ਤਾਜਾ ਖ਼ਬਰਾਂ


ਸੰਸਦ 'ਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਰਹੇਗਾ ਜਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਸਮਕਾਲੀ ਵਿਰੋਧੀ ਪਾਰਟੀਆਂ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਕਾਲੇ ਕੱਪੜਿਆਂ ਵਿਚ ਵਿਰੋਧੀ ਪਾਰਟੀਆਂ ਦਾ ਵਿਰੋਧ ਭਲਕੇ ਵੀ ਸੰਸਦ ਵਿੱਚ ਗਾਂਧੀ ਦੇ ਬੁੱਤ ਅੱਗੇ ਜਾਰੀ ਰਹੇਗਾ।ਸੂਤਰਾਂ ਅਨੁਸਾਰ ਰਾਜ ਸਭਾ 'ਚ ਵਿਰੋਧੀ ਧਿਰ...
ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ 'ਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ
. . .  1 day ago
ਭੋਪਾਲ, 27 ਮਾਰਚ-22 ਦਸੰਬਰ ਨੂੰ ਨਾਮੀਬੀਆ ਤੋਂ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿਚ ਲਿਆਂਦੀ ਇਕ ਮਾਦਾ ਚੀਤਾ 'ਸ਼ਾਸ਼ਾ' ਦੀ ਮੌਤ ਹੋ ਗਈ ਹੈ। ਇਹ ਪਾਇਆ ਗਿਆ ਕਿ ਚੀਤਾ ਸ਼ਾਸ਼ਾ ਨੂੰ ਭਾਰਤ ਲਿਆਉਣ ਤੋਂ ਪਹਿਲਾਂ ਕਿਡਨੀ ਦੀ ਲਾਗ...
ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਲਾਪਤਾ
. . .  1 day ago
ਪੁਣੇ, 27 ਮਾਰਚ-ਭਾਰਤੀ ਕ੍ਰਿਕਟ ਖਿਡਾਰੀ ਕੇਦਾਰ ਜਾਧਵ ਦੇ ਪਿਤਾ ਮਹਾਦੇਵ ਜਾਧਵ ਅੱਜ ਸਵੇਰ ਤੋਂ ਪੁਣੇ ਸ਼ਹਿਰ ਦੇ ਕੋਥਰੂਦ ਇਲਾਕੇ ਤੋਂ ਲਾਪਤਾ ਹਨ। ਪੁਣੇ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਲੈ ਕੇ ਅਲੰਕਾਰ ਥਾਣੇ 'ਚ ਪੁਲਿਸ ਸ਼ਿਕਾਇਤ...
ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਵਾਂਸ਼ਹਿਰ 27 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਖਟਕੜ ਕਲਾਂ ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ਖ਼ਿਲਾਫ਼ ਉਸ 'ਤੇ ਕਾਲਖ ਮਲ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ...
ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਨਵਾਂ ਗੀਤ 7 ਅਪ੍ਰੈਲ ਨੂੰ ਹੋਵੇਗਾ ਜਾਰੀ
. . .  1 day ago
ਮਾਨਸਾ, 27 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏ ਨਾਲ ਸਾਂਝਾ ਗੀਤ 7 ਅਪ੍ਰੈਲ ਨੂੰ ਜਾਰੀ ਕੀਤਾ ਜਾਵੇਗਾ। 'ਮਾਈ ਨੇਮ' ਟਾਈਟਲ...
ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਆਦਮਪੁਰ ਹਵਾਈ ਅੱਡੇ ਦਾ ਨਵਾਂ ਟਰਮੀਨਲ ਪੰਜਾਬ ਵਾਸੀਆਂ ਲਈ ਵੱਡਾ ਤੋਹਫ਼ਾ-ਸੋਮ ਪ੍ਰਕਾਸ਼
. . .  1 day ago
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਮੁੱਖ ਮਾਰਗ ਤੋਂ ਆਦਮਪੁਰ ਹਵਾਈ ਅੱਡੇ ਨੂੰ ਜਾਣਾ ਵਾਲਾ ਮਾਰਗ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ। ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ...
ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਵਿਜੀਲੈਂਸ ਵਲੋਂ ਮੁੜ ਪੁੱਛਗਿੱਛ
. . .  1 day ago
ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਤੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਫ਼ਰੀਦਕੋਟ...
ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਮਾਮਲੇ 'ਚ ਔਰਤ ਸਣੇ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਆਹੂਜਾ)-ਆਰ.ਟੀ.ਆਈ. ਕਾਰਕੁਨ 'ਤੇ ਕਾਤਲਾਨਾ ਹਮਲਾ ਕਰਵਾਉਣ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ ਨਗਰ ਨਿਗਮ ਦੇ ਦੋ ਕੱਚੇ ਮੁਲਾਜ਼ਮ ਵੀ ਸ਼ਾਮਿਲ ਹਨ। ਕਾਬੂ...
ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ, ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ-ਪ੍ਰਮੋਦ ਤਿਵਾਰੀ
. . .  1 day ago
ਨਵੀਂ ਦਿੱਲੀ, 27 ਮਾਰਚ-ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦੇ ਨੋਟਿਸ 'ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾਰੀ ਨੇ ਕਿਹਾ ਕਿ ਇਹ ਰਾਹੁਲ ਗਾਂਧੀ ਪ੍ਰਤੀ ਭਾਜਪਾ ਦੀ ਨਫ਼ਰਤ ਨੂੰ ਦਰਸਾਉਂਦਾ ਹੈ। ਨੋਟਿਸ ਦਿੱਤੇ ਜਾਣ ਤੋਂ ਬਾਅਦ 30 ਦਿਨਾਂ ਦੀ ਮਿਆਦ ਲਈ, ਕੋਈ...
ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ
. . .  1 day ago
ਨਵੀਂ ਦਿੱਲੀ, 27 ਮਾਰਚ-ਲੋਕ ਸਭਾ ਸਕੱਤਰੇਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸਰਕਾਰੀ ਬੰਗਲਾ ਖ਼ਾਲੀ ਕਰਨ ਦਾ ਨੋਟਿਸ ਦਿੱਤਾ ਹੈ।ਸਰਕਾਰੀ ਬੰਗਲੇ ਦੀ ਅਲਾਟਮੈਂਟ 23.04.2023 ਤੋਂ ਰੱਦ ਕਰ ਦਿੱਤੀ...
ਆਈ.ਪੀ.ਐਲ. 2023:ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਨਿਤੀਸ਼ ਰਾਣਾ ਕਰਨਗੇ ਕੋਲਕਾਤਾ ਨਾਈਟ ਰਾਈਡਰਜ਼ ਦੀ ਅਗਵਾਈ
. . .  1 day ago
ਕੋਲਕਾਤਾ, 27 ਮਾਰਚ - ਫ੍ਰੈਂਚਾਇਜ਼ੀ ਨੇ ਐਲਾਨ ਕੀਤਾ ਕਿ ਨਿਯਮਤ ਕਪਤਾਨ ਸ਼੍ਰੇਅਸ ਅਈਅਰ ਦੀ ਗੈਰ-ਮੌਜ਼ੂਦਗੀ 'ਚ ਬੱਲੇਬਾਜ਼ ਨਿਤੀਸ਼ ਰਾਣਾ ਕੋਲਕਾਤਾ ਨਾਈਟ ਰਾਈਡਰਜ਼ (ਆਈ.ਪੀ.ਐੱਲ.) ਦੇ ਕਪਤਾਨ...
ਅਗਲੇ ਨੋਟਿਸ ਤੱਕ ਬੰਦ ਰਹੇਗਾ ਇਜ਼ਰਾਈਲ ਦੂਤਾਵਾਸ
. . .  1 day ago
ਨਵੀਂ ਦਿੱਲੀ, 27 ਮਾਰਚ-ਇਜ਼ਰਾਈਲ ਦੂਤਾਵਾਸ ਅਨੁਸਾਰ ਅੱਜ, ਇਜ਼ਰਾਈਲ ਦੀ ਸਭ ਤੋਂ ਵੱਡੀ ਲੇਬਰ ਯੂਨੀਅਨ, ਹਿਸਟੈਡਰੂਟ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ 'ਤੇ ਜਾਣ ਲਈ ਕਿਹਾਹੈ, ਜਿਸ ਵਿਚ...
ਅੰਮ੍ਰਿਤਪਾਲ ਸਿੰਘ ਦੇ ਸਾਥੀ ਹਰਕਰਨ ਸਿੰਘ ਨੂੰ 14 ਦਿਨਾਂ ਲਈ ਭੇਜਿਆ ਨਿਆਂਇਕ ਹਿਰਾਸਤ 'ਚ
. . .  1 day ago
ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਹਰਕਰਨ ਸਿੰਘ ਨੂੰ ਅੱਜ ਥਾਣਾ ਖਿਲਚੀਆਂ ਦੀ ਪੁਲਿਸ ਵਲੋਂ ਅਜਨਾਲਾ ਤੋਂ ਟਰਾਂਜ਼ਿਟ ਰਿਮਾਂਡ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਣਯੋਗ...
'ਆਪ' ਸਰਕਾਰ ਨੇ 2015-2023 ਤੱਕ ਦਿੱਲੀ 'ਚ ਬਣਾਏ ਹਨ 28 ਫਲਾਈਓਵਰ-ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਮਾਰਚ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2015-2023 ਤੱਕ ਦਿੱਲੀ ਵਿਚ 28 ਫਲਾਈਓਵਰ ਬਣਾਏ ਹਨ। ਆਉਣ ਵਾਲੇ 2-3 ਸਾਲਾਂ ਵਿਚ ਅਸੀਂ 29 ਫਲਾਈਓਵਰ ਬਣਾਵਾਂਗੇ। ਪਿਛਲੇ 8 ਸਾਲਾਂ ਵਿਚ, ਅਸੀਂ...
ਕਾਂਗਰਸ ਪਾਰਟੀ ਲੋਕਤੰਤਰ ਨੂੰ 'ਰਾਜਤੰਤਰ' ਸਮਝਦੀ ਹੈ - ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਮਾਰਚ-ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ ਕਿ ਨਹਿਰੂ ਜੀ ਕਾਰਨ ਦੇਸ਼ ਦੀ ਬੇਇੱਜ਼ਤੀ ਹੋਈ, ਜਿਵੇਂ ਕਾਇਰ ਨਹਿਰੂ ਜੀ ਨੇ ਚੀਨ ਨੂੰ 1000 ਵਰਗ ਕਿਲੋਮੀਟਰ ਜ਼ਮੀਨ...
ਕੀ ਊਧਵ ਠਾਕਰੇ ਫੂਕਣਗੇ ਰਾਹੁਲ ਗਾਂਧੀ ਦਾ ਪੁਤਲਾ?-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਊਧਵ ਠਾਕਰੇ ਦਾ ਕਹਿਣਾ ਹੈ ਕਿ ਉਹ ਵੀਰ ਸਾਵਰਕਰ ਦਾ ਅਪਮਾਨ ਬਰਦਾਸ਼ਤ ਨਹੀਂ ਕਰਨਗੇ। ਜਿਸ ਤਰ੍ਹਾਂ ਬਾਲਾ ਸਾਹਿਬ ਠਾਕਰੇ ਨੇ ਤਤਕਾਲੀ ਕੇਂਦਰੀ ਮੰਤਰੀ ਮਣੀ ਸ਼ੰਕਰ ਅਈਅਰ ਦਾ ਪੁਤਲਾ...
ਇਜ਼ਰਾਈਲ ਦੇ ਰਾਸ਼ਟਰਪਤੀ ਹਰਜ਼ੋਗ ਨੇ ਸਰਕਾਰ ਨੂੰ ਕਿਹਾ ਨਿਆਂਇਕ ਸੁਧਾਰ ਕਾਨੂੰਨ ਰੋਕਣ ਲਈ
. . .  1 day ago
ਤੇਲ ਅਵੀਵ, 27 ਮਾਰਚ -ਦੇਸ਼ ਵਿਚ ਵੱਡੇ ਵਿਰੋਧ ਪ੍ਰਦਰਸ਼ਨਾਂ ਦੀ ਇਕ ਰਾਤ ਦੇਖਣ ਤੋਂ ਬਾਅਦ ਇਜ਼ਰਾਈਲ ਦੇ ਰਾਸ਼ਟਰਪਤੀ ਆਈਜ਼ੈਕ ਹਰਜ਼ੋਗ ਨੇ ਗਵਰਨਿੰਗ ਗੱਠਜੋੜ ਦੇ ਮੈਂਬਰਾਂ ਨੂੰ ਦੇਸ਼ ਦੀ...
ਸਾਵਰਕਰ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ-ਫੜਨਵੀਸ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਅਸੀਂ ਵੀਰ ਸਾਵਰਕਰ ਦੇ ਯੋਗਦਾਨ ਬਾਰੇ ਗੱਲ ਕਰਨ ਲਈ ਰਾਜ ਦੇ ਹਰ ਜ਼ਿਲ੍ਹੇ ਵਿਚ 'ਸਾਵਰਕਰ ਗੌਰਵ ਯਾਤਰਾ' ਦਾ...
ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ, ਮਹਾਰਾਸ਼ਟਰ 'ਚ ਕਰਾਂਗੇ 'ਸਾਵਰਕਰ ਗੌਰਵ ਯਾਤਰਾ' ਦਾ ਆਯੋਜਨ-ਏਕਨਾਥ ਸ਼ਿੰਦੇ
. . .  1 day ago
ਮੁੰਬਈ, 27 ਮਾਰਚ-ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਮੈਂ ਵੀਰ ਸਾਵਰਕਰ 'ਤੇ ਰਾਹੁਲ ਗਾਂਧੀ ਦੇ ਬਿਆਨ ਦੀ ਨਿੰਦਾ ਕਰਦਾ ਹਾਂ। ਉਨ੍ਹਾਂ (ਵੀਰ ਸਾਵਰਕਰ) ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਵੱਡੀ ਭੂਮਿਕਾ ਨਿਭਾਈ। ਅਜਿਹੇ ਨਾਇਕਾਂ ਦੇ ਯੋਗਦਾਨ ਸਦਕਾ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਨੇੜੇ ਹੋਏ ਧਮਾਕੇ 'ਚ 2 ਦੀ ਮੌਤ, 12 ਜ਼ਖ਼ਮੀ
. . .  1 day ago
ਕਾਬੁਲ, 27 ਮਾਰਚ-ਅੱਜ ਕਾਬੁਲ ਦੇ ਡਾਊਨਟਾਊਨ ਵਿਚ ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਨੇੜੇ ਹੋਏ ਇਕ ਜ਼ਬਰਦਸਤ ਧਮਾਕੇ ਵਿਚ ਘੱਟੋ ਘੱਟ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ...
ਕਰਨਾਟਕ ਹਾਈਕੋਰਟ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਬੈਂਗਲੁਰੂ, 27 ਮਾਰਚ-ਕਰਨਾਟਕ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਭਾਜਪਾ ਵਿਧਾਇਕ ਮਡਲ ਵਿਰੂਪਕਸ਼ੱਪਾ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ...
ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
. . .  1 day ago
ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਬਲਾਕ ਸੰਮਤੀ ਜੈਤੋ ਦੇ ਸਮੂਹ ਫੀਲਡ ਸਟਾਫ਼ ਅਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ...
ਅਪ੍ਰੈਲ ਪਾਲਿਸੀ ਮੀਟਿੰਗ ਵਿਚ ਵਿਆਜ ਦਰਾਂ ਵਿਚ ਵਾਧੇ ਨੂੰ ਰੋਕ ਸਕਦਾ ਹੈ ਰਿਜ਼ਰਵ ਬੈਂਕ-ਐਸ.ਬੀ.ਆਈ. ਰਿਸਰਚ
. . .  1 day ago
ਨਵੀਂ ਦਿੱਲੀ, 27 ਮਾਰਚ-ਐਸ.ਬੀ.ਆਈ. ਰਿਸਰਚ ਨੇ ਆਪਣੀ ਤਾਜ਼ਾ ਈਕੋਰੈਪ ਰਿਪੋਰਟ ਵਿਚ ਕਿਹਾ ਹੈ ਕਿ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਤੋਂ ਉਨ੍ਹਾਂ ਦੀ ਵਿਆਜ ਦਰ ਵਿਚ ਵਾਧੇ...
ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਵਲੋਂ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ 'ਚ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ ।ਭਾਰਤ॥, 27 ਮਾਰਚ -ਕਾਂਗਰਸ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਨੇ ਲੋਕ ਸਭਾ ਲਈ ਰਾਹੁਲ ਗਾਂਧੀ ਨੂੰ ਸੰਸਦ ਮੈਂਬਰ ਵਜੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ ਵਿਚ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਹਿੱਸਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 11 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਰਨਾਲਾ

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਰੋਸ ਧਰਨਾ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸੂਬਾਰੀਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਦੇ ਸੱਦੇ 'ਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਰਾਂਚ ਬਰਨਾਲਾ ਵਲੋਂ ਕਾਮਰੇਡ ਖੁਸ਼ੀਆ ਸਿੰਘ ਤੇ ਪੀ. ਆਰ. ਟੀ. ਸੀ. ਦੇ ਆਗੂ ਸੋਹਣ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ 'ਚ ਲੰਮੇ ਸਮੇਂ ਤੋ ਡਿਊਟੀ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਕਲਾਸ ਫੋਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਹਮਦਰਦ, ਫੂਡ ਸਪਲਾਈ ਦੇ ਪ੍ਰਧਾਨ ਰਾਮ ਸਿੰਘ, ਪਸ਼ੂ ਪਾਲਣ ਦੇ ਵਿਭਾਗ ਦੇ ਪ੍ਰਧਾਨ ਮੇਵਾ ਸਿੰਘ ਤੇ ਮੋਹਨ ਸਿੰਘ ਵੇਅਰ ਹਾਊਸ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕੇ ਵੱਖ-ਵੱਖ ਵਿਭਾਗਾਂ ਵਿਚ ਲੰਮੇ ਸਮੇਂ ਤੋਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਤੇ ਜਿਹੜੇ ਮੁਲਾਜ਼ਮ ਸਰਕਾਰ ਦੀ ਪਾਲਸੀ ਮੁਤਾਬਕ ਪੱਕੇ ਨਹੀਂ ਕੀਤੇ ਜਾ ਸਕਦੇ ਉਨ੍ਹਾਂ ਨੂੰ ਘੱਟੋ ਘੱਟ 26000 ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਵੇ, ਕੋਰਟ ਦੇ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਸਾਰੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ 'ਤੇ ਲਾਗੂ ਕੀਤਾ ਜਾਵੇ, ਸਾਰੇ ਵਿਭਾਗਾਂ ਬੋਰਡਾਂ ਕਾਰਪੋਰੇਸ਼ਨਾਂ 'ਚੋਂ ਠੇਕੇਦਾਰੀ ਸਿਸਟਮ ਬੰਦ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ਰਾਹੀਂ ਤਨਖ਼ਾਹ ਦਿੱਤੀ ਜਾਵੇ, ਇਹ ਫ਼ੈਸਲਾ ਆਂਗਣਵਾੜੀ, ਮਿਡ-ਡੇ-ਮੀਲ, ਆਸ਼ਾ ਵਰਕਰਾਂ 'ਤੇ ਵੀ ਲਾਗੂ ਕੀਤਾ ਜਾਵੇ, ਕੱਢੇ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਵੱਲ ਜੇ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਪੰਜਾਬ ਵਲੋਂ 7 ਜਨਵਰੀ 2023 ਨੂੰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਇਸ ਮੌਕੇ ਪ੍ਰੇਮ ਚੰਦ ਵੇਅਰ ਹਾਊਸ, ਸੁਖਦੇਵ ਸਿੰਘ ਸਕਿਉਰਿਟੀ ਗਾਰਡ, ਮੇਘ ਰਾਜ ਪਨਸਪ, ਭੋਲਾ ਸਿੰਘ, ਗੁਰਚਰਨ ਸਿੰਘ ਪਸ਼ੂ ਪਾਲਣ ਵਿਭਾਗ, ਅਜੇ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਯੂਨੀਅਨ, ਅਮਰਜੀਤ ਕੌਰ, ਰਾਏ ਕੌਰ, ਮਧੂ, ਨੰਨੂੰ ਹਾਮ ਮਾਲੀ, ਮਿੱਠੂ ਸਿੰਘ, ਸੇਵਕ ਸਿੰਘ, ਕੁਲਦੀਪ ਸਿੰਘ ਕਾਲਾ, ਦੀਪਕ, ਰੋਕੀ, ਸਮੀ, ਗਗਨ, ਬਿਬੇਕ, ਸਮੀ, ਰਾਹੁਲ, ਤਰਸੇਮ ਸਿੰਘ, ਅਮਰੀਕ ਸਿੰਘ, ਵੀਰਪਾਲ ਕੌਰ, ਕਿਰਨਾ ਕੌਰ, ਆਸ਼ਾ ਦੇਵੀ ਆਦਿ ਹਾਜ਼ਰ ਸਨ |

ਆਂਗਣਵਾੜੀ ਮੁਲਾਜ਼ਮਾਂ ਨੇ ਐੱਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕÏਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ ਐਸ. ਡੀ. ਐਮ. ਬਰਨਾਲਾ ਗੋਪਾਲ ਸਿੰਘ ਨੂੰ ...

ਪੂਰੀ ਖ਼ਬਰ »

ਪੁਰਾਣੇ ਪਰਚੇ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਸੰਗਰੂਰ, 25 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਬਿੱਕਰ ਸਿੰਘ ਹਥੋਆ, ਚਰਨਾ ਸਿੰਘ ਬਾਲਦ ਕਲਾ, ਸੁਖਵਿੰਦਰ ਸਿੰਘ ਬਟੜਿਆਣਾ, ਗੁਰਚਰਨ ਸਿੰਘ ਘਰਾਚੋਂ, ਭਿੰਦਾ ਸਿੰਘ, ਰਾਮਪਾਲ ਸਿੰਘ ਤੇ ਦੇਵ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ਼ਹਿਣਾ ਦੇ ਮੁੱਖ ਬਾਜ਼ਾਰ 'ਚੋਂ ਗਹਿਣੇ ਤੇ ਨਕਦੀ ਚੋਰੀ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਸ਼ਹਿਣਾ ਦੇ ਮੁੱਖ ਬਾਜ਼ਾਰ 'ਚ ਅੱਜ ਸਵੇਰੇ 4 ਵਜੇ ਇਕ ਵਿਅਕਤੀ ਦੇ ਘਰ ਚੋਰਾਂ ਨੇ ਨਕਦੀ ਤੇ ਸੋਨਾ ਚੋਰੀ ਕਰ ਲਿਆ | ਓਮਕਾਰ ਲਵਲੀ ਪੁੱਤਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਆਪਣੇ ਘਰ 'ਚ ਸੌਅ ਰਹੇ ਸਨ, ਤਾਂ ਚੋਰਾਂ ਨੇ ਉਸ ਦੇ ...

ਪੂਰੀ ਖ਼ਬਰ »

ਗੁ: ਬਾਬਾ ਗਾਂਧਾ ਸਿੰਘ ਦੇ ਮੈਨੇਜਰ ਨੇ ਬੀਬੀ ਜਗੀਰ ਕੌਰ ਨੂੰ ਭੇਜਿਆ ਮਾਣਹਾਨੀ ਸੰਬੰਧੀ ਕਾਨੂੰਨੀ ਨੋਟਿਸ

ਬਰਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਲੰਘੀ 9 ਨਵੰਬਰ ਨੂੰ ਹੋਈ ਚੋਣ ਤੋਂ ਬਾਅਦ ਬੀਬੀ ਜਗੀਰ ਕੌਰ ਵਲੋਂ ਕੁਝ ਨਿੱਜੀ ਚੈਨਲਾਂ 'ਤੇ ਦਿੱਤੀ ਇੰਟਰਵਿਊ ਦੌਰਾਨ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ...

ਪੂਰੀ ਖ਼ਬਰ »

ਚੀਮਾ ਦੇ ਨੌਜਵਾਨ ਪਲੰਬਰ ਦੀ ਕਰੰਟ ਲੱਗਣ ਕਾਰਨ ਮੌਤ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਕਰੰਟ ਲੱਗਣ ਕਾਰਨ ਦਰਦਨਾਕ ਮੌਤ ਹੋ ਗਈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਥਿੰਦ ਨੇ ਦੱਸਿਆ ਕਿ ਪਿੰਡ ਚੀਮਾ ਨਾਲ ...

ਪੂਰੀ ਖ਼ਬਰ »

ਮਾਤਾ ਸ਼ੋਭਾ ਅਣਖੀ ਸਾਹਿਤ ਸਭਾ ਪੰਜਾਬ ਨੇ ਸਾਹਿਤਕ ਸਮਾਗਮ ਕਰਵਾਇਆ

ਰੂੜੇਕੇ ਕਲਾਂ, 25 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਰਾਮ ਸਰੂਪ ਅਣਖੀ ਸਾਹਿਤ ਸਭਾ ਧੌਲਾ ਦੀ ਸਰਪ੍ਰਸਤੀ ਹੇਠ ਚੱਲ ਰਹੀ ਮਾਤਾ ਸ਼ੋਭਾ ਅਣਖੀ ਸਾਹਿਤ ਸਭਾ ਪੰਜਾਬ ਵਲੋਂ ਸਨਾਵਰ ਸਕੂਲ ਧੌਲਾ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕੇਵਲ ਕ੍ਰਾਂਤੀ, ...

ਪੂਰੀ ਖ਼ਬਰ »

ਪੰਚਾਇਤ ਸੈਕਟਰੀਆਂ ਨੇ ਬਲਾਕ ਦਫ਼ਤਰ ਵਿਖੇ ਦਿੱਤਾ ਧਰਨਾ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਆਪਣੀਆਂ ਮੰਗਾਂ ਦੇ ਸੰਬੰਧ 'ਚ ਪੰਚਾਇਤ ਸਕੱਤਰ ਯੂਨੀਅਨ ਵਲੋਂ ਧਰਨਾ ਦਿੱਤਾ ਗਿਆ | ਧਰਨੇ 'ਚ ਸ਼ਾਮਿਲ ਜਸਪਿੰਦਰ ਸਿੰਘ ਗਿੱਲ, ਸਤਨਾਮ ਸਿੰਘ, ਮਨਜੀਤ ਕੁਮਾਰ, ਗੁਰਦੀਪ ਸਿੰਘ, ਜਗਦੇਵ ਸਿੰਘ ਅਤੇ ਸੁਖਪਾਲ ...

ਪੂਰੀ ਖ਼ਬਰ »

ਖੇਡਾਂ ਵਤਨ ਪੰਜਾਬ ਦੀਆਂ ਸਟੇਟ 'ਚੋਂ ਫ਼ਤਹਿ ਗਰੁੱਪ ਦੀ ਗਤਕਾ ਖਿਡਾਰਨ ਨੇ ਜਿੱਤਿਆ ਸੋਨ ਤਗਮਾ

ਤਪਾ ਮੰਡੀ, 25 ਨਵੰਬਰ (ਵਿਜੇ ਸ਼ਰਮਾ)-ਖੇਡਾਂ ਵਤਨ ਪੰਜਾਬ ਦੀਆਂ ਸਟੇਟ 'ਚੋਂ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਦੀ ਰਾਸ਼ਟਰੀ ਸੋਨ ਤਗਮਾ ਜੇਤੂ ਖਿਡਾਰਨ ਸੁਮਨਦੀਪ ਕੌਰ ਪੁੱਤਰੀ ਬਲਵੀਰ ਸਿੰਘ ਗਿੱਲ ਕਲਾਂ ਨੇ ਇਕ ਵਾਰ ਫੇਰ ਗਤਕਾ ਮੁਕਾਬਲਿਆਂ 'ਚੋਂ ਪਹਿਲੀ ...

ਪੂਰੀ ਖ਼ਬਰ »

ਚੂੰਘਾ ਵਿਖੇ ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪਿੰਡ ਚੂਘਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੀਰਾ ਸੁਖਪੁਰ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸੰਪੂਰਨ ਸਿੰਘ ਚੂੰਘਾ ਤੇ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਜਿੱਤਿਆ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀ ਜੋਬਨਪ੍ਰੀਤ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪੱਧਰੀ ਅੰਡਰ-17 ਸਾਲ ਵਰਗ ਦੇ ਰਾਈਫ਼ਲ ਸ਼ੂਟਿੰਗ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਜੀ. ਐਸ. ਸਕੂਲ ਧੌਲਾ ਵਿਖੇ ਔਰਤਾਂ ਵਿਰੁੱਧ ਜੁਰਮ ਰੋਕਣ ਲਈ ਚਾਰਟ ਤੇ ਭਾਸ਼ਨ ਮੁਕਾਬਲੇ

ਰੂੜੇਕੇ ਕਲਾਂ, 25 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸੰਸਥਾ ਦੇ ਚੇਅਰਮੈਨ ਰਿਸ਼ਵਜੈਨ, ਐਮ. ਡੀ. ਸੁਰੇਸ਼ ਬਾਂਸਲ ਦੀ ਅਗਵਾਈ 'ਚ ਔਰਤਾਂ ਖ਼ਿਲਾਫ਼ ਹਿੰਸਾ ਦੇ ਖ਼ਾਤਮੇ ਲਈ ਕੌਮਾਂਤਰੀ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਹਲਕਾ ਭਦੌੜ 'ਚ ਤਿੰਨ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ-ਵਿਧਾਇਕ ਉਗੋਕੇ

ਤਪਾ ਮੰਡੀ, 25 ਨਵੰਬਰ (ਪ੍ਰਵੀਨ ਗਰਗ)-ਹਲਕਾ ਭਦੌੜ ਦੇ ਅੰਦਰ ਆਉਂਦੇ ਦਿਨਾਂ ਵਿਚ 75 ਲੱਖ ਦੀ ਲਾਗਤ ਨਾਲ ਚਾਲੂ ਹੋਣ ਵਾਲੇ 3 ਨਵੇਂ ਮੁਹੱਲਾ ਕਲੀਨਿਕ ਖੋਲੇ੍ਹ ਜਾ ਰਹੇ ਹਨ, ਜਿਨ੍ਹਾਂ ਨੂੰ 26 ਜਨਵਰੀ ਤੋਂ ਚਾਲੂ ਕਰ ਦਿੱਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਲਾਰੈਂਸ ਚੌਧਰੀ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀਆਂ ਭੇਟ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਸੰਵਿਧਾਨ ਦਿਵਸ ਮੌਕੇ ਕਿ੍ਸ਼ਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਬਾਬਾ ਸਾਹਿਬ ਦੇ ਬੁੱਤ 'ਤੇ ਫੱੁਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਬੈਠਣ ਲਈ ਮੈਟ ਵੰਡੇ

ਸ਼ਹਿਣਾ, 25 ਨਵੰਬਰ (ਸੁਰੇਸ਼ ਗੋਗੀ)-ਭਾਈ ਮੂਲ ਚੰਦ ਤੇ ਬਾਬਾ ਹਿੰਮਤ ਸਿੰਘ ਸਪੋਰਟਸ ਵੈੱਲਫੇਅਰ ਕਲੱਬ ਜੋਧਪੁਰ ਵਲੋਂ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਨੂੰ ਮੈਟ ਵੰਡੇ ਗਏ | ਕਲੱਬ ਆਗੂਆਂ ਨੇ ਦੱਸਿਆ ਕਿ ਲਛਮਣ ਸਿੰਘ ਯੂ. ਐਸ. ਏ., ਜਗਤਾਰ ਸਿੰਘ ਯੂ. ਐਸ. ...

ਪੂਰੀ ਖ਼ਬਰ »

ਔਰਤਾਂ ਖ਼ਿਲਾਫ਼ ਹਿੰਸਾ ਦੇ ਖ਼ਾਤਮੇ ਲਈ ਕੌਮਾਂਤਰੀ ਦਿਵਸ ਮੌਕੇ ਸੈਮੀਨਾਰ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਸੁਸਾਇਟੀ ਤੇ ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਮੁੱਖ ਸਰਪ੍ਰਸਤ ਪਿਆਰਾ ਲਾਲ ਰਾਏਸਰ ਤੇ ਨੀਰਜ ਬਾਲਾ ਦਾਨੀਆ ਦੀ ਅਗਵਾਈ 'ਚ ਔਰਤਾਂ ਖ਼ਿਲਾਫ਼ ਹੋ ਰਹੀ ਹਿੰਸਾ ਦੇ ਖ਼ਾਤਮੇ ਲਈ ਕੌਮਾਂਤਰੀ ...

ਪੂਰੀ ਖ਼ਬਰ »

ਧਾਰਮਿਕ ਸਥਾਨ ਸਿੱਧ ਭੋਇ ਨੂੰ ਜਾਂਦੀ ਲਿੰਕ ਸੜਕ ਦਾ ਕੰਮ ਮੁਕੰਮਲ ਹੋਇਆ

ਟੱਲੇਵਾਲ, 25 ਨਵੰਬਰ (ਸੋਨੀ ਚੀਮਾ)-ਪਿੰਡ ਗਹਿਲ ਦੇ ਧਾਰਮਿਕ ਸਥਾਨ ਬਾਬਾ ਸਿੱਧ ਭੋਇ ਨੂੰ ਜਾਂਦੀ ਲਿੰਕ ਸੜਕ ਦਾ ਕੰਮ ਮੁਕੰਮਲ ਹੋ ਗਿਆ ਹੈ | ਇਸ ਸੰਬੰਧੀ ਸੰਮਤੀ ਮੈਂਬਰ ਸਾਉਣ ਸਿੰਘ ਗਹਿਲ ਤੇ ਦਲਜੀਤ ਸਿੰਘ ਮਾਨ ਮੈਂਬਰ ਮਾਰਕੀਟ ਕਮੇਟੀ ਨੇ ਦੱਸਿਆ ਕਿ ਪਿਛਲੀਆਂ ਵਿਧਾਨ ...

ਪੂਰੀ ਖ਼ਬਰ »

ਫੂਡ ਸੇਫ਼ਟੀ ਤੇ ਸਟੈਂਡਰਜ਼ ਐਕਟ 2006 ਅਧੀਨ ਫੂਡ ਲਾਇਸੈਂਸ/ਰਜਿਸਟ੍ਰੇਸ਼ਨ ਪ੍ਰਾਪਤ ਕਰਨਾ ਹੋਵੇਗਾ ਲਾਜ਼ਮੀ

ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ 'ਚ ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਹਰ ਛੋਟੇ ਤੋਂ ਵੱਡੇ ਕਾਰੋਬਾਰੀ ਲਈ ਫੂਡ ਸੇਫ਼ਟੀ ਤੇ ਸਟੈਂਡਰਡਜ ਐਕਟ 2006 ਅਧੀਨ ਫੂਡ ਲਾਇਸੰਸ /ਰਜਿਸਟ੍ਰੇਸ਼ਨ ਲੈਣਾ ਲਾਜ਼ਮੀ ਹੋਵੇਗਾ | ਇਸ ਸੰਬੰਧੀ ਸਿਵਲ ...

ਪੂਰੀ ਖ਼ਬਰ »

ਅਣਅਧਿਕਾਰਿਤ ਲਿੰਗ ਜਾਂਚ ਜਾਂ ਗਰਭਪਾਤ ਸੰਬੰਧੀ ਪੱਕੀ ਸੂਚਨਾ ਦੇਣ ਵਾਲੇ ਨੂੰ 50 ਹਜ਼ਾਰ ਇਨਾਮੀ ਰਾਸ਼ੀ ਦਿੱਤੀ ਜਾਵੇਗੀ-ਡਾ. ਔਲਖ

ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਭਰੂਣ ਹੱਤਿਆ ਨੂੰ ਰੋਕਣ ਲਈ ਤੇ ਸਰਕਾਰ ਵਲੋਂ ਇਸ ਦੀ ਰੋਕਥਾਮ ਲਈ ਬਣਾਏ ਪੀ. ਐਨ. ਡੀ. ਟੀ. ਐਕਟ 1994 ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਬਰਨਾਲਾ ਵਲੋਂ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਪੀਰ ਖਾਨਾ ਟਰੱਸਟ ਧਨੌਲਾ ਦਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਧਨੌਲਾ, 25 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸਰਬ ਸਾਂਝਾ ਦਰਬਾਰ ਪੀਰ ਮੰਦਰ ਟਰੱਸਟ ਧਨੌਲਾ ਵਲੋਂ 23ਵਾਂ ਧਾਰਮਿਕ ਦੀਵਾਨ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਟਰੱਸਟ ਦੇ ਸੀਨੀਅਰ ਆਗੂ ਕਰਨਵੀਰ ਗੋਲੂ ਤੇ ਵਿਕਰਮਜੀਤ ਵਿੱਕੀ ਨੇ ਦੱਸਿਆ ਕਿ ਉਚੇਚੇ ਤੌਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਹੋਈ | ਮੀਟਿੰਗ ਦੌਰਾ ਸਟੇਟ ਕਨਵੀਨਰ ਤੇ ਜ਼ਿਲ੍ਹਾ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਭੱਜ ਰਹੀ ਹੈ | ...

ਪੂਰੀ ਖ਼ਬਰ »

ਵਾਈ. ਐੱਸ. ਕਾਲਜ ਨੇ ਯੁਵਕ ਮੇਲੇ 'ਚ 22 ਚਾਂਦੀ ਤੇ 2 ਸੋਨ ਤਗਮੇ ਜਿੱਤੇ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਵਾਈ. ਐਸ. ਕਾਲਜ ਹੰਡਿਆਇਆ ਦੇ ਵਿਦਿਆਰਥੀਆਂ ਨੇ ਆਰੀਅਨਜ਼ ਗਰੁੱਪ ਆਫ਼ ਕਾਲਜ ਵਿਚ ਆਯੋਜਿਤ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਲੋਂ ਆਯੋਜਿਤ ਯੁਵਕ ਮੇਲੇ 'ਚ ਭਾਗ ਲਿਆ | ਵਾਈ. ਐੱਸ. ਕਾਲਜ ਨੇ ਨਾ ਸਿਰਫ਼ ਅਕੈਡਮਿਕ ...

ਪੂਰੀ ਖ਼ਬਰ »

ਡੇਰਾ ਦੀਵਾਨਾ ਹੰਡਿਆਇਆ ਦੇ ਮੁੱਖ ਸੇਵਾਦਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਹੰਡਿਆਇਆ, 25 ਨਵੰਬਰ (ਗੁਰਜੀਤ ਸਿੰਘ ਖੁੱਡੀ)-ਡੇਰਾ ਦੀਵਾਨਾ ਹੰਡਿਆਇਆ ਦੇ ਮੁੱਖ ਸੇਵਾਦਾਰ ਮਹੰਤ ਨਿਰਮਲ ਦਾਸ ਤੇ ਕੈਨੇਡੀਅਨ ਨਵਤੇਜ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਮਾਤਾ, ਜਗਦੇਵ ਸਿੰਘ ਸਿੱਧੂ, ਅਲਵੇਲ ਸਿੰਘ ਚੰਡੀਗੜ੍ਹ, ਬਲਵਿੰਦਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਵਿਧਾਨ ਦਿਵਸ ਮਨਾਇਆ

ਬਰਨਾਲਾ, 25 ਨਵੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਐਨ. ਐਸ. ਐਸ. ਵਿਭਾਗ ਤੇ ਰੈੱਡ ਰੀਬਨ ਕਲੱਬ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ. ਐਸ. ਐਸ. ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਨਾਂ ਅਧੀਨ, ਸੰਸਥਾ ਦੀ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ-ਰਣਜੀਤ ਸਿੰਘ ਰੰਧਾਵਾ ਕਾਤਰੋਂ

ਧੂਰੀ, 25 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰਨ ਤੋਂ ਅਸਮਰੱਥ ਸਾਬਤ ਹੋ ਰਹੀ ਹੈ ਤੇ ਪੰਜਾਬ 'ਚ ਅੱਜ ਦੇ ਸਮੇਂ ਕੋਈ ਵੀ ਅਮਨ ਕਾਨੂੰਨ ਦੀ ਚੀਜ਼ ਨਹੀਂ ਰਹੀ ਹੈ ਤੇ ਦਿਨ ਦਿਹਾੜੇ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਨੂੰ 'ਪੰਜਾਬ ਸੁਰੱਖਿਅਤ ਸਕੂਲ ਵਾਹਨ ਨੀਤੀ' ਦੀ ਪਾਲਣਾ ਦੇ ਆਦੇਸ਼

ਸੰਗਰੂਰ, 25 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪਿ੍ੰਸੀਪਲਾਂ, ਪ੍ਰਬੰਧਕਾਂ ਤੇ ਆਵਾਜਾਈ ਵਾਹਨਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਵਾਹਨਾਂ 'ਚ ਸਕੂਲੀ ...

ਪੂਰੀ ਖ਼ਬਰ »

ਕਬੱਡੀ 'ਚ ਚੰਗਾਲ ਦੇ ਖਿਡਾਰੀਆਂ ਨੇ ਪੰਜਾਬ ਪੱਧਰੀ ਖੇਡਾਂ 'ਚ ਜਿੱਤਿਆ ਕਾਂਸੀ ਦਾ ਤਗਮਾ

ਮਸਤੂਆਣਾ ਸਾਹਿਬ, 25 ਨਵੰਬਰ (ਦਮਦਮੀ)-ਪਿਛਲੇ ਦਿਨੀਂ ਬਾਬਾ ਜੋਗੀਪੀਰ ਸਕੂਲ ਰੱਲਾ (ਮਾਨਸਾ) ਵਿਖੇ ਹੋਈਆਂ 66ਵੀਆਂ ਪੰਜਾਬ ਸਕੂਲ ਖੇਡਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਗਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਸੰਗਰੂਰ ਦੀ ਅਗਵਾਈ ਕਰਦਿਆਂ ਕਬੱਡੀ ਨੈਸ਼ਨਲ ਸਟਾਈਲ ...

ਪੂਰੀ ਖ਼ਬਰ »

ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦਾ ਵਿਵਾਦ ਬਰਕਰਾਰ

ਮਸਤੂਆਣਾ ਸਾਹਿਬ, 25 ਨਵੰਬਰ (ਦਮਦਮੀ)-ਪੰਜਾਬ ਸਰਕਾਰ ਵਲੋਂ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਦਾ ਮਾਮਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ | ਸਰਕਾਰ ਨੇ ਮੈਡੀਕਲ ਕਾਲਜ ਬਣਾਉਣ ਵਾਸਤੇ ਲਈ ਗਈ ਜ਼ਮੀਨ 'ਤੇ ਕੋਰਟ ਕੇਸ ਹੋਣ ਤੇ ਕੇਸ ਦੀ ਸਟੇਅ ਹੋਣ ਦੀ ਜਾਣਕਾਰੀ ...

ਪੂਰੀ ਖ਼ਬਰ »

ਡੀ. ਟੀ. ਐੱਫ. ਦੀ ਅਗਵਾਈ 'ਚ ਸੈਂਕੜੇ ਅਧਿਆਪਕਾਂ ਵਲੋਂ ਲਲਕਾਰ ਰੈਲੀ

ਸੰਗਰੂਰ, 25 ਨਵੰਬਰ (ਧੀਰਜ ਪਸ਼ੋਰੀਆ)-ਡੀ. ਟੀ. ਐੱਫ. ਦੇ ਪੰਜ ਜ਼ਿਲ੍ਹਾ ਆਗੂਆਂ ਖ਼ਿਲਾਫ਼ ਦਰਜ ਕੀਤੇ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਡੀ. ਟੀ. ਐੱਫ. ਸੰਗਰੂਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਅੰਦਰ ਡੀ. ਈ. ਓ. ਸੈਕੰਡਰੀ ਦੇ ਦਫ਼ਤਰ ਅੱਗੇ ਲਲਕਾਰ ਰੈਲੀ ...

ਪੂਰੀ ਖ਼ਬਰ »

ਮੈਂਬਰਾਂ ਦੇ ਮੀਟਿੰਗ ਵਿਚ ਨਾ ਪਹੁੰਚਣ ਕਾਰਨ ਵਰਿੰਦਰ ਪੰਨਵਾਂ ਅੱਜ ਵੀ ਬਚਾ ਗਏ ਚੇਅਰਮੈਨ ਦੀ ਕੁਰਸੀ

ਭਵਾਨੀਗੜ੍ਹ, 25 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਬਲਾਕ ਸੰਮਤੀ ਦੇ ਚੇਅਰਮੈਨ ਨੂੰ ਬਰਖ਼ਾਸਤ ਕਰਨ ਲਈ ਸੰਮਤੀ ਦੇ 12 ਮੈਂਬਰਾਂ ਨੇ ਦਿੱਤੇ ਲਿਖਤੀ ਪੱਤਰ 'ਤੇ ਅੱਜ ਰੱਖੀ ਦੂਜੀ ਮੀਟਿੰਗ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੂਰਾ ਸਮਾਂ ਉਡੀਕਣ 'ਤੇ ਮੈਂਬਰਾਂ ਦੇ ਹਾਜ਼ਰ ਨਾ ...

ਪੂਰੀ ਖ਼ਬਰ »

ਜ਼ਿਲ੍ਹਾ ਇੰਡਸਟਰੀ ਚੈਂਬਰ ਨੇ 'ਪਰਿਵਾਰਕ ਮਿਲਣੀ' ਸਮਾਰੋਹ ਕਰਵਾਇਆ

ਧੂਰੀ, 25 ਨਵੰਬਰ (ਸੰਜੇ ਲਹਿਰੀ)-ਸੰਗਰੂਰ ਡਿਸਟਿ੍ਕਟ ਇੰਡਸਟਰੀਅਲ ਚੈਂਬਰ ਧੂਰੀ ਵਲੋਂ ਪ੍ਰਧਾਨ ਸੰਜੀਵ ਕੁਮਾਰ ਗੋਇਲ ਦੀ ਅਗਵਾਈ ਹੇਠ ਸਥਾਨਕ ਇਕ ਹੋਟਲ ਵਿਖੇ 'ਪਰਿਵਾਰਕ ਮਿਲਣੀ' ਸਮਾਰੋਹ ਕਰਵਾਇਆ ਗਿਆ | ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐਸ. ਡੀ. ...

ਪੂਰੀ ਖ਼ਬਰ »

ਪੂਨਮ ਕਾਂਗੜਾ ਮੈਂਬਰ ਐਸ. ਸੀ. ਕਮਿਸ਼ਨ ਪੰਜਾਬ ਵਲੋਂ ਛੀਨੀਵਾਲ ਕਲਾਂ ਦਾ ਦੌਰਾ

ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਦਲਿਤ ਅਪਾਹਜ ਮਹਿਲਾ ਦੇ ਘਰ ਅੱਗੇ ਨਾਜਾਇਜ਼ ਕਬਜ਼ਾ ਕਰਨ ਤੇ ਉਸ ਨਾਲ ਪੰਚਾਇਤ ਵਲੋਂ ਕੀਤੇ ਭੇਦ-ਭਾਵ ਦੇ ਚਲਦਿਆਂ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਦੀ ਅੰਤਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 25 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੀ ਅੰਤਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ | ਸੰਸਥਾ ਦੇ ਚੇਅਰਮੈਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX