ਮਲੋਟ, 2 ਅਕਤੂਬਰ (ਪਾਟਿਲ)-ਆਲ ਪੰਜਾਬ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ ਤੇ ਬਲਾਕ ਮਲੋਟ ਦੀ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਮਲੋਟ ਦੀ ਅਨਾਜ ਮੰਡੀ ਵਿਚ ਬਲਾਕ ਪੱਧਰ ਦਾ ਧਰਨਾ ਅਤੇ ਰੋਸ ਪ੍ਰਦਸ਼ਨ ਕੀਤਾ ਗਿਆ | ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਕਿਰਨਜੀਤ ਕੌਰ ਨੇ ਕਿਹਾ ਕਿ ਅੱਜ ਆਈ.ਸੀ.ਡੀ.ਐਸ. ਸਕੀਮ ਦੇ ਕਈ ਦਹਾਕੇ ਬੀਤ ਗਏ ਹਨ ਅਤੇ ਇਸ ਦੇ ਬਾਵਜੂਦ ਵੀ ਕਿਸੇ ਵਰਕਰ ਹੈਲਪਰ ਨੂੰ ਪੱਕਾ ਨਹੀਂ ਕੀਤਾ ਗਿਆ ਅਤੇ ਨਾ ਹੀ ਗੁਜਾਰੇ ਜੋਗਾ ਸਨਮਾਨ ਜਨਕ ਭੱਤਾ ਦਿੱਤਾ ਜਾ ਰਿਹਾ ਹੈ | ਕੇਂਦਰ ਸਰਕਾਰ ਵਲੋਂ 4500 ਰੁਪਏ ਵਰਕਰ ਅਤੇ 2250 ਰੁਪਏ ਹੈਲਪਰ ਨੂੰ ਦਿੱਤੇ ਜਾ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਹੈਲਪਰ ਨੂੰ ਦਰਜਾ ਚਾਰ ਕਰਮਚਾਰੀ ਘੋਸ਼ਿਤ ਕੀਤਾ ਜਾਵੇ | ਉਨ੍ਹਾਂ ਚਿਤਾਨਵੀ ਦਿੱਤੀ ਕਿ ਸਰਕਾਰ ਨੇ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਸਬੰਧੀ ਉਨ੍ਹਾਂ ਨਾਇਬ ਤਹਿਸੀਲਦਾਰ ਮਲੋਟ ਜਸਵਿੰਦਰ ਕੌਰ ਨੂੰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਸੌਂਪਿਆਂ | ਇਸ ਮੌਕੇ ਸਿਮਰਜੀਤ ਕੌਰ, ਅਮਰਜੀਤ ਕੌਰ, ਸੁਖਵਿੰਦਰ ਕੌਰ, ਗਗਨਦੀਪ ਕੌਰ, ਸੁਮਨ ਰਾਣੀ, ਕੁਲਵਿੰਦਰ ਕੌਰ, ਹਰਜੀਤ ਕੌਰ ਤੋਂ ਇਲਾਵਾ ਹੈਲਪਰ ਸੁਰਜੀਤ ਕੌਰ, ਮਨਜੀਤ ਕੌਰ ਅਤੇ ਗੁਰਮੀਤ ਕੌਰ ਮੁੱਖ ਤੌਰ 'ਤੇ ਹਾਜ਼ਰ ਸਨ |
ਮੰਡੀ ਕਿੱਲਿਆਂਵਾਲੀ, 2 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਬੀਤੀ ਰਾਤ ਡੱਬਵਾਲੀ-ਅਬੋਹਰ ਨੈਸ਼ਨਲ ਹਾਈਵੇ 'ਤੇ ਇਕ ਸੜਕ ਹਾਦਸੇ ਵਿਚ ਕਣਕ ਵੰਡਾ ਕੇ ਪਰਤ ਰਹੇ ਫੂਡ ਸਪਲਾਈ ਵਿਭਾਗ ਲੰਬੀ ਦੇ ਇੰਸਪੈਕਟਰ ਰਾਜ ਕੁਮਾਰ ਦੀ ਮੌਤ ਹੋ ਗਈ | ਮਿੱਡੂਖੇੜਾ-ਬਨਵਾਲਾ ਚੌਂਕ ਨੇੜੇ ਤੇਜ਼ ...
ਦੋਦਾ, 2 ਅਕਤੂਬਰ (ਰਵੀਪਾਲ)-ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖ਼ਰਚ ਕੇ ਵੀ ਸਿਹਤ ਸਹੂਲਤਾਂ ਨਾ ਮਿਲਣ ਕਰਕੇ ਪਿੰਡਾਂ 'ਚ ਮਰੀਜ਼ ਸੰਤਾਪ ਭੁਗਤ ਰਹੇ ਹਨ | ਸਰਕਾਰ ਵਲੋਂ ਆਮ ਆਦਮੀ ਕਲੀਨਿਕ ਹਲਕੇ 'ਚ ਖੋਲਿ੍ਹਆ ਗਿਆ ਸੀ, ਜਿਸ ਦਾ ਲੋਕਾਂ ਨੂੰ ...
ਫ਼ਰੀਦਕੋਟ, 2 ਅਕਤੂਬਰ (ਸਟਾਫ਼ ਰਿਪੋਰਟਰ)- ਪੰਜਾਬ ਦੇ ਇਕ ਸ਼ਹਿਰ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਲੱਗੀ ਮਾਲਬਰੋਜ ਸ਼ਰਾਬ ਫੈਕਟਰੀ ਅੱਗੇ ਆਪਣੀਆਂ ਫ਼ਸਲਾਂ ਅਤੇ ਨਸਲਾਂ ਨੂੰ ਬਚਾਉਣ ਲਈ ਹਜ਼ਾਰਾਂ ਲੋਕ ਜਿਉਣ ਮਰਨ ਦੀ ਲੜ੍ਹਾਈ ਲੜ੍ਹ ਰਹੇ ਹਨ | ਭਾਈ ਘਨੱਈਆ ਕੈਂਸਰ ...
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਸਥਾਨਕ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟਾਪ, ਮੋਬਾਇਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ | ਦੁਕਾਨ ਦੇ ਮਾਲਕ ਸੁਖਦੀਪ ਸਿੰਘ ਪੁੱਤਰ ਰੂਪ ਸਿੰਘ ਨੇ ਦੱਸਿਆ ਹੈ ਕਿ ਉਸ ...
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਪਾਵਰਕਾਮ ਆਊਟਸੋਰਸਿੰਗ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ ਅਤੇ ਸਿਮਰਨਜੀਤ ਸਿੰਘ ਨੀਲੋਂ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਅਤੇ ...
ਦੋਦਾ, 2 ਅਕਤੂਬਰ (ਰਵੀਪਾਲ)-ਪਿੰਡ ਖਿੜਕੀਆਂ ਵਾਲਾ ਦੇ ਬਲਬੀਰ ਸਿੰਘ ਨੇ ਪੰਚਾਇਤ 'ਤੇ ਸੜਕ 'ਚ ਨਾਜਾਇਜ਼ ਕਬਜ਼ਾ ਕਰਨ ਨਾਲ ਘਰ ਦਾ ਰਸਤਾ ਬੰਦ ਕਰਨ ਦੇ ਦੋਸ਼ ਲਗਾਉਂਦੇ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੂੰ ਅਰਜ਼ੀ ਦੇ ਕੇ ਕਾਰਵਾਈ ਦੀ ਮੰਗ ਕੀਤੀ | ਬਲਬੀਰ ...
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਮੋਗਾ ਸੜਕ 'ਤੇ ਸਥਿਤ ਫ਼ਨ ਪਲਾਜ਼ਾ 'ਚ ਫ਼ਿਲਮ ਵੇਖਣ ਗਏ ਸ਼ਹਿਰ ਦੇ ਇਕ ਵਿਅਕਤੀ ਦੀ ਕਾਰ ਚੋਰੀ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੋਟਕਪੂਰਾ ਆਪਣੇ ਪਰਿਵਾਰ ਨਾਲ ਆਪਣੀ ...
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਈ.ਟੀ.ਟੀ ਅਧਿਆਪਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਵਾਰ-ਵਾਰ ਧਿਆਨ ਦੁਆਏ ਜਾਣ ਦੇ ਬਾਵਜੂਦ ਹੱਲ ਨਾ ਹੋਣ ਦੇ ਰੋਸ ਵਜੋਂ ਜਥੇਬੰਦੀ ਨੇ ਡੀ.ਪੀ.ਆਈ (ਐਲੀਮੈਂਟਰੀ) ਦਾ 11 ਅਕਤੂਬਰ ਨੂੰ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ...
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਾਰ ਦੁਸਹਿਰੇ ਦਾ ਤਿਉਹਾਰ ਧਾਰਮਿਕ ਰੀਤੀ ਰਿਵਾਜ਼ਾਂ ...
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਸੀ੍ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਗੁਰਬਚਨ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਦਫ਼ਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਕੋਟਕਪੂਰਾ ਰੋਡ ਵਿਖੇ ...
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਹਰਮਹਿੰਦਰ ਪਾਲ)-ਅਲਾਇੰਸ ਕਲੱਬ ਮੁਕਤਸਰ ਦੇ ਪ੍ਰਧਾਨ ਐਲੀ ਸੁਰਿੰਦਰ ਗਿਰਧਰ ਦੀ ਅਗਵਾਈ ਹੇਠ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਪੁਰਾਣੇ ਥਾਣਾ ਸਦਰ ਦੇ ਸਾਹਮਣੇ ਬਣੇ ਹਾਲ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਸਾਬਕਾ ...
ਸਾਦਿਕ, 2 ਅਕਤੂਬਰ (ਆਰ.ਐਸ. ਧੁੰਨਾ)- ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸ਼ੁਰੂ ਹੋ ਗਿਆ ਹੈ | ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਸਰਕਾਰ ਝੋਨੇ ਦਾ ਦਾਣਾ-ਦਾਣਾ ਖ਼ਰੀਦੇਗੀ ਅਤੇ ...
ਲੰਬੀ, 2 ਅਕਤੂਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨ ਜਾਗਰੂਕਤਾ ਕੈਂਪ ਤਹਿਤ ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਿਖੇ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ...
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਹਰਮਹਿੰਦਰ ਪਾਲ)-ਖੇਤੀਬਾੜੀ ਵਿਭਾਗ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਮਿਆਰੀ ਖਾਦਾਂ ਬੀਜ ਅਤੇ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਲਈ ਡੀਲਰਾਂ ਦੀ ਇਕ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ...
ਫ਼ਰੀਦਕੋਟ, 2 ਅਕਤੂਬਰ (ਸਤੀਸ਼ ਬਾਗ਼ੀ)-ਕੇਂਦਰੀ ਵਿਦਿਆਲਿਆ ਫ਼ਰੀਦਕੋਟ ਛਾਉਣੀ ਵਿਖੇ ਗਾਂਧੀ ਜਯੰਤੀ ਅਤੇ ਵਿਸ਼ਵ ਅਹਿੰਸਾ ਦਿਵਸ ਦੇ ਸਬੰਧ ਵਿਚ ਸਰਵ ਧਰਮ ਪ੍ਰਾਰਥਨਾਂ ਕਰਵਾਈ ਗਈ ਜਿਸ ਦੀ ਸ਼ੁਰੂਆਤ ਵਿਦਿਆਲਿਆ ਦੀ ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਜਯੋਤੀ ...
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਬਾਬਾ ਨਾਮਦੇਵ ਭਵਨ ਵਿਖੇ ਹਫ਼ਤਾਵਰੀ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਬਾਬਾ ਨਾਮਦੇਵ ਸਭਾ (ਰਜਿ:) ਦੇ ਅਹੁਦੇਦਾਰ, ਮੈਂਬਰਾਂ ਅਤੇ ਸੰਗਤ ਦੀ ਹਾਜ਼ਰੀ ਵਿਚ ਮੀਟਿੰਗ ਕੀਤੀ ਗਈ | ਸੱਭ ਤੋਂ ਪਹਿਲਾਂ ਸਭਾ ਦੇ ਪ੍ਰਧਾਨ ...
ਲੰਬੀ, 2 ਅਕਤੂਬਰ (ਮੇਵਾ ਸਿੰਘ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਲੰਬੀ ਦੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਵੀਰਪਾਲ ਕੌਰ ਦੀ ਅਗਵਾਈ ਵਿਚ ਵੱਖ-ਵੱਖ ਮੰਗਾਂ ਤੇ ...
ਸ੍ਰੀ ਮੁਕਤਸਰ ਸਾਹਿਬ, 2 ਅਕਤੂਬਰ (ਹਰਮਹਿੰਦਰ ਪਾਲ) -ਪੰਜਾਬ ਲੋਕ ਕਾਂਗਰਸ ਦੇ ਭਾਜਪਾ 'ਚ ਮਰਜ ਹੋਣ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਪੁਸ਼ਪਿੰਦਰ ਭੰਡਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮੌਜੂਦਗੀ ਵਿਚ ਭਾਜਪਾ 'ਚ ਸ਼ਾਮਿਲ ਹੋ ਗਏ ...
ਗਿੱਦੜਬਾਹਾ, 2 ਅਕਤੂਬਰ (ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਇੱਥੇ ਗੋਬਿੰਦ ਸਿੰਘ ਪੂਨੀਆਂ ਜ਼ਿਲ੍ਹਾ ਪ੍ਰਧਾਨ ਤੇ ਇਕਬਾਲ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੋਦੀ ਸਰਕਾਰ ਵਲੋਂ ਮੰਨੀਆਂ ਗਈਆਂ ਅਤੇ ਟਾਲ-ਮਟੋਲ ਕੀਤੀਆਂ ਜਾ ...
ਮੰਡੀ ਬਰੀਵਾਲਾ, 2 ਅਕਤੂਬਰ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਾਲੀਬਾਲ ਟੂਰਨਾਂਮੈਂਟ ਵਿਚ 14 ਸਾਲ ਅਤੇ 17 ਸਾਲ ਵਰਗ ਮੁਕਾਬਲਿਆਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੀ ਲੜਕੀਆਂ ...
ਕੋਟਕਪੂਰਾ, 2 ਅਕਤੂਬਰ (ਮੋਹਰ ਸਿੰਘ ਗਿੱਲ)-ਮਹੀਨਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਮੁਹੱਲਾ ਹਰਨਾਮਪੁਰਾ ਵਿਖੇ ਸਮਾਗਮ ਕਰਵਾਇਆ ਗਿਆ | ਗੁਰਮਤਿ ਸਮਾਗਮ ਦੀ ਆਰੰਭਤਾ ਨੰਨ੍ਹੀ ਬੱਚੀ ਇਸ਼ਮਜੋਤ ਕੌਰ ...
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਦੁਸਹਿਰਾ ਮਨਾਉਣ ਵਾਸਤੇ ਅੱਜ ਇੱਥੇ ਸ਼ਾਹੀ ਹਵੇਲੀ ਵਿਖੇ ਅਹਿਮ ਮੀਟਿੰਗ ਕੀਤੀ ਗਈ | ਦੁਸਹਿਰਾ ਕਮੇਟੀ ਦੇ ਪ੍ਰਧਾਨ ਵਿਨੋਦ ਬਜਾਜ ਅਤੇ ਚੇਅਰਮੈਨ ਅਸ਼ੋਕ ਸੱਚਰ ਨੇ ...
ਬਰਗਾੜੀ, 2 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਨੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਕੀਤੇ ਵਾਅਦਿਆਂ 'ਤੇ ਜ਼ਮੀਨੀ ਪੱਧਰ 'ਤੇ ਕੋਈ ਅਮਲ ਹੁੰਦਾ ਨਜ਼ਰ ਨਹੀਂ ਆ ਰਿਹਾ, ਪੰਜਾਬ ...
ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ)-ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈੱਲਫੇਅਰ ਸੋਸਾਇਟੀ ਚੀਮਾ ਮੰਡੀ ਦੀ ਇਕੱਤਰਤਾ ਸੰਸਥਾ ਦੇ ਸਰਪ੍ਰਸਤ ਰਜਿੰਦਰ ਕੁਮਾਰ ਲੀਲੂ ਅਤੇ ਚੇਅਰਮੈਨ ਜੀਵਨ ਬਾਂਸਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸੰਸਥਾ ਵਲੋਂ ਇਸ ਸਾਲ ਦੀ ਸਮਾਪਤੀ ...
ਸ਼ੇਰਪੁਰ, 2 ਅਕਤੂਬਰ (ਦਰਸਨ ਸਿੰਘ ਖੇੜੀ) - ਕਾਂਗਰਸ ਪਾਰਟੀ ਨੇ ਹਮੇਸ਼ਾ ਸਿੱਖਾਂ ਅਤੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਚਲਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇੱਥੋਂ ਨੇੜਲੇ ਪਿੰਡ ਬੜੀ ਵਿਖੇ ਲਾਡੀ ...
ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ) - ਸੁਨਾਮ ਅਗਰਵਾਲ ਸਭਾ ਦੇ ਪ੍ਰਧਾਨ ਪ੍ਰੇਮ ਗੁਪਤਾ, ਮੁੱਖ ਸੇਵਾਦਾਰ ਘਨਸ਼ਿਆਮ ਕਾਂਸਲ ਅਤੇ ਚੇਅਰਮੈਨ ਸੰਜੇ ਗੋਇਲ ਦੀ ਅਗਵਾਈ ਹੇਠ ਸਥਾਨਕ ਰਾਮੇਸਵਰ ਮੰਦਿਰ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਵਸ ਅਤੇ ...
ਸੰਗਰੂਰ, 2 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਬਨਾਸਰ ਬਾਗ ਵਿਖੇ ਸਥਿਤ ਸੀਨੀਅਰ ਸੀਟੀਜਨ ਭਲਾਈ ਸੰਸਥਾ ਵਲੋਂ ਅੰਤਰ ਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਸਿੱਧ ਚਿੰਤਕ ਅਤੇ ਵਾਤਾਵਰਨ ਪੇ੍ਮੀ ਪਾਲਾ ਮੱਲ ਸਿੰਗਲਾ ਸੰਸਥਾ ...
ਲਹਿਰਾਗਾਗਾ, 2 ਅਕਤੂਬਰ (ਅਸ਼ੋਕ ਗਰਗ) - ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ, ਸ਼ੈਲਰ ਮਾਲਕਾਂ, ਆੜ੍ਹਤੀਆਂ ਅਤੇ ਟਰੱਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਇਕ ਸਾਂਝੀ ਮੀਟਿੰਗ ...
ਰਤਨ ਸਿੰਘ ਭੰਡਾਰੀ ਮੂਲੋਵਾਲ, 2 ਅਕਤੂਬਰ - ਧੂਰੀ ਬਰਨਾਲਾ ਸੜਕ ਤੇ ਮੂਲੋਵਾਲ ਦੇ ਨੇੜਲੇ ਪਿੰਡ ਰਣੀਕੇ ਪੁਲਿਸ ਚੌਂਕੀ ਹੈ | ਇਹ ਪੁਲਿਸ ਚੌਂਕੀ ਨੇੜਲੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਬਣਾਈ ਗਈ ਹੈ | ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਿੰਡ ਪਿੰਡ ...
ਫ਼ਰੀਦਕੋਟ, (ਸਤੀਸ਼ ਬਾਗ਼ੀ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਦਰਸ਼ਨ ਸਿੰਘ ਸਹੋਤਾ ਦੀ ਅਗਵਾਈ ਹੇਠ ਗਾਂਧੀ ਜਯੰਤੀ ਮਨਾਈ ਗਈ ਜਿਸ ਦੌਰਾਨ ਸਮੂਹ ਪਾਰਟੀ ਆਗੂਆਂ ਵਲੋਂ ਮਹਾਤਮਾ ਗਾਂਧੀ ਦੇ ਚਿੱਤਰ 'ਤੇ ਫੁੱਲ ਅਰਪਿਤ ...
ਲੰਬੀ, 2 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮ ਕਈ ਮਹੀਨਿਆਂ ਤੋਂ ਆਪਣੀਆਂ ਤਨਖਾਹਾਂ ਤੋ ਵਾਂਝੇ ਹਨ | ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...
ਫ਼ਰੀਦਕੋਟ, 2 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪ੍ਰਸਿੱਧ ਸੇਵਾ ਮੁਕਤ ਲੈਕ. ਸਵ: ਪ੍ਰੋ. ਰਾਜਬੀਰ ਕੌਰ ਪਤਨੀ ਪ੍ਰੋ. ਬ੍ਰਹਮ ਜਗਦੀਸ਼ ਸਿੰਘ ਦੀ ਸਿਮਰਤੀ ਵਿਚ ਸੁਖਮਨੀ ਸਾਹਿਬ ਦਾ ਪਾਠ ...
ਫ਼ਰੀਦਕੋਟ, 2 ਅਕਤੂਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਅਤੇ ਸਕੱਤਰ ਡਾ. ਆਰ.ਕੇ . ਆਨੰਦ ਦੀ ਅਗਵਾਈ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ...
ਮਹਿਲਾਂ ਚੌਂਕ, 2 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਮਹਿਲਾਂ ਤੋਂ ਮਹਿਲਾਂ-ਕੋਠੇ ਹੁੰਦੇ ਹੋਏ ਖਡਿਆਲ ਨੂੰ ਮਿਲਾਉਣ ਵਾਲੀ ਲਿੰਕ ਸੜਕ ਲੰਮੇ ਸਮੇਂ ਤੋਂ ਥਾਂ ਥਾਂ ਬੁਰੀ ਤਰ੍ਹਾਂ ਟੁੱਟੀ ਪਈ ਹੈ ਅਤੇ ਇੱਥੋਂ ਮਹਿਲਾਂ ਕੋਠੇ, ਖਡਿਆਲ, ਰਟੋਲਾਂ ਅਤੇ ਚੱਠੇ ਨੰਨਹੇੜੇ ਨੂੰ ...
ਮਹਿਲਾਂ ਚੌਂਕ, 2 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ) - ਕੌਮੀ ਸੇਵਾ ਯੋਜਨਾ ਇਕਾਈ ਸ.ਸ.ਸ.ਸ.ਸ. ਮਹਿਲਾਂ ਵੱਲੋਂ ਪਿ੍ੰਸੀਪਲ ਇਕਦੀਸ਼ ਕੌਰ ਦੀ ਅਗਵਾਈ ਅਤੇ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਦੇਖ ਰੇਖ ਹੇਠ 'ਸੋਹਣਾ ਸਕੂਲ ਮੁਹਿੰਮ' ਤਹਿਤ ਸਮੂਹ ਸਟਾਫ਼ ...
ਦਿੜ੍ਹਬਾ ਮੰਡੀ, 2 ਅਕਤੂਬਰ (ਪਰਵਿੰਦਰ ਸੋਨੂੰ) - ਡੈਮੋਕਰੈਟਿਕ ਟੀਚਰ ਫ਼ਰੰਟ ਬਲਾਕ ਦਿੜ੍ਹਬਾ ਦਾ ਚੋਣ ਇਜਲਾਸ ਬਾਬਾ ਬੈਰਸੀਆਣਾ ਹਸਪਤਾਲ ਦੇ ਲੈਕਚਰਾਰ ਹਾਲ ਵਿਚ ਹੋਇਆ | ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ ਚੋਣ ਨਿਗਾਰਨ ਦੇ ਤੌਰ ਉੱਤੇ ...
ਖਨੌਰੀ, 2 ਅਕਤੂਬਰ (ਰਾਜੇਸ਼ ਕੁਮਾਰ) - ਸਰਕਾਰ ਵਲੋਂ ਜਨਤਕ ਸਿੱਖਿਆ ਨੂੰ ਬੋਝ ਸਮਝਿਆ ਜਾ ਰਿਹਾ ਹੈ ਅਤੇ ਸਰਕਾਰ ਦਿਨੋ-ਦਿਨ ਇਸ ਤੋਂ ਪੱਲਾ ਛੁਡਾਉਣ ਦਾ ਯਤਨ ਕਰ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ...
ਚੀਮਾ ਮੰਡੀ, 2 ਅਕਤੂਬਰ (ਜਗਰਾਜ ਮਾਨ) - ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਡਾ ਗੁਰਪ੍ਰੀਤ ਕੌਰ ਨੇ ਚੀਮਾ ਮੰਡੀ ਦੀ ਡੀਕੋ ਸਟਾਰ ਕੰਪਨੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕੰਪਨੀਆਂ ਵੱਧ ਤੋਂ ...
ਮਲੇਰਕੋਟਲਾ, 2 ਅਕਤੂਬਰ (ਕੁਠਾਲਾ) - ਪੰਜਾਬ ਦੇ 23ਵੇਂ ਜ਼ਿਲੇ੍ਹ ਮਲੇਰਕੋਟਲਾ ਅੰਦਰ 'ਚਿੱਟੇ' ਦੇ ਚੱਲ ਰਹੇ ਕਾਲੇ ਧੰਦੇ ਅਤੇ ਹੋਰ ਨਸ਼ਿਆਂ ਖਿਲਾਫ਼ ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ. ਸ੍ਰੀਮਤੀ ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਵਿੱਢੀ ਮੁਹਿੰਮ ਤਹਿਤ ...
ਖਨੌਰੀ, 2 ਅਕਤੂਬਰ (ਰਮੇਸ਼ ਕੁਮਾਰ) - ਪੈਸਿਆਂ ਦੇ ਲੈਣ ਦੇਣ ਦੇ ਸੰਬੰਧ ਦੇ ਵਿਚ ਖਨੋਰੀ ਦੇ ਆੜ੍ਹਤੀਏ ਭਾਗ ਚੰਦ ਜੈ ਭਗਵਾਨ ਕਮਿਸ਼ਨ ਏਜੰਟ ਵਲੋਂ ਚਿਰਾਗ ਸਿੰਗਲਾ ਪੁੱਤਰ ਨਰੇਸ਼ ਸਿੰਗਲਾ ਵਾਸੀ ਹਰਿਆਣਾ ਦੇ ਬਰਖਿਲਾਫ ਮਾਨਯੋਗ ਅਦਾਲਤ ਦੇ ਵਿਚ ਕੇਸ ਪਾਇਆ ਹੋਇਆ ਸੀ | ...
ਸੁਨਾਮ ਊਧਮ ਸਿੰਘ ਵਾਲਾ, 2 ਅਕਤੂਬਰ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ...
ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ) - ਸੰਜੀਵ ਬਾਂਸਲ ਜੀਵਨ ਦੇ ਸਫਰ ਦਾ ਅਣਥੱਕ ਮੁਸਾਫਿਰ ਹੈ | ਉਹ ਜਿੰਦਗੀ ਨੂੰ ਇਕ ਚੁਣੌਤੀ ਵਾਂਗ ਲੈਂਦਾ ਹੈ | ਉਹ ਛੋਟੇ ਜਿਹੇ ਕਸਬੇ ਸੂਲਰ ਘਰਾਟ (ਸੰਗਰੂਰ) ਤੋਂ ਤੁਰ ਕੇ ਸੱਤ ਸਮੁੰਦਰ ਪਾਰ ਕਰ ਆਇਆ ਹੈ | ਸੋਚ ਉੱਚੀ ਸਿਰ ਨੀਂਵਾ ...
ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਜੈਪੁਰ ਦੀ ਤਰਜ 'ਤੇ ਵਸਾਏ ਰਿਆਸਤੀ ਸ਼ਹਿਰ ਸੰਗਰੂਰ ਜੋ ਕਿਸੇ ਸਮੇਂ ਹਰ ਤਰ੍ਹਾਂ ਦੀ ਸਹੂਲਤ ਨਾਲ ਸੰਪਨ ਹੋਣ ਦੇ ਨਾਲ ਨਾਲ ਸ਼ੁੱਧ ਹਵਾ ਲਈ ਤਰ੍ਹਾਂ ਤਰ੍ਹਾਂ ਦੇ ਬਾਗਾਂ ਨਾਲ ਘਿਰਿਆ ਹੋਇਆ ਸੀ ਪਰ ਪਿਛਲੇ 25-30 ਸਾਲਾਂ ਤੋਂ ਜੀਂਦ ...
ਦਿੜ੍ਹਬਾ ਮੰਡੀ, 2 ਅਕਤੂਬਰ (ਪਰਵਿੰਦਰ ਸੋਨੂੰ) - ਜ਼ਿਲ੍ਹਾ ਪੁਲਿਸ ਮੁੱਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਿੜ੍ਹਬਾ ਪੁਲਿਸ ਨੇ ਗੈਰ ਸਮਾਜਿਕ ਅਨਸਰਾਂ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਦਿੜ੍ਹਬਾ ਦੇ ਦੋ ਨੌਜਵਾਨਾਂ ਨੂੰ ਨਾਜਾਇਜ਼ ...
ਮਲੇਰਕੋਟਲਾ, 2 ਅਕਤੂਬਰ (ਪਾਰਸ ਜੈਨ) - ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਬਲਾਕ ਪ੍ਰਧਾਨ ਸੁਰਿੰਦਰਪਾਲ ਕੌਰ ਬਾਗੜੀਆਂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੰਗਾ ਅਤੇ ...
ਸੰਗਰੂਰ, 2 ਅਕਤੂਬਰ (ਧੀਰਜ ਪਸ਼ੌਰੀਆ) - ਅਨਾਜ ਮੰਡੀ ਸੰਗਰੂਰ ਵਿਚ ਅੱਜ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਐਸ.ਡੀ.ਐਮ. ਨਵਰੀਤ ਕੌਰ ਸੇਖੋਂ ਅਤੇ ਡੀ.ਐਫ.ਐਸ.ਸੀ. ਨਰਿੰਦਰ ਸਿੰਘ ਨੰੂ ਨਾਲ ਲੈ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ | ਇਸ ਤੋਂ ਪਹਿਲਾਂ ਵਿਧਾਇਕਾ ਭਰਾਜ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX