ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਜੇਲ੍ਹਾਂ 'ਚ ਸਜ਼ਾ ਪੂਰੀ ਕਰ ਚੁੱਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ 10ਵੀਂ ਵਿਖੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਦੀ ਯੋਗ ਅਗਵਾਈ ਹੇਠ ਮੁਹਿੰਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਸਤਖ਼ਤ ਮੁਹਿੰਮ ਦੀ ਸ਼ੁਰੂਵਾਤ ਕਰਵਾਈ ਗਈ | ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਚਲਾਈ ਗਈ ਇਸ ਮੁਹਿੰਮ ਨੂੰ ਦੇਸ਼-ਵਿਦੇਸ਼ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੰਗਤ ਵੱਧ ਤੋਂ ਵੱਧ ਦਸਤਖ਼ਤ ਕਰਕੇ 33-33 ਸਾਲ ਤੋਂ ਜੇਲ੍ਹਾਂ 'ਚ ਬੰਦ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਆਪਣੀ ਅਵਾਜ਼ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣ ਲਈ ਤਤਪਰ ਹਨ | ਇਸ ਮੌਕੇ ਹਰਜਤਿੰਦਰ ਸਿੰਘ ਬਾਜਵਾ, ਕੁਲਵੰਤ ਸਿੰਘ ਮੰਨਣ (ਦੋਵੇਂ ਮੈਂਬਰ ਐੱਸ.ਜੀ.ਪੀ.ਸੀ), ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਗਿੱਲ, ਬਾਬਾ ਗੁਰਜੀਤ ਸਿੰਘ ਕਾਰਸੇਵਾ ਵਾਲੇ, ਜਥੇਦਾਰ ਕੇਵਲ ਸਿੰਘ ਕਾਰਸੇਵਾ ਵਾਲੇ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਡਾ: ਹਰਪਾਲ ਸਿੰਘ ਗਰੇਵਾਲ, ਜਥੇਦਾਰ ਕੁਲਵਿੰਦਰ ਸਿੰਘ ਭੱਟੀ, ਡਾ: ਅਸੋਕ ਸ਼ਰਮਾ, ਡਾ: ਜੁਗਰਾਜ ਸਿੰਘ ਰਾਜਗੜ੍ਹ, ਜਥੇਦਾਰ ਪ੍ਰੇਮ ਸਿੰਘ ਜਲਾਲਦੀਵਾਲ, ਡਾ: ਬੱਬੀ ਸਿੰਘ ਜਲਾਲਦੀਵਾਲ, ਭਾਈ ਅੰਮਿ੍ਤਪਾਲ ਸਿੰਘ ਪ੍ਰਚਾਰਕ, ਪ੍ਰਧਾਨ ਜਗਦੇਵ ਸਿੰਘ ਗਰੇਵਾਲ, ਬੂਟਾ ਸਿੰਘ ਛਾਪਾ, ਹਰਬਖਸੀਸ਼ ਸਿੰਘ ਚੱਕ ਭਾਈਕਾ, ਸਾਧੂ ਸਿੰਘ ਚੱਕ ਭਾਈਕਾ, ਜੋਗਾ ਸਿੰਘ, ਹਰਵਿੰਦਰ ਸਿੰਘ ਭੂੰਦੜੀ, ਦਵਿੰਦਰ ਸਿੰਘ ਬਸਰਾਉਂ ਆਦਿ ਹਾਜ਼ਰ ਸਨ |
ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਮਲੇਰਕੋਟਲਾ ਰੋਡ 'ਤੇ ਪਿੰਡ ਭੈਣੀ ਬੜਿੰਗਾਂ ਨਜ਼ਦੀਕ ਟਰੈਕਟਰ, ਕਾਰ ਅਤੇ ਮੋਟਰਸਾਈਕਲ ਟੱਕਰ ਦਰਮਿਆਨ 2 ਗੰਭੀਰ ਰੂਪ ਵਿਚ ਜ਼ਖ਼ਮੀ ਹੋਏ | ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਏਕੋਟ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ...
ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਦੇ ਲੁਧਿਆਣਾ ਦਿਹਾਤੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਨੇ ਕਾਂਗਰਸ ਪਾਰਟੀ ਦੇ ਹੱਕ 'ਚ ਹਿਮਾਚਲ ਪ੍ਰਦੇਸ਼ ਨਤੀਜਿਆਂ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਾਡੀ ਪਾਰਟੀ ਨੂੰ ਪੂਰਨ ਬਹੁਮਤ ...
ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਖੇਡ ਗਰਾਊਾਡ-ਕਮ ਪਾਰਕ ਪਿੰਡ ਮੁੱਲਾਂਪੁਰ ਵਿਖੇ ਸ਼ਹੀਦ ਸਿੰਘ ਸਿੰਘਣੀਆਂ ਦੀ ਯਾਦ 'ਚ ਸ਼ਹੀਦਗੰਜ ਮੁਸ਼ਕਿਆਣਾ ਸਾਹਿਬ ਕਿ੍ਕਟ ਕਲੱਬ ਵਲੋਂ ਐੱਨ.ਆਰ.ਆਈ, ਸਮੂਹ ਨਗਰ ਦੇ ਸਹਿਯੋਗ ਨਾਲ ਪੰਜ ਰੋਜ਼ਾ ਕ੍ਰਿਕਟ ...
ਰਾਏਕੋਟ, 8 ਦਸੰਬਰ (ਸੁਸ਼ੀਲ)-ਲੋਕ ਸਭਾ ਵਿਚ ਬੋਲਦਿਆਂ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਸਦਨ ਨੂੰ ਦੱਸਿਆ ਕਿ ਸਾਲ 2022 ਪੰਜਾਬ ਦੇ ਕਿਸਾਨਾਂ ਲਈ ਬਹੁਤ ਔਖਾ ਸਾਲ ਸਾਬਤ ਹੋ ਰਿਹਾ ਹੈ | ਪਹਿਲਾਂ ਤੇਜ਼ ਗਰਮੀ ਦੀ ਲਹਿਰ ਨੇ ਕਣਕ ਦੇ ਝਾੜ ...
ਸਿੱਧਵਾਂ ਬੇਟ, 8 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਲੰਘੀ ਰਾਤ ਲਾਗਲੇ ਪਿੰਡ ਸਲੇਮਪੁਰਾ ਦੇ ਇਕ ਵਿਆਹ ਵਾਲੇ ਘਰੋਂ 11 ਤੋਲੇ ਸੋਨੇ ਦੇ ਗਹਿਣੇ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਮਿਲੀ ਜਾਣਕਾਰੀ ਅਨੁਸਾਰ ਸੁਭਾਸ਼ ਚੰਦਰ ਬਖਸ਼ੀ ਪੁੱਤਰ ਨੱਥੂ ਰਾਮ ਦੇ ਲੜਕੇ ਦੀ ਸ਼ਾਦੀ ...
ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਪਿੰਡ ਚਕਰ ਦੇ ਇਕ ਵਿਅਕਤੀ ਦੀ ਜ਼ਹਿਰੀਲੀ ਦਵਾਈ ਪੀਣ ਨਾਲ ਜਗਰਾਉਂ ਦੇ ਹਸਪਤਾਲ 'ਚ ਪੁੱਜ ਕੇ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ 43 ਸਾਲਾ ਜਸਵੀਰ ਸਿੰਘ ਦੀ ਕੁਝ ਸਮਾਂ ਪਹਿਲਾਂ ਮਾਂ ਦੀ ਅਚਨਚੇਤ ਮੌਤ ਹੋ ਗਈ ਸੀ, ਜਿਸ ਦੇ ...
ਸਿੱਧਵਾਂ ਬੇਟ, 8 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਸੀਨੀਅਰ ਅਧਿਕਾਰੀਆਂ ਵਲੋਂ ਕੀਤੀ ਗਈ ਪੜਤਾਲ ਉਪਰੰਤ ਇਕ 36 ਸਾਲ ਔਰਤ ਨੂੰ ਵਿਦੇਸ਼ ਜਾਣ ਦਾ ਝਾਂਸਾ ਦੇ ਕੇ ਉਸ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਲਾਗਲੇ ਪਿੰਡ ਰਾਊਵਾਲ ਦੇ ...
ਸਿੱਧਵਾਂ ਬੇਟ, 8 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਹਰਜੀਤ ਸਿੰਘ ਆਈ.ਪੀ.ਐਸ. ਵਲੋਂ ਨਸ਼ਾ ਵਿਰੋਧੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਏ.ਐਸ.ਆਈ. ਬਲਵਿੰਦਰ ਸਿੰਘ ਦੀ ਪੁਲਿਸ ਪਾਰਟੀ ...
ਸਿੱਧਵਾਂ ਬੇਟ, 8 ਦਸੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਡਿਵੀਜ਼ਨ ਜਗਰਾਉਂ ਦੇ ਡੀ.ਐੱਸ.ਪੀ.ਸਤਵਿੰਦਰ ਸਿੰਘ ਵਿਰਕ ਦੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਬਲਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਲੀਲਾਂ ਮੇਘ ਵਿਖੇ ...
ਖੰਨਾ, 8 ਦਸੰਬਰ (ਹਰਜਿੰਦਰ ਸਿੰਘ ਲਾਲ)-ਅੱਜ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਪੰਜਾਬ ਤੋਂ ਸਬਕ ਲੈਂਦੇ ਹੋਏ ਇਕ ਵਾਰ ਫਿਰ ਸੂਬੇ ਦੀ ਵਾਗਡੋਰ ਦੇਸ਼ ਦੀ ਸਭ ਤੋਂ ਭਰੋਸੇਮੰਦ ਪਾਰਟੀ ਕਾਂਗਰਸ ਦੇ ਹੱਥ ਵਿਚ ਸੌਂਪੀ ਹੈ, ਜਿਸ ਦੇ ਲਈ ਹਿਮਾਚਲ ਵਾਸੀ ਵਧਾਈ ਦੇ ਪਾਤਰ ਹਨ ¢ ...
ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਬੀਤੀ ਰਾਤ ਸਥਾਨਕ ਪਹਿਲਵਾਨ ਢਾਬੇ ਨੇੜੇ ਖੜ੍ਹੀ ਇਕ ਬਲੈਰੋ ਗੱਡੀ ਨਾਲ ਮੋਟਰਸਾਈਕਲ ਸਵਾਰਾਂ ਦੇ ਟਕਰਾ ਜਾਣ ਨਾਲ ਇਕ ਦੀ ਮੌਤ ਹੋਣ ਤੇ ਪਿੱਛੇ ਬੈਠੇ ਉਸ ਦੇ ਸਾਥੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਇਸ ਹਾਦਸੇ 'ਚ ...
ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਵਿਦਿਆਰਥੀਆਂ ਦੀ ਅਕਾਦਮਿਕ ਅਤੇ ਵਿਸ਼ੇਸ਼ ਪ੍ਰਾਪਤੀਆਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿੱਧਵਾਂ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਮੀਰੀ-ਪੀਰੀ ਸੇਵਾ ਟਰੱਸਟ ...
ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਦਾਦੀ ਮਾਤਾ ਪ੍ਰਕਾਸ਼ ਕੌਰ (95) ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ | ਮਾਤਾ ਪ੍ਰਕਾਸ਼ ਕੌਰ ਪਿਛਲੇ ਕਈ ਦਿਨਾਂ ਤੋਂ ...
ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸਹਾਇਕ ਪ੍ਰੋ. ਪਰਮਦੀਪ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ | ਤਸਵੀਰ: ਤੇਜਿੰਦਰ ਸਿੰਘ ਚੱਢਾ ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ...
ਭੂੰਦੜੀ, 8 ਦਸੰਬਰ (ਕੁਲਦੀਪ ਸਿੰਘ ਮਾਨ)-ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੀ 140 ਕਰੋੜ ਦੀ ਆਬਾਦੀ ਵਿਚੋਂ ਪੰਜਾਬ ਦੇ ਨੌਜਵਾਨ ਨੂੰ ਨੌਕਰੀਆਂ ਕਰਨ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ...
ਹੰਬੜਾਂ, 8 ਦਸੰਬਰ (ਮੇਜਰ ਹੰਬੜਾਂ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ 'ਚ ਪੁਰਾਣੇ ਵਿਦਿਆਰਥੀਆਂ ਦਾ ਮਿਲਣੀ ਸਮਾਰੋਹ ਕਰਵਾਇਆ ਗਿਆ | ਸਕੂਲ ਦੇ ਪਿ੍ੰਸੀਪਲ ਜਸਵੰਤ ਸਿੰਘ ਸੇਖਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਸਕੂਲ 'ਚ ਪੁਰਾਣੇ ਵਿਦਿਆਰਥੀਆਂ ਦੇ ...
ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਸਥਾਨਕ ਆਮਦਨ ਕਰ ਵਿਭਾਗ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਵਿਚ ਪ੍ਰਮੁੱਖ ਆਮਦਨ ਕਰ ਕਮਿਸ਼ਨਰ ਸ੍ਰੀਮਤੀ ਆਭਾ ਰਾਣੀ ਸਿੰਘ ਆਈ.ਆਰ.ਐਸ, ਵਧੀਕ ਕਮਿਸ਼ਨਰ ਇਨਕਮ ਟੈਕਸ ਸ੍ਰੀਮਤੀ ਪਿ੍ਅੰਕਾ ਸਿੰਗਲਾ ਆਈ.ਆਰ.ਐਸ, ਆਮਦਨ ...
ਜਗਰਾਉਂ, 8 ਦਸੰਬਰ (ਗੁਰਦੀਪ ਸਿੰਘ ਮਲਕ)-ਸਰਕਾਰੀ ਹਾਈ ਸਕੂਲ ਮਲਕ ਦੇ ਵਿਦਿਆਰਥੀਆਂ ਨੂੰ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪਿੰਡ ਦੇ ਸਮਾਜਸੇਵੀ ਨੰਬਰਦਾਰ ਗੁਰਦੀਪ ਸਿੰਘ ਬੜਿੰਗ ਨੇ ਆਪਣੇ ਤਾਏ ਸਵ: ਹਰਜੀਤ ਸਿੰਘ ਬੜਿੰਗ ਅਤੇ ਤਾਈ ਮਹਿੰਦਰ ਕੌਰ ਦੀ ਯਾਦ 'ਚ ਸਕੂਲ ...
ਗੁਰੂਸਰ ਸੁਧਾਰ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਸੁਧਾਰ ਵਿਖੇ ਹੋਈ ਵਿਸ਼ੇਸ਼ ਤੇ ਪ੍ਰਭਾਵਸ਼ਾਲੀ ਇਕੱਤਰਤਾ ਦੌਰਾਨ ਸਰਪੰਚ ਯੂਨੀਅਨ ਬਲਾਕ ਸੁਧਾਰ ਦੇ ਸਰਪੰਚਾਂ ਨੇ ਜਿੱਥੇ ਗ੍ਰਾਮ ਪੰਚਾਇਤਾਂ ਨੂੰ ਆ ਰਹੀਆਂ ...
ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੀ ਅਹਿਮ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਨੰਬਰਦਾਰ ਮਨਮੋਹਨ ਸਿੰਘ ਪੰਡੋਰੀ, ਮਾ: ...
ਹਠੂਰ, 8 ਦਸੰਬਰ (ਜਸਵਿੰਦਰ ਸਿੰਘ ਛਿੰਦਾ)-1971 ਦੀ ਜੰਗ ਦੇ ਮਹਾਨ ਸ਼ਹੀਦ ਨਾਇਬ ਸੂਬੇਦਾਰ ਸ਼ਹੀਦ ਕਰਨੈਲ ਸਿੰਘ ਦੀ ਬਰਸੀ ਸੰਬੰਧੀ ਸਮਾਗਮ ਕਰਵਾਏ ਗਏ, ਜਿਸ ਵਿਚ ਸਮੂਹ ਨਗਰ ਵਾਸੀਆਂ ਤੋਂ ਇਲਾਵਾ ਬਿਗ੍ਰੇਡੀਅਰ ਅਜਮੇਰ ਸਿੰਘ ਸਿੱਧੂ, ਕੈਪਟਨ ਬਲੌਰ ਸਿੰਘ ਭੰਮੀਪੁਰਾ, ...
ਦੋਰਾਹਾ, 8 ਦਸੰਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਥਾਣਾ ਅਧੀਨ ਪਿੰਡ ਬਿਲਾਸਪੁਰ ਦੇ ਠੇਕੇ ਨੂੰ ਸ਼ਰਾਬ ਠੇਕੇ ਦੀ ਨਗਦੀ ਲੁੱਟਣ ਦੀ ਖ਼ਬਰ ਹੈ | ਜਿਸ ਦੇ ਬਾਰੇ ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਪਹੁੰਚ ਕੇ ਜਾਂਚ ਕਰਨ 'ਤੇ ਠੇਕੇ ਦੇ ...
ਭੂੰਦੜੀ, 8 ਦਸੰਬਰ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ: ਸੁਖਦੇਵ ਸਿੰਘ ਭੂੰਦੜੀ ਨੇ ਕਿਹਾ ਕਿ ਪਿੰਡ ਇਕਾਈ ਭੂੰਦੜੀ ਦੇ ਅਹੁਦੇਦਾਰਾਂ ਤੇ ਵੱਖ-ਵੱਖ ਵਰਗਾਂ ਦੇ ਮਜ਼ਦੂਰਾਂ ਦੀ ਮੀਟਿੰਗ ਹੋਈ, ਜਿਸ ਵਿਚ ਇਲਾਕੇ ਦੇ ਸਮਾਜ ਵਿਰੋਧੀ ...
ਹਠੂਰ, 8 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਵੈਰਾਗਮਈ ਇਤਿਹਾਸਿਕ ਦਿਹਾੜੇ ਨੂੰ ਸਮਰਪਿਤ 28ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ...
ਜਗਰਾਉਂ, 8 ਦਸੰਬਰ (ਜੋਗਿੰਦਰ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਤੇ ਜ਼ਿਲ੍ਹਾ ਸਕੱਤਰ ਸਾਧੂ ਸਿੰਘ ਅੱਚਰਵਾਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਮਾਰਚ ਤੋਂ ਸ਼ੁਰੂ ਹੋਏ ਪੱਕੇ ਧਰਨੇ ਦੇ 264ਵੇਂ ਦਿਨ ਸਾਰੀਆਂ ...
ਮੁੱਲਾਂਪੁਰ-ਦਾਖਾ, 8 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਨੇ ਰਾਜਾਂ ਦੇ ਅਧਿਕਾਰਾਂ 'ਚ ਦਖ਼ਲ ਅੰਦਾਜ਼ੀ ਕਰਦਿਆਂ ਬਹੁ-ਰਾਜ ਕੋਆਪ੍ਰੇਟਿਵ ਸੁਸਾਇਟੀਜ਼ ਸੋਧ ਬਿੱਲ ਰਾਹੀਂ ਦੇਸ਼ ਦੇ ਸੰਘੀ ਢਾਂਚੇ 'ਤੇ ਵੱਡਾ ...
ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਪਿ੍ੰਸੀਪਲ ਸ਼੍ਰੀਮਤੀ ਕੁਲਦੀਪ ਕੌਰ ਦੀ ਯੋਗ ਅਗਵਾਈ ਹੇਠ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਦੌਰਾਨ ਮੋਦੀ ਕੇਅਰ ਟੀਮ ਬਠਿੰਡਾ ਵਲੋਂ ...
ਗੁਰੂਸਰ ਸੁਧਾਰ, 8 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਥਾਨਕ ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਸੁਧਾਰ ਦੀਆਂ ...
ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਦੇ ਮੁੱਖ ਸੇਵਾਦਾਰ ...
ਜਗਰਾਉਂ, 8 ਦਸੰਬਰ (ਗੁਰਦੀਪ ਸਿੰਘ ਮਲਕ)-ਆਟੋ ਚਾਲਕਾਂ ਦੇ ਡਰਾਈਵਰਾਂ ਅਤੇ ਆਮ ਜਨਤਾ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸ਼ਹਿਰ ਦੇ ਤਹਿਸੀਲ ਚੌਕ 'ਚ ਟ੍ਰੈਫ਼ਿਕ ਪੁਲਿਸ ਵਲੋਂ ਇਕ ਸੈਮੀਨਾਰ ਕਰਵਾਇਆ ਗਿਆ | ਜ਼ਿਲ੍ਹਾ ਟ੍ਰੈਫ਼ਿਕ ਮੁਖੀ ਇੰਸਪੈਕਟਰ ਦਵਿੰਦਰ ...
ਰਾਏਕੋਟ, 8 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪ੍ਰਾਇਮਰੀ ਵਰਗ ਦੀਆਂ ਲੁਧਿਆਣਾ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਖੇਡ ਸਟੇਡੀਅਮ ਦੁਲੇਅ ਵਿਖੇ ਕਰਵਾਏ ਗਏ, ਜਿਸ ਵਿਚ ਲੁਧਿਆਣੇ ਜ਼ਿਲ੍ਹੇ ਦੇ 19 ਬਲਾਕਾਂ ਦੀਆ ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ ਵਿਚ ਗੁਰੂ ਨਾਨਕ ...
ਹੰਬੜਾਂ, 8 ਦਸੰਬਰ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁੜੈਣ ਦੇ ਵਿਦਿਆਰਥੀ ਜਿੱਥੇ ਖੇਡਾਂ 'ਚ ਮੱਲਾਂ ਮਾਰ ਰਹੇ ਹਨ, ਉੱਥੇ ਵਿੱਦਿਅਕ ਮੁਕਾਬਲਿਆਂ 'ਚ ਵੀ ਅੱਗੇ ਹਨ, ਜਿਸ ਦੀ ਮਿਸਾਲ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਵਲੋਂ ਕਲਾ ...
ਹਠੂਰ, 8 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਛੱਡਣ ਦੇ ਵੈਰਾਗਮਈ ਇਤਿਹਾਸਿਕ ਦਿਹਾੜੇ ਨੂੰ ਸਮਰਪਿਤ 28ਵੇਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਆਂ ਤਿਆਰੀਆਂ ਨੂੰ ਲੈ ਕੇ ...
ਚੌਂਕੀਮਾਨ, 8 ਦਸੰਬਰ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦੀ ਵਿਦਿਆਰਥਣ ਗੁਰਜਪਨਪ੍ਰੀਤ ਬਾਵਾ ਅੱਜ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਹੋ ਰਹੀ 65ਵੀਂ ਨੈਸ਼ਨਲ 10 ਮੀਟਰ ਏਅਰ ਪਿਸਟਲ ਸ਼ੂਟਿੰਗ ਵਿਚ ਭਾਗ ਲੈਣ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX