ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਅੱਜ ਵਾਰਾਣਸੀ 'ਚ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਕਰਨਗੇ ਸੰਬੋਧਨ
. . .  1 minute ago
ਵਾਰਾਣਸੀ, 24 ਮਾਰਚ -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜਵਾਰਾਣਸੀ ਦੇ ਰੁਦਰਕਾਸ਼ ਕਨਵੈਨਸ਼ਨ ਸੈਂਟਰ ਵਿਖੇ ਵਿਸ਼ਵ ਟੀਬੀ ਦਿਵਸ 'ਤੇ 'ਇਕ ਵਿਸ਼ਵ ਟੀਬੀ ਸੰਮੇਲਨ' ਨੂੰ ਸੰਬੋਧਨ ਕਰਨਗੇ। ਇਹ ਸੰਮੇਲਨ ਸਿਹਤ ਅਤੇ ਪਰਿਵਾਰ ਭਲਾਈ...
ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ
. . .  9 minutes ago
ਇਜ਼ੂ ਟਾਪੂ (ਜਾਪਾਨ), 24 ਮਾਰਚ-ਅੱਜ ਸਵੇਰੇ 00:06:45 ਵਜੇ ਜਾਪਾਨ ਦੇ ਇਜ਼ੂ ਟਾਪੂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਨੇ ਦੱਸਿਆ ਕਿ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.6 ਮਾਪੀ ਗਈ।ਇਜ਼ੂ ਟਾਪੂ ਜਪਾਨ ਦੇ ਇਜ਼ੂ ਪ੍ਰਾਇਦੀਪ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਜੇਲ੍ਹ ਬਰੇਕ ਦੀ ਖੁਫੀਆ ਰਿਪੋਰਟ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਤੋਂ ਬਾਹਰ ਭੇਜ ਦਿੱਤਾ ਗਿਆ
. . .  1 day ago
ਰਿਕਟਰ ਸਕੇਲ 'ਤੇ 3.8 ਦੀ ਤੀਬਰਤਾ ਵਾਲਾ ਭੂਚਾਲ ਅੱਜ ਸ਼ਾਮ 6:51 ਵਜੇ ਮਨੀਪੁਰ ਦੇ ਮੋਇਰਾਂਗ ਵਿਚ ਆਇਆ
. . .  1 day ago
ਪਵਿੱਤਰ ਰਮਜ਼ਾਨ ਉਲ ਮੁਬਾਰਕ ਮਹੀਨੇ ਦਾ ਚੰਦ ਆਇਆ ਨਜ਼ਰ ,ਰੋਜ਼ਾ ਸਵੇਰੇ ਰੱਖਿਆ ਜਾਵੇਗਾ- ਮੁਫ਼ਤੀ-ਏ-ਆਜ਼ਮ , ਪੰਜਾਬ
. . .  1 day ago
ਮਲੇਰਕੋਟਲਾ, 23 ਮਾਰਚ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਦੀਆਂ ਵੱਖ-ਵੱਖ ਮਸਜਿਦਾਂ ਵਿਚ ਅੱਜ ਮਗ਼ਰਿਬ ਦੀ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਵਲੋਂ ਰਮਜ਼ਾਨ ਉਲ ਮੁਬਾਰਕ ਦੇ ਚੰਦ ਨੂੰ ...
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
. . .  1 day ago
ਲੋਕ ਸਭਾ ’ਚ ‘ਦਿ ਅਪਰੋਪ੍ਰੀਏਸ਼ਨ ਬਿੱਲ, 2023’ ਪਾਸ, ਸਦਨ ਭਲਕੇ 24 ਮਾਰਚ ਤੱਕ ਮੁਲਤਵੀ
‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਆਵੇਗੀ ਸਿਨੇਮਾਘਰਾਂ ’ਚ
. . .  1 day ago
ਚੰਡੀਗੜ੍ਹ, 23 ਮਾਰਚ- ਘੈਂਟ ਬੁਆਏਜ਼ ਐਂਟਰਟੇਨਮੈਂਟ ਤੇ ਨੀਰੂ ਬਾਜਵਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਅਤੇ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਵਲੋਂ ਬਣਾਈ ਗਈ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ’ 7 ਅਪ੍ਰੈਲ ਨੂੰ ਸਿਨੇਮਾਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਪੰਜਾਬ....
ਪੁਲਿਸ ਕਿਸੇ ਨੂੰ ਵੀ ਬੇਵਜ੍ਹਾ ਪਰੇਸ਼ਾਨ ਨਹੀਂ ਕਰੇਗੀ- ਆਈ.ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਹਰਿਆਣਾ ਦੇ ਸ਼ਾਹਬਾਦ ਵਿਚ ਅੰਮ੍ਰਿਤਪਾਲ ਦੀ ਨਵੀਂ ਲੋਕੇਸ਼ਨ ਮਿਲੀ ਹੈ। ਪੁਲਿਸ ਅਨੁਸਾਰ ਉਹ 19 ਮਾਰਚ ਨੂੰ ਇੱਥੇ ਪਹੁੰਚਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਟਾਰਚਰ ਨਹੀਂ ਕੀਤਾ ਅਤੇ ਨਾ ਹੀ ਅਜਿਹਾ ਕੀਤਾ.....
30 ਮੁਲਜ਼ਮਾਂ ਦੀ ਹੋਵੇਗੀ ਗਿ੍ਫ਼ਤਾਰੀ, ਬਾਕੀਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ- ਆਈ. ਜੀ.
. . .  1 day ago
ਚੰਡੀਗੜ੍ਹ, 23 ਮਾਰਚ- ਅੰਮ੍ਰਿਤਪਾਲ ਮਾਮਲੇ ਵਿਚ ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੱਤੀ ਗਈ ਕਿ ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
. . .  1 day ago
ਕੋਟਕਪੂਰਾ ਗੋਲੀ ਕਾਂਡ ਮਾਮਲਾ: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਉਮਰਾਨੰਗਲ ਅਤੇ ਐਸ.ਪੀ. ਚਰਨਜੀਤ ਸ਼ਰਮਾ ਨੂੰ ਹਾਈ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
ਕਰਜ਼ੇ ਤੋਂ ਤੰਗ ਪਤੀ-ਪਤਨੀ ਨੇ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 23 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਬਖੋਰਾ ਕਲਾਂ ਵਿਖੇ ਕਰਜ਼ੇ ਅਤੇ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਪਤੀ-ਪਤਨੀ ਨੇ ਇਕੱਠਿਆਂ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਆਪਣੇ ਪਿੱਛੇ 2 ਨਾਬਾਲਗ ਬੱਚੇ ਛੱਡੇ ਗਏ ਹਨ। ਮ੍ਰਿਤਕ ਦੀ ਪਛਾਣ ਕਾਲਾ...
ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਲਈ ਭਾਈ ਮੰਡ ਤੇ ਹੋਰ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਕੀਤੀ ਨਿੰਦਾ
. . .  1 day ago
ਅੰਮ੍ਰਿਤਸਰ, 23 ਮਾਰਚ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਹੋਰ ਸਿੱਖ ਆਗੂਆਂ ਨੇ ਪੰਜਾਬ ਵਿਚ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਅਤੇ ਉਨ੍ਹਾਂ ’ਤੇ ਐਨ. ਐਸ. ਏ. ਵਰਗੀਆਂ ਧਾਰਾਵਾਂ ਲਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ...
ਸ਼ਹਿਰ ਦੇ ਬਾਹਰਵਾਰ ਦਰਜਨ ਦੇ ਕਰੀਬ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
. . .  1 day ago
ਮਾਹਿਲਪੁਰ, 23 ਮਾਰਚ (ਰਜਿੰਦਰ ਸਿੰਘ)- ਬੀਤੀ ਦੇਰ ਰਾਤ ਸ਼ਰਾਰਤੀ ਅਨਸਰਾਂ ਵਲੋਂ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਮਾਹਿਲਪੁਰ –ਚੰਡੀਗੜ੍ਹ ਰੋਡ ’ਤੇ ਇਕ ਪੈਟਰੋਲ ਪੰਪ ਅਤੇ ਪੁੱਲ ਦੇ ਦੋਵੇਂ ਪਾਸੇ ਦਰਜਨ ਵੱਧ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਨਜ਼ਰ ਆਏ। ਪੁਲਿਸ ਕਰਮਚਾਰੀਆਂ......
ਹਰਿਆਣਾ ਦੇ ਸ਼ਾਹਾਬਾਦ ’ਚ ਅੰਮ੍ਰਿਤਪਾਲ ਸਿੰਘ ਨੂੰ ਪਨਾਹ ਦੇਣ ਵਾਲੀ ਔਰਤ ਕਾਬੂ: ਪੁਲਿਸ
. . .  1 day ago
ਸ਼ਾਹਬਾਦ ਮਾਰਕੰਡਾ, 23 ਮਾਰਚ (ਵਿਜੇ ਕੁਮਾਰ)- ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਪੁਲਿਸ ਵਲੋਂ ਇਸ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ। ਅੰਮ੍ਰਿਤਪਾਲ ਸਿੰਘ 19, 20 ਅਤੇ 21 ਮਾਰਚ ਨੂੰ ਪੰਜਾਬ ਨਾਲ ਲੱਗਦੇ ਹਰਿਆਣਾ ਰਾਜ ਦੇ ਕੁਰੂਕਸ਼ੇਤਰ....
ਅੰਮ੍ਰਿਤਪਾਲ ਦਾ ਗੰਨਮੈਨ ਤਜਿੰਦਰ ਸਿੰਘ ਗਿੱਲ ਗਿ੍ਫ਼ਤਾਰ- ਡੀ.ਐਸ.ਪੀ.
. . .  1 day ago
ਖੰਨਾ, 23 ਮਾਰਚ- ਇੱਥੋਂ ਦੇ ਡੀ.ਐਸ.ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਜਿਸ ਦੀ ਪਛਾਣ ਤਜਿੰਦਰ ਸਿੰਘ ਗਿੱਲ ਵਜੋਂ ਹੋਈ ਹੈ, ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਉਹ ਅੰਮ੍ਰਿਤਪਾਲ ਸਿੰਘ ਕੋਲ ਗੰਨਮੈਨ ਵਜੋਂ ਕੰਮ ਕਰਦਾ ਸੀ। ਸੋਸ਼ਲ ਮੀਡੀਆ ’ਤੇ ਉਸ ਦੀਆਂ ਹਥਿਆਰਾਂ ਨਾਲ ਲੈਸ ਕਈ ਤਸਵੀਰਾਂ ਦੇਖੀਆਂ.....
ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 23 ਮਾਰਚ- ਅਡਾਨੀ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਦੀ ਕਾਰਵਾਈ ਸ਼ਾਮ 6 ਵਜੇ ਤੱਕ ਮੁਲਤਵੀ...
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
. . .  1 day ago
ਰਾਹੁਲ ਗਾਂਧੀ ਦੀ ਲੋਕਤੰਤਰੀ ਟਿੱਪਣੀ ਅਤੇ ਅਡਾਨੀ ਮੁੱਦੇ 'ਤੇ ਹੰਗਾਮੇ ਦਰਮਿਆਨ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਅੰਮ੍ਰਿਤਪਾਲ ਦੇ ਸਾਥੀ ਦੋ ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਦਾਲਤ ਵਲੋਂ ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  1 day ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  1 day ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  1 day ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  1 day ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  1 day ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  1 day ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 22 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਵਿਸ਼ਵਾਸ ਬਣਾਉਣ ਲਈ ਕਈ ਸਾਲ ਲੱਗ ਜਾਂਦੇ ਹਨ ਪਰ ਤੋੜਨ ਲਈ ਇਕ ਪਲ ਹੀ ਲਗਦਾ ਹੈ। -ਬਲਵੰਤ ਗਾਰਗੀ

ਫਰੀਦਕੋਟ

ਸੰਪਰਕ ਸੜਕਾਂ ਦੇ ਨਾਲ ਫੁੱਟਪਾਥ ਨਾ ਹੋਣ ਕਾਰਨ ਵਾਹਨ ਚਲਾਉਣ ਵਾਲੇ ਪ੍ਰੇਸ਼ਾਨ

ਮੋਹਰ ਸਿੰਘ ਗਿੱਲ
ਕੋਟਕਪੂਰਾ- ਵਿਧਾਨ ਸਭਾ ਹਲਕਾ ਕੋਟਕਪੂਰਾ ਸਮੇਤ ਸਮੁੱਚੇ ਜ਼ਿਲ੍ਹਾ ਫ਼ਰੀਦਕੋਟ ਦੀਆਂ ਸੰਪਰਕ ਸੜਕਾਂ ਦੇ ਨਾਲ ਬਣੇ ਕੱਚੇ ਫੁੱਟਪਾਥ ਨਾ ਹੋਣ ਕਾਰਨ ਵਾਹਨ ਚਾਲਕਾਂ ਨੂੰ ਸਖ਼ਤ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਲਿੰਕ ਸੜਕਾਂ ਦੇ ਨਾਲ ਬਣੇ ਕੱਚੇ ਰਸਤਿਆਂ ਨੂੰ ਸਬੰਧਿਤ ਕਿਸਾਨਾਂ ਵਲੋਂ ਆਪਣੀ ਵਾਹੀਯੋਗ ਜ਼ਮੀਨ 'ਚ ਰਲਾ ਲੈਣ ਕਾਰਨ ਇਹ ਰਸਤੇ ਕਾਫ਼ੀ ਤੰਗ ਹੋ ਚੁੱਕੇ ਹਨ, ਜਿਸ ਕਾਰਨ ਵਹੀਕਲਾਂ ਨੂੰ ਪਾਸ ਕਰਦੇ ਸਮੇਂ ਕਾਫ਼ੀ ਸਮਾਂ ਲੱਗ ਜਾਂਦਾ ਹੈ | ਕਈ ਥਾਵਾਂ 'ਤੇ ਤਾਂ ਚਾਰ ਪਹੀਆ ਵਹੀਕਲਾਂ ਵਾਲਿਆਂ ਨੂੰ ਇਕ ਸਾਈਡ 'ਤੇ ਰੋਕ ਆਪਣੇ ਵਾਰੀ ਦਾ ਇੰਤਜ਼ਾਰ ਕਰਨਾ ਪੈਂਦਾ ਹੈ | ਦੁਪਹੀਆ ਵਹੀਕਲਾਂ ਵਾਲਿਆਂ ਨੂੰ ਇਸ ਕਾਰਨ ਸਖ਼ਤ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ, ਕਿਉਂ ਜੋ ਅੱਗੇ ਜਾ ਰਿਹਾ ਚਾਰ ਪਹੀਆ ਵਹੀਕਲ, ਦੁਪਹੀਆ ਵਹੀਕਲ ਚਾਲਕ ਨੂੰ ਕਿੰਨਾ-ਕਿੰਨਾ ਚਿਰ ਰਸਤਾ ਤੰਗ ਹੋਣ ਕਾਰਨ ਸਾਈਡ ਹੀ ਨਹੀਂ ਦਿੰਦਾ | ਆਉਂਦੇ ਦਿਨਾਂ 'ਚ ਧੰੁਦ ਦਾ ਪ੍ਰਕੋਪ ਹੋਰ ਵਧ ਜਾਣ ਦਾ ਅਨੁਮਾਨ ਹੈ, ਰਸਤੇ ਤੰਗ ਹੋਣ ਕਾਰਨ ਵਹੀਕਲ ਚਾਲਕਾਂ ਨੂੰ ਆਵਾਜਾਈ ਸਮੇਂ ਹੋਰ ਵੀ ਸਮੱਸਿਆ ਪੈਦਾ ਹੋਵੇਗੀ | ਲਿੰਕ ਸੜਕਾਂ ਦੇ ਰਸਤੇ ਤੰਗ ਹੋਣ ਕਾਰਨ ਅਕਸਰ ਛੋਟੇ-ਮੋਟੇ ਹਾਦਸੇ ਵਾਪਰ ਜਾਣ ਦੀਆਂ ਘਟਨਾਵਾਂ 'ਚ ਵਾਧਾ ਹੋ ਜਾਣਾ ਸੁਭਾਵਿਕ ਹੈ | ਬੀਤੇ ਦਿਨੀਂ ਤੰਗ ਰਸਤੇ 'ਤੇ ਇਕ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ | ਜ਼ਿਲ੍ਹਾ ਫ਼ਰੀਦਕੋਟ 'ਚ ਪਿਛਲੇ ਸਮੇਂ ਦੌਰਾਨ ਇਕ ਜ਼ਿਲ੍ਹਾ ਅਧਿਕਾਰੀ ਨੇ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਰੋਕੇ ਗਏ ਫੁੱਟਪਾਥਾਂ ਨੂੰ ਛੁਡਵਾਉਣ ਦੀ ਮੁਹਿੰਮ ਆਰੰਭੀ ਸੀ, ਪਰ ਉਸ ਉਪਰੰਤ ਕਿਸੇ ਵੀ ਹੋਰ ਅਧਿਕਾਰੀ ਵਲੋਂ ਇਸ ਪਾਸੇ ਵੱਲ ਉੱਕਾ ਧਿਆਨ ਨਾ ਦੇਣ ਕਾਰਨ ਸੰਪਰਕ ਸੜਕਾਂ ਪਹਿਲਾਂ ਵਾਂਗ ਮੁੜ ਤੰਗ ਹੋ ਚੁੱਕੀਆਂ ਹਨ | ਪੰਜਾਬ ਮੰਡੀਕਰਨ ਬੋਰਡ ਵਲੋਂ ਪਿਛਲੇ ਸਮੇਂ 'ਚ ਸਰਕਾਰੀ ਜਗ੍ਹਾ ਦੀ ਨਿਸ਼ਾਨਦੇਹੀ ਕਰਕੇ ਪਿੱਲਰ ਵੀ ਗੱਡੇ ਗਏ ਸਨ, ਪਰ ਹੁਣ ਉਨ੍ਹਾਂ ਦਾ ਨਾਮੋ-ਨਿਸ਼ਾਨ ਖ਼ਤਮ ਹੋ ਚੁੱਕਿਆ ਹੈ | ਇਲਾਕੇ ਦੇ ਸੂਝਵਾਨ ਅਤੇ ਜਾਗਰੂਕ ਲੋਕਾਂ ਦੀ ਮੰਗ ਹੈ ਕਿ ਅਗਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਤੰਗ ਹੋਏ ਸੰਪਰਕ ਰਸਤਿਆਂ ਨੂੰ ਮਿੱਟੀ ਲਗਾ ਕੇ ਚੌੜਾ ਕੀਤਾ ਜਾਵੇ ਤਾਂ ਜੋ ਆਵਾਜਾਈ ਸੁਖਾਲੀ ਹੋ ਸਕੇ |

ਖਾਰਾ ਵਿਖੇ ਫ਼ਾਰਮ ਫ਼ੀਲਡ ਸਕੂਲ 'ਚ ਦਿੱਤੀ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਜਾਣਕਾਰੀ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੇ ਉਦਮ ਸਦਕਾ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵਲੋਂ 'ਆਤਮਾ' ਤਹਿਤ ਪਿੰਡ ਖਾਰਾ ਵਿਖੇ ਅਗਾਂਹਵਧੂ ਕਿਸਾਨ ਗੁਰਪਿਆਰ ਸਿੰਘ ਦੇ ਖੇਤ ਵਿਚ ਹਾੜ੍ਹੀ ਦੀਆਂ ...

ਪੂਰੀ ਖ਼ਬਰ »

ਐਸ.ਐਮ.ਡੀ. ਵਰਲਡ ਸਕੂਲ ਦੇ ਖਿਡਾਰੀਆਂ ਦੀ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਚ ਬੱਲੇ-ਬੱਲੇ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਰੂਪਨਗਰ ਅਤੇ ਜਲੰਧਰ ਵਿਖੇ ਸਮਾਪਤ ਹੋਈਆਂ 66ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿਚ ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟਸੁਖੀਆ ਅਧੀਨ ਚੱਲ ਰਹੀ ਸੰਸਥਾ ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਵਲੋਂ ਫ਼ਰੀਦਕੋਟ ਜ਼ਿਲੇ੍ਹ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੇਵੇਵਾਲਾ 'ਚ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ ਵਿਚ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਅੰਤਰ ਹਾਊਸ ਜਨਰਲ ਗਿਆਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਇਸ ਪ੍ਰਤੀਯੋਗਤਾ ਨੂੰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜਣ 'ਤੇ ਬੱਚਿਆਂ ਦੇ ਮਾਪਿਆਂ 'ਚ ਸਰਕਾਰ ਪ੍ਰਤੀ ਭਾਰੀ ਰੋਸ

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਮਗੜ੍ਹ (ਭਗਤੂਆਣਾ) ਦੇ ਇਕ ਅਧਿਆਪਕ ਨੂੰ ਡੈਪੂਟੇਸ਼ਨ 'ਤੇ ਚੰਦਭਾਨ ਦੇ ਸਕੂਲ 'ਚ ਭੇਜੇ ਜਾਣ 'ਤੇ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਕਤ ਰੋਸ ਦੇ ਚੱਲਦਿਆਂ ਪਿੰਡ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ ਦੇ ਅਧਿਆਪਕ ਨੂੰ ਬੈਸਟ ਟੀਚਰ ਐਫ਼.ਏ.ਪੀ. ਨੈਸ਼ਨਲ ਐਵਾਰਡ 2022 ਮਿਲਿਆ

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਸ਼ਿਵਾਲਿਕ ਪਬਲਿਕ ਸਕੂਲ ਇਕਾਈ ਜੈਤੋ ਦੇ ਹਿਸਾਬ ਅਧਿਆਪਕ ਮਾਧਵ ਗੋਇਲ ਨੂੰ ਬੈਸਟ ਟੀਚਰ ਐਫ.ਏ.ਪੀ ਨੈਸ਼ਨਲ ਅਵਾਰਡ 2022 ਨਾਲ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਨਿਖਿਲ ਗਾਂਧੀ ਨੇ ਦੱਸਿਆ ਕਿ ਫ਼ਾਊਾਡੇਸ਼ਨ ਆਫ਼ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਐਲ.ਐਲ.ਬੀ. ਸਾਲ-ਤੀਜਾ ਦੇ ਫੌਰੈਂਸਿਕ ਸਾਇੰਸ ਵਿਸ਼ੇ ਨਾਲ ਸਬੰਧਿਤ ਵਿਦਿਆਰਥੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਦੇ ਫੌਰੈਂਸਿਕ ਮੈਡੀਸਨ ਮਿਊਜ਼ੀਅਮ ਅਤੇ ਮੁਰਦਾ ਘਰ ਵਿਚ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਅਧਿਆਪਕ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੀ ਹਿੰਦੀ ਵਿਸ਼ੇ ਦੀ ਅਧਿਆਪਕਾ ਸੁਨੀਤਾ ਰਾਣੀ ਚਾਣਨਾ, ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਮਿਸ ਰੂਪਕਮਲ ਅਤੇ ਕੰਪਿਊਟਰ ਵਿਸ਼ੇ ਦੀ ਅਧਿਆਪਕਾ ਨਿਤਾਸ਼ਾ ਸੋਈ ਨੂੰ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਫ਼ਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਹੋਈ ਮੀਟਿੰਗ

ਫ਼ਰੀਦਕੋਟ, 6 ਦਸੰਬਰ (ਜਸਵੰਤ ਸਿੰਘ ਪੁਰਬਾ)-ਫਿਜ਼ੀਕਲੀ ਹੈਾਡੀਕੈਪਡ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਇਕਾਈ ਫ਼ਰੀਦਕੋਟ ਦੀ ਜ਼ਰੂਰੀ ਮੀਟਿੰਗ ਹੋਈ, ਜਿਸ 'ਚ ਅੰਗਹੀਣਾਂ ਦੀਆਂ ਹੱਕੀ ਮੰਗਾਂ ਪੰਜਾਬ ਅਤੇ ਕੇਂਦਰ ਸਰਕਾਰ ਦੇ ਧਿਆਨ 'ਚ ਲਿਆਉਣ ਲਈ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਪੈਨਸ਼ਨਰ ਦਿਹਾੜਾ ਭਲਕੇ ਮਨਾਉਣ ਦਾ ਫ਼ੈਸਲਾ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)- ਪੈਨਸ਼ਨਰ ਐਸੋਸੀਏਸ਼ਨ ਪੰਜਾਬ ਪਾਵਰਕਾਮ ਮੰਡਲ ਕੋਟਕਪੂਰਾ ਦੀ ਇਕ ਮੀਟਿੰਗ ਪ੍ਰਧਾਨ ਦਰਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 8 ਦਸੰਬਰ ਨੂੰ ਪੈਨਸ਼ਨਰ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੈਨਸ਼ਨਰ ਦਿਵਸ ਮਨਾਉਣ ਸੰਬੰਧੀ ਮੀਟਿੰਗ

ਫ਼ਰੀਦਕੋਟ, 6 ਦਸੰਬਰ (ਸਤੀਸ਼ ਬਾਗ਼ੀ)-ਪੈਨਸ਼ਨਰ ਦਿਵਸ ਮਨਾਉਣ ਦੇ ਸਬੰਧ ਵਿਚ ਸਿਵਲ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਪ੍ਰਧਾਨ ਸ: ਖੀਵਾ ਨੇ ਦੱਸਿਆ ਕਿ ਪੈਨਸ਼ਨਰ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਦੇ ਸਮੂਹ ਸਾਇੰਸ ਅਧਿਆਪਕਾਂ ਦੀ ਇਕ ਰੋਜ਼ਾ ਬਾਲ ਸਾਇੰਸ ਕਾਂਗਰਸ ਦੀ ਵਰਕਸ਼ਾਪ ਲਗਾਈ

ਮੋਗਾ, 6 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਮੋਗਾ ਚਮਕੌਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਮੋਗਾ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਅਦਾਰਾ ਲੋਹਮਣੀ ਵਲੋਂ ਸਾਲਾਨਾ ਸਾਹਿਤਕ ਸਮਾਗਮ 10 ਨੂੰ

ਮੋਗਾ, 6 ਦਸੰਬਰ (ਜਸਪਾਲ ਸਿੰਘ ਬੱਬੀ)-ਅੰਤਰਰਾਸ਼ਟਰੀ ਪਾਠਕ-ਲੇਖਕ ਮੰਚ ਦੇ ਅਦਾਰਾ ਲੋਹਮਣੀ ਵਲੋਂ ਨਛੱਤਰ ਕੌਰ ਗਿੱਲ ਦੀ ਯਾਦ 'ਚ ਸਾਲਾਨਾ ਸਾਹਿਤਕ ਸਮਾਗਮ ਕਰਵਾਉਣ ਲਈ ਸਾਹਿਤਕਾਰਾਂ ਦੀ ਮੀਟਿੰਗ ਸੁਤੰਤਰਤਾ ਸੰਗਰਾਮੀ ਭਵਨ ਮੋਗਾ ਵਿਖੇ ਹੋਈ | ਇਸ 'ਚ ਗੁਰਬਚਨ ਸਿੰਘ ...

ਪੂਰੀ ਖ਼ਬਰ »

ਭਾਜਪਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤਾ ਵਫ਼ਾਦਾਰੀ ਦਾ ਤੋਹਫ਼ਾ-ਭੀਨਾ ਬਰਾੜ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਯੂਥ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਭਾਜਪਾ ਵਲੋਂ ਐਲਾਨੇ ਸੂਬੇ ਦੇ ਨਵੇਂ ਢਾਂਚੇ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਨੇ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਜਸਵੀਰ ਸ਼ਰਮਾ ਦੱਦਾਹੂਰ ਦੀ ਸੱਤਵੀਂ ਪੁਸਤਕ 'ਵਿਰਸੇ ਦੇ ਰਾਗ' ਲੋਕ ਅਰਪਣ

ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਲੇਖਕ ਜਸਵੀਰ ਸ਼ਰਮਾ ਦੱਦਾਹੂਰ ਦੀ ਸੱਤਵੀਂ ਪੁਸਤਕ 'ਵਿਰਸੇ ਦੇ ਰਾਗ' ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇਵਾਲਾ ਰੋਡ ਸਥਿਤ ਬਾਬਾ ਨਾਮਦੇਵ ਭਵਨ ਵਿਖੇ ਵੱਡੇ ਇਕੱਠ 'ਚ ਲੋਕ ਅਰਪਣ ਕੀਤੀ ਗਈ | ਇਸ ਮੌਕੇ ਆਲ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ 26 ਅਵਾਰਾ ਪਸ਼ੂਆਂ ਨੂੰ ਗਊਸ਼ਾਲਾ ਵਿਖੇ ਪਹੁੰਚਾਇਆ

ਫ਼ਰੀਦਕੋਟ, 6 ਦਸੰਬਰ (ਸਤੀਸ਼ ਬਾਗ਼ੀ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਦੇ ਨਾਲ ਰੋਟਰੀ ਕਲੱਬ ਦੇ ਪ੍ਰਧਾਨ ਅਰਸ਼ ਸੱਚਰ ਅਤੇ ਸਕੱਤਰ ਅਰਵਿੰਦ ਛਾਬੜਾ ਦੀ ਅਗਵਾਈ ਹੇਠ ਅਵਾਰਾ ਪਸ਼ੂਆਂ ਨੂੰ ਫ਼ੜ੍ਹ ਕੇ ਗਊਸ਼ਾਲਾ ਵਿਖੇ ਭੇਜਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ 26 ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਹੋਈ ਮੀਟਿੰਗ

ਫ਼ਰੀਦਕੋਟ, 6 ਦਸੰਬਰ (ਸਰਬਜੀਤ ਸਿੰਘ)-ਸਰਕਲ ਕਮੇਟੀ ਟੈਕਨੀਕਲ ਸਰਵਿਸਿਜ਼ ਯੂਨੀਅਨ ਫ਼ਰੀਦਕੋਟ ਦੀ ਅੰਗਾਮੀ ਮੀਟਿੰਗ ਸਰਕਲ ਪ੍ਰਧਾਨ ਗੱਬਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸਰਕਲ ਪ੍ਰਧਾਨ ਗੱਬਰ ਸਿੰਘ ਅਤੇ ਹਰਪ੍ਰੀਤ ਸਿੰਘ ਸਕੱਤਰ ਨੇ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਟਰੱਸਟ ਵਲੋਂ ਦੋ ਹਜ਼ਾਰ ਬੱਚਿਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਪੰਜਗਰਾਈ ਕਲਾਂ, 6 ਦਸੰਬਰ (ਸੁਖਮੰਦਰ ਸਿੰਘ ਬਰਾੜ)-ਸੂਰਵੀਰ ਮਹਾਰਾਣਾ ਪ੍ਰਤਾਪ ਚੈਰੀਟੇਬਲ ਟਰੱਸਟ ਰਜਿ: ਵਲੋਂ ਅੱਜ ਸਥਾਨਕ ਬਾਵਰੀਆ ਧਰਮਸ਼ਾਲਾ 'ਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਜਸਪਾਲ ਸਿੰਘ ਪੰਜਗਰਾਈਾ ਨੇ ਕਿਹਾ ਕਿ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਫ਼ਰੀਦਕੋਟ ਦੀ ਪ੍ਰਧਾਨ ਕਿ੍ਸ਼ਨਾ ਦੇਵੀ ਔਲਖ ਦੀ ਅਗਵਾਈ ਹੇਠ ਵਰਕਰਾਂ ਦੀਆਂ ਸਮੱਸਿਆਵਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਐਸ.ਡੀ.ਐਮ. ਕੋਟਕਪੂਰਾ ਨੂੰ ਮੰਗ-ਪੱਤਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਹੋਮਗਾਰਡਜ਼ ਤੇ ਸਿਵਲ ਡਿਫ਼ੈਂਸ ਦਾ 60ਵਾਂ ਸਥਾਪਨਾ ਦਿਵਸ ਮਨਾਇਆ

ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫ਼ੈਂਸ ਦਾ 60ਵਾਂ ਸਥਾਪਨਾ ਦਿਵਸ ਜ਼ਿਲ੍ਹਾ ਹੈੱਡ ਕੁਆਰਟਰ ਪੰਜਾਬ ਹੋਮਗਾਰਡ ਫ਼ਰੀਦਕੋਟ ਵਿਖੇ ਮਨਾਇਆ ਗਿਆ | ਕਮਾਂਡੈਂਟ ਰਾਜਿੰਦਰ ਕਿ੍ਸ਼ਨ ਫ਼ਰੀਦਕੋਟ ਵਲੋਂ ਸਮੂਹ ਹੋਮ ਗਾਰਡਜ਼ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਨਮਿਤ ਅੰਤਿਮ ਅਰਦਾਸ ਅੱਜ

ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਦੇ ਸਤਿਕਾਰਯੋਗ ਮਾਤਾ ਕਰਤਾਰ ਕੌਰ (ਸੇਵਾ-ਮੁਕਤ ਸੁਪਰਡੈਂਟ ਸਿੱਖਿਆ ਵਿਭਾਗ) ਦੀ ਬੀਤੇ ਦਿਨੀਂ ਮੌਤ ਹੋ ਗਈ ਸੀ | ਇਸ ਦੁੱਖ ਦੀ ਘੜੀ ਵਿਚ ਸਾਬਕਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX