ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  22 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  54 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  53 minutes ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 2 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 2 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  1 minute ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 4 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 5 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 6 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 6 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 6 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਪਟਿਆਲਾ

ਸਹਾਇਕ ਕਮਿਸ਼ਨਰ ਵਲੋਂ ਮੂਵੀ ਮੈਕਸ ਤੇ ਪੀ.ਵੀ.ਆਰ. ਸਿਨੇਮਾ ਘਰਾਂ ਦਾ ਜਾਇਜ਼ਾ

ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਦੇ ਸਿਨੇਮਾ ਘਰਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਓਮੈਕਸ ਮਾਲ ਵਿਖੇ ਸਥਿਤ ਮੂਵੀ ਮੈਕਸ ਤੇ ਰਾਜਪੁਰਾ ਰੋਡ 'ਤੇ ਸਥਿਤ ਪੀ.ਵੀ.ਆਰ. ਸਿਨੇਮਾ ਘਰਾਂ ਦਾ ਨਿਰੀਖਣ ਕਰਕੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਕਰਨ ਦੀਆਂ ਹਦਾਇਤ ਜਾਰੀ ਕੀਤੀ | ਇਸ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਇਨ੍ਹਾਂ ਸਿਨੇਮਾ ਘਰਾਂ ਵਿਖੇ ਦਰਸ਼ਕਾਂ ਨੂੰ ਵੇਚਣ ਲਈ ਰੱਖੇ ਭੋਜਨ ਪਦਾਰਥਾਂ ਦੇ ਸੈਂਪਲ ਵੀ ਭਰੇ | ਸਹਾਇਕ ਕਮਿਸ਼ਨਰ (ਜ) ਕਿਰਪਾਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ਤਹਿਤ ਇਨ੍ਹਾਂ ਸਿਨੇਮਾ ਘਰਾਂ ਵਿਖੇ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਜ਼ਰੂਰੀ ਸਹੂਲਤਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਸਿਨੇਮਾ ਘਰਾਂ ਵਿਖੇ ਅੱਗ ਬੁਝਾਊ ਯੰਤਰਾਂ ਦਾ ਜਾਇਜ਼ਾ ਲਿਆ ਤੇ ਪਾਇਆ ਗਿਆ ਗਿਆ ਕਿ ਇੱਥੇ ਅੱਗ ਬੁਝਾਊ ਯੰਤਰ ਕੰਮ ਕਰ ਰਹੇ ਹਨ | ਇਸ ਤੋਂ ਬਿਨ੍ਹਾਂ ਵੇਚੇ ਜਾਣ ਵਾਲੇ ਖਾਧ ਪਦਾਰਥਾਂ ਦੀ ਗੁਣਵੱਤਾ ਵੀ ਚੈਕ ਕੀਤੀ ਗਈ | ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਬਾਅਦ ਦੁਪਹਿਰ 3 ਵਜੇ ਤੋਂ ਪਹਿਲਾਂ ਕਿਸੇ 18 ਸਾਲ ਦੀ ਘੱਟ ਉਮਰ ਦੇ ਬੱਚੇ ਨੂੰ ਟਿਕਟ ਨਹੀਂ ਵੇਚੀ ਜਾ ਸਕਦੀ, ਇਸ ਦੀ ਪੜਤਾਲ ਕੀਤੀ ਗਈ ਤੇ ਨਾਲ ਹੀ ਟਿਕਟਾਂ ਨੂੰ ਵੇਚਣ ਦੀ ਪ੍ਰਕ੍ਰਿਆ ਦਾ ਵੀ ਜਾਇਜ਼ਾ ਲਿਆ ਗਿਆ, ਜੋ ਕਿ ਸਹੀ ਪਾਈ ਗਈ | ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਜੋ-ਜੋ ਕਮੀਆਂ ਪਾਈਆਂ ਗਈਆਂ, ਉਨ੍ਹਾਂ ਨੂੰ ਦੂਰ ਕਰਨ ਦੀਆਂ ਹਦਾਇਤਾਂ ਦੇਣ ਸਮੇਤ ਇਨ੍ਹਾਂ ਸਿਨੇਮਾ ਘਰਾਂ ਵਿਖੇ ਅੱਗ ਬੁਝਾਉਣ ਦੀ ਮੌਕ ਡਰਿੱਲ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਕਿਹਾ ਕਿ ਸਿਨੇਮਾ ਘਰਾਂ ਦੇ ਪ੍ਰਬੰਧਕਾਂ ਨੇ ਵਿਸ਼ਵਾਸ ਦੁਆਇਆ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਤੌਰ 'ਤੇ ਕੀਤੀ ਜਾਵੇਗੀ |

ਲਾਈਟਾਂ ਨਾਲ ਸਜਾਏ ਸ਼ਹਿਰ ਦੇ ਮੁੱਖ ਚੌਂਕ ਬਣੇ ਖਿੱਚ ਦਾ ਕੇਂਦਰ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਉੱਪਲ ਦੇ ਯਤਨਾਂ ਸਦਕਾ ਸ਼ਹਿਰ ਦੀ ਖ਼ੂਬਸੂਰਤੀ ਨੂੰ ਫੁਹਾਰਾ ਮੁੜ ਚਾਰ ਚੰਨ ਲਗਾਉਣ ਲੱਗਾ ਹੈ | ਹੁਣ ਫੁਹਾਰਾ ਚੌਕ 'ਚ ਲਾਈਟਿੰਗ ਕਰਕੇ ਇਸ ਨੂੰ ਮੁੜ ਚਲਾਇਆ ਗਿਆ ਹੈ ਜੋ ਰਾਹਗੀਰਾਂ ਲਈ ...

ਪੂਰੀ ਖ਼ਬਰ »

ਆਜੀਵਿਕਾ ਮਿਸ਼ਨ ਨੇ ਬਹਾਦਰਗੜ੍ਹ ਵਿਖੇ ਲਿੰਗ ਆਧਾਰਿਤ ਹਿੰਸਾ ਵਿਰੋਧੀ ਦਿਹਾੜਾ ਮਨਾਇਆ

ਬਹਾਦਰਗੜ੍ਹ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਈਸ਼ਾ ਸਿੰਘਲ ਦੀ ਦੇਖ-ਰੇਖ 'ਚ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਹÏਸਲਾ ਕਲੱਸਟਰ ਲੈਵਲ ਫੈਡਰੇਸ਼ਨ ਬਹਾਦਰਗੜ੍ਹ ਵਿਖੇ ਲਿੰਗ ਆਧਾਰਿਤ ਹਿੰਸਾ ਵਿਰੋਧੀ ...

ਪੂਰੀ ਖ਼ਬਰ »

ਰੇਲਵੇ ਫਾਟਕ 'ਤੇ ਬਣਨ ਵਾਲੇ ਅੰਡਰ ਬਿ੍ਜ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ-ਵਿਧਾਇਕ ਦੇਵ ਮਾਨ

ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਜ਼ਰਵ ਹਲਕਾ ਨਾਭਾ ਦੇ ਪਿੰਡ ਕੱਲ੍ਹੇਮਾਜਰਾ ਵਿਖੇ ਰੇਲਵੇ ਲਾਇਨ ਫਾਟਕ ਦੀ ਕਰੋਸਿੰਗ 'ਤੇ ਅੰਡਰ ਫਲਾਈਓਵਰ ਦਾ ਕੰਮ ਸ਼ੁਰੂ ਹੋ ਗਿਆ ਹੈ ਜਿਸ ਦਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਮੌਕੇ 'ਤੇ ਪਹੁੰਚ ਕੇ ਚੱਲ ਰਹੇ ...

ਪੂਰੀ ਖ਼ਬਰ »

ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਪਿੰਡ ਸੰਧਨÏਲੀ ਦੀ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਸਨਮਾਨ

ਭਾਦਸੋਂ, 3 ਦਸੰਬਰ (ਪੱਤਰ ਪ੍ਰੇਰਕ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਜੱਸੀ ਸੋਹੀਆਂ ਵਾਲਾ ਨੂੰ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਲੱਗਣ 'ਤੇ ਪਿੰਡ ਸੰਧਨÏਲੀ ਦੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆ ਵਲੋਂ ਸਾਂਝੇ ਤÏਰ 'ਤੇ ਸਨਮਾਨਿਤ ਕੀਤਾ¢ ਇਸ ...

ਪੂਰੀ ਖ਼ਬਰ »

ਬਾਬਾ ਆਪੋ ਆਪ ਗੁਰੂ ਨਾਨਕ ਪਬਲਿਕ ਸਕੂਲ ਦੇ ਵਾਈਸ ਪਿ੍ੰਸੀਪਲ ਨੂੰ ਸਰਵੋਤਮ ਅਧਿਆਪਕ ਦਾ ਪੁਰਸਕਾਰ ਮਿਲਿਆ

ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਨੇੜਲੇ ਪਿੰਡ ਛੀਟਾਂਵਾਲਾ ਸਥਿਤ ਬਾਬਾ ਆਪੋ ਆਪ ਗੁਰੂ ਨਾਨਕ ਪਬਲਿਕ ਸਕੂਲ ਦੀ ਵਾਈਸ ਪਿ੍ੰਸੀਪਲ ਅਨੂ ਪਿ੍ਆ ਨੂੰ ਸਿੱਖਿਆ ਦੇ ਖੇਤਰ 'ਚ ਨਿਭਾਈਆਂ ਵਧੀਆ ਸੇਵਾਵਾਂ ਬਦਲੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਦੇ ਹੋਸਟਲ ਦੀ ਕੰਧ ਤੋੜ ਕੇ ਕਬਜ਼ੇ ਦੀ ਕੋਸ਼ਿਸ਼, ਮਾਮਲਾ ਦਰਜ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਕਾਲਜ ਲੜਕੀਆਂ ਦੇ ਹੋਸਟਲ ਦੀ ਕੰਧ ਤੋੜ ਕੇ ਗੇਟ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੌਂਕੀਦਾਰ ਗੁਲਬਾਗ ਸਿੰਘ ਵਲੋਂ ...

ਪੂਰੀ ਖ਼ਬਰ »

ਸਕੂਟਰੀ ਚੋਰੀ ਦਾ ਮਾਮਲਾ ਦਰਜ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)- ਹਰਪ੍ਰੀਤ ਸਿੰਘ ਵਾਸੀ ਤੇਜ ਬਾਗ ਕਾਲੋਨੀ ਨੇ ਥਾਣਾ ਕੋਤਵਾਲੀ ਦੀ ਪੁਲਿਸ ਕੋਲ ਉਸਦੀ ਸਕੂਟਰੀ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਜਿਸ ਵਿਚ ਉਸਨੇ ਪੁਲਿਸ ਨੂੰ ਦੱਸਿਆ ਕਿ ਉਸਨੇ ਬਿਤੇ ਦਿਨੀਂ ਆਪਣੀ ਐਕਟੀਵਾ ਸਕੂਟਰੀ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਤੇ ਮੋਬਾਈਲ ਫ਼ੋਨ ਖੋਹਣ ਸੰਬੰਧੀ ਮਾਮਲਾ ਦਰਜ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਵਿਅਕਤੀ ਦੀ ਕੁੱਟਮਾਰ ਕਰਨ ਤੇ ਮੋਬਾਈਲ ਖੋਹਣ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਐੱਸ.ਐੱਚ.ਓ ਕੋਤਵਾਲੀ ਹੈਰੀ ਬੋਪਾਰਾਏ ਅਨੁਸਾਰ ਮਨੀਸ਼ ਕੁਮਾਰ ਬਲਿਊ ਹੈਵਨ ਹੋਟਲ ਦੇ ਨੇੜੇ ਪੈਦਲ ਜਾ ਰਿਹਾ ਸੀ ਤਾਂ ਕਥਿਤ ਦੋਸ਼ੀ ...

ਪੂਰੀ ਖ਼ਬਰ »

ਸੀ-ਪਾਈਟ ਨਾਭਾ ਵਿਖੇ ਭਰਤੀ ਲਈ ਸਿਖਲਾਈ ਕੈਂਪ 6 ਤੋਂ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਸੀ-ਪਾਈਟ ਨਾਭਾ ਦੇ ਕੈਂਪ ਇੰਚਾਰਜ ਹਰਦੀਪ ਸਿੰਘ ਨੇ ਦੱਸਿਆ ਕਿ ਪਟਿਆਲਾ, ਸੰਗਰੂਰ, ਮਲੇਰਕੋਟਲਾ ਤੇ ਬਰਨਾਲਾ ਜ਼ਿਲ੍ਹੇ ਦੇ ਨੌਜਵਾਨਾਂ ਦੀ ਸੀ.ਆਈ.ਐਸ.ਐਫ, ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਏ.ਆਰ ਤੇ ਐਸ.ਐਸ.ਐਫ. ਦੀ ਭਰਤੀ ਰੈਲੀ ...

ਪੂਰੀ ਖ਼ਬਰ »

ਪਟਿਆਲਾ 'ਚ ਸੜਕਾਂ ਦੀ ਹਾਲਤ ਹੋਈ ਖਸਤਾ-ਵਿਰਕ

ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਸ਼ਹਿਰ 'ਚ ਪੈਂਦੇ ਪਟਿਆਲਾ ਦਿਹਾਤੀ ਤੇ ਪਟਿਆਲਾ ਸ਼ਹਿਰੀ ਇਲਾਕੇ 'ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਬਣਾਈਆਂ ਸੜਕਾਂ ਦੀ ਥਾਂ 'ਤੇ ਹੁਣ ਟੋਏ ਹੀ ਦਿਸਦੇ ਹਨ | ਇਸ ਦਾ ਗੱਲ ਪ੍ਰਗਟਾਵਾ ਰਾਜਿੰਦਰ ਸਿੰਘ ਵਿਰਕ ...

ਪੂਰੀ ਖ਼ਬਰ »

ਪਟਿਆਲਾ 'ਚ ਸੜਕਾਂ ਦੀ ਹਾਲਤ ਹੋਈ ਖਸਤਾ-ਵਿਰਕ

ਪਟਿਆਲਾ, 3 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਸ਼ਹਿਰ 'ਚ ਪੈਂਦੇ ਪਟਿਆਲਾ ਦਿਹਾਤੀ ਤੇ ਪਟਿਆਲਾ ਸ਼ਹਿਰੀ ਇਲਾਕੇ 'ਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਬਣਾਈਆਂ ਸੜਕਾਂ ਦੀ ਥਾਂ 'ਤੇ ਹੁਣ ਟੋਏ ਹੀ ਦਿਸਦੇ ਹਨ | ਇਸ ਦਾ ਗੱਲ ਪ੍ਰਗਟਾਵਾ ਰਾਜਿੰਦਰ ਸਿੰਘ ਵਿਰਕ ...

ਪੂਰੀ ਖ਼ਬਰ »

ਵਿਧਾਇਕ ਦੇਵ ਮਾਨ ਵਲੋਂ ਰੋਹਟੀ ਪੁਲ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ

ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ 'ਚ ਲਗਾਤਾਰ ਬਦਲਾਅ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਤਹਿਤ ਨਾਭਾ-ਭਵਾਨੀਗੜ੍ਹ ਸੜਕ 'ਤੇ ਬਣੇ ਰੇਲਵੇ ਓਵਰ ਬਿ੍ਜ ਉੱਪਰ ਮੁਰੰਮਤ ਦਾ ਕੰਮ ਪੂਰਾ ਹੋ ਗਿਆ ਹੈ ਤੇ ਹੁਣ ਸਥਾਨਕ ਨਾਭਾ-ਪਟਿਆਲਾ ਸੜਕ 'ਤੇ ਬਣੇ ਰੋਹਟੀ ...

ਪੂਰੀ ਖ਼ਬਰ »

ਪਾਰਕ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)- ਮਨਜੀਤ ਸਿੰਘ ਵਾਸੀ ਰਣਜੀਤ ਨਗਰ, ਸਿਊਣਾ ਨੇ ਥਾਣਾ ਤਿ੍ਪੜੀ ਦੀ ਪੁਲਿਸ ਕੋਲ ਆਪਣਾ ਮੋਟਰਸਾਈਕਲ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ | ਜਿਸ ਵਿਚ ਉਸਨੇ ਪੁਲਿਸ ਨੂੰ ਦੱਸਿਆ ਕਿ ਉਸਨੇ ਬੀਤੇ ਦਿਨੀਂ ਆਪਣਾ ਸਪਲੈਂਡਰ ...

ਪੂਰੀ ਖ਼ਬਰ »

ਸਾਧੂ ਸਿੰਘ ਵੜੈਚ ਦੇ ਭੋਗ ਮੌਕੇ ਵਿਧਾਇਕ ਡਾ. ਬਲਬੀਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤ ਨੇ ਦਿੱਤੀ ਸ਼ਰਧਾਂਜਲੀ

ਪਟਿਆਲਾ, 3 ਦਸੰਬਰ (ਮਨਦੀਪ ਸਿੰਘ ਖਰੌੜ)-ਉੱਘੇ ਸਮਾਜ ਸੇਵੀ ਗੁਰਦੀਪ ਸਿੰਘ ਵੜੈਚ ਤੇ ਜਸਬੀਰ ਸਿੰਘ ਦੇ ਪਿਤਾ ਸਾਧੂ ਸਿੰਘ ਵੜੈਚ ਦੀ ਅੰਤਿਮ ਅਰਦਾਸ ਪਿੰਡ ਸਿੱਧੂਵਾਲ ਦੇ ਗੁਰਦੁਆਰਾ ਸਾਹਿਬ ਮੌਕੇ ਪਟਿਆਲਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਬਲਬੀਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਨਾ ਕਰੇ-ਲੌਟ

ਭਾਦਸੋਂ, 3 ਦਸੰਬਰ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟਾਂ 'ਤੇ ਨਾਜਾਇਜ਼ ਪਰਚੇ ਕਰਨ ਦੀ ਨਿੰਦਿਆ ਕਰਦਿਆਂ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਪੰਜਾਬ ਸਰਕਾਰ ਤੇ ...

ਪੂਰੀ ਖ਼ਬਰ »

ਹਾਈ ਸਕੂਲ ਦੰਦਰਾਲਾ ਖਰੌੜ 'ਚ ਸਾਲਾਨਾ ਸਮਾਗਮ

ਭਾਦਸੋਂ, 3 ਦਸੰਬਰ (ਪ੍ਰਦੀਪ ਦੰਦਰਾਲਾ)-ਸਰਕਾਰੀ ਹਾਈ ਸਕੂਲ ਦੰਦਰਾਲਾ ਖਰੌੜ ਦੇ ਵਿਹੜੇ 'ਚ ਅਪਣੱਤ ਸੋਸ਼ਲ ਸੋਸਾਇਟੀ ਦੇ ਸਹਿਯੋਗ ਤੇ ਸਮੂਹ ਸਟਾਫ਼ ਦੇ ਉਪਰਾਲੇ ਸਦਕਾ ਇਕ ਦਿਨਾ ਸਲਾਨਾ ਸਮਾਗਮ ਕਰਵਾਇਆ ਗਿਆ | ਜਿਸ 'ਚ ਬੱਚਿਆਂ ਨੇ ਗਿੱਧਾ, ਭੰਗੜਾ ਤੇ ਸਕਿੱਟਾਂ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਣ ਮੁਕਾਬਲੇ 'ਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਾਪਤੀਆਂ

ਨਾਭਾ, 3 ਦਸੰਬਰ (ਕਰਮਜੀਤ ਸਿੰਘ)-ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬਿਨਾਹੇੜੀ ਵਿਖੇ ਪੰਜਾਬੀ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ 'ਚ 5 ਸਕੂਲਾਂ ਵਲੋਂ ਡੀ.ਏ.ਵੀ ਪਬਲਿਕ ਸਕੂਲ ਨਾਭਾ, ਦਯਾਨੰਦ ਪਬਲਿਕ ਸਿਲਵਰ ਸਿਟੀ ਸਕੂਲ ਨਾਭਾ, ਊਸ਼ਾ ਮਾਤਾ ਪਬਲਿਕ ਸਕੂਲ ...

ਪੂਰੀ ਖ਼ਬਰ »

ਵੁਮੈਨ ਵਾਲੀਬਾਲ ਇੰਟਰ ਕਾਲਜ ਮੁਕਾਬਲਿਆਂ 'ਚ ਚੁਪਕੀ ਕਾਲਜ ਬਣਿਆ ਚੈਂਪੀਅਨ

ਪਟਿਆਲਾ, 3 ਦਸੰਬਰ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਖ਼ਾਲਸਾ ਕਾਲਜ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਦੋ ਰੋਜ਼ਾ ਵੁਮੈਨ ਵਾਲੀਬਾਲ ਇੰਟਰ ਕਾਲਜ ਮੁਕਾਬਲਾ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ | ਵਰਨਣਯੋਗ ਹੈ ਕਿ ਇਸ 'ਚ ਪੰਜਾਬੀ ...

ਪੂਰੀ ਖ਼ਬਰ »

ਸੂਬਾ ਪੱਧਰੀ ਖੇਡਾਂ 'ਚ ਸੋਨ ਤਗਮਾ ਜਿੱਤ ਕੇ ਰਾਸ਼ਟਰੀ ਖੇਡਾਂ ਲਈ ਚੁਣੀ ਕੁਸ਼ਤੀ ਦੀ ਖਿਡਾਰਨ ਜਸਪ੍ਰੀਤ ਕੌਰ

ਸ਼ੁਤਰਾਣਾ, 3 ਦਸੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ-ਹਰਿਆਣਾ ਹੱਦ 'ਤੇ ਅਤਿ ਪਛੜੇ ਇਲਾਕੇ 'ਚ ਵਸੇ ਪਿੰਡ ਕਰੀਮਨਗਰ (ਚਿੱਚੜਵਾਲਾ) ਦੇ ਹਾਈ ਸਕੂਲ ਦੀ 9ਵੀਂ ਜਮਾਤ ਦੀ ਵਿਦਿਆਰਥਣ ਜਸਪ੍ਰੀਤ ਕੌਰ ਸੂਬਾ ਪੱਧਰੀ ਖੇਡਾਂ 'ਚ ਕੁਸ਼ਤੀ 'ਚ ਸੋਨੇ ਦਾ ਤਗਮਾ ਜਿੱਤ ਕੇ ਰਾਸ਼ਟਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX