ਤਾਜਾ ਖ਼ਬਰਾਂ


ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  2 minutes ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  15 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  47 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  51 minutes ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  54 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  about 1 hour ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  about 1 hour ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 1 hour ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 2 hours ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 2 hours ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 2 hours ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 2 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 3 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 4 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 4 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 4 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 4 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 4 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 5 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਖੰਨਾ / ਸਮਰਾਲਾ

ਝੋਨੇ ਦੀ ਚੁਕਾਈ ਦੇ ਨਿਯਮਾਂ ਨੂੰ ਲੈ ਕੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ

ਮਾਛੀਵਾੜਾ ਸਾਹਿਬ, 6 ਅਕਤੂਬਰ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ ਸਾਹਿਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਨੂੰ ਚਾਰ ਕੁ ਦਿਨ ਹੀ ਹੋਏ ਸਨ ਕਿ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜਿੰਦਰ ਸਿੰਘ ਕੂੰਨਰ ਅਤੇ ਹਰਜਿੰਦਰ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਚੁਕਾਈ ਦੇ ਨਿਯਮਾਂ ਨੂੰ ਨਹੀਂ ਬਦਲਦੀ ਉਦੋਂ ਤੱਕ ਮੰਡੀ 'ਚ ਫ਼ਸਲ ਦੀ ਖ਼ਰੀਦ ਨਹੀਂ ਹੋਣ ਦਿੱਤੀ ਜਾਵੇਗੀ | ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕੂੰਨਰ ਤੇ ਖੇੜਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਵਿਕ ਚੁੱਕੇ ਝੋਨੇ ਦੀ ਫ਼ਸਲ ਦੀ ਫੜ੍ਹਾਂ 'ਚੋਂ ਚੁਕਾਈ ਕਰਾਉਣ ਲਈ ਜੋ ਨਿਯਮ ਬਣਾਏ ਹਨ, ਉਸ ਤਹਿਤ ਟਰੱਕ ਦੀ ਲਿਫ਼ਟਿੰਗ ਸਮੇਂ ਖ਼ਰੀਦ ਏਜੰਸੀ ਦੇ ਨੁਮਾਇੰਦੇ ਦਾ ਮੌਜੂਦ ਰਹਿਣਾ, ਆਨਲਾਈਨ ਗੇਟ ਪਾਸ ਤੇ ਹੋਰ ਕਈ ਸ਼ਰਤਾਂ ਅਪਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਮੁੱਖ ਰੱਖ ਕੇ ਕੰਮ ਕਰਾਉਣਾ ਅਸੰਭਵ ਹੈ | ਆੜ੍ਹਤੀ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ 1 ਅਕਤੂਬਰ ਤੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਭਾਵੇਂ ਸ਼ੁਰੂ ਕਰ ਦਿੱਤੀ ਗਈ ਹੈ, ਪਰ ਸਰਕਾਰ ਵਲੋਂ ਬੇਲੋੜੀਆਂ ਸ਼ਰਤਾਂ ਨਾਲ ਬਣਾਈ ਗਈ ਚੁਕਾਈ ਨੀਤੀ ਆੜ੍ਹਤੀ ਅਤੇ ਕਿਸਾਨਾਂ ਦੇ ਅਨੁਕੂਲ ਨਹੀਂ, ਇਸ ਲਈ ਪਹਿਲੇ ਨਿਯਮਾਂ ਤਹਿਤ ਹੀ ਮੰਡੀ ਦੇ ਫੜ੍ਹਾਂ 'ਚੋਂ ਚੁਕਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਅਸੀਂ ਉੱਚ ਅਧਿਕਾਰੀਆਂ ਨੂੰ ਦੱਸ ਚੁੱਕੇ ਹਾਂ ਪਰ ਉਨ੍ਹਾਂ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਮਜਬੂਰ ਹੋ ਕੇ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੰਡੀ ਵਿਚ ਕਿਸਾਨਾਂ ਦੀ ਫ਼ਸਲ ਨਾ ਵਿਕਣ ਤੇ ਖੱਜਲ-ਖੁਆਰੀ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੋਵੇਗੀ | ਇਸ ਮੌਕੇ ਪਰਮਿੰਦਰ ਸਿੰਘ ਗੁਲਿਆਣੀ, ਤੇਜਿੰਦਰਪਾਲ ਸਿੰਘ ਰਹੀਮਾਬਾਦ, ਟਹਿਲ ਸਿੰਘ ਔਜਲਾ, ਕਪਿਲ ਆਨੰਦ, ਅਮਰੀਕ ਸਿੰਘ ਔਜਲਾ, ਹੈਪੀ ਬਾਂਸਲ, ਪਿ੍ੰਸ ਮਿੱਠੇਵਾਲ, ਅਰਵਿੰਦਰਪਾਲ ਸਿੰਘ ਵਿੱਕੀ, ਕਰਨੈਲ ਸਿੰਘ ਢਿੱਲੋਂ, ਹਰਿੰਦਰਮੋਹਣ ਕਾਲੜਾ, ਸੁਖਦੇਵ ਸਿੰਘ ਗਿੱਲ (ਸਾਰੇ ਆੜ੍ਹਤੀ) ਵੀ ਮੌਜੂਦ ਸਨ |

ਵਿਧਾਇਕ ਗਿਆਸਪੁਰਾ ਵਲੋਂ ਅਨਾਜ ਮੰਡੀ ਦੋਰਾਹਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਦਾ ਉਦਘਾਟਨ

ਦੋਰਾਹਾ, 6 ਅਕਤੂਬਰ (ਮਨਜੀਤ ਸਿੰਘ ਗਿੱਲ)-ਅਨਾਜ ਮੰਡੀ ਦੋਰਾਹਾ 'ਚ ਝੋਨੇ ਦੇ ਸੀਜ਼ਨ ਦੀ ਸਰਕਾਰੀ ਖ਼ਰੀਦ ਦਾ ਰਸਮੀ ਉਦਘਾਟਨ ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਕੀਤਾ ਗਿਆ | ਉਨ੍ਹਾਂ ਆੜ੍ਹਤੀ ਰਾਮ ਸਿੰਘ ਰਘਬੀਰ ਸਿੰਘ ਦੀ ਦੁਕਾਨ 'ਤੇ ਕਿਸਾਨ ...

ਪੂਰੀ ਖ਼ਬਰ »

ਪਿੰਡ ਭਗਵਾਨਪੁਰਾ ਵਿਖੇ ਸਤਿਸੰਗ ਕਰਵਾਇਆ

ਸਮਰਾਲਾ, 6 ਅਕਤੂਬਰ (ਕੁਲਵਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਭਗਵਾਨਪੁਰਾ ਵਿਖੇ ਦੂਸਰਾ ਸਤਿਸੰਗ ਕਰਵਾਇਆ ਗਿਆ | ਇਸ ਸੰਬੰਧੀ ਕੁਲਵਿੰਦਰ ਸਿੰਘ ਭਗਵਾਨਪੁਰਾ ਨੇ ਦੱਸਿਆ ਕਿ ਇਸ ਸਤਿਸੰਗ 'ਚ ਸੁਆਮੀ ਰਵੀ ਚਰਨਦਾਸ ਦੇ ਗੱਦੀਨਸ਼ੀਨ ਸੰਤ ਬਲਵੀਰ ਦਾਸ ਚਾਵੇ ਵਾਲਿਆਂ ਨੇ ...

ਪੂਰੀ ਖ਼ਬਰ »

ਅਨਾਜ ਮੰਡੀ ਖੰਨਾ 'ਚ ਝੋਨੇ ਦੀ ਚੁਕਾਈ ਦੇ ਪ੍ਰਬੰਧਾਂ ਦਾ ਐੱਸ.ਡੀ.ਐੱਮ ਵਲੋਂ ਜਾਇਜ਼ਾ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਅਨਾਜ ਮੰਡੀ ਖੰਨਾ ਵਿਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐੱਸ.ਡੀ.ਐੱਮ ਕਮ ਮਾਰਕੀਟ ਕਮੇਟੀ ਦੇ ਚੇਅਰਪਰਸਨ ਮਨਜੀਤ ਕੌਰ ਨੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਮੰਡੀ ਦੌਰਾ ਕੀਤਾ | ਉਨ੍ਹਾਂ ਨੇ ਮੰਡੀ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਅਤੇ ਉਪ ਵੈਦਾਂ ਦਾ ਪੱਕਾ ਮੋਰਚਾ 9 ਤੋਂ

ਮਲੌਦ, 6 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬੇਰੁਜ਼ਗਾਰ ਆਯੁਰਵੈਦਿਕ ਡੀ-ਫਾਰਮੇਸੀ ਉਪ ਵੈਦ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ 9 ਅਕਤੂਬਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਰਿਹਾਇਸ਼ ਸ਼ਹਿਰ ਸਮਾਣਾ ਵਿਖੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅੰਪਾਇਰ ਦੀ ਪ੍ਰੀਖਿਆ ਪਾਸ ਕਰਨ ਵਾਲੀ ਅਨਮੋਲ ਬਾਲੀ ਦਾ ਸਨਮਾਨ

ਖੰਨਾ, 6 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸ਼ਹਿਰ ਦੀ ਧੀ ਨੈਸ਼ਨਲ ਖਿਡਾਰੀ ਅਨਮੋਲ ਬਾਲੀ ਨੇ ਇੰਟਰਨੈਸ਼ਨਲ ਟੇਬਲ ਟੈਨਿਸ ਫੈਡਰੇਸ਼ਨ 'ਚ ਇੰਟਰਨੈਸ਼ਨਲ ਅੰਪਾਇਰ ਦੀ ਪ੍ਰੀਖਿਆ ਪਾਸ ਕੀਤੀ ਹੈ | ਜਿਸ ਕਾਰਨ ਉਹ ਹੁਣ ਅੰਤਰਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਟੇਬਲ ਟੈਨਿਸ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਅਤੇ ਉਪ ਵੈਦਾਂ ਦਾ ਪੱਕਾ ਮੋਰਚਾ 9 ਤੋਂ

ਮਲੌਦ, 6 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬੇਰੁਜ਼ਗਾਰ ਆਯੁਰਵੈਦਿਕ ਡੀ-ਫਾਰਮੇਸੀ ਉਪ ਵੈਦ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ 9 ਅਕਤੂਬਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਦੀ ਰਿਹਾਇਸ਼ ਸ਼ਹਿਰ ਸਮਾਣਾ ਵਿਖੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਵਲੋਂ ਸ਼ਾਹਪੁਰ ਸਕੂਲ ਨੂੰ ਵਾਟਰ ਕੂਲਰ ਭੇਟ

ਪਾਇਲ, 6 ਅਕਤੂਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸ਼ਾਹਪੁਰ ਵਿਖੇ ਪਿ੍ੰਸੀਪਲ ਡਾ. ਦਵਿੰਦਰ ਸਿੰਘ ਛੀਨਾ ਦੇ ਵਿਸ਼ੇਸ਼ ਉੱਦਮਾਂ ਸਦਕਾ ਸਾਬਕਾ ਸਰਪੰਚ ਮਨਦੀਪ ਸਿੰਘ ਅਤੇ cਪਰਿਵਾਰ ਵਲੋਂ ਸਕੂਲੀ ਬੱਚਿਆਂ ਨੂੰ ਪੀਣ ਵਾਲਾ ...

ਪੂਰੀ ਖ਼ਬਰ »

ਘਰ 'ਚੋਂ ਦਿਨ-ਦਿਹਾੜੇ ਲੁੱਟ

ਜੌੜੇਪੁਲ ਜਰਗ, 6 ਅਕਤੂਬਰ (ਪਾਲਾ ਰਾਜੇਵਾਲੀਆ)-ਪੁਲਿਸ ਚੌਂਕੀ ਰੌਣੀ ਅਧੀਨ ਪੈਂਦੇ ਕਈ ਪਿੰਡਾਂ ਵਿਚ ਪਿਛਲੇ ਕਈ ਸਾਲਾਂ ਤੋਂ ਲੁੱਟਾਂ ਖੋਹਾਂ ਅਤੇ ਹੋਰ ਵਾਰਦਾਤਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ | ਅਜੇ ਕੁੱਝ ਦਿਨ ਪਹਿਲਾਂ ਮੋਟਰਸਾਈਕਲ ਤੇ ਸਵਾਰ ਲੁਟੇਰਿਆਂ ਨੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 2 ਵਿਅਕਤੀ ਕਾਬੂ

ਖੰਨਾ, 6 ਅਕਤੂਬਰ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਹੈਰੋਇਨ ਸਮੇਤ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐੱਸ.ਐੱਚ.ਓ ਅੰਮਿ੍ਤਪਾਲ ਸਿੰਘ ਨੇ ਕਿਹਾ ਕਿ ਐੱਸ.ਆਈ ਸੰਤੋਖ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਰਾਜ ਪੱਧਰੀ 'ਸਵੱਛ ਭਾਰਤ ਦਿਵਸ' ਮੌਕੇ ਗ੍ਰਾਮ ਪੰਚਾਇਤ ਉਟਾਲਾਂ ਦਾ ਵਿਸ਼ੇਸ਼ ਸਨਮਾਨ

ਸਮਰਾਲਾ, 6 ਅਕਤੂਬਰ (ਕੁਲਵਿੰਦਰ ਸਿੰਘ)-ਲੁਧਿਆਣਾ ਜ਼ਿਲ੍ਹੇ ਦਾ ਸਭ ਤੋਂ ਸਾਫ਼ ਸੁਥਰਾ ਪਿੰਡ ਹੋਣ 'ਤੇ ਬਲਾਕ ਸਮਰਾਲਾ ਦੇ ਪਿੰਡ ਉਟਾਲਾਂ ਨੂੰ 'ਮੇਰਾ ਪਿੰਡ ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਇਕ ਲੱਖ ਰੁਪਏ ਦੀ ਇਨਾਮ ਰਾਸ਼ੀ, ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਗੱਲਬਾਤ ਲਈ ਦਿੱਤੇ ਸੱਦੇ ਕਾਰਨ ਕੱਲ੍ਹ ਦੀ ਰੈਲੀ ਮੁਲਤਵੀ

ਰਾਏਕੋਟ, 6 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-8 ਅਕਤੂਬਰ ਨੂੰ ਡੀ.ਟੀ.ਐੱਫ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਅਧਿਆਪਕ ਰੈਲੀ ਕਰਨੀ ਤੈਅ ਕੀਤੀ ਸੀ, ਪ੍ਰੰਤੂ ਜਿਸ ਤਹਿਤ ਅਧਿਆਪਕਾਂ ਦੇ ਰੋਹ ਨੂੰ ਵੇਖਦਿਆਂ ਸੂਬਾ ਸਰਕਾਰ ਵਲੋਂ ਦਿੱਤੇ ਸੱਦੇ ਕਾਰਨ ਸ੍ਰੀ ...

ਪੂਰੀ ਖ਼ਬਰ »

ਖੇਡ ਸਟੇਡੀਅਮ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ ਕਰਨ ਦੇ ਫ਼ੈਸਲਾ ਦੀ ਆਲੋਚਨਾ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਪੋਕਸਪਰਸਨ ਇਕਬਾਲ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਬਣੇ ਖੇਡ ਸਟੇਡੀਅਮ ਦਾ ਨਾਂਅ ਬਦਲ ਕੇ ਸ਼ਹੀਦ ਭਗਤ ...

ਪੂਰੀ ਖ਼ਬਰ »

ਗੁ. ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਬੀ.ਕੇ.ਯੂ. ਰਾਜੇਵਾਲ ਦੀ ਸੂਬਾ ਪੱਧਰੀ ਮੀਟਿੰਗ ਅੱਜ

ਬੀਜਾ, 6 ਅਕਤੂਬਰ (ਜੰਟੀ ਮਾਨ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਅੱਜ 7 ਅਕਤੂਬਰ ਨੂੰ 11:00 ਵਜੇ ਹੋਵੇਗੀ | ਜਥੇਬੰਦੀ ਦੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਵਲੋਂ ਸੜਕਾਂ ਤੇ ਦਰੱਖਤਾਂ ਦੇ ਟਾਹਣਿਆਂ ਅਤੇ ਸਾਈਨ ਬੋਰਡਾਂ ਨੂੰ ਸਾਫ਼ ਕਰਵਾਉਣ ਦੀ ਮੁਹਿੰਮ ਸ਼ੁਰੂ

ਖੰਨਾ, 6 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪੁਲਿਸ ਜ਼ਿਲ੍ਹਾ ਖੰਨਾ ਦੇ ਡੀ.ਐੱਸ.ਪੀ ਟ੍ਰੈਫ਼ਿਕ ਕਰਨੈਲ ਸਿੰਘ ਵਲੋਂ ਸੜਕੀ ਹਾਦਸਿਆਂ ਨੂੰ ਰੋਕਣ ਲਈ ਨੈਸ਼ਨਲ ਹਾਈਵੇਅ ਖੰਨਾ ਅਤੇ ਸੰਪਰਕ ਸੜਕਾਂ ਆਦਿ 'ਤੇ ਲਗਾਏ ਗਏ ਟ੍ਰੈਫ਼ਿਕ ਸਾਈਨ ਬੋਰਡਾਂ ਕੋਲ ਲੱਗੇ ਦਰੱਖਤਾਂ ਦੇ ...

ਪੂਰੀ ਖ਼ਬਰ »

ਖੇਡ ਸਟੇਡੀਅਮ ਦਾ ਨਾਂਅ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂਅ ਕਰਨ ਦੇ ਫ਼ੈਸਲਾ ਦੀ ਆਲੋਚਨਾ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਸਪੋਕਸਪਰਸਨ ਇਕਬਾਲ ਸਿੰਘ ਚੰਨੀ ਨੇ ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਬਣੇ ਖੇਡ ਸਟੇਡੀਅਮ ਦਾ ਨਾਂਅ ਬਦਲ ਕੇ ਸ਼ਹੀਦ ਭਗਤ ...

ਪੂਰੀ ਖ਼ਬਰ »

ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਸੱਦੇ 'ਤੇ ਸਥਾਨਕ ਆੜ੍ਹਤੀ ਐਸੋਸੀਏਸ਼ਨ ਵਲੋਂ ਵੀ ਹੜਤਾਲ ਦਾ ਐਲਾਨ

ਸਮਰਾਲਾ, 6 ਅਕਤੂਬਰ (ਰਾਮ ਗੋਪਾਲ ਸੋਫਤ)-ਕੱਲ੍ਹ ਪੰਜਾਬ ਭਰ ਦੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਆੜ੍ਹਤੀਆਂ ਐਸੋਸੀਏਸ਼ਨ ਵਲੋਂ ਸੂਬਾ ਪੱਧਰੀ ਹੜਤਾਲ ਕਰਨ ਦੇ ਸੱਦੇ 'ਤੇ ਸਥਾਨਕ ਆੜ੍ਹਤੀਆ ਐਸੋਸੀਏਸ਼ਨ ਨੇ ਵੀ ਸਮਰਾਲਾ ਮੰਡੀ ਵਿੱਚ ਕੰਮ ਬੰਦ ਰੱਖਣ ਦਾ ਐਲਾਨ ਕੀਤਾ ਹ ੈ¢ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਵਰਕਿੰਗ ਕਮੇਟੀ ਖੰਨਾ ਵਲੋਂ ਉਗਰਾਹਾਂ ਜਥੇਬੰਦੀ ਨਾਲ ਖੜ੍ਹਨ ਦਾ ਐਲਾਨ

ਖੰਨਾ, 6 ਅਕਤੂਬਰ (ਮਨਜੀਤ ਸਿੰਘ ਧੀਮਾਨ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਵਰਕਿੰਗ ਕਮੇਟੀ ਖੰਨਾ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕਰਨ ਦੀ ਨਿਖੇਧੀ ਕੀਤੀ ਗਈ | ਟੀ.ਐੱਸ.ਯੂ ਸਰਕਲ ਵਰਕਿੰਗ ਕਮੇਟੀ ਖੰਨਾ ਦੇ ਆਗੂਆਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ

ਈਸੜੂ, 6 ਅਕਤੂਬਰ (ਬਲਵਿੰਦਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਟੂਰ ਦੋ ਵਰਗਾਂ 'ਚ ਗਿਆ ¢ ਪਹਿਲੇ ਵਰਗ ਵਿੱਚ ਤੀਜੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ , ...

ਪੂਰੀ ਖ਼ਬਰ »

ਪਿੰਡ ਰੋਸੀਆਣਾ ਵਿਖੇ ਬਾਬਾ ਸਿੱਧ ਪੰਧੇਰ ਦਾ ਮੇਲਾ 16 ਨੂੰ

ਮਲੌਦ, 6 ਅਕਤੂਬਰ (ਦਿਲਬਾਗ ਸਿੰਘ ਚਾਪੜਾ)-ਪਿੰਡ ਰੋਸ਼ੀਆਣਾ ਵਿਖੇ ਬਾਬਾ ਸਿੱਧ ਪੰਧੇਰ ਦਾ ਮੇਲਾ 16 ਅਕਤੂਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸੰਤ ਭਵਨ ਕੁਟੀਆ ਦੇ ਸੇਵਾਦਾਰ ਕੁਲਵੰਤ ਸਿੰਘ ਰੋੜੀਆ ਅਤੇ ਜਸਵਿੰਦਰ ਸਿੰਘ ਨੇ ਦੱਸਿਆ ਕਿ 10 ...

ਪੂਰੀ ਖ਼ਬਰ »

ਬਾਬਾ ਗੜ੍ਹੀ ਵਾਲਾ ਮੰਦਰ ਵਿਖੇ ਦੁਸਹਿਰਾ ਮਨਾਇਆ

ਸਮਰਾਲਾ, 6 ਅਕਤੂਬਰ (ਕੁਲਵਿੰਦਰ ਸਿੰਘ/ਗੋਪਾਲ ਸੋਫ਼ਤ)-ਸਮਰਾਲਾ ਦੇ ਬਾਬਾ ਗੜੀ ਵਾਲਾ ਮੰਦਰ 'ਚ ਦੁਸਹਿਰੇ ਦਾ ਤਿਉਹਾਰ ਸ਼੍ਰੋ. ਅ. ਦਲ ਦੇ ਹਲਕਾ ਇੰਚਾਰਜ, ਰਾਮ ਲੀਲਾ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਢਿੱਲੋਂ ਤੇ ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਰਵੀ ਥਾਪਰ ਦੀ ...

ਪੂਰੀ ਖ਼ਬਰ »

ਰਾਸ਼ਟਰੀ ਜੰਗਲੀ ਜੀਵ ਹਫ਼ਤਾ ਮਨਾਇਆ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਏ.ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੀ ਐਨ.ਐੱਸ.ਐੱਸ. ਯੂਨਿਟ ਅਤੇ ਈਕੋ-ਕਲੱਬ ਵਲੋਂ ਅੱਜ ਰਾਸ਼ਟਰੀ ਜੰਗਲੀ ਜੀਵ ਹਫ਼ਤੇ ਨੂੰ ਮਨਾਉਣ ਲਈ Tਈਕੋਸਿਸਟਮ ਦੀ ਬਹਾਲੀ ਲਈ ਮੁੱਖ ਪ੍ਰਜਾਤੀਆਂ ਦੀ ਮੁੜ ਪ੍ਰਾਪਤੀU ਥੀਮ ਤਹਿਤ ...

ਪੂਰੀ ਖ਼ਬਰ »

ਬੀਜਾ ਵਿਖੇ ਸਿੰਘ ਸ਼ਹੀਦਾਂ ਦੇ ਜੋੜ ਮੇਲੇ 'ਤੇ ਖ਼ੂਨਦਾਨ ਕੈਂਪ ਲਾਇਆ

ਬੀਜਾ, 6 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਬਾਬਾ ਸਿੰਘ ਸ਼ਹੀਦਾਂ ਅਸਥਾਨ ਪਿੰਡ ਬੀਜਾ ਵਿਖੇ ਜੋੜ ਮੇਲੇ 'ਤੇ ਨਗਰ ਦੇ ਨੌਜਵਾਨਾਂ ਅਤੇ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ 569ਵਾਂ ਮਹਾਨ ...

ਪੂਰੀ ਖ਼ਬਰ »

ਗੋਡਿਆਂ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 6 ਅਕਤੂਬਰ (ਸੋਢੀ, ਪੁਰੀ)-ਅਹਿਮਦਗੜ੍ਹ ਦੇ ਦਹਿਲੀਜ਼ ਰੋਡ ਸਥਿਤ ਸੂਦ ਮਲਟੀ ਸਪੈਸ਼ਲਿਟੀ ਹਸਪਤਾਲ ਵਿਖੇ ਗੋਡਿਆਂ ਦੇ ਰੋਗਾਂ ਅਤੇ ਗੋਡੇ ਬਦਲੀ ਸੰਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ¢ ਹਸਪਤਾਲ ਦੇ ਐਮ. ਡੀ. ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਇਸ ਜਾਂਚ ...

ਪੂਰੀ ਖ਼ਬਰ »

7ਵੀਂ ਸਬ-ਜੂਨੀਅਰ ਨੈਸ਼ਨਲ ਡੌਜਬਾਲ ਚੈਂਪੀਅਨਸ਼ਿਪ ਲਈ ਪੰਜਾਬ ਟੀਮਾਂ ਦੇ ਟਰਾਇਲ 9 ਨੂੰ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ

ਸਮਰਾਲਾ, 6 ਅਕਤੂਬਰ (ਕੁਲਵਿੰਦਰ ਸਿੰਘ)-7ਵੀਂ ਸਬ-ਜੂਨੀਅਰ ਨੈਸ਼ਨਲ ਡੌਜਬਾਲ ਚੈਂਪੀਅਨਸ਼ਿਪ 2022 ਲੜਕੇ ਅਤੇ ਲੜਕੀਆਂ ਜੋ 13 ਅਕਤੂਬਰ ਤੋ 16 ਅਕਤੂਬਰ ਨੂੰ ਮਹਾਰਾਸ਼ਟਰ 'ਚ ਰਤਨਾਗਿਰੀ ਜ਼ਿਲੇ੍ਹ ਦੇ ਡਾਰਵਿਨ ਸ਼ਹਿਰ ਵਿਖੇ ਹੋ ਰਹੀ ਹੈ | ਜਿਸ ਵਿਚ 16 ਅਕਤੂਬਰ 2005 ਨੂੰ ਜਾਂ ਇਸ ...

ਪੂਰੀ ਖ਼ਬਰ »

ਖੇਤੀਬਾੜੀ ਸਹਿਕਾਰੀ ਸਭਾ, ਜੱਲ੍ਹਾ ਦੇ ਅਕਾਲੀ ਦਲ ਦੇ ਕਰਮਜੀਤ ਕੌਰ ਪ੍ਰਧਾਨ ਬਣੇ

ਪਾਇਲ, 6 ਅਕਤੂਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਨਜ਼ਦੀਕੀ ਪਿੰਡ ਜੱਲ੍ਹਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੇ ਡਾਇਰੈਕਟਰਾਂ ਦੀ ਚੋਣ ਕਈ ਮਹੀਨੇ ਪਹਿਲਾਂ ਸਰਬਸੰਮਤੀ ਨਾਲ ਹੋਈ ਸੀ | ਜਿਸ ਵਿਚ ਅਕਾਲੀ ਦਲ ਦੇ 6 ਅਤੇ ਆਮ ਆਦਮੀ ਪਾਰਟੀ ਦੇ 5 ਡਾਇਰੈਕਟਰ ਚੁਣੇ ਗਏ ਸੀ | ...

ਪੂਰੀ ਖ਼ਬਰ »

ਲੋਕ ਨਾਚ ਮੁਕਾਬਲਿਆਂ 'ਚ ਸਾਹਨੇਵਾਲ ਸਕੂਲ ਦੀ ਟੀਮ ਰਹੀ ਜ਼ਿਲੇ੍ਹ 'ਚੋਂ ਤੀਜੇ ਸਥਾਨ 'ਤੇ

ਸਾਹਨੇਵਾਲ, 6 ਅਕਤੂਬਰ (ਹਨੀ ਚਾਠਲੀ)-ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਤਹਿਤ, ਬਲਾਕ ਅਤੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲਿਆਂ 'ਚ ਪਿ੍ੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਸਕੂਲ ਦੀ ਟੀਮ ਨੇ ਲੋਕ ਨਾਚ ਮੁਕਾਬਲਿਆਂ 'ਚ ਹਿੱਸਾ ਲਿਆ ¢ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਏ. ਡੀ.ਸੀ. ਨੂੰ ਯਾਦ-ਪੱਤਰ ਦਿੱਤਾ

ਮਲੌਦ, 6 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿਛਲੇ ਸਮੇਂ ਦੌਰਾਨ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਏ.ਡੀ.ਸੀ ਰਾਹੁਲ ਚਾਬਾ ਨੂੰ ਯਾਦ ਪੱਤਰ ਦਿੱਤਾ ਗਿਆ¢ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ...

ਪੂਰੀ ਖ਼ਬਰ »

ਰੱਬੋਂ ਨੀਚੀ ਕਬੱਡੀ 'ਚ ਕਡਿਆਣਾ ਦੀ ਟੀਮ ਨੇ ਲਸਾੜਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

ਮਲੌਦ, 6 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਾਬਾ ਮਾੜੂ ਰਾਮ ਟਿਵਾਣਾ ਸਪੋਰਟਸ ਕਲੱਬ ਰੱਬੋਂ ਨੀਚੀ ਵਲੋਂ ਸਰਪੰਚ ਹਰਵਿੰਦਰ ਸਿੰਘ, ਪ੍ਰਵਾਸੀ ਭਾਰਤੀ ਭਰਾਵਾਂ ਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਸਦਕਾ ਕਬੱਡੀ 45, 57, 65 ਕਿੱਲੋ ਤੇ ਇੱਕ ਪਿੰਡ ਓਪਨ ਦੇ ਮੁਕਾਬਲੇ ਦੋ ...

ਪੂਰੀ ਖ਼ਬਰ »

ਪਿੰਡ ਬਾਬਰਪੁਰ ਵਿਖੇ 15 ਰੋਜ਼ਾ ਸਾਲਾਨਾ ਸਮਾਗਮਾਂ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਮਲੌਦ, 6 ਅਕਤੂਬਰ (ਸਹਾਰਨ ਮਾਜਰਾ, ਕੁਲਵਿੰਦਰ ਸਿੰਘ ਨਿਜ਼ਾਮਪੁਰ )-ਸੁਲ੍ਹਾਕੁਲ ਸਤਿਸੰਗ ਮੰਡਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਬਾਬਰਪੁਰ ਵਿਖੇ ਚੱਲ ਰਹੇ 15 ਰੋਜ਼ਾ ਸਾਲਾਨਾ ਸਮਾਗਮਾਂ ਦੀ ਸਮਾਪਤੀ ਦੁਸਹਿਰੇ ਵਾਲੀ ਰਾਤ ਹੋਈ | ...

ਪੂਰੀ ਖ਼ਬਰ »

'ਆਪ' ਸਰਕਾਰ ਨੇ ਕਿਸਾਨੀ ਮੰਗਾਂ ਤੋਂ ਕੀਤਾ ਕਿਨਾਰਾ-ਬਿਕਰਮ ਚੀਮਾ

ਮਲੌਦ, 6 ਅਕਤੂਬਰ (ਸਹਾਰਨ ਮਾਜਰਾ)-ਭਾਰਤੀ ਜਨਤਾ ਪਾਰਟੀ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਸਥਾਨਕ ਕਸਬੇ ਵਿੱਚ ਵਰਕਰ ਮੀਟਿੰਗ ਦੌਰਾਨ ਦੋਸ਼ ਲਗਾਇਆ ਕਿ 'ਆਪ' ਦੀ ਸਰਕਾਰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਭੱਜ ਰਹੀ ਹੈ | ਸਿਰਫ਼ ...

ਪੂਰੀ ਖ਼ਬਰ »

ਛੱਤੀਸਗੜ੍ਹ ਸੂਬਾ ਖੇਤੀਬਾੜੀ ਪ੍ਰਤੀ ਬੁਲੰਦੀਆਂ ਛੂਹ ਰਿਹਾ- ਡਾ. ਢਿੱਲੋਂ

ਅਹਿਮਦਗੜ੍ਹ, 6 ਅਕਤੂਬਰ (ਪੁਰੀ)-ਛੱਤੀਸਗੜ੍ਹ ਰਾਜ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਡਾਕਟਰ ਕਮਲਪ੍ਰੀਤ ਸਿੰਘ ਆਈ. ਏ. ਐੱਸ. ਸਟੇਟ ਕਮਿਸ਼ਨਰ ਐਗਰੀਕਲਚਰ ਪੋ੍ਰਡਕਸ਼ਨ ਨੇ ਅੱਜ ਇੱਥੇ ਆਪਣੀ ਪੰਜਾਬ ਫੇਰੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕੇ ਭਾਰਤ ਦੇਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਡੀਪੂ ਹੋਲਡਰਾਂ ਵਲੋਂ 80 ਕਰੋੜ ਲੋਕਾਂ ਨੂੰ ਮੁਫ਼ਤ ਵੰਡੇ ਅਨਾਜ ਦਾ ਕਮਿਸ਼ਨ ਜਲਦੀ ਜਾਰੀ ਕਰੇ-ਅੜੈਚਾਂ

ਖੰਨਾ, 6 ਅਕਤੂਬਰ (ਮਨਜੀਤ ਸਿੰਘ ਧੀਮਾਨ)-ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਸੋਪ ਡੀਲਰਜ਼ ਫੈੱਡਰੇਸ਼ਨ ਦੇ ਕੌਮੀ ਸਹਾਇਕ ਸਕੱਤਰ ਕਰਮਜੀਤ ਅੜੈਚਾ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਮੁਫ਼ਤ ਯੋਜਨਾ ਅਧੀਨ ਦੇਸ਼ ਭਰ ...

ਪੂਰੀ ਖ਼ਬਰ »

ਰੋਹਣੋਂ ਕਲਾਂ ਦੁਸਹਿਰੇ ਮੌਕੇ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਈਸੜੂ, 6 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਰੋਹਣੋਂ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਦੁਸਹਿਰੇ ਤੇ ਇਸ ਵਾਰ ਵੀ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਦੁਸਹਿਰੇ ਵਾਲੀ ਰਾਤ ਨੂੰ ਧਰਮਵੀਰ ਪ੍ਰਦੇਸ਼ ਨਵਾਂ ਸ਼ਹਿਰ ਵਾਲਿਆਂ ਦੀ ਪਾਰਟੀ ਵਲੋਂ ਹੀਰ ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਨੇ ਅਨਾਜ ਮੰਡੀ ਪਾਇਲ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਾਇਲ, 6 ਅਕਤੂਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਪਾਇਲ ਦੇ ਐੱਸ.ਡੀ.ਐੱਮ ਜਸਲੀਨ ਕੌਰ ਭੁੱਲਰ ਨੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਅਨਾਜ ਮੰਡੀ ਪਾਇਲ ਵਿਚ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨਗਰ ਨਿਗਮ ਦੇ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ-ਸੰਨੀ ਕੈਂਥ

ਲੁਧਿਆਣਾ, 6 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਹਲਕਾ ਗਿੱਲ ਦੇ ਇੰਚਾਰਜ ਗਗਨਦੀਪ ਸਿੰਘ ਸੰਨੀ ਕੈਂਥ ਨੇ ਗੁਰਜੋਧ ਸਿੰਘ ਗਿੱਲ ਇੰਚਾਰਜ ਹਲਕਾ, ਵਿਦਿਆਰਥੀ ਵਿੰਗ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਅਤੇ ਮੀਡੀਆ ਇੰਚਾਰਜ ਪ੍ਰਦੀਪ ...

ਪੂਰੀ ਖ਼ਬਰ »

ਏ.ਐੱਸ.ਕਾਲਜ ਫ਼ਾਰ ਵਿਮੈਨ ਖੰਨਾ ਨੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ

ਖੰਨਾ, 6 ਅਕਤੂਬਰ (ਅਜੀਤ ਬਿਊਰੋ)-ਏ.ਐੱਸ.ਹਾਈ ਸਕੂਲ ਖੰਨਾ ਟਰੱਸਟ ਐਂਡ ਮੈਨੇਜਮੈਂਟ ਸੋਸਾਇਟੀ ਦੀ ਰਹਿਨੁਮਾਈ ਵਿਚ ਚੱਲ ਰਹੇ ਏ.ਐੱਸ.ਕਾਲਜ ਫ਼ਾਰ ਵਿਮੈਨ ਖੰਨਾ ਵਿਚ ਕਾਲਜ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਦੀ ਅਗਵਾਈ ਹੇਠ ਕਾਰਜਕਾਰੀ ਪਿ੍ੰਸੀਪਲ ਪ੍ਰੋ. ਰਣਜੀਤ ਕੌਰ ਦੀ ...

ਪੂਰੀ ਖ਼ਬਰ »

ਮਲੌਦ ਦਾਣਾ ਮੰਡੀ 'ਚ ਵਿਧਾਇਕ ਗਿਆਸਪੁਰਾ ਵਲੋਂ ਝੋਨੇ ਦੀ ਖ਼ਰੀਦ ਦਾ ਉਦਘਾਟਨ

ਮਲੌਦ, 6 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦਾਣਾ ਮੰਡੀ ਮਲੌਦ ਵਿਖੇ ਝੋਨੇ ਦੀ ਖ਼ਰੀਦ ਦਾ ਉਦਘਾਟਨ ਹਲਕਾ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮਾਰਕੀਟ ਕਮੇਟੀ ਸਕੱਤਰ ਰੁਮੇਲ ਸਿੰਘ, ਇੰਸਪੈਕਟਰ ਪਨਗਰੇਨ ਰਵਿੰਦਰ ਸਿੰਘ ਚੀਮਾ, ...

ਪੂਰੀ ਖ਼ਬਰ »

ਨਾਟਕ ਮੰਚ ਦੋਰਾਹਾ ਵਲੋਂ ਕਰਵਾਇਆ ਦੁਸਹਿਰਾ ਸਮਾਗਮ ਯਾਦਗਾਰੀ ਹੋ ਨਿਬੜਿਆ

ਦੋਰਾਹਾ, 6 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)-ਸ੍ਰੀ ਰਾਮ ਨਾਟਕ ਮੰਚ ਦੋਰਾਹਾ ਵਲੋਂ ਅੜੈਚਾ ਚੌਕ 'ਚ ਦੁਸਹਿਰੇ ਦਾ ਤਿਉਹਾਰ ਚੇਅਰਮੈਨ ਬੰਤ ਸਿੰਘ ਸਿੰਘ ਦੋਬੁਰਜੀ ਤੇ ਨਾਟਕ ਮੰਚ ਦੇ ਪ੍ਰਧਾਨ ਸੰਦੀਪ ਪਾਠਕ , ਮੁੱਖ ਬੁਲਾਰੇ ਨਵੀਨ ਕਪਿਲਾ, ਸੋਨੂੰ ਸਰਾਓ, ਚੇਅਰਮੈਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX