ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਾਮ ਵੇਲੇ ਦੀਵਾਨ ਟੋਡਰ ਮੱਲ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ, ਭਾਈ ਅਮਰਜੀਤ ਸਿੰਘ ਪਟਿਆਲਾ ਤੇ ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ, ਜਦੋਂਕਿ ਭਾਈ ਮਨਿੰਦਰਪਾਲ ਸਿੰਘ ਕਥਾਵਾਚਕ ਚੌਂਤਾਂ ਕਲਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਭਾਈ ਅਵਤਾਰ ਸਿੰਘ ਰਿਆ, ਜਗਦੀਪ ਸਿੰਘ ਚੀਮਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੰਗਤਾਂ ਨੂੰ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਇਨ੍ਹਾਂ ਸਮਾਗਮਾਂ 'ਚ ਪੰਥਕ ਸੇਵਾਵਾਂ ਨਿਭਾਉਣ ਤੇ ਸ਼ਿਰਕਤ ਕਰਨ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਰੂਪ 'ਚ ਧੰਨਵਾਦ ਕੀਤਾ | ਸਮਾਗਮ ਦੌਰਾਨ ਜਿੱਥੇ ਸ਼ਰਧਾਲੂਆਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਤੇ ਮਠਿਆਈਆਂ ਵੰਡੀਆਂ ਗਈਆਂ, ਉੱਥੇ ਹੀ ਖ਼ੁਸ਼ੀ 'ਚ ਆਤਿਸ਼ਬਾਜ਼ੀ ਵੀ ਕੀਤੀ ਗਈ | ਸਮਾਗਮ 'ਚ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਨਰਿੰਦਰਜੀਤ ਸਿੰਘ ਭਵਾਨੀਗੜ੍ਹ ਮੀਤ ਮੈਨੇਜਰ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਹਰਵਿੰਦਰ ਸਿੰਘ ਬੱਬਲ, ਕਸ਼ਮੀਰਾ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਹੈੱਡ, ਗੁਰਦੀਪ ਸਿੰਘ ਨੌਲੱਖਾ, ਹਰਵਿੰਦਰ ਸਿੰਘ, ਹਰਮਨਜੀਤ ਸਿੰਘ, ਗੁਰਇਕਬਾਲ ਸਿੰਘ ਮਾਨ, ਹਰਜੀਤ ਸਿੰਘ ਅਲੀਪੁਰ, ਗਗਨਦੀਪ ਸਿੰਘ, ਭਾਈ ਹਰਜਿੰਦਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ |
ਸੰਘੋਲ, 1 ਦਸੰਬਰ (ਪਰਮਵੀਰ ਸਿੰਘ ਧਨੋਆ, ਗੁਰਨਾਮ ਸਿੰਘ ਚੀਨਾ)-ਸਰਕਾਰੀ ਐਲੀਮੈਂਟਰੀ ਸਕੂਲ ਖੰਟ ਵਿਖੇ ਜੂਨ ਮਹੀਨੇ 'ਚ ਹੋਈ ਚੋਰੀ ਦੇ ਮਾਮਲੇ ਨੂੰ ਪੁਲਿਸ ਵਲੋਂ ਹੱਲ ਕਰ ਲਏ ਜਾਣ ਦਾ ਦਾਅਵਾ ਕੀਤਾ ਗਿਆ ਹੈ | ਮਾਮਲੇ 'ਚ ਚੌਂਕੀ ਪੁਲਿਸ ਸੰਘੋਲ ਵਲੋਂ ਜੂਨ ਮਹੀਨੇ 'ਚ ਪਰਚਾ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਮੰਗਾਂ ਨਾ ਮੰਨੇ ਜਾਣ ਕਾਰਨ ਸਰਕਾਰ ਤੋਂ ਨਾਰਾਜ਼ ਚੱਲ ਰਹੇ ਪੰਚਾਇਤ ਸਕੱਤਰਾਂ ਦੀ ਕਲਮ ਛੋੜ ਹੜਤਾਲ ਅੱਜ ਦਸਵੇਂ ਦਿਨ 'ਚ ਦਾਖ਼ਲ ਹੋ ਗਈ | ਪੰਚਾਇਤ ਸਮਿਤੀ ਦਫ਼ਤਰ ਬਸੀ ਪਠਾਣਾਂ 'ਚ ਰੋਸ ਧਰਨੇ 'ਤੇ ਬੈਠੇ ਪੰਚਾਇਤ ਸਕੱਤਰਾਂ ਨੇ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਸੈਨ ਜੋਸ ਸਟੇਟ ਯੂਨੀਵਰਸਿਟੀ ਕੈਲੇਫੋਰਨੀਆ ਦੇ ਪ੍ਰੋਫੈਸਰ ਇਲੈਕਟ੍ਰੀਕਲ ਇੰਜੀਨੀਅਰਿੰਗ ਡਾ: ਅਵਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਤੇ ਉਨ੍ਹਾਂ ...
ਮੰਡੀ ਗੋਬਿੰਦਗੜ੍ਹ, 1 ਦਸੰਬਰ (ਬਲਜਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਸਾਊਥ ਪੁਆਇੰਟ ਪਬਲਿਕ ਸਕੂਲ ਸੋਨੀਪਤ ਹਰਿਆਣਾ ਵਿਖੇ ਕਰਵਾਈ ਗਈ ਉੱਤਰੀ ਜ਼ੋਨ ਦੀ ਦੂਜੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੌਰਾਨ ਮੰਡੀ ਗੋਬਿੰਦਗੜ੍ਹ ਦੀ ਖਿਡਾਰਨ ਨਿਮਰਤ ਧੀਮਾਨ ਨੇ ਦੂਜੇ ਸਥਾਨ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈ.ਟੀ.ਆਈ ਬਸੀ ਪਠਾਣਾਂ ਵਿਖੇ ਇਕ ਜਾਗਰੂਕਤਾ ਸੈਮੀਨਾਰ ਲਗਾਇਆ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ...
ਭੜੀ, 1 ਦਸੰਬਰ (ਭਰਪੂਰ ਸਿੰਘ ਹਵਾਰਾ)-ਨੇੜਲੇ ਪਿੰਡ ਰਾਏਪੁਰ ਮਾਜਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਮੇਸ਼ ਸਪੋਰਟਸ ਕਲੱਬ ਰਾਏਪੁਰ ਮਾਜਰੀ ਵਲੋਂ ਕਰਵਾਇਆ ਗਿਆ 70ਵਾਂ ਗੁਰੂ ਨਾਨਕ ਮੈਮੋਰੀਅਲ ਕਬੱਡੀ ਖੇਡ ਮੇਲਾ ਯਾਦਗਾਰੀ ਹੋ ...
ਜਖਵਾਲੀ, 1 ਦਸੰਬਰ (ਨਿਰਭੈ ਸਿੰਘ)-ਕਿਸਾਨ ਮਜ਼ਦੂਰ ਜਥੇਬੰਦੀ ਛੰਨਾਂ ਦੇ ਸੂਬਾ ਪ੍ਰਧਾਨ ਸੇਮਜੀਤ ਸਿੰਘ ਛੰਨਾਂ ਨੇ ਪੰਜਾਬ ਸਰਕਾਰ ਤੋਂ ਪਿੰਡ ਨਰਾਇਗੜ੍ਹ ਛੰਨਾਂ ਤੋਂ ਪਿੰਡ ਝਿੰਜਰਾਂ ਜਾਣ ਲਈ ਰਜਵਾਹੇ ਦਾ ਪੁਲ਼ ਬਣਾਉਣ ਦੀ ਮੰਗ ਕੀਤੀ | ਛੰਨਾਂ ਨੇ ਕਿਹਾ ਕਿ ਹਲਕਾ ...
ਮੰਡੀ ਗੋਬਿੰਦਗੜ੍ਹ, 1 ਦਸੰਬਰ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ ਪੌਣੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਅਕਾਸ਼ ਦੱਤ ਨੇ ਦੱਸਿਆ ਕਿ ...
ਖਮਾਣੋਂ, 1 ਦਸੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਐਲਾਨੇ ਨਵੇਂ ਜਥੇਬੰਦਕ ਢਾਂਚੇ ਦਾ ਸਰਕਲ ਅਕਾਲੀ ਦਲ ਖਮਾਣੋਂ ਵਲੋਂ ਜਿੱਥੇ ਸਵਾਗਤ ਕੀਤਾ ਗਿਆ ਹੈ, ਉੱਥੇ ਹੀ ਅਕਾਲੀ ਆਗੂਆਂ ਤੇ ਵਰਕਰਾਂ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਪੰਜਾਬ ਵਿਚ ਸਿੱਖਾਂ ਦੀ ਘੱਟ ਰਹੀ ਗਿਣਤੀ ਪ੍ਰਤੀ ਜਿਤਾਈ ਚਿੰਤਾ 'ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਨੇੜਲੇ ਪਿੰਡ ਘੁਮੰਡਗੜ੍ਹ ਦੇ ਗੁਰਦੁਆਰਾ ਸਾਹਿਬ 'ਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗੁਰਮਤਿ ਸਮਾਗਮ 'ਚ ਕਥਾ ਵਾਚਕ ਗਿਆਨੀ ਸੰਤੋਖ ਸਿੰਘ ਬਸੀ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ 6 ਗਰਾਮ ਹੈਰੋਈਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਡੀ.ਐਸ.ਪੀ ਅਮਰਪ੍ਰੀਤ ਸਿੰਘ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਲਕੇ 'ਚ ਜ਼ਿਲ੍ਹਾ ਪੁਲਿਸ ਮੁਖੀ ...
ਖਮਾਣੋਂ, 1 ਦਸੰਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤੀ ਵਲੋਂ ਕੀਤੀ ਜਾਂਦੀ ਕਥਿਤ ਨਾਜਾਇਜ਼ ਕੁੱਟਮਾਰ ਕਰਨ ਦੇ ਕਥਿਤ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ | ਮੁੱਦਈ ਗੁਰਜੀਤ ਕੌਰ ਵਾਸੀ ਉੱਚਾ ਪਿੰਡ ਸੰਘੋਲ ਨੇ ਪੁਲਿਸ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਨੌਜਵਾਨਾਂ ਲਈ ਸਿਖਲਾਈ ਤੇ ਰੁਜ਼ਗਾਰ ਕੇਂਦਰ (ਸੀ-ਪਾਈਟ) ਕੈਂਪ ਸ਼ਹੀਦਗੜ੍ਹ ਵਿਖੇ ਬੀ.ਐਸ.ਐਫ 'ਚ ਵੱਖ-ਵੱਖ ਟਰੇਡਾਂ ਲਈ ਹੈੱਡ ਕਾਂਸਟੇਬਲ ਦੀ ਭਰਤੀ ਲਈ ਫਿਜ਼ੀਕਲ ਟ੍ਰੇਨਿੰਗ ਤੇ ਲਿਖਤੀ ਪੇਪਰ ਦੀ ਤਿਆਰੀ 7 ਦਸੰਬਰ ਤੋਂ ਸ਼ੁਰੂ ...
ਮੰਡੀ ਗੋਬਿੰਦਗੜ੍ਹ, 1 ਦਸੰਬਰ (ਬਲਜਿੰਦਰ ਸਿੰਘ)-ਸੀ.ਬੀ.ਐਸ.ਈ. ਵਲੋਂ ਸਾਊਥ ਪੁਆਇੰਟ ਪਬਲਿਕ ਸਕੂਲ ਸੋਨੀਪਤ ਹਰਿਆਣਾ ਵਿਖੇ ਕਰਵਾਈ ਗਈ ਉੱਤਰੀ ਜ਼ੋਨ ਦੀ ਦੂਜੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੌਰਾਨ ਮੰਡੀ ਗੋਬਿੰਦਗੜ੍ਹ ਦੀ ਖਿਡਾਰਨ ਨਿਮਰਤ ਧੀਮਾਨ ਨੇ ਦੂਜੇ ਸਥਾਨ ...
ਮੰਡੀ ਗੋਬਿੰਦਗੜ੍ਹ, 1 ਦਸੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਲਈਆਂ ਗਈਆਂ ਐੱਮ.ਏ (ਅੰਗਰੇਜ਼ੀ)-2 ਸਮੈਸਟਰ, ਜੂਨ, 2022 ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਤਿਭਾ ਦਾ ...
ਖਮਾਣੋਂ, 1 ਦਸੰਬਰ (ਮਨਮੋਹਣ ਸਿੰਘ ਕਲੇਰ)-ਖੇੜੀਨੌਧ ਸਿੰਘ ਪੁਲਿਸ ਨੇ ਭੜੀ ਸਕੂਲ 'ਚੋਂ ਮਿਡ-ਡੇ-ਮੀਲ 'ਚ ਵਰਤੇ ਜਾਂਦੇ ਘਰੇਲੂ ਗੈੱਸ ਸਿਲੰਡਰ ਚੋਰੀ ਕਰਨ ਵਾਲੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਉਕਤ ਚੋਰੀ 'ਚ ਬਰਾਮਦਗੀ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ...
ਜਟਾਣਾ ਉੱਚਾ, 1 ਦਸੰਬਰ (ਮਨਮੋਹਣ ਸਿੰਘ ਕਲੇਰ)-ਸਰਕਾਰੀ ਹਾਈ ਸਕੂਲ ਜਟਾਣਾ ਉੱਚਾ ਦੀ ਅੱਠਵੀਂ ਜਮਾਤ ਦੇ ਵਿਦਿਆਰਥਣ ਮਨਪ੍ਰੀਤ ਕੌਰ ਨੂੰ ਜਮਾਤ ਇੰਚਾਰਜ ਅਧਿਆਪਕਾ ਸਵਿਤਾ ਹਾਂਡਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹਾਂਡਾ ਸਾਇੰਸ ...
ਜਖਵਾਲੀ, 1 ਦਸੰਬਰ (ਨਿਰਭੈ ਸਿੰਘ)-ਪੀ.ਐਚ.ਸੀ. ਸੰਗਤਪੁਰ ਸੋਢੀਆਂ ਵਲੋਂ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਏਡਜ਼ ਸਬੰਧੀ ਜਾਗਰੂਕਤਾ ਸੈਮੀਨਾਰ ਕੀਤਾ ਗਿਆ | ਇਸ ਮੌਕੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਮੰਜੂ ਬਾਲਾ ਨੇ ਵਿਸ਼ੇਸ਼ ਤੌਰ 'ਤੇ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਕਾਲਜ 'ਚ ਵਿਸ਼ਵ ਏਡਜ਼ ਦਿਵਸ ਮੌਕੇ ਲੈਕਚਰ ਕਰਵਾਇਆ ਗਿਆ | ਜਿਸ 'ਚ ਪਿੰ੍ਰ: ਡਾ. ਦੀਪਾਲੀ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਏਡਜ਼ ਵਰਗੀ ਭਿਆਨਕ ਬਿਮਾਰੀ ਦੇ ਕਾਰਨਾਂ, ਲੱਛਣਾਂ ਤੇ ਇਸ ਤੋਂ ਬਚਣ ...
ਅਮਲੋਹ, 1 ਦਸੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ੀਲਡ 'ਚ ਜਾ ਕੇ ਆਮ ਪਬਲਿਕ ਦੇ ਕੰਮਾਂ ਦੇ ਨਿਪਟਾਰੇ ਲਈ ਤੇ ਚੱਲ ਰਹੇ ਵਿਕਾਸ ਦੇ ਕੰਮਾਂ 'ਚ ਹੋਈ ਪ੍ਰਗਤੀ ਦਾ ਮੁਆਇਨਾ ਕਰਨ ਲਈ ਉਪ ਮੰਡਲ ਮੈਜਿਸਟਰੇਟ ਅਮਲੋਹ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਰਾਜਿੰਦਰ ਸਿੰਘ)-ਅੱਜ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਤਹਿਗੜ੍ਹ ਸਾਹਿਬ ਦਾ ਚਾਰਜ ਨਵੇਂ ਆਏ ਜ਼ਿਲ੍ਹਾ ਸਿੱਖਿਆ ਅਫ਼ਸਰ ਡਿੰਪਲ ਮਦਾਨ ਨੇ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਦਾ ਮੰਤਰੀ ਮੰਡਲ ਗੁਜਰਾਤ ਚੋਣਾਂ ਨੂੰ ਛੱਡ ਕੇ ਪੰਜਾਬ 'ਚ ਵਾਪਸੀ ਕਰੇ, ਕਿਉਂਕਿ ਸੂਬੇ ਦੇ ਹਾਲਾਤ ਖ਼ਰਾਬ ਹੋ ਰਹੇ ਹਨ ਤੇ ਆਏ ਦਿਨ ਵਾਰਦਾਤਾਂ ਹੋ ਰਹੀਆਂ ਹਨ, ਜਿਨ੍ਹਾਂ ਵੱਲ ਸੂਬੇ ਦੇ ਮੁੱਖ ਮੰਤਰੀ ਧਿਆਨ ...
ਪਟਿਆਲਾ, 1 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਯੁਵਕ ਭਲਾਈ ਵਿਭਾਗ, ਨਾਰਥ ਜ਼ੋਨ ਕਲਚਰਲ ਸੈਂਟਰ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਾਰਥਿਕ ਰੰਗਮੰਚ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਪ੍ਰੋ. ਅਜਮੇਰ ਸਿੰਘ ਔਲਖ ਨੂੰ ...
ਨਾਭਾ, 1 ਦਸੰਬਰ (ਕਰਮਜੀਤ ਸਿੰਘ)-ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਨਿਯੁਕਤ ਕੀਤੇ ਗਏ ਹਨ, ਜਿਸ ਤਹਿਤ ਪਟਿਆਲਾ ਦਿਹਾਤੀ ਦਾ ਮਹੰਤ ਹਰਵਿੰਦਰ ...
ਦੇਵੀਗੜ੍ਹ, 1 ਦਸੰਬਰ (ਰਾਜਿੰਦਰ ਸਿੰਘ ਮੌਜੀ)-ਫਰੀਦਕੋਟ ਵਿਖੇ ਹੋ ਰਹੀਆਂ 66ਵੀਂ ਸਕੂਲ ਸਟੇਟ ਖੇਡਾਂ 'ਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਦੇ 14 ਸਾਲਾ ਉਮਰ ਵਰਗ ਦੇ ਹੈਂਡਬਾਲ ਖਿਡਾਰੀਆਂ ਨੇ ਇਕ ਵਾਰ ਫੇਰ ਆਪਣੇ ਜੋਹਰ ਦਿਖਾਉਂਦਿਆ ਸੋਨ ਤਮਗਾ ਜਿੱਤ ਕੇ ਸਕੂਲ ਤੇ ...
ਸਮਾਣਾ, 1 ਦਸੰਬਰ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ ਦੇ ਪੰਜਾਬੀ ਵਿਭਾਗ ਵਲੋਂ ਕਾਲਜ ਦੇ ਸੈਮੀਨਾਰ ਹਾਲ 'ਚ ਸਈਅਦ ਵਾਰਸ਼ ਸ਼ਾਹ ਦੀ ਤੀਜੀ ਜਨਮ ਸ਼ਤਾਬਦੀ ਨੂੰ ਮਨਾਉਂਦੇ ਹੋਏ ਤੇ ਪੰਜਾਬੀ ਮਹੀਨੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ | ਕਵੀ ਦਰਬਾਰ ਦੀ ...
ਪਟਿਆਲਾ, 1 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਹਾਲ ਹੀ ਵਿਚ ਗੁਹਾਟੀ, ਆਸਾਮ ਵਿਖੇ ਸਮਾਪਤ ਹੋਈ 37ਵੀਂ ਨੈਸ਼ਨਲ ਜੂਨੀਅਰ ਅਥਲੈਟਿਕਸ ਚੈਂਪੀਅਨਸ਼ਿਪ ਦੇ ਡਿਸਕਸ ਥਰੋਅ ਈਵੈਂਟ 'ਚ ਪੰਜਾਬੀ ਯੂਨੀਵਰਸਿਟੀ ਦੇ ਅਥਲੀਟ ਜਾਂਬਾਜ ਸਿੰਘ ਚਹਿਲ ਨੇ 52.92 ਮੀਟਰ ਦੀ ਥਰੋਅ ਲਗਾ ਕੇ ...
ਭੜੀ, 1 ਦਸੰਬਰ (ਭਰਪੂਰ ਸਿੰਘ ਹਵਾਰਾ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ 'ਪ੍ਰਧਾਨ ਮੰਤਰੀ ਯੰਗ ਅਚੀਵਰ ਸਕਾਲਰਸ਼ਿਪ 2022' ਵਲੋਂ 25 ਸਤੰਬਰ 2022 ਨੂੰ ਲਏ ਗਏ ਟੈੱਸਟ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ | ਜਿਸ ...
ਖਮਾਣੋਂ, 1 ਦਸੰਬਰ (ਜੋਗਿੰਦਰ ਪਾਲ)-ਭਾਰਤੀ ਜਨਤਾ ਪਾਰਟੀ ਮੰਡਲ ਖਮਾਣੋਂ ਦੀ ਮੀਟਿੰਗ ਮੰਡਲ ਪ੍ਰਧਾਨ ਦੀਪਕ ਕੁਮਾਰ ਰਾਜੂ ਤੇ ਗੁਰਦੀਪ ਸਿੰਘ ਅਮਰਾਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਮਨਪ੍ਰੀਤ ਸਿੰਘ)-ਅਮਰ ਸ਼ਹੀਦੀ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਵਿਖੇ 26 ਤੋਂ 28 ਦਸੰਬਰ ਤੱਕ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...
ਬਸੀ ਪਠਾਣਾਂ, 1 ਦਸੰਬਰ (ਰਵਿੰਦਰ ਮੌਦਗਿਲ)-ਨਿਊ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਸ਼ਹੀਦਗੜ੍ਹ ਵਲੋਂ ਸਥਾਨਕ ਆਈ.ਟੀ.ਆਈ. ਦੇ ਮੈਦਾਨ 'ਚ ਸੁੱਖੀ ਝਿੰਜਰ, ਉਜਵਲ ਸੂਦ ਤੇ ਹੱਮੀ ਖਰੌਡ ਦੀ ਯਾਦ 'ਚ 16ਵਾਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਜਿਸ 'ਚ ਅੱਜ ਖੇਡੇ ਗਏ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਚਲਾਉਣ ਦੇ ਉਲੀਕੇ ਪੋ੍ਰਗਰਾਮ ਤਹਿਤ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ...
ਅਮਲੋਹ, 1 ਦਸੰਬਰ (ਕੇਵਲ ਸਿੰਘ)-ਮਾਧਵ ਕੇ.ਆਰ.ਜੀ ਗਰੁੱਪ ਵਲੋਂ ਵਿਸ਼ਵ ਏਡਜ਼ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਦੇ ਸਹਿਯੋਗ ਨਾਲ ਰੈਲੀ ਕੱਢੀ ਗਈ | ਜਿਸ 'ਚ ਏ.ਜੀ.ਐਮ ਦਾਨਿਸ਼ ਗੋਇਲ, ਏ.ਜੀ.ਐਮ ਰਾਜੀਵ ਸ਼ਰਮਾ, ਸੁਮਿਤ ਕੁਮਾਰ, ਗੁਰਮੀਤ ਸਿੰਘ ਤੇ ਸਕੂਲ ...
ਫ਼ਤਹਿਗੜ੍ਹ ਸਾਹਿਬ, 1 ਦਸੰਬਰ (ਬਲਜਿੰਦਰ ਸਿੰਘ)-ਸਰਹਿੰਦ ਤੋਂ ਮੁਹਾਲੀ ਗਰੀਨ ਫ਼ੀਲਡ ਹਾਈਵੇ 205-ਏ ਨਵੀਂ ਬਣਨ ਵਾਲੀ ਸੜਕ ਦੀ ਲੈਂਡ ਐਕੂਜੀਸਨ ਸਬੰਧੀ ਪਟਵਾਰੀਆਂ ਵਲੋਂ ਪਿੰਡਾਂ 'ਚ ਕੈਂਪ ਲਗਾ ਕੇ ਵੇਰਵੇ ਇਕੱਠੇ ਕੀਤੇ ਜਾਣਗੇ | ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX