ਤਾਜਾ ਖ਼ਬਰਾਂ


ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  31 minutes ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  35 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  44 minutes ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਿੱਖਿਆ ਵਿਭਾਗ ਚੰਡੀਗੜ੍ਹ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦੇ ਦਿਲ ਜਿੱਤੇ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਸਿੱਖਿਆ ਵਿਭਾਗ ਚੰਡੀਗੜ੍ਹ ਨੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਅੱਜ ਟੈਗੋਰ ਥੀਏਟਰ ਵਿਖੇ ਦੇਸ਼ ਭਗਤੀ ਦੇ ਨਾਲ-ਨਾਲ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਪ੍ਰਸ਼ਾਸਕ ਦੇ ਸਲਾਹਕਾਰ ਡਾ. ਧਰਮਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਿੱਖਿਆ ਸਕੱਤਰ ਸ੍ਰੀਮਤੀ ਪੂਰਵਾ ਗਰਗ, ਡਾਇਰੈਕਟਰ ਸਕੂਲ ਸਿੱਖਿਆ ਹਰਸੁਹਿੰਦਰਪਾਲ ਸਿੰਘ ਬਰਾੜ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਇਸ ਮੌਕੇ 'ਤੇ ਸ਼ਿਰਕਤ ਕੀਤੀ | ਵੀਐਕਸਲ ਸਾਫ਼ਟਵੇਅਰ ਕੰਪਨੀ ਨੇ ਵਿਦਿਆਰਥੀਆਂ ਨੂੰ ਸਵੈ ਰਫ਼ਤਾਰ ਸਿੱਖਣ ਨਾਲ ਲੈਸ ਕਰਨ ਲਈ ਆਪਣੀ ਸੀ.ਐਸ.ਆਰ ਗਤੀਵਿਧੀ ਦੇ ਤਹਿਤ ਸਰਕਾਰੀ ਸਕੂਲਾਂ ਨੂੰ 100 ਟੈਬਲੇਟ ਦਾਨ ਕੀਤੇ | ਇਸੇ ਦੌਰਾਨ ਸਮਾਗਮ ਦਾ ਵਿਸ਼ਾ 'ਰਵਾਇਤੀ ਖੇਡਾਂ ਅਤੇ ਦੇਸੀ ਖਿਡੌਣਿਆਂ ਨੂੰ ਉਤਸ਼ਾਹਿਤ ਕਰਨਾ' ਸੀ | ਇਕ ਪਾਸੇ ਵਿਦਿਆਰਥੀਆਂ ਨੇ ਦੇਸ਼ ਦੀ ਸੱਭਿਆਚਾਰਕ ਅਮੀਰੀ ਦਾ ਪ੍ਰਦਰਸ਼ਨ ਕੀਤਾ ਦੂਜੇ ਪਾਸੇ ਉਨ੍ਹਾਂ ਨੇ ਸਾਡੇ ਦੇਸ਼ ਵਲੋਂ ਹੁਣ ਤਕ ਹਾਸਲ ਕੀਤੇ ਮੀਲ ਪੱਥਰਾਂ 'ਤੇ ਵੀ ਰੌਸ਼ਨੀ ਪਾਈ ਗਈ | ਟੈਗੋਰ ਥੀਏਟਰ ਦੇਸ਼ ਭਗਤੀ ਦੇ ਜੋਸ਼ ਨਾਲ ਗੂੰਜ ਉੱਠਿਆ | ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੀ ਵਧੀਆ ਪ੍ਰਦਰਸ਼ਨ ਕੀਤਾ ਜਿਸ ਨੂੰ ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਵਿਚ ਖ਼ੂਬ ਸਲਾਹਿਆ | ਸਲਾਹਕਾਰ ਨੇ ਸ਼ਹਿਰ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਜਾਗਰੂਕ ਕੀਤਾ ਕਿ ਦੇਸ਼ ਦਾ ਭਵਿੱਖ ਉਨ੍ਹਾਂ ਦੇ ਹੱਥਾਂ ਵਿਚ ਹੈ | ਵਿਦਿਆਰਥੀਆਂ ਦੁਆਰਾ ਪੇਸ਼ ਰਾਸ਼ਟਰੀ ਗੀਤ ਨਾਲ ਸਮਾਗਮ ਸਮਾਪਤ ਹੋਇਆ |

ਨਾਰੀ ਨਿਕੇਤਨ ਟਰੱਸਟ ਵਲੋਂ ਚਲਾਏ ਜਾਂਦੇ ਏ. ਐਨ. ਗੁਜਰਾਲ ਸਕੂਲ ਦੀਆਂ 'ਬਾਲੜੀਆਂ' ਸਪੀਕਰ ਵਲੋਂ ਸਨਮਾਨਿਤ

ਚੰਡੀਗੜ੍ਹ, 25 ਜਨਵਰੀ (ਵਿਕਰਮਜੀਤ ਸਿੰਘ ਮਾਨ)-ਨਾਰੀ ਨਿਕੇਤਨ ਟਰੱਸਟ ਜਲੰਧਰ ਵਲੋਂ ਚਲਾਏ ਜਾਂਦੇ ਏ.ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ਦੀਆਂ 'ਬਾਲੜੀਆਂ' ਨੂੰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਗਣਤੰਤਰ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਅਤੇ ਹੋਰ ਵੱਖ-ਵੱਖ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਕੀਤਾ ਜਾਵੇਗਾ | ਇਨ੍ਹਾਂ ਵਿਚ ...

ਪੂਰੀ ਖ਼ਬਰ »

ਚਿੱਟੇ ਹਾਥੀ ਨੂੰ ਲਾਲ ਹਾਥੀ ਬਣਾ ਕੇ 'ਆਪ' ਮੁਹੱਲਾ ਕਲੀਨਿਕਾਂ ਦੇ ਰੂਪ 'ਚ ਕਰ ਰਹੀ ਹੈ ਪੇਸ਼

ਮਾਜਰੀ, 25 ਜਨਵਰੀ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਰਕਾਰ ਤੇ ਹੈਲਥ ਵਿਭਾਗ ਦੇ ਅਧਿਕਾਰੀਆਂ ਵਲੋਂ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਬਲਾਕ ਮਾਜਰੀ ਦੇ ਕੁਰਾਲੀ-ਸਿਸਵਾਂ ਮਾਰਗ 'ਤੇ ਸਥਿਤ ਪਿੰਡ ਬੂਥਗੜ੍ਹ ਦੇ ਪ੍ਰਾਇਮਰੀ ਹੈਲਥ ਸੈਂਟਰ ਅਧੀਨ ਪੈਂਦੇੇ ਮਿੰਨੀ ...

ਪੂਰੀ ਖ਼ਬਰ »

ਚੰਡੀਗੜ੍ਹ ਦੀ ਸੁਖਨਾ ਝੀਲ 'ਤੇ 'ਰਨ ਫ਼ਾਰ ਹੈਲਥ ਮੈਰਾਥਨ' 'ਚ ਹਜ਼ਾਰਾਂ ਲੋਕ ਇਕੱਠੇ ਦੌੜਨਗੇ-ਗਿੱਲ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਚੰਡੀਗੜ੍ਹ ਦੀ ਸੁਖਨਾ ਝੀਲ ਤੋਂ 5 ਫਰਵਰੀ ਨੂੰ 'ਰਨ ਫ਼ਾਰ ਹੈਲਥ ਮੈਰਾਥਨ' ਕਰਵਾਈ ਜਾ ਰਹੀ ਹੈ | ਗਿਲਕੋ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਤੇਜਪ੍ਰੀਤ ਸਿੰਘ ਗਿੱਲ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸੱਦੀ ਇਕ ਪ੍ਰੈੱਸ ...

ਪੂਰੀ ਖ਼ਬਰ »

'ਵੱਟ ਐਨ ਆਈਡੀਆ-ਸਟਾਰਟਅਪ ਚੈਲੰਜ' ਦੀ ਜ਼ਿਲ੍ਹਾ ਮੁਹਾਲੀ ਅੰਦਰ ਸ਼ੁਰੂਆਤ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਰ ਬਿਊਰੋ ਮੁਹਾਲੀ ਦੇ ਸਹਿਯੋਗ ਨਾਲ 'ਵੱਟ ਐਨ ਆਈਡੀਆ-ਸਟਾਰਟਅਪ ਚੈਲੰਜ' ਦੀ ਜ਼ਿਲ੍ਹੇ 'ਚ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਮੁੱਖ ਉਦੇਸ਼ ਨਵੇਂ ਉੱਦਮੀਆਂ/ ...

ਪੂਰੀ ਖ਼ਬਰ »

ਘਰ 'ਚ ਜ਼ਬਰਦਸਤੀ ਦਾਖ਼ਲ ਹੋ ਕੇ ਅÏਰਤ ਨਾਲ ਕੀਤੀ ਛੇੜਛਾੜ

ਚੰਡੀਗੜ, 25 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ-29-ਬੀ ਦੀ ਰਹਿਣ ਵਾਲੀ ਸਥਾਨਕ ਅÏਰਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੋਸ਼ ਲਗਾਇਆ ਕਿ ਸਥਾਨਕ ਨੌਜਵਾਨ ਆਕਾਸ਼, ਰਿਸ਼ਭ ਅਤੇ ਉਸਦੇ ਹੋਰ ਅਣਪਛਾਤੇ ਸਾਥੀਆਂ ਨੇ ਸ਼ਿਕਾਇਤਕਰਤਾ ਦੇ ਘਰ 'ਚ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਵਾਲੇ ਮਹਿਮਾਨਾਂ ਦੇ ਸਮਾਗਮ 'ਚ ਕੀਤਾ ਬਦਲਾਅ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ 26 ਜਨਵਰੀ ਨੂੰ ਸੂਬੇ ਦੇ ਵੱਖ-ਵੱਖ ਥਾਂਵਾਂ 'ਤੇ ਆਯੋਜਿਤ ਸਮਾਰੋਹ ਵਿਚ ਕੌਮੀ ਝੰਡਾ ਲਹਿਰਾਉਣ ਵਾਲੇ ਮਹਿਮਾਨਾਂ ਦੇ ਪ੍ਰੋਗਰਾਮ 'ਚ ਕੁਝ ਬਦਲਾਅ ਕੀਤੇ ਹਨ | ਇਕ ਸਰਕਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਸਮਾਰਟ ਸਿਟੀ ਨੇ ਪਬਲਿਕ ਬਾਈਕ ਸ਼ੇਅਰਿੰਗ ਪ੍ਰਾਜੈਕਟ ਦੇ ਤੀਜੇ ਪੜਾਅ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਵਲੋਂ ਪਬਲਿਕ ਬਾਈਕ ਸ਼ੇਅਰਿੰਗ ਸਿਸਟਮ ਫੇਜ਼ 3 ਦੀ ਸ਼ੁਰੂਆਤ ਕੀਤੀ ਗਈ | ਚੰਡੀਗੜ੍ਹ ਸਮਾਰਟ ਸਿਟੀ ਦਾ ਪ੍ਰਾਜੈਕਟ ਚੰਡੀਗੜ੍ਹ ਵਿਚ ਦਸੰਬਰ 2020 ਵਿਚ ...

ਪੂਰੀ ਖ਼ਬਰ »

ਪਸ਼ੂ ਫੜਨ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਚੰਡੀਗੜ੍ਹ, 25 ਜਨਵਰੀ (ਮਨਜੋਤ ਸਿੰਘ ਜੋਤ)-ਸ਼ਹਿਰ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਨਗਰ ਨਿਗਮ ਚੰਡੀਗੜ੍ਹ ਨੇ ਨਗਰ ਨਿਗਮ ਦੀ ਮਸ਼ੀਨਰੀ ਦੇ ਬੇੜੇ ਵਿਚ ਤਿੰਨ ਹੋਰ ਪਸ਼ੂ ਫੜਨ ਵਾਲੇ ਵਾਹਨ ਸ਼ਾਮਿਲ ਕੀਤੇ ਹਨ | ਚੰਡੀਗੜ੍ਹ ਨਗਰ ਨਿਗਮ ਮੇਅਰ ਅਨੂਪ ...

ਪੂਰੀ ਖ਼ਬਰ »

ਭਾਜਪਾ ਦਾ ਪੰਜਾਬ ਵਿਰੋਧੀ ਰਵੱਈਆ ਇਕ ਵਾਰ ਫਿਰ ਹੋਇਆ ਨੰਗਾ-ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਨੇ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਅਤੇ ਇਸ ਨੂੰ ਸਰਕਾਰ ਦੁਆਰਾ ਇੱਕ ਬਹੁਤ ਹੀ ਮੰਦਭਾਗਾ ਅਤੇ ਨਾਜਾਇਜ਼ ਕਦਮ ...

ਪੂਰੀ ਖ਼ਬਰ »

''ਡੇਲਹਿਵਰੀ ਟ੍ਰੇਨਿੰਗ ਅਤੇ ਰਿਕਰੂਟਮੈਂਟ ਪ੍ਰੋਗਰਾਮ'' ਕੀਤਾ ਲਾਂਚ

ਚੰਡੀਗੜ੍ਹ, 25 ਜਨਵਰੀ (ਅ. ਬ)-ਭਾਰਤ ਦੀ ਸਭ ਤੋਂ ਵੱਡੀ ਪੂਰੀ ਤਰ੍ਹਾਂ ਏਕੀਕ੍ਰਿਤ ਲੌਜਿਸਟਿਕਸ ਸੇਵਾ ਪ੍ਰਦਾਤਾ, ਡੇਲਹਿਵਰੀ ਨੇ ਲੌਜਿਸਟਿਕਸ ਉਦਯੋਗ ਵਿਚ ਆਪਣਾ ਕਰੀਅਰ ਬਣਾਉਣ ਦੇ ਇਛੁੱਕ ਨੌਜਵਾਨਾਂ ਲਈ ਡੇਲਹਿਵਰੀ ਇਕ ਟ੍ਰੇਨਿੰਗ ਅਤੇ ਰਿਕਰੂਟਮੈਂਟ ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਪੈਰੀਫੇਰੀ ਮਿਲਕਮੈਨ ਯੂਨੀਅਨ ਵਲੋਂ ਕੌਮੀ ਇਨਸਾਫ਼ ਮੋਰਚੇ ਦੇ ਰੋਸ ਮਾਰਚ 'ਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 25 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਵਲੋਂ ਕੌਮੀ ਇਨਸਾਫ਼ ਮੋਰਚਾ ਵਲੋਂ ਅੱਜ 26 ਜਨਵਰੀ ਨੂੰ ਮੁਹਾਲੀ ਸ਼ਹਿਰ ਵਿਚ ਕੱਢੇ ਜਾਣ ਵਾਲੇ ਰੋਸ ਮਾਰਚ ਵਿਚ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਜੀਂਦ 'ਚ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਲਈ ਕਿਸਾਨਾਂ ਨੇ ਤਿਆਰੀਆਂ ਕੀਤੀਆਂ ਮੁਕੰਮਲ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਜਨਵਰੀ ਨੂੰ ਜੀਂਦ (ਹਰਿਆਣਾ) 'ਚ ਹੋਣ ਵਾਲੀ ਕਿਸਾਨ-ਮਹਾਂਪੰਚਾਇਤ 'ਚ ਹਜ਼ਾਰਾਂ ਕਿਸਾਨਾਂ ਦੇ ਕਾਫ਼ਲਿਆਂ ਨਾਲ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਤਿਆਰੀਆਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਪੁਲਿਸ ਦੇ 14 ਅਧਿਕਾਰੀ ਤੇ ਕਰਮਚਾਰੀ ਪੁਲਿਸ ਤਗਮੇ ਨਾਲ ਹੋਣਗੇ ਸਨਮਾਨਿਤ

ਚੰਡੀਗੜ੍ਹ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਦੇ ਮੌਕੇ ਹਰਿਆਣਾ ਪੁਲਿਸ ਦੇ 14 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੇ ਸ਼ਲਾਘਾਯੋਗ ਸੇਵਾਵਾਂ ਲਈ ਪੁਲਿਸ ਤਮਗੇ ਨਾਲ ਸਨਮਾਨਿਤ ਕੀਤਾ ਹੈ | ਐਲਾਨ ਕੀਤੇ ਗਏ ਕੁਲ ...

ਪੂਰੀ ਖ਼ਬਰ »

ਸ਼ਰਾਬ ਕੰਪਨੀ ਦੇ ਫਰੀਜ਼ਿੰਗ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਹਾਈਕੋਰਟ ਨੇ ਐਨ.ਸੀ.ਬੀ. ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 25 ਜਨਵਰੀ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ ਦੇ ਠੇਕੇ ਦੀ ਮਾਲਕੀ ਵਾਲੀ ਕੰਪਨੀ ਦੁਆਰਾ ਦਾਇਰ ਪਟੀਸ਼ਨ 'ਤੇ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ | ਪਟੀਸ਼ਨ ਵਿਚ ਐਨ.ਡੀ.ਪੀ.ਐਸ. ਦੀ ਧਾਰਾਵਾਂ ਤਹਿਤ 19 ...

ਪੂਰੀ ਖ਼ਬਰ »

ਹੁਣ ਜਦੋਂ ਸ਼ੇਖਾਵਤ ਨੇ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਮੁਤਾਬਿਕ ਮੰਨਿਆ ਕਿ ਬੰਦੀ ਸਿੰਘਾਂ ਨੂੰ ੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਤਾਂ ਫਿਰ ਉਹ ਤੁਰੰਤ ਰਿਹਾਅ ਹੋਣ-ਸੁਖਬੀਰ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਜਦੋਂ ਇਸ ਗੱਲ 'ਤੇ ਸਹਿਮਤ ਹੋ ਗਈ ਹੈ ਕਿ ਬੰਦੀ ਸਿੰਘਾਂ ਨਾਲ ਅਨਿਆਂ ਹੋ ਰਿਹਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ...

ਪੂਰੀ ਖ਼ਬਰ »

ਪਿੰਡ ਬਦਨਪੁਰ ਵਿਖੇ ਸੈਵਨ ਸਾਈਡ ਫੱੁਟਬਾਲ ਟੂਰਨਾਮੈਂਟ ਅੱਜ ਤੋਂ

ਕੁਰਾਲੀ, 25 ਜਨਵਰੀ (ਬਿੱਲਾ ਅਕਾਲਗੜ੍ਹੀਆ)-ਨੇੜਲੇ ਪਿੰਡ ਬਦਨਪੁਰ ਵਿਖੇ ਪਿੰਡ ਦੇ ਸੁਮੱਚੇ ਨੌਜਵਾਨਾਂ ਵਲੋਂ ਪਿੰਡ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜਾ ਇਕ ਪਿੰਡ ਓਪਨ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਅੱਜ 26 ਜਨਵਰੀ ਤੋਂ ਲੈ ਕੇ 29 ਜਨਵਰੀ ਤੱਕ ਕਰਵਾਇਆ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਸੈਕਟਰ 56 ਵਿਖੇ ਔਰਤ ਨੇ ਲਿਆ ਫਾਹਾ

ਚੰਡੀਗੜ੍ਹ, 25 ਜਨਵਰੀ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਦੇ ਸੈਕਟਰ 56 ਵਿਖੇ ਇਕ ਔਰਤ ਵਲੋਂ ਫ਼ਾਂਸੀ ਲਗਾ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਲੜਕੀ ਦੀ ਪਹਿਚਾਣ 25 ਸਾਲਾ ਸ਼ਿਵਾਨੀ ਵਜੋਂ ਹੋਈ ਹੈ ਜੋ ਕਿ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਦੇ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਸਕੂਲ ਦੀ ਅਧਿਆਪਕਾ ਚਰਨਜੀਤ ਕੌਰ ਆਲ ਇੰਡੀਆ ਗਤਕਾ ਐਸੋਸੀਏਸ਼ਨ ਦੀ ਡਾਇਰੈਕਟਰ ਨਿਯੁਕਤ

ਮੁੱਲਾਂਪੁਰ ਗਰੀਬਦਾਸ, 25 ਜਨਵਰੀ (ਖੈਰਪੁਰ)-ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ਸਾਹਿਬ ਵਿਖੇ ਪਿਛਲੇ 14 ਸਾਲਾਂ ਤੋਂ ਬਤੌਰ ਗਤਕਾ ਇੰਸਟਰੱਕਟਰ ਕੰਮ ਕਰ ਰਹੀ ਚਰਨਜੀਤ ਕੌਰ ਨੂੰ ਆਲ ਇੰਡੀਆ ਗਤਕਾ ਐਸੋਸੀਏਸ਼ਨ ਵਲੋਂ ਗਤਕਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਨੁੱਖੀ ਤਸਕਰ 2 ਕਰੋੜ 13 ਲੱਖ ਦੀ ਰਾਸ਼ੀ ਤੇ 64 ਤੋਲੇ ਸੋਨੇ ਦੇ ਗਹਿਣਿਆਂ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਸੀ.ਆਈ.ਏ. ਸਟਾਫ਼ ਵਲੋਂ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਭੋਲੇ-ਭਾਲੇ ਲੋਕਾਂ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਇੰਡੋਨੇਸ਼ੀਆ ਅਤੇ ਸਿੰਘਾਪੁਰ ਵਿਖੇ ਅਗਵਾ ਕਰਕੇ ਅਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਪਿਸਟਲ ਅਤੇ ਕਾਰਤੂਸਾਂ ਸਮੇਤ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ. ਐਸ. ਓ. ਸੀ.) ਮੁਹਾਲੀ ਨੇ ਇਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਅਰਮੀਨੀਆ ਆਧਾਰਿਤ ਗੈਂਗਸਟਰ ਲੱਕੀ ਪਟਿਆਲ ਦੇ ਦੋ ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਮੇਂ ...

ਪੂਰੀ ਖ਼ਬਰ »

ਮੁਹਾਲੀ ਪੁਲਿਸ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਕੋਰਟ ਕੰਪਲੈਕਸ ਦੀ ਅਚਨਚੇਤ ਚੈਕਿੰਗ

ਐੱਸ. ਏ. ਐੱਸ. ਨਗਰ, 25 ਜਨਵਰੀ (ਜਸਬੀਰ ਸਿੰਘ ਜੱਸੀ)-ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਜਿਥੇ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ, ਉਥੇ ਹੀ ਅੱਜ ਮੁਹਾਲੀ ਪੁਲਿਸ ਵਲੋਂ ਡੀ. ਐਸ. ਪੀ. ਸਿਟੀ-2 ਹਰਸਿਮਰਨ ਸਿੰਘ ਬੱਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

10 ਸਾਲਾਂ ਤੋਂ ਕਿਸਾਨ ਕੋਲ ਮੋਟਰ 'ਤੇ ਰਹਿੰਦੇ ਨੌਜਵਾਨ ਦੀ ਮੌਤ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਪਿੰਡ ਮਕੰਦਪੁਰ ਵਿਖੇ ਇਕ ਕਿਸਾਨ ਦੀ ਮੋਟਰ 'ਤੇ ਰਹਿੰਦੇ ਨੌਜਵਾਨ ਦੀ ਮੌਤ ਹੋ ਗਈ | ਕਿਸਾਨ ਨੂੰ ਨੌਜਵਾਨ ਦੀ ਲਾਸ਼ ਮੋਟਰ 'ਤੇ ਬਣੇ ਕਮਰੇ 'ਚ ਪਈ ਮਿਲੀ | ਮਿ੍ਤਕ ਦੇ ਪਰਿਵਾਰ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਮਿ੍ਤਕ ...

ਪੂਰੀ ਖ਼ਬਰ »

ਸਤੀਸ਼ ਰਾਣਾ ਲਾਲੜੂ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਬਣੇ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਨੂੰ ਅੱਜ ਕਰੀਬ ਪੰਜ ਮਹੀਨਿਆਂ ਬਾਅਦ ਨਵਾਂ ਪ੍ਰਧਾਨ ਮਿਲ ਗਿਆ ਅਤੇ ਨਗਰ ਕੌਂਸਲ ਲਾਲੜੂ ਉੱਤੇ ਆਮ ਆਦਮੀ ਪਾਰਟੀ ਦਾ ਪੂਰੀ ਤਰ੍ਹਾਂ ਨਾਲ ਕਬਜ਼ਾ ਹੋ ਗਿਆ | ਨਗਰ ਕੌਂਸਲ ਦੇ ਦਫ਼ਤਰ 'ਚ ਪ੍ਰਧਾਨ ਸੰਬੰਧੀ ਹੋਈ ਚੋਣ ...

ਪੂਰੀ ਖ਼ਬਰ »

ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਨੂੰ ਬਲੈਕਮੇਲ ਕਰਕੇ 32 ਲੱਖ ਦੀ ਮਾਰੀ ਠੱਗੀ, ਮਾਮਲਾ ਦਰਜ

ਜ਼ੀਰਕਪੁਰ, 25 ਜਨਵਰੀ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕਰਨ ਅਤੇ ਅਸ਼ਲੀਲ ਫੋਟੋਆਂ ਤੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕਰਦਿਆਂ ਕਰੀਬ 32 ਲੱਖ ਰੁਪਏ ਠੱਗਣ ਦੇ ਦੋਸ਼ ...

ਪੂਰੀ ਖ਼ਬਰ »

ਢਾਬੇ ਦੇ ਬਾਹਰ ਖੜ੍ਹੀ ਕਾਰ ਚੋਰੀ

ਜ਼ੀਰਕਪੁਰ, 25 ਜਨਵਰੀ (ਅਵਤਾਰ ਸਿੰਘ)-ਅਣਪਛਾਤੇ ਚੋਰ ਢਕੌਲੀ ਖੇਤਰ 'ਚ ਢਾਬੇ ਦੇ ਬਾਹਰ ਖੜ੍ਹੀ ਇਕ ਕਾਰ ਚੋਰੀ ਕਰਕੇ ਲੈ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਅਨਿਲ ਸ਼ਰਮਾ ਵਾਸੀ ਢਕੌਲੀ ਨੇ ਦੱਸਿਆ ...

ਪੂਰੀ ਖ਼ਬਰ »

ਕਾਦੀਆਂ ਯੂਨੀਅਨ ਨੇ ਜੀਂਦ ਮਹਾਂਪੰਚਾਇਤ 'ਚ ਸ਼ਮੂਲੀਅਤ ਕਰਨ ਦਾ ਲਿਆ ਫ਼ੈਸਲਾ

ਲਾਲੜੂ, 25 ਜਨਵਰੀ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਢੋਲਾ ਦੀ ਪ੍ਰਧਾਨਗੀ ਹੇਠ ਮਹਾਰਾਣਾ ਪ੍ਰਤਾਪ ਭਵਨ ਲਾਲੜੂ ਵਿਖੇ ਹੋਈ | ਮੀਟਿੰਗ ਦੌਰਾਨ ਯੂਨੀਅਨ ਵਲੋਂ ਲਏ ਗਏ ਫ਼ੈਸਲਿਆਂ ...

ਪੂਰੀ ਖ਼ਬਰ »

'ਆਪ' ਬੇਅਦਬੀ ਮਾਮਲੇ 'ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ-ਬਾਜਵਾ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-ਵਿਧਾਨ ਸਭਾ ਦੇ ਸਰਕਾਰੀ ਭਰੋਸਿਆਂ ਬਾਰੇ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੰਮਿ੍ਤਸਰ (ਉੱਤਰੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਸਮਰਥਨ ਵਿਚ ਖੁੱਲ੍ਹ ਕੇ ਆਉਂਦੇ ਹੋਏ, ...

ਪੂਰੀ ਖ਼ਬਰ »

ਨਿਊ ਕੈਂਬਿ੍ਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਧੂਮ-ਧਾਮ ਨਾਲ ਮਨਾਇਆ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਨਿਊ ਕੈਂਬਿ੍ਜ ਇੰਟਰਨੈਸ਼ਨਲ ਪਬਲਿਕ ਸਕੂਲ ਡੇਰਾਬੱਸੀ ਵਲੋਂ ਨੈਸ਼ਨਲ ਡੈਂਟਲ ਕਾਲਜ ਦੇ ਆਡੀਟੋਰੀਅਮ 'ਚ ਦੂਜਾ ਸਾਲਾਨਾ ਦਿਵਸ 'ਉਮੰਗ-ਸੁਪਨਿਆਂ ਨੂੰ ਖੰਭ ਦੇਣਾ' ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਡੇਰਾਬੱਸੀ ਵਿਖੇ ਮਨਾਇਆ ਰਾਸ਼ਟਰੀ ਵੋਟਰ ਦਿਵਸ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿ੍ੰ. ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੀ ਸਵੀਪ ਕਮੇਟੀ ਵਲੋਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਸਵੀਪ ਕਮੇਟੀ ਦੇ ਕਨਵੀਨਰ ਪ੍ਰੋ. ...

ਪੂਰੀ ਖ਼ਬਰ »

ਸੋਢੀ ਇੰਮੀਗ੍ਰੇਸ਼ਨ ਨੇ ਵੱਡੀ ਗਿਣਤੀ 'ਚ ਲੋਕਾਂ ਦੇ ਸੁਪਨਿਆਂ ਨੂੰ ਕੀਤਾ ਸਾਕਾਰ-ਜਰਮਨ ਸੋਢੀ, ਬੌਬੀ ਸੋਢੀ

ਛੇਹਰਟਾ, 25 ਜਨਵਰੀ (ਪੱਤਰ ਪ੍ਰੇਰਕ)-ਸੋਢੀ ਇੰਮੀਗ੍ਰੇਸ਼ਨ ਕੰਸਲਟੈਂਟ ਦੇ ਮੈਨੇਜਿੰਗ ਡਾਇਰੈਕਟਰ ਜਰਮਨ ਸੋਢੀ, ਬੌਬੀ ਸੋਢੀ ਤੇ ਅਮਨ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੋਢੀ ਇੰਮੀਗ੍ਰੇਸ਼ਨ ਬਿਨੈਕਾਰਾਂ ਨੂੰ ਪਿਛਲੇ ਕਈ ਸਾਲਾਂ ਤੋਂ ਵਧੀਆ ਸੇਵਾਵਾਂ ਤੇ ਸਹੂਲਤਾਂ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਥਾਂ ਲੱਖਾਂ ਰਾਸ਼ਨ ਕਾਰਡ ਕੱਟਣ ਜਾ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਵੱਖ-ਵੱਖ ਮਹਿਕਮਿਆਂ ਦੇ ਅਫ਼ਸਰਾਂ ਵਲੋਂ ਕੀਤੀ ਜਾ ਰਹੀ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਮੁਹਿੰਮ ਨੂੰ ਲੈ ਕੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਸੂਬੇ ਦੇ 'ਆਪ' ਸਰਕਾਰ ਨੂੰ ਆੜੇ ਹੱਥੀ ਲਿਆ ਹੈ | ਮਹਿਤਾ ਨੇ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਥਾਂ ਲੱਖਾਂ ਰਾਸ਼ਨ ਕਾਰਡ ਕੱਟਣ ਜਾ ਰਹੀ ਹੈ ਆਮ ਆਦਮੀ ਪਾਰਟੀ ਦੀ ਸਰਕਾਰ-ਨਿਮਿਸ਼ਾ ਮਹਿਤਾ

ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਵੱਖ-ਵੱਖ ਮਹਿਕਮਿਆਂ ਦੇ ਅਫ਼ਸਰਾਂ ਵਲੋਂ ਕੀਤੀ ਜਾ ਰਹੀ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਮੁਹਿੰਮ ਨੂੰ ਲੈ ਕੇ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਸੂਬੇ ਦੇ 'ਆਪ' ਸਰਕਾਰ ਨੂੰ ਆੜੇ ਹੱਥੀ ਲਿਆ ਹੈ | ਮਹਿਤਾ ਨੇ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਡੇਰਾਬੱਸੀ, 25 ਜਨਵਰੀ (ਗੁਰਮੀਤ ਸਿੰਘ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਡੇਰਾਬੱਸੀ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਤੋਂ ਜਾਣੂ ਕਰਵਾਇਆ | ਇਸ ਮੌਕੇ ਬੱਚਿਆਂ ਵਲੋਂ ...

ਪੂਰੀ ਖ਼ਬਰ »

ਰੇਤ-ਬਜਰੀ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੇ ਪੰਜਾਬ ਭਰ 'ਚ ਉਸਾਰੀ ਦੇ ਕੰਮਾਂ ਨੂੰ ਲਾਈਆਂ ਬਰੇਕਾਂ

ਮੁੱਲਾਂਪੁਰ ਗਰੀਬਦਾਸ, 25 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪੰਜਾਬ 'ਚ ਰੇਤ-ਬਜਰੀ ਦੀ ਕਿੱਲਤ ਕਾਰਨ ਇਨ੍ਹਾਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ, ਜਿਸ ਕਾਰਨ ਉਸਾਰੀ ਦਾ ਕੰਮ ਠੱਪ ਪਿਆ ਹੈ | ਇਹ ਮਸਲਾ ਪੰਜਾਬ ਸਰਕਾਰ ਦੇ ਧਿਆਨ 'ਚ ਲਿਆਉਂਦਿਆਂ ਆਪ ਦੇ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX