ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਈਆ ਵਿਖੇ ਪਿ੍ੰਸੀਪਲ ਵਿਕਰਮਜੀਤ ਸਿੰਘ ਚੀਮਾ ਅਤੇ ਮਨਿੰਦਰ ਕੌਰ ਚੀਮਾ ਦੀ ਨਿਰਦੇਸ਼ਨਾਂ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ ਜਿਸ ਵਿੱਚ ਸਕੂਲ ਦੇ ਚੇਅਰਮੈਨ ਡਾ: ਗੁਰਮੀਤ ਸ਼ਿੰਘ ਚੀਮਾ ਤੇ ਡਾਇਰੈਕਟਰ ਜਸਪਾਲ ਕੌਰ ਚੀਮਾ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਬੱਚਿਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਪੇਸ਼ ਕੀਤੀਆਂ ਗਈਆਂ ਸਕਿਟਾਂ, ਨਾਟਕ, ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ | ਇਸ ਮੌਕੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਨੇ ਸਰੋਤਿਆਂ ਨੂੰ ਮੰਤਰ ਮੁਗਤ ਕਰੀ ਰੱਖਿਆ | ਇਸ ਤੋਂ ਇਲਾਵਾ ਗਿੱਧਾ, ਭੰਗੜਾ ਅਤੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਸਾਰੀਆਂ ਹੀ ਆਈਟਮਾਂ ਇਕ ਤੋਂ ਇਕ ਹੋਣ ਕਰਕੇ ਆਏ ਹੋਏ ਮਹਿਮਾਨਾਂ ਨੂੰ ਬਾਰ-2 ਤਾੜੀਆਂ ਮਾਰਨ ਲਈ ਮਜ਼ਬੂਰ ਕੀਤਾ | ਇਸ ਮੌਕੇ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਵਿਦਿਆ ਮਨੁੱਖ ਦਾ ਤੀਜਾ ਨੇਤਰ ਹੈ ਇਸ ਤੋਂ ਬਿਨਾਂ ਮਨੁੱਖ ਦਾ ਜੀਵਨ ਅਧੂਰਾ ਹੈ | ਉਨ੍ਹਾਂ ਕਿਹਾ ਇਸ ਸਮੇਂ ਚਲ ਰਹੇ ਮੁਕਾਬਲੇ ਦੇ ਯੁੱਗ ਵਿੱਚ ਸਖਤ ਮਿਹਨਤ ਕੀਤੇ ਜਾਣ ਦੀ ਜਰੂਰਤ ਹੈ | ਇਸ ਮੌਕੇ ਬੱਚਿਆਂ ਦੇ ਮਾਪਿਆਂ ਦੀ ਹਾਜਰੀ ਨੇ ਪ੍ਰੋਗਰਾਮ ਨੂੰ ਚਾਰ ਚੰਨ ਲਗਾਏ | ਸਾਲ 2021-2022 ਅਕਾਦਮਿਕ ਸ਼ੈਸਨ 'ਚ ਸਕੂਲ ਮੈਨੇਜਮੈਂਟ ਵਲੋਂ ਪੜ੍ਹਾਈ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿੱਚ ਅਵਲ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਡਮ ਅਮਰਜੀਤ ਕੌਰ ਨੂੰ ਸਕੂਲ ਵਿੱਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਮੈਨੇਜਮੈਂਟ ਕਮੇਟੀ ਵੱਲੋਂ ਸੋਨੇ ਦੇ ਟੌਪਸ ਅਤੇ ਸ਼ਾਨਦਾਰ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਜੀਪ੍ਰੀਤ ਸਿੰਘ ਕੰਗ, ਸ਼ਰਨਬੀਰ ਸਿੰਘ ਕੰਗ, ਗੌਰਵ ਜੋਸ਼ੀ, ਏ.ਐਸ.ਆਈ ਗੁਰਮੀਤ ਸਿੰਘ, ਸਟਾਫ ਵਲੋਂ ਦਲਜੀਤ ਕੌਰ, ਹਰਜੀਤ ਕੌਰ, ਪੂਨਮ ਗਾਂਗੁਲੀ, ਨਵਜੋਤ ਕੌਰ, ਰਾਜਬਰਿੰਦਰ ਸਿੰਘ, ਅਮਨਪ੍ਰੀਤ ਕੌਰ, ਮੋਨਿਕਾ, ਅਮਨਜੀਤ ਕੌਰ, ਮਹਿਕ ਖੰਨਾ, ਕੁਲਵਿੰਦਰ ਕੌਰ, ਸਵੀਨਾ ਅਤੇ ਸ਼ਰਨਜੀਤ ਕੌਰ ਆਦਿ ਹਾਜਰ ਸਨ |ਸਟੇਜ ਦਾ ਸੰਚਾਲਨ ਹਰਜੀਤ ਕੌਰ ਤੇ ਪ੍ਰਭਦੀਪ ਕੌਰ ਨੇ ਬਾਖੂਬੀ ਕੀਤਾ |
ਸਠਿਆਲਾ, 30 ਨਵੰਬਰ (ਸਫਰੀ)- ਡਿਪਟੀ ਕਮਿਸ਼ਨਰ ਅੰਮਿ੍ਤਸਰ, ਐਸ. ਡੀ. ਐਮ. ਬਾਬਾ ਬਕਾਲਾ ਦੇ ਨਿਰਦੇਸ਼ਾਂ 'ਤੇ ਨਵੀਆਂ ਵੋਟਾਂ ਬਣਾਉਣ ਲਈ ਫਾਰਮ ਵੰਡੇ ਗਏ ਹਨ | ਇਸ ਬਾਰੇ ਸੈਕਟਰ ਅਫਸਰ 04 ਦੇ ਡਾ. ਰੁਪਿੰਦਰਜੀਤ ਸਿੰਘ ਔਲਖ ਨੇ ਵਿਧਾਨ ਸਭਾ ਹਲਕਾ ਦੇ ਬੀ. ਐਲ. ਓਜ਼. ਨੂੰ ਬੂਥਾਂ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਕਸਬੇ 'ਚ ਮਾਨਵਤਾ ਸੇਵਾ ਵਿਚ ਅਹਿਮ ਸਥਾਨ ਰੱਖਣ ਵਾਲੇ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖੂਹ) ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਇਥੇ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਨਸ਼ਿਆਂ ਸਮੇਤ ਹੋਰਨਾਂ ...
ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ) - ਉੱਤਰੀ ਭਾਰਤ ਦੀ ਪ੍ਰਸਿੱਧ ਫਰਮ ਆਲਟੋ ਟੀ ਕੰਪਨੀ ਵਲੋਂ ਪਿਛਲੇ ਦਿਨੀਂ ਜਲੰਧਰ ਵਿਖੇ ਸਾਲਾਨਾ ਡਰਾਅ ਕੱਢਿਆ ਗਿਆ ਜਿਸ 'ਚ ਕਾਰ ਦੇ ਰੂਪ 'ਚ ਪਹਿਲਾ ਇਨਾਮ ਕਾਲੜਾ ਟਰੇਡਿੰਗ ਕੰਪਨੀ ਰਈਆ ਵਲੋਂ ਰਈਆ ਦਾ ਇਕ ਦੁਕਾਨਦਾਰ ਜਿੱਤਣ 'ਚ ...
ਸਠਿਆਲਾ, 30 ਨਵੰਬਰ (ਸਫਰੀ) - ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਵਿਦਿਆਰਥੀਆਂ ਵਲੋਂ ਫਰੈਸ਼ਰ ਪਾਰਟੀ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਫਰੈਸ਼ਰ ਪਾਰਟੀ ਦੇ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਤੇ ਹਲਕਾ ਪੂਰਬੀ ...
ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮੋਟੈਂਸਰੀ ਸੀਨੀ: ਸੈਕੰ: ਸਕੂਲ ਰਈਆ ਵਿਖੇ ਪਿ੍ੰਸੀਪਲ ਸ਼ੀਤਲ ਚੋਪੜਾ ਦੀ ਅਗਵਾਈ ਹੇਠ ਗਣਿਤ ਮੇਲਾ ਕਰਾਇਆ ਗਿਆ ਜਿਸ 'ਚ ਵਿਦਿਆਰਥੀਆਂ ਵਲੋਂ ਗਣਿਤ ਵਿਸ਼ੇ ਨਾਲ ਸੰਬੰਧਿਤ ਤਿਆਰ ਕੀਤੇ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਅਨੁਸਾਰ ਅਜਨਾਲਾ ਖੇਤਰ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਚੱਲੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਅਜਨਾਲਾ ਸ਼ਹਿਰ ਵਿਚ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਸ਼ਹਿਰ 'ਚ ਸਥਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰਵਾਰ ਅਜਨਾਲਾ ਅੰਮਿ੍ਤਸਰ ਮੁੱਖ ਮਾਰਗ 'ਤੇ ਦਿਨ ਚੜ੍ਹਦਿਆਂ ਹੀ ਨਾਕਾਬੰਦੀ ਕਰਕੇ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਸਪਿੰਦਰ ਕੌਰ ...
ਜੰਡਿਆਲਾ ਗੁਰੂ, 30 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਬਲਾਕ ਦੇ ਸਰਪੰਚਾਂ ਦੀ ਇਕ ਜ਼ਰੂਰੀ ਮੀਟਿੰਗ ਬਲਾਕ ਦੇ ਪਿੰਡ ਮੱਲੀਆਂ ਵਿਖੇ ਹੋਈ ਜਿਸ 'ਚ ਸਰਬ ਸੰਮਤੀ ਨਾਲ ਪਿੰਡ ਮੇਹਰਬਾਨਪੁਰਾ ਦੇ ਸਰਪੰਚ ਜਗਜੀਤ ਸਿੰਘ ਯੋਗੀ ਨੂੰ ਬਲਾਕ ਜੰਡਿਆਲਾ ਗੁਰੂ ਦੇ ...
ਚੋਗਾਵਾਂ, 30 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਲੋਪੋਕੇ ਪੁਲਿਸ ਵਲੋਂ ਨਾਜਾਇਜ਼ ਪਰਚਾ ਕਰਨ ਦੇ ਰੋਸ ਵਜੋਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਉਗਰਾਹਾਂ ਜਥੇਬੰਦੀ ਦੇ ਆਗੂਆਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਪਰਚਾ ਰੱਦ ਕਰਨ ਦੀ ਮੰਗ ਕੀਤੀ | ਧਰਨੇ ਨੂੰ ...
ਮਜੀਠਾ, 30 ਨਵੰਬਰ (ਮਨਿੰਦਰ ਸਿੰਘ ਸੋਖੀ) - ਸਰਕਾਰੀ ਮਿਡਲ ਅਤੇ ਐਲੀਮੈਟਰੀ ਸਕੂਲ ਮਰੜ੍ਹੀ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਇੰਟਰਨੈਸ਼ਨਲ ਸੋਸ਼ਲ ਐਂਡ ਵੈਲਫੇਅਰ ਸੁਸਾਇਟੀ ਇੰਡੋ ਕੈਨੇਡਾ ਅੰਮਿ੍ਤਸਰ ਦੇ ਸਹਿਯੋਗ ਨਾਲ ਪਿਛਲੇ ਵਿਦਿਅਕ ਵਰ੍ਹੇ ਦੌਰਾਨ ...
ਬਾਬਾ ਬਕਾਲਾ ਸਾਹਿਬ, 30 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਸਥਾਨਕ ਸਿਵਲ ਹਸਪਤਾਲ, ਬਾਬਾ ਬਕਾਲਾ ਸਾਹਿਬ ਵਿਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡਿਪਟੀ ਕਮਿਸ਼ਨਰ ਅੰਮਿ੍ਤਸਰ ਦੀ ਸਰਪ੍ਰਸਤੀ, ਸਿਵਲ ਸਰਜਨ ਅੰਮਿ੍ਤਸਰ ਡਾ. ਚਰਨਜੀਤ ਸਿੰਘ ਦੀ ਯੋਗ ਅਗਵਾਈ, ਡਾ. ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਵਾਂਗ ਗੁਜਰਾਤ ਦੇ ਲੋਕ ਵੀ 'ਆਪ' ਦੀ ਵੱਡੀ ਜਿੱਤ ਲਈ ਪੱਬਾਂ ਭਾਰ ਹੋਏ ਪਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐਨ. ਆਰ. ਆਈ. ...
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ)- ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਲੱਧੇਵਾਲ ਦੀਆਂ ਸ਼ਰਧਾਲੂ ਸੰਗਤਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਵਿਖੇ ...
ਮਜੀਠਾ, 30 ਨਵੰਬਰ (ਮਨਿੰਦਰ ਸਿੰਘ ਸੋਖੀ) - ਸਮਾਜ ਵਿਚ ਔਰਤਾਂ ਅਤੇ ਲੜਕੀਆਂ ਨਾਲ ਦੁਰਵਿਵਹਾਰ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਾਸਤੇ ਵਧੀਕ ਡੀ.ਜੀ.ਪੀ. ਪੁਲਿਸ, ਕਮਿਊਨਿਟੀ ਅਫੇਅਰਜ਼ ਡਵੀਜਨ ਕਮ ਵੂਮੈਨ ਅਤੇ ਚਾਈਲਡ ਅਫੇਅਰਜ਼ ਪੰਜਾਬ ਵਲੋਂ ਡੀ.ਜੀ.ਪੀ. ...
ਮਜੀਠਾ, 30 ਨਵੰਬਰ (ਮਨਿੰਦਰ ਸਿੰਘ ਸੋਖੀ)- ਬਲਾਕ ਮਜੀਠਾ ਦੇ ਸਮੂਹ ਨੰਬਰਦਰਾਂ ਵਲੋਂ ਨੰਬਰਦਾਰਾਂ ਯੂਨੀਅਨ ਦੇ ਪ੍ਰਧਾਨ ਕਲਵੰਤ ਸਿੰਘ ਗਿੱਲ ਮਜੀਠਾ ਦੀ ਅਗਵਾਈ ਵਿਚ ਐਸ. ਡੀ.ਐਮ ਮਜੀਠਾ ਡਾ: ਹਰਨੂਰ ਕੌਰ ਢਿੱਲੋਂ ਨੂੰ ਉਨ੍ਹਾਂ ਵਲੋਂ ਮਜੀਠਾ ਵਿਖੇ ਚਾਰਜ ਸੰਭਲਣ ਉਪਰੰਤ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੇ ਆਦਰਸ਼ ਏਕਤਾ, ਗਵਾਹੀ ਅਤੇ ਸੇਵਾ ਦੇ ਅਨੁਸਾਰ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਾਇਓਸਿਸ ਆਫ ਅੰਮਿ੍ਤਸਰ ਵਲੋਂ ਚਰਚ ਆਫ ਨਾਰਥ ਇੰਡੀਆ (ਸੀ.ਐਨ.ਆਈ) ਦਾ 52ਵਾਂ ਸਥਾਪਨਾ ਦਿਵਸ ਮਨਾਇਆ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਆਪਣੇ ਆਦਰਸ਼ ਏਕਤਾ, ਗਵਾਹੀ ਅਤੇ ਸੇਵਾ ਦੇ ਅਨੁਸਾਰ ਜਨਤਾ ਦੀ ਸੇਵਾ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਾਇਓਸਿਸ ਆਫ ਅੰਮਿ੍ਤਸਰ ਵਲੋਂ ਚਰਚ ਆਫ ਨਾਰਥ ਇੰਡੀਆ (ਸੀ.ਐਨ.ਆਈ) ਦਾ 52ਵਾਂ ਸਥਾਪਨਾ ਦਿਵਸ ਮਨਾਇਆ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਪਿੰਡ ਗ੍ਰੰਥਗੜ੍ਹ ਵਿਖੇ ਬਣਾਏ ਗਿਰਜਾਘਰ ਦਾ ਉਦਘਾਟਨ ਫਾਦਰ ਜੋਸ਼ ਇਲੀਕਲ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਜਲੰਧਰ ਡਾਇਉਸਿਸ ਦੇ ਬਿਸ਼ਪ ਡਾ: ਐਗਨੇਲੋ ਰੂਫੀਨੋ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਪਿੰਡ ਗ੍ਰੰਥਗੜ੍ਹ ਵਿਖੇ ਬਣਾਏ ਗਿਰਜਾਘਰ ਦਾ ਉਦਘਾਟਨ ਫਾਦਰ ਜੋਸ਼ ਇਲੀਕਲ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਜਲੰਧਰ ਡਾਇਉਸਿਸ ਦੇ ਬਿਸ਼ਪ ਡਾ: ਐਗਨੇਲੋ ਰੂਫੀਨੋ ...
ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਦਫ਼ਤਰ ਰਈਆ ਨਗਰ ਪੰਚਾਇਤ ਰਈਆ ਦੇ ਪ੍ਰਧਾਨ ਅਮਨ ਸ਼ਰਮਾ, ਕਾਰਜ ਸਾਧਕ ਅਫਸਰ ਅਨਿਲ ਚੌਪੜਾ ਦੇ ਉਪਰਾਲੇ ਸਦਕਾ ਰਈਆ ਵਿਖੇ ਸਵੱਛਤਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲਾਂ, ਹੋਟਲਾਂ, ਦਫਤਰਾਂ, ਵਾਰਡਾਂ ਅਤੇ ...
ਚੋਗਾਵਾਂ, 30 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਦਸ਼ਮੇਸ਼ ਪਰਿਵਾਰ ਖ਼ਾਲਸਾ ਪਬਲਿਕ ਸਕੂਲ ਚੂਚਕਵਾਲ ਵਿਖੇ ਦੋ ਰੋਜਾ ਖੇਡ ਮੇਲਾ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਅੱਜ ਸਮਾਪਤ ਹੋ ਗਿਆ | ਖੇਡ ਮੇਲੇ ਵਿਚ ਦਸ਼ਮੇਸ਼ ਪਰਿਵਾਰ ਇਨਟਰਨੈਸ਼ਨਲ ਸੰਸਥਾ ਦੇ ਮੁਖੀ ...
ਛੇਹਰਟਾ, 30 ਨੰਵਬਰ (ਵਡਾਲੀ) - ਦੇਸ਼-ਵਿਦੇਸ਼ ਦੇ ਪ੍ਰਸਿੱਧ ਆਰਥੋ ਸਰਜਨਾਂ 'ਚ ਸ਼ੁਮਾਰ ਹੁੰਦੇ ਹੋਏ ਪ੍ਰਕਾਸ਼ ਹਸਪਤਾਲ ਸਮੂਹ ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ, ਡਾ. ਹਰਪ੍ਰੀਤ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਹਿਯੋਗੀ ਕਰੀਬ 15 ਸਰਜਨਾਂ ਨੇ ਪ੍ਰਕਾਸ਼ ਹਸਪਤਾਲ ...
ਛੇਹਰਟਾ, 30 ਨੰਵਬਰ (ਵਡਾਲੀ) - ਦੇਸ਼-ਵਿਦੇਸ਼ ਦੇ ਪ੍ਰਸਿੱਧ ਆਰਥੋ ਸਰਜਨਾਂ 'ਚ ਸ਼ੁਮਾਰ ਹੁੰਦੇ ਹੋਏ ਪ੍ਰਕਾਸ਼ ਹਸਪਤਾਲ ਸਮੂਹ ਦੇ ਮੁੱਖ ਸਰਜਨ ਡਾ. ਪ੍ਰਕਾਸ਼ ਸਿੰਘ ਢਿੱਲੋਂ, ਡਾ. ਹਰਪ੍ਰੀਤ ਸਿੰਘ ਗਿੱਲ ਅਤੇ ਉਨ੍ਹਾਂ ਦੇ ਸਹਿਯੋਗੀ ਕਰੀਬ 15 ਸਰਜਨਾਂ ਨੇ ਪ੍ਰਕਾਸ਼ ਹਸਪਤਾਲ ...
ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ)- ਪਾਵਰਕਾਮ ਦੀ ਸਬ-ਡਵੀਜ਼ਨ ਜਸਤਰਵਾਲ ਦੀ ਇਮਾਰਤ ਦੀ ਅਤਿ ਖਸਤਾ ਹਾਲਤ ਹੋਣ ਕਾਰਨ ਪਤਾ ਨਹੀਂ ਕਿਸ ਵੇਲੇ ਇਮਾਰਤ ਦੀ ਡਿੱਗਣ ਦਾ ਡਰ ਪਾਵਰਕਾਮ ਦੇ ਅਧਿਕਾਰੀਆਂ ਨੂੰ ਸਤਾ ਰਿਹਾ ਹੈ | ਪਾਵਰਕਾਮ ਸਬ ਡਵੀਜਨ ਜਸਤਰਵਾਲ ਦੇ ਐਸ. ਡੀ. ...
ਓਠੀਆਂ, 30 ਨਵੰਬਰ (ਗੁਰਵਿੰਦਰ ਸਿੰਘ ਛੀਨਾ) - ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾ ਦੇ ਸਮੂੰਹ ਪਿੰਡ ਵਾਸੀਆਂ ਵਲੋਂ ਹਰ ਸਾਲ ਕਰਵਾਇਆ ਜਾਂਦਾ ਕੀਰਤਨ ਅਤੇ ਢਾਡੀ ਦਰਬਾਰ ਇਸ ਵਾਰ ਵੀ ਅੱਜ 12ਵਾਂ ਕੀਰਤਨ ਅਤੇ ਢਾਡੀ ਦਰਬਾਰ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਸਾਹਿਬ ...
ਚੌਂਕ ਮਹਿਤਾ, 30 ਨਵੰਬਰ (ਜਗਦੀਸ਼ ਸਿੰਘ ਬਮਰਾਹ)- ਪੰਜਾਬ ਸਰਕਾਰ ਅਸਲ੍ਹਾ ਲਾਇਸੰਸਾਂ ਨੂੰ ਰੱਦ ਕਰਨ ਦਾ ਮਨ ਬਣਾਈ ਬੈਠੀ ਹੈ ਜੋ ਕਿ ਸਿੱਖ ਕੌਮ ਨੂੰ ਨਿਹੱਥੇ ਕਰਨ ਵਾਲੇ ਅਮਲ ਦੀ ਪਹਿਲੀ ਕੜੀ ਹੈ ਅਤੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਇਸ ਤਰ੍ਹਾਂ ਲੱਗਦਾ ਹੈ ਕਿ ਜਿਵੇਂ ...
ਮਜੀਠਾ, 30 ਨਵੰਬਰ (ਮਨਿੰਦਰ ਸਿੰਘ ਸੋਖੀ) - ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਮਿਊਨਿਟੀ ਸਿਹਤ ਕੇਂਦਰ ਮਜੀਠਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਸਤਨਾਮ ਸਿੰਘ ਗਿੱਲ ਦੀ ਅਗਵਾਈ ਵਿਚ ਦੰਦਾਂ ਦੇ ਮਾਹਿਰ ਡਾ: ਤਰਨਦੀਪ ਕੌਰ ਵਲੋਂ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਸਪਿੰਦਰ ਕੌਰ ਢਿੱਲੋਂ ਵਲੋਂ ਗੰਭੀਰ ਬਣੀ ਸ਼ਹਿਰ ਦੀ ਟਰੈਫਿਕ ਸਮੱਸਿਆ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਅੱਜ ਅਜਨਾਲਾ ਪੁਲਿਸ ਅਤੇ ਨਗਰ ਪੰਚਾਇਤ ਅਜਨਾਲਾ ਦੀ ...
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ) - ਬਾਰਡਰ ਸਕਿਓਰਿਟੀ ਫੋਰਸ ਵਲੋਂ 58ਵਾਂ ਸਥਾਪਨਾ ਦਿਵਸ 4 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਦਰਸ਼ਕ ਆਧਾਰ ਕਾਰਡ ਜਾਂ ਸਰਕਾਰੀ ਸ਼ਨਾਖਤੀ ਪੱਤਰ ਲੈ ਕੇ ਜਸ਼ਨਾਂ 'ਚ ਦਾਖਲ ਹੋ ...
ਅਟਾਰੀ, 30 ਨਵੰਬਰ (ਗੁਰਦੀਪ ਸਿੰਘ ਅਟਾਰੀ) - ਬਾਰਡਰ ਸਕਿਓਰਿਟੀ ਫੋਰਸ ਵਲੋਂ 58ਵਾਂ ਸਥਾਪਨਾ ਦਿਵਸ 4 ਦਸੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਿਖੇ ਮਨਾਇਆ ਜਾ ਰਿਹਾ ਹੈ | ਦਰਸ਼ਕ ਆਧਾਰ ਕਾਰਡ ਜਾਂ ਸਰਕਾਰੀ ਸ਼ਨਾਖਤੀ ਪੱਤਰ ਲੈ ਕੇ ਜਸ਼ਨਾਂ 'ਚ ਦਾਖਲ ਹੋ ...
ਹਰਸ਼ਾ ਛੀਨਾ, 30 ਨਵੰਬਰ (ਕੜਿਆਲ) - ਪੇਂਡੂ ਤੇ ਖੇਤ ਮਜ਼ਦੂਰਾਂ ਨੂੰ ਆਰਥਿਕ ਲੁੱਟ ਤੇ ਸਮਾਜਿਕ ਜਬਰ ਤੋਂ ਨਿਜਾਤ ਦਿਵਾਉਣ ਅਤੇ ਕੇਂਦਰ ਤੇ ਰਾਜ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁਕਰਨ ਖਿਲਾਫ ਕਿਰਤੀ ਲੋਕਾਂ ਨੂੰ ਲਾਮਬੰਦ ਕਰਨ ਲਈ ਦਿਹਾਤੀ ਮਜ਼ਦੂਰ ...
ਚੋਗਾਵਾਂ, 30 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਉਡਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਅਹਿਮ ਮੀਟਿੰਗ ਹੋਈ ਜਿਸ ਵਿਚ ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਪੰਜਾਬ ਸਟੇਟ ਜੁਆਇੰਟ ਸੈਕਟਰੀ ...
ਰਾਮ ਤੀਰਥ, 30 ਨਵੰਬਰ (ਧਰਵਿੰਦਰ ਸਿੰਘ ਔਲਖ)- ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਿਹਾ ਵਿੱਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਅੱਜ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ...
ਨਵਾਂ ਪਿੰਡ, 30 ਨਵੰਬਰ (ਜਸਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਪੱਧਰੀ ਚੋਣ ਮੀਟਿੰਗ ਬਿਕਰਮਜੀਤ ਸਿੰਘ ਬਿੱਕਾ ਪ੍ਰਧਾਨ ਪੇਂਡੂ ਇਕਾਈ ਦੇ ਗ੍ਰਹਿ ਰਾਏਪੁਰ ਕਲਾਂ ਵਿਖੇ ਹੋਈ, ਜਿਸ 'ਚ ਕਰਮਜੀਤ ਸਿੰਘ ਨੰਗਲੀ ਜ਼ਿਲ੍ਹਾ ਪ੍ਰਧਾਨ, ਅੰਮਿ੍ਤਸਰ ...
ਗੱਗੋਮਾਹਲ, 30 ਨਵੰਬਰ (ਬਲਵਿੰਦਰ ਸਿੰਘ ਸੰਧੂ)- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਰਹੱਦੀ ਖੇਤਰਾਂ ਵੱਲ ਵਿਕਾਸ ਕਾਰਜਾਂ ਦੇ ਮੂੰਹ ਖੋਲ੍ਹਦਿਆਂ ਜਿਥੇ ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ...
ਅਜਨਾਲਾ, 30 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਅਜਨਾਲਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਸ਼ਰਨ ਸਿੰਘ ਦੀ ਅਗਵਾਈ 'ਚ ਦੰਦਾਂ ਦੀਆਂ ਬੀਮਾਰੀਆਂ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਪੰਦਰਵਾੜੇ ਦੀ ਸਮਾਪਤੀ ...
ਰਈਆ, 30 ਨਵੰਬਰ (ਸ਼ਰਨਬੀਰ ਸਿੰਘ ਕੰਗ)- ਸਥਾਨਕ ਕਸਬੇ ਅੰਦਰ ਜੀ.ਟੀ. ਰੋਡ ਉੱਪਰ ਬਣ ਰਹੇ ਫਲਾਈਓਵਰ ਨੂੰ ਪਿੱਲਰਾਂ ਤੇ ਅਧਾਰਿਤ ਬਣਵਾਉਣ ਦੀ ਮੰਗ ਨੂੰ ਲੈ ਪ੍ਰਸ਼ਾਸਨ ਦੇ ਸੱਦੇ ਤੇ ਅੱਜ ਦੁਕਾਨਦਾਰਾਂ ਦੇ ਆਗੂਆਂ ਗੁਰਦਿਆਲ ਸਿੰਘ, ਕਿਰਪਾਲ ਸਿੰਘ ਖਾਲਸਾ ਜਮਹੂਰੀ ਕਿਸਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX