ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)- 9ਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਦੀ ਸ਼ੁਰੂਆਤ ਸੈਕਟਰ 22 ਡੀ ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ ਅਤੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚੋਂ ਲੰਘਦਾ ਹੋਇਆ ਸੈਕਟਰ 20 ਪਹੁੰਚਿਆ ਤਾਂ ਗੁਰਦੁਆਰਾ ਕਲਗੀਧਰ ਖੇੜੀ ਸੈਕਟਰ 20 ਚੰਡੀਗੜ੍ਹ ਦੀ ਪ੍ਰਬੰਧਕ ਕਮੇਟੀ ਦੁਆਰਾ ਨਗਰ ਕੀਰਤਨ ਦਾ ਸੁਆਗਤ ਕੀਤਾ ਗਿਆ | ਇਸ ਮੌਕੇ ਮੁੱਖ ਸੇਵਾਦਾਰ ਗੁਰਇੰਦਰ ਬੀਰ ਸਿੰਘ ਹੈੱਪੀ, ਸੱਕਤਰ ਹੁਕਮ ਸਿੰਘ, ਮੋਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਮੀਤ ਸਿੰਘ, ਪਿ੍ਤਪਾਲ ਸਿੰਘ ਤੇ ਹੋਰ ਮੈਂਬਰ ਮੌਜੂਦ ਸਨ | ਇਸੇ ਦੌਰਾਨ ਗੁਰਇੰਦਰ ਬੀਰ ਸਿੰਘ ਹੈੱਪੀ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਜਿਹੀ ਲਾਸਾਨੀ ਹੈ ਜਿਸ ਦੀ ਮਿਸਾਲ ਦੁਨੀਆ ਵਿਚ ਨਹੀਂ ਮਿਲਦੀ | ਇਸ ਮੌਕੇ ਚੰਡੀਗੜ੍ਹ ਦੇ ਵੱਖ ਵੱਖ ਗੁਰਦੁਆਰਿਆਂ ਵਿਚ ਰਾਗੀ ਜਥਿਆਂ, ਕਥਾ ਵਾਚਕਾਂ ਨੇ ਸੰਗਤਾਂ ਨੂੰ ਗੁਰਸ਼ਬਦ ਨਾਲ ਜੋੜਿਆ | ਚੰਡੀਗੜ੍ਹ ਗੁਰਦੁਆਰਾ ਅਸਥਾਪਨ ਕਮੇਟੀ ਦੇ ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਅਤੇ ਸਮੂਹ ਪ੍ਰਬੰਧਕਾਂ ਦੀ ਦੇਖ ਰੇਖ ਹੇਠ ਸਜਾਏ ਗਏ ਨਗਰ ਕੀਰਤਨ 'ਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ | ਇਹ ਨਗਰ ਕੀਰਤਨ ਸੈਕਟਰ 17 ਦੇ ਬੱਸ ਅੱਡੇ ਤੋਂ ਲੰਘਦਾ ਹੋਇਆ ਸੈਕਟਰ 7 ਦੀ ਮਾਰਕੀਟ, ਸੈਕਟਰ 19 ਦੇ ਗੁਰਦੁਆਰਾ ਸਾਹਿਬ ਕੋਲ ਹੁੰਦਾ ਹੋਇਆ ਸੈਕਟਰ 20 ਅਤੇ 30 ਦੀਆਂ ਲਾਈਟਾਂ ਤੋਂ ਮੁੜ ਕੇ ਸੈਕਟਰ 20,21, 22 ਦੀਆਂ ਮਾਰਕੀਟਾਂ ਵਿਚੋਂ ਹੁੰਦਾ ਹੋਇਆ ਸੈਕਟਰ 37 ਗੁਰਦੁਆਰਾ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਹੋਈ | ਨਗਰ ਕੀਰਤਨ ਦੌਰਾਨ ਸੰਗਤਾਂ ਲਈ ਸ਼ਹਿਰ ਵਿਚ ਥਾਂ-ਥਾਂ ਲੰਗਰ ਦੇ ਵੀ ਪ੍ਰਬੰਧ ਕੀਤੇ ਗਏ ਸਨ ਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਵੀ ਆਪਣੇ ਸਚਾਰੂ ਢੰਗ ਨਾਲ ਟ੍ਰੈਫਿਕ ਨੂੰ ਕੰਟਰੋਲ ਕੀਤਾ ਗਿਆ |
ਚੰਡੀਗੜ੍ਹ, 26 ਨਵੰਬਰ (ਔਜਲਾ)- ਆਲ ਇੰਡੀਆ ਬੈਂਕ ਆਫ਼ੀਸਰਜ਼ ਐਸੋਸੀਏਸ਼ਨ (ਏ.ਆਈ.ਬੀ.ਓ.ਏ.) ਦੀ 8ਵੀਂ ਸਾਲਾਨਾ ਕਾਨਫ਼ਰੰਸ ਦੂਜੇ ਦਿਨ ਵੀ ਜਾਰੀ ਰਹੀ ਜਿਸ ਵਿਚ ਬੁਲਾਏ ਬੁਲਾਰਿਆਂ ਨੇ ਬੈਂਕਿੰਗ ਖੇਤਰ ਨੂੰ ਦਰਪੇਸ਼ ਚੁਣÏਤੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ¢ ਅੱਜ ਦੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਅੱਜ ਮੁਹਾਲੀ ਦੇ ਨਵੇਂ ਬਣੇ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਨੇ ਮੁਹਾਲੀ ਸ਼ਹਿਰ ਦੇ ਪ੍ਰਧਾਨ ਅਤੇ (ਕੌਂਸਲਰ) ਜਸਪ੍ਰੀਤ ਸਿੰਘ ਗਿੱਲ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ...
ਖਰੜ, 26 ਨਵੰਬਰ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਭੁੱਕੀ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖਰੜ ਦੇ ਏ. ਐਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ 200 ਫੁੱਟੀ ਸੜਕ 'ਤੇ ਨਾਕਾਬੰਦੀ ਕਰਕੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਸਹਾਇਕ ਕਮਿਸ਼ਨਰ ਰਾਜ ਕਰ ਵਿਭਾਗ ਵਲੋਂ ਜ਼ਿਲ੍ਹੇ 'ਚ ਜੀ. ਐਸ. ਟੀ. ਦੀ ਪੜਤਾਲ ਕਰਨ ਲਈ ਬੀਤੇ ਦਿਨੀ ਵੱਖ-ਵੱਖ ਵਪਾਰਕ ਸਥਾਨਾਂ ਜਿਸ 'ਚ ਹਾਰਡਵੇਅਰ, ਕਰਿਆਨਾ, ਕਰੋਕਰੀ ਅਤੇ ਹੋਰ ਦੁਕਾਨਾਂ ਸ਼ਾਮਿਲ ਹਨ, ਦੇ ਰਿਕਾਰਡ ਦੀ ਬਾਰੀਕੀ ...
ਡੇਰਾਬੱਸੀ, 26 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਚੌਕ ਨੇੜੇ ਸਥਿਤ ਮਿਊਾਸੀਪਲ ਪਾਰਕ 'ਚੋਂ ਦੋ ਸਾਲਾ ਬੱਚੇ ਨੂੰ ਕੋਈ ਉਸ ਵੇਲੇ ਅਗਵਾ ਕਰਕੇ ਲੈ ਗਿਆ ਜਦੋਂ ਉਹ ਆਪਣੀ ਚਾਰ ਸਾਲਾਂ ਦੀ ਭੈਣ ਨਾਲ ਪਾਰਕ ਵਿਚ ਖੇਡਣ ਲਈ ਗਿਆ ਹੋਇਆ ਸੀ | ਪਾਰਕ ਨੇੜੇ ਲੱਗੇ ਸੀ. ...
ਚੰਡੀਗੜ੍ਹ 26 ਨਵੰਬਰ (ਨਵਿੰਦਰ ਸਿੰਘ ਬੜਿੰਗ)- ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਸੈਕਟਰ 11 ਚੰਡੀਗੜ੍ਹ ਦੇ ਅਹੁਦੇਦਾਰਾਂ ਨੇ ਸਥਾਨਕ ਮੁੱਦਿਆਂ ਨੂੰ ਲੈ ਕੇ ਕਰਾਫ਼ਟ ਦੇ ਚੇਅਰਮੈਨ ਹਿਤੇਸ਼ ਪੁਰੀ, ਸੀਨੀਅਰ ਵਾਈਸ ਚੇਅਰਮੈਨ ਉਮੇਸ਼ ਘਈ ਅਤੇ ਜਨਰਲ ਸਕੱਤਰ ਡਾ: ਅਨੀਸ਼ ...
ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ ਬੜਿੰਗ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕਾਨੂੰਨ ਵਿਭਾਗ ਨੇ ਭਾਰਤ ਦੇ ਸੰਵਿਧਾਨ ਨੂੰ ਰਸਮੀ ਤੌਰ 'ਤੇ ਅਪਣਾਏ ਜਾਣ ਦੀ ਯਾਦ ਵਿਚ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ¢ ਇਸ ਮੌਕੇ ਪ੍ਰੋ: ਸ਼ਰੂਤੀ ਬੇਦੀ ਕਾਨੂੰਨ ਪ੍ਰੋਫੈਸਰ ...
* ਸੰਗੀਤਕ ਖੇਤਰ ਦੀਆਂ ਹੋਰ ਵੀ ਸ਼ਖਸੀਅਤਾਂ ਨੇ ਕੀਤੀ ਨਿੰਦਾ ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬੀ ਦੇ ਪ੍ਰਸਿੱਧ ਗੀਤਕਾਰ ਸ਼ਮਸ਼ੇਰ ਸੰਧੂ ਨੇ ਕਿਸੇ ਹੋਰ ਗਾਇਕ ਵਲੋਂ ਉਨ੍ਹਾਂ (ਸੰਧੂ) ਦਾ ਲਿਖਿਆ ਅਤੇ ਮਰਹੂਮ ਗਾਇਕ ਸੁਰਜੀਤ ਬਿੰਦਰੱਖੀਏ ਵਲੋਂ ਗਾਇਆ ...
ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਸੁਖਨਾ ਝੀਲ ਦੇ ਨੇੜਿਓ ਸੈਕਟਰ 49 ਦੇ ਰਹਿਣ ਵਾਲੇ ਰਾਜੂ ਸਿੰਘ (30) ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 265 ਗ੍ਰਾਮ ਹੈਰੋਇਨ ਬਰਾਮਦ ਕੀਤੀ¢ ...
ਚੰਡੀਗੜ੍ਹ, 26 ਨਵੰਬਰ (ਐਨ. ਐਸ. ਪਰਵਾਨਾ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸੂਬੇ ਵਿਚ ਹਰ ਨਾਗਰਿਕ ਦੀ ਸਿਹਤ ਜਾਂਚ ਸਾਲ ਵਿਚ ਘੱਟ ਤੋਂ ਘੱਟ ਇਕ ਵਾਰ ਜਰੂਰ ਹੋਣੀ ਚਾਹੀਦੀ ਹੈ¢ ਇਸ ਦੇ ਲਈ ਯੋਜਨਾ ਤਿਆਰ ਕਰ ਲਈ ਗਈ ਹੈ¢ ਮੁੱਖ ਮੰਤਰੀ ਸਿਹਤ ...
ਚੰਡੀਗੜ੍ਹ, 26 ਨਵੰਬਰ (ਨਵਿੰਦਰ ਸਿੰਘ ਬੜਿੰਗ)-ਸੇਂਟ ਜ਼ੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਸੈਕਟਰ-44 ਸੀ ਚੰਡੀਗੜ੍ਹ ਵਲੋਂ ਕਰਵਾਇਆ ਗਿਆ 'ਸਾਲਾਨਾ ਫੁਟਬਾਲ ਟੂਰਨਾਮੈਂਟ' ਸਮਾਪਤ ਹੋ ਗਿਆ ਜਿਸ ਵਿਚ ਟਰਾਈਸਿਟੀ ਦੇ 17 ਸਕੂਲਾਂ ਦੀਆਂ 24 ਟੀਮਾਂ ਦੇ 216 ਖਿਡਾਰੀਆਂ ਨੇ ਭਾਗ ...
ਚੰਡੀਗੜ੍ਹ, 26 ਨਵੰਬਰ (ਅਜਾਇਬ ਸਿੰਘ ਔਜਲਾ) : ਪੰਜਾਬ ਕਲਾ ਪਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੱਗੀ ਕਲਾ ਪ੍ਰਦਰਸ਼ਨੀ ਨੂੰ ਦਰਸ਼ਕਾਂ ਨੇ ਉਤਸੁਕਤਾ ਨਾਲ ਵੇਖਿਆ | ਸੋਭਾ ਸਿੰਘ ਆਰਟ ਗੈਲਰੀ ਵਿਚ ਫੋਟੋਗ੍ਰਾਫਿਕ ਸੁਸਾਇਟੀ ਆਫ਼ ਚੰਡੀਗੜ੍ਹ ਵਲੋਂ 'ਫ਼ੋਟੋ 2022 ...
ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ (ਸ. ਸ.) ਦੀ (ਸੇਵਾਵਾਂ-1 ਸ਼ਾਖਾ) ਵਲੋਂ ਹੁਕਮ ਜਾਰੀ ਕਰਕੇ ਸੈਕੰਡਰੀ ਡਾਇਰੈਕਟੋਰੇਟ ਦੇ ਸਮੂਹ ਮੁਲਾਜ਼ਮਾਂ ਨੂੰ 1 ਦਸੰਬਰ ਤੋਂ ਬਾਇਓਮੈਟਰਿਕ ਮਸ਼ੀਨਾਂ 'ਤੇ ਆਪਣੀ ਹਾਜ਼ਰੀ ਰੈਗੂਲਰ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ ਵਲੋਂ ਰਾਜ ਪੱਧਰੀ ਮਹਿਲਾ ਗੱਤਕਾ ਚੈਂਪੀਅਨਸ਼ਿਪ 2 ਦਸੰਬਰ ਤੋਂ 4 ਦਸੰਬਰ ਤੱਕ ਬਾਬਾ ਫ਼ਰੀਦ ਨਰਸਿੰਗ ਕਾਲਜ, ਕੋਟਕਪੂਰਾ ਵਿਖੇ ਜ਼ਿਲ੍ਹਾ ...
ਡੇਰਾਬੱਸੀ, 26 ਨਵੰਬਰ (ਗੁਰਮੀਤ ਸਿੰਘ)-ਖ਼ਸਤਾ ਹਾਲਤ ਹੋ ਚੁੱਕੇ ਮੁਬਾਰਕਪਪੁਰ ਬੱਸ ਅੱਡੇ ਦੀ ਉਸਾਰੀ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਕੀਤਾ ਗਿਆ | ਇਸ ਮੌਕੇ ਉਨਾਂ ਨਾਲ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਥੇਰੀਆ, ਕੌਂਸਲ ...
ਖਰੜ, 26 ਨਵੰਬਰ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਵਲੋਂ ਸ਼ਹਿਰ ਦੇ ਮਾਡਲ ਟਾਊਨ ਏਰੀਆ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਗਾਏ ਜਾ ਰਹੇ ਟਿਊਬਵੈੱਲ ਦਾ ਕੰਮ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵਲੋਂ ਰੋਕੇ ਜਾਣ ਕਾਰਨ ਸਥਾਨਕ ਕੌਂਸਲਰਾਂ ਤੇ ਵਸਨੀਕਾਂ 'ਚ ...
ਐੱਸ. ਏ. ਐੱਸ. ਨਗਰ, 26 ਨਵੰਬਰ (ਬੈਨੀਪਾਲ)-ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ ਵਿਖੇ ਸਕੂਲ ਦਾ ਸਾਲਾਨਾ ਸਮਾਗਮ 'ਧਰਤੀ ਕਰੇ ਪੁਕਾਰ' ਕਰਵਾਇਆ ਗਿਆ, ਜਿਸ ਵਿਚ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਵੈ-ਰੁਜ਼ਗਾਰ ਮਹਿਲਾ ਸੰਗਠਨ ਵਲੋਂ ਪੰਜਾਬ ਵਿਚ 6 ਜ਼ਿਲਿ੍ਹਆਂ ਦੀਆਂ 600 ਜ਼ਰੂਰਤਮੰਦ ਔਰਤਾਂ ਨੂੰ ਹੁਨਰਮੰਦ ਬਣਾਉਣ ਤੇ ਆਰਥਿਕ ਰੂਪ ਵਿਚ ਮਜ਼ਬੂਤ ਕਰਕੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਉਦੇਸ਼ ਨਾਲ, ਸੰਯੁਕਤ ...
ਚੰਡੀਗੜ੍ਹ, 26 ਨਵੰਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਭਾਜਪਾ ਦੀ ਅਗਵਾਈ ਵਾਲੀ ...
ਚੰਡੀਗੜ੍ਹ, 26 ਨਵੰਬਰ (ਐਨ.ਐਸ ਪਰਵਾਨਾ)- ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਭਾਜਪਾ ਨੇਤਾ ਪੰਡਤ ਮੋਹਨ ਲਾਲ ਨੇ ਹਰਿਆਣਾ ਦੀ ਭਾਜਪਾ-ਜੇ.ਜੇ.ਪੀ ਗਠਜੋੜ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਆਪਣੇ ਬੱਚਿਆਂ ਨੂੰ ਅੱਖੋਂ ਓਹਲੇ ਨਾ ਕਰੋ ਤੇ ਉਨ੍ਹਾਂ ਨੂੰ ਮੈਟਿ੍ਕ ਤਕ ...
ਚੰਡੀਗੜ੍ਹ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੇ ਚੋਣ ਵਿਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਹੁਣ ਪਿੰਡ ਵਿਚ ਹੀ ਪਿੰਡ ਸਭਾ ਦੀ ਮੀਟਿੰਗ ਪ੍ਰਬੰਧਿਤ ਕਰ ਕੇ ...
ਚੰਡੀਗੜ੍ਹ, 26 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਦੱਸਿਆ ਕਿ ਪੂਰੇ ਸੂਬੇ ਵਿਚ ਸਾਰੇ 143 ਪੰਚਾਇਤ ਸਮਿਤੀਆਂ ਅਤੇ 22 ਜ਼ਿਲ੍ਹਾ ਪਰਿਸ਼ਦ ਦੇ ਮੈਂਬਰਾਂ ਦੇ ਚੋਣ ਲਈ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਵਿਚ ਬੰਦ ਵੋਟਾਂ ਦੀ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਜ਼ ਦੇ ਸਹਿਯੋਗ ਨਾਲ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਪ੍ਰੋ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਡਾ. ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਮੋਟਾਪਾ ਇਕ ਵਿਸ਼ਵ-ਵਿਆਪੀ ਸਮੱਸਿਆ ਹੈ ਅਤੇ ਇਸ ਨੂੰ ਆਮ ਤੌਰ 'ਤੇ ਸਾਇਲੈਂਟ ਕਿਲਰ ਕਿਹਾ ਜਾਂਦਾ ਹੈ | ਇਹ ਬਿਮਾਰੀ ਸਰੀਰ ਦੀ ਵਾਧੂ ਚਰਬੀ ਨਾਲ ਜੁੜੀ ਹੋਈ ਹੈ, ਜੋ ਕਿ ਕਈ ਬਿਮਾਰੀਆਂ ਦਾ ਕਾਰਨ ਬਣਦੀ ਹੈ | ਇਹ ਪ੍ਰਗਟਾਵਾ ਡਾ. ...
ਲਾਲੜੂ, 26 ਨਵੰਬਰ (ਰਾਜਬੀਰ ਸਿੰਘ)-ਪਿੰਡ ਸਾਰੰਗਪੁਰ ਵਿਖੇ ਸੁੱਖਾ ਪਹਿਲਵਾਨ ਦੀ 8ਵੀਂ ਬਰਸੀ ਮੌਕੇ ਕਰਵਾਇਆ ਗਿਆ ਕੁਸ਼ਤੀ ਦੰਗਲ ਯਾਦਗਾਰੀ ਹੋ ਨਿਬੜਿਆ, ਜਿਸ 'ਚ ਪੰਜਾਬ ਤੇ ਹਰਿਆਣਾ ਰਾਜਾਂ ਦੇ ਪਹਿਲਵਾਨਾਂ ਨੇ ਹਿੱਸਾ ਲਿਆ | ਇਹ ਕੁਸ਼ਤੀ ਦੰਗਲ ਸੁੱਖਾ ਪਹਿਲਵਾਨ ਦੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਰਗਰਮ ਮੈਂਬਰਾਂ ਦੀ ਮੀਟਿੰਗ ਮੀਤ ਪ੍ਰਧਾਨ ਲਛਮਨ ਸਿੰਘ ਦੀ ਪ੍ਰਧਾਨਗੀ ਹੇਠ ਵਿਕਾਸ ਭਵਨ ਨੇੜਲੇ ਮੈਦਾਨ 'ਚ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਚਾਇਤੀ ਰਾਜ ਦੇ ...
ਐੱਸ. ਏ. ਐੱਸ. ਨਗਰ, 26 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿਿੱਖਆ ਵਿਭਾਗ ਵਲੋਂ ਅੱਜ ਪੀ. ਈ. ਐਸ. (ਗਰੁੱਪ ਏ) ਕਾਡਰ ਦੀਆਂ ਕੀਤੀਆਂ ਬਦਲੀਆਂ 'ਚ ਇਕ ਸਾਲ ਪਹਿਲਾਂ ਸੇਵਾ-ਮੁਕਤ ਹੋਏ ਪਿ੍ੰਸੀਪਲਾਂ ਦੀਆਂ ਵੀ ਬਦਲੀਆਂ ਕਰ ਦਿੱਤੀਆਂ ਗਈਆਂ | ਇਕ ਅਜਿਹਾ ਵੀ ਮਾਮਲਾ ਸਾਹਮਣੇ ਆਇਆ ...
ਮਾਜਰੀ, 26 ਨਵੰਬਰ (ਕੁਲਵੰਤ ਸਿੰਘ ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਕੁਬਾਹੇੜੀ ਵਿਖੇ ਪਿਛਲੇ ਦਿਨੀਂ ਕਰਵਾਏ ਗਏ ਕੁਸ਼ਤੀ ਦੰਗਲ ਦੌਰਾਨ ਜਿਥੇ ਸ਼ਰਾਰਤੀ ਅਨਸਰਾਂ ਵਲੋਂ ਦਰਸ਼ਕਾਂ ਦੇ ਪਰਸ ਵਗੈਰਾ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਬੀਤੇ ਕੁਝ ਦਿਨ ਪਹਿਲਾਂ ਨਸੀਬ ਕੌਰ ਨਾਮਕ ਨਰਸ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਪਿੰਡ ਸੋਹਾਣਾ ਦੇ ਛੱਪੜ ਨੇੜੇ ਸੁੱਟਣ ਦੇ ਮਾਮਲੇ 'ਚ ਸ਼ਾਮਿਲ ਮੁਲਜ਼ਮ ਬਰਖਾਸਤ ਏ. ਐਸ. ਆਈ. ਰਸ਼ਪ੍ਰੀਤ ਸਿੰਘ ਨੂੰ ਸੋਹਾਣਾ ਪੁਲਿਸ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX