ਤਾਜਾ ਖ਼ਬਰਾਂ


ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  2 minutes ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  17 minutes ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  58 minutes ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  1 minute ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 1 hour ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 1 hour ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 1 hour ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 1 hour ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 2 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 2 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਪੀ.ਏ.ਯੂ. ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ
. . .  about 3 hours ago
ਲੁਧਿਆਣਾ, 24 ਮਾਰਚ(ਪੁਨੀਤ ਬਾਵਾ)- ਪੰਜਾਬ ਖ਼ੇਤੀਬਾੜੀ ਯੂਨੀਵਰਸਿਟੀ ਦਾ ਦੋ ਰੋਜ਼ਾ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਕਿਸਾਨ ਮੇਲੇ ਦਾ ਉਦਘਾਟਨ ਕੈਨੇਡਾ ਦੇ ਕਿਸਾਨ ਵਿਕਰਮ ਸਿੰਘ ਗਿੱਲ ਨੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਤੇ ਖ਼ੇਤੀ ਮਾਹਰਾਂ ਦੀ ਹਾਜ਼ਰੀ ਵਿਚ ਕੀਤਾ। ਸਵੇਰ ਸਮੇਂ ਮੀਂਹ....
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ....
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
. . .  about 3 hours ago
ਰਾਹੁਲ ਗਾਂਧੀ ਅਤੇ ਅਡਾਨੀ ਮੁੱਦਿਆਂ ਨੂੰ ਲੈ ਕੇ ਰਾਜ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ
ਮੱਧ ਪ੍ਰਦੇਸ਼: 4.0 ਦੀ ਤੀਬਰਤਾ ਨਾਲ ਆਇਆ ਭੂਚਾਲ
. . .  about 3 hours ago
ਭੋਪਾਲ, 24 ਮਾਰਚ- ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਗਵਾਲੀਅਰ ਤੋਂ 28 ਕਿਲੋਮੀਟਰ ਦੂਰੀ ’ਤੇ ਅੱਜ ਸਵੇਰੇ 10:31 ਵਜੇ ਰਿਕਟਰ ਪੈਮਾਨੇ...
ਫ਼ਿਰੋਜ਼ਪੁਰ ਹਾਦਸਾ:ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਪਹੁੰਚੇ ਵਿਧਾਇਕ ਰਣਬੀਰ ਸਿੰਘ ਭੂੱਲਰ
. . .  about 3 hours ago
ਫ਼ਿਰੋਜ਼ਪੁਰ 24 ਮਾਰਚ (ਕੁਲਬੀਰ ਸਿੰਘ ਸੋਢੀ)-ਅੱਜ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ 'ਤੇ ਪੈਂਦੇ ਖਾਈ ਫੇਮੇ ਕੀ ਵਿਖੇ ਟਰੈਕਸ ਗੱਡੀ ਅਤੇ ਰੋਡਵੇਜ਼ ਦੀ ਬੱਸ ਦਰਮਿਆਨ ਭਿਆਨਕ ਟੱਕਰ ਹੋ ਗਈ ਸੀ ,ਜਿਸ ਦੌਰਾਨ 3 ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ਼ਹਿਰੀ ਵਿਧਾਇਕ...
ਭਗਵੰਤ ਮਾਨ ਸਰਕਾਰ ਖ਼ਿਲਾਫ਼ ਵਾਸ਼ਿੰਗਟਨ ਦੇ ਗੁਰਦੁਆਰਿਆਂ ਦੀਆਂ ਕਮੇਟੀਆਂ ਨੇ ਪਾਇਆ ਮਤਾ
. . .  about 3 hours ago
ਸਿਆਟਲ, 24 ਮਾਰਚ (ਹਰਮਨਪ੍ਰੀਤ ਸਿੰਘ)-ਵਸ਼ਿੰਗਟਨ ਦੇ ਸਾਰੇ ਗੁਰਦੁਆਰਿਆਂ ਦੀਆਂ ਕਮੇਟੀਆਂ ਵਲੋਂ ਇਹ ਮਤਾ ਪਾਇਆ ਗਿਆ ਹੈ ਕਿ ਜੇ ਭਗਵੰਤ ਮਾਨ ਦੀ ਸਰਕਾਰ ਦਾ ਕੋਈ ਵੀ ਮੰਤਰੀ ਜਾਂ ਸੰਤਰੀ ਤੇ ਜਾਂ ਕੋਈ ਪੁਲਿਸ ਵਾਲਾ...
ਬੇਮੌਸਮੀ ਬਰਸਾਤ ਨੇ ਵਧਾਈ ਕਿਸਾਨਾਂ ਦੀ ਚਿੰਤਾ
. . .  about 4 hours ago
ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਖੇਤਰ 'ਚ ਸ਼ੁਰੂ ਹੋਈ ਬਰਸਾਤ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।ਅੱਜ ਸਵੇਰ ਤੋਂ ਆਸਮਾਨ ਵਿਚ ਕਾਲੇ ਬੱਦਲ ਛਾਏ ਹੋਏ ਸਨ ਤੇ ਹੁਣ ਕਿਣ-ਮਿਣ ਸ਼ੁਰੂ ਹੋ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ...
ਬੀ.ਐਸ.ਐਫ. ਵਲੋਂ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟਿਆ ਹਥਿਆਰਾਂ ਦਾ ਇਕ ਭੰਡਾਰ ਬਰਾਮਦ
. . .  about 1 hour ago
ਨਵੀਂ ਦਿੱਲੀ, 24 ਮਾਰਚ - ਬੀ.ਐਸ.ਐਫ. ਨੇ ਅੱਜ ਤੜਕੇ ਪੰਜਾਬ ਦੀ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਦੁਆਰਾ ਕਥਿਤ ਤੌਰ 'ਤੇ ਸੁੱਟੇ ਗਏ ਹਥਿਆਰਾਂ ਦਾ ਇਕ ਭੰਡਾਰ ਬਰਾਮਦ ਕੀਤਾ ਹੈ। ਇਹ ਜਾਣਕਾਰੀ...
ਬਜਟ ਇਜਲਾਸ:ਨਿਰਮਲਾ ਸੀਤਾਰਮਨ ਅੱਜ ਪੇਸ਼ ਕਰਨਗੇ ਵਿੱਤ ਬਿੱਲ 2023
. . .  1 minute ago
ਨਵੀਂ ਦਿੱਲੀ,24 ਮਾਰਚ -ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜਕੇਂਦਰ ਸਰਕਾਰ ਦੀਆਂ ਵਿੱਤੀ ਤਜਵੀਜ਼ਾਂ ਨੂੰ ਲਾਗੂ ਕਰਨ ਲਈ ਵਿੱਤ ਬਿੱਲ 2023 ਪੇਸ਼...
ਪਾਕਿਸਤਾਨ ਨੇ ਸਿੰਧ 'ਚ ਲੱਖਾਂ ਹੜ੍ਹ ਪੀੜਤਾਂ ਨੂੰ ਕੀਤਾ ਨਜ਼ਰਅੰਦਾਜ਼-ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਨੂੰ ਸਿੰਧੀ ਸਿਆਸੀ ਕਾਰਕੁਨ
. . .  about 5 hours ago
ਜੇਨੇਵਾ, 24 ਮਾਰਚ-ਇਕ ਸਿੰਧੀ ਸਿਆਸੀ ਕਾਰਕੁਨ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦਾ ਫੌਰੀ ਧਿਆਨ ਉਨ੍ਹਾਂ ਲੱਖਾਂ ਸਿੰਧੀ ਹੜ੍ਹ ਪੀੜਤਾਂ ਵੱਲ ਖਿੱਚਿਆ ਹੈ, ਜਿਨ੍ਹਾਂ ਨੂੰ ਪਾਕਿਸਤਾਨ ਸਰਕਾਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 20 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੋਗਾ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਸਪੀਕਰ ਕੁਲਤਾਰ ਸੰਧਵਾਂ ਵਲੋਂ ਸਨਮਾਨ

ਮੋਗਾ, 4 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਦੇ ਖੇਤੀਬਾੜੀ ਮਹਿਕਮੇ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਲੋਂ ਪਰਾਲੀ ਨਾ ਸਾੜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਦੇ ਵਿਸ਼ੇਸ਼ ਉੱਦਮ ਸਦਕਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਚ ਵਿਸ਼ੇਸ਼ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜਿਨ੍ਹਾਂ ਕਿਸਾਨਾਂ ਨੇ ਪਿਛਲੇ ਸਮੇਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਾਈ, ਉਨ੍ਹਾਂ ਕਿਸਾਨਾਂ ਦਾ ਇਸ ਸੰਸਥਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਵਿਧਾਨ ਸਭਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਇਨ੍ਹਾਂ ਕਿਸਾਨਾਂ ਦੇ ਨਾਲ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦੇ ਖੇਤੀਬਾੜੀ ਵਿਗਿਆਨੀ ਡਾ. ਕਮਲਪ੍ਰੀਤ ਕੌਰ ਬਰਾੜ ਅਤੇ ਖੇਤੀਬਾੜੀ ਇੰਸਪੈਕਟਰ ਮਨਮਨਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੁਆਰਾ ਡਾ. ਕਮਲਪ੍ਰੀਤ ਕੌਰ ਬਰਾੜ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਕਿਉਂਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ

ਵਿਧਾਇਕ ਢੋਸ ਨੇ ਮੁੰਡੀ ਜਮਾਲ ਦਾ ਸਰਪੰਚ ਤੇ ਪੰਚਾਇਤ ਮੈਂਬਰ ਕੀਤੇ 'ਆਪ' ਪਾਰਟੀ 'ਚ ਸ਼ਾਮਿਲ

ਫ਼ਤਿਹਗੜ੍ਹ ਪੰਜਤੂਰ, 4 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਠੋਸ ਵਲੋਂ ਹਲਕੇ ਅੰਦਰ ਕੀਤੇ ਜਾ ਰਹੇ ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆ ਹਲਕੇ ਦੇ ਪਿੰਡਾਂ ਦੇ ਵਾਸੀ ਧੜਾ ਧੜ ਆਮ ਪਾਰਟੀ ...

ਪੂਰੀ ਖ਼ਬਰ »

'ਆਪ' ਸਰਕਾਰ ਦੁਆਰਾ ਲਏ ਗਏ ਲੋਕ ਪੱਖੀ ਫ਼ੈਸਲਿਆਂ ਨਾਲ ਪੰਜਾਬ ਦਾ ਹਰ ਵਰਗ ਖ਼ੁਸ਼-ਬੁੱਟਰ

ਕਿਸ਼ਨਪੁਰਾ ਕਲਾਂ, 4 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੁਆਰਾ ਲਏ ਗਏ ਲੋਕਪੱਖੀ ਫ਼ੈਸਲਿਆਂ ਨਾਲ ਜਿੱਥੇ ਪੰਜਾਬ ਦਾ ਹਰ ਵਰਗ ਖ਼ੁਸ਼ ਨਜ਼ਰ ਆ ਰਿਹਾ ਹੈ, ਉੱਥੇ ਸੰਸਾਰ ਭਰ 'ਚ ਵੱਸਦੇ ਪੰਜਾਬੀ ਭਰਾਵਾਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਨੇ ਗੁਰਮਤਿ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਮੱਲਾਂ ਮਾਰੀਆਂ | ਸਰਬ ਕਲਿਆਣ ਟਰੱਸਟ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਸਤਿਕਰਤਾਰ ਸੇਵਾ ਸੁਸਾਇਟੀ ਨੇ 72 ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ

ਸਮਾਧ ਭਾਈ, 4 ਦਸੰਬਰ (ਜਗਰੂਪ ਸਿੰਘ ਸਰੋਆ)-ਸਤਿਕਰਤਾਰ ਸੇਵਾ ਸੁਸਾਇਟੀ ਸਮਾਧ ਭਾਈ ਵਲੋਂ 72 ਲੋੜਵੰਦ ਲੜਕੀਆਂ ਦੇ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਪੂਰਨ ਗੁਰ ਮਰਿਆਦਾ ਤਹਿਤ ਵਿਆਹ ਕੀਤੇ ਗਏ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦੀ 49ਵੀਂ ਬਰਸੀ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਝੁੱਗੀ ਵਾਲਿਆਂ ਦੀ 49ਵੀਂ ਬਰਸੀ ਵਿਦੇਸ਼ੀ ਭਰਾਵਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਸੰਗਤਾਂ ਵਲੋਂ ਸ਼ਰਧਾਪੂਰਵਕ ਮਨਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਗੁਜਰਾਤ ਚੋਣ ਉਪਰੰਤ ਵਿਧਾਇਕ ਬਿਲਾਸਪੁਰ ਪਰਤੇ

ਮੋਗਾ, 4 ਦਸੰਬਰ (ਗੁਰਤੇਜ ਸਿੰਘ)-ਗੁਜਰਾਤ ਚੋਣ ਦੀ ਜਿੱਤ ਇਤਿਹਾਸਕ ਹੋਵੇਗੀ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਅਤੇ ਕਾਂਗਰਸ ਦੋਵਾਂ ਸਰਕਾਰਾਂ ਦੇ ਸ਼ੋਸ਼ਣ ਤੋਂ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਦੂਜੇ ਗੇੜ 'ਚ ਵੀ ਆਮ ਆਦਮੀ ਪਾਰਟੀ ਨੂੰ ਫ਼ਤਵਾ ਦੇਣਗੇ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੀਆਂ ਬੂਥ ਕਮੇਟੀਆਂ ਦੀ ਠੱਠੀ ਭਾਈ ਤੋਂ ਕੀਤੀ ਸ਼ੁਰੂਆਤ

ਠੱਠੀ ਭਾਈ, 4 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਪਾਰਟੀ ਵਰਕਰਾਂ ਵਿਚ ਨਵੀਂ ਰੂਹ ਫੂਕਣ ਲਈ ਸਰਗਰਮੀਆਂ ਤੇਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਜਥੇਦਾਰ ਤੀਰਥ ...

ਪੂਰੀ ਖ਼ਬਰ »

-ਮੋਗਾ ਅਪਰਾਧਨਾਮਾ-<> ਹੱਥਾਂ 'ਚ ਅਸਲ੍ਹਾ ਫੜ ਕੇ/h4 ਫ਼ੋਟੋਆਂ ਸੋਸ਼ਲ ਮੀਡੀਆ 'ਤੇ ਪਾਉਣ ਦੇ ਦੋਸ਼ 'ਚ ਇਕ ਅਣਪਛਾਤੇ ਸਮੇਤ ਤਿੰਨ ਨਾਮਜ਼ਦ-ਇਕ ਕਾਬੂ

ਮੋਗਾ, 4 ਦਸੰਬਰ (ਗੁਰਤੇਜ ਸਿੰਘ)-ਆਪਣੇ ਹੱਥਾਂ 'ਚ ਅਸਲ੍ਹਾ ਫੜ ਕੇ ਫ਼ੋਟੋਆਂ ਸੋਸ਼ਲ ਮੀਡੀਆ (ਫ਼ੇਸਬੁੱਕ) 'ਤੇ ਪਾਉਣ ਦੇ ਦੋਸ਼ 'ਚ ਪੁਲਿਸ ਵਲੋਂ ਇਕ ਅਣਪਛਾਤੇ ਸਮੇਤ ਤਿੰਨ ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸਦਰ ਮੋਗਾ ਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ 9 ਨੂੰ ਧਰਨਾ ਦੇ ਕੇ ਪੰਜਾਬ ਸਰਕਾਰ ਦਾ ਫੂਕਣਗੀਆਂ ਪੁਤਲਾ

ਮੋਗਾ, 4 ਦਸੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਏਟਕ ਪੰਜਾਬ ਨੇ ਜਥੇਬੰਦੀ ਦੇ ਲਏ ਗਏ ਫ਼ੈਸਲੇ ਅਨੁਸਾਰ ਪੰਜਾਬ ਦੇ ਵਿਧਾਇਕਾਂ ਨੂੰ ਚਿਤਾਵਨੀ ਪੱਤਰ ਦਿੱਤੇ ਗਏ ਸੀ, ਜਿਸ ਤਹਿਤ ਮੋਗਾ ਦੀ ਵਿਧਾਇਕ ਡਾ. ਅਮਨਦੀਪ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲੇਵਾਲਾ ਸਨਮਾਨਿਤ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)- ਪਿੰਡ ਬਘੇਲੇਵਾਲਾ ਦੇ ਸਾਬਕਾ ਸਰਪੰਚ ਤਰਸੇਮ ਸਿੰਘ ਬਘੇਲੇਵਾਲਾ ਜਿਸ ਨੇ ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਦੇ ਸਹਿਯੋਗ ਨਾਲ ਪਿਛਲੇ ਕਈ ਸਾਲਾਂ ਤੋਂ ਆਪ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ ਤੇ ਆਪਣੇ ਨੇੜਲੇ ਕਿਸਾਨਾਂ ...

ਪੂਰੀ ਖ਼ਬਰ »

ਰਾਮੂੰਵਾਲਾ ਨਵਾਂ 'ਚ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਦਾ ਵਿਸ਼ੇਸ਼ ਸਨਮਾਨ

ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)- ਬਾਬਾ ਪੂਰਨ ਦਾਸ ਵੈੱਲਫੇਅਰ ਤੇ ਸਪੋਰਟਸ ਕਲੱਬ ਰਾਮੂੰਵਾਲਾ ਨਵਾਂ ਵਲੋਂ ਇਲਾਕੇ ਦੇ ਸਮਾਜ ਸੇਵੀ ਆਗੂ ਨੰਬਰਦਾਰ ਬਲਜਿੰਦਰ ਸਿੰਘ ਬੱਲੀ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਅਜੀਤਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬੈਡਮਿੰਟਨ ਮੁਕਾਬਲੇ 'ਚ ਐਸ.ਐਫ.ਸੀ. ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)- ਸਹੋਦਿਆ ਖੇਡ ਵਿਭਾਗ ਵਲੋਂ ਐਸ. ਐਫ. ਸੀ. ਪਬਲਿਕ ਸਕੂਲ ਫ਼ਤਿਹਗੜ੍ਹ ਕੋਰੋਟਾਣਾ/ਜਲਾਲਾਬਾਦ ਵਿਖੇ 25 ਤੇ 26 ਨਵੰਬਰ ਨੂੰ ਲੜਕੀਆਂ ਅਤੇ ਲੜਕਿਆਂ ਦੇ ਅੰਡਰ- 14, 17, 19 ਦੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਐਸ.ਐਫ.ਸੀ. ਪਬਲਿਕ ਸਕੂਲ ...

ਪੂਰੀ ਖ਼ਬਰ »

ਢੁੱਡੀਕੇ ਨੂੰ ਹਰਾ ਕੇ ਦੌਧਰ ਹਾਕੀ ਦੀ ਟੀਮ ਜੇਤੂ ਰਹੀ

ਅਜੀਤਵਾਲ, 4 ਦਸੰਬਰ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ, ਜ਼ਿਲ੍ਹਾ, ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾਣਗੇ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ | ਖੇਡਾਂ ਵਿਚ ਹੁਣ ਨੌਜਵਾਨ ਆਪਣਾ ਭਵਿੱਖ ਬਣਾ ਕੇ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਦੇ ਯਤਨਾਂ ਸਦਕਾ ਸ਼ਹਿਰ ਖ਼ੁਸ਼ਹਾਲੀ ਪੱਖੋਂ ਕਰੇਗਾ ਤਰੱਕੀ-ਆਗੂ

ਕੋਟ ਈਸੇ ਖਾਂ, 4 ਦਸੰਬਰ (ਗੁਰਮੀਤ ਸਿੰਘ ਖ਼ਾਲਸਾ) - ਕੋਟ ਈਸੇ ਖਾਂ ਵਾਸੀਆਂ ਦੀਆਂ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਸ਼ਹਿਰ ਦੀ ਸੁੰਦਰਤਾ ਤੇ ਹੋਰ ਸਰਬਪੱਖੀ ਵਿਕਾਸ ਲਈ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਤੇ ਜਿੱਥੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਰੱਖਿਆ ਸਕੂਲ ਦੇ ਯਾਦਗਾਰੀ ਗੇਟ ਦਾ ਨੀਂਹ ਪੱਥਰ

ਕਿਸ਼ਨਪੁਰਾ ਕਲਾਂ, 4 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਸਰਕਾਰੀ ਪ੍ਰਾਇਮਰੀ ਸਕੂਲ ਭਿੰਡਰ ਕਲਾਂ ਵਿਖੇ ਸਰਦਾਰਨੀ ਜਸਵੰਤ ਕੌਰ (ਸਪੁੱਤਰੀ ਸਰਦਾਰ ਕਰਤਾਰ ਸਿੰਘ ਸਾਬਕਾ ਸਰਪੰਚ ਭਿੰਡਰ ਖ਼ੁਰਦ) ਯਾਦਗਾਰੀ ਗੇਟ ਦਾ ਨੀਂਹ ਪੱਥਰ ਸਾਬਕਾ ਵਿਧਾਇਕ ...

ਪੂਰੀ ਖ਼ਬਰ »

66ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਲੜਕੀਆਂ 'ਚ ਮੋਗਾ ਜ਼ਿਲ੍ਹਾ ਪਹਿਲੇ ਸਥਾਨ 'ਤੇ ਰਿਹਾ

ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਟੇਡੀਅਮ ਘੱਲ ਕਲਾਂ (ਮੋਗਾ) ਵਿਖੇ ਚੱਲ ਰਹੀਆਂ 66 ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਕਬੱਡੀ ਅੰਡਰ-14 ਸਾਲ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਵਿਚ ਮੋਗਾ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਦੀਨਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀ ਹੋਈ ਨਵੀਂ ਚੋਣ

ਨਿਹਾਲ ਸਿੰਘ ਵਾਲਾ, 4 ਦਸੰਬਰ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਦੀਨਾਂ ਸਾਹਿਬ ਦੀ ਪੁਰਾਣੀ ਜਥੇਬੰਦੀ ਦੇ ਢਾਂਚੇ ਨੂੰ ਭੰਗ ਕਰਕੇ ਨਵੀਂ ਜਥੇਬੰਦੀ ਦੀ ਚੋਣ ਕਰਨ ਲਈ ਬਲਾਕ ਪ੍ਰਧਾਨ ਕੁਲਜੀਤ ਸਿੰਘ ਤਖ਼ਤੂਪੁਰਾ ਸਾਹਿਬ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਲੌਜ਼ਮਜ਼ ਵਿਖੇ ਸਾਹਿਤਕ ਪੰਜਾਬੀ ਦਿਵਸ ਮਨਾਇਆ

ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਪੰਜਾਬ ਪੁਲਿਸ ਵਲੋਂ ਸਾਂਝ ਕੇਂਦਰ ਦੇ ਉਲੀਕੇ ਪੋ੍ਰਗਰਾਮ ਸਾਹਿਤਕ ਪੰਜਾਬੀ ਦਿਵਸ ਤਹਿਤ ਮਾਂ ਬੋਲੀ ਪੰਜਾਬੀ ਨੂੰ ਬਚਾਉਣ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੁਸਾਂਝ ਵਿਖੇ ਜਥੇਦਾਰ ਬਲਦੇਵ ਸਿੰਘ ਤੇ ਡਾ: ਕੁਲਵੰਤ ਸਨਮਾਨਿਤ

ਮੋਗਾ, 4 ਦਸੰਬਰ (ਜਸਪਾਲ ਸਿੰਘ ਬੱਬੀ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ (ਮੋਗਾ) ਵਿਖੇ ਸਮਾਜ ਸੇਵੀ ਜਥੇਦਾਰ ਬਲਦੇਵ ਸਿੰਘ ਸੰਧੂ ਤੇ ਡਾ. ਕੁਲਵੰਤ ਪ੍ਰਧਾਨ ਆਸਟ੍ਰੇਲੀਆ ਨੂੰ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ ਜਿਸ ...

ਪੂਰੀ ਖ਼ਬਰ »

ਏਡਜ਼ ਦਿਵਸ ਤੋਂ ਬਚਾਅ ਸੰਬੰਧੀ ਵਿਦਿਆਰਥੀਆ ਨੂੰ ਜਾਗਰੂਕ ਕੀਤਾ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)- ਸਰਕਾਰੀ ਹਾਈ ਸਮਾਰਟ ਸਕੂਲ ਡਗਰੂ ਵਿਖੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸ਼ੋਰ ਸਿੱਖਿਆ ਦੀਆਂ ਗਤੀਵਿਧੀਆਂ ਤਹਿਤ ਏਡਜ਼ ਦਿਵਸ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਜਿਸ ਦੀ ਸ਼ੁਰੂਆਤ ਸਾਇੰਸ ਮਾਸਟਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵੀ ਲੜੇਗਾ ਧਰਮਕੋਟ ਨਗਰ ਕੌਂਸਲ ਦੀਆਂ ਚੋਣਾਂ-ਖ਼ਾਲਸਾ

ਧਰਮਕੋਟ, 4 ਦਸੰਬਰ (ਪਰਮਜੀਤ ਸਿੰਘ)- ਧਰਮਕੋਟ ਨਗਰ ਕੌਂਸਲ ਦੀਆਂ ਚੋਣਾਂ ਨੇੜੇ ਆਉਣ ਕਾਰਨ ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਕਮਰਕੱਸੇ ਕਰ ਲਏ ਹਨ ਅਤੇ ਗੁਪਤ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਲੋਹਗੜ੍ਹ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ-ਕਾਂਗਰਸੀ ਆਗੂ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੂੰ ਮੋਗਾ ਜ਼ਿਲ੍ਹੇ ਦਾ ਪ੍ਰਧਾਨ ਨਿਯੁਕਤ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਅਮਨਦੀਪ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਨਿਹਾਲ ਸਿੰਘ ਵਾਲਾ, 4 ਦਸੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਨੰਬਰਦਾਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਤਹਿਸੀਲ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼ਹੀਦ ਆਤਮਜੀਤ ਸਿੰਘ ਧਾਲੀਵਾਲ ਦੀ 15ਵੀਂ ਬਰਸੀ ਮਨਾਈ

ਸਮਾਧ ਭਾਈ, 4 ਦਸੰਬਰ (ਜਗਰੂਪ ਸਿੰਘ ਸਰੋਆ)- ਇਥੋਂ ਨੇੜਲੇ ਪਿੰਡ ਕਿਸ਼ਨਗੜ੍ਹ (ਪੱਖਰਵੱਢ) ਵਿਖੇ ਸ਼ਹੀਦ ਆਤਮਜੀਤ ਸਿੰਘ ਧਾਲੀਵਾਲ ਦੀ 15ਵੀਂ ਬਰਸੀ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਕਰਨਲ ਦਰਸ਼ਨ ਸਿੰਘ ਸਮਾਧ ਭਾਈ ਤੇ ਜੀ. ਓ. ਜੀ. ਜਗਸੀਰ ਸਿੰਘ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡੀ.ਟੀ.ਐਫ. ਬਲਾਕ ਇਕਾਈ ਮੋਗਾ-2 ਦਾ ਵਫ਼ਦ ਬਲਾਕ ਪ੍ਰਾਇਮਰੀ ਅਫ਼ਸਰ ਨੂੰ ਮਿਲਿਆ

ਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ)- ਡੈਮੋਕੇ੍ਰਟਿਕ ਟੀਚਰ ਫ਼ਰੰਟ ਬਲਾਕ ਇਕਾਈ ਮੋਗਾ-2 ਦਾ ਇਕ ਵਫ਼ਦ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਅਗਵਾਈ ਵਿਚ ਬਲਾਕ ਪ੍ਰਾਇਮਰੀ ਅਫ਼ਸਰ (ਮੋਗਾ-2) ਵਰਿੰਦਰ ਕੌਰ ਨੂੰ ਮਿਲਿਆ | ਵਫ਼ਦ ਦੌਰਾਨ ਪ੍ਰਾਇਮਰੀ ਅਧਿਆਪਕਾਂ ਦੇ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਦੀ ਗ੍ਰਾਮ ਪੰਚਾਇਤ ਨੇ ਇੰਟਰਲਾਕ ਲਗਾਉਣ ਦਾ ਕੰਮ ਕੀਤਾ ਸ਼ੁਰੂ

ਬਾਘਾਪੁਰਾਣਾ, 4 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਗ੍ਰਾਮ ਪੰਚਾਇਤ ਵਲੋਂ ਵਿਕਾਸ ਕਾਰਜਾਂ ਤਹਿਤ ਬਾਬਾ ਬਸੰਤ ਲਾਲ ਦਰਵੇਸ਼ ਦੀ ਜਗ੍ਹਾ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ | ਇਸ ਮੌਕੇ ਸਰਪੰਚ ਭੋਲਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਧਾਇਕ ਲਾਡੀ ਢੋਸ ਵਲੋਂ ਹਰਮਿੰਦਰ ਸਿੰਘ ਛਿੰਦਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਕਿਸ਼ਨਪੁਰਾ ਕਲਾਂ, 4 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਆਮ ਆਦਮੀ ਪਾਰਟੀ ਕਮੇਟੀ ਭਿੰਡਰ ਕਲਾਂ ਦੇ ਪ੍ਰਧਾਨ ਹਰਮਿੰਦਰ ਸਿੰਘ ਛਿੰਦਾ ਦੇ ਸਤਿਕਾਰਯੋਗ ਮਾਤਾ ਮਨਜੀਤ ਕੌਰ ਪਤਨੀ (ਸਵ: ਗੁਰਬਚਨ ਸਿੰਘ ਮੱਲਾ ਰਿਟਾਇਰਡ ਬੀ.ਡੀ.ਪੀ.ਓ.) ਜੋ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਉਪਰਾਲਾ ਕੀਤਾ ਜਾਵੇਗਾ-ਹਰਪਾਲ ਭੁੱਲਰ

ਬੱਧਨੀ ਕਲਾਂ, 4 ਦਸੰਬਰ (ਸੰਜੀਵ ਕੋਛੜ)-ਪ੍ਰਵਾਸੀ ਭਾਰਤੀ ਹਰਪਾਲ ਸਿੰਘ ਭੁੱਲਰ ਬੁੱਟਰ ਕਲਾਂ ਨੂੰ ਹਿਊਮਨ ਰਾਈਟਸ ਮੰਚ ਵਲੋਂ ਐਨ.ਆਰ.ਆਈ ਵਿੰਗ ਦੇ ਸੂਬਾ ਚੇਅਰਮੈਨ ਨਿਯੁਕਤ ਕਰਨ ਤੇ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਮੇਂ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਖਿਡਾਰੀਆਂ ਨੂੰ ਡਿਪਟੀ ਡੀ.ਈ.ਓ. ਨੇ ਕੀਤਾ ਸਨਮਾਨਿਤ

ਕੋਟ ਈਸੇ ਖਾਂ, 4 ਦਸੰਬਰ (ਨਿਰਮਲ ਸਿੰਘ ਕਾਲੜਾ)-66ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ 14 ਸਾਲ ਜੋ ਕਿ ਘੱਲ ਕਲਾਂ (ਮੋਗਾ) ਵਿਖੇ ਹੋਈਆਂ, ਉਸ ਖੇਡਾਂ 'ਚ ਪਿੰਡ ਖੋਸਾ ਰਣਧੀਰ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਦੋ ਖਿਡਾਰੀ ਗੁਰਵਿੰਦਰ ਸਿੰਘ ਤੇ ...

ਪੂਰੀ ਖ਼ਬਰ »

ਆਜ਼ਾਦੀ ਦੇ ਅੰਮਿ੍ਤ ਉਤਸਵ ਤਹਿਤ ਜੀ. ਟੀ. ਬੀ. ਗੜ੍ਹ ਸਕੂਲ 'ਚ ਮੁਕਾਬਲੇ ਕਰਵਾਏ

ਸਮਾਲਸਰ, 4 ਦਸੰਬਰ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ (ਮੋਗਾ) ਵਿਖੇ ਸਕੂਲ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪ੍ਰਤੀ ਸੁਚੇਤ ਕਰਨ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਕਾਬਲੇ ...

ਪੂਰੀ ਖ਼ਬਰ »

ਐਨ.ਆਰ.ਆਈ. ਮਲਾਗਰ ਸਿੰਘ ਵਲੋਂ ਵਰਲਡ ਕੈਂਸਰ ਕੇਅਰ ਗਰੁੱਪ ਦੇ ਸਹਿਯੋਗ ਨਾਲ ਲਗਾਇਆ 'ਰੋਕੋ ਕੈਂਸਰ' ਕੈਂਪ

aਮੋਗਾ, 4 ਦਸੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਨੇੜਲੇ ਪਿੰਡ ਕਪੂਰੇ ਵਿਖੇ ਅੱਜ ਐਨ.ਆਰ.ਆਈ. ਮਲਾਗਰ ਸਿੰਘ ਇਟਲੀ ਵਾਲਿਆਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੀ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਵਰਲਡ ...

ਪੂਰੀ ਖ਼ਬਰ »

ਬਾਬਾ ਸੋਹਣ ਦਾਸ ਨੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਕਿਸ਼ਨਪੁਰਾ ਕਲਾਂ, 4 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤਲਵੰਡੀ ਮੱਲ੍ਹੀਆਂ ਵਿਖੇ ਪਿ੍ੰਸੀਪਲ ਸੁਨੀਤਇੰਦਰ ਸਿੰਘ ਅਤੇ ਬਾਬਾ ਸੋਹਣ ਦਾਸ ਦਾਇਆ ਕਲਾਂ ਗਊਸ਼ਾਲਾ ਵਾਲਿਆਂ ਦੇ ਉੱਦਮ ਸਦਕਾ ਵਿਦਿਆਰਥੀਆਂ ...

ਪੂਰੀ ਖ਼ਬਰ »

ਚੜ੍ਹਦੀ ਕਲਾ ਆਲ ਹੈਂਡੀਕੈਪਡ ਵੈੱਲਫ਼ੇਅਰ ਸੁਸਾਇਟੀ ਪੰਜਾਬ ਨੇ ਪਿੰਡ ਸੇਖਾ ਕਲਾਂ ਵਿਖੇ ਮਨਾਇਆ ਵਿਸ਼ਵ ਦਿਵਿਆਂਗ ਦਿਵਸ

ਠੱਠੀ ਭਾਈ, 4 ਦਸੰਬਰ (ਜਗਰੂਪ ਸਿੰਘ ਮਠਾੜੂ)-ਚੜ੍ਹਦੀ ਕਲਾ ਆਲ ਹੈਂਡੀਕੈਪਡ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਚੌਦ੍ਹਵਾਂ ਰਾਜ ਪੱਧਰੀ ਸਾਲਾਨਾ ਵਿਸ਼ਵ ਦਿਵਿਆਂਗ ਦਿਵਸ ਮੋਗਾ ਜ਼ਿਲੇ੍ਹ ਦੇ ਪਿੰਡ ਸੇਖਾ ਕਲਾਂ ਵਿਖੇ ਸੰਸਥਾ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX