ਤਾਜਾ ਖ਼ਬਰਾਂ


ਭਿਆਨਕ ਦੁਰਘਟਨਾ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਸੇਵਾਵਾਂ ਬਹਾਲ ਕਰਨ ਲਈ ਤਿਆਰ
. . .  41 minutes ago
ਨਵੀਂ ਦਿੱਲੀ, 7 ਜੂਨ - ਭਿਆਨਕ ਰੇਲ ਹਾਦਸੇ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਅੱਜ ਆਪਣੀਆਂ ਸੇਵਾਵਾਂ ਦੁਬਾਰਾ ਸ਼ੁਰੂ ਕਰਨ ਜਾ ਰਹੀ ਹੈ। ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਆਦਿਤਿਆ ਕੁਮਾਰ ਚੌਧਰੀ...
ਮੱਧ ਪ੍ਰਦੇਸ਼: ਬੋਰਵੈਲ ਚ ਡਿਗੀ ਢਾਈ ਸਾਲ ਦੀ ਬੱਚੀ
. . .  45 minutes ago
ਭੋਪਾਲ, 7 ਜੂਨ-ਮੱਧ ਪ੍ਰਦੇਸ਼ ਦੇ ਸੀਹੋਰ ਜ਼ਿਲ੍ਹੇ ਦੇ ਮੁੰਗਵਾਲੀ ਪਿੰਡ ਵਿਚ ਖੇਡਦੇ ਸਮੇਂ ਢਾਈ ਸਾਲ ਦੀ ਬੱਚੀ ਬੋਰਵੈਲ ਵਿਚ ਡਿਗ ਪਈ। ਬੱਚੀ ਨੂੰ ਬੋਰਵੈਲ ਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਤੋਂ
. . .  54 minutes ago
ਲੰਡਨ, 7 ਜੂਨ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਅੱਜ ਲੰਡਨ ਦੇ ਓਵਲ ਸਟੇਡੀਅਮ 'ਚ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਫਾਈਨਲ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  1 day ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  1 day ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  1 day ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  1 day ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  1 day ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  1 day ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  1 day ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  1 day ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  1 day ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  1 day ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  1 day ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 day ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  1 day ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  1 day ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  1 day ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  1 day ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  1 day ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  1 day ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  1 day ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਮਾਘ ਸੰਮਤ 554

ਮਾਨਸਾ

ਕਿਸਾਨਾਂ ਵਲੋਂ ਨਹਿਰੀ ਮਸਲਾ ਹੱਲ ਹੋਣ ਤੱਕ ਧਰਨਾ ਜਾਰੀ ਰੱਖਣ ਦਾ ਫ਼ੈਸਲਾ

ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਫਫੜੇ ਭਾਈਕੇ ਨੂੰ ਜਾਂਦੀ ਸੜਕ 'ਤੇ ਨਹਿਰੀ ਵਿਭਾਗ ਵਲੋਂ ਕਬਜ਼ੇ ਦੇ ਮਾਮਲੇ 'ਚ ਪਿੰਡ ਫਫੜੇ ਭਾਈਕੇ ਤੇ ਕਿਸ਼ਨਗੜ੍ਹ ਫਰਵਾਹੀ ਦੇ ਕਿਸਾਨਾਂ ਨੇ ਉੱਡਤ ਰਜਬਾਹੇ 'ਤੇ 23ਵੇਂ ਦਿਨ ਧਰਨਾ ਜਾਰੀ ਰੱਖਦਿਆਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਪੰਜਾਬ ਕਿਸਾਨ ਯੂਨੀਅਨ ਦੇ ਸਰਪੰਚ ਇਕਬਾਲ ਸਿੰਘ ਫਫੜੇ ਅਤੇ ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਨੇ ਕਿਹਾ ਕਿ 26 ਜਨਵਰੀ ਦੀ ਜੀਂਦ ਰੈਲੀ ਤੋਂ ਬਾਅਦ ਲਗਾਏ ਧਰਨੇ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ | ਉਨ੍ਹਾਂ ਦੋਸ਼ ਲਗਾਇਆ ਕਿ ਵਿਭਾਗ ਦੇ ਅਧਿਕਾਰੀ ਆਪਣੀ ਗ਼ਲਤੀ ਨੂੰ ਠੀਕ ਕਰਨ ਦੀ ਥਾਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖੱਜਲ ਖ਼ੁਆਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ ਧਰਨੇ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਮੌਕੇ ਬੱਲਮ ਸਿੰਘ, ਬਲਤੇਜ ਸਿੰਘ, ਗੁਰਤੇਜ ਸਿੰਘ, ਸੀਤਾ ਰਾਮ, ਬਹਾਦਰ ਸਿੰਘ, ਗੁਰਚਰਨ ਸਿੰਘ, ਚਿਰੰਜੀ ਸਿੰਘ ਸਰਪੰਚ ਫਰਵਾਹੀ, ਅੰਮਿ੍ਤਪਾਲ ਸਿੰਘ ਖਾਲਸਾ ਆਦਿ ਤੋਂ ਇਲਾਵਾ ਕਿਸਾਨ ਬੀਬੀਆਂ ਵੀ ਹਾਜ਼ਰ ਸਨ |

ਬਠਿੰਡਾ ਦੇ ਪੁਲਿਸ ਮੁਲਾਜ਼ਮ ਤੋਂ ਪਿਸਟਲ ਖੋਹਣ ਵਾਲਾ ਮਾਨਸਾ ਪੁਲਿਸ ਨੇ ਦਬੋਚਿਆ

ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਪਿੰਡ ਕਾਹਨੇਵਾਲਾ ਦੇ ਟੀ-ਪੁਆਇੰਟ 'ਤੇ ਨਾਕੇਬੰਦੀ ਦੌਰਾਨ ਕਾਰ ਸਣੇ ਦਬੋਚੇ 5 ਵਿਅਕਤੀਆਂ ਸਮੇਤ ਉਸ ਅਨਸਰ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ, ਜੋ ਲੰਘੀ ਕੱਲ੍ਹ ਬੱਸ ਸਟੈਂਡ ਬਠਿੰਡਾ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਮਾਨਸਾ, 25 ਜਨਵਰੀ (ਸੱਭਿ.ਪ੍ਰਤੀ.)- ਰਾਇਲ ਗਲੋਬਲ ਖਿਆਲਾ ਕਲਾਂ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਕਰਵਾਏ ਸਮਾਗਮ ਦੌਰਾਨ ਬੱਚਿਆਂ ਦੇ ਰੰਗ ਭਰੋ, ਤਿਰੰਗਾ ਮੇਕਿੰਗ ਅਤੇ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਦੇਸ਼ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਤਰਤਾ

ਬਰੇਟਾ, 25 ਜਨਵਰੀ (ਪਾਲ ਸਿੰਘ ਮੰਡੇਰ)- ਗੁਰਦੁਆਰਾ ਸਿੰਘ ਸਭਾ ਬਰੇਟਾ ਦੀ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਗੁਰਦੁਆਰਾ ਸਾਹਿਬ ਬਰੇਟਾ ਵਿਖੇ ਅਜੀਤ ਸਿੰਘ ਕਾਹਨਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੁਹਾਲੀ ਵਿਖੇ ਕੌਮੀ ...

ਪੂਰੀ ਖ਼ਬਰ »

ਦੋਦੜਾ ਸਕੂਲ 'ਚ ਗਣਤੰਤਰ ਦਿਵਸ ਨੂੰ ਸਮਰਪਿਤ ਸਕਾਊਟਸ ਪ੍ਰੋਗਰਾਮ

ਬੁਢਲਾਡਾ, 25 ਜਨਵਰੀ (ਨਿ.ਪ. ਪ.)- ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਦੇ ਸਕਾਊਟਸ ਵਲੋਂ ਗਣਤੰਤਰ ਦਿਵਸ ਨੂੰ ਸਮਰਪਿਤ 'ਫਿੱਟ ਇੰਡੀਆ ਸਕੂਲ ਹਫ਼ਤੇ' ਦਾ ਆਗਾਜ਼ ਕਰਕੇ ਅਹਿਮ ਪ੍ਰਣ ਲਿਆ ਕਿ ਉਹ ਆਪਣੇ ਆਪ ਨੂੰ ਸਰੀਰਕ, ਮਾਨਸਿਕ, ਭਾਵਨਾਤਮਿਕ ਤੌਰ 'ਤੇ ਪੂਰੀ ਤਰ੍ਹਾਂ ਫਿੱਟ ...

ਪੂਰੀ ਖ਼ਬਰ »

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਨਾਗਰਿਕ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 25 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ, ਰਾਵਿੰਦਰ ਸਿੰਘ ਰਵੀ)- ਲੋਕਤੰਤਰ ਦੀ ਮਜ਼ਬੂਤੀ ਅਤੇ ਸਮਾਜ ਨੂੰ ਹੋਰ ਵਿਕਸਿਤ ਕਰਨ ਲਈ ਹਰੇਕ ਨਾਗਰਿਕ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ | ਇਹ ਵਿਚਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਅੰਗਹੀਣ ਅੱਜ ਦੇਣਗੇ ਸਿਹਤ ਮੰਤਰੀ ਨੂੰ ਮੰਗ ਪੱਤਰ

ਮਾਨਸਾ, 25 ਜਨਵਰੀ (ਸੱਭਿ.ਪ੍ਰਤੀ.)- ਫਿਜ਼ੀਕਲ ਹੈਂਡੀਕੈਪਡ ਐਸੋਸੀਏਸ਼ਨ ਵਲੋਂ ਅੰਗਹੀਣਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਹੱਲ ਕਰਵਾਉਣ ਲਈ 26 ਜਨਵਰੀ ਨੂੰ ਮਾਨਸਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਲਈ ਆ ਰਹੇ ਸਿਹਤ ਮੰਤਰੀ ਬਲਵੀਰ ਸਿੰਘ ਨੂੰ ...

ਪੂਰੀ ਖ਼ਬਰ »

ਸਕਿਉਰਿਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਕੱਲ੍ਹ

ਬੁਢਲਾਡਾ, 25 ਜਨਵਰੀ (ਪ.ਪ.)- ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਬੁਢਲਾਡਾ ਵਿਖੇ 27 ਜਨਵਰੀ ਨੰੂ ਸਵੇਰ 10:30 ਤੋਂ ਦੁਪਹਿਰ 1:30 ਵਜੇ ਤੱਕ ਚੈਕਮੇਟ ਸਕਿਉਰਿਟੀ ਸਰਵਿਸ ਪ੍ਰਾਈਵੇਟ ਲਿਮਟਿਡ ਵਲੋਂ ...

ਪੂਰੀ ਖ਼ਬਰ »

'ਆਪ' ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰੇ

ਮਾਨਸਾ, 25 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਮਾਨਸਾ ਦੀ ਇਕੱਤਰਤਾ ਤਹਿਸੀਲ ਪ੍ਰਧਾਨ ਜਸਵੀਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਸੁਰਜੀਤ ਸਿੰਘ ਉਲਕ ਪ੍ਰੈੱਸ ਸਕੱਤਰ ਤੇ ਸਰਬਜੀਤ ...

ਪੂਰੀ ਖ਼ਬਰ »

ਦਸਮੇਸ਼ ਸਕੂਲ 'ਚ ਅਥਲੈਟਿਕ ਮੀਟ ਤੇ ਸਾਲਾਨਾ ਇਨਾਮ ਵੰਡ ਸਮਾਗਮ

ਮਾਨਸਾ, 25 ਜਨਵਰੀ (ਰਾਵਿੰਦਰ ਸਿੰਘ ਰਵੀ)- ਸਥਾਨਕ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ 2 ਰੋਜਾ ਸਾਲਾਨਾ ਅਥਲੈਟਿਕ ਮੀਟ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਉਦਘਾਟਨ ਸੇਵਾ ਮੁਕਤ ਪਿ੍ੰਸੀਪਲ ਬੀ.ਡੀ. ਸ਼ਰਮਾ ਅਤੇ ਡਾ. ਸੁਰਜੀਤ ਸਿੰਘ ਪਿ੍ੰਸੀਪਲ ਸਰਕਾਰੀ ...

ਪੂਰੀ ਖ਼ਬਰ »

'ਆਪ' ਸਰਕਾਰ ਨੰਬਰਦਾਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰੇ

ਮਾਨਸਾ, 25 ਨਵੰਬਰ (ਰਾਵਿੰਦਰ ਸਿੰਘ ਰਵੀ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਮਾਨਸਾ ਦੀ ਇਕੱਤਰਤਾ ਤਹਿਸੀਲ ਪ੍ਰਧਾਨ ਜਸਵੀਰ ਸਿੰਘ ਖਾਰਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ | ਸੰਬੋਧਨ ਕਰਦਿਆਂ ਸੁਰਜੀਤ ਸਿੰਘ ਉਲਕ ਪ੍ਰੈੱਸ ਸਕੱਤਰ ਤੇ ਸਰਬਜੀਤ ...

ਪੂਰੀ ਖ਼ਬਰ »

ਅਤਲਾ ਕਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਲਾਇਬ੍ਰੇਰੀ ਦਾ ਉਦਘਾਟਨ

ਮਾਨਸਾ, 25 ਜਨਵਰੀ (ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਵਿਖੇ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਵਲੋਂ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਕੂਲ ਵਲੋਂ ਇਹ ਵੱਖਰਾ ਅਤੇ ਸ਼ਲਾਘਾਯੋਗ ਉਪਰਾਲਾ ਹੈ, ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪਾਂ ਦਾ ਨੌਜਵਾਨਾਂ ਦੇ ਸ਼ਖ਼ਸੀਅਤ ਵਿਕਾਸ 'ਚ ਅਹਿਮ ਰੋਲ-ਰਘਵੀਰ ਸਿੰਘ ਮਾਨ

ਬਰੇਟਾ, 25 ਜਨਵਰੀ (ਪਾਲ ਸਿੰਘ ਮੰਡੇਰ)- ਕੌਮੀ ਸੇਵਾ ਯੋਜਨਾ ਕੈਂਪ ਨੌਜਵਾਨਾਂ ਦੀ ਸਖਸ਼ੀਅਤ ਦਾ ਵਿਕਾਸ ਕਰਨ 'ਚ ਅਹਿਮ ਰੋਲ ਅਦਾ ਕਰ ਰਹੇ ਹਨ | ਇਹ ਵਿਚਾਰ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਰਾਇਲ ਕਾਲਜ ਬੋੜਾਵਾਲ ਵਿਖੇ ਵੋਟਰ ਦਿਵਸ ਨੂੰ ਸਮਰਪਿਤ ਸੈਮੀਨਾਰ

ਬੁਢਲਾਡਾ, 25 ਜਨਵਰੀ (ਸਵਰਨ ਸਿੰਘ ਰਾਹੀ)- ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਕਾਲਜ ਦੇ ਐਨ.ਐਸ.ਐਸ. ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਵੋਟਰ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਸਹਾਇਕ ਪ੍ਰੋਫੈਸਰ ਜਸਵਿੰਦਰ ਸਿੰਘ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ ...

ਪੂਰੀ ਖ਼ਬਰ »

ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਗਣਤੰਤਰ ਦਿਵਸ ਮਨਾਇਆ

ਸਰਦੂਲਗੜ੍ਹ, 25 ਜਨਵਰੀ (ਜੀ.ਐਮ.ਅਰੋੜਾ)- ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ, ਜਿਸ ਦੌਰਾਨ ਵਿਦਿਆਰਥੀਆਂ ਵਿਚ ਏਕਤਾ, ਭਾਈਚਾਰੇ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ | ਬੱਚਿਆਂ ਨੇ ...

ਪੂਰੀ ਖ਼ਬਰ »

ਸਰਕਾਰਾਂ ਕਿ੍ਸਚਨ ਭਾਈਚਾਰੇ ਨੂੰ ਬਰਾਬਰ ਦਾ ਅਧਿਕਾਰ ਦੇਣ 'ਚ ਨਾਕਾਮ-ਲਾਰੈਂਸ ਚੌਧਰੀ

ਬੁਢਲਾਡਾ, 25 ਜਨਵਰੀ (ਸੁਨੀਲ ਮਨਚੰਦਾ)- ਸਰਕਾਰਾਂ ਵਲੋਂ ਸੰਵਿਧਾਨ ਦੇ ਮੁਤਾਬਿਕ ਕਿ੍ਸਚਨ ਭਾਈਚਾਰੇ ਨੂੰ ਬਰਾਬਰ ਦਾ ਅਧਿਕਾਰ ਨਾ ਦੇਣ ਕਾਰਨ ਭਾਈਚਾਰੇ ਨਾਲ ਲੰਬੇ ਸਮੇਂ ਤੋਂ ਵਿਤਕਰਾ ਕੀਤਾ ਜਾ ਰਿਹਾ ਹੈ | ਇਹ ਵਿਚਾਰ ਕਿ੍ਸਚਨ ਨੈਸ਼ਨਲ ਫ਼ਰੰਟ ਦੇ ਕੌਮੀ ਚੇਅਰਮੈਨ ...

ਪੂਰੀ ਖ਼ਬਰ »

ਮਨੂੰ ਵਾਟਿਕਾ ਸਕੂਲ 'ਚ ਈ.ਪੀ.ਐੱਫ.ਓ. ਸੰਬੰਧੀ ਜਾਗਰੂਕਤਾ ਕੈਂਪ ਕੱਲ੍ਹ

ਬੁਢਲਾਡਾ, 25 ਜਨਵਰੀ (ਪ.ਪ.)- ਵੱਖ ਵੱਖ ਅਦਾਰਿਆਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਇੰਪਲਾਈਜ਼ ਪ੍ਰੋਵੀਡੈਟ ਫ਼ੰਡ (ਈ.ਪੀ.ਐਫ.ਓ.) ਸਬੰਧੀ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ 27 ਜਨਵਰੀ ਨੂੰ ਜਾਗਰੂਕਤਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਖੇਤਰੀ ਪ੍ਰਾਵੀਡੈਂਟ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਵਲੋਂ ਸਿਹਤ ਮੰਤਰੀ ਨੂੰ ਮੰਗ ਪੱਤਰ

ਮਾਨਸਾ, 25 ਜਨਵਰੀ (ਰਵੀ)- ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਵਫ਼ਦ ਵਲੋਂ ਮੰਗ ਸਬੰਧੀ ਦੇਰ ਸ਼ਾਮ ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਉਨ੍ਹਾਂ ਦੀਆਂ ਮੰਗਾਂ ਨੂੰ ਹੱਲ ਕਰਨ ...

ਪੂਰੀ ਖ਼ਬਰ »

ਪੱਟੀ ਹਲਕੇ 'ਚ ਰੋਸ ਰੈਲੀ 28 ਨੂੰ

ਬੁਢਲਾਡਾ, 25 ਜਨਵਰੀ (ਪ.ਪ.)- ਪਸ਼ੂਆਂ ਵਿਚ ਬਣਾਉਟੀ ਗਰਭਧਾਨ ਰਾਹੀ ਨਸਲ ਸੁਧਾਰ ਦਾ ਕੰਮ ਕਰ ਰਹੇ ਵਰਕਰਾਂ ਦੀ ਜਥੇਬੰਦੀ ਏ.ਆਈ ਵਰਕਰਜ਼ ਯੂਨੀਅਨ ਪੰਜਾਬ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਸ਼ੂ ਪਾਲਨ ਵਿਭਾਗ ਦੇ ਡਾਇਰੈਕਟਰ ਦਫ਼ਤਰ ਸਾਹਮਣੇ ਪਿਛਲੇ 4 ਮਹੀਨਿਆਂ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਇਕੱਤਰਤਾ

ਜੋਗਾ, 25 ਜਨਵਰੀ (ਪ.ਪ.)- ਸਥਾਨਕ ਕਸਬੇ 'ਚ ਮਜ਼ਦੂਰ ਮੁਕਤੀ ਮੋਰਚਾ ਵਲੋਂ ਇਕੱਤਰਤਾ ਕੀਤੀ ਗਈ | ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਸੰਬੋਧਨ ਕਰਦਿਆਂ ਉਨ੍ਹਾਂ ਮਜ਼ਦੂਰ ਜਥੇਬੰਦੀਆਂ ਨੂੰ 30 ਜਨਵਰੀ ਨੂੰ ਮਾਨਸਾ ਵਿਖੇ ਪਹੁੰਚਣ ਲਈ ਅਪੀਲ ਕੀਤੀ | ਇਸ ਮੌਕੇ ਭੋਲਾ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX