ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  1 minute ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  10 minutes ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  16 minutes ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  49 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 1 hour ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 2 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 minute ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 4 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 5 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 5 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 5 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 6 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਹੁਸ਼ਿਆਰਪੁਰ / ਮੁਕੇਰੀਆਂ

ਗੰਨੇ ਦੀ ਟਰੈਕਟਰ ਟਰਾਲੀ ਨਾਲ ਮਹਿੰਦਰਾ ਪਿੱਕਅਪ ਦੀ ਟੱਕਰ, ਚਾਲਕ ਜ਼ਖ਼ਮੀ

ਐਮਾਂ ਮਾਂਗਟ, 3 ਦਸੰਬਰ (ਗੁਰਾਇਆ)- ਅੱਜ ਸਵੇਰੇ ਕਰੀਬ 7 ਵਜੇ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਗੁਲਜ਼ਾਰ ਢਾਬੇ ਦੇ ਕੋਲ ਗੰਨੇ ਨਾਲ਼ ਲੱਦੀ ਟਰੈਕਟਰ ਟਰਾਲੀ ਦੇ ਪਿੱਛੇ ਮਹਿੰਦਰਾ ਪਿਕਅਪ ਗੱਡੀ ਵੱਜਣ ਦੇ ਨਾਲ ਗੰਨੇ ਨਾਲ਼ ਭਰੀ ਟਰੈਕਟਰ ਟਰਾਲੀ ਪਲਟ ਗਈ ਤੇ ਟਰੈਕਟਰ ਡਰਾਈਵਰ ਵਾਲ-ਵਾਲ ਬੱਚ ਗਿਆ ਪਰ ਮਹਿੰਦਰਾ ਗੱਡੀ ਦਾ ਡਰਾਈਵਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸੁਰਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਭੋਗਪੁਰ ਨੇ ਦੱਸਿਆ ਕਿ ਉਹ ਲੜੋਈ ਤੋਂ ਗੰਨਾ ਲੈ ਕੇ ਸ਼ੂਗਰ ਮਿੱਲ ਮੁਕੇਰੀਆਂ ਵਿਖੇ ਜਾ ਰਿਹਾ ਸੀ ਕਿ ਜਦੋਂ ਉਕਤ ਸਥਾਨ 'ਤੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਮਹਿੰਦਰਾ ਪਿਕਅਪ ਨੇ ਮੇਰੇ ਟਰੈਕਟਰ ਟਰਾਲੀ ਨਾਲ ਟੱਕਰ ਮਾਰੀ ਤਾਂ ਮੇਰਾ ਟਰੈਕਟਰ ਟਰਾਲੀ ਬੇ ਕਾਬੂ ਹੋ ਕੇ ਸੜਕ ਦੇ ਵਿਚਕਾਰ ਹੀ ਪਲਟ ਗਿਆ | ਇਸ ਦੌਰਾਨ ਮਹਿੰਦਰਾ ਪਿਕਅਪ ਦਾ ਡਰਾਈਵਰ ਸਤਿੰਦਰ ਤਿਆਗੀ ਪੁੱਤਰ ਹਰੀ ਸ਼ੰਕਰ ਵਾਸੀ ਪਿੰਡ ਵਿੱਚਪੁਰੀ ਰਾਜਸਥਾਨ ਜੋ ਕਿ ਕੰਪਨੀ ਦੀ ਨਵੀਂ ਗੱਡੀ ਨੂੰ ਪੂਨਾ ਤੋਂ ਜੰਮੂ ਛੱਡਣ ਜਾ ਰਿਹਾ ਸੀ ਕਿ ਟਰੈਕਟਰ ਟਰਾਲੀ ਦੇ ਨਾਲ ਟਕਰਾ ਗਈ ਟੱਕਰ ਹੋਣ 'ਤੇ ਜ਼ਖ਼ਮੀ ਡਰਾਈਵਰ ਨੂੰ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ | ਮੌਕੇ 'ਤੇ ਪਹੁੰਚੇ ਹਾਈਵੇ ਪੁਲਿਸ ਦੇ ਏ.ਐੱਸ.ਆਈ. ਦਵਿੰਦਰ ਸਿੰਘ ਤੇ ਬਲਵਿੰਦਰ ਸਿੰਘ ਨੇ ਮੌਕਾ ਦੇਖਿਆ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ | ਉੱਥੇ ਕਿਸਾਨ ਸੁਰਿੰਦਰ ਸਿੰਘ ਦਾ ਗੰਨੇ ਨਾਲ ਲੱਦੀ ਟਰੈਕਟਰ ਟਰਾਲੀ ਪਲਟਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ |

ਟਰੱਕ ਯੂਨੀਅਨਾਂ ਬਹਾਲ ਕਰਨ ਲਈ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਹਾਜੀਪੁਰ, 3 ਦਸੰਬਰ (ਜੋਗਿੰਦਰ ਸਿੰਘ)- ਟਰੱਕ ਯੂਨੀਅਨ ਹਾਜੀਪੁਰ ਦੇ ਸਮੂਹ ਟਰੱਕ ਓਪਰੇਟਰਾਂ ਵਲੋਂ ਪ੍ਰਧਾਨ ਮਨਦੀਪ ਸਿੰਘ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਪ੍ਰੋ. ਜੀ. ਐੱਸ. ਮੁਲਤਾਨੀ ਰਾਹੀ ਭੇਜੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਬੀਣੇਵਾਲ, 3 ਦਸੰਬਰ (ਬੈਜ ਚੌਧਰੀ)-ਸਥਾਨਕ ਗੜ੍ਹਸ਼ੰਕਰ ਨੰਗਲ ਰੋਡ ਤੇ ਪੈਂਦੇ ਪਿੰਡ ਕੋਟ ਦੇ ਘਾਟੇ 'ਚ ਇੱਕ ਮੋਟਰਸਾਈਕਲ ਦੇ ਟਿੱਪਰ ਨਾਲ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ | ਮਿਲੀ ਜਾਣਕਾਰੀ ਮੁਤਾਬਿਕ ਰਾਜੀਵ ਕੁਮਾਰ ਪੁੱਤਰ ਕਮਲ ਦੇ ...

ਪੂਰੀ ਖ਼ਬਰ »

ਫਿਜ਼ੀਕਲ ਹੈਾਡੀਕੈਪਡ ਐਸੋਸੀਏਸ਼ਨ ਵਲੋਂ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਕਵੀ ਦਰਬਾਰ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)- ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ ਚੰਡੀਗੜ੍ਹ ਵਲੋਂ ਚੇਅਰਮੈਨ ਕਸ਼ਮੀਰ ਸਨਾਵਾ ਅਤੇ ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਲੱਲੀਆਂ ਦੇ ਯਤਨਾਂ ਨਾਲ ਅੰਤਰਰਾਸ਼ਟਰੀ ਅਪੰਗਤਾ ਦਿਵਸ 2022 ਦੇ ਮੌਕੇ ਐਸੋਸੀਏਸ਼ਨ ਦੇ ਮੋਢੀ ...

ਪੂਰੀ ਖ਼ਬਰ »

ਜੱਲੋਵਾਲ (ਖਨੂਰ) ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਚੱਬੇਵਾਲ, 3 ਦਸੰਬਰ (ਪਰਮਜੀਤ ਨੌਰੰਗਾਬਾਦੀ)-ਪਿੰਡ ਜੱਲੋਵਾਲ (ਖਨੂਰ) ਦੇ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕ ਕੈਪਟਨ ਗੁਰਦੀਪ ਸਿੰਘ ਦੱਸਿਆ ਕਿ ਇਸ ਸਾਲਾਨਾ ਇਨਾਮ ਵੰਡ ਸਮਾਗਮ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ 'ਚ ਅੰਤਰਰਾਸ਼ਟਰੀ ਵਿੱਦਿਅਕ ਮੇਲਾ ਲਗਾਇਆ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ 'ਚ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਦੀ ਅਗਵਾਈ ਹੇਠ ਹੁਸ਼ਿਆਰਪੁਰ ਸਹੋਦਿਆ ਵਲੋਂ ਸਹੋਦਿਆ ਦੇ ਪ੍ਰੈਜ਼ੀਡੈਂਟ ਕਿਰਨਪ੍ਰੀਤ ਕੌਰ ਧਾਮੀ ...

ਪੂਰੀ ਖ਼ਬਰ »

ਪਹਿਲੇ ਸ਼ਾਂਤੀ ਮਸੀਹੀ ਸੰਮੇਲਨ ਦੀ ਚੱਬੇਵਾਲ ਵਿਖੇ ਕੀਤੀ ਸ਼ੁਰੂਆਤ

ਚੱਬੇਵਾਲ, 3 ਦਸੰਬਰ (ਪਰਮਜੀਤ ਨੌਰੰਗਾਬਾਦੀ)- ਪੀਸ ਐਂਡ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਹੇਠ ਪਹਿਲਾ ਸ਼ਾਂਤੀ ਮਸੀਹੀ ਸੰਮੇਲਨ ਚੱਬੇਵਾਲ ਵਿਖੇ ਕਰਵਾਇਆ | ਇਸ ਮੌਕੇ ਪਾਸਟਰ ਵਿਕਾਸ ਮੈਸੀ ਤੇ ਕਿ੍ਸਚੀਅਨ ਨੈਸ਼ਨਲ ਫ਼ਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚÏਧਰੀ ਨੇ ...

ਪੂਰੀ ਖ਼ਬਰ »

ਟਾਟਾ ਏਸ ਤੇ ਆਲਟੋ ਕਾਰ ਦੀ ਟੱਕਰ, ਕਾਰ ਪਲਟੀ-ਚਾਲਕ ਜ਼ਖ਼ਮੀ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਇੱਥੋਂ ਹੁਸ਼ਿਆਰਪੁਰ ਰੋਡ 'ਤੇ ਪਿੰਡ ਭੱਜਲਾਂ ਦੇ ਫਾਟਕ ਨਜ਼ਦੀਕ ਟਾਟਾ ਏਸ (ਛੋਟਾ ਹਾਥੀ) ਤੇ ਆਲਟੋ ਕਾਰ ਦੀ ਹੋਈ ਆਪਸੀ ਟੱਕਰ 'ਚ ਆਲਟੋ ਕਾਰ ਦੇ ਪਲਟਣ ਨਾਲ ਚਾਲਕ ਦੇ ਜ਼ਖ਼ਮੀ ਹੋ ਗਏ | ਇਕੱਤਰ ਜਾਣਕਾਰੀ ਅਨੁਸਾਰ ਆਲਟੋ ਕਾਰ ਨੰਬਰ ਪੀ.ਬੀ. ...

ਪੂਰੀ ਖ਼ਬਰ »

ਸੈਣੀ ਵੈੱਲਫ਼ੇਅਰ ਸੁਸਾਇਟੀ ਵਲੋਂ ਜੇ ਐਂਡ ਕੇ ਖੇਤਰੀ ਯੁਵਾ ਸੈਣੀ ਸਭਾ ਦੇ ਸੰਘਰਸ਼ ਦੇ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਸੈਣੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਕੁਲਵੰਤ ਸਿੰਘ ਸੈਣੀ ਦੀ ਅਗਵਾਈ 'ਚ ਹੋਈ | ਇਸ ਮੌਕੇ ਜੰਮੂ-ਕਸ਼ਮੀਰ 'ਚ ਆਲ ਜੇ ਐਂਡ ਕੇ ਖੇਤਰੀ ਯੁਵਾ ਸੈਣੀ ਸਭਾ ਵਲੋਂ ਜੋ ਸੰਘਰਸ਼ ਚਲਾਇਆ ਜਾ ਰਿਹਾ ਹੈ, ਉਸ ਦਾ ਭਰਵਾਂ ਸਮਰਥਨ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵਾਰਡੀ ਚਰਨਜੀਤ ਸਿੰਘ ਪੱਪੂ ਧਮਾਈ ਦਾ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਖੇਡਾਂ ਦੇ ਖੇਤਰ 'ਚ ਮਹਾਰਾਜਾ ਰਣਜੀਤ ਸਿੰਘ ਅਵਾਰਡ ਹਾਸਿਲ ਪਿੰਡ ਧਮਾਈ ਨਿਵਾਸੀ ਕੈਨੇਡਾ ਜਾ ਵਸੇ ਚਰਨਜੀਤ ਸਿੰਘ ਪੱਪੂ ਧਮਾਈ ਦਾ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਿਤ ਕੋਹਲੀ ਦਾ ਸਨਮਾਨ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਦਿਲਬਾਗ ਸਿੰਘ ਜੌਹਲ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਨ ਤੇ ਅਮਿਤ ਕੋਹਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬਣਨ 'ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਗੁਰਬੀਰ ਸਿੰਘ ਰੈਹਲ ਦੀ ...

ਪੂਰੀ ਖ਼ਬਰ »

ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਕੈਂਪ ਦਾ ਬੀ. ਪੀ. ਈ. ਓ. ਵਲੋਂ ਨਿਰੀਖਣ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)- ਬੀ. ਪੀ. ਈ. ਓ. ਸ੍ਰੀ ਅਮਰਿੰਦਰ ਢਿੱਲੋਂ ਵਲੋਂ ਵਿਭਾਗੀ ਹਦਾਇਤਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਬੱਧਣ ਬਲਾਕ ਮੁਕੇਰੀਆਂ ਵਿਖੇ ਚੱਲ ਰਹੇ ਰਾਜ ਪੱਧਰੀ ਖੇਡਾਂ ਲਈ ਚੱਲ ਰਹੇ ਪ੍ਰੀ ਕੋਚਿੰਗ ਕੈਂਪ ਦਾ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ 'ਚ ਲਾਗੂ ਕਰਨ ਦਾ ਡੀ.ਟੀ.ਐੱਫ. ਵਲੋਂ ਵਿਰੋਧ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)-ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਨੂੰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਲਾਗੂ ਕਰਨ ਜਾ ਰਹੀ ਹੈ ਜਿਸ ਦੇ ਪਹਿਲੇ ਕਦਮ ਵਲੋਂ ਪੀ.ਐੱਮ. ਸ਼੍ਰੀ ਸਕੂਲ ਸਕੀਮ ਤਹਿਤ ਦੇਸ਼ ਵਿਚ 14500 ਸਕੂਲਾਂ ਦੀ ਚੋਣ ਕੀਤੀ ਜਾ ਰਹੀ ਹੈ ...

ਪੂਰੀ ਖ਼ਬਰ »

ਵਿਪਿਨ ਜੋਸ਼ੀ ਦੇ ਸ਼ੋਅ 'ਅੱਧੀ ਛੁੱਟੀ ਸਾਰੀ' ਵਿਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆ ਨੇ ਪਾਇਆ ਧਮਾਲ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)- ਇਕ ਟੀ.ਵੀ. ਚੈਨਲ ਤੇ ਵਿਪਿਨ ਜੋਸ਼ੀ ਦੇ ਸ਼ੋਅ 'ਅੱਧੀ ਛੁੱਟੀ ਸਾਰੀ' (2/12/22) ਵਿਚ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਧਮਾਲ ਪਾਇਆ | ਇਸ ਮੌਕੇ ਵਿਪਨ ਜੋਸ਼ੀ ਦੁਆਰਾ ਵੁੱਡਬਰੀ ਵਰਲਡ ਸਕੂਲ ਵਿਖੇ ਨਿੱਜੀ ਚੈਨਲ ਦੀ ਟੀਮ ਨਾਲ ਮਿਲ ...

ਪੂਰੀ ਖ਼ਬਰ »

ਦੋਆਬਾ ਸਕੂਲ 'ਚ ਖੋ-ਖੋ ਟੂਰਨਾਮੈਂਟ ਸ਼ੁਰੂ

ਮਾਹਿਲਪੁਰ, 3 ਦਸੰਬਰ (ਰਜਿੰਦਰ ਸਿੰਘ)- ਦੋਆਬਾ ਪਬਲਿਕ ਸਕੂਲ ਦੋਹਲਰੋਂ ਵਿਖੇ ਪਿ੍ੰ. ਅਰੁਣ ਗੁਪਤਾ ਦੀ ਅਗਵਾਈ ਹੇਠ ਤਿੰਨ ਦਿਨਾ ਸੀ.ਬੀ.ਐਸ.ਸੀ. ਕਲਸਟਰ ਅਠਾਰਾਂ ਖੋ-ਖੋ ਟੂਰਨਾਮੈਂਟ ਅੰਡਰ-19 ਲੜਕੇ ਤੇ ਲੜਕੀਆਂ ਸ਼ੁਰੂ ਕਰਵਾਏ ਗਏ ਜਿਸ 'ਚ ਪ੍ਰੀਤਇੰਦਰ ਸਿੰਘ ਬੈਂਸ ...

ਪੂਰੀ ਖ਼ਬਰ »

ਅੱਡਾ ਕੋਟਫ਼ਤੂਹੀ 'ਚ ਖ਼ੂਨਦਾਨ ਕੈਂਪ ਅੱਜ

ਕੋਟਫ਼ਤੂਹੀ, 3 ਦਸੰਬਰ (ਅਟਵਾਲ)-ਕਿਸ਼ੋਰ ਕੁਮਾਰ ਫੈਨ ਕਲੱਬ ਤੇ ਸਵ. ਭਜਨਾ ਰਾਮ ਪਿੰਡ ਸੂੰਨੀ ਨੂੰ ਸਮਰਪਿਤ ਉਨ੍ਹਾਂ ਦੇ ਪਰਿਵਾਰ ਵੱਲੋਂ ਬੰਗਾ ਰੋਡ ਅੱਡਾ ਕੋਟਫ਼ਤੂਹੀ ਵਿਖੇ 4 ਦਸੰਬਰ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ...

ਪੂਰੀ ਖ਼ਬਰ »

ਭਤੀਜੀ ਨਾਲ ਕੁੱਟਮਾਰ ਤੇ ਗਲਤ ਵਿਵਹਾਰ ਕਰਨ 'ਤੇ 3 ਨਾਮਜ਼ਦ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਕੁੱਟਮਾਰ ਕਰਕੇ ਭਤੀਜੀ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਤਿੰਨ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਹਿਵਲਪੁਰ ਦੀ ਵਾਸੀ ਰਾਜਵੀਰ ਕੌਰ ...

ਪੂਰੀ ਖ਼ਬਰ »

ਕੀਰਤਨ ਤੇ ਢਾਡੀ ਦਰਬਾਰ ਅੱਜ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)- ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਸੰਤ ਹਰਚਰਨ ਸਿੰਘ ਖਾਲਸਾ ਵਲੋਂ ਭਾਈ ਤਿਲਕੂ ਜੀ ਸਿੱਖ ਵੈੱਲਫੇਅਰ ਸੁਸਾਇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਤੇ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ 4 ਦਿਨਾ ਬੁੱਕ ਫੇਅਰ ਲਗਾਇਆ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ 4 ਦਿਨਾਂ ਬੁੱਕ ਫੇਅਰ ਲਗਾਇਆ ਗਿਆ | ਜਿਸਦਾ ਉਦਘਾਟਨ ਪਿ੍ੰ: ਸ਼ਰਤ ਕੁਮਾਰ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਪਿ੍ੰ: ਸ਼ਰਤ ਕੁਮਾਰ ਸਿੰਘ ਅਜਿਹੇ ਸਮਾਗਮ ਕਰਵਾਉਣ ...

ਪੂਰੀ ਖ਼ਬਰ »

ਨੌਜਵਾਨ ਤਕਨੀਕੀ ਸਿੱਖਿਆ ਦੀ ਪ੍ਰਾਪਤੀ ਲਈ ਕਦਮ ਅੱਗੇ ਵਧਾਉਣ-ਮੀਤ ਹੇਅਰ, ਡਾ:ਰਵਜੋਤ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ ਸਮੇਤ ਪੂਰੇ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਨੂੰ ਭਵਿੱਖ ਵਿਚ ਅੱਗੇ ਵੱਧਦੇ ਹੋਏ ਆਪਣੇ ਟੀਚਿਆਂ ਨੂੰ ਪੂਰਾ ਕਰਨ 'ਚ ਮਦਦ ਕੀਤੀ ਜਾ ...

ਪੂਰੀ ਖ਼ਬਰ »

ਸੋਸ਼ਲ ਵੈੱਲਫ਼ੇਅਰ ਸੁਸਾਇਟੀ ਵਲੋਂ ਲੋੜਵੰਦ ਲੜਕੀਆਂ ਨੂੰ ਸਾਈਕਲ ਭੇਟ

ਕੋਟਫ਼ਤੂਹੀ, 3 ਦਸੰਬਰ (ਅਟਵਾਲ)-ਸੋਸ਼ਲ ਵੈੱਲਫੇਅਰ ਸੁਸਾਇਟੀ ਦਿਹਾਣਾ ਵਲੋਂ ਦੋ ਲੋੜਵੰਦ ਸਕੂਲ ਜਾਣ ਲਈ ਸੁਸਾਇਟੀ ਦੇ ਮੈਂਬਰਾਂ ਵੱਲੋਂ ਦੋ ਲੜਕੀਆਂ ਨੂੰ ਸਾਈਕਲ ਦਿੱਤੇ¢ ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸੁਸਾਇਟੀ ਪਿਛਲੇ ਲੰਮੇ ਸਮੇਂ ਤੋਂ ਲੋੜਵੰਦਾਂ ਦੀ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ ਵਾਲਿਆਂ 'ਤੇ ਕਾਰਵਾਈ ਕਰਨ 'ਚ ਕੋਈ ਪਰਹੇਜ਼ ਨਹੀਂ ਕੀਤਾ ਜਾਵੇਗਾ-ਵਿਧਾਇਕ ਘੁੰਮਣ

ਦਸੂਹਾ, 3 ਦਸੰਬਰ (ਕੌਸ਼ਲ)-ਲੰਘੇ ਸਮੇਂ 'ਚ ਬਸੰਤ ਦਾ ਤਿਉਹਾਰ ਬੱਚੇ ਤੇ ਸਿਆਣੇ ਬਹੁਤ ਹੀ ਖ਼ੁਸ਼ੀ ਨਾਲ ਮਨਾਊਾਦੇ ਸਨ, ਅਤੇ ਬਸੰਤ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਾਰੇ ਮਿਲ-ਜੁਲ ਕੇ ਪਤੰਗਬਾਜ਼ੀ ਦਾ ਲੁਤਫ਼ ਵੀ ਉਠਾਉਂਦੇ ਸਨ | ਪਰ ਇਸ ਬਸੰਤ ਦੇ ਤਿਉਹਾਰ ਵਿਚ ਸੇਧ ਉਸ ...

ਪੂਰੀ ਖ਼ਬਰ »

ਦਿਵਿਆਂਗ ਬੱਚਿਆਂ ਦੀ ਪ੍ਰਤਿਭਾ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਉਜਾਗਰ- ਕੋਮਲ ਮਿੱਤਲ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਫੂਡ ਕਰਾਫ਼ਟ ਇੰਸਟੀਚਿਊਟ ...

ਪੂਰੀ ਖ਼ਬਰ »

ਅਰੋੜਾ ਇੰਮੀਗ੍ਰੇਸ਼ਨ ਨੇ 26 ਸਾਲਾਂ ਦੇ ਇਤਿਹਾਸਕ ਸਫ਼ਰ ਦੌਰਾਨ 26 ਹਜ਼ਾਰ ਵੀਜ਼ੇ ਲਗਾਉਣ ਦਾ ਅੰਕੜਾ ਪਾਰ ਕੀਤਾ-ਅਰੋੜਾ

ਗੜ੍ਹਸ਼ੰਕਰ 3 ਦਸੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਅਰੋੜਾ ਇਮੀਗ੍ਰੇਸ਼ਨ ਨੇ ਇਮੀਗ੍ਰੇਸ਼ਨ ਦੇ ਖੇਤਰ 'ਚ 26 ਸਾਲਾਂ ਦਾ ਇਤਿਹਾਸਕ ਸਫ਼ਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੰਤਰਰਾਸ਼ਟਰੀ ਦਿਵਆਂਗਜਨ ਦਿਵਸ ਮੌਕੇ ਸੈਮੀਨਾਰ ਕਰਵਾਏ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ, ਮੋਹਾਲੀ ਦੇ ਹੁਕਮਾਂ ਅਨੁਸਾਰ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਸੰਜੀਵ ਕੁਮਾਰ ਸ਼ਰਮਾ ਨੂੰ ਮਿਲਿਆ ਆਊਟ ਸਟੈਂਡਿੰਗ ਟੀਚਰ ਵਜੋਂ ਫੈਪ ਨੈਸ਼ਨਲ ਐਵਾਰਡ 2022

ਟਾਂਡਾ ਉੜਮੁੜ, 3 ਦਸੰਬਰ (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ, ਸ਼ਾਹਬਾਜ਼ਪੁਰ ਦੇ ਖੇਡ ਵਿਭਾਗ ਦੇ ਮੁਖੀ ਸੰਜੀਵ ਕੁਮਾਰ ਸ਼ਰਮਾ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵਲੋਂ ਸਾਲ 2022 ਦਾ ਫੈਪ ਨੈਸ਼ਨਲ ...

ਪੂਰੀ ਖ਼ਬਰ »

ਪਿੰਡ ਪੋਹਾਰੀ ਦੀ ਪੰਚਾਇਤ ਨੂੰ ਵਿਧਾਇਕ ਘੁੰਮਣ ਵਲੋਂ 2.50 ਲੱਖ ਦਾ ਚੈੱਕ ਭੇਟ

ਰਾਮਗੜ੍ਹ ਸੀਕਰੀ, 3 ਦਸੰਬਰ (ਕਟੋਚ)- ਬਲਾਕ ਤਲਵਾੜਾ ਅਧੀਨ ਗ੍ਰਾਮ ਪੰਚਾਇਤ ਪੋਹਾਰੀ ਦੇ ਸਰਪੰਚ ਪ੍ਰਕਾਸ਼ ਚੰਦ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਵਿਧਾਇਕ ਐਡ. ਕਰਮਬੀਰ ਸਿੰਘ ਘੁੰਮਣ ਵਲੋਂ 2.50 ਲੱਖ ਰੁਪਏ ਦਾ ਚੈੱਕ ਸੌਂਪਿਆ | ਉਕਤ ਰਾਸ਼ੀ ਪੰਚਾਇਤ ਨੂੰ ਪਿੰਡ ਵਿਚ ...

ਪੂਰੀ ਖ਼ਬਰ »

ਸੜਕਾਂ ਬਣਾਉਣ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ 12 ਤੋਂ

ਮਾਹਿਲਪੁਰ, 3 ਦਸੰਬਰ (ਰਜਿੰਦਰ ਸਿੰਘ)-ਕੋਟਫਤੂਹੀ ਤੋਂ ਮਾਹਿਲਪੁਰ ਜੇਜੋਂ, ਗੜ੍ਹਸ਼ੰਕਰ ਤੋਂ ਕੋਟ ਆਦਮਪੁਰ ਸੜਕਾਂ ਦੀ ਤਰਸਯੋਗ ਹਾਲਤ ਪ੍ਰਤੀ ਸਰਕਾਰ ਵਲੋਂ ਧਿਆਨ ਨਾ ਦੇਣ ਖ਼ਿਲਾਫ਼ ਨਿਰੰਤਰ ਧਰਨਾ ਲਗਾਉਣ ਸਬੰਧੀ ਮੀਟਿੰਗ ਇਕਬਾਲ ਸਿੰਘ ਖੇੜਾ, ਸੰਜੀਵ ਕੁਮਾਰ ਪਚਨੰਗਲ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਖੇ 10ਵੀਂ ਜਮਾਤ ਵਿਚ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਅਗਲੇ 2 ਸਾਲਾਂ ਲਈ ਮੁਫ਼ਤ ਸਿੱਖਿਆ ਦੀ ਵਿਸ਼ੇਸ਼ ਯੋਜਨਾ

ਦਸੂਹਾ, 3 ਦਸੰਬਰ (ਭੁੱਲਰ, ਕੌਸ਼ਲ)- ਵਾਸਲ ਐਜੂਕੇਸ਼ਨਲ ਗਰੁੱਪ ਦੁਆਰਾ ਸੰਚਾਲਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਆਪਣੀਆਂ ਪ੍ਰਾਪਤੀਆਂ ਤੇ ਵਧੀਆ ਸਿੱਖਿਆ ਪ੍ਰਣਾਲੀ ਸਦਕਾ ਦਿਨ-ਬ-ਦਿਨ ਸਫਲਤਾ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ | ਕੈਂਬਰਿਜ ਇੰਟਰਨੈਸ਼ਨਲ ...

ਪੂਰੀ ਖ਼ਬਰ »

ਕਾਮਰੇਡ ਹਰਬੰਸ ਸਿੰਘ ਦੇ ਪਾਠ ਦਾ ਭੋਗ 5 ਦਸੰਬਰ ਨੂੰ

ਚੌਲਾਂਗ, 3 ਦਸੰਬਰ (ਪ.ਪ.)- ਇੱਥੋਂ ਨਜ਼ਦੀਕੀ ਪੈਂਦੇ ਪਿੰਡ ਖਰਲ-ਖ਼ੁਰਦ ਵਿਖੇ ਕਾਮਰੇਡ ਹਰਬੰਸ ਸਿੰਘ ਦੇ ਪਾਠ ਦਾ ਭੋਗ 5 ਦਸੰਬਰ ਨੂੰ ਪਾਇਆ ਜਾਵੇਗਾ | ਇਸ ਸਬੰਧੀ ਕਾਮਰੇਡ ਜਸਪਾਲ ਸਿੰਘ ਤੇ ਉਨ੍ਹਾਂ ਦੇ ਸਪੁੱਤਰ ਨੇ ਦੱਸਿਆ ਕਿ ਕਾਮਰੇਡ ਹਰਕਿਸ਼ਨ ਸਿੰਘ, ਸੁਰਜੀਤ ਦੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਕੱਲ੍ਹ

ਗੜ੍ਹਸ਼ੰਕਰ, 3 ਦਸੰਬਰ (ਧਾਲੀਵਾਲ)- ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਬੁੱਧ ਸਿੰਘ ਨਗਰ ਕੁੱਕੜ ਮਜਾਰਾ ਵਿਖੇ ਗੁਰੂ ਨਾਨਕ ਮਿਸ਼ਨ ਟਰੱਸਟ ਦੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਦੇ ਜਨਮ ਦਿਨ ਦੀ ਖੁਸ਼ੀ ਵਿਚ 5 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਤੋਂ 2 ...

ਪੂਰੀ ਖ਼ਬਰ »

ਹਮਲਾ ਕਰ ਕੇ ਨਕਦੀ, ਗਹਿਣੇ ਤੇ ਐਕਟਿਵਾ ਖੋਹੀ, ਮਾਮਲਾ ਦਰਜ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਰੇਲਵੇ ਸਟੇਸ਼ਨ ਨਜ਼ਦੀਕ ਬੀਤੀ ਰਾਤ 2 ਅਣਪਛਾਤੇ ਲੁਟੇਰਿਆਂ ਨੇ ਐਕਟਿਵਾ ਸਵਾਰਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਤੋਂ ਨਕਦੀ, ਗਹਿਣੇ ਅਤੇ ਉਨ੍ਹਾਂ ਦੀ ਐਕਟਿਵਾ ਖੋਹ ਲਈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ...

ਪੂਰੀ ਖ਼ਬਰ »

ਅਲਾਇੰਸ ਕਲੱਬ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵੱਖ-ਵੱਖ ਮੁਕਾਬਲੇ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ)-ਵਿਸ਼ਵ ਏਡਜ਼ ਦਿਵਸ ਮੌਕੇ ਸਰਕਾਰੀ ਆਈ.ਟੀ.ਆਈ. ਲੜਕੀਆਂ, ਕੱਚਾ ਟੋਬਾ ਹੁਸ਼ਿਆਰਪੁਰ ਵਿਖੇ ਅਲਾਇੰਸ ਕਲੱਬ ਹੁਸ਼ਿਆਰਪੁਰ ਗ੍ਰੇਟਰ ਵਲੋਂ ਰੈੱਡ ਰੀਬਨ ਕਲੱਬ ਆਈ.ਟੀ.ਆਈ. ਦੀਆਂ ਵਿਦਿਆਰਥਣਾਂ 'ਚ ਭਾਸ਼ਣ ਤੇ ਪੋਸਟਰ ...

ਪੂਰੀ ਖ਼ਬਰ »

ਬਿਰਧ ਆਸ਼ਰਮ ਲਈ ਵਿੱਤੀ ਸਹਾਇਤਾ ਭੇਟ

ਅੱਡਾ ਸਰਾਂ, 3 ਦਸੰਬਰ (ਹਰਜਿੰਦਰ ਸਿੰਘ ਮਸੀਤੀ)- ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿੰਘ ਪੱਡਾ ਕੈਨੇਡਾ ਵਲੋਂ ਪਿੰਡ ਦੇਹਰੀਵਾਲ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਬਿਰਧ ਆਸ਼ਰਮ ਲਈ ਮਨਿੰਦਰ ਸਿੰਘ ਬਾਜਵਾ ਨੇ 5100 ਰੁਪਏ ਦੀ ਸਹਾਇਤਾ ਰਾਸ਼ੀ ਭੇਟ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਸੁਰਜੀਤ ਸਿੰਘ ਨੇ ਬਾਗ਼ਪੁਰ-ਸਤੌਰ 'ਚ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤÏਰ ਵਿਖੇ ਪਿ੍ੰ: ਸੁਰਜੀਤ ਸਿੰਘ ਨੇ ਬਤÏਰ ਪਿ੍ੰਸੀਪਲ ਅਹੁਦਾ ਸੰਭਾਲ ਲਿਆ ਹੈ¢ ਇਸ ਤੋਂ ਪਹਿਲਾ ਪਿ੍ੰਸੀਪਲ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਕਲਾਂ ...

ਪੂਰੀ ਖ਼ਬਰ »

'ਵਾਤਾਵਰਨ ਸੁਰੱਖਿਆ ਸੰਭਾਲ ਮੇਲਾ 2022' 'ਚ ਖੁਣ ਖੁਣ ਸਕੂਲ ਨੇ ਮਾਰੀਆਂ ਮੱਲਾਂ

ਬੁੱਲੋ੍ਹਵਾਲ 3 ਦਸੰਬਰ (ਲੁਗਾਣਾ)- ਸੋਚ ਸੁਸਾਇਟੀ ਵੱਲੋਂ ਵਾਤਾਵਰਨ ਸੰਭਾਲ ਮੇਲਾ 2022 ਕਰਵਾਇਆ ਗਿਆ ਜਿਸ 'ਚ ਵੱਖ ਵੱਖ ਸਕੂਲ ਵਿਦਿਆਰਥੀਆਂ ਨੇ ਭਾਗ ਲਿਆ | ਵਿਗਿਆਨ ਵਿਸ਼ੇ 'ਚ ਵਾਤਾਵਰਨ ਦੀ ਸੁਰੱਖਿਆ ਲਈ ਸੂਬਾ ਪੱਧਰੀ ਮੁਕਾਬਲੇ 'ਚ ਤਿਆਰ ਕੀਤੇ ਪ੍ਰਾਜੈਕਟ ਲਈ ਸਰਕਾਰੀ ...

ਪੂਰੀ ਖ਼ਬਰ »

ਵੁੱਡਲੈਂਡ ਸਕੂਲ 'ਚ 'ਇਨ ਕੈਂਪਸ ਐਡਵੈਂਚਰ ਸਪੋਰਟਸ ਪਿਕਨਿਕ' ਸਮਾਗਮ

ਹੁਸ਼ਿਆਰਪੁਰ, 3 ਦਸੰਬਰ (ਬਲਜਿੰਦਰਪਾਲ ਸਿੰਘ)-ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿਖੇ 'ਇਨ ਕੈਂਪਸ ਅਡਵੈਂਚਰ ਸਪੋਰਟਸ ਪਿਕਨਿਕ' ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਕੂਲ ਦੀ ਡੀਨ ਡਾ: ਸਿਮਰਜੀਤ ਕੌਰ ਗਿੱਲ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਸਿਰਫ਼ ਕਿਤਾਬੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਬੁੱਲ੍ਹੋਵਾਲ 'ਚ ਦੋ ਰੋਜ਼ਾ ਕਥਾ-ਕੀਰਤਨ ਸਮਾਗਮ

ਬੁੱਲ੍ਹੋਵਾਲ, 3 ਦਸੰਬਰ (ਲੁਗਾਣਾ)-ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ 2 ਰੋਜ਼ਾ ਕਥਾ ਕੀਰਤਨ ਸਮਾਗਮ ਗੁਰਦੁਆਰਾ ਸਿੰਘ ਸਭਾ ਬੁੱਲ੍ਹੋਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਇਆ ਗਿਆ | ਇਸ ਸਮਾਗਮ ਵਿਚ ਸ਼ਾਮ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)- ਮੁਕੇਰੀਆਂ ਪੁਲਿਸ ਨੇ ਭਗੌੜਾ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਐਸ. ਐਚ. ਓ. ਮੁਕੇਰੀਆਂ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ 197 ਮਿਤੀ 30.09.2021 ਅ/ਧ 498-4406 ਭ.ਦ.ਸ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੋਸ ਧਰਨਾ 8ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 3 ਦਸੰਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਹੁਸ਼ਿਆਰਪੁਰ ਸਾਹਮਣੇ ਲਗਾਇਆ ਰੋਸ ਧਰਨਾ 8ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਧਰਨੇ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਫ਼ੈਪ ਪ੍ਰਧਾਨ ਧੂਰੀ ਤੇ ਸੰਧੂ ਵਲੋਂ ਅਧਿਆਪਕਾ ਨਵਦੀਪ ਕੌਰ ਥਿਆੜਾ ਦਾ ਸਨਮਾਨ

ਨਸਰਾਲਾ, 3 ਦਸੰਬਰ (ਸਤਵੰਤ ਸਿੰਘ ਥਿਆੜਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਹੋਣਹਾਰ ਪਿ੍ੰਸੀਪਲ, ਅਧਿਆਪਕ ਤੇ ...

ਪੂਰੀ ਖ਼ਬਰ »

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਗਮ ਨੇ ਬੰਨ੍ਹੇ ਰੰਗ

ਮੁਕੇਰੀਆਂ, 3 ਦਸੰਬਰ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ ਬੜੇ ਹੀ ਸ਼ਾਨਦਾਰ ਤਰੀਕੇ ਦੇ ਨਾਲ ਸਾਲਾਨਾ ਸਮਾਗਮ ਕਰਵਾਇਆ | ਇਸ ਵਿਚ ਪੰਜਾਬ ਦੇ ਡਿਪਟੀ ਸਪੀਕਰ ਸ੍ਰੀ ਜੈ ਕਿ੍ਸ਼ਨ ਸਿੰਘ ਰੋੜੀ ਚੀਫ਼ ਗੈੱਸਟ ਦੇ ਤੌਰ 'ਤੇ ਸ਼ਾਮਲ ਹੋਏ ਅਤੇ ਇਸ ਸਮਾਗਮ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX