ਤਾਜਾ ਖ਼ਬਰਾਂ


ਅੰਮ੍ਰਿਤਪਾਲ ਸਿੰਘ ਦਾ ਸਾਥੀ ਈਸ਼ਵਰ ਸਿੰਘ 29 ਮਾਰਚ ਤੱਕ ਪੁਲਿਸ ਰਿਮਾਂਡ 'ਤੇ
. . .  3 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ ਵਿਚ ਪੇਸ਼...
"ਮੁਸਲਮਾਨਾਂ ਨੂੰ ਦਿੱਤਾ ਗਿਆ ਰਾਖਵਾਂਕਰਨ ਸੰਵਿਧਾਨ ਅਨੁਸਾਰ ਨਹੀਂ"-ਅਮਿਤ ਸ਼ਾਹ
. . .  12 minutes ago
ਬਿਦਰ (ਕਰਨਾਟਕ) , 26 ਮਾਰਚ -ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓ.ਬੀ.ਸੀ. ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ 'ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ 'ਤੇ ਰਾਖਵਾਂਕਰਨ...
ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਵਲੋਂ ਖੁਦਕੁਸ਼ੀ
. . .  18 minutes ago
ਵਾਰਾਣਸੀ, 26 ਮਾਰਚ-ਭੋਜਪੁਰੀ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੇ ਇਕ ਹੋਟਲ ਵਿਚ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ...
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  51 minutes ago
ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅਜਨਾਲਾ ਦੀ ਅਦਾਲਤ...
ਮੇਰੇ ਪਰਿਵਾਰ ਦਾ ਕਈ ਵਾਰ ਕੀਤਾ ਗਿਆ ਅਪਮਾਨ, ਪਰ ਅਸੀਂ ਚੁੱਪ ਰਹੇ-ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਤੁਸੀਂ (ਭਾਜਪਾ) 'ਪਰਿਵਾਰਵਾਦ' ਦੀ ਗੱਲ ਕਰਦੇ ਹੋ, ਮੈਂ ਪੁੱਛਣਾ ਚਾਹੁੰਦਾ ਹਾਂ ਕਿ ਭਗਵਾਨ ਰਾਮ ਕੌਣ ਸਨ? ਕੀ ਉਹ 'ਪਰਿਵਾਰਵਾਦੀ' ਸਨ, ਜਾਂ ਪਾਂਡਵ 'ਪਰਿਵਾਰਵਾਦੀ' ਸਨ...
ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਸੋਨੂੰ ਸੂਦ ਤੇ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ 'ਚ
. . .  about 1 hour ago
ਅੰਮ੍ਰਿਤਸਰ 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫ਼ਿਲਮ 'ਫ਼ਤਿਹ' ਦੀ ਸ਼ੂਟਿੰਗ ਲਈ ਅਦਾਕਾਰ ਸੋਨੂੰ ਸੂਦ ਤੇ ਅਦਾਕਾਰਾ ਜੈਕਲੀਨ ਫਰਨਾਂਡਿਜ਼ ਅੰਮ੍ਰਿਤਸਰ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ...
ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਪ' 'ਚ ਸ਼ਾਮਿਲ
. . .  about 1 hour ago
ਜਲੰਧਰ, 26 ਮਾਰਚ-ਜਲੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ 'ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ 'ਚ ਰਹਿ...
ਕਾਂਗਰਸ ਪਾਰਟੀ ਵਲੋਂ ਕਾਂਗਰਸ ਭਵਨ ਪਠਾਨਕੋਟ ਵਿਖੇ ਸੱਤਿਆਗ੍ਰਹਿ ਸੁਰੂ
. . .  about 2 hours ago
ਪਠਾਨਕੋਟ 26 ਮਾਰਚ (ਸੰਧੂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਭਵਨ ਪਠਾਨਕੋਟ ਵਿਖੇ ਵੀ ਕਾਂਗਰਸ ਵਲੋਂ ਸੱਤਿਆਗ੍ਰਹਿ ਚਾਲੂ ਕੀਤਾ ਗਿਆ। ਰੋਸ ਧਰਨੇ ਨੂੰ ਜੋਗਿੰਦਰ ਪਾਲ ਸਾਬਕਾ...
ਸ੍ਰੀ ਮੁਕਤਸਰ ਸਾਹਿਬ:ਮੋਦੀ ਸਰਕਾਰ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 26 ਮਾਰਚ (ਰਣਜੀਤ ਸਿੰਘ ਢਿੱਲੋਂ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦੇਸ਼ ਭਰ ਵਿਚ ਕਾਂਗਰਸ ਦੇ ਸੱਤਿਆਗ੍ਰਹਿ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫ਼ਤਰ ਨੇੜੇ ਵੀ ਜ਼ਿਲ੍ਹਾ ਪ੍ਰਧਾਨ ਸੁਭਦੀਪ ਸਿੰਘ ਬਿੱਟੂ ਦੀ ਅਗਵਾਈ...
ਪੂਰੇ ਦੇਸ਼ ਵਿਚ ਕੀਤੇ ਜਾਣਗੇ ਅਜਿਹੇ ਸੱਤਿਆਗ੍ਰਹਿ-ਖੜਗੇ
. . .  about 3 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਸੱਤਿਆਗ੍ਰਹਿ ਸਿਰਫ਼ ਅੱਜ ਲਈ ਹੈ, ਪਰ ਅਜਿਹੇ ਸੱਤਿਆਗ੍ਰਹਿ ਪੂਰੇ ਦੇਸ਼ ਵਿਚ ਕੀਤੇ ਜਾਣਗੇ। ਰਾਹੁਲ ਗਾਂਧੀ ਆਮ ਲੋਕਾਂ...
ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਨਿਭਾ ਰਹੀ ਹੈ ਮਹੱਤਵਪੂਰਨ ਭੂਮਿਕਾ-ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 26 ਮਾਰਚ-'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਭਰਦੀ ਭਾਰਤੀ ਸ਼ਕਤੀ ਵਿਚ ਮਹਿਲਾ ਸ਼ਕਤੀ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਨਾਗਾਲੈਂਡ ਵਿਚ, 75 ਸਾਲਾਂ ਵਿਚ ਪਹਿਲੀ...
ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਮੰਗੇ ਲੋਕਾਂ ਦੇ ਸੁਝਾਅ
. . .  about 3 hours ago
ਨਵੀਂ ਦਿੱਲੀ, 26 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਦੇ 100ਵੇਂ ਸੰਸਕਰਨ ਲਈ ਲੋਕਾਂ ਦੇ ਸੁਝਾਅ ਮੰਗੇ ਹਨ। 'ਮਨ ਕੀ ਬਾਤ' ਦੇ 99ਵੇਂ ਸੰਸਕਰਨ 'ਚ ਉਨ੍ਹਾਂ ਕਿਹਾ ਕਿ ਸਾਰਿਆਂ...
ਬਿਹਾਰ ਦੀ ਅਦਾਲਤ ਵਲੋਂ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰ ਬਰੀ
. . .  about 3 hours ago
ਪਟਨਾ, 26 ਮਾਰਚ-ਬਿਹਾਰ ਦੀ ਅਦਾਲਤ ਨੇ 9 ਸਾਲ ਪੁਰਾਣੇ ਰੇਲ ਰੋਕੂ ਮਾਮਲੇ 'ਚ ਭਾਜਪਾ ਨੇਤਾ ਗਿਰੀਰਾਜ ਸਿੰਘ ਸਮੇਤ 22 ਹੋਰਾਂ ਨੂੰ ਬਰੀ ਕਰ ਦਿੱਤਾ...
'ਮਨ ਕੀ ਬਾਤ' ਦੇ 100ਵੇਂ ਸੰਸਕਰਨ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ-ਪ੍ਰਧਾਨ ਮੰਤਰੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 4 hours ago
ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦਿੱਲੀ ਤੋਂ ਧਰਮਸ਼ਾਲਾ ਲਈ ਸ਼ੁਰੂ ਕੀਤੇ ਨਵੇਂ ਹਵਾਈ ਮਾਰਗ 'ਤੇ ਬੋਲਦਿਆਂ ਕਿਹਾ ਕਿ ਧਰਮਸ਼ਾਲਾ ਨੂੰ ਦੇਸ਼ ਨਾਲ ਜੋੜਨ ਦੇ ਇਸ ਕਦਮ...
ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ-ਖੜਗੇ
. . .  about 4 hours ago
ਨਵੀਂ ਦਿੱਲੀ, 26 ਮਾਰਚ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਦਾ ਕਹਿਣਾ ਹੈ ਕਿ ਭਾਜਪਾ ਰਾਹੁਲ ਗਾਂਧੀ ਨੂੰ ਬੋਲਣ ਨਹੀਂ ਦੇ ਰਹੀ ਹੈ। ਰਾਹੁਲ ਗਾਂਧੀ ਦੇਸ਼ ਅਤੇ ਜਨਤਾ ਦੇ ਹੱਕ ਲਈ ਲੜ ਰਹੇ ਹਨ...
ਕਾਂਗਰਸ ਟਾਈਟਲਰ ਤੋਂ ਬਿਨਾਂ ਨਹੀਂ ਰਹਿ ਸਕਦੀ-ਭਾਜਪਾ ਆਗੂ ਆਰ.ਪੀ. ਸਿੰਘ
. . .  about 4 hours ago
ਨਵੀਂ ਦਿੱਲੀ, 26 ਮਾਰਚ-ਭਾਜਪਾ ਆਗੂ ਆਰ.ਪੀ. ਸਿੰਘ ਦਾ ਕਹਿਣਾ ਹੈ ਕਿ ਸਾਫ਼ ਹੈ ਕਿ ਉਹ (ਕਾਂਗਰਸ) ਕਿਹੋ ਜਿਹਾ ਸੱਤਿਆਗ੍ਰਹਿ ਕਰ ਰਹੇ ਹਨ। ਸਿੱਖਾਂ ਦਾ ਕਾਤਲ (ਜਗਦੀਸ਼ ਟਾਈਟਲਰ) ਇਸ ਸੱਤਿਆਗ੍ਰਹਿ...
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
. . .  about 5 hours ago
ਮਾਨਸਾ, 26 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਜ਼ਰੀਏ ਮਿਲੀ ਧਮਕੀ 'ਚ ਲਿਖਿਆ ਗਿਆ ਹੈ ਕਿ ਅਗਲਾ ਨੰਬਰ ਹੁਣ ਤੁਹਾਡਾ ਹੈ। ਮੂਸੇਵਾਲਾ ਦੇ ਪਿਤਾ...
ਭਾਰਤੀ ਪੁਲਾੜ ਖੋਜ ਸੰਗਠਨ ਵਲੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ ਲਾਂਚ
. . .  about 5 hours ago
ਸ਼੍ਰੀਹਰੀਕੋਟਾ, 26 ਮਾਰਚ-ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ 36 ਉਪਗ੍ਰਹਿਆਂ ਨੂੰ ਲੈ ਕੇ ਭਾਰਤ ਦਾ ਸਭ ਤੋਂ ਵੱਡਾ ਅੇਲ.ਵੀ.ਐਮ-3 ਰਾਕੇਟ...
ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸੱਤਿਆਗ੍ਰਹਿ
. . .  about 5 hours ago
ਨਵੀਂ ਦਿੱਲੀ, 26 ਮਾਰਚ-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਂਗਰਸ ਵਲੋਂ ਅੱਜ ਦੇਸ਼ ਭਰ 'ਚ ਸਾਰੇ ਰਾਜਾਂ ਦੇ ਗਾਂਧੀ ਦੇ ਬੁੱਤਾਂ ਸਾਹਮਣੇ ਅਤੇ ਜ਼ਿਲ੍ਹਾ ਹੈਡਕੁਆਰਟਰਾਂ ਅੱਗੇ ਇਕ ਦਿਨ...
ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 5 hours ago
ਅੰਮ੍ਰਿਤਸਰ 26 ਮਾਰਚ (ਹਰਮਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਦਿੱਲੀ ਕੈਪੀਟਲਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਮਹਿਲਾ ਪ੍ਰੀਮੀਅਰ ਲੀਗ ਦਾ ਫ਼ਾਈਨਲ ਅੱਜ
. . .  about 6 hours ago
ਮੁੰਬਈ, 26 ਮਾਰਚ-ਮਹਿਲਾ ਪ੍ਰੀਮੀਅਰ ਲੀਗ ਦੇ ਫ਼ਾਈਨਲ ਵਿਚ ਅੱਜ ਦਿੱਲੀ ਕੈਪੀਟਲਜ਼ ਬ੍ਰੇਬੋਰਨ ਸਟੇਡੀਅਮ ਵਿਚ ਮੁੰਬਈ ਇੰਡੀਅਨਜ਼ ਨਾਲ...
ਰਾਜਸਥਾਨ ਦੇ ਬੀਕਾਨੇਰ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਜੈਪੁਰ, 26 ਮਾਰਚ-ਅਰੁਣਾਚਲ ਪ੍ਰਦੇਸ਼ ਦੇ ਚਾਂਗਲਾਂਗ ਤੋਂ ਬਾਅਦ ਰਾਜਸਥਾਨ ਦੇ ਬੀਕਾਨੇਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਦੀ ਤੀਬਰਤਾ 4.2 ਮਾਪੀ...
ਰੂਸ ਬੇਲਾਰੂਸ 'ਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਬਣਾ ਰਿਹਾ ਹੈ ਯੋਜਨਾ-ਪੁਤਿਨ
. . .  about 6 hours ago
ਮਾਸਕੋ, 26 ਮਾਰਚ -ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਕਿਹਾ ਕਿ ਰੂਸ ਬੇਲਾਰੂਸ ਵਿਚ ਰਣਨੀਤਕ ਪ੍ਰਮਾਣੂ ਹਥਿਆਰਾਂ ਨੂੰ ਤਾਇਨਾਤ ਕਰਨ ਦੀ ਯੋਜਨਾ ਬਣਾ ਰਿਹਾ ਹੈ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 23 ਮੱਘਰ ਸੰਮਤ 554
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

ਖੰਨਾ / ਸਮਰਾਲਾ

'ਅਹਿਸਾਸ' ਦੂਜੇ ਦਿਨ ਵੀ ਧੂਮ-ਧਾਮ ਨਾਲ ਮਨਾਇਆ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵ ਹਿੱਤਕਾਰੀ ਸੀ. ਸੈਕ. ਵਿੱਦਿਆ ਮੰਦਿਰ, ਖੰਨਾ ਵਿਖੇ ਸਾਲਾਨਾ ਸਕੂਲ ਸਮਾਗਮ 'ਅਹਿਸਾਸ' ਦੂਜੇ ਦਿਨ ਵੀ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਡਾ. (ਪ੍ਰੋ.) ਆਦਰਸ਼ ਪਾਲ ਵਿੱਗ ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਅਸ਼ੋਕ ਸ਼ਰਮਾ ਅਤੇ ਅਨੁਰਾਧਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਸਕੂਲ ਦੀ ਪ੍ਰਬੰਧਕ ਕਮੇਟੀ ਪਿ੍ੰਸੀਪਲ ਡਾ. ਮਨੋਜ ਕੁਮਾਰ ਅਤੇ ਪਿ੍ੰਸੀਪਲ ਤਿ੍ਪਤਾ ਲੂੰਬਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੀ ਕਲਾ ਪ੍ਰਦਰਸ਼ਨੀ ਵਿਖਾਈ | ਸਮਾਗਮ ਦਾ ਸ਼ੁੱਭ ਆਰੰਭ ਜੋਤੀ ਪ੍ਰਚੰਡ ਦੀ ਰਸਮ ਦੁਆਰਾ ਕੀਤਾ ਗਿਆ | ਇਸ ਸਮਾਗਮ ਵਿਚ ਵੱਖ ਵੱਖ ਸ਼ੇ੍ਰਣੀਆਂ ਦੇ ਵਿਦਿਆਰਥੀਆਂ ਨੇ ਵੱਖ ਵੱਢ ਰਾਜਾਂ ਦੀ ਸੰਸ੍ਰਕਿਤੀ ਸਭਿਆਚਾਰਕ ਅਤੇ ਵਿਰਸੇ ਨੂੰ ਦਰਸਾਉਂਦਾ ਹੋਇਆ ਮਨਮੋਹਕ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਾਮ ਦੀਆਂ ਕੁੱਝ ਖ਼ਾਸ ਝਲਕੀਆਂ ਕਸੁੰਬੀ ਰੰਗ, ਕਾਲਬੇਲੀਆ, ਚੂਜ ਟੂ- ਸ਼ਾਈਨ ਅਤੇ ਭਗਵਾਂ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਖੇਡਾਂ ਦੇ ਖੇਤਰ ਵਿਚ ਰਾਜ ਪੱਧਰ 'ਤੇ ਚੁਣੇ ਗਏ ਵਿਦਿਆਰਥੀਆਂ ਨੂੰ ਸਹੋਦਿਆਂ ਸਕੂਲ ਕੰਪਲੈਕਸ ਕਰਵਾਏ ਗਏ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਤੋਂ ਇਲਾਵਾ ਸਾਬਕਾ ਸਵ. ਪ੍ਰਧਾਨ ਅਸ਼ੋਕ ਕੁਮਾਰ ਤਿਵਾੜੀ ਦੀ ਯਾਦ ਵਿਚ ਉਨ੍ਹਾਂ ਦੀ ਸਪੁੱਤਰੀ ਬਬਲੀ ਤਿਵਾੜੀ ਦੁਆਰਾ ਚਲਾਈ ਗਈ ਸਕਾਲਰਸ਼ਿਪ ਸਕੀਮ ਤਹਿਤ 10ਵੀਂ ਤੋਂ 12ਵੀਂ ਸ਼ੇ੍ਰਣੀ ਦੇ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ 5000 ਹਜਾਰ ਰੁਪੈ ਪ੍ਰਤੀ ਵਿਦਿਆਰਥੀ ਦਿੱਤੇ ਗਏ | ਵਿਸ਼ੇਸ਼ ਮਹਿਮਾਨ ਅਸ਼ੋਕ ਸ਼ਰਮਾ ਨੇ ਪ੍ਰਦੂਸ਼ਣ ਦੀਆਂ ਵੱਖ ਵੱਖ ਕਿਸਮਾਂ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਇਹ ਸੁਨੇਹਾ ਦਿੱਤਾ ਕਿ ਉਹ ਅੱਗੇ ਆ ਕੇ ਪਲਾਸਟਿਕ ਜਿਹੀਆਂ ਚੀਜ਼ਾਂ ਦੀ ਵਰਤੋਂ ਨਾ ਕਰਨ ਤਾਂ ਜੋ ਵਾਤਾਵਰਣ ਨੂੰ ਬਚਾਇਆ ਜਾ ਸਕੇ | ਮੁੱਖ ਮਹਿਮਾਨ ਆਦਰਸ਼ ਪਾਲ ਵਿੱਗ ਨੇ ਸਕੂਲ ਸਮਾਗਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੇ ਆਚਰਨ ਅਤੇ ਵਿਹਾਰ ਦੀ ਮਹੱਤਤਾ ਨੂੰ ਸਮਝਣਾ ਚਾਹੀਦਾ ਹੈ | ਉਨ੍ਹਾਂ ਨੇ ਭਾਰਤ ਦੇ ਸਭਿਆਚਾਰ ਗਤੀਵਿਧੀਆਂ ਦੀ ਮਹੱਤਤਾ ਬਾਰੇ ਵੀ ਦੱਸਿਆ | ਉਨ੍ਹਾਂ ਨੇ ਮਾਤ ਭਾਸ਼ਾ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਇਸ ਤੋਂ ਇਲਾਵਾ ਐੱਸ. ਡੀ. ਓ. ਗੁਲਕਰਨ ਵਾਲੀਆ ਅਤੇ ਰੂਬਲ ਗੋਇਲ ਦੀ ਇਸ ਸਮਾਗਮ ਵਿਚ ਸ਼ਾਮਿਲ ਰਹੇ | ਇਸ ਸਮਾਰੋਹ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ, ਮੈਨੇਜਰ ਵਿਨੋਦ ਗੁਪਤਾ, ਪਰਮਜੀਤ ਸਿੰਘ ਪੰਮੀ (ਮੈਨੇਜਰ ਪੰਡਤ ਰਮੇਸ਼ ਚੰਦਰ ਵਸ਼ਿਸ਼ਟ ਸਰਵ ਹਿੱਤਕਾਰੀ ਵਿੱਦਿਆ ਮੰਦਰ), ਸਾਬਕਾ ਪ੍ਰਧਾਨ ਦੇਵ ਕਿ੍ਸ਼ਨ ਢੰਡ, ਮੈਂਬਰ ਅਸ਼ੋਕ ਕੁਮਾਰ ਵਿੱਜ, ਬਬਲੀ ਤਿਵਾੜੀ, ਰਾਜ ਕੁਮਾਰ ਸਾਹਨੇਵਾਲੀਆ, ਸਾਬਕਾ ਪ੍ਰਧਾਨ ਐੱਸ. ਸੀ. ਗੁਪਤਾ, ਸੰਦੀਪ ਗੋਇਲ ਅਤੇ ਗੁਰਦਿਆਲ ਸਿੰਘ ਆਦਿ ਵੀ ਹਾਜ਼ਰ ਸਨ |
ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਵਸ਼ਿਸ਼ਟ ਅਤੇ ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਅਧਿਆਪਕਾਂ ਦੀ ਖੂਬ ਸ਼ਲਾਘਾ ਕੀਤੀ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਡਾ. ਮਨੋਜ ਕੁਮਾਰ ਨੇ ਆਏ ਮਹਿਮਾਨਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਪਹੁੰਚੇ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ |

ਵਿਧਾਇਕ ਸੌਂਦ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰੋਸ਼ਾ ਨੂੰ ਕੀਤਾ ਆਪ 'ਚ ਸ਼ਾਮਿਲ

ਖੰਨਾ, 7 ਦਸੰਬਰ(ਹਰਜਿੰਦਰ ਸਿੰਘ ਲਾਲ)-ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਚ ਆਮ ਆਦਮੀ ਦੀ ਤਾਕਤ ਵਿਚ ਉਸ ਸਮੇਂ ਵੱਡਾ ਇਜ਼ਾਫਾ ਹੋਇਆ ਜਦੋਂ ਆਮ ਆਦਮੀ ਪਾਰਟੀ ਦੇ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਨਾਲ ਆੜ੍ਹਤੀ ...

ਪੂਰੀ ਖ਼ਬਰ »

ਸ਼੍ਰੋਮਣੀ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਕੂਲਾਂ 'ਚ ਅੰਮਿ੍ਤਧਾਰੀ ਬੱਚਿਆਂ ਦੀ ਫ਼ੀਸ ਮੁਆਫ਼ ਕੀਤੀ ਜਾਵੇ - ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ

ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਸਮੂਹ ਸਕੂਲਾਂ 'ਚ ਪੜ੍ਹਦੇ ਅੰਮਿ੍ਤਧਾਰੀ ਬੱਚਿਆਂ ਦੀ ਸਕੂਲ ਫ਼ੀਸ ਮਾਫ਼ ਕੀਤੀ ਜਾਵੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਸੰਮਤੀ ਦੇ ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ ਨੇ ...

ਪੂਰੀ ਖ਼ਬਰ »

ਪਾਵਰਕਾਮ ਸੀ. ਐੱਚ. ਬੀ. ਤੇ ਡਬਲਿਊ ਠੇਕਾ ਕਾਮਿਆਂ ਵਲੋਂ ਸੂਬਾ ਕਮੇਟੀ ਵਲੋਂ ਐਲਾਨੇ ਸੰਘਰਸ਼ 'ਚ ਸ਼ਮੂਲੀਅਤ ਕਰਨ ਦਾ ਫ਼ੈਸਲਾ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਖੰਨਾ ਦੇ ਸੀ. ਐੱਚ. ਬੀ. ਅਤੇ ਸੀ. ਐੱਚ. ਡਬਲਿਊ ਕਾਮਿਆਂ ਦੀ ਮੀਟਿੰਗ ਸਰਕਲ ਪ੍ਰਧਾਨ ਸੁਖਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਵਿਚ ਖੰਨਾ ਸਰਕਲ ਵਿਚੋਂ ਵੱਡੀ ...

ਪੂਰੀ ਖ਼ਬਰ »

ਮਲੌਦ ਸ਼ਹਿਰ ਨੂੰ ਘੇਰਿਆ ਕੂੜੇ ਕਰਕਟ ਦੇ ਢੇਰਾਂ ਤੇ ਸੀਵਰੇਜ ਦੇ ਪਾਣੀ

ਮਲੌਦ, 7 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਲੌਦ ਸ਼ਹਿਰ ਦੀ ਦਿੱਖ ਵਿਚ ਗੰਦਗੀ ਦੇ ਢੇਰ ਤੇ ਸੀਵਰੇਜ ਦਾ ਗੰਦਾ ਪਾਣੀ ਰਾਹ ਵਿਚ ਅੜਿੱਕਾ ਬਣਿਆ ਜਾਪ ਰਿਹਾ ¢ ਜੇਕਰ ਬੱਸ ਸਟੈਂਡ ਵਾਲੇ ਪਾਸਿਓਾ ਮਲੌਦ ਬਾਜ਼ਾਰ ਵਿਚ ਆਉਣਾ ਹੋਵੇ ਤਾਂ ਸੜਕ 'ਤੇ ਗੰਦਗੀ ਅਤੇ ਸੜਕ ...

ਪੂਰੀ ਖ਼ਬਰ »

ਪਾਇਲ ਸਕੂਲ 'ਚ ਨਸ਼ਿਆਂ ਖਿਲਾਫ ਪ੍ਰੋਗਰਾਮ ਕਰਵਾਇਆ

ਪਾਇਲ, 7 ਦਸੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪਾਇਲ ਵਿਖੇ ਨਸ਼ਿਆਂ ਖਿਲਾਫ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਡੀ. ਐੱਸ. ਪੀ. ਪਾਇਲ ਹਰਸਿਮਰਤ ਸਿੰਘ ਛੇਤਰਾ ਨੇ ਕੀਤੀ | ਛੇਤਰਾ ਨੇ ਬੱਚਿਆਂ ਨੂੰ ਨਸ਼ਿਆਂ ਖਿਲਾਫ਼ ...

ਪੂਰੀ ਖ਼ਬਰ »

ਸ਼ਹੀਦੀ ਪੰਦ੍ਹਰਵਾੜੇ ਦਰਮਿਆਨ ਖ਼ੁਸ਼ੀ ਦੇ ਸਮਾਗਮ ਨਾ ਕੀਤੇ ਜਾਣ- ਰਜਿੰਦਰ ਸਿੰਘ ਜੀਤ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਪ੍ਰਮੁੱਖ ਅਕਾਲੀ ਨੇਤਾ, ਸਾਬਕ ਕੌਂਸਲਰ ਅਤੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਹਰਿਆਵਲ ਦਸਤਾ ਖੰਨਾ ਦੇ ਮੁੱਖ ਸੇਵਾਦਾਰ ਰਾਜਿੰਦਰ ਸਿੰਘ ਜੀਤ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦੇਸ਼ ਤੇ ਕੌਮ ਲਈ ...

ਪੂਰੀ ਖ਼ਬਰ »

ਨਵਾਂ ਕੁਦਰਤੀ ਖੇਤੀ ਮਾਡਲ ਉਸਾਰਿਆ ਜਾਵੇ - ਕਾਮਰੇਡ ਇਕੋਲਾਹਾ/ਨਾਗਰਾ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੋਂ ਦੇ ਨਜ਼ਦੀਕੀ ਪਿੰਡ ਨਰਾਇਣਗੜ੍ਹ ਵਿਖੇ ਮੀਟਿੰਗ ਤੋਂ ਬਾਅਦ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨੇਤਰ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਦਫ਼ਤਰ ਦੇ ਅਧਿਕਾਰੀਆਂ ਖਿਲਾਫ ਲਗਾਇਆ ਧਰਨਾ

ਖੰਨਾ, 7 ਦਸੰਬਰ (ਮਨਜੀਤ ਸਿੰਘ ਧੀਮਾਨ)- ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਪੰਚਾਇਤਾਂ ਦੇ ਮਾਲ ਰਿਕਾਰਡ ਲਈ ਰੱਖੇ ਗਏ ਆਨਰੇਰੀ ਪਟਵਾਰੀ ਦਾ ਕਾਰਜ ਕਰਨ ਵਾਲੇ ਹਰਵਿੰਦਰ ਸਿੰਘ ਵਾਸੀ ਤੁਰਮਰੀ ਵਲੋਂ ਉਸ ਦੇ ਕੰਮ ਦੀ ਤਨਖ਼ਾਹ ਨਾਲ ਮਿਲਣ ਤੇ ਦਫ਼ਤਰ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਵਕੀਲਾਂ ਨੇ 'ਆਪ' ਦੇ ਦਿੱਲੀ ਐਮ. ਸੀ. ਡੀ. ਚੋਣਾਂ ਜਿੱਤਣ 'ਤੇ ਖੁਸ਼ੀ ਮਨਾਈ

ਪਾਇਲ, 7 ਦਸੰਬਰ (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਉਪ-ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਬਾਰ ਐਸੋਸੀਏਸ਼ਨ ਪਾਇਲ ਦੇ ਮੈਂਬਰਾਂ ਸਨਾਲ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਐਮ. ਸੀ. ਡੀ. ਚੋਣਾਂ ਵਿਚ ਜਿੱਤ ਦੀ ਖ਼ੁਸ਼ੀ ਮਨਾਈ ...

ਪੂਰੀ ਖ਼ਬਰ »

ਈਸੇਵਾਲ 'ਚ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸਮਾਰੋਹ 14 ਨੂੰ

ਮੁੱਲਾਂਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਹਵਾਈ ਸੈਨਾ ਦੇ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਅਤੇ ਸ਼ਹੀਦ ਸਰੂਪ ਸਿੰਘ ਦੀ ਸਾਲਾਨਾ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੇਵਾਲ (ਹਲਕਾ ਦਾਖਾ) ਵਿਖੇ 14 ਦਸੰਬਰ ਦਿਨ ਬੁੱਧਵਾਰ ਨੂੰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਕਲਾਂ ਵਿਖੇ ਸੈਂਟਰ, ਬਲਾਕ ਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚੇ ਸਨਮਾਨਿਤ

ਚੌਂਕੀਮਾਨ, 7 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਪ੍ਰਾਇਮਰੀ ਸਕੂਲ ਸਿੱਧਵਾਂ ਖੁਰਦ ਵਿਖੇ ਮੀਰੀ ਪੀਰੀ ਟਰੱਸਟ, ਐੱਨ.ਆਰ.ਆਈਜ਼, ਗ੍ਰਾਮ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਪ੍ਰਾਇਮਰੀ ਸਕੂਲ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਦਾ ਸਨਮਾਨ ਕਰਨ ...

ਪੂਰੀ ਖ਼ਬਰ »

'ਆਪ' ਦੀ ਐੱਮ.ਸੀ.ਡੀ. 'ਚ ਸ਼ਾਨਦਾਰ ਜਿੱਤ 'ਤੇ ਹਲਵਾਰਾ ਵਿਖੇ ਲੱਡੂ ਵੰਡੇ

ਹਲਵਾਰਾ, 7 ਦਸੰਬਰ (ਭਗਵਾਨ ਢਿੱਲੋਂ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੁਚਾਰੂ ਅਗਵਾਈ ਹੇਠ ਮਿਊਾਸੀਪਲ ਕਾਰਪੋਰੇਸ਼ਨ ਦਿੱਲੀ ਦੀਆਂ ਚੋਣਾਂ ਵਿਚ 250 ਸੀਟਾਂ ਵਿਚੋਂ 134 ਸੀਟਾਂ ਲੈ ਕੇ ਪੂਰਨ ਬਹੁਮਤ ਪ੍ਰਾਪਤ ਕਰਨ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਸੰਗਤ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣੇ-ਜਥੇਦਾਰ ਤਲਵੰਡੀ

ਮੁੱਲਾਂਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖੋ-ਵੱਖ ਜ਼ੇਲ੍ਹਾਂ ਦੀਆਂ ਕਾਲ ਕੋਠੜੀਆਂ ਵਿਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਲਿੱਤਰ ਵਿਖੇ ਸ਼ਹੀਦੀ ਦਿਹਾੜੇ 'ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 21 ਨੂੰ

ਰਾਏਕੋਟ, 7 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਮੰਜੀ ਸਾਹਿਬ ਪਿੰਡ ਲਿੱਤਰ ਵਿਖੇ ਸਾਹਿਬਜਾਦਿਆਂ, ਮਾਤਾ ਗੁਜਰ ਕੌਰ ...

ਪੂਰੀ ਖ਼ਬਰ »

ਜੀ.ਐੱਚ.ਜੀ ਕਾਲਜ ਦਾ ਬੀ.ਐੱਸ.ਸੀ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 7 ਦਸੰਬਰ (ਸੁਸ਼ੀਲ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਜੀ.ਐੱਚ.ਜੀ ਗਰੁੱਪ ਆਫ਼ ਕਾਲਜਜ਼ ਤਹਿਤ ਚੱਲ ਰਹੇ ਜੀ.ਐੱਚ.ਜੀ ਕਾਲਜ ਆਫ਼ ਨਰਸਿੰਗ ਦਾ ਬੀ.ਐੱਸ.ਸੀ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਐਲਾਨੇ ਗਏ ਨਤੀਜੇ ਸੰਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਐਮ. ਸੀ. ਡੀ. ਦੀਆਂ ਚੋਣਾਂ 'ਚ ਆਪ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਉਣ 'ਤੇ ਦਿੱਲੀ ਵਾਸੀਆਂ ਦਾ ਧੰਨਵਾਦ - ਵਿਧਾਇਕ ਮੁੰਡੀਆਂ

ਕੁਹਾੜਾ, 7 ਦਸੰਬਰ (ਸੰਦੀਪ ਸਿੰਘ ਕੁਹਾੜਾ)-ਐਮ. ਸੀ. ਡੀ. ਦੀਆਂ ਚੋਣਾਂ ਵਿਚ ਆਪ ਪਾਰਟੀ ਵੱਲੋਂ ਭਾਰੀ ਬਹੁਮਤ ਨਾਲ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਹਲਕਾ ਸਾਹਨੇਵਾਲ ਵਿਖੇ ਆਪ ਪਾਰਟੀ ਦੇ ਵਰਕਰ ਅਤੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਪਰੋਕਤ ਸ਼ਬਦਾਂ ਦਾ ...

ਪੂਰੀ ਖ਼ਬਰ »

'ਈਸੜੂ' ਬਲਾਕ ਸਰਪੰਚ ਯੂਨੀਅਨ ਖੰਨਾ ਦੇ ਪ੍ਰਧਾਨ ਬਣੇ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਬਲਾਕ ਖੰਨਾ ਨਾਲ ਸੰਬੰਧਿਤ ਸਰਪੰਚਾਂ ਦੀ ਸਰਪੰਚ ਯੂਨੀਅਨ ਦੀ ਚੋਣ ਵਿਚ ਪਿੰਡ ਈਸੜੂ ਦੇ ਸਰਪੰਚ ਗੁਰਵਿੰਦਰ ਸਿੰਘ ਈਸੜੂ ਨੰੂ ਸਰਬਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਗੁਰਵਿੰਦਰ ਸਿੰਘ ਈਸੜੂ ਨੇ ...

ਪੂਰੀ ਖ਼ਬਰ »

ਡੇਰਾ ਬਾਬਾ ਮੈਹਿਮੇਂ ਸ਼ਾਹ ਲੋਪੋਂ ਵਿਖੇ ਮਹੰਤ ਬਾਬਾ ਮਹਿੰਦਰ ਸਿੰਘ ਦੀ ਬਰਸੀ ਅੱਜ

ਬੀਜਾ, 7 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਪੁਰਾਤਨ ਅਸਥਾਨ ਡੇਰਾ ਬਾਬਾ ਮੈਹਿਮੇਂ ਸ਼ਾਹ ਦੇ ਗੱਦੀ ਨਸ਼ੀਨ ਸੱਚ ਖੰਡ ਵਾਸੀ ਮਹੰਤ ਬਾਬਾ ਮਹਿੰਦਰ ਸਿੰਘ ਦੀ ਨੌਵੀਂ ਬਰਸੀ ਮਹੰਤ ਗੁਰਮੁੱਖ ਸਿੰਘ, ਭਾਈ ਜਸਵੀਰ ਸਿੰਘ, ਬਾਬਾ ਰਾਜਿੰਦਰ ਸਿੰਘ ਲੰਗਰ ਵਾਲੇ, ਗਿਆਨੀ ਰਾਜਵੀਰ ...

ਪੂਰੀ ਖ਼ਬਰ »

ਐਸ.ਜੀ.ਜੀ. ਸਕੂਲ ਦੀ ਅਧਿਆਪਕਾ ਨੂੰ ਮਿਲਿਆ ਸਰਬੋਤਮ ਅਧਿਆਪਕ ਦਾ ਐਵਾਰਡ

ਰਾਏਕੋਟ, 7 ਦਸੰਬਰ (ਸੁਸ਼ੀਲ)-ਸ਼ਹਿਰ ਦੇ ਨਾਮਵਰ ਐਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ ਦੀ ਅਧਿਆਪਕਾ ਸ੍ਰੀਮਤੀ ਹਰਜੀਤ ਕੌਰ ਨੂੰ ਕੌਮੀ ਪੱਧਰ ਦਾ ਸਰਵੋਤਮ ਅਧਿਆਪਕ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਕੋਟਾਂ ਦੇ ਅਧਿਆਪਕ ਨੈਸ਼ਨਲ ਐਵਾਰਡ ਨਾਲ ਸਨਮਾਨਿਤ

ਬੀਜਾ, 7 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਅਧਿਆਪਕ ਹਰਿੰਦਰ ਪਾਲ ਕੌਰ ਨੂੰ 3 ...

ਪੂਰੀ ਖ਼ਬਰ »

ਆਪ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਈਸੜੂ, 7 ਦਸੰਬਰ (ਬਲਵਿੰਦਰ ਸਿੰਘ)-ਐਮ. ਸੀ. ਡੀ. ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਈਸੜੂ ਵਿਖੇ ਕਿਸਾਨ ਵਿੰਗ ਦੇ ਬਲਾਕ ਪ੍ਰਧਾਨ ਸੁਰਿੰਦਰ ਸਿੰਘ ਕੋਠੇ ਦੀ ਅਗਵਾਈ ਵਿੱਚ ਲੱਡੂ ਵੰਡੇ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬੇਰ ਕਲਾਂ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਮਲੌਦ, 7 ਦਸੰਬਰ (ਸਹਾਰਨ ਮਾਜਰਾ)-ਹਲਕਾ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਐੱਸ. ਡੀ. ਐਮ. ਪਾਇਲ ਜਸਲੀਨ ਕੌਰ ਭੁੱਲਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬੇਰ ਕਲਾਂ ਦੇ ਬੱਚਿਆਂ ਵਲੋਂ ਸਕੂਲ ਮੁਖੀ ਜਸਵੀਰ ਸਿੰਘ ਅਤੇ ਅਧਿਆਪਕ ਆਗੂ ਮਾਸਟਰ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ 'ਚ 'ਸ਼ੋ ਐਂਡ ਟੈੱਲ ਥੀਮ' 'ਤੇ ਆਧਾਰਿਤ ਪ੍ਰੋਗਰਾਮ ਕਰਵਾਇਆ

ਦੋਰਾਹਾ, 7 ਦਸੰਬਰ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਦੇ ਵਿਚ 'ਸ਼ੋ ਐਂਡ ਟੈਲ ਥੀਮ' ਤੇ ਆਧਾਰਿਤ ਪ੍ਰੋਗਰਾਮ ਕਰਵਾਇਆ ਗਿਆ | ਵੱਖ-ਵੱਖ ਭੂਮਿਕਾਵਾਂ ਵਿਚ ਸਜੇ ਦੂਜੀ ਜਮਾਤ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਇਸ ਪ੍ਰੋਗਰਾਮ ਵਿਚ ਭਾਗ ਲਿਆ | ਇਨ੍ਹਾਂ ਬੱਚਿਆਂ ਨੇ ਆਪਣੇ ਬੋਲਣ ...

ਪੂਰੀ ਖ਼ਬਰ »

ਜੰਮੂ ਅਤੇ ਕਸ਼ਮੀਰ ਦੇ ਗਵਰਨਰ ਦੇ ਬੇਟੇ ਅਭਿਨਵ 'ਸਟੱਡ ਫਾਰਮ' ਭਾਦਲਾ ਨੀਚਾ ਵਿਖੇ ਘੋੜੇ ਦੇਖਣ ਪਹੁੰਚੇ

ਖੰਨਾ, 7 ਦਸੰਬਰ (ਹਰਜਿੰਦਰ ਸਿੰਘ ਲਾਲ)- ਘੋੜੇ ਰੱਖਣ ਦੇ ਸ਼ੌਕੀਨ ਜੰਮੂ ਕਸ਼ਮੀਰ ਦੇ ਗਵਰਨਰ ਮਨੋਜ ਸਿਹਨਾਂ ਦੇ ਲੜਕੇ ਅਭੀਨਵ ਸਿਹਨਾਂ ਅੱਜ ਖੰਨਾ ਦੇ ਨੇੜਲੇ ਪਿੰਡ ਭਾਦਲਾ ਨੀਚਾ ਵਿਖੇ ਬਲਦੇਵ ਸਿੰਘ ਮਾਂਗਟ ਦੇ ਸਪੁੱਤਰ ਸੁਰਿੰਦਰ ਸਿੰਘ ਮਾਂਗਟ ਅਤੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਲਹਿਰਾ ਵਿਖੇ ਬਾਬਾ ਦੇਵਾ ਦਾਸ ਦੇ ਬਰਸੀ ਸਮਾਗਮਾਂ ਸੰਬੰਧੀ ਅਹਿਮ ਮੀਟਿੰਗ

ਡੇਹਲੋਂ, 7 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਸ਼੍ਰੀਮਾਨ ਸੰਤ ਬਾਬਾ ਦੇਵਾ ਦਾਸ ਦੀ 81ਵੀਂ ਬਰਸੀ ਸੰਬੰਧੀ ਮੀਟਿੰਗ ਹੋਈ, ਜਿਸ ਦੌਰਾਨ 25 ਦਸੰਬਰ ਨੂੰ ਕਰਵਾਏ ਜਾਣ ਵਾਲੇ ਕੁਸ਼ਤੀ ਮੁਕਾਬਲਿਆਂ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਸੰਬੰਧੀ ਸਰਪੰਚ ...

ਪੂਰੀ ਖ਼ਬਰ »

ਸਾਹਨੇਵਾਲ ਨਗਰ ਕੌਂਸਲ ਨੇ ਵੱਖ-ਵੱਖ ਵਾਰਡਾਂ 'ਚੋਂ ਕੂੜਾ ਚੁੱਕਣ ਲਈ 30 ਰਿਕਸ਼ਾ ਰੇਹੜਾ ਸਫ਼ਾਈ ਕਰਮਚਾਰੀਆਂ ਨੂੰ ਦਿੱਤੀਆਂ

ਸਾਹਨੇਵਾਲ, 7 ਦਸੰਬਰ (ਹਨੀ ਚਾਠਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਵੱਛ ਭਾਰਤ ਬਣਾਉਣ ਦੀ ਚਲਾਈ ਮੁਹਿੰਮ ਦੇ ਤਹਿਤ ਅੱਜ ਸਾਹਨੇਵਾਲ ਨਗਰ ਕੌਂਸਲ ਦੇ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ, ਸੈਨੇਟਰੀ ਸੁਪਰਡੈਂਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX