ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ ਅੱਗੇ ਬੀਤੇ ਦਿਨੀਂ ਨਾਨਕ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸ੍ਰੀ ਹਰਿਗੋਬਿੰਦਪੁਰ ਦਾ ਕਤਲ ਹੋਣ 'ਤੇ ਪੁਲਿਸ ਵਲੋਂ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਤੇ ਅੱਜ ਮਿ੍ਤਕ ਨਾਨਕ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਅਜੇ ਤੱਕ ਆਪਣੇ ਪੁੱਤਰ ਦੇ ਦੋਵਾਂ ਕਾਤਲਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਥਾਣਾ ਸ੍ਰੀ ਹਰਿਗੋਬਿੰਦਪੁਰ ਅੱਗੇ ਮਿ੍ਤਕ ਨਾਨਕ ਸਿੰਘ ਦੀ ਲਾਸ਼ ਰੱਖ ਕੇ ਧਰਨਾ ਲਗਾ ਕੇ ਪੁਲਿਸ ਦਾ ਪਿੱਟ ਸਿਆਪਾ ਕੀਤਾ ਤੇ ਆਵਾਜਾਈ ਬੰਦ ਕਰ ਦਿੱਤੀ ਗਈ | ਇਸ ਸਮੇਂ ਮਿ੍ਤਕ ਦੇ ਪਿਤਾ ਬਲਕਾਰ ਸਿੰਘ ਤੇ ਮਾਤਾ ਸ਼ਰਨਜੀਤ ਕੌਰ ਨੇ ਕਿਹਾ ਕਿ ਸਾਡਾ ਪੁੱਤਰ ਨਾਨਕ ਸਿੰਘ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ ਤੇ ਅਜੇ ਤੱਕ ਪੁਲਿਸ ਵਲੋਂ ਉਸ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ ਜਿਸ ਕਾਰਨ ਅਸੀਂ ਆਪਣੇ ਪੁੱਤਰ ਦੀ ਮਿ੍ਤਕ ਦੇਹ ਥਾਣੇ ਅੱਗੇ ਰੱਖ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਾਂ | ਇਸ ਸਮੇਂ ਥਾਣਾ ਮੁਖੀ ਬਲਜੀਤ ਕੌਰ ਵਲੋਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਵੀ ਦਿਵਾਇਆ ਕਿ ਪੁਲਿਸ ਵਲੋਂ ਹਰਪ੍ਰੀਤ ਸਿੰਘ ਵਾਸੀ ਚੀਮਾ ਖੁੱਡੀ ਨੂੰ ਗਿ੍ਫ਼ਤਾਰ ਕਰ ਚੁੱਕੀ ਹੈ ਅਤੇ ਦੂਸਰੇ ਮੁਲਜ਼ਮ ਕਰਨ ਨੂੰ ਵੀ ਗਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਪਰ ਮਿ੍ਤਕ ਨਾਨਕ ਸਿੰਘ ਦੇ ਪਰਿਵਾਰਕ ਮੈਂਬਰ ਧਰਨੇ ਚੁੱਕਣ ਤੋਂ ਨਹੀਂ ਮੰਨੇ | ਉਪਰੰਤ ਡੀ.ਐੱਸ.ਪੀ. ਵਲੋਂ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਉਣ ਤੋਂ ਬਾਅਦ ਧਰਨਾ ਚੁੱਕਿਆ ਗਿਆ |
ਬਟਾਲਾ, 27 ਨਵੰਬਰ (ਕਾਹਲੋਂ)- ਅੱਜ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਬਨਣ ਤੋਂ ਬਾਅਦ ਪਹਿਲੀ ਵਾਰ ਪਹੁੰਚਣ 'ਤੇ ਜਥੇਦਾਰ ਗੁਰਨਾਮ ਸਿੰਘ ਜੱਸਲ ਦਾ ...
ਬਟਾਲਾ, 27 ਨਵੰਬਰ (ਕਾਹਲੋਂ)- ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਨੇ ਬਟਾਲਾ ਨੇੜਲੇ ਪਿੰਡ ਮੂਲਿਆਂਵਾਲ ਵਿਖੇ ਰੈਲੀ ਕਰਕੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਦੇ ਮਜ਼ਦੂਰਾਂ ਨਾਲ ਹੋ ਰਹੇ ਧੱਕਿਆਂ ਅਤੇ ਵਧੀਕੀਆਂ ਨੂੰ ਰੋਕਣ ਦਾ ...
ਦੀਨਾਨਗਰ, 27 ਨਵੰਬਰ (ਸੰਧੂ/ਸ਼ਰਮਾ/ਸੋਢੀ)- ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਚੱਲਦਿਆਂ ਦੀਨਾਨਗਰ ਪੁਲਿਸ ਵਲੋਂ ਇਕ ਨੌਜਵਾਨ ਨੰੂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)- ਗੁਰਦਾਸਪੁਰ ਸ਼ੈਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦੀ ਪ੍ਰਧਾਨਗੀ ਹੇਠ ਇਕ ਨਿੱਜੀ ਹੋਟਲ 'ਚ ਹੋਈ | ਇਸ ਮੌਕੇ ਵੱਖ ਵੱਖ ਸ਼ੈਲਰਾਂ ਦੇ ਮਾਲਕਾਂ ਨੇ ਸ਼ਿਰਕਤ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਮਿ੍ਤਕ ਰਿਸ਼ਤੇਦਾਰ ਦੇ ਕਾਨੰੂਨੀ ਵਾਰਸ ਬਣਨ ਲਈ ਤਹਿਸੀਲਦਾਰ ਦਫ਼ਤਰ ਤੋਂ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨ ਲਈ ਆਮ ਲੋਕਾਂ ਦੀ ਹੁੰਦੀ ਖੱਜਲ ਖ਼ੁਆਰੀ ਨੰੂ ਲੈ ਕੇ ਲੋਕਾਂ ਨੰੂ ਰਾਹਤ ਦਿਵਾਉਣ ਲਈ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਸਥਾਨਕ ਸ਼ਹਿਰ ਦੇ ਫਿਸ਼ ਪਾਰਕ ਨੰੂ ਲੱਖਾਂ ਰੁਪਏ ਖ਼ਰਚ ਕੇ ਜਿੱਥੇ ਨਵੀਂ ਦਿੱਖ ਦਿੱਤੀ ਗਈ ਉੱਥੇ ਪਾਰਕ ਅੰਦਰ 8 ਸਾਲ ਤੱਕ ਦੇ ਬੱਚਿਆਂ ਲਈ ਸੁੰਦਰ ਝੂਲੇ ਵੀ ਲਗਾਏ ਗਏ ਪਰ ਪਾਰਕ ਅੰਦਰ ਕੋਈ ਚੌਕੀਦਾਰ ਜਾਂ ਹੋਰ ਦੇਖ-ਰੇਖ ਕਰਨ ਵਾਲੇ ਨਾ ...
ਗੁਰਦਾਸਪੁਰ, 27 ਨਵੰਬਰ (ਪੰਕਜ ਸ਼ਰਮਾ)- ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਦਾ ਤਬਾਦਲਾ ਕਰਦੇ ਹੋਏ ਉਨ੍ਹਾਂ ਨੰੂ ਆਈ.ਏ.ਐਸ. ਵਿਪੁਲ ਉੱਜਵਲ ਦੀ ਜਗ੍ਹਾ 'ਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਵਿਸ਼ੇਸ਼ ਸਕੱਤਰ ਨਿਯੁਕਤ ਕਰ ...
ਬਟਾਲਾ, 27 ਨਵੰਬਰ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੱਦੀ ਦਿਵਸ ਬੜੀ ...
ਬਟਾਲਾ, 27 ਨਵੰਬਰ (ਕਾਹਲੋਂ)- ਅੱਜ ਟੀ.ਐਸ.ਯੂ. ਦੀ ਮੀਟਿੰਗ ਪ੍ਰਧਾਨ ਧਰਮਿੰਦਰ ਸਿੰਘ ਸਿਟੀ ਮੰਡਲ ਬਟਾਲਾ ਅਤੇ ਸਰਕਲ ਸਕੱਤਰ ਹਰਦਿਆਲ ਸਿੰਘ ਬਿਜਲੀਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਪਾਵਰਕਾਮ ਅਧਿਕਾਰੀਆਂ ਵਲੋਂ ਜੇ.ਈ. ਨੂੰ ...
ਬਟਾਲਾ, 27 ਨਵੰਬਰ (ਕਾਹਲੋਂ)- ਲੋਕਾਂ ਨੂੰ ਆਪਣੇ ਹੱਕਾਂ ਬਾਰੇ ਜਾਗਰੂਕ ਕਰਵਾਵੁਣ ਲਈ ਵਿਸ਼ਵ ਮਾਨਵਅਧਿਕਾਰ ਪ੍ਰੀਸ਼ਦ ਵਰਲਡ ਹਿਊਮਨ ਰਾਈਟਸ ਕੌਸਲ 'ਚ ਕੀਤੀਆਂ ਨਵੀਆਂ ਨਿਯੁਕਤੀਆਂ ਦੌਰਾਨ ਲਵਲੀ ਕੌਸ਼ਲ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਕਮਲ ਜੰਬਾ ਨੂੰ ਬਟਾਲਾ ਦਾ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)- ਹੈੱਡ ਵਰਕਸ ਮਾਧੋਪੁਰ ਤੋਂ ਨਿਕਲਦੀ ਨਹਿਰ ਅਪਰਬਾਰੀ ਦੁਆਬ ਦੇ ਤੇਜ਼ ਪਾਣੀ ਦੇ ਵਹਾਅ ਨਾਲ ਪਿੰਡ ਸਿਰਕੀਆਂ ਪੁਲ ਨੇੜੇ ਬਹੁਤ ਵੱਡੀ ਦਰਾੜ ਪੈ ਗਈ ਹੈ ਜਿਸ ਨੇ ਸੜਕ ਨੰੂ ਵੀ ਆਪਣੀ ਲਪੇਟ ਵਿਚ ਲੈ ਲਿਆ ਹੈ ਜਿਸ ਨਾਲ ਸੜਕੀ ਹਾਦਸੇ ...
ਭੈਣੀ ਮੀਆਂ ਖਾਂ, 27 ਨਵੰਬਰ (ਜਸਬੀਰ ਸਿੰਘ ਬਾਜਵਾ)- ਸਥਾਨਕ ਕਸਬੇ 'ਚ ਜੀਵਨ ਜੋਤੀ ਪਬਲਿਕ ਸਕੂਲ ਭੈਣੀ ਮੀਆਂ ਖਾਂ ਵਿਖੇ ਸਾਲਾਨਾ ਪ੍ਰੋਗਰਾਮ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਜ਼ਿਲ੍ਹਾ ...
ਬਟਾਲਾ, 27 ਨਵੰਬਰ (ਕਾਹਲੋਂ)- ਆਪਣੇ ਦੇਸ਼ ਦੇ ਹਰ ਕੋਨੇ ਦੇ ਸੱਭਿਆਚਾਰ ਨਾਲ ਜੋੜਨ ਲਈ ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਲੋਂ ਸਕੂਲ ਦੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਇਕ ਟੂਰ ਦਾ ਪ੍ਰਬੰਧ ਕੀਤਾ ਗਿਆ | ਇਸ ਮਕਸਦ ਨੂੰ ਪੂਰਾ ਕਰਨ ਲਈ ਬੱਚਿਆਂ ਦਾ ...
ਅਲੀਵਾਲ, 27 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਨਾਸਰਕੇ ਚੀਫ਼ ਖ਼ਾਲਸਾ ਦੀਵਾਨ ਵਲੋਂ ਪਿ੍ੰਸੀਪਲ ਸੁਖਪ੍ਰੀਤ ਕੌਰ ਦੀ ਅਗਵਾਈ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ...
ਘੱਲੂਘਾਰਾ ਸਾਹਿਬ, 27 ਨਵੰਬਰ (ਮਿਨਹਾਸ)- ਅਬਰੋਲ ਹਸਪਤਾਲ ਗੁਰਦਾਸਪੁਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਦੇ ਸਹਿਯੋਗ ਨਾਲ ਇਲਾਕੇ ਦੇ ਲੋਕਾਂ ਲਈ ਮਾ. ਜੌਹਰ ਸਿੰਘ ਸਾਬਕਾ ਵਿਧਾਇਕ ਦੀ ਦੇਖ-ਰੇਖ ਹੇਠ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ...
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਐਸ.ਜੀ.ਪੀ.ਸੀ. ਦੇ ਅਧੀਨ ਅਤੇ ਪਿ੍ੰਸੀਪਲ ਡਾ: ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਭਾਸ਼ਣ ਤੇ ਕਾਵਿ-ਉਚਾਰਨ ...
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਚ ਸਕੂਲ ਚੇਅਰਮੈਨ ਤਰਸੇਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸੁਰਜੀਤ ਸਿੰਘ ਤੇ ਪਿ੍ੰਸੀਪਲ ਡਾ: ਰਵਨੀਤ ਕੌਰ ਦੇ ਪ੍ਰਬੰਧਾਂ ਹੇਠ ਸੰਸਾਰਕ ਵਿਰਾਸਤੀ ਤੇ ...
ਕਾਦੀਆਂ, 27 ਨਵੰਬਰ (ਯਾਦਵਿੰਦਰ ਸਿੰਘ, ਕੁਲਵਿੰਦਰ ਸਿੰਘ)- ਨੂਰ ਹਸਪਤਾਲ ਕਾਦੀਆਂ ਵਿਖੇ ਅਹਿਮਦੀਆ ਯੂਥ ਵਿੰਗ ਕਾਦੀਆਂ ਵਲੋਂ ਬੱਚਿਆਂ ਦੀ ਜਾਂਚ ਦਾ ਮੁਫਤ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਦੇ ਮਾਹਿਰ ਡਾਕਟਰ ਐਮ.ਡੀ. ਗੁਰਪ੍ਰੀਤ ਸਿੰਘ ਨੇ ਬੱਚਿਆਂ ਦਾ ਚੈੱਕਅਪ ...
ਧਿਆਨਪੁਰ, 27 ਨਵੰਬਰ (ਕੁਲਦੀਪ ਸਿੰਘ)- ਪਿੰਡ ਮੋਹਲੋਵਾਲੀ ਵਿਖੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਪਿੰਡ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਮਨਦੀਪ ਸਿੰਘ ਬੇਦੀ ਮੋਹਲੋਵਾਲੀ, ਜਤਿੰਦਰ ਸਿੰਘ ...
ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜ ਸਿੰਘਾਂ ਦੀ ਇਕੱਤਰਤਾ ਉਪਰੰਤ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਧਾਰਮਿਕ ਸਜ਼ਾ ਲਗਾ ਕੇ ਉਨ੍ਹਾਂ ਦੀ ਸਿੱਖ ਪੰਥ ...
ਡੇਹਰੀਵਾਲ ਦਰੋਗਾ, 27 ਨਵੰਬਰ (ਹਰਦੀਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਦਿਨੇਸ਼ ਕੁਮਾਰ ਬਾਵਾ ਨੇ ਕਿਹਾ ਕਿ ਪੰਜਾਬ ਦੇ ਦਰਜਨਾਂ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ ਤੇ ਕੇਂਦਰ ਸਰਕਾਰ ...
ਫਤਹਿਗੜ੍ਹ ਚੂੜੀਆਂ, 27 ਨਵੰਬਰ (ਐਮ.ਐਸ. ਫੁੱਲ)- ਸਥਾਨਕ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਪ੍ਰੋ: ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਕਾਲਜ ਦੇ ਯੂਥ ਕਲੱਬ ਵਲੋਂ ਵਿਦਿਆਰਥਣਾਂ ਨੂੰ ...
ਡੇਹਰੀਵਾਲ ਦਰੋਗਾ, 27 ਨਵੰਬਰ (ਹਰਦੀਪ ਸਿੰਘ ਸੰਧੂ)- ਚੰਡੀਗੜ੍ਹ 'ਤੇ ਸਿਰਫ ਪੰਜਾਬ ਦਾ ਹੱਕ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ 'ਤੇ ਚੰਡੀਗੜ੍ਹ 'ਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਣਾਉਣ ਦਿੱਤੀ ਜਾਵੇਗੀ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨਿੰਦਰਪਾਲ ਸਿੰਘ ...
ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆਂ ਵਿਚ ਸਾਹਿਲ-ਏ-ਬਿਆਸ ਖੇਡ ਸੱਭਿਆਚਾਰਕ ਅਤੇ ਭਲਾਈ' ਸੁਸਾਇਟੀ ਸ੍ਰੀ ਹਰਿਗੋਬਿੰਦਪੁਰ ਵਲੋਂ ਚਿੱਤਰਕਾਰ ਸੋਭਾ ਸਿੰਘ ਦਾ 122ਵਾਂ ਜਨਮ ...
ਕਾਹਨੂੰਵਾਨ, 27 ਨਵੰਬਰ (ਜਸਪਾਲ ਸਿੰਘ ਸੰਧੂ)- ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਸ੍ਰੀ ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਜੋਗੀ ਚੀਮਾਂ ਸਤਿਨਾਮ ਸਰਬ ਕਲਿਆਣ ਟਰਸੱਟ ਚੰਡੀਗੜ੍ਹ ਵਲੋਂ ਹਰ ਸਾਲ ਕਰਵਾਏ ਜਾਂਦੇ ਸਾਲਾਨਾ ਗੁਰਮਤਿ ਮੁਕਾਬਲਿਆਂ 'ਚ ਮੋਹਰੀ ਰਿਹਾ | ...
ਕਿਲ੍ਹਾ ਲਾਲ ਸਿੰਘ, 27 ਨਵੰਬਰ (ਬਲਬੀਰ ਸਿੰਘ)- ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲ੍ਹਾ ਲਾਲ ਸਿੰਘ ਵਿਖੇ ਹਰ ਰੋਜ਼ ਸਵੇਰ ਦੀ ਪ੍ਰਾਥਨਾ ਸਭਾ ਵਿਚ ਪੰਜ ਸ਼ਬਦ ਅਰਥ ਸਹਿਤ ਵਿਦਿਆਰਥੀਆਂ ਨੂੰ ਦੱਸੇ ਜਾਂਦੇ ਹਨ | ਹਰ ਹਫਤੇ ਪ੍ਰਸ਼ਨ ਪੁੱਛੇ ਜਾਂਦੇ ਹਨ | ਇਸ ਹਫਤੇ ਸ਼ਬਦ ਕੋਸ਼ ...
ਧਿਆਨਪੁਰ, 27 ਨਵੰਬਰ (ਕੁਲਦੀਪ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੁੱਖਾ ਸਿੰਘ ਲੰਗਾਹ ਨੂੰ ਮੁਆਫੀ ਦੇਣ 'ਤੇ ਚੇਅਰਮੈਨ ਸਰਬਜੀਤ ਸਿੰਘ ਫੱਤੂਪੁਰ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿਲਵਾਂ, ਕਸ਼ਮੀਰ ਸਿੰਘ ਸਰਪੰਚ ਰਣਸੀਕੇ ...
ਊਧਨਵਾਲ, 27 ਨਵੰਬਰ (ਪਰਗਟ ਸਿੰਘ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਨਵੇਂ ਮੁਹੱਲਾ ਕਲੀਨਿਕ ਖੋਲੇ ਜਾ ਰਹੇ ਹਨ | ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਐਮ.ਓ. ਭਾਮ ਡਾ. ਜਤਿੰਦਰ ਭਾਟੀਆ ਵਲੋਂ ਪੀ.ਐੱਚ.ਸੀ. ਭਰਥ ਤੇ ਊਧਨਵਾਲ ...
ਕਾਦੀਆਂ, 27 ਨਵੰਬਰ (ਯਾਦਵਿੰਦਰ ਸਿੰਘ)- ਸਥਾਨਕ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆ ਵਿਖੇ 75ਵਾਂ ਐੱਨ.ਸੀ.ਸੀ. ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਐੱਨ.ਸੀ.ਸੀ. ਦਿਵਸ ਦੇ ਇਤਿਹਾਸ ਬਾਰੇ ਦੱਸਿਆ ਗਿਆ ਤੇ ਐੱਨ.ਸੀ.ਸੀ. ਗੀਤ ਗਾ ਕੇ ਇਸ ਦਿਵਸ ਨੂੰ ਮਨਾਇਆ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਸਰਕਾਰੀ ਸਕੂਲ ਬੱਬੇਹਾਲੀ ਦੇ ਵਿਦਿਆਰਥੀਆਂ ਵਲੋਂ ਪਿੰ੍ਰਸੀਪਲ ਰਵੀਕਾਂਤ ਦੀ ਅਗਵਾਈ ਹੇਠ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਯੂਨੀਵਰਸਿਟੀ ਦੇ ਪ੍ਰੋ: ਅਨਿਲ ਸਾਗਰ, ਮੋਹਿਤ ਮਰਵਾਹਾ, ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਡਾ: ਸੁਸ਼ੀਲ ਮਿੱਤਲ ਅਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੀ ਪ੍ਰਧਾਨਗੀ ਹੇਠ ਯੂਨੀਵਰਸਿਟੀ ਦੇ ਐਨ.ਐਸ.ਐਸ. ਤੇ ਰੈੱਡ ਰਿਬਨ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ | ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਹਲਕਾ ਗੁਰਦਾਸਪੁਰ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਬਰਿੰਦਰਮੀਤ ਸਿੰਘ ਪਾਹੜਾ ਨੰੂ ਕਾਂਗਰਸ ਹਾਈਕਮਾਂਡ ਵਲੋਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਜਾਣ 'ਤੇ ਹਲਕਾ ਵਾਸੀਆਂ ਅੰਦਰ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੀ ਲਹਿਰ ...
ਦੀਨਾਨਗਰ, 27 ਨਵੰਬਰ (ਸੰਧੂ/ਸ਼ਰਮਾ/ਸੋਢੀ)- ਪੰਜਾਬ ਸਰਕਾਰ ਵਲੋਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲੇ ਦਰਜ ਕਰਨ ਤੇ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਦੇ ਜੋ ਆਦੇਸ਼ ਦਿੱਤੇ ਹਨ, ਉਹ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਪਰ ਇਸ ਦੇ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਗੁਰਦਾਸਪੁਰ ਪਾਰਟੀ ਆਲਾਕਮਾਨ ਵਲੋਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣ 'ਤੇ ਵੱਖ-ਵੱਖ ਕੌਂਸਲਰਾਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਵਧਾਈ ਦਿੱਤੀ | ਵਧਾਈ ਦੇਣ ਲਈ ਪਹੁੰਚੇ ਕੌਂਸਲਰ ਵਰਿੰਦਰ ਕੌਰ, ਦਵਿੰਦਰ ਕੌਰ, ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਹਲਕਾ ਗੁਰਦਾਸਪੁਰ ਤੋਂ ਨੌਜਵਾਨ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਬੀਤੇ ਦਿਨੀਂ ਕਾਂਗਰਸ ਹਾਈ ਕਮਾਂਡ ਵਲੋਂ ਕੀਤੀਆਂ ਨਿਯੁਕਤੀਆਂ ਤਹਿਤ ਗੁਰਦਾਸਪੁਰ ਤੋਂ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੰੂ ਲੈ ...

ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)- ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਸਾਬਕਾ ਸਰਪੰਚ ਕੇਵਲ ਰਾਜ ਨਵਾਂ ਨੌਸ਼ਹਿਰਾ ਨੇ ਕਿਹਾ ...
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਸੋਟੋਕਾਨ ਕਰਾਟੇ ਕਲੱਬ ਧਾਰੀਵਾਲ ਦੇ ਹੋਣਹਾਰ ਬੱਚਾ ਹਰਫਤਹਿ ਸਿੰਘ ਜੋ ਕਿ ਡੁਬਈ ਵਿਚ ਹੋਈ ਅੰਡਰ-14 ਕਰਾਟੇ ਅੰਤਰਰਾਸ਼ਟਰੀ ਮੁਕਾਬਰਲਿਆਂ ਵਿਚ ਸੋਨ ਤਗਮਾ ਜਿੱਤ ਕੇ ਆਇਆ, ਨੂੰ ਤੇ ਉਸ ਦੇ ਕੋਚ ਸੰਨੀ ਨੂੰ ਹਿਊਮਨ ਰਾਈਟਸ ਸੁਰੱਕਸ਼ਾ ...
ਅਲੀਵਾਲ, 27 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)- ਮੈਰੀਗੋਲਡ ਪਬਲਿਕ ਸਕੂਲ ਅਲੀਵਾਲ 'ਚ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਤੇ ਸਕੂਲ ਪਿ੍ੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਭਾਰਤ ਸਰਕਾਰ ਨੀਤੀ ਕਮਿਸ਼ਨ ਤਹਿਤ ਸਕੂਲ ਏ.ਐੱਲ.ਟੀ. ਲੈਬ ਦਾ ਉਦਘਾਟਨ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਸੜਕ ਵਿਚਕਾਰ ਪੈਂਦੇ ਕਸਬਾ ਪੁਰਾਣਾ ਸ਼ਾਲਾ ਬਾਜ਼ਾਰ ਵਿਚ ਬਣੇ ਡਿਵਾਈਡਰਾਂ ਨਾਲ ਨਿੱਤ ਹਾਦਸੇ ਵਾਪਰ ਰਹੇ ਹਨ | ਇਸ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ | ਬਲਾਕ ਸੰਮਤੀ ਮੈਂਬਰ ਨੀਲਮ ਵਰਮਾ, ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਪੱਧਰੀ ਸੰਗੀਤ ਮੁਕਾਬਲੇ ਵਿਚੋਂ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਤਿਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਜਲੰਧਰ ਵਲੋਂ ਜ਼ਿਲ੍ਹਾ ਪੱਧਰੀ ...
ਦੋਰਾਂਗਲਾ, 27 ਨਵੰਬਰ (ਚੱਕਰਾਜਾ)- ਕਾਂਗਰਸ ਹਾਈਕਮਾਨ ਵਲੋਂ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੰੂ ਕਾਂਗਰਸ ਦਾ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਬਣਾਏ ਜਾਣ 'ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਨਵਨਿਯੁਕਤ ...
ਕਾਦੀਆਂ, 27 ਨਵੰਬਰ (ਯਾਦਵਿੰਦਰ ਸਿੰਘ)-ਸਥਾਨਕ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਪੰਜਾਬ ਪੁਲਿਸ ਮਹਿਲਾ ਮਿੱਤਰ ਯੋਜਨਾ ਵਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ | ਥਾਣਾ ਕਾਦੀਆਂ ਦੇ ਐਸ.ਐਚ.ਓ. ਸੁਖਰਾਜ ਸਿੰਘ ਦੀ ਅਗਵਾਈ ਹੇਠ ਲਗਾਏ ਕੈਂਪ ਵਿਚ ...
ਬਟਾਲਾ, 27 ਨਵੰਬਰ (ਕਾਹਲੋਂ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਹੋਣਹਾਰ ਵਿਦਿਆਰਥਣ ਪਲਕਪ੍ਰੀਤ ਕੌਰ ਨੇ ਸੂਬਾ ਪੱਧਰੀ ਸ਼ੂਟਿੰਗ ਮੁਕਾਬਲਿਆਂ 'ਚ ਹਿੱਸਾ ਲਿਆ | ਇਹ ਮੁਕਾਬਲੇ ਮੁਕਤਸਰ ਵਿਖੇ ਕਰਵਾਏ ਜਾ ਰਹੇ ਹਨ | ਆਉਣ ਵਾਲੇ ਸਮੇਂ 'ਚ ਸਾਡੇ ਹੋਰ ਵੀ ਵਿਦਿਆਰਥੀ ਇਨ੍ਹਾਂ ...
ਦੀਨਾਨਗਰ, 27 ਨਵੰਬਰ (ਸੋਢੀ/ ਸੰਧੂ/ ਸ਼ਰਮਾ)-ਲੋਕ ਸੇਵਾ ਦਲ ਵਲੋਂ ਕੀਤੇ ਜਾਂਦੇ ਲੋਕ ਭਲਾਈ ਦੇ ਕੰਮਾਂ ਦੀ ਕੜੀ ਵਿਚ ਲੋਕ ਸੇਵਾ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਪਾਹੜਾ ਦੀ ਅਗਵਾਈ 'ਚ ਅਹੁਦੇਦਾਰਾਂ ਵਲੋਂ ਪਿੰਡ ਅਬੁਲਖੈਰ ਦੇ ਜ਼ਰੂਰਤਮੰਦ ਪਰਿਵਾਰ ਦੀ ਬੇਟੀ ਦੇ ਵਿਆਹ ...
ਗੁਰਦਾਸਪੁਰ, 27 ਨਵੰਬਰ (ਪ੍ਰੇਮ ਕੁਮਾਰ)- ਸਥਾਨਕ ਸ਼ਹਿਰ ਦੇ ਮੁਹੱਲਾ ਕਾਦਰੀ ਵਿਖੇ ਸਟਰੀਟ ਲਾਈਟਾਂ ਅਕਸਰ ਬੰਦ ਰਹਿਣ ਕਾਰਨ ਮੁਹੱਲਾ ਵਾਸੀ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਸ ਸਬੰਧੀ ਮੁਹੱਲਾ ਵਾਸੀ ਵਿਸ਼ਾਲ, ਲਵ, ਸਰਬਜੀਤ ਸ਼ਰਮਾ, ਰੋਮੀ ਅਤੇ ਮਨਪ੍ਰੀਤ ਕੌਰ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਸਰਕਾਰੀ ਕਾਲਜ ਗੁਰਦਾਸਪੁਰ ਦੇ ਪਿ੍ੰਸੀਪਲ ਜੀ.ਐਸ. ਕਲਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕਨਾਮਿਕਸ ਵਿਭਾਗ ਦੇ ਵਿਦਿਆਰਥੀਆਂ ਵਲੋਂ ਵਿਭਾਗ ਦੇ ਮੁਖੀ ਡਾ: ਸਰਬਜੀਤ ਸਿੰਘ ਦੀ ਦੇਖ ਰੇਖ 'ਚ ਉਪਭੋਗਤਾ ਜਾਗਰੂਕਤਾ ਰੈਲੀ ਕੱਢੀ ਗਈ | ...
ਗੁਰਦਾਸਪੁਰ, 27 ਨਵੰਬਰ (ਪ੍ਰੇਮ ਕੁਮਾਰ)- ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੱਖ-ਵੱਖ ਕੰਪਨੀਆਂ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਸਬੰਧੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਸੁਸ਼ੀਲ ਮਿੱਤਲ ਤੇ ਰਜਿਸਟਰਾਰ ਡਾ: ਰਾਜੀਵ ਬੇਦੀ ਦੇ ਨਿਰਦੇਸ਼ਾਂ 'ਤੇ ...
ਕੋਟਲੀ ਸੂਰਤ ਮੱਲ੍ਹੀ, 27 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਪਿ੍ੰਸੀਪਲ ਸ਼ਰਨਜੀਤ ਕੌਰ ...
ਹਰਚੋਵਾਲ, 27 ਨਵੰਬਰ (ਢਿੱਲੋਂ/ਭਾਮ)- ਸੀ.ਐੱਚ.ਸੀ. ਭਾਮ ਵਿਖੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਰਾਮ ਮਾਂਡੀ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਜਤਿੰਦਰ ਭਾਟੀਆ ਦੀ ਅਗਵਾਈ ਹੇਠ ਸਮੂਹ ਡਾਕਟਰਾਂ ਤੇ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)- ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪੈਂਦੇ ਪਿੰਡ ਟਾਂਡਾ ਦੇ ਸ਼ਮਸ਼ਾਨਘਾਟ ਦੀ ਹਾਲਤ ਸੁਧਾਰਨ ਤੇ ਸੀਵਿਆਂ 'ਤੇ ਸ਼ੈੱਡ ਬਣਾਉਣ ਵਾਸਤੇ ਪਿੰਡ ਦੇ ਸਰਪੰਚ ਵਲੋਂ ਪੰਜਾਬ ਸਰਕਾਰ ਪਾਸੋਂ ਜਲਦ ਗਰਾਂਟ ਦੀ ਮੰਗ ਕੀਤੀ ਗਈ ਹੈ | ...
ਬਟਾਲਾ, 27 ਨਵੰਬਰ (ਹਰਦੇਵ ਸਿੰਘ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਸੋਹਲ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਸਟੇਟ ਐਵਾਰਡੀ ਡੀ.ਈ.ਓ. ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ...
ਵਡਾਲਾ ਗ੍ਰੰਥੀਆਂ, 27 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਇਥੋਂ ਨਜ਼ਦੀਕ ਪਿੰਡ ਸਤਕੋਹਾ ਦੇ ਗੁਰੂ ਨਾਨਕ ਹਾਈ ਸਕੂਲ ਵਿਖੇ ਸਕੂਲ ਦੇ ਵਿਦਿਆਰਥੀਆਂ ਦੇ ਕੁਕਿੰਗ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਗੁਰਮੀਤ ਸਿੰਘ ਅਤੇ ਸਟਾਫ਼ ਮੈਂਬਰ ਪਲਵਿੰਦਰ ਕੌਰ, ਮਨਵੀਨ ...
ਧਾਰੀਵਾਲ, 27 ਨਵੰਬਰ (ਜੇਮਸ ਨਾਹਰ)- ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਬੜੇ ਸੁਚੱਜੇ ਢੰਗ ਨਾਲ ਸਿੱਖਿਆ ਪ੍ਰਦਾਨ ਕਰਵਾ ਕੇ ਉਨ੍ਹਾਂ ਦੇ ਸਜਾਏ ਸੁਪਨਿਆਂ ਨੂੰ ਹਕੀਕਤ ਵਿਚ ਪੂਰਿਆਂ ਕਰਨ ਲਈ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਯੂਨੀਕ ਆਈਲਟਸ ਕੋਚਿੰਗ ਸੈਂਟਰ ...
ਸ੍ਰੀ ਹਰਿਗੋਬਿੰਦਪੁਰ, 27 ਨਵੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਅੰਮਿ੍ਤਸਤ ਦੀ ਦੇਖ-ਰੇਖ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਵਲੋਂ ...
ਦੀਨਾਨਗਰ, 27 ਨਵੰਬਰ (ਸੋਢੀ/ਸੰਧੂ/ਸ਼ਰਮਾ)- ਸਰਕਾਰੀ ਕਾਲਜ ਸਿੱਧਪੁਰ ਦੀਨਾਨਗਰ ਵਿਖੇ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬੀ ਭਾਸ਼ਾ ਨੂੰ ਸਮਰਪਿਤ ਪੰਜਾਬੀ ਮਾਹ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ...
ਦੋਰਾਂਗਲਾ, 27 ਨਵੰਬਰ (ਚੱਕਰਾਜਾ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੰੂ ਸਮਰਪਿਤ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ 'ਚ ਭਾਸ਼ਣ, ਕਵਿਤਾ ਤੇ ...
ਬਟਾਲਾ, 27 ਨਵੰਬਰ (ਕਾਹਲੋਂ)- ਨਗਰ ਕੌਸਲ ਕਾਦੀਆਂ ਦੇ ਬ੍ਰਾਂਡ ਅੰਬੈਸਡਰ ਮੁਕੇਸ਼ ਵਰਮਾ ਨੇ ਆਪਣੀ ਟੀਮ ਦੇ ਨਾਲ ਸਰਕਾਰੀ ਹਸਪਤਾਲ ਕਾਦੀਆਂ ਨੂੰ ਢਾਈ ਏਕੜ ਜ਼ਮੀਨ ਦਾਨ ਕਰਨ ਵਾਲੇ ਸਮਾਜ ਸੇਵੀ ਜਗਦੇਵ ਸਿੰਘ ਬਾਜਵਾ ਦੇ ਪਿਤਾ ਬਲਦੇਵ ਸਿੰਘ ਬਾਜਵਾ ਦੀ ਤਸਵੀਰ 'ਤੇ ਫੁੱਲ ...
ਬਟਾਲਾ, 27 ਨਵੰਬਰ (ਬੁੱਟਰ)- ਏ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਠਠਿਆਰੀ ਗੇਟ ਬਟਾਲਾ ਵਿਖੇ ਸਕੂਲ ਸੰਸਥਾਪਕ ਸ੍ਰੀ ਕੇਵਲ ਕ੍ਰਿਸ਼ਨ ਦੀ ਚੌਥੀ ਬਰਸੀ ਮਨਾਈ ਗਈ | ਇਸ ਮੌਕੇ ਹੋਏ ਸ਼ਰਧਾਂਜਲੀ ਸਮਾਰੋਹ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸ਼ਹਿਰ ਦੇ ...
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਦੂਜੇ ਦੇ ਨਤੀਜੇ ਵਿਚ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ ਐਜੂਕੇਸ਼ਨ ਧਾਰੀਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ | ਕਾਲਜ ...
ਵਡਾਲਾ ਗ੍ਰੰਥੀਆਂ, 27 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਨਜ਼ਦੀਕੀ ਪਿੰਡ ਸ਼ਾਹਬਾਦ ਵਿਖੇ ਸਮਾਜ ਭਲਾਈ ਕੰਮਾਂ 'ਚ ਵੱਡੀ ਪੱਧਰ 'ਤੇ ਕਾਰਜਸ਼ੀਲ ਸ਼ਾਹਬਾਦ ਵੈਲਫੇਅਰ ਸੁਸਾਇਟੀ ਵਲੋਂ ਪਿੰਡ ਦੇ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਮੌਕੇ ਦਿੱਤੇ ਜਾਂਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX