ਤਾਜਾ ਖ਼ਬਰਾਂ


ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  15 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  19 minutes ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  22 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  37 minutes ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  42 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  about 1 hour ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 1 hour ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 1 hour ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 2 hours ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 3 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 3 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 3 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 4 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 4 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 4 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 4 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਰੂਪਨਗਰ

ਨਗਰ ਕੌਂਸਲ ਦੀ ਮੀਟਿੰਗ ਵਿਚ ਕਾਂਗਰਸ ਦੇ ਦੋ ਕੌਂਸਲਰ ਆਪਸ 'ਚ ਉਲਝੇ • ਵਿਰੋਧੀ ਕੌਂਸਲਰ ਹੰਗਾਮਾ ਕਰ ਕੇ ਸੁਰਖ਼ੀਆਂ ਬਟੋਰਨਾ ਚਾਹੁੰਦੇ-ਪ੍ਰਧਾਨ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲਰ ਰੂਪਨਗਰ ਦੀ ਮੀਟਿੰਗ ਅੱਜ ਕੌਂਸਲ ਪ੍ਰਧਾਨ ਸੰਜੇ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਅਰੰਭ 'ਚ ਵਾਰਡ ਨੰ: 1 ਦੀ ਕੌਂਸਲਰ ਨੀਲਮ ਰਾਣੀ ਦੇ ਦਿਉਰ ਪੁਨੀਤ ਦੀ ਮੌਤ ਅਤੇ ਕੌਂਸਲਰ ਜਸਵਿੰਦਰ ਕੌਰ ਦੇ ਪਿਤਾ ਦੀ ਮੌਤ 'ਤੇ ਦੋ ਮਿੰਟ ਦਾ ਮੌਨ ਰੱਖ ਕੇ ਅਫ਼ਸੋਸ ਜ਼ਾਹਿਰ ਕੀਤਾ ਗਿਆ | ਮੀਟਿੰਗ 'ਚ 138 ਤੋਂ ਲੈ ਕੇ 151 ਨੰਬਰ ਮੱਦ ਤੱਕ ਰੱਖੇ ਗਏ ਮਤਿਆਂ 'ਚੋਂ ਇੱਕ 'ਤੇ ਇਤਰਾਜ਼ ਹੋਣ ਕਾਰਨ ਰੋਕ ਲਿਆ ਗਿਆ ਅਤੇ ਬਾਕੀ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਪਰੰਤੂ ਵਾਰਡ ਨੰਬਰ 13,14,18 ਦੀ ਸਾਂਝੀ ਸੜਕ 'ਤੇ ਲਗਾਏ ਸਟਰੀਟ ਲਾਈਟਾਂ ਦੇ ਖੰਭਿਆਂ ਨੂੰ ਲੈ ਕੇ ਕਾਂਗਰਸ ਦੇ ਦੋ ਕੌਂਸਲਰ ਆਪਸ 'ਚ ਉਲਝ ਗਏ ਜਿਨ੍ਹਾਂ ਨੂੰ ਮਸਾਂ ਹੀ ਸ਼ਾਂਤ ਕੀਤਾ ਗਿਆ | ਇਨ੍ਹਾਂ 'ਚੋਂ ਸੀਨੀਅਰ ਮੀਤ ਪ੍ਰਧਾਨ ਰਜੇਸ਼ ਕੁਮਾਰ ਨੇ ਸੀਨੀਅਰ ਕੌਂਸਲਰ ਅਮਰਜੀਤ ਸਿੰਘ ਜੌਲੀ 'ਤੇ ਇਲਜ਼ਾਮ ਲਾਇਆ ਕਿ ਉਹ ਮਿੱਠਾ ਬਣ ਕੇ ਕੌਂਸਲ ਪ੍ਰਧਾਨ ਤੋਂ ਕੰਮ ਕਰਵਾ ਰਹੇ ਹਨ ਪਰ ਹੁਣ ਨਹੀਂ ਹੋਣਗੇ | ਇਸੇ ਗੱਲ ਨੂੰ ਲੈ ਕੇ ਦੋਵਾਂ 'ਚ ਤੂੰ-ਤੂੰ, ਮੈਂ-ਮੈਂ ਹੋ ਗਈ | ਮੀਟਿੰਗ ਵਿਚ ਹੀ ਕੌਂਸਲ ਪ੍ਰਧਾਨ ਸੰਜੇ ਵਰਮਾ ਨੇ ਕਿਹਾ ਕਿ ਕੁੱਝ ਕੌਂਸਲਰ ਹੰਗਾਮਾ ਕਰਕੇ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਟੋਰਨਾ ਚਾਹੁੰਦੇ ਹਨ | ਮੀਟਿੰਗ ਵਿਚ ਕੌਂਸਲਰਾਂ ਨੇ ਵਾਰਡਾਂ ਦੇ ਵਿਕਾਸ ਲਈ ਕੋਈ ਵੀ ਮਤਾ ਨਾ ਰੱਖੇ ਜਾਣ 'ਤੇ ਇਤਰਾਜ਼ ਕੀਤਾ | ਕੌਂਸਲਰਾਂ ਨੇ ਨਗਰ ਕੌਂਸਲ ਵਲੋਂ ਹਰ ਮਹੀਨੇ 6 ਲੱਖ ਰੁਪਏ ਡੀਜ਼ਲ ਖ਼ਰਚ 'ਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਜਦੋਂ ਕੌਂਸਲ ਦੀ ਸੀਵਰ ਮਸ਼ੀਨ, ਜੇ.ਸੀ.ਬੀ. ਅਤੇ ਲਾਈਟਾਂ ਠੀਕ ਕਰਨ ਵਾਲੀ ਮਸ਼ੀਨ ਪਿਛਲੇ ਮਹੀਨੇ ਤੋਂ ਖ਼ਰਾਬ ਹੈ ਤਾਂ 6 ਲੱਖ ਦਾ ਡੀਜ਼ਲ ਕਿੱਥੇ ਖ਼ਰਚਿਆ ਜਾ ਰਿਹਾ ਹੈ | 'ਆਪ' ਸਮਰਥਕ ਆਜ਼ਾਦ ਕੌਂਸਲਰ ਰਾਜੂ ਸਤਿਆਲ ਨੇ ਕੌਂਸਲ ਪ੍ਰਧਾਨ ਵਲੋਂ ਬਿਜਲੀ ਸਪਲਾਈ ਲਈ ਫ਼ੰਡ ਜਾਰੀ ਕਰਨ ਲਈ ਮੁੱਖ ਮੰਤਰੀ ਨੂੰ ਲਿਖੀ ਚਿੱਠੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕੌਂਸਲ ਪ੍ਰਧਾਨ ਨੇ ਪਹਿਲਾਂ ਆਪਣੀ ਕਾਂਗਰਸ ਵੇਲੇ ਤਾਂ ਕੋਈ ਪੱਤਰ ਲਿਖਿਆ ਨਹੀਂ ਹੁਣ ਕਰੋੜਾਂ ਰੁਪਏ ਬਕਾਇਆ ਇਕੱਠਾ ਹੋਣ 'ਤੇ ਪੱਤਰ ਲਿਖਣਾ ਸਿਆਸੀ ਡਰਾਮਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਵਲੋਂ ਖ਼ਰਚਿਆ 'ਤੇ ਕੋਈ ਕੰਟਰੋਲ ਨਹੀਂ ਹੈ | ਕਾਂਗਰਸੀ ਕੌਂਸਲਰ ਅਮਰਜੀਤ ਸਿੰਘ ਜੌਲੀ ਨੇ ਦੋਸ਼ ਲਾਇਆ ਕਿ ਪੀਡਬਲਿਊ ਡੀ ਕਲੋਨੀ 'ਚ ਕਰਵਾਇਆ ਗਿਆ ਬੋਰ ਫ਼ੇਲ੍ਹ ਹੋ ਗਿਆ ਹੈ ਜਿਸ ਨਾਲ ਕੌਂਸਲ ਦਾ 10 ਲੱਖ ਰੁਪਈਆ ਖ਼ਰਾਬ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਬੋਰ ਕਰਨ ਤੋਂ ਪਹਿਲਾਂ ਟੈਸਟਿੰਗ ਨਹੀਂ ਕੀਤੀ ਗਈ ਇਸ ਕਰਕੇ ਸੀਵਰੇਜ ਬੋਰਡ ਤੋਂ 10 ਲੱਖ ਰੁਪਈਆ ਵਾਪਸ ਲਿਆ ਜਾਵੇ | ਪਾਸ ਕੀਤੇ 11 ਮਤਿਆਂ 'ਚ ਅਗਸਤ, ਸਤੰਬਰ, ਅਕਤੂਬਰ ਮਹੀਨੇ ਦੀ ਆਮਦਨ 'ਤੇ ਖ਼ਰਚ ਦਾ ਵੇਰਵਾ, ਸਫ਼ਾਈ ਸੇਵਕਾਂ ਦੀ ਮੌਤ ਉਪਰੰਤ ਗਰੈਚੁਟੀ ਅਤੇ ਪੀਐਫ ਦੀ ਅਦਾਇਗੀ, ਸਫ਼ਾਈ ਸੇਵਕ ਦੀ ਬਤੌਰ ਕਲਰਕ ਪਦ-ਉੱਨਤੀ, ਆਨਲਾਈਨ ਨਕਸ਼ਾ ਫ਼ੀਸ ਰਿਫੰਡ ਕਰਾਉਣ ਸੰਬੰਧੀ, ਗਊਸ਼ਾਲਾ ਰੋਡ 'ਤੇ ਬੋਰ ਕਰਾਉਣ ਲਈ ਜ਼ਮੀਨ ਦੀ ਐਨਓਸੀ ਲੈਣ, ਨੰਗਲ ਚੌਂਕ 'ਚ ਆਂਗਣਵਾੜੀ ਸੈਂਟਰ ਖੋਲ੍ਹਣ, ਸਵੱਛਤਾ ਸਰਵੇਖਣ 2023 ਤਹਿਤ ਸ਼ਹਿਰ ਨੂੰ ਗਾਰਬੇਜ ਮੁਕਤ ਸਿਟੀ ਐਲਾਨਣ ਸੰਬੰਧੀ ਅਤੇ ਆਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਸੰਬੰਧੀ ਅਤੇ ਹੋਰ ਮਤੇ ਸ਼ਾਮਲ ਸਨ | ਇਸ ਮੌਕੇ ਕਾਰਜਸਾਧਕ ਅਫ਼ਸਰ ਅਤੇ ਵੱਡੀ ਗਿਣਤੀ ਕੌਂਸਲਰ ਸ਼ਾਮਲ ਸਨ |

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ

ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨੀ)- ਬੀਤੇ ਦਿਨ ਰੇਲ ਹਾਦਸੇ 'ਚ ਮਾਰੇ ਗਏ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮੁੜ ਐਸ.ਡੀ.ਐਮ. ਮਨੀਸ਼ਾ ਰਾਣਾ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਸਨੀਕਾਂ ਨਾਲ ਪਾਣੀ ਦੇ ਬਿੱਲਾਂ 'ਚ ਵਿਤਕਰਾ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਪੰਜਾਬ ਸਰਕਾਰ ਨੇ ਆਪਣੇ ਪੱਤਰ ਨੰ 05/50/2017-5ਐਲਜੀ4/2609 ਮਿਤੀ 21.10.2021 ਰਾਹੀ ਪੰਜਾਬ ਦੇ ਵਾਸੀਆਂ ਜਿਨ੍ਹਾਂ ਦੇ ਘਰ 5 ਮਰਲੇ ਤੱਕ ਦੇ ਹਨ ਉਨ੍ਹਾਂ ਦੇ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ਼ ਕੀਤੇ ਹੋਏ ਹਨ | ...

ਪੂਰੀ ਖ਼ਬਰ »

ਸੰਸਦ ਮੈਂਬਰ ਮੁਨੀਸ਼ ਤਿਵਾੜੀ ਵਲੋਂ ਪਿੰਡ ਨਿੱਕੂਵਾਲ ਨੂੰ ਸੋਲਰ ਲਾਈਟਾਂ ਲਈ ਤਿੰਨ ਲੱਖ ਦੀ ਰਾਸ਼ੀ ਭੇਟ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਕਰਨੈਲ ਸਿੰਘ ਸੈਣੀ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਸ੍ਰੀ ਮੁਨੀਸ਼ ਤਿਵਾੜੀ ਵਲੋਂ ਪਿੰਡ ਨਿੱਕੂਵਾਲ ਵਿਖੇ ਜਲਸਾ ਕੀਤਾ ਗਿਆ | ਉਨ੍ਹਾਂ ਬੋਲਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪਿੰਡਾਂ ਦੇ ...

ਪੂਰੀ ਖ਼ਬਰ »

ਸੀਟੂ ਵਲੋਂ ਮਜ਼ਦੂਰਾਂ-ਮੁਲਾਜ਼ਮਾਂ ਦੀਆ ਭਖਵੀਂਆਂ ਮੰਗਾਂ ਸੰਬੰਧੀ ਰੋਸ ਮੁਜ਼ਾਹਰਾ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਸੀਟੂ ਵਲੋਂ 2 ਦਸੰਬਰ ਤੱਕ ਪੰਜਾਬ ਦੀਆਂ ਸਬ ਡਵੀਜ਼ਨਾਂ ਅਤੇ ਹੈਂਡ ਕੁਆਟਰਾਂ ਤੇ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਭਖਵੀਂਆਂ ਮੰਗਾਂ ਸਬੰਧੀ ਰੋਸ ਮੁਜ਼ਾਹਰੇ ਕਰਕੇ ਮੰਗ ਪੱਤਰ ਦੇਣ ਦੇ ਸੱਦੇ ਤੇ ਰੋਪੜ ਜ਼ਿਲ੍ਹਾ ਹੈੱਡ ਕੁਆਟਰ ਦੇ ...

ਪੂਰੀ ਖ਼ਬਰ »

ਪੰਜਾਬ ਦੇ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਐੱਸ. ਏ. ਐੱਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਦੇ ਹਜ਼ਾਰਾਂ ਪੈਨਸ਼ਨਰਾਂ ਨੇ ਮੰਗਾਂ ਸੰਬੰਧੀ ਮੁਹਾਲੀ ਦੇ ਫੇਜ਼-8 ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਉਪਰੰਤ ਪੈਨਸ਼ਨਰਜ਼ ਵਲੋਂ ...

ਪੂਰੀ ਖ਼ਬਰ »

ਮੋਰਿੰਡਾ ਵਿਚ ਵੜਿਆ ਸੀਵਰੇਜ ਦਾ ਪਾਣੀ, ਲੋਕ ਪ੍ਰੇਸ਼ਾਨ • ਕਿਹਾ, ਸਰਕਾਰ ਜੀ ਕਦੋਂ ਕਰੋਗੇ ਮੋਰਿੰਡਾ ਦੇ ਸੀਵਰੇਜ ਦਾ ਹੱਲ?

ਮੋਰਿੰਡਾ, 29 ਨਵੰਬਰ (ਕੰਗ)-ਮੋਰਿੰਡਾ ਸ਼ਹਿਰ ਦੇ ਸੀਵਰੇਜ ਨੇ ਲੋਕਾਂ ਨੂੰ ਐਨਾ ਪ੍ਰੇਸ਼ਾਨ ਕਰ ਦਿੱਤਾ ਹੈ ਕਿ ਲੋਕੀਂ ਹੁਣ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤ ਕਰਨੋਂ ਵੀ ਹਟ ਗਏ ਹਨ ਅਤੇ ਖੁਦ ਹੀ ਸੀਵਰੇਜ ਦੇ ਪਾਣੀ ਨਾਲ ਦੋ-ਚਾਰ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਮੁਹਿੰਮ ਅਰੰਭੀ ਗਈ -ਕਾਰਜ ਸਾਧਕ ਅਫ਼ਸਰ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਜੇ. ਐਸ. ਨਿੱਕੂਵਾਲ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਹਰ ਰੋਜ਼ ਹਜ਼ਾਰਾ ਸ਼ਰਧਾਲੂ ਦੇਸ਼ ਦੇ ਕੋਨੇ ਕੋਨੇ ਤੋਂ ਪੁੱਜਦੇ ਹਨ, ਇਸ ਲਈ ਗੁਰੂ ਨਗਰੀ ਨੂੰ ਸਵੱਛ ਰੱਖਣਾ ਹਰ ਨਗਰ ਵਾਸੀ ਦੀ ਜ਼ਿੰਮੇਵਾਰੀ ਹੈ | ਇਸ ਵਿਚ ਨਗਰ ਕੌਂਸਲ ...

ਪੂਰੀ ਖ਼ਬਰ »

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਇਕ-ਇਕ ਲੱਖ ਰੁਪਏ ਦੇਣ ਦਾ ਐਲਾਨ

ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮਿ੍ਤਪਾਲ ਸਿੰਘ ਸੰਨੀ)- ਬੀਤੇ ਦਿਨ ਰੇਲ ਹਾਦਸੇ 'ਚ ਮਾਰੇ ਗਏ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਮੁੜ ਐਸ.ਡੀ.ਐਮ. ਮਨੀਸ਼ਾ ਰਾਣਾ ਆਈ.ਏ.ਐਸ ਅਤੇ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣਾ ਵਧੀਆ ਫ਼ੈਸਲਾ ਨਹੀਂ-ਸਾਂਸਦ ਮਨੀਸ਼ ਤਿਵਾੜੀ

ਨੰਗਲ, 29 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਚੰਡੀਗੜ੍ਹ ਵਿਚ ਹਰਿਆਣਾ ਸੂਬੇ ਲਈ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੇਣਾ ਕੋਈ ਵਧੀਆ ਫ਼ੈਸਲਾ ਨਹੀਂ ਹੈ ਕਿਉਂਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੰਜਾਬ ਵਾਸਤੇ ਹੀ ਬਣੀ ਸੀ ਕਿਉਂਕਿ 1966 ਵਿਚ ਪੰਜਾਬ ਵੰਡ ...

ਪੂਰੀ ਖ਼ਬਰ »

ਮਸਲਾ ਬੀ.ਬੀ.ਐਮ.ਬੀ. ਦੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਵਲੋਂ ਕੀਤੀ ਗਈ ਭਰਵੀਂ ਗੇਟ ਰੈਲੀ

• ਚੀਫ਼ ਇੰਜੀਨੀਅਰ ਭਾਖੜਾ ਡੈਮ ਰਾਹੀਂ ਚੇਅਰਮੈਨ ਬੀ.ਬੀ.ਐਮ.ਬੀ. ਨੂੰ ਮੰਗਾਂ ਸਬੰਧੀ ਭੇਜਿਆ ਮੰਗ ਪੱਤਰ ਨੰਗਲ, 29 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਭਾਖੜਾ ਮਜ਼ਦੂਰ ਸੰਘ ਇੰਟਕ ਅਤੇ ਸਾਂਝਾ ਮੋਰਚਾ ਜਿਸ ਵਿਚ ਭਾਖੜਾ ਮਜ਼ਦੂਰ ਸੰਘ, ਬੀ.ਬੀ.ਐਮ.ਬੀ. ਆਲ ਇੰਪਲਾਈਜ਼ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਪਰੋਜਪੁਰ ਵਿਖੇ ਪਾਣੀ ਦੀ ਬੱਚਤ ਸੰਬੰਧੀ ਕੈਂਪ ਅੱਜ

ਬੇਲਾ, 29 ਨਵੰਬਰ (ਮਨਜੀਤ ਸਿੰਘ ਸੈਣੀ)- ਦਫ਼ਤਰ ਸੰਚਾਲਣ ਉਪ ਮੰਡਲ ਪੀ.ਐਸ.ਪੀ.ਸੀ.ਐੱਲ. ਬੇਲਾ ਵਲੋਂ ਅੱਜ ਸਵੇਰੇ 10 ਵਜੇ ਤੋਂ 2 ਵਜੇ ਤੱਕ ਪਾਣੀ ਦੀ ਬੱਚਤ ਸੰਬੰਧੀ ਇਕ ਰੋਜ਼ਾ ਸਪੈਸ਼ਲ ਕੈਂਪ ਨੇੜਲੇ ਪਿੰਡ ਪਰੋਜਪੁਰ ਦੇ ਗੁਰਦਵਾਰਾ ਸਾਹਿਬ ਵਿਚ ਲਗਾਇਆ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਮਿਲਕ ਪਲਾਂਟ ਮੋਹਾਲੀ ਵਲੋਂ ਭਰੂਣ ਤਬਾਦਲੇ ਰਾਹੀਂ ਨਸਲ ਸੁਧਾਰ ਪ੍ਰੋਗਰਾਮ ਸ਼ੁਰੂ

ਨੂਰਪੁਰ ਬੇਦੀ, 29 ਨਵੰਬਰ (ਹਰਦੀਪ ਸਿੰਘ ਢੀਂਡਸਾ)-ਮਿਲਕ ਪਲਾਂਟ ਮੋਹਾਲੀ ਵਲੋਂ ਮੈਨੇਜਿੰਗ ਡਾਇਰੈਕਟਰ, ਮਿਲਕਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਜਨਰਲ ਮੈਨੇਜਰ ਰਾਜ ਕੁਮਾਰ ਪਾਲ ਦੀ ਰਹਿਨੁਮਾਈ ਹੇਠ ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਭਰੂਣ ਤਬਾਦਲੇ ਰਾਹੀਂ ਨਸਲ ...

ਪੂਰੀ ਖ਼ਬਰ »

ਸਿਮਰਨਜੀਤ ਕੌਰ ਬਣੀ ਪੀ.ਐਸ.ਯੂ. ਕਾਲਜ ਕਮੇਟੀ ਦੀ ਪ੍ਰਧਾਨ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)- ਸਰਕਾਰੀ ਕਾਲਜ ਰੋਪੜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੀ 22 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ | ਵਿਦਿਆਰਥੀ ਮੰਗਾਂ ਨੂੰ ਲੈ ਕੇ ਕੀਤੀ ਜਾਵੇਗੀ ਲਾਮਬੰਦੀ, ਕਮੇਟੀ ਵਿਚ ਸਿਮਰਨਜੀਤ ਕੌਰ ਨੂੰ ਪ੍ਰਧਾਨ, ਅਮਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਫੁੱਟਬਾਲ ਟੀਮ ਦਾ ਸਕੂਲ ਖੇਡਾਂ 'ਚ ਪਹਿਲਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਨਿੱਕੂਵਾਲ)- ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਤੇ ਚੀਫ਼ ਖ਼ਾਲਸਾ ਦੀਵਾਨ ਸੁਸਾਇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਫੁੱਟਬਾਲ ਟੀਮ ਨੇ 66ਵੀਆਂ ਪੰਜਾਬ ਸਕੂਲ ਖੇਡਾਂ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਸੁਖਸਾਲ, 29 ਨਵੰਬਰ (ਧਰਮ ਪਾਲ)-ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਦੇ ਪਿ੍ੰਸੀਪਲ ਰੇਨੂੰ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਨ.ਐਸ.ਐੱਸ ਯੂਨਿਟ ਦੇ ਪ੍ਰੋਗਰਾਮ ਦੇ ਪ੍ਰੋਗਰਾਮ ਅਫ਼ਸਰ ਅਤੇ ਡੈਪੋ ਪ੍ਰੋਗਰਾਮ ਦੇ ਕਨਵੀਨਰ ਡਾ. ਕਮਲ ਕੁਮਾਰ ਦੀ ਅਗਵਾਈ ਹੇਠ ਸੁਖਸਾਲ ...

ਪੂਰੀ ਖ਼ਬਰ »

ਕੁਰਾਹੇ ਪਏ ਨੌਜਵਾਨ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੋਂ ਸੇਧ ਲੈ ਕੇ ਮਨੁੱਖਤਾ ਲਈ ਅੱਗੇ ਆਉਣ-ਜਥੇਦਾਰ ਰੀਆ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰੀਆ ਨੇ ਅੱਜ ਇੱਥੇ ਰਾਜਵੀਰ ਸਿੰਘ ਖ਼ਾਲਸਾ ਦੇ ਗ੍ਰਹਿ ਵਿਖੇ ਕੁਰਾਹੇ ਪਏ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ...

ਪੂਰੀ ਖ਼ਬਰ »

ਧਾਰਮਿਕ ਖੋਜ ਮੁਕਾਬਲੇ 'ਚ ਹਿੰਮਤਪ੍ਰੀਤ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਜੇ.ਐਸ.ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਪੰਜਵੀਂ ਜਮਾਤ ਦਾ ਵਿਦਿਆਰਥੀ ਹਿੰਮਤਪ੍ਰੀਤ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

12ਵੀਂ ਸੀਸ ਮਾਰਗ ਯਾਤਰਾ ਗੁਰਦੁਆਰਾ ਸੀਸ ਗੰਜ ਵਿਖੇ ਪੁੱਜੀ

ਸ੍ਰੀ ਅਨੰਦਪੁਰ ਸਾਹਿਬ, 29 ਨਵੰਬਰ (ਨਿੱਕੂਵਾਲ, ਕਰਨੈਲ ਸਿੰਘ)-ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12ਵੀਂ ਸੀਸ ਮਾਰਗ ਯਾਤਰਾ ਦੇਰ ਰਾਤ ਸਥਾਨਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਮਾਪਤ ਹੋ ਗਈ | ਜਿਸ ਦੀ ...

ਪੂਰੀ ਖ਼ਬਰ »

60ਵਾਂ ਖੇਡ ਟੂਰਨਾਮੈਂਟ 2 ਤੋਂ - ਪੋਸਟਰ ਕੀਤਾ ਜਾਰੀ

ਸ੍ਰੀ ਚਮਕੌਰ ਸਾਹਿਬ, 29 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਗੁਰੂ ਨਾਨਕ ਯੂਥ ਵੈੱਲਫੇਅਰ ਐਂਡ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਸ਼ੇਸ਼ ਤੌਰ ਤੇ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਇੰਟਰਨੈਸ਼ਨਲ ...

ਪੂਰੀ ਖ਼ਬਰ »

ਅਧਿਆਪਕਾਂ ਦੀ ਇਕ ਦਿਨਾ ਵਰਕਸ਼ਾਪ

ਬੇਲਾ, 29 ਨਵੰਬਰ (ਮਨਜੀਤ ਸਿੰਘ ਸੈਣੀ)-ਸ੍ਰੀ ਗੁਰੂ ਰਾਮ ਰਾਇ ਪਬਲਿਕ ਸਕੂਲ ਬਹਿਰਾਮਪੁਰ ਬੇਟ ਵਿਖੇ ਕਲਾਸ ਰੂਮ ਮੈਨੇਜਮੈਂਟ ਰਣਨੀਤੀ ਪ੍ਰੋਗਰਾਮ ਦੇ ਤਹਿਤ ਅਧਿਆਪਕਾ ਦੀ ਇੱਕ ਦਿਨਾ ਵਰਕਸ਼ਾਪ ਲਗਾਈ ਗਈ | ਇਸ ਮੌਕੇ ਪਿ੍ੰਸੀਪਲ ਐਸ. ਕੇ. ਗੌਤਮ ਕਟਲੀ ਬਰਾਂਚ ਨੇ ਹਾਜ਼ਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਮੋਰਿੰਡਾ, 29 ਨਵੰਬਰ (ਕੰਗ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਸਭ ਕਿਛ ਤੇਰਾ ਵੈੱਲਫੇਅਰ ਸੁਸਾਇਟੀ ਰਜਿ. ਮੋਰਿੰਡਾ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸਜਾਇਆ ਗਿਆ | ...

ਪੂਰੀ ਖ਼ਬਰ »

ਭਾਜਪਾ ਦੇ ਫਾਊਾਡਰ ਮੈਂਬਰ ਸ੍ਰੀ ਹਰੀ ਪ੍ਰਸ਼ਾਦ ਕਪੂਰ ਦੀ ਮੌਤ 'ਤੇ ਦੁੱਖ ਪ੍ਰਗਟ

ਰੂਪਨਗਰ, 29 ਨਵੰਬਰ (ਸਤਨਾਮ ਸਿੰਘ ਸੱਤੀ)-ਭਾਜਪਾ ਦੇ ਸੂਬਾਈ ਆਗੂ ਅਤੇ ''ਪਹਿਲਾਂ ਇਨਸਾਨੀਅਤ'' ਸੰਸਥਾ ਦੇ ਮੁਖੀ ਅਜੈਵੀਰ ਸਿੰਘ ਲਾਲਪੁਰਾ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਫਾਊਾਡਰ ਮੈਂਬਰ ਸ੍ਰੀ ਹਰੀ ਪ੍ਰਸ਼ਾਦ ਕਪੂਰ (ਗੁਰੂ ਕਪੂਰ) ਜੋ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫ਼ੇਅਰ ਸੁਸਾਇਟੀ ਵਲੋਂ ਲੜਕੀਆਂ ਦਾ ਧਾਰਮਿਕ ਟੂਰ

ਨੂਰਪੁਰ ਬੇਦੀ, 29 ਨਵੰਬਰ (ਵਿੰਦਰ ਪਾਲ ਝਾਂਡੀਆ)- ਸੰਸਥਾ ਸੰਤ ਬਾਬਾ ਜਾਨਕੀ ਦਾਸ ਵੈੱਲਫੇਅਰ ਸੁਸਾਇਟੀ ਵਲੋਂ ਸਿਲਾਈ ਕਢਾਈ ਦਾ ਕੋਰਸ ਕਰ ਰਹੀਆਂ ਲੜਕੀਆਂ ਦਾ ਧਾਰਮਿਕ ਟੂਰ ਕਰਵਾਇਆ ਗਿਆ | ਸੰਸਥਾ ਪ੍ਰਧਾਨ ਸੁਨੀਤਾ ਦੇਵੀ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਮਕਸਦ ਲੜਕੀਆਂ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਵਿਖੇ ਨੈਸ਼ਨਲ ਕਾਨਫ਼ਰੰਸ

ਪੁਰਖਾਲੀ, 29 ਨਵੰਬਰ (ਬੰਟੀ)- ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਦੇ ਫਾਰਮੈਸੀ ਕਾਲਜ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਸ ਦੇ ਪਿ੍ੰਸੀਪਲ ਡਾ. ਜਤਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਫੋਰੈਂਸਿਕ ਸਾਇੰਸਿਸ ਯੂਨੀਵਰਸਿਟੀ, ਤਿ੍ਪੁਰਾ ਕੈਂਪਸ (ਗ੍ਰਹਿ ਮੰਤਰਾਲੇ, ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਦੁੱਖ ਵੰਡਾਉਣ ਪੁੱਜੇ ਲਾਲਪੁਰਾ

ਕੀਰਤਪੁਰ ਸਾਹਿਬ, 29 ਨਵੰਬਰ (ਬੀਰਅਮਿ੍ਤਪਾਲ ਸਿੰਘ ਸੰਨ੍ਹੀ)-ਬੀਤੇ ਦਿਨੀਂ ਰੇਲ ਹਾਦਸੇ ਵਿਚ ਮਾਰੇ ਗਏ ਪਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਲਈ ਅੱਜ ਭਾਜਪਾ ਦੇ ਸੂਬਾਈ ਆਗੂ ਅਤੇ ਪਹਿਲਾਂ ਇਨਸਾਨੀਅਤ ਸੰਸਥਾ ਦੇ ਮੁਖੀ ...

ਪੂਰੀ ਖ਼ਬਰ »

ਸਾਂਸਦ ਮਨੀਸ਼ ਤਿਵਾੜੀ ਵਲੋਂ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ

ਕੀਰਤਪੁਰ ਸਾਹਿਬ, 29 ਨਵੰਬਰ (ਬੀਰ ਅੰਮਿ੍ਤ ਪਾਲ ਸਿੰਘ ਸੰਨ੍ਹੀ)-ਬੀਤੇ ਦਿਨੀਂ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿਚ ਪਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ ਸੀ | ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX