ਜਲੰਧਰ, 25 ਨਵੰਬਰ (ਸ਼ਿਵ)- ਕੂੜਾ ਚੁੱਕਣ ਵਾਲੇ ਠੇਕੇਦਾਰ ਦੇ ਮੁਲਾਜ਼ਮਾਂ ਨੇ ਅਦਾਇਗੀ ਹੋਣ ਦਾ ਭਰੋਸਾ ਮਿਲਣ ਤੋਂ ਬਾਅਦ ਤਿੰਨ ਦਿਨ ਪੁਰਾਣੀ ਹੜਤਾਲ ਖ਼ਤਮ ਕਰ ਦਿੱਤੀ | ਹੜਤਾਲ ਖ਼ਤਮ ਹੋਣ ਤੋਂ ਬਾਅਦ ਮੁਲਾਜ਼ਮਾਂ ਨੇ ਕਈ ਜਗਾ 'ਤੇ ਕੂੜਾ ਚੁੱਕਿਆ | ਤਿੰਨ ਦਿਨ ਵਿਚ ਹੀ ਸ਼ਹਿਰ ਵਿਚ 300 ਟਨ ਤੋਂ ਜ਼ਿਆਦਾ ਕੂੜਾ ਮੁੱਢਲੇ ਡੰਪਾਂ 'ਤੇ ਇਕੱਠਾ ਹੋ ਗਿਆ ਜਿਸ ਕਰਕੇ ਸ਼ਹਿਰ ਵਿਚ ਇਕ ਵਾਰ ਫਿਰ ਗੰਦਗੀ ਨਜ਼ਰ ਆਉਣ ਲੱਗ ਪਈ ਸੀ | ਨਿੱਜੀ ਮੁਲਾਜ਼ਮਾਂ ਤਿੰਨ ਦਿਨ ਪਹਿਲਾਂ ਇਸ ਕਰਕੇ ਕੰਮ ਬੰਦ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਦੇ ਠੇਕੇਦਾਰ ਦੀ ਡੇਢ ਕਰੋੜ ਦੀ ਅਦਾਇਗੀ ਨਹੀਂ ਕੀਤੀ ਜਾ ਸਕੀ ਸੀ ਤਾਂ ਉਨ੍ਹਾਂ ਨੂੰ ਵੀ ਤਨਖ਼ਾਹਾਂ ਨਹੀਂ ਮਿਲੀਆਂ ਸੀ | ਮੁਲਾਜ਼ਮਾਂ ਨੇ ਹੜਤਾਲ ਕਰ ਦਿੱਤੀ ਸੀ | ਇਸ ਮਾਮਲੇ ਦਾ ਪਤਾ ਲੱਗਣ ਤੋਂ ਬਾਅਦ ਨਿਗਮ ਕਮਿਸ਼ਨਰ ਅਭੀਜੀਤ ਕਪਲਿਸ਼ ਵੱਲੋਂ ਠੇਕੇਦਾਰ ਦੀ ਅਦਾਇਗੀ ਕਰਵਾਉਣ ਦੀ ਹਦਾਇਤ ਦਿੱਤੀ ਗਈ ਸੀ ਜਿਸ ਨੂੰ ਮਾਮੂਲੀ ਇਤਰਾਜ਼ ਲਗਾ ਕੇ ਅਦਾਇਗੀ ਕਰਨ ਤੋਂ ਰੋਕਿਆ ਗਿਆ ਸੀ | ਉਂਜ ਅੱਜ ਮਾਡਲ ਟਾਊਨ ਡੰਪ ਵੀ ਸਾਫ਼ ਨਜ਼ਰ ਆ ਰਿਹਾ ਸੀ | ਸ਼ਹਿਰ ਵਿਚ ਕੂੜੇ ਦੀ ਸਮੱਸਿਆ ਨੂੰ ਲੈ ਕੇ ਲੰਬੇ ਸਮੇਂ ਤੋਂ ਲੋਕਾਂ ਨਾਰਾਜ਼ਗੀ ਜ਼ਾਹਿਰ ਕਰਦੇ ਰਹੇ ਹਨ |
ਜਲੰਧਰ, 25 ਨਵੰਬਰ (ਸ਼ਿਵ)- ਵਿਜੀਲੈਂਸ ਬਿਊਰੋ ਵਲੋਂ ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੀ ਜਾਂਚ ਦਾ ਕੰਮ ਪੂਰਾ ਹੋ ਜਾਣ ਤੋਂ ਬਾਅਦ ਹੁਣ ਬੇਸਬਰੀ ਨਾਲ ਚੰਡੀਗੜ੍ਹ ਤੋਂ ਵਿਜੀਲੈਂਸ ਦੀ ਤਕਨੀਕੀ ਮਾਹਿਰਾਂ ਦੀ ਟੀਮ ਦੇ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ ਜਿਹੜੀ ਕਿ ਪੌਣੇ ...
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਖੇਤਰ 'ਚ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਥਾਣਾ ਬਸਤੀ ਬਾਵਾ ਖੇਲ੍ਹ ਦੀ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਤੋਂ 5 ਗਰਾਮ ਹੈਰੋਇਨ ਅਤੇ 150 ਗਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ...
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਐਨ.ਡੀ.ਪੀ. ਐਕਟ ਦੇ 190 ਮੁਕੱਦਮਿਆਂ 'ਚ ਫੜੇ ਗਏ ਨਸ਼ੀਲੇ ਪਦਾਰਥਾਂ ਨੂੰ ਅੱਜ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਡਰੱਗ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ/ ਐੱਸ.ਐੱਸ.ਪੀ. ਸਵਰਨਦੀਪ ਸਿੰਘ ਅਤੇ ...
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਦੇ ਪੀ.ਓ. ਸਟਾਫ਼ ਨੇ ਭਗੌੜਾ ਮੁਲਜ਼ਮ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਤਰਸੇਮ ਸਿੰਘ ਪੁੱਤਰ ਬਚਨ ਸਿੰਘ ਵਾਸੀ ਕੋਟ ਕਿਸ਼ਨ ਚੰਦ, ਜਲੰਧਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. ਜਾਂਚ ਪਰਮਜੀਤ ਸਿੰਘ ਨੇ ਜਾਣਕਾਰੀ ...
ਜਲੰਧਰ, 25 ਨਵੰਬਰ (ਐੱਮ.ਐੱਸ. ਲੋਹੀਆ)- ਮੋਟਰ ਵਹੀਕਲ ਇੰਸਪੈਕਟਰ ਦੀ ਮਿਲੀਭੁਗਤ ਨਾਲ ਬਿਨ੍ਹਾ ਜਾਂਚ ਕਰਵਾਏ ਗੱਡੀਆਂ ਦੇ ਫਿਟਨੈੱਸ ਸਰਟੀਫਿਕੇਟ ਜਾਰੀ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਐਮ.ਵੀ.ਆਈ. ਦਾ ਇਕ ਹੋਰ ਕਰਿੰਦਾ ਗਿ੍ਫ਼ਤਾਰ ਕਰ ਲਿਆ ...
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ) - ਵਿਆਹ 'ਚ ਡੋਲੀ ਵਾਲੀ ਕਾਰ ਨੂੰ ਸ਼ੋ-ਰੂਮ 'ਚੋਂ ਕਢਵਾਈ ਨਵੀਂ ਕਾਰ ਦਿਖਾਉਣ ਦਾ ਭੁਲੇਖਾ ਪਾਉਣ ਲਈ ਉਸ 'ਤੇ ਟੈਂਪਰੇਰੀ ਨੰਬਰ ਲਗਾ ਕੇ ਕਿਰਾਏ 'ਤੇ ਭੇਜਣ ਵਾਲਿਆਂ ਦੀ ਗੱਡੀ ਜ਼ਬਤ ਕਰਕੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਵਲੋਂ ਚਾਲਾਨ ...
ਜਲੰਧਰ, ਫੋਲੜੀਵਾਲ ਟਰੀਟਮੈਂਟ ਪਲਾਂਟ ਵਿਚ ਗੰਦੇ ਪਾਣੀ ਨੂੰ ਖੜ੍ਹੇ ਰੱਖਣ ਕਰਕੇ ਉੱਠਦੀ ਬਦਬੂ ਤੋਂ ਪੇ੍ਰਸ਼ਾਨ ਇਲਾਕਾ ਵਾਸੀਆਂ ਨੇ ਉੱਥੇ ਗੰਦੇ ਪਾਣੀ ਵਿਚ ਪਲ ਰਹੇ ਮੱਛਰ ਦਿਖਾਏ ਕਿ ਕਿਸ ਤਰਾਂ ਨਾਲ ਇਲਾਕਾ ਗੰਦਾ ਹੋ ਗਿਆ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ...
ਜਲੰਧਰ, 25 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਯੁਕਤੀ ਗੋਇਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਫ਼ਰੀਕੀ ਲੜਕੀ ਵਿਕਟੋਰੀਆ ਜੇਸ਼ਨ ਪੁੱਤਰ ਕਿਨੁਥੀਆ ਵਾਸੀ ਵੈਸਟ ਲੈਂਡ ਅਫ਼ਰੀਕਾ ਹਾਲ ਵਾਸੀ ਜੇਲ੍ਹ ਰੋਡ, ਦਿੱਲੀ ਨੂੰ ...
ਜਲੰਧਰ, 25 ਨਵੰਬਰ (ਐੱਮ. ਐੱਸ. ਲੋਹੀਆ)- ਭਾਈਵਾਲੀ ਵਾਲੀ ਰਿਹਾਇਸ਼ੀ ਜਾਇਦਾਦ ਦੀ ਗ਼ਲਤ ਜਾਣਕਾਰੀ ਦੇ ਕੇ ਰਜਿਸਟਰੀ ਕਰਵਾਉਣ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਸੁਚੇਤਾ ਕਾਲੀਆ ਪਤਨੀ ਸੁਮਿੰਦਰ ਕਾਲੀਆ ਵਾਸੀ ...
ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਸ਼ਿਵ ਜਯੋਤੀ ਪਬਲਿਕ ਸਕੂਲ ਜਲੰਧਰ ਦੇ ਵਿਦਿਆਰਥੀਆਂ ਨੇ ਪਿ੍ੰਸੀਪਲ ਪ੍ਰਵੀਨ ਸ਼ੈਲੀ ਦੀ ਅਗਵਾਈ 'ਚ 'ਇੰਸਪਾਇਰ ਅਵਾਰਡ ਮਾਣਕ ਸਕੀਮ 2021-22 'ਚ ਜ਼ਿਲ੍ਹਾ ਪ੍ਰਦਰਸ਼ਨੀ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ...
ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 3 ਦਿਨਾਂ ਦੀਵਾਨ ਸਜਾਏ ਜਾਣਗੇ ¢ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ...
ਜਲੰਧਰ, 25 ਨਵੰਬਰ (ਸ਼ਿਵ)-ਲੰਬੇ ਸਮੇਂ ਤੋਂ ਘੋਰ ਵਿੱਤੀ ਸੰਕਟ ਵਿਚ ਫਸੇ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਹੁਣ ਰਾਹਤ ਮਿਲਦੀ ਨਜ਼ਰ ਆ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਦੀ ਹਦਾਇਤ ਤੋਂ ਬਾਅਦ ਲੁਧਿਆਣਾ ਅਤੇ ਅੰਮਿ੍ਤਸਰ ਇੰਪਰੂਵਮੈਂਟ ਟਰੱਸਟ ਨੇ ਪੰਜਾਬ ਨੈਸ਼ਨਲ ਬੈਂਕ ...
ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਹਾਕੀ ਇੰਡੀਆ ਵਲੋਂ ਉੜੀਸਾ ਦੇ ਸ਼ਹਿਰ ਭੁਵਨੇਸ਼ਵਰ ਵਿਖੇ 20 ਤੋਂ 30 ਦਸੰਬਰ ਤੱਕ ਕਰਵਾਏ ਜਾ ਰਹੇ ਖੇਲੋਂ੍ਹ ਇੰਡੀਆ ਗੇਮਜ਼ ਕਵਾਲੀਫਾਈ ਮੁਕਾਬਲੇ ਲਈ ਪੰਜਾਬ ਹਾਕੀ ਟੀਮਾਂ (ਲੜਕੇ ਅਤੇ ਲੜਕੀਆਂ ਅੰਡਰ 18 ਸਾਲ) ਦੇ ਚੋਣ ਟਰਾਇਲ 28 ...
ਜਲੰਧਰ, 25 ਨਵੰਬਰ (ਸ਼ਿਵ)- ਕਈ ਜਗ੍ਹਾ ਸੜਕਾਂ ਵਿਚ ਪਏ ਖੱਡਿਆਂ ਨੂੰ ਠੀਕ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਤਾਂ ਕੰਮ ਸ਼ੁਰੂ ਕਰਵਾ ਦਿੱਤਾ ਹੈ ਪਰ ਪਾਏ ਗਏ ਮਟੀਰੀਅਲ ਦੇ ਖੱਡਿਆਂ ਵਿਚ ਜ਼ਿਆਦਾ ਸਮੇਂ ਤੱਕ ਚੱਲਣ ਦੀ ਸੰਭਾਵਨਾ ਨਹੀਂ ਹੈ | ਪੀ. ਐਂਡ. ਟੀ. ਕਾਲੋਨੀ ਦੇ ਲਾਗੇ ਸੜਕ ...
ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)- ਲੋਕਾਂ ਦੇ ਜਾਇਦਾਦਾਂ ਦੇ ਇੰਤਕਾਲ ਅਤੇ ਖ਼ਾਨਗੀ ਤਕਸੀਮ ਦੇ ਕੇਸਾਂ ਦੇ ਫ਼ੈਸਲੇ ਲਈ ਵੀਰਵਾਰ ਤੇ ਸ਼ੁੱਕਰਵਾਰ ਨੂੰ ਲਗਾਏ ਗਏ ਦੋ ਦਿਨਾਂ ਵਿਸ਼ੇਸ਼ ਕੈਂਪਾਂ 'ਚ 747 ਇੰਤਕਾਲ ਕੇਸਾਂ ਦਾ ਮÏਕੇ 'ਤੇ ਨਿਪਟਾਰਾ ਕਰਨ ਦੇ ਨਾਲ-ਨਾਸ ...
ਜਲੰਧਰ, 25 ਨਵੰਬਰ (ਸ਼ਿਵ)-ਲੰਬੇ ਸਮੇਂ ਤੋਂ ਘੋਰ ਵਿੱਤੀ ਸੰਕਟ ਵਿਚ ਫਸੇ ਜਲੰਧਰ ਇੰਪਰੂਵਮੈਂਟ ਟਰੱਸਟ ਨੂੰ ਹੁਣ ਰਾਹਤ ਮਿਲਦੀ ਨਜ਼ਰ ਆ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਦੀ ਹਦਾਇਤ ਤੋਂ ਬਾਅਦ ਲੁਧਿਆਣਾ ਅਤੇ ਅੰਮਿ੍ਤਸਰ ਇੰਪਰੂਵਮੈਂਟ ਟਰੱਸਟ ਨੇ ਪੰਜਾਬ ਨੈਸ਼ਨਲ ਬੈਂਕ ...
ਜਲੰਧਰ, 25 ਨਵੰਬਰ (ਸ਼ਿਵ)- ਕਈ ਜਗ੍ਹਾ ਸੜਕਾਂ ਵਿਚ ਪਏ ਖੱਡਿਆਂ ਨੂੰ ਠੀਕ ਕਰਨ ਲਈ ਨਿਗਮ ਪ੍ਰਸ਼ਾਸਨ ਨੇ ਤਾਂ ਕੰਮ ਸ਼ੁਰੂ ਕਰਵਾ ਦਿੱਤਾ ਹੈ ਪਰ ਪਾਏ ਗਏ ਮਟੀਰੀਅਲ ਦੇ ਖੱਡਿਆਂ ਵਿਚ ਜ਼ਿਆਦਾ ਸਮੇਂ ਤੱਕ ਚੱਲਣ ਦੀ ਸੰਭਾਵਨਾ ਨਹੀਂ ਹੈ | ਪੀ. ਐਂਡ. ਟੀ. ਕਾਲੋਨੀ ਦੇ ਲਾਗੇ ਸੜਕ ...
ਜਲੰਧਰ, 25 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਚੱਲ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਢਾਡੀ ਦਰਬਾਰ ਕਰਵਾਇਆ ਗਿਆ | ਜਿਸ ਵਿਚ ਭਾਈ ਦੀਦਾਰ ...
ਜਲੰਧਰ, 25 ਨਵੰਬਰ (ਐਮ.ਐਸ. ਲੋਹੀਆ)-ਦੇਰ ਰਾਤ ਬੀ.ਐਮ.ਸੀ. ਚੌਂਕ ਫਲਾਈਓਵਰ ਉੱਪਰ ਵਾਪਰੇ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਮੌਕੇ 'ਤੇ ਪਹੁੰਚੇ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਮੇਜਰ ਸਿੰਘ ਦੀ ਪੁਲਿਸ ਪਾਰਟੀ ਨੇ ਮਿ੍ਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਸਿਵਲ ...
ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰ ਹੋ ਨਿੱਬੜਿਆ | ਇਸ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਐੱਚ.ਐੱਸ. ਮਦਾਨ ਨੇ ...
ਚੁਗਿੱਟੀ/ਜੰਡੂਸਿੰਘਾ, 25 ਨਵੰਬਰ (ਨਰਿੰਦਰ ਲਾਗੂ)-ਲੋਕ ਇਨਸਾਫ਼ ਪਾਰਟੀ ਦੇ ਵਰਕਰਾਂ ਵਲੋਂ ਲੰਮਾ ਪਿੰਡ ਖੇਤਰ 'ਚ ਇਕ ਬੈਠਕ ਕਰਦਿਆਂ ਸੂਬੇ ਅੰਦਰ ਵਧ ਰਹੀ ਨਸ਼ੇ ਦੀ ਦਲਦਲ ਪ੍ਰਤੀ ਚਿੰਤਾ ਜ਼ਾਹਰ ਕੀਤੀ ਗਈ | ਇਕ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਜਲੰਧਰ ਦੇ ...
ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਨੇ ਹੋਣਹਾਰ ਅਤੇ ਲੋੜੀਂਦੇ 40 ਤੋਂ ਵੱਧ ਵਿਦਿਆਰਥੀਆਂ ਨੂੰ ਸਮੈਸਟਰ ਵਿਚ ਅੱਧੀ ਟਿਊਸ਼ਨ ਫ਼ੀਸ ਮੁਆਫ਼ ਕਰਦਿਆਂ ਸਕਾਲਰਸ਼ਿਪ ਦਿੱਤੀ ਹੈ ਤਾਂ ਜੋ ਉਹ ਬਿਨਾਂ ਕਿਸੇ ਮਾਨਸਿਕ ਬੋਝ ਅਤੇ ਦਬਾਅ ...
ਜਲੰਧਰ, 25 ਨਵੰਬਰ (ਰਣਜੀਤ ਸਿੰਘ ਸੋਢੀ)-ਦੇਸ਼ 'ਚ ਦਿਨ ਪ੍ਰਤੀ ਦਿਨ ਵੱਧ ਰਹੀ ਬਾਲ ਤਸਕਰੀ ਨੂੰ ਰੋਕਣ ਲਈ ਜਲੰਧਰ ਰੇਲਵੇ ਪੁਲਿਸ ਨੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੇ ਰੂਪ 'ਚ ਮੁਹਿੰਮ ਸ਼ੁਰੂ ਕੀਤੀ, ਜਿਸ ਤਹਿਤ ਕਈ ਰੇਲ ਗੱਡੀਆਂ ਦੀ ਗੰਭੀਰਤਾ ਨਾਲ ਜਾਂਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX