ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀਆਂ ਅਗਵਾਈ 'ਚ ਕਰਮਚਾਰੀਆਂ ਨੇ ਸਰਕੂਲਰ ਰੋਡ 'ਤੇ ਸਥਿਤ ਨਹਿਰੂ ਸ਼ਾਪਿੰਗ ਸੈਂਟਰ ਜਿਥੇ ਦੁਕਾਨਦਾਰਾਂ ਨੇ ਦੁਕਾਨਾਂ ਦੇ ਸਾਹਮਣੇ ਬਣੇ ਬਰਾਂਡੇ 'ਚ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਅੱਜ ਜੇ.ਸੀ.ਬੀ. ਮਸ਼ੀਨ (ਪੀਲਾ ਪੰਜਾ) ਨਾਲ ਦੂਰ ਕਰਵਾ ਦਿੱਤਾ ਗਿਆ | ਕਾਰਵਾਈ 'ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕਿਸੇ ਵੀ ਦੁਕਾਨਦਾਰ ਦੀ ਗੱਲ ਨਹੀਂ ਸੁਣੀ | ਸ਼ਾਪਿੰਗ ਸੈਂਟਰ 'ਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਰਾਬਰ ਕੰਧਾਂ ਕੱਢ ਕੇ ਬਰਾਂਡਿਆਂ 'ਤੇ ਕਬਜ਼ਾ ਕੀਤਾ ਹੋਇਆ ਸੀ, ਜਿਸ ਕਾਰਨ ਲੋਕਾਂ ਨੂੰ ਇਨ੍ਹਾਂ ਬਰਾਂਡਿਆਂ 'ਚੋਂ ਲੰਘਣ ਲਈ ਵੱਡੀਆਂ ਰੁਕਾਵਟਾਂ ਆ ਰਹੀਆਂ ਸਨ ਅਤੇ ਲੋਕਾਂ ਨੂੰ ਮਜਬੂਰਨ ਸੜਕ ਦੇ ਉਪਰ ਦੀ ਚਲਣਾ ਪੈ ਰਿਹਾ ਸੀ | ਵੱਧ ਰਹੀ ਆਵਾਜਾਈ ਕਾਰਨ ਇਥੇ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ | ਇਸ ਕਾਰਵਾਈ 'ਚ ਲੱਗੇ ਕਾਰਜਸਾਧਕ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਨਗਰ ਕੌਂਸਲ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਥਾਂਵਾਂ ਨੂੰ ਵੀ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾਵੇਗਾ | ਇਸ ਮੌਕੇ ਮਿਊਾਸੀਪਲ ਇੰਜੀਨੀਅਰ ਇੰਦਰਮੋਹਨ ਸਿੰਘ, ਇੰਸਪੈਕਟਰ ਅਨਿਲ ਕੁਮਾਰ, ਜੇ.ਈ. ਅੰਕੁਸ਼ ਅਤੇ ਸੁਪਰਡੈਂਟ ਵੀਰਪਾਲ ਸਿੰਘ ਵੀ ਹਾਜ਼ਰ ਸਨ |
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਰਿਆਨੇ ਦੀ ਦੁਕਾਨ 'ਤੇ ਰਾਤ ਬਰਾਤੇ ਕਰਿਆਨੇ ਦਾ ਸਮਾਨ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਪੁਲਿਸ ਵਲੋਂ ਦੁਕਾਨਦਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਆਮ ਲੋਕਾਂ ਦੀ ਸਹੂਲਤ ਨੂੰ ਤਰਜੀਹ ਦਿੰਦੇ ਹੋਏ ਅਸ਼ੀਰਵਾਦ ਸਕੀਮ ਤਹਿਤ ਅਸ਼ੀਰਵਾਦ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਅੱਜ ਦੇ ਯੁੱਗ ਵਿਚ ਸਮੇਂ ਦਾ ਹਾਣੀ ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਸਥਾਨਕ ਬਲਬੀਰ ਬਸਤੀ ਵਿਖੇ ਦਰਜੀ ਦਾ ਕੰਮ ਕਰਕੇ ਮਜ਼ਦੂਰੀ ਕਰਨ ਵਾਲੇ ਇਕ 26 ਸਾਲਾ ਨੌਜਵਾਨ ਦੇ ਭੇਦਭਰੇ ਹਾਲਾਤ 'ਚ ਲਗਪਗ ਡੇਢ ਕੁ ਮਹੀਨਾ ਪਹਿਲਾਂ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਨੌਵਜਾਨ ਦਾ ਪਿਤਾ ਆਪਣੇ ਲੜਕੇ ਦੀ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸ: ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਿਲ ਕੀਤੇ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਜਾਬ 'ਚ ਵੱਖ-ਵੱਖ ਥਾਵਾਂ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਦਸਤਖ਼ਤੀ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨਵਾਲਾ ਦੇ ਪਿ੍ੰਸੀਪਲ ਮਨਪ੍ਰੀਤ ਸਿੰਘ ਨੂੰ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਪਦਉਨਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਨਿਯੁਕਤ ਕੀਤਾ ਗਿਆ ਹੈ | ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਸਮੇਤ ਤਿੰਨ ਸਿੰਮ, ਦੋ ਚਾਰਜਰ, 1 ਹੈੱਡ ਫ਼ੋਨ ਅਤੇ ਜੇਲ੍ਹ ਦੇ ਬਾਹਰੋਂ ਸੁੱਟੀਆਂ ...
ਫ਼ਰੀਦਕੋਟ, 1 ਦਸੰਬਰ (ਸਰਬਜੀਤ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਨੇ ਇਹ ਫ਼ੈਸਲਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਪੰਜਾਬ ਸਰਕਾਰ ਕੋਲੋਂ ...
ਬਰਗਾੜੀ, 1 ਦਸੰਬਰ (ਲਖਵਿੰਦਰ ਸ਼ਰਮਾ)-ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਦੇ ਸਦੀਵੀ ਵਿਛੋੜੇ ਦੇ ਜਾਣ 'ਤੇ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਕਾਂਗਰਸੀ ਆਗੂ ਪ੍ਰੀਤਪਾਲ ਸਿੰਘ ਭਲੂਰੀਆ, ਆਪ ਆਗੂ ਗੁਰਮੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੇਵਾ ...
ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਨੇ ਦੱਸਿਆ ਕਿ ਵਿਜ਼ਿਨ ਸਪਰਿੰਗ ਦੇ ਸਹਿਯੋਗ ਨਾਲ ਰੋਟਰੀ ਕਲੱਬ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਅੱਖਾਂ ਦੇ 20 ਮੁਫ਼ਤ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪਿ੍ੰ. ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਘਬੀਰ ਸਿੰਘ ਮਾਨ ਡਾਇਰੈਕਟਰ ਯੁਵਕ ਸੇਵਾਵਾਂ ਫ਼ਰੀਦਕੋਟ ਦੀ ਯੋਗ ਅਗਵਾਈ ਸਦਕਾ ...
ਕੋਟਕਪੂਰਾ, 1 ਦਸੰਬਰ (ਮੇਘਰਾਜ)-ਕੋਟਕਪੂਰਾ ਨਿਵਾਸੀ ਜਥੇ. ਲਾਭ ਸਿੰਘ ਧਾਲੀਵਾਲ ਤੇ ਸੱਤਪਾਲ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਦੇ ਦਾਦਾ ਹਰਨੇਕ ਸਿੰਘ ਧਾਲੀਵਾਲ ਦੀ ...
ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ (ਰਜਿ.) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਹਰ ਸਾਲ 3 ਦਸੰਬਰ ਨੂੰ ਵਿਸ਼ਵ ਅੰਗਹੀਣ ਦਿਵਸ ਪੂਰੇ ...
ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਥਾਨਕ ਡੋਗਰ ਬਸਤੀ ਵਿਖੇ ਇਕ ਰੋਜ਼ਾ ਸਤਿਸੰਗ ਸਮਾਗਮ ਕਰਵਾਇਆ ਗਿਆ | ਇਸ ਮੌਕੇ ਆਸ਼ੂਤੋਸ਼ ਮਹਾਰਾਜ ਦੇ ਸੇਵਕ ਸਵਾਮੀ ਵਿਸ਼ਨੂੰਦੇਵਾ ਨੰਦ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਕਿਹਾ ...
ਫ਼ਰੀਦਕੋਟ, 1 ਦਸੰਬਰ (ਸਤੀਸ਼ ਬਾਗ਼ੀ)-ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਏ.ਆਰ.ਟੀ. ਸੈਂਟਰ 'ਚ ਯੂਥ ਅਫ਼ੇਅਰ ਸੰਸਥਾ ਅਤੇ ਸ਼ੇਪ ਇੰਡੀਆ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਏ.ਆਰ.ਟੀ. ਸੈਂਟਰ ਯੂਥ ਅਫੇਅਰ ਸੰਸਥਾ ਅਤੇ ਸ਼ੇਪ ਇੰਡੀਆ ਦੇ ਸਮੂਹ ...
ਫ਼ਰੀਦਕੋਟ, 1 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਕਰਵਾਈਆ ਗਈਆਂ, ਜਿਸ ਵਿਚ ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੇ ਤਿੰਨ ਗੋਲਡ ਅਤੇ ਇਕ ਸਿਲਵਰ ਮੈਡਲ ਹਾਸਲ ...
ਕੋਟਕਪੂਰਾ, 1 ਦਸੰਬਰ (ਮੇਘਰਾਜ)-ਅੱਜ ਸਥਾਨਕ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰੈੱਡ ਰੀਬਨ ਕਲੱਬ ਵਲੋਂ 'ਏਡਜ਼ ਦਿਵਸ' ਮਨਾਇਆ ਗਿਆ | ਇਸ ਮੌਕੇ ਡਾ. ਹਰੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੰਗਾ ਜੀਵਨ ਜਿਉਣ ਲਈ ਖੇਡ ਗਤੀਵਿਧੀਆਂ 'ਚ ਭਾਗ ਲੈਣ ਲਈ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਾਕੇਸ਼ ਸ਼ਰਮਾ ਦੀ ਰਹਿਨੁਮਾਈ ਹੇਠ ਨਰਸਰੀ ਤੋਂ ਦੂਜੀ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਡਾਂਸ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦੀ ਜੱਜਮੈਂਟ ...
ਬਾਜਾਖਾਨਾ, 1 ਦਸੰਬਰ (ਜੀਵਨ ਗਰਗ)-ਹਲਕਾ ਵਿਧਾਇਕ ਅਮੋਲਕ ਸਿੰਘ ਦੇ ਯਤਨਾਂ ਸਦਕਾ ਪਹਿਲੀ ਵਾਰ ਸੂਬਾ ਪੱਧਰੀ ਅੰਡਰ-14 ਲੜਕਿਆਂ ਦਾ ਕਿ੍ਕਟ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਪਿਛਲੀ 28 ਨਵੰਬਰ ਤੋਂ ਚੱਲ ਰਿਹਾ ਸੀ | ਇਹ ਟੂਰਨਾਮੈਂਟ ਅੱਜ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਆਦਮੀ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਆਮ ਆਦਮੀ ਨੂੰ ਡਾਂਗਾਂ ਨਾਲ ਨਿਵਾਜਨ ਦੇ ਰਾਹ ਤੁਰ ਪਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡੀ.ਟੀ.ਐੱਫ਼. ...
ਲੰਬੀ, 1 ਦਸੰਬਰ (ਮੇਵਾ ਸਿੰਘ)-ਬਲਾਕ ਲੰਬੀ ਦੇ ਪਿੰਡਾਂ ਦੇ ਲੋਕ ਵੈਸੇ ਤਾਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਇਲਾਕੇ 'ਚ ਹੋਰ ਮੁਸ਼ਕਿਲਾਂ ਤੋਂ ਇਲਾਵਾ ਕੁਝ ਿਲੰਕ ਸੜਕਾਂ ਅਤੇ ਪੁਲਾਂ ਦਾ ਕੰਮ ਅੱਧ-ਵਿਚਕਾਰੇ ਲਟਕਿਆ ਹੋਣ ਕਰਕੇ ਲੋਕ ਬੜੀ ਔਖ ਮਹਿਸੂਸ ਕਰ ਰਹੇ ਹਨ, ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਰਾਸ਼ਟਰੀ ਵਿਦਵਾਨਾਂ ਦੀ ਸਰਵ-ਉੱਚ ਸੰਸਥਾ ਅਖਿਲ ਭਾਰਤੀ ਸਾਰਸਵਤ ਪ੍ਰੀਸ਼ਦ ਵਲੋਂ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਸ਼ਿਮਲਾ ਵਿਖੇ ਸਮਾਜ ਸੇਵਾ, ਵਿੱਦਿਅਕ, ਸਾਹਿਤਕ ਅਤੇ ਰਾਜਨੀਤਕ ਵਿਦਵਾਨਾਂ ਨੂੰ ਵਿਸ਼ੇਸ਼ ...
ਮੰਡੀ ਲੱਖੇਵਾਲੀ, 1 ਦਸੰਬਰ (ਮਿਲਖ ਰਾਜ)-ਆਜ਼ਾਦੀ ਤੋਂ ਬਾਅਦ ਵਿਕਾਸ ਦੇ ਨਾਂਅ 'ਤੇ ਬਣੀਆਂ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਭਾਵੇਂ ਵਿਕਾਸ ਦੇ ਲੱਖਾਂ ਦਾਅਵੇ ਕਰੀ ਜਾਣ, ਪਰ ਇਹ ਸਰਕਾਰਾਂ ਆਮ ਲੋਕਾਂ ਨੂੰ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਪਹੁੰਚਾਉਣ 'ਚ ਨਾਕਾਮ ...
ਮਲੋਟ, 1 ਦਸੰਬਰ (ਪਾਟਿਲ)-ਜ਼ਿਲ੍ਹਾ ਸਾਂਝ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੀ.ਪੀ.ਐੱਮ.ਐੱਮ. ਸਟਾਫ਼ ਵਲੋਂ ਔਰਤਾਂ ਵਿਰੁੱਧ ਹਿੰਸਾ ਦੇ ਖ਼ਾਤਮੇ ਲਈ ਪ੍ਰੋਗਰਾਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਬੱਡੀ ਕੋਚ ਤੇ ਖੇਡ ਪ੍ਰਮੋਟਰ ਹਰਵਿੰਦਰ ਵਿਰਕ ਨੂੰ ਗੁਰੂ ਨਾਨਕ ਕਾਲਜ ਨਾਰੰਗਵਾਲ (ਲੁਧਿਆਣਾ) ਦੀ ਮੈਨੇਜਮੈਂਟ, ਪਿ੍ੰਸੀਪਲ ਅਤੇ ਕਾਲਜ ਦੇ ਖੇਡ ਵਿਭਾਗ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਕਾਲਜ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਮਨਭਾਵ ਹੋਮਿਓਪੈਥਿਕ ਆਰਗੇਨਾਈਜੇਸ਼ਨ ਹਰਿਦੁਆਰ (ਉੱਤਰਾਖੰਡ) ਵਲੋਂ ਰਿਸ਼ੀਕੇਸ਼ ਵਿਖੇ ਦੋ ਰੋਜ਼ਾ ਹੋਮਿਓਪੈਥਿਕ ਸੈਮੀਨਾਰ ਕਰਵਾਇਆ ਗਿਆ | ਆਰਗੇਨਾਈਜੇਸ਼ਨ ਦੇ ਡਾ: ਸੰਜੇ ਸ਼ਰਮਾ ਅਤੇ ਡਾ: ਰਾਸ਼ੀ ਅਗਰਵਾਲ ਵਲੋਂ ...
ਮੰਡੀ ਲੱਖੇਵਾਲੀ, 1 ਦਸੰਬਰ (ਮਿਲਖ ਰਾਜ)-ਕਾਂਗਰਸ ਪਾਰਟੀ ਨੇ ਐਡਵੋਕੇਟ ਜਸਪਾਲ ਸਿੰਘ ਔਲਖ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਮਲੋਟ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਨੂੰ ਦੇਖਦੇ ਹੋਏ ਰਾਹੁਲ ਗਾਂਧੀ ...
ਗਿੱਦੜਬਾਹਾ, 1 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਗਰਗ ਸੀਪਾ ਨੂੰ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ ਯੂਥ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਸੰਦੀਪ ਗਰਗ ਦੀ ਉਕਤ ਨਿਯੁਕਤੀ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਸ੍ਰੀ ਸੁਰਿੰਦਰ ਕੁਮਾਰ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ 12ਵੀਂ ਕਲਾਸ ਦੇ ਵਿਦਿਆਰਥੀ ਵਿਸ਼ਵਾਸ਼ ਵਧਵਾ ਨੇ ਆਲ ਇੰਡੀਆ ਸਪੋਰਟਸ ਮੁਕਾਬਲੇ 'ਚ ਬੈਡਮਿੰਟਨ 'ਚ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਸ.ਡੀ.ਐਮ. ਕੰਵਰਜੀਤ ਸਿੰਘ ਨੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡ ਭੰਗੇਵਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਕੈਂਪ ਲਾਇਆ ...
ਮੋਗਾ, 1 ਦਸੰਬਰ (ਸੁਰਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਮੋਗਾ ਪਿੰਡ ਸੰਧੂਆਂ ਵਾਲਾ ਵਿਖੇ ਕਾਂਗਰਸੀ ਸਰਪੰਚ ਹਰਬੰਸ ਸਿੰਘ ਦੇ ਗ੍ਰਹਿ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਗਾ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਮਾਲਵਿਕਾ ...
ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਦੋ ਵੱਖ ਵੱਖ ਥਾਵਾਂ ਤੋਂ 2 ਕਿੱਲੋ 700 ਗ੍ਰਾਮ ਅਫ਼ੀਮ ਅਤੇ 10 ਗ੍ਰਾਮ ਹੈਰੋਇਨ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ...
ਮੋਗਾ, 1 ਦਸੰਬਰ (ਗੁਰਤੇਜ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਵੱਧ ਰਹੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਅਰੰਭੇ ਯਤਨਾਂ ਤਹਿਤ ਹੁਣ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗਾਇਕਾਂ ਜਾਂ ਹੋਰ ਲੋਕਾਂ 'ਤੇ ਪੰਜਾਬ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਮੁੱਖ ਅਧਿਆਪਕ ਦੀਪਕ ਮਨਚੰਦਾ ਦੀ ਅਗਵਾਈ ਅਧੀਨ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ | ਇਸ ਮੌਕੇ ਸਾਇੰਸ ਮਾਸਟਰ ਦੀਪਕ ਮਨਚੰਦਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਐਚ.ਆਈ.ਵੀ ਨਾਮਕ ਵਾਇਰਸ ਤੋਂ ...
ਕੋਟਕਪੂਰਾ, 1 ਦਸੰਬਰ (ਮੇਘਰਾਜ)-ਕੋਟਕਪੂਰਾ ਵਿਖੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਵੱਛਤਾ ਸਰਵੇਖਣ 2023 ਕਰਵਾਇਆ ਗਿਆ | ਜਿਸ 'ਚ ਜੇ.ਈ. ਸੁਖਦੀਪ ਸਿੰਘ, ਸੈਨਟਰੀ ਇੰਸਪੈਕਟਰ ਪ੍ਰੇਮ ਚੰਦ ਅਤੇ ਡਾ. ਰਵੀ ਬਾਂਸਲ ਵਿਸ਼ੇਸ਼ ਤੌਰ 'ਤੇ ਹਾਜ਼ਰ ...
ਸ੍ਰੀ ਮੁਕਤਸਰ ਸਾਹਿਬ, 1 ਦਸੰਬਰ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਪੰਜਾਬ ਪੁਲਿਸ ਦੇ ਏ.ਐੱਸ.ਆਈ. ਸੁਖਪਾਲ ਸਿੰਘ ਸੋਥਾ ਨੂੰ ਸੇਵਾ-ਮੁਕਤ ਹੋਣ 'ਤੇ ਸਟਾਫ਼ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ | ਉਨ੍ਹਾਂ ਸਮੁੱਚੀ ਸੇਵਾ ਦੌਰਾਨ ਆਪਣੀ ਡਿਊਟੀ ਪੂਰੀ ...
ਮੰਡੀ ਲੱਖੇਵਾਲੀ, 1 ਦਸੰਬਰ (ਮਿਲਖ ਰਾਜ)-ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਤਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਵਿਖੇ ਵੱਖ-ਵੱਖ ਸਿਹਤ ਕੇਂਦਰਾਂ 'ਤੇ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਮਨਾਇਆ ਗਿਆ | ਜਾਣਕਾਰੀ ਦਿੰਦਿਆਂ ਬੀ.ਈ.ਈ. ਮਨਬੀਰ ...
ਜੈਤੋ, 1 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੈਤੋ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਦੀ ਅਗਵਾਈ ਵਿਚ ਪਿੰਡ ਚੰਦਭਾਨ ਦੇ ਕਿਸਾਨਾਂ ਦੀ ਮੀਟਿੰਗ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ...
ਕੋਟਕਪੂਰਾ, 1 ਦਸੰਬਰ (ਮੋਹਰ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੀ ਸਤਿਕਾਰਤ ਮਾਤਾ ਕਰਤਾਰ ਕੌਰ (70) ਪਤਨੀ ਸਵ. ਲੈਕਚਰਾਰ ਸੁਖਮੰਦਰ ਸਿੰਘ ਦੀ ਸੰਖੇਪ ਬਿਮਾਰੀ ਉਪਰੰਤ ਹੋਈ ਮੌਤ 'ਤੇ ਵਿਧਾਇਕ ਮਾਸਟਰ ਜਗਸੀਰ ਸਿੰਘ ...
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)-66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਲੋਂ ਫ਼ਰੀਦਕੋਟ ਜ਼ਿਲੇ੍ਹ ਦੀ ਅਗਵਾਈ ਕਰਦਿਆਂ 'ਜੂਡੋ' (ਲੜਕੇ/ਲੜਕੀਆਂ) ਦੇ 19 ਸਾਲਾ ਉਮਰ ਵਰਗ 'ਚ ਇਸ ਸਕੂਲ ਦੇ ...
ਬਾਜਾਖਾਨਾ, 1 ਦਸੰਬਰ (ਜੀਵਨ ਗਰਗ)-ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਤ ਮਾਤਾ ਕਰਤਾਰ ਕੌਰ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਮੌਤ 'ਤੇ ਕਰਤਾਰ ਸਿੰਘ ਸਿੱਖਾਂਵਾਲਾ, ਇਕਬਾਲ ਸਿੰਘ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ, ...
ਕੋਟਕਪੂਰਾ, 1 ਦਸੰਬਰ (ਮੇਘਰਾਜ)-ਨੇੜਲੇ ਪਿੰਡ ਹਰੀਨੌਂ ਦੇ ਦਸ਼ਮੇਸ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਇਨਜ਼ ਕਲੱਬ ਕੋਟਕਪੂਰਾ ਰਾਇਲ ਵਲੋਂ ਪ੍ਰਧਾਨ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਅਗਵਾਈ 'ਚ ਵਾਤਾਵਰਨ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX