ਟਾਂਡਾ ਉੜਮੁੜ, 4 ਅਕਤੂਬਰ (ਦੀਪਕ ਬਹਿਲ)-ਅੰਤਰਰਾਸ਼ਟਰੀ ਇਕੋਤਰੀ ਸਮਾਗਮ ਦੇ ਚਲਦਿਆਂ 8 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਵ ਪ੍ਰਸਿੱਧ ਅਲੌਕਿਕ ਨਗਰ ਕੀਰਤਨ 'ਚ ਹਿੱਸਾ ਲੈਣ ਅਤੇ 9 ਅਕਤੂਬਰ ਨੂੰ ਇਕੋਤਰੀ ਲੜੀ ਦੇ ਸੰਪੂਰਨਤਾਈ ਮੌਕੇ ਅੰਮਿ੍ਤ ਰੂਪੀ ਮਹਾਂ ਕੁੰਭ ਵਿਚ ਡੁਬਕੀ ਲਗਾਉਣ ਲਈ ਜਿੱਥੇ ਸੰਗਤਾਂ ਅਮਰੀਕਾ, ਕੈਨੇਡਾ, ਦੁਬਈ ਤੇ ਹੋਰ ਮੁਲਕਾਂ ਤੋਂ ਵੱਡੀ ਗਿਣਤੀ ਵਿਚ ਤੱਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪੁੱਜੀਆਂ ਹਨ, ਉਥੇ ਅੱਜ ਸਜਾਏ ਗਏ ਇਕੋਤਰੀ ਦੀਵਾਨ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਤੇ ਹੋਰ ਮਹਾਂਪੁਰਸ਼ਾਂ ਨੇ ਵਿਦੇਸ਼ ਦੀ ਧਰਤੀ ਤੋਂ ਪੁੱਜੀ ਇਸ ਐੱਨ.ਆਰ.ਆਈ. ਸੰਗਤ ਦਾ ਸਿਰੋਪਾਓ ਭੇਟ ਕਰ ਕੇ ਸਨਮਾਨ ਵੀ ਕੀਤਾ | ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ ਜੀ ਨੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦੇਸ਼ਾਂ ਵਿਚ ਬੈਠੀ ਇਹ ਸੰਗਤ ਦਾ ਗੁਰਮਤਿ ਦੇ ਪ੍ਰਸਾਰ ਵਿਚ ਵਡਮੁੱਲਾ ਯੋਗਦਾਨ ਹੈ | ਇਸ ਦੌਰਾਨ ਵੱਖ-ਵੱਖ ਮਹਾਂਪੁਰਸ਼ਾਂ, ਕੀਰਤਨੀਏ ਤੇ ਸਿੱਖ ਪ੍ਰਚਾਰਕਾਂ ਨੇ ਇਕੋਤਰੀ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ 'ਤੇ ਜਸਦੇਵ ਸਿੰਘ ਬਿੱਟੂ, ਸਰਬਜੀਤ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਗਗਨਦੀਪ ਸਿੰਘ, ਰੁਪਿੰਦਰ ਸਿੰਘ ਮਾਂਗਟ, ਗੁਰਵੀਰ ਸਿੰਘ, ਬਲਰਾਜ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਹਰਮਿੰਦਰ ਸਿੰਘ, ਕੇਵਲ ਸਿੰਘ, ਸਤਵੀਰ ਸਿੰਘ, ਮਨਦੀਪ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਸਿਮਰਨਜੀਤ ਸਿੰਘ, ਨਰੋਤਮ ਸਿੰਘ, ਜਸਪ੍ਰੀਤ ਕੌਰ, ਬਲਵਿੰਦਰ ਕੌਰ, ਇੰਦਰਜੀਤ ਕੌਰ, ਪਰਮਜੀਤ ਸਿੰਘ, ਕੁਲਵੰਤ ਸਿੰਘ, ਸਤਵੰਤ ਕੌਰ, ਸਤਨਾਮ ਕੌਰ, ਸੁਖਵਿੰਦਰ ਕੌਰ, ਹਰਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਕੈਨੇਡਾ ਤੋਂ ਜਥਾ ਇਸ ਸਮਾਗਮ ਲਈ ਉਚੇਚੇ ਰੂਪ ਵਿਚ ਟਾਂਡਾ ਪੁੱਜਾ | ਇਸੇ ਤਰ੍ਹਾਂ ਗੁਰਅਮਨ ਸਿੰਘ ਸੋਨੀ, ਡਾ. ਪੂਨੀਤ ਸਿੰਘ, ਹਰਦਰਸ਼ਨ ਸਿੰਘ ਸਮੇਤ ਹੋਰ ਕਈ ਸੰਗਤਾਂ ਅਮਰੀਕਾ ਤੋਂ ਪੁੱਜੀਆਂ | ਇਸੇ ਤਰ੍ਹਾਂ ਦੁਬਈ ਤੋਂ ਬਲਵਿੰਦਰ ਸਿੰਘ, ਤਰਲੋਕ ਸਿੰਘ, ਸੁਰਜੀਤ ਸਿੰਘ ਜਥੇ ਲੈ ਕੇ ਦੁਬਈ ਤੋਂ ਪੁੱਜੇ | ਹਰਦਰਸ਼ਨ ਸਿੰਘ ਦੀ ਅਗਵਾਈ ਹੇਠ ਇਕ ਹੋਰ ਜਥਾ ਇੰਗਲੈਂਡ ਤੋਂ ਡੇਰਾ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਹੋ ਰਹੇ ਇਸ ਸਮਾਗਮ ਲਈ ਪੁੱਜਾ | ਵਰਨਣਯੋਗ ਹੈ ਕਿ ਇਨ੍ਹਾਂ ਸਮਾਗਮਾਂ 'ਤੇ ਚਲਦਿਆਂ ਵਿਦੇਸ਼ ਤੋਂ ਪੁੱਜੀ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਮਨਾਇਆ ਜਾਣ ਵਾਲਾ ਪ੍ਰਸਿੱਧ ਦੁਸਹਿਰੇ ਦਾ ਤਿਉਹਾਰ ਇਸ ਵਾਰ ਵੀ 5 ਅਕਤੂਬਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਬੀਤੇ ਦਿਨੀ ਹੁਸ਼ਿਆਰਪੁਰ 'ਚ ਨਸ਼ਾ ਕਰਦੇ ਹੋਏ ਬੱਚਿਆਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੀ ਤੁਰੰਤ ਹਰਕਤ 'ਚ ਆਈ ਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਸਰਚ ਆਪ੍ਰੇਸ਼ਨ ਚਲਾਇਆ ਗਿਆ | ਸ਼ਹਿਰ ਦਾ ਭੰਗੀ ...
ਹੁਸ਼ਿਆਰਪੁਰ, 3 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਨੇ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਹਾਂ ਕਵੀ ਭਾਈ ਸੰਤੋਖ ਸਿੰਘ ਦੇ ਜੀਵਨ 'ਤੇ ਰਚਨਾ ਨੂੰ ਲੈ ਕੇ ਸਮਾਗਮ ...
ਅੱਡਾ ਸਰਾਂ, 4 ਅਕਤੂਬਰ (ਮਸੀਤੀ)-ਕੁੱਲੀ ਬਾਬਾ ਖੁਸ਼ਦਿੱਲ ਪਿੰਡ ਦਰੀਆ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਹੋ ਰਹੇ 49ਵੇਂ ਖੁਸ਼ਦਿੱਲ ਕੀਰਤਨ ਦਰਬਾਰ ਤੇ ਸੰਤ ਤਾਰਾ ਸਿੰਘ ਖੁਸ਼ਦਿੱਲ ਤੇ ਸੰਤ ਨਿਰਮਲ ਸਿੰਘ ਨਿਰਮਲੇ ਦੀ ਯਾਦ 'ਚ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਪੰਜਾਬ ਸਰਕਾਰ ਦੀ ਘਟੀਆ ਮਾਈਨਿੰਗ ਨੀਤੀ, ਜਿਸ ਕਰਕੇ ਰੇਤ ਦੇ ਭਾਅ ਅਸਮਾਨੀ ਜਾ ਚੜ੍ਹੇ ਹਨ ਤੇ ਉਸਾਰੀ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ ਦੇ ਵਿਰੋਧ 'ਚ 10 ...
ਟਾਂਡਾ ਉੜਮੁੜ, 4 ਅਕਤੂਬਰ (ਦੀਪਕ ਬਹਿਲ)-ਅੰਤਰਰਾਸ਼ਟਰੀ ਇਕੋਤਰੀ ਸਮਾਗਮ ਦੇ ਚਲਦਿਆਂ 8 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਵ ਪ੍ਰਸਿੱਧ ਅਲੌਕਿਕ ਨਗਰ ਕੀਰਤਨ 'ਚ ਹਿੱਸਾ ਲੈਣ ਅਤੇ 9 ਅਕਤੂਬਰ ਨੂੰ ਇਕੋਤਰੀ ਲੜੀ ਦੇ ਸੰਪੂਰਨਤਾਈ ਮੌਕੇ ਅੰਮਿ੍ਤ ਰੂਪੀ ਮਹਾਂ ਕੁੰਭ ਵਿਚ ...
ਐਮਾਂ ਮਾਂਗਟ, 4 ਅਕਤੂਬਰ (ਗੁਰਾਇਆ)-ਕਸਬਾ ਐਮਾ ਮਾਂਗਟ ਅੰਦਰ ਵੱਡੀ ਪੱਧਰ 'ਤੇ ਕੁਝ ਦੁਕਾਨਦਾਰਾਂ ਵਲੋਂ ਨਕਲੀ ਦੁੱਧ, ਖੋਏ ਤੇ ਪਨੀਰ ਤੋਂ ਵੱਖ-ਵੱਖ ਤਰ੍ਹਾਂ ਦੀਆਂ ਮਠਿਆਈਆਂ ਨੂੰ ਤਿਆਰ ਕਰਕੇ ਲੋਕਾਂ ਨੂੰ ਮਿੱਠਾ ਜ਼ਹਿਰ ਪਰੋਸਿਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...
ਅੱਡਾ ਸਰਾਂ, 4 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਰਕਸ਼ੀਲ ਨਾਟਕ ਮੇਲਾ 9 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਨਾਟਕ ਮੇਲੇ ਸਬੰਧੀ ਪੋਸਟਰ ਜਾਰੀ ਕਰਦਿਆਂ ਤਰਕਸ਼ੀਲ ਸੁਸਾਇਟੀ ਅੱਡਾ ਸਰਾਂ ਦੇ ਮੈਂਬਰ ਪ੍ਰਵੀਨ ...
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲੱਗੀਆਂ 4 ਲਿਫਟਾਂ ਦੀ ਤਰਸਯੋਗ ਹਾਲਤ ਤੇ ਉਨ੍ਹਾਂ ਨੂੰ ਚਲਾਉਣ ਲਈ ਰੱਬ ਆਸਰੇ ਛੱਡਣ 'ਤੇ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਸੂਚਨਾ ਅਧਿਕਾਰ ਐਕਟ 2005 ...
ਕੋਟਫ਼ਤੂਹੀ, 4 ਅਕਤੂਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਮੇਲਾ ਸਿੰਘ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ, ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸੰਤ ਮੇਲਾ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ¢ ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 16 ...
ਭੰਗਾਲਾ, 4 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਖੇ ਦੁਸ਼ਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਸ ਵਿਚ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ. ਏ. ਐੱਸ. ਨਗਰ, ਮੋਹਾਲੀ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਮੁਫ਼ਤ ਕਾਨੂੰਨੀ ਸਹਾਇਤਾ 'ਤੇ 12 ਨਵੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਖ-ਵੱਖ ...
ਪੱਸੀ ਕੰਢੀ 4 ਅਕਤੂਬਰ (ਜਗਤਾਰ ਸਿੰਘ ਰਜਪਾਲਮਾ)-ਪੰਜਾਬ ਸਰਕਾਰ ਦੇ ਜੰਗਲਾਤ ਮਹਿਕਮੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਪੰਡੋਰੀ ਅਟਵਾਲ ਵਿਖੇ 33-70 ਸੁਕੇਅਰ ਫੁੱਟ ਵਿਚ ਨਾਨਕ ਬਗੀਚੀ ਲਗਾਈ ਗਈ, ਜਿਸ ਵਿਚ 550 ਵੱਖ-ਵੱਖ ਪ੍ਰਕਾਰ ਬੂਟੇ ਲਗਾਏ ਗਏ | ਪਹਿਲਾਂ ਜੇਸੀਬੀ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਕਾਮਰਸ ਵਿਭਾਗ ਵਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ੍ਰੀਗੋਪਾਲ ਸ਼ਰਮਾ ਤੇ ਕਾਰਜਕਾਰੀ ਪਿ੍ੰਸੀਪਲ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਐੱਸ. ਬੀ. ਆਈ. ਦੇ ...
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਹਰਭਜਨ ਸਿੰਘ ਅਟਵਾਲ ਤੇ ਸੁਭਾਸ਼ ਮੱਟੂ ਦੀ ਅਗਵਾਈ ਹੇਠ ਬੱਸ ਅੱਡਾ ਗੜ੍ਹਸ਼ੰਕਰ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਖੇਤਰ 'ਚ ਕੁੱਟਮਾਰ ਕਰਕੇ ਲੋਕਾਂ ਨੂੰ ਜਬਰੀ ਲੁੱਟਣ ਵਾਲਾ ਗਰੋਹ ਲਗਾਤਾਰ ਆਪਣੀਆਂ ਸਮਾਜ ਵਿਰੋਧੀ ਸਰਗਰਮੀਆਂ ਨੂੰ ਅੰਜਾਮ ਦੇ ਰਿਹਾ ਹੈ, ਜਿਸ ਦੇ ਚਲਦੇ ਹੋਏ ਇਲਾਕੇ 'ਚ ਲੋਕਾਂ ਦਾ ਦਿਨ ਵੇਲੇ ਵੀ ਵਿਚਰਨਾ ਖ਼ਤਰੇ ਤੋਂ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐੱਮ. ਕਾਮ. ਚੌਥੇ ਸਮੈਸਟਰ ਦੇ ਨਤੀਜੇ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ: ਵਿਨੈ ...
ਦਸੂਹਾ, 4 ਅਕਤੂਬਰ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਕਾਮ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਕਮਲ ਕਿਸ਼ੋਰ ਨੇ ਦੱਸਿਆ ਕਿ ਸਵਿਤਾ ਕੁਮਾਰੀ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਕੰਢੀ ਖੇਤਰ ਦੇ ਪਿੰਡ ਮੁਸਤਾਪੁਰ-ਕਪਾਹਟ ਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀ ਸਹੂਲਤ ਲਈ ਉੱਘੇ ਸਮਾਜ ਸੇਵੀ ਪ੍ਰੇਮ ਸ਼ਰਮਾ ਤੇ ਪੂਨਮ ਸ਼ਰਮਾ ਦੇ ਪਰਿਵਾਰ ਵਲੋਂ ਆਪਣੇ ਪਿਤਾ ਲਾਲਾ ਭੀਮ ਸੈਨ ਸ਼ਰਮਾ ਦੇ ਜਨਮ ਦਿਨ ...
ਮਾਹਿਲਪੁਰ, 4 ਅਕਤੂਬਰ (ਰਜਿੰਦਰ ਸਿੰਘ)-ਸ੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਮਾਹਿਲਪੁਰ ਦੀ ਮੀਟਿੰਗ ਕੌਂਸਲਰ ਜਸਵੰਤ ਸਿੰਘ ਸੀਹਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਸੁਸਾਇਟੀ ਮੈਬਰਾਂ ਨੇ ਭਾਗ ਲਿਆ | ਇਸ ਮੌਕੇ ਗ਼ਰੀਬ ਤੇ ਲੋੜਵੰਦ ਲੜਕੀਆਂ ਦੇ ...
ਮੁਕੇਰੀਆਂ, 4 ਅਕਤੂਬਰ (ਰਾਮਗੜ੍ਹੀਆ)-ਕਾਂਗਰਸ ਦਫ਼ਤਰ ਮੁਕੇਰੀਆਂ ਵਿਖੇ ਬਲਾਕ ਪ੍ਰਧਾਨ ਕਮਲਜੀਤ ਦੀ ਅਗਵਾਈ ਹੇਠ ਸਮੂਹ ਕਾਂਗਰਸੀ ਵਰਕਰਾਂ ਵਲੋਂ ਮਹਾਤਮਾ ਗਾਂਧੀ ਜੈਅੰਤੀ ਮਨਾਈ ਗਈ | ਇਸ ਮੌਕੇ ਪਹੁੰਚੇ ਕਾਂਗਰਸੀ ਆਗੂਆਂ ਨੇ ਮਹਾਤਮਾ ਗਾਂਧੀ ਦੀ ਤਸਵੀਰ 'ਤੇ ਫ਼ੁਲ ...
ਭੰਗਾਲਾ, 4 ਅਕਤੂਬਰ (ਬਲਵਿੰਦਰਜੀਤ ਸੈਣੀ)-ਪਿੰਡ ਹਿਯਾਤਪੁਰ ਵਿਖੇ ਸ਼ਹੀਦ ਦਲੇਰ ਸਿੰਘ ਅਤੇ ਸਵ. ਪ੍ਰੀਤਮ ਸਿੰਘ ਦੀ ਯਾਦ ਨੂੰ ਸਮਰਪਿਤ 41ਵਾਂ ਯਾਦਗਾਰੀ ਕਬੱਡੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ | ਇਸ ਟੂਰਨਾਮੈਂਟ ਵਿਚ ਕੁਲਦੀਪ ਸਿੰਘ ਧਾਲੀਵਾਲ ...
ਚੱਬੇਵਾਲ, 4 ਅਕਤੂਬਰ (ਪਰਮਜੀਤ ਨੌਰੰਗਾਬਾਦੀ)-ਪਿੰਡ ਹੰਦੋਵਾਲ ਕਲਾਂ ਦੀ ਪੰਚਾਇਤੀ ਜ਼ਮੀਨ 'ਤੇ ਤਕਰੀਬਨ 9 ਸਾਲਾਂ ਤੋਂ ਚੱਬੇਵਾਲ ਸਥਿਤ ਇਕ ਨਿੱਜੀ ਕਾਲਜ ਵਲੋਂ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਨੂੰ ਅੱਜ ਪੰਚਾਇਤ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਦਦ ਨਾਲ ...
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਸੁਨਹਿਰੀ ਸ਼ੁਰੂਆਤ ਦੇ ਤਹਿਤ ਜਲਦ ਹੀ ਬੀ.ਪੀ.ਓ. ਸੈਕਟਰ 'ਚ ਸਾਫਟ ਸਕਿੱਲ ਤੇ ਇੰਟਰਵਿਊ ਦੀ ਮੁਫ਼ਤ ਤਿਆਰੀ ...
ਜਗਜੀਤ ਸਿੰਘ ਭੁੱਲਰ ਦਸੂਹਾ-ਖ਼ੰੂਖ਼ਾਰ ਆਵਾਰਾ ਕੁੱਤਿਆਂ ਦੇ ਝੁੰਡਾਂ ਵਲੋਂ ਨੋਚ- ਨੋਚ ਕੇ ਲੋਕਾਂ ਦੀਆਂ ਜਾਨਾਂ ਨਾਲ ਕੀਤੇ ਜਾ ਰਹੇ ਖਿਲਵਾੜ ਕਾਰਨ ਲੋਕਾਂ ਵਿਚ ਭਾਰੀ ਬੇਚੈਨੀ ਦਾ ਆਲਮ ਪਾਇਆ ਜਾ ਰਿਹਾ ਹੈ | ਆਵਾਰਾ ਖ਼ੰੂਖ਼ਾਰ ਕੁੱਤੇ ਜਿੱਥੇ ਲੋਕਾਂ ਦੀਆਂ ਜਾਨਾਂ ...
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸਮਰਪਿਤ ਵਿਸ਼ਵ ਦੋਆਬਾ ਰਾਜਪੂਤ ਸਭਾ ਪੰਜਾਬ ਵਲੋਂ ਲਾਇਨਜ਼ ਆਈ. ਹਸਪਤਾਲ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਵਿਸ਼ਾਲ ਮੈਗਾ ਅੱਖਾਂ ਤੇ ਮੈਡੀਕਲ ਚੈੱਕਅਪ ਕੈਂਪ 9 ...
ਮਿਆਣੀ, 4 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਦੀ ਜਲਾਲਪੁਰ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਦੀ ਚੋਣ ਸਰਬਸੰਮਤੀ ਨਾਲ ਹੋਈ | ਪਿੰਡ ਜਲਾਲਪੁਰ ਸਲੇਮਪੁਰ ਟਾਹਲੀ ਬੱਲਾ ਚੌਹਾਨਾ ਜਲਾਲ ਨੰਗਲ ਨੰਗਲੀ ਪਿੰਡਾਂ ਨਾਲ ਸਬੰਧਿਤ ਸਹਿਕਾਰੀ ਸਭਾ ਦੇ 11 ਮੈਂਬਰ ਚੁਣੇ ਗਏ | ...
ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਤਿਉਹਾਰਾਂ ਦੇ ਮੌਸਮ ਦੌਰਾਨ ਲੋਕਾਂ ਨੂੰ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਦੇਸ਼ ਰਾਜਨ ਦੀ ਅਗਵਾਈ ਹੇਠ ਇੱਥੇ ਵੱਖ-ਵੱਖ ਥਾਵਾਂ 'ਤੇ ...
ਮੁਕੇਰੀਆਂ, 4 ਅਕਤੂਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਪਹਿਲੀ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸ਼ਹਿਰੇ ਨਾਲ ਸਬੰਧਿਤ ਬਹੁਤ ਹੀ ਸੁੰਦਰ ਡਰਾਇੰਗ ਬਣਾ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਚੇਅਰਪਰਸਨ ਤਰਲੋਚਨ ਕੌਰ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਵਿਦਿਆਰਥੀਆਂ ਵਲੋਂ ...
ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ, ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਹੰਸ ਨੇ ਧਾਰਾ 144 ਅਧੀਨ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਪਟਾਖਕ ਤੇ ਆਤਿਸ਼ਬਾਜ਼ੀ ਕੇਵਲ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ | ਨਿਰਧਾਰਤ ...
ਐਮਾਂ ਮਾਂਗਟ, 4 ਅਕਤੂਬਰ (ਗੁਰਾਇਆ)-ਜਲੰਧਰ-ਪਠਾਨਕੋਟ ਰਾਜ ਮਾਰਗ 'ਤੇ ਸਥਿਤ ਕਸਬਾ ਐਮਾਂ ਮਾਂਗਟ ਦੇ ਨਜ਼ਦੀਕ ਤੜਕਸਾਰ ਇਕ ਕਾਰ ਦੇ ਪਿੱਛੇ ਤੇਜ਼ ਰਫ਼ਤਾਰ ਟਰੱਕ ਵਲੋਂ ਟੱਕਰ ਮਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਬਾਬਾ ਹਜ਼ੂਰ ਸਿੰਘ ਜੀ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਡਾ. ਬੀਰ ਇੰਦਰ ਸਿੰਘ ਸਹਾਏ ਵਲੋਂ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਗਿਆ¢ ਜੇ.ਐੱਸ.ਐੱਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਸਕੂਲ 'ਚ ...
ਗੜ੍ਹਦੀਵਾਲਾ 4 ਅਕਤੂਬਰ (ਚੱਗਰ)-ਗੜ੍ਹਦੀਵਾਲਾ ਵਿਖੇ ਦੁਸਹਿਰੇ ਦੇ ਤਿਉਹਾਰ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਵਲੋਂ ਦੁਸਹਿਰਾ ਗਰਾਉਂਡ ਗੜ੍ਹਦੀਵਾਲਾ ਪੁਹੰਚ ਕੇ ਸਰੁੱਖਿਆ ਪ੍ਰਬੰਧਾਂ ਦਾ ...
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸੂਬਾ ਸਰਕਾਰ ਜਿੱਥੇ ਹਰੇਕ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਉੱਥੇ ਸਰਕਾਰ ਵਲੋਂ ਪਿੰਡਾਂ ਦੀਆਂ ਿਲੰਕ ਸੜਕਾਂ ਦੀ ਮੁਰੰਮਤ ਤੇ ਇਨ੍ਹਾਂ ਦੇ ਨਵੀਨੀਕਰਨ ਵੱਲ ਵੀ ...
ਹਾਜੀਪੁਰ, 4 ਅਕਤੂਬਰ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖ਼ੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਇਤਿਹਾਸ ਦੀਆਂ 10 ...
ਹੁਸ਼ਿਆਰਪੁਰ, 4 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਰਿਆਤ ਬਾਹਰਾ ਇੰਸਟੀਟਿਊਟ ਆਫ਼ ਮੈਨੇਜਮੈਂਟ ਦੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ, ਇਸ ਦੇ ਦੁਸ਼ਟ ਪ੍ਰਭਾਵਾਂ ਤੋਂ ਜਾਣੂ ਕਰਵਾਉਣ ...
ਗੜਦੀਵਾਲਾ, 4 ਅਕਤੂਬਰ (ਚੱਗਰ)-ਸੰਤ ਹਰਨਾਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਸੇਵਾ ਸਿੰਘ ਦੀ ਅਗਵਾਈ 'ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ 8 ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ...
ਐਮਾ ਮਾਂਗਟ, 4 ਅਕਤੂਬਰ (ਗੁਰਾਇਆ)-ਪਿੰਡ ਤੱਗੜ ਖ਼ੁਰਦ ਵਿਖੇ ਕਿਸਾਨਾਂ ਵਲੋਂ ਪਰਾਲੀ ਨੂੰ ਨਾ ਸਾੜਨ ਅਤੇ ਸਖ਼ਤ ਮੌਸਮ ਵਿਚ ਬੀਜੀ ਜਾਣ ਵਾਲੀ ਫ਼ਸਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਸੰਬੋਧਨ ਕਰਦਿਆਂ ਏ. ਡੀ. ਓ. ਡਾ. ਗਗਨਦੀਪ ਸਿੰਘ ਬਲਾਕ ਮੁਕੇਰੀਆਂ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਿੰਗ ਅਨੁਪਾਤ 'ਚ ਸੁਧਾਰ ਲਿਆਉਣ ਤੇ ਪਰਿਵਾਰ 'ਚ ਬੇਟੀ ਦੀ ਅਹਿਮੀਅਤ ਸਬੰਧੀ ਜਾਗਰੂਕਤਾ ਗਤੀਵਿਧੀਆਂ ਤਹਿਤ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸਿਵਲ ਸਰਜਨ ਡਾ. ਪ੍ਰੀਤ ਮੋਹਿੰਦਰ ਸਿੰਘ ਦੀ ਅਗਵਾਈ ਹੇਠ ...
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਪਿੰਡ ਬਡੇਸਰੋਂ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁੱਗਾ ਜ਼ਾਹਰ ਪੀਰ ਅਤੇ ਬਾਬਾ ਮਗਨੀ ਦਾਸ ਦੀ ਯਾਦ 'ਚ 9 ਅਕਤੂਬਰ ਨੂੰ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ...
ਕੋਟਫ਼ਤੂਹੀ, 4 ਅਕਤੂਬਰ (ਅਟਵਾਲ)-ਏ. ਐੱਸ. ਆਈ. ਸਤਨਾਮ ਸਿੰਘ ਪੁਲਿਸ ਪਾਰਟੀ ਨਾਲ ਚੈਕਿੰਗ ਦੇ ਸਬੰਧ 'ਚ ਭਗਤੂਪੁਰ ਮੌਜੂਦ ਸੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਵਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਪਿੰਡ ਭਾਣਾ ਜੋ ਕੋਟਫ਼ਤੂਹੀ ਵਿਖੇ ਸੋਨੀ ...
ਮਾਹਿਲਪੁਰ, 4 ਅਕਤੂਬਰ (ਰਜਿੰਦਰ ਸਿੰਘ)-ਮਾਹਿਲਪੁਰ ਵਿਖੇ ਇਕ ਮੋਬਾਈਲਾਂ ਦੀ ਦੁਕਾਨ 'ਚੋਂ ਇਕ ਵਿਅਕਤੀ ਨਵਾਂ ਮੋਬਾਈਲ ਲੈਣ ਦੇ ਬਹਾਨੇ ਦੁਕਾਨਦਾਰ ਨੂੰ ਚਕਮਾ ਦੇ ਕੇ ਕੀਮਤੀ ਮੋਬਾਈਲ ਲੈ ਕੇ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਪੁੱਤਰ ਕਿਸ਼ਨ ...
ਕੋਟਫ਼ਤੂਹੀ, 4 ਅਕਤੂਬਰ (ਅਵਤਾਰ ਸਿੰਘ ਅਟਵਾਲ)-ਪਿੰਡ ਚੱਕ ਮੂਸਾ ਦੇ ਇਕ ਘਰ ਵਿਚ ਚੋਰ ਦਿਨ ਦਿਹਾੜੇ ਦਾਖ਼ਲ ਹੋ ਕੇ ਬਾਕਸ ਬੈੱਡ ਤੇ ਅਲਮਾਰੀ ਵਿਚੋਂ ਸੋਨੇ ਦੀਆਂ ਵਾਲੀਆਂ ਤੇ 35 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ...
ਹੁਸ਼ਿਆਰਪੁਰ, 4 ਅਕਤੂਬਰ (ਹਰਪ੍ਰੀਤ ਕੌਰ)-ਚੌਥੀ ਪਾਤਸ਼ਾਹੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਗੁਰੂ ਰਾਮਦਾਸ ਸਾਹਿਬ ਜੀ ਲੰਗਰ ਸੇਵਾ ਸਥਾਨ ਪੁਰਹੀਰਾਂ ਵਲੋਂ 14 ਅਕਤੂਬਰ ਨੂੰ ਸ਼ਾਮ 3 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ...
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਤਰਕਸ਼ੀਲ ਸੁਸਾਇਟੀ ਪੰਜਾਬ ਰਜਿ. ਇਕਾਈ ਬੁੱਲੋ੍ਹਵਾਲ ਅਤੇ ਲੋਕ ਇਨਕਲਾਬ ਮੰਚ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਤਰਕਸ਼ੀਲ ਨਾਟਕ ਮੇਲਾ ਮਿਤੀ 9 ਅਕਤੂਬਰ 2022 ਦਿਨ ਐਤਵਾਰ ਨੂੰ ਗਰੇਟ ਹਵੇਲੀ ਮੈਰਿਜ ...
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਅਤੇ ...
ਐਮਾਂ ਮਾਂਗਟ, 4 ਅਕਤੂਬਰ (ਗੁਰਜੀਤ ਸਿੰਘ ਭੰਮਰਾ)-ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਸਰਕਲ ਮੁਕੇਰੀਆਂ ਪ੍ਰਧਾਨ ਅਵਤਾਰ ਸਿੰਘ ਬੌਬੀ ਦੀ ਪ੍ਰਧਾਨਗੀ ਹੇਠ ਪਿੰਡ ਮਹਿਉਲਦੀਨਪੁਰ ਗ਼ਾਜ਼ੀ (ਲੰਡੇ) ਵਿਖੇ ਹੋਈ ਮੀਟਿੰਗ ਵਿਚ ਹਰਭਜਨ ਸਿੰਘ ਮੋਹਲਾ ਮੀਤ ਪ੍ਰਧਾਨ, ...
ਹਾਜੀਪੁਰ, 4 ਅਕਤੂਬਰ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ 23 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਏ.ਐੱਸ.ਆਈ. ਰਜਿੰਦਰ ਸਿੰਘ ਨੇ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 042- ਸ਼ਾਮਚੁਰਾਸੀ ਦੀ ਅਗਵਾਈ ਹੇਠ ਵੋਟਰ ਕਾਰਡ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦੇ ਕੰਮ ਨੂੰ ਵਧੀਆ ਤਰੀਕੇ ਨਾਲ ਮੁਕੰਮਲ ਕਰਨ ਵਾਲੇ ਵਿਧਾਨ ਸਭਾ ਹਲਕਾ 042-ਸ਼ਾਮਚੁਰਾਸੀ ...
ਗੜ੍ਹਦੀਵਾਲਾ, 4 ਅਕਤੂਬਰ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ੂਨਦਾਨ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਤਹਿਤ ਰੈੱਡ ਰਿਬਨ ਤੇ ਰੈੱਡ-ਕਰਾਸ ਦੇ ਵਲੰਟੀਅਰਾਂ ਵਲੋਂ ਰਾਸ਼ਟਰੀ ਸਵੈਇੱਛਤ ਖ਼ੂਨਦਾਨ ...
ਚੱਬੇਵਾਲ, 4 ਅਕਤੂਬਰ (ਪਰਮਜੀਤ ਨੌਰੰਗਾਬਾਦੀ)-ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਹੋ ਰਿਹਾ ਧੱਕਾ ਨਿੰਦਣਯੋਗ ਹੈ, ਸਿੱਖ ਕੌਮ ਕਦੇ ਵੀ ਇਹ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੋਹਣ ਸਿੰਘ ...
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਉਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਹਲਕਾ-45 ਗੜ੍ਹਸ਼ੰਕਰ ਪ੍ਰੀਤਇੰਦਰ ਸਿੰਘ ਬੈਂਸ ਵਲੋਂ ਵਿਧਾਨ ਸਭਾ ਚੋਣਾਂ 'ਚ ਵੋਟਰ ਸ਼ਨਾਖਤੀ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੇ ਕੰਮ ਨੂੰ 100 ਫੀਸਦੀ ਮੁਕੰਮਲ ਕਰਨ, ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੁਰਾਣੇ ਕਮੇਟੀ ਦਫ਼ਤਰ ਤੋਂ ਸ਼ਿਮਲਾ ਪਹਾੜੀ ਤੱਕ 14.40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ 'ਤੇ ਲੁਕ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ...
ਟਾਂਡਾ ਉੜਮੁੜ, 4 ਅਕਤੂਬਰ (ਭਗਵਾਨ ਸਿੰਘ ਸੈਣੀ)-ਸ੍ਰੀ ਗੁਰੂ ਰਾਮਦਾਸ ਜੀ ਸੇਵਾ ਸਿਮਰਨ ਸੁਸਾਇਟੀ ਟਾਂਡਾ ਵਲੋਂ ਚਲਾਏ ਜਾ ਰਹੇ ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ...
ਹੁਸ਼ਿਆਰਪੁਰ, 4 ਅਕਤੂਬਰ (ਬਲਜਿੰਦਰਪਾਲ ਸਿੰਘ)-ਇਹ ਬਹੁਤ ਹੀ ਦੁਖਦਾਈ ਹੈ ਕਿ ਸਾਡੇ ਛੋਟੇ-ਛੋਟੇ 10-12 ਸਾਲ ਦੇ ਬੱਚੇ ਵੀ ਹੁਣ ਨਸ਼ੇ 'ਚ ਫਸ ਰਹੇ ਹਨ | ਪਿਛਲੇ 6 ਮਹੀਨੇ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ 10 ਗੁਣਾ ਵੱਧ ਗਈ ਹੈ ਤੇ ਇਹ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲਈ ...
ਗੜ੍ਹਸ਼ੰਕਰ, 4 ਅਕਤੂਬਰ (ਧਾਲੀਵਾਲ)-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧ 'ਚ 7 ਅਕਤੂਬਰ ਨੂੰ ਹਲਕੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣਗੀਆਂ ਤੇ ਇਸ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜੋ ਵੀ ਆਦੇਸ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX