ਰਾਮਪੁਰਾ ਫੂਲ/ਮਹਿਰਾਜ, 3 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ/ਸੁਖਪਾਲ ਮਹਿਰਾਜ)-ਰਾਮਪੁਰਾ ਫੂਲ 'ਚ ਅਣਅਧਿਕਾਰਤ ਤੌਰ 'ਤੇ ਚੱਲ ਰਹੇ ਹੋਪਫੁਲ ਨਸ਼ਾ ਛੁਡਾਊ ਕੇਂਦਰ ਤੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਛਾਪਾ ਮਾਰਿਆ | ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਤੇ ਐਸ. ਐਚ. ਓ. ਬਲਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਰੇਡ ਦੌਰਾਨ ਨਸ਼ੇ ਦੇ ਆਦੀ 20 ਨੌਜਵਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ ਤੇ 10 ਸਟਾਫ਼ ਮੈਂਬਰਾਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ | ਨਸ਼ਾ ਛੁਡਾਊ ਕੇਂਦਰ ਦਾ ਸੰਚਾਲਕ ਰਣਜੀਤ ਸਿੰਘ ਸੂਚ ਫ਼ਰਾਰ ਦੱਸਿਆ ਜਾਂਦਾ ਹੈ ਤੇ ਉਸ ਦੀ ਭਾਲ ਲਈ ਪੁਲਿਸ ਵਲੋਂ ਛਾਪੇ ਮਾਰੇ ਜਾ ਰਹੇ ਹਨ | ਉਕਤ ਕੇਂਦਰ ਪ੍ਰਸ਼ਾਸਨ ਨੂੰ ਝੁਕਾਨੀ ਦੇਣ ਲਈ ਇਹ ਨਸ਼ਾ ਛਡਾਊ ਕੇਂਦਰ ਰਾਮਪੁਰਾ ਤੋਂ 2 ਕਿੱਲੋਮੀਟਰ ਦੂਰ ਕੋਠੇ ਮਹਾਂ ਸਿੰਘ ਦੇ ਕੱਚੇ ਰਸਤੇ 'ਤੇ ਜੋ ਕਿ ਬਠਿੰਡਾ ਰਾਮਪੁਰਾ ਸੜਕ 'ਤੇ ਚੜ੍ਹਦਾ ਹੈ 'ਤੇ ਬਣਾਇਆ ਹੋਇਆ ਹੈ ਤੇ ਇਸ ਦੇ ਨਜ਼ਦੀਕ 15-20 ਘਰਾਂ ਦਾ ਰੈਣ ਬਸੇਰਾ ਵੀ ਹੈ | ਛਾਪੇਮਾਰੀ ਦੌਰਾਨ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਟੀਮ ਦੇ ਨਾਲ ਸਿਵਲ ਹਸਪਤਾਲ ਰਾਮਪੁਰਾ ਦੇ ਐਸ. ਐਮ. ਓ ਹਰਿੰਦਰ ਸਿੰਘ, ਮਨੋਰੋਗਾਂ ਦੇ ਮਾਹਰ ਡਾਕਟਰ ਅਰੁਣ ਬਾਂਸਲ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ | ਡਾਕਟਰਾਂ ਦੀ ਟੀਮ ਵਲੋਂ ਮੌਕੇ 'ਤੇ ਮਿਲੀਆਂ ਦਵਾਈਆਂ ਤੇ ਹੋਰ ਸਾਮਾਨ ਨੂੰ ਜ਼ਬਤ ਕੀਤਾ ਗਿਆ ਜਦ ਕਿ ਪੁਲਿਸ ਵਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਆਰ. ਤੇ ਹੋਰ ਕਾਗਜ਼ ਪੱਤਰਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਦੱਸਣਾ ਬਣਦਾ ਹੈ ਕਿ ਕੇਂਦਰ ਵਿਚ ਮੁਲਾਜ਼ਮ ਵੀ ਨਸ਼ਾ ਛੱਡਣ ਆਏ ਨੌਜਵਾਨਾਂ ਨੂੰ ਹੀ ਲਗਾਇਆ ਹੋਇਆ ਸੀ ਜਿਸ 'ਚ ਕੁਲਦੀਪ ਸਿੰਘ ਨਾਂਅ ਦੇ ਨੌਜਵਾਨ ਨੂੰ ਬਤੌਰ ਮੈਨੇਜਰ, ਦਵਿੰਦਰ ਸਿੰਘ ਨੂੰ ਕੌਂਸਲਰ, ਤਲਵਿੰਦਰ ਸਿੰਘ, ਭਰਭੂਰ ਸਿੰਘ, ਗੁਰਦੀਪ ਸਿੰਘ ਤੇ ਕੁਲਦੀਪ ਸਿੰਘ ਨੂੰ ਵਾਰਡ ਬੁਆਏ ਲਗਾਇਆ ਹੋਇਆ ਸੀ | ਇਸੇ ਤਰ੍ਹਾਂ ਉਥੇ ਮੌਜੂਦ ਸੂਚੀ 'ਚ ਕਾਲਾ, ਬਲਜੀਤ, ਗਗਨ, ਕੁਲਵੀਰ, ਰਾਮਪਾਲ, ਰਾਜਵਿੰਦਰ ਤੇ ਮਨੀ ਕੁਮਾਰ ਨੂੰ ਬਤੌਰ ਸਟਾਫ਼ ਮੈਂਬਰ ਦਰਸਾਇਆ ਹੋਇਆ ਸੀ | ਜ਼ਿਕਰਯੋਗ ਹੈ ਕਿ ਪੰਜਾਬ ਦੇ ਅਧਿਕਾਰਿਤ ਤੇ ਅਣਅਧਿਕਾਰਤ ਨਸਾ ਛੁਡਾਊ ਕੇਂਦਰਾਂ 'ਚ ਲੱਖਾਂ ਨੌਜਵਾਨ ਇਲਾਜ ਕਰਵਾ ਰਹੇ ਹਨ ਅਤੇ ਸਿਵਲ ਹਸਪਤਾਲਾਂ 'ਚ ਖੋਲੇ੍ਹ ਗਏ ਓਟ ਸੈਂਟਰਾਂ 'ਚ ਮਿਲਦੀਆਂ ਗੋਲੀਆਂ ਲਈ ਨਸ਼ਾ ਛਕਣ ਵਾਲੇ ਨੌਜਵਾਨਾਂ ਦੀਆਂ ਲੰਬੀਆਂ ਕਤਾਰਾਂ ਲਗਦੀਆਂ ਹਨ ਤੇ ਕਈ ਵਾਰ ਤਾਂ ਮੌਕੇ 'ਤੇ ਨੌਜਵਾਨਾਂ ਦੀਆਂ ਆਪਸੀ ਝੜਪਾਂ ਹਿੰਸਕ ਰੂਪ ਧਾਰਨ ਕਰ ਜਾਂਦੀਆਂ ਹਨ | ਰਾਮਪੁਰਾ ਫੂਲ ਦੇ ਹਸਪਤਾਲ 'ਚੋਂ ਪਿਛਲੇ ਸਮੇਂ ਗੁੰਮ ਹੋਈਆਂ ਲਗਪਗ 30 ਹਜਾਰ ਗੋਲੀਆਂ ਦਾ ਅੱਜ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ ਜਦ ਕਿ ਇਹ ਗੋਲੀਆਂ ਪ੍ਰਾਈਵੇਟ ਕਲੀਨਿਕਾਂ 'ਚੋਂ ਮਹਿੰਗੇ ਭਾਅ 'ਤੇ ਆਮ ਮਿਲਦੀਆਂ ਰਹੀਆਂ ਹਨ | ਮੌਕੇ 'ਤੇ ਪੁੱਜੇ ਐਸ. ਡੀ. ਐਮ. ਤੇ ਟੀਮ ਦੇ ਮੈਂਬਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਲਪੇਟ 'ਚ ਆ ਗਿਆ ਹੈ ਤਾਂ ਉਸ ਦਾ ਇਲਾਜ ਸਰਕਾਰ ਵਲੋਂ ਸਿਵਲ ਹਸਪਤਾਲਾਂ 'ਚ ਮੁਫ਼ਤ ਕੀਤਾ ਜਾਂਦਾ ਹੈ ਅਤੇ ਸਮੇਂ-ਸਮੇਂ ਮਾਨਸਿਕ ਰੋਗਾਂ ਦੇ ਮਾਹਰ ਡਾਕਟਰ ਉਨ੍ਹਾਂ ਦੀ ਕੌਂਸਲਿੰਗ ਕਰਦੇ ਰਹਿੰਦੇ ਹਨ |
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹੇ ਦੀ ਰਾਮਪੁਰਾ ਮੰਡੀ 'ਚੋਂ ਪਿਛਲੇ ਹਫ਼ਤੇ ਦਿਨ-ਦਿਹਾੜੇ ਕਾਰ ਲੁੱਟਣ ਦੀ ਗੁੱਥੀ ਨੂੰ ਆਖ਼ਰ ਬਠਿੰਡਾ ਪੁਲਿਸ ਨੇ ਸੁਲਝਾ ਲਈ ਹੈ, ਜਿਸ ਦਾ ਮੁੱਖ ਸਾਜਿਸ਼ਘਾੜਾ ਕਾਰ ਮਾਲਕ ਦਾ ਡਰਾਈਵਰ ਹੀ ਨਿਕਲਿਆ ਹੈ, ਜਿਸ ਨੇ ...
ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਪ੍ਰਤਾਪ ਨਗਰ 'ਚ ਸਥਿਤ ਇਕ ਗੁਰਦੁਆਰਾ ਸਾਹਿਬ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਅੰਦਰ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ...
ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਰਾਮਸਰਾ ਫਾਟਕ ਨੇੜੇ ਸਥਿਤ ਰਜਿੰਦਰ ਕੁਮਾਰ ਗੋਠੀ ਦੀ ਬੇਸਨ ਫੈਕਟਰੀ 'ਚੋਂ ਉਸ ਸਮੇਂ ਨਾਮਾਲੂਮ ਚੋਰਾਂ ਵਲੋਂ ਕਰੀਬ ਇਕ ਲੱਖ ਰੁਪਏ ਮੁੱਲ ਦੇ ਮੋਬਾਈਲ ਤੇ ਕਰੀਬ 30,000 ਰੁਪਏ ਨਕਦੀ ਚੋਰੀ ਕਰਕੇ ਲੈ ਜਾਣ ਦਾ ...
ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਬਾਦਲ ਰੋਡ ਦੇ ਨੇੜਲੇ ਪਿੰਡ ਜੈ ਸਿੰਘ ਵਾਲਾ 'ਤੇ ਇਕ ਕਾਰ ਦਾ ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਘੁੱਦਾ ਤੋਂ ਬਠਿੰਡਾ ਆ ਰਹੇ ਕਾਰ 'ਚ ਬੈਠੇ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ¢ ਹਾਦਸੇ ਦੀ ...
ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਗਰੀਨ ਸਿਟੀ ਦੇ ਕੋਲ ਇਕ ਪ੍ਰਵਾਸੀ ਮਜ਼ਦੂਰ ਨੇ ਗਲ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਦੀ ਟੀਮ ਮੈਂਬਰ ...
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਥਾਣਾ ਤਲਵੰਡੀ ਸਾਬੋ ਮੁਖੀ ਗੁਰਦੀਪ ਸਿੰਘ ਵਲੋਂ ਪਿਛਲੇ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਅੱਜ ਇਕ ਹੋਰ ਸਫਲਤਾ ਮਿਲੀ ਜਦੋਂ ਦੋ ਵੱਖ-ਵੱਖ ਮਾਮਲਿਆਂ 'ਚ ਪੁਲਿਸ ਨੇ ਚੋਰੀ ਦੇ ਤਿੰਨ ...
ਮਹਿਰਾਜ, 3 ਦਸੰਬਰ (ਸੁਖਪਾਲ ਮਹਿਰਾਜ)-ਵਿਦੇਸ਼ੀ ਧਰਤੀ 'ਤੇ ਰਹਿ ਕੇ ਆਪਣੇ ਪਿੰਡ ਨਾਲ ਜੁੜੇ ਐਨ. ਆਰ. ਆਈ. ਜੱਸੂ ਜਰਮਨ (ਬਾਬੇ ਬੂਟੇ ਕੇ) ਵਲੋਂ ਪਿੰਡ ਦੇ ਪੱਤੀ ਕਰਮਚੰਦ ਦੀ ਸ਼ਮਸ਼ਾਨਘਾਟ 'ਚ ਬੈਠਣ ਲਈ 21 ਬੈਚ ਭੇਟ ਦਿੱਤੇ | ਸੰਖੇਪ ਜਿਹੇ ਸ਼ਬਦਾਂ 'ਚ ਜੱਸੂ ਜਰਮਨ ਨੇ ...
ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਮਾਂ ਅੰਬੇ ਭਜਨ ਮੰਡਲ ਰਾਮਾਂ ਦੁਆਰਾ ਮਾਂ ਭਗਵਤੀ ਦਾ 11ਵਾਂ ਵਿਸ਼ਾਲ ਜਾਗਰਣ ਗਾਂਧੀ ਚੌਕ 'ਚ ਕਰਵਾਇਆ ਗਿਆ, ਜਿਸ 'ਚ ਹਜ਼ਾਰਾਂ ਭਗਤਾਂ ਨੇ ਮੱਥਾ ਟੇਕਿਆ | ਜਾਗਰਣ 'ਚ ਗਣੇਸ਼ ਪੂਜਨ ਦੀ ਰਸਮ ਪਿ੍ੰਸ ਗਰਗ ਤੇ ...
ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮੁਲਾਜ਼ਮ ਤੇ ਪੈਨਸ਼ਨਰ ਸਮੂਹ ਦੇ ਆਗੂ ਇੰਜੀਨੀਅਰ ਮਲਕੀਤ ਸਿੰਘ ਖੀਪਲ ਨੇ ਪੰਜਾਬ ਸਰਕਾਰ ਨੂੰ ਉਚੇਚੇ ਤÏਰ 'ਤੇ ਯਾਦ ...
ਭਾਈਰੂਪਾ, 3 ਦਸੰਬਰ (ਵਰਿੰਦਰ ਲੱਕੀ)-ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ (ਆਈ. ਪੀ. ਐਸ.) ਦੇ ਹੁਕਮਾਂ ਤੇ ਅਮਰੀਕ ਸਿੰਘ ਐਸ. ਆਈ. ਟ੍ਰੈਫ਼ਿਕ ਇੰਚਾਰਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਤੋਂ ਹਾਕਮ ਸਿੰਘ ਏ. ਐਸ. ਆਈ. ਨੇ ...
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਸਾਬਕਾ ਫ਼ੌਜੀਆਂ ਵਲੋਂ ਗਠਿਤ ਫ਼ੌਜੀ ਕਲੱਬ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਪਹਿਲਾ ਨੈਸ਼ਨਲ ਸਟਾਈਲ ਕਬੱਡੀ ਕੱਪ ਕਰਵਾਇਆ ਗਿਆ, ਜਿਸ 'ਚ ਪੰਜਾਬ ਹਰਿਆਣਾ ਤੋਂ ...
ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਮੁਲਾਜ਼ਮ ਤੇ ਪੈਨਸ਼ਨਰ ਸਮੂਹ ਦੇ ਆਗੂ ਇੰਜੀਨੀਅਰ ਮਲਕੀਤ ਸਿੰਘ ਖੀਪਲ ਨੇ ਪੰਜਾਬ ਸਰਕਾਰ ਨੂੰ ਉਚੇਚੇ ਤÏਰ 'ਤੇ ਯਾਦ ...
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)-ਦਸਮੇਸ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਦਰਸ਼ਕਾਂ ਦੇ ਦਿਲਾਂ 'ਤੇ ਅਮਿੱਟ ਛਾਪ ਛੱਡਦਿਆਂ ਸਮਾਪਤ ਹੋਇਆ | ਡਿਪਟੀ ਕਮਿਸ਼ਨਰ ਬਠਿੰਡਾ ਦੀ ਅਗਵਾਈ ਹੇਠ ਚੱਲਣ ਵਾਲੇ ਉਕਤ ਸਕੂਲ ਦੇ ਸਾਲਾਨਾ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਭਗਤਾ ਭਾਈਕਾ ਇਲਾਕੇ ਦੀ ਅਜਿਹੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਵਿਚ ਮਾਹਰ ਹੈ | ਇਸ ਕਾਰਨ ਹੀ ਇਸ ਸੰਸਥਾ ਦੇ ਵਿਦਿਆਰਥੀ ਆਏ ਦਿਨ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਜੇ ਇਲਨਚੇਲੀਅਨ (ਆਈ. ਪੀ. ਐਸ.) ਐਸ. ਐਸ. ਪੀ. ਬਠਿੰਡਾ ਦੇ ਹੁਕਮ ਤਹਿਤ ਅਮਰੀਕ ਸਿੰਘ ਐਸ. ਆਈ. ਟ੍ਰੈਫਿਕ ਇੰਚਾਰਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਟ੍ਰੈਫਿਕ ਐਜੂਕੇਸ਼ਨ ਸੈੱਲ ਤੋਂ ਹਾਕਮ ਸਿੰਘ ਏ. ਐਸ. ਆਈ ਨੇ ...
ਰਾਮਾਂ ਮੰਡੀ, 3 ਦਸੰਬਰ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫਾਇਨਰੀ ਐਚ. ਐਮ. ਈ. ਐਲ., ਐਚ. ਐਮ. ਐਫ. ਤੇ ਸੀ. ਐਸ. ਆਰ. ਵਲੋਂ ਕਿਸਾਨਾਂ ਨੂੰ ਚੰਗੀ ਨਸਲ ਦੇ ਪਸ਼ੂ-ਧਨ ਵੱਲ ਉਤਸ਼ਾਹਿਤ ਕਰਨ ਲਈ ਸੀ. ਐਸ. ਆਰ. ਸਕੀਮ ਦੇ ਤਹਿਤ ਪਿੰਡ ਕਮਾਲੂ ਵਿਖੇ ਪਸ਼ੂਧਨ ਨਸਲਾਂ ਦੇ ...
ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਜੀ. ਟੀ. ਬੀ. ਕਾਲਜ ਬੱਲੋ ਦੀਆਂ ਵਿਦਿਆਰਥਣਾਂ ਨੇ ਬੀ. ਐੱਡ ਭਾਗ ਦੂਜਾ ਸਮੈਸਟਰ ਚÏਥਾ ਦੇ ਨਤੀਜਿਆਂ 'ਚ ਅੱਵਲ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰÏਸ਼ਨ ਕੀਤਾ ਹੈ | ਕਲਾਸ ਇੰਚਾਰਜ ...
ਚਾਉਕੇ, 3 ਦਸੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ 66ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਡੀ. ਐਮ. ਗਰੁੱਪ ਕਰਾੜਵਾਲਾ ਦੇ ਵਿਦਿਆਰਥੀ ਦੇਵਾਂਸ਼ ਗੋਇਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਾਵਰ ਲਿਫ਼ਟਿੰਗ ਅੰਡਰ 17 'ਚੋਂ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਪਿਛਲੀ ਕਾਂਗਰਸ ਸਰਕਾਰ ਦÏਰਾਨ ਸਾਬਕਾ ਕੈਬਨਿਟ ਵਜੀਰ ਸਿਕੰਦਰ ਸਿੰਘ ਮਲੂਕਾ ਦੇ ਜੱਦੀ ਪਿੰਡ ਮਲੂਕਾ ਵਿਖੇ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਕਾਂਗਰਸ ਸਰਕਾਰ ਦÏਰਾਨ ਮÏਜੂਦਾ ਸੱਤਾਧਾਰੀਆਂ ਵਲੋਂ ਕਬਜ਼ਾ ਕਰਨ ਲਈ ਹਰ ...
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪਾਰਟੀ ਦੇ ਅਹੁਦੇਦਾਰਾਂ ਦੀ ਜਾਰੀ ਕੀਤੀ ਸੂਚੀ 'ਚ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੂੰ ਸੂਬਾ ਮੀਤ ਪ੍ਰਧਾਨ ਤੇ ਹਰਦੇਵ ਸਿੰਘ ਉੱਭਾ ਨੂੰ ...
ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਜੰਟ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਪਵਨ ਮੈਡੀਕਲ ਸਟੋਰ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਸਲਾਹਕਾਰ ਡਾ. ...
ਰਾਮਪੁਰਾ ਫੂਲ, 3 ਦਸੰਬਰ (ਨਰਪਿੰਦਰ ਸਿੰਘ ਧਾਲੀਵਾਲ)-ਥਾਣਾ ਫੂਲ ਦੇ ਐੱਸ. ਐਚ. ਓ. ਕ੍ਰਿਸਨ ਸਿੰਘ ਨੇ ਆਪਣਾ ਕਾਰਜਭਾਰ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਲਾਕੇ ਅੰਦਰ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ...
ਤਲਵੰਡੀ ਸਾਬੋ, 3 ਦਸੰਬਰ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਨੈਸ਼ਨਲ ਪ੍ਰਦੂਸ਼ਣ ਕੰਟਰੋਲ ਦਿਵਸ ਮਨਾਇਆ ਗਿਆ | ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਕਮਲਪ੍ਰੀਤ ਕÏਰ ਦੇ ਦਿਸ਼ਾ ...
ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਫ਼ਾਈ ਸੇਵਕ ਯੂਨੀਅਨ ਵਲੋਂ ਨਗਰ ਨਿਗਮ ਕਮਿਸ਼ਨਰ ਤੇ ਮੇਅਰ ਦੀ ਰਹਿਨੁਮਾਈ ਹੇਠ ਸਮਾਜ ਸੇਵਾ ਵਿਚ ਆਪਣਾ ਯੋਗਦਾਨ ਦਿੰਦੇ ਹੋਏ ਨਗਰ ਨਿਗਮ ਬਠਿੰਡਾ ਵਿਖੇ ਸਮਾਜ ਸੇਵੀ ਸੰਸਥਾ ਤੇ ਐਚ. ਡੀ. ਐਫ. ਸੀ. ਬੈਂਕ ਦੇ ...
ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਆਲ ਪੰਜਾਬ ਆਂਗਣਵਾੜੀ ਮੁਲਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਨੇ ਆਪਣੀ ਹੱਕੀ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਤੇ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪੋ੍ਰ. ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐਸ. ਆਈਲਟਸ ਗਰੁੱਪ ਆਫ਼ ਇੰਸਟੀਚਿਊਟਸ ਭਗਤਾ ਭਾਈਕਾ ਦੀ ਵਿਦਿਆਰਥਣ ਨੇ ਆਈਲਟਸ ਦੇ ਨਤੀਜੇ 'ਚ ਸ਼ਾਨਦਾਰ ਬੈਂਡ ਹਾਸਲ ਕਰਕੇ ਸੰਸਥਾ ਤੇ ਆਪਣੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ...
ਭਾਈਰੂਪਾ, 3 ਦਸੰਬਰ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਇਕਾਈ ਭਾਈਰੂਪਾ ਦੀ ਇਕ ਜ਼ਰੂਰੀ ਮੀਟਿੰਗ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਭਾਈਰੂਪਾ ਵਿਖੇ ਹੋਈ | ਯੂਨੀਅਨ ਦੇ ਜਰਨਲ ਸਕੱਤਰ ਹਰਮੇਲ ਸਿੰਘ ਜੱਗੂ ਨੇ ਜਾਣਕਾਰੀ ਦਿੰਦੇ ਹੋਏ ...
ਗੋਨਿਆਣਾ, 3 ਦਸੰਬਰ (ਲਛਮਣ ਦਾਸ ਗਰਗ)-ਕਦਮ ਵੈਲਫੇਅਰ ਸੁਸਾਇਟੀ ਰਜਿ. ਪਿੰਡ ਭੋਖੜਾ ਦੇ ਪ੍ਰੈਜ਼ੀਡੈਂਟ ਬਲਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੀਤੇ ਕੱਲ੍ਹ ਪਿੰਡ ਸਿਵੀਆਂ ਦੇ ਨਿਹੰਗ ਸਿੰਘਾਂ ਗੁਰਦੁਆਰਾ ਸਾਹਿਬ ਵਿਖੇ ਸਰਕਾਰੀ ਹਸਪਤਾਲ ...
ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ)-ਦਿਹਾਤੀ ਮਜ਼ਦੂਰ ਸਭਾ ਦੇ ਜਾਗਰੂਕਤਾ ਮਾਰਚ ਵਾਲੇ ਕਾਫ਼ਲੇ ਦਾ ਨਗਰ ਨਥਾਣਾ ਦੇ ਬੱਸ ਅੱਡੇ 'ਤੇ ਕਿਰਤੀ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਦਿਹਾਤੀ ਮਜ਼ਦੂਰ ਸਭਾ ਵਲੋਂ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਲੋਂ ਪਿ੍ੰਸੀਪਲ ਜਗਦੀਪ ਸਿੰਘ ਦੀ ਪ੍ਰਵਾਨਗੀ ਨਾਲ ਬੱਚਿਆਂ ਨੂੰ ਇਕ ਦਿਨ ਦਾ ਧਾਰਮਿਕ ਟੂਰ ਲਿਜਾਇਆ ਗਿਆ, ਜਿਸ 'ਚ 38 ਵਿਦਿਆਰਥੀਆਂ ਤੇ 5 ਅਧਿਆਪਕਾਂ ਨੇ ...
ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਪਿਛਲੇ ਤਿੰਨ ਦਿਨਾਂ ਤੋਂ ਸ਼ਹਿਰ ਦੇ ਵੀਜ਼ਾ ਲਗਾਉਣ ਬਠਿੰਡਾ ਦਫ਼ਤਰ ਵਾਲਿਆਂ ਵਲੋਂ ਪਿੰਡ ਜਵੰਦਾ ਪਿੰਡੀ (ਬਰਨਾਲਾ) ਦੇ ਕਿਸਾਨ ਅਵਤਾਰ ਸਿੰਘ ਨੇ ਆਪਣੀ ਲੜਕੀ ਨੂੰ ਬਾਹਰ ਭੇਜਣ ਲਈ ਸਟੱਡੀ ਵੀਜ਼ਾ ਲਗਵਾਉਣ ਲਈ ਦਿੱਤੇ ਲੱਖਾਂ ...
ਭਗਤਾ ਭਾਈਕਾ, 3 ਦਸੰਬਰ (ਸੁਖਪਾਲ ਸਿੰਘ ਸੋਨੀ)-ਬੀ. ਬੀ. ਐਸ. ਇੰਡੋ ਕੈਨੇਡੀਅਨ ਸਕੂਲ ਮਲੂਕਾ ਦੇ ਪਿ੍ੰਸੀਪਲ ਸ਼ੈਲਜਾ ਮੋਂਗਾ ਦੇ ਨਿਰਦੇਸ਼ਾਂ ਅਨੁਸਾਰ ਨਰਸਰੀ, ਪ੍ਰੀ-ਨਰਸਰੀ ਤੇ ਕਿੰਡਰ-ਗਾਰਡਨ ਦੇ ਵਿਦਿਆਰਥੀਆਂ ਨੂੰ ਸਕੂਲ 'ਚ ਕਾਰਟੂਨ (ਐਨੀਮੇਟਿਡ) ਫ਼ਿਲਮ ਦਿਖਾ ਕੇ ...
ਰਾਮਾਂ ਮੰਡੀ, 3 ਦਸੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਐਚ. ਡੀ. ਐਫ. ਸੀ. ਬੈਂਕ ਵਲੋਂ ਪਿੰਡ ਵਾਸੀਆਂ ਤੇ ਗ੍ਰੀਨ ਵੈੱਲਫੈਅਰ ਸੁਸਾਇਟੀ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ 'ਚ ਸਰਕਾਰੀ ਹਸਪਤਾਲ ਬਠਿੰਡਾ ਬਲੱਡ ਬੈਂਕ ਦੇ ਡਾ. ...
ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਗੋਨਿਆਣਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਪੱਧਰੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਗੁਰਜੰਟ ਸਿੰਘ ਸਿਵੀਆ ਦੀ ਪ੍ਰਧਾਨਗੀ ਹੇਠ ਪਵਨ ਮੈਡੀਕਲ ਸਟੋਰ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਸਲਾਹਕਾਰ ਡਾ. ...
ਬਠਿੰਡਾ, 3 ਦਸੰਬਰ (ਅਵਤਾਰ ਸਿੰਘ ਕੈਂਥ)-ਪਿਛਲੇ ਤਿੰਨ ਦਿਨਾਂ ਤੋਂ ਸ਼ਹਿਰ ਦੇ ਵੀਜ਼ਾ ਲਗਾਉਣ ਬਠਿੰਡਾ ਦਫ਼ਤਰ ਵਾਲਿਆਂ ਵਲੋਂ ਪਿੰਡ ਜਵੰਦਾ ਪਿੰਡੀ (ਬਰਨਾਲਾ) ਦੇ ਕਿਸਾਨ ਅਵਤਾਰ ਸਿੰਘ ਨੇ ਆਪਣੀ ਲੜਕੀ ਨੂੰ ਬਾਹਰ ਭੇਜਣ ਲਈ ਸਟੱਡੀ ਵੀਜ਼ਾ ਲਗਵਾਉਣ ਲਈ ਦਿੱਤੇ ਲੱਖਾਂ ...
ਨਥਾਣਾ, 3 ਦਸੰਬਰ (ਗੁਰਦਰਸ਼ਨ ਲੁੱਧੜ)-ਦਿਹਾਤੀ ਮਜ਼ਦੂਰ ਸਭਾ ਦੇ ਜਾਗਰੂਕਤਾ ਮਾਰਚ ਵਾਲੇ ਕਾਫ਼ਲੇ ਦਾ ਨਗਰ ਨਥਾਣਾ ਦੇ ਬੱਸ ਅੱਡੇ 'ਤੇ ਕਿਰਤੀ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਦਿਹਾਤੀ ਮਜ਼ਦੂਰ ਸਭਾ ਵਲੋਂ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ...
ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਗਰਭਵਤੀ ਮਾਵਾਂ ਦੀ ਮੌਤ ਦਰ ਘਟਾਉਣ ਸੰਬੰਧੀ ਦੋ ਦਿਨਾਂ ਸਿਖਲਾਈ ਦਫ਼ਤਰ ਸਿਵਲ ਸਰਜਨ ਬਠਿੰਡਾ ਵਿਖੇ ਕਰਵਾਈ ਗਈ, ਜਿਸ 'ਚ ਮੈਡੀਕਲ ਅਫ਼ਸਰਾਂ, ਸਟਾਫ਼ ਨਰਸਾਂ ਤੇ ਮਲਟੀਪਰਪਜ਼ ਹੈਲਥ ਵਰਕਰ ...
ਬਠਿੰਡਾ, 3 ਦਸੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਵਿਖੇ ਸਾਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਰਜਿੰਦਰ ਮਿੱਤਲ ਮੈਨੇਜਿੰਗ ਡਾਇਰੈਕਟਰ ਬੀ. ਸੀ. ਐਲ. ਇੰਡਸਟਰੀਜ਼ ਤੇ ਡਾ. ਗੁਰਿੰਦਰਪਾਲ ਸਿੰਘ ...
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰਾਂ ਨੂੰ ਆਪਣੇ ਹੱਕਾਂ ਖ਼ਾਤਰ ਲਾਮਬੰਦ ਕਰਨ ਲਈ ਪੰਜਾਬ ਭਰ ਦੇ ਦੌਰ 'ਤੇ ਨਿਕਲੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਜਥਾ ਮਾਰਚ ਦਾ ਸੂਬਾ ਪ੍ਰਧਾਨ ਦਰਸ਼ਨ ਨਾਹਰ ਤੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ ਦੀ ਅਗਵਾਈ ਹੇਠ ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ-ਮਾਨਸਾ ਮਾਰਗ 'ਤੇ ਸਥਿਤ ਸ਼ੁਸਾਂਤ ਸਿਟੀ-1 ਰਿਹਾਇਸ਼ੀ ਕਾਲੋਨੀ 'ਚ ਨਵੇਂ ਰੈਸਟੋਰੈਂਟ ਰੈੱਡ ਮਿਰਚੀ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਰਸਮੀ ਉਦਘਾਟਨ ਮਿੱਤਲ ਗਰੁੱਪ ਦੇ ਜੁਆਇੰਟ ਐਮ. ਡੀ. ਕੁਸ਼ਲ ਮਿੱਤਲ ਵਲੋਂ ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 'ਮਿਸ਼ਨ 2024' ਤਹਿਤ ਪੰਜਾਬ 'ਚ ਪਾਰਟੀ ਦੀ ਹੋਰ ਮਜ਼ਬੂਤ ਲਈ ਸੂਬਾ ਪੱਧਰੀ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ, ਜਿਸ 'ਚ ਭਾਜਪਾ ਦੇ ਕੁਲਵਕਤੀ ਮੈਂਬਰ ਵਜੋਂ ਜਾਣੇ ਜਾਂਦੇ ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਵਿਖੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ, ਐੱਸ. ਜੀ. ਪੀ. ਸੀ. ਮੈਂਬਰ ਬੀਬੀ ਜੋਗਿੰਦਰ ਕੌਰ ਤੇ ਮੈਨੇਜਰ ਸੁਮੇਰ ਸਿੰਘ ਦੀ ਅਗਵਾਈ 'ਚ ਸੰਗਤ ਵਲੋਂ ਦਸਤਖ਼ਤ ...
ਬਠਿੰਡਾ, 3 ਦਸੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੀ ਇਕ ਔਰਤ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ...
ਬਠਿੰਡਾ, 3 ਦਸੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਨੂੰ ਤਕੜਾ ਕਰਨ ਤੇ ਪੰਜਾਬ ਨੂੰ ਰੰਗਲਾ ਬਣਾਉਣ ਦਾ ਰਸਤਾ ਖੇਤਾਂ 'ਚੋਂ ਦੀ ਲੰਘਦਾ ਹੈ ਤੇ ਕਿਸਾਨਾਂ ਨੂੰ ਆਪਣੀ ਦਰਿਆ ਦਿਲੀ ਦਿਖਾਉਂਦਿਆਂ ...
ਗੋਨਿਆਣਾ, 3 ਦਸੰਬਰ (ਬਰਾੜ ਆਰ. ਸਿੰਘ)-ਸਥਾਨਕ ਨਗਰ ਕੌਂਸਲ ਦੇ ਅਧੀਨ ਕੰਮ ਕਰਦੇ ਸਫ਼ਾਈ ਸੇਵਕ ਯੂਨੀਅਨ ਗੋਨਿਆਣਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਪ੍ਰਧਾਨ ਸ਼ੁਰੇਸ਼ ਕੁਮਾਰ ਦੀ ਅਗਵਾਈ ਹੇਠ ਯੂਨੀਅਨ ਦੇ ਕਾਰਕੁਨਾਂ ਨੇ ਉਨ੍ਹਾਂ ਦੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX