ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਸਰਕਾਰੀ ਆਦਰਸ਼ ਸੰਸਕਿ੍ਤੀ ਸੀਨੀਅਰ ਸੈਕੰਡਰੀ ਸਕੂਲ ਤਰਾਵੜੀ ਦੀ ਇਕ ਕੰਧ ਉਸ ਸਮੇਂ ਡਿੱਗ ਗਈ ਜਦੋਂ ਸਕੂਲ ਦੇ ਬੱਚੇ ਛੱਤ 'ਤੇ ਚੜ੍ਹ ਕੇ ਸੜਕ ਤੋਂ ਗੁਜਰ ਰਹੇ ਨਗਰ ਕੀਰਤਨ ਦੇ ਦਰਸ਼ਨ ਕਰ ਰਹੇ ਸਨ | ਇਸ ਹਾਦਸੇ ਦੌਰਾਨ 7 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ | ਇਸ ਹਾਦਸੇ ਕਾਰਨ ਮੌਕੇ 'ਤੇ ਅਫਰਾ-ਤਫੜੀ ਮਚ ਗਈ | ਹਾਦਸੇ ਦਾ ਸ਼ਿਕਾਰ ਹੋਏ ਸਾਰੇ ਬੱਚੇ ਪੰਜਵੀਂ ਜਮਾਤ ਦੇ ਵਿਦਿਆਰਥੀ ਹਨ, ਜਿਨ੍ਹਾਂ ਦੀ ਉਮਰ 9 ਤੋਂ 12 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ | ਸਕੂਲ ਦੇ ਅਧਿਆਪਕਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਸਿਹਤ ਕੇਂਦਰ ਦੇ ਐਸ. ਐਮ. ਓ. ਕਿ੍ਸ਼ਨਕਾਂਤ ਨੇ ਦੱਸਿਆ ਕਿ ਸਾਰੇ ਬੱਚੇ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਹਾਦਸੇ ਦੀ ਸੂਚਨਾ ਬੱਚੇ ਦੇ ਰਿਸ਼ਤੇਦਾਰਾਂ ਨੂੰ ਮਿਲਦੇ ਸਾਰ ਹੀ ਉਹ ਵੀ ਹਸਪਤਾਲ ਪਹੁੰਚ ਗਏ | ਜ਼ਖਮੀ ਬੱਚਿਆਂ ਦੇ ਨਾਂਅ ਦੁਰਗੇਸ਼ ਕੁਮਾਰ, ਰਾਧਿਕਾ, ਮੀਤ, ਨਿਹਾਲ, ਅੰਜਲੀ, ਨਵਨੇ ਅਤੇ ਦਾਮਿਨੀ ਹਨ | ਹਾਦਸੇ ਤੋਂ ਬਾਅਦ ਬੱਚਿਆਂ ਨੂੰ ਤੁਰੰਤ ਚੁੱਕ ਕੇ ਤਰਾਵੜੀ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਲਿਜਾਇਆ ਗਿਆ | ਇਸ ਦੌਰਾਨ ਦੁਰਗੇਸ਼, ਰਾਧਿਕਾ ਅਤੇ ਨਿਖਿਲ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ ਅਤੇ ਫ਼ਿਲਹਾਲ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਆਨਕ ਹੋ ਸਕਦਾ ਸੀ ਕਿਉਂਕਿ ਸਕੂਲ ਦੇ ਬਿਲਕੁੱਲ ਬਾਹਰ ਚਾਰਦੀਵਾਰੀ ਹੈ, ਜਿਸ 'ਤੇ ਚੋਰਾਂ ਤੋਂ ਬਚਾ ਲਈ ਕੱਚ ਲਗਾਇਆ ਗਿਆ ਹੈ ਅਤੇ ਜੇਕਰ ਬੱਚੇ ਇਸ ਕੰਧ 'ਤੇ ਡਿੱਗ ਜਾਂਦੇ ਤਾਂ ਉਨ੍ਹਾਂ ਦਾ ਹੋਰ ਵੀ ਨੁਕਸਾਨ ਹੋ ਸਕਦਾ ਸੀ | ਘਟਨਾ ਤੋਂ ਤੁਰੰਤ ਬਾਅਦ ਨਗਰ ਕੌਂਸਲ ਦੇ ਪ੍ਰਧਾਨ ਵਰਿੰਦਰ ਬਾਂਸਲ, ਸਕੱਤਰ ਅਜੀਤ ਕੁਮਾਰ, ਬਲਾਕ ਸਿੱਖਿਆ ਅਧਿਕਾਰੀ ਚੌਧਰੀ ਧਰਮਪਾਲ ਨੇ ਹਸਪਤਾਲ ਪਹੁੰਚ ਕੇ ਬੱਚਿਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ | ਸਕੂਲ ਪਿ੍ੰਸੀਪਲ ਪਵਨ ਕੁਮਾਰ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਬੱਚਿਆਂ ਵਲੋਂ ਧੁੱਪ 'ਚ ਬੈਠਣ ਦੀ ਮੰਗ ਕਰਨ 'ਤੇ ਛੱਤ 'ਤੇ ਕਲਾਸ ਲਗਾਈ ਗਈ ਸੀ, ਪਰ ਅਚਾਨਕ ਇਹ ਹਾਦਸਾ ਵਾਪਰ ਗਿਆ | ਉਨ੍ਹਾਂ ਦੱਸਿਆ ਕਿ ਮਾਰਚ ਤੱਕ ਉਨ੍ਹਾਂ ਦੇ ਸਕੂਲ ਦੀ ਨਵੀਂ ਇਮਾਰਤ ਵੀ ਤਿਆਰ ਹੋ ਜਾਵੇਗੀ ਅਤੇ ਇਨ੍ਹਾਂ ਛੋਟੇ ਬੱਚਿਆਂ ਨੂੰ ਇਸ 'ਚ ਸ਼ਿਫਟ ਕਰ ਦਿੱਤਾ ਜਾਵੇਗਾ |
ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ 'ਚ ਰਾਜਨੀਤੀ ਸ਼ਾਸਤਰ ਵਿਭਾਗ, ਇਤਿਹਾਸ ਵਿਭਾਗ ਅਤੇ ਐਨ. ਐਸ. ਐਸ. ਦੀ ਸਾਂਝੀ ਸਰਪ੍ਰਸਤੀ ਹੇਠ ਸੰਵਿਧਾਨ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਅਤੇ ਵਲੰਟੀਅਰਾਂ ਨੂੰ ਸੰਵਿਧਾਨ ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸ਼ੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਵਾਲੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਦੇ ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਚੜਦੀ ਕਲਾ ਨਾਲ ਡੇਰਾ ਸੰਤਪੁਰਾ ਯਮੁਨਾਨਗਰ ਤੋਂ ਬੂੜੀਆ ...
ਰਤੀਆ, 27 ਨਵੰਬਰ (ਬੇਅੰਤ ਕੌਰ ਮੰਡੇਰ)- ਬਲਾਕ ਰਤੀਆ ਦੀਆਂ ਪੰਚਾਇਤ ਸੰਮਤੀ ਚੋਣਾਂ ਦੇ ਅੱਜ ਨਤੀਜਿਆਂ ਦੀ ਕੰਮਿਊਨਿਟੀ ਸੈਂਟਰ ਵਿਚ ਅਮਨ-ਅਮਾਨ ਨਾਲ ਗਿਣਤੀ ਹੋਈ | ਇਸ ਮੌਕੇ ਐਲਾਨੇ ਨਤੀਜਿਆਂ ਵਿਚ 12 ਪੁਰਖਾਂ ਸਮੇਤ 10 ਔਰਤਾਂ ਨੇ ਸੰਮਤੀ ਮੈਂਬਰ ਬਨਣ ਵਿਚ ਬਾਜੀ ਮਾਰੀ | ...
ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ 'ਤੇ ਕੰਮ ਕਰਨਗੇ | ਇਹ ਪ੍ਰਗਟਾਵਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ)-ਭਾਰਤ ਬਹੁਤ ਸਾਰੇ ਮਨੁੱਖੀ ਸੋ੍ਰਤਾਂ ਵਾਲਾ ਇਕ ਵਿਕਾਸਸ਼ੀਲ ਦੇਸ਼ ਹੈ, ਫਿਰ ਵੀ ਬਹੁਤ ਘੱਟ ਗ੍ਰੈਜੂਏਟ ਰੁਜ਼ਗਾਰ ਯੋਗ ਹਨ | ਵਿਦਿਆਰਥੀਆਂ ਨੂੰ ਕਾਰਪੋਰੇਟ ਸੈਕਟਰ ਵਿਚ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਉਦਯੋਗ ਅਤੇ ਅਕਾਦਮਿਕ ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ ਨਿਮਰ)-ਮਹਾਰਾਜਾ ਅਗਰਸੈਨ ਜਗਾਧਰੀ ਅਤੇ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੀਆਂ ਐੱਨ. ਸੀ. ਸੀ. ਯੂਨਿਟਾਂ ਵਲੋਂ ਅੱਜ ਅਗਰਸੈਨ ਕਾਲਜ ਦੇ ਆਡੀਟੋਰੀਅਮ ਵਿਖੇ ਐੱਨ. ਸੀ. ਸੀ. ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ...
ਕਰਨਾਲ, 27 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਵਿਧਾਨ ਸਭਾ ਹਲਕੇ ਨਾਲ ਸੰਬੰਧਤ ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪਹੁੰਚ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਗੁਲਦਸਤੇ ਭੇਟ ਕੀਤੇ | ਇਸ ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ)-ਜ਼ਿਲ੍ਹੇ ਦੇ ਪੰਚਤੀਰਥੀ ਸਰਕਾਰੀ ਹਾਈ ਸਕੂਲ ਦੇ ਵਿਹੜੇ ਵਿਚ ਨਸ਼ਾ ਛੁਡਾਊ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਮੁੱਖ ਅਧਿਆਪਕਾ ਪੁਸ਼ਪਿੰਦਰ ਕੌਰ ਨੇ ਬੱਚਿਆਂ ਨੂੰ ਇਸ ਦੀ ਵਰਤੋਂ ਨਾਲ ਹੋਣ ਵਾਲੀਆਂ ਵੱਖ-ਵੱਖ ...
ਰਤੀਆ, 27 ਨਵੰਬਰ (ਬੇਅੰਤ ਕੌਰ ਮੰਡੇਰ)- ਬਲਾਕ ਰਤੀਆ ਦੀਆਂ ਪੰਚਾਇਤ ਸੰਮਤੀ ਚੋਣਾਂ ਦੇ ਅੱਜ ਨਤੀਜਿਆਂ ਦੀ ਕੰਮਿਊਨਿਟੀ ਸੈਂਟਰ ਵਿਚ ਅਮਨ-ਅਮਾਨ ਨਾਲ ਗਿਣਤੀ ਹੋਈ | ਇਸ ਮੌਕੇ ਐਲਾਨੇ ਨਤੀਜਿਆਂ ਵਿਚ 12 ਪੁਰਖਾਂ ਸਮੇਤ 10 ਔਰਤਾਂ ਨੇ ਸੰਮਤੀ ਮੈਂਬਰ ਬਨਣ ਵਿਚ ਬਾਜੀ ਮਾਰੀ | ...
ਯਮੁਨਾਨਗਰ, 27 ਨਵੰਬਰ (ਗੁਰਦਿਆਲ ਸਿੰਘ)-ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ ਮੰਤਰਾਲੇ ਦੇ ਸੂਬਾ ਦਫ਼ਤਰ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਵਲੋਂ ਚਲਾਈ ਜਾ ਰਹੀ ਗ੍ਰਾਮ ਉਦਯੋਗ ਵਿਕਾਸ ਯੋਜਨਾ ਤਹਿਤ ਕੋਹਿਨੂਰ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਛੇ ਦਿਨਾਂ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਚੋਣ ਅਧਿਕਾਰੀ (ਪੰਚਾਇਤ) ਅਤੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਦਿੰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ¢ ਇਸ ਮÏਕੇ 'ਤੇ ਵਧੀਕ ਡਿਪਟੀ ਕਮਿਸ਼ਨਰ ...
ਸਬਾਜਪੁਰ, 27 ਨਵੰਬਰ (ਬੇਗੇਪੁਰ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਬਾਜਪੁਰ ਵਲੋਂ ਪਰਾਲੀ ਨਾ ਸਾੜਨ ਸੰਬੰਧੀ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਫ਼ਸਰ ਡਾ. ਰੁਲਦਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...
ਤਰਨ ਤਾਰਨ, 27 ਨਵੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਦੀ ਵਾਅਦਾ ਖਿਲਾਫ਼ੀ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਸਭਾ ਵਲੋਂ 30 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਦੀ ਕੋਠੀ ਦਾ 'ਕੁੰਡਾ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਆਏ ਨਿਤੀਜਿਆਂ 'ਚ ਆਮ ਆਦਮੀ ਪਾਰਟੀ ਦੇ ਹਮਾਇਤੀ ਛੇ ਉਮੀਦਵਾਰਾਂ ਨੇ ਜਿਤ ਪ੍ਰਾਪਤ ਕੀਤੀ ਹੈ¢ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਤਿੰਨ ਮਹਿਲਾਵਾਂ ਸਮੇਤ ਛੇ ਜ਼ਿਲ੍ਹਾ ਪਾਰਸ਼ਦ ਬਣੇ ...
ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਆਏ ਨਿਤੀਜਿਆਂ 'ਚ ਆਮ ਆਦਮੀ ਪਾਰਟੀ ਦੇ ਹਮਾਇਤੀ ਛੇ ਉਮੀਦਵਾਰਾਂ ਨੇ ਜਿਤ ਪ੍ਰਾਪਤ ਕੀਤੀ ਹੈ¢ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਤਿੰਨ ਮਹਿਲਾਵਾਂ ਸਮੇਤ ਛੇ ਜ਼ਿਲ੍ਹਾ ਪਾਰਸ਼ਦ ਬਣੇ ...
ਕਾਲਾਂਵਾਲੀ/ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪੰਜਾਬ-ਹਰਿਆਣਾ ਦੀ ਹੱਦ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੀਆਂ ਚਿਮਨੀਆਂ 'ਚੋਂ ਪਿਛਲੇ ਤਿੰਨ ਦਿਨਾਂ ਤੋਂ ਵੱਡੀ ਮਾਤਰਾ 'ਚ ਨਿਕਲ ਰਹੇ ਧੂੰਏਾ ਨੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ | ...
ਕਾਲਾਂਵਾਲੀ/ਸਿਰਸਾ, 27 ਨਵੰਬਰ (ਭੁਪਿੰਦਰ ਪੰਨੀਵਾਲੀਆ)-ਪੰਜਾਬ-ਹਰਿਆਣਾ ਦੀ ਹੱਦ 'ਤੇ ਸਥਿਤ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਦੀਆਂ ਚਿਮਨੀਆਂ 'ਚੋਂ ਪਿਛਲੇ ਤਿੰਨ ਦਿਨਾਂ ਤੋਂ ਵੱਡੀ ਮਾਤਰਾ 'ਚ ਨਿਕਲ ਰਹੇ ਧੂੰਏਾ ਨੇ ਲੋਕਾਂ ਦੇ ਨੱਕ 'ਚ ਦਮ ਕਰ ਰੱਖਿਆ ਹੈ | ...
ਪੱਟੀ, 27 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੈਂਟਰਲ ਕਾਨਵੈਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਚ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਵੇਰ ਦੀ ਸਭਾ ਵਿਚ ਗੁਰੂੁ ਜੀ ਦੇ ਜੀਵਨ ਤੇ ਵਿਦਿਆਰਥੀਆਂ ...
ਤਰਨ ਤਾਰਨ, 27 ਨਵੰਬਰ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਦੇਗ ਬਹਾਦਰ ਜੀ ਦਾ ਸ਼ਹੀਦੀ ਗੁਰਪੁਰਬ ਬੜੀ ਸ਼ਰਧਾ ਭਾਵਨਾ ਨਾਲ 28 ਨਵੰਬਰ ਨੂੰ ਕਥਾ ਅਸਥਾਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੈਨੇਜਰ ਧਰਵਿੰਦਰ ਸਿੰਘ ਅਤੇ ਜੋੜਾ ਘਰ ਸੇਵਕ ਜਥਾ ਤਰਨਤਾਰਨ ਦੇ ਸਹਿਯੋਗ ਨਾਲ ...
ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਮਾਰੂ ਹਥਿਆਰਾਂ ਸਮੇਤ ਸੋਸ਼ਲ ਮੀਡੀਆ 'ਤੇ ਤਸਵੀਰਾਂ ਅੱਪਲੋਡ ਕਰਨ ਦੇ ਮਾਮਲੇ 'ਚ ਲੱਧੇਵਾਲੀ ਵਾਸੀ ਦੋ ਵਿਅਕਤੀਆਂ ਦੇ ਖ਼ਿਲਾਫ਼ ਧਾਰਾ 188 ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ...
ਜਲੰਧਰ, 27 ਨਵੰਬਰ (ਸ਼ਿਵ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਸਰਕਾਰ ਨੇ ਜਲੰਧਰ ਸ਼ਹਿਰ ਦਾ ਵਿਕਾਸ ਨੂੰ ਦੇਖਣ ਲਈ ਇੰਚਾਰਜ ਨਿਯੁਕਤ ਕੀਤਾ ਹੈ ਪਰ ਉਨ੍ਹਾਂ ਦੇ ਇੰਚਾਰਜ ਲੱਗੇ ਹੋਣ ਦੇ ਬਾਵਜੂਦ ਜਲੰਧਰ ਨਿਗਮ ਵਿਚ ਅਫ਼ਸਰਾਂ, ...
ਸ਼ਿਵ ਸ਼ਰਮਾ ਜਲੰਧਰ, 27 ਨਵੰਬਰ-ਪੰਜਾਬ ਸਰਕਾਰ ਉਨ੍ਹਾਂ ਅਲਾਟੀਆਂ ਦੇ ਪਲਾਟ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ ਜਿਨ੍ਹਾਂ ਨੇ 15 ਸਾਲ ਤੋਂ ਅਜੇ ਤੱਕ ਕਿਸੇ ਤਰਾਂ ਦੀ ਕੋਈ ਉਸਾਰੀ ਨਹੀਂ ਕੀਤੀ ਹੈ ਜਿਸ ਨਾਲ ਟਰੱਸਟ ਨੂੰ ਬਣਦੇ ਜੁਰਮਾਨੇ ਦੀਆਂ ਨਾ ਤਾਂ ਰਕਮਾਂ ਆ ...
ਜਲੰਧਰ, 27 ਨਵੰਬਰ (ਸ਼ਿਵ)-ਇੰਡਸਟਰੀਅਲ ਅਸਟੇਟ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ ਵਿਚ ਸਨਅਤਕਾਰਾਂ ਨੇ ਜੀ. ਐੱਸ. ਟੀ. ਵਿਭਾਗ ਵਲੋਂ ਮਿਸ ਮੈਚ (ਮਿਲਾਣ) ਦੇ ਜੁਰਮਾਨੇ ਵਾਲੇ ਨੋਟਿਸ ਭੇਜਣ ਤੋਂ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਹੈ ਕਿ ਵਿਭਾਗ ਨੂੰ ...
ਜਲੰਧਰ, 27 ਨਵੰਬਰ (ਜਸਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ਹੇਠ ਜਥੇਬੰਦੀ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ...
ਜਲੰਧਰ ਛਾਉਣੀ, 27 ਨਵੰਬਰ (ਪਵਨ ਖਰਬੰਦਾ)-ਚੋਰ ਲੁਟੇਰਿਆਂ ਨੂੰ ਕਾਬੂ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਕਮਿਸ਼ਨਰੇਟ ਪੁਲਿਸ ਦੇ ਦਾਅਵਿਆਂ ਨੂੰ ਛਿੱਕੇ ਟੰਗਦੇ ਹੋਏ ਅੱਜ ਦਿਨ ਦਿਹਾੜੇ ਰਾਮਾ ਮੰਡੀ ਦੇ ਲੱਧੇਵਾਲੀ ਖੇਤਰ 'ਚ ਇਕ ਨਿੱਜੀ ਸਕੂਲ ਦੀ ਅਧਿਆਪਕਾਂ ਨੂੰ ...
ਜਲੰਧਰ, 27 ਨਵੰਬਰ (ਸ਼ਿਵ)-ਇੰਡਸਟਰੀਅਲ ਅਸਟੇਟ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ ਵਿਚ ਸਨਅਤਕਾਰਾਂ ਨੇ ਜੀ. ਐੱਸ. ਟੀ. ਵਿਭਾਗ ਵਲੋਂ ਮਿਸ ਮੈਚ (ਮਿਲਾਣ) ਦੇ ਜੁਰਮਾਨੇ ਵਾਲੇ ਨੋਟਿਸ ਭੇਜਣ ਤੋਂ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਕਿਹਾ ਹੈ ਕਿ ਵਿਭਾਗ ਨੂੰ ...
ਜੰਡਿਆਲਾ ਮੰਜਕੀ, 27 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਸਕੂਲੀ ਬੱਚਿਆਂ ਨੂੰ ਖੇਡਾਂ ਅਤੇ ਨਿਰੋਲ ਸਭਿਆਚਾਰ ਨਾਲ ਜੋੜਨ ਲਈ ਪ੍ਰਤੀਬੱਧ ਇਲਾਕੇ ਦੀ ਪ੍ਰਸਿੱਧ ਸੰਸਥਾ ਸਪੋਰਟਸ ਐਂਡ ਕਲਚਰਲ ਐਸੋਸੀਏਸ਼ਨ ਨੂਰਮਹਿਲ ਵਲੋਂ ਪ੍ਰਧਾਨ ਸ੍ਰ. ਰਣਜੀਤ ਸਿੰਘ ਹੁੰਦਲ ਦੀ ਅਗਵਾਈ ...
ਕੋਲਕਾਤਾ, 27 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਦੇਸ਼ ਦਾ ਪਹਿਲਾ ਥ੍ਰੀ ਡੀ ਤਾਰਾਮੰਡਲ ਪੱਛਮੀ ਬੰਗਾਲ ਦੇ ਹਾਵੜਾ ਜ਼ਿਲ੍ਹੇ ਚ 2 ਦਸੰਬਰ ਤੋਂ ਦਰਸ਼ਕਾਂ ਲਈ ਆਰੰਭ ਹੋ ਰਿਹਾ ਹੈ | ਹਾਵੜਾ ਨਗਰ ਨਿਗਮ ਵਲੋਂ 14 ਕਰੋੜ ਰੁਪਏ ਖਰਚ ਕਰਕੇ ਇਸਦਾ ਨਿਰਮਾਣ ਕੀਤਾ ਗਿਆ ਹੈ | ਇੱਥੇ ਇਹ ...
ਗੁਰਾਇਆ, 27 ਨਵੰਬਰ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਬਾਬਾ ਸੰਗ ਢੇਸੀਆਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਹਿਜ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...
ਆਦਮਪੁਰ, 27 ਨਵੰਬਰ (ਰਮਨ ਦਵੇਸਰ)-ਸਰਕਾਰੀ ਸਕੂਲ ਹਰੀਪੁਰ ਵਿਖੇ ਸਕੂਲ ਭਲਾਈ ਫੰਡ ਕਮੇਂਟੀ ਦਾ ਗਠਨ ਕੀਤਾ ਗਿਆ | ਇਹ ਕਮੇਂਟੀ ਸਕੂਲ 'ਚ ਵੱਖ- ਵੱਖ ਵਿਕਾਸ ਕਾਰਜਾਂ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ 'ਚ ਆਪਣਾ ਸਹਿਯੋਗ ਦਵੇਗੀ | ਇਸ ਕਮੇਂਟੀ 'ਚ ਜਸਵਿੰਦਰ ਸਿੰਘ ...
ਕਰਤਾਰਪੁਰ, 27 ਨਵੰਬਰ (ਭਜਨ ਸਿੰਘ)- ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਕਾਮਰਸ ਤੇ ਇਕਨਾਮਿਕਸ ਵਿਭਾਗ ਵਲੋਂ ਐਡ -ਮੇਡ ਸ਼ੋਅ ਕਰਵਾਇਆ ਗਿਆ ¢ ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਵਿਭਾਗ ਦੇ ਮੁਖੀ ਤੇ ...
ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕ ਪਿੱਛਲੇ ਲਗਭਗ ਡੇਢ ਦਹਾਕੇ ਤੋਂ ਵੀ ਵੱਧ ਦੇ ਸਮੇਂ ਤੋਂ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਤ੍ਰਾਸਦੀ ਵਾਲੀ ਗੱਲ ਹੈ ਕਿ ਸਮੇਂ-ਸਮੇਂ ਦੀਆਂ ...
ਕਰਤਾਰਪੁਰ, 27 ਨਵੰਬਰ (ਜਨਕ ਰਾਜ ਗਿੱਲ)-ਇਤਿਹਾਸਕ ਸ਼ਹਿਰ ਕਰਤਾਰਪੁਰ ਜਿੱਥੇ ਲੰਮਾ ਸਮਾਂ ਕਾਂਗਰਸ ਪਾਰਟੀ ਤੇ ਲਗਾਤਾਰ ਦਸ ਸਾਲ ਅਕਾਲੀ ਭਾਜਪਾ ਦੀ ਸਰਕਾਰ ਨੇ ਰਾਜ ਭਾਗ ਭੋਗਿਆ ਹੈ ¢ ਪਰ ਇਹ ਸਰਕਾਰਾਂ ਵਲੋਂ ਕਰਤਾਰਪੁਰ ਵਿਚ ਆਪਸੀ ਖਿੱਚੋਤਾਣ ਤੇ ਗੁੱਟਬੰਦੀ ਕਰਕੇ ...
ਕਰਤਾਰਪੁਰ, 27 ਨਵੰਬਰ (ਜਨਕ ਰਾਜ ਗਿੱਲ)-ਇਤਿਹਾਸਕ ਸ਼ਹਿਰ ਕਰਤਾਰਪੁਰ ਜਿੱਥੇ ਲੰਮਾ ਸਮਾਂ ਕਾਂਗਰਸ ਪਾਰਟੀ ਤੇ ਲਗਾਤਾਰ ਦਸ ਸਾਲ ਅਕਾਲੀ ਭਾਜਪਾ ਦੀ ਸਰਕਾਰ ਨੇ ਰਾਜ ਭਾਗ ਭੋਗਿਆ ਹੈ ¢ ਪਰ ਇਹ ਸਰਕਾਰਾਂ ਵਲੋਂ ਕਰਤਾਰਪੁਰ ਵਿਚ ਆਪਸੀ ਖਿੱਚੋਤਾਣ ਤੇ ਗੁੱਟਬੰਦੀ ਕਰਕੇ ...
ਮਲਸੀਆਂ, 27 ਨਵੰਬਰ (ਸੁਖਦੀਪ ਸਿੰਘ)- ਸੂਬੇ ਭਰ ਦੇ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕ ਪਿੱਛਲੇ ਲਗਭਗ ਡੇਢ ਦਹਾਕੇ ਤੋਂ ਵੀ ਵੱਧ ਦੇ ਸਮੇਂ ਤੋਂ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਤ੍ਰਾਸਦੀ ਵਾਲੀ ਗੱਲ ਹੈ ਕਿ ਸਮੇਂ-ਸਮੇਂ ਦੀਆਂ ...
ਫਿਲੌਰ, 27 ਨਵੰਬਰ (ਸਤਿੰਦਰ ਸ਼ਰਮਾ)- ਡੀ ਆਰ ਵੀ ਡੀ ਏ ਵੀ ਸੈਂਟਨਰੀ ਪਬਲਿਕ ਸਕੂਲ ਫਿਲੌਰ ਦੇ ਕਾਮਰਸ ਵਿਭਾਗ ਨੇ ਇਕ ਉੱਦਮੀ ਈਵੈਂਟ 'ਲਰਨਿੰਗ ਵਾਇਲ ਲਰਨਿੰਗ' ਕਰਵਾਇਆ ਜਿਸ ਦਾ ਉਦੇਸ਼ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਖੇਤਰ ਵਿਚ ਆਪਣੇ ਹੁਨਰ ਅਤੇ ਗਿਆਨ ਨੂੰ ...
ਮੱਲੀਆਂ ਕਲਾਂ, 27 ਨਵੰਬਰ (ਬਲਜੀਤ ਸਿੰਘ ਚਿੱਟੀ)-ਸਵਰਗੀ ਮਹਿੰਦਰ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਮੁੰਧ ਵਿਖੇ ਸ਼ਾਨੋ ਸ਼Ïਕਤ ਨਾਲ ਕਰਵਾਇਆ ਗਿਆ ¢ ਟੂਰਨਾਮੈਂਟ ਦਾ ਉਦਘਾਟਨ ਉੱਘੇ ਸਮਾਜ ਸੇਵਕ ਕੁਲਵੰਤ ਸਿੰਘ ...
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਪਿਛਲੇ 50 ਸਾਲਾਂ ਤੋਂ ਮਨੁੱਖਤਾ ਦੀ ਸੇਵਾ ਦੇ ਵਿਚ ਕੰਮ ਕਰ ਰਹੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸਪੋਰਟਸ ਐਂਡ ਕਲਚਰਲ ਪ੍ਰਮੋਸ਼ਨ ਫੈਡਰੇਸ਼ਨ ਇੰਡੀਆ ਦੇ ਸਹਿਯੋਗ ਨਾਲ ਮਾਤਾ ਸਾਹਿਬ ਕੌਰ ...
ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਵਣ ਪਾਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਸੀਨੀਅਰ ਸਹਾਇਕ ਸੰਦੀਪ ਕੌਰ ਅਤੇ ਪ੍ਰਬੰਧਕੀ ਅਫ਼ਸਰ ਬਲਦੇਵ ਸਿੰਘ ਦਾ ਝਗੜਾ ਹੋ ਗਿਆ | ਸੰਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਜਦੋਂ ਉਹ ਦਫ਼ਤਰੀ ਕੰਮ ...
ਕੁੱਲਗੜ੍ਹੀ, 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਵਣ ਪਾਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਸੀਨੀਅਰ ਸਹਾਇਕ ਸੰਦੀਪ ਕੌਰ ਅਤੇ ਪ੍ਰਬੰਧਕੀ ਅਫ਼ਸਰ ਬਲਦੇਵ ਸਿੰਘ ਦਾ ਝਗੜਾ ਹੋ ਗਿਆ | ਸੰਦੀਪ ਕੌਰ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਦੱਸਿਆ ਕਿ ਜਦੋਂ ਉਹ ਦਫ਼ਤਰੀ ਕੰਮ ...
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਬੀਤੀ ਰਾਤ ਕਰੀਬ 2:30 ਵਜੇ ਬੀ.ਐੱਸ.ਐਫ 160 ਬਟਾਲੀਅਨ ਦੇ ਜਵਾਨਾਂ ਵਲੋਂ ਨੇੜੇ ਬੀ.ਐੱਸ.ਐਫ. ਚੌਂਕੀ ਬਹਾਦਰ ਕੇ ਪਿੱਲਰ ਨੰਬਰ 217/8 ਦੇ ਨਜ਼ਦੀਕ ਇਕ ਗ਼ੁਬਾਰੇ ਵਰਗੀ ਚੀਜ਼ ਬਿਨਾਂ ਕਿਸੇ ਆਵਾਜ਼ ਤੋਂ ਪਾਕਿਸਤਾਨ ਵਲੋਂ ਜ਼ੀਰੋ ਲਾਈਨ ...
ਗੁਰੂਹਰਸਹਾਏ, 27 ਨਵੰਬਰ (ਕਪਿਲ ਕੰਧਾਰੀ)-ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੇ ਸਟੇਟ ਆਰਗੇਨਾਈਜ਼ਰ ਕਮਿਸ਼ਨਰ ਉਂਕਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)-ਤਣਾਅ ਭਰੀ ਜ਼ਿੰਦਗੀ ਤੋਂ ਮਨੁੱਖ ਨੂੰ ਰਾਹਤ ਦਿਵਾਉਣ ਦੇ ਉਦੇਸ਼ ਨਾਲ ਡੀ.ਸੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਐਕਸਯੂਬਰੈਂਸ ਬੋਰਨ ਫ਼੍ਰੀ' ਵਿਸ਼ੇ 'ਤੇ ਸਾਲਾਨਾ ਪੋ੍ਰਗਰਾਮ ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਦੇ ਸੀ.ਈ.ਓ ...
ਮਮਦੋਟ, 27 ਨਵੰਬਰ (ਰਾਜਿੰਦਰ ਸਿੰਘ ਹਾਂਡਾ)-ਕਸਬਾ ਮਮਦੋਟ ਤੋਂ ਗੁਰੂਹਰਸਹਾਏ ਨੂੰ ਜਾਣ ਵਾਲੀ ਸੜਕ ਪਿੰਡ ਅਲਫੂ ਕੇ ਤੱਕ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ | ਪਿੰਡ ਸਵਾਈ ਕੇ ਅਤੇ ਸੈਦੇ ਕੇ ਨੌਲ ਵਿਖੇ ਜਿੱਥੇ ਇਸ ਸੜਕ ਵਿਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ, ਉੱਥੇ ਪਿੰਡ ...
ਜ਼ੀਰਾ, 27 ਨਵੰਬਰ (ਮਨਜੀਤ ਸਿੰਘ ਢਿੱਲੋਂ)-ਨੇਤਰਦਾਨੀ ਲੋਕਾਂ ਦੀ ਸੂਚੀ 'ਚ ਆਪਣਾ ਨਾਮ ਜੋੜਦਿਆਂ ਜਥੇਦਾਰ ਬਾਪੂ ਇੰਦਰ ਸਿੰਘ (ਤਲਵੰਡੀ ਮੰਗੇ ਖ਼ਾਂ ਵਾਲਿਆਂ) ਨੇ ਮਰਨ ਉਪਰੰਤ ਅੱਖਾਂ ਦਾਨ ਕਰਕੇ 2 ਲੋਕਾਂ ਦੀ ਜ਼ਿੰਦਗੀ ਵਿਚ ਰੌਸ਼ਨੀ ਬਿਖੇਰ ਦਿੱਤੀ, ਜਿਸ ਦੀ ਇਲਾਕੇ ਦੇ ...
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਮਿੱਥੇ ਪ੍ਰੋਗਰਾਮ ਅਨੁਸਾਰ ਦਿੱਲੀ ਦੇ ਇਤਿਹਾਸਕ ਮੋਰਚੇ ਦੀ ਦੂਜੀ ਵਰ੍ਹੇਗੰਢ ਨੂੰ ਸਮਰਪਿਤ ਫ਼ਿਰੋਜ਼ਪੁਰ ਦੇ ਡੀ.ਸੀ. ਦਫ਼ਤਰ ਸੈਂਕੜੇ ਕਿਸਾਨਾਂ, ਮਜ਼ਦੂਰਾਂ, ...
ਫ਼ਿਰੋਜ਼ਪੁਰ, 27 ਨਵੰਬਰ (ਤਪਿੰਦਰ ਸਿੰਘ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ ਦੇ ਸਮੁੱਚੇ ਅਧਿਆਪਕਾਂ ਅਤੇ ਨਾਨ ਟੀਚਿੰਗ ਮੁਲਾਜ਼ਮਾਂ ਵਲੋਂ ਆਦਰਸ਼ ਸਕੂਲ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਆਪਣੀਆਂ ਚਿਰਾਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX