ਗੂਹਲਾ ਚੀਕਾ/ਕੈਥਲ, 27 ਜਨਵਰੀ (ਓ.ਪੀ. ਸੈਣੀ)-ਐਮ.ਪੀ. ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੇ ਦਿਨ 1950 ਵਿਚ ਸਾਡਾ ਸੰਵਿਧਾਨ ਲਾਗੂ ਹੋਇਆ ਸੀ | ਇਸ ਸੰਵਿਧਾਨ ਦੀ ਬਦੌਲਤ ਹੀ ਸਾਨੂੰ ਸਾਰਿਆਂ ਨੂੰ ਬਰਾਬਰ ਨਿਆਂ, ਆਜ਼ਾਦੀ ਅਤੇ ਬਰਾਬਰੀ ਦਾ ਅਧਿਕਾਰ ਮਿਲਿਆ ਹੈ | ਇਸ ਮੌਕੇ ਮੈਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਅਤੇ ਸੰਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਨਮਨ ਕਰਦਾ ਹਾਂ | ਸੰਸਦ ਨਾਇਬ ਸਿੰਘ ਸੈਣੀ ਕੈਥਲ ਪੁਲਿਸ ਲਾਈਨ ਗਰਾਊਾਡ ਵਿਖੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ | ਇਸ ਤੋਂ ਪਹਿਲਾਂ ਸੰਸਦ ਨਾਇਬ ਸਿੰਘ ਸੈਣੀ ਨੇ ਸ਼ਹੀਦੀ ਸਮਾਰਕ 'ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਬੱਚਿਆਂ ਵਲੋਂ ਜਿੱਥੇ ਕਈ ਰੰਗਾਰੰਗ ਦੇਸ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਉੱਥੇ ਹੀ ਡੀ.ਐੱਸ.ਪੀ. ਗੂਹਲਾ ਸੁਨੀਲ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੁਕੜੀ ਵੀ ਹਾਜ਼ਰ ਸੀ | ਇਸ ਮੌਕੇ ਆਪਣੇ-ਆਪਣੇ ਖੇਤਰਾਂ ਵਿਚ ਵਧੀਆ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ |
ਪਿਹੋਵਾ, 27 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਜੂਨੀਅਰ ਕੋਚ ਵਲੋਂ ਛੇੜਛਾੜ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰਾਜ ਮੰਤਰੀ ਸੰਦੀਪ ਸਿੰਘ ਵੀਰਵਾਰ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਲਈ ਪਿਹੋਵਾ ਪਹੁੰਚੇ ਸਨ। ਉਥੇ ਹੀ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਰਾਜ ...
ਪਿਹੋਵਾ, 27 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਦੇ ਪਿ੍ੰਟਿੰਗ ਅਤੇ ਸਟੇਸ਼ਨਰੀ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਸੁਤੰਤਰਤਾ ਸੰਗਰਾਮ ਦੌਰਾਨ ਅਤੇ ਬਾਅਦ ਵਿਚ ਹਰਿਆਣਾ ਦੇ ਪੁੱਤਰਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹਾਦਰੀ ਅਤੇ ਕੁਰਬਾਨੀ ਦੀ ਇਕ ...
ਗੂਹਲਾ-ਚੀਕਾ, 27 ਜਨਵਰੀ (ਓ.ਪੀ. ਸੈਣੀ)-ਇੰਦਰਾਣੀ ਦੇ ਵਿਧਾਇਕ ਰਾਮ ਕੁਮਾਰ ਕਸ਼ਯਪ ਨੇ ਸਬ-ਡਵੀਜਨ ਪੱਧਰੀ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਸ਼ਟਰੀ ਝੰਡਾ ਲਹਿਰਾ ਕੇ ਪਰੇਡ ਦੀ ਸਲਾਮੀ ਲਈ | ਇਸ ਮੌਕੇ ਸਕੂਲਾਂ ਦੇ ਬੱਚਿਆਂ ਨੇ ਦੇਸ਼ ...
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤਿ੍ਲੋਚਨ ਸਿੰਘ ਨੇ ਕਿਹਾ ਕਿ ਹਰਿਆਣਾ ਰਾਜ ਦੇ ਮੁਖੀ ਵਲੋਂ ਦੇਸ਼ ਦੇ ਹਰਮਨ ਪਿਆਰੇ ਆਗੂ ਰਾਹੁਲ ਗਾਂਧੀ ਦਾ ਅਪਮਾਨ ਕੀਤੇ ਜਾਣ ਕਾਰਨ ਕਾਂਗਰਸੀ ਵਰਕਰਾਂ ਵਿਚ ਭਾਰੀ ਰੋਸ ਹੈ | ਆਪਣਾ ਰੋਸ ਦਰਜ ...
ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਦਿੱਲੀ ਪ੍ਰਦੇਸ਼) ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਮੋਹਾਲੀ ਵਿਖੇ ਚਲ ਰਹੇ ਇਨਸ਼ਾਫ ਮੋਰਚੇ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਾਮਿਲ ਹੋਈਆਂ ਸੰਗਤਾਂ ਨੇ ਇਸ ਗੱਲ ਉਤੇ ਮੋਹਰ ਲਗਾ ਦਿੱਤੀ ਹੈ ਕਿ ...
ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਦਿੱਲੀ ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਵਰਿੰਦਰ ਸਚਦੇਵਾ ਨੇ ਆਮ ਆਦਮੀ ਪਾਰਟੀ ਦੁਆਰਾ ਮੇਅਰ ਦੇ ਮੁੱਦੇ 'ਤੇ ਅਦਾਲਤ ਵਿਚ ਜਾਣ ਦੇ ਫੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ | ਸਚਦੇਵਾ ਨੇ ਕਿਹਾ ਕਿ ...
ਨਵੀਂ ਦਿੱਲੀ, 27 ਜਨਵਰੀ (ਜਗਤਾਰ ਸਿੰਘ)-ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ (ਰਜਿ:) ਦੇ ਪ੍ਰਧਾਨ ਤੇ ਪ੍ਰਸਿੱਧ ਕਾਰੋਬਾਰੀ ਰਾਮ ਸਿੰਘ ਰਾਠੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ | ਮੁਲਾਕਾਤ ...
ਨਵੀਂ ਦਿੱਲੀ, 27 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਦਰ ਬਾਜ਼ਾਰ ਦੀ ਸੀਿਲੰਗ ਦੇ ਵਿਰੁੱਧ ਫੈੱਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਰਸ ਐਸੋਸੀਏਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ ਤੇ ਪ੍ਰਧਾਨ ਰਾਕੇਸ਼ ਯਾਦਵ ਦੀ ਪ੍ਰਧਾਨਗੀ ਵਿਚ ਪੀੜਤ ਵਪਾਰੀਆਂ ਨੇ ਦਾਲ, ...
ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਘਰ ਦੀ ਆਰਥਿਕ ਤੰਗੀ ਦੇ ਚੱਲਦਿਆਂ ਇਕ ਔਰਤ ਵਲੋ. ਸਰਹੰਦ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਅਸਫਲ ਕੋਸ਼ਿਸ਼ ਖ਼ਬਰ ਮਿਲੀ ਹੈ | ਔਰਤ ਫ਼ਰੀਦਕੋਟ ਜ਼ਿਲੇ੍ਹ ਦੇ ਪਿੰਡ ਬਾਜਾਖਾਨਾ ਦੀ ਦੱਸੀ ਜਾਂਦੀ ਹੈ | ਔਰਤ ਨੇ ...
ਬਠਿੰਡਾ, 27 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਆਈ.ਟੀ.ਆਈ. ਦੇ ਨੇੜੇ ਇੰਡਸਟਰੀਅਲ ਏਰੀਆ ਵਿਚ ਰਹਿਣ ਵਾਲੀ ਬਜ਼ੁਰਗ ਔਰਤ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਬਜ਼ੁਰਗ ਔਰਤ ਜੋ ਪਟਿਆਲਾ ਰੇਲਵੇ ...
ਤਲਵੰਡੀ ਸਾਬੋ, 27 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਭਾਜਪਾ ਵਲੋਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਲਾਏ ਗਏ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਇਤਿਹਾਸਿਕ ਨਗਰ ਤਲਵੰਡੀ ਸਾਬੋ ਦਾ ਦੌਰਾ ਕਰਦਿਆਂ ਜ਼ਿਲ੍ਹਾ ...
ਰਾਮਾਂ ਮੰਡੀ, 27 ਜਨਵਰੀ (ਤਰਸੇਮ ਸਿੰਗਲਾ)- ਸਥਾਨਕ ਬੈਂਕ ਬਾਜ਼ਾਰ ਵਿਖੇ ਸਿੰਗਲਾ ਵਰਾਇਟੀ ਸਟੋਰ ਤੇ ਦਿਨ-ਦਿਹਾੜੇ ਗਾਹਕ ਬਣ ਕੇ ਆਇਆ ਇੱਕ ਚੋਰ ਬੜੀ ਹੁਸ਼ਿਆਰੀ ਨਾਲ ਤਿੰਨ ਡੱਬੇ ਵੇਰਕਾ ਦੇਸੀ ਘਿਓ ਚੁੱਕ ਕੇ ਲੈ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਦੁਕਾਨ ਦੇ ਮਾਲਕ ...
ਬਠਿੰਡਾ, 27 ਜਨਵਰੀ (ਸ.ਰਿ.)- ਆਈ.ਵੀ. ਗਰੁੱਪ ਆਫ਼ ਹਸਪਤਾਲ ਪਿਛਲੇ 3 ਸਾਲਾਂ ਤੋਂ ਵੱਧ ਸਮੇਂ ਤੋਂ ਮਾਲਵਾ ਖੇਤਰ ਦੇ ਮਰੀਜ਼ਾਂ ਲਈ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ, ਜਿਸ ਦੇ ਤਹਿਤ ਆਈਵੀਵਾਈ ਨੇ ਆਪਣੀਆਂ ਦੀਆਂ ਸੇਵਾਵਾਂ ਨੂੰ ਅੱਗੇ ਵਧਾਉਂਦੇ ਹੋਏ ਗੋਡਿਆਂ, ਚੂਲੇ ...
ਬਠਿੰਡਾ, 27 ਜਨਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਚ ਦੋ ਲੜਕੀਆਂ ਵਲੋਂ ਨੌਕਰੀ ਦੇ ਸਬੰਧਿਤ ਪੈੱ੍ਰਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਉਨ੍ਹਾਂ ਆਮ ਆਦਮੀ ਦੇ ਬਦਲਾਅ ਬਾਰੇ ਕਿਹਾ ਕਿ ਤਲਵੰਡੀ ਅਕਲੀਆਂ ਦੀ ਲੜਕੀ ਅਮਨਦੀਪ ਕੌਰ ਨੇ ਜਾਣਕਾਰੀ ...
ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਕਰਦਿਆਂ ਦੱਸਿਆ ਕਿ ਗੁਰਜੀਤ ਮਾਨ, ਵਰਿੰਦਰ ਸ਼ਰਮਾ, ਇੰਜ. ਰੁਪਿੰਦਰਜੀਤ ਸਿੰਘ ਸਿੱਧੂ, ...
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਦਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਾਮੋਸ਼ੀ ਹੋਈ | ਦੱਸਿਆ ਜਾ ਰਿਹਾ ਕਿ ਫੂਸ ਗੜ ਰੋੜ 'ਤੇ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ...
ਯਮੁਨਾਨਗਰ, 27 ਜਨਵਰੀ (ਗੁਰਦਿਆਲ ਸਿੰਘ ਨਿਮਰ)-ਯਮੁਨਾਨਗਰ ਜਿਲੇ ਵਿਚ ਥਾਂ ਥਾਂ ਵੱਖ ਵੱਖ ਸੰਸਥਾਵਾਂ ਵਲੋਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸੂਬਾ ਪੱਧਰੀ ਸਮਾਗਮ ਤੇਜਲੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤਾ ਗਿਆ ਜਿਸ ਵਿਚ ਮੁੱਖ ਮੰਤਰੀ ਹਰਿਆਣਾ ...
ਕਰਨਾਲ, 27 ਜਨਵਰੀ (ਗੁਰਮੀਤ ਸਿੰਘ ਸੱਗੂ)-ਕਰਨਾਲ ਦੀ ਇਕ ਗਊਸ਼ਾਲਾ ਵਿਚ ਭੇਦਭਰੀ ਹਾਲਤ ਵਿਚ 45 ਗਾਵਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਗਊ ਪ੍ਰੇਮੀਆਂ ਨੂੰ ਭਾਰੀ ਨਾਮੋਸ਼ੀ ਹੋਈ | ਦੱਸਿਆ ਜਾ ਰਿਹਾ ਕਿ ਫੂਸ ਗੜ ਰੋੜ 'ਤੇ ਸਥਿਤ ਬਾਬਾ ਬੰਸੀ ਵਾਲਾ ਗਊਸ਼ਾਲਾ ਵਿਚ ਸੈਂਕੜਿਆਂ ...
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਆਪਣੀ ਹੀ ਨੂੰ ਹ ਦਾ ਕਥਿਤ ਤੌਰ 'ਤੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਦੋਸ਼ਾਂ ਤਹਿਤ, ਦਰਜ ਇਕ ਮਾਮਲੇ 'ਚ ਕੋਟਕਪੂਰਾ ਵਸਨੀਕ 80 ਸਾਲਾ ਵਿਅਕਤੀ ਨੂੰ ਸਥਾਨਕ ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਨੇ ਆਪਣੇ ਇਕ ਫ਼ੈਸਲਾ ਸੁਣਾਉਂਦੇ ...
ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਗਿਰੋਹਾਂ ਦੇ ਸੱਤ ਮੈਂਬਰਾਂ ਨੂੰ ਕਾਬੂ ਕੀਤਾ ਹੈ | ਇਨ੍ਹਾਂ ਕੋਲੋਂ ਚੋਰੀ ਦੇ 14 ਮੋਟਰਸਾਈਕਲ, ਤਿੰਨ ਕਾਰਾਂ ਅਤੇ ਦੋ ਛੋਟੇ ਹਾਥੀ ...
ਰਤੀਆ, 27 ਜਨਵਰੀ (ਬੇਅੰਤ ਕੌਰ ਮੰਡੇਰ)- ਸਥਾਨਕ ਅਨਾਜ ਮੰਡੀ ਵਿਖੇ 74ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿਚ ਬਰਵਾਲਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਜੋਗੀ ਰਾਮ ਸਿਹਾਗ ਨੇ ਅਨਾਜ ਮੰਡੀ ਦੇ ਵਿਹੜੇ ਵਿਚ ਝੰਡਾ ਲਹਿਰਾ ਕੇ ਪਰੇਡ ਦੀ ਸਲਾਮੀ ਲਈ | ਇਸ ਮੌਕੇ ...
ਤਰਨ ਤਾਰਨ, 27 ਜਨਵਰੀ (ਇਕਬਾਲ ਸਿੰਘ ਸੋਢੀ)- ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ 'ਚ ਕਰਵਾਏ ਗਏ 13ਵੇਂ ਰਾਸ਼ਟਰੀ ਵੋਟਰ ਦਿਵਸ ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਕੰਮ ਕਰ ਰਹੀ ਸੰਸਥਾ ਸਮਰਪਣ ਦੇ ਪ੍ਰਧਾਨ ਸੁਖਜੀਤਪਾਲ ਸਿੰਘ ਜਿਨ੍ਹਾਂ ਵਲੋਂ 2022 'ਚ ਹੋਈਆਂ ...
ਤਰਨ ਤਾਰਨ, 27 ਜਨਵਰੀ (ਸੋਢੀ) - ਇਸ ਵਾਰ ਗਣਤੰਤਰ ਦਿਵਸ ਮੌਕੇ ਗਣਤੰਤਰ ਦਿਵਸ ਪਰੇਡ ਵਿਚ ਪੰਜਾਬ ਦੀ ਝਾਕੀ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਜੋ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲਾਪ੍ਰਵਾਹੀ ਦਾ ਨਤੀਜਾ ਹੈ, ਜਿਸ ਕਾਰਨ ਪੰਜਾਬ ਵਾਸੀਆਂ ਵਿਚ ਭਾਰੀ ਰੋਸ ਪਾਇਆ ...
ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨੂੰ ਹ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਉਪਰ ਫਾਇਰ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ...
ਗੋਇੰਦਵਾਲ ਸਾਹਿਬ, 27 ਜਨਵਰੀ (ਸਕੱਤਰ ਸਿੰਘ ਅਟਵਾਲ)- ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਅਤੇ ਡਾਕਟਰ ਦਿਲਬਾਗ ਸਿੰਘ ਸਿਵਲ ਸਰਜਨ ਦੇ ਦਿਸ਼ਾਂ ਨਿਰਦੇਸ਼ਾਂ ਤੇ ਡਾਕਟਰ ਅਸ਼ੀਸ਼ ਗੁਪਤਾ ਸੀਨੀਅਰ ਮੈਡੀਕਲ ਅਫ਼ਸਰ ਮੀਆਂਵਿੰਡ ਦੀ ਯੋਗ ਅਗਵਾਈ ਹੇਠ ਪੀ.ਐੱਚ.ਸੀ. ...
ਤਰਨ ਤਾਰਨ, 27 ਜਨਵਰੀ (ਹਰਿੰਦਰ ਸਿੰਘ)- ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਜਥੇਬੰਦੀ ਜ਼ਿਲ੍ਹਾ ਤਰਨ ਤਾਰਨ ਵਲੋਂ ਜੋ ਪਿਛਲੇ ਦਿਨੀਂ ਸੁਰਸਿੰਘ ਸਭਾ ਦੇ ਕਰਮਚਾਰੀਆਂ ਵਿਰੁੱਧ ਨਿਰੀਖਕ ਗੁਰਿੰਦਰ ਸਿੰਘ ਵਲੋਂ ਝੂਠਾ ਮਨਘੜ੍ਹਤ ਪਰਚਾ ਕਰਵਾਇਆ ਗਿਆ ਸੀ, ...
ਖਡੂਰ ਸਾਹਿਬ, 27 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਹਲਕਾ ਖਡੂਰ ...
ਤਰਨ ਤਾਰਨ, 27 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਦਾਜ ਦੀ ਖਾਤਰ ਪਤਨੀ ਨਾਲ ਮਾਰਕੁੱਟ ਕਰਕੇ ਉਸ ਨੂੰ ਗੰਭੀਰ ਸੱਟਾਂ ਮਾਰਨ ਅਤੇ ਘਰ ਬਾਹਰ ਕੱਢਣ ਦੇ ਦੋਸ਼ ਹੇਠ ਵਿਆਹੁਤਾ ਦੇ ਪਤੀ ਖਿਲਾਫ਼ ਮਾਮਲਾ ਦਰਜ ...
ਤਰਨ ਤਾਰਨ, 27 ਜਨਵਰੀ (ਪਰਮਜੀਤ ਜੋਸ਼ੀ)- ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਦੀ ਨਵ ਨਿਯੁਕਤ ਗਠਿਤ ਪੰਜਾਬ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਦਾ ਪਲੇਠਾ ਇਜਲਾਸ ਵਣ ਚੇਤਨਾ ਕੇਂਦਰ ਚਿੜੀਆ ਘਰ ਲੁਧਿਆਣਾ ਵਿਖੇ ਕਰਵਾਇਆ ਗਿਆ ਸੀ ਜਿਸ ਵਿਚ ਵਣ ਵਿਭਾਗ ਐਸੋਸੀਏਸ਼ਨ ਦੇ ਸੂਬਾ ...
ਤਰਨ ਤਾਰਨ, 27 ਜਨਵਰੀ (ਇਕਬਾਲ ਸਿੰਘ ਸੋਢੀ)- 11 ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡਿੰਗ ਅਫ਼ਸਰ ਕਰਨਲ ਕਰਨੈਲ ਸਿੰਘ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਮਕੇ ਖੁਰਦ ਵਿਖੇ ਐੱਨ.ਸੀ.ਸੀ. ਕੈਡਿਟਸ ਦਾ ਅਚਨਚੇਤ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਦਾ ...
ਕਪੂਰਥਲਾ, 27 ਜਨਵਰੀ (ਪਰਸਨ ਲਾਲ ਭੋਲਾ)- ਆਧੁਨਿਕ ਯੁੱਗ ਦੇ ਬੱਚਿਆਂ ਵਿਚ ਛੁਪੀ ਪ੍ਰਤਿਭਾ ਬੱਚਿਆਂ ਵਿਚ ਕਰਵਾਏ ਆਪਸੀ ਮੁਕਾਬਲਿਆਂ ਰਹੀਂ ਤਰਾਸ਼ਿਆ ਜਾ ਸਕਦਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ 'ਦਿ ਹਾਕ ਵਰਲਡ ਸਕੂਲ ਤਲਵੰਡੀ ਚੌਧਰੀਆਂ ਵਿਖੇ ਕਰਵਾਏ ਗਏ ਪਹਿਲੇ ਫਨ ...
ਝਬਾਲ, 27 ਜਨਵਰੀ (ਸੁਖਦੇਵ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੱਗੋਬੂਹਾ ਦੇ ਐੱਨ.ਐੱਸ. ਐੱਸ. ਯੂਨਿਟ ਦੇ ਵਿਦਿਆਰਥੀਆਂ ਵਲੋਂ ਵੋਟਰ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਵਿਚ ਸ਼ਾਮਿਲ ਐੱਨ.ਐੱਸ.ਐੱਸ. ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੀ ...
ਗੋਇੰਦਵਾਲ ਸਾਹਿਬ, 27 ਜਨਵਰੀ (ਸਕੱਤਰ ਸਿੰਘ ਅਟਵਾਲ)- ਸਬ ਡਵੀਜ਼ਨ ਗੋਇੰਦਵਾਲ ਸਾਹਿਬ ਸਾਂਝ ਕੇਂਦਰ ਦੇ ਅਧਿਕਾਰੀਆਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਖੱਖ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੂੰ ਕਾਪੀਆਂ, ਕਿਤਾਬਾਂ, ਪੈੱਨ ਤੇ ਪੈਨਸਿਲਾਂ ਵੰਡੀਆਂ ਗਈਆਂ | ...
ਝਬਾਲ, 27 ਜਨਵਰੀ (ਸਰਬਜੀਤ ਸਿੰਘ)- ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦੇ ਹੁਕਮਾਂ 'ਤੇ ਨਸ਼ਿਆਂ ਵਿਰੁੱਧ ਥਾਣਾ ਝਬਾਲ ਪੁਲਿਸ ਵਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਤੇਜ਼ ਕਰਦਿਆਂ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਤੇ ਔਰਤ ਨੂੰ 110 ਗ੍ਰਾਮ ਹੈਰੋਇਨ ਤੇ ਇਕ 32 ਬੋਰ ਦੇ ...
ਫਤਿਆਬਾਦ, 27 ਜਨਵਰੀ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਬਲਵਿੰਦਰ ਸਿੰਘ ਵੇਈਪੂਈਾ ਨੇ ਸਾਥੀਆਂ ਡਾ. ਕੁਲਦੀਪ ਸਿੰਘ ਖੇਲਾ ਅਤੇ ਸਾ. ਸਰਪੰਚ ਅਮਰਜੀਤ ਸਿੰਘ ਖੇਲਾ ਸਮੇਤ ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ...
ਫਤਿਆਬਾਦ, 25 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਤਹਿਸੀਲ ਖਡੂਰ ਸਾਹਿਬ ਦੇ ਪਿੰਡ ਭੋਈਆਂ ਦੇ ਵਸਨੀਕ ਜਿੰਮੀਦਾਰ ਪਿਉ-ਪੁੱਤ ਦੀ ਮਟਰ ਵੇਚ ਕੇ ਆਉਂਦਿਆਂ ਟਰੈਕਟਰ ਬੇਕਾਬੂ ਹੋ ਜਾਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੋਵੇਂ ਪਿਉ-ਪੁੱਤ ਜੋ ਕਿ ਫਤਿਆਬਾਦ ...
ਖਡੂਰ ਸਾਹਿਬ, 27 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਚਾਇਤੀ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਪਿੰਡ ਵੈਰੋਵਾਲ ਬਾਵਿਆਂ, ਬਲਾਕ ਖਡੂਰ ਸਾਹਿਬ ਜ਼ਿਲ੍ਹਾ ਤਰਨ ਤਾਰਨ ਦੇ ਸਾਬਕਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX