ਮਮਦੋਟ, 3 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਲੱਖੋ ਕੇ ਬਹਿਰਾਮ ਵਿਖੇ ਸਥਿਤ ਪੰਜਾਬ ਐਂਡ ਸਿੰਧ ਬੈਂਕ ਨੂੰ ਬੀਤੀ ਰਾਤ ਚੋਰਾਂ ਵਲੋਂ ਫਿਰ ਸੰਨ ਲਗਾਈ ਗਈ, ਪ੍ਰੰਤੂ ਚੋਰ ਬੈਂਕ ਵਿਚੋਂ ਨਗਦੀ ਜਾਂ ਹੋਰ ਸਮਾਨ ਚੋਰੀ ਕਰਨ ਵਿਚ ਸਫਲ ਨਹੀਂ ਸਕੇ | ਚੋਰਾਂ ਵਲੋਂ ਬੀਤੀ ਰਾਤ ਗੈਸ ਕਟਰ ਨਾਲ ਬੈਂਕ ਨੂੰ ਲੱਗੀ ਲੋਹੇ ਦੀ ਤਾਕੀ ਅਤੇ ਗਰਿੱਲ ਨੂੰ ਕੱਟ ਦਿੱਤਾ ਗਿਆ, ਜਿਸ ਦਾ ਪਤਾ ਸਵੇਰ ਵਕਤ ਬੈਂਕ ਖੁੱਲ੍ਹਣ 'ਤੇ ਸਟਾਫ਼ ਨੂੰ ਲੱਗਾ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਗਗਨ ਛਾਬੜਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਥਾਨਕ ਪੁਲਿਸ ਅਤੇ ਆਪਣੇ ਉਚ ਅਧਿਕਾਰੀਆਂ ਨੂੰ ਇਸ ਵਾਰਦਾਤ ਸਬੰਧੀ ਜਾਣੂ ਕਰਵਾ ਦਿੱਤਾ ਗਿਆ ਹੈ | ਘਟਨਾ ਦਾ ਪਤਾ ਚੱਲਦਿਆਂ ਥਾਣਾ ਮੁਖੀ ਇੰਸਪੈਕਟਰ ਬਚਨ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਦੌਰਾ ਕਰਕੇ ਮੌਕੇ 'ਤੇ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ | ਇੱਥੇ ਜ਼ਿਕਰਯੋਗ ਹੈ ਕਿ ਇਸ ਬੈਂਕ ਨੂੰ ਪਹਿਲਾਂ ਵੀ ਕਈ ਵਾਰ ਸੰਨ ਲੱਗ ਚੁੱਕੀ ਹੈ | ਕੋਈ ਦੋ-ਤਿੰਨ ਸਾਲ ਪਹਿਲਾਂ ਚੋਰ ਇਸ ਬੈਂਕ ਦਾ ਏ.ਟੀ.ਐਮ ਤੋੜ ਕੇ ਲੈ ਗਏ ਸਨ, ਜਿਸ ਤੋਂ ਬਾਅਦ ਅਜੇ ਤੱਕ ਏ.ਟੀ.ਐਮ ਚਾਲੂ ਨਹੀਂ ਹੋਇਆ | ਪਿਛਲੇ ਸਾਲ ਚੋਰਾਂ ਨੇ ਇਸੇ ਹੀ ਕੰਧ ਨੂੰ ਸੰਨ ਲਗਾ ਕੇ ਬੈਂਕ ਵਿਚ ਕੰਪਿਊਟਰਾਂ ਦਾ ਸਮਾਨ ਚੋਰੀ ਕਰ ਲਿਆ ਸੀ | ਇਲਾਕੇ ਦੇ ਲੋਕਾਂ ਨੇ ਪੁਲਿਸ ਨੂੰ ਗਸ਼ਤ ਵਧਾ ਕੇ ਇਲਾਕੇ ਵਿਚ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਹੈ |
ਜ਼ੀਰਾ, 3 ਦਸੰਬਰ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਸ਼ਾਹ ਵਾਲਾ ਵਿਖੇ ਧੰਨ-ਧੰਨ ਬਾਬਾ ਕਾਲਾ ਮਹਿਰ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ 12 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਦੀਵਾਨ ਸਜਾਇਆ ਗਿਆ | ਇਸ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਘੱਲ ਖੁਰਦ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਅਨੁਸਾਰ ਉੱਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ 'ਤੇ ਮੰਗ-ਪੱਤਰ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਿਰੋਜਪੁਰ ਇਕਾਈ ਦੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹੇ ਦੇ ਸਮੁੱਚੇ ਮੈਂਬਰਾਂ ਨੇ ਭਾਗ ...
ਮਖੂ, 3 ਦਸੰਬਰ (ਵਰਿੰਦਰ ਮਨਚੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਖੂ ਦੇ ਪਿ੍ੰਸੀਪਲ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਵਾਤਾਵਰਨ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਐਨ.ਜੀ.ਓ. ਜ਼ੀਰਾ ਦੇ ਪ੍ਰਧਾਨ ...
ਗੋਲੂ ਕਾ ਮੋੜ, 3 ਦਸੰਬਰ (ਸੁਰਿੰਦਰ ਸਿੰਘ ਪੁਪਨੇਜਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਰਹਿਨੁਮਾਈ ਹੇਠ ਚੱਲ ਰਹੇ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ ਤਹਿਤ ਜੀਵਨ ਜੋਤੀ ਗ੍ਰਾਮ ਸੰਗਠਨ ਵਲੋਂ ਪਿੰਡ ਛਾਂਗਾ ਰਾਏ ਉਤਾੜ ਵਿਚ ਲਿੰਗ ਆਧਾਰਿਤ ਹਿੰਸਾ ਵਿਰੁੱਧ ...
ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮਾਨਯੋਗ ਅਦਾਲਤ ਦੇ ਹੁਕਮ 'ਤੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ, ਜਿਸ ਨੂੰ ਭਗੌੜਾ ਐਲਾਨ ਕੀਤਾ ਹੋਇਆ ਸੀ | ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ...
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)-ਬੀਤੀ 25 ਨਵੰਬਰ ਦੀ ਸ਼ਾਮ ਨੂੰ ਲਾਪਤਾ ਹੋਏ ਜ਼ਿਲ੍ਹਾ ਕਚਹਿਰੀ ਦੇ ਨੌਜਵਾਨ ਵਕੀਲ ਚੰਦਰ ਸ਼ੇਖਰ ਦੀ ਲਾਸ਼ ਅੱਜ ਰਾਜਸਥਾਨ ਦੇ ਜ਼ਿਲ੍ਹਾ ਗੰਗਾਨਗਰ ਵਿਖੇ ਸੂਲੇਮਾਨ ਹੈੱਡ ਤੋਂ ਬਰਾਮਦ ਕੀਤੇ ਜਾਣ ਦੀ ਸੂਚਨਾ ਹੈ | ਮਿਲੀ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਕੁਦਰਤੀ, ਜਨਮ ਤੋਂ ਹੀ ਜਾਂ ਅਣਜਾਣੇ ਵਿਚ ਵਾਪਰੇ ਹਾਦਸੇ ਕਾਰਨ ਆਪਣਾ ਕੋਈ ਅੰਗ ਗਵਾ ਚੁੱਕੇ ਗੰੂਗੇ, ਬੋਲੋ, ਅੰਨ੍ਹੇ ਜਾਂ ਕਿਸੇ ਵੀ ਹੋਰ ਤਰ੍ਹਾਂ ਦੇ ਅੰਗਹੀਣ ਵਿਅਕਤੀਆਂ ਨੂੰ ਸਹੂਲਤ ਦੇਣ ਵਜੋਂ ਸਰਕਾਰ ਵਲੋਂ ਸਰਕਾਰੀ ...
ਮਮਦੋਟ, 3 ਦਸੰਬਰ (ਰਾਜਿੰਦਰ ਸਿੰਘ ਹਾਂਡਾ)-ਪਾਕਿਸਤਾਨ ਵਲੋਂ ਭਾਰਤੀ ਖੇਤਰ ਵਿਚ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਸੁੱਟਣ ਦਾ ਰੁਝਾਨ ਲਗਾਤਾਰ ਜਾਰੀ ਹੈ | ਬੀਤੀ ਰਾਤ ਵੀ ਸੀਮਾ ਸੁਰੱਖਿਆ ਬਲ ਦੀ ਸਰਹੱਦੀ ਜੋਗਿੰਦਰ ਚੌਕੀ ਦੇ ਇਲਾਕੇ ਵਿਚ ਡਿਊਟੀ 'ਤੇ ਤਾਇਨਾਤ ...
ਪੰਜੇ ਕੇ ਉਤਾੜ/ਗੋਲੂ ਕਾ ਮੋੜ, 3 ਦਸੰਬਰ (ਪੱਪੂ ਸੰਧਾ, ਸੁਰਿੰਦਰ ਸਿੰਘ ਪੁਪਨੇਜਾ)-ਬਲਾਕ ਵਿਭਾਗ ਅਤੇ ਪੰਚਾਇਤ ਅਫ਼ਸਰ (ਆਜੀਵਕਾ) ਗੁਰੂਹਰਸਹਾਏ ਵਲੋਂ ਪਿੰਡ ਮੋਹਨ ਕੇ ਹਿਠਾੜ ਵਿਖੇ ਉਜਾਲਾ ਕਲੱਸਟਰ ਰਾਹੀਂ ਲਿੰਗ ਆਧਾਰਿਤ ਹਿੰਸਾ ਦੇ ਵਿਰੁੱਧ ਅਭਿਆਨ ਜਾਗਰੂਕਤਾ ਕੈਂਪ ...
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਵਧੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਚੱਲਦਿਆਂ ਸ਼ਹਿਰ ਦੀ ਦਾਣਾ ਮੰਡੀ ਸੜਕ 'ਤੇ ਦੁਕਾਨ ਕਰਦੇ ਇਕ ਬਰੈਲਰ ਵਿਕਰੇਤਾ ਦਾ ਦਿਨ-ਦਿਹਾੜੇ ਲਾਇਸੰਸੀ ਪਿਸਤੌਲ ਚੋਰੀ ਹੋਣ ਦੀ ਖ਼ਬਰ ਹੈ | ...
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਬੇਖ਼ੌਫ਼ ਹੋਏ ਚੋਰਾਂ ਵਲੋਂ ਸ਼ਹਿਰ ਦੀ ਮਾਲ ਰੋਡ 'ਤੇ ਸਥਿਤ ਇਕ ਪ੍ਰਵਾਸੀ ਦੇ ਬੰਦ ਪਏ ਘਰ 'ਚੋਂ ਟੂਟੀਆਂ ਤੇ ਏ.ਸੀ ਦਾ ਸਮਾਨ ਚੋਰੀ ਕਰਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੀ ...
ਪੰਜੇ ਕੇ ਉਤਾੜ/ਗੋਲੂ ਕਾ ਮੋੜ, 3 ਦਸੰਬਰ (ਪੱਪੂ ਸੰਧਾ, ਸੁਰਿੰਦਰ ਸਿੰਘ ਪੁਪਨੇਜਾ)-ਐੱਨ.ਡੀ.ਆਰ.ਐੱਫ. ਟੀਮ ਸਬ-ਡਵੀਜ਼ਨ ਗੁਰੂਹਰਸਹਾਏ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਜੇ ਕੇ ਉਤਾੜ ਵਿਖੇ ਸੁਰੱਖਿਆ ਪ੍ਰੋਗਰਾਮ ਕਰਵਾਇਆ ਗਿਆ | ਇਹ ਜਾਣਕਾਰੀ ਸਲਾਹਕਾਰ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਸਰਕਾਰੀ ਆਈ.ਟੀ.ਆਈ ਫ਼ਿਰੋਜ਼ਪੁਰ ਵਿਖੇ ਸੰਸਥਾ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਪ੍ਰੀਤ ਕੋਹਲੀ ਵਲੋਂ ਐਨ.ਐੱਸ.ਐੱਸ ਅਤੇ ਰੈੱਡ ਰੀਬਨ ਕਲੱਬ ਦੇ ਨੋਡਲ ਅਫ਼ਸਰ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਅਤੇ ਸਿਖਲਾਈ ਪ੍ਰੀਸ਼ਦ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਜੈਨੇਸਿਸ ਡੈਂਟਲ ਕਾਲਜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕਵਲਜੀਤ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਸਵ: ਮੋਹਨ ਲਾਲ ਭਾਸਕਰ ਦੀ ਯਾਦ ਵਿਚ ਕਰਵਾਏ ਗਏ 18ਵੇਂ ਆਰਟ ਐਂਡ ਥੀਏਟਰ ਫੈਸਟੀਵਲ ਵਿਚ ਅੱਜ ਸਮਾਜ ਦੀਆਂ ਬੇਮਿਸਾਲ ਪ੍ਰਤਿਭਾਸ਼ਾਲੀ ਸ਼ਖ਼ਸੀਅਤਾਂ ਨੂੰ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ...
ਜ਼ੀਰਾ, 3 ਦਸੰਬਰ (ਪ੍ਰਤਾਪ ਸਿੰਘ ਹੀਰਾ)-ਪਿਛਲੇ ਲੰਬੇ ਸਮੇਂ ਤੋਂ ਆਦਰਸ਼ ਸਕੂਲਾਂ ਵਿਚ ਨਿਗੂਣੀਆਂ ਤਨਖ਼ਾਹਾਂ 'ਤੇ ਬੱਚਿਆਂ ਨੂੰ ਚੰਗੀ ਵਿੱਦਿਆ ਅਤੇ ਸਮੁੱਚੇ ਮੁਲਾਜ਼ਮਾਂ ਨੇ ਆਪਣੀ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ, ਪਰ ਸਰਕਾਰ ਨੇ ਪਿਛਲੇ ਲੰਬੇ ਸਮੇਂ ਸਾਡੀਆਂ ...
ਫ਼ਿਰੋਜ਼ਪੁਰ, 3 ਦਸੰਬਰ (ਗੁਰਿੰਦਰ ਸਿੰਘ)-ਜ਼ਿਲੇ੍ਹ ਵਿਚ ਮੈਟਰਨਲ ਅਤੇ ਚਾਈਲਡ ਮੌਤਾਂ ਸਬੰਧੀ ਇਕ ਰੀਵਿਊ ਮੀਟਿੰਗ ਸਿਵਲ ਸਰਜਨ ਡਾ: ਰਾਜਿੰਦਰਪਾਲ ਦੀ ਪ੍ਰਧਾਨਗੀ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਕੀਤੀ ਗਈ | ਮੀਟਿੰਗ ਵਿਚ ਸਬੰਧਿਤ ਖੇਤਰਾਂ ਦੇ ਐੱਸ.ਐਮ.ਓਜ, ਇਸਤਰੀ ਰੋਗ ...
ਜਲਾਲਾਬਾਦ, 3 ਦਸੰਬਰ (ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ ਤੇ ਸਥਿਤ ਪੈਨੇਸੀਆ ਸੀਨੀਅਰ ਸਕੈਂਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਸਕੂਲ ਪਿ੍ੰਸੀਪਲ ਰਮਨਪ੍ਰੀਤ ਕੋਰ ਦੀ ਅਗਵਾਈ ਹੇਠ ਸ਼ਖ਼ਸੀਅਤ ਉਸਾਰੀ ਕੈਂਪ ਲਗਾਇਆ ਗਿਆ | ਕੈਂਪ ਵਿਚ ਪੰਜਵੀਂ ਕਲਾਸ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸੋਚ ਦਾ ਦਾਅਵਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਬਣਾਈ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕੋ-ਇਕ ਯੂਨੀਵਰਸਿਟੀ ਦੇ ਹੱਥ ਪਿੱਛੇ ...
ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਦੀ ਨਸ਼ਾ ਵਿਰੋਧੀ ਕਮੇਟੀ ਵਲੋਂ ਸ਼ਨੀਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲਾ ਵਿਖੇ ਡੀ.ਐੱਸ.ਪੀ ਯਾਦਵਿੰਦਰ ਸਿੰਘ ਬਾਜਵਾ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ ਗਿਆ | ਇਸ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ, ਜਿਸ ਸਬੰਧੀ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਜ਼ੀਰਾ, ਫ਼ਿਰੋਜ਼ਪੁਰ ਸ਼ਹਿਰੀ, ਫ਼ਿਰੋਜ਼ਪੁਰ ਦਿਹਾਤੀ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਰਾਣਾ ਗੁਰਮੀਤ ਸਿੰਘ ਸੋਢੀ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਇਨਵਾਇਟੀ ਮੈਂਬਰ ਨਿਯੁਕਤ ਕਰਨ 'ਤੇ ਉਨ੍ਹਾਂ ਦੀ ਰਿਹਾਇਸ਼ ਫ਼ਿਰੋਜ਼ਪੁਰ ਛਾਉਣੀ ਵਿਖੇ ਸੀਨੀਅਰ ਲੀਡਰਸ਼ਿਪ ਵਲੋਂ ਜਿੱਥੇ ਹਾਜ਼ਰ ਭਾਜਪਾ ...
ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)-ਬੀ.ਕੇ.ਯੂ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਵਰਕਿੰਗ ਕਮੇਟੀ ਦੇ ਮੈਂਬਰ ਰਸ਼ਪਾਲ ਸਿੰਘ ਨੇ ਸੂਬਾ ਸਰਕਾਰ ਵਲੋਂ ਕਿਸਾਨ ਵਰਗ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦੀ ਘੋਰ ਨਿੰਦਾ ਕੀਤੀ ਹੈ | 'ਅਜੀਤ' ਨਾਲ ਗੱਲਬਾਤ ਕਰਦੇ ...
ਫ਼ਿਰੋਜ਼ਪੁਰ, 3 ਦਸੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਵਿਚਕਾਰ ਕਿ੍ਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜੋ 8 ਜਨਵਰੀ 2023 ਤੱਕ ਚੱਲੇਗਾ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੀਆਂ 10 ਟੀਮਾਂ ਭਾਗ ਲੈ ਰਹੀਆਂ ਹਨ ਅਤੇ ਹਰੇਕ ਟੀਮ ਵਿਚ ...
ਫ਼ਿਰੋਜ਼ਪੁਰ, 3 ਦਸੰਬਰ (ਰਾਕੇਸ਼ ਚਾਵਲਾ)-ਭਾਜਪਾ ਆਗੂੁ ਰਾਣਾ ਗੁਰਮੀਤ ਸਿੰਘ ਸੋਢੀ ਦੀਆਂ ਭਾਜਪਾ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਭਾਜਪਾ ਦੇ ਕੌਮੀ ਆਗੂਆਂ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੇਂਦਰੀ ਭਾਜਪਾ ਸਿਆਸਤ ਵਿਚ ਵੱਡਾ ਅਹੁਦਾ ਦਿੰਦੇ ਹੋਏ ਭਾਜਪਾ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਅਧਿਆਤਮਿਕ ਪ੍ਰਵਚਨ ਅਤੇ ਭਜਨ ਸੰਕੀਰਤਨ ਦਾ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ...
ਮੁੱਦਕੀ, 3 ਦਸੰਬਰ (ਭੁਪਿੰਦਰ ਸਿੰਘ)-ਇਲਾਕੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਐੱਨ.ਸੀ.ਸੀ. ਹਫ਼ਤਾ ਮਨਾਇਆ ਗਿਆ | ਸੰਸਥਾ ਵਿਖੇ ਕਰਨਲ ਐਮ.ਐਲ. ਸ਼ਰਮਾ (ਕਮਾਂਡਿੰਗ ਅਫ਼ਸਰ 13-ਪੰਜਾਬ ਬਟਾਲੀਅਨ ਫ਼ਿਰੋਜ਼ਪੁਰ ਛਾਉਣੀ) ਦੀ ...
ਮੁੱਦਕੀ, 3 ਦਸੰਬਰ (ਭੁਪਿੰਦਰ ਸਿੰਘ)-ਆਮ ਆਦਮੀ ਪਾਰਟੀ ਆਏ ਦਿਨ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਲੋਕਾਂ ਵਿਚ ਆਪਣੀ ਭਰੋਸੇਯੋਗਤਾ ਨੂੰ ਹੋਰ ਵਧਾ ਰਹੀ ਹੈ ਤੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀਆਂ ਗਾਰੰਟੀਆਂ 'ਤੇ ਖਰਾ ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਬੀ.ਐੱਸ.ਸੀ. ਐਗਰੀਕਲਚਰ ਚੌਥੇ ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਵਧੀਆ ਰਿਹਾ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਏ ਗਏ ਬੀ.ਐੱਸ.ਸੀ. ...
ਫ਼ਿਰੋਜ਼ਪੁਰ, 3 ਦਸੰਬਰ (ਤਪਿੰਦਰ ਸਿੰਘ)-ਹਾਰਮਨੀ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਤਣਾਅ ਪ੍ਰਬੰਧਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਤੇ ਆਸ਼ੂਤੋਸ਼ ਮਹਾਰਾਜ ਦੇ ਚੇਲੇ ਸਵਾਮੀ ਡਾ: ...
ਗੁਰੂਹਰਸਹਾਏ, 3 ਦਸੰਬਰ (ਹਰਚਰਨ ਸਿੰਘ ਸੰਧੂ)-ਜੀ.ਟੀ.ਬੀ. ਪਬਲਿਕ ਸਕੂਲ ਵਿਖੇ ਡਾ: ਸ਼ਿਆਮ ਸੁੰਦਰ ਦੀਪਤੀ ਦੁਆਰਾ ਕਿਸ਼ੋਰ ਅਵਸਥਾ ਸਬੰਧੀ ਵਿਦਿਆਰਥੀਆਂ ਜਾਗਰੂਕ ਕੈਂਪ ਦਾ ਆਯੋਜਨ ਕੀਤਾ ਗਿਆ | ਡਾਕਟਰ ਦੀਪਤੀ ਨੇ ਬਚਪਨ ਨੂੰ ਕਿਸ਼ੋਰ ਅਵਸਥਾ ਦੀ ਬੁਨਿਆਦ ਦੱਸਦਿਆਂ 2 ਸਾਲ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX