ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  4 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  32 minutes ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  31 minutes ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 1 hour ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 2 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 2 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 3 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 4 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 4 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 4 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 4 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 5 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 5 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 5 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  1 minute ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 'ਮਨ ਕੀ ਬਾਤ' ਦੇ 99ਵੇਂ ਸੰਸਕਰਨ ਨੂੰ ਸੰਬੋਧਨ...
ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ 3.5 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 5 hours ago
ਇਟਾਨਗਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਵਿਚ ਅੱਜ ਤੜਕਸਾਰ 1.45 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
⭐ਮਾਣਕ-ਮੋਤੀ⭐
. . .  about 7 hours ago
⭐ਮਾਣਕ-ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। ਜਸਟਿਸ ਅਨਿਲ

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਪਹਿਲਾਂਂ ਚੱਲ ਰਹੇ 26 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ 6.50 ਕਰੋੜ ਖ਼ਰਚ ਕੇ ਦਿੱਤਾ ਜਾਵੇਗਾ ਆਮ ਆਦਮੀ ਕਲੀਨਿਕ ਦਾ ਨਾਂਅ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਹਰ ਪਿੰਡ-ਸ਼ਹਿਰ ਦੇ ਮੁਹੱਲਿਆਂ 'ਚ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਦੇ ਬੂਹੇ ਤੱਕ ਸਿਹਤ ਸਹੂਲਤਾਂ ਪਹੰੁਚਾਉਣ ਦਾ ਨਾਅਰਾ ਦੇਣ ਵਾਲੀ ਸੂਬੇ ਦੀ 'ਆਪ' ਸਰਕਾਰ ਹੁਣ ਸੂਬੇ 'ਚ ਪਹਿਲਾਂ ਤੋਂ ਹੀ ਚੱਲ ਰਹੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕ ਦਾ ਨਾਂਅ ਦੇ ਕੇ ਆਪਣਾ ਚੋਣ ਵਾਅਦਾ ਪੂਰਾ ਕਰਨ ਦੇ ਰਾਹ ਪੈ ਗਈ ਹੈ | ਸੂਬੇ 'ਚ ਆਜਾਦੀ ਦੇ 75ਵੇਂ ਦਿਹਾੜੇ ਮੌਕੇ 75 ਆਮ ਆਦਮੀ ਕਲੀਨਿਕ ਸ਼ੁਰੂ ਕਰਨ ਤੋਂ ਬਾਅਦ ਹੁਣ ਸਰਕਾਰ ਸੂਬੇ 'ਚ ਪਹਿਲਾਂ ਤੋਂ ਹੀ ਚਲਾ ਰਹੇ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਕਰੋੜਾਂ ਰੁਪਏ ਖ਼ਰਚ ਕੇ ਆਮ ਆਦਮੀ ਕਲੀਨਿਕ ਦਾ ਨਾਂਅ ਦੇਣ ਜਾ ਰਹੀ ਹੈ | ਪਹਿਲੀ ਕਿਸ਼ਤ 'ਚ ਸਰਕਾਰ ਵਲੋਂ 521 ਪ੍ਰਾਇਮਰੀ ਹੈਲਥ ਕੇਂਦਰਾਂ 'ਤੇ 130 ਕਰੋੜ ਰੁਪਏ ਖਰਚ ਕੇ ਉਨ੍ਹਾਂ ਨੂੰ ਆਮ ਆਦਮੀ ਕਲੀਨਿਕ ਦਾ ਨਾਂਅ ਦਿੱਤਾ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਲੀਨਿਕਾਂ 'ਚ ਵੀ ਪਹਿਲਾਂ ਖੁੱਲ੍ਹੇ ਕਲੀਨਿਕਾਂ ਵਾਂਗ ਲੋਕਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ਜਿਨ੍ਹਾਂ 'ਚ ਮਰੀਜ਼ਾਂ ਦੇ ਲਗਪਗ 41 ਵੱਖ-ਵੱਖ ਤਰ੍ਹਾਂ ਡਾਇਗਨੌਸਟਿਕ ਟੈੱਸਟ ਮੁਫ਼ਤ ਕਰ ਕੇ ਰਿਪੋਰਟਾਂ ਮੁਤਾਬਿਕ 98 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ | 'ਆਪ' ਸਰਕਾਰ ਦੇ ਨੁਮਾਇੰਦਿਆਂ ਵਲੋਂ ਬੇਸ਼ੱਕ ਇਸ ਨੂੰ ਪ੍ਰਾਇਮਰੀ ਹੈਲਥ ਸੈਂਟਰਾਂ ਦੀ ਅੱਪਗਰੇਡੇਸ਼ਨ ਕਿਹਾ ਜਾ ਰਿਹਾ ਹੈ ਪਰ ਜਾਣਕਾਰਾਂ ਦਾ ਕਹਿਣਾ ਕਿ ਅਜਿਹਾ ਕਰਨ ਨਾਲ ਅਪਗਰੇਡ ਨਹੀਂ ਬਲਕਿ ਪੀ. ਐਚ. ਸੀ. ਦਾ ਦਰਜਾ ਘਟੇਗਾ |

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ 3 ਕਾਬੂ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਥਾਣਾ ਸਿਟੀ ਸੰਗਰੂਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਡੀ. ਐਸ. ਪੀ. (ਡੀ) ਕਰਨ ਸਿੰਘ ਸੰਧੂ, ਐਸ. ਐਚ. ਓ. ਸਿਟੀ ਇੰਸਪੈਕਟਰ ਰਮਨਦੀਪ ...

ਪੂਰੀ ਖ਼ਬਰ »

101 ਵਿਦਿਆਰਥੀਆਂ ਨੂੰ ਮਿਲੀਆਂ ਡਿਗਰੀਆਂ

ਸੰਗਰੂਰ, 3 ਦਸੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ 'ਚ ਸਾਲਾਨਾ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ 'ਚ ਡਾ. ਅਸ਼ਵਨੀ ਕੁਮਾਰ ਭੱਲਾ (ਡਿਪਟੀ ਡਾਇਰੈਕਟਰ ਕਾਲਜਾਂ, ਪੰਜਾਬ) ਵਲੋਂ ਮੁੱਖ ...

ਪੂਰੀ ਖ਼ਬਰ »

ਮੁਹੰਮਦ ਫੱਯਾਜ਼ ਫਾਰੂਕੀ ਵਲੋਂ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ

ਮਲੇਰਕੋਟਲਾ, 3 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਵਕਫ਼ ਬੋਰਡ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਹਜ਼ਰਤ ਹਲੀਮਾ ਹਸਪਤਾਲ ਵਿਖੇ ਲਤੀਫ਼ ਅਹਿਮਦ ਥਿੰਦ ਸੀ. ਈ. ਓ. ਪੰਜਾਬ ਵਕਫ਼ ਬੋਰਡ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦਾ ...

ਪੂਰੀ ਖ਼ਬਰ »

ਸ਼ਹਿਰ 'ਚੋਂ ਮੋਟਰਸਾਈਕਲ ਸਵਾਰਾਂ ਨੇ ਦੋ ਔਰਤਾਂ ਦੇ ਗਲੇ 'ਚੋਂ ਝਪਟੀਆਂ ਚੇਨਾਂ

ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸੰਗਰੂਰ ਸ਼ਹਿਰ ਅੰਦਰ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਔਰਤਾਂ ਦੇ ਗਲਾਂ 'ਚੋਂ ਸੋਨੇ ਦੀਆਂ ਚੇਨੀਆਂ ਝਪਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਸੰਗਰੂਰ ਵਿਖੇ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਵਾਲਿਆਂ ਨੂੰ ਡੇਢ ਲੱਖ ਦੇ ਕਰੀਬ ਜੁਰਮਾਨਾ

ਸੰਗਰੂਰ, 3 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਉਪ ਮੁੱਖ ਇੰਜੀਨੀਅਰ ਵੰਡ ਹਲਕਾ ਸੰਗਰੂਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸੰਗਰੂਰ ਦੀ ਅਗਵਾਈ 'ਚ ਪਿੰਡ ਬਾਲੀਆ ਵਿਖੇ ਬਿਜਲੀ ਦੀ ਨਾਜਾਇਜ਼ ਵਰਤੋਂ ਰੋਕਣ ਲਈ ਘਰੇਲੂ ਕਨੈਕੁਸ਼ਨਾਂ ...

ਪੂਰੀ ਖ਼ਬਰ »

ਬੈਂਕ ਬਾਊਾਸ ਮਾਮਲੇ 'ਚ ਇਕ ਸਾਲ ਦੀ ਸਜ਼ਾ ਤੇ ਜੁਰਮਾਨਾ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ)-ਸੁਨਾਮ ਦੀ ਇਕ ਅਦਾਲਤ ਵਲੋਂ ਚੈੱਕ ਬਾਊਾਸ ਹੋਣ 'ਤੇ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਤੇ ਜੁਰਮਾਨਾ ਸੁਣਾਇਆ ਗਿਆ ਹੈ | ਸੁਨਾਮ ਦੇ ਸੀਨੀਅਰ ਐਡਵੋਕੇਟ ਅਨਿਲ ਕੁਮਾਰ ਸਿੰਗਲਾ ਨੇ ਦੱਸਿਆ ਕਿ ਕਰੋਪ ਆਰਗੈਨਿਕਸ ...

ਪੂਰੀ ਖ਼ਬਰ »

ਨੌਜਵਾਨ ਨੇ ਆਪਣੇ ਘਰ 'ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਵਿਖੇ ਇਕ ਨੌਜਵਾਨ ਨੇ ਹੋਰ ਆਪਣੇ ਘਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਪਹਿਚਾਣ ਕਰਮਜੀਤ ਸਿੰਘ ਕਾਲੂ (20) ਪੁੱਤਰ ਮੱਖਣ ਸਿੰਘ ਵਾਸੀ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸੰਗਰੂਰ, 3 ਦਸੰਬਰ (ਦਮਨਜੀਤ ਸਿੰਘ)-ਸਥਾਨਕ ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ 'ਵਿਸ਼ਵ ਏਡਜ਼ ਦਿਵਸ' ਮੌਕੇ ਪਿੰ੍ਰਸੀਪਲ ਸੁਖਬੀਰ ਸਿੰਘ ਦੀ ਅਗਵਾਈ ਵਿਚ ਸਲੋਗਨ ਲੇਖਣ, ਪੋਸਟਰ ਬਣਾਉਣ ਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ | ਕਾਲਜ ਦੇ ਗੁਣ ਕਲੱਬ ਦੇ ਕਨਵੀਨਰ ਡਾਕਟਰ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ਼ ਇੰਡੀਆ ਵਲੋਂ ਬੈਂਕ ਸਕੀਮਾਂ ਬਾਰੇ ਜਾਗਰੂਕਤਾ ਕੈਂਪ

ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਇਥੋਂ ਨੇੜਲੇ ਪਿੰਡ ਉਭਾਵਾਲ ਵਿਖੇ ਸੈਂਟਰਲ ਬੈਂਕ ਆਫ਼ ਇੰਡੀਆ ਦੇ ਕਰਮਚਾਰੀਆਂ ਵਲੋਂ ਬੈਂਕਾਂ ਦੀਆਂ ਲਾਭਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸੰਬੰਧੀ ਸਾਬਕਾ ਸਰਪੰਚ ...

ਪੂਰੀ ਖ਼ਬਰ »

ਨੇਤਰ ਬੈਂਕ ਸੰਮਤੀ ਨੇ ਅੱਖਾਂ ਦਾ ਕੈਂਪ ਲਗਾਇਆ

ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਮਹਾਸ਼ਾ ਪ੍ਰਤਿੱਗਿਆ ਪਾਲ ਦੀ ਅਗਵਾਈ ਵਿਚ ਧੂਰੀ ਨੇਤਰ ਬੈਂਕ ਸੰਮਤੀ ਤੇ ਨਿਸ਼ਕਾਮ ਸੇਵਾ ਸਭਾ ਵਲੋਂ ਅੱਖਾਂ ਦਾ ਵਿਸ਼ਾਲ ਮੁਫ਼ਤ ਕੈਂਪ ਸਥਾਨਕ ਮੰਗਲਾ ਆਸ਼ਰਮ ਵਿਚ ਲਗਾਇਆ ਗਿਆ | ਵਿਸ਼ਵ ਪ੍ਰਸਿੱਧ ਰਾਈਸੀਲਾ ਫੂਡਜ਼ ਦੇ ਸੀ. ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਬੌੜਹਾਈ ਕਲਾਂ ਦੀ ਪੰਚਾਇਤ ਸਨਮਾਨਿਤ

ਅਹਿਮਦਗੜ੍ਹ, 3 ਦਸੰਬਰ (ਰਣਧੀਰ ਸਿੰਘ ਮਹੋਲੀ)-ਪਿੰਡਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਸਾਫ਼ ਸੁਥਰੇ ਵਾਤਾਵਰਨ ਲਈ ਬੂਟੇ ਲਗਾਉਣ ਲਈ ਲੋਕਾਂ ਜਾਗਰੂਕ ਕਰਦੇ ਅਗਾਂਹ ਵਧੂ ਕਿਸਾਨਾਂ ਤੇ ਗ੍ਰਾਮ ਪੰਚਾਇਤਾਂ ਦਾ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਦਿਵਿਆਂਗ ਖਿਡਾਰੀਆਂ ਦੇ ਖੇਡ ਮੁਕਾਬਲੇ ਕਰਵਾਏ

ਸੰਗਰੂਰ, 3 ਦਸੰਬਰ (ਚੌਧਰੀ ਨੰਦ ਲਾਲ ਗਾਂਧੀ)-ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿਵਿਆਂਗ ਖਿਡਾਰੀਆਂ ਦੇ ਮਨੋਬਲ ਨੂੰ ਬੁਲੰਦ ਕਰਨ ਦੇ ਉਦੇਸ਼ ਨਾਲ ਵਾਰ ਹੀਰੋਜ਼ ਸਟੇਡੀਅਮ ਵਿਖੇ ਖੇਡ ਮੁਕਾਬਲੇ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਬੱਚਿਆਂ ਨੇ ਮਾਰੀਆਂ ਖੇਡਾਂ ਵਿਚ ਮੱਲਾਂ

ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਮਾਲਵਾ ਖ਼ਾਲਸਾ ਸਕੂਲ ਧੂਰੀ ਵਿਚ ਇਨਾਮ ਵੰਡ ਸਮਾਰੋਹ ਕਰਵਾਇਆ ਤੇ ਸਮਾਰੋਹ 'ਚ 66ਵੀਆਂ ਪੰਜਾਬ ਸਕੂਲ ਖੇਡਾਂ ਅੰਡਰ 19 ਯੋਗਾ ਖੇਡ 'ਚੋਂ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਮਨਦੀਪ ਸਿੰਘ, ਸੁਮਿਤ ਪਟੇਲ, ਹੁਸਨਦੀਪ ਸਿੰਘ, ...

ਪੂਰੀ ਖ਼ਬਰ »

ਜਤਿੰਦਰ ਕਾਲੜਾ ਮੁੜ ਕੋਆਰਡੀਨੇਟਰ ਭਾਜਪਾ ਸੈੱਲ ਪੰਜਾਬ ਨਿਯੁਕਤ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਭਾਜਪਾ ਹਾਈਕਮਾਨ ਵਲੋਂ ਜਤਿੰਦਰ ਕਾਲੜਾ ਨੂੰ ਮੁੜ ਸੂਬਾ ਕੋਆਰਡੀਨੇਟਰ ਭਾਜਪਾ ਸੈੱਲ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਲਈ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਸ੍ਰੀ ਕਾਲੜਾ ਨੇ ਕਿਹਾ ਕਿ ਉਹ ਮਿਲੀ ਜਿੰਮੇਵਾਰੀ ਨੂੰ ...

ਪੂਰੀ ਖ਼ਬਰ »

ਦੌਲਤਪੁਰ ਦਾ ਸਰਪੰਚ-ਪੰਚ ਡਾਇਰੈਕਟਰ ਵਲੋਂ ਬਹਾਲ

ਅਮਰਗੜ੍ਹ, 3 ਦਸੰਬਰ (ਸੁਖਜਿੰਦਰ ਸਿੰਘ ਝੱਲ)-ਬਲਾਕ ਅਮਰਗੜ੍ਹ ਅਧੀਨ ਪੈਂਦੇ ਪਿੰਡ ਦੌਲਤਪੁਰ ਵਿਖੇ ਬਿਨਾਂ ਮਨਜ਼ੂਰੀ ਨਾਜਾਇਜ਼ ਤੌਰ 'ਤੇ ਪੰਚਾਇਤੀ ਜ਼ਮੀਨ 'ਚ ਖੜ੍ਹੇ ਦਰੱਖ਼ਤ ਕਟਵਾਉਣ ਦੇ ਮਾਮਲੇ 'ਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਲੇਰਕੋਟਲਾ ਵਲੋਂ ਮੁਅੱਤਲ ...

ਪੂਰੀ ਖ਼ਬਰ »

ਫਿਜ਼ੀਕਲ ਕਾਲਜ ਦੇ ਖਿਡਾਰੀਆਂ ਦਾ ਓਵਰਆਲ ਚੈਂਪੀਅਨਸ਼ਿਪ 'ਚ ਤੀਜਾ ਸਥਾਨ ਹਾਸਲ ਕਰਨ 'ਤੇ ਸਨਮਾਨ

ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੇ ਦਿਨੀਂ ਹੋਈ ਇੰਟਰ ਕਾਲਜ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਪੈਂਦੇ ਵੱਖ-ਵੱਖ ਕਾਲਜਾਂ ਦੇ ਅਥਲੀਟਾਂ ਨੇ ਭਾਗ ਲਿਆ | ਇਸ ਇੰਟਰ ਕਾਲਜ 'ਚ ਅਕਾਲ ਕਾਲਜ ...

ਪੂਰੀ ਖ਼ਬਰ »

ਬੀ. ਐੱਡ ਦੀ ਗਹਿਮਾ ਸ਼ਰਮਾ, ਨੇਹਾ ਸ਼ਰਮਾ ਤੇ ਸੀਮਾ ਰਾਣੀ ਨੇ ਪਹਿਲੀਆਂ ਤਿੰਨੋਂ ਪੁਜ਼ੀਸ਼ਨਾਂ 'ਤੇ ਕੀਤਾ ਕਬਜ਼ਾ

ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਦੇ ਬੀ. ਐਡ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰÏਸ਼ਨ ਕੀਤਾ | ਕਾਲਜ ਦੀ ...

ਪੂਰੀ ਖ਼ਬਰ »

ਗੋਡਿਆਂ ਦੀ ਮੁਫ਼ਤ ਜਾਂਚ ਦਾ ਕੈਂਪ ਧੂਰੀ ਵਿਖੇ ਅੱਜ

ਆਲਮਗੀਰ, 3 ਦਸੰਬਰ (ਜਰਨੈਲ ਸਿੰਘ ਪੱਟੀ)-ਦੇਸ਼ ਭਰ ਦੇ ਨਾਮੀ ਹਸਪਤਾਲਾਂ 'ਚ ਆਪਣੀਆਂ ਸੇਵਾਵਾਂ ਦੇ ਚੁੱਕੇ ਗੋਡਿਆਂ ਦੇ ਸੀਨੀਅਰ ਮਾਹਿਰ ਸਰਜਨ ਡਾ. ਰਣਜੀਤ ਸਿੰਘ ਦੀ ਰਹਿਨੁਮਾਈ ਹੇਠ ਗੋਡਿਆਂ ਦੀ ਮੁਫ਼ਤ ਜਾਂਚ ਦਾ ਕੈਂਪ 4 ਦਸੰਬਰ ਨੂੰ ਚਹਿਲ ਮੈਡੀਕਲ ਹਾਲ ਸਾਹਮਣੇ ਸਿਵਲ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਮੂਲੋਵਾਲ ਦੀ ਬਰਸੀ ਅੱਜ

ਮੂਲੋਵਾਲ, 3 ਦਸੰਬਰ (ਰਤਨ ਸਿੰਘ ਭੰਡਾਰੀ)-ਸੰਤ ਰਣਜੀਤ ਸਿੰਘ ਮੂਲੋਵਾਲ ਦੀ ਬਰਸੀ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ 4 ਦਸੰਬਰ ਨੂੰ ਸ਼ਰਧਾ ਸਹਿਤ ਮਨਾਈ ਜਾ ਰਹੀ ਹੈ | ਪਿੰਡ ਸੁਲਤਾਨਪੁਰ ਦੇ ਸਰਪੰਚ ਗੁਰਦੀਪ ਸਿੰਘ ਨੇ ਦੱਸਿਆ ਕਿ ਬਾਬਾ ਰਣਜੀਤ ਸਿੰਘ ਨੇ ...

ਪੂਰੀ ਖ਼ਬਰ »

ਬਰੌਡਵੇ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਸੰਦÏੜ, 3 ਦਸੰਬਰ (ਗੁਰਪ੍ਰੀਤ ਸਿੰਘ ਚੀਮਾ)-ਬਰÏਡਵੇ ਪਬਲਿਕ ਸਕੂਲ ਮਨਾਲ ਵਿਖੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪਿ੍ੰਸੀਪਲ ਮੁਹੰਮਦ ਆਰਿਫ਼ ਸੈਫ਼ੀ ਦੀ ਅਗਵਾਈ ਹੇਠ ਕਰਵਾਏ, ਜਿਸ 'ਚ ਪਹਿਲੀ ਤੋਂ ਬਾਰ੍ਹਵੀਂ ਸ਼੍ਰੇਣੀ ...

ਪੂਰੀ ਖ਼ਬਰ »

ਭਾਜਪਾ ਕਿਸਾਨ ਮੋਰਚੇ ਵਲੋਂ ਮਜ਼ਦੂਰਾਂ 'ਤੇ ਲਾਠੀਚਾਰਜ ਦੀ ਨਿੰਦਾ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਭਾਜਪਾ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਤੇ ਸੂਬਾ ਸਕੱਤਰ ਮਨਦੀਪ ਸਿੰਘ ਜੱਗੀ ਨੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਮੂਹਰੇ ਪੁਲਿਸ ਵਲੋਂ ਮਜ਼ਦੂਰਾਂ 'ਤੇ ਕੀਤੇ ਲਾਠੀਚਾਰਜ ਦੀ ...

ਪੂਰੀ ਖ਼ਬਰ »

ਲੈਕਚਰਾਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਲਗਾਈ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਘਾਬਦਾਂ ਕੋਠੀ ਦੇ ਮੈਰੀਟੋਰੀਅਸ ਸਕੂਲ ਵਿਖੇ ਵੱਖ-ਵੱਖ ਸਕੂਲ ਦੇ ਲੈਕਚਰਾਰਾਂ ਨੂੰ ਸਿਖਲਾਈ ਦੇਣ ਲਈ ਵਰਕਸ਼ਾਪ ਲਗਾਈ ਗਈ, ਜਿਸ ਵਿਚ ਜ਼ਿਲ੍ਹੇ ਪੱਧਰ 'ਤੇ ਕਰੀਬ 3 ਦਰਜਨ ਲੈਕਚਰਾਰਾਂ ਨੇ ਇਸ ਸਿਖਲਾਈ ਵਰਕਸ਼ਾਪ 'ਚ ...

ਪੂਰੀ ਖ਼ਬਰ »

ਠੇਕਾ ਮਜ਼ਦੂਰਾਂ 'ਤੇ ਲਾਠੀਚਾਰਜ ਕਰਨ ਦੀ ਨਿਖੇਧੀ

ਲÏਾਗੋਵਾਲ, 3 ਦਸੰਬਰ (ਵਿਨੋਦ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਸਿਮਰਨਜੀਤ ਸਿੰਘ ਨੀਲੋਂ, ਰਮਨਪ੍ਰੀਤ ਕÏਰ ਮਾਨ, ਪਵਨਦੀਪ ਸਿੰਘ, ਸੁਰਿੰਦਰ ...

ਪੂਰੀ ਖ਼ਬਰ »

ਗੁਰਮੇਲ ਸਿੰਘ ਖਾਈ ਬਣੇ ਮੰਡਲ ਪ੍ਰਧਾਨ

ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਮੰਡਲ ਲਹਿਰਾਗਾਗਾ ਦੀ ਚੋਣ ਸੁਰਿੰਦਰ ਸਿੰਘ ਸੁਨਾਮ ਪ੍ਰਧਾਨ ਸਰਕਲ ਸੰਗਰੂਰ ਮੈਂਬਰ ਸੂਬਾ ਕਮੇਟੀ ਤੇ ਹਰਮੇਲ ਸਿੰਘ ਮਹਿਰੋਕ ਸੀਨੀਅਰ ਮੀਤ ...

ਪੂਰੀ ਖ਼ਬਰ »

ਸਰਬਜੀਤ ਕÏਰ ਦਾ ਥਾਈਲੈਂਡ 'ਚੋਂ ਤਗਮਾ ਪ੍ਰਾਪਤ ਕਰਨ 'ਤੇ ਕਾਲਜ ਵਿਖੇ ਸਵਾਗਤ

ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਬੀ. ਪੀ. ਐੱਡ ਦੀ ਵਿਦਿਆਰਥਣ ਸਰਬਜੀਤ ਕÏਰ ਨੇ ਥਾਈਲੈਂਡ ਵਿਚ ਹੋਈ 14ਵੀਂ ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ 'ਚੋਂ 1000 ਮੀਟਰ ਤੇ 200 ਮੀਟਰ ਡਰੈਗਨ ਬੋਟ ਮੁਕਾਬਲੇ ਦÏਰਾਨ ...

ਪੂਰੀ ਖ਼ਬਰ »

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਤੋਂ ਪਰਤੇ ਵਿਧਾਇਕਾ ਨਰਿੰਦਰ ਕੌਰ ਭਰਾਜ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਗੁਜਰਾਤ 'ਚ ਬਦਲਾਅ ਦੀ ਪੂਰੀ ਹਵਾ ਚੱਲ ਰਹੀ ਹੈ ਤੇ ਇਸ ਵਾਰ ਇਥੇ ਝਾੜੂ ਹੀ ਚੱਲੇਗਾ ਅਤੇ ਭਾਜਪਾ ਦਾ ਸਫਾਇਆ ਹੋਵੇਗਾ | ਇਹ ਪ੍ਰਗਟਾਵਾ ਕਰਦਿਆਂ ਗੁਜਰਾਤ ਦੇ ਚੋਣ ਪ੍ਰਚਾਰ ਤੋਂ ਪਰਤੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ...

ਪੂਰੀ ਖ਼ਬਰ »

ਅਕਾਲ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਮਸਤੂਆਣਾ ਸਾਹਿਬ, 3 ਦਸੰਬਰ (ਦਮਦਮੀ)-ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ (ਬਹਾਦਰਪੁਰ), ਸੰਗਰੂਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਸਮਾਗਮ ਦੇ ਮੁੱਖ ਮਹਿਮਾਨ ਡੀ. ਐਸ. ਬੈਂਸ ਆਈ. ਏ. ਐਸ. ਤੇ ਸਮਾਗਮ ਦੀ ਪ੍ਰਧਾਨਗੀ ਸੁਧੀਰ ਬਾਤਿਸ਼ ਪੀ. ਸੀ. ਐਸ. ...

ਪੂਰੀ ਖ਼ਬਰ »

ਵਿਜੇ ਕੁਮਾਰ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਉਚੇਰੀ ਸਿੱਖਿਆ ਕਾਲਜਾਂ ਦਰਜਾ 3 ਤੇ 4 ਦੇ ਕੱਚੇ ਕਰਮਚਾਰੀਆਂ ਦੀ ਮੀਟਿੰਗ ਹੋਈ, ਜਿਸ 'ਚ ਕੱਚੇ ਮੁਲਾਜ਼ਮਾਂ ਦਰਪੇਸ਼ ਮੁਸ਼ਕਿਲਾਂ ਤੇ ਮੰਗਾਂ ਸੰਬੰਧੀ ਵਿਚਾਰ ਚਰਚਾ ...

ਪੂਰੀ ਖ਼ਬਰ »

ਲੌਂਗੋਵਾਲ ਨਗਰ ਕੌਂਸਲ ਪ੍ਰਧਾਨ ਦੇ ਖ਼ਿਲਾਫ਼ 11 ਕੌਂਸਲਰਾਂ ਵਿਖਾਈ ਇਕਜੁੱਟਤਾ

ਲੌਂਗੋਵਾਲ, 3 ਦਸੰਬਰ (ਸ. ਸ. ਖੰਨਾ, ਵਿਨੋਦ)-ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਮਤੇ ਦੇ ਮਾਮਲੇ ਨੂੰ ਲੈ ਕਾਰਜ ਸਾਧਕ ਅਫ਼ਸਰ ਵਲੋਂ ਰੱਖੀ ਮੀਟਿੰਗ ਅੱਜ ਨਿਰਧਾਰਿਤ ਸਮੇਂ ਤੋਂ ਕੁਝ ਸਮਾਂ ਪਹਿਲਾਂ ਹੀ ਰੱਦ ਕਰ ਦਿੱਤੀ ਗਈ ਪਰ 11 ਕੌਂਸਲਰਾਂ ਨੇ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਕਾਰ ਸਵਾਰ ਵਲੋਂ ਫੇਟ ਮਾਰ ਦੇਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿ੍ਤਕ ਵਿਧਾਨ ਸਦਾ ਦੇ ਭਰਾ ਸੇਦਨੀ ਸਦਾ ਪੁੱਤਰ ਜਗਨ ਸਦਾ ਵਾਸੀ ਕਰੂਵਾਰਾ ਬਿਹਾਰ ਨੇ ...

ਪੂਰੀ ਖ਼ਬਰ »

ਨਹਿਰੀ ਪਾਣੀ ਮੰਗਦੇ ਕਿਸਾਨਾਂ ਵਲੋਂ ਧੂਰੀ, ਅਮਰਗੜ੍ਹ, ਮਲੇਰਕੋਟਲਾ ਤੇ ਮਹਿਲ ਕਲਾਂ ਦੇ ਵਿਧਾਇਕ ਦਫ਼ਤਰਾਂ ਵੱਲ ਮੋਟਰਸਾਈਕਲ ਮਾਰਚ ਦਾ ਐਲਾਨ

ਮਲੇਰਕੋਟਲਾ/ਸੰਦੌੜ, 3 ਦਸੰਬਰ (ਪਰਮਜੀਤ ਸਿੰਘ ਕੁਠਾਲਾ, ਗੁਰਪ੍ਰੀਤ ਸਿੰਘ ਚੀਮਾ)-ਆਜ਼ਾਦੀ ਦੇ 77 ਵਰਿ੍ਹਆਂ ਬਾਅਦ ਵੀ ਨਹਿਰੀ ਪਾਣੀ ਤੋਂ ਵਾਂਝੇ ਰਿਆਸਤ ਮਲੇਰਕੋਟਲਾ ਦੇ ਦਰਜਨਾਂ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮਨਾਇਆ

ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਦੇਸ਼ ਭਗਤ ਕਾਲਜ ਬਰੜਵਾਲ-ਧੂਰੀ ਵਿਖੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤੇ ਖੇਡ ਵਿਭਾਗ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਆਜ਼ਾਦੀ ਦਾ ਮਹਾਂਉਤਸਵ' ਦੇ ਸੰਦਰਭ 'ਚ ...

ਪੂਰੀ ਖ਼ਬਰ »

ਦੇਸ਼ ਪੱਧਰੀ ਸੁੰਦਰ ਪਸ਼ੂ ਮੁਕਾਬਲਿਆਂ 'ਚੋਂ ਡਾ. ਗਿਆਨਪ੍ਰੀਤ ਸਿੰਘ ਰੰਗੀ ਦੀ ਮੋਹਰਾ ਨਸਲ ਦੀ ਝੋਟੀ ਜੇਤੂ

ਕੁੱਪ ਕਲਾਂ, 3 ਦਸੰਬਰ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਪਸ਼ੂ ਮੁਕਾਬਲਿਆਂ 'ਚੋਂ ਨਾਮਣਾ ਖੱਟਣ ਵਾਲੇ ਸਹਿਕਾਰੀ ਸਭਾ ਰਾਣਵਾਂ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਰੰਗੀ ਦੇ ਸਪੁੱਤਰ ਡਾ. ਗਿਆਨਪ੍ਰੀਤ ਸਿੰਘ ਦੀ ਦੋ ਦੰਦ ਝੋਟੀ ਬੀਤੇ ...

ਪੂਰੀ ਖ਼ਬਰ »

ਅੰਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਖੋ-ਖੋ ਵਿਚ ਜ਼ਿਲ੍ਹਾ ਸੰਗਰੂਰ ਦੀ ਝੰਡੀ

ਸ਼ੇਰਪੁਰ, 3 ਦਸੰਬਰ (ਦਰਸ਼ਨ ਸਿੰਘ ਖੇੜੀ)-ਸਕੂਲ ਸਿੱਖਿਆ ਵਿਭਾਗ ਦੀਆਂ 66ਵੀਆਂ ਅੰਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਖੋ-ਖੋ 14 ਸਾਲ ਲੜਕੇ/ਲੜਕੀਆਂ ਤੇ 19 ਸਾਲ ਲੜਕੇ-ਲੜਕੀਆਂ ਜੋ ਕਿ ਜ਼ਿਲ੍ਹਾ ਮਾਨਸਾ ਤੇ ਜ਼ਿਲ੍ਹਾ ਮਾਲੇਰਕੋਟਲਾ 'ਚ ਕਰਵਾਈਆਂ ਗਈਆਂ | ਇਸ ਸੰਬੰਧੀ ...

ਪੂਰੀ ਖ਼ਬਰ »

ਕਿਰਤੀ ਲੋਕਾਂ 'ਤੇ ਕੀਤੇ ਲਾਠੀਚਾਰਜ ਨਾਲ 'ਆਪ' ਸਰਕਾਰ ਦਾ ਅਸਲ ਚਿਹਰਾ ਹੋਇਆ ਬੇਨਕਾਬ-ਰਾਮਪੁਰਾ

ਸੰਗਰੂਰ, 3 ਦਸੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾ ਨੇ ਕਿਹਾ ਕਿ ਕਿਰਤੀ ਲੋਕਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ...

ਪੂਰੀ ਖ਼ਬਰ »

'ਏਡਜ਼ ਦਿਵਸ' 'ਤੇ ਸਲੋਗਨ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 3 ਦਸੰਬਰ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਰਵਿੰਦਰ ਕੌਰ ਦੀ ਅਗਵਾਈ 'ਚ 'ਏਡਜ਼ ਦਿਵਸ' ਦੇ ਸੰਬੰਧ 'ਚ ਰੈੱਡ ਰਿਬਨ ਕਲੱਬ ਦੇ ਇੰਚਾਰਜ ਡਾ. ਗਗਨਦੀਪ ਸਿੰਘ ਦੀ ਦੇਖ-ਰੇਖ 'ਚ ਵਿਦਿਆਰਥੀਆਂ ਦੇ ਸਲੋਗਨ ...

ਪੂਰੀ ਖ਼ਬਰ »

ਬਾਬਾ ਸ਼ਹੀਦ ਸਿੰਘ ਪਬਲਿਕ ਸਕੂਲ ਬਾਲੀਆ ਵਿਖੇ ਸਾਲਾਨਾ ਸਮਾਰੋਹ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਬਾਬਾ ਸ਼ਹੀਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਲੀਆ ਦਾ ਸਾਲਾਨਾ ਸਮਾਰੋਹ ਚੇਅਰਮੈਨ ਬਾਬਾ ਸੁਰਜੀਤ ਸਿੰਘ ਤੇ ਪਿੰ੍ਰਸੀਪਲ ਪਰਵਿੰਦਰ ਕੌਰ ਦੀ ਅਗਵਾਈ 'ਚ ਕਰਵਾਇਆ ਗਿਆ | ਮੁੱਖ ਮਹਿਮਾਨ ਵਧੀਕ ਕਮਿਸ਼ਨਰ ਵਰਜੀਤ ਵਾਲੀਆ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚੋਂ ਔਰਤ ਬਰੀ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਜੱਜ ਸਪੈਸ਼ਲ ਕੋਰਟ ਗੁਰਪਰਤਾਪ ਸਿੰਘ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਇਕ ਔਰਤ ਨੂੰ ਨਸ਼ੀਲੀਆਂ ਦਵਾਈਆਂ ਦੇ ਇਕ ...

ਪੂਰੀ ਖ਼ਬਰ »

ਨੌਜਵਾਨ ਨਾਜਾਇਜ਼ ਅਸਲ੍ਹੇ ਤੇ ਕਾਰਤੂਸਾਂ ਸਮੇਤ ਕਾਬੂ

ਲਹਿਰਾਗਾਗਾ, 3 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ ਵਿਅਕਤੀ ਨੂੰ ਥਾਣਾ ਛਾਜਲੀ ਦੀ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਨਾਜਾਇਜ਼ ਅਸਲ੍ਹਾ ਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ ਜੋ ਕਿ ਨਾਜਾਇਜ਼ ਅਸਲ੍ਹਾ ਵੇਚਣ ...

ਪੂਰੀ ਖ਼ਬਰ »

ਭਾਜਪਾ ਆਗੂਆਂ ਦੀਆਂ ਨਿਯੁਕਤੀਆਂ 'ਤੇ ਖ਼ੁਸ਼ੀ ਪ੍ਰਗਟ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੂੰ ਭਾਜਪਾ ਦੀ ਪੰਜਾਬ ਟੀਮ 'ਚ ਜਨਰਲ ਸੈਕਟਰੀ ਵਲੋਂ ਨਿਯੁਕਤ ਕਰਨ 'ਤੇ ਜਤਿੰਦਰ ਕਾਲੜਾ ਸੂਬਾ ਕੋਆਰਡੀਨੇਟਰ ਭਾਜਪਾ ਸੈੱਲ ਪੰਜਾਬ, ਭਾਜਪਾ ਸੂਬਾ ਕਾਰਜਕਾਰਨੀ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕਾਂ ਤੋਂ ਬਾਅਦ ਹੁਣ ਬਰੇਨ ਸਟਰੋਕ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਨ ਵਾਲੇ ਫ਼ੈਸਲੇ ਦੀ ਸ਼ਲਾਘਾ

ਸੰਗਰੂਰ, 3 ਦਸੰਬਰ (ਧੀਰਜ ਪਸ਼ੌਰੀਆ)-ਪੰਜਾਬ ਵਾਸੀਆਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਰਾਜ 'ਚ ਖੋਲੇ੍ਹ ਜਾ ਰਹੇ ਆਮ ਆਦਮੀ ਮੁਹੱਲਾ ਕਲੀਨਿਕਾਂ ਤੋਂ ਬਾਅਦ ਹੁਣ ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਰਾਜ ਦੇ 23 ਜ਼ਿਲ੍ਹਾ ਹਸਪਤਾਲਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਮਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਇਕ ਇਕ ਵਾਅਦਾ ਪੂਰਾ ਕਰ ਰਹੇ ਹਨ-ਮਨਪ੍ਰੀਤ ਕÏਰ ਤੂਰ

ਧੂਰੀ, 3 ਦਸੰਬਰ (ਲਖਵੀਰ ਸਿੰਘ ਧਾਂਦਰਾ)-ਧੂਰੀ ਦੇ ਵਾਰਡ ਨੰਬਰ 1 ਤੋਂ ਨਗਰ ਕੌਂਸਲ ਦੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਵਾਲੇ ਨÏਜਵਾਨ 'ਆਪ' ਆਗੂ ਨਰੇਸ਼ ਕੁਮਾਰ ਟੀਟੂ ਦੀ ਭੈਣ ਦੇ ਵਿਆਹ ਮÏਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਲਈ 2 ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਸਮਾਈਲ ਫਾਊਾਡੇਸ਼ਨ, ਪੈਪਸੀਕੋ ਇੰਡੀਆ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਂਗਣਵਾੜੀ ਵਰਕਰਾਂ ਲਈ 2 ਰੋਜ਼ਾ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ, ਜਿਸ ਦਾ ਉਦਘਾਟਨ ਗਗਨਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਆਈ. ਸੀ. ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਤਿੰਨ ਰੋਜ਼ਾ ਐਜੂਕੇਸ਼ਨਲ ਟੂਰ ਲਗਾਇਆ

ਖਨÏਰੀ, 3 ਦਸੰਬਰ (ਰਾਜੇਸ਼ ਕੁਮਾਰ)-ਗਿਆਨ ਸਾਗਰ ਐਜੂਕੇਸ਼ਨਲ ਐਂਡ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਚੱਠਾ ਗੋਬਿੰਦਪੁਰਾ ਵਲੋਂ 28 ਨਵੰਬਰ ਤੋਂ 30 ਨਵੰਬਰ 2022 ਤੱਕ ਵਿਦਿਆਰਥੀਆਂ ਦਾ ਐਜੂਕੇਸ਼ਨਲ ਟੂਰ ਕਰਵਾਇਆ ਗਿਆ | ਟੂਰ ਵਿਚ ...

ਪੂਰੀ ਖ਼ਬਰ »

ਕਿਸਾਨਾਂ ਦੀ ਚੰਡੀਗੜ੍ਹ 'ਚ ਪੱਕਾ ਮੋਰਚਾ ਲਗਾਉਣ ਦੀ ਤਿਆਰੀ ਵਜੋਂ ਮੀਟਿੰਗ

ਭਵਾਨੀਗੜ੍ਹ, 3 ਦਸੰਬਰ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਅਗਵਾਈ 'ਚ ਹੋਈ, ਜਿਸ 'ਚ ਯੂਨੀਅਨ ਵਲੋਂ 30 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣ ਲਈ ਪਿੰਡਾਂ 'ਚ ਝੰਡਾ ਮਾਰਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX