ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁਖ ਸਿੰਘ, ਗੁ: ਛਾਉਣੀ ਸਾਹਿਬ, ਗੁ: ਛੇਵੀਂ ਪਾਤਸ਼ਾਹੀ, ਗੁ: ਮਾਤਾ ਗੰਗਾ ਜੀ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ 'ਤੇ ਸਮਾਪਤ ਹੋਇਆ | ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਾਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਜ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਨੇ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਨਗਰ ਕੀਰਤਨ'ਚ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ, ਬਾਬਾ ਸੁੱਖਾ ਸਿੰਘ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ, ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋ: ਕਮੇਟੀ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾਂ, ਕਾਕਾ ਗੁਰੂਵਰਜੀਤ ਸਿੰਘ, ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸਾਬਕਾ ਐਡੀਸ਼ਨਲ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੈੱਡ ਗ੍ਰੰਥੀ ਭਾਈ ਕੇਵਲ ਸਿੰਘ, ਸਾਬਕਾ ਹੈੱਡਗ੍ਰੰਥੀ ਭਾਈ ਭੁਪਿੰਦਰ ਸਿੰਘ, ਭਾਈ ਜਸਪਾਲ ਸਿੰਘ ਬਲਸਰਾਏ, ਭਾਈ ਪ੍ਰਭਜੀਤ ਸਿੰਘ ਖ਼ਾਲਸਾ, ਹਰੀ ਭੁੱਲਰ, ਜਸਪ੍ਰੀਤ ਸਿੰਘ ਗੋਰਾ ਮੁਖੀ ਗੁਰੂ ਤੇਗ ਬਹਾਦਰ ਬਿਰਧ ਆਸ਼ਰਮ, ਬਾਬਾ ਬੱਬੂ, ਪਿ੍ੰ: ਦਿਲਬਾਗ ਸਿੰਘ ਭੁੱਲਰ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਸੁਖਵਿੰਦਰ ਸਿੰਘ ਬੁਤਾਲਾ, ਮਾ: ਇਕਬਾਲ ਸਿੰਘ ਸੈਕਟਰੀ, ਕਸ਼ਮੀਰ ਸਿੰਘ ਜੋਧਪੁਰੀ, ਕੰਵਲਜੀਤ ਸਿੰਘ ਵਜ਼ੀਰ ਭੁੱਲਰ, ਜ: ਅਜੀਤ ਸਿੰਘ ਧਿਆਨਪੁਰ, ਜੋਗਿੰਦਰ ਸਿੰਘ ਧਿਆਨਪੁਰ, ਬੀਬੀ ਪ੍ਰਮਜੀਤ ਕੌਰ ਖ਼ਾਲਸਾ, ਸੂਬੇਦਾਰ ਹਰਜੀਤ ਸਿੰਘ ਬਾਬਾ ਬਕਾਲਾ ਸਾਹਿਬ, ਨਿਰਮਲ ਸਿੰਘ ਭੁੱਲਰ, ਡਾ: ਭਗਵੰਤ ਸਿੰਘ, ਡਾ: ਜਸਵੰਤ ਸਿੰਘ (ਦੋਵੇਂ ਸਾਬਕਾ ਸਰਪੰਚ), ਪ੍ਰਤਾਪ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ ਦਿੱਲੀ, ਅਮਰਜੀਤ ਸਿੰਘ ਘੁੱਕ, ਮਿਲਖਾ ਸਿੰਘ ਜੇ. ਈ., ਬਲਵਿੰਦਰ ਸਿੰਘ ਕੰਵਲ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਗੁ: ਛੇਵੀਂ ਪਾਤਿਸ਼ਾਹੀ ਵਿਖੇ ਨਿੱਘਾ ਸਵਾਗਤ
ਨਗਰ ਕੀਰਤਨ ਦਾ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਟਰ ਗ: ਛੇਵੀਂ ਪਾਤਸ਼ਾਹੀ ਵਿਖੇ ਤਰਨਾ ਦਲ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ | ਬਾਬਾ ਗੱਜਣ ਸਿੰਘ ਨੇ ਪੰਜ ਪਿਆਰਿਆਂ ਅਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਭਗਵਾਨ ਸਿੰਘ, ਬਾਬਾ ਸੁੱਖਾ ਸਿੰਘ, ਦਲਬੀਰ ਸਿੰਘ ਖ਼ਾਲਸਾ, ਜ: ਜਰਨੈਲ ਸਿੰਘ ਚੀਮਾਬਾਠ, ਦਲਬੀਰ ਸਿੰਘ ਖ਼ਾਲਸਾ, ਬਲਬੀਰ ਸਿੰਘ ਬਾਊ, ਗਿ: ਦਲਜੀਤ ਸਿੰਘ ਆਦਿ ਨੇ ਹਾਜ਼ਰੀ ਭਰੀ |
ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਸੱਤਾਧਾਰੀ ਪਾਰਟੀ ਦੇ ਆਗੂਆਂ ਦੇ ਨਿਸ਼ਾਨੇ 'ਤੇ ਰਹਿਣ ਵਾਲੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦਾ ਤਬਾਦਲਾ ਹੋ ਗਿਆ ਹੈ | ਉਨ੍ਹਾਂ ਦੀ ਜਗ੍ਹਾ 'ਤੇ ਸ੍ਰੀ ਸੰਦੀਪ ਰਿਸ਼ੀ ਨੂੰ ਨਗਰ ਨਿਗਮ ਅੰਮਿ੍ਤਸਰ ਦਾ ਕਮਿਸ਼ਨਰ ...
ਛੇਹਰਟਾ, 27 ਨਵੰਬਰ (ਪੱਤਰ ਪ੍ਰੇਰਕ)-ਜਸਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਨੇ ਬੀਤੇ ਦਿਨੀਂ ਅਵਤਾਰ ਸਿੰਘ ਵਲੋਂ ਆਪਣੇ 'ਤੇ ਲਗਾਏ ਗਏ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਉਕਤ ਵਿਅਕਤੀ ਵਲੋਂ ਮੇਰੇ 'ਤੇ ਨਿੱਜੀ ਰੰਜਿਸ਼ ਤਹਿਤ ਝੂਠੇ ਦੋਸ਼ ਲਗਾਏ ਜਾ ਰਹੇ ਹਨ | ਉਨ੍ਹਾਂ ...
ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੇ ਦਿਨ ਜੇਲ੍ਹ 'ਚ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ ਕੁੱਲ 8 ਮੋਬਾਈਲ, 1 ਚਾਰਜਰ, 2 ਡਾਟਾ ਕੇਬਲ, 2 ਹੈੱਡ ਫ਼ੋਨਾਂ ਤੋਂ ਇਲਾਵਾ 2 ਹੀਟਰ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੋਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਡੀ. ਸੀ. ਦਫਤਰਾਂ 'ਤੇ ਸ਼ੁਰੂ ...
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਨਗਰ ਨਿਗਮ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂਆਂ, ਯੂਥ ਵਰਕਰਾਂ ਅਤੇ ਮਹਿਲਾ ਵਿੰਗ ਦੀ ਸਾਂਝੀ ਇਕੱਤਰਤਾ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰਬਰ 20 ਵਿਚ ਆਈ. ...
ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਵਲੋਂ ਲੁੱਟਾਂ ਖੋਹਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮਿ੍ਤਸਰ ਇਕਾਈ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਪਿਛਲੇ ਕੁੱਝ ਮਹੀਨਿਆਂ ਤੋਂ ਅੰਮਿ੍ਤਸਰ 'ਚ ਅਮਨ-ਕਾਨੂੰਨ ਦੀ ਵਿਗੜ ਰਹੀ ਵਿਵਸਥਾ 'ਤੇ ਰੋਸ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੁਲਿਸ ਅਤੇ ਸਰਕਾਰ ...
ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਕੋਤਵਾਲੀ ਪੁਲਿਸ ਦੀ ਚੌਂਕੀ ਗਲਿਆਰਾ ਵਲੋਂ ਚੋਰੀ ਦੇ 2 ਐਕਟਿਵਾ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਚੌਂਕੀ ਇੰਚਾਰਜ ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਜੁਗਰਾਜ ਸਿੰਘ ...
ਕੱਥੂਨੰਗਲ, 27 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਮਾਝੇ ਦੇ ਬਹੁਤ ਹੀ ਇਤਿਹਾਸਕ ਪਿੰਡ ਬਾਬਾ ਬੁੱਢਾ ਸਾਹਿਬ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਤੋਂ ਡੇਰਾ ਬਾਬਾ ਨਾਨਕ ਨੂੰ ਵਾਇਆ ਆਜਾਇਬਵਾਲੀ ਤੋਂ ਮਜੀਠਾ, ਫਤਿਹਗੜ੍ਹ ਚੂੜੀਆਂ ਜਾਣ ਵਾਲੀ ਪ੍ਰਮੁੱਖ ਸੜਕ 'ਤੇ ...
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲ੍ਹਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ 120 ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅੰਗਰੇਜ ਸਿੰਘ ਉਰਫ ਢਿੱਲੋਂ ਪੁੱਤਰ ਜੀਤ ਸਿੰਘ ...
ਅੰਮਿ੍ਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ: ਏ. ਐਫ. ਪਿੰਟੋ ਦਾ ਅੰਮਿ੍ਤਸਰ ਪਹੁੰਚਣ 'ਤੇ ਗਾਰਡ ਆਫ਼ ਆਨਰ ਨਾਲ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਅੰਮਿ੍ਤਸਰ ਦੇ ਵੱਲਾ-ਵੇਰਕਾ ਬਾਈਪਾਸ 'ਤੇ ਸਥਿਤ ਸਕੂਲ ਬ੍ਰਾਂਚ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-66ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਹਿਮ ਉਪਲਬਧੀਆਂ ਹਾਸਲ ਕੀਤੀਆਂ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ...
ਵੇਰਕਾ, 27 ਨਵੰਬਰ (ਪਰਮਜੀਤ ਸਿੰਘ ਬੱਗਾ)-ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਦੀ ਵਿਸ਼ੇਸ਼ ਮੀਟਿੰਗ ਅੱਜ ਪ੍ਰਧਾਨ ਬਲਦੇਵ ਸਿੰਘ ਝੰਡੇਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਇਮਰੀ ਸਿਹਤ ਕੇਂਦਰਾਂ ਦੇ ਸਾਥੀ ਕਰਮਚਾਰੀਆਂ ਨੇ ...
ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਹਿਊਮਨ ਰਾਈਟ ਐਮਰਜੈਂਸੀ ਹੈਲਪਲਾਈਨ ਦੀ ਪੰਜਾਬ ਪ੍ਰਧਾਨ ਮੈਡਮ ਜਸਵਿੰਦਰ ਕੌਰ ਸੋਹਲ ਦੀ ਅਗਵਾਈ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ | ਇਸ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੈਲਥ ਇੰਪਲਾਈਜ ਐਸੋਸੀਏਸ਼ਨ ਦੇ ਪ੍ਰਮੁੱਖ ਆਗੂ ਬਲਜੀਤ ਸਿੰਘ ਮਾਨਾਂਵਾਲਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨੌਜਵਾਨ ਸਪੁੱਤਰ ਨਵਪ੍ਰੀਤ ਸਿੰਘ ਦੀ ਮੌਤ ਹੋ ਗਈ | ਜਿਕਰਯੌਗ ਹੈ ਕਿ ਉਹ ਪਿਛਲੇ ...
ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋਂ ਨਸ਼ੇ 'ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ਦੀ ਦੁਕਾਨ 'ਚ ਸਿੱਧੀ ਟੱਕਰ ਮਾਰ ਦਿੱਤੀ ਜਿਸ ਕਾਰਨ ...
ਅੰਮਿ੍ਤਸਰ, 27 ਨਵੰਬਰ (ਹਰਮਿੰਦਰ ਸਿੰਘ)-ਸੇਵਾ ਪੰਥੀ ਸ੍ਰੰਪਰਦਾ ਮਿੱਠਾ ਟਿਵਾਣਾ ਦੇ ਮਹਾਂਪੁਰਖ ਮਹੰਤ ਜਵਾਹਰ ਸਿੰਘ, ਮਹੰਤ ਮੋਹਕਮ ਸਿੰਘ, ਮਹੰਤ ਦਇਆ ਸਿੰਘ, ਸੰਤ ਸਤਨਾਮ ਸਿੰਘ ਊਨਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਡੇਰਾ ਮਿੱਠਾ ਟਿਵਾਣਾ ...
ਛੇਹਰਟਾ, 27 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਜੋ ਬੀਤੇ ਕਈ ਦਿਨਾਂ ਤੋਂ ਆਪਣੇ ਸਾਥੀਆਂ ਨਾਲ ਗੁਜਰਾਤ ਚੋਣਾਂ 'ਚ ਵਨਕਰ ਵਿਧਾਨ ਸਭਾ ਹਲਕੇ ਵਿਚ ਧੂੰਆਂਧਾਰ ਚੋਣ ਪ੍ਰਚਾਰ ਕਰਕੇ ਪਾਰਟੀ ਉਮੀਦਵਾਰ ਦੀ ਜਿੱਤ ਨੂੰ ...
ਛੇਹਰਟਾ, 27 ਨਵੰਬਰ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਜੋ ਬੀਤੇ ਕਈ ਦਿਨਾਂ ਤੋਂ ਆਪਣੇ ਸਾਥੀਆਂ ਨਾਲ ਗੁਜਰਾਤ ਚੋਣਾਂ 'ਚ ਵਨਕਰ ਵਿਧਾਨ ਸਭਾ ਹਲਕੇ ਵਿਚ ਧੂੰਆਂਧਾਰ ਚੋਣ ਪ੍ਰਚਾਰ ਕਰਕੇ ਪਾਰਟੀ ਉਮੀਦਵਾਰ ਦੀ ਜਿੱਤ ਨੂੰ ...
ਅੰਮਿ੍ਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਨਹਿਰੂ ਯੁਵਾ ਕੇਂਦਰ ਅੰਮਿ੍ਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮਿ੍ਤਸਰ ਵਲੋਂ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਹਾਲ ਗੇਟ ਵਿਖੇ ਸੰਵਿਧਾਨ ਦਿਵਸ ਸਮਾਗਮ ਕਰਵਾਇਆ ਗਿਆ | ...
ਸੁਲਤਾਨਵਿੰਡ, 27 ਨਵੰਬਰ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਜਲੰਧਰ ਰੋਡ ਸਥਿਤ ਗੁਰਦਾਸ ਜੀ ਨਗਰ ਬੀ ਬਲਾਕ ਨਿਊ ਅੰਮਿ੍ਤਸਰ ਵਿਖੇ ਉਸਾਰੇ ਨਵੇਂ ਮੰਦਰ ਦੇ ਸ਼ੁਕਰਾਨੇ ਵਜੋਂ ਸ੍ਰੀ ਦੁਰਗਿਆਣਾ ਤੀਰਥ ਵਲੋਂ ਭਜਨ-ਕੀਰਤਨ ਕਰਵਾਇਆ ਗਿਆ | ਇਸ ਮੌਕੇ ਸ੍ਰੀ ਦੁਰਗਿਆਣਾ ਤੀਰਥ ...
ਝਬਾਲ, 27 ਨਵੰਬਰ (ਸੁਖਦੇਵ ਸਿੰਘ)-ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਬਣਾਈ ਜਾ ਰਹੀ ਨਵੀਂ ਕਾਰ ਪਾਰਕਿੰਗ ਦਾ ਗੁਰਦੁਆਰਾ ਸਾਹਿਬ ਦੇ ਮੈਨੇਜ਼ਰ ਹਰਜਿੰਦਰ ਸਿੰਘ ਪੱਟੀ ਤੇ ਬਾਬਾ ਬੁੱਢਾ ਸੇਵਾ ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਮੁੰਡਾਪਿੰਡ, ...
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਵਿਖੇ ਕਰਵਾਏ ਜਾ ਰਹੇ ਦੋ ਰੋਜ਼ਾ ਗੁਰਮਤਿ ਸਮਾਗਮ ਵਿਚ ਅੱਜ ...
ਨਵਾਂ ਪਿੰਡ, 27 ਨਵੰਬਰ (ਜਸਪਾਲ ਸਿੰਘ)-ਅੰਮਿ੍ਤ ਸੰਚਾਰ ਲਹਿਰ ਨੂੰ ਪ੍ਰਚੰਡ ਕਰਨ ਤੇ ਨਸ਼ਿਆਂ 'ਚ ਰੁੜ ਰਹੀ ਜਵਾਨੀ ਨੂੰ ਬਚਾਉਣ ਲਈ 'ਵਾਰਿਸ ਪੰਜਾਬ' ਦੇ ਜਥੇਬੰਦੀ ਵਲੋਂ ਮਾਝੇ ਦੀ ਧਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...
ਬਿਆਸ, 27 ਨਵੰਬਰ (ਪਰਮਜੀਤ ਸਿੰਘ ਰੱਖੜਾ)-ਅਮਰੀਕਾ ਦੀ ਸਮਾਜ ਸੇਵਾ ਸੰਸਥਾ ਯੂਨਾਇਟਡ ਸਿੱਖ ਮਿਸ਼ਨ ਵਲੋਂ ਪਿੰਡ ਭਲੋਜਲਾ ਨੇੜੇ ਰੇਲਵੇ ਲਾਈਨ ਗੁਰਦੁਆਰਾ ਸਾਹਿਬ ਵਿਖੇ 29 ਨਵੰਬਰ ਨੂੰ ਸਵੇਰੇ 9 ਵਜੇ ਤੋਂ ਇਕ ਵਜੇ ਤੱਕ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਤੇ ਚੈੱਕਅਪ ਕੈਂਪ ...
ਹਰਸ਼ਾ ਛੀਨਾ, 27 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਹਾਊਸਾਂ ਦੇ ਬੱਚਿਆਂ ਦੇ ਕਰਵਾਏ ਗਏ ਤਿੰਨ ਰੋਜ਼ਾ ਇੰਟਰ ਹਾਊਸ ਖੇਡ ਮੁਕਾਬਲੇ ਅੱਜ ...
ਹਰਸ਼ਾ ਛੀਨਾ, 27 ਨਵੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਹਰਸ਼ਾ ਛੀਨਾ ਦੀ ਨਾਮਵਰ ਸਿੱਖਿਆ ਸੰਸਥਾ ਸੰਤ ਬਾਬਾ ਜਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵੱਖ-ਵੱਖ ਹਾਊਸਾਂ ਦੇ ਬੱਚਿਆਂ ਦੇ ਕਰਵਾਏ ਗਏ ਤਿੰਨ ਰੋਜ਼ਾ ਇੰਟਰ ਹਾਊਸ ਖੇਡ ਮੁਕਾਬਲੇ ਅੱਜ ...
ਓਠੀਆਂ, 27 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਅੱਜ ਆਮ ਆਦਮੀ ਪਾਰਟੀ ਸਟੇਟ ਜੁਆਇੰਟ ਸੈਕਟਰੀ ਤੇ ਬੁਲਾਰਾ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਭਿੰਡੀ ਔਲਖ ਵਿਖੇ ਇਕ ਵਿਸ਼ਾਲ ਮੀਟਿੰਗ ਹੋਈ | ਮੀਟਿੰਗ ਦੌਰਾਨ ਬਲਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਦੀਆਂ ...
ਰਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਗੱਗੜ ਦੀ ਅਬਾਦੀ 500 ਦੇ ਕਰੀਬ ਹੈ | ਇਸ ਪਿੰਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ | ਪਿੰਡ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਬਣੀ ਹੋਈ ਹੈ ਪਰ ਇਸਦੀ ਚਾਰ ਦੀਵਾਰੀ ਨਹੀਂ ਬਣੀ | ਇਹ ਸਕੂਲ ਕਈ ਸਾਲਾਂ ...
ਰਮਦਾਸ, 27 ਨਵੰਬਰ (ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਗੱਗੜ ਦੀ ਅਬਾਦੀ 500 ਦੇ ਕਰੀਬ ਹੈ | ਇਸ ਪਿੰਡ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ | ਪਿੰਡ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਬਣੀ ਹੋਈ ਹੈ ਪਰ ਇਸਦੀ ਚਾਰ ਦੀਵਾਰੀ ਨਹੀਂ ਬਣੀ | ਇਹ ਸਕੂਲ ਕਈ ਸਾਲਾਂ ...
ਓਠੀਆਂ, 27 ਨਵੰਬਰਨ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ 'ਆਪ' ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਵਲੋਂ ਗੁਜਰਾਤ ਤੋਂ ਵਾਪਸ ਆ ਕੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਪੰਜਾਬ 'ਚ ਬਣੀ 'ਆਪ' ਦੀ ਸਰਕਾਰ ਦੀ ਸ਼ਲਾਘਾ ...
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰੀ ਬਾਬਾ ਬਕਾਲਾ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜਾਰਾਂ ਦੀ ਤਾਦਾਦ 'ਚ ਸੰਗਤਾਂ ਗੁਰੂ ਗਰ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ, ਪਰ ਅਕਸਰ ਸ਼ਰਧਾਲੂਆਂ ਨੂੰ ਉਸ ਵੇਲੇ ਭਾਰੀ ਪ੍ਰੇਸ਼ਾਨੀ ...
ਰਈਆ, 27 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਸਤਵੇਂ ਦਿਨ ਵਿਚ ਦਾਖਲ ਹੋਇਆ | ਇਸ ਸਾਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਗੁਰਦਿਆਲ ...
ਰਈਆ, 27 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਥਾਨਕ ਕਸਬੇ ਅੰਦਰ ਜੀ. ਟੀ. ਰੋਡ ਉਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ 'ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਅੱਜ ਸਤਵੇਂ ਦਿਨ ਵਿਚ ਦਾਖਲ ਹੋਇਆ | ਇਸ ਸਾਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਗੁਰਦਿਆਲ ...
ਖਡੂਰ ਸਾਹਿਬ, 27 ਨਵੰਬਰ (ਕੁਲਾਰ)-ਕਲਗੀਧਰ ਟਰੱਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਸਾਲਾਨਾ ਸਮਾਰੋਹ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਦਿਨ ਵਿਦਿਆਰਥੀਆਂ ਦੁਆਰਾ ਸਭ ਤੋਂ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਖੈਰਦੀਨ ਕੇ ਵਿਖੇ ਮਾਮੂਲੀ ਤਕਰਾਰ ਤੋਂ ਬਾਅਦ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਝਬਾਲ ਦੀ ਪੁਲਿਸ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਵਲੋਂ ਦੋ ਦਿਵਿਆਂਗ ਲੜਕੀਆਂ ਜੋ ਕਿ ਸਫ਼ਾਈ ਸੇਵਕ ਦੇ ਤੌਰ 'ਤੇ ਠੇਕੇ 'ਤੇ ਨੌਂਕਰੀ ਦੌਰਾਨ ਦਫ਼ਤਰ ਵਿਚ ਕੰਮ ਕਰਦੀਆਂ ਸਨ, ਪਿਛਲੇ ਸਮੇਂ ਦੌਰਾਨ ਉਨ੍ਹਾਂ ਨੂੰ ਦਫ਼ਤਰ ਵਿਚੋਂ ਕੱਢ ਕੇ ਝਾੜੂ ਦਾ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਸਹਾਇਕ ਸੁਪਰਡੈਂਟ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੋਬਾਈਲ ਫ਼ੋਨ, ਸਿੰਮ ਕਾਰਡ, ਡਾਟਾ ਕੇਬਲ, ਹੈੱਡ ਫ਼ੋਨ, ਚਾਰਜਰ ਤੇ ਬੈਟਰੀ ਬਰਾਮਦ ਕੀਤੀ ਹੈ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਚੋਹਲਾ ਸਾਹਿਬ ਅਧੀਨ ਪੈਂਦੇ ਪਿੰਡ ਭੱਠਲ ਭਾਈਕੇ ਵਿਖੇ ਜ਼ਮੀਨੀ ਵਿਵਾਦ ਦੇ ਚੱਲਦਿਆਂ ਦਾਦੇ-ਪੋਤੇ 'ਤੇ ਗੋਲੀਆਂ ਚਲਾਉਣ ਅਤੇ ਕੇਸਾਂ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਪਤੀ ਨਾਲ ਰਾਜੀਨਾਵਾਂ ਕਰਵਾਉਣ ਲਈ ਆਪਣੇ ਘਰ ਵਿਚ ਬੁਲਾ ਕੇ ਇਕ ਔਰਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਦਿਖਾ ਕੇ ਇਕ ਵਿਅਕਤੀ ਦੀ ਇਤਰਾਜਯੋਗ ਵੀਡੀਓ ਬਣਾ ਲਈ ਅਤੇ ਉਸ ਪਾਸੋਂ 6500 ਰੁਪਏ ਜਬਰੀ ਖੋਹ ਲਏ ਅਤੇ 8 ਲੱਖ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਅਦਾਲਤ ਵਿਚ ਚੱਲ ਰਹੇ ਕੇਸ ਵਿਚੋਂ ਗ਼ੈਰ ਹਾਜ਼ਰ ਹੋਣ 'ਤੇ ਅਦਾਲਤ ਨੇ ਪਤੀ-ਪਤਨੀ ਨੂੰ ਭਗੌੜਾ ਕਰਾਰ ਦੇ ਦਿੱਤਾ, ਜਿਸ 'ਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਗੌਰਵ ਗੁਪਤਾ ਜੇ. ਐੱਮ. ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪਿੰਡ ਬੈਂਕਾ ਵਿਖੇ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੁ ਕਰ ਦਿੱਤੀ ਹੈ | ਚੌਂਕੀ ਸੁਰ ਸਿੰਘ ਵਿਖੇ ਦਰਜ ਕਰਵਾਈ ਸ਼ਿਕਾਇਤ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਥਾਣਾ ਝਬਾਲ ਦੀ ਪੁਲਿਸ ਨੇ ਨਸ਼ਾ ਕਰਨ ਤੇ ਵੇਚਣ ਦਾ ਧੰਦਾ ਕਰਨ ਤੋਂ ਇਲਾਵਾ ਇਕ, ਦੂਜੇ ਨੂੰ ਪਨਾਹ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਸਾਰੇ ਵਿਅਕਤੀ ਫ਼ਰਾਰ ਦੱਸੇ ਜਾਂਦੇ ਹਨ | ਇਸ ਤੋਂ ਇਲਾਵਾ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਚੋਣ ਕਮਿਸ਼ਨ ਵਲੋਂ ਗੁਜਰਾਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਪੁਖਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਗੁਜਰਾਤ ਵਿਚ ਹੋ ਰਹੀਆਂ ਚੋਣਾਂ ਵਿਚ ਪੰਜਾਬ ਤੋਂ ਸ਼ਰਾਬ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਸਰਕਾਰ ਨੂੰ ਸਖ਼ਤ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਅੰਮਿ੍ਤਸਰ ਵਿਖੇ ਵਿਦੇਸ਼ ਵਿਚ ਪੜ੍ਹਾਈ ਕਰਕੇ ਆਪਣਾ ਸੁਪਨਾ ਸਾਕਾਰ ਕਰਨ ਦੇ ਸੁਪਨੇ ਲੈ ਰਹੀ ਇਕ ਕਬੱਡੀ ਖਿਡਾਰਨ ਦੇ ਚਰਿੱਤਰ 'ਤੇ ਇਲਜ਼ਾਮ ਲਗਾਉਣ 'ਤੇ ਕਬੱਡੀ ਖਿਡਾਰਨ ਵਲੋਂ ਦੁਖੀ ਹੋ ਕੇ ਆਪਣੀ ਮਾਸੀ ਤੇ ਉਸ ਦੀ ਲੜਕੀ ਤੋਂ ਦੁਖੀ ...
ਭਿੱਖੀਵਿੰਡ, 27 ਨਵੰਬਰ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਮਾੜੀ ਗੋੜ ਸਿੰਘ ਵਿਖੇ ਘਰ ਦੇ ਬੂਹੇ ਅੱਗੇ ਗੱਡੀ ਖੜੀ ਕਰਕੇ ਉੱਚੀ ਆਵਾਜ਼ ਵਿਚ ਗਾਣੇ ਲਗਾ ਕੇ ਭੰਗੜਾ ਪਾਉਣੋ ਰੋਕਣ 'ਤੇ ਤੇਜਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਤੇ ਗਰਭਵਤੀ ਔਰਤ ਦੀ ...
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਚੋਹਲਾ ਸਾਹਿਬ ਨੂੰ ਜਾਂਦੀ ਸੜਕ 'ਤੇ ਪਿੰਡ ਚੱਕ ਮਹਿਰ ਕੋਲ ਆਰਕੈਸਟਰਾ ਗਰੁੱਪ ਦੀ ਗੱਡੀ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ ਵਿਚ ਡਿੱਗ ਕੇ ਪਲਟਣ ਕਾਰਨ ਮੌਕੇ 'ਤੇ ਇਕ ਆਰਕੈਸਟਰਾ ਗਰੁੱਪ ਦੀ ...
ਫਤਿਆਬਾਦ, 27 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਤੋਂ ਚੋਹਲਾ ਸਾਹਿਬ ਨੂੰ ਜਾਂਦੀ ਸੜਕ 'ਤੇ ਪਿੰਡ ਚੱਕ ਮਹਿਰ ਕੋਲ ਆਰਕੈਸਟਰਾ ਗਰੁੱਪ ਦੀ ਗੱਡੀ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਕੇ ਖਤਾਨਾਂ ਵਿਚ ਡਿੱਗ ਕੇ ਪਲਟਣ ਕਾਰਨ ਮੌਕੇ 'ਤੇ ਇਕ ਆਰਕੈਸਟਰਾ ਗਰੁੱਪ ਦੀ ...
ਤਰਨ ਤਾਰਨ, 27 ਨਵੰਬਰ (ਪਰਮਜੀਤ ਜੋਸ਼ੀ)-ਸ਼ਹੀਦ ਭਗਤ ਸਿੰਘ ਸਮਾਜ ਭਲਾਈ ਤੇ ਸੱਭਿਆਚਾਰਕ ਕਲੱਬ ਢੋਟੀਆਂ ਦੇ ਚੇਅ. ਰਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਰਬਜੀਤ ਸਿੰਘ ਐੱਨ. ਆਰ. ਆਈ. ਵਲੋਂ ਸਰਕਾਰੀ ਹਾਈ ਸਕੂਲ ਢੋਟੀਆਂ ਦੇ ਗਰਾਊਾਡ ਵਿਚ ਹਾਕੀ ਖਿਡਾਰੀਆਂ ਨੂੰ 50 ਟਰੈਕ ਸੂਟ ...
ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿਡਾਨਾ ਇੰਟਰਨੈਸ਼ਲ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ 'ਤਾਰੇ ਜ਼ਮੀਨ ਪਰ' ਦਾ ਆਯੋਜਨ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੀ ...
ਰਾਮ ਤੀਰਥ, 27 ਨਵੰਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਸਟੀਚਿਊਟਸ ਖਿਆਲਾ ਖੁਰਦ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਸਿਡਾਨਾ ਇੰਟਰਨੈਸ਼ਲ ਸਕੂਲ ਵਿਖੇ ਰੰਗਾਰੰਗ ਪ੍ਰੋਗਰਾਮ 'ਤਾਰੇ ਜ਼ਮੀਨ ਪਰ' ਦਾ ਆਯੋਜਨ ਕੀਤਾ ਗਿਆ | ਸਕੂਲ ਪ੍ਰਬੰਧਕੀ ਕਮੇਟੀ ਦੀ ...
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਗੁੱਝਾਪੀਰ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਉਨ੍ਹਾਂ ਦੇ ਭਰਾ ਇੰਦਰਜੀਤ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ਦਿਹਾਂਤ 'ਤੇ ਕਾਂਗਰਸ ਜ਼ਿਲ੍ਹਾ ...
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸ਼ਾਮੀਂ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਲੋਂ 'ਖਾਲਸਾ ਵਹੀਰ' ਦੇ ਨਾਂਅ ਹੇਠ ਇਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...
ਅਟਾਰੀ, 27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਇਹ ਉਹ ਪਾਕਿਸਤਾਨੀ ਡਰੋਨ ਹੈ ਜੋ ਹਨੇਰੇ ਦਾ ਫਾਇਦਾ ਉਠਾ ਕਾਮਯਾਬੀ ਹਾਸਲ ਕਰ ਕੇ ਉੱਚੀ ਉਡਾਰੀ ਮਾਰਦਾ ਹੋਇਆ ਪਾਕਿਸਤਾਨ ਦੀ ਸਰਹੱਦ ਅੰਦਰ ਦਾਖ਼ਲ ਹੋ ਚੱਲਿਆ ਸੀ | ਇਹ ਡਰਾਉਣਾ ਡਰੋਨ ਕਈ ਕਿੱਲੋ ਭਾਰ ਚੁੱਕਣ ਦੀ ਸਮਰੱਥਾ ...
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਾਂਗ ਗੁਜਰਾਤ ਦੇ ਲੋਕ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਇਸ ਵਾਰ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕਿ ਇਤਿਹਾਸ ਸਿਰਜਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਪੇਂਡੂ ...
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਵਾਂਗ ਗੁਜਰਾਤ ਦੇ ਲੋਕ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਇਸ ਵਾਰ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕਿ ਇਤਿਹਾਸ ਸਿਰਜਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪੰਜਾਬ ਦੇ ਪੇਂਡੂ ...
ਖੇਮਕਰਨ/ਅਮਰਕੋਟ, 27 ਨਵੰਬਰ (ਰਾਕੇਸ਼ ਕੁਮਾਰ ਬਿੱਲਾ, ਗੁਰਚਰਨ ਸਿੰਘ ਭੱਟੀ)-ਪੰਜਾਬ ਕਾਂਗਰਸ ਵਲੋਂ ਜ਼ਿਲ੍ਹਾ ਤਰਨ ਤਾਰਨ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੂੰ ਨਿਯੁਕਤ ਕਰਨ ਨਾਲ ਕਾਂਗਰਸੀ ਵਰਕਰਾਂ 'ਚ ਖੁਸ਼ੀ ਪਾਈ ਜਾ ਰਹੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX