ਫ਼ਤਿਹਾਬਾਦ, 5 ਅਕਤੂਬਰ (ਹਰਬੰਸ ਸਿੰਘ ਮੰਡੇਰ)-ਦੁਸਹਿਰਾ ਹਿੰਦੂਆਂ ਦਾ ਪ੍ਰਮੁੱਖ ਤਿਉਹਾਰ ਹੈ | ਇਸ ਦਿਨ ਭਗਵਾਨ ਰਾਮ ਨੇ ਰਾਵਣ ਨੂੰ ਮਾਰਿਆ ਸੀ ਤੇ ਦੇਵੀ ਦੁਰਗਾ ਨੇ ਨੌਂ ਰਾਤਾਂ ਤੇ ਦਸ ਦਿਨਾਂ ਦੇ ਯੁੱਧ ਤੋਂ ਬਾਅਦ ਮਹਿਸਾਸੁਰ ਨੂੰ ਹਰਾਇਆ ਸੀ | ਇਹ ਗੱਲ ਸ਼ਾਂਤੀਨਿਕੇਤਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਰਣਸਿੰਘ ਰੇਪਸਵਾਲ ਅਤੇ ਡਾਇਰੈਕਟਰ ਵਿਜੇ ਸਿੰਘ ਬਘੇਲਾ ਨੇ ਸਕੂਲ ਦੇ ਵਿਹੜੇ ਵਿਚ ਦੁਸਹਿਰੇ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਹੀ | ਉਨ੍ਹਾਂ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਹਰ ਸਾਲ ਪੂਰੇ ਭਾਰਤ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅੱਜ ਇਸ ਪਵਿੱਤਰ ਤਿਉਹਾਰ ਮੌਕੇ ਸਕੂਲ ਦੇ ਵਿਹੜੇ ਵਿਚ ਰਾਵਣ ਦਾ ਪੁਤਲਾ ਫੂਕਿਆ ਗਿਆ ਅਤੇ ਵਿਦਿਆਰਥੀਆਂ ਨੂੰ ਇਸ ਮੌਕੇ ਆਪਣੇ ਅੰਦਰ ਮੌਜੂਦ ਸਾਰੀਆਂ ਬੁਰਾਈਆਂ ਨੂੰ ਖ਼ਤਮ ਕਰ ਕੇ ਭਗਵਾਨ ਸ੍ਰੀ ਰਾਮ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ ਗਿਆ | ਆਪਣੇ ਮਾਤਾ-ਪਿਤਾ ਨੂੰ ਪੂਰਾ ਸਤਿਕਾਰ ਦਿਓ | ਇਸ ਮੌਕੇ ਸਕੂਲ ਦੇ ਅਧਿਆਪਕਾਂ ਸਮੇਤ ਬੱਚੇ ਹਾਜ਼ਰ ਸਨ |
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਆਮ ਆਦਮੀ ਪਾਰਟੀ ਕਿਸਾਨ ਸੈੱਲ ਹਰਿਆਣਾ ਵਲੋਂ 'ਗਾਂਓ ਜੋੜੋ ਮਜ਼ਦੂਰ ਜੋੜੋ' ਮੁਹਿੰਮ ਦੇ ਤਹਿਤ ਅਸੰਧ ਤੋਂ ਸ਼ੁਰੂ ਹੋਈ ਰਥ ਯਾਤਰਾ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ 'ਚੋਂ ਹੁੰਦੀ ਹੋਈ ਲੰਘੀ ਦੇਰ ਰਾਤ ਸਿਰਸਾ ਪੁੱਜੀ | ਜਿੱਥੇ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਬਿਜਲੀ ਮੁਲਾਜਮ ਪੰਜਾਬ ਏਕਤਾ ਮੰਚ ਦੇ ਸੂਬਾ ਪੱਧਰੀ ਸੱਦੇ 'ਤੇ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਜਥੇਬੰਦੀ ਦੇ ਵਰਕਰਾਂ ਨੇ ਪਾਵਰਕਾਮ ਦੇ ਸਰਕਲ ਦਫ਼ਤਰ ਦੇ ਗੇਟ 'ਤੇ ਸਰਕਲ ਪ੍ਰਧਾਨ ਬਲਜਿੰਦਰ ਕੌਰ ਡਿਆਲ ਦੀ ਅਗਵਾਈ ਹੇਠ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਪਿਤਾ ਨੰਬਰਦਾਰ ਮੱਘਰ ਸਿੰਘ ਦੀ ਬਰਸੀ ਮੌਕੇ ਅੱਜ ਸ਼ਾਹ ਸਤਨਾਮ ਜੀ ਸਪੈਸ਼ਲਿਟੀ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡੇਰਾ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਉਪ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦੇ ਜ਼ਿਲ੍ਹੇ ਸਿਰਸਾ 'ਚ ਮਾਲ ਵਿਭਾਗ ਦੇ ਕਰਮਚਾਰੀਆਂ ਦੀ ਐਨੀ ਕਮੀ ਹੈ ਤਾਂ ਪੂਰੇ ਹਰਿਆਣਾ 'ਚ ਮਾਲ ਵਿਭਾਗ ਵਿਚ ਮੁਲਾਜ਼ਮਾਂ ਦੀ ਕਿੰਨੀ ਕਮੀ ਹੋਵੇਗੀ, ਇਸ ਗੱਲ ਦਾ ਅੰਦਾਜ਼ਾ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਬੈਂਕ 'ਚੋਂ ਨਕਦੀ ਕਢਵਾਉਣ ਤੋਂ ਬਾਅਦ ਮੰਡੀ 'ਚ ਖਾਦ ਲੈਣ ਗਏ ਵਿਅਕਤੀ ਦੀ ਜੇਬ 'ਚੋਂ ਕਿਸੇ ਸ਼ਰਾਰਤੀ ਅਨਸਰ ਨੇ 50 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਅਸੀਰ ਵਾਸੀ ਨਾਜ਼ਰ ਸਿੰਘ ਨੇ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਜਨਰਲ ਸਕੱਤਰ ਕਸ਼ਮੀਰ ਚੰਦ ਕੰਬੋਜ ਦਾ ਕਹਿਣਾ ਹੈ ਕਿ ਕਿਸਾਨ ਮੰਡੀਆਂ 'ਚ ਫ਼ਸਲ ਲੈ ਕੇ ਆ ਰਹੇ ਹਨ ਪਰ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨੈਸ਼ਨਲ ਹਾਈਵੇਅ ਨੰਬਰ 9 'ਤੇ ਪਿੰਡ ਮੋਰੀਵਾਲਾ ਨੇੜੇ ਸੜਕ 'ਤੇ ਖੜ੍ਹੇ ਡੰਪਰ ਨਾਲ ਟੱਕਰਾ ਜਾਣ ਕਾਰਨ ਕੈਂਟਰ ਚਾਲਕ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ, ਜਦੋਂਕਿ ਉਸ ਦੇ ਸਾਥੀ ਨੂੰ ਵੀ ਸੱਟਾਂ ਲੱਗੀਆਂ | ਪੁਲਿਸ ਨੂੰ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਰਾਣੀਆਂ 'ਚ ਨਸ਼ਾ ਮੁਕਤੀ ਸੈਮੀਨਾਰ ਕੀਤਾ ਗਿਆ | ਸੈਮੀਨਾਰ 'ਚ ਹਾਜ਼ਰ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਨਸ਼ਿਆਂ ਦੀਆਂ ਬੁਰਾਈਆਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਰਚਨਾਤਮਕ ...
ਯਮੁਨਾਨਗਰ, 5 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਸਰਸਵਤੀ ਸਿੱਖਿਆ ਸੰਸਥਾਨ ਜਗਾਧਰੀ ਮੈਨੇਜਮੈਂਟ ਕਮੇਟੀ ਹਰਿਆਣਾ ਲਾਅ ਕਮਿਸ਼ਨ ਦੇ ਮੈਂਬਰ ਐਡਵੋਕੇਟ ਮੁਕੇਸ਼ ਗਰਗ ਵਲੋਂ ਨਵਰਾਤਰਿਆਂ ਦੇ ਸ਼ੁੱਭ ਮੌਕੇ 'ਤੇ ਸਰਸਵਤੀ ਸਿੱਖਿਆ ਸੰਸਥਾਨ ਦੇ ਅਹਾਤੇ 'ਚ ਡਾਂਡੀਆ ਨਾਈਟ ...
ਸ਼ਾਹਬਾਦ ਮਾਰਕੰਡਾ, 5 ਅਕਤੂਬਰ (ਅਵਤਾਰ ਸਿੰਘ)-ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਖੰਡ ਮਿੱਲਾਂ ਕਿਸਾਨਾਂ ਨੂੰ ਗੰਨੇ ਦੀ ਰਕਮ ਦਾ ਭੁਗਤਾਨ ਕਰਨ ਨੂੰ ਵਿਸ਼ੇਸ਼ ਤਰਜ਼ੀਹ ਦੇਣ ਕਿਉਂਕਿ ਗੰਨੇ ਦੀ ਰਕਮ ਦਾ ਭੁਗਤਾਨ ਕਿਸਾਨ ਹਿੱਤ 'ਚ ਸਭ ਤੋਂ ...
ਸਿਰਸਾ, 5 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਨੇੜਲੇ ਪਿੰਡ ਨੂਹੀਆਂਵਾਲੀ 'ਚ ਦੋ ਧਿਰਾਂ ਵਿਚ ਹੋਈ ਲੜਾਈ ਵਿਚ 4 ਵਿਅਕਤੀ ਜ਼ਖ਼ਮੀ ਹੋ ਗਏ | ਇਸ ਸੰਬੰਧੀ ਪੁਲਿਸ ਨੇ ਦੋਵਾਂ ਧਿਰਾਂ ਦੀਆਂ 4 ਔਰਤਾਂ ਸਮੇਤ 7 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ...
ਚੋਹਲਾ ਸਾਹਿਬ, 5 ਅਕਤੂਬਰ (ਬਲਵਿੰਦਰ ਸਿੰਘ)-ਚੋਰੀਆਂ ਦੀਆਂ ਵਾਰਦਾਤਾਂ ਦਿਨੋਂ ਦਿਨ ਵੱਧ ਰਹੀਆਂ ਹਨ, ਜਿਸ ਕਾਰਨ ਇਲਾਕੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਪਿੰਡ ਸੁਹਾਵਾ ਦੇ ਨਜ਼ਦੀਕ ਮੁਥੂਟ ਫਾਇਨਾਂਸ ਕੰਪਨੀ ਦੇ ਮੁਲਾਜਮ ਕੋਲੋਂ ਨਕਾਬਪੋਸ਼ ਤੇ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਬੰਦ ਹਵਾਲਾਤੀ ਵਲੋਂ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਹਵਾਲਾਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ...
ਝਬਾਲ, 5 ਅਕਤੂਬਰ (ਸਰਬਜੀਤ ਸਿੰਘ)-ਪਹਿਲੇ ਛੇ ਗੁਰੂ ਸਾਹਿਬਾਨਾਂ ਜੀ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਕਰਨ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤਪ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ 6 ਅਕਤੂਬਰ ਤੋਂ ਸ਼ੁਰੂ ਹੋ ਰਹੇ ...
ਸੁਰ ਸਿੰਘ, 5 ਸਤੰਬਰ (ਧਰਮਜੀਤ ਸਿੰਘ)-ਕਾਂਗਰਸ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਆਖ਼ਰੀ ਦਿਨਾਂ ਦੌਰਾਨ ਸਥਾਨਕ ਲਿੰਕ ਸੜਕ ਧੁੰਨ ਤੋਂ ਗੁਰਦੁਆਰਾ ਬਾਬਾ ਭਾਈ ਝਾੜੂ ਜੀ ਤੱਕ ਸ਼ੁਰੂ ਕੀਤੀ ਗਈ ਸੜਕ ਅੱਧ-ਵਿਚਾਲੇ ਲਟਕੀ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ...
ਖਾਲੜਾ, 5 ਅਕਤੂਬਰ (ਜੱਜਪਾਲ ਸਿੰਘ ਜੱਜ)¸ਦਿਹਾਤੀ ਮਜਦੂਰ ਸਭਾ ਦੀ ਬਰਾਂਚ ਵਾਂ ਤਾਰਾ ਸਿੰਘ ਦੀ ਜਰਨਲ ਬਾਡੀ ਮੀਟਿੰਗ ਪਰਗਟ ਸਿੰਘ ਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਮਜ਼ਦੂਰ-ਔਰਤਾਂ ਤੇ ਮਰਦਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ...
ਝਬਾਲ, 5 ਅਕਤੂਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੈਪਟਨ ਲਖਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਮੰਨਣ ਦੀ ਪ੍ਰੇਰਨਾ ਸਦਕਾ ਪਿੰਡ ਮੰਨਣ ਦੇ 40 ਪਰਿਵਾਰਾਂ ਨੇ ਝਾੜੂ ਦਾ ਪੱਲਾ ਫੜ ਲਿਆ ਹੈ | ਆਮ ਆਦਮੀ ਪਾਰਟੀ ਵਿਚ ਸਰਬਰਿੰਦਰ ਸਿੰਘ ...
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)- ਥਾਣਾ ਗੋਇੰਦਵਾਲ ਸਾਹਿਬ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਸਕੂਲਾਂ ਵਿਚੋਂ ਨਗਦੀ ਅਤੇ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ...
ਖਡੂਰ ਸਾਹਿਬ, 5 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- 6 ਸਿਖਲਾਈ ਕਾਲੀਧਾਰ ਬਟਾਲੀਅਨ ਦੇ ਸਾਬਕਾ ਸੈਨਿਕਾਂ ਵਲੋਂ 9 ਅਕਤੂਬਰ ਨੂੰ ਅੰਬੇਡਕਰ ਭਵਨ ਮੁੱਲਾਂਪੁਰ ਦਾਖਾ ਵਿਖੇ ਮਨਾਏ ਜਾ ਰਹੇ ਰੈਜੀਮੈਂਟ ਦਿਵਸ ਸਬੰਧੀ ਸਾਬਕਾ ਸੈਨਿਕਾਂ ਦੀ ਇੱਕ ਅਹਿਮ ਮੀਟਿੰਗ ਸਾਬਕਾ ਕੈਪਟਨ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਰਾਈਸ ਮਿੱਲਰ ਐਸੋਸੀਏਸ਼ਨ ਵਲੋਂ ਪ੍ਰਧਾਨ ਅਵਤਾਰ ਸਿੰਘ ਤਨੇਜਾ ਦੀ ਅਗਵਾਈ ਹੇਠ ਫੂਡ ਮੰਤਰੀ ਪੰਜਾਬ ਦੇ ਨਾਂਅ ਇਕ ਮੰਗ ਪੱਤਰ ਵਿਧਾਇਕਾ ਨੀਨਾ ਮਿੱਤਲ ਰਾਜਪੁਰਾ ਨੂੰ ਦਿੱਤਾ | ਇਸ ਮੌਕੇ ਪ੍ਰਧਾਨ ਅਵਤਾਰ ...
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)-ਅੰਗਹੀਣ ਯੂਨੀਅਨ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਤੇ ਜਨਤਕ ਜਥੇਬੰਦੀਆਂ ਦੇ ਆਗੂ ਧਰਮ ਸਿੰਘ ਪੱਟੀ ਨੇ ਪੀੜਤ ਅੰਗਹੀਣਾਂ ਦੇ ਹੱਕ ਵਿਚ ਆਵਾਜ਼ ਉਠਾਉਂਦਿਆਂ ਦੱਸਿਆ ਕਿ ਮਿਊਾਸੀਪਲ ਕਮੇਟੀ ਤਰਨ ਤਾਰਨ ਵਿਚੋਂ ਦੋ ਅੰਗਹੀਣ ...
ਤਰਨ ਤਾਰਨ, 5 ਅਕਤੂਬਰ (ਪਰਮਜੀਤ ਜੋਸ਼ੀ)-ਵਾਰਡ ਨੰਬਰ 10 ਮੁਹੱਲਾ ਮੁਰਾਦਪੁਰਾ ਪਿਛਲੇ ਕਾਫ਼ੀ ਸਮੇਂ ਤੋ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ ਤੇ ਜਿਉਂਦੇ ਜੀਅ ਨਰਕ ਭੋਗ ਰਹੇ ਹਨ | ਇਹ ਪ੍ਰਗਟਾਵਾ ਲੋਕ ਲਹਿਰ ਪਾਰਟੀ ਦੇ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਕਰਦਿਆਂ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁਲਾਜ਼ਮਾਂ ਦੀ ਸਭ ਤੋਂ ਪੁਰਾਣੀ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਚੋਣ ਹੋਈ | ਇਸ ਸੰਬੰਧੀ ਤਰਨ ਤਾਰਨ ਵਿਖੇ ਜਾਣਕਾਰੀ ਦਿੰਦਿਆਂ ਰਣਬੀਰ ਸਿੰਘ ਢਿੱਲੋਂ ਕਿਹਾ ਕਿ ਪੰਜਾਬ ਸੁਬਾਰਡੀਨੇਟ ...
ਪੱਟੀ, 5 ਅਕਤੂਬਰ (ਖਹਿਰਾ, ਕਾਲੇਕੇ)- ਗੁਜਰਾਤ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਪੱਟੀ ਸ਼ਹਿਰ ਤੇ ਪਿੰਡ ਮਨਿਆਲਾ ਜੈ ਸਿੰਘ ਨਾਲ ਸਬੰਧ ਰੱਖਦੇ ਕਿਰਪਾਲ ਸਿੰਘ ਬਾਠ ਨੇ ਡਿਸਕਸ ਥਰੋ ਵਿਚ 25 ਸਾਲ ਪੁਰਾਣਾ ਰਿਕਾਰਡ ਤੋੜਦਿਆਂ ਨਵਾਂ ਰਿਕਾਰਡ ਸਥਾਪਿਤ ਕਰਕੇ ਪੱਟੀ ਸ਼ਹਿਰ ...
ਭਿੱਖੀਵਿੰਡ, 5 ਸਤੰਬਰ (ਬੌਬੀ)-ਸੰਯੁਕਤ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਜਰਨੈਲ ਸਿੰਘ ਦਿਆਲਪੁਰਾ ਜਮਹੂਰੀ ਕਿਸਾਨ ਸਭਾ, ਬਲਜੀਤ ਸਿੰਘ ਬੀ.ਕੇ.ਯੂ. ਲੱਖੋਵਾਲ, ਇਕਬਾਲ ਸਿੰਘ ਕੌਮੀ ਕਿਸਾਨ ਯੂਨੀਅਨ ਤੇ ਹੀਰਾ ਸਿੰਘ ਦਰਾਜਕੇ ਕੁੱਲ ਹਿੰਦ ਕਿਸਾਨ ਸਭਾ ਦੀ ਸਾਂਝੀ ...
ਤਰਨ ਤਾਰਨ, 5 ਅਕਤੂਬਰ (ਹਰਿੰਦਰ ਸਿੰਘ)-ਖੇਡਾਂ ਵਤਣ ਪੰਜਾਬ ਦੀਆਂ ਸਾਲ 2022 ਤਹਿਤ ਕਰਵਾਏ ਗਏ ਪੰਜਾਬ ਖੇਡ ਮੇਲਾ ਵਿਚ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਇਖਆ ਮੰਤਰੀ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸ ਸੈਕੰਡਰੀ ਹਰਭਗਵੰਤ ਸਿੰਘ ਦੀਆਂ ...
ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੁੱਖ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਅਤੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਨੇ ਡੀ. ਏ. ਪੀ. ਦੀ ਕਾਲਾਬਾਜ਼ਾਰੀ ਰੋਕੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਡਾਇਆ ...
ਜਲੰਧਰ, 5 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਅਲੀ ਮੁਹੱਲੇ ਦੇ ਵਸਨੀਕ ਸੁਖਦੇਵ ਕਲਿਆਣ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਅੱਜ ਦੋਸ਼ ਸਾਬਤ ਨਾ ਹੋਣ 'ਤੇ 6 ਵਿਅਕਤੀਆਂ ਸ਼ਕਤੀ, ਅਮਿਤ ਕੁਮਾਰ, ਅਮਰ, ...
ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)-ਭਾਜਪਾ ਦੇ ਕੌਮੀ ਬੁਲਾਰੇ ਡਾ. ਸੁਧਾਂਸ਼ੂ ਤਿ੍ਵੇਦੀ, ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਕੇਜਰੀਵਾਲ ਸਰਕਾਰ 'ਤੇ ਬਿਜਲੀ ਕੰਪਨੀਆਂ ਨਾਲ ਰਲ ਕੇ ਅੱਠ ਹਜ਼ਾਰ ...
ਜਲੰਧਰ, 5 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਜਨਰਲ ਸਕੱਤਰ ਬਲਜਿੰਦਰ ਧਾਲੀਵਾਲ, ਸੀਨੀਅਰ ਮੀਤ ਪ੍ਰਧਾਨ ਹਰਬੰਸ ਲਾਲ ਅਤੇ ਮਨਜਿੰਦਰ ਸਿੰਘ ਤਰਨਤਾਰਨ ਦੀ ਸਾਂਝੀ ਅਗਵਾਈ 'ਚ ...
ਜਲੰਧਰ, 5 ਅਕਤੂਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਦਾਜ ਹੱਤਿਆ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਿ੍ਤਕਾ ਜੋਤੀ ਦੇ ਪਤੀ ਅਰੁਣ ਕੁਮਾਰ ਤੇ ਸੱਸ ਸੀਤਾ ਦੇਵੀ ਵਾਸੀ ਸਿਧਵਾ ਸਟੇਸ਼ਨ, ਨੂਰਮਹਿਲ ਨੂੰ 10-10 ...
ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ)-ਸੋਸ਼ਲ ਮੀਡੀਆ 'ਤੇ ਇਕ ਮੁਟਿਆਰ ਦੀ ਰਾਤ ਸਮੇਂ ਪਿਸਤੌਲ ਨਾਲ ਗੋਲੀ ਚਲਾਉਂਦੀ ਵੀਡੀਓ ਵਾਇਰਲ ਹੋਣ 'ਤੇ ਸ਼ਹਿਰ 'ਚ ਇਸ ਸਬੰਧੀ ਚਰਚਾ ਹੋ ਰਹੀ ਹੈ | ਵਾਇਰਲ ਹੋਈ ਵੀਡੀਓ ਬਾਰੇ ਚਰਚਾ ਹੈ ਕਿ ਇਕ ਸਰਦੇ-ਪੁੱਜਦੇ ਘਰ ਦੀ ਮੁਟਿਆਰ ਦਾ ...
ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ)-ਪੰਥਕ ਏਕਤਾ ਅਤੇ ਕੌਮ ਵਿਰੋਧੀ ਤਾਕਤਾਂ ਪ੍ਰਤੀ ਸਿੱਖਾਂ ਨੂੰ ਜਾਗਰੂਕ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮਿ੍ਤਸਰ ਲਈ 7 ਅਕਤੂਬਰ ਨੂੰ ਕੱਢੇ ਜਾ ਰਹੇ ਖਾਲਸਾ ਮਾਰਚ ਦੇ ਜਲੰਧਰ ...
ਜਲੰਧਰ, 5 ਅਕਤੂਬਰ (ਐੱਮ. ਐੱਸ. ਲੋਹੀਆ)ਸਿਹਤ ਵਿਭਾਗ ਵਲੋਂ ਮਠਿਆਈਆਂ 'ਤੇ ਚਾਂਦੀ ਦੇ ਵਰਕ ਦੀ ਮਿਲਾਵਟਖੋਰੀ ਵਿਰੁੱਧ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਅਧਿਕਾਰੀਆਂ ਨੇ ਮਠਿਆਈਆਂ ਦੀਆਂ ਦੁਕਾਨਾਂ 'ਤੋਂ ਸੈਂਪਲ ਲੈਣੇ ਸ਼ੁਰੂ ਕੀਤੇ ਹਨ | ਵਿਭਾਗ ਨੇ ਮਾਡਲ ਟਾਊਨ, ਆਈ.ਟੀ. ...
ਜਲੰਧਰ, 5 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਰਨਬੀਰ ਸਿੰਘ ਟੁੱਟ ਅਤੇ ਸੁਰਿੰਦਰ ਸਿੰਘ ਭਾਪਾ ਨੂੰ ਦੇਸ਼ ਦੀ ਨਾਮੀ ਖੇਡ ਸੰਸਥਾ ਸੁਰਜੀਤ ਹਾਕੀ ਸੁਸਾਇਟੀ, ਜਲੰਧਰ ਦਾ ਕ੍ਰਮਵਾਰ ਆਨਰੇਰੀ ਸਕੱਤਰ ਅਤੇ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ ¢ ਜਲੰਧਰ ਦੇ ਡਿਪੁਟੀ ਕਮਿਸ਼ਨਰ ...
ਨਵੀਂ ਦਿੱਲੀ, 5 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਰਕਾਰ ਟਰਾਂਸਪੋਰਟ ਵਿਭਾਗ ਨੇ ਇਸ ਸਾਲ 1 ਜਨਵਰੀ ਤੋਂ 29 ਸਤੰਬਰ ਤੱਕ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਦੇ 14 ਹਜ਼ਾਰ ਤੋਂ ਵੱਧ ਚਲਾਨ ਕੱਟੇ ਹਨ | ਇਸ ਦੇ ਨਾਲ ਹੀ ਸਤੰਬਰ 'ਚ 15 ਹਜ਼ਾਰ ਵਾਹਨ ਚਾਲਕਾਂ ਨੂੰ ਨੋਟਿਸ ਵੀ ਭੇਜੇ ...
ਨਵੀਂ ਦਿੱਲੀ, 5 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਜ਼ਿਲ੍ਹੇ ਦੇ ਉੱਤਮ ਨਗਰ ਦੇ ਇਲਾਕੇ 'ਚ ਐਂਟੀ ਨਾਰਕੋਟਿਕਸ ਸੈੱਲ ਨੇ ਇਕ ਸੱਟੇ ਦੇ ਅੱਡੇ ਦਾ ਪਰਦਾਫਾਸ ਕੀਤਾ ਹੈ | ਜਿਸ 'ਚ ਇਨ੍ਹਾਂ ਦਾ ਸਰਗਨਾ ਤੋਂ ਇਲਾਵਾ 35 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ...
ਨਵੀਂ ਦਿੱਲੀ, 5 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪਟਾਕੇ ਵੇਚਣ ਅਤੇ ਖਰੀਦਣ 'ਤੇ ਦਿੱਲੀ ਸਰਕਾਰ ਵਲੋਂ ਪਾਬੰਦੀ ਲਗਾਈ ਗਈ ਹੈ ਪਰ ਫਿਰ ਵੀ ਲੋਕ ਚੋਰੀ ਛਿਪੇ ਪਟਾਕਿਆਂ ਨੂੰ ਵੇਚ ਰਹੇ ਹਨ ਅਤੇ ਲੋਕ ਵੀ ਪਟਾਕਿਆਂ ਨੂੰ ਖਰੀਦਣ ਵਿਚ ਜੁਟੇ ਹੋਏ ਹਨ | ਪੱਛਮੀ ...
ਨਵੀਂ ਦਿੱਲੀ, 5 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮਲੇਰੀਏ ਵਿਭਾਗ ਵਲੋਂ ਡੇਂਗੂ ਦੇ ਮੱਛਰਾਂ ਨੂੰ ਮਾਰਨ ਲਈ ਕਈ ਥਾਵਾਂ 'ਤੇ ਸਪਰੇਅ ਅਤੇ ਫਾਗਿੰਗ ਕੀਤੀ ਗਈ ਪਰ ਫਿਰ ਵੀ ਜਿਨ੍ਹਾਂ ਥਾਵਾਂ 'ਤੇ ਸਪਰੇਅ ਅਤੇ ਫਾਗਿੰਗ ਕਰਾਈ ਗਈ ਹੈ | ਉਨ੍ਹਾਂ ਥਾਵਾਂ 'ਤੇ ਮੱਛਰ ਜ਼ਿਆਦਾ ਹੋ ...
ਨਵੀਂ ਦਿੱਲੀ, 5 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਝਪਟਮਾਰੀ ਦੀਆਂ ਲਗਾਤਾਰ ਵਾਰਦਾਤਾਂ ਹੋ ਰਹੀਆਂ ਹਨ ਅਤੇ ਝਪਟਮਾਰ ਆਪਣਾ ਕੰਮ ਕਰ ਕੇ ਆਸਾਨੀ ਦੇ ਨਾਲ ਫਰਾਰ ਹੋ ਜਾਂਦੇ ਹਨ | ਉਧਰ ਪੀੜ੍ਹਤ ਬਸ ਵੇਖਦੇ ਹੀ ਰਹਿ ਜਾਂਦਾ ਹੈ ਅਤੇ ਜੇਕਰ ਉਹ ਥਾਣੇ ਵਿਚ ਸ਼ਿਕਾਇਤ ਵੀ ...
ਜਲੰਧਰ, 5 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਭਗਵਾਨ ਵਾਲਮੀਕਿ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਭਗਵਾਨ ਵਾਲਮੀਕਿ ਤੀਰਥ ਅਸਥਾਨ ਅੰਮਿ੍ਤਸਰ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ...
ਜਲੰਧਰ, 5 ਅਕਤੂਬਰ (ਸ਼ਿਵ)- ਮਾਡਲ ਟਾਊਨ ਸ਼ਮਸ਼ਾਨਘਾਟ ਦੇ ਡੰਪ ਦੇ ਮਾਮਲੇ ਵਿਚ ਲੋਕਾਂ ਦਾ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਨਿਗਮ ਨੂੰ ਹੁਣ ਜੋਤੀ ਨਗਰ ਦੇ ਡੰਪ 'ਤੇ ਦੁਬਾਰਾ ਕੂੜਾ ਸੁੱਟਣ ਕਰਕੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਮਾਡਲ ...
ਜਲੰਧਰ ਛਾਉਣੀ, 5 ਅਕਤੂਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਉੱਪ ਪੁਲਿਸ ਚੌਂਕੀ ਦਕੋਹਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਦੋ ਵਿਅਕਤੀਆਂ ਨੂੰ 20 ਗ੍ਰਾਮ ਹੈਰੋਇਨ, ਦੋ ਮੋਬਾਇਲ ਤੇ ਇਕ ਚੋਰੀ ਦੀ ਐਕਟਿਵਾ ਸਮੇਤ ਸਮੇਤ ਕਾਬੂ ਕੀਤਾ ਹੈ, ...
ਜਲੰਧਰ, 5 ਅਕਤੂਬਰ (ਸ਼ਿਵ)-ਸ਼ਹਿਰ ਵਿਚ ਸਮੇਂ ਸਿਰ ਕੂੜਾ ਚੁਕਾਉਣ ਲਈ ਨਿਗਮ ਵੱਲੋਂ ਠੇਕੇਦਾਰ ਦੀ ਮਸ਼ੀਨਰੀ ਕਿਰਾਏ 'ਤੇ ਲੈਣ ਲਈ ਦੂਜੀ ਵਾਰ ਟੈਂਡਰ ਲਗਾਉਣ ਦੀ ਕਮਿਸ਼ਨਰ ਦਵਿੰਦਰ ਸਿੰਘ ਨੇ ਦੇ ਦਿੱਤੀ ਹੈ | ਇਹ ਟੈਂਡਰ ਪਹਿਲਾਂ ਲਗਾਇਆ ਗਿਆ ਸੀ ਪਰ ਕਿਸੇ ਨੇ ਟੈਂਡਰ ਨਹੀਂ ...
ਜਲੰਧਰ, 5 ਅਕਤੂਬਰ (ਰਣਜੀਤ ਸਿੰਘ ਸੋਢੀ)-ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ 9 ਅਕਤੂਬਰ ਨੂੰ ਕਰਵਾਈ ਜਾ ਰਹੀ ਮੈਰਾਥਨ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...
ਜਲੰਧਰ, 5 ਅਕਤੂਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਦੇ ਕਾਰਡ ਰੂਮ 'ਚ ਅੱਜ ਤੋਂ ਕਰੀਬ ਇਕ ਮਹੀਨਾ ਪਹਿਲਾਂ ਕਲੱਬ ਦੇ ਪ੍ਰਮੁੱਖ ਮੈਂਬਰਾਂ ਰਾਕੇਸ਼ ਸ਼ਰਮਾ ਅਤੇ ਪੱਪੂ ਖੋਸਲਾ ਵਿਚਕਾਰ ਹੋਏ ਵਿਵਾਦ ਦੇ ਮਾਮਲੇ 'ਚ ਕਲੱਬ ਦੀ ਪ੍ਰਧਾਨ ਕਮ-ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ...
ਜਲੰਧਰ, 5 ਅਕਤੂਬਰ (ਸ਼ਿਵ)- ਕੋਰੋਨਾ ਮਹਾਂਮਾਰੀ ਦੇ ਦੋ ਸਾਲ ਬਾਅਦ ਬਾਜ਼ਾਰ ਵਿਚ ਚਹਿਲ ਪਹਿਲ ਸ਼ੁਰੂ ਹੋਈ ਹੈ ਤੇ ਇਸ ਵਾਰ ਕਾਰੋਬਾਰੀਆਂ ਨੇ ਤਿਉਹਾਰੀ ਸੀਜਨ ਤੋਂ ਕਾਫੀ ਆਸਾਂ ਲਗਾਈਆਂ ਹੋਈਆਂ ਹਨ ਪਰ ਤਿਉਹਾਰੀ ਸੀਜਨ ਵਿਚ ਨਗਰ ਨਿਗਮ ਦੀ ਕੋਈ ਖ਼ਾਸ ਤਿਆਰੀ ਨਾ ਹੋਣ ਕਰਕੇ ...
ਜਲੰਧਰ, 5 ਅਕਤੂਬਰ (ਰਣਜੀਤ ਸਿੰਘ ਸੋਢੀ)-ਡਿਸਟਿ੍ਕਟ ਬੈਡਮਿੰਟਨ ਐਸੋਸੀਏਸ਼ਨ ਵਲੋਂ ਰਾਏਜ਼ਾਦਾ ਹੰਸਰਾਜ ਸਟੇਡੀਅਮ 'ਚ ਕਰਵਾਏ ਗਏ ਪੀ. ਐਨ. ਬੀ. ਮੇਟ ਲਾਈਫ਼ ਪੰਜਾਬ ਓਪਨ ਬੈਡਮਿੰਟਨ ਟੂਰਨਾਮੈਂਟ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਮਾਪਤ ਹੋਇਆ¢ ਇਸ ਤਿੰਨ ਦਿਨਾਂ ...
ਚੁਗਿੱਟੀ/ਜੰਡੂਸਿੰਘਾ, 5 ਅਕਤੂਬਰ (ਨਰਿੰਦਰ ਲਾਗੂ)-ਗੁਰੂ ਨਾਨਕਪੁਰਾ ਮਾਰਕੀਟ ਦੀ ਮੁੱਖ ਸੜਕ ਖਸਤਾ ਹਾਲਤ 'ਚ ਹੋਣ ਕਾਰਨ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਦੇ ਮਨਾਂ 'ਚ ਸਰਕਾਰ ਪ੍ਰਤੀ ਰੋਸ ਪੈਦਾ ਹੋ ਗਿਆ ਹੈ | ਸੰਬੰਧਿਤ ਮਹਿਕਮੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX