ਤਾਜਾ ਖ਼ਬਰਾਂ


ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਦੇ ਵਿਆਹ ਦੀਆਂ ਖ਼ੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  1 day ago
'ਬੇਬੁਨਿਆਦ' ਦੋਸ਼, ਕਾਂਗਰਸ 'ਸੌਦੇ ਅਤੇ ਕਮਿਸ਼ਨ' ਦੇ ਦੋਹਰੇ ਥੰਮ੍ਹਾਂ 'ਤੇ ਆਧਾਰਿਤ-ਰਵੀ ਸ਼ੰਕਰ ਪ੍ਰਸਾਦ
. . .  1 day ago
ਅਦਾਲਤੀ ਕੰਪਲੈਕਸ ਦੇ ਬਾਹਰ ਗੋਲੀ ਚੱਲਣ ਦੇ ਮਾਮਲੇ ਵਿਚ ਕਾਂਗਰਸੀ ਆਗੂ ਸਮੇਤ 8 ਨਾਮਜ਼ਦ
. . .  1 day ago
ਲੁਧਿਆਣਾ , 7 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਅਦਾਲਤੀ ਕੰਪਲੈਕਸ ਦੇ ਬਾਹਰ ਦੋ ਧੜਿਆਂ ਵਿਚਕਾਰ ਗੋਲੀ ਚੱਲਣ ਕਾਰਨ ਜ਼ਖ਼ਮੀ ਹੋਏ ਦੋ ਨੌਜਵਾਨਾਂ ਦੇ ਮਾਮਲੇ ਵਿਚ ਪੁਲਿਸ ਨੇ ਕਾਂਗਰਸੀ ਆਗੂ ਇੰਦਰਪਾਲ ...
ਪ੍ਰਕਿਰਿਆ ਅਨੁਸਾਰ, ਤੁਰਕੀ, ਸੀਰੀਆ ਜਾ ਰਹੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਪਾਕਿਸਤਾਨ ਉੱਪਰ ਨਹੀਂ ਲੈ ਰਹੇ ਹਨ ਉਡਾਣ ਦਾ ਰਸਤਾ
. . .  1 day ago
ਤੁਰਕੀ ਭੁਚਾਲ: ਦਿੱਲੀ ਸਥਿਤ ਤੁਰਕੀ ਦੁਤਾਵਾਸ ਦਾ ਝੰਡਾ ਅੱਧਾ ਝੁਕਾਇਆ
. . .  1 day ago
ਨਵੀਂ ਦਿੱਲੀ, 7 ਫਰਵਰੀ- 6 ਫਰਵਰੀ ਨੂੰ ਦੇਸ਼ ਵਿਚ ਆਏ ਵਿਨਾਸ਼ਕਾਰੀ ਭੁਚਾਲ ਵਿਚ 5000 ਤੋਂ ਵੱਧ ਲੋਕਾਂ ਦੀ ਮੌਤ ਦੇ ਸੋਗ ਲਈ ਦਿੱਲੀ ਸਥਿਤ ਤੁਰਕੀ ਦੇ ਦੂਤਾਵਾਸ ਵਿਚ ਤੁਰਕੀ ਦਾ ਝੰਡਾ ਅੱਧਾ ਝੁਕਾ....
ਭੂਟਾਨ ਦੇ ਸੰਸਦੀ ਵਫ਼ਦ ਵਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 7 ਫਰਵਰੀ- ਭੂਟਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਵਾਂਗਚੁਕ ਨਾਮਗਾਇਲ ਦੀ ਅਗਵਾਈ ਵਿਚ ਭੂਟਾਨ ਦੇ ਇਕ ਸੰਸਦੀ ਵਫ਼ਦ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ....
ਤੁਰਕੀ ਭੁਚਾਲ: ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਘੋਸ਼ਿਤ
. . .  1 day ago
ਅੰਕਾਰਾ, 7 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਕਿ ਰਾਸ਼ਟਰਪਤੀ ਨੇ ਭੁਚਾਲ ਦੇ ਝਟਕਿਆਂ ਨਾਲ ਪ੍ਰਭਾਵਿਤ 10 ਪ੍ਰਾਂਤਾਂ ਵਿਚ 3 ਮਹੀਨਿਆਂ ਦੀ ਐਮਰਜੈਂਸੀ ਦੀ ਘੋਸ਼ਣਾ....
ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  1 day ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  1 day ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  1 day ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  1 day ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  1 day ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  1 day ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . .  1 day ago
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . .  1 day ago
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . .  1 day ago
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . .  1 day ago
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਫਾਜ਼ਿਲਕਾ / ਅਬੋਹਰ

ਕਿਸਾਨ ਮਜ਼ਦੂਰਾਂ ਵਲੋਂ ਡੀ. ਸੀ. ਦਫ਼ਤਰ ਦਾ ਮੁੱਖ ਗੇਟ ਬੰਦ ਕਰ ਕੇ ਧਰਨਾ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਨੇ 11ਵੇਂ ਦਿਨ ਵੀ ਧਰਨਾ ਜਾਰੀ ਰੱਖਦਿਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਦਾ ਮੁੱਖ ਗੇਟ ਕਰੀਬ 4 ਘੰਟੇ ਤੱਕ ਬੰਦ ਰੱਖਿਆ | ਇਸ ਦੌਰਾਨ ਉਨ੍ਹਾਂ ਰਾਸ਼ਟਰੀ ਰਾਜ ਮਾਰਗ 'ਤੇ ਵੀ ਧਰਨਾ ਲਗਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਮੰਗ ਕੀਤੀ ਕਿ 17.5 ਏਕੜ ਵਾਲਾ 1972 ਜ਼ਮੀਨੀ ਹੱਕਬੰਦੀ ਕਾਨੂੰਨ ਲਾਗੂ ਕੀਤਾ ਜਾਵੇ ਤੇ ਜੀ-20 ਦੇਸ਼ਾਂ ਵਲੋਂ 2023 ਵਿਚ ਹੋਣ ਵਾਲੀਆਂ ਮੀਟਿੰਗਾਂ ਬੰਦ ਕੀਤੀਆਂ ਜਾਣ | ਧਰਨੇ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਮਨਸਾ ਅਤੇ ਜ਼ਿਲ੍ਹਾ ਸਕੱਤਰ ਕੁਲਵੰਤ ਸਿੰਘ ਹਸਤਾ ਕਲਾਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਯੂਨੀਅਨ ਦਾ ਧਰਨਾ 11ਵੇਂ ਦਿਨ ਵਿਚ ਪੁੱਜ ਗਿਆ ਹੈ, ਪਰ ਕਿਸੇ ਪ੍ਰਸ਼ਾਸਨਿਕ ਅਧਿਕਾਰੀ ਜਾਂ ਸਰਕਾਰ ਦੇ ਨੁਮਾਇੰਦੇ ਨੇ ਉਨ੍ਹਾਂ ਦੀ ਸਾਰ ਨਹੀਂ ਲਈ ਜਿਸ ਕਾਰਨ ਸੰਘਰਸ਼ ਤਿੱਖਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੀ ਮੀਟਿੰਗ ਖੇਤੀਬਾੜੀ ਮੰਤਰੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਈ ਹੈ | ਅਗਰ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲਿਆ ਜਿਸ ਕਾਰਨ 12 ਦਸੰਬਰ ਨੂੰ ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ ਦੀ ਮੰਗ ਵੀ ਕੀਤੀ ਗਈ | ਇਸ ਦੌਰਾਨ ਜ਼ਿਲ੍ਹਾ ਖ਼ਜ਼ਾਨਚੀ ਮਨਜੀਤ ਸਿੰਘ, ਬਲਵੰਤ ਸਿੰਘ ਖ਼ਾਲਸਾ ਜਲਾਲਾਬਾਦ, ਸੋਨਾ ਸਿੰਘ ਮਹਾਤਮ ਨਗਰ, ਬਲਵੰਤ ਸਿੰਘ ਤੇਜਾ ਰੁਹੇਲਾ, ਪ੍ਰਧਾਨ ਕੈਲਾਸ਼ ਕੌਰ ਗੰਜੂਆਣਾ ਆਦਿ ਹਾਜ਼ਰ ਸਨ |

ਕਾਂਗਰਸ ਨੇ ਅੱਧੇ ਅਧੂਰੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਸੀ, 'ਆਪ'

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਦੇ ਆਵਾਜਾਈ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਫ਼ਾਜ਼ਿਲਕਾ ਦਾ ਨਵਾਂ ਬੱਸ ਸਟੈਂਡ ਸ਼ੁਰੂ ਕਰਵਾਉਣ ਦੀਆਂ ਕੋਸ਼ਿਸ਼ਾਂ ਸਬੰਧੀ ਕੀਤੀ ਮੀਟਿੰਗ ਬਾਰੇ ਕਾਂਗਰਸ ਆਗੂਆਂ ਵਲੋਂ ਕੀਤੀ ਬਿਆਨਬਾਜ਼ੀ 'ਤੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਜਲਾਲਾਬਾਦ ਨਾਲ ਲੱਗਦੀ ਪਾਕਿਸਤਾਨ ਤੇ ਭਾਰਤ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਦੋ ਥਾਵਾਂ 'ਤੇ ਦੇਖੇ ਗਏ ਡਰੋਨ

ਜਲਾਲਾਬਾਦ,7 ਦਸੰਬਰ (ਜਤਿੰਦਰ ਪਾਲ ਸਿੰਘ/ਕਰਨ)- ਭਾਰਤ ਪਾਕਿਸਤਾਨ ਦੀ ਸਰਹੱਦ 'ਤੇ ਪਾਕਿਸਤਾਨ ਵਾਲੇ ਪਾਸੇ ਤੋਂ ਲਗਾਤਾਰ ਡਰੋਨ ਰਾਹੀਂ ਹੈਰੋਇਨ ਤੇ ਹਥਿਆਰ ਭੇਜਣ ਦੇ ਮਾਮਲੇ ਆ ਰਹੇ ਹਨ | ਹੁਣ ਜਲਾਲਾਬਾਦ ਖੇਤਰ ਦੇ ਅੰਤਰਰਾਸ਼ਟਰੀ ਬਾਰਡਰ ਤੇ ਚੌਕੀ ਨੱਥਾ ਸਿੰਘ ਵਾਲਾ ...

ਪੂਰੀ ਖ਼ਬਰ »

ਵਾਟਰ ਸਪਲਾਈ ਪੰਪ ਅਪਰੇਟਰਾਂ ਵਲੋਂ ਪੱਕੀਆਂ ਡਿਊਟੀਆਂ ਦੇਣ ਦੀ ਮੰਗ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਵਾਟਰ ਸਪਲਾਈ ਪੰਪ ਅਪਰੇਟਰ ਐਸੋਸੀਏਸ਼ਨ ਦੀ ਇਕ ਮੀਟਿੰਗ ਸਥਾਨਕ ਪ੍ਰਤਾਪ ਬਾਗ਼ ਵਿਚ ਹੋਈ ਜਿਸ ਦੀ ਪ੍ਰਧਾਨਗੀ ਸੁਖਚੈਨ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਆਗੂਆਂ ਨੇ ...

ਪੂਰੀ ਖ਼ਬਰ »

ਅਬੋਹਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਮਾਹੌਲ ਪੂਰੀ ਤਰ੍ਹਾਂ ਭਖਿਆ, ਉਮੀਦਵਾਰ ਸਰਗਰਮ

ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਲਈ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ ਅਤੇ ਸਾਰੇ ਅਹੁਦਿਆਂ 'ਤੇ ਸੰਭਾਵੀ ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਆਏ ਹਨ ਜਿਸ ਤਹਿਤ ਜਲਦੀ ਹੀ ਹਾਊਸ ਮੀਟਿੰਗ ਬੁਲਾ ਕੇ ਚੋਣ ਜ਼ਾਬਤਾ ...

ਪੂਰੀ ਖ਼ਬਰ »

ਨਿਮੋਨੀਆ ਦਾ ਬੈਕਟੀਰੀਆ ਛੂਤਕਾਰੀ ਹੋਣ ਕਾਰਨ ਦੂਜੇ ਵਿਅਕਤੀ ਤੱਕ ਫ਼ੈਲ ਸਕਦਾ ਹੈ-ਸਿਵਲ ਸਰਜਨ

ਫਾਜ਼ਿਲਕਾ, 7 ਦਸੰਬਰ (ਅਮਰਜੀਤ ਸ਼ਰਮਾ)- ਸਿਹਤ ਵਿਭਾਗ ਵਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਸਾਹ ਅਭਿਆਨ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ | ਸਿਵਲ ਸਰਜਨ ਡਾ. ...

ਪੂਰੀ ਖ਼ਬਰ »

66ਵੀਂ ਬਟਾਲੀਅਨ ਨੂੰ ਬੈਸਟ ਬਟਾਲੀਅਨ ਦਾ ਖ਼ਿਤਾਬ ਪ੍ਰਾਪਤ ਕਰਨ ਤੋਂ ਬਾਅਦ ਫ਼ਾਜ਼ਿਲਕਾ ਪੁੱਜੇ ਅਧਿਕਾਰੀ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ਼ ਦੀ 66ਵੀਂ ਬਟਾਲੀਅਨ ਨੂੰ 200 ਬਟਾਲੀਅਨਾਂ ਵਿਚੋਂ ਸਾਲ 2020 ਦੀ ਬੈੱਸਟ ਬਟਾਲੀਅਨ ਐਲਾਨੇ ਜਾਣ ਤੋਂ ਬਾਅਦ ਫ਼ਾਜ਼ਿਲਕਾ ਪੁੱਜਣ 'ਤੇ ਅਧਿਕਾਰੀਆਂ ਦਾ ਭਰਵਾਂ ਸੁਆਗਤ ...

ਪੂਰੀ ਖ਼ਬਰ »

ਡੀ. ਸੀ. ਨੇ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਇਹ ਯਕੀਨੀ ਬਣਾਇਆ ਜਾ ਰਿਹਾ ...

ਪੂਰੀ ਖ਼ਬਰ »

ਸ਼ਿਵਰਾਜ ਗੋਇਲ ਮੁੜ ਭਾਜਪਾ ਦੇ ਸੂਬਾ ਸਕੱਤਰ ਬਣੇ

ਅਬੋਹਰ, 7 ਦਸੰਬਰ(ਵਿਵੇਕ ਹੂੜੀਆ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ਿਵਰਾਜ ਗੋਇਲ ਨੂੰ ਭਾਜਪਾ ਹਾਈਕਮਾਂਡ ਵਲੋਂ ਐਲਾਨੀ ਨਵੀਂ ਕਾਰਜਕਾਰਨੀ ਅਨੁਸਾਰ ਭਾਜਪਾ ਪ੍ਰਦੇਸ਼ ਦਾ ਮੁੜ ਸਕੱਤਰ ਬਣਾਇਆ ਗਿਆ ਹੈ | ਜ਼ਿਕਰਯੋਗ ਇਹ ਹੈ ਕਿ ਸ਼ਿਵਰਾਜ ਗੋਇਲ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਪੁਲਿਸ ਵਲੋਂ 800 ਲੀਟਰ ਲਾਹਣ ਬਰਾਮਦ, 4 ਖ਼ਿਲਾਫ਼ ਮਾਮਲਾ ਦਰਜ਼

ਜਲਾਲਾਬਾਦ, 7 ਦਸੰਬਰ (ਕਰਨ ਚੁਚਰਾ)- ਥਾਣਾ ਵੈਰੋ ਕਾ ਪੁਲਿਸ ਨੇ ਵੱਖ ਵੱਖ ਥਾਈਾ ਕੀਤੀ ਛਾਪੇਮਾਰੀ ਦੌਰਾਨ ਤਿੰਨ ਥਾਵਾਂ ਤੋਂ ਸੈਂਕੜੇ ਲੀਟਰ ਲਾਹਣ ਤੇ ਸ਼ਰਾਬ ਬਰਾਮਦ ਕਰਕੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਥਾਣਾ ਵੈਰੋ ਕੇ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬਲਕਾਰ ਸਿੰਘ ਉਰਫ਼ ਬੱਬਰੀ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਮੁਰਾਦ ਵਾਲਾ ...

ਪੂਰੀ ਖ਼ਬਰ »

ਤਰੋਬੜੀ ਮਾਈਨਰ 'ਚ ਕਣਕ ਦੇ ਸੀਜ਼ਨ 'ਚ ਪਾਣੀ ਨਾ ਛੱਡਿਆ ਜਾਵੇ-ਕਿਸਾਨ

ਮੰਡੀ ਲਾਧੂਕਾ, 7 ਦਸੰਬਰ (ਮਨਪ੍ਰੀਤ ਸਿੰਘ ਸੈਣੀ)- ਤਰੋਬੜੀ ਮਾਈਨਰ ਤੇ ਟਾਈਲਾਂ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੇ ਨਹਿਰੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਤਰੋਬੜੀ ਮਾਈਨਰ ਵਿਚ ਕਣਕ ਦੇ ਸੀਜ਼ਨ ਵਿਚ ਪਾਣੀ ਨਾ ਛੱਡਿਆ ਜਾਵੇ | ਇਸ ਮੌਕੇ ਕਿਸਾਨ ਹਰਬੰਸ ਕੁੱਕੜ ਸਾਬਕਾ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਧਾਲੀਵਾਲ ਨੇ ਸੋਨੂੰ ਰਾਣੀ ਨੂੰ ਪੈ੍ਰਕਟਿਸ ਸਰਟੀਫਿਕੇਟ ਸੌਂਪਿਆ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਸਥਾਨਕ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਧਾਰੀਵਾਲ, ਜੁਆਇੰਟ ਸੈਕਟਰੀ ਸੁਨੀਲ ਮਹਿਰਾ ਵਲੋਂ ਐਡਵੋਕੇਟ ਸੋਨੂੰ ਰਾਣੀ ਨੂੰ ਪੈ੍ਰਕਟਿਸ ਸਰਟੀਫਿਕੇਟ ਸੌਂਪਿਆ ਗਿਆ | ਇਸ ਮੌਕੇ ਐਡਵੋਕੇਟ ਸਿਕੰਦਰ ਕਪੂਰ, ਕੁਲਦੀਪ ਸਿੰਘ ...

ਪੂਰੀ ਖ਼ਬਰ »

ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਸਕੂਲ ਵੈਨਾਂ ਦੇ ਕੀਤੇ ਚਲਾਨ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਡਿਪਟੀ ਕਮਿਸ਼ਨਰ ਡਾ. ਸੋਨੂੰ ਦੁੱਗਲ ਨੇ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਝਗੜਿਆਂ 'ਚ ਕਈ ਜ਼ਖ਼ਮੀ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਉਪਮੰਡਲ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰ ਵਿਚ ਹੋਏ ਝਗੜੇ ਵਿਚ ਕਈ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਰਕਾਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ | ਦਿਸ਼ਾ ਪਤਨੀ ਕਿ੍ਸ਼ਨ ਕੁਮਾਰ ਵਾਸੀ ਵਰਿਆਮ ਨਗਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਵਾਲੇ ਪਤੀ 'ਤੇ ਪਰਚਾ ਦਰਜ਼

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਥਾਣਾ ਸਿਟੀ 2 ਪੁਲਿਸ ਨੇ ਵਿਆਹੁਤਾ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪਤੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿ੍ਅੰਕਾ ਪਤਨੀ ਪ੍ਰੇਮ ਕੁਮਾਰ ਵਾਸੀ ਢਾਣੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਧਾਗਾ ਫ਼ੈਕਟਰੀ ਸਾਹਮਣੇ ਸੰਕੇਤਕ ਰੋਸ ਧਰਨਾ ਦੇਣ ਦਾ ਕੀਤਾ ਐਲਾਨ

ਜਲਾਲਾਬਾਦ, 7 ਦਸੰਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਸ੍ਰੀ ਮੁਕਤਸਰ ਸਾਹਿਬ ਸੜਕ ਤੇ ਪਿੰਡ ਚੱਕ ਸੈਦੋ ਕੇ ਅਤੇ ਘਾਂਗਾ ਦੇ ਵਿਚਕਾਰ ਸਥਿਤ ਧਾਗਾ ਫ਼ੈਕਟਰੀ ਵਲ਼ੋਂ ਠੇਕੇਦਾਰ ਦੇ ਪੂਰੇ ਪੈਸੇ ਨਾ ਦੇਣ ਕਾਰਨ ਕਿਰਤੀ ਕਿਸਾਨ ਯੂਨੀਅਨ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮਨਾਇਆ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫ਼ਾਜ਼ਿਲਕਾ ਵਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦਾ ਗੌਰਵਮਈ ਦਿਵਸ ਮਨਾਇਆ ਗਿਆ | ਇਸ ਮੌਕੇ ਸੈਨਿਕ ਭਲਾਈ ਦਫ਼ਤਰ ਵਲੋਂ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੂੰ ਫਲੈਗ ...

ਪੂਰੀ ਖ਼ਬਰ »

ਅੰਗਹੀਣਤਾ ਸਰਟੀਫਿਕੇਟ ਤਸਦੀਕ ਕਰਾਉਣ ਦਾ ਫ਼ੈਸਲਾ ਮੰਦਭਾਗਾ ਕਰਾਰ

ਮੰਡੀ ਲਾਧੂਕਾ, 7 ਦਸੰਬਰ (ਰਾਕੇਸ਼ ਛਾਬੜਾ)- ਪੰਜਾਬ ਸਰਕਾਰ ਵਲੋਂ 1 ਜਨਵਰੀ ਤੋਂ ਅੰਗਹੀਣ ਮੁਲਾਜ਼ਮਾਂ ਦੇ ਸਰਟੀਫਿਕੇਟ ਬਿਨਾਂ ਕਿਸੇ ਨਿੱਜੀ ਕਾਰਨ ਪੀ.ਜੀ.ਆਈ. ਤੋਂ ਤਸਦੀਕ ਕਰਵਾਉਣ ਦੀ ਮੁਲਾਜ਼ਮ ਜਥੇਬੰਦੀਆਂ ਵਲੋਂ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਹੈ | ਈ.ਟੀ.ਟੀ. ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀ ਨਾਲ ਕੁੱਟਮਾਰ ਦੇ ਕੇਸ ਦਾ ਸਾਹਮਣਾ ਕਰ ਰਹੇ 5 ਵਿਅਕਤੀ ਬਰੀ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਸਬ ਡਿਵੀਜ਼ਨ ਦੇ ਸੀਨੀਅਰ ਜੱਜ ਅਸ਼ੀਸ਼ ਗੋਇਲ ਦੀ ਅਦਾਲਤ ਨੇ ਸਰਕਾਰੀ ਕਰਮਚਾਰੀ ਨਾਲ ਕੁੱਟਮਾਰ ਕਰਨ ਦੇ ਦੋੋਸ਼ਾਂ ਦਾ ਸਾਹਮਣਾ ਕਰ ਰਹੇ ਪੰਜ ਕਥਿਤ ਦੋਸ਼ੀਆਂ ਨੂੰ ਬਰੀ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਸੁਧੀਰ ...

ਪੂਰੀ ਖ਼ਬਰ »

ਜਾਤੀ ਪ੍ਰਤੀ ਅਪਸ਼ਬਦ ਬੋਲਣ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਖੂਈਖੇੜਾ ਥਾਣਾ ਪੁਲਿਸ ਨੇ ਜਾਤੀ ਪ੍ਰਤੀ ਅਪਸ਼ਬਦ ਬੋਲਣ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਾਮ ਸਰੂਪ ਪੁੱਤਰ ਦੀਪ ਸਿੰਘ ਵਾਸੀ ਪਿੰਡ ਕੋਇਲ ਖੇੜਾ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ 'ਚ ਕਿਸੇ ਉਮੀਦਵਾਰ ਵਲੋਂ ਕਾਗ਼ਜ਼ ਵਾਪਸ ਨਾ ਲੈਣ 'ਤੇ ਵੋਟਾਂ 16 ਨੂੰ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੀ ਹੋ ਰਹੀ ਸਾਲਾਨਾ ਚੋਣ ਅੰਦਰ ਕਿਸੇ ਵੀ ਉਮੀਦਵਾਰ ਵਲੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਨਾ ਲਏ ਜਾਣ ਕਾਰਨ ਹੁਣ ਸਾਰੇ ਅਹੁਦਿਆਂ ਲਈ ਮੁਕਾਬਲਾ ਦਿਲਚਸਪ ਬਣ ਗਿਆ ਹੈ | ਬਾਰ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਹਮਲਾ, 1 ਜ਼ਖ਼ਮੀ

ਫ਼ਿਰੋਜ਼ਪੁਰ, 7 ਦਸੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਬਸਤੀ ਟੈਂਕਾ ਵਾਲੀ ਵਿਖੇ ਸ਼ਰੇਆਮ ਗੁੰਡਾਗਰਦੀ ਕਰਦੇ ਹੋਏ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬਸਤੀ ਟੈਂਕਾ ਵਾਲੀ ਦੀ ਇਕ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਪੀ. ਜੀ. ਆਈ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਨੂੰ ਲੈ ਕੇ ਸਮਾਜ ਸੇਵੀਆਂ ਦੀ ਹੰਗਾਮੀ ਮੀਟਿੰਗ

ਫ਼ਿਰੋਜ਼ਪੁਰ, 7 ਦਸੰਬਰ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਚ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਨੂੰ ਲੈ ਕੇ ਫ਼ਿਰੋਜ਼ਪੁਰ ਦੇ ਸਮਾਜਿਕ, ਧਾਰਮਿਕ, ਵਪਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇਕ ਹੰਗਾਮੀ ਮੀਟਿੰਗ ਸ੍ਰੀ ਸ਼ੀਲਤਾ ਮਾਤਾ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਖ਼ਤਮ ਹੋਣ 'ਤੇ ਲੋਕਾਂ ਨੂੰ ਮਿਲੀ ਰਾਹਤ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਪਟਵਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਜਾ ਰਹੀ ਹੜਤਾਲ ਆਿਖ਼ਰਕਾਰ ਹੋ ਗਈ | ਹੜਤਾਲ ਖ਼ਤਮ ਹੋਣ 'ਤੇ ਆਮ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ | ਹੜਤਾਲ ਦੇ ਚੱਲਦੇ ਪਟਵਾਰੀਆਂ ਨਾਲ ਸਬੰਧਿਤ ਸਾਰੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਮੋਟਰਸਾਈਕਲ ਚੋਰੀ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਇਲਾਕੇ ਅੰਦਰ ਦੋਪਹੀਆਂ ਵਾਹਨ ਚੋਰੀਆਂ ਦਾ ਸਿਲਸਿਲਾ ਮੱਠਾ ਪੈਂਦਾ ਦਿਖਾਈ ਨਹੀਂ ਦੇ ਰਿਹਾ | ਲਗਾਤਾਰ ਸ਼ਾਤਿਰ ਚੋਰਾਂ ਵਲੋਂ ਦੋਪਹੀਆਂ ਵਾਹਨ ਦਿਨ ਦਿਹਾੜੇ ਚੋਰੀ ਕੀਤੇ ਜਾ ਰਹੇ ਹਨ | ਅਬੋਹਰ ਦੀ ਕਸੇਰਾ ਨਗਰੀ ਅਬੋਹਰ ਨਿਵਾਸੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ 1 ਵਿਅਕਤੀ ਬਰੀ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਐਡੀਸ਼ਨਲ ਸੈਸ਼ਨ ਜੱਜ ਵਿਸ਼ਲੇਸ਼ ਕੁਮਾਰ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਇਕ ਵਿਅਕਤੀ ਪਰਮਜੀਤ ਸਿੰਘ ਪੁੱਤਰ ਪਰਮਾ ਰਾਮ ਵਾਸੀ ਚੱਕ ਸੂਏ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸਬੂਤਾਂ ਦੀ ਘਾਟ ਦੇ ਚਲਦਿਆਂ ...

ਪੂਰੀ ਖ਼ਬਰ »

ਸਟੀਲ ਬਿ੍ਜ ਦੇ ਕੋਲ ਬਣੇ ਖੱਡੇ ਨਾਲ ਵਾਪਰ ਸਕਦੈ ਵੱਡਾ ਹਾਦਸਾ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਅਬੋਹਰ ਦੇ ਸਟੀਲ ਬਿ੍ਜ ਦੇ ਕੋਲ ਬਣੇ ਖੱਡੇ ਤੋਂ ਕਦੋਂ ਵੀ ਹਾਦਸਾ ਹੋ ਸਕਦਾ ਹੈ | ਸਟੀਲ ਬਿ੍ਜ ਬਾਜ਼ਾਰ ਸਾਈਡ ਤੇ ਚੜ੍ਹਦੇ ਸਮੇਂ ਨੁੱਕੜ 'ਤੇ ਇਕ ਵੱਡਾ ਖੱਡਾ ਬਣਿਆ ਹੋਇਆ ਹੈ ਅਤੇ ਨਾਲ ਹੀ ਸੀਵਰੇਜ ਹੈ | ਰਾਤ ਦੇ ਸਮੇਂ ਇਹ ਖੱਡਾ ਦਿਖਾਈ ...

ਪੂਰੀ ਖ਼ਬਰ »

ਹਿੰਮਤਪੁਰਾ ਸਕੂਲ ਦੀ ਖੋ-ਖੋ ਤੇ ਚੈੱਸ ਟੀਮ ਕੁਆਰਟਰ ਫਾਈਨਲ 'ਚ ਪੁੱਜੀ

ਬੱਲੂਆਣਾ, 7 ਦਸੰਬਰ (ਜਸਮੇਲ ਸਿੰਘ ਢਿੱਲੋਂ)- ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀਆਂ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਹਿੰਮਤਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਲੜਕੀਆਂ ਦੀ ਖੋ-ਖੋ ਟੀਮ ਲੁਧਿਆਣਾ ਅਤੇ ਤਰਨਤਾਰਨ ਦੀਆਂ ਟੀਮਾਂ ਨੂੰ ਹਰਾ ਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀ ਅਭਿਮੰਨਿਯੂ ਨੇ ਦੂਸਰੇ ਗ੍ਰੈਂਡ ਪਿ੍ਕਸ ਰਾਸ਼ਟਰੀ ਕੁਸ਼ਤੀ ਮੁਕਾਬਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦੇ ਵਿਦਿਆਰਥੀ ਅਭਿਮੰਨਿਯੂ ਨੇ ਦੂਸਰੇ ਗ੍ਰੈਂਡ ਪਿ੍ਕਸ ਨੈਸ਼ਨਲ ਕੁਸ਼ਤੀ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਐਨ. ਸੀ. ਸੀ. ਬਟਾਲੀਅਨ ਨੇ ਕੰਨਿਆ ਸਕੂਲ 'ਚ ਝੰਡਾ ਦਿਵਸ ਮਨਾਇਆ

ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਆਰਮਡ ਫੋਰਸਿਜ਼ ਦਾ ਝੰਡਾ ਦਿਵਸ ਮਨਾਇਆ ਗਿਆ | ਸਕੂਲ ਦੇ ਮੀਡੀਆ ਇੰਚਾਰਜ ਅਧਿਆਪਕ ਅਮਿਤ ਬੱਤਰਾ ਨੇ ਦੱਸਿਆ ਕਿ 6 ਪੀਬੀ ਗਰਲ ਐਨ.ਸੀ.ਸੀ. ਬਟਾਲੀਅਨ ਮਲੋਟ ...

ਪੂਰੀ ਖ਼ਬਰ »

ਅਬੋਹਰ 'ਚ ਪੀ. ਯੂ. ਦਾ ਰਿਜਨਲ ਸੈਂਟਰ ਖੁਲ੍ਹਵਾਉਣ ਲਈ ਆਪ ਆਗੂ ਨੂੰ ਸੌਂਪਿਆ ਮੰਗ ਪੱਤਰ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਅਬੋਹਰ ਇਲਾਕੇ ਦੇ ਬੱਚਿਆਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਅਬੋਹਰ ਵਿਖੇ ਪੰਜਾਬ ਯੂਨੀਵਰਸਿਟੀ ਸਬੰਧੀ ਰਿਜਨਲ ਸੈਂਟਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੰਬੋਜ ਅਕੈਡਮੀ ਦੇ ...

ਪੂਰੀ ਖ਼ਬਰ »

ਪੰਕਜ ਨਰੂਲਾ ਨੇ ਖ਼ਜ਼ਾਨਾ ਮੰਤਰੀ ਨਾਲ ਮੁਲਾਕਾਤ ਕਰਕੇ ਅਬੋਹਰ ਦੇ ਰੁਕੇ ਕੰਮਾਂ ਨੂੰ ਤੇਜ਼ੀ ਦੇਣ ਦੀ ਲਗਾਈ ਗੁਹਾਰ

ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ)- ਆਮ ਆਦਮੀ ਪਾਰਟੀ ਦੇ ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਕਜ ਨਰੂਲਾ ਨੇ ਬੀਤੇ ਦਿਨੀਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ | ਪੰਕਜ ਨਰੂਲਾ ਨੇ ਦੱਸਿਆ ਕਿ ਉਨ੍ਹਾਂ ਨੇ ਖ਼ਜ਼ਾਨਾ ਮੰਤਰੀ ...

ਪੂਰੀ ਖ਼ਬਰ »

ਡੀ. ਟੀ. ਐਫ. ਵਲੋਂ 11 ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ 'ਤੇ ਦਿੱਤਾ ਜਾਵੇਗਾ ਰੋਸ ਧਰਨਾ

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਅਤੇ ਓ.ਡੀ.ਐਲ. ਅਧਿਆਪਕ ਯੂਨੀਅਨ (3442, 7654) ਦੇ ਸੂਬਾਈ ਆਗੂਆਂ ਦੀ ਮੀਟਿੰਗ ਸੁਨੇਤ (ਲੁਧਿਆਣਾ) ਵਿਖੇ ਡੀ.ਟੀ.ਐਫ. ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਮੈਗਾ ਕੈਂਸਰ ਜਾਂਚ ਕੈਂਪ

ਅਬੋਹਰ, 7 ਦਸੰਬਰ (ਤੇਜਿੰਦਰ ਸਿੰਘ ਖ਼ਾਲਸਾ) - ਰੋਟਰੀ ਕਲੱਬ ਅਬੋਹਰ ਵੱਲੋਂ ਸਥਾਨਕ ਸਰਕਾਰੀ ਹਸਪਤਾਲ 'ਚ ਮੁਫ਼ਤ ਮੈਗਾ ਕੈਂਸਰ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਫ਼ਰੀਦਕੋਟ ਤੋਂ ਪੁੱਜੀ ਕੈਂਸਰ ਜਾਂਚ ਵੈਨ ਦੇ ਸੰਚਾਲਕਾਂ ਨੇ 70 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ | ...

ਪੂਰੀ ਖ਼ਬਰ »

ਹਿੰਮਤਪੁਰਾ ਸਕੂਲ ਦੇ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਬਚਣ ਦੇ ਨੁਸਖ਼ੇ ਦੱਸੇ

ਬੱਲੂਆਣਾ, 7 ਦਸੰਬਰ (ਜਸਮੇਲ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਮਾਰਟ ਸੈਂਟਰ ਸਕੂਲ ਹਿੰਮਤਪੁਰਾ ਵਿਖੇ ਵਿਦਿਆਰਥੀਆਂ ਨੂੰ ਸਰਦੀ ਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਦੇ ਨੁਸਖ਼ੇ ਦੱਸੇ | ਸਕੂਲ ਮੁਖੀ ਸੀ.ਐੱਚ.ਟੀ. ਅਭਿਜੀਤ ਵਧਵਾ ਨੇ ਦੱਸਿਆ ਕਿ ਡਾ. ...

ਪੂਰੀ ਖ਼ਬਰ »

ਨਸ਼ੇ ਤੋਂ ਪੀੜਤ ਲੋਕਾਂ ਦੇ ਇਲਾਜ ਲਈ ਜ਼ਿਲੇ੍ਹ 'ਚ ਕਾਰਜਸ਼ੀਲ ਹਨ 2 ਨਸ਼ਾ ਮੁਕਤੀ ਕੇਂਦਰ ਤੇ 6 ਓਟ ਕਲੀਨਿਕ-ਡੀ. ਸੀ.

ਫ਼ਾਜ਼ਿਲਕਾ, 7 ਦਸੰਬਰ (ਦਵਿੰਦਰ ਪਾਲ ਸਿੰਘ)- ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲੇ੍ਹ ਵਿਚ ਦੋ ਨਸ਼ਾ ਮੁਕਤੀ ਕੇਂਦਰ ਤੇ 6 ਓਟ ਕਲੀਨਿਕ ਚੱਲ ਰਹੇ ਹਨ | ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਜ਼ਿਲੇ੍ਹ ਦੇ ਲੋਕਾਂ ਨੂੰ ਅਪੀਲ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਵਧਾਈ ਸੁਰੱਖਿਆ, ਕੀਤੀ ਗੱਡੀਆਂ ਦੀ ਜਾਂਚ

ਅਬੋਹਰ, 7 ਦਸੰਬਰ (ਵਿਵੇਕ ਹੂੜੀਆ)- ਧੁੰਦ ਦੇ ਚੱਲਦਿਆਂ ਰੇਲਵੇ ਦਾ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱਖਿਆ ਦੇ ਚਲਦਿਆਂ ਰੇਲਵੇ ਪੁਲਿਸ ਨੇ ਰੇਲਵੇ ਸਟੇਸ਼ਨਾਂ 'ਤੇ ਸੁੱਰਖਿਆ ਵਧਾਉਂਦਿਆਂ ਚੈਕਿੰਗ ਅਭਿਆਨ ਸ਼ੁਰੂ ਕਰ ਦਿੱਤਾ ਹੈ | ਰੇਲਵੇ ਥਾਣਾ ਅਬੋਹਰ ਦੇ ਇੰਚਾਰਜ ...

ਪੂਰੀ ਖ਼ਬਰ »

ਓਵਰਲੋਡ ਟਰਾਲੀਆਂ ਹਾਦਸਿਆਂ ਨੂੰ ਦੇ ਰਹੀਆਂ ਨੇ ਸੱਦਾ

ਮੰਡੀ ਲਾਧੂਕਾ, 7 ਦਸੰਬਰ (ਮਨਪ੍ਰੀਤ ਸਿੰਘ ਸੈਣੀ)-ਸਰਕਾਰ ਵਲੋਂ ਓਵਰਲੋਡ ਵਹੀਕਲਾਂ ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਨੇ ਓਵਰਲੋਡ ਵਹੀਕਲ ਜਿਸ ਦੀ ਮਿਸਾਲ ਅੱਜ ਮੰਡੀ ਲਾਧੂਕਾ ਤੋ ਜਾਂਦੀ ਕਿੜਿਆਵਾਲੀ ਿਲੰਕ ਰੋਡ ਤੇ ਦੇਖਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX