਵਾਂ) - ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾਂ ਸਭਾ ਦੀ ਹੋਈ ਮੀਟਿੰਗ ਦੌਰਾਨ ਪ੍ਰਧਾਨ ਜਥੇ. ਹਰਭਜਨ ਸਿੰਘ ਅਟਵਾਲ ਸਾਬਕਾ ਸਰਪੰਚ ਫਰਾਲਾ, ਉਪ ਪ੍ਰਧਾਨ ਬਲਵੀਰ ਸਿੰਘ ਬਾਲੀ ਅਟਵਾਲ ਪੰਚ, ਜਨਾਬ ਇਕਬਾਲ ਮੁਹੰਮਦ, ਰਾਮ ਮੂਰਤੀ ਸ੍ਰੀਧਰ, ...

ਪੂਰੀ ਖ਼ਬਰ »

ਸਾਲਾਨਾ ਰੈਣਿ ਸਬਾਈ ਸਮਾਗਮ ਸ਼ੁਰੂ

ਨਵਾਂਸ਼ਹਿਰ, 2 ਅਕਤੂਬਰ (ਹਰਵਿੰਦਰ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥਾ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਕਲਗ਼ੀਧਰ ਸੇਵਕ ਜਥਾ ਕਾਹਮਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਰੈਣਿ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਾ ਟਰੈਕਟਰ-ਟਰਾਲੀ ਸਮੇਤ ਕਾਬੂ

ਨਵਾਂਸ਼ਹਿਰ, 2 ਅਕਤੂਬਰ (ਹਰਵਿੰਦਰ ਸਿੰਘ)- ਨਵਾਂਸ਼ਹਿਰ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਟਰੈਕਟਰ-ਟਰਾਲੀ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਪੁਲਿਸ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਦਰਜ ਮਾਮਲੇ ਅਨੁਸਾਰ ਸਰਬਜੀਤ ਸਿੰਘ ਜੇ. ਈ. ਕਮ ...

ਪੂਰੀ ਖ਼ਬਰ »

ਦੂਸਰੇ ਦਿਨ ਵੀ ਮੰਡੀਆਂ 'ਚ ਨਹੀਂ ਪਹੁੰਚੀ ਕੋਈ ਖ਼ਰੀਦ ਏਜੰਸੀ

ਮਜਾਰੀ/ਸਾਹਿਬਾ, 2 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨ ਦੇ ਕੀਤੇ ਐਲਾਨ ਦੇ ਬਾਵਜੂਦ ਮਜਾਰੀ ਖੇਤਰ ਦੀਆਂ ਮੰਡੀਆਂ ਕਰਾਵਰ, ਸਾਹਿਬਾ ਤੇ ਬਕਾਪੁਰ ਵਿਚ ਦੂਸਰੇ ਦਿਨ ਵੀ ਕੋਈ ਸਰਕਾਰੀ ਖ਼ਰੀਦ ਏਜੰਸੀ ...

ਪੂਰੀ ਖ਼ਬਰ »

ਹਮਲਾਵਰਾਂ ਤੇ ਧਮਕੀਆਂ ਦੇਣ ਵਾਲਿਆਂ ਦਾ ਪਤਾ ਲਗਾਉਣ 'ਚ ਨਾਕਾਮ ਰਹੀ ਜ਼ਿਲ੍ਹਾ ਪਿੁਲਸ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਆਮ ਲੋਕਾਂ ਦੀ ਸੁਰੱਖਿਆ ਦੀ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰ ਆਪਣੇ ਉੱਪਰ ਹੋ ਰਹੇ ਹਮਲਿਆਂ ਦਾ ਦਰਦ ਸਹਿ ਰਹੇ ਹਨ, ਦੂਜਿਆਂ ਨੂੰ ਇਨਸਾਫ਼ ਦਿਵਾਉਣ ਵਾਲੇ ਪੱਤਰਕਾਰ ਆਪਣੇ ਲਈ ਇਨਸਾਫ਼ ਦੀ ਮੰਗ ਕਰਦਿਆਂ ਪੁਲਿਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਾਂ ਦੀ ਮੀਟਿੰਗ ਅੱਜ

ਨਵਾਂਸ਼ਹਿਰ, 2 ਅਕਤੂਬਰ (ਹਰਵਿੰਦਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ 3 ਅਕਤੂਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੀ ਤੀਜੀ ਮੰਜ਼ਿਲ ਵਿਚ ਮੀਟਿੰਗ ਹਾਲ 'ਚ ਹੋਵੇਗੀ | ਇਹ ...

ਪੂਰੀ ਖ਼ਬਰ »

ਕੈਨੇਡਾ ਦੇ ਨਾਮੀ ਕਾਲਜਾਂ ਤੇ ਯੂਨੀਵਰਸਿਟੀਆਂ ਵਲੋਂ ਸਤੰਬਰ 2023 ਇਨਟੇਕ ਲਈ ਦਾਖ਼ਲੇ ਸ਼ੁਰੂ-ਕੌਸ਼ਲ

ਗੜ੍ਹਸ਼ੰਕਰ, 2 ਅਕਤੂਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...

ਪੂਰੀ ਖ਼ਬਰ »

ਜੈ ਸੰਧੂ ਸਕੂਲ 'ਚ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਜੈ ਸੰਧੂ ਸੀ.ਸੈਕੰ. ਪਬਲਿਕ ਸਕੂਲ ਲੰਗੜੋਆ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਮਹਾਤਮਾ ਗਾਂਧੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਭਾਸ਼ਣ, ਕਵਿਤਾ, ਪੇਂਟਿੰਗ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਚੱਕ ਰਾਮੂੰ ਸਕੂਲ ਦੀ ਕਬੱਡੀ ਟੀਮ ਨੇ ਸੋਨ ਤਗਮਾ ਜਿੱਤਿਆ

ਬਹਿਰਾਮ, 2 ਅਕਤੂਬਰ (ਸਰਬਜੀਤ ਸਿੰਘ ਚੱਕਰਾਮੂੰ) - ਖੇਡ ਵਿਭਾਗ ਪੰਜਾਬ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ- ਵੱਖ ਖੇਡ ਮੁਕਾਬਲੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਏ ਗਏ | ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਰਾਮੂੰ ਨੇ ਜ਼ਿਲ੍ਹਾ ਪੱਧਰੀ ਹੋਏ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਕਟਵਾਰਾ ਦਾ ਮੁੜ ਗਠਨ

ਬਲਾਚੌਰ, 2 ਅਕਤੂਬਰ (ਸ਼ਾਮ ਸੁੰਦਰ ਮੀਲੂ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਕਟਵਾਰਾ ਦੇ ਨੌਜਵਾਨਾਂ ਦੀ ਅਹਿਮ ਮੀਟਿੰਗ ਕਲੱਬ ਦੇ ਪ੍ਰਧਾਨ ਐੱਸ.ਐੱਸ.ਮੀਲੂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਹਾਜ਼ਰ ਸਾਰੇ ਕਲੱਬ ਮੈਂਬਰਾਂ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਪੋਜੇਵਾਲ ਸਰਾਂ, 2 ਅਕਤੂਬਰ (ਨਵਾਂਗਰਾਈਾ)- ਮਹਾਰਾਜਾ ਭੂਰੀ ਵਾਲੇ ਗਰੀਬਦਾਸੀ ਸਰਕਾਰੀ ਕਾਲਜ ਪੋਜੇਵਾਲ (ਸ਼.ਭ.ਸ ਨਗਰ) ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਅੱਜ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਕੱਢੀ ਗਈ | ਸਟਾਫ਼ ਅਤੇ ...

ਪੂਰੀ ਖ਼ਬਰ »

ਮਾਨ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ-ਡਾ. ਜਗਨ ਨਾਥ

ਸੰਧਵਾਂ, 2 ਅਕਤੂਬਰ (ਪ੍ਰੇਮੀ ਸੰਧਵਾਂ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਨੌਕਰੀਆਂ ਲਈ ਆਉਣ ਵਾਲੇ ਦਿਨਾਂ 'ਚ ਸ਼ੁਰੂ ਕੀਤੀ ਜਾਣ ਵਾਲੀ ਭਰਤੀ ਦੀ ਸ਼ਲਾਘਾ ਕਰਦਿਆਂ ਸਰਕਲ ਇੰਚਾਰਜ ਡਾ. ਜਗਨ ਨਾਥ ਹੀਰਾ ਨੇ ...

ਪੂਰੀ ਖ਼ਬਰ »

ਸ਼ਹੀਦ ਦੇ ਪਿੰਡ ਖਟਕੜ ਕਲਾਂ ਦੇ ਪਾਰਕ 'ਚ ਹੋਇਆ ਸਮਾਗਮ

ਬੰਗਾ, 2 ਅਕਤੂਬਰ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਖਟਕੜ ਕਲਾਂ, ਸਿੱਖੀ ਅਵੇਅਰਨੈੱਸ ਫਾਉਂਡੇਸ਼ਨ (ਸੈਫ) ਇੰਟਰਨੈਸ਼ਨਲ ਸੰਸਥਾ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਪਾਰਕ ਵਿੱਚ ਬੱਚਿਆਂ ਲਈ ਲਗਾਏ ਗਏ ਝੂਲਿਆਂ ਦਾ ਉਦਘਾਟਨ ਸੈਫ ਦੇ ...

ਪੂਰੀ ਖ਼ਬਰ »

ਬਾਲ ਮੌਤ ਦਰ ਨੂੰ ਘਟਾਉਣ ਲਈ ਜਾਗਰੂਕਤਾ ਅਹਿਮ ਉਪਾਅ-ਸਿਵਲ ਸਰਜਨ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਨਵਜੰਮੇ ਤੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ 'ਬਾਲ ਮੌਤ ਸਮੀਖਿਆ' (ਸੀ.ਡੀ.ਆਰ.) ਵਿਸ਼ੇ ਉੱਤੇ ਦੋ ਦਿਨਾ ...

ਪੂਰੀ ਖ਼ਬਰ »

ਉਲੱਦਣੀ ਵਿਖੇ ਪਰਾਲੀ ਨਾ ਸਾੜਨ ਲਈ ਲਗਾਇਆ ਕਿਸਾਨ ਚੇਤਨਾ ਕੈਂਪ

ਬਲਾਚੌਰ, 2 ਅਕਤੂਬਰ (ਸ਼ਾਮ ਸੁੰਦਰ ਮੀਲੂ)- ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਸੁਰਿੰਦਰ ਕੁਮਾਰ ਖੇਤੀਬਾੜੀ ਅਫਸਰ ਬਲਾਚੌਰ ਦੀ ਅਗਵਾਈ 'ਚ ਪਿੰਡ ਉਲੱਦਣੀ ਵਿਖੇ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨ ਚੇਤਨਾ ਕੈਂਪ ...

ਪੂਰੀ ਖ਼ਬਰ »

ਕਾਹਮਾ 'ਚ ਪਟਕੇ ਦੀ ਕੁਸ਼ਤੀ ਪ੍ਰਵੇਸ਼ ਦਿੱਲੀ ਨੇ ਜਿੱਤੀ

ਮੱਲਪੁਰ ਅੜਕਾਂ, 2 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ ਵਿਚ ਸਮੂਹ ਪਿੰਡ ਵਾਸੀਆਂ, ਐਨ. ਆਰ. ਆਈ ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਛਿੰਝ ਕਮੇਟੀ ਵਲੋਂ ਛਿੰਝ ਮੇਲਾ ਕਰਵਾਇਆ ਗਿਆ ਜਿਸ ਵਿਚ ਸੱਦੇ ਹੋਏ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਨਵਾਂਸ਼ਹਿਰ, 2 ਅਕਤੂਬਰ (ਹਰਵਿੰਦਰ ਸਿੰਘ)- ਅੱਜ ਪਾਵਰਕਾਮ ਦੇ ਪੈਨਸ਼ਨਰਾਂ ਦੀ ਮੀਟਿੰਗ ਦੁਆਬਾ ਸਿੱਖ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਪ੍ਰਧਾਨ ਨਰਿੰਦਰ ਮਹਿਤਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪਹਿਲਾ ਵਿੱਛੜੇ ਸਾਥੀਆਂ ਨੂੰ ਸ਼ਰਧਾ ਦੇ ਫੁੱਲ ...

ਪੂਰੀ ਖ਼ਬਰ »

ਹਮਦਰਦ ਕਮੇਟੀ ਨੂੰ ਪ੍ਰੇਮ ਕੁਮਾਰ ਇਟਲੀ ਨੇ ਭੇਜੀ ਵਿੱਤੀ ਸਹਾਇਤਾ

ਬੰਗਾ, 2 ਅਕਤੂਬਰ (ਕਰਮ ਲਧਾਣਾ) - ਪਿੰਡ ਪੱਦੀ ਮੱਠਵਾਲੀ ਦੇ ਵਸਨੀਕ ਐਨ. ਆਰ. ਆਈ ਪ੍ਰੇਮ ਕੁਮਾਰ ਪੁੱਤਰ ਗੁਰਬਖਸ਼ ਰਾਮ ਨੇ ਪਿੰਡ ਦੇ ਲੋਕ ਭਲਾਈ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਵਿੱਤੀ ਮਦਦ ਭੇਜੀ | ਇਹ ਜਾਣਕਾਰੀ ਨੰਦ ਲਾਲ ਪ੍ਰਧਾਨ ਡਾ. ਸਾਧੂ ਸਿੰਘ ਹਮਦਰਦ ਵੈਲਫੇਅਰ ...

ਪੂਰੀ ਖ਼ਬਰ »

ਜੇ. ਐੱਸ. ਐਫ. ਐਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਫੁੱਟਬਾਲ ਮੁਕਾਬਲੇ 'ਚ ਝੰਡੀ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ਜੋ 30 ਸਤੰਬਰ ਅਤੇ 01 ਅਕਤੂਬਰ ਨੂੰ ਜੇ.ਐੱਸ.ਐਫ. ਐਚ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਕਰਵਾਏ ਗਏ | ਜਿਸ ਵਿਚ ਫੁੱਟਬਾਲ ਦੀ ਅੰਡਰ-19 (ਲੜਕਿਆਂ) ਦੀ ਟੀਮ ਨੇ ਪਹਿਲਾ ...

ਪੂਰੀ ਖ਼ਬਰ »

'ਦੀ ਨੋਰਵੂਡ ਸਕੂਲ ਇਲਾਕੇ ਦਾ ਵਿੱਦਿਅਕ ਚਾਨਣ ਮੁਨਾਰਾ- ਕਮਿਸ਼ਨਰ

ਕਾਠਗੜ੍ਹ, 2 ਅਕਤੂਬਰ (ਬਲਦੇਵ ਸਿੰਘ ਪਨੇਸਰ)- 'ਦੀ ਨੋਰਵੂਡ ਸਕੂਲ ਚਾਹਲ (ਕਾਠਗੜ੍ਹ) ਇਸ ਇਲਾਕੇ ਦਾ ਸਭ ਤੋਂ ਵਧੀਆਂ ਵਿੱਦਿਅਕ ਅਦਾਰਾ ਹੈ, ਜਿਸ ਵਿਚੋਂ ਵਿੱਦਿਆ ਪ੍ਰਾਪਤ ਕਰਕੇ ਇਸ ਇਲਾਕੇ ਦੇ ਬੱਚੇ ਜਿੱਥੇ ਆਪਣਾ ਭਵਿੱਖ ਤਹਿ ਕਰਨਗੇ, ਉੱਥੇ ਆਪਣੇ ਇਲਾਕੇ ਅਤੇ ਆਪਣੇ ...

ਪੂਰੀ ਖ਼ਬਰ »

ਹੁਸ਼ਿਆਰ ਤੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ

ਨਵਾਂਸ਼ਹਿਰ, 2 ਅਕਤੂਬਰ (ਹਰਵਿੰਦਰ ਸਿੰਘ)- ਸਥਾਨਕ ਸ੍ਰੀ ਗੁਰੂ ਰਵਿਦਾਸ ਮੰਦਰ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਵਿਚ ਸ਼ਡਿਊਲਡ ਕਾਸਟ ਵੈੱਲਫੇਅਰ ਐਸੋਸੀਏਸ਼ਨ ਡਰਬੀ ਇਸਕਵਾ (ਯੂ.ਕੇ.) ਬ੍ਰਾਂਚ ਬੰਗਾ ਵਲੋ ਹੋਣਹਾਰ ਤੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆ ਨੂੰ ...

ਪੂਰੀ ਖ਼ਬਰ »

ਹੈਪੇਟਾਈਟਸ ਬਿਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਲੋੜ- ਡਾ.ਬਲਵਿੰਦਰ ਸਿੰਘ

ਔੜ, 2 ਅਕਤੂਬਰ (ਜਰਨੈਲ ਸਿੰਘ ਖੁਰਦ)- ਹੈਪੇਟਾਈਟਸ ਇੱਕ ਅਜਿਹੀ ਬਿਮਾਰੀ ਹੈ ਜਿਸ ਨਾਲ ਜਿਗਰ ਦੀ ਸੋਜ ਹੁੰਦੀ ਹੈ, ਜੋ ਕਿ ਵਾਇਰਸ ਕਾਰਨ ਹੁੰਦੀ ਹੈ ਇਸ ਬਿਮਾਰੀ ਤੋਂ ਬਚਣ ਲਈ ਹਰ ਇਕ ਵਿਅਕਤੀ ਨੂੰ ਆਪਣੇ ਰਹਿਣ ਸਹਿਣ ਤੇ ਖਾਣ-ਪੀਣ ਵਿਚ ਬਹੁਤ ਸਾਵਧਾਨੀਆਂ ਵਰਤਣ ਦੀ ਲੋੜ ਹੈ | ...

ਪੂਰੀ ਖ਼ਬਰ »

ਕਬੱਡੀ ਆਲ ਓਪਨ 'ਚ ਬਾਬਾ ਸਰਬਣ ਦਾਸ ਕਬੱਡੀ ਕਲੱਬ ਦੀ ਟੀਮ ਨੇ ਮਾਰੀ ਬਾਜ਼ੀ

ਰੱਤੇਵਾਲ, 2 ਅਕਤੂਬਰ (ਆਰ.ਕੇ. ਸੂਰਾਪੁਰੀ)- ਪਿੰਡ ਜਲਾਲਪੁਰ ਵਿਖੇ ਬਾਬਾ ਸਰਬਣ ਦਾਸ ਸਪੋਰਟਸ ਐਂਡ ਵੈੱਲਫੇਅਰ ਸੁਸਾਇਟੀ' ਜਲਾਲਪੁਰ, ਸਮੂਹ ਸਾਧ ਸੰਗਤ ਅਤੇ ਪਿੰਡ ਵਾਸੀਆਂ ਵਲੋਂ ਮਹੰਤ ਬਾਬਾ ਭਗਵਾਨ ਦਾਸ (ਅਖਾੜਾ ਨਵਾਂ ਉਦਾਸੀਨ) ਅਤੇ ਸੁਆਮੀ ਦਿਆਲ ਦਾਸ ਡੇਰਾ ਬਾਉੜੀ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਬਹਿਰਾਮ, 2 ਅਕਤੂਬਰ (ਨਛੱਤਰ ਸਿੰਘ ਬਹਿਰਾਮ) - ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 2022 ਦੇ ਆਖਰੀ ਦਿਨ ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਇਨਾਮ ਵੰਡ ਸਮਾਗਮ ਕਰਾਇਆ ਗਿਆ | ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਰਹਾਲ ...

ਪੂਰੀ ਖ਼ਬਰ »

ਦਾਣਾ ਮੰਡੀ ਬੰਗਾ 'ਚ ਕੁਲਜੀਤ ਸਿੰਘ ਸਰਹਾਲ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਬੰਗਾ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਦਾਣਾ ਮੰਡੀ ਬੰਗਾ ਵਿਖੇ ਝੋਨੇ ਖਰੀਦ ਦੀ ਸ਼ੁਰੂਆਤ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਬੰਗਾ ਅਤੇ ਗੁਰਲੀਨ ਕੌਰ ਸਿੱਧੂ ਐਸ. ਡੀ. ਐਮ ਬੰਗਾ ਵਲੋਂ ਕਰਵਾਈ ਗਈ | ਉਨ੍ਹਾਂ ਵੱਲੋਂ ਜਿੱਥੇ ਮੰਡੀਆਂ ਦਾ ਜ਼ਾਇਜਾ ਲਿਆ ਗਿਆ ਉੱਥੇ ...

ਪੂਰੀ ਖ਼ਬਰ »

ਦੋਆਬਾ ਕਲਾ ਮੰਚ ਮੰਗੂਵਾਲ ਵਲੋਂ ਖਟਕੜ ਕਲਾਂ ਵਿਖੇ ਨਾਟਕ ਮੇਲਾ ਕਰਵਾਇਆ

ਬੰਗਾ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਬੀਬੀ ਅਮਰ ਕੌਰ ਯਾਦਗਾਰੀ ਹਾਲ ਖਟਕੜ ਕਲਾਂ ਵਿਖੇ ਦੋਆਬਾ ਕਲਾ ਮੰਚ ਮੰਗੂਵਾਲ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਖਟਕੜ ਕਲਾਂ ਵਿਖੇ ਨਾਟਕ ਮੇਲਾ ਕਰਵਾਇਆ ਗਿਆ | ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦੌਰਾਨ ਸਿੱਖ ਨੈਸ਼ਨਲ ਕਾਲਜ ਦੀ ਟੀਮ ਜੇਤੂ ਰਹੀ

ਬੰਗਾ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ 36ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਇੱਕ ਮੈਚ ਸਿੱਖ ਨੈਸ਼ਨਲ ਕਾਲਜ ਬੰਗਾ ਅਤੇ ਇੰਟਰਨੈਸ਼ਨਲ ਫੁੱਟਬਾਲ ਕਲੱਬ ਫਗਵਾੜਾ ਦਰਮਿਆਨ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ...

ਪੂਰੀ ਖ਼ਬਰ »

ਕਸਬਾ ਬਹਿਰਾਮ ਵਿਖੇ ਸਰਕਾਰੀ ਬੱਸਾਂ ਨਾ ਰੁਕਣ ਕਾਰਨ ਲੋਕ ਪ੍ਰੇਸ਼ਾਨ

ਬਹਿਰਾਮ, 2 ਅਕਤੂਬਰ (ਸਰਬਜੀਤ ਸਿੰਘ ਚੱਕ ਰਾਮੂੰ) - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪਿਛਲੀ ਸਰਕਾਰ ਵਲੋਂ ਔਰਤਾਂ ਨੂੰ ਦਿੱਤੀ ਗਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਕਾਰਨ ਹੋਰ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀ ਸਹਿਣ ਕਰਨੀ ਪੈ ਰਹੀ ਹੈ ...

ਪੂਰੀ ਖ਼ਬਰ »

ਮਹਾਰਾਜ ਭੂਰੀਵਾਲੇ ਸਪੋਰਟਸ ਕਲੱਬ ਬਲਾਚੌਰ ਵਲੋਂ ਵਾਲੀਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰਾਂ 'ਤੇ

ਬਲਾਚੌਰ, 2 ਅਕਤੂਬਰ (ਸ਼ਾਮ ਸੁੰਦਰ ਮੀਲੂ)- ਮਹਾਰਾਜ ਭੂਰੀਵਾਲੇ ਸਪੋਰਟਸ ਕਲੱਬ ਬਲਾਚੌਰ ਵਲੋਂ ਹਰ ਸਾਲ ਦੀ ਤਰ੍ਹਾਂ ਮੰਢਿਆਣੀ ਰੋਡ ਬਲਾਚੌਰ ਵਿਖੇ ਕਰਵਾਏ ਜਾ ਰਹੇ ਤੀਸਰੇ ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਸਮੂਹ ਕਲੱਬ ਮੈਂਬਰਾਂ ਤੇ ਖੇਡ ਪ੍ਰੇਮੀਆਂ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਗਾਂਧੀ ਜੈਅੰਤੀ ਦਿਵਸ 'ਤੇ ਸਮਾਗਮ

ਬੰਗਾ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿੱਚ 'ਗਾਂਧੀ ਜਯੰਤੀ' ਮੌਕੇ ਸਮਾਗਮ ਕਰਵਾਇਆ ਗਿਆ | ਪ੍ਰੋਗਰਾਮ ਦੇ ਆਰੰਭ ਵਿਚ ਜੋਤ ਜਗਾਈ ਗਈ | ਉਪਰੰਤ ਰਾਸ਼ਟਰ ਪਿਤਾ ਨੂੰ ਫੁੱਲ ਭੇਟ ਕਰਦੇ ਹੋਏ ਸ਼ਰਧਾਂਜਲੀ ਭੇਟ ਕੀਤੀ ਗਈ | ਵੱਖ-ਵੱਖ ...

ਪੂਰੀ ਖ਼ਬਰ »

ਬਲਾਕ ਤੇ ਜ਼ਿਲ੍ਹਾ ਪੱਧਰ 'ਤੇ ਜੇਤੂ ਖਿਡਾਰੀਆਂ ਦਾ ਸਨਮਾਨ

ਪੋਜੇਵਾਲ ਸਰਾਂ, 2 ਅਕਤੂਬਰ (ਰਮਨ ਭਾਟੀਆ)- ਸਰਕਾਰੀ ਸਮਾਰਟ ਪ੍ਰਾਇਮਰੀ ਅਤੇ ਮਿਡਲ ਸਕੂਲ ਸਾਹਦੜਾ ਦੇ ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਖੇਡਾਂ ਅਤੇ ਵਿੱਦਿਅਕ ਮੁਕਾਬਲਿਆਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਕੂਲ ਵੈੱਲਫੇਅਰ ਕਮੇਟੀ ਸਾਹਦੜਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਾ ਅੱਜ

ਸਮੁੰਦੜਾ, 2 ਅਕਤੂਬਰ (ਤੀਰਥ ਸਿੰਘ ਰੱਕੜ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਵਲੋਂ 3 ਅਕਤੂਬਰ ਨੂੰ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰਿਆਂ ਸਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਰਘਵੀਰ ਸਿੰਘ ਵਲੋਂ ਗੋਬਿੰਦਪੁਰ ਸਕੂਲ ਦੀ ਆਰਥਿਕ ਮਦਦ

ਬੰਗਾ, 2 ਅਕਤੂਬਰ (ਕਰਮ ਲਧਾਣਾ) - ਵਿਦੇਸ਼ ਵੱਸਦੇ ਉੱਘੇ ਸਮਾਜ ਸੇਵੀ ਸ. ਰਘਵੀਰ ਸਿੰਘ ਪੁੱਤਰ ਸ. ਸੋਹਣ ਸਿੰਘ ਵੱਲੋਂ ਸ਼ਹੀਦ-ਏ- ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ਉਨ੍ਹਾਂ ਦੀ ਮਨੁੱਖਤਾ ਵਾਲੀ ਸੇਵਾ ਦੀ ਸੋਚ ਨੂੰ ਅਪਣਾਉਂਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ 13 ਨੂੰ -ਬਾਬਾ ਬਿੱਟੂ

ਪੱਲੀ ਝਿੱਕੀ, 2 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਦੇਨੋਵਾਲ ਵਿਖੇ ਰੋਜ਼ਾ ਪੰਚ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਪਿੰਡ ਦੇਨੋਵਾਲ ਕਲਾਂ ਵਿਖੇ ਸਮੂਹ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਐੱਨ. ਆਰ. ਆਈ ਵੀਰਾਂ ਅਤੇ ਇਲਾਕਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਿਟੀ ਸਮਾਇਲ ਵਲੋਂ ਮੁਫ਼ਤ ਜਾਂਚ ਕੈਂਪ

ਬੰਗਾ, 2 ਅਕਤੂਬਰ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਵਲੋਂ ਰਾਏ ਹਾਰਟ ਕੇਅਰ ਹਸਪਤਾਲ ਮੁਕੰਦਪੁਰ ਰੋਡ ਬੰਗਾ ਵਿਖੇ ਮੁਫ਼ਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਕਲੱਬ ਦੇ ਪ੍ਰਧਾਨ ਸੁਨੀਲ ਕੁਮਾਰ ਨੇ ਕੀਤਾ | ਉਨ੍ਹਾਂ ਨਾਲ ਹਸਪਤਾਲ ਦੇ ਐਮ. ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ. ਐੱਸ. ਐਸ. ਯੂਨਿਟ ਵਲੋਂ ਜਾਗਰੂਕਤਾ ਰੈਲੀ

ਬੰਗਾ, 2 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਦੇ ਐੱਨ. ਐੱਸ. ਐੱਸ ਯੂਨਿਟ ਅਤੇ ਐੱਨ. ਸੀ. ਸੀ ਵਿੰਗ ਵਲੋਂ ਸਾਂਝੇ ਤੌਰ 'ਤੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਸਮੂਹ ...

ਪੂਰੀ ਖ਼ਬਰ »

ਕਰੀਹਾ ਸਕੂਲ ਦੇ ਹੋਣਹਾਰ ਖਿਡਾਰੀਆਂ ਦਾ ਸਨਮਾਨ

ਮੱਲਪੁਰ ਅੜਕਾਂ, 2 ਅਕਤੂਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ ਤੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ 'ਚ ਜ਼ਿਲ੍ਹੇ ਵਿਚੋਂ ਕਬੱਡੀ ਨੈਸ਼ਨਲ ...

ਪੂਰੀ ਖ਼ਬਰ »

ਸੂੰਢ- ਮਕਸੂਦਪੁਰ ਸਕੂਲ 'ਚ ਵਿਦਾਇਗੀ ਸਮਾਗਮ

ਸੰਧਵਾਂ, 2 ਅਕਤੂਬਰ (ਪ੍ਰੇਮੀ ਸੰਧਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ- ਮਕਸੂਦਪੁਰ ਵਿਖੇ ਮੈਡਮ ਪ੍ਰਵੀਨ ਕੁਮਾਰੀ ਦੀ ਸੇਵਾ ਮੁਕਤੀ 'ਤੇ ਪਿ੍ੰ. ਕਰਮਜੀਤ ਸਿੰਘ ਗਰੇਵਾਲ ਦੀ ਅਗਵਾਈ 'ਚ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ਼ਾਨਦਾਰ ਵਿਦਾਇਗੀ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਦੀ ਕੇਂਦਰੀ ਕਮੇਟੀ ਵਲੋਂ ਪੇਂਡੂ ਕਿਰਤੀਆਂ ਦਾ ਕਿੱਤੇ ਦੇ ਆਧਾਰ 'ਤੇ ਸਰਵੇ ਕਰਨ ਦਾ ਫੈਸਲਾ - ਸੇਖੋਂ

ਬੰਗਾ, 2 ਅਕਤੂਬਰ (ਕਰਮ ਲਧਾਣਾ) - ਸੀ. ਪੀ. ਆਈ. ਐਮ ਦੇ 6 ਜ਼ਿਲਿਆਂ (ਜਲੰਧਰ- ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਪਠਾਨਕੋਟ, ਅੰਮਿ੍ਤਸਰ ਤੇ ਗੁਰਦਾਸਪੁਰ) ਦੇ ਸਕਤਰੇਤ ਮੈਂਬਰਾਂ ਦੀ ਮੀਟਿੰਗ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਦਾ ਦਿਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਲਈ ਰਿਹਾ ਪ੍ਰਾਪਤੀਆਂ ਭਰਿਆ

ਨਵਾਂਸ਼ਹਿਰ, 2 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਗਾਂਧੀ ਜੈਅੰਤੀ ਦਾ ਦਿਨ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਲਈ ਖ਼ੁਸ਼ੀਆਂ ਭਰਿਆ ਤੇ ਮਾਣ ਵਾਲਾ ਰਿਹਾ, ਕਿਉਂ ਜੋ ਜ਼ਿਲ੍ਹੇ ਨੇ ਦੋ ਦਿਨਾਂ ਵਿਚ ਜਿੱਥੇ ਕੌਮੀ ਪੱਧਰ 'ਤੇ ਭਾਰਤ ਸਰਕਾਰ ਪਾਸੋਂ ਦੋ ਪੁਰਸਕਾਰ ਹਾਸਲ ਕੀਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX