ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਮੋਦੀ ਸਰਕਾਰ ਦਾ ਪੂਤਲਾ ਫ਼ੂਕਿਆ ਗਿਆ | ਇਸ ਤੋਂ ਪਹਿਲਾਂ ਕਿਸਾਨ ਮੀਨਾਰ-ਏ-ਮੁਕਤੇ ਵਿਖੇ ਇਕੱਤਰ ਹੋਏ ਅਤੇ ਮੋਦੀ ਸਰਕਾਰ ਦਾ ਪੁਤਲਾ ਲੈ ਕੇ ਰੋਸ ਮਾਰਚ ਕਰਦੇ ਹੋਏ ਡੀ.ਸੀ. ਦਫ਼ਤਰ ਅੱਗੇ ਪਹੁੰਚੇ | ਇਸ ਦੌਰਾਨ ਪੁਤਲਾ ਫ਼ੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਰਹਿੰਦੀਆਂ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇ | ਜ਼ਿਲ੍ਹਾ ਪ੍ਰਸ਼ਾਸ਼ਨ ਰਾਹੀਂ ਮੋਰਚੇ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ ਗਿਆ | ਇਸ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਜੁਗਰਾਜ ਸਿੰਘ ਰੰਧਾਵਾ ਕਬਰਵਾਲਾ, ਬਲਵਿੰਦਰ ਸਿੰਘ ਥਾਂਦੇਵਾਲਾ, ਪਰਮਿੰਦਰ ਸਿੰਘ ਉੜਾਂਗ, ਗੁਰਪ੍ਰੀਤ ਸਿੰਘ ਕੱਟਿਆਂਵਾਲੀ, ਬਲਜੀਤ ਸਿੰਘ ਲੰਡੇਰੋਡੇ, ਜਰਨੈਲ ਸਿੰਘ ਰੋੜਾਂਵਾਲੀ, ਪੂਰਨ ਸਿੰਘ ਵੱਟੂ, ਚਰਨਜੀਤ ਸਿੰਘ ਵਣਵਾਲਾ, ਤੇਜ ਸਿੰਘ ਝਬੇਲਵਾਲੀ, ਗਗਨਦੀਪ ਸਿੰਘ ਥਾਂਦੇਵਾਲਾ, ਸਤਵੀਰ ਕੌਰ ਬਾਂਮ, ਇੰਦਰਜੀਤ ਸਿੰਘ ਅਸਪਾਲ, ਬਲਦੇਵ ਸਿੰਘ ਹਰੀਕੇ, ਨਗਿੰਦਰ ਸਿੰਘ ਵਣਵਾਲਾ, ਰਣਜੀਤ ਸਿੰਘ ਝਬੇਲਵਾਲੀ, ਬਲਜੀਤ ਸਿੰਘ ਝਬੇਲਵਾਲੀ, ਹਰਜਿੰਦਰ ਸਿੰਘ ਲੰਡੇਰੋਡੇ, ਜਸਵਿੰਦਰ ਸਿੰਘ ਵਣਵਾਲਾ, ਹਰਦੇਵ ਸਿੰਘ ਉੜਾਂਗ, ਕੁਲਵਿੰਦਰ ਸਿੰਘ ਪੰਨੀਵਾਲਾ ਆਦਿ ਹਾਜ਼ਰ ਸਨ | ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਮਾਮਲੇ ਵਿਚ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਵੇ, ਜੇਲ੍ਹਾਂ ਵਿਚ ਬੰਦ ਕਿਸਾਨ ਰਿਹਾਅ ਕੀਤੇ ਜਾਣ ਅਤੇ ਫਰਜੀ ਕੇਸਾਂ ਦੀ ਵਾਪਸੀ ਹੋਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ |
ਲੰਬੀ, 3 ਅਕਤੂਬਰ (ਸ਼ਿਵਰਾਜ ਸਿੰਘ ਬਰਾੜ) - ਕਈ ਦਿਨਾਂ ਤੋਂ ਪਿੰਡ ਸਿੱਖਵਾਲਾ ਦੇ ਲਾਪਤਾ ਨੌਜਵਾਨ ਦੀ ਲਾਸ਼ ਅੱਜ ਰਾਜਸਥਾਨ ਨਹਿਰ ਵਿਚੋਂ ਮਿਲ ਗਈ ਹੈ | ਮਿ੍ਤਕ ਦੇ ਪਿਤਾ ਬਲਵਿੰਦਰ ਸਿੰਘ ਪੁੱਤਰ ਬਾਬੂ ਸਿੰਘ ਨੇ ਥਾਣਾ ਲੰਬੀ ਵਿਖੇ ਦਰਜ ਕਰਵਾਏ ਬਿਆਨਾਂ 'ਚ ਕਿਹਾ ਕਿ ਬੀਤੀ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ) - ਪੇਂਡੂ ਚੌਂਕੀਦਾਰਾਂ ਨੂੰ ਡੀ.ਸੀ. ਰੇਟ 'ਤੇ ਤਨਖਾਹ ਅਤੇ ਸਲਾਨਾ ਭੱਤਾ, ਜਨਮ ਅਤੇ ਮੌਤ ਦੇ ਰਜਿਸਟਰ ਮੇਨਟੇਨ ਕਰਨ ਦਾ ਕੰਮ ਅਤੇ ਗਰਮੀ/ਸਰਦੀ ਦੀਆਂ ਦੋ ਵਰਦੀਆਂ ਦੇਣ ਅਤੇ ਹਾਈਕੋਰਟ ਦੇ ਆਰਡਰ ਲਾਗੂ ਕਰਨ ਸੰਬੰਧੀ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ) - ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਏਫੈਰਾਸਿਸ ਮਸ਼ੀਨ ਦਾ ਉਦਘਾਟਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਡੇਂਗੂ ਦੇ ਮਰੀਜ਼ਾਂ ਵਿਚ ਜਾਂ ਕਿਸੇ ਹੋਰ ਬਿਮਾਰੀ ਕਾਰਨ ਕਿਸੇ ...
ਮਲੋਟ, 3 ਅਕਤੂਬਰ (ਪਾਟਿਲ) - ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ 'ਚ ਸੀਨੀਅਨ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਵਲੋਂ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਝਾਂਬ ਗੈੱਸਟ ਹਾਊਸ ਮਲੋਟ ਵਿਖੇ ...
ਮਲੋਟ, 3 ਅਕਤੂਬਰ (ਪਾਟਿਲ) - ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਮਾਰਕਿਟ ਕਮੇਟੀ ਦਫ਼ਤਰ ਮਲੋਟ ਵਿਖੇ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਯਕੀਨੀ ਬਣਾਉਣ ਲਈ ਆੜ੍ਹਤੀ ਯੂਨੀਅਨ, ਸ਼ੈਲਰ ਯੂਨੀਅਨ, ਪੈਸਟੀਸਾਈਡ ਯੂਨੀਅਨ ਅਤੇ ਟਰੱਕ ਆਪ੍ਰੇਟਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ...
ਮਲੋਟ, 3 ਅਕਤੂਬਰ (ਅਜਮੇਰ ਸਿੰਘ ਬਰਾੜ) - ਪੁਲਿਸ ਵਲੋਂ ਦੁਸਹਿਰਾ ਤਿਉਹਾਰ ਨੂੰ ਮੁੱਖ ਰੱਖਦਿਆਂ ਮਲੋਟ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚ ਫ਼ਲੈਗ ਮਾਰਚ ਕੱਢਿਆ ਗਿਆ | ਫ਼ਲੈਗ ਮਾਰਚ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਤਿਉਹਾਰ ਸਾਡੇ ਸਮਾਜ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ, ਰਣਜੀਤ ਸਿੰਘ ਢਿੱਲੋਂ) - ਆਂਗਣਵਾੜੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਅਤੇ ਮੁਸ਼ਕਿਲਾਂ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ ਪੱਤਰ ਸੌਂਪਿਆ ਗਿਆ | ਮੰਗ ...
ਮਲੋਟ, 3 ਅਕਤੂਬਰ (ਪਾਟਿਲ) - ਬਲਾਕ ਮਲੋਟ ਦੇ ਖੇਤੀਬਾੜੀ ਅਫ਼ਸਰ ਡਾ: ਪਰਮਿੰਦਰ ਸਿੰਘ ਧੰਜੂ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨਾ ਸਾੜਨ ਸੰਬੰਧੀ ਚਲਾਈ ਗਈ ਮੁਹਿੰਮ ਤਹਿਤ ਪਿੰਡ ਕੱਟਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਮੰਗਲ ਸੈਨ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਸਮੇਤ ਮਾਲਵੇ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਨੇੜਲੇ ਪਿੰਡਾਂ ਦੇ ਖੇਤਾਂ ਵਿਚੋਂ ਹੁਣ ਤੱਕ ਅਣਪਛਾਤੇ ਮੋਟਰ ਚੋਰ ਗਰੋਹ ਵਲੋਂ 100 ਤੋਂ ਵੱਧ ਮੋਟਰਾਂ ਚੋਰੀ ਕੀਤੇ ਜਾਣ ਦੇ ਬਾਵਜੂਦ ਪੁਲਿਸ ...
ਮਲੋਟ, 3 ਅਕਤੂਬਰ (ਅਜਮੇਰ ਸਿੰਘ ਬਰਾੜ) - ਪੰਜਾਬ ਮੰਡੀ ਬੋਰਡ ਵਰਕਰਜ ਯੂਨੀਅਨ ਪੰਜਾਬ ਦੇ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ, ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਬੁੱਟਰ, ਸੂਬਾ ਖ਼ਜ਼ਾਨਚੀ ਬਲਵਿੰਦਰ ਸਿੰਘ ਨੇ ਸਾਂਝੇ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ...
ਮਲੋਟ, 3 ਅਕਤੂਬਰ (ਪਾਟਿਲ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਦੀ 23ਵੀਂ ਸੂਬਾਈ ਕਾਨਫ਼ਰੰਸ ਮੋਗਾ ਦੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਚ ਹੋਈ | ਪ੍ਰਧਾਨਗੀ ਮੰਡਲ 'ਚ ਹੋਰ ਸੂਬਾਈ ਆਗੂਆਂ ਦੇ ਵਿਚਕਾਰ 90 ਸਾਲ ਦੇ ਬਜ਼ੁਰਗ ਆਗੂ ਸਾਥੀ ਰਣਬੀਰ ਸਿੰਘ ...
ਮਲੋਟ, 3 ਅਕਤੂਬਰ (ਅਜਮੇਰ ਸਿੰਘ ਬਰਾੜ) - ਬੀਤੇ ਦਿਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਦੌਰੇ ਦੌਰਾਨ ਪਿੰਡ ਮਿੱਡੂਖੇੜਾ ਆਪਣੇ ਰਿਸ਼ਤੇਦਾਰ ਸਰਬਜੀਤ ਸਿੰਘ ਕੁਲਾਰ ਦੇ ਘਰ ਪੁੱਜੇ, ਜਿਥੇ ਕੈਬਨਿਟ ਮੰਤਰੀ ਹੇਅਰ ਨੇ ਆਪਣੇ ਰਿਸ਼ਤੇਦਾਰਾਂ ਨਾਲ ਬਹੁਤ ਹੀ ...
ਦੋਦਾ, 3 ਅਕਤੂਬਰ (ਰਵੀਪਾਲ)-ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ ਅਤੇ ਪਿ੍ੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ 'ਚ ਨੰਨ੍ਹੇ-ਮੁੰਨੇ ਬੱਚਿਆਂ ਦੇ ਮਨੋਰੰਜਨ ਲਈ ਪਿਕਨਿਕ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਦੀ ਮੁਕਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੈਨੇਜਰ ਪਰਮਵੀਰ ਸਿੰਘ ਭੰਡਾਰੀ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਏ | ਉਨ੍ਹਾਂ ਵੱਖ-ਵੱਖ ਬੈਂਕਾਂ ਵਿਚ ਬਤੌਰ ਮੈਨੇਜਰ ...
ਮਲੋਟ, 3 ਅਕਤੂਬਰ (ਪਾਟਿਲ) - ਸਵੱਛਤਾ ਸਰਵੇਖਣ 'ਚ ਉੱਤਰ ਭਾਰਤ ਦੇ 96 ਸ਼ਹਿਰਾਂ 'ਚੋਂ ਮਲੋਟ ਨੇ 34ਵਾਂ ਸਥਾਨ ਹਾਸਲ ਕਰਨ 'ਤੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਸਮੂਹ ਸ਼ਹਿਰ ਵਾਸੀਆਂ, ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਫ਼ਾਈ ਸੇਵਕਾਂ, ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦੁਰਗਾ ਅਸ਼ਟਮੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਗਈ | ਤੜਕਸਾਰ ਚਾਰ ਵਜੇ ਤੋਂ ਹੀ ਗਲੀਆਂ-ਮੁਹੱਲਿਆਂ 'ਚ ਕੰਜਕ ਪੂਜਨ ਲਈ ਕੰਜਕਾਂ ਆਉਂਦੀਆਂ-ਜਾਂਦੀਆਂ ਦਿੱਸ ਰਹੀਆਂ ਸਨ ਅਤੇ ...
ਮੰਡੀ ਬਰੀਵਾਲਾ, 3 ਅਕਤੂਬਰ (ਨਿਰਭੋਲ ਸਿੰਘ) - ਸੀ. ਆਈ. ਐਸ. ਸੀ. ਈ. ਕੌਂਸਲ ਵਲੋਂ ਬੈਂਗਲੌਰ 'ਚ ਕਰਵਾਏ ਨੈਸ਼ਨਲ ਜੂਡੋ ਕਰਾਟੇ ਦੇ ਮੁਕਾਬਲੇ 'ਚ ਜੋਏਦੀਪ ਸਿੰਘ ਬਰਾੜ ਨੇ ਸੋਨੇ ਦਾ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਪਿੰਡ ਹਰੀਕੇ ਕਲਾਂ ਵਿਚ ਪਹੁੰਚਣ 'ਤੇ ਆਮ ...
ਮਲੋਟ, 3 ਅਕਤੂਬਰ (ਪਾਟਿਲ) - ਰੇਹੜੀ ਫੜ੍ਹੀ ਯੂਨੀਅਨ ਮਲੋਟ ਦੀ ਹੋਈ ਚੋਣ ਮੌਕੇ ਸਰਬਸੰਮਤੀ ਨਾਲ ਮਨੀ ਮਦਾਨ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਦਕਿ ਲੱਡੂ ਗੁੰਬਰ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਨੀਟਾ ਕੁੱਕੜ, ਲੱਕੀ ਸਾਬਕਾ ਪ੍ਰਧਾਨ, ਮੋਨੂੰ ਮਿੱਡਾ, ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਸਥਾਨਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਸੰਤ ਬਾਬਾ ਸੇਵਾ ਸਿੰਘ ਅਤੇ ਮਾਤਾ ਗੁਰਦਿਆਲ ਕੌਰ ਦੀ ਮਿੱਠੀ ਯਾਦ 'ਚ ਹਰ ਸਾਲ ਦਾ ਤਰਾਂ ਸੰਗਤ ਦੇ ਸਹਿਯੋਗ ਨਾਲ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰਦੁਆਰਾ ਤੰਬੂ ਸਾਹਿਬ ਵਿਖੇ ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਖੀਰੀ ਵਿਖੇ ਸ਼ਹੀਦ ਕੀਤੇ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ...
ਸਾਦਿਕ, 3 ਅਕਤੂਬਰ (ਆਰ.ਐਸ.ਧੁੰਨਾ) - ਸਾਦਿਕ ਸੈਂਟਰ ਨਾਲ ਸਬੰਧਿਤ ਪ੍ਰਾਇਮਰੀ ਸਕੂਲਾਂ ਦੀਆਂ ਸੈਂਟਰ ਪੱਧਰੀ ਸਕੂਲੀ ਖੇਡਾਂ ਜੋ ਸਾਦਿਕ ਵਿਖੇ ਜਸਵਿੰਦਰ ਸਿੰਘ ਔਲਖ ਸੈਂਟਰ ਹੈੱਡ ਟੀਚਰ ਦੀ ਨਿਗਰਾਨੀ ਹੇਠ ਹੋਈਆਂ ਸਨ 'ਚੋਂ ਜਿੱਤ ਹਾਸਲ ਕਰਨ ਵਾਲੇ ਸਰਕਾਰੀ ਪ੍ਰਾਇਮਰੀ ...
ਮਲੋਟ, 3 ਅਕਤੂਬਰ (ਅਜਮੇਰ ਸਿੰਘ ਬਰਾੜ) - ਗੁੱਡ ਸ਼ੈਫਰਡ ਪਬਲਿਕ ਸਕੂਲ ਪੰਨੀਵਾਲਾ ਫੱਤਾ ਦੀ ਚੌਥੀ ਜਮਾਤ ਦੇ ਵਿਦਿਆਰਥੀ ਅਭਿਜੋਤ ਸਿੰਘ ਨੇ ਅੰਡਰ-14 ਵਰਗ 'ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਸਪਾਲ ਸਿੰਘ ਚੱਕ ...
ਰੁਪਾਣਾ, 3 ਅਕਤੂਬਰ (ਜਗਜੀਤ ਸਿੰਘ) - ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਪਿੰਡਾਂ 'ਚ ਵੱਖ-ਵੱਖ ਸੰਸਥਾਵਾਂ 'ਚ ਕੰਮ ਕਰਨ ਵਾਲੇ ਸਮਾਜ ਸੇਵੀ ਨੌਜਵਾਨਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਸਾਰ ਨਾ ਲੈਣ ਕਰਕੇ ਉਕਤ ਨੌਜਵਾਨਾਂ ਵਲੋਂ ਆਪਣੇ ਪਿੰਡਾਂ 'ਚ ਕਰਵਾਏ ...
ਫ਼ਰੀਦਕੋਟ, 3 ਅਕਤੂਬਰ (ਸਤੀਸ਼ ਬਾਗ਼ੀ) - ਸਥਾਨਕ ਮਹਾਤਮਾਂ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰੋੜਾ ਮਹਾਂ ਸਭਾ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬੁੱਤ 'ਤੇ ਫ਼ੁੱਲ ਮਾਲਾਵਾਂ ਅਰਪਿਤ ਕਰਕੇ ਗਾਂਧੀ ਜੀ ਦਾ ਜਨਮ ਦਿਨ ਸ਼ਰਧਾ ਪੂਰਵਕ ਮਨਾਇਆ ...
ਜੈਤੋ, 3 ਅਕਤੂਬਰ (ਗੁਰਚਰਨ ਸਿੰਘ ਗਾਬੜੀਆ) - ਸ/ਡ ਜੈਤੋ ਦੇ ਪ੍ਰਧਾਨ ਗਗਨਦੀਪ ਸਿੰਘ ਅਤੇ ਜਰਨਲ ਸਕੱਤਰ ਅਰਸ਼ਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਬਿਜਲੀ ਦਫ਼ਤਰ ਵਿਖੇ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਅਤੇ ਸਰਕਾਰ ਵਿਰੁੱਧ ਜੰਮ੍ਹਕੇ ਭੜਾਸ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫ਼ਰੀਦਕੋਟ ਵਿਖੇ ਹੋਏ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ 'ਚ ਟਹਿਣਾ ...
ਫ਼ਰੀਦਕੋਟ, 3 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ 'ਚ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਸਲੋਗਨ ...
ਫ਼ਰੀਦਕੋਟ, 3 ਅਕਤੂਬਰ (ਚਰਨਜੀਤ ਸਿੰਘ ਗੋਂਦਾਰਾ) - ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਕਰਮਚਾਰੀਆਂ ਵਲੋਂ 4 ਤੇ 6 ਅਕਤੂਬਰ ਨੂੰ ਦੋ ਦਿਨ ਲਈ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਯੂਨੀਅਨ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ...
ਬਰਗਾੜੀ, 3 ਅਕਤੂਬਰ (ਲਖਵਿੰਦਰ ਸ਼ਰਮਾ) - ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਮ ਸਿੰਘ ਪ੍ਰੇਮੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਧਰਮ ਨਿਰਪੱਖ ਪਾਰਟੀ ਹੈ ਅਤੇ ਇਹ ਪਾਰਟੀ ਹੀ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਸਮੇਤ ਕੁਝ ...
ਫ਼ਰੀਦਕੋਟ, 3 ਅਕਤੂਬਰ (ਜਸਵੰਤ ਸਿੰਘ ਪੁਰਬਾ) - ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਹੁੱਕੀ ਚੌਕ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਕੈਂਪ 'ਚ ਹਲਕਾ ਵਿਧਾਇਕ ਗੁਰਿਦੱਤ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ) - ਹਰਿਆਣਾ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਤੋਂ ਖ਼ਫ਼ਾ ਅਕਾਲੀ ਦਲ ਅਤੇ ਪੰਜਾਬ ਦੀਆਂ ਪੰਥਕ ਹਿਤੈਸ਼ੀ ਜਥੇਬੰਦੀਆਂ ਵਲੋਂ 7 ਅਕਤੂਬਰ ਨੂੰ ਇਸ ਫ਼ੈਸਲੇ ਦੇ ਖ਼ਿਲਾਫ਼ ਇਕ ਸੂਬਾ ...
ਬਰਗਾੜੀ, 3 ਅਕਤੂਬਰ (ਲਖਵਿੰਦਰ ਸ਼ਰਮਾ) - ਪਿੰਡਾਂ ਦੇ ਖੇਤਾਂ 'ਚੋਂ ਦੀ ਲੰਘ ਰਹੇ ਰਜਬਾਹਿਆਂ ਜਾਂ ਸੇਮ ਨਾਲਿਆਂ ਉੱਪਰ ਅਜੇ ਵੀ ਬਹੁਤ ਸਾਰੇ ਪੁਲ ਘੋਨੇ ਅਤੇ ਤੰਗ ਹਨ, ਜਿਸ ਕਾਰਨ ਇਥੋਂ ਲੰਘਣ ਸਮੇਂ ਹਰ ਸਮੇਂ ਕਿਸੇ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ...
ਮਲੋਟ, 3 ਅਕਤੂਬਰ (ਪਾਟਿਲ) - ਸੋਸ਼ਲ ਵਰਕਰ ਐਸੋਸੀਏਸ਼ਨ ਵਲੋਂ 5 ਦਿਨਾਂ ਦਸਤਾਰ ਸਿਖਲਾਈ ਕੈਂਪ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਗੁਰੂ ਨਾਨਕ ਨਗਰੀ ਗਲੀ ਨੰਬਰ 5 ਵਿਖੇ ਲਗਾਇਆ ਗਿਆ | ਇਸ ਕੈਂਪ ਦੀ ਸਮਾਪਤੀ ਮੌਕੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ 'ਚ ਮੁੱਖ ਮਹਿਮਾਨ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ) - ਪੰਜਾਬ 'ਚ ਵੱਖ-ਵੱਖ ਜ਼ਿਲ੍ਹਾ ਕੋਆਪ੍ਰੇਟਿਵ ਬੈਂਕਾਂ 'ਚ ਕੰਮ ਕਰਦੇ ਡੀ.ਸੀ. ਰੇਟ 'ਤੇ ਡੇਲੀਵੇਜਿਜ ਸਵੀਪਰਾਂ ਨੂੰ ਦਿਨ ਵਿਚ 8 ਘੰਟਿਆਂ ਦੇ ਹਿਸਾਬ ਨਾਲ ਜਾਂ ਪ੍ਰਤੀ ਮਹੀਨਾ 9992.56 ਰੁਪਏ ਮਿਹਨਤਾਨਾ ਜਾਰੀ ਕਰਵਾਉਣ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਪਹਿਲਾਂ ਸੈਂਟਰ, ਫ਼ਿਰ ਬਲਾਕ ਅਤੇ ਹੁਣ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਧਿਗਾਣਾ ਦੇ ਬੱਚਿਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਯੋਗਾ ਵਿਚ ਸਿਮਰ ਕੌਰ ਪਹਿਲੇ ਸਥਾਨ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਜ਼ਿਲ੍ਹਾ ਪੁਲਿਸ ਮੁਖੀ ਡਾ: ਸਚਿਨ ਗੁਪਤਾ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਭਰ ਦੇ ...
ਮੰਡੀ ਬਰੀਵਾਲਾ, 3 ਅਕਤੂਬਰ (ਨਿਰਭੋਲ ਸਿੰਘ) - ਮਹਾਂਵੀਰ ਸਿੰਘ, ਰਾਮਕਰਨ, ਗਰਦਰਸ਼ਨ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਫਾਟਕ ਵੜਿੰਗ ਤੋਂ ਰੇਲਵੇ ਸਟੇਸ਼ਨ ਬਰੀਵਾਲਾ ਨੂੰ ਜਾਣ ਵਾਲਾ ਰਸਤਾ ਪਿਛਲੇ ਲੰਮੇ ਸਮੇਂ ਤੋਂ ਕੱਚਾ ਹੈ | ਉਨ੍ਹਾਂ ਕਿਹਾ ਕਿ ਬਰੀਵਾਲਾ ...
ਗਿੱਦੜਬਾਹਾ, 3 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ) - ਗਿੱਦੜਬਾਹਾ ਵਿਖੇ ਸ੍ਰੀ ਦੁਰਗਾ ਅਸ਼ਟਮੀ ਬੜੀ ਹੀ ਧੂਮਧਾਮ ਨਾਲ ਮਨਾਈ ਗਈ | ਇਸ ਦੌਰਾਨ ਦਿਨ ਚੜ੍ਹਨ ਤੋਂ ਪਹਿਲਾਂ ਹੀ ਗਲੀਆਂ/ਮੁਹੱਲਿਆਂ ਵਿਚ ਕੰਜਕ ਪੂਜਨ ਲਈ ਕੰਜਕਾਂ ਆਉਂਦੀਆਂ-ਜਾਂਦੀਆਂ ਦਿਖਾਈ ਦੇ ਰਹੀਆਂ ਸਨ | ...
ਗਿੱਦੜਬਾਹਾ, 3 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਗਿੱਦੜਬਾਹਾ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ...
ਮਲੋਟ, 3 ਅਕਤੂਬਰ (ਪਾਟਿਲ, ਅਜਮੇਰ ਸਿੰਘ ਬਰਾੜ) - ਸੀਨੀਅਰ ਮੈਡੀਕਲ ਅਫ਼ਸਰ ਡਾ: ਸੁਨੀਲ ਬਾਂਸਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੋਟ ਵਿਖੇ ਇਕ ਨਵੀਂ ਪਹਿਲਕਦਮੀ ਤਹਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਫ਼ਲਦਾਰ ਅਤੇ ਫ਼ੁੱਲਾਂ ਵਾਲੇ ...
ਮਲੋਟ, 3 ਅਕਤੂਬਰ (ਪਾਟਿਲ) - ਯੂਥ ਵੈੱਲਫ਼ੇਅਰ ਕਲੱਬ ਸਰਾਭਾ ਨਗਰ ਮਲੋਟ ਦੀ ਮੀਟਿੰਗ ਦੁਸਹਿਰਾ ਪੰਡਾਲ ਪੁੱਡਾ ਕਾਲੋਨੀ ਵਿਖੇ ਹੋਈ, ਜਿਸ ਵਿਚ ਕਲੱਬ ਅਹੁਦੇਦਾਰਾਂ ਵਲੋਂ ਪ੍ਰਸ਼ਾਸਨ ਅਤੇ ਸ਼ਹਿਰੀ ਪਤਵੰਤਿਆਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ | ਦੁਸਹਿਰੇ ਦੇ ਸਮਾਗਮ ਲਈ ...
ਮਲੋਟ, 3 ਅਕਤੂਬਰ (ਪਾਟਿਲ) - ਡੀ.ਏ.ਵੀ. ਕਾਲਜ ਮਲੋਟ ਵਿਖੇ ਐਮ.ਜੀ.ਐਨ.ਸੀ.ਆਰ.ਈ. ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਨਿਰਦੇਸ਼ਾਂ ਅਧੀਨ 'ਪੇਂਡੂ ਉੱਦਮ ਵਿਕਾਸ ਸੈੱਲ ਅਤੇ ਕੈਂਪਸ ਅਤੇ ਕਮਿਊਨਿਟੀ ਵਿਚ ਸਥਿਰਤਾ' ਵਿਸ਼ੇ 'ਤੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਜ਼ਿਲ੍ਹਾ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਰਣਜੀਤ ਸਿੰਘ ਢਿੱਲੋਂ) - ਕੌਮੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਵਿਖੇ ਸੂਬਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਅਹਿਮ ...
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਰਮਹਿੰਦਰ ਪਾਲ) - ਸ੍ਰੀ ਅਗਰਵਾਲ ਸਮਾਜ ਸਭਾ (ਰਜਿ:) ਦੇ ਪ੍ਰਧਾਨ ਤਰਸੇਮ ਗੋਇਲ ਵਲੋਂ ਸਥਾਨਕ ਬਠਿੰਡਾ ਰੋਡ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਹੁੰਚ ਕੇ ਛੋਟੀਆਂ-ਛੋਟੀਆਂ ਬੱਚੀਆਂ ਨੂੰ ਫ਼ਲ, ਕਾਪੀਆਂ ਤੇ ਸਟੇਸ਼ਨਰੀ ਦਾ ਸਮਾਨ ਵੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX