ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  50 minutes ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 1 hour ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 1 hour ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 2 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 2 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 2 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 2 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 2 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 2 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 2 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 3 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 3 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 3 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 4 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 4 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਭਾਰਤੀ ਤੇ ਜਾਪਾਨੀ ਪ੍ਰਧਾਨ ਮੰਤਰੀਆਂ ਵਿਚਕਾਰ ਵਫ਼ਦ ਪੱਧਰ ਦੀ ਗੱਲਬਾਤ ਸ਼ੁਰੂ
. . .  about 5 hours ago
ਨਵੀਂ ਦਿੱਲੀ. 20 ਮਾਰਚ- ਆਪਣੇ ਭਾਰਤ ਦੌਰੇ ’ਤੇ ਇੱਥੇ ਪਹੁੰਚੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੈਦਰਾਬਾਦ ਹਾਊਸ ਵਿਚ ਮੁਲਾਕਾਤ ਕੀਤੀ। ਇੱਥੇ ਦੋਹਾਂ ਦੇਸ਼ਾਂ ਦੇ....
ਕਿਸਾਨਾਂ ਵਲੋਂ ਮਹਾਪੰਚਾਇਤ ਜਾਰੀ
. . .  about 5 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਦੇ ਰਾਮਲੀਲਾ ਮੈਦਾਨ ’ਚ ਕਿਸਾਨ ਵਲੋਂ ਮਹਾਪੰਚਾਇਤ ਜਾਰੀ ਹੈ। ਇੱਥੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ...
ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
. . .  about 5 hours ago
ਮਹਿਮਾ ਸਰਜਾ, 20 ਮਾਰਚ (ਰਾਮਜੀਤ ਸ਼ਰਮਾ, ਬਲਦੇਵ ਸੰਧੂ)- ਬੀਤੀ ਸ਼ਾਮ ਤੇਜ਼ਧਾਰ ਹਥਿਆਰ ਨਾਲ ਇਕ ਬਜ਼ੁਰਗ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿੰਡ ਸਿਵੀਆਂ ਦਾ 75 ਸਾਲਾ ਬਜ਼ੁਰਗ ਸੁਖਦੇਵ ਸਿੰਘ ਜੋ ਕਿ ਭਾਈ ਜੀਤਾ ਗੁਰਦੁਆਰਾ ਸਾਹਿਬ ਕੋਠੇ ਨਾਥੀਆਣਾ ਵਿਖੇ ਪਿਛਲੇ 8 ਮਹੀਨਿਆਂ.....
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 20 ਮਾਰਚ- ਅਡਾਨੀ ਗਰੁੱਪ ਦੇ ਮੁੱਦੇ ’ਤੇ ਵਿਰੋਧੀ ਧਿਰ ਦੀ ਪੁੱਛਗਿੱਛ ਦੀ ਮੰਗ ਕਰਨ ਤੋਂ ਬਾਅਦ ਲੋਕ ਸਭਾ ਅੱਜ ਦੁਪਹਿਰ 2 ਵਜੇ ਤੱਕ....
ਨਹੀਂ ਬੰਦ ਹੋਈ ਪਨਬੱਸ ਸੇਵਾ- ਅੱਡਾ ਇੰਚਾਰਜ
. . .  about 6 hours ago
ਅੰਮ੍ਰਿਤਸਰ, 20 ਮਾਰਚ (ਗਗਨਦੀਪ ਸ਼ਰਮਾ)- ਅੱਡਾ ਇੰਚਾਰਜ ਰਵਿੰਦਰ ਸਿੰਘ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਨਬੱਸ ਸੇਵਾ ਬੰਦ ਹੋਣ ਦੀ ਕੇਵਲ ਅਫ਼ਵਾਹ ਹੈ, ਜਦੋਂ ਕਿ ਅੰਮ੍ਰਿਤਸਰ ਬੱਸ ਅੱਡੇ ਤੋਂ....
ਵਿਜੀਲੈਂਸ ਅੱਗੇ ਪੇਸ਼ ਹੋਏ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ
. . .  about 6 hours ago
ਲੁਧਿਆਣਾ 20 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ....
ਕੱਲ੍ਹ ਦੁਪਹਿਰ 12 ਵਜੇ ਤੱਕ ਇੰਟਰਨੈੱਟ ਬੰਦ
. . .  about 6 hours ago
ਚੰਡੀਗੜ੍ਹ, 20 ਮਾਰਚ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 13 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਡੀ.ਸੀ. ਦਫ਼ਤਰ ਬਾਹਰ ਲੱਗਿਆ ਧਰਨਾ ਦੂਸਰੇ ਦਿਨ ਵੀ ਜਾਰੀ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ-ਮਜ਼ਦੂਰ ਜਥੇਬੰਦੀ ਦਾ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਲੱਗਿਆ ਡੀ.ਸੀ. ਦਫ਼ਤਰਾਂ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ ਰਿਹਾ ਹੈ, ਜਿਸ ਦੇ ਚੱਲਦੇ ਦੂਜੇ ਦਿਨ ਵੀ ਸੈਂਕੜੇ ਕਿਸਾਨਾਂ-ਮਜ਼ਦੂਰਾਂ, ਬੀਬੀਆਂ ਨੇ ਧਰਨੇ ਵਿਚ ਸ਼ਮੂਲੀਅਤ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਅੱਜ 28 ਨਵੰਬਰ ਨੂੰ ਮਹਾਨ ਸ਼ਹੀਦ ਨੌਵੇਂ ਗੁਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਨ ਮਨਾਇਆ ਜਾਵੇਗਾ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਸਾਨ-ਮਜ਼ਦੂਰਾਂ ਦਾ ਹਕੀਕੀ ਬਰਾਬਰੀ ਵਾਲਾ ਸਮਾਜ ਸਿਰਜਣ ਤੱਕ ਲੜਾਈ ਲੜਨ ਦਾ ਪ੍ਰਣ ਕੀਤਾ ਜਾਵੇਗਾ | ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੇਸ਼ ਦੇ ਆਰਥਿਕ ਸੋਮੇ ਤੇ ਕੁਦਰਤੀ ਸਾਧਨ ਕੌਡੀਆਂ ਦੇ ਭਾਅ ਕਾਰਪੋਰੇਟ ਕੰਪਨੀਆਂ ਨੂੰ ਲੁੱਟਾ ਰਹੀ ਹੈ ਤੇ ਦੇਸ਼ ਦਾ ਅਰਥਚਾਰਾ ਡੁੱਬਣ ਕਿਨਾਰੇ ਪਹੁੰਚ ਚੁੱਕਾ ਹੈ | ਇਸ ਲਈ ਕਿਸਾਨ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 29 ਨਵੰਬਰ ਨੂੰ ਪੱਕੇ ਮੋਰਚਿਆਂ ਵਾਲੀ ਥਾਵਾਂ ਉੱਤੇ ਸੜਕਾਂ ਜਾਮ ਕਰਕੇ ਪੁਤਲੇ ਫ਼ੂਕ ਕੇ ਰੋਸ ਮੁਜ਼ਾਹਰੇ ਕੀਤੇ ਜਾਣਗੇ | ਧਰਨੇ ਨੂੰ ਧਰਮ ਸਿੰਘ ਸਿੱਧੂ, ਬੂਟਾ ਸਿੰਘ ਕਰੀ ਕਲਾਂ, ਜਸਵੰਤ ਸਿੰਘ ਸ਼ਰੀਂਹ ਵਾਲਾ, ਗੁਰਬਖ਼ਸ਼ ਸਿੰਘ ਪੰਜ ਗਰਾਈਾ, ਕੁਲਦੀਪ ਸਿੰਘ ਮੱਤੜ, ਗੱਬਰ ਸਿੰਘ ਫੁੱਲਰਵਾਨ, ਗੁਰਨਾਮ ਸਿੰਘ ਅਲੀ ਕੇ, ਕੁਲਬੀਰ ਸਿੰਘ ਪੀਰ ਕੇ, ਮੰਗਲ ਸਿੰਘ ਗੁੰਦੜ ਢੰਡੀ, ਮੇਜਰ ਸਿੰਘ ਗਜਨੀਵਾਲਾ, ਚਰਨਜੀਤ ਸਿੰਘ, ਪਿਆਰਾ ਸਿੰਘ, ਫੁੱਮਣ ਸਿੰਘ ਰਾਉ ਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ | ਆਗੂਆਂ ਨੇ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਦੀ ਜੰਮ ਕੇ ਨਿੰਦਾ ਕੀਤੀ ਤੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵਾਰ-ਵਾਰ ਬੈਠਕਾਂ ਕਰਕੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਾਂਦਾ ਹੈ, ਪਰ ਕਿਸਾਨ ਭਾਈਚਾਰੇ ਨੂੰ ਪ੍ਰੇਸ਼ਾਨ ਕਰਨ ਲਈ ਨੋਟੀਫ਼ਿਕੇਸ਼ਨ ਕਰਨ ਵਿਚ ਦੇਰੀ ਕੀਤੀ ਜਾ ਰਹੀ ਹੈ, ਜੋ ਕਿਸਾਨ ਵਰਗ ਨਾਲ ਧੱਕੇਸ਼ਾਹੀ ਹੈ |

ਜਲਾਲਾਬਾਦ ਦੇ ਆਰਕੈਸਟਰਾ ਗਰੁੱਪ ਦੀ ਲੜਕੀ ਦੀ ਹਾਦਸੇ ਵਿਚ ਮੌਤ, 3 ਲੜਕੀਆਂ ਜ਼ਖ਼ਮੀ

ਜਲਾਲਾਬਾਦ, 27 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਤੋਂ ਵਿਆਹਾਂ ਦੇ ਪੋ੍ਰਗਰਾਮਾਂ ਵਿਚ ਸ਼ਾਮਿਲ ਹੋਣ ਜਾਂਦੇ ਆਰਕੈਸਟਰਾ ਸੱਭਿਆਚਾਰਕ ਗਰੁੱਪ ਦੀ ਗੱਡੀ ਦੇ ਹਾਦਸਾਗ੍ਰਸਤ ਹੋਣ ਕਰ ਕੇ ਇਕ ਗਰੁੱਪ ਦੀ ਡਾਂਸਰ ਲੜਕੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਹਾਦਸੇ ...

ਪੂਰੀ ਖ਼ਬਰ »

ਵਿਧਾਇਕ ਦਹੀਆ ਦੇ ਯਤਨਾਂ ਨਾਲ ਦਿਹਾਤੀ ਹਲਕੇ 'ਚ ਪੰਜ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਮਨਜ਼ੂਰੀ

ਤਲਵੰਡੀ ਭਾਈ, 27 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮੁਫ਼ਤ ਅਤੇ ਉੱਚ ਪਾਏ ਦੀਆਂ ਸਿਹਤ ਸੇਵਾਵਾਂ ਦੇਣ ਲਈ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਦੇ ...

ਪੂਰੀ ਖ਼ਬਰ »

60 ਗ੍ਰਾਮ ਹੈਰੋਇਨ ਤੇ ਕੰਡੇ ਸਮੇਤ ਇਕ ਕਾਬੂ

ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਬ-ਡਵੀਜ਼ਨ ਜ਼ੀਰਾ ਦੇ ਡੀ.ਐੱਸ.ਪੀ ਪਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਵਿੱਢੀ ਗਈ ਮੁਹਿੰਮ ਤਹਿਤ ਤਹਿਤ ਸੀ.ਆਈ.ਏ ਸਟਾਫ਼ ਜ਼ੀਰਾ ਪੁਲਿਸ ਨੇ ਇੱਕ ਵਿਅਕਤੀ ਕੋਲੋਂ 60 ਗ੍ਰਾਮ ਹੈਰੋਇਨ ਸਮੇਤ ...

ਪੂਰੀ ਖ਼ਬਰ »

ਚੈੱਕ ਬਾਊਾਸ ਮਾਮਲੇ 'ਚ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)-ਬੈਂਕ ਨੂੰ ਕਰਜ਼ੇ ਦੇ ਇਵਜ਼ ਵਿਚ ਦਿੱਤਾ ਚੈੱਕ ਬਾਉਂਸ ਹੋਣ ਦੇ ਮਾਮਲੇ ਵਿਚ ਅਦਾਲਤ ਨੇ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਰਕਾਰੀ ਬੈਂਕ ਵਲੋਂ ਪਿੱਪਲ ਸਿੰਘ ਪੁੱਤਰ ਫੌਜਾ ...

ਪੂਰੀ ਖ਼ਬਰ »

ਗੈਸ ਏਜੰਸੀ ਦੇ ਕਰਿੰਦੇ ਤੋਂ ਲੁੱਟੀ ਹਜ਼ਾਰਾਂ ਦੀ ਨਕਦੀ ਤੇ ਮੋਬਾਈਲ

ਮੰਡੀ ਅਰਨੀਵਾਲਾ, 27 ਨਵੰਬਰ (ਨਿਸ਼ਾਨ ਸਿੰਘ ਮੋਹਲਾਂ)-ਪੁਲਿਸ ਥਾਣਾ ਅਰਨੀਵਾਲਾ ਅਧੀਨ ਆਉਂਦੇ ਪਿੰਡ ਘੁੜਿਆਣਾ ਵਿਖੇ ਅਜੀਬੋ ਗ਼ਰੀਬ ਲੁੱਟ ਦੀ ਘਟਨਾ ਵਾਪਰੀ ਹੈ | ਤਿੰਨ ਅਣਪਛਾਤੇ ਵਿਅਕਤੀਆਂ ਨੇ ਗੈਸ ਏਜੰਸੀ ਦੇ ਕਰਿੰਦੇ ਨੂੰ ਗੈਸ ਸਿਲੰਡਰ ਲੈਣ ਦੇ ਬਹਾਨੇ ਬੁਲਾ ਕੇ ...

ਪੂਰੀ ਖ਼ਬਰ »

ਮਨਦੀਪ ਸਿੰਘ ਪੀ. ਐੱਸ. ਐੱਮ. ਯੂ. ਦੀ ਸੂਬਾ ਕਮੇਟੀ ਦੇ ਪ੍ਰਚਾਰ ਸਕੱਤਰ ਬਣੇ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਆਪਣੀ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੇ 2 ਮੈਂਬਰਾਂ ਨੂੰ ਸਟੇਟ ਕਮੇਟੀ ਵਿਚ ਸ਼ਾਮਲ ਕੀਤਾ ਹੈ | ਜਿਸ ਤਹਿਤ ...

ਪੂਰੀ ਖ਼ਬਰ »

ਕਦੋਂ ਜਾਗੇਗਾ ਫ਼ਾਜ਼ਿਲਕਾ ਪ੍ਰਸ਼ਾਸਨ..?

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਅੰਤਰਰਾਸ਼ਟਰੀ ਸਰਹੱਦ ਸਾਦਕੀ ਬਾਰਡਰ ਨੂੰ ਜਾਂਦੀ ਿਲੰਕ ਰੋਡ ਨੂੰ ਕੁੱਝ ਸਮਾਂ ਪਹਿਲਾਂ ਅਬੋਹਰ ਰਾਸ਼ਟਰੀ ਮਾਰਗ ਨਾਲ ਜੋੜ ਕੇ ਸਾਦਕੀ ਬਾਰਡਰ ਵੇਖਣ ਵਾਲੇ ਲੋਕਾਂ ਲਈ ਚਹੁੰਮਾਰਗੀ ਬਣਾਈ ਗਈ ਹੈ, ...

ਪੂਰੀ ਖ਼ਬਰ »

ਨੂਰਪੁਰ ਸੇਠਾਂ 'ਚ ਗੋਲੀ ਲੱਗਣ ਨਾਲ ਅÏਰਤ ਹੋਈ ਜ਼ਖ਼ਮੀ

ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਨੂਰਪੁਰ ਸੇਠਾਂ ਵਿਖੇ ਗਲੀ ਵਿਚ ਜਾਂਦੀ ਕਾਰ ਨਾਲ ਗਾਂ ਟਕਰਾਉਣ ਉਪਰੰਤ ਹੋਏ ਝਗੜੇ ਵਿਚ ਗੋਲੀ ਲੱਗਣ ਨਾਲ ਵਰਿੰਦਰ ਕੌਰ ਨਾਮੀ ਅÏਰਤ ਜ਼ਖ਼ਮੀ ਹੋਈ ਹੈ, ...

ਪੂਰੀ ਖ਼ਬਰ »

5-5 ਮਰਲੇ ਦੇ ਪਲਾਟ ਵਾਪਸ ਲੈਣ ਦਾ ਫ਼ੈਸਲਾ ਪੰਜਾਬ ਵਿਲੇਜ਼ ਕਾਮਨ ਲੈਂਡ ਐਕਟ ਦੀ ਉਲੰਘਣਾ-ਆਗੂ

ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ ਅਤੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਪੰਚਾਇਤਾਂ ਵਲੋਂ ਗ਼ਰੀਬ ਪਰਿਵਾਰਾਂ ਨੂੰ ਦਿੱਤੇ ਗਏ 5-5 ਮਰਲੇ ਦੇ ਪਲਾਟ ਵਾਪਸ ਲੈਣ ਲਈ ਜੋ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਕੋਝੀਆਂ ਚਾਲਾਂ ...

ਪੂਰੀ ਖ਼ਬਰ »

ਅਦਾਲਤ ਵਲੋਂ ਭੰਗ ਦੇ ਮਾਮਲੇ ਵਿਚ ਇਕ ਵਿਅਕਤੀ ਦੋਸ਼ੀ ਕਰਾਰ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਨੇ ਭੰਗ ਰੱਖਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਦੇ ਏ.ਐੱਸ.ਆਈ. ਪਾਲ ਸਿੰਘ ਨੇ 19 ਮਾਰਚ 2017 ਨੂੰ ਦੌਰਾਨੇ ਗਸ਼ਤ ਸ਼ੱਕੀ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਵਿਆਹੁਤਾ ਨੇ ਲਿਆ ਫਾਹਾ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਨਵੀਂ ਆਬਾਦੀ ਵਾਸੀ ਇਕ ਵਿਆਹੁਤਾ ਵਲੋਂ ਬੀਤੀ ਸ਼ਾਮ ਆਪਣੇ ਘਰ ਵਿਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਗਈ | ਜਿਸ ਤਹਿਤ ਅੱਜ ਥਾਣਾ ਸਿਟੀ 2 ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਦੀ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਵਿਸ਼ੇਸ਼ ਉਪਰਾਲਾ

ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਆਮ ਜਨਤਾ ਵਿਚ ਇਹ ਡਰ ਪਾਇਆ ਜਾਂਦਾ ਹੈ ਕਿ ਥਾਣਿਆਂ ਵਿਚ ਪੁਲਿਸ ਸਿਰਫ਼ ਰਾਜਨੀਤਕ ਜਾਂ ਫਿਰ ਪੈਸੇ ਵਾਲਿਆਂ ਦੀ ਸੁਣਵਾਈ ਕਰਦੀ ਹੈ, ਪਰ ਆਮ ਜਨਤਾ ਦੇ ਇਸ ਵਹਿਮ ਨੂੰ ਦੂਰ ਕਰਨ ਲਈ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਲਈ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵੱਖ-ਵੱਖ ਵਾਹਨਾਂ ਦੇ ਕੱਟੇ ਚਲਾਨ

ਮੱਲਾਂਵਾਲਾ, 27 ਨਵੰਬਰ (ਗੁਰਦੇਵ ਸਿੰਘ)-ਸੀਨੀਅਰ ਪੁਲਿਸ ਕਪਤਾਨ ਫ਼ਿਰੋਜ਼ਪੁਰ ਦੇ ਆਦੇਸ਼ਾਂ ਅਨੁਸਾਰ ਟਰੈਫ਼ਿਕ ਪੁਲਿਸ ਮੱਲਾਂਵਾਲਾ ਵਲੋਂ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਵੱਖ-ਵੱਖ ਵਾਹਨਾਂ ਦੇ 6 ਚਲਾਨ ...

ਪੂਰੀ ਖ਼ਬਰ »

ਨਿਊ ਗੂਰੂ ਤੇਗ਼ ਬਹਾਦਰ ਸਕੂਲ ਦੀ ਬੱਚੀ 'ਸਾਧਨਾ' ਨੇ ਨੈਤਿਕ ਸਿੱਖਿਆ 'ਚ ਮਾਰੀਆਂ ਮੱਲਾਂ

ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਬਾਘਾ-ਪੁਰਾਣਾ ਰੋਡ 'ਤੇ ਸਥਿਤ ਵਿੱਦਿਅਕ ਸੰਸਥਾ ਨਿਊ ਗੁਰੂ ਤੇਗ ਬਹਾਦਰ ਸਕੂਲ ਦੀ ਵਿਦਿਆਰਥਣ ਸਾਧਨਾ ਪੁੱਤਰੀ ਹਰੀ ਰਾਮ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਸ਼ਾਨਦਾਰ ਮੱਲ੍ਹਾਂ ਮਾਰੀਆਂ ਹਨ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਨੂੰ ਹ ਨਾਲ ਕੱੁਟਮਾਰ ਕਰਕੇ ਘਰੋਂ ਕੱਢਣ 'ਤੇ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)-ਲੜਕੀ ਨੂੰ ਕੱੁਟਮਾਰ ਕਰਕੇ ਘਰੋਂ ਕੱਢਣ 'ਤੇ ਗੁਰੂਹਰਸਹਾਏ ਪੁਲਿਸ ਨੇ ਪਿੰਡ ਨਿਧਾਨਾ ਦੇ ਤਿੰਨ ਵਿਅਕਤੀ ੳੱੁਪਰ ਮੁਕੱਦਮਾ ਦਰਜ ਕੀਤਾ ਹੈ | ਇਸ ਬਾਰੇ ਜਰਨੈਲ ਸਿੰਘ ਪੱੁਤਰ ਲਾਭ ਸਿੰਘ ਵਾਸੀ ਪਿੰਡ ਚੱਕ ਮਾਦੀ ਕੇ ਨੇ ...

ਪੂਰੀ ਖ਼ਬਰ »

ਜੇ.ਕੇ.ਐੱਸ. ਸਕੂਲ 'ਚ ਮਨਾਇਆ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ

ਗੁਰੂਹਰਸਹਾਏ, 27 ਨਵੰਬਰ (ਹਰਚਰਨ ਸਿੰਘ ਸੰਧੂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜੇ.ਕੇ.ਐੱਸ. ਸਕੂਲ ਵਿਖੇ ਕੁਇਜ਼ ਅਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਕੁਇਜ਼ ਮੁਕਾਬਲੇ ਵਿਚ ਬੱਚਿਆਂ ਤੋਂ ਗੁਰੂਆਂ ਨਾਲ ਸਬੰਧਿਤ ਸਵਾਲ ਪੁੱਛੇ ਗਏ | ਇਨ੍ਹਾਂ ...

ਪੂਰੀ ਖ਼ਬਰ »

18ਵੇਂ ਮੋਹਨ ਲਾਲ ਭਾਸਕਰ ਆਲ ਇੰਡੀਆ ਮੁਸ਼ਾਇਰਾ ਦਾ ਪੋਸਟਰ ਜਾਰੀ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)-ਸਵਰਗੀ ਸ੍ਰੀ ਮੋਹਨ ਲਾਲ ਭਾਸਕਰ ਦੇ ਜਨਮ ਦਿਨ ਮੌਕੇ ਹਰ ਸਾਲ ਕਰਵਾਏ ਜਾਣ ਵਾਲੇ ਮੋਹਨ ਲਾਲ ਭਾਸਕਰ ਆਰਟ ਐਂਡ ਥੀਏਟਰ ਫ਼ੈਸਟੀਵਲ ਦੇ ਮੁੱਖ ਆਕਰਸ਼ਨ ਅਖਿਲ ਭਾਰਤੀ ਮੁਸ਼ਾਇਰਾ ਦਾ ਪੋਸਟਰ ਅੱਜ ਅਰਪਿਤ ਸ਼ੁਕਲਾ ਵਲੋਂ ਪੇਸ਼ ਕੀਤਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਜ਼ੀਰਾ 'ਚ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਜ਼ੀਰਾ, 27 ਨਵੰਬਰ (ਪ੍ਰਤਾਪ ਸਿੰਘ ਹੀਰਾ)-ਉੱਘੀ ਸਮਾਜ ਸੇਵੀ ਸੰਸਥਾ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਚਲਾਈ ਜਾ ਰਹੀ ਲੋੜਵੰਦਾਂ ਦੀ ਮਦਦ ਲਈ ਮਹੀਨੇਵਾਰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਸ ਸਬੰਧੀ ਗੁਰਦੁਆਰਾ ਨਾਨਕ ਨਗਰੀ ਸਾਹਿਬ ਮਖੂ ...

ਪੂਰੀ ਖ਼ਬਰ »

ਵਿਜ਼ਡਮ ਸਕੂਲ ਮੁੱਦਕੀ ਦਾ ਸਾਲਾਨਾ ਸਮਾਗਮ 'ਅਭਿਨੰਦਨ' ਯਾਦਗਾਰੀ ਹੋ ਨਿੱਬੜਿਆ

ਮੁੱਦਕੀ, 27 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਕਬਰ ਵੱਛਾ ਰੋਡ 'ਤੇ ਸਥਿਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ 'ਅਭਿਨੰਦਨ' ਯਾਦਗਾਰੀ ਹੋ ਨਿੱਬੜਿਆ | ਇਸ ਸਮਾਗਮ ਵਿਚ ਸੂਦ ਚੈਰਿਟੀ ਫਾਊਾਡੇਸ਼ਨ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਸੱਚਰ ਨੇ ਮੁੱਖ ...

ਪੂਰੀ ਖ਼ਬਰ »

ਸ਼ਹੀਦ ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਨੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ

ਮੱਲਾਂਵਾਲਾ, 27 ਨਵੰਬਰ (ਗੁਰਦੇਵ ਸਿੰਘ)-ਸ਼ਹੀਦ ਸ਼ਾਮ ਸਿੰਘ ਅਟਾਰੀ ਐਜੂਕੇਸ਼ਨ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼ਹੀਦ ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਿਖੇ ਸਾਲਾਨਾ ਐਥਲੈਟਿਕਸ ਮੀਟ ਕਰਵਾਈ ਗਈ | ਇਹ ਸੰਸਥਾ ...

ਪੂਰੀ ਖ਼ਬਰ »

ਸ੍ਰੀ ਰਾਧਾ ਕਿ੍ਸ਼ਨ ਮੰਦਰ 'ਚ ਲਗਾਇਆ ਵਿਸ਼ਾਲ ਖ਼ੂਨਦਾਨ ਕੈਂਪ

ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਰੇਲਵੇ ਪਾਰਕ ਕੋਲ ਬਣੇ ਪ੍ਰਸਿੱਧ ਅਤੇ ਪ੍ਰਾਚੀਣ ਮੰਦਿਰ ਸ੍ਰੀ ਰਾਧਾ ਕਿ੍ਸ਼ਨ ਮੰਦਿਰ 'ਚ ਅੱਜ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਬਾਲਾ ਜੀ ਸੇਵਾ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਸ਼ੱਕ ਦੀ ਬਿਨਾਅ 'ਤੇ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ 'ਚ ਭੈਣੀ ਨੂਰਪੁਰ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਭੈਣੀ ਨੂਰਪੁਰ ਸੈਂਟਰ ਮਾਹੂਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਮਾਪਿਆਂ, ਸਕੂਲ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ | ਪਿੰਡ ...

ਪੂਰੀ ਖ਼ਬਰ »

ਕਿੰਨੂ ਤੋੜਨ ਅਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਲਈ ਮੁਆਵਜ਼ਾ ਬਾਬਤ ਕੀਤਾ ਜਾਵੇਗਾ ਪ੍ਰਦਰਸ਼ਨ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਪਣੀ ਉਸਾਰੀ ਵਰਕਰ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਅੱਜ ਸਾਥੀ ਬਲਵੀਰ ਸਿੰਘ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਵਿਖੇ ਕੀਤੀ ਗਈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰਾਮ ਕੁਮਾਰ ਵਰਮਾ ਨੇ ਦੱਸਿਆ ਕਿ ਨਰਮਾ ਚੁਗਣ ਅਤੇ ...

ਪੂਰੀ ਖ਼ਬਰ »

ਆਰੀਆ ਨਗਰੀ ਸ਼ੰਕਰ ਨਾਥ ਡੇਰੇ ਵਿਚ ਚਲਾਇਆ 98ਵਾਂ ਸਫ਼ਾਈ ਅਭਿਆਨ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਆਪਣਾ ਅਬੋਹਰ ਆਪਣੀ ਆਭਾ ਟੀਮ ਵਲੋਂ ਅਬੋਹਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਹੁਣ 15 ਦਿਨਾਂ ਬਾਅਦ ਸਫ਼ਾਈ ਅਭਿਆਨ ਚਲਾਇਆ ਜਾਂਦਾ ਹੈ | ਜਿਸ ਤਹਿਤ ਅਪਣਾ ਅਬੋਹਰ ਆਪਣੀ ਆਭਾ ਟੀਮ ਨੇ ਹਲਕਾ ਵਿਧਾਇਕ ਸੰਦੀਪ ਜਾਖੜ ਦੀ ...

ਪੂਰੀ ਖ਼ਬਰ »

ਸੁਰਿੰਦਰ ਸਚਦੇਵਾ ਐਂਟੀ ਕਰੱਪਸ਼ਨ ਅਤੇ ਕ੍ਰਾਈਮ ਕੰਟਰੋਲ ਕਲੱਬ ਦੀ ਕਾਰਜਕਾਰਨੀ 'ਚ ਸ਼ਾਮਿਲ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਐਂਟੀ ਕਰੱਪਸ਼ਨ ਅਤੇ ਕ੍ਰਾਈਮ ਕੰਟਰੋਲ ਕਲੱਬ ਦਾ ਵਿਸਤਾਰ ਕਰਦਿਆਂ ਨਿਯੁਕਤੀਆਂ ਦਾ ਸਿਲਸਿਲਾ ਜਾਰੀ ਹੈ | ਕਲੱਬ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਚਲਾਣਾ ਨੇ ਦੱਸਿਆ ਕਿ ਕਲੱਬ ਚੇਅਰਮੈਨ ਰਾਜਨ ਲੂਣਾ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਬਲਿਕ ਥਾਵਾਂ 'ਤੇ ਪਹੁੰਚ ਕਰ ਕੇ ਸੰਸਥਾ ਲੋੜਵੰਦਾਂ ਨੂੰ ਦੇਵੇਗੀ ਕੰਬਲ : ਸੁਖਜਿੰਦਰ ਰਾਜਨ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਅਬੋਹਰ ਵਲੋਂ ਸੋਮਵਾਰ ਸ਼ਾਮ ਨੂੰ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਪਬਲਿਕ ...

ਪੂਰੀ ਖ਼ਬਰ »

ਆਧਾਰਸ਼ਿਲਾ ਸਕੂਲ ਦੇ ਬੱਚਿਆਂ ਨੇ ਸ਼ਹਿਰ ਦੇ ਢਾਬਿਆਂ ਅਤੇ ਹੋਟਲਾਂ ਦੇ ਖਾਣੇ ਦਾ ਕੀਤਾ ਨਿਰੀਖਣ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੂੰ ਖਾਣੇ ਦੀ ਗੁਣਵੱਤਾ ਬਾਬਤ ਜਾਣਕਾਰੀ ਦੇਣ ਲਈ ਸ਼ਹਿਰ ਦੇ ਵੱਖ-ਵੱਖ ਢਾਬਿਆਂ ਅਤੇ ਹੋਟਲਾਂ ਦੇ ਖਾਣੇ ਦਾ ਨਿਰੀਖਣ ਕਰਵਾਇਆ ਗਿਆ | ਇਸ ਬਾਬਤ ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸਰਹੱਦ ਨੇੜੇ ਇਕ ਪੈਕਟ ਹੈਰੋਇਨ ਬਰਾਮਦ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅੰਤਰਰਾਸ਼ਟਰੀ ਹਿੰਦ-ਪਾਕਿ ਸਰਹੱਦ ਨੇੜੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਦੇ ਨਜ਼ਦੀਕ ਸਰਹੱਦ ਨੇੜੇ ਇਕ ਖੇਤ ...

ਪੂਰੀ ਖ਼ਬਰ »

ਸ਼ਹਿਰੀ ਖੇਤਰ 'ਚ ਦੜਾ ਲਾਉਂਦਾ ਇਕ ਕਾਬੂ, ਦੜਾ ਰਾਸ਼ੀ ਬਰਾਮਦ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਸ਼ਹਿਰੀ ਖੇਤਰ ਵਿਚ ਦੜਾ ਸੱਟਾ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਦੜਾ ਲਾਉਂਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1040 ਰੁਪਏ ਦੜਾ ਰਾਸ਼ੀ ਦੇ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ 'ਚ ਮਿਲਾਵਟ ਖੋਰਾਂ ਦਾ ਸਾਥ ਨਾ ਦੇਣ ਦਾ ਐਲਾਨ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਕਰਿਆਨਾ ਐਸੋਸੀਏਸ਼ਨ ਨੇ ਮਿਲਾਵਟ ਖੋਰ ਲੋਕਾਂ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਉਨ੍ਹਾਂ ਦਾ ਸਾਥ ਨਾ ਦੇਣ ਦਾ ਐਲਾਨ ਕਰਦਿਆਂ ਅਜਿਹੇ ਲੋਕਾਂ ਖ਼ਿਲਾਫ਼ ਸਰਕਾਰ ਨੂੰ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ | ...

ਪੂਰੀ ਖ਼ਬਰ »

ਬਿਲਡਰ ਦਾ ਲਾਇਸੰਸੀ ਰਿਵਾਲਵਰ ਚੋਰੀ, ਮਾਮਲਾ ਦਰਜ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਿਟੀ ਅਧੀਨ ਪੈਂਦੇ ਸੁੰਦਰ ਨਗਰ 'ਚ ਰਹਿੰਦੇ ਇਕ ਬਿਲਡਰ ਦੇ ਘਰੋਂ ਬੈੱਡ ਦੀ ਢੋਅ ਵਿਚੋਂ ਲਾਇਸੰਸੀ ਰਿਵਾਲਵਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮੁਦੱਈ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ...

ਪੂਰੀ ਖ਼ਬਰ »

ਸਮੂਹ ਮਜ਼ਦੂਰ ਬਾਲ ਮੇਲੇ ਪੰਜਾਬ ਵਲੋਂ ਸੰਵਿਧਾਨ ਦਿਵਸ ਮਨਾਇਆ

ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)-ਸਮੂਹ ਮਜ਼ਦੂਰ ਬਾਲ ਮੇਲੇ ਪੰਜਾਬ ਦੀ ਟੀਮ ਵਲੋਂ ਪ੍ਰਧਾਨ ਬੱਗਾ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਦੇ ਬਾਹਰ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਸਮੇਂ ਪ੍ਰਧਾਨ ਬੱਗਾ ਸਿੰਘ ਨੇ ਆਪਣੇ ਸੰਬੋਧਨ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਮਿਲੇਗੀ ਸਹੂਲਤ-'ਆਪ' ਆਗੂ

ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਲੋਕਾਂ ਨਾਲ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਇਕ-ਇਕ ਕਰ ਪੂਰੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨੇਕ ਸਿੰਘ ਸੰਧੂ ਜ਼ਿਲ੍ਹਾ ਮੀਤ ਪ੍ਰਧਾਨ ਟਰੇਡ ਵਿੰਗ, ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾਉਣ ਵਾਲੇ ਅਣਪਛਾਤੇ ਵਿਰੁੱਧ ਮਾਮਲਾ ਦਰਜ

ਕੋਟਕਪੂਰਾ, 27 ਨਵੰਬਰ (ਮੋਹਰ ਸਿੰਘ ਗਿੱਲ)-ਇਕ 14 ਸਾਲਾ ਨਾਬਾਲਗ ਲੜਕੀ ਦੇ ਪਿਤਾ ਨੇ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੂੰ ਬਿਆਨ ਦੇ ਕੇ ਦੱਸਿਆ ਹੈ ਕਿ ਉਸ ਦੀ ਲੜਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਹਰੀਨੌਂ ਵਿਖੇ ਗਿਆਰ੍ਹਵੀਂ ਜਮਾਤ 'ਚ ਪੜ੍ਹਦੀ ਹੈ | ...

ਪੂਰੀ ਖ਼ਬਰ »

ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਗਿੱਦੜਬਾਹਾ, 27 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੀ ਧਾਰਮਿਕ ਸੰਸਥਾ ਜੈ ਮਾਂ ਨੈਣਾ ਦੇਵੀ ਸੇਵਾ ਸੰਮਤੀ ਵਲੋਂ ਇਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸੰਸਥਾ ਦੇ ਪ੍ਰਧਾਨ ਸੁਰੇਸ਼ ਅਰੋੜਾ ਅਤੇ ਨਿਤਿਨ ਪੁਨਿਹਾਣੀ ਦੀ ਅਗਵਾਈ ਵਿਚ 26ਵੀਂ ਬੱਸ ਯਾਤਰਾ ...

ਪੂਰੀ ਖ਼ਬਰ »

ਆਰਮਡ ਫ਼ੋਰਸ ਵੈਟਨਰਜ਼ ਆਫ਼ ਇੰਡੀਆ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਰਮਡ ਫ਼ੋਰਸ ਵੈਟਨਰਜ਼ ਆਫ਼ ਇੰਡੀਆ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਜਸਵਿੰਦਰ ਸਿੰਘ ਗੰਧੜ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸੀਨੀ: ਸੈਕੰ: ਸਕੂਲ ਵਲੋਂ ਫ਼ਿਰਕੂ ਸਦਭਾਵਨਾ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਫ਼ਿਰਕੂ ਸਦਭਾਵਨਾ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਡਾ: ਤੇਜਿੰਦਰ ਕÏਰ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਇੰਚਾਰਜ ਸੁਰਿੰਦਰ ਕÏਰ ਵਲੋਂ ...

ਪੂਰੀ ਖ਼ਬਰ »

ਲੋਕ ਮਸਲਾ- ਪਿੰਡ ਰੁਪਾਣਾ ਵਿਖੇ ਵਾਟਰ ਵਰਕਸ ਦਾ ਕੰਮ ਅੱਧ-ਵਿਚਕਾਰ ਲਟਕਿਆ

ਰੁਪਾਣਾ, 27 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਵਾਟਰ ਵਰਕਸ ਪਿਛਲੇ 60-65 ਸਾਲ ਪੁਰਾਣਾ ਬਣਿਆ ਹੋਣ ਕਰਕੇ ਉਸ ਦੀ ਹਾਲਤ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਸੀ | ਉਸ ਦੀ ਹਾਲਤ ਨੂੰ ਦੇਖਦਿਆਂ ਮੌਜੂਦਾ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਕਾਰ ਪਾਸੋਂ ਪਿੰਡ 'ਚ ਨਵਾਂ ...

ਪੂਰੀ ਖ਼ਬਰ »

ਅਰੋੜਵੰਸ਼ ਸਭਾ ਨੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਇਆ

ਦੋਦਾ, 27 ਨਵੰਬਰ (ਰਵੀਪਾਲ)-ਸਥਾਨਕ ਕਸਬੇ 'ਚ ਪ੍ਰਸਿੱਧ ਤਪੱਸਵੀਂ ਸੰਤ ਬਾਬਾ ਕਿ੍ਸ਼ਨ ਦਾਸ ਜੀ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਇਕੌਤਰੀ ਲੜੀ ਦੌਰਾਨ ਅਰੋੜਵੰਸ਼ ਸਭਾ ਦੋਦਾ ਤੇ ਹੋਰ ਵੀ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਅੱਜ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਅੱਜ 28 ਨਵੰਬਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਗੁਰਦੁਆਰਾ ...

ਪੂਰੀ ਖ਼ਬਰ »

ਸਫ਼ਾਈ ਮਗਰੋਂ ਪਾਣੀ ਛੱਡਣ 'ਤੇ ਝਾੜ-ਫੂਸ ਫ਼ਸਣ ਕਰਕੇ ਕਿੱਲਿਆਂਵਾਲੀ ਸਬ ਮਾਈਨਰ 'ਚ ਪਿਆ ਪਾੜ

ਮੰਡੀ ਕਿੱਲਿਆਂਵਾਲੀ, 27 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨਹਿਰੀ ਵਿਭਾਗ ਵਲੋਂ ਸਫ਼ਾਈ ਖ਼ਾਤਰ ਕੀਤੀ ਨਹਿਰਬੰਦੀ ਮਗਰੋਂ ਪਾਣੀ ਛੱਡਣ 'ਤੇ ਝਾੜ-ਫੂਸ ਕਾਰਨ ਕਿੱਲਿਆਂਵਾਲੀ ਸਬ ਮਾਈਨਰ 'ਚ ਪਾੜ ਪੈ ਗਿਆ, ਜਿਸ ਨੂੰ ਕਿਸਾਨਾਂ ਨੇ ਘੰਟਿਆਂਬੱਧੀ ਮੁਸ਼ੱਕਤ ਨਾਲ ਪੱਲਿਓਾ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦਾ 752ਵਾਂ ਪ੍ਰਕਾਸ਼ ਦਿਹਾੜਾ ਬਾਬਾ ਨਾਮਦੇਵ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜੀ.ਓ.ਜੀ. (ਸਾਬਕਾ ਸੈਨਿਕਾਂ) ਵਲੋਂ ਹਲਕਾ ਵਿਧਾਇਕ ਦੀ ਕੋਠੀ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜੀ.ਓ.ਜੀ1 ਸਕੀਮ ਨੂੰ ਦੁਬਾਰਾ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਸਾਬਕਾ ਸੈਨਿਕਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੀ ਕੋਠੀ ਮੂਹਰੇ ...

ਪੂਰੀ ਖ਼ਬਰ »

ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਗਮ 3 ਨੂੰ ਮਲੋਟ 'ਚ ਹੋਵੇਗਾ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਮਾਰੋਹ 3 ਦਸੰਬਰ ਨੂੰ ਰੈੱਡ ਹਿੱਲ ਰਿਜ਼ੋਰਟ (ਹੋਟਲ ਅਲਾਸਕਾ) ਅਬੋਹਰ ਰੋਡ ਮਲੋਟ ਵਿਖੇ ...

ਪੂਰੀ ਖ਼ਬਰ »

ਜਿਉਣ ਵਾਲਾ 'ਚ ਸਵ. 'ਰਾਜਾ ਬਰਾੜ' ਦੀ ਯਾਦ 'ਚ ਖ਼ੂਨਦਾਨ ਕੈਂਪ

ਪੰਜਗਰਾੲੀਂ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਸਵ. ਰਾਜਾ ਬਰਾੜ ਯੂਥ ਵੈੱਲਫੇਅਰ ਕਲੱਬ ਜਿਉਣ ਵਾਲਾ ਵਲੋਂ ਸਵ. ਰਾਜਾ ਬਰਾੜ ਦੀ 11ਵੀਂ ਬਰਸੀ ਮੌਕੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਵਿਸ਼ਾਲ ਖ਼ੂਨਦਾਨ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਉਣ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਦੀਆਂ ਲੜਕੀਆਂ ਦੂਜਾ ਸਥਾਨ 'ਤੇ ਰਹੀਆਂ

ਪੰਜਗਰਾੲੀਂ ਕਲਾਂ, 27 ਨਵੰਬਰ (ਸੁਖਮੰਦਰ ਸਿੰਘ ਬਰਾੜ)-ਬਲਾਕ ਪੱਧਰੀ ਤੇ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ ਦੌਰਾਨ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ | ਵਿਦਿਆਰਥਣਾਂ ਦੀ ...

ਪੂਰੀ ਖ਼ਬਰ »

ਸਕੂਲ ਨੂੰ ਸਾਊਾਡ ਸਿਸਟਮ ਕੀਤਾ ਭੇਟ

ਬਰਗਾੜੀ, 27 ਨਵੰਬਰ (ਲਖਵਿੰਦਰ ਸ਼ਰਮਾ)-ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਤੋਂ ਪਦ-ਉੱਨਤ ਹੋ ਕੇ ਦੂਸਰੇ ਸਕੂਲ ਜਾਣ ਵਾਲੇ ਮੁੱਖ ਅਧਿਆਪਕਾ ਅਮਰਜੀਤ ਕੌਰ ਬਰਗਾੜੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਨੂੰ ਸਾਊਾਡ ਸਿਸਟਮ ਭੇਟ ਕੀਤਾ | ਅਮਰਜੀਤ ਕੌਰ ਦੇ ਇਸ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ | ਇਸ ਯੁਵਕ ਮੇਲੇ 'ਚ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੀਆਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਦਿਸ਼ਾ ਸੂਚਿਕ ਬੋਰਡ ਦਰੱਖਤਾਂ ਦੀਆਂ ਟਾਹਣੀਆਂ 'ਚ ਲੁਕੇ, ਯਾਤਰੀ ਪ੍ਰੇਸ਼ਾਨ

ਕੋਟਕਪੂਰਾ, 27 ਨਵੰਬਰ (ਮੇਘਰਾਜ)-ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਵੱਖ-ਵੱਖ ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਸ਼ਹਿਰਾਂ ਦੇ ਨਾਂਅ ਅਤੇ ਦੂਰੀ ਦੱਸਣ ਵਾਲੇ ਦਿਸ਼ਾ ਸੂਚਿਕ ਬੋਰਡ ਲੱਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਆਉਣ ਜਾਣ 'ਚ ਕੋਈ ਪ੍ਰੇਸ਼ਾਨੀ ਨਾ ਆਵੇ ਪਰ ਇਹ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸਾਰੇ ਲੋਕ ਮਿਲ ਕੇ ਮਨਾਉਣ-ਗੁਰਵਿੰਦਰ ਸਿੰਘ ਵਿਪਨ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਜਬਰ 'ਤੇ ਸਬਰ ਦੀ ਜਿੱਤ ਮੰਨੀ ਜਾਣੀ ਚਾਹੀਦੀ ਹੈ ਜਦ ਕਿ ਉਨ੍ਹਾਂ ਇਨਸਾਨੀ ਫ਼ਰਜ਼ ਸਮਝਦੇ ਹੋਏ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੇ ਔਰੰਗਜ਼ੇਬ ਦੇ ਜਬਰ ਅਤੇ ਸ਼ਹਾਦਤ ਦੇ ਸਬਰ ਨਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਹਲਕੇ ਲਈ ਸਾਢੇ 3 ਕਰੋੜ ਦੀ ਰਾਸ਼ੀ ਕੀਤੀ ਜਾਰੀ

ਅਬੋਹਰ, 27 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਬੋਹਰ ਵਿਧਾਨ ਸਭਾ ਹਲਕੇ ਲਈ ਵੱਖ-ਵੱਖ ਵਿਕਾਸ ਕਾਰਜਾਂ ਬਾਬਤ ਸਾਢੇ 3 ਕਰੋੜ ਰੁਪਏ ਦੀ ਗਰਾਂਟ ਰਾਸ਼ੀ ਜਾਰੀ ਕੀਤੀ ਹੈ | ਜਿਸ ਬਾਬਤ ਆਮ ਆਦਮੀ ਪਾਰਟੀ ਦੇ ਹਲਕਾ ਅਬੋਹਰ ਆਗੂ ਦੀਪ ...

ਪੂਰੀ ਖ਼ਬਰ »

66ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਫ਼ਰੀਦਕੋਟ 'ਚ ਸ਼ਾਨੋ ਸ਼ੌਕਤ ਨਾਲ ਸਮਾਪਤ

ਫ਼ਰੀਦਕੋਟ, 27 ਨਵੰਬਰ (ਜਸਵੰਤ ਸਿੰਘ ਪੁਰਬਾ)-66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਕੰਮੇਆਣਾ ਵਿਖੇ ਸੰਪੰਨ ਹੋ ਗਈਆਂ ਹਨ | ਅੱਜ ਇਨਾਮ ਵੰਡ ਸਮਾਗਮ 'ਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੇ ਭਾਈ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਮਾੜੀ ਰਹਿਣ ਕਾਰਨ ਬਾਲਣ ਲਈ ਛਿਟੀਆਂ ਨੂੰ ਤਰਸਣ ਲੱਗੇ ਲੋਕ

ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਨਰਮੇ ਦੀ ਫ਼ਸਲ ਮਾੜੀ ਰਹਿਣ ਕਾਰਨ ਹਲਕੇ ਦੇ ਲੋਕ ਬਾਲਣ ਲਈ ਛਿਟੀਆਂ ਨੂੰ ਵੀ ਤਰਸ ਰਹੇ ਹਨ | ਅਸਲ ਵਿਚ ਇਹ ਸਭ ਕੁੱਝ ਮਾੜੇ ਬੀਜਾਂ ਅਤੇ ਮਾੜੀਆਂ ਕੀਟਨਾਸ਼ਕ ਦਵਾਈਆਂ ਦਾ ਸਿੱਟਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਭਗਤ ਕਲੱਬ ਨੇ ਕਰਵਾਇਆ ਵਿਸ਼ਾਲ ਜਾਗਰਣ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਚੁੱਘ ਸਟਰੀਟ ਵਿਚ ਭਗਤ ਕਲੱਬ ਵਲੋਂ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਚੁੱਘ ਸਟਰੀਟ ਨਿਵਾਸੀਆਂ ਦੇ ਸਹਿਯੋਗ ਨਾਲ ਭਗਤ ਕਲੱਬ ਵਲੋਂ ਮਾਂ ਭਗਵਤੀ ਦਾ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਸ਼ਰਮ ਵਿਚ ਸਪਤਾਹਿਕ ਸਤਿਸੰਗ

ਫ਼ਿਰੋਜ਼ਪੁਰ, 27 ਨਵੰਬਰ (ਰਾਕੇਸ਼ ਚਾਵਲਾ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਆਸ਼ਰਮ ਵਿਚ ਸਪਤਾਹਿਕ ਸਤਿਸੰਗ ਕੀਤਾ ਗਿਆ, ਜਿਸ ਦੇ ਅੰਦਰ ਆਸ਼ੂਤੋਸ਼ ਮਹਾਰਾਜ ਦੇ ਸ਼ਿਸ਼ ਸਵਾਮੀ ਧੀਰਾ ਨੰਦ ਨੇ ਆਈ ਹੋਈ ਸੰਗਤ ਨੂੰ ਆਪਣੇ ਵਿਚਾਰਾਂ ਵਿਚ ਕਿਹਾ ਕਿ ਗਹਿਰਾਈ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਨਵੇਂ ਜੌਬ ਕਾਰਡ ਬਣਾਉਣ ਲਈ ਲਗਾਇਆ ਕੈਂਪ

ਫ਼ਾਜ਼ਿਲਕਾ, 27 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਵਾਸੀਆਂ ਵਲੋਂ ਪਹਿਲਾਂ ਤੋਂ ਬਣੇ ਜੌਬ ਕਾਰਡ ਵਿਚ ਸੋਧ ਕਰਨ ਅਤੇ ਨਵੇਂ ਜੌਬ ਕਾਰਡ ਵਾਸਤੇ ਕੈਂਪ ਲਗਾਉਣ ਦੀ ਮੰਗ ਸਦਕਾ ਵਧੀਕ ਡਿਪਟੀ ਕਮਿਸ਼ਨਰ (ਵਿ) ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਹਾਤਮਾ ਗਾਂਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX